heroin recovered - Sach Kahoon Punjabi

India Pakistan Border: ਸਰਹੱਦੀ ਇਲਾਕਿਆ ’ਚੋਂ 3 ਡਰੋਨ ਤੇ 2 ਪੈਕਟ ਹੈਰੋਇਨ ਬਰਾਮਦ
India Pakistan Border: (ਜਗਦੀਪ ਸਿੰਘ) ਫਿਰੋਜ਼ਪੁਰ। ਭਾਰਤ-ਪਾਕਿ ਸਰਹੱਦ ‘ਤੇ ਤਾਈਨਾਤ ਬੀਐੱਸਐਫ ਜਵਾਨਾਂ ਵੱਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਹੱਦੀ ਇਲਾਕਿਆਂ ‘ਚੋਂ 3 ਡਰੋਨ ਅਤੇ 2 ਪੈਕਟ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬੀਐਸਐਫ ਅਤੇ ਪੰਜਾਬ ਪੁਲਿਸ ਦੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨਤਾਰਨ ਦੇ ਪਿੰਡ ਡੱਲ ਦੇ ਨਾਲ ਲੱਗਦੇ ਇੱਕ ਖੇਤ ’ਚੋਂ ਇੱਕ ਡਰੋਨ ਦੇ ਨਾਲ 01 ਪੈਕੇਟ ਹੈਰੋਇਨ (ਕੁੱਲ ਵਜ਼ਨ- 558 ਗ੍ਰਾਮ) ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ: Patwari Suspend: ਗਲਤ ਨਾਂਅ ’ਤੇ ਜਮ੍ਹਾਂ ਬੰਦੀ ਚੜਾਉਣ ’ਤੇ ਪਟਵਾਰੀ ਨੂੰ ਕੀਤਾ ਮੁਅੱਤਲ

ਇਸ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਚੂਹੜੀ ਵਾਲਾ ਦੇ ਨਾਲ ਲੱਗਦੇ ਇੱਕ ਖੇਤ ਤੋਂ ਹੈਰੋਇਨ (ਕੁੱਲ ਵਜ਼ਨ- 560 ਗ੍ਰਾਮ) ਦਾ 01 ਪੈਕੇਟ ਬਰਾਮਦ ਕੀਤਾ ਗਿਆ ਅਤੇ ਇੱਕ ਹੋਰ ਸੂਚਨਾ ਦੇ ਆਧਾਰ ’ਤੇ ਪਿੰਡ-ਜਖਰਾਵਾਂ ਦੇ ਨੇੜਲੇ ਇੱਕ ਖੇਤ ‘ਚੋਂ 1 ਡਰੋਨ ਬਰਾਮਦ ਕੀਤਾ ਗਿਆ। ਬੀਐਸਐਫ ਜਵਾਨਾਂ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਭੈਣੀ ਰਾਜਪੂਤਾਨਾ ਦੇ ਨਾਲ ਲੱਗਦੇ ਇੱਕ ਖੇਤ ’ਚੋਂ ਵੀ 1 ਡਰੋਨ ਬਰਾਮਦ ਕੀਤਾ।

ਲੁਧਿਆਣਾ ’ਚ 2 ਕਰੋੜ 65 ਲੱਖ ਰੁਪਏ ਦੀ ਹੈਰੋਇਨ ਬਰਾਮਦ
530 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਰ ਸਵਾਰ ਕਾਬੂ, ਪਹਿਲਾਂ ਵੀ ਨੇ ਮੁਕੱਦਮੇ ਦਰਜ

(ਰਘਬੀਰ ਸਿੰਘ) ਲੁਧਿਆਣਾ। ਲੁਧਿਆਣਾ ’ਚ ਐਂਟੀ ਨਾਰਕੋਟਿਕਸ ਸੈੱਲ-2 ਦੀ ਟੀਮ ਨੇ ਨਾਕਾਬੰਦੀ ਕਰਕੇ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਟੀਮ ਨੇ ਇਨਾਂ ਦੇ ਕਬਜ਼ੇ ’ਚੋਂ 2 ਕਰੋੜ 65 ਲੱਖ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਹ ਤਸ਼ਕਰ ਮਹਾਂਨਗਰ ਦੇ ਵੱਖ-ਵੱਖ ਇਲਾਕਿਆਂ ’ਚ ਹੈਰੋਇਨ ਸਪਲਾਈ ਕਰਨ ਵਾਲੇ ਸਨ। (Heroin Recovered)

