Lehragaga News - Sach Kahoon Punjabi

Lehragaga News: ਸਰਕਾਰ ਕਹੇ ਲਹਿਰੇ ’ਚ ਵਿਕਾਸ ਦੀ ਲਹਿਰ, ਵਿਰੋਧੀ ਕਹਿਣ ਸਿਰਫ਼ ਦਾਅਵੇ
ਲਹਿਰਾਗਾਗਾ (ਰਾਜ ਸਿੰਗਲਾ)। ਮਾਲਵੇ ਦੀ ਸਿਆਸਤ ਦਾ ਧੁਰਾ ਮੰਨਿਆ ਜਾਣ ਵਾਲਾ ਵਿਧਾਨ ਸਭਾ ਹਲਕਾ ਲਹਿਰਾਗਾਗਾ, ਜਿਸ ਦੀ ਨੁਮਾਇੰਦਗੀ ਕਦੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਕੀਤੀ, ਅੱਜ ਇੱਕ ਨਵੇਂ ਸਿਆਸੀ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਸਾਲ 2022 ਵਿੱਚ ਇਸ ਹਲਕੇ ਨੇ ਰਵਾਇਤੀ ਪਾਰਟੀਆਂ ਨੂੰ ਲਾਂਭੇ ਕਰਦਿਆਂ ਪਹਿਲੀ ਵਾਰ ‘ਆਮ ਆਦਮੀ ਪਾਰਟੀ’ ਦੇ ਬਰਿੰਦਰ ਕੁਮਾਰ ਗੋਇਲ ’ਤੇ ਭਰੋਸਾ ਪ੍ਰਗਟਾਇਆ, ਜੋ ਹੁਣ ਕੈਬਨਿਟ ਮੰਤਰੀ ਵਜੋਂ ਹਲਕੇ ਦੀ ਵਾਗਡੋਰ ਸੰਭਾਲ ਰਹੇ ਹਨ।

ਜੇਕਰ ਪਿਛਲੇ ਚਾਰ ਸਾਲਾਂ ਦੇ ਵਿਕਾਸ ਦੀ ਪੜਚੋਲ ਕਰੀਏ, ਤਾਂ ਜਿੱਥੇ ਇਸ ਪੱਛੜੇ ਇਲਾਕੇ ਲਈ ਮੈਡੀਕਲ ਕਾਲਜ ਦਾ ਐਲਾਨ ਇੱਕ ਵੱਡੀ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ, ਉੱਥੇ ਸ਼ੂਕਦੇ ਘੱਗਰ ਦਰਿਆ ਨੂੰ ਨੱਥ ਪਾਉਣ ਦੀ ਪੁਰਾਣੀ ਸਮੱਸਿਆ ਅੱਜ ਵੀ ਲੋਕਾਂ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਸਰਕਾਰੀ ਦਾਅਵਿਆਂ ਅਨੁਸਾਰ ਖੇਡ ਸਟੇਡੀਅਮਾਂ ਅਤੇ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਰਾਏਧਰਾਣਾ, ਗੁਰਨੇ ਕਲਾਂ ਅਤੇ ਭੁਟਾਲ ਕਲਾਂ ਵਰਗੇ ਪਿੰਡਾਂ ਵਿੱਚ 10 ਕਰੋੜ ਦੀ ਲਾਗਤ ਨਾਲ 53 ਕਿਲੋਮੀਟਰ ਲੰਮੇ ਨਵੇਂ ਖਾਲੇ ਅਤੇ ਜ਼ਮੀਨਦੋਜ਼ ਪਾਈਪਾਂ ਦਾ ਜਾਲ ਵਿਛਾ ਕੇ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਆਓ ਦੇਖਦੇ ਹਾਂ ਕਿ ਸਿਆਸੀ ਰਸੂਖ ਵਾਲੇ ਇਸ ਹਲਕੇ ਵਿੱਚ ਵਿਕਾਸ ਦੀ ਇਹ ਲਹਿਰ ਲੋਕਾਂ ਦੀਆਂ ਉਮੀਦਾਂ ’ਤੇ ਕਿੰਨੀ ਖਰੀ ਉਤਰੀ ਹੈ।

ਚਾਰ ਸਾਲਾਂ ’ਚ ਹਲਕਾ ਲਹਿਰਾਗਾਗਾ ’ਚ ਸਰਕਾਰ ਨੇ ਕਰਵਾਏ ਲਾਮਿਸਾਲ ਕੰਮ : ਬਰਿੰਦਰ ਗੋਇਲ

ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕੇ ਦੀ ਪ੍ਰਗਤੀ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਤਿਹਾਸਕ ਕੰਮ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚੋਂ ਲੰਘਦੀ ਡਰੇਨ ਨੂੰ ਕਵਰ ਕਰਵਾਇਆ,  ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ।

ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ ਨਾਲੀਆਂ ਨੂੰ ਕਵਰ ਕਰਨ ਦਾ ਪ੍ਰਾਜੈਕਟ ਬਹੁਤ ਜਲਦ ਸ਼ੁਰੂ ਕੀਤਾ ਜਾਵੇਗਾ ਇਸ ਦੇ ਨਾਲ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ,  ਲਹਿਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀ.ਐੱਲ) ਦੇ ਨਵੇਂ ਦਫਤਰ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ, ਜਿਸ ਦੀ ਕੁੱਲ ਲਾਗਤ 4.69 ਕਰੋੜ ਰੁਪਏ ਹੋਵੇਗੀ ਅਤੇ ਇਹ ਪ੍ਰਾਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ।

ਲਹਿਰਾਗਾਗਾ ਅਤੇ ਆਸ-ਪਾਸ ਦੇ ਖੇਤਰਾਂ ਦੇ ਵਸਨੀਕਾਂ ਨੂੰ ਬਿਹਤਰ, ਸੁਚੱਜੀਆਂ ਅਤੇ ਪਾਰਦਰਸ਼ੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 19.66 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਅਤੇ ਆਧੁਨਿਕ ਤਹਿਸੀਲ ਕੰਪਲੈਕਸ, ਜਿਸ ਦਾ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 4 ਅਕਤੂਬਰ 2025 ਨੂੰ ਰੱਖਿਆ ਗਿਆ ਸੀ, ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ  ਲਹਿਰਾਗਾਗਾ ਵਿੱਚ 20.16 ਕਰੋੜ ਰੁਪਏ ਦੀ ਲਾਗਤ ਨਾਲ ਲੜਕੀਆਂ ਲਈ ਇੱਕ ਆਧੁਨਿਕ ਤੇ ਸ਼ਾਨਦਾਰ ਸਕੂਲ ਤਿਆਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਹੋਰ ਦੱਸਿਆ ਕਿ ਇਸ ਸਾਲ 9 ਜਨਵਰੀ ਨੂੰ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੀ ਲੜੀ ਤਹਿਤ ਲੋਕਾਂ ਨੂੰ ਫੌਰੀ ਤੌਰ ’ਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀਐੱਚਸੀ) ਵਿਖੇ, ਜਿਹੜਾ ਕਿ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਕਾਇਆ ਕਲਪ ਉਪਰੰਤ, ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓਪੀਡੀ ਅਤੇ ਆਈਪੀਡੀ ਸੇਵਾਵਾਂ 15 ਅਪਰੈਲ ਤੋਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਲਹਿਰਾਗਾਗਾ ਸ਼ਹਿਰ ਸਮੇਤ ਖੇਤਰ ਦੇ ਵੱਡੀ ਗਿਣਤੀ ਪਿੰਡਾਂ ਨੂੰ ਵੀ ਲਾਭ ਹੋਵੇਗਾ।

ਉਨ੍ਹਾਂ ਦੱਸਿਆ ਕਿ ਭੱਠਲ ਕਾਲਜ ਨੂੰ ਮੈਡੀਕਲ ਕਾਲਜ ਬਣਾਉਣਾ ਸਭ ਤੋਂ ਇਤਿਹਾਸਿਕ ਫੈਸਲਾ ਹੈ ਅਤੇ ਭੱਠਲ ਕਾਲਜ ਦੇ ਜੋ ਮੁਲਾਜ਼ਮ ਸਨ, ਉਹਨਾਂ ਨੂੰ ਵੀ ਵੱਖ-ਵੱਖ ਕਾਲਜਾਂ ਅਤੇ ਆਈਟੀਜ਼ ਦੇ ਵਿੱਚ ਐਡਜਸਟ ਕਰ ਦਿੱਤਾ ਗਿਆ ਹੈ। ਜਿਸ ਦੇ ਨਾਲ ਉਨ੍ਹਾਂ ਦੇ ਪਰਿਵਾਰਾਂ ਦੇ ਚੁੱਲੇ੍ਹ ਵੀ ਚੱਲਦੇ ਰਹਿਣ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿੱਚ ਪੈਂਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਗਿਆ,  ਪਿੰਡਾਂ ਅਤੇ ਸ਼ਹਿਰਾਂ ਵਿੱਚ ਖਸਤਾ ਹਾਲਤ ਸੜਕਾਂ ਦਾ ਕੰਮ ਪੂਰਾ ਹੋ ਚੁੱਕਾ ਹੈ ਤੇ ਕਈਆਂ ’ਚ ਚੱਲ ਰਿਹਾ ਹੈ।

