suspended - Sach Kahoon Punjabi
Suspended: ਜ਼ਿਲ੍ਹਾ ਪੁਲਿਸ ਮੁਖੀ ਨੇ ਦੋ ਵਿਅਕਤੀਆਂ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਕੀਤੇ ਸਸਪੈਂਡ
ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਨ ਲਈ ਸਿੱਟ ਦਾ ਕੀਤਾ ਗਿਆ ਗਠਨ | Suspended
Suspended: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਬੀਤੇ ਦਿਨੀ ਖੇੜਾ ਪੁਲਿਸ ਚੌਂਕੀ ਵਿੱਚ ਪੁਲਿਸ ਵੱਲੋਂ 2 ਵਿਅਕਤੀਆਂ ਨਾਲ ਕੀਤੀ ਕੁੱਟਮਾਰ ਦੇ ਮਾਮਲੇ ’ਤੇ ਫੌਰੀ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵੱਲੋਂ ਸਿੱਟ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਸ਼ਾਮਲ 2 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕਥਿਤ ਦੋਸ਼ੀਆਂ ਵਿਰੁੱਧ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਐਫ.ਆਈ.ਆਰ ਵੀ ਦਰਜ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Body Donation: ਜਾਂਦੇ-ਜਾਂਦੇ ਵੀ ਇਨਸਾਨੀਅਤ ਦਾ ਫਰਜ਼ ਨਿਭਾ ਗਏ ਮਾਤਾ ਪ੍ਰਕਾਸ਼ ਰਾਣੀ ਇੰਸਾਂ
ਇਹ ਜਾਣਕਾਰੀ ਐਸਪੀ (ਡੀ) ਰਾਕੇਸ਼ ਯਾਦਵ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਹਨਾਂ ਕਿਹਾ ਕਿ ਇਸ ਮਾਮਲੇ ਬਾਰੇ ਪਹਿਲਾਂ ਕਿਸੇ ਵੀ ਧਿਰ ਵੱਲੋਂ ਪੁਲਿਸ ਨੂੰ ਕੋਈ ਸ਼ਿਕਾਇਤ ਦਰਜ਼ ਨਹੀਂ ਕਰਵਾਈ ਸੀ ਅਤੇ ਅੱਜ ਜਦੋਂ ਇਸ ਮਾਮਲੇ ਬਾਰੇ ਸ਼ਿਕਾਇਤ ਕਰਤਾ ਨੇ ਮਾਮਲਾ ਜ਼ਿਲ੍ਹਾ ਪੁਲਿਸ ਮੁਖੀ ਦੇ ਧਿਆਨ ਵਿੱਚ ਲਿਆਂਦਾ ਤਾਂ ਉਹਨਾਂ ਵੱਲੋਂ ਗੱਲ ਸੁਣਨ ਉਪਰੰਤ ਇਹ ਫੈਸਲਾ ਲਿਆ ਗਿਆ ਹੈ। ਐਸਪੀ ਯਾਦਵ ਨੇ ਕਿਹਾ ਕਿ ਪੁਲਿਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ ਅਤੇ ਇਸ ਮਾਮਲੇ ਵਿੱਚ ਸ਼ਾਮਿਲ ਪੁਲਿਸ ਮੁਲਾਜ਼ਮਾਂ ਵਿਰੁੱਧ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਆਮ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਤੇ ਲੋਕਾਂ ਨਾਲ ਧੱਕਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। Suspended
ਪੀਆਰਟੀਸੀ ਦੇ ਚੇਅਰਮੈਨ ਵੱਲੋਂ ਚੈਕਿੰਗ ਦੌਰਾਨ ਦੋ ਮੁਲਾਜ਼ਮ ਸਸਪੈਂਡ
ਚਾਰ ਮੁਲਾਜ਼ਮਾਂ ਦੀ ਕੀਤੀ ਜਵਾਬਤਲਬੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀਆਰਟੀਸੀ ਦੇ ਚੇਅਰਮੈਨ ਵੱਲੋਂ ਚੈਕਿੰਗ ਕਰਦਿਆਾਂ ਲੁਧਿਆਣਾ ਡਿਪੂ ਦੇ ਦੋ ਮੁਲਾਜ਼ਮਾਂ ਨੂੰ ਸਸਪੈਂਡ ਜਦੋਂਕਿ ਚਾਰ ਮੁਲਾਜ਼ਮਾਂ ਨੂੰ ਜਵਾਬ ਤਲਬ ਕੀਤਾ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਬੱਸ ਪਾਸ ਅਤੇ ਆਨਲਾਈਨ ਕਾਉਂਟਰ ਬੁਕਿੰਗ ’ਚ ਛੇੜਛਾੜ ਕਰਦੇ ਪਾਇਆ ਗਿਆ ਹੈ। PRTC Bus News
ਬੱਸ ਪਾਸ ਅਤੇ ਆਨਲਾਈਨ ਕਾਉਂਟਰ ਬੁਕਿੰਗ ਵਿੱਚ ਪਾਈ ਛੇੜਛਾੜ (PRTC Bus News)
ਜਾਣਕਾਰੀ ਮੁਤਾਬਿਕ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਵੱਲੋਂ ਵੱਖ-ਵੱਖ ਡਿਪੂਆਂ ਅੰਦਰ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਜਦੋਂ ਚੇਅਰਮੈਨ ਵੱਲੋਂ ਲੁਧਿਆਣਾ ਡਿਪੂ ਵਿਖੇ ਚੈਕਿੰਗ ਕੀਤੀ ਗਈ ਤਾਂ ਕਾਫ਼ੀ ਗੜਬੜੀ ਪਾਈ ਗਈ। ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਦੋ ਮੁਲਾਜ਼ਮਾਂ ਨੂੰ ਸਸਪੈਂਡ ਅਤੇ ਚਾਰ ਮੁਲਾਜ਼ਮਾਂ ਨੂੰ ਜਵਾਬ ਤਲਬ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀਆਰਟੀਸੀ ਅੰਦਰ ਕੰਮਾਂ ਵਿੱਚ ਸੁਧਾਰ, ਆਮਦਨ ਵਾਧੇ ਅਤੇ ਲੋਕ ਪੱਖੀ ਸੁਵਿਧਾ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਵੱਲੋਂ ਲਗਾਤਾਰ ਕੋਸ਼ਿਸਾਂ ਜਾਰੀ ਹਨ।
