Daughter - Sach Kahoon Punjabi
ਇੱਕ ਹੋਰ ਬੇਟੀ ਨਾਲ ਵਧੇਗਾ ਵੰਸ਼
ਬਰਨਾਵਾ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਤੇ ਮਹਾਨ ਸਮਾਜ ਸੁਧਾਰਕ ਪੂਜਨੀਕ ਗੁੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸ਼ੁਰੂ ਕੀਤੀਆਂ ਗਈਆਂ ਮੁਹਿੰਮਾਂ ਰੂੜ੍ਹੀਵਾਦ ਅਤੇ ਅੰਧਵਿਸ਼ਵਾਸਾਂ ਦੀ ਬੇੜੀ ਨੂੰ ਤੋੜ ਕੇ ਸਮਾਜ ’ਚ ਜਾਗਰੂਕਤਾ ਲਿਆਉਣ ’ਚ ਮੀਲ ਪੱਥਰ ਸਾਬਤ ਹੋ ਰਹੀਆਂ ਹਨ। ਇੱਕ ਸਮੇਂ ਸਿਰਫ਼ ਬੇਟਿਆਂ (Daughter) ਨਾਲ ਹੀ ਵੰਸ਼ ਚੱਲਣ ਦੀ ਧਾਰਨਾ ਪੂਜਨੀਕ ਗੁਰੂ ਜੀ ਦੀ ਮੁਹਿੰਮ ‘ਕੁਲ ਦਾ ਕ੍ਰਾਊਨ’ ਦੀ ਬਦੌਲਤ ਟੁੱਟ ਚੁੱਕੀ ਹੈ। ਅੱਜ ਬੇਟੀਆਂ ਨਾਲ ਵੀ ਵੰਸ਼ ਚੱਲ ਰਿਹਾ ਹੈ।
ਇਸੇ ‘ਕੁੱਲ ਦਾ ਕਰਾਊਨ’ ਮੁਹਿੰਮ ਤਹਿਤ ਮੰਗਲਵਾਰ ਸ਼ਾਮ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ’ਚ ਇੱਕ ਹੋਰ ਵਿਆਹ ਹੋਇਆ। ਕੁਲ ਦਾ ਕ੍ਰਾਊਨ ਪਿ੍ਰਯੰਕਾ ਇੰਸਾਂ ਪੁੱਤਰੀ ਦਰਸ਼ਨਾ ਇੰਸਾਂ ਤੇ ਅਸ਼ੋਕ ਇੰਸਾਂ ਨਿਵਾਸੀ ਰਤੀਆ, ਜ਼ਿਲ੍ਹਾ ਫਤਿਆਬਾਦ (ਹਰਿਆਣਾ), ਭਗਤ ਮਰਦ ਗਾਜ਼ੀ ਅਪਾਰ ਇੰਸਾਂ ਪੁੱਤਰ ਫੋਸਟਰ ਫਾਦਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ, ਡੇਰਾ ਸੱਚਾ ਸੌਦਾ ਸਰਸਾ (ਹਰਿਆਣਾ) ਵਿਆਹ ਬੰਧਨ ’ਚ ਬੱਝੇ। ਇਸ ਮੌਕੇ ਪੂਜਨੀਕ ਗੁਰੂ ਜੀ ਨੇ ਇਸ ਨਵ ਵਿਆਹੀ ਜੋੜੀ ਨੂੰ ਆਪਣੇ ਪਵਿੱਤਰ ਕਰ-ਕਮਲਾਂ ਨਾਲ ਪੰਜ ਲੱਖ ਰੁਪਏ ਦੀ ਐੱਫਡੀਆਰ ਦੇ ਕੇ ਪਵਿੱਤਰ ਅਸ਼ੀਰਵਾਦ ਨਾਲ ਨਿਹਾਲ ਕੀਤਾ।
ਪੰਜਵਾਂ ਕਾਰਜ ਹੈ ‘ਸ਼ਾਹੀ ਆਸਰਾ’
ਦੱਸ ਦੇਈਏ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਮਾਰਗ ਦਰਸ਼ਨਾਂ ’ਚ ਡੇਰਾ ਸੱਚਾ ਸੌਦਾ ਵੱਲੋਂ 154 ਮਾਨਵਤਾ ਭਲਾਈ ਕਾਰਜ ਚਲਾਏ ਜਾ ਰਹੇ ਹਨ। ਇਨ੍ਹਾਂ ’ਚੋਂ ਹੀ ਪੰਜਵਾਂ ਕਾਰਜ ਹੈ ‘ਸ਼ਾਹੀ ਆਸਰਾ’। ਇਸ ਕਾਰਜ ਤਹਿਤ ਅਨਾਥ ਬੇਸਹਾਰਾ ਲੜਕਿਆਂ ਨੂੰ ਅਪਣਾ ਕੇ, ਇਨ੍ਹਾਂ ਨੂੰ ਸਿੱਖਿਆ ਦੇ ਕੇ ਆਤਮ ਨਿਰਭਰ ਬਣਾਇਆ ਜਾਂਦਾ ਹੈ। ਪੂਜਨੀਕ ਗੁਰੂ ਜੀ ਨੇ ਅਜਿਹੇ ਬੱਚਿਆਂ ਨੂੰ ਨਾ ਸਿਰਫ਼ ਅਪਣਾਇਆ, ਸਗੋਂ ਇਨ੍ਹਾਂ ਨੂੰ ਮਾਂ-ਬਾਪ ਦੀ ਥਾਂ ਆਪਣਾ ਨਾਂਅ ਦਿੱਤਾ, ਇਨ੍ਹਾਂ ਦਾ ਪਾਲਣ-ਪੋਸ਼ਣ ਕਰਕੇ ਇਨ੍ਹਾਂ ਨੂੰ ਪੜ੍ਹਾਇਆ, ਲਿਖਾਇਆ ਤੇ ਕਾਬਲ ਬਣਾਇਆ। ਇਨ੍ਹਾਂ ਬੱਚਿਆਂ ’ਚੋਂ ਹੀ ਇੱਕ ਹੈ ਅਪਾਰ ਇੰਸਾਂ।
ਪੂਜਨੀਕ ਗੁਰੂ ਜੀ ਨੇ 73ਵੇਂ ਮਾਨਵਤਾ ਭਲਾਈ ‘ਕੁਲ ਦਾ ਕ੍ਰਾਊਨ’ ਰਾਹੀਂ ਇਸ ਭਰਮ ਨੂੰ?ਦੂਰ ਕੀਤਾ ਕਿ ਲੜਕਿਆਂ ਨਾਲ ਹੀ ਵੰਸ਼ ਚੱਲਦਾ ਹੈ। ਇਸ ਮੁਹਿੰਮ ਤਹਿਤ ਲੜਕੀ ਵਿਆਹ ਕਰਕੇ ਲਾੜਾ ਘਰ ਲਿਆਉਦੀ ਹੈ ਤੇ ਲੜਕੀ ਨਾਲ ਹੀ ਵੰਸ਼ ਚੱਲਦਾ ਹੈ। ਭਾਵ ਆਉਣ ਵਾਲੀ ਸੰਤਾਨ ਲੜਕੀ ਦੇ ਗੋਤਰ ਨਾਲ ਹੀ ਜਾਣੀ ਜਾਂਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਬੇਟੀ ਦਾ ਜਨਮ ਦਿਨ
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਬੇਟੀ ਦਾ ਜਨਮ ਦਿਨ