ਸਕੂਲਾਂ ਵਿੱਚ ਮਾਸਟਰ ਤੇ ਹਸਪਤਾਲਾਂ ਵਿੱਚ ਨਹੀਂ ਡਾਕਟਰ : ਗਗਨਦੀਪ ਸਿੰਘ ਖੰਡੇਬਾਦ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ਼ ਗਗਨਦੀਪ ਸਿੰਘ ਖੰਡੇਬਾਦ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਵਿੱਚ ਫੇਲ੍ਹ ਸਾਬਿਤ ਹੋ ਰਹੀ ਹੈ। ਹਲਕਾ ਲਹਿਰਾਗਾਗਾ ਅਤੇ ਪੂਰੇ ਪੰਜਾਬ ਵਿੱਚ ਕਈ ਇਹੋ ਜਿਹੇ ਸਕੂਲ ਹਨ, ਜਿੱਥੇ ਸਕੂਲਾਂ ਵਿੱਚ ਅਧਿਆਪਕ ਹੀ ਨਹੀਂ ਹਨ ਅਤੇ ਪਿੰਡਾਂ ਦੇ ਵਿੱਚ ਖੁੱਲ੍ਹੀਆਂ ਡਿਸਪੈਂਸਰੀਆਂ ਅਤੇ ਆਮ ਆਦਮੀ ਕਲੀਨਿਕ ਵਿੱਚ ਡਾਕਟਰ ਹੀ ਨਹੀਂ ਹਨ।

ਸ਼ਹਿਰ ਤੇ ਆਲੇ-ਦੁਆਲੇ ਦੇ ਪਿੰਡਾਂ ’ਚ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ : ਦੁਰਲਭ ਸਿੰਘ ਸਿੱਧੂ

ਹਲਕਾ ਲਹਿਰਾਗਾਗਾ ਤੋਂ ਸੀਨੀਅਰ ਕਾਂਗਰਸੀ ਆਗੂ ਦੁਰਲੱਭ ਸਿੰਘ ਸਿੱਧੂ ਨੇ ਆਖਿਆ ਕਿ ਲਹਿਰਾਗਾਗਾ ਹਲਕੇ ਵਿੱਚ ਪੀਣ ਵਾਲੇ ਪਾਣੀ ਦਾ ਗੰਭੀਰ ਸੰਕਟ ਹੈ ਲਹਿਰਾ, ਖਨੌਰੀ ਅਤੇ ਕਈ ਪਿੰਡਾਂ ਵਿੱਚ ਪੀਣ ਵਾਲੇ ਸਾਫ ਪਾਣੀ ਦੀ ਭਾਰੀ ਕਮੀ ਹੈ। ਲੋਕਾਂ ਨੂੰ ਦਿਨ-ਰਾਤ ਸੰਘਰਸ਼ ਕਰਨਾ ਪੈਂਦਾ ਹੈ, ਕਈ ਥਾਵਾਂ ’ਤੇ ਗੰਦਾ ਜਾਂ ਅਸ਼ੁੱਧ ਪਾਣੀ ਮਿਲ ਰਿਹਾ ਹੈ। ਸਰਕਾਰ ਵੱਲੋਂ ਕੋਈ ਪੱਕਾ ਹੱਲ ਨਹੀਂ ਦਿੱਤਾ ਗਿਆ।

ਸਿਰਫ਼ ਇਸ਼ਤਿਹਾਰਬਾਜ਼ੀ ਹੋ ਰਹੀ ਹੈ, ਵਿਕਾਸ ਨਹੀਂ : ਸ਼ੇਰਵਿੰਦਰ ਸਿੰਘ ਧਾਲੀਵਾਲ

ਜ਼ਿਲ੍ਹਾ ਜਨਰਲ ਸਕੱਤਰ ਬੀਜੇਪੀ ਸੰਗਰੂਰ ਸ਼ੇਰਵਿੰਦਰ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਦੇ ਸੁਆਲ ਚੁੱਕਦੇ ਹੋਏ ਆਖਿਆ ਕਿ ਹਲਕੇ ਵਿੱਚ ਸਿਰਫ ਇਸ਼ਤਿਹਾਰਬਾਜ਼ੀ ਹੋ ਰਹੀ ਹੈ, ਵਿਕਾਸ ਨਹੀਂ। ਲਹਿਰਾਗਾਗਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਸਬੰਧੀ ਕਾਫੀ ਗੰਭੀਰ ਸਮੱਸਿਆ ਹੈ, ਕਈ ਪਿੰਡਾਂ ਵਿੱਚ ਅਤੇ ਲੋਕਲ ਸ਼ਹਿਰ ਵਿੱਚ ਸੜਕਾਂ ਦਾ ਬੁਰਾ ਹਾਲ ਹੈ ਘੱਗਰ ਦੇ ਹੜ੍ਹਾਂ ਦੌਰਾਨ ਕਿਸਾਨਾਂ ਨੂੰ ਹੁਣ ਤੱਕ ਸਹੀ ਮੁਆਵਜ਼ਾ ਤੱਕ ਨਹੀਂ ਮਿਲ ਸਕਿਆ। ਉਸ ਤੋਂ ਬਾਅਦ ਵੀ ਜੋ ਕਿਸਾਨਾਂ ’ਤੇ ਕੋਈ ਆਫਤ ਆਈ ਹੈ ਪੰਜਾਬ ਸਰਕਾਰ ਨੇ ਕਿਸੇ ਕਿਸਾਨ ਦੀ ਸਾਰ ਨਹੀਂ ਲਈ।

Lehragaga News: ਡੀਐਸਪੀ ਰਣਬੀਰ ਸਿੰਘ ਦੀ ਅਗਵਾਈ ਹੇਠ ਕਤਲ ਦਾ ਮਾਮਲਾ ਸੁਲਝਿਆ
17 ਤੇ 18 ਫਰਵਰੀ ਦੀ ਰਾਤ ਨੂੰ 2 ਵਜੇ ਕੀਤਾ ਸੀ ਘਰ ’ਚ ਵੜ ਕੇ ਕਤਲ

Lehragaga News: ਲਹਿਰਾਗਾਗਾ (ਰਾਜ ਸਿੰਗਲਾ/ਨੈਨਸੀ ਇੰਸਾਂ)। ਲਹਿਰਾ ਪੁਲਿਸ ਨੇ ਪਿੰਡ ਲੇਹਲ ਕਲਾਂ ’ਚ ਬੀਤੀ ਰਾਤ ਗੋਲੀਆਂ ਮਾਰ ਕੇ ਕੀਤੇ ਗਏ ਨੌਜਵਾਨ ਦੇ ਕਤਲ ਮਾਮਲੇ ਨੂੰ ਕੁਝ ਹੀ ਘੰਟਿਆਂ ’ਚ ਸੁਲਝਾਉਂਦੇ ਹੋਏ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਡੀਐਸਪੀ ਸਰਦਾਰ ਰਣਬੀਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਤੁਰੰਤ ਕਾਰਵਾਈ ਦੌਰਾਨ ਮਿ੍ਰਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਬੱਬੂ (28) ਪੁੱਤਰ ਸੁਖਚੈਨ ਸਿੰਘ ਵਾਸੀ ਪਿੰਡ ਲੇਹਲ ਕਲਾਂ ਵਜੋਂ ਹੋਈ।

