Sushma Swaraj - Sach Kahoon Punjabi
‘ਹਿੰਦੂਸਤਾਨ ਦੀ ਧੀ ਗੀਤਾ’ ਨੂੰ ਲੱਗਾ ਵੱਡਾ ਸਦਮਾ
ਨਵੀਂ ਦਿੱਲੀ (ਏਜੰਸੀ)। ਪਾਕਿਸਤਾਨ ਤੋਂ ਲਗਭਗ ਚਾਰ ਸਾਲਾ ਪਹਿਲਾਂ ਭਾਰਤ ਵਾਪਸ ਪਹੁੰਚੀ ਬੋਲੀ-ਗੂੰਗੀ ਹਿੰਦੂਸਤਾਨ ਦੀ ਧੀ ਗੀਤਾ ਨੇ ਇਸ਼ਾਰਿਆਂ ‘ਚ ਕਿਹਾ ਕਿ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ਹੋਣ ਕਾਰਨ ਉਸ ਨੇ ਆਪਣੀ ਸਰਪ੍ਰਸਤ ਨੂੰ ਗੁਆ ਦਿੱਤਾ, ਕਿਉਂਕਿ ਉਹ ਇੱਕ ਮਾਂ ਵਾਂਗ ਹਮੇਸ਼ਾ ਚਿੰਤਾ ਕਰਦੀ ਸੀ। ਦੱਸ ਦੇਈਏ ਕਿ ਗਲਤੀ ਨਾਲ ਸਰਹੱਦ ਪਾਰ ਕਰਨ ਕਾਰਨ ਗੀਤਾ ਲਗਭਗ 20 ਸਾਲ ਪਹਿਲਾਂ ਪਾਕਿਸਤਾਨ ਪਹੁੰਚ ਗਈ ਸੀ ਤੇ ਸਵਰਾਜ ਦੇ ਯਤਨਾ ਸਦਕਾ ਹੀ ਉਹ 26 ਅਕਤੂਬਰ 2015 ਨੂੰ ਵਾਪਸ ਪਹੁੰਚੀ ਸੀ।।
ਵਤਨ ਵਾਪਸ ਪਹੁੰਚਣ ਦੇ ਅਗਲੇ ਦਿਨ ਗੀਤਾ ਨੂੰ ਇੰਦੌਰ ‘ਚ ਅਪਾਹਜਾਂ ਲਈ ਚਲਾਈ ਜਾ ਰਹੀ ਗੈਰ-ਸਰਕਾਰੀ ਸੰਸਥਾ ‘ਗੂੰਗੇ-ਬੋਲੇ ਸੰਗਠਨ’ ਦੀ ਰਿਹਾਇਸ਼ੀ ਕੰਪਲੈਕਸ ‘ਚ ਭੇਜ ਦਿੱਤਾ ਗਿਆ ਸੀ। ਉਸ ਸਮੇਂ ਤੋਂ ਹੀ ਮੱਧ ਪ੍ਰਦੇਸ਼ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਪਾਹਜਤਾ ਭਲਾਈ ਵਿਭਾਗ ਦੀ ਦੇਖ-ਰੇਖ ‘ਚ ਇਸ ਕੰਪਲੈਕਸ ‘ਚ ਰਹਿ ਕੇ ਪੜ੍ਹਾਈ ਕਰ ਰਹੀ ਹੈ। ਕੰਪਲੈਕਸ ‘ਚ ਹੋਸਟਲ ਵਾਰਡਨ ਸੰਦੀਪ ਪੰਡਿਤ ਨੇ ਦੱਸਿਆ ਹੈ ਕਿ ਸਵਰਾਜ ਦੇ ਦਿਹਾਂਤ ਦੀ ਜਾਣਕਾਰੀ ਗੀਤਾ ਨੂੰ ਬੁੱਧਵਾਰ ਸਵੇਰਸਾਰ ਮਿਲਦਿਆਂ ਹੀ ਰੋਣ ਲੱਗ ਪਈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਗੀਤਾ ਨੂੰ ਹੌਸਲਾ ਦਿੱਤਾ ਜਾ ਰਿਹਾ ਹੈ।
ਗੀਤਾ ਨੇ ਇਸ਼ਾਰਿਆਂ ਦੀ ਜ਼ੁਬਾਨ ‘ਚ ਦੱਸਿਆ ਆਪਣਾ ਦੁੱਖ
ਹੋਸਟਲ ਵਾਰਡਨ ਪੰਡਿਤ ਮੁਤਾਬਕ ਗੀਤਾ ਨੇ ਇਸ਼ਾਰਿਆਂ ‘ਚ ਕਿਹਾ ਹੈ ਕਿ ਸਵਰਾਜ ਦੇ ਦਿਹਾਂਤ ਤੋਂ ਬਾਅਦ ਉਸ ਨੂੰ ਇੰਝ ਲੱਗਾ ਕਿ ਉਸ ਨੇ ਆਪਣੀ ਸਰਪ੍ਰਸਤ ਨੂੰ ਗੁਆ ਦਿੱਤਾ ਕਿਉਂਕਿ ਸੁਸ਼ਮਾ ਸਵਰਾਜ ਇੱਕ ਮਾਂ ਵਾਂਗ ਚਿੰਤਾ ਕਰਦੀ ਸੀ। ਵਾਰਡਨ ਸੰਦੀਪ ਨੇ ਇਹ ਵੀ ਦੱਸਿਆ ਕਿ ਗੀਤਾ ਨੇ ਇਸ਼ਾਰਿਆਂ ਦੀ ਜ਼ੁਬਾਨ ‘ਚ ਕਿਹਾ ਕਿ ਉਸ ਦੀ ਸਾਰੀਆਂ ਸਮੱਸਿਆਵਾਂ ਦੇ ਬਾਰੇ ਸੁਸ਼ਮਾ ਸਵਰਾਜ ਉਸ ਨਾਲ ਸਿੱਧੀ ਗੱਲਬਾਤ ਕਰਦੀ ਸੀ। ਸਾਲ 2015 ‘ਚ ਗੀਤਾ ਦੀ ਵਤਨ ਵਾਪਸੀ ਤੋਂ ਬਾਅਦ ਉਸ ਦੀ ਦਿੱਲੀ ਅਤੇ ਇੰਦੌਰ ‘ਚ ਸਵਰਾਜ ਨਾਲ ਕਈ ਵਾਰ ਮੁਲਾਕਾਤ ਵੀ ਹੋ ਚੁੱਕੀ ਹੈ। ਪੰਡਿਤ ਨੇ ਦੱਸਿਆ ਕਿ ਸੁਸ਼ਮਾ ਸਵਰਾਜ ਦੀ ਵੀਡੀਓ ਕਾਲਿੰਗ ਰਾਹੀਂ ਗੀਤਾ ਨਾਲ ਸਮੇਂ-ਸਮੇਂ ‘ਤੇ ਗੱਲਬਾਤ ਹੁੰਦੀ ਸੀ ਅਤੇ ਉਸ ਦੀ ਪੜ੍ਹਾਈ ਬਾਰੇ ਪੁੱਛਦੇ ਰਹਿੰਦੇ ਸਨ।
