Martyrs - Sach Kahoon Punjabi
Kargil Vijay Diwas: ਮਾਲਵਾ ਪੱਟੀ ਨਾਲ ਸਬੰਧਿਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ
ਬਠਿੰਡਾ ਤੋਂ ਇਲਾਵਾ 9 ਜ਼ਿਲ੍ਹਿਆਂ ’ਚੋਂ ਪੁੱਜੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰ
(ਸੁਖਜੀਤ ਮਾਨ) ਬਠਿੰਡਾ। ਸਾਲ 1999 ’ਚ ਗੁਆਂਢੀ ਮੁਲਕ ਪਾਕਿਸਤਾਨ ਨਾਲ ਕਾਰਗਿਲ ’ਚ ਹੋਈ ਜੰਗ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਅੱਜ ਇੱਥੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਜੋਨ ਪੱਧਰ ’ਤੇ ਮਨਾਏ ਗਏ ਵਿਜੈ ਦਿਵਸ ਦੀ ਸਿਲਵਰ ਜੁਬਲੀ ਦੇ ਸਮਾਰੋਹ ’ਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਠਿੰਡਾ ਤੋਂ ਇਲਾਵਾ ਪਟਿਆਲਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਮਾਨਸਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਕਾਰਗਿਲ ਦੀ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰ, ਨਕਾਰਾ ਹੋਏ ਸੈਨਿਕਾਂ ਅਤੇ ਪੁਰਸਕਾਰ ਵਿਜੇਤਾਵਾਂ ਨੇ ਸ਼ਿਰਕਤ ਕੀਤੀ। (Kargil Vijay Diwas)
ਇਹ ਵੀ ਪੜ੍ਹੋ: ਕਾਰਗਿਲ ਦਿਵਸ ’ਤੇ ਵਿਸ਼ੇਸ਼: ‘ਮਰ ਤਾਂ ਇੱਥੇ ਵੀ ਜਾਣਾ ਸੀ, ਉਹ ਦੇਸ਼ ਲਈ ਸ਼ਹੀਦ ਹੋਇਆ ਹੈ’
ਇਸ ਮੌਕੇ ਸੰਬੋਧਨ ਕਰਦਿਆਂ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਸ਼ਹੀਦਾਂ ਵੱਲੋਂ ਦੇਸ਼ ਲਈ ਦਿੱਤੀਆਂ ਗਈਆਂ ਸ਼ਹਾਦਤਾਂ ਦੇ ਉਹ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਜਦੋਂ ਵੀ ਕਦੇ ਦੁਸ਼ਮਣ ਨੇ ਸਾਡੇ ਦੇਸ਼ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ ਕੀਤੀ ਹੈ ਤਾਂ ਸਾਡੀ ਫੌਜ ਨੇ ਮੂੰਹ ਤੋੜਵਾਂ ਜਵਾਬ ਦਿੱਤਾ ਹੈ, ਅਸੀਂ ਅੱਜ ਕਾਰਗਲ ਜੰਗ ਦੇ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ ਤੇ ਨਾਲ ਹੀ ਜਿਹੜੀਆਂ ਫੌਜਾਂ ਇਸ ਸਮੇਂ ਉਥੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੀਆਂ ਹਨ, ਉਨ੍ਹਾਂ ਦਾ ਵੀ ਅਸੀਂ ਹੌਸਲਾ ਵਧਾਉਂਦੇ ਹਾਂ ਕਿ ਅਸੀਂ ਤੁਹਾਡੇ ਨਾਲ ਹਾਂ, ਪੂਰਾ ਹਿੰਦੋਸਤਾਨ ਤੁਹਾਡੇ ਨਾਲ ਹੈ ਅਤੇ ਆਪ ਦੇ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਿਧਾਇਕ ਸ. ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਤੀਫ਼ ਅਹਿਮਦ, ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵੱਲੋਂ ਕਾਰਗਿਲ ਦੀ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ, ਨਕਾਰਾ ਹੋਏ ਸੈਨਿਕਾਂ ਤੇ ਪੁਰਸਕਾਰ ਵਿਜੇਤਾਵਾਂ ਨੂੰ 5100 ਰੁਪਏ ਦੇ ਚੈੱਕ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੈਨਿਕ ਇੰਸਟੀਚਿਊਟ ਆਫ਼ ਮੈਨੇਜੇਮੈਂਟ ਅਤੇ ਟੈਕਨਾਲੋਜੀ ਦੀਆਂ ਵਿਦਿਆਰਥਣਾਂ ਵੱਲੋਂ ਦੇਸ਼ ਭਗਤੀ ਦੇ ਨਗਮੇ ਗਾਏ ਗਏ ਅਤੇ ਰਾਸ਼ਟਰੀ ਗਾਣ ਨਾਲ ਪ੍ਰੋਗਰਾਮ ਨੂੰ ਸਮਾਪਤੀ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਐਡਵੋਕੇਟ ਸੁਖਦੀਪ ਸਿੰਘ (ਕੌਂਸਲਰ) ਅਤੇ ਸਮਾਜ ਸੇਵੀ ਜਗਦੀਸ਼ ਸਿੰਘ (ਜਰਨਲ ਸੈਕਟਰੀ) ਅਤੇ ਸਮੂਹ ਸਟਾਫ ਹਾਜ਼ਰ ਸੀ। Kargil Vijay Diwas
ਸੂਬੇ ਦੇ 31 ਸਕੂਲਾਂ ਦੇ ਨਾਂਅ ਰੱਖੇ ਗਏ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂਅ ’ਤੇ
ਖਟਕੜ ਕਲਾਂ ਸਕੂਲ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ ਕੀਤਾ
(ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਂਅ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂਅ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਚਾਲੂ ਸਾਲ ਦੌਰਾਨ ਤੀਜੇ ਗੇੜ ਵਿੱਚ ਹੁਣ 31 ਸਰਕਾਰੀ ਸਕੂਲਾਂ ਦੇ ਨਾਂਅ ਬਦਲੇ ਗਏ ਹਨ। (School Name)
ਇਹ ਵੀ ਪੜ੍ਹੋ : ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਂਅ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂਅ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਵੀ ਜਾਣੂ ਹੋ ਸਕਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂਅ ਬਦਲੇ ਗਏ ਹਨ ਉਹਨਾਂ ਵਿੱਚ ਸਭ ਤੋਂ ਪ੍ਰਮੱਖ ਸਰਕਾਰੀ ਹਾਈ ਸਕੂਲ, ਖਟਕੜ ਕਲਾਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ, ਖਟਕੜ ਕਲਾਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਰੱਖਿਆ ਹੈ।
