CISF - Sach Kahoon Punjabi
ਅਗਨੀਵੀਰਾਂ ਨੂੰ ਬੀਐੱਸਐੱਫ ਅਤੇ ਸੀਆਈਐੱਸਐੱਫ ’ਚ ਮਿਲੇਗਾ 10 ਫੀਸਦੀ ਰਾਖਵਾਂਕਰਨ
ਗ੍ਰਹਿ ਮੰਤਰਾਲੇ ਨੇ ਲਿਆ ਫੈਸਲਾ, ਉਮਰ ਸੀਮਾ ਵਿੱਚ ਵੀ ਵੱਡੀ ਛੋਟ (Agniveer)
(ਏਜੰਸੀ) ਨਵੀਂ ਦਿੱਲੀ। ਅਗਨੀਵੀਰਾਂ ਨੂੰ ਨੀਮ ਫੌਜੀ ਬਲਾਂ ਬੀਐੱਸਐੱਫ ਅਤੇ ਸੀਆਈਐੱਸਐੱਫ ਵਿੱਚ ਹੋਣ ਵਾਲੀ ਭਰਤੀ ਦੌਰਾਨ 10 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਵੱਡਾ ਫੈਸਲਾ ਲਿਆ ਹੈ। ਬੀਅੱੈਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਅਗਨੀਵੀਰ ਨੂੰ 4 ਸਾਲ ਦੀ ਸਖ਼ਤ ਮਿਹਨਤ ਤੋਂ ਬਾਅਦ ਤਿਆਰ ਕੀਤਾ ਗਿਆ ਹੈ। Agniveer
ਇਹ ਵੀ ਪੜ੍ਹੋ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚਾਰ ਅਗਸਤ ਨੂੰ ਆਉਣਗੇ ਚੰਡੀਗੜ੍ਹ
ਉਨ੍ਹਾਂ ਨੂੰ ਲੈਣਾ ਤਿਆਰ ਸਿਪਾਹੀਆਂ ਦੇ ਬਰਾਬਰ ਹੈ। ਅਗਨੀਵੀਰ ਯੋਜਨਾ ਦਾ ਲਾਭ ਸਾਰੀਆਂ ਤਾਕਤਾਂ ਨੂੰ ਮਿਲੇਗਾ। ਉਨ੍ਹਾਂ ਨੂੰ ਥੋੜ੍ਹੀ ਜਿਹੀ ਸਿਖਲਾਈ ਤੋਂ ਬਾਅਦ ਹੀ ਫਰੰਟ ’ਤੇ ਤਾਇਨਾਤ ਕੀਤਾ ਜਾ ਸਕਦਾ ਹੈ। ਬੀਐੱਸਐੱਫ ਨੇ ਕਿਹਾ ਕਿ ਅਸੀਂ ਅਗਨੀਵੀਰ ਲਈ 10 ਫੀਸਦੀ ਰਾਖਵਾਂਕਰਨ ਦੇਵਾਂਗੇ ਅਤੇ ਉਨ੍ਹਾਂ ਨੂੰ ਉਮਰ ਸੀਮਾ ਵਿੱਚ ਵੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਅਗਨੀਵੀਰਾਂ ਦੀ ਉਡੀਕ ਕਰ ਰਹੇ ਹਾਂ। ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਉਮਰ ਵਿੱਚ 5 ਸਾਲਾਂ ਦੀ ਛੋਟ ਮਿਲੇਗੀ। ਇਸ ਤੋਂ ਬਾਅਦ ਦੇ ਬੈਚਾਂ ਨੂੰ 3 ਸਾਲਾਂ ਦੀ ਰਿਆਇਤ ਦਿੱਤੀ ਜਾਵੇਗੀ।
ਸੀਆਈਐਸਐਫ ਦੀ ਮਹਿਲਾ ਜਵਾਨ ਨੇ ਕੰਗਨਾ ਰਣੌਤ ਨੂੰ ਮਾਰਿਆ ਥੱਪੜ
Kangana Ranaut: ਚੰਡੀਗੜ੍ਹ। ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਜਿੱਤ ਕੇ ਸੰਸਦ ਮੈਂਬਰ ਬਣੀ ਕੰਗਨਾ ਰਣੌਤ (Kangana Ranaut) ਨੂੰ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ: ਸਾਵਧਾਨ! ਹੁਣ ਪੰਜਾਬ ‘ਚ ਫਟਿਆ ਨਵਾਂ ਲਿਆਂਦਾ AC, ਲੋਕਾਂ ’ਚ ਦਹਿਸ਼ਤ