ਅਮਿਤ ਸ਼ਾਹ ਨੇ ਸੁਸ਼ਮਾ ਸਵਰਾਜ ਨੂੰ ਦਿੱਤੀ ਸ਼ਰਧਾਂਜਲੀ
ਅਮਿਤ ਸ਼ਾਹ ਨੇ ਸੁਸ਼ਮਾ ਸਵਰਾਜ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ (ਏਜੰਸੀ)। ਸਾਬਕਾ ਵਿਦੇਸ਼ ਮੰਤਰੀ ਤੇ ਭਾਜਪਾ ਦੀ ਕੱਦਾਵਾਰ ਨੇਤਾ ਸੁਸ਼ਮਾ ਸਵਰਾਜ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਰਧਾਂਜਲੀ ਦੇਣ ਲਈ ਸੁਸ਼ਮਾ ਸਵਰਾਜ ਦੇ ਘਰ ਪਹੁੰਚੇ ਅਮਿਤ ਸ਼ਾਹ ਨੇ ਕਿਹਾ ਕਿ ਸੁਸ਼ਮਾ ਜੀ ਦੀ ਅਚਾਨਕ ਮੌਤ ਹੋਣ ਉਨ੍ਹਾਂ ਨੂੰ ਬਹੁਤ ਦੁੱਖ ਲੱਗਾ ਹੈ। ਭਾਜਪਾ ਦਾ ਹਰ ਵਰਕਰ ਅੱਜ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਦੱਸਣਯੋਗ ਹੈ ਕਿ ਮੰਗਲਵਾਰ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਸੁਸ਼ਮਾ ਸਵਰਾਜ ਦੀ ਹਾਲਤ ਨਾਜ਼ੁਕ ਹੋ ਗਈ ਸੀ। ਉਨ੍ਹਾਂ ਨੂੰ ਰਾਤ 10 ਵਜੇ ਦੇ ਕਰੀਬ ਏਮਜ਼ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਸੁਸ਼ਮਾ ਸਵਰਾਜ ਦੇ ਦਿਹਾਂਤ ਕਰਨ ਦੇਸ਼ ਭਰ ਦੇ ਕਈ ਵੱਡੇ ਨੇਤਾਵਾਂ ਨੇ ਦੁੱਖ ਪ੍ਰਗਟ ਕੀਤਾ। ਸ਼ਾਮ 3 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਸੁਸ਼ਮਾ ਖਿਲਾਫ਼ ਕਾਂਗਰਸ ਲਿਆਵੇਗੀ ਵਿਸ਼ੇਸ਼ ਅਧਿਕਾਰ ਘਾਣ ਮਤਾ
ਨਵੀਂ ਦਿੱਲੀ (ਏਜੰਸੀ)। ਕਾਂਗਰਸ ਨੇ ਅੱਜ ਫਿਰ ਦੋਸ਼ ਲਾਇਆ ਕਿ ਵਿਦੇਸ਼ ਮੰਤਰੀ (Sushma Swaraj) ਸੁਸ਼ਮਾ ਸਵਰਾਜ ਨੇ ਇਰਾਕ ਦੇ ਮੋਸੁਲ ‘ਚ 39 ਭਾਰਤੀਆਂ ਦੇ ਕਤਲ ਦੇ ਮਾਮਲੇ ‘ਚ ਸੰਸਦ ਤੇ ਦੇਸ਼ ਨੂੰ ਗੁੰਮਰਾਹ ਕੀਤਾ ਹੈ। ਇਸ ਲਈ ਪਾਰਟੀ ਉਨ੍ਹਾਂ ਖਿਲਾਫ਼ ਰਾਜ ਸਭਾ ‘ਚ ਵਿਸ਼ੇਸ਼ ਅਧਿਕਾਰ ਘਾਣ ਦਾ ਮਤਾ ਲਿਆਵੇਗੀ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ ਤੇ ਸ਼ਮਸ਼ੇਰ ਸਿੰਘ ਦੂਲੋਂ ਨੇ ਸੰਸਦ ਭਵਨ ਕੰਪਲੈਕਸ ‘ਚ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਵਿਦੇਸ਼ ਮੰਤਰੀ ਨੇ ਚਾਰ ਸਾਲਾਂ ਤੱਕ ਅੱਤਵਾਦੀ ਸੰਗਠਨ ਆਈਐਸ ਵੱਲੋਂ ਬੰਦੀ ਬਣਾਏ ਗਏ ਭਾਰਤੀਆਂ ਸਬੰਧੀ ਸਹੀ ਸੂਚਨਾ ਨਹੀਂ ਦਿੱਤੀ ਤੇ ਸੰਸਦ ਤੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਗੁੰਮਰਾਹ ਕੀਤਾ ਹੈ।