ਇਹ ਖਬਰ ਵੀ ਪੜ੍ਹੋ : ICC T20I Rankings: ਅਭਿਸ਼ੇਕ ਤੇ ਵਰੁਣ ਦੀ ਬਾਦਸ਼ਾਹਤ ਬਰਕਰਾਰ, ਈਸ਼ਾਨ ਕਿਸ਼ਨ ਦੀ ਟਾਪ-10 ’ਚ ਵਾਪਸੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਰਣਬੀਰ ਸਿੰਘ ਨੇ ਦੱਸਿਆ ਕਿ ਫੋਰੈਂਸਿਕ ਟੀਮ ਤੇ ਹੋਰ ਭਰੋਸੇਯੋਸ ਵਸੀਲਿਆਂ ਦੀ ਮਦਦ ਨਾਲ ਕੀਤੀ ਗਈ ਜਾਂਚ ਦੇ ਆਧਾਰ ’ਤੇ ਮਿ੍ਰਤਕ ਦੇ ਸਾਲੇ ਹਰਮਨਦੀਪ ਸਿੰਘ ਪੁੱਤਰ ਸਤਪਾਲ, ਵਾਸੀ ਪਿੰਡ ਤਲਵਾੜਾ (ਹਾਲੀਆਬਾਦ ਜਾਖਲ), ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਹੋਰ ਸੰਭਾਵਿਤ ਮੁਲਜ਼ਮਾਂ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤੇ ਜਲਦੀ ਹੀ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ। Lehragaga News

Lehragaga News: ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 5 ਨੌਜਵਾਨ ਪੁਲਿਸ ਅੜਿਕੇ
ਨੌਜਵਾਨ ਲੁਟੇਰਿਆਂ ਤੋਂ ਬਰਾਮਦ ਕੀਤੀ ਹਮਲੇ ਦੌਰਾਨ ਵਰਤੀ ਬਰੀਜਾ ਕਾਰ 9500 ਤੇ ਹਮਲੇ ਦੇ ਵਿੱਚ ਵਰਤੀ ਗਈ ਰਾੜ | Lehragaga News

ਲਹਿਰਾਗਾਗਾ (ਰਾਜ ਸਿੰਗਲਾ)। ਬੀਤੇ ਕੁਝ ਦਿਨ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਨੇੜੇ ਪਿੰਡ ਗਾਗਾ ਤੇ ਸੰਗਤਪੁਰਾ ਦੀ ਹੱਦ ਰਾਤ ਨੂੰ ਇੱਕ ਲੁੱਟ ਦੀ ਵਾਰਦਾਤ ਵਾਪਰੀ ਸੀ। ਜਿਸ ਦੇ ਵਿੱਚ ਲੁਟੇਰਿਆਂ ਵੱਲੋਂ ਦੋ ਨੌਜਵਾਨਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਕੋਲੋਂ ਲਗਭਗ 35 ਹਜ਼ਾਰ ਰੁਪਏ ਤੇ ਕੁਝ ਦਸਤਾਵੇਜ਼ ਖੋਹ ਲਏ ਹਨ। ਇਸ ਘਟਨਾ ਨੇ ਆਲੇ-ਦੁਆਲੇ ਦੇ ਪਿੰਡਾਂ ’ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਸੀ। ਲਹਿਰਾ ਗਾਗਾ ਦੇ ਡੀਐਸਪੀ ਰਣਵੀਰ ਸਿੰਘ, ਥਾਣਾ ਇੰਚਾਰਜ ਮਨਪ੍ਰੀਤ ਸਿੰਘ, ਅਤੇ ਚੌਂਕੀ ਲਹਿਰਾਂ ਇੰਚਾਰਜ ਗੁਰਦੇਵ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਕੇਸ ਦੇ ਵਿੱਚ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਵੀ ਕੋਈ ਇਸ ਘਟਨਾ ’ਚ ਸ਼ਾਮਲ ਹੋਵੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।। ਡੀਐਸਪੀ ਰਣਵੀਰ ਸਿੰਘ ਨੇ ਆਖਿਆ ਕਿ ਟੀਮਾਂ ਬਣਾਈਆਂ ਜਾਣਗੀਆਂ ਤਾਂ ਜੋ ਇਹੋ ਜਿਹੀਆਂ ਘਟਨਾ ਤੇ ਨੱਥ ਪਾਈ ਜਾਵੇ।

ਇਹ ਖਬਰ ਵੀ ਪੜ੍ਹੋ : Bank Employees Strike: ਸਰਕਾਰੀ ਬੈਂਕਾਂ ’ਚ ਅੱਜ ਹੜਤਾਲ, ਲਗਾਤਾਰ ਚੌਥੇ ਦਿਨ ਬੈਂਕ ਬੰਦ

Bhagwant Mann News: ਮੁੱਖ ਮੰਤਰੀ ਮਾਨ ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ!
Bhagwant Mann News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਵਾਲੀ ਤੋਂ ਪਹਿਲਾਂ ਲਹਿਰਾਗਾਗਾ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦੇ ਰਹੇ ਹਨ। ਮੁੱਖ ਮੰਤਰੀ ਮਾਨ ਅੱਜ ਲਹਿਰਾਗਾਗਾ ਦਾ ਦੌਰਾ ਕਰ ਰਹੇ ਹਨ। ਉਹ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਤੇ ਕੁਝ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ, ਮੁੱਖ ਮੰਤਰੀ ਮਾਨ ਇੱਕ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਣਗੇ। ਉਹ ਇੱਕ ਨਵੇਂ ਪੀਐਸਪੀਸੀਐਲ ਦਫ਼ਤਰ ਤੇ ਹੋਰ ਵਿਕਾਸ ਪ੍ਰੋਜੈਕਟਾਂ ਦਾ ਵੀ ਉਦਘਾਟਨ ਕਰਨਗੇ, ਜਿਸ ਨਾਲ ਜਨਤਕ ਸਹੂਲਤ ’ਚ ਮਹੱਤਵਪੂਰਨ ਵਾਧਾ ਹੋਵੇਗਾ।

ਇਹ ਖਬਰ ਵੀ ਪੜ੍ਹੋ : Coldreef Cough Syrup: ਸਰਕਾਰ ਨੇ ਇਸ ਦਵਾਈ ’ਤੇ ਲਾਈ ਪਾਬੰਦੀ, ਜਾਣੋ ਕਾਰਨ

Lehragaga News: ਭਾਰੀ ਮੀਂਹ ਦੇ ਕਾਰਨ ਬਜ਼ੁਰਗ ਮਹਿਲਾ ਦੀ ਮੌਤ
ਧੀ ਹੋਈ ਜ਼ਖਮੀ | Lehragaga News

ਲਹਿਰਾਗਾਗਾ (ਰਾਜ ਸਿੰਗਲਾ)। Lehragaga News: ਬਲਾਕ ਲਹਿਰਾ ਗਾਗਾ ਦੇ ਨੇੜਲੇ ਪਿੰਡ ਸੰਗਤਪੁਰਾ ਵਿਖੇ ਅੱਜ ਸਵੇਰੇ ਸ਼ੁਰੂ ਹੋਏ ਭਾਰੀ ਮੀਂਹ ਕਾਰਨ ਆਪਣੀ ਧੀ ਦੇ ਘਰ ਆਈ ਹੋਈ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਹਤੇ ਉਸ ਦੀ ਧੀ ਜ਼ਖਮੀ ਹੋ ਗਈ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਸਵੇਰੇ ਕਰੀਬ 4 ਵਜੇ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਸੁਖਪਾਲ ਸਿੰਘ ਮਿਸਤਰੀ ਪੁੱਤਰ ਸੌਣ ਸਿੰਘ ਦਾ ਘਰ ਡਿੱਗ ਗਿਆ। ਜਿਸ ਕਾਰਨ ਸੁਖਪਾਲ ਸਿੰਘ ਦੀ ਸੱਸ ਕਰਮਜੀਤ ਕੌਰ (60) ਸਾਲ ਦੀ ਮੌਤ ਹੋ ਗਈ ਹੈ। ਸੁਖਪਾਲ ਸਿੰਘ ਦੀ ਪਤਨੀ ਮਨਦੀਪ ਕੌਰ ਜਖ਼ਮੀ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਇਹ ਖਬਰ ਵੀ ਪੜ੍ਹੋ : Flood Rescue Operation: ਹੜ੍ਹ ਪ੍ਰਭਾਵਿਤ ਇਲਾਕਿਆਂ ’ਚੋਂ ਹੁਣ ਤੱਕ 14936 ਵਿਅਕਤੀ ਕੱਢੇ ਬਾਹਰ