ਸਰਸਾ, (ਸੱਚ ਕਹੂੰ ਨਿਊਜ਼) (needy families) ਸ਼ਾਹ ਸਤਿਨਾਮ ਜੀ ਪੁਰਾ ਵਿਖੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਨੂੰ ਸਮਰਪਿਤ ਨਾਮ ਚਰਚਾ ਹੋਈ । ਭੰਗੀਦਾਸ ਗੁਰਪ੍ਰੀਤ ਇੰਸਾਂ ਨੇ ਬੇਨਤੀ ਦੇ ਸ਼ਬਦ ਨਾਲ ਨਾਮ ਚਰਚਾ ਸ਼ੁਰੂ ਕਰਵਾਈ । ਕਵੀਰਾਜਾਂ ਵੱਲੋਂ ਖੁਸ਼ੀ ਪ੍ਰਥਾਏ ਸ਼ਬਦ ਗਾਇਣ ਕੀਤੇ ਗਏ ਅਤੇ ਸੰਤਾਂ ਮਹਾਤਮਾ ਦੇ ਅਨਮੋਲ ਬਚਨ ਪਵਿੱਤਰ ਗ੍ਰੰਥ ਵਿੱਚ ਪੜ੍ਹ ਕੇ ਗੁਰਦੀਪ ਸਿੰਘ ਡੱਬਵਾਲੀ ਨੇ ਸਾਧ-ਸੰਗਤ ਨੂੰ ਸੁਣਾਏ। ਨਾਮ ਚਰਚਾ ਤੋਂ ਬਾਅਦ ਸੁਭਾਸ਼ ਇੰਸਾਂ ਕੋਟਕਪੂਰਾ ਵੱਲੋਂ ਆਪਣੀ ਪੁੱਤਰੀ ਪਲਵੀ ਇੰਸਾਂ ਕੈਨੇਡਾ ਦੇ ਜਨਮ ਦਿਨ ‘ਤੇ ਸੱਤ ਲੋੜਵੰਦ ਪਰਿਵਾਰਾਂ (needy families) ਨੂੰ ਇੱਕ-ਇੱਕ ਮਹੀਨੇ ਦਾ ਮੁਫਤ ਰਾਸ਼ਨ ਅਤੇ ਇੱਕ ਇੱਕ ਮਿਠਾਈ ਦਾ ਡੱਬਾ ਦਿੱਤਾ ਗਿਆ ।
ਰਾਸ਼ਨ ਵੰਡਣ ਦੀ ਰਸਮ ਸੇਵਾਮੁਕਤ ਡਿਪਟੀ ਡਾਇਰੈਕਟਰ ਸਿੱਖਿਆ ਸੱਤਪਾਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਸੇਵਾਮੁਕਤ ਲੈਕਚਰਾਰ ਰਮਾ ਸ਼ਰਮਾ ਨੇ ਅਦਾ ਕੀਤੀ । ਇਸ ਮੌਕੇ ਉਨ੍ਹਾਂ ਨਾਲ ਬਲਾਕ ਦੇ ਜਿੰਮੇਵਾਰ ਰਜਿੰਦਰ ਇੰਸਾਂ, ਰਵਿੰਦਰ ਇੰਸਾਂ, ਸੰਦੀਪ ਇੰਸਾਂ, ਸੱਤਪਾਲ ਇੰਸਾਂ,ਅਮਨਦੀਪ ਇੰਸਾਂ, ਜ਼ਿੰਮੇਵਾਰਾਂ ਭੈਣਾਂ, ਸ਼ਾਹ ਸਤਿਨਾਮ ਸਿੰਘ ਜੀ ਗਰੀਨ ਐਸ ਵੈਲਫੇਅਰ ਫੌਰਸ ਵਿੰਗ ਦੇ ਮੈਂਬਰ , ਨੌਜਵਾਨ ਸੰਮਤੀ, ਬਜੁਰਗ ਸੰਮਤੀ, ਸੁਜਾਣ ਭੈਣਾਂ, ਸਹਿਯੋਗੀ ਭੈਣਾਂ ਤੋਂ ਇਲਾਵਾ ਸਾਧ-ਸੰਗਤ ਹਾਜਰ ਸੀ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Asian Youth Championship | 11 ਦੇਸ਼ਾਂ ਦੇ 273 ਖਿਡਾਰੀਆਂ ਨੂੰ ਪਛਾੜ ਭਾਰਤ ਦਾ ਨਾਂਅ ਕੀਤਾ ਰੌਸ਼ਨ
ਅੰਮ੍ਰਿਤਸਰ। ਬੈਂਗਲੁਰੂ ‘ਚ ਹੋਈ ਏਸ਼ੀਅਨ ਯੂਥ ਚੈਂਪੀਅਨਸ਼ਿਪ ‘ਚ ਮਹਿਲਾ ਵਰਗ ‘ਚ ਸਪੀਡ ਕਲਾਈਂਬਿੰਗ ‘ਚ ਅੰਮ੍ਰਿਤਸਰ ਦੀ ਧੀ ਸ਼ਿਵਦੀਪ ਪੰਨੂ ਨੇ ਸੋਨ ਤਮਗਾ ਹਾਸਲ ਕਰਕੇ ਪੰਜਾਬ ਦੀ ਸ਼ਾਨ ‘ਚ ਵਾਧਾ ਕੀਤਾ ਹੈ। ਪੰਨੂ ਨੇ ਇਹ ਮੁਕਾਮ 11 ਦੇਸ਼ਾਂ ਦੇ 273 ਖਿਡਾਰੀਆਂ ‘ਚੋਂ ਆਪਣੀ ਮਿਹਨਤ ਅਤੇ ਜਜ਼ਬੇ ਨਾਲ ਹਾਸਲ ਕੀਤਾ ਹੈ ਅਤੇ ਪੰਜਾਬ ਅਤੇ ਭਾਰਤ ਦਾ ਨਾਂਅ ਰੌਸ਼ਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿਵਦੀਪ ਨੇ ਦੱਸਿਆ ਕਿ ਉਸ ਨੇ ਆਪਣੀ ਪਹਿਲੀ ਕੌਮਾਂਤਰੀ ਏਸ਼ੀਅਨ ਯੂਥ ਚੈਂਪੀਅਨਸ਼ਿਪ 2017 ‘ਚ ਸਿੰਗਾਪੁਰ ‘ਚ ਖੇਡੀ ਸੀ ਅਤੇ ਉਸ ਨੇ ਉੱਥੇ ਹੀ ਇਹ ਪ੍ਰਣ ਕਰ ਲਿਆ ਸੀ ਕਿ ਉਹ ਸੋਨ ਤਮਗਾ ਲੈ ਕੇ ਹੀ ਦਮ ਲਵੇਗੀ। 2019 ‘ਚ ਏਸ਼ੀਅਨ ਯੂਥ ਚੈਂਪੀਅਨਸ਼ਿਪ ਪਹਿਲੀ ਵਾਰ ਭਾਰਤ ਦੇ ਬੈਂਗਲੁਰੂ ‘ਚ ਹੋਈ।। ਉਸ ਨੇ ਇਸ ਚੈਂਪੀਅਨਸ਼ਿਪ ‘ਚ ਹਿੱਸਾ ਲੈ ਕੇ ਗੋਲਡ ਮੈਡਲ ਜਿੱਤਿਆ।
ਪੰਨੂ ਨੇ ਦੱਸਿਆ ਕਿ ਉਸ ਦਾ ਅਗਲਾ ਟੀਚਾ ਏਸ਼ੀਅਨ ਯੂਥ ਚੈਂਪੀਅਨਸ਼ਿਪ ਜੋ ਕਿ 2020 ‘ਚ ਵਰਲਡ ਯੂਨੀਵਰਸਿਟੀ ‘ਚ ਹੋ ਰਹੀ ਹੈ ਉੱਥੇ ਮੁਕਾਮ ਹਾਸਲ ਕਰਨਾ ਹੈ। 2022 ‘ਚ ਹੋਣ ਵਾਲੀ ਏਸ਼ੀਅਨ ਗੇਮਸ ਲਈ ਉਸ ਨੇ ਕੁਆਲੀਫਾਈ ਕਰ ਲਿਆ ਹੈ। ਏਸ਼ੀਅਨ ਗੇਮਸ ਦੇ ਬਾਅਦ ਉਸ ਦਾ ਅਗਲਾ ਟੀਚਾ ਓਲੰਪਿਕ ‘ਚ ਹਿੱਸਾ ਲੈਣਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀ ਨਗਰ। ਜੰਮੂ ਕਸ਼ਮੀਰ ‘ਚ ਧਾਰਾ 370 ਹਟਾਉਣ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੀ 6 ਮਹਿਲਾ ਵਰਕਰਾਂ ਨੂੰ ਮੰਗਲਵਾਰ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਇਨ੍ਹਾਂ ‘ਚ ਸੂਬੇ ਦੇ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਬੇਟੀ ਸਾਫੀਆ ਅਤੇ ਉਨ੍ਹਾਂ ਦੀ ਭੈਣ ਸੁਰੈਇਆ ਵੀ ਸ਼ਾਮਿਲ ਹੈ। ਪੁਲਿਸ ਨੇ ਦੱਸਿਆ ਕਿ ਸਾਫੀਆ ਅਤੇ ਸੁਰੈਇਆ ਪ੍ਰਦਰਸ਼ਨ ਦੌਰਾਨ ਮਹਿਲਾਵਾਂ ਦੇ ਸਮੂਹ ਦੀ ਅਗਵਾਈ ਕਰ ਰਹੀ ਸੀ।