ਜਾਣਕਾਰੀ ਅਨੁਸਾਰ ਨਾਰਕੋਟਿਕਸ ਸੈੱਲ-2 ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਫੋਰਟਿਸ ਹਸਪਤਾਲ ਨੇੜੇ ਕੁਝ ਨਸ਼ਾ ਤਸਕਰ ਹੈਰੋਇਨ ਲੈ ਕੇ ਲੰਘਣਗੇ। ਸੂਚਨਾ ਦੇ ਆਧਾਰ ’ਤੇ ਟੀਮ ਨੇ ਆਉਣ-ਜਾਣ ਵਾਲੇ ਵਾਹਨਾਂ ਦੀ ਨਿਗਰਾਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਟੀਮ ਨੇ ਸ਼ੱਕ ਦੇ ਆਧਾਰ ’ਤੇ ਇਨੋਵਾ ਕਾਰ ਨੰਬਰ ਪੀ.ਬੀ.-11-ਬੀ.ਐੱਫ.-4877 ਨੂੰ ਰੁਕਣ ਦਾ ਇਸ਼ਾਰਾ ਕੀਤਾ। ਕਾਰ ਵਿੱਚ 3 ਨੌਜਵਾਨ ਸਵਾਰ ਸਨ। ਤਲਾਸ਼ੀ ਲੈਣ ’ਤੇ ਕਾਲੇ ਪੋਲੀਥੀਨ ’ਚੋਂ 530 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੇ ਨਾਲ ਹੀ ਤਸਕਰਾਂ ਕੋਲੋਂ 24 ਹਜ਼ਾਰ 700 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। (Heroin Recovered)

ਇਹ ਵੀ ਪੜ੍ਹੋ : ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰਕੇ ਨੌਜਵਾਨ ਦਾ ਕਤਲ

ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗਲੀ ਨੰਬਰ 1 ਲਹਿਰੀ ਨਗਰ ਜਮਾਲਪੁਰ, ਹਰਜਿੰਦਰ ਸਿੰਘ ਉਰਫ਼ ਬੁੱਧੂ ਵਾਸੀ ਪਿੰਡ ਧਰਮਪੁਰਾ ਜ਼ਿਲਾ ਮਾਨਸਾ ਹਾਲ ਟਾਵਰ ਤੇ ਸ਼ੈਲਰ ਰਾਮਗੜ ਰੋਡ ਸਾਹਨੇਵਾਲ ਅਤੇ ਸੁਖਵੀਰ ਸਿੰਘ ਉਰਫ਼ ਗੋਲਡੀ ਵਾਸੀ ਪਿੰਡ ਜੰਡਿਆਲੀ ਜਮਾਲਪੁਰ ਹੋਈ ਹੈ। ਏ.ਸੀ.ਪੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਨਸ਼ੀਲੇ ਪਦਾਰਥ, ਡਰੱਗ ਮਨੀ ਅਤੇ ਇਨੋਵਾ ਕਾਰ ਜ਼ਬਤ ਕਰ ਲਈ ਹੈ।

ਮੁਲਜ਼ਮ ਗੁਰਪ੍ਰੀਤ ਗੋਗੀ ਖ਼ਿਲਾਫ਼ ਪਹਿਲਾਂ ਵੀ 5 ਨਸ਼ਾ ਤਸਕਰੀ ਦੇ ਕੇਸ ਦਰਜ ਹਨ। ਦੂਜੇ ਪਾਸੇ ਹਰਜਿੰਦਰ ਸਿੰਘ ’ਤੇ ਆਬਕਾਰੀ ਐਕਟ ਅਤੇ ਕੁੱਟਮਾਰ ਦੇ ਕੁੱਲ 3 ਮੁਕੱਦਮੇ ਦਰਜ ਹਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੈਰੋਇਨ ਸਪਲਾਈ ਕਰਨ ਵਾਲੇ ਵਿਅਕਤੀਆਂ ਦਾ ਖੁਲਾਸਾ ਕੀਤਾ ਜਾ ਸਕੇ।

