States - Sach Kahoon Punjabi
ਭਾਰਤ ਦੁਨੀਆਂ ਭਰ ‘ਚ ਦੂਜੇ ਨੰਬਰ ‘ਤੇ, ਸਿਹਤ ਮੰਤਰੀ ਬੋਲੇ, ਕੋਰੋਨਾ ਵਾਇਰਸ ਦੀ ਦਰ ਭਾਰਤ ‘ਚ ਹੋਰ ਦੇਸ਼ਾਂ ਦੇ ਮੁਕਾਬਲੇ ਘੱਟ
ਏਜੰਸੀ, ਨਵੀਂ ਦਿੱਲੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਸੋਮਵਾਰ ਨੂੰ ਲੋਕ ਸਭਾ ‘ਚ ਕਿਹਾ ਕਿ ਭਾਰਤ ‘ਚ ਕੋਰੋਨਾ ਵਾਇਰਸ ਦੀ ਦਰ ਹੋਰ ਦੇਸ਼ਾਂ ਦੇ ਮੁਕਾਬਲੇ ਘੱਟ ਹੈ ਤੇ ਸਰਕਾਰ ਇਸ ਮਹਾਂਮਾਰੀ ਦਾ ਰਾਣਨੀਤਿਕ ਤਰੀਕੇ ਨਾਲ ਮੁਕਾਬਲਾ ਕਰਨ ‘ਚ ਸਫਲ ਰਹੀ ਹੈ ਡਾ. ਹਰਸ਼ਵਰਧਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਦੇਸ਼ ‘ਚ ਕੋਵਿਡ-19 ਦੇ ਨਵੇਂ ਮਾਮਲੇ ਤੇ ਇਸ ਮਹਾਂਮਾਰੀ ਨਾਲ ਹੋਣ ਵਾਲੀਆਂ ਮੌਤਾਂ ‘ਤੇ ਰੋਕ ਲਾਉਣ ‘ਚ ਸਫਲਤਾ ਮਿਲੀ ਹੈ ਸਿਹਤ ਮੰਤਰੀ ਨੇ 18 ਦਿਨ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਕੋਰੋਨਾ ਵਾਇਰਸ ਦੇ ਮਾਮਲੇ ‘ਚ ਦੇਸ਼ ਦੀ ਸਥਿਤੀ ਤੇ ਇਸ ਨਾਲ ਲੜਨ ਲਈ ਸਰਕਾਰ ਦੀ ਰਣਨੀਤੀ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਇੱਥੇ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਘੱਟ ਹੈ ਤੇ ਇਸ ਦੇ ਲਾਗ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਜੋ ਕਦਮ ਚੁੱਕੇ ਗਏ ਹਨ ਉਹ ਕਾਰਗਰ ਸਾਬਿਤ ਹੋਏ ਹਨ ਉਨ੍ਹਾਂ ਕਿਹਾ ਕਿ ਦੇਸ਼ ‘ਚ 13 ਸੂਬਿਆਂ ‘ਚ ਕੋਰੋਨਾ ਦੇ ਸਭ ਤੋਂ ਜ਼ਿਆਦਾ ਮਾਮਲੇ ਹਨ ਪਰ ਦੁਨੀਆਂ ਦੇ ਹੋਰ ਦੇਸ਼ਾਂ ਦੀ ਤੁਲਨਾ ‘ਚ ਇਹ ਸਥਿਤੀ ਜ਼ਿਆਦਾ ਵਧੀਆ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਜ਼ਿਆਦਾਤਰ ਮਾਮਲੇ ਤੇ ਮੌਤਾਂ ਮਹਾਂਰਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕਰਨਾਟਕ, ਉੱਤਰ ਪ੍ਰਦੇਸ਼, ਦਿੱਲੀ, ਅਸਾਮ, ਕੇਰਲ, ਪੱਛਮੀ ਬੰਗਾਲ, ਬਿਹਾਰ, ਤੇਲੰਗਾਨਾ, ਉੜੀਸ਼ਾ ਤੇ ਗੁਜਰਾਤ ਤੋਂ ਹਨ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਨਾਲ ਕੋਰੋਨਾ ‘ਤੇ ਰੋਕ ਲੱਗੀ ਹੈ ਕੇਂਦਰੀ ਮੰਤਰੀ ਨੇ ਕਿਹਾ ਕਿ ਕੋਰੋਨਾ ਮਰੀਜ਼ਾਂ ਦੇ ਮਾਮਲੇ ਭਾਰਤ ਦੁਨੀਆਂ ‘ਚ ਦੂਜੇ ਸਥਾਨ ‘ਤੇ ਹੈ ਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੇ ਮਾਮਲੇ ‘ਚ ਤੀਜੇ ਸਥਾਨ ‘ਤੇ ਹੈ, ਜਦੋਂ ਕਿ ਸਭ ਤੋਂ ਜ਼ਿਆਦਾ ਕੋਰੋਨਾ ਦੇ ਤਾਜ਼ਾ ਮਾਮਲੇ ਹਨ ਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ‘ਚ ਦੁਨੀਆਂ ‘ਚ ਤੀਜੇ ਨੰਬਰ ‘ਤੇ ਹੈ।
ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 48 ਲੱਖ ਤੋਂ ਜ਼ਿਆਦਾ
ਉਨ੍ਹਾਂ ਕਿਹਾ ਕਿ ਦੇਸ਼ ‘ਚ ਕੋਰੋਨਾ ਵਾਇਰਸ ਦੇ ਮਰੀਜਾਂ ਦਾ ਅੰਕੜਾ 48 ਲੱਖ ਤੋਂ ਜ਼ਿਆਦਾ ਹੋ ਗਿਆ ਹੈ ਬੀਤੇ 24 ਘੰਟਿਆਂ ਦੇ ਅੰਦਰ 92 ਹਜ਼ਾਰ 71 ਲੋਕ ਕੋਰੋਨਾ ਪਾਜ਼ਿਟਿਵ ਪਾਏ ਗਏ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ 48 ਲੱਖ 46 ਹਜ਼ਾਰ 428 ਪਹੁੰਚ ਗਈ, ਹੁਣ ਦੇਸ਼ ‘ਚ 9 ਲੱਖ 86 ਹਜ਼ਾਰ 598 ਮਰੀਜਾਂ ਦਾ ਇਲਾਜ ਚੱਲ ਰਿਹਾ ਹੈ।
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਹਰਿਆਣਾ, ਮੱਧ ਪ੍ਰਦੇਸ਼, ਛੱਤੀਸਗੜ, ਕਰਨਾਟਕ ਅਤੇ ਕੇਰਲ ਦੇ ਸਥਾਪਨਾ ਦਿਵਸ ਦੇ ਮੌਕੇ ਤੇ ਦੇਸ਼ ਦੀ ਤਰੱਕੀ ਵਿੱਚ ਲੋਕਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ, ਸੂਬੇ ਦੇ ਲੋਕਾਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।
