Punjab Governor - Sach Kahoon Punjabi

Punjab BJP: ਦਾਮਨ ਬਾਜਵਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
Punjab BJP: ਸੁਨਾਮ ਦੇ ਕਈ ਮਹੱਤਵਪੂਰਨ ਮੁੱਦਿਆਂ ਤੇ ਵਿਸਥਾਰਪੂਰਵਕ ਚਰਚਾ ਹੋਈ : ਮੈਡਮ ਬਾਜਵਾ

Punjab BJP: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਤੋਂ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਅਤੇ ਉਨ੍ਹਾਂ ਦੇ ਪਤੀ ਹਰਮਨਦੇਵ ਬਾਜਵਾ ਵੱਲੋਂ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਕਰਕੇ ਸੁਨਾਮ ਸ਼ਹਿਰ ਦੇ ਕੁਝ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ ਹੈ।

ਇਸ ਸਬੰਧੀ ਮੈਡਮ ਦਾਮਨ ਥਿੰਦ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਮਾਣਯੋਗ ਰਾਜਪਾਲ ਦਾ ਧਿਆਨ ਸੁਨਾਮ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਜੀ ਦੇ ਮੈਮੋਰੀਅਲ ਵੱਲ ਕੇਂਦਰਿਤ ਕਰਦੇ ਹੋਏ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਸ਼ਹੀਦ ਊਧਮ ਸਿੰਘ ਜੀ ਦੇ ਮੈਮੋਰੀਅਲ ਵਿੱਚ ਹੋਰ ਵਿਕਾਸ ਕਾਰਜਾਂ ਅਤੇ ਉਸ ਸ਼ਹੀਦ ਦੀ ਵਿਰਾਸਤ ਨੂੰ ਸੰਭਾਲਣ ਲਈ ਅਤੇ ਹੋਰ ਉਭਾਰਨ ਵਾਸਤੇ ਤਾਂ ਜੋ ਉਨ੍ਹਾਂ ਨੂੰ ਬਣਦਾ ਮਾਨ ਸਨਮਾਨ ਦੇ ਸਕੀਏ।

ਇਹ ਵੀ ਪੜ੍ਹੋ: Punjab CM: ਫਾਜ਼ਿਲਕਾ ਦੇ ਵਿਧਾਇਕ ਵੱਲੋਂ ਮੁੱਖ ਮੰਤਰੀ ਮਾਨ ਨਾਲ ਕੀਤੀ ਮੁਲਾਕਾਤ

ਕੇਂਦਰ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮੰਤਰੀ ਮਾਣਯੋਗ ਗਜੇੰਦਰ ਸਿੰਘ ਸ਼ੇਖਾਵਤ ਜੀ, ਸਾਡੇ ਵੱਲੋਂ ਕੀਤੇ ਜਾ ਰਹੇ ਲੰਮੇ ਸਮੇਂ ਤੋਂ ਯਤਨਾਂ ਨੂੰ ਦੇਖ ਦੇ ਹੋਏ ਵੱਡੇ ਫੰਡਸ ਦੇਣ ਨੂੰ ਤਿਆਰ ਹਨ, ਜਿਸ ਬਾਰੇ ਉਨ੍ਹਾਂ ਨੇ ਮੈਨੂੰ ਅਤੇ ਸੂਬਾ ਸਰਕਾਰ ਨੂੰ ਚਿੱਠੀ ਲਿਖ ਕੇ ਵੀ ਜਾਣਕਾਰੀ ਦਿੱਤੀ ਹੈ ਅਤੇ ਵੱਖ-ਵੱਖ ਸਕੀਮਾਂ ਤਹਿਤ ਸੂਬਾ ਸਰਕਾਰ ਤੋਂ ਪਰਪੋਜ਼ਲ ਮੰਗੇ ਹਨ ਜੋ ਕਿ ਸੂਬਾ ਸਰਕਾਰ ਨੇ ਹਾਲੇ ਤੱਕ ਨਹੀਂ ਭੇਜੇ। ਮੈਡਮ ਦਾਮਨ ਬਾਜਵਾ ਨੇ ਦੱਸਿਆ ਕਿ ਮੈਂ ਇਸ ਬਾਰੇ ਮਾਣਯੋਗ ਰਾਜਪਾਲ ਜੀ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਤੋਂ ਮੱਦਦ ਮੰਗੀ ਕਿ ਉਹ ਛੇਤੀ ਤੋਂ ਛੇਤੀ ਸੂਬਾ ਸਰਕਾਰ ਨੂੰ ਕਹਿ ਕੇ ਇੱਕ ਵਧੀਆ ਪ੍ਰੋਜੈਕਟ ਕੇਂਦਰ ਸਰਕਾਰ ਨੂੰ ਪਹੁੰਚਾਉਣ ਤਾਂ ਜੋ ਕੇਂਦਰ ਸਰਕਾਰ ਸਾਨੂੰ ਵੱਧ ਤੋਂ ਵੱਧ ਇਸ ਪ੍ਰੋਜੈਕਟ ਲਈ ਫੰਡ ਜਾਰੀ ਕਰ ਸਕੇ ਅਤੇ ਅਸੀਂ ਉਸ ਸ਼ਹੀਦ ਨੂੰ ਬਣਦਾ ਮਾਣ ਸਨਮਾਨ ਦਿਵਾ ਸਕੀਏ। Punjab BJP

Punjab BJP: ਅੱਗ ਲੱਗਣ ਕਾਰਨ ਫਸਲਾਂ ਦੇ ਨੁਕਸਾਨ ਦਾ ਭਾਜਪਾ ਨੇ ਰਾਜਪਾਲ ਕੋਲ ਉਠਾਇਆ ਮੁੱਦਾ
ਪੰਜਾਬ ਸਰਕਾਰ ਨੁਕਸਾਨੀ ਕਣਕ ਦੀ ਫ਼ਸਲ ਦਾ 50,000 ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਦੇਵੇ ਮੁਆਵਜ਼ਾ : ਰਾਣਾ ਸੋਢੀ

Punjab BJP: (ਜਗਦੀਪ ਸਿੰਘ) ਫਿਰੋਜ਼ਪੁਰ। ਪਿਛਲੇ ਦਿਨਾਂ ਖੇਤਾਂ ’ਚ ਖੜ੍ਹੀਆਂ ਫਸਲਾਂ ਅਤੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਕਿਸਾਨਾਂ ਦਾ ਨੁਕਸਾਨ ਦਾ ਮੁੱਦਾ ਭਾਜਪਾ ਆਗੂਆਂ ਨੇ ਰਾਜਪਾਲ ਦੇ ਦਰਬਾਰ ਵਿੱਚ ਉਠਾਇਆ ਭਾਜਪਾ ਆਗੂਆਂ ਦੇ ਇੱਕ ਵਫ਼ਦ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਕਰ ਰਹੇ ਕੇਂਦਰੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਗੁਰੂਹਰਸਹਾਏ ਅਤੇ ਜੀਰਾ ਹਲਕਿਆਂ ’ਚ ਸੈਂਕੜੇ ਏਕੜ ਫਸਲ ਸੜ ਕੇ ਸੁਆਹ ਹੋ ਗਈ ਹੈ ਅਤੇ ਸਭ ਕੁਝ ਜਾਣਨ ਦੇ ਬਾਵਜੂਦ, ਪ੍ਰਸ਼ਾਸਨਿਕ ਅਧਿਕਾਰੀ ਮੂਕ ਦਰਸ਼ਕ ਬਣ ਕੇ ਦੇਖ ਰਹੇ ਹਨ।

