Justice - Sach Kahoon Punjabi
ਦੇਸ਼ ਦਾ ਪੈਸਾ ਲੈ ਕੇ ਭੱਜਣ ਵਾਲੇ ਬਾਹਰ, ਕਿਸਾਨ ਜੇਲ੍ਹ ਦੇ ਅੰਦਰ, ਇਹ ਕਿਹੋ ਜਿਹਾ ਨਿਆਂ
ਰਾਹੁਲ ਗਾਂਧੀ ਨੇ ਸਰਕਾਰ ਦੀਆਂ ਨੀਤੀਆਂ ਸਬੰਧੀ ਪੀਐਮ ਮੋਦੀ ‘ਤੇ ਵਿੰਨ੍ਹਿਆ ਨਿਸ਼ਾਨਾ
ਰੀਵਾ | ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਨੀਤੀਆਂ ‘ਤੇ ਜੰਮ ਕੇ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਦੇ ਬੈਂਕਾਂ ਦੇ ਕਰੋੜਾਂ ਰੁਪਏ ਲੈ ਕੇ ਵਿਦੇਸ਼ ਭੱਜ ਜਾਣ ਵਾਲੇ ਬਾਹਰ ਹਨ, ਜਦੋਂਕਿ ਦਸ ਤੋਂ ਵੀਹ ਹਜ਼ਾਰ ਦਾ ਕਰਜ਼ਾ ਲੈਣ ਵਾਲੇ ਕਿਸਾਨ ਜੇਲ੍ਹ ‘ਚ, ਇਹ ਕਿਹੋ ਜਿਹਾ ਨਿਆਂ ਹੈ  ਗਾਂਧੀ ਮੱਧ ਪ੍ਰਦੇਸ਼ ਦੇ ਰੀਵਾ ‘ਚ ਕਾਂਗਰਸ ਉਮੀਦਵਾਰ ਸਿਧਾਰਥ ਤਿਵਾੜੀ ਦੀ ਹਮਾਇਤ ‘ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਉਨ੍ਹਾਂ ਕਿਹਾ ਕਿ ਹੁਣ ਅਜਿਹਾ ਨਹੀਂ ਚੱਲੇਗਾ, ਵੱਡੇ ਚੋਰਾਂ ਨੂੰ ਫੜ ਕੇ ਜੇਲ੍ਹ ‘ਚ ਬੰਦ ਕਰਨਾ ਪਵੇਗਾ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਈ ਤਾਂ ਕਿਸਾਨਾਂ, ਨੌਜਵਾਨਾਂ, ਔਰਤਾਂ, ਵਪਾਰੀਆਂ, ਗਰੀਬਾਂ ਸਭ ਦੇ ਨਾਲ ਨਿਆਂ ਹੋਵੇਗਾ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਦੇ ਆਉਣ ‘ਤੇ ਨਿਆਂ ਯੋਜਨਾ ਲਾਗੂ ਕਰਕੇ ਦੇਸ਼ ਦੀ ਅਰਥਵਿਵਸਥਾ ‘ਚ ਸੁਧਾਰ ਕਰਾਂਗੇ   ਗਾਂਧੀ ਨੇ ਕਿਹਾ ਕਿ ਕਾਂਗਰਸ ਸਰਕਾਰ ਇੱਕ ਸਾਲ ‘ਚ 22 ਲੱਖ ਲੋਕਾਂ ਨੂੰ ਰੁਜ਼ਗਾਰ ਦੇਵੇਗੀ ਜਦੋਂÎਕ 10 ਲੱਖ ਲੋਕਾਂ ਨੂੰ ਪਿੰਡ ‘ਚ ਰੁਜ਼ਗਾਰ ਦਿਆਂਗੇ ਨੌਜਵਾਨਾਂ ਨੂੰ ਰੁਜ਼ਗਾਰ ਲਗਾਉਣ ਲਈ ਸਰਕਾਰੀ ਦਫ਼ਤਰ ਤੋਂ ਆਗਿਆ ਨਹੀਂ ਲੈਣੀ ਪਵੇਗੀ ਇਸ ਦੇ ਨਾਲ ਹੀ ਉਨ੍ਹਾਂ ਆਦੀਵਾਸੀਆਂ ਨੂੰ ਉਨ੍ਹਾਂ ਦਾ ਮਾਲਿਕਾਨਾ ਹੱਕ ਦਿਵਾਏ ਜਾਣ ਦੀ ਗੱਲ ਵੀ ਕਹੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜੀਵ ਕੁਮਾਰ ਮਾਮਲੇ ਦੀ ਸੁਣਵਾਈ ਤੋਂ ਜਸਟਿਸ ਰਾਓ ਹੋਏ ਵੱਖਰੇ
ਨਵੀਂ ਦਿੱਲੀ। ਸੁਪਰੀਮ ਕੋਰਟ ਦੇ ਜਸਟਿਸ ਐਲ ਨਾਗੇਸ਼ਵਰ ਰਾਓ ਨੇ ਕੋਲਕਾਤਾ ਪੁਲਿਸ ਆਯੁਕਤ ਰਾਜੀਵ ਕੁਮਾਰ ਖਿਲਾਫ਼ ਦਾਇਰ ਅਦਾਲਤ ਦੀ ਅਵਮਾਨਨਾ ਮਾਮਲੇ ਦੀ ਸੁਣਵਾਈ ਤੋਂ ਬੁਧਵਾਰ ਨੂੰ ਆਪਣੇ ਤੋਂ ਅਲਗ ਕਰ ਲਿਆ। ਮਾਮਲਾ ਮੁੱਖ ਜਸਟਿਸ ਰੰਜਨ ਗੰਗੋਈ, ਜਸਟਿਸ ਰਾਓ ਅਤੇ ਜਸਟਿਸ ਸੰਜੀਵ ਖੰਨਾ ਦੇ ਕੋਲ ਸੀ ਪਰ ਜਸਟਿਸ ਰਾਓ ਨੇ ਸੁਣਵਾÂਂ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ।
ਜਸਟਿਸ ਰਾਓ ਨੇ ਕਿਹਾ ਕਿ ਉਹ ਇਕ ਮਾਮਲੇ ‘ਚ ਸੂਬਾ ਸਰਕਾਰ ਵੱਲੋਂ ਵਕੀਲ ਦੇ ਤੌਰ ਤੇ ਪੇਸ਼ ਹੋਏ ਸੀ ਇਸਲਈ ਉਹ ਇਸ ਮਾਮਲੇ ਦੀ ਸੁਣਵਾÂਂ ਤੋਂ ਆਪਣੇ ਆਪ ਨੂੰ ਵੱਖ ਕਰਦੇ ਹਨ। ਇਸ ਬਾਅਦ ਜਸਟਿਸ ਗੰਗੋਈ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਲਈ ਹੁਣ ਇਕ ਨਵੀਂ ਬੈਂਚ ਦਾ ਗਠਨ ਕੀਤਾ ਜਾਵੇਗਾ। ਜਿਸ ‘ਚ ਜਸਟਿਸ ਰਾਓ ਨਹੀਂ ਹੋਣਗੇ। ਇਸ ਦੇ ਨਾਲ ਹੀ ਕੋਰਟ ਨੇ ਅਗਲੀ ਸੁਣਵਾਈ ਲਈ 27 ਫਰਵਰੀ ਦੀ ਤਾਰੀਖ ਰੱਖੀ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਖਵਾਂਕਰਨ ਨਾਲ ਆਮ ਵਰਗਾਂ ਦੇ ਗਰੀਬ ਨੌਜਵਾਨਾਂ ਨੂੰ ਨਿਆਂ ਮਿਲਿਆ : ਕੋਵਿੰਦ
ਪਿਊਸ਼ ਗੋਇਲ ਅੱਜ ਪੇਸ਼ ਕਰਨਗੇ ਐਨਡੀਏ ਸਰਕਾਰ ਦਾ ਅੰਤਰਿਮ ਬਜਟ
ਨਵੀਂ ਦਿੱਲੀ | ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਮ ਵਰਗ ਦੇ ਗਰੀਬਾਂ ਲਈ 10 ਫੀਸਦੀ ਰਾਖਵਾਂਕਰਨ ਸਬੰਧੀ ਸਰਕਾਰ ਦੇ ਕਦਮ ਨੂੰ ‘ਇਤਿਹਾਸਕ’ ਕਰਾਰ ਦਿੰਦਿਆਂ  ਅੱਜ ਕਿਹਾ ਕਿ ਇਸ ਨਾਲ ਉਨ੍ਹਾਂ ਗਰੀਬ ਨੌਜਵਾਨ ਲੜਕੇ-ਲੜਕੀਆਂ ਨਾਲ ਨਿਆਂ ਹੋਇਆ ਹੈ ਜੋ ਗਰੀਬੀ ਕਾਰਨ ਖੁਦ ਨੂੰ ਵਾਂਝੇ ਮਹਿਸੂਸ ਕਰ ਰਹੇ ਸਨ
ਉਨ੍ਹਾਂ ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਦੋਵੇਂ ਸਦਨਾਂ ਦੀ ਸਾਂਝੀ ਮੀÎਟਿੰਗ ‘ਚ ਆਪਣੇ ਭਾਸ਼ਣ ‘ਚ ਇਹ ਵੀ ਕਿਹਾ ਕਿ ਸਰਕਾਰ ਨੇ ਨਾਬਾਲਿਗ ਬੱਚਿਆਂ ਨਾਲ ਦੁਰਾਚਾਰ ਦੇ ਘਿਨੌਣੇ ਅਪਰਾਧ ਦੀ ਸਜ਼ਾ ਲਈ ਅਪਰਾਧੀ ਨੂੰ ਫਾਂਸੀ ਦੀ ਸਜ਼ਾ ਦੇਣ ਵਰਗਾ ਮਹੱਤਵਪੂਰਨ ਫੈਸਲਾ ਕੀਤਾ ਨਾਲ ਹੀ ਉਹ ਤਿੰਨ ਤਲਾਕ ਨਾਲ ਪੀੜਤ ਮੁਸਲਿਮ ਮਹਿਲਾਵਾਂ ਦੇ ਜੀਵਨ ਭਰ ਰਹਿਤ ਬਣਾਉਣ ਲਈ ਕੋਸ਼ਿਸ਼ ਕਰ ਰਹੀ ਹੈ
ਕੋਵਿੰਦ ਨੇ ਕਿਹਾ, ਬੀਤੇ ਸਰਦ ਰੁੱਤ ਸੈਸ਼ਨ ‘ਚ ਸੰਸਦ ਵੱਲੋਂ ਸੰਵਿਧਾਨ ਦਾ 103ਵਾਂ ਸੋਧ ਪਾਸ ਕਰਕੇ ਗਰੀਬਾਂ ਨੂੰ ਰਖਵਾਂਕਰਨ ਦਾ ਲਾਭ ਪਹੁੰਚਾਉਣ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ ਇਹ ਪਹਿਲ, ਦੇਸ਼ ਦੇ ਉਨ੍ਹਾਂ ਗਰੀਬ ਲੜਕੇ- ਲੜਕੀਆਂ ਦੇ ਨਾਲ ਨਿਆਂ ਕਰਨ ਦੀ ਕੋਸ਼ਿਸ਼ ਹੈ, ਜੋ ਗਰੀਬੀ ਦੇ ਸਰਾਪ ਕਾਰਨ ਵਾਂਝੇ ਮਹਿਸੂਸ ਕਰ ਰਹੇ ਸਨ ਉਨ੍ਹਾਂ ਨੌਜਵਾਨਾਂ ਲਈ ਚੁੱਕੇ ਗਏ ਸਰਕਾਰ ਦੇ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ, ਨੌਜਵਾਨਾਂ ਨੂੰ ਆਪਣੇ ਧੰਦੇ ਲਈ ਆਸਾਨੀ ਨਾਲ ਕਰਜ਼ਾ ਪ੍ਰਾਪਤ ਹੋਵੇ, ਇਸ ਦੇ ਲਈ ‘ਪ੍ਰਧਾਨ ਮੰਤਰੀ ਮੁਦਰਾ ਯੋਜਨਾ’ ਤਹਿਤ ਬਿਨਾ ਕਿਸੇ ਗਾਰੰਟੀ ਦੇ 7 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਕਰਜ਼ੇ ਦਿੱਤੇ ਗਏ ਹਨ ਇਸ ਦਾ ਲਾਭ, ਕਰਜ਼ਾ ਪ੍ਰਾਪਤ ਕਰਨ ਵਾਲੇ 15 ਕਰੋੜ ਤੋਂ ਵੱਧ ਲੋਕਾਂ ਨੇ ਚੁੱਕਿਆ ਹੈ
ਰਾਸ਼ਟਰਪਤੀ ਨੇ ਕਿਹਾ, ‘ਉੱਚ ਪੱਧਰ ਪ੍ਰੋਫੈਸ਼ਨਲ ਐਜੂਕੇਸ਼ਨ (ਪੇਸ਼ੇਵਰ ਸਿੱਖਿਆ) ਦੇ ਮੌਕਿਆਂ ਨੂੰ ਉਤਸ਼ਾਹ ਦੇਣ ਲਈ ਸਰਕਾਰ ਨਵੇਂ ਸਿੱਖਿਆ ਸੰਸਥਾਵਾਂ ਦੀ ਸਥਾਪਨਾ ਕਰ ਰਹੀ ਹੈ ਤੇ 7 ਆਈਆਈਟੀ, 7 ਆਈਆਈਐਮ, 14 ਆਈਆਈਆਈਟੀ, ਐਨਆਈਟੀ ਤੇ 4 ਐਨਆਈਡੀ ਦੀ ਸਥਾਪਨਾ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ, ਕਿਸੇ ਨਾਬਾਲਿਗ ਦੇ ਨਾਲ ਦੁਰਾਚਾਰ ਕਰਨ ਦੇ ਘਿਨੌਣੇ ਅਪਰਾਧ ਦੀ ਸਜ਼ਾ ਲਈ ਸਰਕਾਰ ਨੇ ਅਪਰਾਧੀ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਤਜਵੀਜ਼ ਦਿੱਤੀ ਹੈ ਕਈ ਸੂਬਿਆਂ ‘ਚ ਤੇਜ਼ੀ ਨਾਲ ਸੁਣਵਾਈ ਤੋਂ ਬਾਅਦ, ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲਣ ਨਾਲ ਅਜਿਹੀ ਵਿਸਥਾਰ ਸੋਚ ਰੱਖਣ ਵਾਲੇ ਲੋਕਾਂ ‘ਚ ਸਖ਼ਤ ਸੰਦੇਸ਼ ਗਿਆ ਹੈ ਕੋਵਿੰਦ ਨੇ ਕਿਹਾ, ‘ਸਾਡੀ ਮੁਸਲਿਮ ਬੇਟੀਆਂ ਨੂੰ ਡਰ ਤੇ ਭੈਅ ਦੀ ਜ਼ਿੰਦਗੀ ਤੋਂ ਮੁਕਤੀ ਦਿਵਾਉਣ ਤੇ ਉਨ੍ਹਾਂ ਹੋਰਨਾਂ ਬੇਟੀਆਂ ਦੇ ਸਮਾਨ ਜੀਵਨ ਜਿਉਣ ਦੇ ਅਧਿਕਾਰ ਦੇਣ ਲਈ ਮੇਰੀ ਸਰਕਾਰੀ, ਤਿੰਨ ਤਲਾਕ ਨਾਲ ਜੁੜੇ ਕਾਨੂੰਨ ਨੂੰ ਸੰਸਦ ਤੋਂ ਪਾਸ ਕਰਾਉਣ ਦੀ ਲਗਾਤਾਰ ਕੋਸ਼ਿਸ਼ ਕਰਦੀ ਰਹੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੇਅਦਬੀ ਮਾਮਲਿਆਂ ਦੀ ਨਹੀਂ ਹੋਈ ਸਹੀ ਜਾਂਚ : ਜਸਟਿਸ ਜੋਰਾ ਸਿੰਘ
ਡੇਰਾ ਸ਼ਰਧਾਲੂਆਂ ਦਾ ਬੇਅਦਬੀ ‘ਚ ਕਿਧਰੇ ਨਹੀਂ ਜ਼ਿਕਰ
ਚੰਡੀਗੜ੍ਹ। ਸੇਵਾ ਮੁਕਤ ਜਸਟਿਸ ਜੋਰਾ ਸਿੰਘ ਨੇ ਅੱਜ ਬੇਅਦਬੀ ਮਾਮਲਿਆਂ ‘ਚ ਕਈ ਅਹਿਮ ਖੁਲਾਸੇ ਕਰਦਿਆਂ ਕਿਹਾ ਕਿ ਮਾਮਲਿਆਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਕੀਤੀ ਗਈ ਅਤੇ ਨਾਂ ਹੀ ਉਨ੍ਹਾਂ ਵੱਲੋਂ ਕੀਤੀ ਗਈ ਸਿਫਾਰਸ਼ ਮੁਤਾਬਕ ਕਾਰਵਾਈ ਹੋਈ ਹੈ। ਜਸਟਿਸ ਜੋਰਾ ਸਿੰਘ ਅੱਜ ਪ੍ਰੈਸ ਕਲੱਬ ਵਿੱਖੇ ਪੱਤਰਕਾਰਾਂ ਨੂੰ ਸੰਬੋਧਿਤ ਕਰ ਰਹੇ ਸਨ।
ਜਸਟਿਸ ਜੋਰਾ ਸਿੰੰਘ ਨੇ ਕਿਧਰੇ ਵੀ ਡੇਰਾ ਸ਼ਰਧਾਲੂਆਂ ਦਾ ਬੇਅਦਬੀ ਮਾਮਲਿਆਂ ‘ਚ ਜਿਕਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੰਨ 2015 ‘ਚ ਬਰਗਾੜੀ ਇਲਾਕੇ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਹੋਈ ਬੇਅਦਬੀ ਮਾਮਲੇ ਦੀ ਜਾਂਚ ਉਨ੍ਹਾਂ ਨੂੰ ਸੌਂਪੀ ਗਈ ਸੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਜਵਾਹਰ ਸਿੰਘ ਵਾਲਾ ਦੇ ਗੁਰੂਦੁਆਰਾ ਸਾਹਿਬ ਦੇ ਹੈਡਗ੍ਰੰਥੀ ਤੇ ਕੁਝ ਹੋਰ ਵਿਅਕੀਤਆਂ ਤੋਂ ਪੁਛ-ਗਿੱਛ ਕਰਨ ਲਈ ਕਿਹਾ ਸੀ ਪਰ ਸਰਕਾਰ ਨੇ ਪਰ ਸਰਕਾਰ ਨੇ ਉਨ੍ਹਾਂ ਦੀ ਗੱਲ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਨਾ ਹੀ ਐਸ.ਆਈ. ਟੀ ਨੇ ਉਨ੍ਹਾਂ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ। ਉਨ੍ਹਾਂ ਕਿਹਾ ਜੇਕਰ ਅਕਾਲੀ ਭਾਜਪਾ ਸਰਕਾਰ ਸਹੀ ਢੰਗ ਨਾਲ ਜਾਂਚ ਕਰਵਾਉਂਦੀ ਦਾ ਅਸਲੀ ਦੋਸ਼ੀ ਫੜੇ ਜਾ ਸਕਦੇ ਸਨ। ਬੇਅਦਬੀ ਲਈ ਉਨ੍ਹਾਂ ਨੇ ਸਿੱਧੇ ਤੌਰ ਤੇ ਅਕਾਲੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। Investigation