ਉਨ੍ਹਾ ਕਿਹਾ ਕਿ ਜਦੋਂ ਲੁਧਿਆਣਾ ਡਿਪੂ ਦੀ ਚੈਕਿੰਗ ਕੀਤੀ ਗਈ ਤਾਂ ਮੌਕੇ ’ਤੇ ਬੱਸ ਪਾਸ ਅਤੇ ਆਨਲਾਈਨ ਕਾਉਂਟਰ ਬੁਕਿੰਗ ਦੇ ਰਿਕਾਰਡ ਵਿੱਚ ਵੱਡੀ ਛੇੜ ਛਾੜ ਪਾਈ ਗਈ। ਹਡਾਣਾ ਨੇ ਦੱਸਿਆ ਕਿ ਬੱਸ ਪਾਸ ਸੰਬੰਧ ਮਸਲੇ ਵਿੱਚ ਹਰ ਪਹਿਲੂ ਤੋਂ ਜਾਂਚ ਕੀਤੀ ਗਈ। ਇਸ ਵਿੱਚ ਬੱਸ ਪਾਸ ਦੀ ਗਿਣਤੀ, ਰਸੀਦਾਂ, ਦਿੱਤੇ ਗਏ ਬੱਸ ਪਾਸਾਂ ਬਾਰੇ ਰਜਿਸਟਰ ਵਿੱਚ ਐਂਟਰੀ, ਹੋਲੋਗ੍ਰਾਮਾਂ ਦੀ ਸਹੀ ਗਿਣਤੀ ਆਦਿ ਦੀ ਕੀਤੀ ਪੁਣਛਾਣ ਦੌਰਾਨ ਇਹ ਹੇਰਾਫੇਰੀ ਸਾਹਮਣੇ ਆਈ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਨੂੰ ਦਿੱਤੀ ਹਰ ਗਾਰੰਟੀ ਨੂੰ ਪੂਰਾ ਕਰੇਗੀ : ਵਿਧਾਇਕ ਗੈਰੀ ਬੜਿੰਗ
ਉਨ੍ਹਾਂ ਦੱਸਿਆ ਕਿ ਆਨ ਲਾਈਨ ਕਾਉਂਟਰ ਬੁਕਿੰਗ ਵਿੱਚ ਲੋਕਾਂ ਵੱਲੋਂ ਕਾਉਟਰ ’ਤੇ ਜਾ ਕੇ ਆਨਲਾਈਨ ਬੂਕਿੰਗ ਕਾਰਵਾਈ ਜਾਂਦੀ ਹੈ ਅਤੇ ਜੇਕਰ ਟਿਕਟ ਕੈਂਸਲ ਕਰਵਾਉਣੀ ਪਵੇ ਤਾਂ ਸੰਬੰਧਤ ਅਧਿਕਾਰੀ ਵੱਲੋਂ ਬੁੱਕ ਕੀਤੀ ਟਿਕਟ ਦਾ 10 ਪ੍ਰਤੀਸ਼ਤ ਕੱਟ ਕੇ ਪੈਸੇ ਵਾਪਿਸ ਕਰ ਦਿੱਤੇ ਜਾਂਦੇ ਸਨ। ਇਸ ਦਾ ਵੀ ਸੰਬੰਧਤ ਅਧਿਕਾਰੀਆਂ ਵੱਲੋਂ ਰਿਕਾਰਡ ਰੱਖਣਾ ਬੇਹੱਦ ਲਾਜ਼ਮੀ ਹੁੰਦਾ ਹੈ, ਪਰ ਸਸਪੈਂਡ ਕੀਤੇ ਮੁਲਾਜ਼ਮਾਂ ਵੱਲੋਂ ਕੀਤੀ ਗਈ ਅਣਗਹਿਲੀ ਕਾਰਨ ਮਹਿਕਮੇ ਨੂੰ ਲੱਖਾਂ ਦਾ ਚੂਨਾ ਲੱਗ ਰਿਹਾ ਸੀ। PRTC Bus News
ਇਨ੍ਹਾਂ ’ਤੇ ਹੋਈ ਕਾਰਵਾਈ
ਚੇਅਰਮੈਨ ਵੱਲੋਂ ਜਗਰੂਪ ਸਿੰਘ ਸਬ ਇੰਸਪੈਕਟਰ ਲੁਧਿਆਣਾ ਡਿਪੂ ਅਤੇ ਸਤਿੰਦਰਪਾਲ ਸਿੰਘ ਕੰਡਕਟਰ ਨੂੰ ਸੰਸਪੈਂਡ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੁਸਮਾ ਸ਼ਰਮਾ ਇੰਸਪੈਕਟਰ, ਸ੍ਰੀਮਤੀ ਸੰਮੀ ਕੰਡਕਟਰ, ਹਰਪ੍ਰੀਤ ਸਿੰਘ ਗਰੇਵਾਲ ਚੀਫ਼ ਇੰਸਪੈਕਟਰ ਅਤੇ ਵਰੁਣ ਸ਼ਰਮਾ ਕਲਰਕ ਨੂੰ ਜਵਾਬ ਤਲਬ ਕੀਤਾ ਗਿਆ ਹੈ।
ਸੰਸਦ ’ਚ ਹੰਗਾਮੇ ਤੋਂ ਬਾਅਦ ਐਕਸ਼ਨ: ਅਧੀਰ ਰੰਜਨ ਚੌਧਰੀ ਸਮੇਤ 34 ਸੰਸਦ ਮੈਂਬਰਾਂ ਨੂੰ ਕੀਤਾ ਮੁਅੱਤਲ
ਸੁਰੱਖਿਆ ਦੇ ਮਾਮਲੇ ਸਬੰਧੀ ਕਰ ਰਹੇ ਸਨ ਹੰਗਾਮਾ (Parliament Winter Session)
ਹੁਣ ਤੱਕ 47 ਸੰਸਦ ਮੈਂਬਰਾਂ ਵਿਰੁੱਧ ਕਾਰਵਾਈ ਕੀਤੀ ਜਾ ਚੁੱਕੀ ਹੈ
ਪੰਜਾਬ ਤੋਂ ਸਾਂਸਦ ਅਮਰ ਸਿੰਘ ਨੂੰ ਵੀ ਕੀਤਾ ਮੁਅੱਤਲ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੰਸਦ ਦੇ ਸਰਦ ਰੁੱਤ ਸੈਸ਼ਨ ਦਾ 11ਵਾਂ ਦਿਨ ਵੀ ਸੁਰੱਖਿਆ ਨੂੰ ਲੈ ਕੇ ਰੌਲੇ-ਰੱਪ ਦੀ ਭੇਂਟ ਚਡ਼੍ਹ ਗਿਆ। ਸੰਸਦ ‘ਚ ਸੁਰੱਖਿਆ ਕੁਤਾਹੀ ਦੇ ਮੁੱਦੇ ‘ਤੇ ਲੋਕ ਸਭਾ ‘ਚ ਲਗਾਤਾਰ ਚੌਥੇ ਦਿਨ ਵੀ ਰੌਲਾ-ਰੱਪਾ ਜਾਰੀ ਰਿਹਾ। ਸਪੀਕਰ ਓਮ ਬਿਰਲਾ ਨੇ ਹੰਗਾਮਾ ਕਰਨ ਵਾਲੇ 34 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ। ਇਸ ਵਿੱਚ ਵਿਰੋਧੀ ਧਿਰ ਦੇ ਨੇਤਾ ਅਧੀਰ ਰੰਜਨ ਚੌਧਰੀ, ਪੰਜਾਬ ਤੋਂ ਸਾਂਸਦ ਅਮਰ ਸਿੰਘ ਵੀ ਸ਼ਾਮਲ ਹਨ। Parliament Winter Session
ਇਹ ਵੀ ਪਡ਼੍ਹੋ: ਤੁਹਾਡਾ ਵੀ ਹੈ ਜਨਧਨ ਖਾਤਾ ਤਾਂ ਖ਼ਬਰ ਤੁਹਾਡੇ ਕੰਮ ਦੀ, ਹੋਣ ਵਾਲਾ 10 ਹਜ਼ਾਰ ਦਾ ਫ਼ਾਇਦਾ, ਜਾਣੋ ਕਿਵੇਂ?
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ 15 ਮਿੰਟ ਦਾ ਭਾਸ਼ਣ ਦਿੱਤਾ। ਉਨਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਘਟਨਾ ਨੂੰ ਲੈ ਕੇ ਰਾਜਨੀਤੀ ਹੋ ਰਹੀ ਹੈ। ਹੰਗਾਮਾ ਵਧਣ ਕਾਰਨ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਬਾਅਦ ਵਿਚ ਦੁਪਹਿਰ 2 ਵਜੇ ਤੱਕ ਅਤੇ ਫਿਰ ਭਲਕੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਸੰਸਦ ਮੈਂਬਰਾਂ ਦੀ ਮੁਅੱਤਲੀ ਤੋਂ ਬਾਅਦ ਸਦਨ ਕੱਲ੍ਹ (ਮੰਗਲਵਾਰ) ਤੱਕ ਮੁਲਤਵੀ ਕਰ ਦਿੱਤਾ ਗਿਆ
ਹੁਣ ਤੱਕ ਕੁੱਲ 47 ਲੋਕ ਸਭਾ ਸਾਂਸਦਾਂ ਨੂੰ ਪੂਰੇ ਸਰਦ ਰੁੱਤ ਸੈਸ਼ਨ ਲਈ ਮੁਅੱਤਲ ਕੀਤਾ
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 14 ਦਸੰਬਰ ਨੂੰ 13 ਸੰਸਦ ਮੈਂਬਰਾਂ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਤੱਕ ਕੁੱਲ 47 ਲੋਕ ਸਭਾ ਸਾਂਸਦਾਂ ਨੂੰ ਪੂਰੇ ਸਰਦ ਰੁੱਤ ਸੈਸ਼ਨ ਲਈ ਮੁਅੱਤਲ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਡੇਰੇਕ ਓ ਬ੍ਰਾਇਨ ਨੂੰ ਵੀ 14 ਦਸੰਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। Parliament Winter Session
