Samana News - Sach Kahoon Punjabi

Samana News: ਜੋਗਿੰਦਰ ਪਾਲ ਇੰਸਾਂ ਨੇ ਦੇਹਾਂਤ ਉਪਰੰਤ ਵੀ ਨਿਭਾਇਆ ਮਨੁੱਖਤਾ ਦਾ ਫ਼ਰਜ਼
ਸਮਾਣਾ (ਸੁਨੀਲ ਚਾਵਲਾ)। ਡੇਰਾ ਪ੍ਰੇਮੀ ਜੋਗਿੰਦਰ ਪਾਲ ਇੰਸਾਂ ਦੇ ਦਿਹਾਂਤ ਤੋਂ ਬਾਅਦ ਪਰਿਵਾਰ ਨੇ ਉਨ੍ਹਾਂ ਦੀ ਆਖਰੀ ਇੱਛਾ ਦਾ ਸਤਿਕਾਰ ਕਰਦੇ ਹੋਏ ਨੇਤਰਦਾਨ ਅਤੇ ਸਰੀਰਦਾਨ ਕਰਕੇ ਇੱਕ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ। ਇਸ ਉਪਰਾਲੇ ਦੀ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

ਅਗਾਂਹਵਧੂ ਲੋਕਾਂ ਦਾ ਮੰਨਣਾ ਹੈ ਕਿ ਅਜਿਹੇ ਮਹਾਨ ਫ਼ੈਸਲੇ ਨਾ ਸਿਰਫ਼ ਦੂਜਿਆਂ ਦੀ ਜ਼ਿੰਦਗੀ ਨੂੰ ਰੌਸ਼ਨ ਕਰਦੇ ਹਨ, ਸਗੋਂ ਸਮਾਜ ਵਿੱਚ ਮਨੁੱਖਤਾ, ਸੇਵਾ ਅਤੇ ਪਰਉਪਕਾਰ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਸਮੂਹ ਸਾਧ-ਸੰਗਤ ਵੱਲੋਂ ਭਾਵੁਕ ਮਾਹੌਲ ਵਿੱਚ ‘ਪ੍ਰੇਮੀ ਜੋਗਿੰਦਰ ਪਾਲ ਇੰਸਾਂ ਅਮਰ ਰਹੇ’ ਅਤੇ ‘ਜਬ ਤੱਕ ਸੂਰਜ ਚਾਂਦ ਰਹੇਗਾ, ਜੋਗਿੰਦਰ ਪਾਲ ਇੰਸਾਂ ਤੇਰਾ ਨਾਮ ਰਹੇਗਾ’ ਦੇ ਨਾਅਰੇ ਲਾਏ ਗਏ।

Read Also : ਡੇਰਾ ਸ਼ਰਧਾਲੂਆਂ ਤੇ ਦੁਕਾਨਦਾਰਾਂ ਨੇ ਮਿਲ ਕੇ ਬੁਝਾਈ ਸੈਲੂਨ ’ਚ ਲੱਗੀ ਅੱਗ

ਜਾਣਕਾਰੀ ਅਨੁਸਾਰ ਪ੍ਰੇਮੀ ਜੋਗਿੰਦਰ ਪਾਲ ਇੰਸਾਂ ਨੇ ਆਪਣੇ ਜੀਵਨ ਦੌਰਾਨ ਹੀ ਮਰਨ ਉਪਰੰਤ ਨੇਤਰਦਾਨ ਅਤੇ ਸਰੀਰਦਾਨ ਕਰਨ ਦਾ ਸੰਕਲਪ ਲਿਆ ਹੋਇਆ ਸੀ। ਉਨ੍ਹਾਂ ਦੇ ਦਿਹਾਂਤ ਮਗਰੋਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਇਸ ਆਖਰੀ ਇੱਛਾ ਨੂੰ ਪੂਰਾ ਕਰਦਿਆਂ ਪਹਿਲਾਂ ਨੇਤਰਦਾਨ ਕਰਵਾਇਆ ਅਤੇ ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜ ਕਾਰਜਾਂ ਲਈ ਵਰਲਡ ਕਾਲਜ ਆਫ ਮੈਡੀਕਲ ਸਾਇੰਸ ਐਂਡ ਰਿਸਰਚ ਤੇ ਹਸਪਤਾਲ ਝੱਜਰ ਹਰਿਆਣਾ ਨੂੰ ਦਾਨ ਕੀਤੀ।

