Jawan - Sach Kahoon Punjabi
ਬਰਫੀਲੇ ਤੂਫਾਨ ਦੀ ਲਪੇਟ ‘ਚ ਆਉਣ ਕਾਰਨ ਗੁਰਦਾਸਪੁਰ ਦਾ ਜਵਾਨ ਸ਼ਹੀਦ Snowstorm
ਦੀਨਾਨਗਰ (ਸੱਚ ਕਹੂੰ ਨਿਊਜ਼)।  ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਸਥਿਤ ਮਾਛਿੱਲ, ਉੜੀ ਸੈਕਟਰ ‘ਚ ਬਰਫੀਲੇ ਤੂਫਾਨ Snowstorm ਦੀ ਲਪੇਟ ‘ਚ ਆ ਕੇ ਫੌਜ ਦੇ 3 ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਨੌਜਵਾਨਾਂ ‘ਚੋਂ ਇੱਕ ਗੁਰਦਾਸਪੁਰ ਦੇ ਦੀਨਾਨਗਰ ਸਥਿਤ ਪਿੰਡ ਸਿੱਧਪੁਰ, ਨਵਾਂ ਪਿੰਡ ਦੇ ਰਹਿਣ ਵਾਲੇ 26 ਸਾਲਾ ਰਣਜੀਤ ਸਿੰਘ ਸਲਾਰੀਆ ਵੀ ਹਨ, ਜੋ ਕਿ 45 ਰਾਸ਼ਟਰੀ ਰਾਈਫਲਸ ‘ਚ ਤਾਇਨਾਤ ਸਨ। ਰਣਜੀਤ ਸਲਾਰੀਆ ਦੇ ਘਰ ਪਿਛਲੇ ਸਾਲ ਦਸੰਬਰ ‘ਚ ਹੀ ਧੀ ਨੇ ਜਨਮ ਲਿਆ ਸੀ, ਜਿਸ ਦਾ ਮੂੰਹ ਦੇਖਣਾ ਰਣਜੀਤ ਨੂੰ ਨਸੀਬ ਨਾ ਹੋਇਆ। ਰਣਜੀਤ ਦੀ ਤਿਰੰਗੇ ‘ਚ ਲਿਪਟੀ ਮ੍ਰਿਤਕ ਦੇਹ ਅੱਜ ਪਿੰਡ ਪੁੱਜਣ ਦੀ ਸੰਭਾਵਨਾ ਹੈ, ਜਿੱਥੇ ਸਰਕਾਰੀ ਸਨਮਾਨ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Snowstorm
ਜੰਮੂ-ਕਸ਼ਮੀਰ। ਦੱਖਣੀ ਕਸ਼ਮੀਰ ‘ਚ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਿਨਾ ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਸੋਮਵਾਰ ਨੂੰ ਤੜਕਸਾਰ ਤੋਂ ਸ਼ੁਰੂ ਹੋਏ ਮੁਕਾਬਲੇ ‘ਚ ਇਕ ਮੇਜਰ ਸਮੇਤ ਫੌਜ ਦੇ 4 ਜਵਾਨ ਸ਼ਹੀਦ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ, ਇੱਥੇ ਦੋ-ਤਿੰਨ ਅੱਤਵਾਦੀ ਲੁਕੇ ਹੋਣ ਦਾ ਖਦਸ਼ਾ ਹੈ ਅਤੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਜਮ ਕੇ ਗੋਲੀਬਾਰੀ ਹੋਈ ਹੈ। ਸੁਰੱਖਿਆ ਬਲਾਂ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ 14 ਫਰਵਰੀ ਯਾਨੀ ਵੀਰਵਾਰ ਨੂੰ ਪੁਲਵਾਮਾ ਜ਼ਿਲ੍ਹੇ ‘ਚ ਸੀ. ਆਰ. ਪੀ. ਐੱਫ. ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ‘ਚ 40 ਜਵਾਨ ਸ਼ਹੀਦ ਹੋ ਗਏ ਸਨ। ਪੁਲਵਾਮਾ ਹਮਲਾ ਮਗਰੋਂ ਸਰਕਾਰ ਅਤੇ ਫੌਜ ਪੂਰੀ ਤਰ੍ਹਾਂ ਅਲਰਟ ਹੈ ਅਤੇ ਕਾਰਵਾਈ ਲਈ ਕਦਮ ਉਠਾਏ ਜਾ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀਨਗਰ, ਜੰਮੂ ਕਸ਼ਮੀਰ ਦੇ ਸ਼ੋਪੀਆਂ ‘ਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਕਾਇਰਾਨਾ ਹਰਕਤ ਨੂੰ ਅੰਜ਼ਾਮ ਦਿੱਤਾ ਹੈ ਇੱਥੇ ਜੈਨਪੋਰਾ ‘ਚ ਅੱਤਵਾਦੀਆਂ ਨੇ ਇੱਕ ਪੁਲਿਸ ਪੋਸਟ ‘ਤੇ ਹਮਲਾ ਕਰ ਦਿੱਤਾ ਇਸ ਹਮਲੇ ‘ਚ ਤਿੰਨ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ
ਜਾਣਕਾਰੀ ਅਨੁਸਾਰ ਮੰਗਲਵਾਰ ਦੁਪਹਿਰ ਅੱਤਵਾਦੀਆਂ ਨੇ ਅਚਾਨਕ ਪੁਲਿਸ ਪੋਸਟ ‘ਤੇ ਹਮਲਾ ਕਰ ਦਿੱਤਾ ਇਸ ‘ਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਜਦੋਂਕਿ ਇੱਕ ਪੁਲਿਸ ਮੁਲਾਜ਼ਮ ਜਖ਼ਮੀ ਦੱਸਿਆ ਜਾ ਰਿਹਾ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸਥਾਨਕ ਮੀਡੀਆ ਰਿਪੋਰਟ ਅਨੁਸਾਰ ਗੋਲੀਬਾਰੀ ਤੋਂ ਬਾਅਦ ਅੱਤਵਾਦੀ ਭੱਜਣ ‘ਚ ਸਫ਼ਲ ਰਹੇ ਹਨ ਫਿਲਹਾਲ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਅੱਤਵਾਦੀਆਂ ਦੀ ਤਲਾਸ਼ ‘ਚ ਸਰਚ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ੍ਰੀਨਗਰ ਦੇ ਬਾਹਰੀ ਇਲਾਕੇ ਮੁਜਗੁੰਡ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲੇ ‘ਚ 3 ਅੱਤਵਾਦੀ ਢੇਰ ਹੋ ਗਏ ਸਨ ਸਾਰੇ ਅੱਤਵਾਦੀ ਲਸ਼ਕਰ-ਏ-ਤੋਇਬਾ ਦੇ ਸਨ ਓਧਰ, ਕਿਸ਼ਵਤਵਾੜ ਪੁਲਿਸ ਨੇ ਖੂੰਖਾਰ ਅੱਤਵਾਦੀ ਸੰਗਠਨ ਹਿਜਬੁਲ ਮੁਜਾਹੀਦੀਨ ਦੇ ਵਾਂਟੇਡ ਅੱਤਵਾਦੀ ਰਿਆਜ਼ ਅਹਿਮਦ ਨੂੰ ਬੀਤੀ 9 ਦਸੰਬਰ ਨੂੰ ਜ਼ਿੰਦਾ ਫੜਿਆ ਸੀ ਰਿਆਜ਼ ਉਨ੍ਹਾਂ ਲੋਕਾਂ ‘ਚ ਸ਼ਾਮਲ ਹੈ, ਜੋ ਘਾਟੀ ਦੇ ਨੌਜਵਾਨਾਂ ਨੂੰ ਅੱਤਵਾਦੀ ਬਣਨ ਲਈ ਉਕਸਾਉਂਦਾ ਹੈ ਤੇ ਉਨ੍ਹਾਂ ਨੂੰ ਸ਼ੱਕੀ ਗਤੀਵਿਧੀਆਂ ‘ਚ ਸ਼ਾਮਲ ਕਰਦਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਬਾਇਲ ਸੇਵਾ ਕੀਤੀ ਬੰਦ