ਚੰਡੀਗੜ੍ਹ ਏਅਰਪੋਰਟ ‘ਤੇ ਸੀਆਈਐਸਐਫ ਦੀ ਮਹਿਲਾ ਜਵਾਨ ਨੇ ਕੰਗਨਾ ਰਣੌਤ ਨੂੰ ਥੱਪੜ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਸੀਆਈਐਸਐਫ ਦੀ ਮਹਿਲਾ ਜਵਾਨ ਕਿਸਾਨਾਂ ‘ਤੇ ਕੰਗਨਾ ਵੱਲੋਂ ਦਿੱਤੇ ਬਿਆਨ ਤੋਂ ਨਾਰਾਜ਼ ਚੱਲ ਰਹੀ ਸੀ। ਕੰਗਨਾ ਰਣੌਤ ਮੰਡੀ ਲੋਕ ਸਭਾ ਸੀਟ ਤੋਂ ਚੋਣ ਜਿੱਤ ਕੇ ਦਿੱਲੀ ਆ ਰਹੀ ਸੀ। ਮੰਡੀ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਮਾਂ ਤੋਂ ਆਸ਼ੀਰਵਾਦ ਲਿਆ ਸੀ ਅਤੇ ਲਿਖਿਆ ਸੀ ਕਿ ਦਿੱਲੀ ਬੁਲਾ ਰਹੀ ਹੈ। ਇਹ ਘਟਨਾ ਕੰਗਨਾ ਰਣੌਤ ਨਾਲ ਦਿੱਲੀ ਆਉਂਦੇ ਸਮੇਂ ਚੰਡੀਗੜ੍ਹ ਏਅਰਪੋਰਟ ‘ਤੇ ਵਾਪਰੀ।
ਸੀਆਈਐਸਐਫ਼ ਨੂੰ ਨਾਇਡੂ ਨੇ ਦਿੱਤੀ ਵਧਾਈ
ਸੀਆਈਐਸਐਫ਼ ਨੂੰ ਨਾਇਡੂ ਨੇ ਦਿੱਤੀ ਵਧਾਈ
ਨਵੀਂ ਦਿੱਲੀ। ਉਪ-ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐੱਸ.ਐੱਫ.) ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਮਹੱਤਵਪੂਰਣ ਸਥਾਪਤੀਆਂ ਦੀ ਸੁਰੱਖਿਆ ਵਿਚ ਇਸ ਫੋਰਸ ਦਾ ਸ਼ਾਨਦਾਰ ਯੋਗਦਾਨ ਹੈ। ਨਾਇਡੂ ਨੇ ਬੁੱਧਵਾਰ ਨੂੰ ਇੱਕ ਸੰਦੇਸ਼ ਵਿੱਚ ਕਿਹਾ ਕਿ ਰਾਸ਼ਟਰ ਤਾਕਤ ਦੇ ਯੋਗਦਾਨ ਲਈ ਸਦਾ ਸਦਾ ਲਈ ਧੰਨਵਾਦੀ ਹੈ। ’’ ਉਨ੍ਹਾਂ ਕਿਹਾ, ‘‘ਸੀਆਈਐਸਐਫ ਦੇ 52 ਵੇਂ ਸਥਾਪਨਾ ਦਿਵਸ ’ਤੇ ਫੋਰਸ ਦੇ ਸਾਰੇ ਮੈਂਬਰਾਂ ਨੂੰ ਮੇਰੀ ਦਿਲੋਂ ਵਧਾਈ। ਕੌਮੀ ਮਹੱਤਵਪੂਰਨ ਸੰਸਥਾਵਾਂ ਅਤੇ ਜਨਤਕ ਖੇਤਰ ਦੇ ਉੱਦਮਾਂ ਦੀ ਰੱਖਿਆ ਵਿੱਚ ਤੁਹਾਡੇ ਮਹੱਤਵਪੂਰਣ ਯੋਗਦਾਨ ਲਈ ਰਾਸ਼ਟਰ ਹਮੇਸ਼ਾਂ ਤੁਹਾਡਾ ਸ਼ੁਕਰਗੁਜ਼ਾਰ ਰਹੇਗਾ। ਇਸ ਮੌਕੇ ਫੋਰਸ ਦੇ ਸਾਬਕਾ ਮੈਂਬਰਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਮੇਰੀਆਂ ਸ਼ੁੱਭ ਕਾਮਨਾਵਾਂ’’।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.