ਇਹਨਾਂ ਸਕੂਲਾਂ ਦੇ ਬਦਲੇ ਨਾਂਅ
ਇਸੇ ਤਰਾਂ ਸਰਕਾਰੀ ਐਲੀਮੈਂਟਰੀ ਸਕੂਲ, ਦਰੀਆ ਮੂਸਾ ਜ਼ਿਲਾ ਅੰਮਿ੍ਰਤਸਰ ਦਾ ਨਾਂਅ ਬਦਲ ਕੇ ਸ਼ਹੀਦ ਸੁਰਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਦਰੀਆ ਮੂਸਾ ਜ਼ਿਲਾ ਅੰਮਿ੍ਰਤਸਰ, ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲਾ ਬਠਿੰਡਾ ਦਾ ਨਾਂਅ ਫਰੀਡਮ ਫਾਈਟਰ ਨਰੈਣ ਸਿੰਘ ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲਾ ਬਠਿੰਡਾ, ਸਰਕਾਰੀ ਮਿਡਲ ਸਕੂਲ ਬਾਘਾ ਜ਼ਿਲਾ ਬਠਿੰਡਾ ਦਾ ਸ਼ਹੀਦ ਸਿਪਾਹੀ ਸੇਵਕ ਸਿੰਘ ਸਰਕਾਰੀ ਹਾਈ ਸਕੂਲ, ਬਾਘਾ ਜ਼ਿਲਾ ਬਠਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲਾ ਬਠਿੰਡਾ ਦਾ ਸ਼ਹੀਦ ਜਗਰਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲਾ ਬਠਿੰਡਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਹਿਮੂਆਣਾ ਜ਼ਿਲਾ ਫਰੀਦਕੋਟ ਦਾ ਸ਼ਹੀਦ ਸਿਪਾਹੀ ਜਸਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਹਿਮੂਆਣਾ ਜ਼ਿਲਾ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਲਹਿਰਾ ਬੇਟ, ਜ਼ਿਲਾ ਫਿਰੋਜਪੁਰ ਦਾ ਫਰੀਡਮ ਫਾਈਟਰ ਗੁਰਬਖਸ਼ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਲਹਿਰਾ ਬੇਟ, ਜ਼ਿਲਾ ਫਿਰੋਜਪੁਰ,
ਸਰਕਾਰੀ ਪ੍ਰਾਇਮਰੀ ਸਕੂਲ, ਸਿੱਧਪੁਰ, ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਗਨਰ ਰਣਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਸਿੱਧਪੁਰ, ਜ਼ਿਲਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ, ਸੀੜਾਂ ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਸਿਪਾਹੀ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ, ਸੀੜਾਂ ਜ਼ਿਲਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆ, ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਗਨਰ ਗੁਰਬਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆ, ਜ਼ਿਲਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ, ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ, ਜ਼ਿਲਾ ਗੁਰਦਾਸਪੁਰ, ਸਰਕਾਰੀ ਪ੍ਰਾਇਮਰੀ ਸਕੂਲ,
ਮੁਗੋਵਾਲ ਜ਼ਿਲਾ ਹੁਸ਼ਿਆਰਪੁਰ ਦਾ ਫਰੀਡਮ ਫਾਈਟਰ ਬਾਬੂ ਮੰਗੂ ਰਾਮ ਸਰਕਾਰੀ ਪ੍ਰਾਇਮਰੀ ਸਕੂਲ, ਮੁਗੋਵਾਲ ਜ਼ਿਲਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ, ਬੁਰਜ ਹਰੀ ਸਿੰਘ, ਜ਼ਿਲਾ ਲੁਧਿਆਣਾ ਸ਼ਹੀਦ ਨਾਇਕ ਬੂਟਾ ਸਿੰਘ ਸਰਕਾਰੀ ਹਾਈ ਸਕੂਲ, ਬੁਰਜ ਹਰੀ ਸਿੰਘ, ਜ਼ਿਲਾ ਲੁਧਿਆਣਾ, ਸਰਕਾਰੀ ਪ੍ਰਾਇਮਰੀ ਸਕੂਲ, ਚਣਕੋਈਆਂ ਕਲਾਂ ਜ਼ਿਲਾ ਲੁਧਿਆਣਾ ਦਾ ਸ਼ਹੀਦ ਹੌਲਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਚਣਕੋਈਆਂ ਕਲਾਂ ਜ਼ਿਲਾ ਲੁਧਿਆਣਾ, ਸਰਕਾਰੀ ਹਾਈ ਸਕੂਲ, ਕਣਕਵਾਲ ਚਹਿਲਾਂ ਜ਼ਿਲਾ ਮਾਨਸਾ ਦਾ ਫਰੀਡਮ ਫਾਈਟਰ ਪ੍ਰਸਿੰਨ ਸਿੰਘ ਸਰਕਾਰੀ ਹਾਈ ਸਕੂਲ, ਕਣਕਵਾਲ ਚਹਿਲਾਂ ਜ਼ਿਲਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਜ਼ਿਲਾ ਮਾਨਸਾ ਦਾ ਫਰੀਡਮ ਫਾਈਟਰ ਕੁੰਦਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਜ਼ਿਲਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਦੜਾ ਜ਼ਿਲਾ ਮਾਨਸਾ ਦਾ ਫਰੀਡਮ ਫਾਈਟਰ ਮਹਿਮਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਦੜਾ ਜ਼ਿਲਾ ਮਾਨਸਾ, ਸਰਕਾਰੀ ਹਾਈ ਸਕੂਲ,
ਬੂੜਾ ਗੁੱਜਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦਾ ਸ਼ਹੀਦ ਪ੍ਰਭਜੋਤ ਸਿੰਘ ਸਰਕਾਰੀ ਹਾਈ ਸਕੂਲ, ਬੂੜਾ ਗੁੱਜਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਮੱਟੀ ਜ਼ਿਲਾ ਪਠਾਨਕੋਟ ਦਾ ਸ਼ਹੀਦ ਗੌਤਮ ਸਿੰਘ ਪਠਾਣੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਮੱਟੀ ਜ਼ਿਲਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਰੋਲੀ ਜ਼ਿਲਾ ਪਠਾਨਕੋਟ ਦਾ ਸ਼ਹੀਦ ਮੱਘਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਰੋਲੀ ਜ਼ਿਲਾ ਪਠਾਨਕੋਟ, ਸਰਕਾਰੀ ਹਾਈ ਸਕੂਲ, ਨਰੜੂ ਜ਼ਿਲਾ ਪਟਿਆਲਾ ਦਾ ਫਰੀਡਮ ਫਾਈਟਰ ਉਜਾਗਰ ਸਿੰਘ ਸਰਕਾਰੀ ਹਾਈ ਸਕੂਲ, ਨਰੜੂ ਜ਼ਿਲਾ ਪਟਿਆਲਾ, ਸਰਕਾਰੀ ਪ੍ਰਾਇਮਰੀ ਸਕੂਲ, ਬਰੂਵਾਲ ਜ਼ਿਲਾ ਰੂਪਨਗਰ ਦਾ ਸ਼ਹੀਦ ਜਸਵੰਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਬਰੂਵਾਲ ਜ਼ਿਲਾ ਰੂਪਨਗਰ,
