Ticket Checking - Sach Kahoon Punjabi

Railway News: ਰੇਲਵੇ ਫਿਰੋਜ਼ਪੁਰ ਡਿਵੀਜ਼ਨ ਨੇ ਵਿੱਤੀ ਸਾਲ ‘ਚ ਟਿਕਟ ਚੈਕਿੰਗ ਰਾਹੀਂ ਕਰੋੜਾਂ ਰੁਪਏ ਦਾ ਮਾਲੀਆ ਕੀਤਾ ਇਕੱਠਾ
Railway News: (ਜਗਦੀਪ ਸਿੰਘ) ਫਿਰੋਜ਼ਪੁਰ। ਰੇਲਗੱਡੀਆਂ ਵਿੱਚ ਅਣਅਧਿਕਾਰਤ ਯਾਤਰਾ ਕਰਨ ਵਾਲੇ ਯਾਤਰੀਆਂ ਦੇ ਵਰਤਾਰੇ ਨੂੰ ਰੋਕਣ ਲਈ, ਫਿਰੋਜ਼ਪੁਰ ਡਿਵੀਜ਼ਨ ਦੀ ਟਿਕਟ ਚੈਕਿੰਗ ਟੀਮ ਵੱਲੋਂ ਰੇਲਗੱਡੀਆਂ ਵਿੱਚ ਲਗਾਤਾਰ ਟਿਕਟਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮਾਰਚ ਮਹੀਨੇ ਦੌਰਾਨ, ਡਿਵੀਜ਼ਨ ਦੇ ਟਿਕਟ ਚੈਕਿੰਗ ਸਟਾਫ਼ ਦੁਆਰਾ ਰੇਲਗੱਡੀਆਂ ਵਿੱਚ ਟਿਕਟਾਂ ਦੀ ਜਾਂਚ ਦੌਰਾਨ, ਕੁੱਲ 29,436 ਯਾਤਰੀ ਬਿਨ੍ਹਾਂ ਟਿਕਟ ਅਤੇ ਅਨਿਯਮਿਤ ਯਾਤਰਾ ਕਰਦੇ ਪਾਏ ਗਏ ਅਤੇ ਉਨ੍ਹਾਂ ਤੋਂ ਲਗਭਗ 2.76 ਕਰੋੜ ਰੁਪਏ ਦਾ ਮਾਲੀਆ ਜੁਰਮਾਨੇ ਵਜੋਂ ਇਕੱਠਾ ਕੀਤਾ ਗਿਆ।

ਇਹ ਵੀ ਪੜ੍ਹੋ: Raikot News: ਬਜ਼ੁਰਗ ਮਾਂ ਦੀ ਕੁੱਟਮਾਰ ਕਰਨ ਵਾਲਾ ਕਲਯੁਗੀ ਨੂੰਹ-ਪੁੱਤ ਪੁਲਿਸ ਵੱਲੋਂ ਗ੍ਰਿਫਤਾਰ

ਰੇਲਵੇ ਅਧਿਕਾਰੀ ਨੇ ਦੱਸਿਆ ਕਿ ਫਿਰੋਜ਼ਪੁਰ ਡਿਵੀਜ਼ਨ ਨੇ ਵਿੱਤੀ ਸਾਲ ਵਿੱਚ ਟਿਕਟ ਚੈਕਿੰਗ ਰਾਹੀਂ ਲਗਭਗ 34.14 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋਇਆ ਹੈ। ਇਸ ਤੋਂ ਇਲਾਵਾ ਡਿਵੀਜ਼ਨ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ, ਡਿਵੀਜ਼ਨ ਦੇ ਮੁੱਖ ਸਟੇਸ਼ਨਾਂ ’ਤੇ ਨਿਯਮਤ ਨਿਰੀਖਣ ਕੀਤਾ ਜਾਂਦਾ ਹੈ। ਨਤੀਜੇ ਵਜੋਂ, ਮਾਰਚ ਦੇ ਮਹੀਨੇ ਵਿੱਚ, ਸਟੇਸ਼ਨ ਪਰਿਸਰ ਵਿੱਚ ਕੂੜਾ ਸੁੱਟਣ ਲਈ 449 ਯਾਤਰੀਆਂ ਤੋਂ 78,000 ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਗਈ । ਡਿਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਕਿਹਾ ਕਿ ਫਿਰੋਜ਼ਪੁਰ ਡਿਵੀਜ਼ਨ ਵਿੱਚ ਟਿਕਟ ਜਾਂਚ ਮੁਹਿੰਮ ਜਾਰੀ ਰਹੇਗੀ।

ਮਈ ਮਹੀਨੇ ’ਚ ਟਿਕਟ ਚੈਕਿੰਗ ਰਾਹੀਂ ਰੇਲਵੇ ਨੂੰ 3.04 ਕਰੋੜ ਰੁਪਏ ਦੀ ਆਮਦਨ
ਯਾਤਰੀ ਯੂਆਰ ਕੋਡ/ਯੂਪੀਆਈ ਨੂੰ ਸਕੈਨ ਕਰਕੇ ਵੀ ਕਰ ਸਕਦੇ ਹਨ ਭੁਗਤਾਨ

(ਸਤਪਾਲ ਥਿੰਦ) ਫਿਰੋਜ਼ਪੁਰ। Indian Railways ਰੇਲ ਗੱਡੀਆਂ ਵਿੱਚ ਅਣਅਧਿਕਾਰਤ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਇਸ ਰੁਝਾਨ ਨੂੰ ਰੋਕਣ ਲਈ ਫ਼ਿਰੋਜ਼ਪੁਰ ਡਵੀਜ਼ਨ ਦੀ ਟਿਕਟ ਚੈਕਿੰਗ ਟੀਮ ਲਗਾਤਾਰ ਰੇਲ ਗੱਡੀਆਂ ਵਿੱਚ ਟਿਕਟਾਂ ਦੀ ਚੈਕਿੰਗ ਕਰ ਰਹੀ ਹੈ। ਡਿਵੀਜ਼ਨ ਦੇ ਟਿਕਟ ਚੈਕਿੰਗ ਸਟਾਫ਼ ਅਤੇ ਚੀਫ਼ ਟਿਕਟ ਇੰਸਪੈਕਟਰਾਂ ਵੱਲੋਂ ਮਈ, 2024 ਦੌਰਾਨ ਰੇਲ ਗੱਡੀਆਂ ਦੀ ਚੈਕਿੰਗ ਦੌਰਾਨ ਕੁੱਲ 31,833 ਯਾਤਰੀ ਬਿਨ੍ਹਾਂ ਟਿਕਟ ਜਾਂ ਬੇਨਿਯਮੀ ਨਾਲ ਸਫ਼ਰ ਕਰਦੇ ਪਾਏ ਗਏ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ ਲਗਭਗ 3.04 ਕਰੋੜ ਰੁਪਏ ਦੀ ਆਮਦਨ ਵਸੂਲੀ ਗਈ। ਹੁਣ, ਭਾਵੇਂ ਰੇਲਗੱਡੀ ਵਿੱਚ ਯਾਤਰਾ ਕਰਦੇ ਸਮੇਂ ਕਿਸੇ ਰੇਲਵੇ ਯਾਤਰੀ ਕੋਲ ਨਕਦੀ ਨਾ ਹੋਵੇ, ਉਹ ਆਨ-ਬੋਰਡ ਟਿਕਟ ਚੈਕਿੰਗ ਸਟਾਫ਼ ਕੋਲ ਉਪਲਬਧ ਹੈਂਡ ਹੈਲਡ ਟਰਮੀਨਲ (88) ਰਾਹੀਂ ਯੂਆਰ ਕੋਡ/ਯੂਪੀਆਈ ਨੂੰ ਸਕੈਨ ਕਰਕੇ ਭੁਗਤਾਨ ਕਰ ਸਕਦਾ ਹੈ।