ਖੇਤਾਂ ’ਚ ਮਿਲਿਆ ਡਰੋਨ, 5 ਕਿਲੋ ਹੈਰੋਇਨ ਬਰਾਮਦ
ਖੇਤਾਂ ’ਚ ਮਿਲਿਆ ਡਰੋਨ, 5 ਕਿਲੋ ਹੈਰੋਇਨ ਬਰਾਮਦ

ਤਰਨਤਾਰਨ। ਪੰਜਾਬ ਦੇ ਤਰਨਤਾਰਨ ’ਚ ਖੇਤਾਂ ’ਚ ਇਕ ਵਾਰ ਫਿਰ ਕਰੈਸ਼ ਹੋਇਆ ਡਰੋਨ ਬਰਾਮਦ ਹੋਇਆ ਹੈ। ਇਹ ਡਰੋਨ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਸਰਚ ਆਪਰੇਸ਼ਨ ਤੋਂ ਬਾਅਦ ਮਿਲਿਆ ਹੈ। ਜਿਸ ਸਮੇਂ ਡਰੋਨ ਨੂੰ ਜ਼ਬਤ ਕੀਤਾ ਗਿਆ, ਉਸ ਸਮੇਂ ਇਸ ਨਾਲ ਹੈਰੋਇਨ ਦੀ ਖੇਪ ਵੀ ਬੰਨ੍ਹੀ ਹੋਈ ਸੀ। ਖਾਸ ਗੱਲ ਇਹ ਹੈ ਕਿ ਅੱਜ ਦੂਜਾ ਦਿਨ ਹੈ ਜਦੋਂ ਤਰਨਤਾਰਨ ਦੇ ਖੇਤਾਂ ’ਚ ਕਰੈਸ਼ ਹੋਇਆ ਡਰੋਨ ਮਿਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕਰਕੇ ਡਰੋਨ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਡੀਜੀਪੀ ਯਾਦਵ ਨੇ ਦੱਸਿਆ ਕਿ ਤਰਨਤਾਰਨ ਦੇ ਸਰਹੱਦੀ ਇਲਾਕਿਆਂ ਵਿੱਚ ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ। ਇਹ ਡਰੋਨ ਸਰਹੱਦ ਨੇੜੇ ਖੇਤਾਂ ਵਿੱਚ ਕ੍ਰੈਸ਼ ਹੋਇਆ ਪਾਇਆ ਗਿਆ। ਜਿਸ ਤੋਂ ਬਾਅਦ ਡਰੋਨ ਨੂੰ ਕਬਜ਼ੇ ’ਚ ਲੈ ਲਿਆ ਗਿਆ। ਡਰੋਨ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬੈਟਰੀ ਖਤਮ ਹੋਣ ਤੋਂ ਬਾਅਦ ਡਰੋਨ ਖੇਤਾਂ ’ਚ ਡਿੱਗਿਆ ਹੋ ਸਕਦਾ ਹੈ।

5 ਕਿਲੋ ਹੈਰੋਇਨ ਦੀ ਖੇਪ ਬੰਨ੍ਹੀ ਹੋਈ ਸੀ

ਪੰਜਾਬ ਪੁਲਿਸ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਇਹ ਹੈਕਸਾ ਕਾਪਟਰ ਡਰੋਨ ਹੈ। ਜਿਸ ਨਾਲ 5 ਕਿਲੋ ਹੈਰੋਇਨ ਦੀ ਖੇਪ ਬੰਨ੍ਹੀ ਹੋਈ ਸੀ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ ਕਰੀਬ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਖੇਪ ਨੂੰ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