ਸ੍ਰੀਨਗਰ, ਏਜੰਸੀ। ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਮੰਗਲਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਇਸ ਦੌਰਾਨ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਜ਼ਖਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅਹਿਤੀਆਤਨ ਮੋਬਾਇਲ ਸੇਵਾ ਬੰਦ ਕਰ ਦਿੱਤੀ ਗਈ ਹੈ। ਸੁਰੱਖਿਆ ਕਾਰਨਾਂ ਕਰਕੇ ਦੱਖਣੀ ਕਸ਼ਮੀਰ ‘ਚ ਰੇਲ ਸੇਵਾਵਾਂ ਦੀ ਬੰਦ ਕਰ ਦਿੱਤੀਆਂ ਗਈਆਂ ਹਨ। ਉਹਨਾ ਦੱਸਿਆ ਕਿ ਸੁਰੱਖਿਆ ਬਲਾਂ ਦੇ ਅਭਿਆਨ ਖਿਲਾਫ਼ ਆਮ ਜਨਤਾ ਸੜਕਾਂ ‘ਤੇ ਉਤਰ ਆਈ ਜਿਸ ਕਾਰਨ ਲੋਕਾਂ ਅਤੇ ਸੁਰੱਖਿਆ ਬਲਾਂ ਦਰਮਿਆਨ ਝੜਪਾਂ ਵੀ ਹੋਈਆਂ।
ਸੁਰੱਖਿਆ ਬਲ ਦੇ ਦੋ ਜਵਾਨ ਜ਼ਖਮੀ
ਸੂਤਰਾਂ ਨੇ ਦੱਸਿਆ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼, ਰਾਜ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਦੇ ਜਵਾਨਾਂ ਦੇ ਕੁਲਗਾਮ ਦੇ ਰੇਡਵਾਨੀ ‘ਚ ਅੱਜ ਸਵੇਰੇ ਤਲਾਸ਼ੀ ਅਭਿਆਨ ਚਲਾਇਆ। ਇਸ ਦੌਰਾਨ ਇੱਕ ਮਕਾਨ ‘ਚ ਲੁਕੇ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਸੂਤਰਾਂ ਅਨੁਸਾਰ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਇਸ ਦੌਰਾਨ ਜਵਾਨ ਪ੍ਰਕਾਸ਼ ਯਾਦਵ ਸ਼ਹੀਦ ਹੋ ਗਿਆ ਅਤੇ ਸੁਰੱਖਿਆ ਬਲ ਦੇ ਦੋ ਜਵਾਨ ਜ਼ਖਮੀ ਹੋ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਹੋਇਆ ਮੁਕਾਬਲਾ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ‘ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ ਜਦੋਂ ਕਿ ਇੱਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰਕ ਸੂਤਰਾਂ ਅਨੁਸਾਰ ਰਾਸ਼ਟਰੀ ਰਾਈਫਲ, ਰਾਜ ਪੁਲਿਸ ਅਤੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਨੇ ਅੱਜ ਸਵੇਰੇ ਸ਼ੋਪੀਆ ਦੇ ਨਦੀਗਾਮ ‘ਚ ਸਾਂਝੇ ਤੌਰ ‘ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਜਦੋਂ ਸੁਰੱਖਿਆ ਬਲ ਪਿੰਡ ਦੇ ਇੱਕ ਖਾਸ ਹਿੱਸੇ ਵੱਲ ਵਧ ਰਹੇ ਰਹੇ ਸਨ ਤਾਂ ਪਹਿਲਾਂ ਤੋਂ ਲੁਕੇ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਸੁਰੱਖਿਆ ਬਲਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫੌਜ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਅਿਗਾ। ਇਸ ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ ਅਤੇ ਇੱਕ ਜਵਾਨ ਸ਼ਹੀਦ ਹੋ ਗਿਆ। ਮੁਕਾਬਲਾ ਫਿਲਹਾਲ ਜਾਰੀ ਹੈ। (Shopia Encounter)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਾਗੂਰਾ ਗ੍ਰਿਡ ਸਟੇਸ਼ਨ ‘ਚ ਸਵੇਰੇ ਹੋਈ ਗੋਲੀਬਾਰੀ
ਸ੍ਰੀਨਗਰ, ਏਜੰਸੀ। ਜੰਮੂ-ਕਸ਼ਮੀਰ ‘ਚ ਸ਼ਨਿੱਚਰਵਾਰ ਨੂੰ ਸ੍ਰੀਨਗਰ ਦੇ ਬਾਹਰੀ ਇਲਾਕੇ ਦੇ ਇੱਕ ਗ੍ਰਿਡ ਸਟੇਸ਼ਨ ‘ਚ ਹੋਈ ਗੋਲੀਬਾਰੀ ‘ਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਇੱਕ ਅਧਿਕਾਰੀ ਦੀ ਮੌਤ ਹੋ ਗਈ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ Srinagar ਦੇ ਬਾਹਰੀ ਇਲਾਕੇ ਦੇ ਵਾਗੂਰਾ ਗ੍ਰਿਡ ਸਟੇਸ਼ਨ ‘ਚ ਅੱਜ ਸਵੇਰੇ ਹੋਈ ਗੋਲੀਬਾਰੀ ਦੀ ਇੱਕ ਘਟਨਾ ‘ਚ ਸੀਆਈਐਸਐਫ ਦੇ ਸਹਾਇਕ ਉਪਨਿਰੀਕਸ਼ਕ ਰਾਜੇਸ਼ ਕੁਮਾਰ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਜਵਾਨ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅੱਤਵਾਦੀ ਹਮਲਾ ਸੀ ਜਾਂ ਨਹੀਂ। ਇਸ ਸਬੰਧੀ ਜਾਂਚ ਚੱਲ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਛੁੱਟੀਆਂ ਮਨਾਉਣ ਲਈ ਆਇਆ ਸੀ ਨਸੀਰ ਅਹਿਮਦ | Pulwama Attack