ਇਸ ਲਈ ਸ੍ਰੀਮਤੀ (Sushma Swaraj) ਸਵਰਾਜ ਖਿਲਾਫ਼ ਪਹਿਲਾਂ ਰਾਜ ਸਭਾ ‘ਚ ਵਿਸ਼ੇਸ਼ ਅਧਿਕਾਰ ਘਾਣ ਮਤਾ ਲਿਆਂਦਾ ਜਾਵੇਗਾ। ਬਾਜਵਾ ਨੇ ਕਿਹਾ ਕਿ ਸਰਕਾਰ ਨੇ ਇਸ ਮਾਮਲੇ ‘ਚ ਗੰਭੀਰਤਾ ਨਾਲ ਭੂਮਿਕਾ ਨਹੀਂ ਨਿਭਾਈ ਹੈ। ਵਿਦੇਸ਼ ਮੰਤਰੀ ਨੇ ਹਰ ਵਾਰ ਕਿਹਾ ਕਿ ਸਾਰੇ ਭਾਰਤੀ ਜਿਉਂਦੇ ਹਨ। ਇੱਥੋਂ ਤੱਕ ਦਾਅਵਾ ਕੀਤਾ ਗਿਆ ਕਿ ਉਨ੍ਹਾਂ ਨੂੰ ਭੋਜਨ ਵਰਗੀ ਜ਼ਰੂਰੀ ਸਮੱਗਰੀ ਮਿਲ ਰਹੀ ਹੈ। ਰਾਜ ਸਭਾ ‘ਚ ਵਿਦੇਸ਼ ਮੰਤਰੀ ਦੇ ਸਾਰੇ 39 ਭਾਰਤੀਆਂ ਦੇ ਮਾਰੇ ਜਾਣ ਦੀ ਸੂਚਨਾ ਦੇਣ ਤੋਂ ਬਾਅਦ ਉਨ੍ਹਾਂ ਪਰਿਵਾਰਾਂ ਨੂੰ ਬਹੁਤ ਦੁੱਖ ਹੋਇਆ ਜੋ ਚਾਰ ਸਾਲਾਂ ਤੋਂ ਆਪਣਿਆਂ ਦੇ ਪਰਤਣ ਦੀ ਉਡੀਕ ਕਰ ਰਹੇ ਸਨ।
ਬੰਦ ਕਰੋ ਅੱਤਵਾਦ, ਫਿਰ ਕ੍ਰਿਕਟ : ਸੁਸ਼ਮਾ
ਨਵੀਂ ਦਿੱਲੀ (ਏਜੰਸੀ)। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਹਿਲੀ ਵਾਰ ਭਾਰਤ-ਪਾਕਿਸਤਾਨ ਕ੍ਰਿਕਟ ਸੀਰੀਜ਼ ਸਬੰਧੀ ਬਿਆਨ ਦਿੱਤਾ ਮੀਟਿੰਗ ਦੌਰਾਨ ਸੁਸ਼ਮਾ ਨੇ ਕਿਹਾ ਕਿ ਜਦੋਂ ਤੱਕ ਪਾਕਿਸਤਾਨ ਭਾਰਤ ਖਿਲਾਫ਼ ਅੱਤਵਾਦ ਫੈਲਾਉਣਾ ਅਤੇ ਫੌਜੀਆਂ ‘ਤੇ ਗੋਲੀਬਾਰੀ ਕਰਨਾ ਬੰਦ ਨਹੀਂ ਕਰਦਾ, ਉਦੋਂ ਤੱਕ ਦੋਵਾਂ ਦੇਸ਼ਾਂ ਦਰਮਿਆਨ ਕ੍ਰਿਕਟ ਸੀਰੀਜ਼ ਦੀ ਕੋਈ ਸੰਭਾਵਨਾ ਨਹੀਂ ਹੈ ਮੀਟਿੰਗ ‘ਚ ਵਿਦੇਸ਼ ਰਾਜ ਮੰਤਰੀ ਐਮ.ਜੇ. ਅਕਬਰ ਅਤੇ ਵਿਦੇਸ਼ ਸਕੱਤਰ ਜੈ ਸ਼ੰਕਰ ਵੀ ਸ਼ਾਮਲ ਸਨ ਨਿਊਟ੍ਰਲ ਵੈਨਿਊ (ਭਾਰਤ-ਪਾਕਿਸਤਾਨ ਤੋਂ ਇਲਾਵਾ ਕਿਸੇ ਦੇਸ਼ ‘ਚ)  ਸੀਰੀਜ਼ ਰੱਖਣ ਦੇ ਇੱਕ ਸਵਾਲ ‘ਤੇ ਵਿਦੇਸ਼ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਪਾਕਿਸਤਾਨ ਅੱਤਵਾਦੀਆਂ ਦਾ ਖਾਤਮਾ ਅਤੇ ਸਰਹੱਦ ਪਾਰ ਤੋਂ ਗੋਲੀਬਾਰੀ ਬੰਦ ਨਹੀਂ ਕਰਦਾ ਉਦੋਂ ਤੱਕ ਅਜਿਹੀ ਕਿਸੇ ਸੀਰੀਜ਼ ਦੀ ਸੰਭਾਵਨਾ ਨਹੀਂ ਹੈ।
ਉਨ੍ਹਾਂ ਨੇ ਸਾਫ ਕੀਤਾ ਕਿ ਕ੍ਰਿਕਟ ਅਤੇ ਅੱਤਵਾਦ ਇਕੱਠੇ ਨਹੀਂ ਚੱਲ ਸਕਦੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਆਖਰੀ ਸੀਰੀਜ਼ 2012-13 ਦੌਰਾਨ ਖੇਡੀ ਗਈ ਸੀ ਭਾਰਤ ‘ਚ ਖੇਡੀ ਗਈ 3 ਮੈਚਾਂ ਦੀ ਵਨਡੇ ਸੀਰੀਜ਼ ਪਾਕਿਸਤਾਨ ਨੇ 2-1 ਨਾਲ ਜਿੱਤੀ ਸੀ ਮੀਟਿੰਗ ‘ਚ ਵਿਦੇਸ਼ ਮੰਤਰੀ ਨੇ ਪਾਕਿਸਤਾਨ ਦੇ ਰਾਜਦੂਤ ਦੇ ਨਾਲ ਆਪਣੀ ਮੁਲਾਕਾਤ ਦਾ ਵੀ ਜ਼ਿਕਰ ਕੀਤਾ ਸਵਰਾਜ ਨੇ ਦੱਸਿਆ ਕਿ ਉਨ੍ਹਾਂ ਨੇ ਪਾਕਿਸਤਾਨ ਸਾਹਮਣੇ 70 ਸਾਲ ਦੀ ਉਮਰ ਤੋਂ ਜ਼ਿਆਦਾ ਦੇ ਕੈਦੀਆਂ ਜਾਂ ਔਰਤਾਂ ਜਾਂ ਦਿਮਾਗੀ ਰੂਪ ਨਾਲ ਬਿਮਾਰ ਵਿਅਕਤੀਆਂ ਨੂੰ ਮਾਨਵਤਾ ਦੇ ਅਧਾਰ ‘ਤੇ ਛੱਡਣ ਦੀ ਤਜਵੀਜ਼ ਰੱਖੀ ਹੈ ਮੀਟਿੰਗ ‘ਚ ਮੌਜ਼ੂਦ ਇੱਕ ਮੈਂਬਰ ਮੁਤਾਬਕ ਮੀਟਿੰਗ ਦਾ ਏਜੰਡਾ ਰਿਲੇਸ਼ਨਸ਼ਿਪ ਵਿਦ ਦਾ ਨੇਬਰਹੁੱਡ (ਗੁਆਂਢੀ ਨਾਲ ਰਿਸ਼ਤਾ) ਰੱਖਿਆ ਗਿਆ ਸੀ ਭਾਰਤ ਤੇ ਪਾਕਿਸਤਾਨ ਆਖਰੀ ਵਾਰ ਚੈਂਪੀਅਨਜ਼ ਟਰਾਫੀ ਦੇ ਫਾਈਨਲ ‘ਚ ਆਹਮਣੋ-ਸਾਹਮਣੇ ਆਏ ਸਨ।
ਦੋਵਾਂ ਦੇਸ਼ਾਂ ਦਰਮਿਆਨ ਵਧਿਆ ਟਕਰਾਅ
ਇਸ ਵਾਰ ਇਹ ਲਿਸਟ ਅਜਿਹੇ ਮੌਕੇ ਸਾਂਝੀ ਕੀਤੀ ਗਈ ਹੈ, ਜਦੋਂ ਦੋਵਾਂ ਦੇਸ਼ਾਂ ਦਰਮਿਆਨ ਟਕਰਾਅ ਕਾਫੀ ਵਧਿਆ ਹੋਇਆ ਹੈ ਹਾਲ ਹੀ ‘ਚ ਪਾਕਿ ਦੀ ਜੇਲ੍ਹ ‘ਚ ਬੰਦ ਇੰਡੀਅਨ ਨੇਵੀ ਦੇ ਸਾਬਕਾ ਅਫਸਰ ਕੁਲਭੂਸ਼ਣ ਜਾਧਵ ਨਾਲ ਉਨ੍ਹਾਂ ਦਾ ਪਰਿਵਾਰ ਮਿਲਿਆ ਸੀ ਇਸ ‘ਤੇ ਭਾਰਤ ਨੇ ਪਾਕਿਸਤਾਨ ‘ਤੇ ਜਾਧਵ ਦੇ ਪਰਿਵਾਰ ਨਾਲ ਬਦਸਲੂਕੀ ਕਰਨ ਦਾ ਦੋਸ਼ ਲਾਇਆ ਸੀ ਇਸ ਮੁੱਦੇ ‘ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸੰਸਦ ‘ਚ ਜਵਾਬ ਦਿੱਤਾ ਸੀ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੇ ਸੁਰੱਖਿਆ ਦੇ ਨਾਂਅ ‘ਤੇ ਜਾਧਵ ਦੀ ਮਾਂ ਅਤੇ ਪਤਨੀ ਦੇ ਸੁਹਾਗ ਦੀਆਂ ਨਿਸ਼ਾਨੀਆਂ, ਬਿੰਦੀ, ਚੂੜੀ ਅਤੇ ਮੰਗਲਸੂਤਰ ਉਤਰਵਾ ਲਏ ਪਾਕਿਸਤਾਨ ਦੇ ਇਸ ਰਵੱਈਏ ਦੀ ਸਾਰੀਆਂ ਪਾਰਟੀਆਂ ਨੇ ਨਿੰਦਾ ਕੀਤੀ ਸੀ ਐਤਵਾਰ ਨੂੰ ਹੀ ਪਾਕਿਸਤਾਨੀ ਅੱਤਵਾਦੀ ਗੁਟ ਜੈਸ਼-ਏ-ਮੁਹੰਮਦ ਦੇ ਫਿਦਾਇਨ ਹਮਲੇ ‘ਚ ਭਾਰਤ ਦੇ ਤਿੰਨ ਕੈਪਟਨ ਸਮੇਤ 5 ਜਵਾਨ ਸ਼ਹੀਦ ਹੋ ਗਏ ਸਨ।
ਭਾਰਤ-ਪਾਕਿ ਨੇ ਸਾਂਝੀ ਕੀਤੀ ਐਟਮੀ ਟਿਕਾਣਿਆਂ ਦੀ ਲਿਸਟ
ਨਵੀਂ ਦਿੱਲੀ ਭਾਰਤ ਤੇ ਪਾਕਿਸਤਾਨ ਨੇ ਸੋਮਵਾਰ ਨੂੰ ਆਪਣੇ-ਆਪਣੇ ਐਟਮੀ ਟਿਕਾਣਿਆਂ ਦੀ ਲਿਸਟ ਸਾਂਝੀ ਕੀਤੀ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਅਜਿਹਾ ਦੋਵਾਂ ਦੇਸ਼ਾਂ ਦਰਮਿਆਨ ਹੋਏ ਸਮਝੌਤੇ ਤਹਿਤ ਹਰ ਸਾਲ 1 ਜਨਵਰੀ ਨੂੰ ਕੀਤਾ ਜਾਂਦਾ ਹੈ ਭਾਰਤ-ਪਾਕਿਸਤਾਨ ਦਰਮਿਆਨ 31 ਦਸੰਬਰ 1988 ਨੂੰ ਇਹ ਸਮਝੌਤਾ ਕੀਤਾ ਗਿਆ ਸੀ ਇਸ ਨੂੰ 27 ਜਨਵਰੀ 1991 ਨੂੰ ਲਾਗੂ ਕੀਤਾ ਗਿਆ ਸੀ ਇਸ ਸਮਝੌਤੇ ਤਹਿਤ ਭਾਰਤ-ਪਾਕਿਸਤਾਨ ਇੱਕ-ਦੂਜੇ ਦੇ ਐਟਮੀ ਟਿਕਾਣਿਆਂ ‘ਤੇ ਹਮਲਾ ਨਹੀਂ ਕਰ ਸਕਦੇ ਦੋਵਾਂ ਦੇਸ਼ਾਂ ਦਰਮਿਆਨ ਇਹ ਲਿਸਟ 27ਵੀਂ ਵਾਰ ਸਾਂਝੀ ਕੀਤੀ ਗਈ ਹੈ।
ਪਹਿਲੀ ਲਿਸਟ 1 ਜਨਵਰੀ 1992 ਨੂੰ ਸਾਂਝੀ ਕੀਤੀ ਗਈ ਸੀ ਭਾਰਤ-ਪਾਕਿਸਤਾਨ ਦਰਮਿਆਨ ਐਟਮੀ ਖਤਰੇ ਸਬੰਧੀ ਇੱਕ ਹੋਰ ਸਮਝੌਤਾ ਹੈ, ਜਿਸ ਨੂੰ ਪਿਛਲੇ ਸਾਲ ਹੀ ਪੰਜ ਸਾਲ ਲਈ ਵਧਾਇਆ ਗਿਆ ਹੈ ਇਹ ਸਮਝੌਤਾ ਐਟਮੀ ਹਥਿਆਰਾਂ ਨਾਲ ਜੁੜੇ ਹਾਦਸਿਆਂ ਦਾ ਖਤਰਾ ਘੱਟ ਕਰਨ ਲਈ ਕੀਤਾ ਗਿਆ ਸੀ ਇਸ ਸਮਝੌਤੇ ਤਹਿਤ ਦੋਵੇਂ ਦੇਸ਼ ਆਪਣੇ ਖੇਤਰ ‘ਚ ਐਟਮੀ ਹਥਿਆਰ ਨਾਲ ਹਾਦਸਾ ਹੋਣ ‘ਤੇ ਇੱਕ-ਦੂਜੇ ਨੂੰ ਸੂਚਨਾ ਦੇਣਗੇ।
ਨਵੀਂ ਦਿੱਲੀ (ਏਜੰਸੀ)। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੇ ਮਾਮਲੇ ਵਿੱਚ ਸੰਸਦ ਵਿੱਚ ਅੱਜ ਬਿਆਨ ਦੇਵੇਗੀ। ਕੁਲਭੂਸ਼ਨ ਜਾਧਵ ਦੇ ਮਾਮਲੇ ਵਿੱਚ ਵਿਦੇਸ਼ ਮੰਤਰਾਲੇ ਦਾ ਰੁਖ ਸਾਫ਼ ਹੈ ਅਤੇ ਅੱਜ ਵਿਦੇਸ਼ ਮੰਤਰੀ ਸੰਸਦ ਵਿੱਚ ਇਸ ਬਾਰੇ ਪਾਕਿਸਤਾਨ ਨੂੰ ਸ਼ੀਸ਼ਾ ਵਿਖਾ ਸਕਦੀ ਹੈ। ਪਾਕਿਸਤਾਨ ਨੇ ਕੁਲਭੂਸ਼ਨ ਜਾਧਵ ਨੂੰ ਭਾਰਤ ਦਾ ਜਾਸੂਸ ਦੱਸਣ, ਖੁਦ ਨੂੰ ਉੱਧਾਰ ਚੇਹਰੇ ਵਾਲਾ ਦੇਸ਼ ਦੱਸਣ ਲਈ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਗੁਆਂਢੀ ਦੇਸ਼ ਨੇ ਪਹਿਲਾਂ ਕੁਲਭੂਸ਼ਣ ਦੇਪਰਿਵਾਰ ਦੇ ਲੋਕਾਂ ਵੱਲੋਂ ਅਪੀਲ ਕੀਤੇ ਜਾਣ ਅਤੇ ਭਾਰਤ ਦੀ ਬੇਨਤੀ ‘ਤੇ ਜਾਧਵ ਦੀ ਪਤਨੀ ਨੂੰ ਉਸ ਨੂੰ ਮਿਲਣ ਦੀ ਇਜਾਜ਼ਤ ਦਿੱਤੀ। (Kulbhushan Case)
ਭਾਰਤ ਵੱਲੋਂ ਨਾਲ ਹੀ ਜਾਧਵ ਦੀ ਮਾਂ ਨੂੰ ਵੀ ਮਿਲਾਉਣ ਦੀ ਮਨਜ਼ੂਰ ਦੇਣ ਦੀ ਅਪੀਲ ਕਰਨ ‘ਤੇ ਪਾਕਿਸਤਾਨ ਨੇ ਇਸਨੂੰ ਵੀ ਮੰਨ ਲਿਆ, ਪਰ ਇਸ ਦੇ ਪਿੱਛੇ ਉਸ ਦੀ ਨਾਪਾਕ ਮਨਸ਼ਾ ਸੀ। ਇਹ ਮਨਸ਼ਾ ਹੌਲੀ-ਹੌਲੀ ਸਾਹਮਣੇ ਆ ਰਹੀ ਹੈ। ਕੁਲਭੂਸ਼ਨ ਦੀ ਪਤਨੀ ਨੂੰ ਮੁਲਾਕਾਤ ਤੋਂ ਬਾਅਦ ਪਾਕਿਸਤਾਨ ਦੇ ਅਧਿਕਾਰੀਆਂ ਵੱਲੋਂ ਬੂਟ ਵਾਪਸ ਨਾ ਕਰਨ ਦੀ ਜਾਣਕਾਰੀ ਮਿਲਦੇ ਹੀ ਭਾਰਤ ਦੇ ਸੁਰੱਖਿਆ ਅਧਿਕਾਰੀਆਂ ਅਤੇ ਕਾਨੂੰਨੀ ਮਾਹਿਰਾਂ ਦਾ ਸ਼ੱਕ ਗਹਿਰਾ ਗਿਆ ਸੀ। ਉਨ੍ਹਾਂ ਨੂੰ ਇਸ ਵਿੱਚ ਪਾਕਿਸਤਾਨ ਦੇ ਨਾਪਾਕ ਇਰਾਦੇ ਵਿਖਾਈ ਦੇਣ ਲੱਗੇ ਸਨ। ਇੱਕ ਸੀਨੀਅਰ ਅਧਿਕਾਰੀ ਨੇ 25 ਦਸੰਬਰ ਦੀ ਦੇਰ ਰਾਤ ਹੀ ਕੁਲਭੂਸ਼ਨ ਦੀ ਪਤਨੀ ਦੇ ਬੂਟਾਂ ਨੂੰ ਲੈ ਕੇ ਪਾਕਿਸਤਾਨ ਦੇ ਸਾਜਿਸ਼ ਰਚਣ ਦਾ ਸ਼ੱਕ ਪ੍ਰਗਟਾ ਦਿੱਤਾ ਸੀ। (Kulbhushan Case)
ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ: ਸੁਸ਼ਮਾ
ਭਾਰਤ ਦੇ ਗੁਆਂਢੀਆਂ ਨਾਲ ਰਿਸ਼ਤੇ ਚੰਗੇ ਨਹੀਂ: ਕਾਂਗਰਸ
ਨਵੀਂ ਦਿੱਲੀ: ਸੰਸਦ ਵਿੱਚ ਅੱਜ ਵੀ ਹੰਗਾਮੇ ਦੇ ਆਸਾਰ ਹਨ। ਵਿਰੋਧੀ ਧਿਰ ਸ਼ੁੱਕਰਵਾਰ ਨੂੰ ਸੁਸ਼ਮਾ ਸਵਰਾਜ ਦੇ ਖਿਲਾਫ਼ ਵਿਸ਼ੇਸ਼ ਅਧਿਕਾਰ ਮਤਾ ਲਿਆ ਸਕਦੀ ਹੈ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਸੁਸ਼ਮਾ ਨੇ ਨਰਿੰਦਰ ਮੋਦੀ ਦੇ ਲਾਹੌਰ ਦੌਰੇ ਅਤੇ ਬਾਂਡੁੰਗ ਕਾਨਫਰੰਸ ਬਾਰੇ ਗਲਤ ਜਾਣਕਾਰੀ ਦਿੱਤੀ।
ਵਿਰੋਧੀ ਧਿਰ ਨੂੰ ਸੁਸ਼ਮਾ ਦੇ ਇਸ ਬਿਆਨ ਤੇ ਨਰਾਜ਼ਗੀ ਹੈ। ਨਹਿਰੂ ਨੇ ਵਿਅਕਤੀਗਤ ਤੌਰ ‘ਤੇ ਸਨਮਾਨ ਕਮਾਇਆ ਪਰ ਮੋਦੀ ਨੇ ਪੂਰੇ ਦੇਸ਼ ਨੂੰ ਸਨਮਾਨ ਦਿਵਾਇਆ। ਕਾਂਗਰਸ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਦਾ ਵਿਦੇਸ਼ ਨੀਤੀ ‘ਤੇ ਰੱਜ ਕੇ ਹਮਲਾ ਕੀਤਾ ਅਤੇ ਕਿਹਾ ਕਿ ਭਾਰਤ ਦੇ ਗੁਆਂਢੀਆਂ ਨਾਲ ਰਿਸ਼ਤੇ ਚੰਗੇ ਨਹੀਂ ਹਨ। ਜਵਾਬ ਵਿੱਚ ਡੋਕਲਾਮ ‘ਤੇ ਸੁਸ਼ਮਾ ਨੇ ਕਿਹਾ ਕਿ ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ।
ਦਰਅਸਲ, ਸੁਸ਼ਮਾ ਸਵਰਾਜ ਨੇ ਸਦਨ ਵਿੱਚ ਕਿਹਾ ਸੀ ਕਿ ਬਾਨਡੁੰਗ ਏਸ਼ੀਆ ਅਫ਼ਰੀਕਾ ਸੰਬੰਧਾਂ ‘ਤੇ ਹੋਏ ਸੰਮੇਲਨ ਵਿੱਚ ਉਨ੍ਹਾਂ ਨੂੰ ਬਿਆਨ ਦੇਣ ਦਾ ਮੌਕਾ ਹੀ ਨਹੀਂ ਮਿਲਿਆ, ਉੱਥੇ ਕਾਂਗਰਸ ਸਾਂਯਦ ਅਨੰਦ ਸ਼ਰਮਾ ਇਹ ਕਹਿੰਦੇ ਰਹੇ ਕਿ ਉਨ੍ਹਾਂ ਨੇ ਭਾਸ਼ਣ ਦਿੱਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਨਹਿਰੂ ਦਾ ਨਾਂਅ ਨਹੀਂ ਲਿਆ।
ਉੱਥੇ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਨਾਲ ਭਾਰਤ ਦੇ ਸੰਬੰਧਾਂ ‘ਤੇ ਸਦਨ ਵਿੱਚ ਦੱਸਿਆ ਸੀ ਕਿ 2016 ਵਿੱਚ ਕਸ਼ਮੀਰ ਵਿੱਚ ਬੁਰਹਾਨ ਵਾਨੀ ਦੇ ਇਨਕਾਊਂਟਰ ਤੋਂ ਬਾਅਦ ਦੋਵੇਂ ਦੇਸ਼ਾਂ ਦੇ ਰਿਸ਼ਤੇ ਵਿਗੜੇ ਹਨ।
ਜਦੋਂਕਿ ਕਾਂਗਰਸ ਦਾ ਕਹਿਣਾ ਹੈ ਕਿ 2015 ਵਿੱਚ ਪ੍ਰਧਾਨ ਮੰਤਰੀ ਮੋਦੀ ਜਦੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਜਨਮ ਦਿਨ ਦੀ ਮੁਬਾਰਕਬਾਦ ਦੇਣ ਲਈ ਲਾਹੌਰ ਗਏ, ਉਸ ਤੋਂ ਕੁਝ ਸਮੇਂ ਬਾਅਦ ਹੀ ਪਠਾਨਕੋਟ ਵਿੱਚ ਅੱਤਵਾਦੀ ਹਮਲਾ ਹੋਇਆ। ਵਿਰੋਧੀ ਧਿਰ ਦਾ ਇਹ ਵੀ ਮੰਨਣਾ ਹੈ ਕਿ ਪਠਾਨਕੋਟ ਤੋਂ ਇਲਾਵਾ ਪੰਜ ਹੋਰ ਘਟਨਾਵਾਂ ਵੀ ਵਾਪਰੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ: ਸੁਸ਼ਮਾ ਸਵਰਾਜ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਮੱਦਦ ਕਰਨ ਲਈ ਜਾਣਦੇ ਜਾਂਦੇ ਹਨ। ਇਸ ਲਈ ਨਰਿੰਦਰ ਮੋਦੀ ਵੀ ਉਨ੍ਹਾਂ ਦੀ ਤਾਰੀਫ਼ ਕਰ ਚੁੱਕੇ ਹਨ। ਇੱਕ ਸ਼ਖਸ ਦੇ ਟਵੀਟ ਦੇ ਜਵਾਬ ਵਿੱਚ ਸੁਸ਼ਮਾ ਨੇ ਕਿਹਾ ਕਿ ਭਾਰਤ ਦੀਆਂ ਬੇਟੀਆਂ ਅਤੇ ਪਾਕਿਸਤਾਨ ਜਾਂ ਕਿਸੇ ਵੀ ਦੇਸ਼ ਦੀਆਂ ਵਹੁਟੀਆਂ ਦਾ ਭਾਰਤ ਵਿੱਚ ਹਮੇਸ਼ਾ ਸਵਾਗਤ ਹੈ। ਜੁਲਾਈ ਵਿੱਚ ਸੁਸ਼ਮਾ ਨੇ ਮਕਬੂਜਾ ਕਸ਼ਮੀਰ ਦੇ ਓਸਾਮਾ ਅਲੀ ਨੂੰ ਭਾਰਤ ਆਉਣ ਦਾ ਮੈਡੀਕਲ ਵੀਜ਼ਾ ਦਿੱਤਾ ਸੀ। ਓਸਾਮਾ ਨੂੰ ਟਿਊਮਰ ਸੀ ਅਤੇ ਉਹ ਦਿੱਲੀ ਆ ਕੇ ਇਲਾਜ ਕਰਵਾਉਣਾ ਚਾਹੁੰਦਾ ਸੀ। ਜੂਨ ਵਿੱਚ ਸੁਸ਼ਮਾ ਨੇ ਪਾਕਿਸਤਾਨ ਦੇ ਚਾਰ ਮਹੀਨੇ ਦੇ ਬੱਚੇ ਰੋਹਾਨ ਨੂੰ ਮੈਡੀਕਲ ਵੀਜ਼ਾ ਦਿੱਤਾ ਸੀ।
ਸੁਸ਼ਮਾ ਦੀਆਂ ਕੋਸ਼ਿਸ਼ਾ ਨਾਲ ਭਾਰਤ ਪਰਤੀ ਉਜ਼ਮਾ
ਜਬਰਦਸਤੀ ਨਿਕਾਹ ਤੋਂ ਬਾਅਦ ਪਾਕਿਸਤਾਨ ਵਿੱਚ ਫਸੀ ਦਿੱਲੀ ਦੀ ਲੜਕੀ ਉਜ਼ਮਾ 26 ਮਈ ਨੂੰ ਭਾਰਤ ਪਰਤੀ ਸੀ।
ਸੁਸ਼ਮਾ ਸਵਰਾਜ ਨੇ ਦਿੱਲੀ ਵਿੱਚ ਉਜ਼ਮਾ ਨਾਲ ਮੁਲਾਕਾਤ ਕੀਤੀ ਸੀ।
ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਬੇਟੀ ਦਾ ਘਰ ਵਿੱਚ ਸਵਾਗਤ ਹੈ।
ਸੁਸ਼ਮਾ ਨੇ ਇੱਕ ਪ੍ਰੈੱਸ ਕਾਨਫਰੰਸ ਵੀ ਕੀਤੀ ਸੀ, ਜਿਸ ਵਿੱਚ ਉਜਮਾ ਅਤੇ ਉਸ ਦੀ ਮੱਦਦ ਕਰਨ ਵਾਲੇ ਭਾਰਤੀ ਹਾਈ ਕਮਿਸ਼ਨਰ ਦੇ ਅਫ਼ਸਰ ਜੇਪੀ ਸਿੰਘ ਵੀ ਮੌਜ਼ੂਦ ਸਨ।
ਉਜਮਾ ਨੇ ਕਿਹਾ ਕਿ ਪਾਕਿਸਤਾਨ ਮੌਤ ਦਾ ਖੂਹ ਹੈ।
ਦੋ-ਚਾਰ ਦਿਨ ਹੋ ਰੁਕਦੀ ਤਾਂ ਮਾਰ ਦਿੱਤੀ ਜਾਂਦੀ
ਉਜਮਾ ਨੇ ਕਿਹਾ ਕਿ ਮੈਂ ਅਨਾਥ ਹਾਂ। ਅਡਾਪਟਿਡ ਡਾਂਟਰ ਹਾਂ। ਅੱਜ ਪਤਾ ਲੱਗਿਆ ਕਿ ਮੇਰੇ ਬਾਰੇ ਸੋਚਣ ਵਾਲੇ ਕਈ ਲੋਕ ਹਨ। ਸੁਸ਼ਮਾ ਮੈਡਮ ਮੈਨੂੰ ਲਗਾਤਾਰ ਫੋਨ ਕਰਕੇ ਭਰੋਸਾ ਦਿਵਾਉਂਦੇ ਸਨ। ਉਨ੍ਹਾਂ ਵਾਰ-ਵਾਰ ਕਿਹਾ ਸੀ, ਬੇਟੀ ਘਬਰਾਓ ਮਤ,ਅਸੀਂ ਤੁਹਾਡੇ ਲਈ ਲੜ ਰਹੇ ਹਾਂ। ਮੈਂ ਉੱਥੇ ਦੋ ਚਾਰ ਦਿਨ ਹੋਰ ਰੁਕਦੀ ਤਾਂ ਮਾਰ ਦਿੱਤੀ ਜਾਂਦੀ ਜਾਂ ਵੇਚ ਦਿੱਤੀ ਜਾਂਦੀ। ਮੈਂ ਉੱਥੋਂ ਨਿੱਕਲ ਕੇ ਆ ਗਈ। ਪਰ ਉੱਥੇ, ਬੁਨੇਰ ਵਿੱਚ ਕਈ ਵਿਦੇਸ਼ੀ ਲੜਕੀਆਂ ਕੈਦ ਹਨ।
ਉੱਥੋਂ ਦੇ ਜ਼ਿਆਦਾਤਰ ਲੋਕ ਮਲੇਸ਼ੀਆ ਵਿੱਚ ਰਹਿੰਦੇ ਹਨ। ਉੱਥੋਂ ਲੜਕੀਆਂ ਲਿਆ ਕੇ ਪਾਕਿਸਤਾਨ ਵਿੱਚ ਕੈਦ ਕਰ ਲੈਂਦੇ ਹਨ। ਮੈਂ ਹੁਣ ਕਿਸੇ ਲੜਕੀ ਨੂੰ ਪਾਕਿਸਤਾਨ ਜਾਣ ਦੀ ਸਲਾਹ ਨਹੀਂ ਦਿਆਂਗੀ। ਫਿਰ ਭਾਵੇਂ ਉਹ ਮੁਸਲਮਾਨ ਹੀ ਕਿਉਂ ਨਾ ਹੋਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੀੜਤ ਪਰਿਵਾਰ ਵਿਦੇਸ਼ ਮੰਤਰੀ ਨੂੰ ਮਿਲੇ