ਰਾਣਾ ਸੋਢੀ ਨੇ ਕਿਹਾ ਕਿ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ, ਭਾਜਪਾ ਆਗੂ ਫਤਿਹਜੰਗ ਬਾਜਵਾ, ਕੇਵਲ ਸਿੰਘ ਢਿੱਲੋਂ, ਮਨਜੀਤ ਸਿੰਘ ਰਾਏ ਨੇ ਉਨ੍ਹਾਂ ਨਾਲ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਦੇ ਦੁੱਖ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਅਤੇ ਨਾੜ ਸਾੜਨ ਦੇ ਬਾਵਜੂਦ ਨਾ ਤਾਂ ਡੀਸੀ ਅਤੇ ਨਾ ਹੀ ਏਡੀਸੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ ਪਰ ਦੂਜੇ ਪਾਸੇ ਇਸ ਨੇ ਕਿਸਾਨਾਂ ਦੀ ਦੁਰਦਸ਼ਾ ਲਈ ਕੋਈ ਪ੍ਰਬੰਧ ਨਹੀਂ ਕੀਤੇ।

ਇਹ ਵੀ ਪੜ੍ਹੋ: Punjab: ਪੰਜਾਬ ਦੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਆਦੇਸ਼, ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ

ਰਾਣਾ ਸੋਢੀ ਨੇ ਕਿਹਾ ਕਿ ਸਰਕਾਰ ਨੂੰ ਹੁਣ ਬਿਨ੍ਹਾਂ ਗਰਦੌਰੀ ਕਰਵਾਏ ਜਲਦ ਕਣਕ ਦੀ ਫ਼ਸਲ ਲਈ 50,000 ਰੁਪਏ ਪ੍ਰਤੀ ਏਕੜ ਅਤੇ ਸੜੇ ਨਾੜ ਦਾ ਵੀ ਮੁਆਵਜ਼ਾ ਦੇਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਵਿੱਤੀ ਮਦਦ ਮਿਲ ਸਕੇ। ਦੱਸ ਦਈਏ ਕਿ ਬੀਤੇ ਦਿਨ ਗੁਰੂਹਰਸਹਾਏ ਹਲਕੇ ਵਿੱਚ ਅੱਗ ਕਾਰਨ ਹੋਏ ਨੁਕਸਾਨ ਦਾ ਜ਼ਾਇਜਾ ਲੈਣ ਪਹੁੰਚੇ ਰਾਣਾ ਗੁਰਮੀਤ ਸਿੰਘ ਸੋਢੀ ਸਮੇਤ ਹੋਰ ਭਾਜਪਾ ਆਗੂ ਕਿਸਾਨਾਂ ਦੀਆਂ ਮੁਸ਼ਕਿਲਾਂ ਜਾਣਨ ਦੇ ਬਾਅਦ ਫਿਰੋਜ਼ਪੁਰ ਦੇ ਡੀਸੀ ਨੂੰ ਇਸ ਸਬੰਧੀ ਮੈਮਰੰਡਮ ਦੇਣ ਪਹੁੰਚੇ ਸਨ, ਜਿੱਥੇ ਉਹਨਾਂ ਦੀ ਡੀਸੀ ਨਾਲ ਹਲਕੀ ਬਹਿਸਬਾਜ਼ੀ ਹੋਈ, ਜਿਸ ਮਗਰੋਂ ਅੱਜ ਭਾਜਪਾ ਆਗੂ ਪੰਜਾਬ ਦੇ ਰਾਜਪਾਲ ਦੇ ਦਰਬਾਰ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁੱਦਾ ਲੈ ਕੇ ਪਹੁੰਚੇ। ਇਸ ਮੌਕੇ ਰਾਣਾ ਸੋਢੀ ਨੇ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਹੀ ਪੂਰਾ ਕਰਨ ਲਈ ਕਦਮ ਚੁੱਕਣਗੇ।  Punjab BJP

Punjab News: ਪੰਜਾਬ ਸਿਹਤ ਸੇਵਾਵਾਂ ਦੇ ਖੇਤਰ ’ਚ ਤੇਜ਼ੀ ਨਾਲ ਅੱਗੇ ਵੱਧ ਰਿਹੈ : ਰਾਜਪਾਲ
ਕਿਹਾ : ਦੇਸ਼ ਦੀ ਤਰੱਕੀ ਲਈ ਹਰ ਖੇਤਰ ਵਿੱਚ ਅੱਗੇ ਵਧਣਾ ਜ਼ਰੂਰੀ | Punjab News

Punjab News: (ਸੁਖਜੀਤ ਮਾਨ) ਬਠਿੰਡਾ। ਬਠਿੰਡਾ ਏਮਜ਼ ’ਚ ਪੁੱਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਪੰਜਾਬ ਦੀਆਂ ਸਿਹਤ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਉਹਨਾਂ ਕਿਹਾ ਕਿ ਪੰਜਾਬ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਰਾਜਪਾਲ ਅੱਜ ਇੱਥੇ ਏਮਜ਼ ਵਿਖੇ ਯੂਰੋਲੋਜੀ ਦੀ ਨੈਸ਼ਨਲ ਸੁਸਾਇਟੀ ਦੀ ਦੋ ਰੋਜਾ ਵਰਕਸ਼ਾਪ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ। ਇਸ ਦੋ ਰੋਜ਼ਾ ਵਰਕਸ਼ਾਪ ’ਚ ਦੇਸ਼ ਵਿਦੇਸ਼ਾਂ ’ਚੋਂ ਕਰੀਬ 350 ਡਾਕਟਰਾਂ ਵੱਲੋਂ 22 ਮਰੀਜ਼ਾਂ ਦੀ ਪੱਥਰੀ ਕੱਢਣ ਦੀ ਆਧੁਨਿਕ ਵਿਧੀ ਤੇ ਟੈਕਨਾਲੋਜੀ ਰਾਹੀਂ ਬਿਨਾਂ ਕਿਸੇ ਖਰਚ ਦੇ ਅਪ੍ਰੇਸ਼ਨ ਕੀਤੇ ਜਾਣਗੇ।

ਇਸ ਮੌਕੇ ਰਾਜਪਾਲ ਨੇ ਸੰਬੋਧਨ ਕਰਦਿਆਂ ਪੰਜਾਬ ਲਈ ਇੱਕ ਮਾਣ ਵਾਲਾ ਪਲ ਦੱਸਿਆ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਭਰ ਦੇ ਪ੍ਰਸਿੱਧ ਯੂਰੋਲੋਜੀਕਲ ਮਾਹਿਰ ਗੁਰਦੇ ਦੀ ਪੱਥਰੀ ਦੀ ਸਰਜਰੀ ਵਿੱਚ ਮਹੱਤਵਪੂਰਨ ਪ੍ਰਗਤੀ ’ਤੇ ਵਿਚਾਰ- ਵਟਾਂਦਰਾ ਕਰਨ ਲਈ ਇਕੱਠੇ ਹੋਏ ਹਨ। ਉਹਨਾਂ ਏਮਜ਼ ਬਠਿੰਡਾ ਦੇ ਯੂਰੋਲੋਜੀ ਵਿਭਾਗ ਦੀ ਸ਼ਲਾਘਾ ਕਰਦਿਆਂ ਪੰਜਾਬ ਵਿੱਚ ਸਰਕਾਰੀ ਖੇਤਰ ਵਿੱਚ ਗੁਰਦਾ ਟਰਾਂਸਪਲਾਂਟੇਸ਼ਨ ਸੇਵਾਵਾਂ ਸ਼ੁਰੂ ਕਰਨ ਵਿੱਚ ਉਨ੍ਹਾਂ ਨੂੰ ਮੋਹਰੀ ਦੱਸਦਿਆਂ ਕਿਹਾ ਕਿ ਇੱਥੇ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਤੋਂ ਵੀ ਵੱਡੀ ਗਿਣਤੀ ਵਿੱਚ ਮਰੀਜ਼ ਲਾਹਾ ਲੈ ਰਹੇ ਹਨ।