ਹਰਿਆਣੇ ਦੇ 53 ਵੇਂ ਸਥਾਪਨਾ ਦਿਵਸ ਮੌਕੇ ਟਵਿੱਟਰ ‘ਤੇ ਆਪਣੇ ਸ਼ੁੱਭਕਾਮਨਾ ਸੰਦੇਸ਼ ਵਿਚ ਮੋਦੀ ਨੇ ਕਿਹਾ, “ਬਹਾਦਰੀ ਅਤੇ ਹੁਨਰ, ਨੌਜਵਾਨਾਂ ਅਤੇ ਕਿਸਾਨਾਂ, ਪੁਰਾਣੇ ਸਭਿਆਚਾਰ ਅਤੇ ਨਵੀਂ ਤਕਨੀਕ ਦਾ ਸੰਗਮ, ਹਰਿਆਣਾ ਰਾਜ ਦੇ ਸਥਾਪਨਾ ਦਿਵਸ ‘ਤੇ ਹਰਿਆਣਾ ਦੇ ਵਸਨੀਕਾਂ ਨੂੰ ਬਹੁਤ ਸਾਰੀਆਂ ਵਧਾਈਆਂ। ਵਿਕਾਸ ਦੇ ਮਾਰਗ ‘ਤੇ ਨਿਰੰਤਰ ਜਾਰੀ ਰੱਖਦੇ ਹੋਏ, ਇਹ ਖੇਤਰ ਦੇਸ਼ ਦੀ ਖੁਸ਼ਹਾਲੀ ਵਿਚ ਅੱਗੇ ਵੀ ਆਪਣਾ ਅਨਮੋਲ ਯੋਗਦਾਨ ਪਾਉਂਦਾ ਜਾ ਰਿਹਾ ਹੈ’।
ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ, “ਮੱਧ ਪ੍ਰਦੇਸ਼ ਦੇ ਸਥਾਪਨਾ ਦਿਵਸ ਮੌਕੇ ਸੂਬਿਆਂ ਦੇ ਵਸਨੀਕਾਂ ਨੂੰ ਹਾਰਦਿਕ ਵਧਾਈਆਂ। ਮੈਂ ਚਾਹੁੰਦਾ ਹਾਂ ਕਿ ਕੁਦਰਤੀ ਦੌਲਤ ਨਾਲ ਭਰਪੂਰ ਅਤੇ ਸਭਿਆਚਾਰਕ ਵਿਰਾਸਤ ਨਾਲ ਭਰਪੂਰ ਇਹ ਰਾਜ ਨਿਰੰਤਰ ਤਰੱਕੀ ਅਤੇ ਵਿਕਾਸ ਦੇ ਰਾਹ ‘ਤੇ ਅੱਗੇ ਵਧੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਭਾਜਪਾ ਪਾਰਟੀ ਨੇ ਐਤਵਾਰ ਨੂੰ ਵੱਖ-ਵੱਖ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 32 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ, ਜਿਸ ‘ਚ ਪੰਜਾਬ ਸਮੇਤ ਉੱਤਰ ਪ੍ਰਦੇਸ਼, ਬਿਹਾਰ, ਓਡੀਸ਼ਾ, ਛੱਤੀਸਗੜ੍ਹ, ਆਸਾਮ, ਹਿਮਾਚਲ ਪ੍ਰਦੇਸ਼, ਕੇਰਲ ਮੇਘਾਲਿਆ, ਮੱਧ ਪ੍ਰਦੇਸ਼, ਰਾਜਸਥਾਨ, ਸਿੱਕਮ ਅਤੇ ਤੇਲੰਗਾਨਾ ਦੀਆਂ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸਣਯੋਗ ਹੈ ਕਿ 17 ਸੂਬਿਆਂ ਦੀਆਂ 64 ਵਿਧਾਨ ਸਭਾ ਸੀਟਾਂ ਲਈ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਨਮਾਨਿਤ ਹੋਏ ਸੂਬੇ ਦੇ ਵਿੱਦਿਆ ਗੁਰੂ
ਅਧਿਆਪਕ ਦਿਵਸ ਮੌਕੇ 55 ਅਧਿਆਪਕਾਂ ਨੂੰ ਸਟੇਟ ਐਵਾਰਡ
ਸਿੱਧੀ ਭਰਤੀ ਵਾਲੇ 1933 ਹੈਡ ਟੀਚਰਾਂ ਅਤੇ ਸੈਂਟਰ ਹੈਡ ਟੀਚਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
ਚੰਡੀਗੜ੍ਹ/ਮੋਹਾਲੀ (ਸੱਚ ਕਹੂੰ ਨਿਊਜ਼)। ਰਾਸ਼ਟਰ ਦੇ ਨਿਰਮਾਣ ਵਿੱਚ ਅਧਿਆਪਕਾਂ ਦੀ ਭੂਮਿਕਾ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਘ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਠੋਸ ਅਤੇ ਨਿਰੋਈਆਂ ਕਦਮਾਂ-ਕੀਮਤਾਂ ਪੈਦਾ ਕਰਨ ‘ਤੇ ਆਪਣਾ ਪੂਰਾ ਧਿਆਨ ਕੇਂਦਰਿਤ ਕਰਨ ਦਾ ਸੱਦਾ ਦਿੱਤਾ ਹੈ। ਅੱਜ ਅਧਿਆਪਕ ਦਿਵਸ ਦੇ ਮੌਕੇ ਸਿੱਖਿਆ ਮੰਤਰੀ ਨੇ 55 ਅਧਿਆਪਕਾਂ ਦਾ ਸਟੇਟ ਐਵਾਰਡ ਨਾਲ ਸਨਮਾਨ ਕੀਤਾ ਅਤੇ ਸਿੱਧੀ ਭਰਤੀ ਵਾਲੇ 1933 ਹੈਡ ਟੀਚਰਾਂ ਅਤੇ ਸੈਂਟਰ ਹੈਡ ਟੀਚਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਐਡੀਟੋਰੀਅਮ ਵਿਖੇ ਅਧਿਆਪਕਾਂ ਨੂੰ ਸੰਬੋਧਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਨੇ ਹੀ ਅੱਗੇ ਦੇਸ਼ ਦੀ ਵਾਗਡੋਰ ਸੰਭਾਲਣੀ ਹੈ ਜਿਸ ਕਰਕੇ ਇਨ੍ਹਾਂ ਦੀ ਬੁਨਿਆਦ ਨੂੰ ਮਜ਼ਬੂਤ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਅਤੇ ਉਨ੍ਹਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਕਦਰਾਂ-ਕੀਮਤਾਂ ਪੈਦਾ ਕਰਨ ਲਈ ਅਧਿਆਪਕਾਂ ਨੂੰ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਉਘੇ ਸਿੱਖਿਆ ਮਾਹਿਰ, ਮਹਾਨ ਦਰਸ਼ਨ ਸਾਸ਼ਤਰੀ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨ ਨੂੰ ਵੀ ਯਾਦ ਕੀਤਾ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਢੁਕਵਾਂ ਮਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਵੱਧ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕ ਭਾਈਚਾਰੇ ਨੂੰ ਆਪਣੀ ਜ਼ਿਮੇਂਵਾਰੀ ਹੋਰ ਹੀ ਵਚਨਬੱਧਤਾ, ਦ੍ਰਿੜਤਾ ਅਤੇ ਸੰਜੀਦਗੀ ਨਾਲ ਨਿਭਾਉਣ ਦਾ ਸੱਦਾ ਦਿੱਤਾ।ਸ੍ਰੀ ਸਿੰਗਲਾ ਨੇ ਅਧਿਆਪਕਾਂ ਦੀ ਤਬਾਦਲਾ ਨੀਤੀ ਨੂੰ ਰੂਪ ਦੇਣ ਲਈ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਪ੍ਰਸ਼ੰਸਾ ਕੀਤੀ।
ਨਕਸਲ : ਸੂਬੇ ਵੀ ਸਹਿਯੋਗ ਦੇਣ
ਨਕਸਲੀ ਹਿੰਸਾ ਨੇ ਪਿਛਲੇ ਪੰਜ ਸਾਲਾਂ ਵਿਚ ਕਸ਼ਮੀਰ ਵਿਚ ਅੱਤਵਾਦ ਤੋਂ ਵੀ ਜ਼ਿਆਦਾ ਜਾਨਾਂ ਲਈਆਂ ਹਨ  ਨਕਸਲਵਾਦ ਨੇ ਦੇਸ਼ ਵਿਚ ਆਦਿਵਾਸੀਆਂ ਦੇ ਅਧਿਕਾਰਾਂ ਦੀ ਰੱਖਿਆ ਦਾ ਮੁਖੌਟਾ ਪਾਇਆ ਹੋਇਆ ਹੈ ਜਿਸ ਕਾਰਨ ਪੇਂਡੂ ਅਤੇ ਜੰਗਲੀ ਖੇਤਰ ਦੇ ਲੋਕ ਉਨ੍ਹਾਂ ਲਈ ਸਹਿਜ਼ ਹੀ ਕੰਮ ਕਰ ਰਹੇ ਹਨ ਜਦੋਂ ਕਿ ਇਹ ਨਕਸਲਵਾਦੀ ਜਿਨ੍ਹਾਂ ਲੋਕਾਂ ਦੇ ਹਿੱਤਾਂ ਦੀ ਗੱਲ ਕਰਦੇ ਹਨ ਉਨ੍ਹਾਂ ਲਈ ਮਿਲਣ ਵਾਲੇ ਵਿਕਾਸ ਦੇ ਮੌਕਿਆਂ, ਕੰਮਾਂ ਨੂੰ ਰੋਕ ਵੀ ਰਹੇ ਹਨ ਅੱਜ ਮਹਾਂਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਉੜੀਸਾ, ਕਰਨਾਟਕ ਵਰਗੇ ਸੂਬਿਆਂ ਦੇ ਦੂਰ-ਦੁਰਾਡੇ ਦੇ ਖੇਤਰਾਂ ਵਿਚ ਜੇਕਰ ਸੜਕ, ਸਿੱਖਿਆ, ਮੈਡੀਕਲ, ਉਦਯੋਗਿਕ ਵਿਸਥਾਰ ਨਹੀਂ ਹੋ ਸਕਿਆ ਹੈ ਤਾਂ ਉਸ ਲਈ ਇਹ ਨਕਸਲੀ ਹੀ ਜਿੰਮੇਵਾਰ ਹਨ ਅਸਲ ’ਚ ਸਰਕਾਰੀ ਕਾਰਜਸ਼ੈਲੀ, ਸਿਆਸੀ ਇੱਛਾ-ਸ਼ਕਤੀ ਨਾ ਹੋਣਾ ਹੀ ਦੋ ਅਜਿਹੇ ਮੁੱਖ ਕਾਰਨ ਹਨ ।
ਜਿਨ੍ਹਾਂ ਕਾਰਨ ਨਕਸਲਵਾਦ ਜਿੰਦਾ ਹੈ ਦੋ ਦਿਨ ਪਹਿਲਾਂ ਇੱਕ ਵਾਰ ਫ਼ਿਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿਚ ਨਕਸਲ ਪ੍ਰਭਾਵਿਤ ਦਸ ਸੂਬਿਆਂ ਅਤੇ ਉਨ੍ਹਾਂ ਦੇ ਪੁਲਿਸ ਮੁਖੀਆਂ ਦੀ ਬੈਠਕ ਵੀ ਹੋਈ ਤਾਂ ਕਿ ਨਕਸਲ ਸਮੱਸਿਆ ਦਾ ਪੂਰਨ ਅੰਤ ਕੀਤੇ ਜਾਣ ’ਤੇ ਕੋਈ ਰਣਨੀਤੀ ਬਣੇ  ਪਰ ਅਫ਼ਸੋਸ! ਕਿ ਇਸ ਵਾਰ ਵੀ ਤਿੰਨ ਸੂਬਿਆਂ ਜਿਨ੍ਹਾਂ ਵਿਚ ਮਹਾਂਰਾਸ਼ਟਰ, ਤੇਲੰਗਾਨਾ ਅਤੇ ਪੱਛਮੀ ਬੰਗਾਲ ਹਨ, ਦੇ ਮੁੱਖ ਮੰਤਰੀਆਂ ਨੇ ਆਪਣੇ ਅਧਿਕਾਰੀਆਂ ਨੂੰ ਭੇਜਿਆ ਜਦੋਂਕਿ ਇੱਥੇ ਸਿਆਸੀ ਲੀਡਰਸ਼ਿਪ ਵੀ ਇਸ ਬੈਠਕ ਵਿਚ ਪਹੁੰਚਦੀ ਤਾਂ ਸਮੱਸਿਆ ਨਾਲ ਲੜਨ ਦੀ ਦ੍ਰਿੜ੍ਹਤਾ ਸਾਹਮਣੇ ਆਉਂਦੀ ਸੁਰੱਖਿਆ ਫੋਰਸਾਂ ਕਿਸੇ ਅੱਤਵਾਦੀ ਗਿਰੋਹ ਨੂੰ ਗ੍ਰਿਫ਼ਤਾਰ ਕਰ ਸਕਦੀਆਂ ਹਨ, ਉਨ੍ਹਾਂ ਦੇ ਟਰੇਨਿੰਗ ਕੈਂਪਾਂ ਨੂੰ ਬੰਦ ਕਰ ਸਕਦੀਆਂ ਹਨ, ਉਨ੍ਹਾਂ ਦੀਆਂ ਨੈੱਟਵਰਕ ਨੂੰ ਤੋੜਨ ਲਈ ਜ਼ਮੀਨੀ ਮੁਹਿੰਮਾਂ ਨੂੰ ਅਮਲੀ ਰੂਪ ਦੇ ਸਕਦੀਆਂ ਹਨ ਪਰ ਸਮੱਸਿਆ ਦਾ ਪੂਰਾ ਹੱਲ, ਜਿਸ ਵਿਚ ਅਪਰਾਧੀਆਂ ਜਾਂ ਉਨ੍ਹਾਂ ਦਾ ਸਾਥ ਛੱਡ ਚੁੱਕੇ ਲੋਕਾਂ ਦਾ ਮੁੜ-ਵਸੇਬਾ, ਨਕਸਲੀ ਵਿਚਾਰਧਾਰਾ ਤੋਂ ਪਿੰਡ ਵਾਸੀਆਂ ਅਤੇ ਆਦਿਵਾਸੀਆਂ ਨੂੰ ਮੁਕਤ ਕਰਨ ਦਾ ਕੰਮ, ਰੁਜ਼ਗਾਰ ਦੇਣ ਦਾ ਕੰਮ, ਖੇਤਰ ਵਿਚ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਦਾ ਕੰਮ ਮੁੱਖ ਮੰਤਰੀਆਂ ਅਤੇ ਕੇਂਦਰੀ ਮੰਤਰੀਆਂ ਦਾ ਹੈ, ਜੋ ਕਿ ਉਹ ਆਪਣੀਆਂ ਨੀਤੀਆਂ, ਫੈਸਲਿਆਂ ਤੇ ਪ੍ਰੋਗਰਾਮਾਂ ਜ਼ਰੀਏ ਪੂਰਾ ਕਰਦੇ ਹਨ ਇਸ ਲਈ ਨਕਸਲ ਸਮੱਸਿਆ ਨਾਲ ਨਜਿੱਠਣ ਲਈ ਸਭ ਨੂੰ ਸਮਾਂ ਕੱਢਣਾ ਚਾਹੀਦਾ ਹੈ ਚੰਗਾ ਹੈ ਜੇਕਰ ਕੇਂਦਰ ਦ੍ਰਿੜ੍ਹਤਾ ਨਾਲ ਸੁਰੱਖਿਆ ਫੋਰਸਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਦੀ ਪੂਰਨ ਰਣਨੀਤੀ ਦੇ ਨਾਲ ਨਕਸਲਵਾਦੀਆਂ ਦੀ ਹਿੰਸਾ ਮਿਟਾਉਣ ਦਾ ਕੰਮ ਹੁਣ ਸ਼ੁਰੂ ਕਰਦਾ ਹੈ, ਕਿਉਂਕਿ ਲੋਕਤੰਤਰ ਵਿਚ ਹਿੰਸਾ ਦਾ ਕੋਈ ਕੰਮ ਨਹੀਂ ਬਿਹਤਰ ਹੋਵੇਗਾ ਜੇਕਰ ਨਕਸਲੀ ਚੋਣਾਂ ਲੜਨ, ਨਹੀਂ ਤਾਂ ਦੇਰ ਨਾਲ ਹੀ ਸਹੀ ਉਹ ਦੇਸ਼ ਦੇ ਗੁੱਸੇ ਅਤੇ ਇਸ ਤੋਂ ਉਪਜੀ ਕਾਰਵਾਈ ਤੋਂ ਹੁਣ ਬਚ ਨਹੀਂ ਸਕਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪ੍ਰੀ ਮਾਨਸੂਨ : ਹਿਮਾਚਲ ਦੇ ਦਸ ਜ਼ਿਲ੍ਹਿਆਂ ‘ਚ ਤੂਫ਼ਾਨ ਦੀ ਚਿਤਾਵਨੀ, ਹਰਿਆਣਾ,  ਰਾਜਸਥਾਨ ‘ਚ ਪਿਆ ਭਾਰੀ ਮੀਂਹ
ਫਤਿਆਬਾਦ ‘ਚ ਛੱਤ ਡਿੱਗਣ ਨਾਲ ਇੱਕ ਮਾਸੂਮ ਦੀ ਮੌਤ
ਸੱਚ ਕਹੂੰ ਨਿਊਜ਼, ਚੰਡੀਗੜ੍ਹ
ਮੌਸਮ ਵਿਗਿਆਨੀਆਂ ਦਾ ਪੂਰਵ ਅਨੁਮਾਨ ਸਹੀ ਸਾਬਤ ਹੋਇਆ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਐਨਸੀਆਰ ‘ਚ ਜੰਮ ਕੇ ਮੀਂਹ ਪਿਆ ਕਈ ਜ਼ਿਲ੍ਹਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਤੇਜ਼ ਮੀਂਹ ਦੇ ਨਾਲ ਤਾਪਮਾਨ ‘ਚ ਵੀ ਭਾਰੀ ਗਿਰਾਵਟ ਦਰਜ ਕੀਤੀ ਗਈ ਫਤਿਆਬਾਦ ‘ਚ ਦੋ ਦਿਨਾਂ ਤੋਂ ਜਾਰੀ ਮੀਂਹ ਕਾਰਨ ਭੱਟੂਕਲਾਂ ‘ਚ ਇੱਕ ਮਕਾਨ ਦੀ ਛੱਡ ਡਿੱਗਣ ਨਾਲ ਇੱਕ ਮਾਸੂਮ ਦੀ ਮੌਤ ਹੋ ਗਈ, ਜਦੋਂਕਿ ਪਰਿਵਾਰ ਦੇ ਸੱਤ ਵਿਅਕਤੀ ਜ਼ਖਮੀ ਹੋ ਗਏ ਜ਼ਖਮੀਆਂ ਨੂੰ ਭੱਟੂ ਕਲਾਂ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਇਸ ਤੋਂ ਇਲਾਵਾ ਰਤੀਆ ਦੇ ਪਿੰਡ ਅਲੀਕਾਂ ‘ਚ ਇੱਕ ਮਕਾਨ ਦੀ ਛੱਤ ਡਿੱਗਣ ਨਾਲ ਘਰੇਲੂ ਸਮਾਨ ਨੁਕਸਾਨਿਆ ਗਿਆ ਇਸ ਤੋਂ ਇਲਾਵਾ ਭੂਨਾ ‘ਚ ਇੱਕ ਮਕਾਨ ਦੀ ਛੱਤ ਡਿੱਗਣ ਨਾਲ ਪੂਰਾ ਪਰਿਵਾਰ ਵਾਲ-ਵਾਲ ਬਚ ਗਿਆ ਰੇਵਾੜੀ ‘ਚ ਦਿਨ ਦਾ ਤਾਪਮਾਨ 29.5 ਡਿਗਰੀ ‘ਤੇ ਆ ਗਿਆ, ਜੋ ਆਮ ਨਾਲੋਂ 12 ਡਿਗਰੀ ਘੱਟ ਹੈ ਨਾਰਨੌਲ ‘ਚ ਸੋਮਵਾਰ ਰਾਤ ਦਾ ਤਾਪਮਾਨ 24 ਡਿਗਰੀ ਰਿਹਾ, ਜੋ ਆਮ ਨਾਲੋਂ 2 ਡਿਗਰੀ ਘੱਟ ਹੈ ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ 24 ਘੰਟੇ ਮੌਸਮ ਇਸੇ ਤਰ੍ਹਾਂ ਬਣੇ ਰਹਿਣ ਦੀ ਸੰਭਾਵਨਾ ਹੈ।
ਹਰਿਆਣਾ, ਰਾਜਸਥਾਨ ‘ਚ ਕੁਝ ਹਿੱਸਿਆਂ ‘ਚ ਧੂੜ ਭਰੀ ਹਨ੍ਹੇਰੀ ਦੇ ਨਾਲ ਹਲਕਾ ਮੀਂਹ ਤੇ ਤੇਜ਼ ਮੀਂਹ ਪੈ ਸਕਦਾ ਹੈ ਤੇ ਆਉਣ ਵਾਲੇ 24 ਘੰਟੇ ਹਿਮਾਚਲ ਪ੍ਰਦੇਸ਼ ਦੇ ਦਸ ਜ਼ਿਲ੍ਹਿਆਂ ‘ਤੇ ਭਾਰੀ ਪੈਣ ਵਾਲੇ ਹਨ ਕਿਨੌਰ ਤੇ ਲਾਹੌਲ ਸਪੀਤੀ ਜ਼ਿਲ੍ਹੇ ਨੂੰ ਛੱਡ ਪ੍ਰਦੇਸ ਦੇ ਸਾਰੇ ਦਸ ਜ਼ਿਲ੍ਹਿਆਂ ‘ਚ ਤੇਜ਼ ਤੂਫਾਨ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦਰਮਿਆਨ ਇਨ੍ਹਾਂ ਜ਼ਿਲ੍ਹਿਆਂ ‘ਚ 40 ਤੋਂ 50 ਕਿਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਚੱਲੇਗਾ ਤੇ ਭਾਰੀ ਗੜੇਮਾਰੀ ਹੋ ਸਕਦੀ ਹੈ ਉੱਚਾਈ ਵਾਲੇ ਖੇਤਰਾਂ ‘ਚ ਤਾਜਾ ਬਰਫਬਾਰੀ ਪੈਣ ਦਾ ਅਨੁਮਾਨ ਜਾਰੀ ਕੀਤਾ ਗਿਆ ਹੈ ਸੋਮਵਾਰ ਨੂੰ ਵੀ ਸ਼ਿਮਲਾ ਸਮੇਤ ਪ੍ਰਦੇਸ਼ ਭਰ ‘ਚ ਮੌਸਮ ਮੀਂਹ ਵਾਲਾ ਬਣਿਆ ਰਿਹਾ।
ਬਠਿੰਡਾ ਪਾਣੀ ‘ਚ ਡੁੱਬਣ ਕਾਰਨ ਲੜਕੇ ਦੀ ਮੌਤ
