Aam Aadmi Clinics - Sach Kahoon Punjabi

Aam Aadmi Clinics: ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕਾਂ ’ਚ ਤਾਇਨਾਤੀ ਲਈ ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਸਰਕਾਰ ਵਚਨਬੱਧ-ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ | Aam Aadmi Clinics

Aam Aadmi Clinics: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਹਿਬ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾਕਟਰ ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤੀ ਲਈ 4 ਨਵੇਂ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਵਿੰਰਦਜੀਤ ਕੌਰ ਨੇਂ ਦੱਸਿਆ ਕਿ ਜਿਲ੍ਹੇ ਵਿੱਚ 20 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ ਜਿਨਾਂ ਵਿੱਚੋਂ ਸੋਨਾ ਕਾਸਟਿੰਗ ਮੰਡੀ ਗੋਬਿੰਦਗੜ, ਅਮਲੋਹ, ਭਗੜਾਣਾ  ਅਤੇ ਮਾਲੋਵਾਲ ਦੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਦੀਆਂ ਥਾਵਾਂ ਜੋ ਹੁਣੇ ਹੀ ਖਾਲੀ ਹੋਈਆਂ ਸਨ ਉੱਪਰ ਤਾਇਨਾਤੀ ਲਈ ਚਾਰ ਨਵੇਂ ਡਾਕਟਰ ਜੋ ਵੇਟਿੰਗ ਲਿਸਟ ਵਿੱਚ ਰੱਖੇ ਗਏ ਸਨ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਤਾਂ ਕਿ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਨਿਰਵਿਘਨ ਜਾਰੀ ਰੱਖੀਆਂ ਜਾ ਸਕਣ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਡਾਕਟਰਾਂ ਵਿੱਚ ਡਾ. ਬਵਨੀਤ ਕੌਰ, ਡਾ. ਕਮਲਪ੍ਰੀਤ ਸਿੰਘ, ਡਾ. ਸੁਖਮਨਦੀਪ ਕੌਰ, ਡਾ. ਜਗਜੀਤ ਸਿੰਘ ਸ਼ਾਮਿਲ ਹਨ ਜੋ ਅੱਜ ਹੀ ਆਪੋ-ਆਪਣੇ ਸਟੇਸ਼ਨ ’ਤੇ ਸਬੰਧਤ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ। ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਦੇ ਹੋਏ ਸਿਵਲ ਸਰਜਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਆਪੋ-ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ।

ਇਹ ਵੀ ਪੜ੍ਹੋ: Punjab School News: ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਰਕਾਰੀ ਸਕੂਲਾਂ ਨੂੰ ਵੱਡਾ ਤੋਹਫਾ, ਵਿਦਿਆਰਥੀਆਂ ਨੂੰ ਹੋਵੇਗਾ ਫ…

ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਰਤੀ ਜਾਵੇ ਕਿਉਂਕਿ ਜ਼ਿਲ੍ਹੇ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਾਜੋ-ਸਮਾਨ ਦੀ ਕੋਈ ਘਾਟ ਨਹੀ ਹੈ ਇਸ ਲਈ ਉਹ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣੀਆਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਾਉਣ ਲਈ ਵਚਨਬੱਧ ਹੈ ਇਸ ਲਈ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਫਿਰ ਵੀ ਉਹਨਾਂ ਨੂੰ ਕਿਸੇ ਹੋਰ ਚੀਜ਼ ਦੀ ਲੋੜ ਹੋਵੇ ਤਾਂ ਉਹ ਸਬੰਧਤ ਆਪਣੇ ਸੀਨੀਅਰ ਮੈਡੀਕਲ ਅਫਸਰ ਨਾਲ ਤਾਲਮੇਲ ਕਰਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਡੀ.ਪੀ.ਐਮ. ਡਾ. ਕਸੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿਖਿਆ ਅਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਅਤੇ ਨਵਨਿਯੁਕਤ ਮੈਡੀਕਲ ਅਫਸਰ ਹਾਜ਼ਰ ਸਨ। Aam Aadmi Clinics

ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ’ਚ ਛੇਤੀ ਖੁੱਲ੍ਹਣਗੇ 20 ਹੋਰ ਆਮ ਆਦਮੀ ਕਲੀਨਿਕ : ਡਾ. ਰੰਜੂ ਸਿੰਗਲਾ ਸਿਵਲ ਸਰਜਨ
ਮੁਢਲੇ ਸਿਹਤ ਕੇਂਦਰਾਂ ਵਿੱਚ ਸ਼ੁਰੂ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਸਬੰਧੀ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ ਮੀਟਿੰਗ