ਇਸ ਮੌਕੇ ਸੱਚੇ ਨਿਮਰ ਸੇਵਾਦਾਰ ਨਰੇਸ਼ ਕਾਲੜਾ ਇੰਸਾਂ, ਗੁਰਚਰਨ ਇੰਸਾਂ, ਸੇਵਾਦਾਰ ਜੀਵਨ ਇੰਸਾਂ, ਅਮਿਤ ਇੰਸਾਂ ਤੇ ਸਨੀ ਇੰਸਾਂ ਨੇ ਕਿਹਾ ਕਿ ਅੰਗਦਾਨ, ਨੇਤਰਦਾਨ ਅਤੇ ਸਰੀਰਦਾਨ ਵਰਗੇ ਕਾਰਜ ਸਮਾਜ ਵਿੱਚ ਸੇਵਾ ਅਤੇ ਪਰਉਪਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਅਜਿਹੀਆਂ ਮਿਸਾਲਾਂ ਨਾਲ ਹੋਰ ਲੋਕ ਵੀ ਪ੍ਰੇਰਿਤ ਹੁੰਦੇ ਹਨ।

ਇਹ ਉਪਰਾਲਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਬਣੇਗਾ : ਐੱਮਸੀ

ਇਸ ਮੌਕੇ ਐੱਮਸੀ ਯਤਿੰਦਰ ਸ਼ਰਮਾ ਨੇ ਕਿਹਾ ਕਿ ਡੇਰਾ ਪ੍ਰੇਮੀ ਜੋਗਿੰਦਰ ਪਾਲ ਇੰਸਾਂ ਦੀ ਇਸ ਮਹਾਨ ਸੇਵਾ ਨੇ ਇੱਕ ਵਾਰ ਫਿਰ ਇਹ ਸੰਦੇਸ਼ ਦਿੱਤਾ ਹੈ ਕਿ ਮਨੁੱਖਤਾ ਦੀ ਸੇਵਾ ਸਿਰਫ਼ ਜੀਵਨ ਤੱਕ ਹੀ ਸੀਮਤ ਨਹੀਂ ਹੁੰਦੀ। ਇਨਸਾਨ ਆਪਣੀ ਮੌਤ ਤੋਂ ਬਾਅਦ ਵੀ ਆਪਣੇ ਅੰਗਾਂ ਅਤੇ ਸਰੀਰ ਰਾਹੀਂ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕਦਾ ਹੈ। ਇਹ ਉਪਰਾਲਾ ਨਿਸ਼ਚਿਤ ਤੌਰ ’ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਪ੍ਰੇਰਨਾ ਬਣੇਗਾ ਅਤੇ ਹੋਰ ਲੋਕਾਂ ਨੂੰ ਵੀ ਨੇਤਰਦਾਨ ਅਤੇ ਸਰੀਰਦਾਨ ਵਰਗੇ ਮਹਾਨ ਕਾਰਜਾਂ ਨਾਲ ਜੁੜਨ ਲਈ ਉਤਸ਼ਾਹਿਤ ਕਰੇਗਾ।

ਸਰੀਰਦਾਨ ਨਾਲ ਮੈਡੀਕਲ ਖੋਜਾਂ ਨੂੰ ਮਿਲਦੀ ਹੈ ਨਵੀਂ ਦਿਸ਼ਾ : ਐੱਸਐੱਮਓ

ਇਸ ਮੌਕੇ ਸਿਵਲ ਹਸਪਤਾਲ ਸਮਾਣਾ ਦੀ ਐੱਸਐੱਮਓ ਡਾ. ਨੰਦਨੀ ਸ਼ਰਮਾ ਤੇ ਜਿਤੇਨ ਡਾਹਰਾ ਨੇ ਕਿਹਾ ਕਿ ਸਰੀਰਦਾਨ ਅਤੇ ਨੇਤਰਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਦਾਨ ਕੀਤਾ ਗਿਆ ਮਨੁੱਖੀ ਸਰੀਰ ਮੈਡੀਕਲ ਵਿਦਿਆਰਥੀਆਂ ਲਈ ਇੱਕ ਜੀਵੰਤ ਪਾਠ ਪੁਸਤਕ ਵਾਂਗ ਹੁੰਦਾ ਹੈ। ਇਸ ਰਾਹੀਂ ਉਹ ਮਨੁੱਖੀ ਸਰੀਰ ਦੀ ਬਣਤਰ, ਅੰਗਾਂ ਦੀ ਕਾਰਜਪ੍ਰਣਾਲੀ ਅਤੇ ਵੱਖ-ਵੱਖ ਬਿਮਾਰੀਆਂ ਨੂੰ ਵਿਸਥਾਰ ਨਾਲ ਸਮਝਦੇ ਹਨ।