ਖਜ਼ਾਨਾ ਅਫਸਰ ਸ਼ਰਾਬ ਪੀ ਕੇ ਪਹੁੰਚਿਆ ਦਫਤਰ, ਸਰਕਾਰ ਨੇ ਕੀਤਾ ਮੁਅੱਤਲ
ਵੀਡੀਓ ਸੋਸ਼ਲ ਮੀਡੀਆ ‘ਤੇ ਹੋਈ ਸੀ ਵਾਇਰਲ
(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਗੁਰਦਾਸਪੁਰ ਜ਼ਿਲ੍ਹੇ ਦੇ ਖਜ਼ਾਨਾ ਅਫਸਰ ਸ਼ਰਾਬ ਪੀ ਕੇ ਦਫਤਰ ਪਹੁੰਚਿਆ। ਜਿਸ ਨੂੰ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ। ਨਸ਼ੇ ’ਚ ਧੁੱਤ ਅਧਿਕਾਰੀ ਦੀ ਕਿਸੇ ਨੇ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ ਜਿਸ ਤੋਂ ਬਾਅਦ ਸਰਕਾਰ ਨੇ ਇਹ ਕਾਰਵਾਈ ਕੀਤੀ। (Suspended)
ਇਹ ਵੀ ਪੜ੍ਹੋ : Chandrayaan-3 Update : ਚੰਦਰਯਾਨ-3 ਨੂੰ ਲੈ ਕੇ ਵੱਡੀ ਖਬਰ, ਹੁਣੇ ਵੇਖੋ
ਪ੍ਰਾਪਤ ਜਾਣਕਾਰੀ ਅਨੁਸਾਰ ਸੁਪਰਡੈਂਟ ਗ੍ਰੇਡ-2 ਮੋਹਨ ਦਾਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਕਾਰਜਕਾਰੀ ਖਜ਼ਾਨਾ ਅਫ਼ਸਰ ਵਜੋਂ ਤਾਇਨਾਤ ਹੈ। 13 ਜੁਲਾਈ ਨੂੰ ਉਹ ਦਫ਼ਤਰ ਦੇ ਬਾਹਰ ਪੈਨਸ਼ਨ ਦੀਆਂ ਫਾਈਲਾਂ ਤਿਆਰ ਕਰ ਰਹੇ ਵਿਅਕਤੀ ਦੀ ਕੁਰਸੀ ‘ਤੇ ਸ਼ਰਾਬੀ ਹਾਲਤ ‘ਚ ਪਾਇਆ ਗਿਆ। ਕਿਸੇ ਨੇ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਵੀਡੀਓ ਬਣਾਉਣ ਵਾਲੇ ਵਿਅਕਤੀ ਨੇ ਆਪਣੀ ਪਛਾਣ ਵੀ ਦੱਸੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ, ਜੋ ਸਰਕਾਰ ਦੇ ਧਿਆਨ ਵਿਚ ਆਇਆ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ 17 ਜੁਲਾਈ ਨੂੰ ਉਨ੍ਹਾਂ ਦੀ ਮੁਅੱਤਲੀ ਦੇ ਹੁਕਮ ਜਾਰੀ ਕਰ ਦਿੱਤੇ ਸਨ।
ਢੀਂਡਸਾ ਪਿਓ ਪੁੱਤ ਅਕਾਲੀ ਦਲ ‘ਚੋਂ ਮੁਅੱਤਲ
ਚੰਡੀਗੜ੍ਹ,  (ਸੱਚ ਕਹੂੰ ਨਿਊਜ਼) ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਚੱਲੀ ਮੈਰਾਥਨ ਮੀਟਿੰਗ ਦੌਰਾਨ ਕੋਰ ਕਮੇਟੀ ਵੱਲੋਂ ਅਕਾਲੀ ਦਲ ਦੇ ਬਾਗੀ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਚੋਂ ਮੁਅੱਤਲ ਕਰ ਦਿੱਤਾ ਹੈ ਇਸ ਦੌਰਾਨ ਹੀ ਪਾਰਟੀ ਵੱਲੋਂ ਉਨ੍ਹਾਂ ਨੂੰ ਦੋ ਹਫਤਿਆਂ ਦਾ ਸਮਾਂ ਦਿੰਦਿਆਂ ਆਪਣਾ ਜਵਾਬ ਦੇਣ ਲਈ ਵੀ ਕਿਹਾ ਗਿਆ ਹੈ ਜਾਣਕਾਰੀ ਅਨੁਸਾਰ ਕੋਰ ਕਮੇਟੀ ਦੀ ਇਹ ਮੀਟਿੰਗ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਕੋਰ ਕਮੇਟੀ ਵੱਲੋਂ ਫ਼ੈਸਲਾ ਲੈਂਦਿਆਂ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਮੁਅੱਤਲ ਕਰ ਦਿੱਤਾ ਹੈ ਇਸ ਮੀਟਿੰਗ ‘ਚ 2022 ‘ਚ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਕਿਵੇਂ ਤਿਆਰ ਕਰਨਾ ਹੈ ਇਸ ‘ਤੇ ਵੀ ਚਰਚਾ ਕੀਤੀ ਗਈ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਹੀ ਜਾਣਕਾਰੀ ਦਿੱਤੀ ਗਈ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸੰਗਰੂਰ ਇਕਾਈ ਦੀ ਮੀਟਿੰਗ ਹੋਈ ਸੀ
ਜਿਸ ਵਿੱਚ ਸੰਗਰੂਰ ਇਕਾਈ ਦੇ ਅਕਾਲੀ ਦਲ ਦੇ ਆਗੂਆਂ ਵੱਲੋਂ ਮਤਾ ਪਾ ਕੇ ਇਹ ਮੰਗ ਕੀਤੀ ਗਈ ਸੀ ਕਿ ਦੋਵੇਂ ਢੀਂਡਸਿਆਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਜ਼ਿਲ੍ਹਾ ਸੰਗਰੂਰ ਦੇ ਅਜਰਬਰ ਹਨ ਉਨ੍ਹਾਂ ਦੀ ਅਗਵਾਈ ਵਿੱਚ ਹੀ ਇਹ ਸੰਗਰੂਰ ਜ਼ਿਲ੍ਹੇ ਦੀ ਮੀਟਿੰਗ ਹੋਈ ਸੀ ਦੱਸਣਯੋਗ ਹੈ ਕਿ ਸਿਕੰਦਰ ਸਿੰਘ ਮਲੂਕਾ ਕੋਰ ਕਮੇਟੀ ਦੇ ਵੀ ਮੈਂਬਰ ਹਨ ਤੇ ਅੱਜ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਮਲੂਕਾ ਵੱਲੋਂ ਉਕਤ ਮਤੇ ਨੂੰ ਪੇਸ਼ ਕੀਤਾ ਗਿਆ ਜਿਸ ਦੌਰਾਨ ਕੋਰ ਕਮੇਟੀ ਵੱਲੋਂ ਫ਼ੈਸਲਾ ਲੈਂਦਿਆਂ ਦੋਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਵਰਕੌਮ ਨੇ ਬਿਜਲੀ ਚੋਰੀ ਕਰਵਾਉਣ ਵਾਲੇ ਦੋ ਜੇ.ਈ. ਕੀਤੇ ਮੁਅੱਤਲ
Powercom | ਏ.ਈ.ਈ. ਨੂੰ ਕਾਰਨ ਦੱਸੋ ਨੋਟਿਸ ਜਾਰੀ
ਦੋਵਾਂ ਜੇ.ਈ. ਦੀ 21 ਮਾਮਲਿਆਂ ਵਿੱਚ ਸਮੂਲੀਅਤ
ਪਾਵਰਕੌਮ ਨੂੰ 6.50 ਲੱਖ ਰੁਪਏ ਦਾ ਨੁਕਸਾਨ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਬਿਜਲੀ ਚੋਰ ਕਰਵਾਉਣ ਦੇ ਮਾਮਲਿਆਂ ਨੂੰ ਲੈ ਕੇ ਪਾਵਰਕੌਮ ਵੱਲੋਂ ਆਪਣੇ ਦੋ ਜੇ.ਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਜਦਕਿ ਇੱਕ ਏ.ਈ.ਈ. ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਬਿਜਲੀ ਚੋਰੀ ਦੇ ਮਾਮਲਿਆਂ ਨੂੰ ਲੈ ਕੇ ਪਾਵਰਕੌਮ ਨੇ ਪੂਰੀ ਸਖ਼ਤੀ ਕੀਤੀ ਹੋਈ ਹੈ। ਜਾਣਕਾਰੀ ਅਨੁਸਾਰ ਪਾਵਰਕੌਮ ਵੱਲੋਂ ਬਾਰਡਰ ਜੋਨ ਦੇ ਜੇ.ਈ. ਅਸ਼ੋਕ ਕੁਮਾਰ ਅਤੇ ਨਿਰਵੈਰ ਸਿੰਘ ਜੋ ਕਿ  ਹਰਛਾ ਛੀਨਾ ਸਬ-ਡਵੀਜਨ, ਸਬ ਅਰਬਨ ਮੰਡਲ ਅੰਮ੍ਰਿਤਸਰ ਵਿਖੇ ਤਾਇਨਾਤ ਸਨ, ਨੂੰ ਪਾਵਰਕੌਮ ਵੱਲੋਂ ਕੁਤਾਹੀਆਂ ਸਮੇਤ ਬਿਜਲੀ ਚੋਰੀ ਕਰਵਾਉਣ ਦੇ ਦੋਸ਼ ਵਿੱਚ ਮੁਅੱਤਲ ਕੀਤਾ ਹੈ। ਇਸ ਦੇ ਨਾਲ ਹੀ ਏ.ਈ.ਈ. ਅਮਰਿੰਦਰਪਾਲ ਸਿੰਘ ਹਰਛਾ ਛੀਨਾ ਨੂੰ ਆਪਣੇ ਸਬ ਡਵੀਜਨ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਕੋਈ ਠੋਸ ਉਪਰਾਲੇ ਨਾ ਕਰਨ ਦੇ ਦੋਸ਼ ਵਿੱਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸਦੇ ਨਾਲ ਹੀ ਉਸ ਦੀ ਬਦਲੀ ਅੰਮ੍ਰਿਤਸਰ ਜੋਨ ਤੋਂ ਜਲੰਧਰ ਜੋਨ ਵਿੱਚ ਕਰ ਦਿੱਤੀ ਗਈ ਹੈ।
ਪਾਵਰਕੌਮ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਕੁਝ ਆਡੀਓ ਅਤੇ ਵੀਡੀਓ ਕਲਿੱਪਾਂ ਦੇ ਅਧਾਰ ‘ਤੇ ਕਾਰਪੋਰੇਸਨ ਦੇ ਇੰਨਫੋਰਸਮੈਂਟ ਵਿੰਗ ਵੱਲੋਂ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਾਂਚ ਉਪਰੰਤ ਇਹ ਗੱਲ ਸਾਹਮਣੇ ਆਈ ਹੈ ਕਿ ਅਸੋਕ ਕੁਮਾਰ ਅਤੇ  ਨਿਰਵੈਰ ਸਿੰਘ ਆਪਣੇ ਇਲਾਕਿਆਂ ਵਿੱਚ ਬਿਜਲੀ ਚੋਰੀ ਕਰਵਾਉਣ ਵਿੱਚ ਸ਼ਾਮਲ ਸਨ ਜਦਕਿ  ਏ .ਈ .ਈ ਵੱਲੋਂ ਸੁਪਰਵਾਈਜਰੀ ਕਪੈਸਿਟੀ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਕੋਈ ਠੋਸ ਉਪਰਾਲੇ ਨਹੀਂ ਕੀਤੇ ਗਏ। ਇੰਨਫੋਰਸਮੈਂਟ ਵਿੰਗ ਵਲੋਂ ਕੀਤੀ ਗਈ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬਿਜਲੀ ਚੋਰੀ ਦੇ 21 ਕੇਸਾਂ ਵਿੱਚ ਵਿੱਚ ਕਾਰਪੋਰੇਸਨ ਦੇ 6.50 ਲੱਖ ਰੁਪਏ ਦੇ ਮਾਲੀਏ ਦਾ ਨੁਕਸਾਨ ਹੋਇਆ ਹੈ। ਇਹਨਾਂ ਬਿਜਲੀ ਚੋਰੀ ਦੇ ਕੇਸਾਂ ਵਿੱਚ ਪਾਵਰਕੌਮ ਦੇ ਦੋਵੇਂ ਜੇ.ਈ ਦੀ ਮਿਲੀ ਭੁਗਤ ਸੀ ਜੋਂ ਕਿ ਬਿਜਲੀ ਚੋਰੀ ਦਾ ਕੰਮ ਕਰਵਾਉਂਦੇ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
PowerCom
ਸਮਾਣਾ ਥਾਣਾ ਸਿਟੀ ਦੇ ਇੰਚਾਰਜ਼ ਸਾਹਿਬ ਸਿੰਘ ਤੇ ਏਐਸਆਈ ਜੈ ਪ੍ਰਕਾਸ਼ ਮੁਅੱਤਲ
ਸੁਖਵਿੰਦਰ ਸਿੰਘ ਖ਼ਿਲਾਫ਼ ਐਡੀਪੀਐਸ ਐਕਟ ਤਹਿਤ ਮਾਮਲਾ ਨੰਬਰ 141 ਦਰਜ ਕੀਤਾ
ਸੁਨੀਲ ਚਾਵਲਾ/ਸਮਾਣਾ। ਬੀਤੇ ਅਗਸਤ ਮਹੀਨੇ ਵਿਚ ਸਥਾਨਕ ਮੇਨ ਰੋਡ ਤੋਂ ਇੱਕ ਦੁਕਾਨਦਾਰ ਨੂੰ ਨਸ਼ੀਲੀਆਂ ਗੋਲੀਆਂ ਸਣੇ ਫੜਨ ਦੇ ਮਾਮਲੇ ਵਿਚ ਪੀੜਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਮਾਮਲਾ ਝੂਠਾ ਕਰਾਰ ਦਿੰਦਿਆਂ ਹਾਈਕੋਰਟ ਵਿਚ ਲਜਾਉਣ ਤੋਂ ਬਾਅਦ ਹਾਈਕੋਰਟ ਦੇ ਆਦੇਸ਼ ਤੋਂ ਬਾਅਦ ਐਸਐਸਪੀ ਪਟਿਆਲਾ ਵੱਲੋਂ ਕਰਵਾਈ ਜਾਂਚ ਤੋਂ ਬਾਅਦ ਸਿਟੀ ਪੁਲਿਸ ਸਮਾਣਾ ਦੇ ਮੁਖੀ ਸਾਹਿਬ ਸਿੰਘ ਅਤੇ ਏਐਸਆਈ ਜੈਪ੍ਰਕਾਸ਼ ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸਿਟੀ ਪੁਲਿਸ ਨੇ ਬੀਤੇ 12 ਅਗਸਤ ਨੂੰ ਸਥਾਨਕ ਗੋਪਾਲ ਭਵਨ ਨੇੜੇ ਸੁਖਾ ਮੀਟ ਸ਼ਾਪ ‘ਤੇ ਛਾਪਾਮਾਰੀ ਕਰਕੇ ਸੁਖਵਿੰਦਰ ਸਿੰਘ ਸੁੱਖਾ ਨੂੰ 1020 ਨਸ਼ੀਲੀਆਂ ਗੋਲੀਆਂ ਸਣੇ ਫੜਨ ਦਾ ਦਾਅਵਾ ਕਰਦਿਆਂ ਸੁਖਵਿੰਦਰ ਸਿੰਘ ਖ਼ਿਲਾਫ਼ ਐਡੀਪੀਐਸ ਐਕਟ ਤਹਿਤ ਮਾਮਲਾ ਨੰਬਰ 141 ਦਰਜ ਕੀਤਾ ਸੀ। ਸੁਖਵਿੰਦਰ ਸਿੰਘ ਦੇ ਭਤੀਜੇ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜਾਣ-ਬੁੱਝ ਕੇ ਉਨ੍ਹਾਂ ਦੇ ਚਾਚਾ ਨੂੰ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿਚ ਫਸਾਇਆ ਹੈ ਜਦੋਂਕਿ ਮੌਕੇ ਤੋਂ ਅਜਿਹਾ ਕੁਝ ਵੀ ਪੁਲਿਸ ਨੂੰ ਬਰਾਮਦ ਨਹੀਂ ਹੋਇਆ।
ਸਬੰਧੀ ਹਾਈਕੋਰਟ ਵਿਚ ਪਟੀਸ਼ਟ ਦਾਇਰ ਕੀਤੀ
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸਾਢੇ ਅੱਠ ਵਜੇ ਦੀ ਰੇਡ ਦਿਖਾਈ ਹੈ ਜਦੋਂਕਿ ਦੁਕਾਨ ਅੱਠ ਵਜ ਕੇ 2 ਮਿੰਟ ਤੇ ਬੰਦ ਹੋ ਗਈ ਸੀ। ਜਿਸ ਦੀ ਸੀਸੀਟੀਵੀ ਫੁਟੇਜ ਉਨ੍ਹਾਂ ਪਹਿਲਾ ਸਾਰੇ ਪੁਲਿਸ ਦੇ ਆਲਾ ਅਧਿਕਾਰੀਆਂ ਸਣੇ ਸੂਬੇ ਦੇ ਗ੍ਿਰਹ ਮੰਤਰੀ ਨੂੰ ਭੇਜ ਕੇ ਇਨਸਾਫ਼ ਦੀ ਮੰਗ ਕੀਤੀ ਪ੍ਰੰਤੂ ਜਦੋਂ ਕਿਸੇ ਨੇ ਵੀ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਨ੍ਹਾਂ ਇਸ ਸਬੰਧੀ ਹਾਈਕੋਰਟ ਵਿਚ ਪਟੀਸ਼ਟ ਦਾਇਰ ਕੀਤੀ।ਉਨ੍ਹਾਂ ਦੱਸਿਆ ਕਿ ਸੀਸੀਟੀਵੀ ਫੁਟੇਜ਼ ਵਿਚ ਸਾਫ਼ ਦਿਖਾਈ ਦਿੰਦਾ ਹੈ।
ਕਿ ਪੁਲਿਸ ਵੱਲੋਂ ਉਸ ਦਿਨ ਪਹਿਲਾਂ 6 ਵਜ ਕੇ 15 ਮਿੰਟ ‘ਤੇ ਰੇਡ ਕੀਤੀ ਗਈ ਤੇ ਬਾਅਦ ਵਿਚ 6 ਵਜ ਕੇ 30 ਮਿੰਟ ‘ਤੇ ਪ੍ਰੰਤੂ ਪੁਲਿਸ ਨੂੰ ਉਸ ਸਮੇਂ ਦੁਕਾਨ ਵਿਚੋਂ ਕੁਝ ਨਹੀਂ ਮਿਲਿਆ। ਪੁਲਿਸ ਨੇ 1020 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦੀ ਗੱਲ ਆਖ਼ ਕੇ ਮਾਮਲਾ ਦਰਜ ਕਰ ਦਿੱਤਾ। ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਹਾਈਕੋਰਟ ਨੇ ਐਸਐਸਪੀ ਪਟਿਆਲਾ ਤੋਂ ਇਸ ਸੰਬੰਧੀ ਰਿਪੋਰਟ 6 ਦਸੰਬਰ ਤੱਕ ਮੰਗੀ ਸੀ ਐਸਐਸਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਿਟੀ ਪੁਲਿਸ ਮੁਖੀ ਸਮਾਣਾ ਸਾਹਿਬ ਸਿੰਘ ਅਤੇ ਏਐਸਆਈ ਜੈ ਪ੍ਰਕਾਸ਼ ਨੂੰ ਇਸ ਮਾਮਲੇ ਵਿਚ ਸਸਪੈਂਡ ਕਰ ਦਿੱਤਾ ਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਧਿਆਪਕ ਆਗੂ ਐੱਨ. ਡੀ. ਤਿਵਾੜੀ ਨੂੰ ਕੀਤਾ ਮੁਅੱਤਲ
ਅਧਿਆਪਕ ਜਥੇਬੰਦੀਆਂ ‘ਚ ਰੋਸ
ਮੁਅੱਤਲੀ ਰੱਦ ਨਾ ਹੋਣ ਦੀ ਸੂਰਤ ‘ਚ ਤਿੱਖਾ ਸੰਘਰਸ਼ ਵਿੱਢਣ ਦੀ ਦਿੱਤੀ ਚਿਤਾਵਨੀ
ਖੁਸ਼ਵੀਰ ਸਿੰਘ ਤੂਰ, ਪਟਿਆਲਾ
ਸਰਕਾਰੀ ਪ੍ਰਾਇਮਰੀ ਸਕੂਲ ਕਾਂਸਲ, ਬਲਾਕ ਖਰੜ-1 ਵਿੱਚ ਬਤੌਰ ਹੈੱਡ ਟੀਚਰ ਕੰਮ ਕਰ ਰਹੇ ਅਧਿਆਪਕ ਆਗੂ ਨਰਾਇਣ ਦੱਤ ਤਿਵਾੜੀ ਦੀਆਂ ਸੇਵਾਵਾਂ ਬਿਨਾ ਕੋਈ ਵੇਰਵਾ ਦਿੱਤਿਆਂ ਪ੍ਰਬੰਧਕੀ ਕਾਰਨਾਂ ਕਰਕੇ ਤੱਤਕਾਲ ਸਮੇਂ ਤੋਂ ਮੁਅੱਤਲ ਕਾਰਨ ਨਾਲ ਅਧਿਆਪਕ ਵਰਗ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ। ਇਸ ਦੇ ਨਾਲ ਹੀ ਅਧਿਆਪਕ ਜਥੇਬੰਦੀਆਂ ਤੇ ਸਰਕਾਰ ਵਿਚਕਾਰ ਟਕਰਾਅ ਦੇ ਅਸਾਰ ਬਣ ਗਏ ਹਨ।  ਜ਼ਿਲ੍ਹਾ ਸਿੱਖਿਆ ਅਫਸਰ (ਐ: ਸਿ) ਐੱਸ. ਏ. ਐੱਸ. ਨਗਰ ਵੱਲੋਂ ਨਰਾਇਣ ਦੱਤ ਨੂੰ ਪੱਤਰ ਜਾਰੀ ਕਰਦਿਆਂ ਮੁਅੱਤਲ ਕੀਤਾ ਗਿਆ ਹੈ। ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾਈ ਆਗੂਆਂ ਹਰਜੀਤ ਸਿੰਘ ਬਸੋਤਾ, ਸੁਖਵਿੰਦਰ ਸਿੰਘ ਚਾਹਲ, ਦਵਿੰਦਰ ਸਿੰਘ ਪੂਨੀਆ, ਹਰਜਿੰਦਰ ਪਾਲ ਪੰਨੂੰ, ਬਲਕਾਰ ਸਿੰਘ ਵਲਟੋਹਾ ਨੇ ਮੋਹਾਲੀ ਜ਼ਿਲ੍ਹੇ ਤੋਂ ਸੰਘਰਸ਼ ਕਮੇਟੀ ਦੇ ਆਗੂ ਨਰਾਇਣ ਦੱਤ ਤਿਵਾੜੀ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਐ: ਸਿ) ਵੱਲੋਂ ਅਧਿਆਪਕਾਂ ਦੇ ਸੰਘਰਸ਼ਾਂ ਦੌਰਾਨ ਆਗੂ ਵਜੋਂ ਸਰਗਰਮ ਭੂਮਿਕਾ ਨਿਭਾਉਣ ਕਾਰਨ ਨਿਸ਼ਾਨੇ ‘ਤੇ ਲੈਂਦਿਆਂ ਮੁਅੱਤਲ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਇਸ ਮੁਅੱਤਲੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਅਧਿਆਪਕ ਆਗੂ ਨਰਾਇਣ ਦੱਤ ਤਿਵਾੜੀ ਦੀਆਂ ਅਧਿਆਪਕ ਵਜੋਂ ਕੀਤੀਆਂ ਪਹਿਲਕਦਮੀਆਂ ਦਾ ਜਿਕਰ ਕਰਦਿਆਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਕਾਂਸਲ ਵਿੱਚ ਸਾਲ 2007 ਦੌਰਾਨ ਹਾਜ਼ਰ ਹੋਣ ਤੋਂ ਬਾਅਦ ਵਿਦਿਆਰਥੀਆਂ ਦੀ ਗਿਣਤੀ 95 ਤੋਂ ਵੱਧ ਕੇ 218 ਤੱਕ ਪਹੁੰਚ ਚੁੱਕੀ ਹੈ।
ਸਕੂਲ ਦੀ ਕਾਇਆ ਕਲਪ ਕਰਦਿਆਂ ਇਨ੍ਹਾਂ ਵੱਲੋਂ ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਨਵੀਂ ਇਮਾਰਤ ਤੇ ਆਪਣੇ ਪੱਧਰ ‘ਤੇ ਵਰਦੀਆਂ ਮੁਹੱਈਆ ਕਰਵਾਉਣ ਤੋਂ ਲੈ ਕੇ ਸਕੂਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਹੈ। ਸਟੇਟ ਪੱਧਰ ਦੇ ਖਿਡਾਰੀ ਰਹਿ ਚੁੱਕੇ ਨਰਾਇਣ ਦੱਤ ਤਿਵਾੜੀ ਦੀ ਪ੍ਰੇਰਣਾ ਅਤੇ ਸਿਖਲਾਈ ਸਦਕਾ ਹੀ ਸਕੂਲ ਦੀ ਇੱਕ ਵਿਦਿਆਰਣ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਹੋਈਆਂ ਸਕੂਲ ਖੇਡਾਂ ਵਿੱਚ ਸਰਵਉਤਮ ਐਥਲੀਟ ਦਾ ਤਗਮਾ ਜਿੱਤ ਕੇ ਇਲਾਕੇ ਦਾ ਨਾਂਅ ਰੋਸ਼ਨ ਕਰ ਚੁੱਕੀ ਹੈ। ਆਗੂਆਂ ਨੇ ਦੱਸਿਆ ਕਿ ਅਜਿਹੇ ਮਿਹਨਤੀ ਤੇ ਉੱਦਮੀ ਅਧਿਆਪਕ ਦੀ ਮੁਅੱਤਲੀ ਹੋਣ ਕਾਰਨ ਅਧਿਆਪਕ ਵਰਗ ‘ਚ ਪਾਏ ਜਾ ਰਹੇ ਸਖਤ ਰੋਸ ਤੋਂ ਸਿੱਖਿਆ ਮੰਤਰੀ ਪੰਜਾਬ ਨੂੰ ਜਾਣੂ ਕਰਵਾਇਆ ਜਾਵੇਗਾ ਤੇ ਅਧਿਆਪਕ ਆਗੂ ਦੀ ਮੁਅੱਤਲੀ ਰੱਦ ਕਰਨ ਦੀ ਮੰਗ ਦੇ ਨਾਲ ਨਾਲ ਜ਼ਿਲ੍ਹਾ ਸਿੱਖਿਆ ਅਫਸਰ (ਐ: ਸਿ.) ਮੋਹਾਲੀ ਨੂੰ ਜ਼ਿਲ੍ਹੇ ‘ਚੋਂ ਤਬਦੀਲ ਕਰਨ ਦੀ ਮੰਗ ਵੀ ਰੱਖੀ ਜਾਵੇਗੀ। ਆਗੂਆਂ ਨੇ ਮੁਅੱਤਲੀ ਰੱਦ ਨਾ ਹੋਣ ਦੀ ਸੂਰਤ ਵਿੱਚ ਜਲਦ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ ਵੀ ਦਿੱਤੀ।  ਇਸ ਮੌਕੇ ਬਲਜੀਤ ਸਿੰਘ ਸਲਾਣਾ, ਹਰਦੀਪ ਸਿੰਘ ਟੋਡਰਪੁਰ, ਜਸਵਿੰਦਰ ਸਿੰਘ ਔਜਲਾ, ਹਾਕਮ ਸਿੰਘ, ਦਲਜੀਤ ਸਿੰਘ ਸਫੀਪੁਰ, ਰਣਜੀਤ ਸਿੰਘ ਰਬਾਬੀ, ਕਰਮਿੰਦਰ ਸਿੰਘ, ਅਮਰਜੀਤ ਕੰਬੋਜ ਤੇ ਹਰਜੀਤ ਜੁਨੇਜਾ ਦੀਦਾਰ ਸਿੰਘ, ਭਰਤ ਕੁਮਾਰ, ਸੁਮਿਤ ਕੁਮਾਰ, ਗੁਰਪ੍ਰੀਤ ਸਿੰਘ ਗੁਰੂ, ਜੋਗਾ ਸਿਘ ਘਨੌਰ, ਕੁਲਦੀਪ ਪਟਿਆਲਵੀ ਤੇ ਅਵਤਾਲ ਸਿੰਘ ਗੰਡਾ ਆਦਿ ਵੀ ਮੌਜ਼ੂਦ ਰਹੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਸ਼ਮੀਰ ‘ਚ ਸੁਰੱਖਿਆ ਕਾਰਨਾਂ ਨਾਲ ਰੇਲ ਸੇਵਾਵਾਂ ਮੁਲਤਵੀ
ਸ੍ਰੀਨਗਰ, ਏਜੰਸੀ।
ਸ੍ਰੀਨਗਰ ਕੇਂਦਰੀ ਕਾਰਾਗਾਰ ਦੇ ਬਾਹਰ 13 ਜੁਲਾਈ 1931 ਨੂੰ ਡੋਗਰਾ ਮਹਾਰਾਜਾ ਹਰੀ ਸਿੰਘ ਫੌਜ ਦੀ ਗੋਲੀਬਾਰੀ ‘ਚ 22 ਲੋਕਾਂ ਦੇ ਮਾਰੇ ਜਾਣ ਦੀ ਸ਼ਹਾਦਤ ‘ਤੇ ਕਰਵਾਏ ਸ਼ਹੀਦ ਦਿਵਸ ਮੌਕੇ ਅਲਗਾਵਵਾਦੀਆਂ ਦੀ ਹੜਤਾਲ ਨੂੰ ਦੇਖਦੇ ਹੋਏ ਕਸ਼ਮੀਰ ਘਾਟੀ ‘ਚ ਸੁਰੱਖਿਆ ਕਾਰਨਾਂ ਨਾਲ ਰੇਲ ਸੇਵਾਵਾਂ ਅੱਜ ਮੁਲਤਵੀ ਕਰ ਦਿੱਤੀਆਂ ਗਈਆਂ। ਰੇਲਵੇ ਦੇ ਅਧਿਕਾਰੀ ਨੇ ਦੱਸਿਆ ਕਿ ਘਾਟੀ ‘ਚ ਸਾਰੀਆਂ ਰੇਲਾਂ ਮੁਲਤਵੀ ਕਰਨ ਤੇ ਸ਼ੁੱਕਰਵਾਰ ਦੀ ਸ਼ਾਮ ‘ਚ ਪੁਲਿਸ ਦੀ ਸਲਾਹ ਤੋਂ ਇਸ ਸਬੰਧ ‘ਚ ਫੈਸਲਾ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਉੱਤਰ ਕਸ਼ਮੀਰ ਦੇ ਸ੍ਰੀਨਗਰ-ਬੜਗਾਮ-ਬਾਰਾਮੁਲਾ ਖੰਡ ‘ਤੇ ਅੱਜ ਕੋਈ ਰੇਲ ਨਹੀਂ ਚੱਲੇਗੀ। ਇਸ ਤਰ੍ਹਾਂ ਦੱਖਣੀ ਕਸ਼ਮੀਰ ਦੇ ਬੜਗਾਮ-ਸ੍ਰੀਨਗਰ, ਅਨੰਤਨਾਗ, ਕਾਜੀਕੁੰਡ ਖੰਡ ਤੋਂ ਜੰਮੂ ਖੇਤਰ ‘ਚ ਬਨਿਹਾਲ ਦਰਮਿਆਨ ਵੀ ਰੇਲ ਸੇਵਾਵਾਂ ਮੁਲਤਵੀ ਰਹਿਣਗੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਸੀਟੀਵੀ ਰਾਹੀਂ ਹੋਵੇਗੀ ਜਾਂਚ, ਕਿਹੜਾ ਕਿਹੜਾ ਮਿਲਣ ਲਈ ਆਇਆ ਸੀ ਉਮਰਾਨੰਗਲ ਨੂੰ
ਜੇਲ੍ਹ ਸੁਪਰੀਡੈਂਟ ਦੇ ਦਫ਼ਤਰ ਵਿੱਚ ਹੁੰਦੀ ਸੀ ਮੁਲਾਕਾਤ, ਵੀਆਈਪੀ ਟ੍ਰੀਟਮੈਂਟ ਦੇ ਰਿਹਾ ਸੀ ਸੁਪਰੀਡੈਂਟ
ਉਮਰਾਨੰਗਲ ਨੂੰ ਸੰਗਰੂਰ ਅਤੇ ਚਰਨਜੀਤ ਸ਼ਰਮਾ ਨੂੰ ਰੋਪੜ ਭੇਜਣ ਦੇ ਆਦੇਸ਼ ਜਾਰੀ
ਖੁਸ਼ਵੀਰ ਸਿੰਘ ਤੂਰ/ਅਸ਼ਵਨੀ ਚਾਵਲਾ, ਪਟਿਆਲਾ/ਚੰਡੀਗੜ੍ਹ
ਪਟਿਆਲਾ ਦੇ ਕੇਂਦਰੀ ਜੇਲ੍ਹ ‘ਚ ਬੰਦ ਹਾਈ ਪ੍ਰੋਫਾਇਲ ਵਿਚਾਰ ਅਧੀਨ ਕੈਂਦੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨਾਲ ਅਣਅਧਿਕਾਰਤ ਮੁਲਕਾਤਾਂ ਕਰਵਾਉਣ ਦੇ ਦੋਸਾਂ ਹੇਠ ਕੇਂਦਰੀ ਜੇਲ੍ਹ ਪÎਟਿਆਲਾ ਦੇ ਸੁਪਰਡੈਂਟ ਜਸਪਾਲ ਸਿੰਘ ਹਾਂਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਦੇ ਜੇਲ੍ਹ ਮਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤੀ ਗਈ ਹੈ। ਦੱਸਣਯੋਗ ਹੈ ਕਿ ਕੇਂਦਰੀ ਜੇਲ੍ਹ ਪਟਿਆਲਾ ਅੰਦਰ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਨਾਮਜਦ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਬੰਦ ਹਨ ਅਤੇ ਉਹ ਨਿਆਇਕ ਹਿਰਾਸਤ ‘ਤੇ ਚੱਲ ਰਹੇ ਹਨ। ਜੇਲ੍ਹ ਸੁਪਰਡੈਂਟ ਉੱਪਰ ਦੋਸ ਹਨ ਕਿ 2 ਮਾਰਚ ਨੂੰ ਜੇਲ੍ਹ ਅੰਦਰ ਹੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੀਟਿੰਗ ਕਰਨ ਦੀ ਇਜਾਜ਼ਤ ਦਿੱਤੀ ਸੀ ਅਤੇ ਉੁਸ ਨੂੰ ਮਿਲਣ ਆਉਣ ਵਾਲਿਆ ਦਾ ਜੇਲ੍ਹ ਰਜਿਸ਼ਟਰ ਅੰਦਰ ਕੋਈ ਇੰਦਰਾਜ਼ (ਐਂਟਰੀ) ਦਰਜ਼ ਨਹੀਂ ਕੀਤੀ ।