ਮਲੋਟ (ਮਨੋਜ) ।ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਜਿਲ੍ਹੇ ਵਿੱਚ ਜਲਦ ਹੀ ਹੋਰ 20 ਹੋਰ ਆਮ ਆਦਮੀ ਕਲਿਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਜਿਲ੍ਹੇ ਵਿੱਚ ਦੋ ਆਮ ਆਦਮੀ ਕਲਿਨਿਕ (Aam Aadmi Clinics) ਪਹਿਲਾਂ ਹੀ ਸਫਲਤਾ ਪੂਰਵਕ ਚੱਲ ਰਹੇ ਹਨ ਅਤੇ ਸ. ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ 20 ਹੋਰ ਆਮ ਆਦਮੀ ਕਲੀਨਿਕ ਜਲਦ ਹੀ ਸ਼ੁਰੂ ਕੀਤੇ ਜਾ ਰਹੇ ਹਨ।

ਇਹ ਆਮ ਆਦਮੀ ਕਲੀਨਿਕ ਜਿਲ੍ਹੇ ਵਿੱਚ ਚੱਲ ਰਹੇ ਮੁਢਲੇ ਸਿਹਤ ਕੇਂਦਰਾਂ ਨੂੰ ਅਪਗਰੇਡ ਕਰਕੇ ਖੋਲ੍ਹੇ ਜਾ ਰਹੇ ਹਨ¢ ਇਸ ਸਬੰਧੀ ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਮ ਆਦਮੀ ਕਲੀਨਿਕਾਂ ਦੇ ਸਮੁੱਚੇ ਕੰਮ ਨੂੰ 31 ਦਸੰਬਰ 2022 ਤੱਕ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਸਬੰਧੀ ਜਾਣਕਾਰੀ ਦੇਂਦਿਆਂ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਬਿਮਾਰੀਆਂ ਦੀ ਜਾਂਚ, ਕਲੀਨੀਕਲ ਟੈਸਟ ਅਤੇ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਈਆਂ ਜਾਣਗੀਆਂ ਅਤੇ ਇਹ ਸਾਰੀਆਂ ਸੇਵਾਵਾਂ ਬਿਲਕੁੱਲ ਮੁਫਤ ਉਪਲੱਬਧ ਹੋਣਗੀਆਂ¢ ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਜਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 22 ਹੋ ਜਾਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਪੰਜਾਬ ਸਰਕਾਰ ਦੀ ਇਹ ਉਪਰਾਲਾ ਬਹੁਤ ਸ਼ਲਾਘਾਯੋਗ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲੇਗਾ।

17 ਆਮ ਆਦਮੀ ਕਲੀਨਿਕ ਪੇਂਡੂ ਖੇਤਰਾਂ ਵਿੱਚ ਸ਼ੁਰੂ ਕੀਤੇ ਜਾਣਗੇ

ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਨਵੇਂ ਸ਼ੁਰੂ ਕੀਤੇ ਜਾ ਰਹੇ 20 ਆਮ ਆਦਮੀ ਕਲੀਨਿਕਾਂ ਵਿੱਚ 17 ਆਮ ਆਦਮੀ ਕਲੀਨਿਕ (Aam Aadmi Clinics) ਪੇਂਡੂ ਖੇਤਰਾਂ ਵਿੱਚ ਸ਼ੁਰੂ ਕੀਤੇ ਜਾਣਗੇ ਅਤੇ 3 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਡਾ. ਕਿਰਨਦੀਪ ਕÏਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਭੁਪਿੰਦਰਜੀਤ ਕÏਰ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ, ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਲੰਬੀ, ਡਾ. ਦੀਪਕ ਰਾਏ ਸੀਨੀਅਰ ਮੈਡੀਕਲ ਅਫਤਰ ਇੰਚਾਰਜ ਸੀ.ਐਚ.ਸੀ. ਦੋਦਾ, ਡਾ. ਜਤਿੰਦਰ ਪਾਲ ਸਿੰਘ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ.ਐਚ.ਸੀ. ਚੱਕ ਸ਼ੇਰੇਵਾਲਾ, ਸ਼੍ਰੀ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸ਼੍ਰੀ ਦੀਪਕ ਕੁਮਾਰ ਡੀ.ਪੀ.ਐਮ. ਐਨ.ਐਚ.ਐਮ., ਮਿਸ ਸ਼ਾਲੂ ਰਾਣੀ ਆਰ.ਬੀ.ਐਸ.ਕੇ. ਕੋਆਰਡੀਨੇਟਰ, ਪ੍ਰਭਜੀਤ ਸਿੰਘ ਅਕਾਂਊਟੈਂਟ ਐਨ.ਐਚ.ਐਮ. ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