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੱਤ ਸਾਲਾ ਮਨਾਨ ਦੇ ਇਨਸਾਫ਼ ਲਈ ਮੋਤੀ ਮਹਿਲਾ ਨੇੜੇ ਕੈਂਡਲ ਮਾਰਚ
ਮੋਤੀ ਮਹਿਲਾਂ ‘ਚੋਂ ਕੋਈ ਆਗੂ ਜਾਂ ਅਧਿਕਾਰੀ ਹਾਂਅ ਦਾ ਨਾਅਰਾ ਮਾਰਨ ਨਾ ਪੁੱਜਾ, ਲੋਕਾਂ ‘ਚ ਰੋਸ
ਪਟਿਆਲਾ । ਸੱਤ ਸਾਲਾ ਮਨਾਨ ਮਲਿਕ ਵਾਸੀ ਘਨੌਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਉਸ ਦੇ ਮਾਪਿਆਂ ਤੇ ਵੱਡੀ ਗਿਣਤੀ ਇਨਸਾਫ਼ ਪਸੰਦ ਲੋਕਾਂ ਵੱਲੋਂ ਸ਼ਾਮ ਨੂੰ ਮੁੱਖ ਮੰਤਰੀ ਦੇ ਮੋਤੀ ਮਹਿਲਾਂ ਨੇੜੇ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਸਿਤਮ ਵਾਲੀ ਗੱਲ ਇਹ ਰਹੀ ਕਾਫੀ ਸਮਾਂ ਬੀਤ ਜਾਣ ਦੇ ਬਾਵਜ਼ੂਦ ਮੋਤੀ ਮਹਿਲਾਂ ‘ਚੋਂ ਕਿਸੇ ਵੀ ਅਧਿਕਾਰੀ ਜਾਂ ਰਾਜਸੀ ਆਗੂ ਨੇ ਉੱਥੇ ਅੱਪੜ ਕੇ ਮਨਾਨ ਮਲਿਕ ਨੂੰ ਇਨਸਾਫ ਦਿਵਾਉਣ ਲਈ ਹਾਂਅ ਦਾ ਨਾਅਰਾ ਨਾ ਮਾਰਿਆ। ਇਸ ਦੌਰਾਨ ਇਨਸਾਫ਼ ਲਈ ਆਏ ਛੋਟੇ-ਛੋਟੇ ਬੱਚੇ ਸਮੇਤ ਹੋਰ ਲੋਕ ਵਾਈਪੀਐੱਸ ਚੌਂਕ ‘ਤੇ ਹੀ ਰੋਸ ਵਜੋਂ ਧਰਨੇ ‘ਤੇ ਬੈਠ ਗਏ। ਉਂਜ ਇਸ ਕੈਂਡਲ ਮਾਰਚ ਵਿੱਚ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ, ਆਪ ਦੇ ਆਗੂ ਡਾ. ਬਲਬੀਰ ਸਿੰਘ ਖੁਦ ਪੁੱਜ ਕੇ ਪਰਿਵਾਰ ਨਾਲ ਖੜ੍ਹੇ।
ਦੱਸਣਯੋਗ ਹੈ ਕਿ ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲੁਪਰ ਦੇ ਪੁੱਤਰ ਦੇ ਵਿਆਹ ਦੀ ਪਾਰਟੀ ਦੌਰਾਨ ਘਨੌਰ ਵਾਸੀ ਸੱਤ ਸਾਲਾ ਮਨਾਨ ਮਲਿਕ ਪੁੱਤਰ ਸੋਹਿਲ ਖਾਨ ਲਾਪਤਾ ਹੋ ਗਿਆ ਸੀ। ਇਸ ਦੌਰਾਨ ਪਰਿਵਾਰ ਵੱਲੋਂ ਉਸ ਦੀ ਕਾਫੀ ਭਾਲ ਕੀਤੀ ਗਈ, ਪਰ ਉਸ ਦਾ ਪਤਾ ਨਾ ਲੱਗ ਸਕਿਆ। ਇਸ ਦੌਰਾਨ ਪੁਲਿਸ ਵੱਲੋਂ ਅਣਪਛਾਤਿਆਂ ਖਿਲਾਫ਼ ਅਗਵਾ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇੱਧਰ 21 ਦਸੰਬਰ ਨੂੰ ਮਨਾਨ ਮਲਿਕ ਦੀ ਘਨੌਰ ਨੇੜਿਓਂ ਹੀ ਲਾਸ਼ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਵੱਲੋਂ ਅਣਪਛਾਤਿਆਂ ਖਿਲਾਫ਼ ਕਤਲ ਦਾ ਮਾਮਲਾ ਦਰਜ਼ ਕਰ ਲਿਆ ਗਿਆ।
ਕਾਫੀ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਦੇ ਹੱਥ ਮਨਾਨ ਮਲਿਕ ਦੇ ਕਾਤਲਾਂ ਤੋਂ ਖਾਲੀ ਹਨ। ਇਸ ਸਬੰਧੀ ਅੱਜ ਘਨੌਰ ਤੋਂ ਵੱਡੀ ਗਿਣਤੀ ਇਨਸਾਫ਼ ਪਸੰਦ ਲੋਕ ਵੱਲੋਂ ਮਨਾਨ ਮਲਿਕ ਨੂੰ ਇਨਸਾਫ਼ ਦਿਵਾਉਣ ਲਈ ਮੁੱਖ ਮੰਤਰੀ ਦੇ ਮੋਤੀ ਮਹਿਲਾਂ ਨੇੜੇ ਵਾਈਪੀਐੱਸ ਚੌਂਕ ‘ਤੇ ਕੈਂਡਲ ਮਾਰਚ ਕੱਢਿਆ ਗਿਆ। ਬੱਚੇ ਦੇ ਪਿਤਾ ਮਨਾਨ ਮਲਿਕ, ਦਾਦਾ ਸਾਬਕਾ ਜੰਗਲਾਤ ਅਧਿਕਾਰੀ ਨਸੀਰੂਦੀਨ ਸਮੇਤ ਜਸਮੇਰ ਸਿੰਘ ਲਾਸੜੂ, ਜਸਪਾਲ ਸਿੰਘ ਰੁੜਕਾ ਆਦਿ ਨੇ ਦੱਸਿਆ ਕਿ ਲਗਭਗ ਢੇਡ ਘੰਟੇ ਦਾ ਸਮਾਂ ਬੀਤਣ ਦੇ ਬਾਵਜ਼ੂਦ ਵੀ ਮੋਤੀ ਮਹਿਲਾ ‘ਚੋਂ ਕੋਈ ਵੀ ਆਗੂ ਜਾਂ ਅਧਿਕਾਰੀ ਨਹੀਂ ਪੁੱਜਾ ਜਦਕਿ ਇਸ ਕੈਂਡਲ ਮਾਰਚ ਦੀ ਪਹਿਲਾਂ ਹੀ ਜਾਣਕਾਰੀ ਸੀ।
