Medical Checkup Camp - Sach Kahoon Punjabi
Free Medical Camp: ਕਿੱਕਰਖੇੜਾ ’ਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ, ਸੈਂਕੜੇ ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ
Free Medical Camp: ਕਿੱਕਰਖੇੜਾ/ਅਬੋਹਰ, (ਮੇਵਾ ਸਿੰਘ) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ਸਦਕਾ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੀ ਅਗਵਾਈ ’ਚ 167ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਐਮ.ਐਸ.ਜੀ. ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕੜਖੇੜਾ, ਤਹਿ: ਅਬੋਹਰ, ਜ਼ਿਲ੍ਹਾ ਸ੍ਰੀ ਫਾਜ਼ਿਲਕਾ ਵਿਖੇ ਸ਼ਾਹ ਸਤਿਨਾਮ ਜੀ ਸ਼ਪੈਸਲਿਸਟੀ ਹਪਸਤਾਲ ਸਰਸਾ ਦੇ ਡਾ: ਸੰਦੀਪ ਭਾਦੂ ਇੰਸਾਂ ਐਮ.ਡੀ. ਦੀ ਅਗਵਾਈ ਵਿਚ ਲਾਇਆ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਅੱਖਾਂ ਦੇ ਡਾਕਟਰ ਰਾਜਿੰਦਰ ਇੰਸਾਂ, ਡਾ: ਗੌਰਵ ਗਰਗ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ 167 ਵੇਂ ਮੈਡੀਕਲ ਚੈਕਅੱਪ ਦੌਰਾਨ ਡਾ: ਸਾਹਿਬਾਨ ਵੱਲੋਂ ਜਨਰਲ ਅਤੇ ਅੱਖਾਂ ਦੇ ਲੋੜਵੰਦ 203 ਮਰੀਜ਼ਾਂ ਦੇ ਚੈਕਅੱਪ ਤੋਂ ਇਲਾਵਾ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਸੰਖੇਪ ਵਿਚ ਬੋਲਦਿਆਂ ਡਾ: ਸੰਦੀਪ ਭਾਦੂ ਨੇ ਕਿਹਾ ਕਿ ਇਹ ਮੈਡੀਕਲ ਚੈਕਅੱਪ ਕੈਂਪ ਪੂਜਨੀਕ ਗੁਰੂ ਜੀ ਦੇ ਦਿਸ਼ਾ-ਨਿਰਦੇਸਾਂ ’ਤੇ ਸੀ.ਐਮ.ਓ. ਫਾਜ਼ਿਲਕਾ ਦੀ ਮਨਜ਼ੂਰੀ ਨਾਲ ਪਿਛਲੇ ਕਾਫੀ ਸਮੇਂ ਤੋਂ ਸ੍ਰੀ ਕਿੱਕਰਖੇੜਾ ਵਿਚ ਲਗਾਇਆ ਜਾ ਰਿਹਾ ਹੈ।
ਡਾ: ਸੰਦੀਪ ਭਾਦੂ ਵੱਲੋਂ ਮੈਡੀਕਲ ਚੈਕਅੱਪ ਕੈਂਪ ਦੌਰਾਨ ਕੈਂਪ ਵਿਚ ਪਹੁੰਚੇ ਜ਼ਰੂਰਤਮੰਦ ਮਰੀਜ਼ਾਂ ਨੂੰ ਕਿਹਾ ਕਿ ਆਮ ਵਿਅਕਤੀ ਦਾ ਪਹਿਲਾਂ ਛੋਟੀਆਂ ਤੇ ਬਾਅਦ ਵਿਚ ਵੱਡੀਆਂ ਬਿਮਾਰੀਆਂ ਦਾ ਸ਼ਿਕਾਰ ਹੋਣ ਦਾ ਮੁੱਖ ਕਾਰਨ ਆਪਣੇ ਖਾਣ-ਪੀਣ ਵਿਚ ਧਿਆਨ ਨਾ ਦੇਣਾ ਹੈ। ਉਨ੍ਹਾਂ ਸਲਾਹ ਦਿੱਤੀ ਕਿ ਜਿਆਦਾਤਰ ਅਸੀ ਕਣਕ ਦੀ ਰੋਟੀ ਖਾਂਦੇ ਹਾਂ ਤੇ ਕਣਕ ਦੀ ਕੁਆਲਟੀ ਅੱਜ-ਕੱਲ੍ਹ ਖਾਦਾਂ ਤੇ ਸਪਰੇਆਂ ਦੇ ਅਸਰ ਕਾਰਨ ਪਹਿਲਾਂ ਵਰਗੀ ਨਹੀਂ ਰਹੀ, ਸੋ ਕਣਕ ਦੇ ਆਟੇ ਵਿਚ ਜਿਵੇਂ ਮੱਕੀ, ਬਾਜਰਾ ਜਾਂ ਜੁਆਰ ਦਾ ਆਟਾ ਜੇਕਰ ਥੋੜੀ ਮਾਤਰਾ ਵਿਚ ਮਿਲਾਕੇ ਉਸ ਦੀ ਰੋਟੀ ਬਣਾਕੇ ਖਾਂਦੀ ਜਾਵੇ ਤਾਂ ਕਾਫੀ ਹੱਦ ਤੱਕ ਅਸੀਂ ਤੰਦਰੁਸਤ ਰਹਿ ਸਕਦੇ ਹਾਂ।
