Ceremony - Sach Kahoon Punjabi
Punjab News: ਨਵੇਂ ਵਿਧਾਇਕਾਂ ਦਾ ਦੋ ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ
Punjab News: ਆਮ ਆਦਮੀ ਪਾਰਟੀ ਦੇ ਤਿੰਨ ਅਤੇ ਕਾਂਗਰਸ ਦੇ ਇੱਕ ਵਿਧਾਇਕ ਵੱਲੋਂ ਚੁੱਕੀ ਜਾਵੇਗੀ ਸਹੁੰ
Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਬੀਤੇ ਹਫ਼ਤੇ ਹੋਈਆਂ 4 ਜ਼ਿਮਨੀ ਚੋਣਾਂ ਵਿੱਚ ਚੁਣੇ ਗਏ ਨਵੇਂ ਚਾਰ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ 2 ਦਸੰਬਰ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਹੋਵੇਗਾ। ਇਸ ਸਮਾਗਮ ਵਿੱਚ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜ਼ੂਦ ਰਹਿਣਗੇ ਹਾਲਾਂਕਿ ਮੁੱਖ ਮੰਤਰੀ ਦਫ਼ਤਰ ਵੱਲੋਂ ਅਜੇ ਤੱਕ ਮੁੱਖ ਮੰਤਰੀ ਦੇ ਆਉਣ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਕੇ ’ਤੇ ਹੀ ਮੌਜ਼ੂਦ ਰਹਿਣਗੇ ਇਨ੍ਹਾਂ 4 ਵਿਧਾਇਕਾਂ ਵਿੱਚ 3 ਵਿਧਾਇਕ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਜਿੱਤ ਕੇ ਪੁੱਜੇ ਹਨ ਅਤੇ 1 ਵਿਧਾਇਕ ਕਾਂਗਰਸ ਪਾਰਟੀ ਦੀ ਟਿਕਟ ’ਤੇ ਜਿੱਤ ਕੇ ਵਿਧਾਨ ਸਭਾ ਵਿੱਚ ਪੁੱਜਾ ਹੈ।
ਇਹ ਵੀ ਪੜ੍ਹੋ: Farmer Protest News: ਡੱਲੇਵਾਲ ਦੀ ਸਿਹਤ ਸਬੰਧੀ ਕਿਸਾਨਾਂ ਨੇ ਦਿੱਤੀ ਵੱਡੀ ਅਪਡੇਟ, ਜਾਣੋ
ਜਾਣਕਾਰੀ ਅਨੁਸਾਰ ਪੰਜਾਬ ਵਿੱਚ ਲੋਕ ਸਭਾ ਚੋਣਾਂ ਮੌਕੇ 4 ਸੰਸਦ ਮੈਂਬਰਾਂ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਵਿਧਾਨ ਸਭਾ ਵਿੱਚੋਂ ਆਪਣਾ ਅਸਤੀਫ਼ਾ ਦੇ ਦਿੱਤਾ ਗਿਆ ਸੀ। ਇਨ੍ਹਾਂ ਅਸਤੀਫ਼ੇ ਦੇਣ ਵਾਲਿਆਂ ਵਿੱਚ ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੱਬੇਵਾਲ ਤੋਂ ਡਾ. ਰਾਜ ਕੁਮਾਰ ਚੱਬੇਵਾਲ ਸ਼ਾਮਲ ਸਨ। ਇਨ੍ਹਾਂ ਦੇ ਅਸਤੀਫ਼ਾ ਦੇਣ ਤੋਂ ਬਾਅਦ ਚਾਰੇ ਸੀਟਾਂ ’ਤੇ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਆਪਣੀਆਂ ਤਿੰਨੇ ਵਿਧਾਇਕਾਂ ਵਾਲੀ ਸੀਟਾਂ ਹਾਰ ਗਈ, ਜਦੋਂ ਕਿ ਆਮ ਆਦਮੀ ਪਾਰਟੀ ਨੂੰ ਆਪਣੀ ਬਰਨਾਲਾ ਸੀਟ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਇਸ਼ਾਂਕ ਕੁਮਾਰ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਬਰਨਾਲਾ ਤੋਂ ਵਿਧਾਇਕ ਬਣੇ ਹਨ। Punjab News