ਇਹ ਗਿਆਨ ਭਵਿੱਖ ਵਿੱਚ ਹਜ਼ਾਰਾਂ ਮਰੀਜ਼ਾਂ ਦੇ ਬਿਹਤਰ ਇਲਾਜ ਵਿੱਚ ਮੱਦਦਗਾਰ ਸਾਬਤ ਹੁੰਦਾ ਹੈ। ਡਾ. ਨੰਦਨੀ ਸ਼ਰਮਾ ਨੇ ਕਿਹਾ ਕਿ ਨੇਤਰਦਾਨ ਰਾਹੀਂ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਵਿੱਚ ਮੁੜ ਰੌਸ਼ਨੀ ਲਿਆਂਦੀ ਜਾ ਸਕਦੀ ਹੈ, ਜਦੋਂਕਿ ਸਰੀਰਦਾਨ ਨਾਲ ਮੈਡੀਕਲ ਖੋਜਾਂ ਨੂੰ ਨਵੀਂ ਦਿਸ਼ਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਅਜੇ ਵੀ ਇਸ ਵਿਸ਼ੇ ਬਾਰੇ ਜਾਗਰੂਕਤਾ ਦੀ ਲੋੜ ਹੈ ਅਤੇ ਅਜਿਹੇ ਪ੍ਰੇਰਨਾਦਾਇਕ ਉਪਰਾਲੇ ਲੋਕਾਂ ਨੂੰ ਅੱਗੇ ਆਉਣ ਲਈ ਹੌਸਲਾ ਦਿੰਦੇ ਹਨ।

ਚੋਰੀ ਦੇ ਟੈਂਪੂ ਸਮੇਤ ਤਿੰਨ ਨੂੰ ਕੀਤਾ ਗ੍ਰਿਫ਼ਤਾਰ
ਥੋੜੇ ਦਿਨ ਪਹਿਲਾਂ ਅਨਾਜ ਮੰਡੀ ਦੇ ਸ਼ੈਡ ਹੇਠੋ ਚੋਰੀ ਕੀਤਾ ਸੀ ਟੈਂਪੂ | Samana News

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਸੁਨਾਮ ਦੀ ਪੁਲਿਸ ਵੱਲੋਂ ਸਥਾਨਕ ਸ਼ਹਿਰ ਵਿਚੋਂ ਬੀਤੀ 26 ਜੂਨ ਨੂੰ ਚੋਰੀ ਹੋਇਆ ਟੈਂਪੂ ਟਾਟਾ ਏਸ ਬਰਾਮਦ ਕਰ ਲਿਆ ਗਿਆ ਹੈ। ਜਿਸ ਵਿੱਚ ਤਿੰਨ ਨੂੰ ਵੀ ਗਿਰਫ਼ਤਾਰ ਕਰਨ ਵਿਚ ਪੁਲਿਸ ਕਾਮਯਾਬ ਰਹੀ ਹੈ। ਇਸ ਸਬੰਧੀ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 08-07-23 ਨੂੰ ਸ:ਥ: ਕ੍ਰਿਸ਼ਨ ਕੁਮਾਰ ਪਾਸ ਰਾਜ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਵਾਰਡ ਨੰਬਰ 21 ਇੰਦਰਾ ਵਸਤੀ ਸਟੇਡੀਅਮ ਰੋਡ ਸੁਨਾਮ ਨੇ ਇਤਲਾਹ ਦਿੱਤੀ ਕਿ ਮਿਤੀ 26-06-23 ਨੂੰ ਵਕਤ ਕਰੀਬ 8 ਵਜੇ ਸ਼ਾਮ ਉਸਨੇ ਅਪਣਾ ਟੈਂਪੂ ਟਾਟਾ ਏਸ ਅਨਾਜ ਮੰਡੀ ਸੁਨਾਮ ਦੇ ਸ਼ੈਡ ਹੇਠਾਂ ਖੜ੍ਹਾ ਕੀਤਾ ਸੀ ਅਤੇ ਜਦੋਂ ਉਸ ਨੇ ਸਵੇਰੇ ਆ ਕੇ ਦੇਖਿਆ ਤਾਂ ਉਥੋਂ ਟੈਂਪੂ ਗ਼ਾਇਬ ਸੀ। (Samana News)