ਉਨ੍ਹਾਂ ਕਿਹਾ ਕਿ ਇਕ ਤੁੰਦਰੁਸਤ ਵਿਅਕਤੀ ਨੂੰ ਦਿਨ ’ਚ 3-4 ਲੀਟਰ ਪਾਣੀ ਪੀਣਾ ਚਾਹੀਦਾ ਹੈ ਤੇ ਆਪਣੇ ਰੋਜ਼ਾਨਾ ਦੇ ਖਾਣੇ ’ਚ ਹਰੀਆਂ ਸਬਜ਼ੀਆਂ ਦੀ ਵਰਤੋਂ ਵੱਧ ਤੋਂ ਵੱਧ ਕਰਨੀ ਚਾਹੀਦੀ ਹੈ। ਇਸ ਸਮੇਂ ਬਲਾਕ ਆਜਮਵਾਲਾ, ਕਿੱਕਰਖੇੜਾ, ਬੱਲੂਆਣਾ, ਅਬੋਹਰ, ਫਾਜ਼ਿਲਕਾ ਅਤੇ ਖੂਈਆਂ ਸਰਵਰ ਬਲਾਕਾਂ ਤੋਂ ਸਾਧ-ਸੰਗਤ ਆਪਣਾ ਮੈਡੀਕਲ ਚੈਕਅੱਪ ਕਰਾਉਣ ਵਾਸਤੇ ਸ੍ਰੀ ਕਿੱਕਰਖੇੜਾ ਵਿਖੇ ਕੈਂਪ ਵਿਚ ਪਹੁੰਚੀ। ਇਸ ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰਾਂ ਵਿਚ ਗੁਰਪਪਿੱਤਰ ਸਿੰਘ ਇੰਸਾਂ, ਰਾਮ ਪ੍ਰਤਾਪ ਇੰਸਾਂ, ਸੁਭਾਸ ਇੰਸਾਂ, ਪ੍ਰਿਥੀ ਰਾਮ ਇੰਸਾਂ, ਪੈਰਾ ਮੈਡੀਕਲ ਟੀਮ ਵਿਚ ਰਾਜਿੰਦਰ ਸਿੰਘ, ਕ੍ਰਿਸਨ ਕੁਮਾਰ ਕਾਲੜਾ ਇੰਸਾਂ, ਡਾ: ਗੁਰਮਖ ਇੰਸਾਂ, ਦਿਲਬਾਗ ਸਿੰਘ ਇੰਸਾਂ ਆਜਮਵਾਲਾ, ਗੁਰਮਖ ਇੰਸਾਂ ਬਲਾਕ ਪ੍ਰੇਮੀ ਸੇਵਕ ਆਜਮਵਾਲਾ, ਸੁਰਿੰਦਰ ਕੁਮਾਰ ਇੰਸਾਂ, ਮਹਿੰਦਰ ਕੁਮਾਰ ਇੰਸਾਂ, ਕੁਲਵੰਤ ਸਿੰਘ ਇੰਸਾਂ, ਰਾਮ ਚੰਦ ਜੇਈ, ਸੇਵਾਦਾਰ ਭੈਣਾਂ ਨੀਰੁੂ ਇੰਸਾਂ,  ਸੁਨੀਤਾ ਇੰਸਾਂ, ਸੰਤੋਸ ਰਾਣੀ ਇੰਸਾਂ ਸ਼ਾਕਸੀ ਇੰਸਾਂ ਆਦਿ ਮੌਜੂਦ ਸਨ।
ਅਬੋਹਰ : ਡਾ: ਸੰਦੀਪ ਭਾਦੂ ਐਮ.ਡੀ ਦੀ ਅਗਵਾਈ ਵਿਚ ਪਿੰਡ ਕਿੱਕਰਖੇੜਾ ਵਿਖੇ ਲਾਏ ਮੈਡੀਕਲ ਕੈਂਪ ਦੌਰਾਨ ਡਾ: ਗੌਰਵ ਗਰਗ ਇੰਸਾਂ, ਡਾ: ਰਾਜਿੰਦਰ ਇੰਸਾ ਮਰੀਜ਼ਾਂ ਦਾ ਚੈਕਅੱਪ ਕਰਦੇ ਹੋਏ ਤੇ ਮੈਡੀਕਲ ਟੀਮ ਤੋਂ ਦਵਾਈਆਂ ਲੈ ਰਹੇ ਜ਼ਰੂਰਤਮੰਦ ਮਰੀਜ਼। ਤਸਵੀਰ :ਮੇਵਾ ਸਿੰਘ
Free Medical Checkup Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ਼੍ਰੀ ਕਿੱਕਰਖੇੜਾ ’ਚ ਮੁਫ਼ਤ ਮੈਡੀਕਲ ਕੈਂਪ ਇਸ ਦਿਨ
4 ਦਸੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ
ਸ਼੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। Free Medical Checkup Camp: ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮਐਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼੍ਰੀ ਕਿੱਕਰਖੇੜਾ ਵਿਖੇ 156ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 4 ਦਸੰਬਰ 2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ 85 ਮੈਂਬਰ ਕ੍ਰਿਸ਼ਨ ਲਾਲ ਜੇਈ ਤੇ ਕਿਸ਼ਨ ਕਾਲੜਾ ਇੰਸਾਂ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ. ਸੰਦੀਪ ਭਾਦੂ ਦੀ ਅਗਵਾਈ ਵਿੱਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਤੇ ਜਰੂਰਤਮੰਦਾਂ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਰੂਰਤਮੰਦ ਮਰੀਜ ਮੈਡੀਕਲ ਚੈਕਅੱਪ ਕੈਂਪ ’ਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ। Free Medical Checkup Camp