accident | ਵਿਆਹ ਸਮਾਗਮ ਤੋਂ ਪਰਤ ਰਿਹਾ ਵਿਅਕਤੀ ਹੋਇਆ ਹਾਦਸੇ ਦਾ ਸ਼ਿਕਾਰ
accident | ਇਲਾਜ ਦੌਰਾਨ ਹੋਈ ਮੌਤ
ਧੂਰੀ। ਵਿਆਹ ਸਮਾਗਮ ‘ਚ ਸ਼ਿਰਕਤ ਕਰਕੇ ਵਾਪਸ ਪਰਤ ਰਹੇ ਵਿਅਕਤੀ ਦੀ ਸੜਕ ਹਾਦਸੇ (accident)’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਸਦਰ ਧੂਰੀ ਵਿਖੇ ਦਰਜ ਕੀਤੇ ਮਾਮਲੇ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਸੰਤ ਸਿੰਘ ਵਾਸੀ ਮਾਨਾਂ ਲੰਘੀ 2 ਜਨਵਰੀ ਨੂੰ ਧੂਰੀ-ਸੰਗੂਰਰ ਰੋਡ ‘ਤੇ ਸਥਿਤ ਇਕ ਪੈਲੇਸ ਵਿਖੇ ਵਿਆਹ ਸਮਾਗਮ ‘ਚ ਸ਼ਿਰਕਤ ਕਰਨ ਲਈ ਆਇਆ ਸੀ, ਜਦੋਂ ਉਹ ਸ਼ਾਮ ਨੂੰ ਕਰੀਬ 5 ਵਜੇ ਵਾਪਸ ਆਪਣੇ ਮੋਟਰਸਾਈਕਲ ‘ਤੇ ਪਿੰਡ ਜਾਣ ਲਈ ਸੜਕ ਕਰਾਸ ਕਰ ਰਿਹਾ ਸੀ ਤਾਂ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਲਾਪਰਵਾਹੀ ਵਰਤਦਿਆਂ ਆਪਣੀ ਕਾਰ ਉਸ ਦੇ ਮੋਟਰਸਾਈਕਲ ‘ਚ ਮਾਰੀ। ਇਸ ਹਾਦਸੇ ‘ਚ ਬਲਵਿੰਦਰ ਸਿੰਘ ਜ਼ਖਮੀ ਹੋ ਗਿਆ ਅਤੇ ਉਸ ਦਾ ਮੋਟਰਸਾਈਕਲ ਵੀ ਨੁਕਸਾਨਿਆ ਗਿਆ। ਜ਼ਖਮੀ ਬਲਵਿੰਦਰ ਸਿੰਘ ਨੂੰ ਇਲਾਜ ਵਾਸਤੇ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ ਸੀ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਵੱਲੋਂ ਇਸ ਮਾਮਲੇ ‘ਚ ਕਾਰ ਚਾਲਕ ਪੁਸ਼ਪਿੰਦਰ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਘਾਬਦਾਂ (ਸੰਗਰੂਰ) ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
accident