ਜਿਸ ਦੀ ਜਾਂਚ ਪੜਤਾਲ ਕਰਨ ਤੇ ਪਤਾ ਲੱਗਾ ਕਿ ਉਸਦਾ ਟੈਂਪੂ ਵਿਕੀ ਸਿੰਘ ਵਾਸੀ ਜੀਂਦ ਅਤੇ ਸ਼ਿਵਕਾਂਤ ਵਾਸੀ ਸੀਤਾਬਲ ਹਰਿਆਣਾ ਚੋਰੀ ਕਰਕੇ ਲੈ ਗਏ ਹਨ। ਜਿਨਾਂ ਨੂੰ ਉਹ ਪਹਿਲਾਂ ਜਾਣਦਾ ਸੀ। ਜਿਸ ਤੇ ਰਾਜ ਸਿੰਘ ਉਕਤ ਦੇ ਬਿਆਨ ਪਰ ਮੁਕੱਦਮਾ ਨੰਬਰ 166 ਮਿਤੀ 08-07-23 ਅ/ਧ 379,34 ਆਈਪੀਸੀ ਥਾਣਾਂ ਸਿਟੀ ਸੁਨਾਮ ਬਾਰ ਖਿਲਾਫ ਵਿਕੀ ਸਿੰਘ ਅਤੇ ਸ਼ਿਵਕਾਂਤ ਖ਼ਿਲਾਫ ਮੁਕੱਦਮਾ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਗਈ। (Samana News)

ਟੈਂਪੂ ਚੋਰੀ ਕਰਨ ਵਾਲੇ ਤਿੰਨੋਂ ਹਰਿਆਣਾ ਨਾਲ ਸਬੰਧਤ | Samana News

ਦੌਰਾਨੇ ਤਫਤੀਸ਼ ਭਰਪੂਰ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਸੁਨਾਮ ਦੀ ਅਗਵਾਈ ਹੇਠ ਇੰਸਪੈਕਟਰ ਦੀਪਇੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਸੁਨਾਮ ਅਤੇ ਥਾਣੇਦਾਰ ਕਸ਼ਮੀਰ ਸਿੰਘ ਇੰਚਾਰਜ ਜੇਲ੍ਹ ਪੋਸਟ ਸੁਨਾਮ, ਸ:ਥ ਕ੍ਰਿਸ਼ਨ ਕੁਮਾਰ ਸਮੇਤ ਪੁਲਿਸ ਪਾਰਟੀ ਪਾਸ ਮੁਖਬਰੀ ਮਿਲਣ ਪਰ ਜੰਡੀ ਵਾਲੇ ਢਾਬੇ ਪਾਸ ਰੇਡ ਕੀਤੀ ਤਾਂ ਦੋਸ਼ੀ ਵਿਕੀ ਸਿੰਘ ਅਤੇ ਸ਼ਿਵਕਾਂਤ ਉਕਤ ਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ 1 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਰਿਮਾਂਡ ਦੌਰਾਨ ਦੋਸੀਆ ਨੇ ਦੱਸਿਆ ਹੈ ਕਿ ਚੋਰੀ ਕੀਤਾ ਟੈਂਪੂ ਦਾਣਾ ਮੰਡੀ ਛਾਜਲੀ ਵਿਖੇ ਖੜ੍ਹਾ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਵੈਂਟੀਲੇਟਰ ‘ਤੇ, ਹਾਲਤ ਸਥਿਰ