ਇਸ ਮੌਕੇ ਪਹੁੰਚੇ ਲੋਕਾਂ ਨੇ ਇਸ ਦਾ ਗਿਲਾ ਕਰਦਿਆਂ ਚੌਂਕ ‘ਚ ਹੀ ਰੋਸ ਵਜੋਂ ਧਰਨੇ ‘ਤੇ ਬੈਠ ਗਏ ਅਤੇ ਮਨਾਨ ਮਲਿਕ ਦੇ ਕਾਤਲਾਂ ਨੂੰ ਸਜ਼ਾ ਦਿਓ, ਮਨਾਨ ਨੂੰ ਇਨਸਾਫ ਦਿਓ ਦੇ ਬੈਨਰ ਚੁੱਕੇ ਹੋਏ ਸਨ। ਇਸ ਕੈਂਡਲ ਮਾਰਚ ‘ਚ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਤੇ ਆਪ ਆਗੂ ਡਾ. ਬਲਬੀਰ ਸਿੰਘ ਵੱਲੋਂ ਸ਼ਿਕਰਤ ਕੀਤੀ ਤੇ ਮਨਾਨ ਦੇ ਕਾਤਲਾਂ ਨੂੰ ਫੜਨ ਦੀ ਮੰਗ ਕੀਤੀ। ਕਾਫੀ ਦੇਰ ਬਾਅਦ ਡੀਐੱਸਪੀ ਸਿਟੀ 1 ਯੋਗੇਸ਼ ਕੁਮਾਰ ਧਰਨੇ ਵਾਲੀ ਥਾਂ ਪੁੱਜੇ ਤੇ ਉਨ੍ਹਾਂ ਨੇ ਪਰਿਵਾਰ ਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਨਾਨ ਦੇ ਕਾਤਲਾਂ ਨੂੰ ਨੰਗਾ ਕਰਨ ਲਈ ਪੁਲਿਸ ਵੱਲੋਂ ਹਰ ਕਾਰਵਾਈ ਕੀਤੀ ਜਾਵੇਗੀ ਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਭਰੋਸੇ ਤੋਂ ਬਾਅਦ ਘਨੌਰ ਤੋਂ ਪੁੱਜੇ ਲੋਕਾਂ ਵੱਲੋਂ ਆਪਣਾ ਰੋਸ ਧਰਨਾ ਖਤਮ ਕੀਤਾ ਗਿਆ। ਪੁਲਿਸ ਵੱਲੋਂ ਮੋਤੀ ਮਹਿਲਾ ਨੂੰ ਜਾਂਦੇ ਰਸਤੇ ਨੂੰ ਬੈਰੀਕੇਡ ਲਾਕੇ ਬੰਦ ਕੀਤਾ ਹੋਇਆ ਸੀ। ਇਸ ਦੌਰਾਨ ਥਾਣਾ ਮੁਖੀ ਗੁਰਨਾਮ ਸਿੰਘ, ਥਾਣਾ ਮੁਖੀ ਰਾਹੁਲ ਕੌਸ਼ਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ। ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ ਤਿਆਰੀ ਕਰ ਰਹੇ ਹਨ ਅਤੇ ਪੰਜਾਬ ‘ਚ ਬੁਰੀ ਤਰ੍ਹਾਂ ਨੁਕਸਾਨੀ ਗਈ ਪਾਰਟੀ ਦੇ ਢਾਂਚੇ ਨੂੰ ਮੁੜ ਤੋਂ ਖੜਾ ਕਰਨ ਲਈ ਸਾਫ਼ ਅਕਸ ਵਾਲੇ ਲੋਕਾਂ ਨੂੰ ਅੱਗੇ ਲਿਆਉਣ ਦਾ ਕੰਮ ਵੀ ਸ਼ੁਰੂ ਕਰ ਲਿਆ ਹੈ। ਆਪ ਇਸ ਕੰਮ ਦੀ ਸ਼ੁਰੂਆਤ ਸਾਬਕਾ ਜੱਜ ਤੋਂ ਕਰਨ ਜਾ ਰਹੀ ਹੈ। ਸ਼ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ ਦੀ ਤਫ਼ਤੀਸ਼ ਕਰ ਚੁੱਕੇ ਜਸਟਿਸ ਜੋਰਾ ਸਿੰਘ ਨੇ ਆਮ ਆਦਮੀ ਪਾਰਟੀ ਨਾਲ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜਸਟਿਸ ਜੋਰਾ ਸਿੰਘ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪਹੁੰਚੇ ਹਨ। ਜੋਰਾ ਸਿੰਘ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸਾਲ 2015 ਵਿੱਚ ਵਾਪਰੇ ਬੇਅਦਬੀ ਮਾਮਲਿਆਂ ਦੀ ਜਾਂਚ ਕੀਤੀ ਸੀ ਪਰ ਉਨ੍ਹਾਂ ਦੀ ਰਿਪੋਰਟ ਤੇ ਤਤਕਾਲੀ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਕੇਜਰੀਵਾਲ ਨਾਲ ਬੈਠਕ ਤੋਂ ਬਾਅਦ ਜ਼ੋਰਾ ਸਿੰਘ ਬਾਰੇ ਰਸਮੀ ਐਲਾਨ ਹੋ ਸਕਦਾ ਹੈ
ਵਿਧਾਇਕ ਜੈਕਿਸ਼ਨ ਰੋੜੀ ਵੀ ਹੋਏ ਆਪ ਪਾਰਟੀ ‘ਚ ਸ਼ਾਮਲ
ਗੜ੍ਹਸ਼ੰਕਰ ਤੋਂ ਵਿਧਾਇਕ ਜੈਕਿਸ਼ਨ ਰੋੜੀ ਨੇ ਸੁਖਪਾਲ ਖਹਿਰਾ ਦਾ ਸਾਥ ਛੱਡ ਕੇ ਮੁੜ ਕੇਜਰੀਵਾਲ ਨਾਲ ਹੱਥ ਮਿਲ ਲਿਆ।।ਵਿਧਾਇਕ ਰੋੜੀ ਨੇ ਪਹਿਲਾਂ ਹੀ ਬਾਗੀ ਧੜੇ ਤੋਂ ਦੂਰੀ ਬਣਾਈ ਹੋਈ ਸੀ। ਅੱਜ ਦਿੱਲੀ ਵਿੱਚ ਉਨ੍ਹਾਂ ਨੇ ਮੁੜ ਆਮ ਆਦਮੀ ਪਾਰਟੀ ਜੁਆਇਨ ਕਰ ਲਈ।। ਰੋੜੀ ਸਣੇ ਸੱਤ ਵਿਧਾਇਕਾਂ ਨੇ ਸੁਖਪਾਲ ਖਹਿਰਾ ਦੀ ਅਗਵਾਈ ਹੇਠ ਕੇਜਰੀਵਾਲ ਖਿਲਾਫ ਝੰਡਾ ਚੁੱਕਿਆ ਸੀ ਇਸ ਮਗਰੋਂ ਪਾਰਟੀ ਨੇ ਇਨ੍ਹਾਂ ਸਾਰੇ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਸੀ। ਰੋੜੀ ਨੇ ਆਮ ਆਦਮੀ ਪਾਰਟੀ ਵਿੱਚ ਹੀ ਰਹਿਣ ਦਾ ਫੈਸਲਾ ਕੀਤਾ ਹੈ।। ਇਸ ਤਰ੍ਹਾਂ ਖਹਿਰਾ ਨਾਲ ਹੁਣ ਛੇ ਵਿਧਾਇਕ ਰਹਿ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੱਖਾਂ ਲਈ ਇਨਸਾਫ ਨੂੰ ਲਟਕਾਉਂਦੀ, ਭਟਕਾਉਂਦੀ ਅਤੇ ਅਟਕਾਉਂਦੀ ਰਹੀ ਹੈ ਕਾਂਗਰਸ : ਕਮਲ ਸ਼ਰਮਾ
ਭਾਜਪਾ ਨੇ ਸੱਜਣ ਕੁਮਾਰ ਨੂੰ ਦਿੱਤੀ ਉਮਰ-ਕੈਦ ਦੀ ਸਜਾ ਦਾ ਕੀਤਾ ਸਵਾਗਤ
ਚੰਡੀਗੜ | ਭਾਰਤੀ ਜਨਤਾ ਪਾਰਟੀ ਨੇ 1984 ‘ਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੀਨੀਅਰ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਵੱਲੋਂ ਦਿੱਤੀ ਗਈ ਉਮਰ ਕੈਦ ਦੀ ਸਜਾ ਦਾ ਸਵਾਗਤ ਕਰਦਿਆਂ ਕਾਂਗਰਸ ਪਾਰਟੀ ਤੇ ਦੋਸ਼ ਲਗਾਇਆ ਹੈ ਕਿ ਉਹ ਇਸ ਮੁੱਦੇ ਤੇ ਅੱਜ ਤਕ ਨਿਆਂ ਪ੍ਰਣਾਲੀ ਨੂੰ ਲਟਕਾਉਂਦੀ, ਭਟਕਾਉਂਦੀ ਅਤੇ ਅਟਕਾਉਂਦੀ ਰਹੀ ਹੈ। ਪ੍ਰੈਸ ਦੇ ਨਾਂ ਜਾਰੀ ਬਿਆਨ ਵਿਚ ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਅਤੇ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਕਮਲ ਸ਼ਰਮਾ ਨੇ ਕਿਹਾ ਕਿ ਇਨਸਾਫ ਮਿਲਣ ਵਿਚ ਹੋਈ ਦੇਰੀ ਵੀ ਇਕ ਤਰਾਂ ਦੀ ਨਾਇਨਸਾਫ਼ੀ ਹੈ ਅਤੇ ਇਸ ਅੰਧੇਰ ਗਰਦੀ ਲਈ ਕਾਂਗਰਸ ਦੀਆਂ ਸਰਕਾਰਾਂ ਜਿੰਮੇਵਾਰ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਕੈਂਥ ਨੇ ਲਗਾਏ ਸਰਕਾਰ ‘ਤੇ ਦੋਸ਼