ਸਰਕਾਰੀ ਮਿਡਲ ਸਕੂਲ, ਬਟੋਲੀ ਜ਼ਿਲਾ ਐਸ.ਏ.ਐਸ. ਨਗਰ ਦਾ ਸ਼ਹੀਦ ਲਾਂਸ ਨਾਇਕ ਧਰਮ ਸਿੰਘ ਸਰਕਾਰੀ ਮਿਡਲ ਸਕੂਲ, ਬਟੋਲੀ ਜ਼ਿਲਾ ਐਸ.ਏ.ਐਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੰਡੀਵਿੰਡ ਜ਼ਿਲਾ ਤਰਨਤਾਰਨ ਦਾ ਫਰੀਡਮ ਫਾਈਟਰ ਅੱਛਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੰਡੀਵਿੰਡ ਜ਼ਿਲਾ ਤਰਨਤਾਰਨ ਅਤੇ ਸਰਕਾਰੀ ਐਲੀਮੈਂਟਰੀ ਸਕੂਲ, ਵੇਈਂ ਪੂਈਂ ਜ਼ਿਲਾ ਤਰਨਤਾਰਨ ਦਾ ਨਾਂਅ ਬਦਲ ਕੇ ਸ਼ਹੀਦ ਸਿਪਾਹੀ ਜਸਬੀਰ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਐਲੀਮੈਂਟਰੀ ਸਕੂਲ, ਵੇਈਂ ਪੂਈਂ ਜ਼ਿਲਾ ਤਰਨਤਾਰਨ ਕੀਤਾ ਗਿਆ ਹੈ।
ਇਸੇ ਤਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ, ਜ਼ਿਲਾ ਬਰਨਾਲਾ ਦਾ ਨਾਂਅ ਸ਼ਹੀਦ ਅਮਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ, ਜ਼ਿਲ੍ਹਾ ਬਰਨਾਲਾ, ਸਰਕਾਰੀ ਹਾਈ ਸਕੂਲ ਕੈਰੇ, ਜ਼ਿਲ੍ਹਾ ਬਰਨਾਲਾ ਦਾ ਨਾਂਅ ਸ਼ਹੀਦ ਹਵਾਲਦਾਰ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਕੈਰੇ, ਜ਼ਿਲਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ (ਕੰਨਿਆ), ਜ਼ਿਲਾ ਫਰੀਦਕੋਟ ਦਾ ਨਾਮ ਫਰੀਡਮ ਫਾਈਟਰ ਮਾਸਟਰ ਕਰਤਾ ਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ (ਕੰਨਿਆ), ਜ਼ਿਲਾ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਕੂਲ ਗੋਹਗੜੋਂ, ਜ਼ਿਲਾ ਹੁਸ਼ਿਆਰਪੁਰ ਦਾ ਨਾਮ ਸ਼ਹੀਦ ਪਰਮਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਗੋਹਗੜੋਂ, ਜ਼ਿਲਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਗੇਹਲੇ, ਜ਼ਿਲਾ ਮਾਨਸਾ ਦਾ ਨਾਂਅ ਸ਼ਹੀਦ ਸਿਪਾਹੀ ਨਛੱਤਰ ਸਿੰਘ ਸਰਕਾਰੀ ਹਾਈ ਸਕੂਲ ਗੇਹਲੇ, ਜ਼ਿਲ੍ਹਾ ਮਾਨਸਾ ਅਤੇ ਸਰਕਾਰੀ ਹਾਈ ਸਕੂਲ ਲੋਹਾ ਖੇੜਾ, ਜ਼ਿਲਾ ਸੰਗਰੂਰ ਦਾ ਨਾਮ ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸਰਕਾਰੀ ਹਾਈ ਸਕੂਲ ਲੋਹਾ ਖੇੜਾ, ਜ਼ਿਲਾ ਸੰਗਰੂਰ ਰੱਖਿਆ ਗਿਆ ਹੈ। (School Name)
ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਲ ਹੀ ਵਿੱਚ ਪੰਜਾਬ ਰਾਜ ਦੇ ਕਈ ਅਜਿਹੇ ਸਰਕਾਰੀ ਸਕੂਲਾਂ ਦੇ ਨਾਂਅ ਵੀ ਬਦਲੇ ਗਏ ਹਨ ਜਿਹਨਾਂ ਦੇ ਨਾਮ ਜਾਤੀ ਅਧਾਰਿਤ ਸਨ। ਉਹਨਾਂ ਕਿਹਾ ਕਿ ਵੱਖ-ਵੱਖ ਪਿੰਡਾਂ/ਸ਼ਹਿਰਾਂ/ਕਸਬਿਆਂ ਦੀਆਂ ਨਾਮੀ ਹਸਤੀਆਂ ਦੇ ਨਾਮ ‘ਤੇ ਸਕੂਲਾਂ ਦੇ ਨਾਂਅ ਰੱਖਣ ਦੀ ਇਹ ਪ੍ਰਕਿਰਿਆ ਜਾਰੀ ਰਹੇਗੀ। ਸਿੱਖਿਆ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਇਲਾਕੇ ਦੇ ਸਕੂਲ ਦਾ ਨਾਮ ਕਿਸੇ ਨਾਮੀ ਹਸਤੀ ਦੇ ਨਾਂਅ ‘ਤੇ ਰਖਵਾਉਣਾ ਚਾਹੁੰਦੇ ਹਨ ਤਾਂ ਸਿੱਖਿਆ ਵਿਭਾਗ ਨਾਲ ਤਾਲਮੇਲ ਕਰ ਸਕਦੇ ਹਨ।
ਭਲਾਈ ਕਾਰਜ ਕਰਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਸ਼ਹੀਦਾਂ ਦੀ ਯਾਦ ‘ਚ ਪਰਿਵਾਰਕ ਮੈਂਬਰਾਂ ਨੇ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ, ਕੱਪੜੇ ਵੰਡੇ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਲਾਏ ਪੌਦੇ
ਸੁਖਨਾਮ/ਮਨਪ੍ਰੀਤ ਮਾਨ, ਬਠਿੰਡਾ
ਮਾਨਵਤਾ ਦੇ ਸੱਚੇ ਸੇਵਾਦਾਰ ਮਹਾਂ ਸ਼ਹੀਦ ਸ਼ਾਮ ਸੁੰਦਰ ਇੰਸਾਂ ਤੇ ਭਗਤ ਸ਼ਹੀਦ ਦੀਪਕ ਇੰਸਾਂ ਦੀ ਬਰਸੀ ਮੌਕੇ ਅੱਜ ਬਠਿੰਡਾ ਦੇ ਨਾਮ ਚਰਚਾ ਘਰ, ਮਲੋਟ ਰੋਡ ਵਿਖੇ ਨਾਮ ਚਰਚਾ ਕਰਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏੇ ਇਸ ਮੌਕੇ ਸ਼ਰਧਾਂਜ਼ਲੀ ਭੇਂਟ ਕਰਦਿਆਂ 45 ਮੈਂਬਰ ਪੰਜਾਬ ਗੁਰਮੇਲ ਸਿੰਘ ਇੰਸਾਂ ਨੇ ਕਿਹਾ ਕਿ ਇਸ ਸੰਸਾਰ ਵਿਚ ਇਨਸਾਨ ਆਉਂਦੇ ਜਾਂਦੇ ਰਹਿੰਦੇ ਹਨ ਅਤੇ ਕਈ ਗੁਮਨਾਮੀ ਦੇ ਹਨ੍ਹੇਰੇ ਵਿਚ ਹੀ ਜੀਵਨ ਗੁਜਾਰ ਕੇ ਚਲੇ ਜਾਂਦੇ ਹਨ ਪ੍ਰੰਤੂ ਕੁਝ ਲੋਕ ਅਜਿਹੇ ਵੀ ਹੁੰਦੇ ਹਨ ਜੋ ਰਹਿੰਦੀ ਦੁਨੀਆਂ ਤੱਕ ਆਪਣਾ ਨਾਂਅ ਅਮਰ ਕਰ ਜਾਂਦੇ ਹਨ