ਇਹ ਵੀ ਪੜ੍ਹੋ: Punjab Health News: ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ’ਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ : ਸਿਹਤ ਮੰਤਰੀ

ਉਹਨਾਂ ਨਸ਼ਾ ਮੁਕਤ ਪੰਜਾਬ ਲਈ ਸਮੂਹਿਕ ਤੌਰ ’ਤੇ ਯਤਨ ਕਰਨ ਦਾ ਸੱਦਾ ਦਿੱਤਾ ਅਤੇ ਨੌਜਵਾਨਾਂ ਦੀ ਰੱਖਿਆ ਅਤੇ ਪਾਲਣ-ਪੋਸ਼ਣ ਦੀ ਤੁਰੰਤ ਲੋੜ ਦਾ ਸੁਨੇਹਾ ਦਿੱਤਾ। ਉਨ੍ਹਾਂ ਡਾਕਟਰੀ ਭਾਈਚਾਰੇ ਅਤੇ ਸਮਾਜ ਨੂੰ ਅਪੀਲ ਕੀਤੀ ਕਿ ਉਹ ਨੌਜਵਾਨ ਪੀੜ੍ਹੀਆਂ ਨੂੰ ਇੱਕ ਸਿਹਤਮੰਦ, ਮਜ਼ਬੂਤ ਭਵਿੱਖ ਸੁਰੱਖਿਅਤ ਕਰਨ ਲਈ ਗਿਆਨ, ਹੁਨਰ ਅਤੇ ਨੈਤਿਕ ਕਦਰਾਂ-ਕੀਮਤਾਂ ਪ੍ਰਦਾਨ ਕਰਨ। ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾੜੀ ਨੇ ਰਾਸ਼ਟਰ ਨਿਰਮਾਣ ਲਈ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਤੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਬਣਾਈ ਰੱਖਣ ਦੀ ਮਹੱਤਤਾ ਲਈ ਜਾਗਰੂਕ ਹੋਣ ਲਈ ਕਿਹਾ। ਭਾਰਤ ਸਰਕਾਰ ਦੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਐਨਐਸਡੀਸੀ ਦੇ ਸਲਾਹਕਾਰ ਡਾ. ਸੰਦੀਪ ਸਿੰਘ ਕੌੜਾ ਨੇ ਸਵੈ-ਨਿਰਭਰ ਭਾਰਤ ਲਈ ਮਾਣਯੋਗ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਨੂੰ ਲਾਗੂ ਕਰਨ ਲਈ ਹੁਨਰ ਵਿਕਾਸ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। Punjab News

ਏਮਜ ਬਠਿੰਡਾ ’ਚ ਯੂਰੋਲੋਜੀ ਦੋ ਰੋਜਾ ਵਰਕਸ਼ਾਪ ਦਾ ਕੀਤਾ ਉਦਘਾਟਨ

ਇਸ ਮੌਕੇ ਏਮਜ਼ ਬਠਿੰਡਾ ਦੇ ਡਾਇਰੈਕਟਰ ਡਾ. ਮੀਨੂੰ ਸਿੰਘ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਵਾਈਸ ਚਾਂਸਲਰ ਪ੍ਰੋ. ਰਾਜੀਵ ਸੂਦ, ਯੂਰੋਲੋਜੀਕਲ ਸੁਸਾਇਟੀ ਆਫ਼ ਇੰਡੀਆ ਦੇ ਪ੍ਰਧਾਨ ਡਾ. ਏ. ਕੇ. ਸਾਂਗਵਾਨ; ਸਕੱਤਰ ਡਾ. ਰਿਸ਼ੀ ਨਈਅਰ ਅਤੇ ਏਮਜ਼ ਬਠਿੰਡਾ ਦੇ ਡੀਨ ਅਕਾਦਮਿਕ ਡਾ. ਅਖਿਲੇਸ਼ ਪਾਠਕ ਆਦਿ ਨੇ ਵੀ ਸੰਬੋਧਨ ਕੀਤਾ। Punjab News

Chandigarh: ਪੰਜਾਬ ਦੇ ਵਿੱਤ ਮੰਤਰੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਆਖਿਆ, ਹਰਿਆਣਾ ਨੂੰ ਇੱਕ ਇੰਚ ਵੀ ਜ਼ਮੀਨ ਨਹੀਂ ਦਿਆਂਗੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਹਮੋ-ਸਾਹਮਣੇ ਹਨ। ਇਹ ਮੁੱਦਾ ਪੂਰਾ ਗਰਮਾਇਆ ਹੋਇਆ ਹੈ। ਅੱਜ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। Chandigarh

ਇਹ ਵੀ ਪੜ੍ਹੋ: Fazilka News: ਸਕੇ ਭਰਾਵਾਂ ਦੀ ਜੋੜੀ ਦੀ ਕਹਾਣੀ ਸੁਣ ਕੇ ਦਿਲ ਹੋ ਜਾਵੇਗਾ ਬਾਗੋ-ਬਾਗ, ਪੜ੍ਹੋ ਤੇ ਜਾਣੋ

ਮੀਟਿੰਗ ਤੋਂ ਬਾਅਦ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਆਖਿਆ ਕਿ ਚੰਡੀਗਡ਼੍ਹ ਪੰਜਾਬ ਦਾ ਹੈ ਅਤੇ ਪੰਜਾਬ ਦੀ ਰਾਜਧਾਨੀ ਹੈ। ਉਨਾਂ ਕਿਹਾ ਕਿ “ਜਦੋਂ ਹਰਿਆਣਾ ਅਤੇ ਪੰਜਾਬ ਦਾ ਗਠਨ ਹੋਇਆ ਸੀ, ਇਹ ਬਹੁਤ ਸਪੱਸ਼ਟ ਸੀ ਕਿ ਦੋਵਾਂ ਦੀਆਂ ਵੱਖਰੀਆਂ ਰਾਜਧਾਨੀਆਂ ਹੋਣਗੀਆਂ। 60 ਸਾਲਾਂ ਬਾਅਦ ਵੀ ਉਹ (ਹਰਿਆਣਾ) ਆਪਣੀ ਰਾਜਧਾਨੀ ਅਤੇ ਵਿਧਾਨ ਸਭਾ ਨਹੀਂ ਬਣਾ ਸਕੇ ਹਨ। ਆਪਣੀ ਵਿਧਾਨ ਸਭਾ ਨਹੀਂ ਬਣਾ ਸਕੇ। ਹੁਣ 60 ਸਾਲ ਬਾਅਦ ਪੰਜਾਬ ਦੀ ਰਾਜਧਾਨੀ ਦੀ ਉੱਤੇ ਕਲੇਮ ਕਰ ਰਹੇ ਹੈ ਅਤੇ ਪੰਜਾਬ ’ਤੇ ਕਲੇਮ ਕਰ ਰਹੇ ਹਨ। ਜੋ ਉਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ। ਮੈ ਉਨ੍ਹਾਂ ਨੂੰ ਐਡਵਾਈਜ਼ ਕਰਦਾ ਹਾਂ ਕਿ ਉਹ ਆਪਣੀ ਰਾਜਧਾਨੀ ਪੰਚਕੂਲਾ ’ਚ ਕਿਉਂ ਨਹੀਂ ਬਣਾ ਸਕਦੇ। ਜਿੱਥੇ ਉਹ ਜ਼ਮੀਨ ਦੇਣਾ ਚਾਹੁੰਦੇ ਹਨ ਉਹ ਤਾਂ ਬਿਲਕੁਲ 500 ਮੀਟਰ ਉੱਤੇ ਹੈ ਇੱਕ ਕਿਲੋਮੀਟਰ ਅੰਦਰ ਹੈ ਤਾਂ ਉੱਥੋਂ ਕਿਉਂ ਨਹੀਂ ਬਣਾ ਰਹੇ। Chandigarh