ਪੁਲਿਸ ਦਾ ਕਹਿਣਾ ਹੈ ਕਿ ਮਹਿਲਾਵਾਂ ਹੱਥ ‘ਚ ਕਾਲੀ ਪੱਟੀ ਬੰਨ੍ਹ ਕੇ ਅਤੇ ਪੋਸਟਰ ਲੈਕੇ ਪ੍ਰਦਰਸ਼ਨ ਕਰ ਰਹੀਆਂ ਸਨ। ਉਨ੍ਹਾਂ ‘ਚ ਸ਼ਾਂਤੀਪੂਰਵਕ ਪ੍ਰਦਰਸ਼ਨ ਖਤਮ ਕਰਨ ਨੂੰ ਕਿਹਾ ਗਿਆ ਪਰ, ਉਨ੍ਹਾਂ ਨੇ ਪ੍ਰਦਰਸ਼ਨ ਬੰਦ ਨਹੀਂ ਕੀਤਾ ਅਤੇ ਧਰਨਾ ਦੇਣ ਦੀ ਕੋਸ਼ਿਸ਼ ਕੀਤੀ।
ਪੁਲਿਸ ਨੇ ਇਹ ਵੀ ਕਿਹਾ ਕਿ ਸੀਆਰਪੀਐਫ ਦੀ ਮਹਿਲਾ ਕਾਂਸਟੇਬਲਾਂ ਨੇ ਇਨ੍ਹਾਂ ਮਹਿਲਾਵਾਂ ਨੂੰ ਵਾਹਨ ‘ਚ ਬੈਠਾਇਆ ਅਤੇ ਪੁਲਿਸ ਸਟੇਸ਼ਨ ਲੈਕੇ ਆਈਆਂ। ਪ੍ਰਦਰਸ਼ਨ ਦੌਰਾਨ ਮਹਿਲਾਵਾਂ ਨੇ ਮੀਡੀਆ ‘ਚ ਬਿਆਨ ਦੇਣ ਦੀ ਵੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ।
ਇਸ ‘ਤੇ ਮਹਿਲਾਵਾਂ ਵਰਕਰਾਂ ਨੇ ਕਿਹਾ ਕਿ ”ਅਸੀਂ ਕੇਂਦਰ ਸਰਕਾਰ ਧਾਰਾ 370, 35ਏ ਹਟਾਉਣ ਅਤੇ ਜੰਮੂ ਕਸ਼ਮੀਰ ਨੂੰ ਵੰਡਣ ਦੇ ਫੈਸਲੇ ਦਾ ਵਿਰੋਧ ਕਰਦੇ ਹਾਂ। ਇਹ ਫੈਸਲਾ ਇੱਕ ਤਰਫ਼ਾ ਹੈ।” ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸਮਾਜਿਕ ਆਜ਼ਾਦੀ ਅਤੇ ਮੌਲਿਕ ਅਧਿਕਾਰਾਂ ਦੀ ਬਹਾਲੀ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇੱਕ ਨਾਗਰਿਕ ਹੋਣ ਦੇ ਤੌਰ ‘ਤੇ ਉਹ ਖੁੱਦ ਨੂੰ ਧੌਖੇ ਦਾ ਸ਼ਿਕਾਰ ਮਹਿਸੂਸ ਕਰ ਰਹੀਆਂ ਹਨ। ਇਨ੍ਹਾਂ ਨੇ ਹਿਰਾਸਤ ‘ਚ ਲਏ ਗਏ ਹੋਰ ਲੋਕਾਂ ਨੂੰ ਛੱਡ ਦੇਣ ਅਤੇ ਸ਼ਹਿਰੀ ਗ੍ਰਾਮੀਣ ਇਲਾਕਿਆਂ ‘ਚ ਸੇਨਾ ਨੂੰ ਹਟਾਉਣ ਦੀ ਮੰਗ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਂ ਨੇ ਗੁਆਂਢੀ ਤੋਂ ਬਦਲਾ ਲੈਣ ਲਈ ਮਾਸੂਮ ਧੀ ਨੂੰ ਬਣਾਇਆ ਮੋਹਰਾ
ਪੰਜ ਸਾਲ ਦੀ ਮਾਸੂਮ ਧੀ ਨੂੰ ਪਾਣੀ ਵਾਲੀ ਟੈਂਕੀ ‘ਚ ਸੁੱਟਿਆ
ਤੀਸਰੀ ਮੰਜ਼ਿਲ ‘ਤੇ ਪਾਣੀ ਵਾਲੀ ਟੈਂਕੀ ‘ਚੋਂ ਜਿਉਂਦਾ ਮਿਲੀ ਲੜਕੀ
ਪਟਿਆਲਾ ਪੁਲਿਸ ਵੱਲੋਂ 20 ਘੰਟਿਆਂ ‘ਚ ਸੁਲਝਾਇਆ ਗਿਆ ਮਸਲਾ
ਖੁਸ਼ਵੀਰ ਤੂਰ/ਸੁਨੀਲ ਚਾਵਲਾ, ਪਟਿਆਲਾ/ਸਮਾਣਾ
ਸਮਾਣਾ ਨੇੜਲੇ ਪਿੰਡ ਆਲਮਪੁਰ ਵਿਖੇ ਬੀਤੀ ਰਾਤ ਲਾਪਤਾ ਹੋਈ ਪਿੰਡ ਦੀ 5 ਸਾਲਾ ਦੋਹਤੀ ਨੂੰ ਪਟਿਆਲਾ ਪੁਲਿਸ ਨੇ ਮੁਸਤੈਦੀ ਵਰਤਦਿਆਂ 20 ਘੰਟਿਆਂ ਦੇ ਅੰਦਰ ਹੀ ਇੱਕ ਘਰ ਦੀ ਤੀਸਰੀ ਮੰਜ਼ਿਲ ‘ਤੇ ਪਈ ਪਾਣੀ ਦੀ ਟੈਂਕੀ ‘ਚੋਂ ਜਿਉਂਦਾ ਬਰਾਮਦ ਕਰ ਲਿਆ ਹੈ ਪੰਜ ਸਾਲਾ ਲੜਕੀ ਨੂੰ ਮਾਂ ਵੱਲੋਂ ਹੀ ਆਪਣੇ ਗੁਆਂਢੀਆਂ ਤੋਂ ਬਦਲਾ ਲੈਣ ਲਈ ਗੁਆਂਢੀਆਂ ਦੀ ਹੀ ਪਾਣੀ ਵਾਲੀ ਟੈਂਕੀ ਵਿੱਚ ਸੁੱਟ ਦਿੱਤਾ ਸੀ।
ਇਸ ਦਿਲ ਕੰਬਾਊ ਘਟਨਾ ਬਾਰੇ ਪਟਿਆਲਾ ਦੇ ਐੱਸਐੱਸਪੀ ਸ੍ਰ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ  8 ਜੁਲਾਈ ਨੂੰ ਗੁਰਪ੍ਰੀਤ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਪਿੰਡ ਰੋਗਲਾ ਥਾਣਾ ਦਿੜ੍ਹਬਾ ਜ਼ਿਲ੍ਹਾ ਸੰਗਰੂਰ ਨੇ ਐੱਸ. ਆਈ. ਸਾਧਾ ਸਿੰਘ ਇੰਚਾਰਜ ਚੌਂਕੀ ਗਾਜੇਵਾਸ ਕੋਲ ਆਪਣਾ ਬਿਆਨ ਲਿਖਵਾਇਆ ਕਿ ਉਸ ਦੀ ਪਤਨੀ ਸੁਮਨ ਰਾਣੀ ਬੱਚਿਆਂ ਨੂੰ ਛੁੱਟੀਆਂ ਹੋਣ ਕਰਕੇ, ਬੱਚਿਆਂ ਸਮੇਤ ਆਪਣੇ ਪੇਕੇ ਘਰ ਪਿੰਡ ਆਲਮਪੁਰ ਪਿਛਲੇ ਇੱਕ ਮਹੀਨੇ ਤੋਂ ਆਈ ਹੋਈ ਸੀ ਉਸ ਅਨੁਸਾਰ 8 ਜੁਲਾਈ ਨੂੰ ਸਵੇਰੇ ਕਰੀਬ 5 ਵਜੇ ਉਸ ਦੀ ਪਤਨੀ ਨੇ, ਉਸ ਨੂੰ ਫੋਨ ਕੀਤਾ ਕਿ ਉਹ ਰਾਤ ਨੂੰ ਰੋਟੀ ਖਾਕੇ ਬੱਚਿਆਂ ਨੂੰ ਨਾਲ ਲੈ ਕੇ ਇੱਕ ਮੰਜੇ ‘ਤੇ ਵਿਹੜੇ ‘ਚ ਪੱਖਾ ਲਾ ਕੇ ਸੁੱਤੇ ਸੀ, ਸੁਬ੍ਹਾ ਉੱਠਣ ‘ਤੇ ਦੇਖਿਆ ਕਿ ਉਸ ਦੀ ਲੜਕੀ ਮੰਜੇ ‘ਤੇ ਨਹੀਂ ਸੀ ਉਹ ਤੁਰੰਤ ਆਪਣੇ ਸਹੁਰੇ ਘਰ ਪੁੱਜਾ ਤੇ ਆਪਣੀ ਲੜਕੀ ਦੀ ਭਾਲ ਕੀਤੀ ਜੋ ਨਹੀਂ ਮਿਲੀ, ਜਿਸ ਉਪਰੰਤ ਥਾਣਾ ਸਦਰ ਸਮਾਣਾ ‘ਚ ਸੂਚਨਾ ਦਿੱਤੀ