ਬਠਿੰਡਾ : ਅਮਰੀਕ ਸਿੰਘ ਰੋਡ ‘ਤੇ ਖਲੋਤੇ ਬਾਰਸ਼ ਦੇ ਪਾਣੀ ‘ਚੋਂ ਇੱਕ ਲੜਕੇ  ਧਰਮਿੰਦਰ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ  ਹੈ ਮੁਢਲੇ ਤੌਰ ‘ਤੇ ਸ਼ੱਕ ਜਤਾਇਆ ਗਿਆ ਹੈ ਕਿ ਨੌਜਵਾਨ ਦੌਰਾ ਪੈਣ ਨਾਲ ਪਾਣੀ ‘ਚ ਡਿੱਗ ਪਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੇਸ਼ ਅਤੇ ਰਾਜਾਂ ਦੇ ਵਿਕਾਸ ਲਈ ਕਾਂਗਰਸ ਨੂੰ ਵੋਟ ਦਿਓ: ਕੈਪਟਨ
ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਪਰਨੀਤ ਕੌਰ ਦੇ ਹੱਕ ‘ਚ ਚੋਣ ਪ੍ਰਚਾਰ
ਨਾਭਾ, ਤਰੁਣ ਕੁਮਾਰ ਸ਼ਰਮਾ
ਪਟਿਆਲਾ ਲੋਕ ਸਭਾ ਹਲਕਾ ਤੋਂ ਚੋਣ ਲੜ ਰਹੀ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਦੇ ਹੱਕ ‘ਚ ਰੱਖੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੇ ਵਿਕਾਸ ਦੀ ਬਜਾਏ ਚੁਣਵੇ ਉਦਯੋਗਿਕ ਘਰਾਣਿਆਂ ਦਾ ਹੀ ਵਿਕਾਸ ਕੀਤਾ ਹੈ। ਉਨ੍ਹਾਂ ਦੋਸ਼ ਲਾਏ ਕਿ ਲੋਕਾਂ ਦਾ ਧਿਆਨ ਅਹਿਮ ਮੁੱਦਿਆਂ ਤੋਂ ਭਟਕਾਉਣ ਲਈ ਮੋਦੀ ਸਰਕਾਰ ਨੇ ਗੁਆਂਢੀ ਦੇਸ਼ਾਂ ਨਾਲ ਸਬੰਧ ਖਰਾਬ ਕਰ ਲਏ ਹਨ ਤੇ ਦੇਸ਼ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਨੋਟਬੰਦੀ ਤੋਂ ਇਲਾਵਾ ਜੀਐਸਟੀ ਲਾਗੂ ਕਰਕੇ ਰਾਜਾਂ ਦੀ ਖੁਦ ਮੁਖਤਿਆਰੀ ‘ਤੇ ਸਵਾਲੀਆ ਨਿਸ਼ਾਨ ਲਗਾ ਦਿੱਤੇ ਹਨ। ਜੀਐੱਸਟੀ ਲਾਗੂ ਹੋਣ ਤੋਂ ਬਾਅਦ ਪੰਜਾਬ ਸਰਕਾਰ ਕੋਲ ਐਕਸਾਈਜ਼ ਤੇ ਸਟੈਪ ਡਿਊਟੀ ਜਿਹੇ ਟੈਕਸਾਂ ਦਾ ਹੀ ਆਸਰਾ ਰਹਿ ਗਿਆ ਹੈ ਜਦਕਿ ਬਾਕੀ ਸਾਰੇ ਟੈਕਸ ਜੀਐਸਟੀ ਦੇ ਘੇਰੇ ਵਿੱਚ ਲਿਆ ਕੇ ਕੇਂਦਰ ਆਪਣੀ ਚੌਧਰ ਘੋਟਦਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇਸ਼ ਵਾਸੀ ਜਾਗਰੂਕ ਹੋ ਗਏ ਹਨ ਅਤੇ ਜੁਮਲੇਬਾਜ਼ੀ ਸਰਕਾਰ ਦੀ ਸੱਚਾਈ ਤੋਂ ਜਾਣੂ ਹੋ ਗਏ ਹਨ। ਉਨ੍ਹਾਂ ਹਾਜ਼ਰ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਸਰਵਪੱਖੀ ਵਿਕਾਸ ਲਈ ਕਾਂਗਰਸ ਨੂੰ ਸੱਤਾ ਵਿੱਚ ਲਿਆਉਣਾ ਸਮੇਂ ਦੀ ਮੰਗ ਬਣ ਗਿਆ ਹੈ। ਇਸ ਲਈ ਪੰਜਾਬੀ ਲੋਕ ਸੂਬੇ ਦੀਆਂ 13 ਸੀਟਾਂ ਨੂੰ ਕਾਂਗਰਸ ਦੀ ਝੋਲੀ ਵਿੱਚ ਪਾਉਣਗੇ। ਇਸ ਮੌਕੇ ਸੰਬੋਧਨ ਕਰਦਿਆਂ ਚੋਣ ਉਮੀਦਵਾਰ ਪਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾਂ ਹੀ ਗਰੀਬਾਂ ਤੇ ਦਲਿਤਾਂ ਦਾ ਸਾਥ ਦਿੱੱਤਾ ਹੈ ਤੇ ਦੇਸ਼ ਦੀ ਕਿਰਸਾਨੀ ਨੂੰ ਮਾੜੇ ਸਮੇਂ ‘ਚੋਂ ਕੱਢਿਆ ਹੈ ਪਰੰਤੂ ਮੋਦੀ ਸਰਕਾਰ ਨੇ ਜੁਮਲੇਬਾਜ਼ੀ ਕਰਕੇ ਪਿਛਲੇ ਪੰਜ ਸਾਲਾਂ ਵਿੱਚ ਵਿਕਾਸ ਦੀ ਬਜਾਏ ਵਿਨਾਸ਼ ਹੀ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕੇਂਦਰ ‘ਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ ਤੇ ਰਾਹੁਲ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਟਿਆਲਾ ਲੋਕ ਸਭਾ ਤੋਂ ਪ੍ਰਨੀਤ ਕੌਰ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜੋ ਤਾਂ ਜੋ ਉਹ ਕੇਂਦਰ ਦੀ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਬਣ ਸਕਣ ਤੇ ਹਲਕੇ ਤੇ ਸੂਬੇ ਦਾ ਵਿਕਾਸ ਹੋਰ ਤੇਜ਼ੀ ਨਾਲ ਕੀਤਾ ਜਾ ਸਕੇ। ਇਸ ਮੌਕੇ ਅਮਲੋਹ ਹਲਕੇ ਦੇ ਕਾਂਗਰਸੀ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਦੇ ਗਠਨ ਲਈ ਕਾਂਗਰਸ ਦੀ ਇਕਜੁਟਤਾ ਅਤਿ ਜਰੂਰੀ ਹੈ ਤੇ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਕਾਫੀ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।