ਸ੍ਰੀਨਗਰ, (ਏਜੰਸੀ)। ਜੰਮੂ-ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਅੱਤਵਾਦੀਆਂ ਨੇ ਐਤਵਾਰ ਦੇਰ ਰਾਤ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਇੱਕ ਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਬੁਲਾਰੇ ਨੇ ਦੱਸਿਆ ਕਿ ਪੁਲਵਾਮਾ ਜਿਲ੍ਹੇ ਦੇ ਨਾਅਰਾ ਪਿੰਡ ‘ਚ ਆਪਣੇ ਘਰ ਛੁੱਟੀਆਂ ਮਨਾਉਣ ਆਏ ਸੀਆਰਪੀਐਫ ਜਵਾਨ ਨਸੀਰ ਅਹਿਮਦ ਰਾਠੇਰ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਗੰਭੀਰ ਰੂਪ ਨਾਲ ਜਖਮੀ ਨਸੀਰ ਅਹਿਮਦ ਨੂੰ ਪੁਲਵਾਮਾ ਦੇ ਜਿਲ੍ਹੇ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। (Pulwama Attack)
ਸ਼ਹੀਦ ਨਸੀਰ ਅਹਿਮਦ ਰਾਠੇਰ ਸੀਆਰਪੀਐਫ ਦੀ 183ਵੀਂ ਬਟਾਲਿਅਨ ਦੇ ਜਵਾਨ ਸਨ ਤੇ ਸ੍ਰੀਨਗਰ ਦੇ ਪੁਲਿਸ ਕੰਟਰੋਲ ਪੈਨਲ (ਪੀਸੀਆਰ) ‘ਚ ਤੈਨਾਤ ਸਨ। ਉਹ ਆਪਣੇ ਘਰ ਛੁੱਟੀ ਆਇਆ ਹੋਇਆ ਸੀ। ਸ਼ਹੀਦ ਜਵਾਨ ਦੇ ਪਰਿਵਾਰ ‘ਚ ਪਤਨੀ ਅਤੇ ਤਿੰਲ ਸਾਲ ਦਾ ਬੇਟਾ ਹੈ। ਨਸੀਰ ਅਹਿਮਦ ਰਾਠੇਰ ਦੇ ਕਤਲ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਪੁਲਵਾਮਾ ਤਰੈਲ ‘ਚ ਮਾਂ ਦੀ ਅਪੀਲ ‘ਤੇ ਅੱਤਵਾਦੀਆਂ ਨੇ ਵਿਸੇਸ਼ ਪੁਲਿਸ ਅਧਿਕਾਰੀ (ਐਸਪੀਓ) ਮੁਦਾਸਿਰ ਅਹਿਮਦ ਲੋਨ ਨੂੰ ਰਿਹਾ ਕਰ ਦਿੱਤਾ ਸੀ।
ਜੰਮੂ, (ਏਜੰਸੀ) ਪਾਕਿਸਤਾਨੀ ਸੈਨਿਕਾਂ ਨੇ ਫਿਰ ਸੰਘਰਸ਼ਵਿਰਾਮ ਦਾ ਉਲੰਘਨ ਕਰਦੇ ਹੋਏ ਜੰਮੂ ਕਸ਼ਮੀਰ ਦੇ ਸਾਂਬਾ ਜਿਲੇ ‘ਚ ਨਿਯੰਤਰਿਤ ਰੇਖਾ ‘ਤੇ ਮੰਗਲਵਾਰ ਦੀ ਰਾਤ ਅਚਾਨਕ ਗੋਲੀਬਾਰੀ ਕੀਤੀ, ਜਿਸ ਨਾਲ (ਬੀਐਸਐਫ) ਦੇ ਚਾਰ ਜਵਾਨ ਸ਼ਹੀਦ ਹੋ ਗਏ ਜਦੋਂਕਿ ਪੰਜ ਹੋ ਜਖਮੀ ਹੋ ਗਏ ਹਨ। ਪੁਲਿਸ ਮਹਾਂਨਿਰੀਖਣ (ਬੀਐਸਐਫ) ਰਾਮ ਅਤਵਾਰ ਨੇ ਦੱਸਿਆ ਕਿ ਪਾਕਿਸਤਾਨੀ ਸੈਨਿਕਾਂ ਨੇ ਸਰਹੱਦ ਤੋਂ ਰਾਮਗੜ ਸੈਕਟਰ ‘ਚ ਚੰਬਲਿਆਲ ਸਰਹੱਦ ਚੌਂਕੀ ‘ਤੇ ਰਾਤ ਕਰੀਬ ਸਾਢੇ ਦਸ ਵਜੇ ਗੋਲੀਬਾਰੀ ਸ਼ੁਰੂ ਕੀਤੀ। ਜਵਾਬੀ ਕਾਰਵਾਈ ‘ਚ ਭਾਰਤੀ ਸੈਨਿਕਾਂ ਨੇ ਵੀ ਗੋਲੀਆਂ ਚਲਾਈਆਂ। ਗੋਲੀਬਾਰੀ ਰਾਤ ਦੋ ਵਜੇ ਤੱਕ ਚੱਲਦੀ ਰਹੀ।