ਅਜਿਹਾ ਹੀ ਕੁਝ ਕਰ ਗਏ ਪਿਆਰਾ ਲਾਲ ਜੀ ਦੇ ਸਪੁੱਤਰ ਸ਼ਾਮ ਸੁੰਦਰ ਇੰਸਾਂ ਜਿਨ੍ਹਾਂ ਦਾ ਨਾਂਅ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ‘ਚ ਲਿਖਿਆ ਗਿਆ ਹੈ ਉਨ੍ਹਾਂ 2007 ‘ਚ ਉਸ ਸਮੇਂ ਆਪਣੀ ਕੁਰਬਾਨੀ ਦਿੱਤੀ ਜਦੋਂ ਸ਼ਰਾਰਤੀ ਅਨਸਰਾਂ ਨੇ ਡੇਰਾ ਸੱਚਾ ਸੌਦਾ ਦੀ ਧਾਰਮਿਕ ਅਜ਼ਾਦੀ ‘ਤੇ ਹਮਲੇ ਕੀਤੇ ਬੇਵਜ੍ਹਾ ਸਾਧ-ਸੰਗਤ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਇਲਾਵਾ ਨਾਮ ਚਰਚਾ ਰੋਕਣ ਤੋਂ ਵੀ ਗੁਰੇਜ ਨਹੀਂ ਕੀਤਾ ਅਜਿਹੇ ਜ਼ੁਲਮ ਨੂੰ ਨਾ ਸਹਾਰਦਿਆਂ ਸ਼ਾਮ ਸੁੰਦਰ ਇੰਸਾਂ ਨੇ ਸ਼ਹੀਦੀ ਪ੍ਰਾਪਤ ਕੀਤੀ ਤੇ ਸਾਧ-ਸੰਗਤ ‘ਤੇ ਹੋ ਰਹੇ ਜ਼ੁਲਮ ਨੂੰ ਰੋਕਿਆ ਉਨ੍ਹਾਂ ਕਿਹਾ ਕਿ ਭਗਤ ਸ਼ਹੀਦ ਦੀਪਕ ਇੰਸਾਂ ਬਹੁਤ ਹੀ ਨਿਮਰ ਸੁਭਾਅ ਦਾ ਸੇਵਾਦਾਰ ਸੀ ਤੇ ਹਰ ਸਮੇਂ ਸੇਵਾ ਲਈ ਤਤਪਰ ਰਹਿੰਦਾ ਸੀ
ਛੋਟੀ ਉਮਰੇ ਮਾਨਵਤਾ ਦੀ ਸੇਵਾ ‘ਚ ਆਪਣਾ ਵੱਡਾ ਨਾਂਅ ਕਮਾਉਣ ਵਾਲੇ ਦੀਪਕ ਇੰਸਾਂ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹੈ ਪ੍ਰੰਤੂ ਉਸ ਜਾਂਬਾਜ਼ ਸੇਵਾਦਾਰ ਦੀ ਯਾਦ ਸਾਡੇ ਦਿਲਾਂ ਵਿੱਚ ਹਮੇਸ਼ਾ ਬਣੀ ਰਹੇਗੀ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਰਸੀ ਮੌਕੇ ਸਾਡੀ ਸਾਰਿਆਂ ਦੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਅਸੀਂ ਉਨ੍ਹਾਂ ਵੱਲੋਂ ਦਿਖਾਏ ਮਾਨਵਤਾ ਭਲਾਈ ਦੇ ਰਾਹ ‘ਤੇ ਚੱਲਦੇ ਹੋਏ ਇਨਸਾਨੀਅਤ ਨੂੰ ਜਿੰਦਾ ਰੱਖੀਏ ਇਸ ਮੌਕੇ ਮਹਾਂ ਸ਼ਹੀਦ ਸ਼ਾਮ ਸੁੰਦਰ ਇੰਸਾਂ ਤੇ ਭਗਤ ਸ਼ਹੀਦ ਦੀਪਕ ਇੰਸਾਂ ਦੇ ਪਰਿਵਾਰਾਂ ਵੱਲੋਂ ਆਪਣੇ ਹੱਥਾਂ ਨਾਲ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਤੇ ਕੱਪੜੇ ਵੰਡੇ ਗਏ ਇਸ ਤੋਂ ਇਲਾਵਾ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਵੀ ਲਗਾਏ ਗਏ
ਹੁੰਮਸ ਭਰੇ ਮੌਸਮ ਵਿੱਚ ਵੱਡੀ ਗਿਣਤੀ ‘ਚ ਪਹੁੰਚੀ ਸਾਧ-ਸੰਗਤ ਲਈ ਬਲਾਕ ਬਠਿੰਡਾ ਵੱਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਤੇ ਲੰਗਰ ਵੀ ਛਕਾਇਆ ਗਿਆ ਇਸ ਮੌਕੇ ਮਹਾਂ ਸ਼ਹੀਦ ਸ਼ਾਮ ਸੁੰਦਰ ਇੰਸਾਂ, ਮਹਾਂ ਸ਼ਹੀਦ ਜਸਵਿੰਦਰ ਸਿੰਘ ਇੰਸਾਂ, ਭਗਤ ਸ਼ਹੀਦ ਦੀਪਕ ਇੰਸਾਂ ਦੇ ਪਰਿਵਾਰਕ ਮੈਂਬਰ, ਨੈਸ਼ਨਲ ਮੈਂਬਰ ਯੂਥ ਊਸ਼ਾ ਇੰਸਾਂ, 45 ਮੈਂਬਰ ਸੇਵਕ ਇੰਸਾਂ ਗੋਨਿਆਣਾ, ਜਸਵੰਤ ਸਿੰਘ ਗਰੇਵਾਲ ਇੰਸਾਂ, 45 ਮੈਂਬਰ ਭੈਣ ਅਮਰਜੀਤ ਕੌਰ ਇੰਸਾਂ, ਨਸੀਬ ਕੌਰ ਇੰਸਾਂ, 45 ਮੈਂਬਰ ਯੂਥ ਚਰਨਜੀਤ ਕੌਰ ਇੰਸਾਂ, 45 ਮੈਂਬਰ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਵਿਨੋਦ ਇੰਸਾਂ, ਪ੍ਰਸਿੱਧ ਗੀਤਕਾਰ ਅਲਬੇਲ ਬਰਾੜ ਇੰਸਾਂ, ਜ਼ਿਲ੍ਹਾ 25 ਮੈਂਬਰ, ਜ਼੍ਹਿਲਾ ਸੁਜਾਨ ਭੈਣਾਂ, ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਬਲਾਕਾਂ ਦੇ ਪੰਦਰਾਂ ਮੈਂਬਰ ਸਮੇਤ ਭਾਰੀ ਗਿਣਤੀ ‘ਚ ਸਾਧ-ਸੰਗਤ ਨੇ ਸ਼ਿਰਕਤ ਕੀਤੀ ਇਸ ਮੌਕੇ ਬਲਾਕ ਭੰਗੀਦਾਸ ਸੁਨੀਲ ਕੁਮਾਰ ਇੰਸਾਂ ਨੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦੇਣ ਪਹੁੰਚੇ ਪਤਵੰਤਿਆਂ ਤੇ ਸਾਧ-ਸੰਗਤ ਦਾ ਧੰਨਵਾਦ ਕੀਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Welfare tribute, Martyrs
ਯੁੱਧ ਸਮਾਰਕ ਗਏ ਰਾਜਨਾਥ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਯੁੱਧ ਸਮਾਰਕ ਗਏ ਰਾਜਨਾਥ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, ਏਜੰਸੀ। ਨਵ ਨਿਯੁਕਤ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਵੇਰੇ ਰਾਸ਼ਟਰੀ ਯੁੱਧ ਸਮਾਰਕ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸ੍ਰੀ ਰਾਜਨਾਥ ਸਿੰਘ ਨੂੰ ਅੱਜ ਬਾਅਦ ਦੁਪਹਿਰ ਰੱਖਿਆ ਮੰਤਰੀ ਦਾ ਕਾਰਜਭਾਰ ਸੰਭਾਲਣ ਹੈ। ਇਸ ਤੋਂ ਪਹਿਲਾਂ ਉਹ ਸਵੇਰੇ ਅੱਠ ਵਜੇ ਇੰਡੀਆ ਗੇਟ ਦੇ ਨੇੜੇ ਬਣੇ ਰਾਸ਼ਟਰੀ ਯੁੱਧ ਸਮਾਰਕ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਹਨਾਂ ਨਾਲ ਤਿੰਨੇ ਫੌਜਾਂ ਦੇ ਮੁਖੀਆਂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਪੁਸ਼ਪ ਭੇਂਟ ਕੀਤੇ।
ਇਸ ਤੋਂ ਬਾਅਦ ਸ੍ਰੀ ਸਿੰਘ ਨੇ ਅਧਿਕਾਰੀਆਂ ਨਾਲ ਯੁੱਧ ਸਮਾਰਕ ਨਾਲ ਸਬੰਧਿਤ ਵਿਸ਼ਿਆਂ ‘ਤੇ ਗੱਲਬਾਤ ਕੀਤੀ। ਸ੍ਰੀ ਸਿੰਘ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਰਾਸ਼ਟਰੀ ਜਨਤੰਤਰਿਕ ਗਠਜੋੜ (ਰਾਜਗ) ਦੀ ਪਿਛਲੀ ਸਰਕਾਰ ‘ਚ ਗ੍ਰਹਿ ਮੰਤਰੀ ਸਨ ਅਤੇ ਨਵੀਂ ਸਰਕਾਰ ‘ਚ ਉਹਨਾਂ ਨੇ ਰੱਖਿਆ ਮੰਤਰਾਲੇ ਦੀ ਜਿੰਮੇਵਾਰੀ ਦਿੱਤੀ ਗਈ ਹੈ। ਉਹ ਉਤਰ ਪ੍ਰਦੇਸ਼ ਦੀ ਲਖਨਊ ਸੰਸਦੀ ਸੀਟ ਤੋਂ ਚੋਣ ਜਿੱਤ ਕੇ ਸੰਸਦ ਪਹੁੰਚੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਕਸਲੀਆਂ ਨੇ ਕੀਤਾ IED ਬਲਾਸਟ, 15 ਸੁਰੱਖਿਆ ਕਰਮਚਾਰੀ ਸ਼ਹੀਦ