ਅਨੁਸੂਚਿਤ ਜਾਤੀ ਦੇ ਨੌਜਵਾਨਾ ਨੂੰ ਪਹਿਲਾਂ ਅਗਵਾ ਕਰਕੇ ਕੁੱਟਿਆ ਅਤੇ ਫਿਰ ਉਨਾਂ ‘ਤੇ ਹੀ ਕੀਤਾ ਝੂਠਾ ਮਾਮਲਾ ਦਰਜ਼
ਚੰਡੀਗੜ । ਕਾਂਗਰਸ ਸਰਕਾਰ ‘ਚ ਦਲਿਤਾਂ ‘ਤੇ ਅੱਤਿਆਚਾਰ ਹੋ ਰਹੇ ਹਨ ਪੁਲਿਸ ਪੀੜਤਾਂ ਨੂੰ ਨਿਆਂ ਦੇਣ ਦੀ ਬਜਾਇ ਉਲਟਾ ਉਹਨਾਂ ‘ਤੇ ਹੀ ਪਰਚੇ ਦਰਜ ਕਰ ਰਹੀ ਹੈ
ਇਹ ਦੋਸ਼ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਚੰਡੀਗੜ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਲਗਾਏ ਹਨ।
ਪਰਮਜੀਤ ਸਿੰਘ ਕੈਂਥ ਨੇ ਪੀੜਤ ਲੜਕੇ ਰਾਜਪਾਲ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਅਤਾਂਲਾ ਪਾਤੜਾਂ ਨੂੰ ਪੇਸ਼ ਕਰਦੇ ਹੋਏ ਕਿਹਾ ਕਿ ਇਸ ਲੜਕੇ ਨੂੰ ਪਿੰਡ ਦੇ ਹੀ ਜਿਮੀਂਦਾਰ ਪਰਿਵਾਰ ਨੇ ਅਗਵਾ ਕਰਦੇ ਹੋਏ ਆਪਣੇ ਘਰ ਵਿੱਚ ਬੰਦੀ ਬਣਾ ਕੇ ਰੱਖਿਆ ਅਤੇ ਉਸ ਨਾਲ ਚੰਗੀ ਮਾਰ-ਕੁਟਾਈ ਕਰਦੇ ਹੋਏ ਉਸ ਦੀ ਲੱਤ ਤੱਕ ਤੋੜ ਦਿੱਤੀ ਸੀ। ਜਿਸ ਤੋਂ ਬਾਅਦ ਰਾਜਪਾਲ ਦੇ ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਸ਼ਿਕਾਇਤ ਪੁਲਿਸ ਵਿੱਚ ਕੀਤੀ ਅਤੇ ਖ਼ੁਦ ਪੁਲਿਸ ਨੇ ਰਾਜਪਾਲ ਨੂੰ ਬਰਾਮਦ ਕਰਦੇ ਹੋਏ ਛਡਵਾਇਆ ਸੀ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਅਗਵਾ ਕਰਨ ਅਤੇ ਜਾਨ ਤੋਂ ਮਾਰਨ ਦੀ ਕੋਸ਼ਸ਼ ਕਰਨ ਦਾ ਮਾਮਲਾ ਦਰਜ਼ ਕਰਨ ਦੀ ਥਾਂ ‘ਤੇ ਹੱਥੋ-ਪਾਈ ਦਾ ਮਾਮਲਾ ਦਰਜ਼ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਕਾਰਵਾਈ ਤੱਕ ਨਹੀਂ ਕੀਤੀ। ਉਨਾਂ ਦੱਸਿਆ ਕਿ ਉਲਟਾ ਪੀੜਤ ਰਾਜਪਾਲ ਦੇ ਖ਼ਿਲਾਫ਼ ਹੀ ਮਾਮਲਾ ਦਰਜ਼ ਕਰਕੇ ਸਮਝੌਤਾ ਕਰਨ ਦਾ ਦਬਾਅ ਪਾਇਆ ਜਾ ਰਿਹਾ ਹੈਂ
ਉਨਾਂ ਕਿਹਾ ਕਿ ਜੇਕਰ ਅਗਲੇ 10 ਦਿਨਾਂ ਦੇ ਅੰਦਰ ਅੰਦਰ ਪੀੜਤ ਲੜਕੇ ਰਾਜਪਾਲ ਨੂੰ ਇਨਸਾਫ਼ ਨਾ ਮਿਲਿਆ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣੇ ਦਲਿਤ ਬਿਰਾਦਰੀ ਦੇ ਲੋਕਾਂ ਨਾਲ ਮਿਲ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਕੋਠੀ ਦੇ ਬਾਹਰ ਭੁੱਖ ਹੜਤਾਲ ‘ਤੇ ਬੈਠ ਜਾਣਗੇ। Justice
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਸਟਿਸ ਗੋਗੋਈ ਬਣੇ ਦੇਸ਼ ਦੇ 46ਵੇਂ ਮੁੱਖ ਜੱਜ
ਨਵੀਂ ਦਿੱਲੀ, ਏਜੰਸੀ।
ਸੁਪਰੀਮ ਕੋਰਟ ਦੇ ਸੀਨੀਅਰ ਜੱਜ ਜਸਟਿਸ ਰੰਜਨ ਗੋਗੋਈ ਨੇ ਦੇਸ਼ ਦੇ 46ਵੇਂ ਮੁੱਖ ਜੱਜ (ਸੀਜੇਆਈ) ਦੇ ਰੂਪ ‘ਚ ਅੱਜ ਸਹੁੰ ਚੁੱਕੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਦੇ ਇਤਿਹਾਸਕ ਦਰਬਾਰ ਹਾਲ ‘ਚ ਕਈ ਸ਼ੁੱਭਕਾਮਨਾਵਾਂ ਲੋਕਾਂ ਦੀ ਹਾਜ਼ਰੀ ‘ਚ ਉਨ੍ਹਾਂ ਸੀਜੇਆਈ ਅਹੁਦੇ ਦੀ ਸਹੁੰ ਦਿਵਾਈ। ਇਹ ਜਸਟਿਸ ਦੀਪਕ ਮਿਸ਼ਰਾ ਦਾ ਸਥਾਨ ਲੈਣਗੇ, ਜੋ ਬੁੱਧਵਾਰ ਨੂੰ ਸੇਵਾਮੁਕਤ ਹੋਏ ਹਨ। ਜਸਟਿਸ ਗੋਗੋਈ ਦਾ 13 ਮਹੀਨੇ ਤੋਂ ਥੋੜੀ ਵੱਧ ਪੀਰੀਅਡ ਦਾ ਕਾਰਜਕਾਲ ਹੋਵੇਗਾ ਅਤੇ ਉਹ ਅਗਲੇ ਸਾਲ 17 ਨਵੰਬਰ ਨੂੰ ਸੇਵਾਮੁਕਤ ਹੋਣਗੇ।
ਸਹੁੰ ਚੁੱਕ ਸਮਾਰੋਹ ‘ਚ ਪ੍ਰਧਾਨਮੰਤਰੀ ਨਰਿੰਦਰ ਮੋਦੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਐਚ.ਡੀ. ਦੇਵਗੌੜਾ, ਲੋਕਸਭਾ ਪ੍ਰਧਾਨ ਸੁਮਤਰੀ ਮਹਾਜਨ, ਗ੍ਰਹਿ ਮੰਤਰੀ ਰਵਿਸ਼ੰਕਰ ਪ੍ਰਸਾਦ, ਵਿਗਿਆਨ ਅਤੇ ਤਕਨਾਲੋਜੀ ਮੰਤਰੀ ਡਾ. ਹਰਸ਼ਵਰਧਨ, ਸਮਾਜਿਕ ਜੱਜ ਤੇ ਸ਼ਕਤੀਕਰਣ ਮੰਤਰੀ ਥਾਵਰਚੰਦ ਗਹਲੋਤ, ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਤ ਕੌਰ ਬਾਦਲ, ਪ੍ਰਧਾਨ ਮੰਤਰੀ ਦਫਤਰ ‘ਚ ਸੂਬਾ ਮੰਤਰੀ ਜਤਿੰਦਰ ਸਿੰਘ, ਮਨੁੱਖੀ ਸਰੋਤ ਅਤੇ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ, ਸੁਪਰੀਮ ਕੋਰਟ ਅਤੇ ਦਿੱਲੀ ਹਾਈਕੋਰਟ  ਦੇ ਕਈ ਜੱਜ ਅਤੇ ਅਟਾਰਨੀ ਜਨਰਲ ਦੇ ਕੇ. ਵੇਣੁਗੋਪਾਲ ਹਾਜ਼ਰ ਸਨ।