ਸੂਤਰਾਂ ਅਨੁਸਾਰ ਗੋਲੀਬਾਰੀ ਰੁਕ-ਰੁਕ ਕੇ ਹੁਣ ਵੀ ਜਾਰੀ ਹੈ। ਉਨਾਂ ਦੱਸਿਆ ਕਿ ਗੋਲੀਬਾਰੀ ‘ਚ ਇੱਕ ਸਹਾਇਮ ਕਮਾਂਡੇਟ ਰੈਂਕ ਦੇ ਅਧਿਕਾਰੀ ਅਤੇ ਤਿੰਨ ਜਵਾਨ ਸ਼ਹੀਦ ਹੋ ਗਏ। ਸ਼ਹੀਦ ਬੀਐਸਐਫ ਜਵਾਨਾ ਦੀ ਪਹਿਚਾਣ ਸਹਾਇਕ ਕਮਾਡੇਟ ਜਤਿੰਦਰ ਸਿੰਘ, ਸਿਪਾਹੀ ਹੰਸ ਰਾਜ, ਏਐਸਆਈ ਰਾਮ ਨਿਵਾਸ ਅਤੇ ਐਸਆਈ ਜੰਤਾਲ ਦੇ ਰੂਪ ‘ਚ ਕੀਤੀ ਗਈ। ਜਖਮੀ ਜਵਾਨਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪਿੱਛੇ 29 ਮਈ ਨੂੰ ਸੈਨਾ ਅਭਿਆਨ ਮਹਾਨਿਦੇਸ਼ਕ (ਡੀਜੀਐਮਓ) ਦੀ ਮੀਟਿੰਗ ਤੋਂ ਬਾਅਦ ਸੰਘਰਸ਼ਵਿਰਾਮ ਦੀ ਇਹ ਦੂਜੀ ਵੱਡੀ ਘਟਨਾ ਹੈ। ਉਸ ਮੀਟਿੰਗ ਵਿਚ ਦੋਵਾਂ ਵੱਲੋਂ ਸਰਹੱਦ ‘ਤੇ ਸ਼ਾਂਤੀ ਬਹਾਲ ਕਰਨ ਦੀ ਸਹਿਮਤੀ ਜਤਾਈ ਗਈ ਸੀ।
ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ
ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਕੰਟਰੋਲ ਲਾਈਨ ਕੋਲ ਇੱਕ ਫੌਜੀ ਚੌਂਕੀ ਵਿੱਚ ਆਪਸੀ ਬਹਿਸ ਦੌਰਾਨ ਇੱਕ ਫੌਜੀ ਜਵਾਨ ਨੇ ਮੇਜਰ ਨੂੰ ਗੋਲੀ ਮਾਰ ਦਿੱਤੀ। ਮੇਜਰਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ 8ਵੀਂ ਰਾਸ਼ਟਰੀ ਰਾਈਫ਼ਲਜ਼ ਦੇ ਮੇਜਰ ਸ਼ਿਖਰ ਥਾਪਾ ਕੰਟਰੋਲ ਰਾਖੇ ਕੋਲ ਬੁਚਾਰ ਪੋਸਟ ‘ਤੇ ਤਾਇਨਾਤ ਸਨ। ਬੀਤੀ ਰਾਤ ਨਾਇਕ ਕਥੀਰੇਸਨ ਜੀ ਨਾਲ ਲੜਾਈ ਹੋਣ ‘ਤੇ ਉਸ ਨੇ ਮੇਜਰ ਨੂੰ ਗੋਲੀ ਮਾਰ ਦਿੱਤੀ। ਪੁਲਿਸ ਮੁਤਾਬਕ ਮੇਜਰ ਥਾਪਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਵਾਨ ਅਤੇ ਮੇਜਰ ‘ਚ ਬਹਿਸ