ਮਹਾਰਾਸ਼ਟਰ : ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲੇ ‘ਚ ਬੁੱਧਵਾਰ ਨੂੰ ਨਕਸਲੀਆਂ ਨੇ ਇਕ ਸ਼ਕਤੀਸ਼ਾਲੀ ਬਲਾਸਟ ਕਰ ਕੇ ਪੁਲਸ ਦੇ ਇਕ ਵਾਹਨ ਨੂੰ ਉੱਡਾ ਦਿੱਤਾ, ਜਿਸ ‘ਚ 15 ਸੁਰੱਖਿਆ ਕਰਮਚਾਰੀ ਸ਼ਹੀਦ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਗੜ੍ਹਚਿਰੌਲੀ ‘ਚ ਨਕਸਲੀਆਂ ਨੇ ਪੁਲਸ ਦੇ ਵਾਹਨ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪੁਲਸ ਦੀ ਇਕ ਟੀਮ ਇਕ ਮੁਹਿੰਮ ‘ਤੇ ਜਾ ਰਹੀ ਸੀ। ਇਸ ਤੋਂ ਪਹਿਲਾਂ ਸਵੇਰੇ ਨਕਸਲੀਆਂ ਨੇ ਗੜ੍ਹਚਿਰੌਲੀ ਖੇਤਰ ‘ਚ ਇਕ ਸੜਕ ਬਣਾਉਣ ਵਾਲੀ ਕੰਪਨੀ ਦੇ ਘੱਟੋ-ਘੱਟ 25 ਵਾਹਨ ਸਾੜ ਦਿੱਤੇ ਸਨ। ਨਕਸਲੀਆਂ ਵੱਲੋਂ ਪੁਲਸ ਵਾਹਨ ਉਡਾਏ ਜਾਣ ਤੋਂ ਬਾਅਦ ਪੁਲਸ ਅਤੇ ਨਕਸਲੀਆਂ ਦਰਮਿਆਨ ਫਾਇਰਿੰਗ ਵੀ ਹੋਈ। ਰਾਜ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ,”ਨਕਸਲੀਆਂ ਦੇ ਇਸ ਕਾਇਰਾਨਾ ਹਮਲੇ ‘ਚ ਸੀ-60 ਫੋਰਸ ਦੇ ਸਾਡੇ 16 ਜਵਾਨ ਸ਼ਹੀਦ ਹੋ ਗਏ ਹਨ ਅਤੇ ਮੇਰੀ ਹਮਦਰਦੀ ਸ਼ਹੀਦ ਜਵਾਨਾਂ ਦੇ ਪਰਿਵਾਰ ਵਾਲਿਆਂ ਨਾਲ ਹੈ। ਮੈਂ ਪੁਲਸ ਡਾਇਰੈਕਟਰ ਜਨਰਲ ਅਤੇ ਗੜ੍ਹਚਿਰੌਲੀ ਦੇ ਪੁਲਸ ਮੁਖੀ ਦੇ ਸੰਪਰਕ ‘ਚ ਹਾਂ” ਮੁੱਖ ਮੰਤਰੀ ਨੇ ਹਮਲੇ ਦੀ ਸਖਤ ਨਿੰਦਾ ਕਰਦੇ ਹੋਏ ਕਿਹਾ ਕਿ ਨਕਸਲੀ ਸਮੱਸਿਆ ਨਾਲ ਹੋਰ ਸਖਤੀ ਨਾਲ ਨਿਪਟਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸ ਕਰਦੀ ਹੈ ਸ਼ਹੀਦਾਂ ਦੇ ਖੂਨ ਤੇ ਰਾਜਨੀਤੀ : ਸ਼ਾਹ
ਨਵੀਂ ਦਿੱਲੀ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ‘ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਸੈਮ ਪਿਤ੍ਰੋਦਾ ਦੇ ਬਿਆਨ ‘ਤੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਜਨਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸਿਰਫ ਕਿਨਾਰਾ ਕਰਨ ਨਾਲ ਕੁਝ ਨਹੀਂ ਹੋਵੇਗਾ। ਦੇਸ਼ ਦੀ ਜਨਤਾ ਉਸ ਦੀ ਨੀਤੀ ਨੂੰ ਸਮਝਦੀ ਹੈ ਅਤੇ ਇਸ ਲਈ ਉਸ ਨੇ ਕਾਂਗਰਸ ਨੂੰ ਹੀ ਕਿਨਾਰੇ ਲੱਗਾ ਦਿੱਤਾ ਹੈ। ਸ਼ਾਹ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ,”ਕਾਂਗਰਸ ਪਾਰਟੀ ਦੇ ਵਿਦੇਸ਼ ਵਿਭਾਗ ਦੇ ਕੋਆਰਡੀਨੇਟਰ ਅਤੇ ਚੋਣ ਐਲਾਨ ਪੱਤਰ (ਮੈਨੀਫੈਸਟੋ) ਦੇ ਮੈਂਬਰ ਸੈਮ ਪਿਤ੍ਰੋਦਾ ਦਾ ਜੋ ਬਿਆਨ ਆਇਆ, ਉਹ ਕਾਫੀ ਚਿੰਤਾਵਾਂ ਨੂੰ ਜਨਮ ਦੇਣ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸ਼ਹੀਦਾਂ ਦੇ ਖੂਨ ‘ਤੇ ਰਾਜਨੀਤੀ ਕਰਦੀ ਹੈ। ਸ਼ਾਹ ਨੇ ਕਿਹਾ ਕਿ ਪਿਤ੍ਰੋਦਾ ਨੇ ਕਿਹਾ ਸੀ ਕਿ ਕੁਝ ਲੋਕਾਂ ਦੀ ਹਰਕਤ ‘ਤੇ ਪੂਰੇ ਦੇਸ਼ ਨੂੰ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ, ਇਸ ‘ਤੇ ਰਾਹੁਲ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਉਹ ਅੱਤਵਾਦੀ ਘਟਨਾਵਾਂ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਨਹੀਂ ਮੰਨਦੇ। ਉਨ੍ਹਾਂ ਨੇ ਕਿਹਾ ਕਿ ਰਾਹੁਲ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਪਿਤ੍ਰੋਦਾ ਦੀ ਗੱਲਬਾਤ ਨਾਲ ਅੱਤਵਾਦ ਨਾਲ ਨਜਿੱਠਣ ਦੀ ਗੱਲ ‘ਤੇ ਉਸ ਦੀ ਕੀ ਨੀਤੀ ਹੈ। ਸ਼ਾਹ ਨੇ ਤਿੱਖਾ ਵਾਰ ਕਰਦੇ ਹੋਏ ਕਿਹਾ ਕਿ ਕਾਂਗਰਸ ਪ੍ਰਧਾਨ ਨੂੰ ਇਹ ਗੱਲ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਕੀ ਉਹ ਅਜਿਹੇ ਹਮਲੇ ਨੂੰ ਆਮ ਘਟਨਾ ਮੰਨਦੇ ਹਨ। ਭਾਜਪਾ ਪ੍ਰਧਾਨ ਨੇ ਕਿਹਾ ਕਿ ਸਰਜੀਕਲ ਸਟਰਾਈਕ ਸਮੇਂ ਰਾਹੁਲ ਗਾਂਧੀ ਨੇ ‘ਖੂਨ ਦੀ ਦਲਾਲੀ’ ਦੀ ਗੱਲ ਕਹੀ ਸੀ ਅਤੇ ਹੁਣ ਏਅਰ ਸਟਰਾਈਕ ‘ਤੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਨੂੰ ਇਸ ਲਈ ਦੇਸ਼ ਦੀ ਜਨਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਅਮਿਤ ਸ਼ਾਹ ਨੇ ਕਿਹਾ,”ਕਾਂਗਰਸ ਦੇ ਇਸ ਬਿਆਨ ਨਾਲ ਸ਼ਹੀਦਾਂ ਦਾ ਅਪਮਾਨ ਹੋਇਆ ਹੈ ਅਤੇ ਦੇਸ਼ ਨੂੰ ਦੁਖੀ ਕਰਨ ‘ਚ ਲੱਗੇ ਲੋਕਾਂ ਦਾ ਮਨੋਬਲ ਵਧਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੁਪਵਾੜਾ ਦੇ ਬਾਬਾਗੁੰਡ ਇਲਾਕੇ ‘ਚ ਸਰਚ ਆਪ੍ਰੇਸ਼ਨ ਕਰ ਰਹੇ ਜਵਾਨਾਂ ‘ਤੇ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ
ਏਜੰਸੀ, ਨਵੀਂ ਦਿੱਲੀ