ਐੱਸਐੱਸਪੀ ਸ੍ਰ. ਸਿੱਧੂ ਨੇ ਦੱਸਿਆ ਕਿ ਲਾਪਤਾ ਲੜਕੀ ਦੀ ਭਾਲ ਲਈ ਪੁਲਿਸ ਵੱਲੋਂ ਪਿੰਡ ਆਲਮਪੁਰ ਦੇ ਘਰਾਂ ਦੀ ਤਲਾਸ਼ੀ ਲਈ ਗਈ ਤੇ ਪਿੰਡ ਦੇ ਸੀ.ਸੀ.ਟੀ.ਵੀ. ਕੈਮਰੇ, ਰੂੜੀਆਂ ਤੇ ਤੂੜੀ ਵਾਲੇ ਕੁੱਪਾਂ, ਪਾਣੀ ਵਾਲੇ ਟੋਭੇ ਦੀ ਚੰਗੀ ਤਰ੍ਹਾਂ ਸ਼ਾਮ ਤੱਕ ਛਾਣਬੀਣ ਕੀਤੀ ਗਈ ਐੱਸਐੱਸਪੀ ਨੇ ਦੱਸਿਆ ਕਿ ਰਾਤ ਸਮੇਂ ਪਿੰਡ ‘ਚ ਠੀਕਰੀ ਪਹਿਰਾ ਲਗਵਾਇਆ ਗਿਆ ਤੇ ਪੁਲਿਸ ਫੋਰਸ ਨਾਲ ਪਿੰਡ ਆਲਮਪੁਰ ਆਉਣ ਵਾਲੀਆਂ ਸਾਰੀਆਂ ਸੜਕਾਂ ‘ਤੇ ਰਾਤ ਸਮੇਂ ਨਾਕਾਬੰਦੀ ਕੀਤੀ ਗਈ ਉਨ੍ਹਾਂ ਦੱਸਿਆ ਕਿ 9 ਜੁਲਾਈ ਨੂੰ ਸਵੇਰੇ 5 ਤੋਂ 6 ਵਜੇ ਗੁਰਪ੍ਰੀਤ ਸਿੰਘ ਦੇ ਸਹੁਰਿਆਂ ਦੇ ਘਰ ਦੇ ਨਾਲ ਵਾਲੇ ਇੱਕ ਘਰ ਨੂੰ ਛੱਡਕੇ, ਨਾਲ ਲੱਗਦੇ ਗੁਰਨਾਮ ਸਿੰਘ ਪੁੱਤਰ ਚਰਨਾਂ ਰਾਮ ਦੇ ਘਰ ਦੀ ਤੀਜੀ ਮੰਜਿਲ ‘ਤੇ ਰੱਖੀ ਪਾਣੀ ਵਾਲੀ ਇੱਕ ਹਜ਼ਾਰ ਲੀਟਰ ਦੀ ਟੈਂਕੀ ‘ਚੋਂ ਕੁਝ ਅਵਾਜ਼ਾਂ ਆਉਣ ਕਾਰਨ ਇਸ ਦੀ ਇਤਲਾਹ ਪੁਲਿਸ ਨੂੰ ਮਿਲੀ, ਜਿਸ ‘ਤੇ ਪੁਲਿਸ ਵੱਲੋਂ ਮੌਕੇ ‘ਤੇ ਜਾ ਕੇ ਲਾਪਤਾ ਲੜਕੀ ਨੂੰ ਪਾਣੀ ਵਾਲੀ ਟੈਂਕੀ ‘ਚੋਂ ਜਿਉਂਦਾ ਬਰਾਮਦ ਕਰਵਾਕੇ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਦਾਖਲ ਕਰਵਾਇਆ ਗਿਆ
ਸ੍ਰ. ਸਿੱਧੂ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਤੋਂ ਕੀਤੀ ਗਈ ਮੁੱਢਲੀ ਪੁੱਛਗਿਛ ਤੋਂ ਇਹ ਗੱਲ ਸਾਹਮਣੇ ਆਈ ਕਿ ਲਾਪਤਾ ਲੜਕੀ ਦੀ ਮਾਤਾ ਸੁਮਨ ਰਾਣੀ ਪਤਨੀ ਗੁਰਪ੍ਰੀਤ ਸਿੰਘ ਨੇ ਕਰੀਬ ਇੱਕ ਹਫਤਾ ਪਹਿਲਾਂ ਗੁਰਨਾਮ ਸਿੰਘ ਪੁੱਤਰ ਚਰਨਾਂ ਰਾਮ ਦੇ ਘਰੋਂ 4,000 ਰੁਪਏ ਚੋਰੀ ਕੀਤੇ ਸੀ, ਜਿਸ ਬਾਰੇ ਪਤਾ ਲੱਗਣ ਕਰਕੇ ਉਸ ਨੇ ਇਹ ਪੈਸੇ ਵਾਪਸ ਕਰ ਦਿੱਤੇ ਪਰ ਲੜਕੀ ਦੇ ਪਿਤਾ ਗੁਰਪ੍ਰੀਤ ਸਿੰਘ ਨੇ ਆਪਣੀ ਪਤਨੀ ਨੂੰ ਕਿਹਾ ਕਿ ਜੇ ਤੂੰ ਚੋਰੀ ਕੀਤੀ ਹੈ ਤਾਂ ਉਹ ਬੱਚਿਆਂ ਨੂੰ ਨਾਲ ਲੈਕੇ ਜਾਵੇਗਾ ਪਰ ਉਸਨੂੰ ਵਾਪਸ ਨਹੀਂ ਲਿਜਾਵੇਗਾ ਇਸ ਕਰਕੇ ਲੜਕੀ ਦੀ ਮਾਤਾ ਸੁਮਨ ਰਾਣੀ ਨੇ ਆਪਣੀ ਬੇਇਜਤੀ ਦਾ ਬਦਲਾ ਲੈਣ ਲਈ ਆਪਣੀ ਲੜਕੀ ਨੂੰ ਗੁਰਨਾਮ ਸਿੰਘ ਦੇ ਘਰ ਦੀ ਤੀਜੀ ਮੰਜਿਲ ‘ਤੇ ਬਣੀ ਪਾਣੀ ਵਾਲੀ ਟੈਂਕੀ ‘ਚ ਸੁੱਟ ਦਿੱਤਾ ਸੀ, ਕਿ ਜੇਕਰ ਲੜਕੀ ਮਰ ਗਈ ਤਾਂ ਇਸ ਦਾ ਸਾਰਾ ਇਲਜਾਮ ਗੁਰਨਾਮ ਸਿੰਘ ਤੇ ਉਸ ਦੇ ਪਰਿਵਾਰ ‘ਤੇ ਲਾਕੇ, ਉਨ੍ਹਾਂ ਨੂੰ ਫਸਾਇਆ ਜਾ ਸਕੇ
ਸ੍ਰ. ਸਿੱਧੂ ਨੇ ਦੱਸਿਆ ਕਿ ਇਹ ਸਾਰਾ ਓਪਰੇਸ਼ਨ ਬਹੁਤ ਹੀ ਸੁਚੱਜੇ ਢੰਗ ਨਾਲ ਤੇ ਬੜੀ ਹੀ ਮੁਸਤੈਦੀ ਨਾਲ ਨੇਪਰੇ ਚਾੜ੍ਹਿਆ ਗਿਆ ਤੇ ਲਾਪਤਾ 5 ਸਾਲਾ ਮਾਸੂਮ ਲੜਕੀ ਨੂੰ 20 ਘੰਟੇ ਦੇ ਅੰਦਰ ਅੰਦਰ ਸਹੀ ਸਲਾਮਤ ਬਰਾਮਦ ਕਰਵਾਇਆ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੇਜਰੀਵਾਲ ਦੀ ਧੀ ਨੂੰ ਮਾਰਨ ਵਾਲਾ ਪੁਲਿਸ ਅੜਿਕੇ
