Speech - Sach Kahoon Punjabi
ਪੱਛਮੀ ਬੰਗਾਲ ਦੇ ਠਾਕੁਰਗੜ੍ਹ ਰੈਲੀ ‘ਚ ਸਿਰਫ਼ ਪੀਐਮ ਨੇ ਦਿੱਤਾ 14 ਮਿੰਟ ਭਾਸ਼ਣ
ਠਾਕੁਰਨਗਰ | ਬੰਾਗਲ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਠਾਕੁਰਨਗਰ ‘ਚ ਆਪਣੀ ਰੈਲੀ ‘ਚ ਭਾਜੜ ਵਰਗੀ ਸਥਿਤੀ ਪੈਦਾ ਹੋ ਜਾਣ ਤੋਂ ਬਾਅਦ ਆਪਣਾ ਭਾਸ਼ਣ ਵਿਚਾਲੇ ਹੀ ਬੰਦ ਕਰ ਦਿੱਤਾ ਅਜਿਹੀ ਸਥਿਤੀ ਪੈਦਾ ਹੋਣ ਨਾਲ ਕਈ ਜ਼ਖਮੀ ਹੋ ਗਏ ਇੱਕ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਈ ਔਰਤ ਤੇ ਬੱਚੇ ਜ਼ਖਮੀ ਹੋ ਗਏ
ਦਰਅਸਲ ਜਦੋਂ ਮੋਦੀ ਮਟੁਆ ਭਾਈਚਾਰੇ ਦੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਉਦੋਂ ਰੈਲੀ ਦੀ ਸਟੇਜ ਵਾਲੀ ਜਗ੍ਹਾ ਤੋਂ ਬਾਹਰ ਖੜ੍ਹੇ ਉਨ੍ਹਾਂ ਦੇ ਸੈਂਕੜੇ ਹਮਾਇਤੀਆਂ ਨੇ ਰੈਲੀ ਗਰਾਊਂਡ ਦੇ ਅੰਦਰੂਨੀ ਹਿੱਸੇ ‘ਚ ਆਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਭਾਜੜ ਵਰਗੀ ਸਥਿਤੀ ਪੈਦਾ ਹੋ ਗਈ
ਮੋਦੀ ਨੇ ਉਨ੍ਹਾਂ ਲੋਕਾਂ ਨੂੰ ਆਪਣੀ ਹੀ ਜਗ੍ਹਾ ‘ਤੇ ਬੈਠੇ ਰਹਿਣ ਤੇ ਅੱਗੇ ਆਉਣ ਦੀ ਕੋਸ਼ਿਸ਼ ਨਾ ਕਰਨ ਦੀ ਅਪੀਲ ਕਰਕੇ ਭੀੜ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਅਪੀਲ ਦਾ ਕੋਈ ਅਸਰ ਨਹੀਂ ਹੋਇਆ ਤੇ ਹਮਾਇਤੀ ਮੰਚ ਦੇ ਸਾਹਮਣੇ ਖਾਲੀ ਥਾਂ ‘ਤੇ ਕੁਰਸੀਆਂ ਸੁੱਟਣ ਲੱਗੇ ਤਾਂ ਕਿ ਅੰਦਰੂਨੀ ਹਿੱਸੇ ‘ਚ ਜਗ੍ਹਾ ਬਣ ਜਾਵੇ ਜਦੋਂਕਿ ਇਹ ਥਾਂ ਮਹਿਲਾ ਹਮਾਇਤੀਆਂ ਲਈ ਤੈਅ ਕੀਤੀ ਸੀ ਇਸ ਰੌਲੇ-ਰੱਪੇ ਤੋਂ ਬਾਅਦ ਮੋਦੀ ਨੇ ਅਚਾਨਕ ਇਹ ਕਹਿੰਦਿਆਂ ਆਪਣਾ ਭਾਸ਼ਣ ਬੰਦ ਕਰ ਦਿੱਤਾ ਕਿ ਉਨ੍ਹਾਂ ਦੂਜੀ ਰੈਲੀ ‘ਚ ਜਾਣਾ ਹੈ  ਪੁਲਿਸ ਅਨੁਸਾਰ ਭਾਜੜ ਦੌਰਾਨ ਕਈ ਔਰਤਾਂ ਤੇ ਬੱਚੇ ਬੇਹੋਸ਼ ਹੋ ਗਏ ਉਨ੍ਹਾਂ ਨੂੰ ਮੁੱਢਲੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਵਾਮੀ ਵਿਵੇਕਾਨੰਦ ਦੇ ਭਾਸ਼ਣ ਨੂੰ ਸਕੂਲੀ ਪੁਸਤਕਾਂ ਵਿਚ ਕੀਤਾ ਜਾਵੇਗਾ ਸ਼ਾਮਲ
ਕੋਲਕਾਤਾ, ਏਜੰਸੀ।
ਪੱਛਮੀ ਬੰਗਾਲ ਸਰਕਾਰ ਨੇ ਅਮਰੀਕਾ ਦੇ ਸ਼ਿਕਾਗੋ ‘ਚ ਵਿਸ਼ਵ ਧਰਮ ਸੰਸਦ ਦੇ ਸਵਾਮੀ ਵਿਵੇਕਾਨੰਦ ਦੇ ਦਿੱਤੇ ਗਏ ਓਜਸਵੀ ਭਾਸ਼ਣ ਨੂੰ ਸਕੂਲੀ ਪੁਸਤਕਾਂ ਵਿਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਪਾਰਥ ਚੈਟਰਜੀ ਨੇ ਦੱਸਿਆ ਕਿ ਸਵਾਮੀ ਵਿਵੇਕਾਨੰਦ ਦੇ ਭਾਸ਼ਣ ਵਾਲੀਆਂ ਛੋਟੀਆਂ ਪੁਸਤਕਾਂ ਨੂੰ ਸਕੂਲੀ ਵਿਦਿਆਰਥੀਆਂ ‘ਚ ਮੁਹੱਈਆ ਕਰਵਾਈਆਂ ਜਾਣਗੀਆਂ ਤੇ ਇਸਦਾ ਮਕਸਦ ਵਿਦਿਆਰਥੀਆਂ ਨੂੰ ਨੈਤਿਕ ਤੌਰ ‘ਤੇ ਵਧੀਆ ਇਨਸਾਨ ਬਣਾਉਣਾ ਹੈ।
ਇਸ ਤੋਂ ਇਲਾਵਾ ਹੋਰ ਸਮਾਜ ਸੁਧਾਰਕਾਂ ਦੇ ਜੀਵਨ ਨਾਲ ਜੁੜੀਆਂ ਗੱਲਾਂ, ਉਨ੍ਹਾਂ ਕੰਮ ਅਤੇ ਸੰਦੇਸ਼ਾਂ ਨੂੰ ਵੀ ਸਕੂਲੀ ਪੁਸਤਕਾਂ ‘ਚ ਜਗ੍ਹਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੱਕ ਮਾਹਿਮ ਕਮੇਟੀ ਇਸ ਮਾਮਲੇ ‘ਤੇ ਵਿਚਾਰ ਕਰ ਰਹੀ ਹੈ ਅਤੇ ਇਸ ਸਬੰਧ ‘ਚ ਜਲਦ ਹੀ ਫੈਸਲਾ ਲਿਆ ਜਾਵੇਗਾ ਤੇ ਇਹ ਕਮੇਟੀ ਉਨ੍ਹਾਂ ਪੁਸਤਕਾਂ ਬਾਰੇ ‘ਚ ਵੀ ਆਖਰੀ ਫੈਸਲਾ ਲਵੇਗੀ ਜਿਨ੍ਹਾਂ ‘ਚ ਇਸ ਸਮੱਗਰੀ ਨੂੰ ਸ਼ਾਮਲ ਕੀਤਾ ਜਾਵੇਗਾ।