Lehragaga News: 30 ਲੱਖ ਰੁਪਏ ਦੇ ਚੋਰੀ ਦੇ ਸਮਾਨ, ਚੋਰੀ ਦੀ ਗੱਡੀ ਸਮੇਤ 4 ਗ੍ਰਿਫਤਾਰ
ਲਹਿਰਾਗਾਗਾ (ਨੈਨਸੀ ਇੰਸਾਂ)। Lehragaga News: ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਵੱਲੋਂ ਸਮੁੱਚੇ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਲਹਿਰਾਗਾਗਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਡੀਐਸਪੀ ਦੀਪਇੰਦਰਪਾਲ ਸਿੰਘ ਜੇਜੀ ਦੀ ਅਗਵਾਈ ’ਚ 30 ਲੱਖ ਰੁਪਏ ਦੇ ਚੋਰੀ ਦੇ ਸਮਾਨ, ਚੋਰੀ ਦੀ ਗੱਡੀ ਸਮੇਤ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਦਪਿੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹਲਕੇ ਦੇ ਪਿੰਡ ਚੂੜਲਕਲਾਂ ਵਿਖੇ ਇੱਕ ਇਲੈਕਟ੍ਰੋਨਿਕਸ ਦੀ ਦੁਕਾਨ ’ਚ ਕਰੀਬ 30 ਲੱਖ ਰੁਪਏ ਦੀ ਚੋਰੀ ਹੋ ਗਈ ਸੀ।

IND vs ENG ਤੀਜਾ ਟੈਸਟ, ਇੰਗਲੈਂਡ ਦੇ ਸਿਖਰਲੇ 4 ਬੱਲੇਬਾਜ਼ ਆਊਟ, ਆਕਾਸ਼ ਦੀਪ ਨੇ ਹੈਰੀ ਬਰੂਕ ਨੂੰ ਕੀਤਾ ਬੋਲਡ

ਜਿਸ ਨੂੰ ਪੁਲਿਸ ਨੇ ਗੰਭੀਰਤਾ ਨਾਲ ਲਿਆ ਤੇ ਪੁਲਿਸ ਦੀਆਂ ਟੈਕਨੀਕਲ ਮਹਾਰਾ ਦੀ ਮਦਦ ਨਾਲ ਲਹਿਰਾਗਾਗਾ ਪੁਲਿਸ ਨੇ ਚੋਰੀ ਕੀਤੇ ਕਰੀਬ 30 ਲੱਖ ਰੁਪਏ ਦੇ ਸਮਾਨ ਤੇ ਗੱਡੀ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਦੋਂ ਕਿ ਦੋ ਮੁਲਜ਼ਮ ਫਰਾਰ ਹਨ, ਜਿਨਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਕਥਿਤ ਮੁਲਜ਼ਮਾਂ ਪਵਨ ਵਾਸੀ ਚੂੜਲ ਕਲਾਂ, ਮਨੀਸ਼ ਕੁਮਾਰ ਵਾਸੀ ਜਾਖਲ, ਹਰਦੀਪ ਸਿੰਘ ਵਾਸੀ ਬਖੋਰਾ ਕਲਾਂ। Lehragaga News

ਹਰਦੀਪ ਸਿੰਘ ਉਰਫ ਦੀਪਾ ਵਾਸੀ ਧਾਰਸੂਲ ਥਾਣਾ ਕੁਲਾਂ (ਹਰਿਆਣਾ) ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ ਵਾਸ਼ਿੰਗ ਮਸ਼ੀਨਾਂ, ਏਸੀ, ਤਾਰ ਤੇ ਹੋਰ ਇਲੈਕਟ੍ਰੋਨਿਕਸ ਦਾ ਸਮਾਨ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਦਾ ਰਿਮਾਂਡ ਲੈ ਕੇ ਹੋਰ ਸਮਾਨ ਦੀ ਬਰਾਮਦਗੀ ਸਬੰਧੀ ਪੁੱਛਗਿੱਛ ਜਾਰੀ ਹੈ ਤੇ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਰੇਡ ਕੀਤੀ ਜਾ ਰਹੀ ਹੈ। ਇਸ ਮੌਕੇ ਥਾਣਾ ਮੁੱਖੀ ਕਰਮਜੀਤ ਸਿੰਘ, ਚੌਂਕੀ ਚੋਟੀਆਂ ਦੇ ਇੰਚਾਰਜ ਰਣਜੀਤ ਸਿੰਘ, ਸਬ ਇੰਸਪੈਕਟਰ ਸ਼ਗਨਪ੍ਰੀਤ ਸਿੰਘ, ਟੈਕਨੀਕਲ ਮੁਹਾਰ ਦਿਲਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਟਾਫ ਮੈਂਬਰ ਹਾਜ਼ਰ ਸਨ। Lehragaga News

ਲਹਿਰਾ ਦੀ ਧੀ ਡਾ. ਟਿਪਸੀ ਨੇ ਬਤੌਰ ਮੈਡੀਕਲ ਅਫ਼ਸਰ ਆਪਣਾ ਅਹੁਦਾ ਸੰਭਾਲਿਆ
Lehragaga News: (ਰਾਜ ਸਿੰਗਲਾ) ਲਹਿਰਾਗਾਗਾ। ਲਹਿਰਾ ਦੀ ਹੋਣਹਾਰ ਧੀ ਡਾਕਟਰ ਟਿਪਸੀ ਨੇ ਬਤੌਰ ਮੈਡੀਕਲ ਆਫ਼ਸਰ, ਸਰਕਾਰੀ ਹਸਪਤਾਲ ਲਹਿਰਾ ਵਿੱਚ ਆਪਣਾ ਪਹਿਲਾ ਅਹੁਦਾ ਐਸਐਮਓ ਡਾਕਟਰ ਸੰਜੇ ਬਾਂਸਲ ਦੀ ਅਗਵਾਈ ਵਿੱਚ ਸੰਭਾਲਿਆ। ਪਿਤਾ ਅਸ਼ੋਕ ਕੁਮਾਰ ਭੁਟਾਲ ਵਾਲਿਆਂ ਨੇ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਧੀ ਟਿਪਸੀ ਜਿਸ ਦੀ ਕੀ ਉਮਰ 25 ਸਾਲ ਹੈ ਨੇ ਆਪਣੀ ਬਾਰ੍ਹਵੀਂ ਤੱਕ ਦੀ ਪੜ੍ਹਾਈ ਡੀਏਵੀ ਪਬਲਿਕ ਸਕੂਲ ਲਹਿਰਾਗਾਗਾ ਤੋਂ ਹੀ ਕੀਤੀ ਅਤੇ ਐਮਬੀਬੀਐਸ ਦੀ ਪੜ੍ਹਾਈ ਲਈ ਰਜਿੰਦਰਾ ਹਸਪਤਾਲ ਪਟਿਆਲਾ ਚਲੀ ਗਈ।

ਇਹ ਵੀ ਪੜ੍ਹੋ: Punjab Holidays: ਸੂਬੇ ’ਚ ਦੋ ਦਿਨ ਰਹੇਗੀ ਛੁੱਟੀ, ਜਾਣੋ

ਮਾਤਾ ਸਵਰਨ ਦੀਪਕ ਦੀ ਲਾਡਲੀ ਧੀ ਦੀ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਕੱਢੀਆਂ ਗਈਆਂ ਨੌਕਰੀਆਂ ਵਿੱਚੋਂ ਨੰਬਰ ਆਉਣ ਤੇ ਅੱਜ ਸਰਕਾਰੀ ਡਾਕਟਰ ਬਣਨ ਦੀ ਖੁਸ਼ੀ ਉਹਨਾਂ ਦੇ ਚਿਹਰੇ ’ਤੇ ਸਾਫ ਦਿਖਾਈ ਦੇ ਰਹੀ ਸੀ। ਇਸ ਮੌਕੇ ਪਰਿਵਾਰ ਵੱਲੋਂ ਗੁਆਂਢੀਆਂ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ ਗਈ। Lehragaga News

Lehragaga News: ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ : ਬਰਿੰਦਰ ਕੁਮਾਰ ਗੋਇਲ
Lehragaga News: (ਨੈਨਸੀ/ਰਾਜ ਸਿੰਗਲਾ) ਲਹਿਰਾਗਾਗਾ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਵਿਖੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲਹਿਰਾ ਦੇ ਸਰਵਪੱਖੀ ਵਿਕਾਸ ਲਈ ਵਿਉਂਤਬਧ ਤਰੀਕੇ ਨਾਲ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹਨਾਂ ਦਿਨਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।