ਕੈਬਨਿਟ ਦੇ ਸਾਰੇ ਮੰਤਰੀਆਂ ਸਣੇ ਕਾਂਗਰਸੀ ਵਿਧਾਇਕ ਵੀ ਹੋਣਗੇ ਸ਼ਾਮਲ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਤੋਂ ਪੰਜਾਬ ਦੇ 8 ਕਾਂਗਰਸੀ ਸੰਸਦ ਮੈਂਬਰ ਦੂਰ ਹੀ ਰਹਿਣਗੇ। ਇਨ੍ਹਾਂ ਸੰਸਦ ਮੈਂਬਰਾਂ ਨੂੰ ਮੋਦੀ ਦੇ ਸਹੁੰ ਚੁੱਕ ਸਮਾਗਮ ਤੋਂ ਦੂਰ ਰੱਖਣ ਲਈ ਅਮਰਿੰਦਰ ਸਿੰਘ ਨੇ ਖ਼ੁਦ ਆਪਣੇ ਕੋਲ ਚਾਹ ਪਾਰਟੀ ‘ਤੇ ਸੱਦ ਲਿਆ ਹੈ। ਕਾਂਗਰਸ ਪਾਰਟੀ ਤੋਂ ਜਿੱਤ ਪ੍ਰਾਪਤ ਕਰਨ ਵਾਲੇ 8 ਸੰਸਦ ਮੈਂਬਰ ਦਿੱਲੀ ਦੀ ਥਾਂ ਕੱਲ੍ਹ ਸ਼ਾਮ ਚੰਡੀਗੜ੍ਹ ਵਿਖੇ ਹੀ ਬਿਤਾਉਣਗੇ ਅਤੇ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਨਗੇ। ਇਸ ਚਾਹ ਪਾਰਟੀ ਦੀ ਮੀਟਿੰਗ ਵਿੱਚ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦੇ ਸਾਰੇ ਵਿਧਾਇਕਾਂ ਸਣੇ ਕੈਬਨਿਟ ਮੰਤਰੀਆਂ ਨੂੰ ਵੀ ਸੱਦਾ ਦਿੱਤਾ ਹੈ, ਜਿੱਥੇ ਕਿ ਰੂਟੀਨ ਮੀਟਿੰਗ ਕਰਦੇ ਹੋਏ ਉਹ ਗੁਫ਼ਤਗੂ ਕਰਨਗੇ।
ਦਿੱਲੀ ਵਿਖੇ ਦੇਰ ਸ਼ਾਮ ਹੋਣ ਜਾ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਖ਼ੁਦ ਅਮਰਿੰਦਰ ਸਿੰਘ ਵੀ ਭਾਗ ਲੈਣ ਲਈ ਨਹੀਂ ਜਾ ਰਹੇ ਹਨ। ਅਮਰਿੰਦਰ ਸਿੰਘ ਚੰਡੀਗੜ੍ਹ ਵਿਖੇ ਹੀ ਰਹਿੰਦੇ ਹੋਏ ਆਪਣੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਕੰਮਕਾਜ ਨੂੰ ਨਿਪਟਾਉਣਗੇ ਅਤੇ ਸ਼ਾਮ ਨੂੰ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨਾਲ ਮਿਲਣਗੇ।
ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਦੇਸ਼ ਦੇ ਲਗਭਗ ਸਾਰੇ ਮੁੱਖ ਮੰਤਰੀਆਂ ਸਣੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਸੱਦਾ ਪੱਤਰ ਭੇਜਿਆ ਹੈ। ਇਸ ਸੱਦੇ ਪੱਤਰ ਤੋਂ ਪੰਜਾਬ ਦੇ 8 ਕਾਂਗਰਸੀ ਸੰਸਦ ਮੈਂਬਰਾਂ ਨੂੰ ਦੂਰ ਰੱਖਣ ਲਈ ਚੰਡੀਗੜ੍ਹ ਵਿਖੇ ਸੱਦ ਲਿਆ ਗਿਆ ਹੈ। ਕੱਲ੍ਹ ਦੀ ਸ਼ਾਮ ਸਾਰੇ ਨਵੇਂ ਸੰਸਦ ਮੈਂਬਰ ਚੰਡੀਗੜ੍ਹ ਵਿਖੇ ਹੀ ਬਿਤਾਉਣਗੇ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਸਾਰੇ ਨਵੇਂ ਸੰਸਦ ਮੈਂਬਰਾਂ ਲਈ ਚਾਹ ਪਾਰਟੀ ਦਾ ਇੰਤਜ਼ਾਮ ਰੱਖਿਆ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਕੈਬਨਿਟ ਮੰਤਰੀ ਅਤੇ ਸਾਰੇ ਕਾਂਗਰਸੀ ਵਿਧਾਇਕ ਵੀ ਸੱਦੇ ਗਏ ਹਨ। ਹਾਲਾਂਕਿ ਅਮਰਿੰਦਰ ਸਿੰਘ ਇਸ ਚਾਹ ਪਾਰਟੀ ਨੂੰ ਅੱਗੇ ਪਿੱਛੇ ਵੀ ਰੱਖ ਸਕਦੇ ਸਨ ਪਰ ਉਨ੍ਹਾਂ ਵੱਲੋਂ ਇਸ ਚਾਹ ਪਾਰਟੀ ਨੂੰ ਉਸੇ ਦਿਨ ਹੀ ਰੱਖਿਆ ਗਿਆ ਹੈ, ਜਿਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਗੁਪਤ ਸਹੁੰ ਚੁੱਕਣ ਦੇ ਨਾਲ ਹੀ ਸਰਕਾਰ ਬਣਾ ਰਹੇ ਹੋਣਗੇ। ਅਮਰਿੰਦਰ ਸਿੰਘ ਦੀ ਇਸ ਰਣਨੀਤੀ ਬਾਰੇ ਖ਼ੁਦ ਕਾਂਗਰਸੀ ਵਿਧਾਇਕ ਅਤੇ ਸੰਸਦ ਮੈਂਬਰ ਵੀ ਹੈਰਾਨ ਹਨ ਕਿ ਉਸ ਸ਼ਾਇਦ ਵੈਸੇ ਹੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਜਾ ਰਹੇ ਸਨ ਪਰ ਉਸੇ ਦਿਨ ਅਤੇ ਉਸੇ ਸਮੇਂ ਚਾਹ ਪਾਰਟੀ ਰੱਖਣ ਦਾ ਫ਼ਾਰਮੂਲਾ ਉਨ੍ਹਾਂ ਨੂੰ ਸਮਝ ਨਹੀਂ ਆਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਾਕੀ ਵਿਸ਼ਵ ਕੱਪ ਦਾ ਸ਼ਾਨਦਾਰ ਢੰਗ ਨਾਲ ਹੋਇਆ ਉਦਘਾਟਨੀ ਸਮਾਗਮ
ਸਮਾਗਮ ਨੇ ਖਿੰਡਾਇਆ ਹਾਕੀ ਦਾ ਜਾਦੂ
ਭੁਵਨੇਸ਼ਵਰ (ਏਜੰਸੀ)| 1975 ਦੀ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਦੇ ਮੈਂਬਰਾਂ ਦੀ ਮੌਜ਼ੂਦਗੀ ‘ਚ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਨਾਲ ਮੰਗਲਵਾਰ ਨੂੰ ਇੱਥੇ ਹਾਕੀ ਵਿਸ਼ਵ ਕੱਪ ਦਾ ਬਿਹਤਰੀਨ ਆਗਾਜ਼ ਹੋ ਗਿਆ ਇਸ ਮੌਕੇ ਵਿਸ਼ਵ ਕੱਪ ‘ਚ ਹਿੱਸਾ ਲੈ ਰਹੀਆਂ ਸਾਰੀਆਂ 16 ਟੀਮਾਂ ਦੇ ਕਪਤਾਨ ਮੰਚ ‘ਤੇ ਮੌਜ਼ੂਦ ਸਨ ਪ੍ਰੋਗਰਾਮ ਦੌਰਾਨ ਪਹਿਲੀ ਵਾਰ ਭਾਰਤ ‘ਚ ਡਰੋਨ ਲੇਜ਼ਰ ਸ਼ੋਅ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਆਕਾਸ਼ ‘ਚ ਬਿਹਤਰੀਨ ਆਤਿਸ਼ਬਾਜ਼ੀ ਨੇ ਸਮਾਂ ਬੰਨ੍ਹ ਦਿੱਤਾ ਸਮਾਗਮ ਦੀ ਸ਼ੁਰੂਆਤ ‘ਚ ਅਜੀਤ ਪਾਲ ਸਿੰਘ ਦੀ ਅਗਵਾਈ ਵਾਲੀ 1975 ਹਾਕੀ ਵਿਸ਼ਵ ਕੱਪ ਜੇਤੂ ਟੀਮ ਦਾ ਮੰਚ ‘ਤੇ ਸਵਾਗਤ ਅਤੇ ਸਨਮਾਨ ਕੀਤਾ ਗਿਆ ਇਸ ਮੌਕੇ ਅਜੀਤ ਪਾਲ ਨੇ ਉਸ ਵਿਸ਼ਵ ਕੱਪ ਜਿੱਤ ਦਾ ਤਜ਼ਰਬਾ ਦਰਸ਼ਕਾਂ ਨਾਲ ਸਾਂਝਾ ਕੀਤਾ ਸਮਾਗਮ ਦੌਰਾਨ 1000 ਕਲਾਕਾਰਾਂ ਨੇ ‘ਧਰਤੀ ਦਾ ਗੀਤ’ ਨਾਮਕ ਨ੍ਰਿਤ ਨਾਟਿਕਾ ਦੀ ਪੇਸ਼ਕਸ਼ ਕੀਤੀ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਇਸ ਧਰਤੀ ਮਾਂ ਦੀ ਭੂਮਿਕਾ ਨਿਭਾਈ.