ਵਾਗੂਰਾ ਗ੍ਰਿਡ ਸਟੇਸ਼ਨ ‘ਚ ਸਵੇਰੇ ਹੋਈ ਗੋਲੀਬਾਰੀ
ਸ੍ਰੀਨਗਰ, ਏਜੰਸੀ। ਜੰਮੂ-ਕਸ਼ਮੀਰ ‘ਚ ਸ਼ਨਿੱਚਰਵਾਰ ਨੂੰ ਸ੍ਰੀਨਗਰ ਦੇ ਬਾਹਰੀ ਇਲਾਕੇ ਦੇ ਇੱਕ ਗ੍ਰਿਡ ਸਟੇਸ਼ਨ ‘ਚ ਹੋਈ ਗੋਲੀਬਾਰੀ ‘ਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਇੱਕ ਅਧਿਕਾਰੀ ਦੀ ਮੌਤ ਹੋ ਗਈ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ Srinagar ਦੇ ਬਾਹਰੀ ਇਲਾਕੇ ਦੇ ਵਾਗੂਰਾ ਗ੍ਰਿਡ ਸਟੇਸ਼ਨ ‘ਚ ਅੱਜ ਸਵੇਰੇ ਹੋਈ ਗੋਲੀਬਾਰੀ ਦੀ ਇੱਕ ਘਟਨਾ ‘ਚ ਸੀਆਈਐਸਐਫ ਦੇ ਸਹਾਇਕ ਉਪਨਿਰੀਕਸ਼ਕ ਰਾਜੇਸ਼ ਕੁਮਾਰ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਜਵਾਨ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅੱਤਵਾਦੀ ਹਮਲਾ ਸੀ ਜਾਂ ਨਹੀਂ। ਇਸ ਸਬੰਧੀ ਜਾਂਚ ਚੱਲ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਆਈਐੱਸਐੱਫ਼ ਤੋਂ ਮੁੱਕਰੀ ਸਰਕਾਰ, ਨਹੀਂ ਖ਼ਰਚ ਸਕਦੀ 18 ਕਰੋੜ
ਹਾਈ ਸੁਰੱਖਿਆ ਜੇਲ੍ਹਾਂ ‘ਚ ਸਰਕਾਰ ਲਗਾਉਣਾ ਚਾਹੁੰਦੀ ਸੀ ਸੀਆਈਐੱਸਐੱਫ਼
ਕੇਂਦਰ ਸਰਕਾਰ 180 ਮੁਲਾਜ਼ਮ ਦੇਣ ਨੂੰ ਤਿਆਰ ਨਹੀਂ, 1800 ਮੁਲਾਜ਼ਮ ਹੀ ਹੋਣਗੇ ਤੈਨਾਤ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਪੰਜਾਬ ਦੀਆਂ ਜੇਲ੍ਹਾਂ ਵਿੱਚ ਅਪਰਾਧ ਨੂੰ ਰੋਕਣ ਵਿੱਚ ਨਾ ਕਾਮਯਾਬ ਹੋ ਰਹੀ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨੇ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਨੂੰ ਸੁਰੱਖਿਆ ਦੇਣ ਲਈ ਆਪਣੀ ਫੌਜ ਭੇਜਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ, ਕਿਉਂਕਿ ਸੀਆਈਐਸਐਫ਼ ਦੀ ਯੂਨਿਟ ਅਨੁਸਾਰ ਹੀ ਡਿਊਟੀ ਲਗਾਈ ਜਾ ਸਕਦੀ ਹੈ ਪਰ ਪੰਜਾਬ ਸਰਕਾਰ ਸਿਰਫ਼ 180 ਸੁਰੱਖਿਆ ਮੁਲਾਜ਼ਮਾਂ ਦੀ ਮੰਗ ਕਰ ਰਹੀ ਹੈ, ਜਦੋਂ ਕਿ ਕੇਂਦਰ ਸਰਕਾਰ 1800 ਤੋਂ ਘੱਟ ਭੇਜਣ ਨੂੰ ਤਿਆਰ ਨਹੀਂ ਹੈ ਜਿਸ ਕਾਰਨ ਹੁਣ ਪੰਜਾਬ ਸਰਕਾਰ ਨੂੰ ਖ਼ੁਦ ਹੀ ਆਪਣੀਆਂ ਜੇਲ੍ਹਾਂ ਦੀ ਰਾਖੀ ਕਰਨੀ ਪਵੇਗੀ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਲਗਭਗ 2 ਮਹੀਨੇ ਪਹਿਲਾਂ ਕੇਂਦਰੀ ਗ੍ਰਹਿ ਵਿਭਾਗ ਨੂੰ ਪੱਤਰ ਲਿਖਦੇ ਹੋਏ 180 ਸੀਆਈਐਸਐਫ਼ ਜਵਾਨਾਂ ਸਣੇ ਕੁਝ ਅਧਿਕਾਰੀਆਂ ਦੀ ਮੰਗ ਕੀਤੀ ਗਈ ਸੀ। ਪੰਜਾਬ ਸਰਕਾਰ ਸੀਆਈਐਸਐਫ਼ ਨੂੰ ਪੰਜਾਬ ਦੀਆਂ ਹਾਈ ਸੁਰੱਖਿਆ ਜੇਲ੍ਹਾਂ ਵਿੱਚ ਲਗਾਉਣਾ ਚਾਹੁੰਦੀ ਸੀ, ਕਿਉਂਕਿ ਇਨ੍ਹਾਂ ਜੇਲ੍ਹਾਂ ਵਿੱਚ ਬੰਦ 150 ਤੋਂ ਜਿਆਦਾ ਖੂੰਖਾਰ ਅਪਰਾਧੀ ਜੇਲ੍ਹ ਵਿਭਾਗ ਤੋਂ ਕਾਬੂ ਹੀ ਨਹੀਂ ਆ ਰਹੇ ਸਨ। ਜੇਲ੍ਹ ਵਿਭਾਗ ਦੀਆਂ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਇਹ ਅਪਰਾਧੀ ਨਾ ਸਿਰਫ਼ ਜੇਲ੍ਹ ਵਿੱਚ ਬੈਠ ਕੇ ਮੋਬਾਇਲ ਦੀ ਸ਼ਰੇਆਮ ਵਰਤੋਂ ਕਰਦੇ ਸਨ, ਸਗੋਂ ਜੇਲ੍ਹ ਵਿੱਚੋਂ ਹੀ ਆਪਣਾ ਗੈਂਗ ਚਲਾਉਂਦੇ ਹੋਏ ਅਪਰਾਧ ਅਤੇ ਕਤਲ ਤੱਕ ਕਰਵਾ ਰਹੇ ਸਨ।
ਜੇਲ੍ਹ ਵਿਭਾਗ ਨੂੰ ਆਪਣੇ ਹੀ ਮੁਲਾਜ਼ਮਾਂ ਅਤੇ ਅਧਿਕਾਰੀਆਂ ‘ਤੇ ਇਨ੍ਹਾਂ ਦੀ ਮਦਦ ਕਰਨ ਦਾ ਸ਼ੱਕ ਹੋਣ ਕਾਰਨ ਇਨ੍ਹਾਂ ਜੇਲ੍ਹਾਂ ਦੀ ਸੁਰੱਖਿਆ ਸੀਆਈਐਸਐਫ਼ ਨੂੰ ਦਿੱਤੇ ਜਾਣ ਦਾ ਵਿਚਾਰ ਕੀਤਾ ਜਾ ਰਿਹਾ ਸੀ। ਸੀਆਈਐਸਐਫ਼ ਨੇ ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਲਈ 180 ਜਵਾਨ ਅਤੇ ਅਧਿਕਾਰੀ ਭੇਜਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਤੇ ਉਹ 1800 ਤੋਂ ਘੱਟ ਜਵਾਨ ਭੇਜਣ ਨੂੰ ਤਿਆਰ ਨਹੀਂ। ਇਸ ਲਈ ਜੇਕਰ ਪੰਜਾਬ ਸਰਕਾਰ ਕੇਂਦਰੀ ਸੁਰੱਖਿਆ ਬਲਾਂ ਰਾਹੀਂ ਸੁਰੱਖਿਆ ਕਰਵਾਉਣਾ ਚਾਹੁੰਦੀ ਹੈ ਤਾਂ 1800 ਦੀ ਯੂਨਿਟ ਨੂੰ ਹੀ ਸੱਦਣਾ ਪੈਣਾ ਹੈ, ਜਿਸ ਲਈ ਹਰ ਮਹੀਨੇ 18 ਕਰੋੜ ਰੁਪਏ ਦਾ ਖ਼ਰਚਾ ਪੰਜਾਬ ਸਰਕਾਰ ਦੇ ਸਿਰ ‘ਤੇ ਪਏਗਾ ਜਿਸ ਦੀ ਅਦਾਇਗੀ ਲਈ ਪੰਜਾਬ ਸਰਕਾਰ ਨੇ ਹੁਣ ਬੇਬਸੀ ਜ਼ਾਹਰ ਕਰ ਦਿੱਤੀ ਹੈ ਜਿਸ ਕਾਰਨ ਕੇਂਦਰ ਸਰਕਾਰ ਵੱਲੋਂ ਸੀਆਈਐਸਐਫ਼ ਨੂੰ ਪੰਜਾਬ ਵਿੱਚ ਨਹੀਂ ਭੇਜਿਆ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਆਈਐੱਸਐੱਫ ਜਵਾਨ ਨੇ ਲਈ ਚਾਰ ਸਾਥੀਆਂ ਦੀ ਜਾਨ
ਏਜੰਸੀ ਔਰੰਗਾਬਾਦ,
ਬਿਹਾਰ ‘ਚ ਔਰੰਗਾਬਾਦ ਜ਼ਿਲ੍ਹੇ ਦੇ ਨਰਾਰੀਖੁਰਦ ਥਾਣਾ ਦੇ ਨਵੀਨਗਰ ਪਾਵਰ ਜੇਨਰੇਟਿੰਗ ਕੰਪਨੀ ‘ਚ ਅੱਜ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਇੱਕ ਜਵਾਨ ਨੇ ਆਪਣੇ ਹੀ ਚਾਰ ਸਾਥੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਪੁਲਿਸ ਮੁਖੀ ਸੱਤਿਆ ਪ੍ਰਕਾਸ਼ ਨੇ ਦੱਸਿਆ ਕਿ ਨਵੀਨਗਰ ਪਾਵਰ ਜੇਨਰੇਟਿੰਗ ਕੰਪਨੀ ਦੀ ਸੁਰੱਖਿਆ ਲਈ ਤਾਇਨਾਤ ਬਲ ਦੇ ਜਵਾਨ ਬਲਵੀਰ ਸਿੰਘ ਨੇ ਗੋਲੀਬਾਰੀ ਕੀਤੀ, ਜਿਸ ‘ਚ ਬਲ ਦੇ ਜਵਾਨ ਬੱਚਾ ਸ਼ਰਮਾ ਤੇ ਏ. ਐਨ. ਗੁਪਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ
ਜਦੋਂਕਿ ਜੀ. ਐਸ. ਰਾਮ ਤੇ ਅਰਵਿੰਦ ਕੁਮਾਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ ਜ਼ਖਮੀ ਦੋਵੇਂ ਜਵਾਨਾਂ ਦੀ ਹਸਪਤਾਲ ਲੈ ਜਾਣ ਸਮੇਂ ਮੌਤ ਹੋ ਗਈ ਪੁਲਿਸ ਮੁਖੀ ਨੇ ਕਿਹਾ ਕਿ ਜਵਾਨ ਬਲਵੀਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਮੁੱਢਲੇ ਨਜ਼ਰੀਏ ਤੋਂ ਇਹ ਲੱਗਦਾ Âੈ ਕਿ ਸਿੰਘ ਦਾ ਆਪਣੇ ਸਾਥੀਆਂ ਨਾਲ ਅੰਦਰੂਨੀ ਵਿਵਾਦ ਸੀ ਹਾਲਾਂਕਿ ਉਨ੍ਹਾਂ ਇਸ ਸਬੰਧੀ ਵਿਸਥਾਰ ਨਾਲ ਫਿਲਹਾਲ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