ਇਹ ਵੀ ਪੜ੍ਹੋ: Punjab News: ਸਰਕਾਰ ਦੀ ਚੇਤਾਵਨੀ, ਨਾ ਸੁਧਰੇ ਤਾਂ ਹੋਵੇਗੀ ਵੱਡੀ ਕਾਰਵਾਈ…

ਕੈਬਨਿਟ ਮੰਤਰੀ ਬਰਿੰਦਰ ਗੋਇਲ ਪਿੰਡ ਰਾਏਧਰਾਣਾ ਵਿਖੇ ਸ੍ਰੀ ਕਿ੍ਰਸ਼ਨ ਗਊਸ਼ਾਲਾ ਦੇ ਪ੍ਰਬੰਧਕਾਂ ਵੱਲੋਂ ਆਯੋਜਿਤ ਸ੍ਰੀ ਮਦ ਭਾਗਵਤ ਸਪਤਾਹ ਦੇ ਹਵਨ ਯੱਗ ਮੌਕੇ ਸ਼ਾਮਲ ਹੋਏ ਅਤੇ ਸੰਗਤਾਂ ਨੂੰ ਸੰਬੋਧਨ ਕੀਤਾ। ਬਰਿੰਦਰ ਗੋਇਲ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੈ ਅਤੇ ਪਿੰਡ ਰਾਏਧਰਾਣਾ ਨਾਲ ਸੰਬੰਧਿਤ ਵੱਖ-ਵੱਖ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕਰਨ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਮੌਕੇ ਗਊਸਾਲਾ ਦੇ ਪ੍ਰਬੰਧਕਾਂ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਪੀ.ਏ ਰਾਕੇਸ ਕੁਮਾਰ ਗੁਪਤਾ, ਗੁਰਪਿਆਰ ਸਿੰਘ ਬਲਾਕ ਪ੍ਰਧਾਨ ਪਿੰਡ ਘੋੜੇਨਬ, ਭੂਸਣ ਸਿੰਘ ਬਿੱਲਾ ਪੂਨੀਆ, ਗੁਰਵਿੰਦਰ ਸਿੰਘ, ਪਰਵਿੰਦਰ ਸਿੰਘ, ਚਮਕੌਰ ਸਿੰਘ, ਗੁਰਪਿੰਦਰ ਸਿੰਘ, ਅਮਰੀਕ ਸਿੰਘ, ਨੈਬ ਸਿੰਘ ਰਾਏਧਰਾਣਾ, ਡਾ. ਪਰਗਟ ਸਿੰਘ, ਦਰਸ਼ਨ ਸਿੰਘ, ਜੰਗ ਸਿੰਘ, ਪ੍ਰੇਮ ਚੰਦ, ਬੂਟਾ ਸਿੰਘ ਵੀ ਮੌਜੂਦ ਸਨ। Lehragaga News

Lehragaga News: ‘ਐੱਫਸੀਆਈ ਕੋਲ ਚੌਲ ਲਵਾਉਣ ਲਈ ਨਹੀਂ ਜਗ੍ਹਾ, ਸ਼ੈੱਲਰ ਮਾਲਕ ਪ੍ਰੇਸ਼ਾਨ’
Lehragaga News: (ਰਾਜ ਸਿੰਗਲਾ) ਲਹਿਰਾਗਾਗਾ। ਮਾਰਕੀਟ ਕਮੇਟੀ ਲਹਿਰਾ ਅਧੀਨ ਪੈਂਦੇ ਸ਼ੈੱਲਰ ਮਾਲਕ ਇਸ ਸਮੇਂ ਪ੍ਰੇਸ਼ਾਨੀ ’ਚੋਂ ਲੰਘ ਰਹੇ ਹਨ । ਜਾਣਕਾਰੀ ਅਨੁਸਾਰ ਇਕੱਲੀ ਲਹਿਰਾ ਮਾਰਕੀਟ ਕਮੇਟੀ ਅੰਦਰ ਪੈਂਦੇ ਸ਼ੈੱਲਰਾਂ ’ਚ ਤਕਰੀਬਨ 2 ਲੱਖ ਮੀਟਿ੍ਰਕ ਟਨ ਝੋਨਾ ਸਟੋਰ ਹੈ, ਜੇ ਇਸ ਝੋਨੇ ਵਿੱਚੋਂ ਨਿਕਲਣ ਵਾਲੇ ਚੌਲਾਂ ਦੀ ਗਿਣਤੀ ਮਿਣਤੀ ਕੀਤੀ ਜਾਵੇ ਤਾਂ ਲਗਭਗ ਇੱਕ ਲੱਖ 31 ਹਜਾਰ ਮੀਟਿ੍ਰਕ ਟਨ ਚੌਲ ਬਣਦਾ ਹੈ ਜੋ ਸ਼ੈੱਲਰ ਵਾਲਿਆਂ ਨੇ ਐੱਫਸੀਆਈ ਨੂੰ ਉਸ ਦੇ ਗੁਦਾਮਾਂ ’ਚ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਗਏ ਮਾਪਦੰਡਾਂ ਅਨੁਸਾਰ ਦੇਣਾ ਹੁੰਦਾ ਹੈ।

ਇਹ ਵੀ ਪੜ੍ਹੋ: Examinations News: ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਸਬੰਧੀ ਨਿਰਦੇਸ਼ ਜਾਰੀ

ਐੱਫਸੀਆਈ ਵੱਲੋਂ ਇੱਕ ਕੁਇੰਟਲ ਝੋਨੇ ਵਿੱਚੋਂ 67 ਕਿਲੋ ਚੌਲ ਦੇ ਹਿਸਾਬ ਨਾਲ ਸ਼ੈੱਲਰ ਵਾਲਿਆਂ ਤੋਂ ਲਿਆ ਜਾਂਦਾ ਹੈ ਜੇਕਰ ਉਪਰੋਕਤ ਝੋਨੇ ਤੋਂ ਚੌਲਾਂ ਦੀਆਂ ਗੱਡੀਆਂ ਦੀ ਗੱਲ ਕਰੀਏ ਤਾਂ ਲਹਿਰਾ ਸਟੇਸ਼ਨ ਦੇ ਉੱਪਰ ਹੀ ਲਗਭਗ 4500 ਗੱਡੀਆਂ ਚੌਲਾਂ ਦੀਆਂ ਬਣਦੀਆਂ ਹਨ । ਇਸ ਸਮੇਂ ਐੱਫਸੀਆਈ ਕੋਲ ਚੌਲ ਸਟੋਰ ਕਰਨ ਲਈ ਕੋਈ ਵੀ ਸਟੋਰੇਜ਼ ਕਪੈਸਟੀ ਨਹੀਂ ਹੈ ।

ਇਸ ਸਬੰਧੀ ਸ਼ੈੱਲਰਾਂ ਮਾਲਕਾਂ ਨੇ ਕਿਹਾ ਕਿ ਜਿਹੜੇ ਹਿਸਾਬ ਨਾਲ ਕੰਮ ਚੱਲ ਰਿਹਾ ਹੈ ਉਸ ਹਿਸਾਬ ਨਾਲ ਤਾਂ ਸਾਰਾ ਸਾਲ ਹੀ ਇਹ ਕੰਮ ਨਹੀਂ ਮੁੱਕੇਗਾ ਕਿਉਂਕਿ ਐੱਫਸੀਆਈ ਕੋਲ ਚੌਲ ਲਵਾਉਣ ਲਈ ਜਗ੍ਹਾ ਹੀ ਹੈ ਨਹੀਂ ਜਿਸ ਕਾਰਨ ਇਹ ਦੇਰੀ ਹੋ ਰਹੀ ਹੈ ਉਨ੍ਹਾਂ ਕਿਹਾ ਕਿ ਜੇ ਇਹ ਚੌਲ ਮਾਰਚ ਤੱਕ ਲੱਗ ਜਾਵੇ ਤਾਂ ਠੀਕ ਰਹਿੰਦਾ ਹੈ, ਮਾਰਚ ਤੋਂ ਬਾਅਦ ਗਰਮੀ ਜ਼ਿਆਦਾ ਪੈਣ ਕਾਰਨ ਚੌਲਾਂ ’ਚ ਟੁਕੜੇ ਦੀ ਮਿਕਦਾਰ ਵੱਧ ਜਾਂਦੀ ਹੈ ਅਤੇ ਚੌਲਾਂ ਦਾ ਵਜਨ ਵੀ ਘੱਟਦਾ ਹੈ ਅਤੇ ਕੁਆਲਿਟੀ ਵਿੱਚ ਫਰਕ ਆਉਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਵੱਡਾ ਨੁਕਸਾਨ ਝੱਲਣਾ ਪੈਂਦਾ ਹੈ।