ਜਿਸ ਦੀ ਨਿਗਰਾਨੀ ਲਈ ਰੌਸ਼ਨ ਲਾਲ ਵਾਸੀ ਕੈਥਲ (ਹਰਿਆਣਾ) ਨੂੰ ਮੌਕਾ ਪਰ ਛੱਡਿਆ ਹੋਇਆ ਹੈ। ਮੁਕੱਦਮਾ ਵਿੱਚ ਉਕਤ ਦੋਸ਼ੀ ਨੂੰ ਨਾਮਜ਼ਦ ਕਰਕੇ ਅਨਾਜ ਮੰਡੀ ਛਾਜਲੀ ਵਿਖੇ ਰੇਡ ਕਰਕੇ ਚੋਰੀ ਕੀਤਾ ਟੈਂਪੂ ਬਰਾਮਦ ਕਰਵਾਇਆ ਗਿਆ ਅਤੇ ਦੋਸ਼ੀ ਰੌਸ਼ਨ ਲਾਲ ਨੂੰ ਵੀਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੀਐੱਸਯੂ ਦੇ ਆਗੂਆਂ ਦੀ ਗ੍ਰਿਫਤਾਰ ਤੇ ਲਾਠੀਚਾਰਜ ਦੇ ਵਿਰੋਧ ’ਚ ਫੂਕੇ ਪੁਤਲੇ
ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦਾ ਦੇਵਾਂਗੇ ਮੂੰਹ ਤੋੜਵਾਂ ਜਵਾਬ : ਪੀਐਸਯੂ

(ਸੁਨੀਲ ਚਾਵਲਾ) ਸਮਾਣਾ। ਪੀਐੱਸਯੂ ਆਗੂਆਂ ਦੀ ਗਿ੍ਰਫ਼ਤਾਰੀ ਅਤੇ ਪਬਲਿਕ ਕਾਲਜ਼ ਨੂੰ ਐਲਾਨ ਦੇ ਬਾਵਜੂਦ ਸਰਕਾਰੀ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਅਰਥੀਆਂ ਵੱਲੋਂ ਪਬਲਿਕ ਕਾਲਜ ਸਮਾਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਜਰਾ ਦਾ ਪੁਤਲਾ ਫੂਕਿਆ ਗਿਆ। ਜਿਕਰਯੋਗ ਹੈ ਕਿ ਬੀਤੀ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਸਮਾਣਾ ਦੇ ਟੋਲ ਪਲਾਜ਼ੇ ਨੂੰ ਬੰਦ ਕਰਨ ਲਈ ਸਮਾਣੇ ਪਹੁੰਚੇ ਸਨ ਜਿਸ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਦੇ ਵਿਦਿਆਰਥੀ ਆਗੂ ਪਬਲਿਕ ਕਾਲਜ ਸਮਾਣਾ ਨੂੰ ਸਰਕਾਰੀ ਕਰਵਾਉਣ ਦੀ ਮੰਗ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਕਰਜ਼ਾ ਮੁਕਤ ਅਤੇ ਬਣਦੀ ਗ੍ਰਾਂਟ ਜਾਰੀ ਕਰਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਦੇਣ ਪਹੁੰਚੇ ਸਨ। (Samana News)

ਆਗੂਆਂ ਨਾਲ ਮੁੱਖ ਮੰਤਰੀ ਨੂੰ ਮੰਗ ਪੱਤਰ ਦਿਵਾਉਣ ਦਾ ਪ੍ਰਸ਼ਾਸਨ ਨੇ ਵਾਅਦਾ ਕੀਤਾ ਸੀ ਪਰ ਮੰਗ ਪੱਤਰ ਦਿਵਾਉਣ ਦੀ ਬਜਾਏ ਆਪ ਸਰਕਾਰ ਵੱਲੋਂ ਤਾਨਾਸ਼ਾਹੀ ਰਵੱਈਆ ਅਖਤਿਆਰ ਕਰਦੇ ਹੋਏ ਆਗੂਆਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਇਸ ਦੌਰਾਨ ਆਗੂਆਂ ਖੁਸ਼ਵਿੰਦਰ ਰਵੀ, ਅਕਸ਼ੇ ਘੱਗਾ, ਰਾਜਵੀਰ ਕਕਰਾਲਾ ਨੂੰ ਨਜਾਇਜ਼ ਹਿਰਾਸਤ ਵਿੱਚ ਦੇਰ ਰਾਤ ਤੱਕ ਰੱਖਿਆ ਗਿਆ। ਬਾਅਦ ਵਿੱਚ ਜਨਤਕ ਜਥੇਬੰਦੀਆਂ ਦੇ ਦਬਾਅ ਹੇਠ ਉਨ੍ਹਾਂ ਨੂੰ ਛੱਡਿਆ ਗਿਆ। ਜਿਸ ਦੇ ਰੋਸ ਵਜੋਂ ਆਪ ਸਰਾਕਰ ਅਤੇ ਪੁਲਿਸ ਪ੍ਰਸ਼ਾਸਨ ਦੇ ਗੁੰਡਾਗਰਦੀ ਵਾਲੇ ਰਵੱਈਏ ਖਿਲਾਫ਼ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਕਾਲਜ ਵਿੱਚ ਰੋਸ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਜਰਾ ਦਾ ਪੁਤਲਾ ਫੂਕ ਕੇ ਪਬਲਿਕ ਕਾਲਜ ਸਮਾਣਾ ਦੇ ਸਰਕਾਰੀ ਹੋਣ ਤੱਕ ਸੰਘਰਸ਼ ਕਰਨ ਦਾ ਐਲਾਨ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸਾਬਕਾ ਇੰਸਪੈਕਟਰ ਵੱਲੋਂ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਆਤਮ ਹੱਤਿਆ
ਸਮਾਣਾ (ਸੁਨੀਲ ਚਾਵਲਾ)। ਸਥਾਨਕ ਜੱਟਾਂ ਪੱਤੀ ਮੁਹੱਲੇ ਵਿਖੇ ਰਹਿੰਦੇ ਸਾਬਕਾ ਪੁਲਿਸ ਇੰਸਪੈਕਟਰ ਵੱਲੋਂ ਅੱਜ ਸਵੇਰੇ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਆਪਣੇ ਘਰ ਵਿੱਚ ਹੀ ਆਤਮ ਹੱਤਿਆ ਕਰ ਲਈ ਗਈ। ਇਸ ਦੀ ਜਾਣਕਾਰੀ ਜਿਵੇਂ ਹੀ ਪਰਿਵਾਰਕ ਮੈਂਬਰਾਂ ਨੂੰ ਮਿਲੀ ਤਾਂ ਉਹ ਤੁਰੰਤ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿੱਤਾ।