ਹੈਰਾਨੀ ਦੀ ਗੱਲ ਇਹ ਰਹੀ ਕਿ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਦੇ ਸੰਬੋਧਨ ਤੋਂ ਬਾਦ ਲੋਕਾਂ ਨੇ ਉੱਠ ਕੇ ਜਾਣਾ ਸ਼ੁਰੂ ਕਰ ਦਿੱਤਾ ਤੇ ਮੁੱਖ ਮੰਤਰੀ ਦੇ ਸੰਬੋਧਨ ਤੱਕ ਕਾਫੀ ਕੁਰਸੀਆਂ ਖਾਲੀ ਹੋ ਚੁੱਕੀਆਂ ਸਨ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਨਾਭਾ ਪ੍ਰਧਾਨ ਰਜ਼ਨੀਸ ਮਿੱਤਲ ਸੈਂਟੀ, ਸ਼ਹਿਰੀ ਕਾਂਗਰਸੀ ਪ੍ਰਧਾਨ ਗੋਤਮ ਬਾਤਿਸ਼, ਦਿਹਾਤੀ ਪ੍ਰਧਾਨ ਬਲਵਿੰਦਰ ਬਿੱਟੂ, ਸੀਨੀਅਰ ਕੋਂਸਲਰ ਅਮਰਦੀਪ ਖੰਨਾ, ਪ੍ਰੇਮ ਗਾਗਟ ਆਦਿ ਨੇ ਵੀ ਸੰਬੋਧਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਸਤਾਰਵੀਂ ਲੋਕ ਸਭਾ ਮਹਾਭਾਰਤ ਦਾ ਮੈਦਾਨ ਤਿਆਰ ਹੋ ਚੁੱਕਾ ਹੈ ਅਤੇ ਇਸ ਸੰਗਰਾਮ ‘ਚ ਜਿੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਹਮਣੇ ਗੁਜਰਾਤ, ਰਾਜਸਥਾਨ, ਦਿੱਲੀ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਰਗੀ 2014 ‘ਚ ਜਿੱਤਣ ਆਪਣੇ ਕਿਲੇ ਨੂੰ ਬਚਾਉਣ ਰੱਖਣ ਦੀ ਚੁਣੌਤੀ ਹੈ ਉਥੇ ਕਾਂਗਰਸ ਇੱਥੇ ਸੇਂਧ ਲÂਹੀ ਬੇਤਾਬ ਹੈ। ਸੋਲਵੀਂ ਲੋਕ ਸਭਾ ਚੋਣਾਂ ‘ਚ ਮੋਦੀ ਦੀ ਹਨੇਰੀ ਨੂੰ ਕਾਂਗਰਸ ਦਾ ਗੁਜਰਾਤ, ਰਾਜਸਕਾਨ, ਹਿਮਾਚਲ ਪ੍ਰਦੇਸ਼, ਉਤਰਾਖੰਡ, ਦਿੱਲੀ ਅਤੇ ਝਾਰਖੰਡ ‘ਚ ਪੱਤਾ ਸਾਫ ਹੋ ਗਿਆ ਸੀ ਅਤੇ ਉਹ ਇਨ੍ਹਾਂ ਸੂਬਿਆਂ ਦੀ 78 ਸੀਟਾਂ ‘ਚੋਂ ਇੱਕ ਵੀ ਸੀਟ ਨਹੀਂ ਜਿੱਤ ਸਕੀ। ਕਾਂਗਰਸ ਦਾ ਓਡੀਸ਼ਾ, ਤਮਿਲਨਾਡੂ, ਅਤੇ ਜੰਮੂ ਕਸ਼ਮੀਰ ‘ਚ ਵੀ ਖਾਤਾ ਨਹੀਂ ਖੁੱਲ ਸਕਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਸ਼ਮੀਰੀਆਂ ਖਿਲਾਫ਼ ਹਮਲੇ ਤੇ ਰੋਕ ਲਈ ਕੇਂਤਰ ਅਤੇ ਸੂਬਿਆਂ ਨੂੰ ਨਿਰਦੇਸ਼
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਵੱਖ ਵੱਖ ਹਿੱਸਿਆਂ ‘ਚ ਕਸ਼ਮੀਰੀ ਨਾਗਰਿਕਾਂ ਖਿਲਾਫ਼ ਹੋ ਰਹੀ ਹਿੰਸਕ ਘਟਨਾਵਾਂ ਅਤੇ ਸਮਾਜਿਕ ਬਹਿਸ਼ਕਾਰ  ਨੂੰ ਰੋਕਨ ਵਾਸਤੇ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਤਾ ਵਾਲੀ ਬੈਂਚ ਨੇ ਵਕੀਲ ਤਾਰਿਕ ਅਦੀਬ ਦੀ ਅਪੀਲ ਦੀ ਸੁਣਵਾਈ ਕਰਦੇ ਹੋਏ ਇਹ ਨਿਰਦੇਸ਼ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਛੱਤੀਸਗੜ੍ਹ ‘ਚ 12 ਨਵੰਬਰ ਤੋਂ, ਮੱਧ ਪ੍ਰਦੇਸ਼ ‘ਚ 28 ਨਵੰਬਰ ਨੂੰ, ਰਾਜਸਥਾਨ ਤੇ ਤੇਲੰਗਾਨਾ ‘ਚ 7 ਦਸੰਬਰ ਨੂੰ
ਛੱਤੀਸਗੜ੍ਹ ‘ਚ ਦੋ ਗੇੜਾਂ ‘ਚ ਪੈਣਗੀਆਂ ਵੋਟਾਂ
11 ਦਸੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤੀ
ਏਜੰਸੀ, ਨਵੀਂ ਦਿੱਲੀ
ਚੋਣ ਕਮਿਸ਼ਨ ਨੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਅੱਜ ਐਲਾਨ ਕਰ ਦਿੱਤਾ ਛੱਤੀਸਗੜ੍ਹ ‘ਚ ਵਿਧਾਨ ਸਭਾ ਚੋਣਾਂ ਦੋ ਗੇੜਾਂ ‘ਚ 12 ਤੇ 20 ਨਵੰਬਰ ਨੂੰ, ਮੱਧ ਪ੍ਰਦੇਸ਼ ਤੇ ਮਿਜ਼ੋਰਮ ‘ਚ ਇੱਕ ਗੇੜ ‘ਚ 28 ਨਵੰਬਰ ਨੂੰ ਤੇ ਰਾਜਸਥਾਨ ਤੇ ਤੇਲੰਗਾਨਾ ‘ਚ ਇੱਕ ਗੇੜ ‘ਚ 7 ਦਸੰਬਰ ਨੂੰ ਹੋਣਗੀਆਂ ਸਾਰੇ ਸੂਬਿਆਂ ‘ਚ ਵੋਟਾਂ ਦੀ ਗਿਣਤੀ 11 ਦਸੰਬਰ ਨੂੰ ਹੋਵੇਗੀ ਮੁੱਖ ਚੋਣ ਕਮਿਸ਼ਨਰ ਓ ਪੀ ਰਾਵਤ ਨੇ ਅੱਜ ਪ੍ਰੈੱਸ ਕਾਨਫਰੰਸ ‘ਚ ਇਹ ਐਲਾਨ ਕੀਤਾ ਇਸ ਦੇ ਨਾਲ ਹੀ ਪੰਜ ਸੂਬਿਆਂ ‘ਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ
ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਚੋਣਾਂ ‘ਚ ਨਵੀਂ ਵੀ ਵੀ ਪੈਟ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ ਸ੍ਰੀ ਰਾਵਤ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਨਕਸਲੀ ਪ੍ਰਭਾਵਿਤ ਇਲਾਕਿਆਂ ਦੀਆਂ 18 ਸੀਟਾਂ ਲਈ ਵੋਟਾਂ 12 ਨਵੰਬਰ ਨੂੰ ਤੇ ਬਾਕੀ 72 ਸੀਟਾਂ ਲਈ ਵੋਟਾਂ 20 ਨਵੰਬਰ ਨੂੰ ਪੈਣਗੀਆਂ ਸ੍ਰੀ ਰਾਵਤ ਨੇ ਦੱਸਿਆ ਕਿ ਮੱਧ ਪ੍ਰਦੇਸ਼ ‘ਚ ਸਾਰੀਆਂ 230 ਸੀਟਾਂ ਲਈ ਵੋਟਾਂ ਇੱਕ ਹੀ ਗੇੜ ‘ਚ 28 ਨਵੰਬਰ ਨੂੰ ਪਵਾਈਆਂ ਜਾਣਗੀਆਂ ਮਿਜ਼ੋਰਮ ਦੀਆਂ ਸਾਰੀਆਂ 50 ਸੀਟਾਂ ਲਈ ਵੀ ਇੱਕ ਹੀ ਗੇੜ ‘ਚ 28 ਨਵੰਬਰ ਨੂੰ ਹੀ ਵੋਟਾਂ ਪਾਈਆਂ ਜਾਣਗੀਆਂ
ਰਾਜਸਥਾਨ ਦੀ 200 ਮੈਂਬਰੀ ਵਿਧਾਨ ਸਭਾ ਲਈ ਵੋਟਾਂ 7 ਦਸੰਬਰ ਨੂੰ ਪਾਈਆਂ ਜਾਣਗੀਆਂ ਤੇਲੰਗਾਨਾ ‘ਚ ਵੀ ਇਸੇ ਦਿਨ ਸਾਰੀਆਂ 119 ਸੀਟਾਂ ਲਈ ਵੋਟਿੰਗ ਹੋਵੇਗੀ ਇਨ੍ਹਾਂ ਸਾਰੇ ਸੂਬਿਆਂ ‘ਚ ਗਿਣਤੀ 11 ਦਸੰਬਰ ਨੂੰ ਹੋਵੇਗੀ ਤੇਲੰਗਾਨਾ ਵਿਧਾਨ ਸਭਾ ਦੀਆਂ ਚੋਣਾਂ ਆਉਂਦੀਆਂ ਅਪਰੈਲ-ਮਈ ‘ਚ ਲੋਕ ਸਭਾ ਚੋਣਾਂ ਨਾਲ ਹੋਣਗੀਆਂ ਸਨ, ਪਰ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੇ ਮੰਤਰੀ ਮੰਡਲ ਨੇ ਬੀਤੀ 6 ਸਤੰਬਰ ਨੂੰ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਿਸ਼ ਕੀਤੀ ਸੀ, ਜਿਸ ਨੂੰ ਰਾਜਪਾਲ ਨੇ ਸਵੀਕਾਰ ਕਰ ਲਿਆ ਸੀ ਇਸ ਦੇ ਮੱਦੇਨਜ਼ਰ ਉੱਥੇ ਤੈਅ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ
ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਦੀ ਸਮਾਂ ਬਦਲੀ ‘ਤੇ ਉੱਠੇ ਸਵਾਲ
ਕਮਿਸ਼ਨ ਨੇ ਅੱਜ ਸਾਢੇ 12 ਵਜੇ ਪ੍ਰੈੱਸ ਕਾਨਫਰੰਸ ਕੀਤੀ ਸੀ ਪਰ ਕੁਝ ਦੇਰ ਬਾਅਦ ਅਚਾਨਕ ਸੂਚਨਾ ਦਿੱਤੀ ਕਿ ਹੁਣ ਪ੍ਰੈੱਸ ਕਾਨਫਰੰਸ ਤਿੰਨ ਵਜੇ ਹੋਵੇਗੀ ਇਸ ਦਰਮਿਆਨ ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਟਵੀਟ ਕਰਕੇ ਇਸ ‘ਤੇ ਇਤਰਾਜ਼ਗੀ ਪ੍ਰਗਟਾਈ ਤੇ ਮੀਡੀਆ ‘ਚ ਇਹ ਕਿਆਸ ਅਰਾਈਆਂ ਸ਼ੁਰੂ ਹੋ ਗਈ ਕਿ ਕਮਿਸ਼ਨ ਨੇ ਸ੍ਰੀ ਮੋਦੀ ਦੀ ਇੱਕ ਵਜੇ ਰਾਜਸਥਾਨ ‘ਚ ਹੋਣ ਵਾਲੀ ਰੈਲੀ ਨੂੰ ਦੇਖਦਿਆਂ ਪ੍ਰੈੱਸ ਕਾਨਫਰੰਸ ਦਾ ਸਮਾਂ ਬਦਲ ਦਿੱਤਾ ਪਰ ਚੋਣ ਕਮਿਸ਼ਨਰ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਹੈ
ਪਾਰਟੀਆਂ ਦੀ ਮੌਜ਼ੂਦਾ ਸਥਿਤੀ
ਰਾਜਸਥਾਨ ਕੁੱਲ ਸੀਟਾਂ 200
ਪਾਰਟੀ   ਸੀਟਾਂ
ਭਾਜਪਾ    163
ਕਾਂਗਰਸ  21
ਹੋਰ         16
ਮੱਧ ਪ੍ਰਦੇਸ਼ ਕੁੱਲ ਸੀਟਾਂ 230
ਪਾਰਟੀ     ਸੀਟਾਂ
ਭਾਜਪਾ       166
ਕਾਂਗਰਸ     57
ਹੋਰ            7
ਤੇਲੰਗਾਨਾ ਕੁੱਲ ਸੀਟਾਂ 119
ਪਾਰਟੀ         ਸੀਟਾਂ
ਪੀਆਰਐਸ   90
ਕਾਂਗਰਸ        13
ਭਾਜਪਾ           5
ਹੋਰ               11
ਛੱਤੀਸਗੜ੍ਹ ਕੁੱਲ ਸੀਟਾਂ 90
ਪਾਰਟੀ        ਸੀਟਾਂ
ਭਾਜਪਾ          49
ਕਾਂਗਰਸ        39
ਹੋਰ                2
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀਨਗਰ, ਏਜੰਸੀ।