ਜੰਮੂ-ਕਸ਼ਮੀਰ ਦੇ ਕੁਪਵਾੜਾ ਸਥਿੱਤ ਹੰਦਵਾੜਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਚਾਰ ਜਵਾਨ ਸ਼ਹੀਦ ਹੋ ਗਏ। ਇਸ ਗੋਲੀਬਾਰੀ ‘ਚ ਇੱਕ ਨਾਗਰਿਕ ਦੀ ਵੀ ਮੌਤ ਹੋ ਗਈ ਮੁਕਾਬਲਾ ਹਾਲੇ ਵੀ ਜਾਰੀ ਹੈ ਰਿਪੋਰਟ  ਅਨੁਸਾਰ ਸੁਰੱਖਿਆ ਬਲਾਂ ‘ਤੇ ਮਲਬੇ ਦੀ ਤਲਾਸ਼ੀ ਦੌਰਾਨ ਇੱਕ ਅੱਤਵਾਦੀ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜੰਮੂ ਕਸ਼ਮੀਰ ਦੇ ਹੰਦਵਾੜਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲੇ ‘ਚ ਚਾਰ ਸੁਰੱਖਿਆ ਮੁਲਾਜ਼ਮ ਸ਼ਹੀਦ ਹੋ ਗਏ। ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ ਹੁਣ ਵੀ ਜਾਰੀ ਹੈ। ਉੱਤਰੀ ਕਸ਼ਮੀਰ ਦੇ ਕੁਪਵਾੜਾ ਸਥਿੱਤ ਹੰਦਵਾੜਾ ਸੈਕਟਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਸਵੇਰੇ ਤੋਂ ਇਹ ਮੁਕਾਬਲਾ ਜਾਰੀ ਹੈ।
ਮੀਡੀਆ ਰਿਪੋਰਟ ਅਨੁਸਾਰ ਸੁਰੱਖਿਆ ਮੁਲਾਜ਼ਮਾਂ ‘ਤੇ ਇਹ ਹਮਲਾ ਐਨਕਾਊਂਟਰ ਤੋਂ ਬਾਅਦ ਮਲਬੇ ਦੀ ਤਲਾਸ਼ੀ ਲੈਣ ਦੌਰਾਨ ਹੋਇਆ ਮਲਬੇ ‘ਚੋਂ ਅਚਾਨਕ ਇੱਕ ਅੱਤਵਾਦੀ ਨਿਕਲਿਆ ਤੇ ਸੁਰੱਖਿਆ ਮੁਲਾਜ਼ਮਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਪਹਿਲਾਂ ਸਵੇਰ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ ਸੁਰੱਖਿਆ ਬਲਾਂ ਨੂੰ ਇੱਥੇ ਦੋ-ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੂਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਕੁਪਵਾੜਾ ਜ਼ਿਲ੍ਹੇ ਦੇ ਬਾਬਾਗੁੰਡ ਇਲਾਕੇ ‘ਚ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਜ਼ਿਕਰਯੋਗ ਹੈ ਕਿ 27 ਫਰਵਰੀ ਨੂੰ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਜੈਸ਼ ਦੇ ਦੋ ਅੱਤਵਾਦੀਆਂ ਨੂੰ ਮਾਰ ਸੁੱਟਿਆ ਸੀ। ਪੁਲਵਾਮਾ ਹਮਲੇ ਤੋਂ ਬਾਅਦ ਘਾਟੀ ‘ਚ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਖਿਲਾਫ਼ ਅਭਿਆਨ ਜਾਰੀ ਹੈ। 24 ਫਰਵਰੀ ਨੂੰ ਵੀ ਕੁਲਗਾਮ ਦੇ ਤੁਰੀਗਾਮ ਇਲਾਕੇ ‘ਚ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਸੁੱਟਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ
ਪੰਜਾਬ ਸਰਕਾਰ ਦੀ ਤਰਫ਼ੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਚੈੱਕ ਭੇਂਟ
ਗੁਰਦਾਸਪੁਰ (ਸੱਚ ਕਹੂੰ ਨਿਊਜ਼) | ਪੁਲਵਾਮਾ ਦਹਿਸ਼ਤਗਰਦੀ ਹਮਲੇ ‘ਚ ਸ਼ਹੀਦ ਹੋਏ ਦੀਨਾਨਗਰ ਨਿਵਾਸੀ ਮਨਿੰਦਰ ਸਿੰਘ ਅੱਤਰੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਰੋਹ ਅੱਜ ਇੱਥੋਂ ਦੇ ਗੁਰਦੁਆਰਾ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਖੇ ਹੋਇਆ। ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਕੈਬਨਿਟ ਮੰਤਰੀ ਸ਼ਾਮ ਸਿੰਘ ਅਰੋੜਾ, ਭਾਜਪਾ ਦੀ ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਮਰਹੂਮ ਐਮਪੀ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਅਤੇ ਭਾਜਪਾ ਨੇਤਾ ਸਵਰਨ ਸਲਾਰੀਆ ਸਮੇਤ ਹੋਰਨਾਂ ਕਈ ਨੇਤਾਵਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਸ਼ਾਮ ਸਿੰਘ ਅਰੋੜਾ ਨੇ ਕਿਹਾ ਕਿ ਪੁਲਵਾਮਾ ਦਹਿਸ਼ਤਗਰਦੀ ਹਮਲਾ ਪੂਰੇ ਦੇਸ਼ ਲਈ ਦੁਖਦਾਈ ਹੈ। ਜਿਸ ਵਿੱਚ ਭਾਰਤ ਮਾਤਾ ਦੇ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਲਈ ਇਹ ਦਰਦ ਸਾਰੀ ਜ਼ਿੰਦਗੀ ਲਈ ਰਹੇਗਾ। ਉਨਾਂ ਪੰਜਾਬ ਸਰਕਾਰ ਦੀ ਤਰਫ਼ੋਂ ਸ਼ਹੀਦ ਦੇ ਪਿਤਾ ਸੱਤਪਾਲ ਅੱਤਰੀ ਨੂੰ 5 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਅਤੇ ਕਿਹਾ ਕਿ ਸਰਕਾਰ ਦੇ ਵਾਅਦੇ ਮੁਤਾਬਕ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸ਼ਹੀਦ ਪਰਿਵਾਰਾਂ ਨਾਲ ਹਰ ਵੇਲੇ ਖੜੀ ਹੈ ਅਤੇ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾਂ ਦੇਸ਼ ਦੀ ਖਾਤਰ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਇਸ ਮੌਕੇ ਡੀਸੀ ਵਿਪੁਲ ਉਜਵਲ, ਏਡੀਸੀ ਤੇਜਿੰਦਰਪਾਲ ਸਿੰਘ ਸੰਧੂ, ਪਿੰ੍ਰਸੀਪਲ ਡਾ. ਆਰ.ਕੇ. ਤੁਲੀ, ਜੋਗਿੰਦਰ ਸਿੰਘ ਛੀਨਾ, ਪ੍ਰੋਫੈਸਰ ਮੁਖਵਿੰਦਰ ਸਿੰਘ ਰੰਧਾਵਾ, ਸੇਵਾ ਮੁਕਤ ਸਿਵਲ ਸਰਜਨ ਡਾ. ਅਜੇ ਬੱਗਾ, ਸਹਾਇਕ ਕਮਾਂਡੈਂਟ ਸੀਆਰਪੀਐਫ ਸੰਜੇ ਕੁਮਾਰ, ਕੌਂਸਲਰ ਸੁਨੀਲ ਦੱਤ, ਹਰਬੰਸ ਸਿੰਘ ਅੱਤਰੀ, ਕੁੰਵਰ ਰਵਿੰਦਰ ਸਿੰਘ ਵਿੱਕੀ, ਮਨਮੋਹਨ ਸਿੰਘ ਪੱਖੋਕੇ, ਪਲਵਿੰਦਰ ਸਿੰਘ ਲੰਬੜਦਾਰ, ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਸੂਬੇਦਾਰ ਮੇਜਰ ਮਦਨ ਲਾਲ ਅਤੇ ਮੰਗਤ ਚੰਚਲ ਤੋਂ ਇਲਾਵਾ ਇਲਾਕੇ ਦੀਆਂ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।