ਲੋਕਸਭਾ ਦੇ ਵਿਰੋਧੀ ਧਿਰ ਦੇ ਨੇਤਾ ਮਲਿਕਜੁਨਾ ਖੜਗੇ ਅਤੇ ਰਾਜਸਭਾ ‘ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਵੀ ਆਜ਼ਾਦ ਵੀ ਸਮਾਰੋਹ ‘ਚ ਹਾਜ਼ਰ ਸਨ। ਸਹੁੰ ਲੈਣ ਤੋਂ ਬਾਅਦ ਜਸਟਿਸ ਗੋਗੋਈ ਨੇ ਆਪਣੀ ਮਾਂ ਸ਼ਾਂਤੀ ਗੋਗੋਈ ਦੇ ਪੈਰੀ ਪੈ ਕੇ ਆਸ਼ੀਰਵਾਦ ਲਿਆ। 18 ਨਵੰਬਰ 1954 ਨੂੰ ਜੰਮੇ ਜਸਟਿਸ ਗੋਗੋਈ ਨੇ 1978 ‘ਚ ਵਕਾਲਤ ਦੇ ਪੇਸ਼ੇ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਗੁਵਾਹਾਟੀ ਹਾਈ ਕੋਰਟ ‘ਓ ਸੰਵੈਧਾਨਿਕ, ਕਰਾਧਾਨ ਅਤੇ ਕੰਪਨੀ ਮਾਮਲੇ ‘ਚ ਵਕਾਲਤ ਕੀਤੀ।
ਉਨ੍ਹਾਂ 28 ਫਰਵਰੀ, 2001 ਨੂੰ ਗੁਵਾਹਟੀ ਹਾਈ ਕੋਰਟ ਦਾ ਸਥਾਈ ਜੱਜ ਨਿਯੁਕਤ ਕੀਤਾ ਗਿਆ ਸੀ। 9 ਸਤੰਬਰ, 2010 ਨੂੰ ਉਸਦਾ ਤਬਾਦਲਾ ਪੰਜਾਬ ਅਤੇ ਹਰਿਆਦਾ ਹਾਈ ਕੋਰਟ ‘ਚ ਹੋ ਗਿਆ। ਉਨ੍ਹਾਂ 12 ਫਰਵਰੀ 2011 ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ  ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੂੰ ਪ੍ਰੋਮੋਸ਼ਨ ਦੇ ਕੇ 23 ਅਪਰੈਲ 2012 ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਜਸਟਿਸ ਮਿਸ਼ਰਾ ਨੇ ਮੁੱਖ ਜੰਜ ਤੋਂ ਬਾਅਦ ਸੈਨਿਕ ਜੱਜ ਦੇ ਨਾਂਅ ਦੀ ਸਿਫਾਰਿਸ਼ ਕਰਨ ਦੀ ਪਰੰਪਰਾ ਅਨੁਸਾਰ ਪਿਛਲੇ ਮਹੀਨੇ ਦੇ ਸ਼ੁਰੂ ‘ਚ ਹੀ ਜਸਟਿਸ ਗੋਗੋਈ ਦੇ ਨਾਂਅ ਦੀ ਸਿਫਾਰਿਸ਼ ਆਪਣੇ ਉਤਰਾਧਿਕਾਰੀ ਦੇ ਤੌਰ ‘ਤੇ ਕੀਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੁਰਦੀਪ ਸਿੰਘ ਫ਼ੌਜੀ ਨੇ ਮੰਗਿਆ ਇਨਸਾਫ
ਮਾਮਲਾ ਤੇਲ ਡਿਪੂ ਬਠਿੰਡਾ ਦੀ ਸੁਰੱਖਿਆ ਕਰਦੇ ਫੌਜੀ ਵੱਲੋਂ ਚਲਾਈ ਗੋਲੀ ਨਾਲ ਤੇਲ ਚੋਰ ਦੀ ਮੌਤ ਦਾ
ਸਰਦੂਲਗੜ੍ਹ, ਗੁਰਜੀਤ ਸਿੰਘ
ਤੇਲ ਡਿਪੂ ਬਠਿੰਡਾ ਵਿਖੇ ਸੁਰੱਖਿਆ ਕਰਮੀ ਦੀ ਨੌਕਰੀ ਕਰ ਰਹੇ ਗੁਰਦੀਪ ਸਿੰਘ ਫੌਜੀ ਪਿਛਲੇ ਇੱਕ ਸਾਲ ਤੋਂ ਬਠਿੰਡਾ ਜੇਲ੍ਹ ਵਿੱਚ ਬੰਦ ਹੈ । ਆਪਣੇ ਪਿਤਾ ਸਵਰਗਵਾਸੀ ਸਵਰਨ ਸਿੰਘ ਦੀ ਆਤਮਾ ਅਰਦਾਸ ਮੌਕੇ ਸ਼ਾਮਲ ਹੋਣ ਆਏ ਗੁਰਦੀਪ ਸਿੰਘ ਫ਼ੌਜੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਈ 2017 ਦੇ ਵਿੱਚ ਉਸ ਨੇ ਬਤੌਰ ਸੁਰੱਖਿਆ ਕਰਮੀ ਤੇਲ ਡਿੱਪੂ ਬਠਿੰਡਾ ਵਿਖੇ ਨੌਕਰੀ ਜੁਆਇਨ ਕੀਤੀ ਸੀ। ਡਿੱਪੂ ਵਿੱਚ ਹੋ ਰਹੇ ਤੇਲ ਚੋਰੀ ਦੇ ਸਬੰਧ ਵਿੱਚ ਉਸ ਨੇ ਕਈ ਵਾਰ ਸੋਸ਼ਲ ਮੀਡੀਆ ਤੇ ਸੂਚਿਤ ਕੀਤਾ ਸੀ ਕਿ ਤੇਲ ਡਿੱਪੂ ਵਿੱਚ ਤੇਲ ਲੈ ਕੇ ਆ ਰਹੀ ਰੇਲਗੱਡੀ ਦੇ ਵਿੱਚੋਂ ਸ਼ਰੇਆਮ ਤੇਲ ਚੋਰੀ ਹੋ ਰਿਹਾ ਹੈ ।
ਤੇਲ ਚੋਰ ਗਰੋਹ ਅਤੇ ਸੁਰੱਖਿਆ ਕਰਮੀਆਂ ਦੇ ਵਿਚਕਾਰ ਪਹਿਲਾਂ ਵੀ ਝੜਪ ਹੋਈ ਸੀ ਜਿਸ ਦੀ ਲਿਖਤੀ ਸ਼ਿਕਾਇਤ ਗੁਰਦੀਪ ਸਿੰਘ ਨੇ ਸਬੰਧਿਤ ਅਧਿਕਾਰੀਆਂ ਅਤੇ ਡਿੱਪੂ ਮੈਨੇਜਰ ਨੂੰ ਦਿੱਤੀ ਸੀ ਪਰ ਉਸ ਤੇ ਕੋਈ ਵੀ ਗੌਰ ਨਹੀਂ ਕੀਤੀ ਗਈ । ਉਨ੍ਹਾਂ ਦੋਸ਼ ਲਗਾਇਆ ਕਿ ਤੇਲ ਚੋਰ ਗਰੋਹ ਅਤੇ ਡੀਪੂ ਦੇ ਵਿਚਲੇ ਅਧਿਕਾਰੀ ਚ ਮਿਲੀਭੁਗਤ ਹੋਣ ਕਰਕੇ ਹੀ ਇਹ ਤੇਲ ਚੋਰੀ ਹੋ ਰਿਹਾ ਹੈ ।
23 ਅਕਤੂਬਰ 2017 ਨੂੰ ਜਦੋਂ ਤੇਲ ਨਾਲ ਭਰੀ ਗੱਡੀ ਤੇਲ ਡਿਪੂ ਚ ਆਈ ਤਾ ਇਸ ਗੱਲ ਦਾ ਪਤਾ ਲੱਗਣ ਤੇ ਤੇਲ ਚੋਰ ਗਿਰੋਹ ਦੇ 70-80 ਵਿਅਕਤੀ ਤੇਲ ਚੋਰੀ ਕਰਨ ਲਈ ਗੱਡੀ ਕੋਲ ਪਹੁੰਚ ਗਏ ਮੌਕੇ ਤੇ ਡਿਊਟੀ ਕਰ ਰਹੇ ਗੁਰਦੀਪ ਸਿੰਘ ਨੇ ਉਨ੍ਹਾਂ ਨੂੰ ਰੋਕਣਾ ਚਾਹਿਆ ਤਾਂ ਉਨ੍ਹਾਂ ਪੱਥਰਾਂ ਨਾਲ ਉਸ ਤੇ ਹਮਲਾ ਕਰ ਦਿੱਤਾ ਆਪਣੇ ਬਚਾਓ ਲਈ ਗੁਰਦੀਪ ਸਿੰਘ ਨੇ ਹਵਾਈ ਫਾਇਰ ਕੀਤਾ ਜਿਸ ਚ ਚੋਰ ਗਰੋਹ ਦੇ ਇੱਕ ਮੈਂਬਰ ਦੇ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਜਿਸ ਦੀ ਦੂਸਰੇ ਦਿਨ ਹਸਪਤਾਲ ਵਿੱਚ ਮੌਤ ਹੋ ਗਈ।