ਮੈਂ ਚਾਹੁੰਦਾ ਹਾਂ ਕਿ ਇੱਕ ਵਾਰ ਫਿਰ ਉਨ੍ਹਾਂ ਨੂੰ ਸੋਚਣਾ ਚਾਹੀਦਾ ਹੈ। ਆਪਣੀ ਰਾਜਧਾਨੀ ਪੰਚਕੂਲਾ ਨੂੰ ਹੀ ਬਣਾ ਲੈਣੀ ਚਾਹੀਦਾ ਹੈ ਤੇ ਪੰਚਕੂਲਾ ’ਚ ਹੀ ਵਿਧਾਨ ਸਭਾ ਬਣਾ ਲੈਣੀ ਚਾਹੀਦੀ ਹੈ। ਉਨਾਂ ਕਿਹਾ ਕਿ ਸਾਨੂੰ ਕੋਈ ਵੀ ਲਡ਼ਾਈ ਲਡ਼ਨੀ ਪਏ ਲਡ਼ਾਂਗਾ। ਅਸੀ ਚੰਡੀਗਡ਼੍ਹ ਨੂੰ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਡਟ ਕੇ ਪੰਜਾਬ ਦੇ ਤਿੰਨ ਕਰੋਡ਼ ਲੋਕਾਂ ਦੀਆਂ ਭਾਵਨਾਵਾਂ ਨਾਲ ਖਡ਼ੀ ਹੈ। ਅਸੀ ਇਂੱਕ ਇੰਜ ਵੀ ਜ਼ਮੀਨ ਹਰਿਆਣਾ ਨੂੰ ਨਹੀਂ ਦੇਵਾਂਗਾ।

Punjab Governor: ਫੈਕਟਰੀਆਂ ਦਾ ਗੰਧਲਾ ਪਾਣੀ ਦਰਿਆ ’ਚ ਨਾ ਪਾਇਆ ਜਾਵੇ : ਰਾਜਪਾਲ
ਵਿਸ਼ਵ ਪੱਧਰ ’ਤੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਹਰੀਕੇ ਪੱਤਣ ਦਾ ਕੀਤਾ ਜਾਵੇ ਪ੍ਰਚਾਰ | Punjab Governor

Punjab Governor: (ਜਗਦੀਪ ਸਿੰਘ) ਫ਼ਿਰੋਜ਼ਪੁਰ/ ਹਰੀਕੇ। ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹਰੀਕੇ ਪੱਤਣ ਵਿਖੇ ਪੈਂਦੇ ਸਤਲੁਜ ਤੇ ਬਿਆਸ ਦਰਿਆ ਦੇ ਸੰਗਮ ਦੇ ਨਿਰੀਖਣ ਉਪਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਦਰਿਆ ਵਿੱਚ ਫੈਕਟਰੀਆਂ ਵਿੱਚੋਂ ਨਿਕਲਣ ਵਾਲੇ ਗੰਦੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਫੈਕਟਰੀਆਂ ਦਾ ਗੰਧਲਾ ਪਾਣੀ ਦਰਿਆ ਦੇ ਵਿੱਚ ਨਾ ਪਾਇਆ ਜਾਵੇ। ਸਿਰਫ਼ ਸਾਫ਼-ਸੁਥਰਾ ਤੇ ਕੁਦਰਤੀ ਪਾਣੀ ਹੀ ਦਰਿਆ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਦੂਸ਼ਣ ਵਧ ਰਿਹਾ ਹੈ ਅਤੇ ਦਰਿਆ ਦਾ ਪਾਣੀ ਵੀ ਲਗਾਤਾਰ ਗੰਧਲਾ ਹੋ ਰਿਹਾ ਹੈ।

ਇਹ ਵੀ ਪੜ੍ਹੋ: Punjab Sarpanch News: ਲੁਧਿਆਣਾ ’ਚ 8 ਨੂੰ ਸਹੁੰ ਚੁੱਕਣਗੇ ਪੰਜਾਬ ਦੇ ਪਿੰਡਾਂ ਦੇ ਨਵੇਂ ਬਣੇ ਸਰਪੰਚ ਤੇ ਪੰਚ

ਗੰਧਲਾ ਪਾਣੀ ਦਰਿਆ ਵਿੱਚ ਰਹਿਣ ਵਾਲੇ ਜੀਵ-ਜੰਤੂਆਂ ਅਤੇ ਦਰਿਆ ’ਤੇ ਨਿਰਭਰ ਪਸ਼ੂ-ਪੰਛੀਆਂ ਲਈ ਵੀ ਖਤਰਾ ਪੈਦਾ ਕਰਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਕੁਦਰਤੀ ਤੌਰ ’ਤੇ ਇਹ ਜਗ੍ਹਾ ਬਹੁਤ ਸੁੰਦਰ ਹੈ ਅਤੇ ਇਸ ਦਾ ਵਿਸ਼ਵ ਪੱਧਰ ’ਤੇ ਪ੍ਰਚਾਰ ਕੀਤਾ ਜਾਵੇ ਤਾਂ ਜੋ ਦੁਨੀਆਂ ਤੋਂ ਸੈਲਾਨੀ ਭਾਰੀ ਸੰਖਿਆ ਵਿੱਚ ਇਸ ਜਗ੍ਹਾ ’ਤੇ ਪਹੁੰਚ ਕਰਨ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦੇ ਰਹਿਣ ਸਹਿਣ ਅਤੇ ਸੈਰ-ਸਪਾਟੇ ਨੂੰ ਵਿਕਸਿਤ ਕਰਨ ਲਈ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਦਰਿਆ ਵਿੱਚ ਪ੍ਰਵਾਸੀ ਪੰਛੀ ਜੋ ਕਿ ਹਰ ਸਾਲ ਭਾਰੀ ਸੰਖਿਆ ਵਿੱਚ ਵਿਦੇਸ਼ਾਂ ਤੋਂ ਆਉਂਦੇ ਹਨ, ਦੀ ਆਮਦ ਨੂੰ ਵਧਾਉਣ ਦੇ ਯਤਨ ਕੀਤੇ ਜਾਣ। ਇਨ੍ਹਾਂ ਪੰਛੀਆਂ ਦੇ ਆਉਣ ਦੇ ਨਾਲ ਇਲਾਕੇ ਦੀ ਸੁੰਦਰਤਾ ਵਿੱਚ ਵੀ ਵਾਧਾ ਹੁੰਦਾ ਹੈ। Punjab Governor