(Hockey World Cup)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੇਸ਼ ਵਿੱਚੋਂ ਸਭ ਤੋਂ ਪਹਿਲਾਂ ਸੱਦਾ ਪੱਤਰ ਸਵੀਕਾਰ ਕਰਕੇ ਸਿੱਧੂ ਨੇ ਕੀਤਾ ਹੈਰਾਨ
(Navjot Sidhu)
ਚੰਡੀਗੜ, ਅਸ਼ਵਨੀ ਚਾਵਲਾ
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ (Navjot Sidhu) ਇਮਰਾਨ ਖਾਨ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਤਾਜਪੋਸ਼ੀ ਸਮਾਰੋਹ ‘ਚ  ਸ਼ਾਮਲ ਹੋਣ ਲਈ ਜਾ ਰਹੇ ਹਨ। ਨਵਜੋਤ ਸਿੱਧੂ ਨੇ ਇਮਰਾਨ ਖਾਨ ਵਲੋਂ ਭੇਜੇ ਗਏ ਸੱਦੇ ਪੱਤਰ ਨੂੰ ਸਵੀਕਾਰ ਕਰ ਲਿਆ ਹੈ। ਨਵਜੋਤ ਸਿੱਧੂ ਬਤੌਰ ਨਾ ਸਿਰਫ਼ ਲੀਡਰ ਸਗੋਂ ਕਿਸੇ ਸੂਬੇ ਦੇ ਪਹਿਲੇ ਕੈਬਨਿਟ ਮੰਤਰੀ ਹਨ, ਜਿਨਾਂ ਨੇ ਪਾਕਿਸਤਾਨ ‘ਚ ਹੋ ਰਹੇ ਤਾਜਪੋਸ਼ੀ ਸਮਾਗਮ ਵਿੱਚ ਜਾਣ ਲਈ ਹਾਮੀ ਭਰ ਦਿੱਤੀ ਹੈ।
ਪਾਕਿਸਤਾਨ ਦੇ ਨਵ ਨਿਯੁਕਤ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਾਜਪੋਸ਼ੀ 11 ਅਗਸਤ ਨੂੰ ਹੋਣ ਜਾ ਰਹੀਂ ਹੈ, ਜਿਸ ਵਿੱਚ ਸ਼ਾਮਲ ਹੋਣ ਲਈ ਖ਼ੁਦ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਕਈ ਦਰਜਨ ਸ਼ਖਸੀਅਤਾਂ ਨੂੰ ਸੱਦਾ ਪੱਤਰ ਭੇਜਿਆ ਹੋਇਆ ਹੈ। ਇਨਾਂ ਵਿੱਚ ਕ੍ਰਿਕੇਟਰ ਸੁਨੀਲ ਗਵਾਸਕਰ, ਕਪਿਲ ਦੇਵ, ਨਵਜੋਤ ਸਿੱਧੂ ਅਤੇ ਅਮਿਰ ਖਾਨ ਵੀ ਸ਼ਾਮਲ ਹਨ। ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕਿਸੇ ਵੀ ਲੀਡਰ ਜਾਂ ਫਿਰ ਖਿਡਾਰੀ ਨੇ ਹੁਣ ਤੱਕ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਹਾਮੀ ਨਹੀਂ ਭਰੀ ਹੈ ਪਰ ਨਵਜੋਤ ਸਿੱਧੂ ਨੇ ਬੁੱਧਵਾਰ ਰਾਤ ਨੂੰ ਇਮਰਾਨ ਖਾਨ ਦਾ ਸੱਦਾ ਪੱਤਰ ਸਵੀਕਾਰ ਕਰਦੇ ਹੋਏ ਹਾਮੀ ਭਰ ਦਿੱਤੀ ਹੈ। (Navjot Sidhu)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Navjot Sidhu, Imran Khan, Sworn, Ceremony, Accept, Invitation
13ਵੇਂ ਰਾਸ਼ਟਰਪਤੀ ਪ੍ਰਣਬ ਮੁਖ਼ਰਜੀ ਦਾ ਵਿਦਾਇਗੀ ਸਮਾਰੋਹ
ਨਵੀਂ ਦਿੱਲੀ: 13ਵੇਂ ਰਾਸ਼ਟਰਪਤੀ ਪ੍ਰਣਬ ਮੁਖ਼ਰਜੀ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਅੱਜ ਰਾਸ਼ਟਰਪਤੀ ਭਵਨ ਦੇ ਸੈਂਟਰਲ ਹਾਲ ਵਿੱਚ ਉਨ੍ਹਾਂ ਦਾ ਵਿਦਾਇਗੀ ਸਮਾਰੋਹ ਹੋਵੇਗਾ। ਇਸ ਪ੍ਰੋਰਗਾਮ ਲਈ ਪਾਰਲੀਮੈਂਟ ਮੈਂਬਰਾਂ ਨੇ ਤਿਆਰੀ ਕੀਤੀ ਹੈ।
ਮੰਨਿਆ ਜਾ ਰਿਹਾ ਹੈ ਕਿ ਇਹ ਸ਼ਾਨਦਾਰ ਵਿਦਾਇਗੀ ਹੋਵੇਗੀ। ਪਰ, 55 ਸਾਲ ਪਹਿਲਾਂ ਜਿਸ ਤਰ੍ਹਾਂ ਨਾਲ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਨੂੰ ਵਿਦਾਇਗੀ ਦਿੱਤੀ ਗਈ, ਉਹੋ ਜਿਹੀ ਹੁਣ ਤੱਕ ਕਿਸੇ ਨੂੰ ਨਹੀਂ ਮਿਲੀ। ਸ਼ਾਮ 5:30 ਪ੍ਰਣਬ ਮੁਖ਼ਰਜੀ ਦਾ ਵਿਦਾਇਗੀ ਸਮਾਰੋਹ ਸ਼ੁਰੂ ਹੋਵੇਗਾ ਅਤੇ ਇਹ ਕਰੀਬ ਅੱਧੇ ਘੰਟੇ ਤੱਕ ਚੱਲੇਗਾ। ਇਸ ਪ੍ਰੋਗਰਾਮ ਵਿੱਚ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ, ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਮੌਜ਼ੂਦ ਰਹਿਣਗੇ। ਦੋਵੇਂ ਵਿਦਾਇਗੀ ਦੌਰਾਨ ਭਾਸ਼ਣ ਦੇਣਗੇ। ਨਰਿੰਦਰ ਮੋਦੀ ਵੀ ਇਸ ਪ੍ਰੋਗਰਾਮ ਵਿੱਚ ਮੌਜ਼ੂਦ ਰਹਿਣਗੇ।
13 ਰਾਸ਼ਟਰਪਤੀਆਂ ਨੂੰ ਨਹੀਂ ਮਿਲੀ ਰਾਜਿੰਦਰ ਪ੍ਰਸਾਦ ਵਰਗੀ ਵਿਦਾਇਗੀ