ਕਮੇਟੀ ਇਹ ਵੀ ਫੈਸਲਾ ਲਵੇਗੀ ਕਿ ਉਨ੍ਹਾਂ ਕਿਸ ਕਲਾਸ ਤੋਂ ਸ਼ੁਰੂ ਕਰਨਾ ਅਤੇ ਇਸ ਸਬੰਧ ‘ਚ ਕਮੇਟੀ ਦੀ ਆਖਰੀ ਰਿਪੋਰਟ ਨੂੰ ਮੁੱਖਮੰਤਰੀ ਮਮਤਾ ਬੈਨਰਜੀ ਦੇ ਸਾਹਮਣੇ ਰੱਖਿਆ ਜਾਵੇਗਾ। ਸਿੱਖਿਆ ਮੰਤਰੀ ਨੇ ਇਹ ਕਿਹਾ ਕਿ ਪਿਛਲੇਚਾਰ ਦਹਾਕਿਆਂ ‘ਚ ਸਮਾਜ ਸੁਧਾਰਕਾਂ ਦੇ ਸੰਦੇਸ਼ਾਂ ਨੂੰ ਆਮ ਲੋਕਾਂ ਤੱਕ ਪਹੁੰਚਣ ਲਈ ਕੋਈ ਵੀ ਖਾਸ ਕੰਮ ਨਹੀਂ ਕੀਤਾ ਗਿਆ ਹੈ ਅਤੇ ਹੁਣ ਮੁੱਖ ਮੰਤਰੀ ਨੇ ਇਸ ਦਿਸ਼ਾਂ ‘ਚ ਪਹਿਲ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜ ਸਭਾ ਵਿੱਚ ਰੱਜ ਕੇ ਹੋਇਆ ਹੰਗਾਮਾ
ਨਵੀਂ ਦਿੱਲੀ: ਰਾਜ ਸਭਾ ਦੀ ਕਾਰਵਾਈ ਦੌਰਾਨ ਅੱਜ ਕਾਂਗਰਸੀ ਸਾਂਸਦਾਂ ਦਾ ਹਮਲਾਵਰ ਰੁਖ ਜਾਰੀ ਰਿਹਾ। ਰਾਸ਼ਟਰਪਤੀ ਰਾਮਨਾਥ ਕੋਵਿੰਦਰ ਦੀ ਸਪੀਚ ‘ਤੇ ਹੰਗਾਮਾ ਹੋਇਆ। ਸਦਨ ਦੀ ਕਾਰਵਾਈ ਨੂੰ ਤਿੰਨ ਵਾਰ ਮੁਲਤਵੀ ਕਰਨਾ ਪਿਆ। ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਪਬਲਿਸਿਟੀ ਲਈ ਮੁਲਤਵੀ ਪ੍ਰਸਤਾਵ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ। ਕਾਂਗਰਸ ਨੇ ਰਾਸ਼ਟਰਪਤੀ ਦੇ ਭਾਸ਼ਣ ਨੂੰ ਲੈ ਕੇ ਰਾਜ ਸਭਾ ਵਿੱਚ ਸਰਕਾਰ ‘ਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਅਪਮਾਨ ਦਾ ਦੋਸ਼ ਲਾਇਆ। ਰਾਸ਼ਟਰਪਤੀ ਨੇ ਆਪਣੇ ਭਾਸ਼ਣ ਵਿੱਚ ਦੀਨ ਦਿਆਲ ਉਪਾਧਿਆਏ ਦੀ ਤੁਲਨਾ ਮਹਾਤਮਾ ਗਾਂਧੀ ਨਾਲ ਕੀਤੀ।