ਇਸ ਉਪਰੰਤ ਉਨ੍ਹਾਂ ਜੰਗਲਾਤ ਵਿਭਾਗ ਦੇ ਮਿਊਜੀਅਮ ਵਿੱਚ ਵੀ ਵਿਜ਼ਟ ਕੀਤੀ ਅਤੇ ਉਨ੍ਹਾਂ ਵੱਲੋਂ ਬਣਾਈਆਂ ਖੂਬਸੂਰਤ ਤਸਵੀਰਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਅਰੁਣ ਸੇਖੜੀ, ਡੀਸੀ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਡੀਆਈਜੀ ਫ਼ਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ, ਐੱਸਐੱਸਪੀ ਫ਼ਿਰੋਜ਼ਪੁਰ ਸੌਮਿਆ ਮਿਸ਼ਰਾ, ਐੱਸਡੀਐੱਮ ਜੀਰਾ ਗੁਰਮੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। Punjab Governor

Punjab News: ਰਾਜਪਾਲ ਤੇ ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ’ਚ ਕੀਤੀ ਸ਼ਮੂਲੀਅਤ
ਪੰਜਾਬ ਰਾਜ ਭਵਨ ਵਿੱਚ ਵਾਈਸ ਚਾਂਸਲਰਾਂ ਨੂੰ ਕੀਤਾ ਸੰਬੋਧਨ | Punjab News

Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਸ਼ਾਸਤਰੀਆਂ ਨੂੰ ਸੱਦਾ ਦਿੱਤਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਓ। ਇੱਥੇ ਪੰਜਾਬ ਰਾਜ ਭਵਨ ਵਿੱਚ ਵਾਈਸ ਚਾਂਸਲਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇੱਥੇ ਬੈਠੇ ਸਾਰੇ ਸਿੱਖਿਆ ਸ਼ਾਸਤਰੀ ਆਪਣੀ ਸਖ਼ਤ ਮਿਹਨਤ, ਸਮਰਪਣ ਅਤੇ ਘਾਲਣਾ ਨਾਲ ਆਪਣੇ ਖ਼ੇਤਰ ਵਿੱਚ ਸਫ਼ਲ ਹੋਏ ਹਨ ਪਰ ਹੁਣ ਤੁਹਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਤੁਸੀਂ ਆਪਣੇ ਵਰਗੇ ਹੋਰ ਹੀਰੇ ਤਰਾਸ਼ੋ। Punjab News

ਇਹ ਵੀ ਪੜ੍ਹੋ: Haryana CM Oath Ceremony: ਹਰਿਆਣਾ ਦੇ CM ਦੇ ਰੂਪ ’ਚ ਇਹ ਮੰਤਰੀ ਇਸ ਦਿਨ ਕਰ ਸਕਦੇ ਹਨ ਨਵੀਂ ਪਾਰੀ ਦੀ ਸ਼ੁਰੂਆਤ !

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ 40 ਯੂਨੀਵਰਸਿਟੀਆਂ ਹਨ ਅਤੇ ਇਹ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਇੱਥੇ ਇਸ ਕਾਨਫਰੰਸ ਲਈ ਇਕੱਤਰ ਹੋਏ ਹਨ। ਉਨ੍ਹਾਂ ਕਾਨਫਰੰਸ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਉਚੇਰੀ ਸਿੱਖਿਆ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਮੱਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। Punjab News

ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਕਾਰਨ ਵਿਦੇਸ਼ ਜਾਣ ਦੇ ਰੁਝਾਨ ਨੂੰ ਮੋੜਾ ਪਿਆ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਦੋ ਵੱਡੀਆਂ ਯੂਨੀਵਰਸਿਟੀਆਂ ਹਨ, ਜਿਨਾਂ ਵਿੱਚ 40 ਹਜ਼ਾਰ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਵੱਡੀ ਗਿਣਤੀ ਵਿਦਿਆਰਥੀਆਂ ਦਾ ਰੁਝਾਨ ਯੂਨੀਵਰਸਿਟੀਆਂ ਤੋਂ ਮੁੜ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਕਾਰਨ ਵਿਦੇਸ਼ ਜਾਣ ਦੇ ਰੁਝਾਨ ਨੂੰ ਮੋੜਾ ਪਿਆ ਹੈ ਅਤੇ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਦਾਖ਼ਲਿਆਂ ਦਾ ਹੜ ਆਇਆ ਹੋਇਆ ਹੈ।

ਵਿਸ਼ਵ ਭਰ ਵਿੱਚ ਟਿਸ਼ੂ ਕਲਚਰ ਦੇ ਖ਼ੇਤਰ ਵਿੱਚ ਪ੍ਰਸਿੱਧ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿਆਸੀ ਬੰਦਸ਼ਾਂ ਦੀ ਥਾਂ ਹੁਣ ਪ੍ਰਸਿੱਧ ਸਿੱਖਿਆ ਸ਼ਾਸਤਰੀਆਂ ਨੂੰ ਯੂਨੀਵਰਸਿਟੀਆਂ ਦੇ ਮੁਖੀ ਨਿਯੁਕਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬਿਹਤਰ ਨਤੀਜਿਆਂ ਲਈ ਚਾਰ ਵਿਭਾਗਾਂ ਖੇਤੀਬਾੜੀ, ਸਿੱਖਿਆ, ਵਿੱਤ ਅਤੇ ਪੁਲਿਸ ਵਿੱਚ ਆਰਟੀਫੀਸੀਅਲ ਇੰਟੈਲੀਜੈਂਸ ਸ਼ੁਰੂ ਕਰਨ ’ਤੇ ਵਿਚਾਰ ਕਰ ਰਹੀ ਹੈ। Punjab News

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦਾ ਸੰਭਾਲਣ ਤੋਂ ਬਾਅਦ ਦਿੱਲੀ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਇਹ ਮੁਲਾਕਾਤ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸਿਵਲ ਸੇਵਾ ਦਿਵਸ ਦੇ ਮੌਕੇ ‘ਤੇ ਆਰਮਡ ਫੋਰਸਿਜ਼ ਹੈੱਡਕੁਆਰਟਰ ‘ਚ ਪ੍ਰੋਗਰਾਮ ਤੋਂ ਪਹਿਲਾਂ ਹੋਈ। (Punjab Governor)

ਇਹ ਵੀ ਪੜ੍ਹੋ: Punjab News: ਸਾਂਸਦ ਰਾਘਵ ਚੱਢਾ ਨੇ ਪੰਜਾਬ ਲਈ ਰੱਖੀ ਵੱਡੀ ਮੰਗ, ਪੜ੍ਹੋ ਤੇ ਜਾਣੋ…

ਪੰਜਾਬ ਦੇ ਰਾਜਪਾਲ ਵਜੋਂ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਸਹੁੰ ਚੁੱਕੀ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਜਨਤਾ ਦੇ ਸੇਵਕ ਵਜੋਂ ਕੰਮ ਕਰਨਗੇ। ਜੇਕਰ ਕੋਈ ਛੇ ਮਹੀਨਿਆਂ ਬਾਅਦ ਆਪਣੇ ਕੰਮ ਦੀ ਸਮੀਖਿਆ ਕਰੇ ਤਾਂ ਉਸ ਨੂੰ ਪਤਾ ਲੱਗੇਗਾ ਕਿ ਕੰਮ ਕਿਵੇਂ ਹੋਇਆ ਹੈ। ਉਹ ਪੰਜਾਬ ਦੇ ਹਰ ਪਿੰਡ, ਹਰ ਖੇਤਰ ਅਤੇ ਸਰਹੱਦੀ ਖੇਤਰ ਦਾ ਵੀ ਦੌਰਾ ਕਰਨਗੇ। Punjab Governor

