suspicious condition Death - Sach Kahoon Punjabi

ਵਿਅਕਤੀ ਦੀ ਸ਼ੱਕੀ ਹਾਲਤ ’ਚ ਮੌਤ
ਵਿਅਕਤੀ ਦੀ ਸ਼ੱਕੀ ਹਾਲਤ ’ਚ ਮੌਤ

ਸੰਗਰੂਰ, (ਨਰੇਸ਼ ਕੁਮਾਰ) | ਸੰਗਰੂਰ ਦੇ ਕੌਲਾ ਪਾਰਕ ਸਥਿਤ ਪਖਾਨਿਆਂ ਵਿੱਚ ਇੱਕ ਵਿਅਕਤੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ ਜਾਣਕਾਰੀ ਮੁਤਾਬਕ ਅੱਜ ਸ਼ਾਮ ਕੌਲਾ ਪਾਰਕ ਸਥਿਤ ਬਣਾਏ ਪਖਾਨਿਆਂ ਵਿੱਚ ਹੀ ਇੱਕ ਵਿਅਕਤੀ ਦਮ ਤੋੜ ਗਿਆ, ਇਸ ਸਬੰਧੀ ਲੋਕਾਂ ਨੇ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਮੌਕੇ ’ਤੇ ਆ ਕੇ ਉਕਤ ਵਿਅਕਤੀ ਦੀ ਲਾਸ਼ ਨੂੰ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਵਿੱਚ ਭਿਜਵਾ ਦਿੱਤਾ ਜਿੱਥੇ ਡਾਕਟਰ ਉਸ ਦੇ ਮੌਤ ਦੇ ਕਾਰਨਾਂ ਦਾ ਜਾਂਚ ਕਰ ਰਹੇ ਹਨ ਪੁਲਿਸ ਅਧਿਕਾਰੀਆਂ ਵੱਲੋਂ ਇਹ ਦੱਸਿਆ ਗਿਆ ਕਿ ਮ੍ਰਿਤਕ ਦੀ ਹਾਲੇ ਤਾਈਂ ਪਛਾਣ ਨਹੀਂ ਹੋਈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