ਨਵੀਂ ਦਿੱਲੀ: ਇਰਾਕ ‘ਚ ਫਸੇ 39 ਭਾਰਤੀਆਂ ਬਾਰੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਖੁਲਾਸਾ ਕਰਦਿਆਂ ਕਿਹਾ ਕਿ 39 ਭਾਰਤੀ ਮਸੂਲ ‘ਚ ਨਹੀਂ ਬਲਕਿ ਉਹ ਬਾਦੁੱਸ਼ ‘ਚ ਆਈਐਸ ਦੀ ਜੇਲ੍ਹ ‘ਚ ਹਨ। ਉਨ੍ਹਾਂ ਕਿਹਾ ਕਿ ਬਾਦੁੱਸ਼ ‘ਚ ਅਜੇ ਵੀ ਇਰਾਕੀ ਫੌਜ ਤੇ ਆਈਐਸ ਦਰਮਿਆਨ ਜੰਗ ਚੱਲ ਰਹੀ ਹੈ।
ਇਸ ਮਾਮਲੇ ਵਿੱਚ ਪੀੜਤ ਪਰਿਵਾਰਾਂ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਨਾਲ ਮੁਕਾਲਾਤ ਕੀਤੀ। ਪੀੜਤ ਪਰਿਵਾਰਾਂ ਨਾਲ ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੇਕੇ ਵੀ ਸਨ। ਜੀਕੇ ਨੇ ਦੱਸਿਆ ਕਿ ਇਰਾਕੀ ਵਿਦੇਸ਼ ਮੰਤਰੀ ਨੇ ਭਾਰਤੀ ਮੰਤਰਾਲੇ ਨੂੰ ਦੱਸਿਆ ਹੈ ਕਿ 39 ਭਾਰਤੀ ਮਸੂਲ ‘ਚ ਨਹੀਂ ਬਾਦੁੱਸ਼ ‘ਚ ਆਈਐਸ ਦੀ ਕੈਦ ‘ਚ ਹਨ। ਇਹ ਸ਼ਹਿਰ ਮਾਸੂਲ ਤੋਂ 16 ਕਿਲੋਮੀਟਰ ਦੂਰ ਹੈ। 39 ਭਾਰਤੀਆਂ ‘ਚੋਂ ਜ਼ਿਆਦਾਤਰ ਪੰਜਾਬੀ ਹਨ। ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਦੀ ਕੋਈ ਉੱਘ ਸੁੱਘ ਨਹੀਂ। ਪਿਛਲੇ ਸਮੇਂ ‘ਚ ਮਾਸੂਲ ਸ਼ਹਿਰ ‘ਤੇ ਫੌਜ ਦਾ ਕਬਜ਼ਾ ਹੋਣ ਨਾਲ ਆਸ ਬੱਝੀ ਸੀ ਪਰ ਅਜੇ ਤੱਕ ਕੁਝ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ।
ਦੱਸਣਯੋਗ ਹੈ ਪੀੜਤਾਂ ‘ਚੋਂ ਹਰਜੀਤ ਮਸੀਹ ਨੇ ਭਾਰਤ ਆ ਕੇ ਖੁਲਾਸਾ ਕੀਤਾ ਸੀ ਕਿ ਸਾਰੇ ਪੰਜਾਬੀ ਆਈਐਸ ਦੀ ਗੋਲੀ ਨਾਲ ਮਾਰੇ ਜਾ ਚੁੱਕੇ ਹਨ। ਉਸ ਮੌਕੇ ਵਿਦੇਸ਼ ਮੰਤਰਾਲੇ ਨੇ ਮਸੀਹ ਦੇ ਬਿਆਨ ਨੂੰ ਝੂਠ ਦੱਸਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਈ-ਕਾਮਰਸ ਕੰਪਨੀ ਅਮੇਜਨ ‘ਤੇ ਵੇਚੇ ਜਾਣ ਵਾਲੇ ਪਾਇਦਾਨ ‘ਤੇ ਤਿਰੰਗੇ ਦੀ ਤਸਵੀਰ ਤੋਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ (sushma swaraj) ਅੱਜ ਖਫ਼ਾ ਹੋ ਗਈ ਤੇ ਉਨ੍ਹਾਂ ਨੇ ਕਪਨੀ ਨੂੰ ਇਸ  ਨੂੰ ਤੁਰੰਤ ਹਟਾਉਣ ਅਤੇ ਮੁਆਫ਼ੀ ਮੰਗਣ ਲਈ ਕਿਹਾ ਹੈ। ਸ੍ਰੀਮਤੀ ਸਵਰਾਜ ਨੇ ਭਾਰਤੀ ਤਿਰੰਗੇ ਾਲ ਜੁੜੇ ਉਤਪਾਦਾਂ ਨੂੰ ਵੈਬਸਾਈਟ ਤੋਂ ਹਟਾਉਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਹੈ ਤਾਂ ਅਸੀਂ ਅਮੇਜਨ ਦੇ ਕਿਸੇ ਵੀ ਅਧਿਕਾਰੀ ਨੂੰ ਭਾਰਤ ਦਾ ਵੀਜ਼ਾ ਨਹੀਂ ਦਿਆਂਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