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ
ਰਾਸ਼ਟਰਪਤੀ ਨੂੰ ਭੇਜਿਆ ਅਸਤੀਫਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋੋਹਿਤ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨਾਂ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ। ਰਾਜਪਾਲ ਨੇ ਅਸਤੀਫੇ ਦੇ ਪਿੱਛੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ। ਰਾਜਪਾਲ ਨੇ ਬੀਤੇ ਦਿਨੀਂ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਜਿਕਰਯੋਗ ਹੈ ਕਿ 1 ਸਤੰਬਰ 2021 ਨੂੰ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਰਾਜਪਾਲ ਦਾ ਅਹੁਦਾ ਸੰਭਾਲਿਆ ਸੀ।

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਸੈਸ਼ਨ ਦਾ ਉਠਾਣ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 15 ਨਵੰਬਰ, 2023 ਨੂੰ ਸੋਲਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 20 ਅਕਤੂਬਰ, 2023 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ। (Punjab Governor)

ਇਹ ਵੀ ਪੜ੍ਹੋ : ਕੀ ਤੁਸੀਂ ਵੀ ਕਰਦੇ ਹੋ ਰੇਲ ’ਚ ਸਫ਼ਰ ਤਾਂ ਇਹ ਖ਼ਬਰ ਜ਼ਰੂਰ ਪੜ੍ਹੋ, 62 ਰੇਲਾਂ ਹੋਈਆਂ ਰੱਦ

ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਭਾਰਤ ਦੇ ਅਨੁਛੇਦ 174 ਦੀ ਕਲਾਜ਼ (2) ਦੀ ਸਬ-ਕਲਾਜ਼ (ਏ) ਅਨੁਸਾਰ ਸੌਂਪੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਸ਼ਨ ਦਾ ਉਠਾਣ ਕੀਤਾ ਗਿਆ ਹੈ। (Punjab Governor)

ਅਹੁਦੇ ਦੀ ਮਰਿਆਦਾ ਰਹੇ ਬਰਕਰਾਰ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਪੰਜਾਬ ਸਰਕਾਰ ਪ੍ਰਤੀ ਰਵੱਈਏ ’ਤੇ ਸੁਪਰੀਮ ਕੋਰਟ ਨੇ ਜੋ ਤਲਖ ਟਿੱਪਣੀਆਂ ਕੀਤੀਆਂ ਹਨ ਉਸ ਤੋਂ ਇਹ ਸਪੱਸ਼ਟ ਹੋ ਰਿਹਾ ਹੈ ਕਿ ਰਾਜਪਾਲ ਦੇ ਅਹੁਦੇ ਦਾ ਵੱਕਾਰ ਕਿੰਨਾ ਹੇਠਾਂ ਗਿਆ ਚਲਾ ਹੈ ਸੁਪਰੀਮ ਕੋਰਟ ਨੇ ਰਾਜਪਾਲ ਨੂੰ ਇੱਥੋਂ ਤੱਕ ਕਹਿ ਦਿੱਤਾ ਕਿ ਉਨ੍ਹਾਂ (ਰਾਜਪਾਲ) ਨੂੰ ਪਤਾ ਹੀ ਨਹੀਂ ਕਿ ਉਹ ਅੱਗ ਨਾਲ ਖੇਡ ਰਹੇ ਹਨ ਦੇਸ਼ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੈ ਜਦੋਂ ਰਾਜਪਾਲ ਦੇ ਅਹੁਦੇ ’ਤੇ ਬੈਠੇ ਆਗੂ ਲਈ ਸੁਪਰੀਮ ਕੋਰਟ ਨੇ ਅਜਿਹੀ ਸ਼ਬਦਾਵਲੀ ਵਰਤੀ ਹੋਵੇ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਜੇਕਰ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲ ਸਹੀ ਨਹੀਂ ਹਨ। (Banwari Lal Purohit)

ਤਾਂ ਰਾਜਪਾਲ ਬਿੱਲ ਵਿਧਾਨ ਸਭਾ ਨੂੰ ਵਾਪਸ ਕਿਉਂ ਨਹੀਂ ਭੇਜਦੇ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਸੰਸਦੀ ਪ੍ਰਣਾਲੀ ਦੇ ਸਿਧਾਂਤਕ ਪਹਿਲੂਆਂ ’ਤੇ ਆਧਾਰਿਤ ਹਨ ਬਿੱਲ ਸਹੀ ਨਾ ਹੋਣ ਦੀ ਸੂਰਤ ’ਚ ਰਾਜਪਾਲ ਨੇ ਬਿੱਲ ਵਾਪਸ ਸਦਨ ਨੂੰ ਹੀ ਭੇਜਣੇ ਹੁੰਦੇ ਸਨ ਪਰ ਬਨਵਾਰੀ ਲਾਲ ਪੁਰੋਹਿਤ ਬਿੱਲ ਨਾ ਤਾਂ ਪਾਸ ਕਰਾ ਰਹੇ ਹਨ ਤੇ ਨਾ ਹੀ ਵਾਪਸ ਭੇਜ ਰਹੇ ਹਨ ਇਹ ਰਵੱਈਆ ਆਪਣੇ-ਆਪ ’ਚ ਸੰਵਿਧਾਨਕ ਅਹੁਦੇ ਦੀ ਦੁਰਵਰਤੋਂ ਅਤੇ ਸੰਸਦੀ ਪ੍ਰਣਾਲੀ ਦਾ ਘਾਣ ਹੈ ਮਰਿਆਦਾ ਇਹ ਵੀ ਹੈ ਕਿ ਰਾਜਪਾਲ ਜੇਕਰ ਬਿੱਲ ਵਾਪਸ ਭੇਜਦੇ ਹਨ ਤਾਂ ਦੁਬਾਰਾ ਭੇਜੇ ਜਾਣ ਮਗਰੋਂ ਦਸਤਖ਼ਤ ਕਰਨ ਤੋਂ ਇਨਕਾਰ ਵੀ ਨਹੀਂ ਕਰ ਸਕਦੇ ਰਾਜਪਾਲ ਨੂੰ ਅਹੁਦੇ ਦੇ ਵਕਾਰ ਨੂੰ ਕਾਇਮ ਰੱਖਣਾ ਚਾਹੀਦਾ ਹੈ ਸੁਪਰੀਮ ਕੋਰਟ ਨੇ ਰਾਜਪਾਲ ਵੱਲੋਂ ਦੋ ਰੋਜ਼ਾ ਸਪੈਸ਼ਲ ਸੈਸ਼ਨ ਨੂੰ ਵੀ ਗੈਰ-ਕਾਨੂੰਨੀ ਠਹਿਰਾਏ ਜਾਣ ਨੂੰ ਗਲਤ ਕਰਾਰ ਦਿੱਤਾ ਹੈ। (Banwari Lal Purohit)

ਇਹ ਵੀ ਪੜ੍ਹੋ : ਰਾਜਪਾਲ ਅਤੇ ਮਾਨ ਵਿਵਾਦ ’ਤੇ ਸੁਪਰੀਮ ਕੋਰਟ ’ਚ ਕੀ-ਕੀ ਹੋਇਆ, ਜਾਣੋ

ਅਦਾਲਤ ਨੇ ਕਿਹਾ ਕਿ ਸੈਸ਼ਨ ਦੇ ਕਾਨੂੰਨੀ ਹੋਣ ’ਚ ਕੋਈ ਸ਼ੱਕ ਹੀ ਨਹੀਂ ਬਿਨਾਂ ਸ਼ੱਕ ਇਹ ਘਟਨਾਚੱਕਰ ਸੰਸਦੀ ਪ੍ਰਣਾਲੀ ਲਈ ਬੜਾ ਚਿੰਤਾਜਨਕ ਹੈ ਅਸਲ ’ਚ ਸੰਵਿਧਾਨਕ ਅਹੁਦੇ ਦਾ ਸਿਆਸਤ ਦਾ ਸ਼ਿਕਾਰ ਹੋਣਾ ਵੱਡੀ ਚਿੰਤਾ ਵਾਲੀ ਗੱਲ ਹੈ ਰਾਜਪਾਲ ਨੇ ਆਪਣਾ ਅਹੁਦਾ ਸੰਭਾਲਣ ਤੋਂ ਮਗਰੋਂ ਪਾਰਟੀਬਾਜ਼ੀ ਤੋਂ ਉੱਪਰ ਉਠਣਾ ਹੁੰਦਾ ਹੈ ਪਰ ਕਈ ਮਿਸਾਲਾਂ ਹਨ ਜਦੋਂ ਰਾਜਪਾਲ ਨੇ ਆਪਣੇ ਸਿਆਸੀ ਪਿਛੋਕੜ ਦੇ ਪ੍ਰਭਾਵ ’ਚ ਆ ਕੇ ਸੂਬੇ ਦੀ ਚੁਣੀ ਹੋਈ ਸਰਕਾਰ ਨਾਲ ਖੁੰਦਕ ਕੱਢੀ ਸੰਵਿਧਾਨ ਨਿਰਮਾਤਾਵਾਂ ਨੇ ਲੋਕਤੰਤਰ ’ਚ ਸ਼ਕਤੀ ਦਾ ਕੇਂਦਰ ਸੰਸਦ/ਵਿਧਾਨ ਸਭਾ ਨੂੰ ਹੀ ਬਣਾਇਆ ਸੀ। (Banwari Lal Purohit)

ਜਿੱਥੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਕਾਨੂੰਨ ਨਿਰਮਾਣ ’ਚ ਯੋਗਦਾਨ ਦਿੰਦੇ ਹਨ ਸਰਕਾਰ ਵੀ ਸੰਸਦ/ਵਿਧਾਨ ਸਭਾ ਨੂੰ ਹੀ ਜਵਾਬਦੇਹ ਹੈ ਇੱਥੋਂ ਤੱਕ ਕਿ ਰਾਜਪਾਲ ਵੱਲੋਂ ਪਾਸ ਕੀਤਾ ਗਿਆ ਆਰਡੀਨੈਂਸ ਵੀ ਲਾਗੂ ਨਹੀਂ ਹੋ ਸਕਦਾ ਜੇਕਰ ਤੈਅ ਸਮੇਂ ਤੋਂ ਬਾਅਦ ਉਸ ਆਰਡੀਨੈਂਸ ਸਬੰਧੀ ਬਿੱਲ ਵਿਧਾਨ ਸਭਾ ’ਚ ਪਾਸ ਨਾ ਹੋ ਜਾਵੇ ਸਦਨ ’ਚ ਪਾਸ ਕੀਤੇ ਗਏ ਬਿੱਲਾਂ ਪ੍ਰਤੀ ਰਾਜਪਾਲ ਦਾ ਅੜੀਅਲ ਰਵੱਈਆ ਜਾਂ ਸੈਸ਼ਨ ਹੀ ਰੋਕ ਲੈਣੇ ਸੰਸਦੀ ਪ੍ਰਣਾਲੀ ਅਤੇ ਲੋਕਤੰਤਰ ਦਾ ਮਜ਼ਾਕ ਹੈ ਉਮੀਦ ਕਰਨੀ ਚਾਹੀਦੀ ਹੈ ਕਿ ਕੇਂਦਰ ਸਰਕਾਰ ਵੀ ਇਸ ਸੰਵਿਧਾਨਕ ਸੰਕਟ ਜਿਹੇ ਮਸਲੇ ਦਾ ਹੱਲ ਕੱਢਣ ’ਚ ਚੰਗੀ ਭੂਮਿਕਾ ਨਿਭਾਵੇਗੀ। (Banwari Lal Purohit)

ਇਹ ਵੀ ਪੜ੍ਹੋ : ਸਿਹਤ ਵਿਭਾਗ ਨੇ ਮਠਿਆਈਆਂ ਦੀਆਂ ਦੁਕਾਨਾਂ ’ਤੇ ਕੀਤੀ ਛਾਪੇਮਾਰੀ, ਭਰੇ ਸੈਂਪਲ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲਿਖਿਆ ਮੁੜ ਭਗਵੰਤ ਮਾਨ ਨੂੰ ਪੱਤਰ
ਕਿੱਥੇ ਖ਼ਰਚ ਕਰ ਦਿੱਤੈ ਕਰਜ਼ ਵਿੱਚ ਲਏ 50 ਹਜ਼ਾਰ ਕਰੋੜ ਰੁਪਏ, ਹਿਸਾਬ ਕਿਤਾਬ ਦੇਵੇ ਮੁੱਖ ਮੰਤਰੀ (Banwari Lal Purohit)

ਆਰਡੀਐਫ ਦਾ ਮਾਮਲਾ ਸੁਪਰੀਮ ਕੋਰਟ ’ਚ ਵਿਚਾਰਧੀਨ, ਨਹੀਂ ਕਰ ਸਕਦੈ ਜਿਆਦਾ ਕੁਝ : ਰਾਜਪਾਲ

(ਅਸ਼ਵਨੀ ਚਾਵਲਾ) ਚੰਡੀਗੜ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜ਼ਕਾਲ ਦੌਰਾਨ ਲਏ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ ਕਿਥੇ ਖ਼ਰਚ ਕਰ ਦਿੱਤਾ ਹੈ ? ਇਸ ਸੁਆਲ ਨੂੰ ਮੁੱਖ ਰਖਦੇ ਹੋਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਮੁੱਖ ਮੰਤਰੀ ਤੋਂ 50 ਹਜ਼ਾਰ ਕਰੋੜ ਰੁਪਏ ਦਾ ਹਿਸਾ ਕਿਤਾਬ ਪੁੱਛਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੱਤਰ ਲਿਖਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੱਡਾ ਨਿਸ਼ਾਨਾ ਲਗਾਇਆ ਹੈ। ਇਸ ਨਾਲ ਹੀ ਆਰਡੀਐਫ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੱਕ ਇੰਤਜ਼ਾਰ ਕਰਨ ਲਈ ਕਿਹਾ ਹੈ। ਜਿਸ ਤੋਂ ਸਾਫ ਜਾਹਰ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਆਰਡੀਐਫ ਮਾਮਲੇ ਵਿੱਚ ਕੁਝ ਵੀ ਨਹੀਂ ਕਰਨਗੇ, ਜਦੋਂ ਕਿ 50 ਹਜ਼ਾਰ ਕਰੋੜ ਰੁਪਏ ਦਾ ਹਿਸਾਬ ਕਿਤਾਬ ਪੁੱਛ ਕੇ ਸਰਕਾਰ ਨੂੰ ਹੋਰ ਜਿਆਦਾ ਮੁਸ਼ਕਿਲ ਵਿੱਚ ਪਾ ਦਿੱਤਾ ਗਿਆ ਹੈ। (Banwari Lal Purohit)

