Inspector arrested - Sach Kahoon Punjabi
ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ’ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ
ਮੁਲਜ਼ਮ ਇੰਸਪੈਕਟਰ ਨੇ ਪੀ.ਆਰ.ਟੀ.ਸੀ. ਦੇ ਬਰਖਾਸਤ ਡਰਾਈਵਰ ਨੂੰ ਬਹਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ (Bribe)
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ  ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਕਥਿਤ ਦੋਸ਼ ਵਿੱਚ ਗਿ੍ਰਫ਼ਤਾਰ ਕੀਤਾ ਹੈ। ਇਸ ਇੰਸਪੈਕਟਰ ਨੂੰ ਹਰਦੇਵ ਸਿੰਘ ਵਾਸੀ ਪਿੰਡ ਰੱਲਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। (Bribe)
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਭਿ੍ਰਸ਼ਟਾਚਾਰ ਰੋਕੂ ਐਕਸਨ ਲਾਈਨ ’ਤੇ ਸ਼ਿਕਾਇਤ ਦਰਜ ਕੀਤੀ ਸੀ ਕਿ ਉਹ ਪੀ.ਆਰ.ਟੀ.ਸੀ. ਡਿੱਪੂ ਬਠਿੰਡਾ ਵਿਖੇ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਉਸ ਨੂੰ ਪੰਜ ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ’ਤੇ 16 ਮਾਰਚ 2023 ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜਮ ਇੰਸਪੈਕਟਰ ਨੇ ਉਸਨੂੰ ਬਹਾਲ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸ ਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਇੰਸਪੈਕਟਰ ਦਵਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਵਿਖੇ ਅੱਜ ਐਫ.ਆਈ.ਆਰ ਨੰਬਰ 14, 31-07-2023 ਦਰਜ ਕੀਤੀ ਗਈ ਹੈ। ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਮਾਮਲੇ ‘ਚ ਹੋਰ ਮੁਲਾਜ਼ਮਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਮੋਹਾਲੀ ‘ਚ ਤਾਇਨਾਤ ਇੰਸਪੈਕਟਰ ਤੇ ਡਰਾਈਵਰ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਵਿੱਚ ਭਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵਿਜਿਲੈਂਸ ਵੱਲੋਂ ਰਿਸ਼ਵਤ ਲੈਣ ਵਾਲਿਆਂ ਨੂੰ ਲਗਾਤਾਰ ਫੜਿਆ ਜਾ ਰਿਹਾ ਹੈ। ਇਸੇ ਤਰ੍ਹਾਂ ਵਿਜੀਲੈਂਸ ਬਿਊਰੋ ਨੇ ਮੁਹਾਲੀ ਵਿੱਚ ਤਾਇਨਾਤ ਇੰਡੀਅਨ ਰਿਜ਼ਰਵ ਬਟਾਲੀਅਨ (ਆਈਆਰਬੀ) ਦੇ ਇੰਸਪੈਕਟਰ (ਏਐਸਆਈ) ਗੁਰਜਿੰਦਰ ਸਿੰਘ ਅਤੇ ਡਰਾਈਵਰ ਪਿਊਸ਼ ਆਨੰਦ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 120 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅਤੇ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ।ਵਿਜੀਲੈਂਸ ਅਨੁਸਾਰ ਮੁਹਾਲੀ ਵਿੱਚ ਤਾਇਨਾਤ ਏਐਸਆਈ ਅਤੇ ਉਸ ਦੇ ਡਰਾਈਵਰ ਦੋਵਾਂ ਖ਼ਿਲਾਫ਼ ਥਾਣਾ ਜਨਕਪੁਰੀ, ਲੁਧਿਆਣਾ ਦੇ ਵਾਸੀ ਕੈਲਾਸ਼ ਕੁਮਾਰ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਮੁਲਜ਼ਮ ਇੰਸਪੈਕਟਰ ਅਤੇ ਡਰਾਈਵਰ ਨੇ ਬਿਨਾਂ ਐਂਟਰੀ ਟੈਕਸ ਅਦਾ ਕੀਤੇ ਲੋਹੇ ਦੇ ਸਕਰੈਪ ਨਾਲ ਲੱਦੇ ਆਪਣੇ ਵਾਹਨਾਂ ਨੂੰ ਅੰਤਰਰਾਜੀ ਚੈੱਕ ਪੋਸਟ ਸ਼ੰਭੂ ਜ਼ਿਲ੍ਹਾ ਪਟਿਆਲਾ ਤੋਂ ਲੰਘਣ ਦੇਣ ਦੀ ਬਜਾਏ 80,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਏਐਸਆਈ ਨੇ ਉਸ ਨੂੰ ਦੱਸਿਆ ਕਿ ਡਰਾਈਵਰ ਪਿਊਸ਼ ਆਨੰਦ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਹਰ ਮਹੀਨੇ ਵਾਹਨਾਂ ਨੂੰ ਚੈੱਕ ਪੋਸਟ ਤੋਂ ਲੰਘਾਉਣ ਲਈ ਰਿਸ਼ਵਤ ਲੈਂਦਾ ਹੈ। ਇਸ ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ। ਇਸ ਤੋਂ ਬਾਅਦ ਉਸ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਗਿਆ ਅਤੇ ਅਗਲੀ ਕਾਰਵਾਈ ਜਾਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