ਜਾਣਕਾਰੀ ਅਨੁਸਾਰ ਸ਼ੈੱਲਰ ਵਾਲੇ ਵੀ ਨਵੇਂ ਗੁਦਾਮਾਂ ਨੂੰ ਖੁੱਲਵਾਉਣ ਲਈ ਭੱਜ-ਦੌੜ ਕਰ ਰਹੇ ਹਨ ਪਰ ਅਜੇ ਤੱਕ ਕੋਈ ਵੀ ਗੁਦਾਮ ਖੁੱਲ੍ਹਣ ਦੀ ਸਥਿਤੀ ਵਿੱਚ ਨਹੀਂ ਸੀ ਇੱਥੇ ਇਹ ਵੀ ਦੱਸਣਯੋਗ ਹੈ ਕਿ ਲਹਿਰਾ ਸੈਂਟਰ ’ਚ ਬਹੁਤ ਸਾਰੇ ਗੋਦਾਮ ਖਾਲੀ ਪਏ ਹਨ, ਜਿਨ੍ਹਾਂ ਨੂੰ ਕਿ ਐੱਫਸੀਆਈ ਨੇ ਲੈ ਕੇ ਉਹਨਾਂ ਵਿੱਚ ਚੌਲ ਲਵਾਉਣਾ ਹੈ ਅਤੇ ਐੱਫਸੀਆਈ ਪਹਿਲਾਂ ਵੀ ਇਸ ਤਰ੍ਹਾਂ ਕਰਦੀ ਰਹੀ ਹੈ ਇਸ ਵਾਰ ਪਤਾ ਨਹੀਂ ਕਿਉਂ ਐੱਫਸੀਆਈ ਇਨ੍ਹਾਂ ਗੁਦਾਮਾਂ ਨੂੰ ਲੈਣ ਵਿੱਚ ਦੇਰੀ ਕਰ ਰਹੀ ਹੈ। Lehragaga News

ਕੀ ਕਹਿੰਦੇ ਹਨ ਐੱਫਸੀਆਈ ਦੇ ਡਿੱਪੂ ਮੈਨੇਜ਼ਰ | Lehragaga News

ਇਸ ਸਬੰਧੀ ਜਦੋਂ ਲਹਿਰਾਗਾਗਾ ਦੇ ਐੱਫਸੀਆਈ ਡਿਪੂ ਦੇ ਮੈਨੇਜ਼ਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਵੀ ਪਤਾ ਨਹੀਂ ਹੈ, ਤੁਸੀਂ ਚੰਡੀਗੜ੍ਹ ਹੈਡ ਆਫਿਸ ’ਚ ਪਤਾ ਕਰ ਸਕਦੇ ਹੋ

Lehragaga News: ਅਸਟਰੇਲੀਆ ਦੀਆਂ ਸਥਾਨਕ ਚੋਣਾਂ ’ਚ ਜਿੱਤ ਹਾਸਲ ਕਰਕੇ ਜੱਦੀ ਪਿੰਡ ਪਹੁੰਚੇ ਜੁਗਨਦੀਪ ਜਵਾਹਰਵਾਲਾ ਦਾ ਸਨਮਾਨ
ਸਨਮਾਨ ਸਮਾਰੋਹ ’ਚ ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਡਿਪਟੀ ਸਪੀਕਰ ਜੈ ਕਿ੍ਰਸ਼ਨ ਰੋੜੀ ਨੇ ਕੀਤੀ ਸ਼ਿਰਕਤ

Lehragaga News: (ਰਾਜ ਸਿੰਗਲਾ) ਲਹਿਰਾਗਾਗਾ। ਅਸਟਰੇਲੀਆ ਵਿਖੇ ਬੀਤੇ ਸਾਲ ਸਤੰਬਰ ਮਹੀਨੇ ਹੋਈਆਂ ਸਥਾਨਕ ਗੌਰਮਿੰਟ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਕੇ ਆਪਣੇ ਜੱਦੀ ਪਿੰਡ ਗੋਬਿੰਦਪੁਰਾ ਜਵਾਹਰਵਾਲਾ ਪਹੁੰਚੇ ਜੁਗਨਦੀਪ ਸਿੰਘ ਜਵਾਹਰਵਾਲਾ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਸਨਮਾਨ ਸਮਾਰੋਹ ਕਰਵਾਇਆ ਗਿਆ ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ , ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ , ਜੈ ਕਿ੍ਰਸ਼ਨ ਰੋੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ।

ਪਿੰਡ ਦੇ ਨੌਜਵਾਨਾਂ ਵੱਲੋਂ ਜੁਗਨਦੀਪ ਸਿੰਘ ਜਵਾਹਰਵਾਲਾ ਨੂੰ ਪਿੰਡ ਤੋਂ ਕਰੀਬ 5 ਕਿਲੋਮੀਟਰ ਦੂਰ ਤੋਂ ਮੋਟਰਸਾਈਕਲਾਂ, ਕਾਰਾਂ ਦੇ ਵੱਡੇ ਕਾਫਲੇ ਨਾਲ ਸਨਮਾਨ ਸਮਾਰੋਹ ਵਾਲੀ ਥਾਂ ’ਤੇ ਲਿਆਂਦਾ ਗਿਆ । ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ , ਜੈ ਕਿ੍ਰਸ਼ਨ ਰੋੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ, ਸ੍ਰੀ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਨੇ ਕਿਹਾ ਕਿ ਪੰਜਾਬੀਆਂ ਨੇ ਜਿੱਥੇ ਵਿਦੇਸ਼ਾਂ ਦੀ ਧਰਤੀ ਤੇ ਵਸਕੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣੇ ਵਧੀਆ ਕਾਰੋਬਾਰ ਸਥਾਪਤ ਕਰਕੇ ਆਪਣਾ ਨਾਂਅ ਵਿਦੇਸ਼ੀ ਧਰਤੀ ਤੇ ਰੋਸ਼ਨ ਕੀਤਾ ਹੈ। ਉਥੇ ਹੀ ਉਨ੍ਹਾਂ ਦੇਸ਼ਾਂ ਦੀ ਸਰਗਰਮ ਰਾਜਨੀਤੀ ਵਿੱਚ ਹਿੱਸਾ ਲੈ ਕੇ ਜਿੱਤ ਦੇ ਝੰਡੇ ਵੀ ਗੱਡੇ ਹਨ। Lehragaga News

ਇਹ ਵੀ ਪੜ੍ਹੋ: Georgia Accident: ਜਾਰਜੀਆ ਹਾਦਸੇ ‘ਚ ਮਰਨ ਵਾਲੇ ਸੰਦੀਪ ਸਿੰਘ ਦੇ ਘਰ ਪਹੁੰਚੇ ਡਾ. ਐਸਪੀ ਸਿੰਘ ਉਬਰਾਏ

ਉਨਾਂ ਕਿਹਾ ਕਿ ਜਿੱਥੇ ਪੰਜਾਬ ਦੀ ਸਿਆਸਤ ਵਿੱਚ ਜੁਗਨਦੀਪ ਜਵਾਹਰਵਾਲਾ ਦੇ ਪਿਤਾ ਸਵ. ਐਡਵੋਕੇਟ ਕਰਨੈਲ ਸਿੰਘ ਸਿੱਧੂ ਨੇ ਚੰਗਾ ਨਾਂਅ ਕਮਾਇਆ ਸੀ ਉੱਥੇ ਹੀ ਉਨ੍ਹਾਂ ਤੋਂ ਮਿਲੀ ਸਿਆਸੀ ਗੁੜ੍ਹਤੀ ਦੌਰਾਨ ਜੁਗਨਦੀਪ ਜਵਾਹਰਵਾਲਾਂ ਵੱਲੋਂ ਅਸਟਰੇਲੀਆ ਦੀ ਵੱਡੀ ਸਿਆਸੀ ਪਾਰਟੀ ਲਿਬਰਲ ਪਾਰਟੀ ਵੱਲੋਂ ਮੈਂਬਰ ਪਾਰਲੀਮੈਂਟ ਦੀ ਚੋਣ ਲੜਨਾ ਤੇ ਹੁਣ ਕੁਝ ਮਹੀਨੇ ਪਹਿਲਾਂ ਹੋਈਆਂ ਲੋਕਲ ਗੌਰਮੈਂਟ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਕੇ ਆਪਣਾ ਤੇ ਆਪਣੇ ਪਿੰਡ ਜਵਾਹਰਵਾਲਾ, ਇਲਾਕੇ ਤੇ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਗਿਆ ਹੈ।

ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਅੰਦਰ ਖੇਡ ਸਟੇਡੀਅਮ ਬਣਾਉਣ , ਪਿੰਡ ਨੂੰ ਆਉਂਦੀਆਂ ਲਿੰਕ ਸੜਕਾਂ ਅਤੇ ਫਿਰਨੀ ਦੀ ਮੁਰੰਮਤ ਕਰਨ , ਵਾਟਰ ਵਰਕਸ ਦੀ ਟੈਂਕੀ ਦੀ ਉਸਾਰੀ ਕਰਨ ਤੋਂ ਇਲਾਵਾ ਹੋਰ ਮੰਗਾਂ ਨੂੰ ਜਲਦੀ ਪੂਰਾ ਕਰਨ ਦਾ ਐਲਾਨ ਕੀਤਾ ਗਿਆ । ਸ੍ਰੀ ਜੈ ਕਿ੍ਰਸ਼ਨ ਰੋੜੀ ਤੇ ਅਮਨ ਅਰੋੜਾ ਵੱਲੋਂ ਹਰੀ ਸਿੰਘ ਨਲੂਆ ਵੈਲਫੇਅਰ ਕਲੱਬ ਨੂੰ ਇੱਕ-ਇੱਕ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਗਿਆ । ਇਸ ਮੌਕੇ ਗੱਲਬਾਤ ਕਰਦਿਆਂ ਜੁਗਨਦੀਪ ਸਿੰਘ ਜਵਾਹਰਵਲਾ ਨੇ ਪਿੰਡ ਵਾਸੀਆਂ ਵੱਲੋਂ ਦਿੱਤੇ ਮਾਨ ਸਨਮਾਨ ਲਈ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ । ਇਸ ਮੌਕੇ ਕੁਲਦੀਪ ਸਿੰਘ ਫੌਜੀ, ਜ਼ੋਰਾ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਕਰਮਜੀਤ ਸਿੰਘ, ਸਤਿਗੁਰੂ ਸਿੰਘ, ਸਿੰਗਾਰਾ ਸਿੰਘ, ਬਲਵਿੰਦਰ ਸਿੰਘ, ਰਾਮ ਸਿੰਘ, ਸਾਬਕਾ ਚੇਅਰਮੈਨ ਰਿੰਕੂ ਗੁਰਨੇ, ਐਡਵੋਕੇਟ ਅਰਪਿੰਦਰ ਸਿੰਘ ਰੂਪੀ ਆਦਿ ਹਾਜ਼ਰ ਸਨ।

Lehragaga News: 17 ਕਰੋੜ ਦੀ ਲਾਗਤ ਨਾਲ ਹੋਵੇਗਾ ਡਿਚ ਡਰੇਨ ਦਾ ਸਥਾਈ ਹੱਲ: ਬਰਿੰਦਰ ਗੋਇਲ
Lehragaga News: (ਰਾਜ ਸਿੰਗਲਾ/ਨੈਨਸੀ) ਲਹਿਰਾਗਾਗਾ। ਸ਼ਹਿਰ ਦੀ ਮੁੱਖ ਸਮੱਸਿਆ ਡਿਚ ਡਰੇਨ ਦਾ 17 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ ਤਿੰਨ ਕਿਲੋਮੀਟਰ ਤੱਕ ਅੰਡਰਗਰਾਊਂਡ ਪਾਈਪ ਲਾਈਨ ਪਾ ਕੇ ਸਥਾਈ ਹੱਲ ਕੀਤਾ ਜਾ ਰਿਹ ਹੈ, ਇਸ ਸਬੰਧੀ ਟੈਂਡਰ ਲਗਾ ਦਿੱਤੇ ਗਏ ਹਨ ਤੇ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੰਗਾਂ ’ਤੇ ਸ਼ਿਕਾਇਤਾਂ ਸੁਣਨ ਉਪਰੰਤ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਉਕਤ ਡਿਚ ਡਰੇਨ ਤੇ ਇੰਟਰਲੋਕਿੰਗ ਟਾਈਲਾਂ ਲਗਾ ਕੇ ਸਾਈਡਾਂ ’ਤੇ ਬਾਗਬਾਨੀ ਕਰਵਾ ਕੇ ਇਸ ਨੂੰ ਸੈਰਗਾਹ ਬਣਾਇਆ ਜਾਵੇਗਾ। ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਹਲਕੇ ਅੰਦਰ ਡਰੇਨਾਂ ਦੇ 13 ਪੁਲ ਬਣਾਏ ਜਾ ਰਹੇ ਹਨ, ਉਥੋਂ ਹੀ ਦਿਆਲਪੁਰਾ ਰਜਵਾਹੇ ਨੂੰ ਅੜਕਵਾਸਪੁਰ ਤੋਂ ਵਾਟਰ ਵਰਕਸ ਲਹਿਰਾਗਾਗਾ ਤੱਕ ਅੰਡਰਗਰਾਊਂਡ ਕੀਤਾ ਜਾ ਰਿਹਾ ਹੈ ਹਲਕੇ ਦੇ ਪੰਜ ਪਿੰਡਾਂ ਡੂਡੀਆਂ, ਭਾਠੂਆਂ, ਭੁੱਲਣ, ਬਲਰਾ ਤੇ ਦੇਹਲਾਂ ਦੀਆਂ ਫਿਰਨੀਆਂ ਨੂੰ ਪੱਕਾ ਕਰਦਿਆਂ ਕੰਕਰੀਟ ਦਾ ਬਣਾਇਆ ਜਾ ਰਿਹੈ, ਲਾਡਬੰਜਾਰਾ ਰਜਵਾਹੇ ਦੇ ਮਾਇਨਰ ਨੰਬਰ 9 ਤੇ 14 ਦੇ ਮੁੜ ਉਸਾਰੀ ਅਤੇ ਮਾਈਨਰ ਨੰਬਰ 8 ਦੇ ਨਾਲ ਅਸਕੇਪ ਬਣਾਉਣ ਦਾ ਪ੍ਰੋਜੈਕਟ ਤਿਆਰ ਹੋ ਚੁੱਕਿਆ ਹੈ।

ਹਲਕੇ ਦੇ ਧਨੌਰੀ ਫੀਡਰ ਦੇ ਧਨੌਰੀ ਰਜਵਾਹਾ, ਭੁੱਲਣ ਮਾਇਨਰ, ਫੂਲਦ ਮਾਈਨਰ, ਰਾਮਪੁਰਾ ਮਾਇਨਰ ਨੂੰ ਕੰਕਰੀਟ ਨਾਲ ਪੱਕਾ ਕਰਨ ਦੇ ਕੰਮ ਸ਼ੁਰੂ ਹੋ ਚੁੱਕੇ ਹਨ ਅਤੇ 31 ਮਾਰਚ ਤੱਕ ਕੰਮ ਮੁਕੰਮਲ ਹੋ ਜਾਵੇਗਾ। ਮੰਤਰੀ ਗੋਇਲ ਨੇ ਦੱਸਿਆ ਕਿ ਹਲਕੇ ਦੀਆਂ ਸਮੁੱਚੀਆਂ ਪਸ਼ੂ ਡਿਸਪੈਂਸਰੀਆਂ ਦੇ ਲਈ ਗਰਾਂਟ ਆ ਚੁੱਕੀ ਹੈ ਅਤੇ ਜਲਦੀ ਹੀ ਪਸ਼ੂ ਡਿਸਪੈਂਸਰੀਆਂ ਨੂੰ ਗਰਾਂਟ ਦੇ ਕੇ ਉਹਨਾਂ ਨੂੰ ਆਧੁਨਿਕ ਬਣਾਇਆ ਜਾਵੇਗਾ। Lehragaga News

ਇਹ ਵੀ ਪੜ੍ਹੋ: Punjab Bandh Update: ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਦੌਰਾਨ ਸੜਕਾਂ ’ਤੇ ਰੇਲਵੇ ਟਰੈਕ ਰਹੇ ਸੁੰਨੇ

ਦਿੱਲੀ ਵਿਧਾਨ ਸਭਾ ਚੋਣਾਂ ਸਬੰਧੀ ਗੋਇਲ ਨੇ ਕਿਹਾ ਕਿ ਦਿੱਲੀ ਦੀ ਜਨਤਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹੈ, ਜਿਸ ਦੇ ਚਲਦੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇਤਿਹਾਸਿਕ ਜਿੱਤ ਪ੍ਰਾਪਤ ਕਰੇਗੀ। ਉਨਾਂ ਕਿਸਾਨ ਅੰਦੋਲਨ ਲਈ ਵੀ ਕੇਂਦਰ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ। ਇਸ ਮੌਕੇ ਉਨ੍ਹਾਂ ਦੇ ਭਰਾ ਨਰਿੰਦਰ ਗੋਇਲ, ਫੈਡਰੇਸ਼ਨ ਆਫ ਆੜਤੀਆ ਐਸੋਸੀਏਸਨ ਦੇ ਸੂਬਾ ਵਾਇਸ ਪ੍ਰਧਾਨ ਜੀਵਨ ਕੁਮਾਰ ਰੱਬੜ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰੀ ਚਹਿਲ ਤੋਂ ਇਲਾਵਾ ਹੋਰ ਆਗੂ ਤੇ ਵਲੰਟੀਅਰ ਵੀ ਹਾਜ਼ਰ ਸਨ।