ਕੋਟ ਈਸੇ ਖਾਂ ਪੁਲਵਾਮਾ ‘ਚ ਫਿਦਾਈਨ ਹਮਲੇ ਦੌਰਾਨ ਸ਼ਹੀਦ ਹੋਏ ਸ਼ਹੀਦ ਜੈਮਲ ਸਿੰਘ ਨਮਿੱਤ ਅੰਤਿਮ ਅਰਦਾਸ ਸਮਾਗਮ ‘ਚ ਵੱਡੀ ਗਿਣਤੀ ਰਾਜਨੀਤਿਕ, ਧਾਰਮਿਕ, ਸਮਾਜਿਕ ਸ਼ਖਸੀਅਤਾਂ, ਪ੍ਰਸ਼ਾਸਨਿਕ ਅਧਿਕਾਰੀ ਤੇ ਸੰਗਤਾਂ ਪੁੱਜੀਆਂ ਇਸ ਮੌਕੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਮੈਂਬਰ ਪਾਰਲੀਮੈਂਟ ਪ੍ਰੋਫ਼ੈਸਰ ਸਾਧੂ ਸਿੰਘ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਕਮਲ ਸ਼ਰਮਾ ਸਾਬਕਾ ਸੂਬਾ ਪ੍ਰਧਾਨ ਭਾਜਪਾ ਵਿਧਾਇਕ ਦਰਸ਼ਨ ਸਿੰਘ ਬਰਾੜ ਵਿਧਾਇਕ ਡਾ. ਹਰਜੋਤ ਕਮਲ ਕਾਂਗਰਸ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਜੱਥੇਦਾਰ ਕੁਲਦੀਪ ਸਿੰਘ ਢੋਸ ਡਾ ਤਾਰਾ ਸਿੰਘ ਸੰਧੂ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਸ਼ਿਵਾਜ ਸਿੰਘ ਭੋਲਾ ਮਸਤੇਵਾਲਾ ਵਿਜੇ ਕੁਮਾਰ ਧੀਰ ਆਦਿ ਨੇ ਸ਼ਹੀਦ ਜੈਮਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਮਾਣ ਹਨ ਤੇ ਇਸ ਦੁੱਖ ਦੀ ਘੜੀ ‘ਚ ਪੂਰਾ ਦੇਸ਼ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹਾ ਹੈ ਇਸ ਮੌਕੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ 5 ਲੱਖ ਦਾ ਚੈੱਕ ਸ਼ਹੀਦ ਦੇ ਪਰਿਵਾਰ ਨੂੰ ਸੌਂਪਦਿਆਂ ਹੋਰ ਬਣਦੀ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਅਮਿਤ, ਨਿਖਤ, ਮੀਨਾ ਨੇ ਜਿੱਤੇ ਸੋਨ, ਸ਼ਹੀਦਾਂ ਨੂੰ ਕੀਤੇ ਸਮਰਪਿਤ
ਨਵੀਂ ਦਿੱਲੀ | ਭਾਰਤੀ ਮੁੱਕੇਬਾਜ਼ਾਂ ਨੇ ਬੁਲਗਾਰਆ ਦੇ ਸੋਫੀਆ ‘ਚ 70ਵੇਂ ਸਟ੍ਰਾਂਜਾ ਮੈਮੋਰੀਅਲ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਕੁੱਲ ਸੱਤ ਤਮਗੇ ਆਪਣੇ ਨਾਂਅ ਕੀਤੇ ਜਿਸ ‘ਚ ਤਿੰਨ ਸੋਨ, ਇਕ ਚਾਂਦੀ ਤੇ ਤਿੰਨ ਕਾਂਸੀ ਤਮਗੇ ਸ਼ਾਮਲ ਹਨ ਏਸ਼ਿਆਈ ਖੇਡਾਂ ‘ਚ ਸੋਨ ਤਮਗੇ ਜਿੱਤਣ ਵਾਲੇ ਅਮਿਤ ਪੰਘਲ 49 ਕਿਗ੍ਰਾ. ਭਾਰ ਵਰਗ ਇਸ ਟੂਰਨਾਮੈਂਟ ‘ਚ ਸੋਨ ਤਮਗੇ ਜਿੱਤਣ ਵਾਲੇ ਭਾਰਤ ਦੇ ਇਕਲੌਤੇ ਪੁਰਸ਼ ਖਿਡਾਰੀ ਹਨ ਨਾਲ ਹੀ ਮਹਿਲਾਵਾਂ ‘ਚ ਸਾਬਕਾ ਵਰਲਡ ਜੂਨੀਅਰ ਚੈਂਪੀਅਨ ਨਿਖਤ ਜਰੀਨ 51 ਕਿਗ੍ਰਾ. ਤੇ ਮੇਇਸਨਾਮ ਮੀਨਾ ਕੁਮਾਰੀ ਦੇਵੀ 54 ਕਿਗ੍ਰਾ. ਨੇ ਆਪਣੇ-ਆਪਣੇ ਮੁਕਾਬਲੇ ਜਿੱਤ ਸੋਨ ਤਮਗਹਾ ਹਾਸਲ ਕੀਤਾ
ਜਦੋਂਕਿ ਆਗਾਜ਼ ਕਰ ਰਹੀ ਮੰਜੂ ਰਾਣੀ ਨੂੰ 48 ਕਿਗ੍ਰਾ. ਭਾਰ ਵਰਗ ‘ਚ ਚਾਂਦੀ ਤਮਗੇ ਨਾਲ ਸਬਰ ਕਰਨਾ ਪਿਆ ਅਮਿਤ ਮੁਕਾਬਲੇ ਦੇ ਸ਼ੁਰੂ ਤੋਂ ਹੀ ਆਪਣੇ ਵਿਰੋਧੀ ਕਜਾਕਿਸਤਾਨ ਦੇ ਟੇਮਿਰਾਟਿਸ ਝੁਸੁਪੋਵ ‘ਤੇ ਹਾਵੀ ਰਹੇ ਉਨ੍ਹਾਂ ਨੇ ਮੁਰਾਬਲਾ 5-0 ਨਾਲ ਆਪਣੇ ਨਾਂਅ ਕਰਨ ‘ਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਈ ਅਮਿਤ ਦਾ ਇਹ ਇਸ ਟੂਰਨਾਮੈਂਟ ‘ਚ ਲਗਾਤਾਰ ਦੂਜਾ ਸੋਨ ਤਮਗਾ ਹੈ 22 ਸਾਲ ਦੀ ਨਿਖਤ ਜਰੀਨ ਨੇ ਫਾਈਨਲ ਮੁਕਾਬਲੇ ‘ਚ ਫਿਲੀਪੀਂਸ ਦੀ ਮੈਗਨੋ ਆਇਰਿਸ਼ ਨੂੰ ਹਰਾ ਦਿੱਤਾ ਨਿਖਤ ਨੇ ਇੱਕਤਰਫਾ ਖੇਡ ਵਿਖਾਇਆ ਦੋ ਵਾਰ ਦੀ ਕੌਮੀ ਜੇਤੂ ਨੇ ਕਦੇ ਵੀ ਆਪਣੀ ਵਿਰੋਧੀ ਨੂੰ ਆਪਣੇ Àੁੱਪਰ ਹਾਵੀ ਨਹੀਂ ਹੋਣ ਦਿੱਤਾ ਤੇ 5-0 ਨਾਲ ਜਿੱਤ ਹਾਸਲ ਕੀਤੀ ਹੈਦਰਾਬਾਦ ਦੀ ਨਿਖਤ ਨੇ ਆਪਣਾ ਦੂਜਾ ਕੌਮਾਂਤਰੀ ਤਮਗਾ ਜਿੱਤ ਲਿਆ
ਨਿਖਿਤ ਨੇ ਮੋਢੇ ਦੀ ਸੱਟ ਤੋਂ ਵਾਪਸੀ ਕਰਦਿਆਂ ਸੋਨ ਤਮਗਾ ਜਿੱਤਿਆ ਦੋ ਸਾਲ ਪਹਿਲਾਂ ਨਿਖਤ ਦੇ ਮੋਢੇ ਦੀ ਸਰਜਰੀ ਹੋਈ ਸੀ ਉਨਾਂ੍ਹ ਨੈ ਪਿਛਲੇ ਸਾਲ ਅਪਰੈਲ ‘ਚ ਬੇਲਗ੍ਰਾਦ ਇੰਟਰਨੈਸ਼ਨਲ ‘ਚ ਵੀ ਸੋਨ ਤਮਗਾ ਜਿੱਤਿਆ ਸੀ ਨਾਗਾਲੈਂਡ ਦੀ ਮੀਨਾ ਕੁਮਾਰੀ ਨੇ ਭਾਰਤ ਨੂੰ ਦੂਜਾ ਸੌਨ ਦਿਵਾਇਆ ਹਾਲਾਂਕਿ ਮੀਨਾ ਨੂੰ ਸੋਨ ਲਈ ਕਾਫੀ ਮਿਹਨਤ ਕਰਨੀ ਪਈ ਉਨ੍ਹਾਂ ਨੇ ਫਿਲੀਪੀਂਸ ਦੀ ਏਇਰਾ ਵਿਲੇਜੇਸ ਨੂੰ 54 ਕਿਗ੍ਰਾ. ਭਾਰ ਵਰਗ ਦੇ ਫਾਈਨਲ ‘ਚ ਸਖਤ ਮੁਕਾਬਲੇ ‘ਚ 3-2 ਨਾਲ ਹਰਾਇਆ ਇਨ੍ਹਾਂ ਤਿੰਨਾ ਮੁੱਕੇਬਾਜ਼ਾਂ ਨੇ ਆਪਣੇ ਸੋਨ ਤਮਗੇ ਪੁਲਵਾਮਾ ‘ਚ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਸੀਆਰਪੀਐੱਫ ਦੇ 40 ਜਵਾਨਾਂ ਨੂੰ ਸਮਰਪਿਤ ਕੀਤੇ ਹਨ ਭਾਰਤ ਨੇ ਬੀਤੇ ਸਾਲ ਯੂਰਪ ਦੇ ਇਸ ਸਭ ਤੋਂ ਪੁਰਾਣੇ ਐਮਿਚਿਓਰ ਮੁੱਕੇਬਾਜ਼ੀ ਟੂਰਨਾਮੈਂਟ ‘ਚ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਸੀ ਭਾਰਤ ਨੇ ਪਿਛਲੇ ਸਾਲ ਇਸ ਟੂਰਨਾਮੈਂਟ ‘ਚ ਕੁੱਲ 11 ਤਮਗੇ ਆਪਣੇ ਨਾਂਅ ਕੀਤੇ ਸਨ ਜਿਨਾਂ੍ਹ ‘ਚ ਦੋ ਸੋਨ ਤਮਗੇ ਸਨ ਤੇ ਛੇ ਤਮਗੇ ਮਹਿਲਾਵਾਂ ਨੇ ਜਿੱਤੇ ਸਨ ਇਸ ਸਾਲ ਵੀ ਭਾਰਤੀ ਮਹਿਲਾਵਾਂ ਛੇ ਤਮਗੇ ਜਿੱਤਣ ‘ਚ ਸਫਲ ਰਹੀਆਂ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਐਸਬੀਆਈ ਬੈਂਕ ਕਰੇਗਾ ਸ਼ਹੀਦਾਂ ਦੇ ਲੋਨ ਮੁਆਫ਼