10 ਮਈ 1962 ਵਿੱਚ ਰਾਮਲੀ੍ਹਲਾ ਮੈਦਾਨ (ਦਿੱਲੀ) ਵਿੱਚ ਹਜ਼ਾਰਾਂ ਲੋਕ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਨੂੰਵਿਦਾਇਗੀ ਦੇਣ ਲਈ ਪਹੁੰਚੇ।
ਪ੍ਰਣਬ ਸਮੇਤ 13 ਰਾਸ਼ਟਰਪਤੀਆਂ ਨੂੰ ਅਜਿਹੀ ਵਿਦਾਇਗੀ ਨਹੀਂ ਮਿਲੀ।
ਰਾਜਿੰਦਰ ਪ੍ਰਸਾਦ ਨੂੰ ਰਾਸ਼ਟਰਪਤੀ ਅਹੁਦੇ ਤੋਂ ਸੇਵਾ ਮੁਕਤ ਹੋਦ ‘ਤੇ 1100 ਰੁਪਏ ਦੀ ਪੈਨਸ਼ਨ ਮਿਲੀ।
ਭਾਰਤ-ਚੀਨ ਯੁੱਧ ਦੇ ਸਮੇਂ ਆਪਣੀ ਪਤਨੀ ਦੀ ਜਵੈਲਰੀ ਦਾਨ ਕਰ ਦਿੱਤੀ ਸੀ।
ਰਾਜਿੰਦਰ ਪ੍ਰਸਾਦ ਗਾਂਧੀ ਜੀ ਦੇ ਰਸਤੇ ‘ਤੇ ਚੱਲੇ ਅਤੇ ਉਨ੍ਹਾਂ ਨੇ ਹਮੇਸ਼ਾ ਸਾਦਾ ਜੀਵਨ ਗੁਜ਼ਾਰਿਆ।
28 ਫਰਵਰੀ 1963 ਨੂੰ ਉਨ੍ਹਾਂ ਦੀ ਮੌਤ ਹੋ ਗਈ।
ਰਾਸ਼ਟਰਪਤੀ ਬਣਨ ਤੋਂ ਪਹਿਲਾਂ ਪ੍ਰਣਬ ਦਾ 50 ਸਾਲ ਦਾ ਰਾਜਨੀਤਕ ਭਵਿੱਖ ਰਿਹਾ।
14 ਸਾਲ ਤੱਕ ਸੰਸਦ ਦੇ ਦੋਵੇਂ ਸਦਨਾਂ ਦੀ ਅਗਵਾਈ ਕੀਤੀ।
4 ਪ੍ਰਧਾਨ ਮੰਤਰੀਆਂ ਨਾਲ ਕੰਮ ਕੀਤਾ।
ਕੋਵਿੰਦ ਦੋ ਵਾਰ ਰਾਜ ਸਭਾ ਮੈਂਬਰ ਰਹੇ।
ਪ੍ਰਣਬ ਮੁਖਰਜ਼ੀ ਕਰੀਬ 43 ਸਾਲ ਤੱਕ ਪਾਰਲੀਮੈਂਟ ਮੈਂਬਰ ਰਹੇ ਅਤੇ 22 ਸਾਲ ਤੱਕ ਮੰਤਰੀ ਦੇ ਅਹੁਦੇ ‘ਤੇ ਰਹੇ।
28 ਸਾਲ ਤੱਕ ਉਹ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਰਹੇ।
ਆਪਣੇ ਕਾਰਜਕਾਲ ਦੌਰਾਨ ਪ੍ਰਣਬ ਮੁਖ਼ਰਜੀ ਨੇ 32 ਰਹਿਮ ਅਪੀਲਾਂ ਦਾ ਫੈਸਲਾ ਕੀਤਾ, ਇਨ੍ਹਾਂ ਵਿੱਚੋਂ ਕੁਝ 2000 ਤੋਂ ਲਟਕ ਰਹੀਆਂ ਸਨ।
ਕਸਾਬ ਨੂੰ 2012, ਅਫ਼ਜ਼ਲ ਗੁਰੂ ਨੂੰ 2013 ਅਤੇ ਯਾਕੂਬ ਮੈਮਨ ਨੂੰ 2015 ਵਿੱਚ ਫਾਂਸੀ ਦਿੱਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।