Ludhiana Railway Station - Sach Kahoon Punjabi

Ludhiana News: ਲੁਧਿਆਣਾ ਰੇਲਵੇ ਸਟੇਸ਼ਨ ’ਤੇ ਵੱਡਾ ਹਾਦਸਾ, ਚੱਲਦੀ ਟ੍ਰੇਨ ਦਾ ਟੁੱਟਿਆ ਡੱਬਾ
Ludhiana News: ਲੁਧਿਆਣਾ (ਸੱਚ ਕਹੂੰ ਨਿਊਜ਼)। ਵੱਡੀ ਖਬਰ ਲੁਧਿਆਨਾ ਤੋਂ ਸਾਹਮਣੇ ਆ ਰਹੀ ਹੈ। ਲੁਧਿਆਣਾ ਰੇਲਵੇ ਸਟੇਸ਼ਨ ’ਤੇ ਇੱਕ ਵੱਡੇ ਹਾਦਸੇ ਦੀਆਂ ਖ਼ਬਰਾਂ ਆਈਆਂ ਹਨ। ਰਿਪੋਰਟਾਂ ਅਨੁਸਾਰ, ਲੁਧਿਆਣਾ ਰੇਲਵੇ ਸਟੇਸ਼ਨ ’ਤੇ ਇੱਕ ਚੱਲਦੀ ਰੇਲਗੱਡੀ ਦਾ ਇੱਕ ਡੱਬਾ ਟੁੱਟ ਗਿਆ। ਇਸ ਘਟਨਾ ਨਾਲ ਘਟਨਾ ਸਥਾਨ ’ਤੇ ਵਿਆਪਕ ਦਹਿਸ਼ਤ ਫੈਲ ਗਈ। ਰੇਲਗੱਡੀ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਜਾ ਰਹੀ ਸੀ ਜਦੋਂ ਡੱਬਾ ਟੁੱਟ ਗਿਆ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Read Also : Fazilka News: ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਮੰਦਭਾਗਾ ਹਾਦਸਾ, 8 ਜਣਿਆਂ ਦੀ ਗਈ ਜਾਨ

ਲੁਧਿਆਣਾ ’ਚ ਰੇਲ ਦੀ ਚਪੇਟ ’ਚ ਆਉਣ ਨਾਲ ਇੱਕ ਦੀ ਮੌਤ, ਇੱਕ ਜਖਮੀ
(ਸੱਚ ਕਹੂੰ ਨਿਊਜ਼) ਲੁਧਿਆਣਾ। ਲੁਧਿਆਣਾ ’ਚ ਇੱਕ ਰੇਲ (Train) ਹਾਦਸੇ ਨੇ ਇੱਕ ਵਿਅਕਤੀ ਦੀ ਜਾਨ ਲੈ ਲਈ। ਜਦੋਂਕਿ ਇਕ ਗੰਭੀਰ ਜਖਮੀ ਹੋ ਗਿਆ। ਇਹ ਘਟਨਾ ਲੁਧਿਆਣਾ ‘ਚ ਫ਼ਿਰੋਜ਼ਪੁਰ ਰੇਲਵੇ ਲਾਈਨ ਅਬਦੁੱਲਾਪੁਰ ਫਾਟਕ ‘ਤੇ 2 ਨੌਜਵਾਨ ਟਰੇਨ ਹੇਠਾ ਆ ਗਏ। ਜਿਸ ‘ਚ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ, ਜਿਸ ਤੋਂ ਬਾਅਦ ਪੁਲਿਸ ਨੇ ਲੋਕਾਂ ਨੂੰ ਪਾਸੇ ਕਰ ਦਿੱਤਾ। ਰੌਲਾ ਪੈਣ ’ਤੇ ਲੋਕਾਂ ਨੇ ਜਖਮੀ ਨੂੰ ਚੁ੍ੱਕ ਕੇ ਹਸਪਤਾਲ ਪਹੁੰਚਾਇਆ। ਹਾਦਸੇ ਕਾਰਨ ਰੇਲਗੱਡੀ ਕਰੀਬ 45 ਮਿੰਟ ਰੁਕੀ ਰਹੀ। ਲੋਕੋ ਪਾਇਲਟ ਨੇ ਤੁਰੰਤ ਇਸ ਦੀ ਸੂਚਨਾ ਅਧਿਕਾਰੀਆਂ ਨੂੰ ਦਿੱਤੀ। ਜਿਸ ਤੋਂ ਬਾਅਦ ਆਰਪੀਐਫ ਅਤੇ ਜੀਆਰਪੀ ਦੇ ਜਵਾਨ ਮੌਕੇ ‘ਤੇ ਪਹੁੰਚ ਗਏ।

ਹਾਦਸੇ ’ਚ ਮਾਰੇ ਗਏ ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਵਜੋਂ ਹੋਈ ਹੈ। ਜ਼ਖਮੀ ਦਾ ਨਾਂਅ ਰਵੀ ਸ਼ੰਕਰ ਹੈ।  ਮਾਰੇ ਗਏ ਰੋਹਿਤ ਅਤੇ ਜ਼ਖਮੀ ਰਵੀ ਦੋਵੇਂ ਉੱਤਰ ਪ੍ਰਦੇਸ਼ ਦੇ ਉਨਾਓ ਪਿੰਡ ਦੇ ਰਹਿਣ ਵਾਲੇ ਹਨ। ਉਹ ਲੁਧਿਆਣਾ ਦੀ ਅਬਦੁੱਲਾਪੁਰ ਬਸਤੀ ਵਿੱਚ ਰਹਿੰਦਾ ਸੀ। ਦੋਵੇਂ ਖਾਣਾ ਖਾਣ ਲਈ ਕਮਰੇ ‘ਚ ਜਾ ਰਹੇ ਸਨ ਕਿ ਅਚਾਨਕ ਟਰੇਨ (Train) ਦੀ ਲਪੇਟ ‘ਚ ਆ ਗਏ। ਆਸਪਾਸ ਦੇ ਲੋਕਾਂ ਨੇ ਮ੍ਰਿਤਕ ਦੀ ਪਛਾਣ ਕੀਤੀ ਅਤੇ ਘਟਨਾ ਬਾਰੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