ਚੋਰ ਗਰੋਹ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਰਲ ਕੇ ਧਰਨਾ ਲਗਾ ਕੇ ਪੁਲਸ ਤੇ ਜ਼ੋਰ ਪਾ ਕੇ ਗੁਰਦੀਪ ਸਿੰਘ ਤੇ ਮਾਮਲਾ ਦਰਜ ਕਰਵਾ ਦਿੱਤਾ । ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਉਹ ਤੇਲ ਡਿੱਪੂ ਅਤੇ ਖੁਦ ਦੀ ਸੁਰੱਖਿਆ ਕਰਦੇ ਨੇ ਗੋਲੀ ਚਲਾਈ ਸੀ ਨਾ ਕਿ ਕਿਸੇ ਨੂੰ ਮਾਰਨ ਲਈ। ਉਨ੍ਹਾਂ ਦੋਸ਼ ਲਗਾਇਆ ਕਿ ਡਿੱਪੂ ਅਧਿਕਾਰੀਆਂ ਅਤੇ ਚੋਰ ਗਰੋਹਾਂ ਦੇ ਵਿੱਚ ਮਿਲੀਭੁਗਤ ਕਰਕੇ ਉਸ ਨੂੰ ਜਾਣ ਬੁੱਝ ਕੇ ਫਸਾਇਆ ਜਾ ਰਿਹਾ ਹੈ ਉਸ ਦੀ ਇਮਾਨਦਾਰੀ ਦਾ ਇਹ ਨਤੀਜਾ ਹੈ ਕਿ ਜੋ ਸਲਾਖਾਂ ਪਿਛੇ ਆਪਣੀ ਜ਼ਿੰਦਗੀ ਬਿਤਾ ਰਿਹਾ ਹੈ ।
ਗੁਰਦੀਪ ਸਿੰਘ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਨੇ ਸਮਾਜ ਸੇਵੀਆਂ ਸਾਬਕਾ ਫ਼ੌਜੀਆਂ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ । ਇਸ ਮੌਕੇ ਹਲਕਾ ਵਿਧਾਇਕ ਮਾਨਸਾ ਨਾਜਰ ਸਿੰਘ ਮਾਨਸ਼ਾਹੀਆ ਅਤੇ ਸੁਖਵਿੰਦਰ ਸਿੰਘ ਭੋਲਾ ਮਾਨ ਨੇ ਸਵਰਨ ਸਿੰਘ ਸੰਭਾਲੀ ਦਿੱਤੀ ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਫ਼ੌਜੀ ਗੁਰਦੀਪ ਸਿੰਘ ਤੇ ਦਰਜ ਕੀਤੇ ਗਏ ਮਾਮਲੇ ਦੀ ਨਵੇਂ ਸਿਰੇ ਤੋਂ ਜਾਂਚ ਕੀਤੀ ਜਾਵੇ ਇਸ ਵਿੱਚ ਸ਼ਾਮਲ ਤੇਲ ਡਿੱਪੂ ਅਧਿਕਾਰੀ ਅਤੇ ਤੇਲ ਜੋ ਚੋਰ ਗਰੋਹ ਮੈਂਬਰਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਗੁਰਦੀਪ ਸਿੰਘ ਹੁਣ ਸਾਫ ਦਵਾਇਆ ਜਾਵੇ । ਇਸ ਮੌਕੇ ਐਡਵੋਕੇਟ ਅਭੈ ਰਾਮ ਗੋਦਾਰਾ ਰਣਜੀਤ ਰੋਸ਼ਾ,ਨੋਹਰ ਚੰਦ ਤਾਇਲ ਮਾਸਟਰ ਗੁਰਜੰਟ ਸਿੰਘ ਸੁਖਪਾਲ ਸਿੰਘ ਪ੍ਰਧਾਨ ਸਾਬਕਾ ਫੌਜੀ ਜ਼ਿਲ੍ਹਾ ਮਾਨਸਾ ਹਰਦੇਵ ਸਿੰਘ ਉਲਕ ਆਦਿ ਹਾਜ਼ਰ ਸਨ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰੇਵਾੜੀ ਦੁਰਾਚਾਰ : ਨਿਆਂ ਲਈ ਚਾਰੇ ਪਾਸੇ ਉੱਠੀ ਅਵਾਜ਼ ਪੀੜਤਾ ਦੀ ਮਾਂ ਦੀ ਅਪੀਲ
ਰੇਵਾੜੀ, ਏਜੰਸੀ
ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ‘ਚ 19 ਸਾਲਾ ਲੜਕੀ ਨਾਲ ਸਮੂਹਿਕ ਦੁਰਾਚਾਰ ਦੀ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ ਜਿੱਥੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦਰਿੰਦਿਆਂ ਨੂੰ ਤੁਰੰਤ ਫਾਂਸੀ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਪੀੜਤ ਲੜਕੀ ਦੇ ਮਾਤਾ-ਪਿਤਾ ਨੇ ਸਰਕਾਰ ਸਹਾਇਤਾ ਰਾਸ਼ੀ ਦਾ ਚੈੱਕ ਮੋੜ ਕੇ ਆਪਣੀ ਬੇਟੀ ਲਈ ਇਨਸਾਨ ਦੀ ਮੰਗ ਕੀਤੀ ਹੈ।
ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਐੱਸਪੀ ਦਾ ਟਰਾਂਸਫਰ ਕਰ ਦਿੱਤਾ ਗਿਆ ਮਾਮਲੇ ‘ਚ ਮੁਲਜ਼ਮਾਂ ਦੀ ਮੱਦਦ ਕਰਨ ਵਾਲੇ ਇੱਕ ਸ਼ਖਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂਕਿ ਇੱਕ ਡਾਕਟਰ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਦੋਸ਼ੀਆਂ ਦੀ ਤਲਾਸ਼ ‘ਚ ਹਰਿਆਣਾ, ਰਾਜਸਥਾਨ, ਦਿੱਲੀ ਤੇ ਕਈ ਹੋਰ ਸੂਬਿਆਂ ‘ਚ ਕਈ ਥਾਵਾਂ ‘ਤੇ ਛਾਪੇ ਮਾਰੇ ਜਾ ਰਹੇ ਹਨ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸਾਰੇ ਮੁਲਜ਼ਮ ਛੇਤੀ ਹੀ ਸਲਾਖਾਂ ‘ਚ ਹੋਣਗੇ ਰੇਵਾੜੀ ਦੀ ਵਿਦਿਆਰਥਣ ਨਾਲ ਸਮੂਹਿਕ ਦੁਰਾਚਾਰ ਦੇ ਮਾਮਲੇ ਤੋਂ ਬਾਅਦ ਸਰਕਾਰ ਨੇ ਐਕਸ਼ਨ ਲੈਂਦਿਆਂ ਰੇਵਾੜੀ ਦੇ ਐਸਪੀ ਰਾਜੇਸ਼ ਦੁੱਗਲ ਦਾ ਤਬਾਦਲਾ ਕਰ ਦਿੱਤਾ ਹੈ।
ਰਾਹੁਲ ਸ਼ਰਮਾ ਨੂੰ ਰੇਵਾੜੀ ਦਾ ਨਵਾਂ ਐੱਸਪੀ ਬਣਾਇਆ ਗਿਆ ਹੈ ਇਸ ਭਿਆਨਕ ਅਪਰਾਧ ਦੇ ਚਾਰ ਦਿਨਾਂ ਬਾਅਦ ਇੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਹੋਈ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਫੜਨ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਤੇ ਉਮੀਦ ਹੈ ਕਿ ਬਾਕੀ ਦੋਸ਼ੀ ਛੇਤੀ ਹੀ ਗ੍ਰਿਫ਼ਤ ‘ਚ ਆ ਜਾਣਗੇ। ਡੀਸੀ ਨੇ ਕਿਹਾ ਕਿ ਲੜਕੀ ਦਾ ਇਲਾਜ ਰੇਵਾੜੀ ‘ਚ ਹੋਵੇਗਾ। ਲੜਕੀ ਦੇ ਮਾਤਾ-ਪਿਤਾ ਰੇਵਾੜੀ ‘ਚ ਇਲਾਜ ਕਰਾਉਣ ਨੂੰ ਲੈ ਕੇ ਸਹਿਮਤ ਹੋ ਗਏ ਹਨ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ, ‘ਤਿੰਨ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ। ਇਹ ਮੰਦਭਾਗਾ ਹੈ ਕਿ ਦੋਸ਼ੀ ਤੇ ਪੀੜਤ ਇੱਕ-ਦੂਜੇ ਨੂੰ ਜਾਣਦੇ ਸਨ ਇਹ ਤਾਂ ਹੋਰ ਵੀ ਮੰਦਭਾਗਾ ਹੈ ਕਿ ਇੱਕ ਦੋਸ਼ੀ ਫੌਜ ਦਾ ਜਵਾਨ ਹੈ। ਦੋਸ਼ੀਆਂ ਦੀ ਤਲਾਸ਼ ਜਾਰੀ ਹੈ। ਅਸੀਂ ਇੱਕ ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਉਨ੍ਹਾਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ। ”ਮਾਮਲੇ ‘ਚ ਸਿਆਸਤ ਵੀ ਸ਼ੁਰੂ ਹੋ ਗਈ ਹੈ ਤੇ ਸਾਬਕਾ ਸੀਐੱਮ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਇਹ ਖੱਟਰ ਸਰਕਾਰ ਦੀ ਨਾਕਾਮੀ ਹੈ। ਸੂਬੇ ‘ਚ ਕਾਨੂੰਨ ਵਿਵਸਥਾ ਚੌਪਟ ਹੋ ਚੁੱਕੀ ਹੈ।
ਸੂਤਰਾਂ ਅਨੁਸਾਰ, ਲੜਕੀ ਨੂੰ ਨਸ਼ੇ ਦੇ ਇੰਜੈਕਸ਼ਨ ਦੇ ਕੇ ਉਸ ਨਾਲ ਦੁਰਾਚਾਰ ਲਗਭਗ ਦਰਜਨ ਭਰ ਵਿਅਕਤੀਆਂ ਨੇ 8 ਘੰਟਿਆਂ ਤੱਕ ਕੀਤਾ ਹਾਲਾਂਕਿ, ਐਫਆਈਆਰ ‘ਚ ਹਾਲੇ ਸਿਰਫ਼ ਤਿੰਨ ਦੋਸ਼ੀਆਂ ਦਾ ਨਾਂਅ ਹੈ। ਡਾਕਟਰ ਦੇ ਪਹੁੰਚਣ ਤੱਕ ਪੀੜਤਾ ਦਾ ਬਲੱਡ ਪ੍ਰੈਸ਼ਰ ਕਾਫ਼ੀ ਲੋਅ ਹੋ ਚੁੱਕਾ ਸੀ।
‘ਦੋਸ਼ੀਆਂ ਨੂੰ ਫਾਂਸੀ ‘ਤੇ ਲਮਕਾਓ’
ਪੀੜਤਾ ਦੀ ਮਾਂ ਨੇ ਮੁਲਜ਼ਮਾਂ ਨੂੰ ਫਾਂਸੀ ‘ਤੇ ਲਮਕਾ ਦੇਣ ਦੀ ਮੰਗ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਉਨ੍ਹਾਂ ਨੂੰ ਦਿੱਤੇ ਗਏ 2 ਲੱਖ ਰੁਪਏ ਦਾ ਚੈੱਕ ਵਾਪਸ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ, ਸਾਨੂੰ ਇਸ ਚੈੱਕ ਦੀ ਲੋੜ ਨਹੀਂ ਹੈ ਕੀ ਇਹ ਕੀਮਤ ਉਨ੍ਹਾਂ ਦੀ ਬੇਟੀ ਦੀ ਇੱਜ਼ਤ ਲਈ ਰੱਖੀ ਜਾ ਰਹੀ ਹੈ? ਸਾਨੂੰ ਬਸ ਨਿਆਂ ਚਾਹੀਦਾ ਹੈ। ਅਸੀਂ ਕਾਨੂੰਨ ਦੇ ਲੰਮੇ ਹੱਥਾਂ ਬਾਰੇ ਸੁਣਿਆ ਹੈ ਪਰ ਪੁਲਿਸ ਕੀ ਰਹੀ ਹੈ? ਮੁਲਜ਼ਮਾਂ ਨੂੰ ਹਾਲੇ ਤੱਕ ਫੜਿਆ ਨਹੀਂ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿਨ ਰਾਤ ਚੱਲੇਗਾ ਕਿਸਾਨਾਂ ਦਾ ਸੰਘਰਸ਼
ਸੰਗਰੂਰ, ਗੁਰਪ੍ਰੀਤ ਸਿੰਘ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਡੀ. ਸੀ. ਦਫ਼ਤਰ ਅੱਗੇ ਧਰਨਾ ਲਾਇਆ ਗਿਆ, ਜੋ ਕਿ ਪਿਛਲੇ ਪੰਜ ਦਿਨਾਂ ਤੋਂ ਡੀ. ਐੱਮ. ਪਨਸਪ ਦੇ ਦਫ਼ਤਰ ਅੱਗੇ ਚਲਦਾ ਆ ਰਿਹਾ ਹੈ, ਜਿਸਨੂੰ ਲੈ ਕੇ ਸਰਕਾਰ ਤੇ ਪ੍ਰਸ਼ਾਸਨ ਗੰਭੀਰ ਨਹੀਂ ਹੈ। ਆਗੂਆਂ ਨੇ ਕਿਹਾ ਕਿ ਪਨਸਪ ਦੇ ਗੁਦਾਮ ਵਿੱਚ ਨੌਕਰੀ ਕਰਦੇ ਪਿੰਡ ਲੱਡਾ ਦੇ ਚੌਂਕੀਦਾਰ ਅਕਬਰ ਖਾਂ ਨੂੰ ਚੋਰਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ ਪਰ ਅਜੇ ਸਰਕਾਰ ਤੇ ਡੀ. ਐੱਮ. ਤੋਂ ਇਨਸਾਫ ਨਹੀਂ ਮਿਲਿਆ। ਦਲਬਾਰਾ ਸਿੰਘ ਛਾਜਲਾ ਜ਼ਿਲ੍ਹਾ ਜਨਰਲ ਸੈਕਟਰੀ ਵੱਲੋਂ ਦੱਸਿਆ ਗਿਆ ਕਿ ਜਦੋਂ ਤੱਕ ਅਕਬਰ ਖਾਂ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਰੱਖੀਆਂ ਮੰਗਾਂ ਸਰਕਾਰ ਨਹੀਂ ਮੰਨਦੀ ਤੇ ਅਕਬਰ ਖਾਂ ਦੇ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰਦੀ ਉਦੋਂ ਤੱਕ ਅਕਬਰ ਖਾਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਪਨਸਪ ਦਫ਼ਤਰ ਅੱਗੇ ਤੇ ਅੱਜ ਡੀ. ਸੀ. ਦਫ਼ਤਰ ਅੱਗੇ ਦਿਨ-ਰਾਤ ਦਾ ਧਰਨਾ ਸ਼ੁਰੂ ਕਰ ਦਿੱਤਾ ਹੈ ਜੇਕਰ ਸਰਕਾਰ ਨੇ ਕੋਈ ਵੀ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ‘ਚ ਸਖ਼ਤ ਪ੍ਰੋਗਰਾਮ ਅਰੰਭਿਆ ਜਾਵੇਗਾ। ਧਰਨੇ ਵਿੱਚ ਅਕਬਰ ਖਾਂ ਦੀ ਪਤਨੀ ਤੇ ਰਿਸ਼ਤੇਦਾਰ ਸ਼ਾਮਲ ਹੋਏ। ਅੱਜ ਧਰਨੇ ‘ਚ ਹੋਰ ਆਗੂਆਂ ਤੋਂ ਇਲਾਵਾ ਜਸਵਿੰਦਰ ਸਿੰਘ ਸੋਮਾ, ਜ਼ਿਲ੍ਹਾ ਆਗੂ ਕਿਰਪਾਲ ਸਿੰਘ ਧੂਰੀ, ਹਰਭਗਵਾਨ ਮੂਣਕ, ਧਰਮਿੰਦਰ ਸਿੰਘ ਪਸ਼ੋਰ, ਕਰਮ ਸਿੰਘ, ਬਲਿਆਲ ਬੀਕੇਯੂ ਡਕੌਂਦਾ, ਸਿਆਮ ਦਾਸ ਕਾਂਝਲੀ, ਅਜੈਬ ਸਿੰਘ ਲੱਖੇਵਾਲ, ਗੁਰਵਿੰਦਰ ਸਿੰਘ, ਮੰਗਵਾਲ, ਗੁਰਮੇਲ ਸਿੰਘ, ਜਸਵੰਤ ਸਿੰਘ ਤੋਲੇਵਾਲ, ਗੁਰਵਿੰਦਰ ਸਿੰਘ ਬਡਰੁੱਖਾਂ, ਰਾਮਸ਼ਰਨ ਸਿੰਘ ਉਗਰਾਹਾਂ, ਸਰਬਜੀਤ ਸਿੰਘ ਭੂਰਥਲਾ ਸ਼ਾਮਲ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।