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰ ਲਿਖਦੇ ਹੋਏ ਕੇਂਦਰ ਕੋਲ ਆਰਡੀਐਫ ਦੇ ਫਸੇ ਹੋਏ 5637 ਕਰੋੜ ਰੁਪਏ ਨੂੰ ਲੈ ਕੇ ਦੇਣ ਲਈ ਕੇਂਦਰ ਅੱਗੇ ਮੁੱਦਾ ਚੁੱਕਣ ਦੀ ਮੰਗ ਕੀਤੀ ਸੀ। ਇਸ ਵਿੱਚ ਮੁਕੰਮਲ ਡਿਟੇਲ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਸੀ। ਮੁੱਖ ਮੰਤਰੀ ਦੇ ਪੱਤਰ ਲਿਖਣ ਤੋਂ ਬਾਅਦ 24 ਘੰਟੇ ਵਿੱਚ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਾਪਸੀ ਪੱਤਰ ਲਿਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਮੁਸ਼ਕਿਲ ਖੜੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਇਸ ਵਾਰ ਦੀਵਾਲੀ ’ਤੇ ਨਹੀਂ ਚੱਲਣਗੇ ਪਟਾਕੇ

ਬਨਵਾਰੀ ਲਾਲ ਪੁਰੋਹਿਤ ਵੱਲੋਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਆਰਡੀਐਫ ਮਾਮਲੇ ਵਿੱਚ ਕੀਤੀ ਗਈ ਬੇਨਤੀ ਨੂੰ ਸਵੀਕਾਰ ਕੀਤਾ ਜਾਂਦਾ ਹੈ ਅਤੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜ਼ਰੂਰ ਚੁੱਕਿਆ ਜਾਏਗਾ ਅਤੇ ਰਾਜਪਾਲ ਆਪਣੀ ਡਿਊਟੀ ਨੂੰ ਚੰਗੀ ਤਰਾਂ ਨਿਭਾਉਣ ਤੋਂ ਪਿੱਛੇ ਨਹੀਂ ਹਟਣਗੇ ਪਰ ਇਹ ਮਾਮਲ ਚੁੱਕਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪੁੱਜ ਗਈ ਹੈ। ਇਸ ਲਈ ਸੁਪਰੀਮ ਕੋਰਟ ਦੇ ਫੈਸਲੇ ਆਉਣ ਤਕ ਦਾ ਇੰਤਜਾਰ ਕੀਤਾ ਜਾਣਾ ਚਾਹੀਦਾ ਹੈ। (Banwari Lal Purohit)

ਇਥੇ ਹੀ ਉਨਾਂ ਲਿਖਿਆ ਹੈ ਕਿ ਉਨਾਂ ਦੀ ਜਾਣਕਾਰੀ ਵਿੱਚ ਆਇਆ ਹੈ ਕਿ ਇਸ ਸਰਕਾਰ ਵੱਲੋਂ ਹੁਣ ਤੱਕ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ ਲਿਆ ਹੈ। ਇਸ 50 ਹਜ਼ਾਰ ਕਰੋੜ ਰੁਪਏ ਦੀ ਵੱਡੀ ਰਕਮ ਨੂੰ ਕਿਥੇ ਖ਼ਰਚ ਕੀਤਾ ਗਿਆ ਹੈ, ਇਸ ਬਾਰੇ ਡਿਟੇਲ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਸ ਆਰਡੀਐਫ ਦੇ ਮੁੱਦੇ ਨੂੰ ਚੁੱਕਣ ਮੌਕੇ ਇਹ ਦੱਸਿਆ ਜਾ ਸਕੇ ਕਿ ਪੰਜਾਬ ਸਰਕਾਰ ਹਰ ਇੱਕ ਪੈਸੇ ਨੂੰ ਸਮਾਜ ਕਲਿਆਨ ਲਈ ਜਿੰਮੇਵਾਰ ਤਰੀਕੇ ਨਾਲ ਖ਼ਰਚ ਕੀਤਾ ਗਿਆ ਹੈ। ਇਸ ਲਈ ਜਲਦ ਤੋਂ ਜਲਦ ਇਹ ਜਾਣਕਾਰੀ ਮੁਹੱਈਆ ਕਰਵਾਈ ਜਾਵੇ।

ਮੁੱਖ ਮੰਤਰੀ ਮਾਨ ਦਾ ਰਾਜਪਾਲ ’ਤੇ ਪਲਟਵਾਰ, ਤੁਸੀਂ ਥੋੜ੍ਹਾ ਜਿਹਾ ਇੰਤਜ਼ਾਰ ਕਰੋ, ਚਾਰੇ ਬਿੱਲ ਹੋਣਗੇ ਪਾਸ
ਰਾਜਪਾਲ ਵੱਲੋਂ ਸੈਸ਼ਨ ਨੂੰ ਗੈਰ ਕਾਨੂੰਨੀ ਕਰਾਰ ਦੇਣਾ ਗਲਤ, ਪਹਿਲਾਂ ਕਿਹੜਾ ਦਿੱਤਾ ਸੀ ਇਜਾਜ਼ਤ

ਭਗਵੰਤ ਮਾਨ ਦੇ ਦਿਖਾਏ ਸਖ਼ਤ ਤੇਵਰ, ਜਲਦ ਲੈਣਗੇ ਕੋਈ ਵੱਡਾ ਫੈਸਲਾ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਰਾਜਪਾਲ ਨੇ ਤਾਂ ਬਜਟ ਸੈਸ਼ਨ ਦੀ ਵੀ ਇਜਾਜ਼ਤ ਨਹੀਂ ਦਿੱਤੀ ਸੀ ਤਾਂ ਫਿਰ ਕਿਵੇਂ ਬਾਅਦ ਵਿੱਚ ਇਜਾਜ਼ਤ ਦੇਣੀ ਪਈ ਸੀ। ਇਸ ਲਈ ਚਾਰੇ ਬਿਲਾਂ ਦਾ ਚਿੰਤਾ ਨਾ ਕਰੋਂ, ਬਸ ਥੋੜਾ ਜਿਹਾ ਇੰਤਜ਼ਾਰ ਕਰੋ। ਚਾਰੇ ਦੇ ਚਾਰੇ ਹੀ ਬਿੱਲ ਪਾਸ ਹੋਣਗੇ। ਇਹ ਟਿੱਪਣੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਮੰਗਲਵਾਰ ਨੂੰ ਚੰਡੀਗੜ ਵਿਖੇ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕੁੱਲੂ ਫਟਿਆ ਬੱਦਲ, ਚਾਰੇ ਪਾਸੇ ਤਬਾਹੀ ਹੀ ਤਬਾਹੀ

ਬੀਤੇ ਦਿਨੀਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਪੱਤਰ ਲਿਖਦੇ ਹੋਏ ਦੱਸਿਆ ਸੀ ਕਿ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਹੀ ਗੈਰ ਕਾਨੂੰਨੀ ਹੈ, ਜਿਸ ਕਾਰਨ ਉਸ ਸੈਸ਼ਨ ਵਿੱਚ ਪਾਸ ਕੀਤੇ ਗਏ ਬਿੱਲਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਇਸ ਪੱਤਰ ’ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਤੁਸੀਂ ਥੋੜਾ ਜਿਹਾ ਇੰਤਜ਼ਾਰ ਕਰੋ। ਭਗਵੰਤ ਮਾਨ ਨੇ ਇਸ਼ਾਰਾ ਕੀਤਾ ਕਿ ਜਲਦ ਹੀ ਇਸ ਮਾਮਲੇ ਵਿੱਚ ਉਹ ਕੋਈ ਵੱਡੀ ਕਾਰਵਾਈ ਕਰਨ ਜਾ ਰਹੇ ਹਨ।