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਏਮੇਲ ਕਰਕੇ ਉਸ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਕਿਡਨੈਪ ਕਰਨ ਦੀ ਧਮਕੀ ਦੇਣ ਵਾਲਾ ਪੁਲਿਸ ਅੜਿੱਕੇ ਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਵਿਕਾਸ ਨਾਂ ਦੇ ਸ਼ਖਸ ਨੂੰ ਗਰਿਫਤਾਰ ਕੀਤਾ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਕਾਸ ‘ਤੇ ਇਲਜ਼ਾਮ ਹੈ ਕਿ ਉਸ ਨੇ ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ‘ਚ 9 ਜਨਵਰੀ ਨੂੰ ਮੇਲ ਕੀਤੀ ਜਿਸ ‘ਚ ਉਸ ਨੇ ਕੇਜਰੀਵਾਲ ਦੀ ਧੀ ਹਰਸ਼ਿਤਾ ਨੂੰ ਅਗਵਾ ਕਰਨ ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਹਰਸ਼ਿਤਾ ਸੀ ਸੁਰੱਖਿਆ ਵਧਾ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਚੋਣਾਂ : ਤਿੰਨ ਵਾਰ ਪੰਚ ਰਹੀ ਸੱਸ ਨੂੰ ਹਰਾ ਕੇ ਨੂੰਹ ਬਣੀ ਸਰਪੰਚ
ਬੀਏ ਪਾਸ ਹੈ ਨੂੰਹ ਕਮਲਜੀਤ ਕੌਰ ਤੇ ਅੱਠਵੀਂ ਪਾਸ ਹੈ ਸੱਸ ਬਿਮਲਾ ਦੇਵੀ
ਜਲੰਧਰ. ਜ਼ਿਲ੍ਹੇ ਦੇ ਪਿੰਡ ਬੇਗਮਪੁਰਾ ‘ਚ ਨੂੰਹ ਨੇ ਸਰਪੰਚੀ ਦੀਆਂ ਚੋਣਾਂ ‘ਚ ਸੱਸ ਨੂੰ ਹਰਾ ਕੇ ਪਿੰਡ ਦੀ ਕਮਾਨ ਆਪਣੇ ਹੱਥ ਲੈ ਲਈ ਹੈ
ਜ਼ਿਕਰਯੋਗ ਹੈ ਕਿ ਪਿੰਡ ਦੀ ਨੂੰਹ ਕਮਲਜੀਤ ਕੌਰ ਸਰਪੰਚੀ ਦੀਆਂ ਚੋਣਾਂ ਲੜ ਰਹੀ ਸੀ ਤੇ ਉਸ ਦਾ ਮੁੱਖ ਮੁਕਾਬਲਾ ਆਪਣੀ ਹੀ ਸੱਸ ਬਿਮਲਾ ਦੇਵੀ ਨਾਲ ਸੀ ਬਿਮਲਾ ਤਿੰਨ ਵਾਰ ਪੰਚ ਰਹੀ ਚੁੱਕੀ ਹੈ ਤੇ ਉਹ ਇਸ ਵਾਰ ਸਰਪੰਚ ਵਜੋਂ ਵੀ ਆਪਣੀ ਕਿਸਮਤ ਅਜਮਾਉਣਾ ਚਾਹੁੰਦੀ ਸੀ ਪਰ ਉਸ ਦੀ ਨੂੰਹ ਕਮਲਜੀਤ ਕੌਰ ਨੇ ਹੀ ਸਰਪੰਚ ਲਈ ਕਾਗਜ਼ ਭਰ ਕੇ ਆਪਣੀ ਹੀ ਸੱਸ ਨੂੰ ਚੁਣੌਤੀ ਦੇ ਦਿੱਤੀ ਪਿੰਡ ਵਾਸੀਆਂ ਵੱਲੋਂ ਕੁਝ ਦਿਨ ਪਹਿਲਾਂ ਸਰਵਸੰਮਤੀ ਕਰਵਾਉਣ ਲਈ ਇਕੱਠਾ ਕੀਤਾ ਗਿਆ ਸੀ ਪਰ ਬਿਮਲਾ ਦੇਵੀ ਨੇ ਆਪਣੀ ਦਾਅਵੇਦਾਰੀ ਪੇਸ਼ ਕਰ ਦਿੱਤੀ ਜਿਸ ਨੂੰ ਵੇਖ ਕੇ ਉਸ ਦੀ ਨੂੰਹ ਕਮਲਜੀਤ ਕੌਰ ਵੀ ਪਿੱਛੇ ਨਾ ਰਹੀ ਤੇ ਉਸ ਨੇ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ
ਇਹ ਵੀ ਦੱÎਸਿਆ ਜਾਂਦਾ ਹੈ ਕਿ ਕਮਲਜੀਤ ਕੌਰ ਬੀਏ ਪਾਸ ਹੈ ਤੇ ਉੁਸ ਦੀ ਸੱਸ ਅੱਠਵੀਂ ਪਾਸ ਹੈ ਕਮਲਜੀਤ ਕੌਰ ਨੇ ਇਹ ਕਹਿ ਕੇ ਵੋਟਾਂ ਮੰਗੀਆਂ ਸਨ ਕਿ ਹੁਣ ਪੜ੍ਹਿਆਂ-ਲਿਖਿਆਂ ਦਾ ਜ਼ਮਾਨਾ ਹੈ ਤੇ ਪਿੰਡ ਦੇ ਵੋਟਰ ਸਮੇਂ ਦੀ ਤਬਦੀਲੀ ਅਨੁਸਾਰ ਨਵੀਂ ਪੀੜ੍ਹੀ ਨੂੰ ਪਹਿਲ ਦੇਣ
ਦੂਜੇ ਪਾਸੇ ਬਿਮਲਾ ਦੇਵੀ ਦਾ ਕਹਿਣਾ ਹੈ ਕਿ ਉਹ ਵੀ ਅਨਪੜ੍ਹ ਨਹੀਂ ਹੈ ਤੇ ਉਸ ਨੇ ਵੀ ਪੂਰੀਆਂ ਅੱਠ ਪਾਸ ਕੀਤੀਆਂ ਹਨ ਉਸ ਨੂੰ ਲਿਖਤੀ ਕੰਮ ਕਰਨ ‘ਚ ਕਿਸੇ ‘ਤੇ ਨਿਰਭਰ ਨਹੀਂ ਰਹਿਣਾ ਪੈਂਦਾ ਉਹ ਹਰ ਕੰਮ ਨੂੰ ਪੜ੍ਹ ਕੇ ਕਰ ਸਕਦੀ ਹੈ  ਬਿਮਲਾ ਨੇ ਕਿਹਾ ਕਿ ਬਤੌਰ ਪੰਚ ਰਹਿੰਦਿਆਂ ਉਸ ਨੇ ਪਿੰਡ ਦੇ ਵਿਕਾਸ ਕਾਰਜਾਂ ‘ਚ ਕੋਈ ਕਸਰ ਨਹੀਂ ਛੱਡੀ ਸੀ
ਬੇਗਮਪੁਰਾ ਦੀਆਂ ਇਨ੍ਹਾਂ ਨੂੰਹ-ਸੱਸ ਉਮੀਦਵਾਰਾਂ ਦੀ ਚਰਚਾ ਪੂਰੇ ਪੰਜਾਬ ‘ਚ ਹੁੰਦੀ ਰਹੀ ਹੈ ਇੱਕ ਘਰ ‘ਚ ਰਹਿਣ ਵਾਲੀਆਂ ਨੂੰਹ-ਸੱਸ ਗਲੀਆਂ ‘ਚ ਇੱਕ-ਦੂਜੇ ਖਿਲਾਫ਼ ਵੋਟਾਂ ਮੰਗਦੀਆਂ ਰਹੀਆਂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੋਸ਼ਲ ਮੀਡੀਆ ਨੇ ਲਈ ਧੀ ਦੇ ਪਿਤਾ ਦੀ ਜਾਨ
ਸੋਸ਼ਲ ਮੀਡੀਆ ਰਾਹੀਂ ਧੀ ਦੀ ਇੱਜਤ ਉਛਾਲੇ ਜਾਣ ‘ਤੇ ਕੀਤੀ ਖੁਦਕੁਸ਼ੀ
ਬੋਹਾ, ਤਰਸੇਮ ਮੰਦਰਾਂ/ਸੱਚ ਕਹੂੰ ਨਿਊਜ