ਨਿਊਜ਼ ਏਜੰਸੀ ਮੁਤਾਬਕ, ਰਾਜ ਸਭਾ ਵਿੱਚ ਮਾਮਲਾ ਉਦੋਂ ਗਰਮਾਇਆ ਜਦੋਂ  ਉਪ ਸਭਾਪਤੀ ਪੀਜੇ ਕੁਰੀਅਨ ਨੇ ਕਾਂਗਰਸ ਦੇ ਅਨੰਦ ਸ਼ਰਮਾ ਨੂੰ ਆਪਣੀ ਗੱਲ ਨਿਯਮ 267 ਤਹਿਤ ਰੱਖਣ ਲਈ ਕਿਹਾ। ਜੇਤਲੀ ਨੇ ਕਿਹਾ, ‘ਅਸੀਂ ਵੇਖ ਰਹੇ ਹਾਂ ਕਿ ਮਾਮਲਿਆਂਨੂੰ ਨਿਯਮ 267 ਤਹਿਤ ਨਹੀਂ ਲਿਆਂਦਾ ਜਾਂਦਾ। ਇਸ ਦਾ ਗਲਤ ਤਰੀਕੇ ਨਾਲ ਇਸਤੇਮਾਲ ਹੋ ਰਿਹਾ ਹੈ।’
ਰਾਮਨਾਥ ਕੋਵਿੰਦ ਨੇ ਕਿਹਾ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਹੁੰ ਚੁੱਕਣ ਤੋਂ ਬਾਅਦ ਦੇਸ਼ ਨੂੰ ਸੰਬੋਧਨ ਕਰਦਿਆਂ ਆਪਣੇ ਭਾਸ਼ਣ ਵਿੱਚ ਕਿਹਾ, ”ਅੱਜ ਪੂਰੇ ਵਿਸ਼ਵ ਭਾਰਤ ਦੇ ਨਜ਼ਰੀਏ ਦਾ ਮਹੱਤਵ ਹੈ। ਵਿਸ਼ਵ ਭਾਈਚਾਰਾ ਸਾਡੇ ਵੱਲ ਵੇਖ ਰਿਹਾ ਹੈ। ਅਸੀਂ ਤੇਜ਼ੀ ਨਾਲ ਵਿਕਸਿਤ ਹੋਣ ਵਾਲੀ ਇੱਕ ਮਜ਼ਬੂਤ ਅਰਥ ਵਿਵਸਥਾ ਹਾਂ। ਸਾਨੂੰ ਬਰਾਬਰ ਮੁੱਲਾਂ ਵਾਲੇ ਮੌਕੇ ਪੈਦਾ ਕਰਨੇ ਪੈਣਗੇ। ਅਜਿਹਾ ਸਮਾਜ ਜਿਸ ਦੀ ਕਲਪਨਾ ਮਹਾਤਮਾ ਗਾਂਧੀ ਅਤੇ ਦੀਨ ਦਿਆਲ ਉਪਾਧਿਆਏ ਨੇ ਕੀਤੀ ਸੀ।”
ਇਸ ‘ਤੇ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਅਜਿਹਾ ਕਿਵੇਂ ਹੋ ਸਕਦਾ ਹੈ ਕਿ ਕੋਈ ਮੈਂਬਰ ਰਾਸ਼ਟਰਪਤੀ ਦੇ ਭਾਸ਼ਣ ‘ਤੇ ਸਵਾਲ ਖੜ੍ਹਾ ਕਰੇ। ਅਰੁਣ ਜੇਤਲੀ ਨੇ ਅਨੰਦ ਸ਼ਰਮਾ ਦੇ ਬਿਆਨ ਨੂੰ ਕਾਰਵਾਈ ‘ਚੋਂ ਹਟਾਉਣ ਦੀ ਮੰਗ ਕੀਤੀ, ਜਿਸ ਤੋਂ ਬਾਅਦ ਸਦਨ ਵਿੱਚ ਹੰਗਾਮਾ ਹੋ ਗਿਆ ਅਤੇ ਕਾਰਵਾਈ ਨੂੰ 12 ਵਜੇ ਤੱਕ ਲਈ ਮੁਲਤਵੀ ਕਰਨਾ ਪਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।