ਜੇਲ੍ਹ ਮੰਤਰੀ ਦਾ ਕਹਿਣਾ ਹੈ ਕਿ ਇਹ ਜੇਲ੍ਹ ਮੈਨੂਅੱਲ ਦੀ ਮੁਕੰਮਲ ਉਲੰਘਨਾ ਹੈ। ਇਸ ਸਾਰੇ ਮਾਮਲੇ ਦੀ ਜਾਂਚ ਆÂਜੀ ਜੇਲ੍ਹਾਂ ਰੂਪ ਕੁਮਾਰ ਵੱਲੋਂ ਕੀਤੀ ਗਈ ਹੈ, ਜਿਸ ਤੋਂ ਬਾਅਦ ਮੰਤਰੀ ਵੱਲੋਂ ਇਹ ਸਖਤ ਕਾਰਵਾਈ ਕੀਤੀ ਗਈ ਹੈ। ਜੇਲ੍ਹ ਮੰਤਰੀ ਮੁਤਾਬਿਕ ਮੁਅੱਤਲੀ ਦੌਰਾਨ ਸੁਪਰਡੈਂਟ ਜਸਪਾਲ ਸਿੰਘ ਪੰਜਾਬ ਦੇ ਜੇਲ੍ਹਾਂ ਬਾਰੇ ਏਡੀਜੀਪੀ ਨੂੰ ਰਿਪੋਰਟ ਕਰਨਗੇ ਉਨ੍ਹਾਂ ਦੀ ਗ਼ੈਰ–ਮੌਜੂਦਗੀ ਵਿੱਚ ਕੇਂਦਰੀ ਜੇਲ੍ਹ ਦੀ ਕਮਾਨ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਨੂੰ ਸੌਂਪੀ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਜੇਲ੍ਹ ਦੇ ਸੁਪਰਡੈਂਟ ਰਹੇ ਰਾਜਨ ਕਪੂਰ ਉੱਪਰ ਵੀ ਉੱਤਰਪ੍ਰਦੇਸ਼ ਦੇ ਵਿਧਾਇਕ ਵੀਆਈਪੀ ਕੈਂਦੀ ਤੋਂ ਗੈਗਸਟਰਾਂ ਵੱਲੋਂ ਕਰਵਾਈ ਕੁੱਟਮਾਰ ਤੋਂ ਬਾਅਦ 15 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਕਥਿਤ ਦੋਸ਼ ਲੱਗੇ ਸਨ, ਜਿਸ ਦੀ ਵੀ ਜਾਂਚ ਚੱਲ ਰਹੀ ਹੈ। ਇਸ ਤੋਂ ਬਾਅਦ ਹੀ ਜਸਪਾਲ ਸਿੰਘ ਹਾਂਸ ਨੂੰ ਕੇਂਦਰੀ ਜੇਲ੍ਹ ਦਾ ਸੁਪਰਡੈਂਟ ਲਗਾਇਆ ਗਿਆ ਸੀ।
ਜੇਲ੍ਹ ਅੰਦਰ ਦੋ ਦਰਜ਼ਨ ਦੇ ਕਰੀਬ ਅਧਿਕਾਰੀ ਅਤੇ ਆਗੂ ਮਿਲੇ
ਪਤਾ ਲੱਗਾ ਹੈ ਕਿ ਜੇਲ੍ਹ ‘ਚ ਬੰਦ ਆਈਜੀ ਉੁਮਰਾਨੰਗਲ ਨਾਲ ਦੋ ਦਰਜ਼ਨ ਦੇ ਕਰੀਬ ਵਿਅਕਤੀਆਂ ਵੱਲੋਂ ਮੁਲਾਕਾਤਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਮੌਜੂਦਾ ਪੁਲਿਸ ਅਧਿਕਾਰੀ, ਸਾਬਕਾ ਪੁਲਿਸ ਅਧਿਕਾਰੀ, ਸਾਬਕਾ ਅਕਾਲੀ ਮੰਤਰੀ ਸਮੇਤ ਹੋਰ ਜਣੇ ਸ਼ਾਮਲ ਹਨ। ਇਹ ਮੁਲਾਕਾਤਾਂ ਜੇਲ੍ਹ ਸੁਪਰਡੈਂਟ ਦੇ ਕਮਰੇ ਵਿੱਚ ਕੀਤੀਆਂ ਗਈਆਂ ਸਨ। ਆਈਜੀ ਜੇਲ੍ਹ ਵੱਲੋਂ ਜਾਂਚ ਦੌਰਾਨ ਸੀਸੀਟੀਵੀ ਕੈਮਰਿਆਂ ਅਤੇ ਜੇਲ੍ਹ ਰਜਿਸ਼ਟਰ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਪਾਇਆ ਗਿਆ ਮਿਲਣ ਵਾਲਿਆਂ ਦੀ ਐਂਟਰੀ ਰਜਿਸ਼ਟਰ ਵਿੱਚ ਦਰਜ਼ ਨਹੀਂ ਕੀਤੀ ਗਈ।
ਸੀਸੀਟੀਵੀ ਫੁਟੇਜ ਫਰੋਲੇਗੀ ਪੁਲਿਸ
ਪਰਮਰਾਜ ਸਿੰਘ ਉਮਰਾਨੰਗਲ ਨੂੰ ਜੇਲ੍ਹ ਵਿੱਚ ਮਿਲਣ ਲਈ ਆਏ ਹਰ ਵਿਅਕਤੀ ਦੀ ਪਹਿਚਾਣ ਕਰਨ ਲਈ ਪੁਲਿਸ ਜੇਲ੍ਹ ਵਿੱਚ ਲੱਗੇ ਸੀਸੀਟੀਵੀ ਫੁਟੇਜ ਨੂੰ ਖੰਘਾਲੇਗੀ। ਜਿਸ ਤੋਂ ਬਾਅਦ ਮਿਲਣ ਲਈ ਆਏ ਕੁਝ ਲੋਕਾਂ ਨੂੰ ਪੁੱਛ-ਗਿੱਛ ਲਈ ਵੀ ਸੱਦਿਆ ਜਾ ਸਕਦਾ ਹੈ ਕਿ ਉਹ ਉਮਰਾਨੰਗਲ ਨੂੰ ਕਿਉਂ ਮਿਲਣ ਲਈ ਗਏ ਹਨ ਅਤੇ ਇਸ ਦੌਰਾਨ ਕੀ ਗੱਲਬਾਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੀਸੀਟੀਵੀ ਫੁਟੇਜ ਰਾਹੀਂ ਇਹ ਵੀ ਦੇਖਿਆ ਜਾਵੇਗੀ ਕਿ ਮੁਲਾਕਾਤ ਕਿੰਨੇ ਸਮੇਂ ਦੀ ਰਹੀ ਹੈ। ਜਿਹੜੀਆਂ ਮੁਲਾਕਾਤ ਜ਼ਿਆਦਾ ਲੰਮੀਆਂ ਰਹੀਆਂ ਹਨ, ਉਨ੍ਹਾਂ ਮੁਲਾਕਾਤ ਕਰਨ ਵਾਲੇ ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿੱਚ ਵੀ ਲੈ ਸਕਦੀ ਹੈ ਇਸ ਹਿਰਾਸਤ ਦੌਰਾਨ ਉਨ੍ਹਾਂ ਨੂੰ ਪੁੱਛ-ਗਿੱਛ ਕੀਤੀ ਜਾਏਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਬਜਟ ਸੈਸ਼ਨ : ਸਦਨ ਕੀਤਾ 18 ਮਿੰਟ ਲਈ ਮੁਲਤਵੀ
ਚੰਡੀਗੜ੍ਹ । ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਸੋਮਵਾਰ ਨੂੰ ਵਿਧਾਨ ਸਭਾ ‘ਚ 2019-20 ਦਾ ਕਾਂਗਰਸ ਸਰਕਾਰ ਦਾ ਤੀਜਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਮਨਪ੍ਰੀਤ ਬਾਦਲ ਦੇ ਬਜਟ ਭਾਸ਼ਣ ਪੜ੍ਹਨ ਦੌਰਾਨ ਅਕਾਲੀ ਦਲ ਵਲੋਂ ਨਵਜੋਤ ਸਿੱਧੂ ਮਾਮਲੇ ਨੂੰ ਲੈ ਕੇ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਖਿਲਾਫ ਰੱਖ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵਲੋਂ ਵੀ ਭਾਸ਼ਣ ਦੌਰਾਨ ਵਾਕਆਊਟ ਕੀਤਾ ਗਿਆ। ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਮਜੀਠੀਆ ਵਿਚਕਾਰ ਤਿੱਖੀ ਬਹਿਸ ਹੋਣ ਲੱਗੀ ਹੈ। ਤਿੱਖੀ ਨੋਕ ਝੋਕ ਕਰਕੇ ਬਜਟ ਦੀ ਸਪੀਚ ਇਕ ਵਾਰੀ ਰੋਕ ਦਿੱਤੀ ਗਈ ਹੈ। ਅਕਾਲੀ ਦਲ ਅਤੇ ਭਾਜਪਾ ਵਿਧਾਇਕਾਂ ਨੂੰ ਨੇਮ ਕੀਤਾ ਗਿਆ ਹੈ। ਸਦਨ 18 ਮਿੰਟ ਨਹੀ ਮੁਲਤਵੀ ਕੀਤੀ ਗਈ  ਹੈ। ਇਸ ਦੌਰਾਨ ਅਕਾਲੀ ਭਾਜਪਾ ਵਿਧਾਇਕਾਂ ਨੂੰ ਸਦਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੜਕੀਆਂ ਨਾਲ ਮਾੜਾ ਸਲੂਕ ਕਰਨ ਵਾਲੀ ਪ੍ਰਿੰਸੀਪਲ ਤੇ ਅਧਿਆਪਕਾ ਕੀਤੀਆਂ ਮੁਅੱਤਲ
ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਮਲੇ ‘ਚ ਕੋਈ ਢਿੱਲ ਨਾ ਵਰਤਣ ਦੇ ਹੁਕਮ
ਲੜਕੀਆਂ ਦੀ ਸਿੱਖਿਆ ਤੇ ਵੱਧ ਅਧਿਕਾਰਾਂ ਲਈ ਸਰਕਾਰ ਵਚਨਬੱਧ
ਸੱਚ ਕਹੂੰ ਨਿਊਜ਼, ਚੰਡੀਗੜ੍ਹ
ਪੰਜਾਬ ਸਰਕਾਰ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਕੁੰਡਲ ਦੇ ਸਰਕਾਰੀ ਸਕੂਲ ਦ ਦੀ ਪ੍ਰਿੰਸੀਪਲ ਤੇ ਇੱਕ ਅਧਿਆਪਕਾ ਨੂੰ ਦੋ ਵਿਦਿਆਰਥਣਾਂ ਦੇ ਕੱਪੜੇ ਲੁਹਾਉਣ ਤੇ ਤਲਾਸ਼ੀ ਲੈਣ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਹੈ ਮੁੱਖ ਮੰਤਰੀ ਵੱਲੋਂ ਇਹ ਹੁਕਮ ਪਿਛਲੇ ਦਿਨੀਂ ਸਾਹਮਣੇ ਆਈ ਉਸ ਵੀਡੀਓ ਦੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਕੀਤੀ ਗਈ ਹੈ ਜਿਸ ਵਿਚ ਅੱਠਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਨੇ ਰੋਦਿਆਂ ਹੋਇਆਂ ਇਨਸਾਫ਼ ਦੀ ਮੰਗ ਕੀਤੀ ਸੀ ਜਾਂਚ ਰਿਪੋਰਟ ਵਿੱਚ ਸਕੂਲ ਅਧਿਆਪਕਾਂ ਦੀ ਘੋਰ ਕੁਤਾਹੀ, ਅਣਗਹਿਲੀ ਅਤੇ ਸੰਵੇਦਨਾਹੀਣਤਾ ਸਾਹਮਣੇ ਆਈ ਹੈ।
ਸ਼ੁੱਕਰਵਾਰ ਨੂੰ ਕੁਝ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਕੱਪੜੇ ਲੁਹਾਉਣ ਦੇ ਲਾਏ ਦੋਸ਼ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਮੁੱਖ ਮੰਤਰੀ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਸੋਮਵਾਰ ਤੱਕ ਜਾਂਚ ਮੁਕੰਮਲ ਕਰਨ ਅਤੇ ਲੋੜ ਅਨੁਸਾਰ ਅਗਲੇਰੀ ਕਾਰਵਾਈ ਕਰਨ ਦੀ ਹਿਦਾਇਤ ਕੀਤੀ ਸੀ।
ਵਿਦਿਆਰਥਣਾਂ ਵੱਲੋਂ ਸਕੂਲ ਵਿੱਚ ਅਧਿਆਪਕਾਂ ਦੁਆਰਾ ਉਨ੍ਹਾਂ ਦੇ ਕੱਪੜੇ ਲੁਹਾਉਣ ਬਾਰੇ ਰੋਂਦਿਆਂ ਸ਼ਿਕਾਇਤ ਕਰਨ ਦੀ ਵੀਡੀਓ ਸਾਹਮਣੇ ਆਉਣ ਤੋਂ ਇਹ ਮਾਮਲਾ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ। ਸਕੂਲ ਦੇ ਪਖਾਨੇ ਵਿੱਚ ਸੈਨੇਟਰੀ ਪੈਡ ਮਿਲਣ ਤੋਂ ਬਾਅਦ ਅਧਿਆਪਕਾਂ ਨੇ ਲੜਕੀਆਂ ਵਿੱਚੋਂ ਕਿਹੜੀ ਲੜਕੀ ਨੇ ਪੈਡ ਪਾਇਆ, ਬਾਰੇ ਲੱਭਣ ਦੀ ਕੋਸ਼ਿਸ਼ ਕੀਤੀ।
ਜਾਂਚ ਰਿਪੋਰਟ ਮੁਤਾਬਕ ਸਕੂਲ ਪ੍ਰਿੰਸੀਪਲ ਕੁਲਦੀਪ ਕੌਰ ਅਤੇ ਅਧਿਆਪਕਾ ਜੋਤੀ ਦੀਆਂ ਹਿਦਾਇਤਾਂ ਅਤੇ ਉਨ੍ਹਾਂ ਦੀ ਪੂਰੀ ਜਾਣਕਾਰੀ ‘ਚ ਵਿਦਿਆਰਥਣਾਂ ਦੀ ਦੋ ਵਾਰ ਤਲਾਸ਼ੀ ਲਈ ਗਈ। ਅਬੋਹਰ ਦੀ ਐਸ.ਡੀ.ਐਮ. ਦੇ ਦਫ਼ਤਰ ਵਿੱਚ ਸੋਮਵਾਰ ਨੂੰ ਕੁਲਦੀਪ ਕੌਰ ਅਤੇ ਜੋਤੀ ਦੇ ਬਿਆਨ ਦਰਜ ਕੀਤੇ ਗਏ, ਜਿਸ ਮੁਤਾਬਕ ਪਹਿਲੀ ਵਾਰ ਤਾਂ ਲੜਕੀਆਂ ਦੇ ਕੱਪੜਿਆਂ ਦੀ ਤਲਾਸ਼ੀ ਲਈ ਗਈ ਅਤੇ ਉਸ ਤੋਂ ਬਾਅਦ ਦੋਵੇਂ ਨੇ ਅੱਠਵੀਂ ਜਮਾਤ ਦੀਆਂ ਸੀਨੀਅਰ ਵਿਦਿਆਰਥਣਾਂ ਪਾਸੋਂ ਕੱਪੜੇ ਲੁਹਾ ਕੇ ਤਲਾਸ਼ੀ ਲਈ।
ਜਾਂਚ ਕਮੇਟੀ ਦੇ ਮੈਂਬਰਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਫਾਜ਼ਿਲਕਾ ਕੁਲਵੰਤ ਸਿੰਘ, ਅਬੋਹਰ ਦੇ ਐਸ.ਐਚ.ਓ. ਸਦਰ ਅੰਗਰੇਜ਼ ਸਿੰਘ ਅਤੇ ਫਾਜ਼ਿਲਕਾ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਰਿੱਤੂ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਕਿ ਪਹਿਲੀ ਵਾਰ ਮਿਡ-ਡੇ-ਮੀਲ ਦੀ ਰਸੋਈ ਵਿੱਚ ਤਲਾਸ਼ੀ ਲਈ ਗਈ ਅਤੇ ਇਸ ਸਮੁੱਚੀ ਪ੍ਰਕਿਰਿਆ ਦੌਰਾਨ ਕੁਲਦੀਪ ਕੌਰ ਬਾਹਰ ਖੜ੍ਹੀ ਰਹੀ।
ਕਮੇਟੀ ਨੇ ਇਕਮੱਤ ਹੁੰਦਿਆਂ ਸਹਿਮਤੀ ਪ੍ਰਗਟਾਈ ਕਿ ਸਕੂਲ ਸਟਾਫ ਨੇ ਔਰਤਾਂ ਦੇ ਮਾਣ-ਸਨਮਾਨ ਪ੍ਰਤੀ ਘੋਰ ਅਣਗਹਿਲੀ ਅਤੇ ਅਸੰਵੇਦਨਸ਼ੀਲਤਾ ਵਾਲਾ ਵਤੀਰਾ ਅਪਣਾਇਆ। ਰਿਪੋਰਟ ਮੁਤਾਬਕ ਭਾਵੇਂ ਕਿ ਕਿਸੇ ਤਰ੍ਹਾਂ ਦੇ ਸਰੀਰਕ ਹਮਲੇ ਦਾ ਇਰਾਦਾ ਨਜ਼ਰ ਨਹੀਂ ਆਉਂਦਾ ਪਰ ਅਧਿਆਪਕਾਂ ਦੀ ਲਾਪਰਵਾਹੀ ਅਤੇ ਅਵੇਸਲਾਪਣ ਸਾਹਮਣੇ ਆਉਂਦਾ ਹੈ। ਫਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਮੁਤਾਬਕ ਕੁਲਦੀਪ ਕੌਰ ਅਤੇ ਜੋਤੀ ਖਿਲਾਫ਼ ਕੰਡਕਟ ਰੂਲਜ਼ ਦੇ ਰੂਲ 8 ਅਧੀਨ ਚਾਰਜਸ਼ੀਟ ਜਾਰੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।