ਇੱਥੋਂ ਨੇੜਲੇ ਪਿੰਡ ਸ਼ੇਰਖਾਂਵਾਲਾ ਵਿੱਖੇ ਇੱਕ ਚਾਲ੍ਹੀ ਸਾਲਾ ਗਰੀਬ ਵਿਅਕਤੀ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਆਈਡੀ ਰਾਹੀਂ ਆਪਣੀ ਧੀ ਦੀ ਇੱਜ਼ਤ ਉਛਾਲੇ ਜਾਣ ਦਾ ਸਦਮਾ ਨਾ ਸਹਾਰਦਿਆਂ ਬੀਤੀ ਰਾਤ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਇਸ ਪਿੰਡ ਦੇ ਵਸਨੀਕ ਸ਼ਾਮ ਸਿੰਘ ਨੇ ਇੱਕ ਸਾਲ ਪਹਿਲਾਂ ਆਪਣੀ ਧੀ ਦਾ ਰਿਸ਼ਤਾ ਪਿੰਡ ਜਟਾਣਾ ਵਿਖੇ ਕੀਤਾ ਸੀ ਪ੍ਰੰਤੂ ਪਿੰਡ ਦੇ ਕੁਝ ਵਿਅਕਤੀਆਂ ਨੇ ਉਸ ਦੀ ਇੱਜਤ ਖਰਾਬ ਕਰਨ ਲਈ ਉਸ ਦੀ ਧੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ, ਜਿਸ ਦਾ ਸਦਮਾ ਨਾ ਸਹਾਰਦਿਆਂ ਸ਼ਾਮ ਸਿੰਘ ਨੇ ਖੁਦਕੁਸ਼ੀ ਕਰ ਲਈ।
ਮ੍ਰਿਤਕ ਸ਼ਾਮ ਸਿੰਘ ਦੀ ਪਤਨੀ ਵੀਰ ਪਾਲ ਕੌਰ ਦੇ ਬਿਆਨਾਂ ਅਨੁਸਾਰ ਉਹਨਾਂ ਦੇ ਪਰਿਵਾਰ ਨਾਲ ਖੁੰਦਕ ਰੱਖਣ ਵਾਲੇ ਪਿੰਡ ਸ਼ੇਰਖਾਂ ਵਾਲੇ ਦੇ ਨੌਜਵਾਨ ਡਾ. ਗਮਦੂਰ ਸਿੰਘ, ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਜੱਗਾ ਸਿੰਘ ਅਤੇ ਸੁਖਵਿੰਦਰ ਸਿੰਘ ਉਸ ਦੀ ਧੀ ਨੂੰ ਬਦਨਾਮ ਕਰਕੇ ਇਹ ਰਿਸ਼ਤਾ ਤੁੜਵਾਉਣਾ ਚਾਹੁੰਦੇ ਸਨ। ਇਸ ਮਾਮਲੇ ਨੂੰ ਲੈ ਕੇ ਦੋ ਦਿਨ ਪਹਿਲਾਂ ਸ਼ਾਮ ਸਿੰਘ ਦੀ ਉਹਨਾਂ ਨੌਜਵਾਨਾਂ ਨਾਲ ਤਕਰਾਰ ਵੀ ਹੋਈ ਸੀ।
ਇਸ ਤਕਰਾਰ ਤੋਂ ਬਾਅਦ ਗਮਦੂਰ ਸਿੰਘ ਤੇ ਸੁਖਵਿੰਦਰ ਸਿੰਘ ਨੇ ਆਪਸੀ ਗੱਲਬਾਤ ਦੇ ਅਧਾਰ ‘ਤੇ ਉਸਦੀ ਧੀ ਬਾਰੇ ਆਪਸ ‘ਚ ਬਹੁਤ ਇਤਰਾਜ਼ਯੋਗ ਗੱਲਾਂ ਕਰਦਿਆਂ ਇੱਕ ਆਈਡੀ ਬਣਾਈ ਤੇ ਇਸ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਜਿਉਂ ਹੀ ਇਹ ਗੱਲਬਾਤ ਸੋਸ਼ਲ ਮੀਡੀਆ ਰਾਹੀਂ ਸ਼ਾਮ ਸਿੰਘ ਕੋਲ ਪਹੁੰਚੀ ਤਾਂ ਉਸ ਨੇ ਆਪਣੀ ਧੀ ਦੀ ਬੇਇਜ਼ਤੀ ਨਾ ਸਹਾਰਦਿਆਂ ਤਣਾਅ ਵਿੱਚ ਆਕੇ ਸਪਰੇਅ ਪੀ ਲਈ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਬੋਹਾ ਪੁਲਿਸ ਨੇ ਮ੍ਰਿਤਕ ਦੀ ਪਤਨੀ ਵੀਰਪਾਲ ਕੌਰ ਦੇ ਬਿਆਨਾਂ ਦੇ ਅਧਾਰ ‘ਤੇ ਇਹ ਆਈਡੀ ਬਣਾਉਣ ਤੇ ਵਾਇਰਲ ਕਰਨ ਵਾਲੇ ਉਕਤ ਚਾਰੇ ਵਿਅਕਤੀਆਂ ਖਿਲਾਫ ਧਾਰਾ 306 ਅਧੀਨ ਪਰਚਾ ਦਰਜ਼ ਕਰ ਲਿਆ ਹੈ। ਕੇਸ ਦੀ ਤਫਤੀਸ਼ ਕਰ ਰਹੇ ਸਬ ਇੰਸਪੈਕਟਰ ਸਤਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਰੇਡ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਕਾਨ ਡਿੱਗਣ ਨਾਲ ਪਿਤਾ-ਪੁੱਤਰੀ ਦੀ ਮੌਤ, ਪੁੱਤਰ ਜਖਮੀ
ਸਾਸਾਰਾਮ, ਏਜੰਸੀ।
ਬਿਹਾਰ ‘ਚ ਰੋਹਤਾਸ ਜਿਲ੍ਹੇ ਦੇ ਕਾਰਗਹਰ ਥਾਣਾ ਖੇਤਰ ਦੇ ਰੂਪੇਠਾ ਪਿੰਡ ‘ਚ ਅੱਜ ਸਵੇਰੇ ਮਿੱਟੀ ਦਾ ਮਕਾਨ ਡਿੱਗ ਜਾਣ ਨਾਲ ਪਿਤਾ-ਪੁੱਤਰੀ ਦੀ ਮੌਤ ਹੋ ਗਈ ਜਦੋਂ ਕਿ ਪੁੱਤਰ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਪੁਲਿਸ ਸੂਤਰਾਂ ਨੇ ਇੱਥੇ ਦੱਸਿਆ ਕਿ ਜਿਲ੍ਹੇ ਦੇ ਰੁਪੇਠਾ ਪਿੰਡ ਨਿਵਾਸੀ ਸ਼ਿਵ ਕੁਮਾਰ ਵਿੰਦ ਪਰਿਵਾਰ ਨਾਲ ਘਰ ‘ਚ ਸੋ ਰਹੇ ਸਨ ਤਾਂ ਮਿੱਟੀ ਨਾਲ ਬਣਿਆ ਮਕਾਨ ਡਿੱਗ ਗਿਆ। ਇਸ ਦੁਰਘਟਨਾ ‘ਚ ਸ਼ਿਵ ਕੁਮਾਰ ਵਿੰਦ (35) ਅਤੇ ਪੁੱਤਰੀ ਸੋਨੀ ਕੁਮਾਰੀ (10) ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਪੁੱਤਰ ਮੱਟੂ ਕੁਮਾਰ (13) ਗੰਭੀਰ ਰੂਪ ‘ਚ ਜਖਮੀ ਹੋ ਗਿਆ। ਸੂਤਰਾਂ ਨੇ ਦੱਸਿਆ ਕਿ ਜਖਮੀ ਸਾਸਾਰਾਮ ਸਦਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੇਹਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਗਾ, (ਲਖਵੀਰ ਸਿੰਘ/ਸੱਚ ਕਹੂੰ ਨਿਊਜ਼)। ਮੋਗਾ-ਫਿਰੋਜ਼ਪੁਰ ਰੋਡ ‘ਤੇ ਪਿੰਡ ਦਾਰਾਪੁਰ ਨੇੜੇ ਦਰਦਨਾਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਮੌਤ ਤੇ ਬੇਟੀ ਗੰਭੀਰ ਜ਼ਖ਼ਮੀ ਹੋ ਗਈ। ਜ਼ਖਮੀ ਲੜਕੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਜੀਤ (35) ਵਾਸੀ ਖੋਸਾ ਰਣਧੀਰ ਆਪਣੀ ਪਤਨੀ ਮਾਇਆ ਤੇ ਦੋ ਲੜਕੀਆਂ ਤੇ ਇੱਕ ਲੜਕੇ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੀ ਰਿਸ਼ਤੇਦਾਰੀ ਵਿੱਚ ਪਿੰਡ ਦੀਪ ਸਿੰਘ ਵਾਲਾ ਜ਼ਿਲ੍ਹਾ ਫਰੀਦਕੋਟ ‘ਚ ਆਪਣੀ ਸਾਲੀ ਦੇ ਲੜਕੇ ਦੇ ਵਿਆਹ ਸਮਾਰੋਹ ‘ਚ ਸ਼ਾਮਲ ਹੋਣ ਲਈ ਜਾ ਰਹੇ ਸੀ। (Road Accident)
ਤਾਂ ਜਦ ਉਹ ਪਿੰਡ ਦਾਰਾਪੁਰ ਟੋਲ ਪਲਾਜੇ ਕੋਲ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਰੇਤਾ ਦੇ ਭਰੇ ਟਰੈਕਟਰ ਟਰਾਲੀ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਮੋਟਰਸਾਈਕਲ ਤੋਂ ਡਿੱਗ ਗਏ ਤੇ ਉਕਤ ਜੀਤ ਰੇਤਾ ਦੇ ਭਰੇ ਟਰੈਕਟਰ ਟਰਾਲੀ ਹੇਠਾਂ ਆ ਗਿਆ ਤੇ ਉਸ ਦੀ ਪਤਨੀ ਮਾਇਆ ਸਾਈਡ ‘ਤੇ ਡਿੱਗਣ ਕਾਰਨ ਉਸ ਦੇ ਸਿਰ ‘ਚ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਉਨ੍ਹਾਂ ਦੀ 4 ਸਾਲ ਦੀ ਬੇਟੀ ਅਨੀਸ਼ਾ ਗੰਭੀਰ ਜ਼ਖ਼ਮੀ ਹੋ ਗਈ ਤੇ ਦੋ ਬੱਚੇ ਵਾਲ-ਵਾਲ ਬਚ ਗਏ। (Road Accident)
ਜ਼ਖ਼ਮੀ ਹੋਈ ਅਨੀਸ਼ਾ ਨੂੰ ਇਲਾਜ ਲਈ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ, ਜਿਸ ਦੀ ਹਾਲਤ ਗੰਭੀਰ ਹੋਣ ‘ਤੇ ਡਾਕਟਰ ਨੇ ਉਸ ਨੂੰ ਗੁਰੂ ਗੋਬਿੰਦ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਰੈਫਰ ਕਰ ਦਿੱਤਾ। ਟਰੈਕਟਰ ਡਰਾਈਵਰ ਮੌਕਾ ਤੋਂ ਫਰਾਰ ਹੋ ਗਿਆ। ਹਾਦਸੇ ਦਾ ਪਤਾ ਚੱਲਦਿਆਂ ਹੀ ਥਾਣਾ ਸਦਰ ਪੁਲਿਸ ਮੌਕੇ ‘ਤੇ ਪੁੱਜੀ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। (Road Accident)
ਇਲਾਕੇ ‘ਚ ਫੈਲੀ ਦਹਿਸ਼ਤ | Murder
ਜਮੀਨ ਵਿਵਾਦ ਦੇ ਚਲਦਿਆਂ ਕਤਲ ਹੋਣ ਦਾ ਖਦਸ਼ਾ | Murder
ਅੰਮ੍ਰਿਤਸਰ, (ਰਾਜਨ ਮਾਨ/ਸੱਚ ਕਹੂੰ ਨਿਊਜ਼)। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਾਕੋਵਾਲ ਵਿਖੇ ਇੱਕ ਘਰ ਚੋਂ ਤਿੰਨ ਔਰਤਾਂ ਦੀਆਂ ਲਾਸ਼ਾਂ ਮਿਲੀਆਂ ਹਨ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਹੌਲ ਪਾਇਆ ਜਾ ਰਿਹਾ ਹੈ। ਘਟਨਾ ਸਥਾਨ ‘ਤੇ ਪਹੁੰਚੇ ਐਸਪੀ ਜਸਵੰਤ ਕੌਰ, ਐਸਪੀਡੀ ਹਰਪਾਲ ਸਿੰਘ, ਡੀਐਸਪੀਡੀ ਹਰਪ੍ਰੀਤ ਸਿੰਘ ਨੇ ਮੌਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਐਸਪੀਡੀ ਹਰਪਾਲ ਸਿੰਘ ਨੇ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਤਾ ਕਰਤਾਰ ਕੌਰ (85) ਪਤਨੀ ਸਵਰਗੀ ਤੇਗਾ ਸਿੰਘ ਆਪਣੀ ਬੇਟੀ ਹਰਮੀਤ ਕੌਰ (50) ਵਿਧਵਾ ਨਿਰਮਲ ਸਿੰਘ ਅਤੇ ਦੋਹਤਰੀ ਦਿਲਪ੍ਰੀਤ ਕੌਰ (23) ਨਾਲ ਰਹਿੰਦੀ ਸੀ। (Murder)