ਦੱਖਣੀ ਕਸਮੀਰ ਦੇ ਸੋਪੀਆਂ ਜਿਲ੍ਹੇ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਜੰਮੂ ਕਸ਼ਮੀਰ ਪੁਲਿਸ ਦੇ ਇੱਕ ਕਾਂਸਟੇਬਲ ਅਤੇ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀਆਂ (ਐਸਪੀਓ)  ਨੂੰ ਅਗਵਾ ਕਰ ਲਿਆ। ਅਧਿਕਾਰੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਸੋਪੀਆਂ ਜਿਲ੍ਹੇ ਦੇ ਕਾਪਰਾਨ ਪਿੰਡ ‘ਚ ਅੱਤਵਾਦੀਆਂ ਨੇ ਇੱਕ ਕਾਂਸਟੇਬਲ ਅਤੇ ਤਿੰਨ ਐਸਪੀਓ ਦੇ ਘਰ ਵੜ ਅਗਵਾ ਕਰ ਲਿਆ। ਇਨ੍ਹਾਂ ਪਹਿਚਾਣ ਫਿਰਦੌਸ ਅਹਿਮਦ ਕੁਛੇ ਅਤੇ ਐਸਪੀਓ ਕੁਲਦੀਪ ਸਿੰਘ, ਨਿਸਾਰ ਅਹਿਮਦ ਧੋਬੀ ਤੇ ਫਜਾਦ ਅਹਿਮਦ ਭੱਟ ਦੇ ਤੌਰ ‘ਤੇ ਕੀਤੀ ਗਈ ਹੈ। ਇਨ੍ਹਾਂ ਦੀ ਤਲਾਸ਼ ‘ਚ ਸੁਰੱਖਿਆ ਬਲਾਂ ਵੱਲੋਂ ਤਲਾਸ਼ ਮੁਹਿੰਮ ਚਲਾਈ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਾਲ ਦੇ ਪਹਿਲੇ ਪੰਜ ਮਹੀਨਿਆਂ ‘ਚ ਤੇਲ ਪਾਬੰਦੀਆਂ ਦਾ 89 ਵਾਰ ਉਲੰਘਣਾ ਕੀਤਾ ਗਿਆ | North Korea
ਵਾਸ਼ਿੰਗਟਨ, (ਏਜੰਸੀ)। ਅਮਰੀਕਾ ਨੇ ਰੂਸ, ਚੀਨ ਸਮੇਤ ਦੁਨੀਆਂ ਦੇ ਸਾਰੇ ਦੇਸ਼ਾਂ ਤੋਂ ਉਤਰੀ ਕੋਰੀਆ ਪੂਰਨ ਪ੍ਰਮਾਣੂ ਨਿਰਲੇਪਤਾ ਕੀਤੇ ਜਾਣ ਤੱਕ ਉਸ ‘ਤੇ ਸਖਤ ਪਾਬੰਦੀਆਂ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਅਕਰੀਮਾ ਦੀ ਸੰਯੁਕਤ ਰਾਸ਼ਟਰ ‘ਚ ਰਾਜਦੂਤ ਨਿੱਕੀ ਹੇਲੀ ਅਤੇ ਅਮਰੀਕਾ ਦੀ ਸੰਯੁਕਤ ਰਾਸ਼ਟਰ ਮਾਈਕ ਪੋਮਪੇਓ ਨੇ ਸ਼ੁੱਕਰਵਾਰ ਨੂੰ ਅਨੋਪਚਾਰਿਕ ਰੂਸ ਨਾਲ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਨੂੰ ਸੰਬੋਧਨ ਕੀਤਾ ਅਤੇ ਇਸ ਤੋਂ ਬਾਅਦ ਦੋਵਾਂ ਨੇਤਾਵਾਂ ਨੇ ਉਤਰੀ ਕੋਰੀਆ ਦੁਆਰਾ ਪ੍ਰਮਾਣੂ ਨਿਰਲੇਪਤਾ ਆਪਣੇ ਵਾਅਦੇ ‘ਤੇ ਹੁਣ ਤੱਕ ਕੋਈ ਠੋਸ ਕਦਮ ਨਾ ਉਠਾਉਣ ਦੇ ਬਾਵਜੂਦ ਉਸ ‘ਤੇ ਲਾਏ ਗਏ।
ਸੰਯੁਕਤ ਰਾਸ਼ਟਰ ਦੇ ਪਾਬੰਦੀਆਂ ਦਾ ਸਖਤੀ ਨਾਲ ਪਾਲਣ ਨਾ ਕੀਤੇ ਜਾਣ ਦੀ ਸ਼ਿਕਾਇਤ ਕੀਤੀ। ਸੁਸਰੀ ਹੇਲੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਸਾਲ ਦੇ ਪਹਿਲੇ ਪੰਜ ਮਹੀਨਿਆਂ ‘ਚ ਤੇਲ ਪਾਬੰਦੀਆਂ ਦਾ 89 ਵਾਰ ਉਲੰਘਣਾ ਕੀਤਾ ਗਿਆ। ਅਮਰੀਕਾ ਕੋਲ ਉਲੰਘਨ ਕਰਨ ਵਾਲੇ ਸਾਰੇ ਜਹਾਜਾਂ ਦੇ ਫੋਟੋਗ੍ਰਾਫਿਕ ਸਬੂਤ ਹਨ। ਸੁਸਰੀ ਹੇਲੀ ਨੇ ਕਿਹਾ ਕਿ ਇਸ ਹਫਤੇ ਉਤਰੀ ਕੋਰੀਆ ਨੂੰ ਖੋਜੀ ਤੇਲ ਉਤਪਾਦ ਭੇਜਣ ‘ਤੇ ਰੋਕ ਲਾਉਣ ਦੇ ਅਮਰੀਕਾ ਫੈਸਲੇ ਦਾ ਉਸ ਦੇ ਨੇੜੇ ਸਹਿਯੋਗੀ ਰੂਸ ਤੇ ਚੀਨ ਨੇ ਵਿਰੋਧ ਕੀਤਾ।
ਰੂਸ ਅਤੇ ਚੀਨ ‘ਤੇ ਦਬਾਅ ਪਾਇਆ ਕਿ ਉਹ ਉਤਰੀ ਕੋਰੀਆ ਨੂੰ ਮੱਦਦ ਬੰਦ ਕਰੇ | North Korea
ਸੁਸਰੀ ਹੇਲੀ ਨੇ ਕਿਹਾ, ”ਅਸੀਂ ਅੱਜ ਰੂਸ ਅਤੇ ਚੀਨ ‘ਤੇ ਦਬਾਅ ਪਾਇਆ ਹੈ ਕਿ ਉਹ ਉਤਰੀ ਕੋਰੀਆ ਨੂੰ ਮੱਦਦ ਬੰਦ ਕਰੇ ਅਤੇ ਉਤਰੀ ਕੋਰੀਆ ਦੇ ਪ੍ਰਮਾਣੂ ਨਿਰਲੇਪਤਾ ਦੀ ਪ੍ਰੀਕਿਰਿਆ ਨੂੰ ਜਾਰੀ ਰੱਖਣ ‘ਚ ਸਾਡੀ ਸਹਾਇਤਾ ਕਰੇ। ਜੇ ਅਸੀਂ ਇਸ ਨਾਲ ਸਫਲਤਾ ਹਾਸਲ ਕਰਨਾ ਚਾਹੁੰਦੇ ਹਾਂ ਤਾਂ ਅਸੀਂ ਇਸ ‘ਤੇ ਉਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਦੀ ਠੋਸ ਕਾਰਵਾਈ ਨੂੰ ਦੇਖਣਾ ਹੋਵੇਗਾ ਅਤੇ ਉਦੋ ਤੱਕ ਆਪਣਾ ਸਖਤ ਰੁੱਖ ਸਰਕਰਾਰ ਰੱਖਣਾ ਹੋਵੇਗਾ।” ਪੋਮਪੇਓ ਨੇ ਕਿਹਾ ਕਿ ਉੱਤਰੀ ਕੋਰੀਆ ਨੂੰ ਕੋਲਾ ਦੀ ਤਸਕਰੀ, ਕੁਝ ਦੇਸ਼ਾਂ ‘ਚ ਉੱਤਰੀ ਕੋਰੀਆ ਦੇ ਕਰਮਚਾਰੀਆਂ ਦੀ ਮੌਜੂਦਗੀ ਸਮੇਤ ਸਾਰੇ ਪਾਬੰਦੀਆਂ ਦੀ ਉਲੰਘਣਾ ਨੂੰ ਰੋਕਣਾ ਹੋਵੇਗਾ।