ਇਹ ਵੀ ਪੜ੍ਹੋ: ਨਿੱਜੀ ਬੈਂਕ ਦੇ ਤਿੰਨ ਕੰਪਰੈਸ਼ਰ ਤੇ ਤਾਰਾਂ ਗਾਇਬ

ਚਾਲੂ ਵਿੱਤੀ ਸਾਲ ਦੇ ਜਨਵਰੀ ਮਹੀਨੇ ਵਿੱਚ ਫ਼ਿਰੋਜ਼ਪੁਰ ਡਿਵੀਜ਼ਨ ਨੂੰ ਕਿਊਆਰ ਕੋਡ/ਯੂਪੀਆਈ ਸਕੈਨ ਰਾਹੀਂ ਟਿਕਟ ਚੈਕਿੰਗ ਨਾਲ ਸਬੰਧਤ ਲੈਣ-ਦੇਣ ਤੋਂ 1.31 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ, ਜੋ ਮਈ ਮਹੀਨੇ ਵਿੱਚ ਵਧ ਕੇ 7.30 ਲੱਖ ਰੁਪਏ ਹੋ ਗਿਆ। ਜਨਵਰੀ ਅਤੇ ਮਈ ਦੇ ਮਹੀਨਿਆਂ ਲਈ ਯੂਆਰ ਕੋਡ/ਯੂਪੀਆਈ ਸਕੈਨਿੰਗ ਦੁਆਰਾ ਕਮਾਈ ਕੀਤੀ ਆਮਦਨ ਦੀ ਤੁਲਨਾ ਕਰਦੇ ਹੋਏ, ਫ਼ਿਰੋਜ਼ਪੁਰ ਡਿਵੀਜ਼ਨ ਵਿੱਚ 557 ਪ੍ਰਤੀਸ਼ਤ ਵਾਧਾ ਹੋਇਆ ਹੈ। Indian Railways

ਸਟੇਸ਼ਨ ਕੰਪਲੈਕਸ ਵਿੱਚ ਕੂੜਾ ਸੁੱਟਣ ਵਾਲੇ 301 ਯਾਤਰੀਆਂ ਤੋਂ 54 ਹਜ਼ਾਰ ਰੁਪਏ ਤੋਂ ਵੱਧ ਦੀ ਵਸੂਲੀ| Indian Railways

ਡਵੀਜ਼ਨ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨਾਂ ’ਤੇ ਕੂੜਾ ਸੁੱਟਣ ਤੋਂ ਰੋਕਣ ਅਤੇ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਡਵੀਜ਼ਨ ਦੇ ਮੁੱਖ ਸਟੇਸ਼ਨਾਂ ’ਤੇ ਨਿਯਮਤ ਤੌਰ ’ਤੇ ਚੈਕਿੰਗ ਕੀਤੀ ਜਾਂਦੀ ਹੈ। ਇਸ ਦੇ ਨਤੀਜੇ ਵਜੋਂ ਮਈ ਮਹੀਨੇ ਦੌਰਾਨ ਸਟੇਸ਼ਨ ਕੰਪਲੈਕਸ (ਐਂਟੀ ਲਿਟਰਿੰਗ ਐਕਟ) ਵਿੱਚ ਕੂੜਾ ਸੁੱਟਣ ਵਾਲੇ 301 ਯਾਤਰੀਆਂ ਤੋਂ 54 ਹਜ਼ਾਰ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਗਈ।

ਡਿਵੀਜ਼ਨਲ ਰੇਲਵੇ ਮੈਨੇਜਰ ਸ੍ਰੀ ਸੰਜੇ ਸਾਹੂ ਨੇ ਦੱਸਿਆ ਕਿ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ। ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਰੇਲਵੇ ਟਿਕਟਾਂ ਦੀ ਵਿਕਰੀ ਵਿੱਚ ਸੁਧਾਰ ਕਰਨਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯਾਤਰੀ ਬਿਨ੍ਹਾਂ ਟਿਕਟ ਯਾਤਰਾ ਨਾ ਕਰੇ, ਭਾਵ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਜ਼ੀਰੋ ਟਿਕਟ ਰਹਿਤ ਯਾਤਰਾ ਦਾ ਟੀਚਾ ਮਿਥਿਆ ਗਿਆ ਹੈ।

ਟਿਕਟ ਚੈਕਿੰਗ ਸਟਾਫ ਨੇ ਇੱਕ ਬੱਚੇ ਨੂੰ ਅਗਵਾ ਹੋਣ ਤੋਂ ਬਚਾਇਆ
(ਸਤਪਾਲ ਥਿੰਦ) ਫਿਰੋਜ਼ਪੁਰ। ਫਿਲੌਰ ਰੇਲਵੇ ਸਟੇਸ਼ਨ ’ਤੇ ਟਿਕਟ ਚੈਕਿੰਗ ਸਟਾਫ ਨੇ ਇੱਕ ਬੱਚੇ ਨੂੰ ਅਗਵਾ ਹੋਣ ਤੋਂ ਬਚਾ ਕੇ ਸਮਾਜਿਕ ਜਿੰਮੇਵਾਰੀ ਨਿਭਾਈ। ਜਾਣਕਾਰੀ ਅਨੁਸਾਰ ਫਿਲੌਰ ਸਟੇਸ਼ਨ ਟਿਕਟ ਚੈਕਿੰਗ ਦੌਰਾਨ ਧਰਮਰਾਜ, ਸੀਨੀਅਰ ਟਿਕਟ ਐਗਜਾਮੀਨਰ ਫਿਲੌਰ ਰੇਲਵੇ ਸਟੇਸ਼ਨ ’ਤੇ ਟਿਕਟਾਂ ਦੀ ਜਾਂਚ ਕਰ ਰਹੇ ਸਨ, ਟਿਕਟਾਂ ਦੀ ਜਾਂਚ ਕਰਦੇ ਸਮੇਂ ਉਨ੍ਹਾਂ ਨੇ ਸਟੇਸ਼ਨ (Phillaur Railway Station) ’ਤੇ ਤਿੰਨ ਤੋਂ ਚਾਰ ਵਿਅਕਤੀ ਖੜ੍ਹੇ ਵੇਖੇ ਅਤੇ ਉਨ੍ਹਾਂ ਦੇ ਨਾਲ ਲਗਭਗ 8-9 ਸਾਲ ਦਾ ਬੱਚਾ ਸੀ, ਜੋ ਹੋਸ਼ ਵਿੱਚ ਨਹੀਂ ਸੀ ਤਾਂ ਧਰਮਰਾਜ ਨੂੰ ਸ਼ੱਕ ਹੋ ਗਿਆ ਅਤੇ ਉਨ੍ਹਾਂ ਲੋਕਾਂ ਨੂੰ ਟਿਕਟ ਦਿਖਾਉਣ ਲਈ ਕਿਹਾ, ਜਿਸ ਦੌਰਾਨ ਉਹ ਬੱਚੇ ਨੂੰ ਛੱਡ ਕੇ ਭੱਜ ਗਏ ਤਾਂ ਧਰਮਰਾਜ ਨੇ ਜੀਆਰਪੀ ਨੂੰ ਫੋਨ ਕਰਕੇ ਬੱਚੇ ਬਾਰੇ ਦੱਸਿਆ ਤੇ ਬੱਚੇ ਨੂੰ ਹੋਸ਼ ਵਿੱਚ ਲਿਆਦਾ, ਜਿਸਨੇ ਆਪਣੇ ਮਾਤਾ-ਪਿਤਾ ਦਾ ਪਤਾ ਅਤੇ ਫੋਨ ਨੰਬਰ ਦੱਸਿਆ।

ਇਹ ਵੀ ਪੜ੍ਹੋ : ਜਿਸ ਥਾਰ ’ਚ ਬੈਠੇ ਦਾ ਹੋਇਆ ਸੀ ਮੂਸੇਵਾਲਾ ਦਾ ਕਤਲ ਪੁੱਜੀ ਉਸਦੀ ਹਵੇਲੀ

ਇਸ ਤੋਂ ਬਾਅਦ ਉਸ ਦੇ ਮਾਤਾ-ਪਿਤਾ ਨੂੰ ਸੂਚਿਤ ਕੀਤਾ ਗਿਆ। ਬੱਚੇ ਨੇ ਦੱਸਿਆ ਕਿ ਅਗਵਾਕਾਰ ਉਸ ਨੂੰ ਕੁਝ ਖਵਾ ਕੇ ਬੋਰੀ ਵਿੱਚ ਪਾ ਕੇ ਸੜਕ ਮਾਰਗ ਰਾਹੀਂ ਲੁਧਿਆਣਾ ਤੋਂ ਫਿਲੌਰ ਰੇਲਵੇ ਸਟੇਸ਼ਨ (Phillaur Railway Station) ਤੱਕ ਲੈ ਕੇ ਆਏ ਹਨ। ਬੱਚੇ ਦੀ ਮਾਂ ਆਈ ਤਾਂ ਬੱਚੇ ਨੂੰ ਲੋੜੀਂਦੀ ਕਾਰਵਾਈ ਕਰਕੇ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