ਉਨ੍ਹਾਂ ਦੱਸਿਆ ਕਿ ਪਰਸੋਂ ਤਿੰਨ ਜੁਲਾਈ ਨੂੰ ਸ਼ਾਮ ਦੇ ਸਮੇਂ ਗੁਆਂਢੀਆਂ ਦੇ ਘਰੋਂ ਪੱਖਾ ਲੈ ਕੇ ਆਏ ਸਨ ਅਤੇ 4 ਜੁਲਾਈ ਸਾਰਾ ਦਿਨ ਕੋਈ ਨਜ਼ਰ ਨਹੀਂ ਆਇਆ। ਅੱਜ ਸਵੇਰੇ ਰਿਸ਼ਤੇਦਾਰਾਂ ਦਾ ਗੁਆਂਢੀਆਂ ਨੂੰ ਫੋਨ ਆਇਆ ਕਿ ਮਾਤਾ ਕਰਤਾਰ ਕੌਰ ਦੇ ਘਰ ਕੱਲ੍ਹ ਦਾ ਕੋਈ ਫੋਨ ਨਹੀਂ ਚੁੱਕ ਰਿਹਾ, ਜਾ ਕੇ ਪਤਾ ਕਰੋ ਜਦ ਗੁਆਂਢੀਆਂ ਨੇ ਜਾ ਕੇ ਦਰਵਾਜਾ ਖੜਕਾਇਆ ਤਾਂ ਕਿਸੇ ਨੇ ਅਵਾਜ਼ ਨਹੀਂ ਦਿੱਤੀ। ਉਨ੍ਹਾਂ ਅੰਦਰ ਜਾ ਕੇ ਵੇਖਿਆ ਤਾਂ ਤਿੰਨੇ ਮ੍ਰਿਤਕ ਹਾਲਤ ਵਿੱਚ ਪਈਆਂ ਹੋਈਆਂ ਸਨ। (Murder)
ਇਸ ਤਰ੍ਹਾਂ ਲੱਗ ਰਿਹਾ ਸੀ ਕਿ ਜਿਵੇਂ ਕਿਸੇ ਨੇ ਗਲ ਘੁਟ ਕੇ ਕਤਲ ਕਰ ਦਿੱਤਾ ਹੈ। ਕਰਤਾਰ ਕੌਰ ਅਪਣੇ ਬੇਟੇ ਕੁਲਵੰਤ ਸਿੰਘ ਨਾਲ ਰਹਿੰਦੀ ਸੀ ਜਿਸ ਦੀ ਸ਼ਾਦੀ ਨਹੀਂ ਹੋਈ ਸੀ ਤੇ ਕੁਲਵੰਤ ਸਿੰਘ ਦੀ ਦੋ ਤਿੰਨ ਮਹੀਨੇ ਪਹਿਲਾਂ ਮੌਤ ਹੋ ਜਾਣ ਕਾਰਨ ਕਰਤਾਰ ਕੌਰ ਦੀ ਬੇਟੀ ਹਰਮੀਤ ਕੌਰ ਅਤੇ ਦੋਹਤਰੀ ਦਿਲਪ੍ਰੀਤ ਕੌਰ ਆਪਣੀ ਮਾਤਾ ਨਾਲ ਰਹਿਣ ਲਈ ਆ ਗਈਆਂ ਸਨ। ਐਸਪੀਡੀ ਹਰਪਾਲ ਸਿੰਘ ਨੇ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਇਹਨਾਂ ਦਾ ਜ਼ਮੀਨ ਦਾ ਕੋਈ ਵਿਵਾਦ ਵੀ ਹੈ, ਜਿਸ ਦੇ ਸੰਬੰਧ ਵਿੱਚ ਜਾਂਚ ਚੱਲ ਰਹੀ ਹੈ ਅਤੇ ਜਲਦ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। (Murder)
ਏਮਜ਼ ਦੀ ਪ੍ਰੀਖਿਆ ’ਚ ਲਹਿਰਾਗਾਗਾ ਦੀ ਲੜਕੀ ਪੂਰੇ ਦੇਸ਼ ’ਚੋਂ ਅੱਵਲ
ਸੌ ਫੀਸਦੀ ਅੰਕ ਕੀਤੇ ਹਾਸਲ
ਸੰਗਰੂਰ, (ਗੁਰਪ੍ਰੀਤ ਸਿੰਘ/ਸੱਚ ਕਹੂੰ ਨਿਊਜ਼)। ਲਹਿਰਾਗਾਗਾ ਵਰਗੇ ਪਛੜੇ ਇਲਾਕੇ ਦੀ ਵਿਦਿਆਰਥਣ ਅਲੀਜ਼ਾ ਨੇ ਏਮਜ਼ ਦੀ ਪ੍ਰੀਖਿਆ ਵਿੱਚੋਂ ਸੌ ਫੀਸਦੀ ਅੰਕ ਹਾਸਲ ਕਰਕੇ ਦੇਸ਼ ਭਰ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਹੈ ਜਾਣਕਾਰੀ ਮੁਤਾਬਕ ਅਲੀਜ਼ਾ ਪੱਤੁਰੀ ਵਿਜੇ ਕੁਮਾਰ ਵਾਸੀ ਲਹਿਰਗਾਗਾ ਨੇ ਆਲ ਇੰਡੀਆ ਇੰਸਟੀਚਿੳੂਟ ਆਫ਼ ਮੈਡੀਕਲ ਸਾਇੰਸ ਦੀ ਪ੍ਰੀਖਿਆ ਵਿੱਚੋਂ ਦੇਸ਼ ਭਰ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਹੈ।
ਆਪਣੀ ਇਸ ਪ੍ਰਾਪਤੀ ਤੇ ਖੁਸ਼ੀ ’ਚ ਖੀਵਾ ਹੁੰਦਿਆਂ ਅਲੀਜ਼ਾ ਨੇ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਮਾਤਾ ਪਿਤਾ ਤੇ ਅਧਿਆਪਕਾਂ ਨੂੰ ਦਿੱਤਾ ਹੈ ਜ਼ਿਕਰਯੋਗ ਹੈ ਕਿ ਲਹਿਰਾਗਾਗਾ ਦੇ ਇੱਕ ਨਿੱਜੀ ਸਕੂਲ ਡਾ: ਦੇਵ ਰਾਜ ਡੀਏਵੀ ਪਬਲਿਕ ਸਕੂਲ ਦੀ ਵਿਦਿਆਰਥਣ ਹੈ ਸਕੂਲ ਦੀ ਪ੍ਰਧਾਨ ਉਰਮਿਲਾ ਰਾਣੀ, ਐਮ.ਡੀ. ਪ੍ਰਵੀਨ ਖੋਖਰ, ਤੇ ਪਿ੍ਰੰਸੀਪਲ ਵਿਪਿਨ ਸੂਸਾ ਨੇ ਅਲੀਜ਼ਾ ਦੀ ਇਸ ਪ੍ਰਾਪਤੀ ’ਤੇ ਉਸ ਨੂੰ ਵਧਾਈ ਦਿੱਤੀ ਹੈਉਨ੍ਹਾਂ ਦੱਸਿਆ ਕਿ ਅਲੀਜ਼ਾ ਪੜ੍ਹਾਈ ਵਿੱਚ ਹੀ ਹੁਸ਼ਿਆਰ ਸੀ ਜਿਸ ਕਾਰਨ ਅੱਜ ਉਹ ਇਸ ਮੁਕਾਮ ਤੇ ਪਹੁੰਚ ਗਈ ਹੈ।
ਉਨ੍ਹਾਂ ਕਿਹਾ ਕਿ ਅਲੀਜ਼ਾ ਦੀ ਪ੍ਰਾਪਤੀ ਪ੍ਰੇਰਣਾ ਸਰੋਤ ਸਾਬਤ ਹੋਵੇਗੀ ਅਤੇ ਇਸ ਇਲਾਕੇ ਦੇ ਬੱਚਿਆਂ ਨੂੰ ਪੜ੍ਹਾਈ ਦੇ ਖੇਤਰ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰੇਗੀ ਅਲੀਜ਼ਾ ਦੇ ਪਿਤਾ ਵਿਜੇ ਕੁਮਾਰ ਨੇ ਆਪਣੀ ਧੀ ਦੀ ਪ੍ਰਾਪਤੀ ਤੇ ਖੁਸ਼ੀ ਵਿੱਚ ਗਦਗਦ ਹੁੰਦਿਆਂ ਕਿਹਾ ਕਿ ਮੈਨੂੰ ਆਪਣੀ ਧੀ ’ਤੇ ਮਾਣ ਹੈ ਅੱਜ ਉਸਦੀ ਧੀ ਨੇ ਉਨ੍ਹਾਂ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ ਉਨ੍ਹਾਂ ਕਿਹਾ ਕਿ ਧੀਆਂ ਵੀ ਪੁੱਤਰਾਂ ਤੋਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਰਹੀਆਂ, ਇਸ ਕਾਰਨ ਲੋਕਾਂ ਨੂੰ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ।