Amrinder Singh Raja Warring - Sach Kahoon Punjabi
Raja Warring: ਰਾਜਾ ਵੜਿੰਗ ਨੇ ਵੀਬੀ ਜੀ ਰਾਮ ਜੀ ਯੋਜਨਾ ਲਾਗੂ ਕਰਨ 'ਤੇ ਆਪ ਸਰਕਾਰ ਨੂੰ ਘੇਰਿਆ
Raja Warring: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਪੁੱਛਿਆ ਹੈ ਕਿ ਆਖਿਰਕਾਰ ਭਾਜਪਾ ਨਾਲ ਕਿਹੜੇ ਸੌਦੇ ਜਾਂ ਸਮਝੌਤੇ ਤਹਿਤ ਉਸਨੇ 'ਗਾਰੰਟੀ ਫ਼ਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ-ਗ੍ਰਾਮੀਣ (ਵੀਬੀ ਜੀ ਰਾਮਜੀ) ਸਕੀਮ ਨੂੰ ਪੰਜਾਬ ਵਿੱਚ ਲਾਗੂ ਕੀਤਾ ਹੈ। ਜਦਕਿ ਇਸੇ ਸਕੀਮ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਤਾ ਪਾਸ ਕੀਤਾ ਗਿਆ ਸੀ। ਜਿਸ ਤੋਂ ਬਾਅਦ, ਉਨ੍ਹਾਂ ਨੇ ਸਰਕਾਰ ਤੋਂ ਸਵਾਲ ਕੀਤਾ ਹੈ ਕਿ ਆਖਿਰਕਾਰ ਇਹ ਕਿਹੜਾ ਸੌਦਾ ਹੈ? ਸੂਬਾ ਕਾਂਗਰਸ ਪ੍ਰਧਾਨ ਨੇ ਖ਼ੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ 30 ਦਸੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਵੀਬੀ ਜੀ ਰਾਮਜੀ ਸਕੀਮ ਨੂੰ ਰੱਦ ਕਰਨ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਸੀ। ਲੇਕਿਨ ਹੈਰਾਨੀ ਵਾਲੀ ਗੱਲ ਹੈ ਕਿ ਕੱਲ੍ਹ ਹੀ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ, ਜਿਸ ਨਾਲ ਉਸਨੇ ਆਪਣੇ ਹੀ ਪਾਸ ਕੀਤੇ ਮਤੇ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਦਾ ਸਮਾਂ ਜਿੰਨਾ ਹੈਰਾਨ ਕਰਨ ਵਾਲਾ ਹੈ, ਉਨਾ ਹੀ ਮਹੱਤਵਪੂਰਨ ਵੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਇਸ ਸਕੀਮ ਨੂੰ ਅਚਾਨਕ ਲਾਗੂ ਕਰਨ ਦਾ ਸਬੰਧ ਮੁੱਖ ਮੰਤਰੀ ਨਾਲ ਜੁੜੇ ਮੌਜੂਦਾ ਵਿਵਾਦ ਨਾਲ ਹੈ?
ਇਹ ਵੀ ਪੜ੍ਹੋ: Bright Minds Punjab: ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਉਨ੍ਹਾਂ ਨੇ ਪੁੱਛਿਆ ਕਿ ਕੀ ਆਪਣੀ ਪਾਰਟੀ ਦੇ ਅੰਦਰ ਅਤੇ ਬਾਹਰੋਂ ਘਿਰੇ ਹੋਏ ਮੁੱਖ ਮੰਤਰੀ ਭਾਜਪਾ ਨਾਲ ਸਮਝੌਤਾ ਕਰਕੇ ਆਪਣੇ ਲਈ ਰਾਹਤ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ? ਨਹੀਂ ਤਾਂ, ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਦਾ ਕੋਈ ਜਾਇਜ਼ ਕਾਰਨ ਨਜ਼ਰ ਨਹੀਂ ਆਉਂਦਾ ਹੈ, ਜਦਕਿ ਸੂਬੇ ਦੀ ਵਿਧਾਨ ਸਭਾ ਪਹਿਲਾਂ ਹੀ ਸਰਬਸੰਮਤੀ ਨਾਲ ਇਸ ਨੂੰ ਰੱਦ ਕਰਨ ਦਾ ਮਤਾ ਪਾਸ ਕਰ ਚੁੱਕੀ ਸੀ। ਉਨ੍ਹਾਂ ਨੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਕੀ ਉਹ ਪੰਜਾਬ ਵਿੱਚ ਵੀਬੀ ਜੀ ਰਾਮਜੀ ਸਕੀਮ ਲਾਗੂ ਕਰਨ ਦੇ ਭਗਵੰਤ ਮਾਨ ਦੇ ਫ਼ੈਸਲੇ ਨਾਲ ਸਹਿਮਤ ਹਨ? ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕੇਜਰੀਵਾਲ ਨੂੰ ਆਪਣੀ ਚੁੱਪੀ ਤੋੜ ਕੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਨਹੀਂ ਤਾਂ, ਇਹ ਗੱਲ ਪੱਕੀ ਹੋ ਜਾਵੇਗੀ ਕਿ ਆਮ ਆਦਮੀ ਪਾਰਟੀ ਨੇ ਭਾਜਪਾ ਨਾਲ ਕੋਈ ਮੌਕਾਪ੍ਰਸਤ ਸੌਦਾ ਕੀਤਾ ਹੋਇਆ ਹੈ।
ਕਮਰਸ਼ੀਅਲ ਮੁੱਖ ਮੰਤਰੀ ਨੇ ਕਦੇ ਵੀ ਵਰਕਰ ਦੀ ਨਹੀਂ ਸੁਣੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਮਰਸ਼ੀਅਲ ਮੁੱਖ ਮੰਤਰੀ ਦਾ ਨਾਮ ਦਿੱਤਾ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਕਮਰਸ਼ੀਅਲ ਮੁੱਖ ਮੰਤਰੀ ਕਾਰਨ ਹੀ ਪੰਜਾਬ ਕਾਂਗਰਸ ਦਾ ਬੇੜਾ ਗ਼ਰਕ ਹੋਇਆ ਹੈ ਅਤੇ ਇਹ ਕਮਰਸ਼ੀਅਲ ਮੁੱਖ ਮੰਤਰੀ ਆਪਣੇ ਹਿਤਾਂ ਨੂੰ ਮੁੱਖ ਰੱਖਦਿਆਂ ਪਾਰਟੀਆਂ ਬਦਲ ਦਾ ਸ਼ੁਕੀਨ ਰਿਹਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਏਥੇ ਜ਼ਿਲ੍ਹਾ ਪਟਿਆਲਾ ਦੇ ਦਿਹਾਤੀ ਪ੍ਰਧਾਨ ਮਹੰਤ ਹਰਵਿੰਦਰ ਖਨੌੜਾ ਦੇ ਤਾਜਪੋਸ਼ੀ ਸਮਾਗਮ ਵਿੱਚ ਪੁੱਜੇ ਹੋਏ ਸਨ।
ਰਾਜਾ ਵੜਿੰਗ ਨੇ ਕਿਹਾ ਕਿ ਇਨ੍ਹਾਂ ਧਨਾਢ ਲੋਕਾਂ ਨੇ ਕਦੇ ਵੀ ਕਾਂਗਰਸੀ ਵਰਕਰਾਂ ਦੀ ਗੱਲ ਨਹੀਂ ਸੁਣੀ ਜਿਸ ਦਾ ਖਮਿਆਜ਼ਾ ਕਾਂਗਰਸ ਨੂੰ ਕਰਾਰੀ ਹਾਰ ਦੇ ਰੂਪ ਵਿੱਚ ਸਹਿਣਾ ਪਿਆ ਹੈ । ਰਾਜਾ ਵੜਿੰਗ ਨੇ ਕਿਹਾ ਕਿ ਹਮੇਸ਼ਾਂ ਆਗੂ ਭੱਜਦੇ ਹਨ ਅਤੇ ਵਰਕਰ ਉੱਥੇ ਹੀ ਖੜੇ ਰਹਿੰਦੇ ਹਨ। ਉਨ੍ਹਾਂ ਸਟੇਜ ਤੋਂ ਹੀ ਕਿਹਾ ਕਿ ਜਿਹੜੇ ਆਗੂ ਕਾਂਗਰਸ ਛੱਡਣਾ ਚਾਹੁੰਦੇ ਹਨ ਉਹ ਛੇਤੀ ਛੱਡ ਜਾਣ ਕਿਉਂਕਿ ਇਸ ਤੋਂ ਬਾਅਦ ਕਾਂਗਰਸ ਨੂੰ ਜਲਦੀ ਪੈਰਾਂ ਸਿਰ ਕਰਨ ਦਾ ਸਮਾਂ ਮਿਲ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