ਮਿ੍ਰਤਕ ਸਾਬਕਾ ਪੁਲਿਸ ਇੰਸਪੈਕਟਰ ਹਰੀਪਾਲ ਸਿੰਘ 65 ਪੁੱਤਰ ਸਾਧੂ ਰਾਮ ਵਾਸੀ ਜੱਟਾਂ ਪੱਤੀ ਦੇ ਗੁਆਂਢੀ ਹਰਦੇਵ ਸਿੰਘ ਨੇ ਦੱਸਿਆ ਕਿ ਹਰੀਪਾਲ ਸਿੰਘ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅੱਜ ਸਵੇਰੇ ਕਰੀਬ ਸਾਢੇ 8 ਵਜੇ ਉਨ੍ਹਾਂ ਘਰ ਦੇ ਨਾਲ ਲਗਦੇ ਗਊਆਂ ਵਾਲੇ ਬਾੜੇ ਵਿੱਚ ਜਾ ਕੇ ਆਪਣੀ ਲਾਈਸੈਂਸੀ ਰਿਵਾਲਵਰ ਨਾਲ ਆਤਮ ਹੱਤਿਆ ਕਰ ਲਈ। (Samana News)

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦਾ ਪਤਾ ਘਟਨਾ ਤੋਂ ਕਰੀਬ ਅੱਧਾ ਘੰਟਾ ਬਾਅਦ ਵਿੱਚ ਉਸ ਸਮੇਂ ਲੱਗਾ ਜਦੋਂ ਉਨ੍ਹਾਂ ਦੀ ਬੇਟੀ ਜੋ ਛੁੱਟੀਆਂ ਕਾਰਨ ਪੇਕੇ ਘਰ ਆਈ ਹੋਈ ਸੀ। ਆਪਣੇ ਪਿਤਾ ਨੂੰ ਰੋਟੀ ਦੇਣ ਲਈ ਲੱਭਦੇ ਹੋਏ ਗਊਆਂ ਵਾਲੇ ਬਾੜੇ ’ਚ ਗਈ ਤੇ ਆਪਣੇ ਪਿਤਾ ਨੂੰ ਖੂਨ ਨਾਲ ਲੱਥਪੱਥ ਦੇਖਿਆ ਹਰੀਪਾਲ ਸਿੰਘ ਦੇ ਦੋ ਲੜਕੇ ਹਨ ਜੋ ਕਿ ਵਿਦੇਸ਼ ਵਿਖੇ ਰਹਿੰਦੇ ਹਨ ਪਰਿਵਾਰਕ ਮੈਂਬਰਾਂ ਵੱਲੋਂ ਲਾਸ਼ ਨੂੰ ਬੱਚਿਆਂ ਦੇ ਆਉਣ ਤੱਕ ਸਿਵਲ ਹਸਪਤਾਲ ਦੀ ਮੌਰਚਰੀ ਵਿਖੇ ਰਖਵਾ ਦਿੱਤਾ ਗਿਆ ਹੈ।

ਇਸ ਬਾਰੇ ਜਦੋਂ ਡੀਐਸਪੀ ਸਮਾਣਾ (Samana News) ਸੋਰਭ ਜਿੰਦਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੀ ਹੀ ਲਾਈਸੈਂਸੀ ਰਿਵਾਲਵਰ ਨਾਲ ਆਤਮ ਹੱਤਿਆ ਕੀਤੀ ਗਈ ਹੈ,ਜਿਸ ਸੰਬੰਧੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਦੀ ਕਾਰਵਾਈ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ

ਬਲਾਕ ਸਮਾਣਾ ਦੀ ਸਾਧ-ਸੰਗਤ ਵੱਲੋਂ 28 ਜ਼ਰੂਰਤਮੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ
(ਸੁਨੀਲ ਚਾਵਲਾ) ਸਮਾਣਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਹਫਤਾਵਾਰੀ ਨਾਮ ਚਾਰਚਾ ਦੌਰਾਨ 28 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ (Ration) ਦਿੱਤਾ ਗਿਆ। ਇਸ ਮੌਕੇ ਬਲਾਕ ਭੰਗੀਦਾਸ ਲਲਿਤ ਇੰਸਾਂ ਨੇ ਦੱਸਿਆ ਕਿ ਬੰਟੀ ਇੰਸਾਂ ਪੁੱਤਰ ਦੇਵਰਾਜ ਸੀਮੇਂਟ ਸਟੋਰ ਵਾਲਿਆਂ ਨੇ ਬੇਟੀ ਖੁਸ਼ੀ ਇੰਸਾਂ ਦੇ ਜਨਮਦਿਨ ਦੀ ਖੁਸ਼ੀ ਮੌਕੇ 10 ਪਰਿਵਾਰਾਂ ਤੇ ਸਮੂਹ ਸਾਧ ਸੰਗਤ ਵੱਲੋਂ 18 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 147 ਕਾਰਜਾਂ ਨੂੰ ਸਮਾਣਾ ਦੀ ਸਾਧ-ਸੰਗਤ ਵੱਧ-ਚੜ੍ਹ ਕੇ ਕਰ ਰਹੀ ਹੈ ਤੇ ਹਰ ਮਹੀਨੇ ਅਤਿ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾਂਦਾ ਹੈ ਤੇ ਇਸੇ ਲੜੀ ਤਹਿਤ ਅੱਜ 28 ਅਤਿ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਲਾਕ ਸਮਾਣਾ ਦੀ ਸਾਧ-ਸੰਗਤ ਵੱਲੋਂ ਖੁਸ਼ੀ ਤੇ ਹੋਰ ਸਮਾਗਮ ਦੌਰਾਨ ਜ਼ਰੂਰਤਮੰਦ ਪਰਿਵਾਰਾਂ ਦੀ ਮੱਦਦ ਕਰਕੇ ਮਨਾਉਂਦੀ ਹੈ।

ਉਨ੍ਹਾਂ ਕਿਹਾ ਕਿ ਇਹ ਉਹ ਪਰਿਵਾਰ ਹਨ ਜਿਹੜੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਿਚ ਅਸਮਰਥ ਹਨ ਤੇ ਇਨ੍ਹਾਂ ਦੀ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਇਨ੍ਹਾਂ ਨੂੰ ਰਾਸ਼ਨ ਦੇਣ ਦੀ ਲਿਸਟ ਵਿਚ ਸ਼ਾਮਿਲ ਕੀਤਾ ਜਾਂਦਾ ਹੈ। ਇਸ ਮੌਕੇ ਸਮੂਹ 15 ਮੈਂਬਰ, ਸਮੂਹ ਸੁਜਾਨ ਭੈਣਾਂ, ਯੂਥ ਵਿਰਾਣਾਏ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫ਼ੇਅਰ ਫੋਰਸ ਵਿੰਗ ਦੇ ਮੈਂਬਰ ਸਣੇ ਵੱਡੀ ਗਿਣਤੀ ਵਿਚ ਸਾਧ-ਸੰਗਤ ਹਾਜ਼ਰ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