ਜਾਣਕਾਰੀ ਮੁਤਾਬਕ 71, ਹਥਿਆਰਬੰਦ ਰੈਜੀਮੈਂਟ ਵਿੱਚ ਤਾਇਨਾਤ ਮੇਜਰ ਸ਼ਿਖਰ ਥਾਪਾ 8 ਰਾਸ਼ਟਰੀ ਰਾਈਫਲਜ਼ ਵਿੱਚ ਤਾਇਨਾਤ ਸਨ। ਜਾਂਚ ਦੌਰਾਨ ਉਨ੍ਹਾਂ ਨੇ ਵੇਖਿਆ ਕਿ ਇੱਕ ਜਵਾਨ ਡਿਊਟੀ ਦੌਰਾਨ ਮੋਬਾਇਲ ਫੋਨ ‘ਤੇ ਲੱਗਿਆ ਹੋਇਆ ਹੈ। ਉਨ੍ਹਾਂ ਨੇ ਜਵਾਨ ਨੂੰ ਝਿੜਕਿਆ ਅਤੇ ਉਸ ਦਾ ਮੋਬਾਇਲ ਫੋਨ ਲੈ ਕੇ ਜ਼ਬਤ ਕਰ ਲਿਆ। ਇਸ ਦੌਰਾਨ ਮੋਬਾਇਲ ਫੋਨ ਹੇਠਾਂ ਡਿੱਗ ਕੇ ਟੁੱਟ ਗਿਆ। ਇਸ ਨੂੰ ਲੈ ਕੇ ਦੋਵਾਂ ਵਿੱਚ ਬਹਿਸ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਕਸ਼ਮੀਰ ਦੇ ਉੜੀ ਸੈਕਟਰ ਵਿੱਚ ਹੋਈ ਇਸ ਘਟਨਾ ਤੋਂ ਬਾਅਦ ਜਿਉਂ ਹੀ ਮੇਜਰ ਅੱਗੇ ਵਧੇ ਭੜਕੇ ਜਵਾਨ ਨੇ ਏਕੇ 47 ਨਾਲ ਉਸ ‘ਤੇ ਗੋਲੀਆਂ ਵਰ੍ਹਾ ਦਿੱਤੀਆਂ। ਮੇਜਰ ਨੂੰ ਜਲਦੀ ਵਿੱਚ ਆਰਮੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਆਈਐੱਸਐੱਫ ਜਵਾਨ ਨੇ ਲਈ ਚਾਰ ਸਾਥੀਆਂ ਦੀ ਜਾਨ
ਏਜੰਸੀ ਔਰੰਗਾਬਾਦ,
ਬਿਹਾਰ ‘ਚ ਔਰੰਗਾਬਾਦ ਜ਼ਿਲ੍ਹੇ ਦੇ ਨਰਾਰੀਖੁਰਦ ਥਾਣਾ ਦੇ ਨਵੀਨਗਰ ਪਾਵਰ ਜੇਨਰੇਟਿੰਗ ਕੰਪਨੀ ‘ਚ ਅੱਜ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਇੱਕ ਜਵਾਨ ਨੇ ਆਪਣੇ ਹੀ ਚਾਰ ਸਾਥੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਪੁਲਿਸ ਮੁਖੀ ਸੱਤਿਆ ਪ੍ਰਕਾਸ਼ ਨੇ ਦੱਸਿਆ ਕਿ ਨਵੀਨਗਰ ਪਾਵਰ ਜੇਨਰੇਟਿੰਗ ਕੰਪਨੀ ਦੀ ਸੁਰੱਖਿਆ ਲਈ ਤਾਇਨਾਤ ਬਲ ਦੇ ਜਵਾਨ ਬਲਵੀਰ ਸਿੰਘ ਨੇ ਗੋਲੀਬਾਰੀ ਕੀਤੀ, ਜਿਸ ‘ਚ ਬਲ ਦੇ ਜਵਾਨ ਬੱਚਾ ਸ਼ਰਮਾ ਤੇ ਏ. ਐਨ. ਗੁਪਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ
ਜਦੋਂਕਿ ਜੀ. ਐਸ. ਰਾਮ ਤੇ ਅਰਵਿੰਦ ਕੁਮਾਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ ਜ਼ਖਮੀ ਦੋਵੇਂ ਜਵਾਨਾਂ ਦੀ ਹਸਪਤਾਲ ਲੈ ਜਾਣ ਸਮੇਂ ਮੌਤ ਹੋ ਗਈ ਪੁਲਿਸ ਮੁਖੀ ਨੇ ਕਿਹਾ ਕਿ ਜਵਾਨ ਬਲਵੀਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਮੁੱਢਲੇ ਨਜ਼ਰੀਏ ਤੋਂ ਇਹ ਲੱਗਦਾ Âੈ ਕਿ ਸਿੰਘ ਦਾ ਆਪਣੇ ਸਾਥੀਆਂ ਨਾਲ ਅੰਦਰੂਨੀ ਵਿਵਾਦ ਸੀ ਹਾਲਾਂਕਿ ਉਨ੍ਹਾਂ ਇਸ ਸਬੰਧੀ ਵਿਸਥਾਰ ਨਾਲ ਫਿਲਹਾਲ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