Punjab News: ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਅੰਤਰਰਾਜੀ ਚੋਰ ਗਿਰੋਹ ਦੇ 6 ਮੈਂਬਰ ਕਾਬੂ
ਸੋਨੇ ਦੇ ਗਹਿਣੇ ਸਮੇਤ ਚੋਰੀ ਕਰਨ ਸਮੇਂ ਵਰਤਿਆ ਸਮਾਨ ਵੀ ਕੀਤਾ ਬਰਾਮਦ

ਲਹਿਰਾਗਾਗਾ (ਨੈਨਸੀ ਇੰਸਾਂ/ਰਾਜ ਸਿੰਗਲਾ)। Punjab News: ਥਾਣਾ ਲਹਿਰਾਗਾਗਾ ਦੀ ਪੁਲਿਸ ਨੇ ਅੰਤਰਰਾਜੀ ਚੋਰ ਗਿਰੋਹ ਦੇ 6 ਮੈਂਬਰਾਂ ਤੇ 1 ਚੋਰੀ ਦਾ ਸਮਾਨ ਖਰੀਦਣ ਵਾਲੇ ਕਬਾੜੀਏ ਨੂੰ ਚੋਰੀ ਦੇ ਸਮਾਨ ਸਮੇਤ ਕਾਬੂ ਕੀਤਾ ਹੈ, ਅੱਜ ਥਾਣਾ ਲਹਿਰਾ ਵਿਖੇ ਡੀਐਸਪੀ ਲਹਿਰਾ ਦੀਪਇੰਦਰਪਾਲ ਸਿੰਘ ਜੇਜੀ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਇਹ ਚੋਰ ਗਿਰੋਹ ਪੰਜਾਬ-ਹਰਿਆਣਾ ਦੇ ਬਾਰਡਰ ਏਰੀਏ ਵਿੱਚ ਪਹਿਲਾਂ ਰੇਕੀ ਕਰਦਾ ਹੈ ਤੇ ਫਿਰ ਰਾਤ ਨੂੰ ਚੋਰੀਆਂ ਦੀ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੇ ਥਾਣਾ ਲਹਿਰਾ ਦੇ ਪਿੰਡ ਘੋੜੇਨਬ, ਕਾਲੀਆ ਤੋਂ ਇਲਾਵਾ ਪਿੰਡ ਚਾਂਦਪੁਰਾ (ਹਰਿਆਣਾ) ਦੇ ਘਰਾਂ ਅੰਦਰ ਰਾਤ ਸਮੇਂ ਜਾ ਕੇ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। Punjab News

ਇਹ ਖਬਰ ਵੀ ਪੜ੍ਹੋ : ਭਾਰਤ ’ਚ ਨਸ਼ਾ ਤਸਕਰੀ ’ਤੇ ਵੱਡੀ ਕਾਰਵਾਈ, ਬਰਾਮਦ ਹੋਈ 5 ਟਨ ਨਸ਼ੇ ਦੀ ਖੇਪ, ਵੇਖੋ

ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਵਾਸੀ ਕਾਲੀਆ ਦੀ ਇਤਲਾਹ ਤੇ ਥਾਣਾ ਲਹਿਰਾ ’ਚ ਇੱਕ ਮੁਕੱਦਮਾ ਦਰਜ ਕੀਤਾ ਗਿਆ ਸੀ। ਜਿਸ ਦੀ ਤਫਤੀਸ਼ ਸਬੰਧੀ ਉੱਚ ਅਧਿਕਾਰੀਆਂ ਵੱਲੋਂ ਉਪ ਕਪਤਾਨ ਲਹਿਰਾ, ਮੁੱਖ ਅਫ਼ਸਰ ਥਾਣਾ ਲਹਿਰਾ ਤੇ ਪੁਲਿਸ ਚੌਕੀ ਚੋਟੀਆਂ ਦੇ ਇੰਚਾਰਜ ਨੂੰ ਗਿਰੋਹ ਉੱਪਰ ਪੈਨੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਸੀ, ਇਸੇ ਦੌਰਾਨ ਸੰਗਰੂਰ ਪੁਲਿਸ ਨੂੰ ਇਤਲਾਹ ਮਿਲੀ ਕਿ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਕੁੱਝ ਮੈਂਬਰ ਅੱਜ ਲਹਿਰਾ ਦੇ ਏਰੀਆ ਵਿੱਚ ਰੇਕੀ ਕਰਨ ਆਉਣਗੇ, ਜਿਸ ਦੇ ਚੱਲਦਿਆਂ ਪੁਲਿਸ ਨੇ ਤਕਰੀਬ ਨਾਲ ਨਾਕਾਬੰਦੀ ਕੀਤੀ। Punjab News

ਜਿਸ ਦੌਰਾਨ 3 ਸ਼ੱਕੀ ਵਿਅਕਤੀ ਸੰਤੋਖ ਨਾਥ ਪੁੱਤਰ ਬਲਵਿੰਦਰ ਸਿੰਘ, ਬਿੰਦਰ ਨਾਥ ਪੁੱਤਰ ਬਿੱਟੂ ਨਾਥ ਤੇ ਚਰਨ ਦਾਸ ਉਰਫ ਅੰਗਰੇਜ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਆਨ ਵਾਰਡ ਨੰਬਰ 15 ਲਹਿਰਾ ਨੂੰ ਚੈਕਿੰਗ ਲਈ ਨਾਕੇ ਉੱਪਰ ਰੋਕਿਆ ਗਿਆ। ਪਰ ਇਨ੍ਹਾਂ ਵਿਅਕਤੀਆਂ ਨੇ ਨਾਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਜਿਨਾਂ ਨੂੰ ਪੁਲਿਸ ਨੇ ਮੁਸਤੈਦੀ ਨਾਲ ਦਬੋਚ ਕੇ ਸ਼ੱਕ ਦੇ ਆਧਾਰ ’ਤੇ ਪੁੱਛਗਿੱਛ ਲਈ ਥਾਣਾ ਲਹਿਰਾ ’ਚ ਲਿਆਂਦਾ। ਪੁੱਛਗਿੱਛ ਦੌਰਾਨ ਉਕਤ ਚੋਰੀਆਂ ਸਬੰਧੀ ਇਨ੍ਹਾਂ ਵਿਅਕਤੀਆਂ ਨੇ ਆਪਣਾ ਜੁਰਮ ਕਬੂਲ ਲਿਆ ਤੇ ਇਨ੍ਹਾਂ ਪਾਸੋਂ ਚੋਰੀ ਕੀਤੇ 2 ਮੋਟਰਸਾਇਕਲ ਤੇ ਸੋਨੇ ਦੇ ਗਹਿਣੇ ਆਦਿ ਬਰਾਮਦ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਸੰਤੋਖ ਨਾਥ ਕੋਲੋਂ 1 ਜੋੜਾ ਟੋਪਸ, ਬਿੰਦਰ ਨਾਥ ਉਕਤ ਪਾਸੋਂ 1 ਜੋੜਾਂ ਚਾਂਦੀ ਦੇ ਕੰਗਣ ਤੇ ਚਰਨ ਦਾਸ ਉਕਤ ਪਾਸੋਂ 1 ਚੈਨੀ ਸੋਨਾ ਬਰਾਮਦ ਕਰਵਾਏ ਗਏ। ਇਸੇ ਤਰ੍ਹਾਂ 18.11.2024 ਨੂੰ ਦਰਜ ਮੁਕੱਦਮਾ ਵਿੱਚ ਮੁਲਜ਼ਮ ਨਵਾਬ ਖਾਨ ਪੁੱਤਰ ਫੌਜੀ ਨਾਥ, ਸਕੀਨ ਨਾਥ ਪੁੱਤਰ ਸਿਆਮ ਨਾਥ ਵਾਸੀਆਨ ਵਾਰਡ ਨੰਬਰ 15 ਲਹਿਰਾ, ਮੱਖਣ ਨਾਥ ਉਰਫ ਮੱਖਣੀ ਪੁੱਤਰ ਡਾਕੀਆ ਨਾਥ ਵਾਸੀ ਸੁਨਾਮ ਤੇ ਗੁਲਜਾਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜਾਖਲ (ਹਰਿਆਣਾ) ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਦੌਰਾਨ ਤਫਤੀਸ਼ ਮੁਲਜ਼ਮ ਨਵਾਬ ਖਾਨ ਕੋਲੋਂ ਚੋਰੀ ਕੀਤੇ ਸੋਨੇ ਦੇ ਗਹਿਣੇ ਤੇ ਚੋਰੀ ਕਰਨ ਸਮੇਂ ਵਰਤਿਆ ਗਿਆ ਸਮਾਨ ਬਰਾਮਦ ਕੀਤਾ ਗਿਆ। Punjab News