ਸ਼ਹੀਦਾਂ ਦੇ ਪਰਿਵਾਰਾਂ ਨੂੰ ਜਲਦ ਮਿਲੇਗੀ ਬੀਮਾ ਰਾਸ਼ੀ
ਨਵੀਂ ਦਿੱਲੀ। ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀ ਹਮਲੇ ‘ਚ ਸੀ.ਆਰ.ਪੀ.ਆਫ. ਦੇ 40 ਜਵਾਨ ਸ਼ਹੀਦ ਹੋ ਗਏ। ਜਿਸ ਤੋਂ ਬਾਅਦ ਪਾਕਿਸਤਾਨ ਨੂੰ ਲੈ ਕੇ ਪੂਰੇ ਦੇਸ਼ ਵਿਚ ਗੁੱਸਾ ਹੈ। ਇਸ ਗੁੱਸੇ ਦੇ ਨਾਲ ਦੇਸ਼ ਦੇ ਲੋਕਾਂ ਦੇ ਦਿਲਾਂ ਵਿਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਲਈ ਵੀ ਸੋਗ ਹੈ।
ਉਨ੍ਹਾਂ ਪਰਿਵਾਰਾਂ ਦੀ ਸਹਾਇਤਾ ਲਈ ਜਿਥੇ ਕਈ ਮਸ਼ਹੂਰ ਹਸਤੀਆਂ ਆਰਥਿਕ ਸਹਾਇਤਾ ਦੇ ਰਹੀਆਂ ਹਨ। ਰਿਅਲ ਅਸਟੇਟ ਕੰਪਨੀ ਕ੍ਰੇਡਾਈ ਹਰੇਕ ਪਰਿਵਾਰ ਨੂੰ ਇਕ ਫਲੈਟ ਦੇਵੇਗੀ। ਇਸ ਦੇ ਨਾਲ ਹੀ ਦੇਸ਼ ਦਾ ਸਭ ਤੋਂ ਵੱਡਾ ਬੈਂਕ ਵੀ ਦੇਸ਼ ਦੇ ਸ਼ਹੀਦ ਜਵਾਨ ਪਰਿਵਾਰਾਂ ਦੇ ਦੁੱਖ ਦੀ ਘੜੀ ‘ਚ ਉਨ੍ਹਾਂ ਦੀ ਸਹਾਇਤਾ ਲਈ ਅੱਗੇ ਆਇਆ ਹੈ।
ਜਾਣਕਾਰੀ ਅਨੁਸਾਰ ਉਹ ਸ਼ਹੀਦ ਜਵਾਨਾਂ ਦੇ ਬੈਂਕ ਲੋਨ ਮੁਆਫ ਕਰੇਗਾ ਅਤੇ ਇਸ ਦੇ ਨਾਲ ਹੀ ਪਰਿਵਾਰ ਵਾਲਿਆਂ ਨੂੰ ਬੀਮੇ ਦੀ ਰਾਸ਼ੀ ਵੀ ਦੇਵੇਗਾ। ਬੈਂਕ ਨੇ ਆਪਣੇ ਸਟੇਟਮੈਂਟ ਵਿਚ ਕਿਹਾ ਹੈ ਕਿ ਜਵਾਨਾਂ ਲਈ ਡਿਫੈਂਸ ਸੈਲਰੀ ਪੈਕੇਜ ਦੇ ਤਹਿਤ 30 ਲੱਖ ਰੁਪਏ ਦਾ ਬੀਮਾ ਹੁੰਦਾ ਹੈ ਜਿਸਦੀ ਰਾਸ਼ੀ ਬੈਂਕ ਜਲਦੀ ਹੀ ਰੀਲੀਜ਼ ਕਰੇਗਾ। ਬੈਂਕ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਬਜਟ ਸੈਸ਼ਨ : 96 ਵਿਧਾਇਕ ਦੇਣਗੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਆਪਣੀ ਇੱਕ ਤਨਖਾਹ
ਚੰਡੀਗੜ੍ਹ ।  ਪੰਜਾਬ ਵਿਧਾਨ ਸਭਾ ‘ਚ ਬਜਟ ਪੇਸ਼ ਹੋਣਾ ਸ਼ੁਰੂ ਹੋ ਗਿਆ ਹੈ। ਬਜਟ ਦੇ ਸ਼ੁਰੂ ‘ਚ ਪੰਜਾਬ ਦੇ ਖਜਾਨਾ ਮੰਤਰੀ ਨੇ ਬਜਟ ਪੇਸ਼ ਕਰਨਾ ਸ਼ੁਰੂ ਕਰ ਦਿੱਤਾ। ਸ਼ੁਰੂਆਤ ‘ਚ ਖਜਾਨਾ ਮੰਤਰੀ ਨੇ ਇੱਕ ਅਹਿਮ ਫੈਸਲਾ ਲਿਆ ਹੈ। ਉਨਾਂ ਕਿਹਾ ਕਿ ਸਾਰੇ ਵਿਧਾਇਕ ਆਪਣੀ ਇਕ ਤਨਖਾਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇਣ ਗੇ। ਪੰਜਾਬ ਵਿਧਾਨ ਸਭਾ ‘ਚ 19 ਹਜਾਰ 658 ਵਿੱਤੀ ਧਾਟੇ ਅਤੇ 11 ਹਜਾਰ 687 ਕਰੋਡ ਦਾ ਬਜਟ ਪੇਸ਼ ਹੋਇਆ ਹੈ। ਪੰਜਾਬ ਸਰਕਾਰ ਨੇ ਪੰਜਾਬੀ ਖਾਣੇ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ ਹੈ। ਵਿਧਾਨ ਸਭਾ ਦੇ ਬਜਟ ‘ਚ ਖਜਾਨਾ ਮੰਤਰੀ ਨੇ ਕਿਹਾ ਕਿ ਸਰਕਾਰ ਹੁਸ਼ਿਆਰਪੁਰ, ਪਟਿਆਲਾ ਅਤੇ ਬਠਿੰਡਾ ਵਿਖੇ ਫੂਡ ਸਟਰੀਟ ਬਣਾਏਗੀ। ਬਜਟ ‘ਚ ਸਰਕਾਰ ਨੇ 5 ਕਰੋੜ ਰੁਪਏ ਰਾਖਵਾਂ ਰੱਖੇ ਹਨ ਜੋ 13 ਅਪਰੈਲ 2019  ਜਲ੍ਹਿਆ ਵਾਲਾ ਬਾਗ ਕਤਲੇਆਮ ਸ਼ਤਾਬਦੀ ਸਮਾਗਮ ਲਈ ਵਰਤੇ ਜਾਣਗੇ। ਪੇਡੂ ਵਿਕਾਸ ਲਈ ਇਸ ਸਾਲ 1089.54 ਕਰੋੜ ਰੁਪਏ ਖਰਚ ਹੋਣ ਗੇ। ਸਮਾਰਟ ਪਿੰਡ ਮੁਹਿੰਮ ਤਹਿਤ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਪਿੰਡਾਂ ‘ਚੋਂ ਕੂੜਾ ਇੱਕਠਾ ਕਰਨ ਲਈ ਪਾਇਲਟ ਪ੍ਰੋਜੈਕਟ ਚਲਾਇਆ ਜਾਵੇਗਾ। ਇਯ ਲਈ 3 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ‘ਚ 21 ਹਜ਼ਾਰ ਸਮਾਰਟ ਕਲਾਸ ਰੂਮ ਦੇ ਨਾਲ 261 ਸਕੂਲ ਸਥਾਪਿਤ ਹੋਣਗੇ। ਇਸ ਲਈ 25 ਕਰੋੜ ਰੁਪਏ ਖਰਚ ਕੀਤੇ ਜਾਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜੰਮੂ : ਸੇਨਾ ਤੇ ਅੱਤਵਾਦੀ ਹਮਲਾ 18 ਜਵਾਨ ਸ਼ਹੀਦ
ਸ੍ਰੀ ਨਗਰ। ਜੰਮੂ ਅਤੇ ਕਸ਼ਮੀਰ ਹਾਈਵੇਅ ‘ਤੇ ਅੱਜ ਅੱਤਵਾਦੀਆਂ ਨੇ ਸੀ. ਆਰ. ਪੀ. ਐੱਫ. ਦੇ ਕਾਫਲੇ ‘ਤੇ ਹਮਲਾ ਕਰ ਦਿੱਤਾ, ਜਿਸ ‘ਚ 18 ਜਵਾਨ ਸ਼ਹੀਦ ਹੋ ਗਏ ਅਤੇ 45 ਜਵਾਨ ਜ਼ਖਮੀ ਹੋ ਗਏ। ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਇਸ ਇਲਾਕੇ ‘ਚ ਪਹਿਲਾਂ ਹਾਈਵੇਅ ‘ਤੇ ਲਗਾਈ ਆਈ. ਈ. ਡੀ. ਬਲਾਸਟ ਕੀਤਾ ਅਤੇ ਫਿਰ ਸੀ. ਆਰ. ਪੀ. ਐੱਫ. ਜਵਾਨਾਂ ਦੇ ਵਾਹਨਾਂ ‘ਤੇ ਆਟੋਮੈਟਿਕ ਹਥਿਆਰਾਂ ਰਾਹੀਂ ਜਬਰਦਸਤ ਗੋਲੀਬਾਰੀ ਕੀਤੀ। ਬਲਾਸਟ ‘ਚ ਕਈ ਜਵਾਨ ਜ਼ਖਮੀ ਹੋ ਗਏ। ਜ਼ਖਮੀ ਜਵਾਨਾਂ ਨੂੰ ਹਸਪਤਾਲ ‘ਚ ਲਿਜਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਖੁਫੀਆ ਏਜੰਸੀ ਨੇ 8 ਫਰਵਰੀ ਨੂੰ ਹਮਲੇ ਦਾ ਅਲਰਟ ਜਾਰੀ ਕਰ ਦਿੱਤਾ ਸੀ। ਏਜੰਸੀਆਂ ਨੇ ਆਪਣੇ ਅਲਰਟ ‘ਚ ਕਿਹਾ ਸੀ ਕਿ ਸੀਮਾ ‘ਤੇ ਆਏ ਅੱਤਵਾਦੀ ਚੋਣਾਂ ਸਮੇਂ ‘ਚ ਰੈਲੀਆਂ ਅਤੇ ਵੱਡੇ ਨੇਤਾਵਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਜ਼ਿਕਰਯੋਗ ਹੈ ਕਿ ਦਸੰਬਰ 2018 ਜੈਸ਼ ਦਾ ਟਾਪ ਟ੍ਰੇਨਰ ਕਮਾਂਡਰ ਅਬਦੁਲ ਰਸ਼ੀਦ ਗਾਜੀ ਜੰਮੂ-ਕਸ਼ਮੀਰ ‘ਚੋਂ ਦਾਖਲ ਹੋਣ ‘ਚ ਸਫਲ ਰਿਹਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।