ਇਹ ਖਬਰ ਵੀ ਪੜ੍ਹੋ : Farmers Delhi Protests: ਕਿਸਾਨਾਂ ਦੇ ਦਿੱਲੀ ਕੂਚ ਸਬੰਧੀ ਪ੍ਰਸ਼ਾਸਨ ਅਲਰਟ! ਬਾਰਡਰ ’ਤੇ ਚੈਕਿੰਗ, ਲੱਗਿਆ ਲੰਬਾ ਜਾਮ!
17 ਜੂਨ ਨੂੰ ਲੱਗੇਗਾ ਸ਼੍ਰੀ ਕਿੱਕਰਖੇੜਾ ਵਿਖੇ ਕੈਂਪ | Abohar News
ਸ਼੍ਰੀ ਕਿੱਕਰਖੇੜਾ (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼੍ਰੀ ਕਿੱਕਰਖੇੜਾ ਵਿਖੇ ਇੱਕ ਮੁਫ਼ਤ ਮੈਡੀਕਲ ਚੈਕਅੱਪ ਕੈਂਪ 17 ਜੁਲਾਈ 2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਬਲਾਕ ਸ਼੍ਰੀ ਕਿੱਕਰਖੇੜਾ ਦੇ ਬਲਾਕ ਪ੍ਰੇਮੀ ਸੇਵਕ ਸੁਖਚੈਨ ਸਿੰਘ ਇੰਸਾਂ ਤੇ ਕ੍ਰਿਸ਼ਨ ਕਾਲੜਾ ਇੰਸਾਂ ਨੇ ਦੱਸਿਆ ਕਿ ਇਸ ਕੈਂਪ ’ਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ. ਸੰਦੀਪ ਭਾਦੂ ਦੀ ਅਗਵਾਈ ’ਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਤੇ ਜਰੂਰਤਮੰਦਾਂ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਰੂਰਤਮੰਦ ਮੈਡੀਕਲ ਚੈਕਅੱਪ ਕੈਂਪ ’ਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ। (Abohar News)
Read This : ਰੂਹਾਨੀਅਤ : ਸੱਚੇ ਵੈਰਾਗ ਨਾਲ ਜਲਦੀ ਮਿਲਦਾ ਹੈ ਪਰਮਾਤਮਾ
Abohar News: ਇਸ ਦਿਨ ਲੱਗੇਗਾ ਕਿੱਕਰਖੇੜਾ ਵਿਖੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ
ਸ੍ਰੀ ਕਿੱਕਰਖੇੜਾ (Abohar News) (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ ਇੱਕ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 15 ਮਈ 2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ। (Medical Checkup Camp)
Abohar News: ਇਸ ਦੀ ਜਾਣਕਾਰੀ ਦਿੰਦਿਆਂ ਬਲਾਕ ਕਿੱਕਰਖੇੜਾ ਦੇ ਬਲਾਕ ਪ੍ਰੇਮੀ ਸੇਵਕ ਸੁਖਚੈਨ ਸਿੰਘ ਇੰਸਾਂ ਅਤੇ ਕ੍ਰਿਸ਼ਨ ਕਾਲੜਾ ਇੰਸਾਂ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ. ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਅਤੇ ਜ਼ਰੂਰਤਮੰਦਾਂ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ। (Medical Checkup Camp)
Also Read : ਆਵਾਗਮਨ ਤੋਂ ਛੁਟਕਾਰਾ ਸਿਰਫ਼ ਮਨੁੱਖੀ ਜਨਮ ‘ਚ : Saint Dr MSG