Deputy Commissioner patiala - Sach Kahoon Punjabi

ਹਰਿਆਣਾ ਵੱਲੋਂ ਡਰੋਨ ਰਾਹੀਂ ਪੰਜਾਬ ’ਚ ਛੱਡੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ’ਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਜਤਾਇਆ ਇਤਰਾਜ਼
ਡਿਪਟੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੂੰ ਲਿਖਿਆ ਪੱਤਰ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਹਰਿਆਣਾ ਦੀ ਤਰਫ ਤੋਂ ਪੰਜਾਬ ਵਾਲੇ ਪਾਸੇ ਡਰੋਨ ਨਾਲ ਕਿਸਾਨਾਂ ਉੱਪਰ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ’ਤੇ ਹੁਣ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਇਤਰਾਜ਼ ਜਤਾਇਆ ਹੈ ਅਤੇ ਇਸ ਸਬੰਧੀ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਵੀ ਲਿਖਿਆ ਗਿਆ ਹੈ। Punjab News

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਪੱਤਰ ਲਿਖਦਿਆਂ ਆਖਿਆ ਹੈ ਕਿ ਇੱਕ ਸੂਬੇ ਵੱਲੋਂ ਦੂਜੇ ਸੂਬੇ ਵਿੱਚ ਆ ਕੇ ਹਮਲੇ ਕਰਨਾ ਜਾਇਜ਼ ਨਹੀਂ ਹੈ, ਇਸ ਲਈ ਇਸ ’ਤੇ ਤੁਰੰਤ ਰੋਕ ਲੱਗੇ। ਦੱਸਣਯੋਗ ਹੈ ਕਿ ਹਰਿਆਣਾ ਵੱਲੋਂ ਪੰਜਾਬ ਦੀ ਹੱਦ ਵਿੱਚ ਆ ਕੇ ਡਰੋਨ ਨਾਲ ਲਗਾਤਾਰ ਅਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਸਨ ਜਿਸ ਨਾਲ ਕਿ ਅਨੇਕਾਂ ਕਿਸਾਨ ਤੇ ਨੌਜਵਾਨ ਜਖਮੀ ਹੋ ਗਏ ਇੱਥੋਂ ਤੱਕ ਕਿ ਮੀਡੀਆ ਵੀ ਇਸਦੀ ਲਪੇਟ ਵਿੱਚ ਆਇਆ ਸੀ। ਹਰਿਆਣਾ ਦੀ ਪੰਜਾਬ ਵਿਚ ਆ ਕੇ ਕੀਤੀ ਜਾ ਰਹੀ ਇਸ ਕਾਰਵਾਈ ’ਤੇ ਲਗਾਤਾਰ ਉਂਗਲ ਚੁੱਕੀ ਜਾ ਰਹੀ ਸੀ ਅਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਸਬੰਧੀ ਸਵਾਲਾਂ ਵਿੱਚ ਘੇਰਿਆ ਜਾ ਰਿਹਾ ਸੀ ਕਿ ਪੰਜਾਬ ਇਸ ਤੇ ਕਿਉਂ ਕੋਈ ਕਾਰਵਾਈ ਨਹੀਂ ਕਰਦਾ। Punjab News

ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਮੁੱਖ ਤਰਜੀਹ : ਡਿਪਟੀ ਕਮਿਸ਼ਨਰ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। 2013 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸਾਕਸ਼ੀ ਸਾਹਨੀ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ, ਜਿਨ੍ਹਾਂ ਦੀ ਬਦਲੀ ਡੀ.ਸੀ. ਲੁਧਿਆਣਾ ਵਜੋਂ ਹੋਈ ਹੈ। ਸ਼ੌਕਤ ਅਹਿਮਦ ਪਰੈ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ, ‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਤੇ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਭ੍ਰਿਸ਼ਟਾਚਾਰ ਰਹਿਤ ਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।’ Patiala News

ਇਸ ਉਪਰੰਤ ਸ਼ੌਕਤ ਅਹਿਮਦ ਪਰੈ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਸਮੇਤ ਰੋਜ਼ਮਰ੍ਹਾ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ‘ਗਾਰਡ ਆਫ਼ ਆਨਰ’ ਪੇਸ਼ ਕਰਕੇ ਸਲਾਮੀ ਦਿੱਤੀ।

ਇਹ ਵੀ ਪੜ੍ਹੋ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਆਰੰਭ

ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਮੌਕੇ ਐਸ.ਪੀ. ਸਰਫ਼ਰਾਜ਼ ਆਲਮ, ਏ.ਡੀ.ਸੀ. ਨਵਰੀਤ ਕੌਰ ਸੇਖੋਂ,ਐਸ.ਡੀ.ਐਮਜ ਡਾ. ਇਸਮਤ ਵਿਜੈ ਸਿੰਘ, ਜਸਲੀਨ ਕੌਰ ਤੇ ਤਰਸੇਮ ਚੰਦ, ਆਰ.ਟੀ.ਏ. ਨਮਨ ਮਾਰਕੰਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਕਰ ਕਮਿਸ਼ਨਰ ਕੰਨੂ ਗਰਗ ਸਮੇਤ ਡੀ.ਸੀ. ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ੌਕਤ ਅਹਿਮਦ ਪਰੈ ਦਾ ਨਿੱਘਾ ਸਵਾਗਤ ਕੀਤਾ।

ਇਨ੍ਹਾਂ ਅਹੁਦਿਆਂ ’ਤੇ ਦੇ ਚੁੱਕੇ ਹਨ ਸੇਵਾਵਾਂ (Patiala News)

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਇਸ ਤੋਂ ਪਹਿਲਾਂ ਡੀ.ਸੀ. ਬਠਿੰਡਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਕਰਯੋਗ ਹੈ ਕਿ ਸ਼ੌਕਤ ਅਹਿਮਦ ਪਰੈ ਮੁੱਖ ਮੰਤਰੀ ਦੇ ਵਧੀਕ ਪ੍ਰਿੰਸੀਪਲ ਸਕੱਤਰ, ਵਕਫ ਬੋਰਡ ਦੇ ਸੀ.ਈ.ਓ., ਵਧੀਕ ਕਰ ਤੇ ਆਬਾਕਾਰੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। Patiala News

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ
ਆਮ ਆਦਮੀ ਕਲੀਨਿਕ ’ਚ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਫੀਡ ਬੈਕ ਪ੍ਰਾਪਤ ਕੀਤੀ

(ਸੱਚ ਕਹੂੰ ਨਿਊਜ) ਪਟਿਆਲਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਉਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਕਲੀਨਿਕ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਫੀਡ ਬੈਕ ਪ੍ਰਾਪਤ ਕੀਤੀ। Aam Aadmi Clinic

ਹਾਜ਼ਰ ਮਰੀਜ਼ਾਂ ਨੇ ਵੀ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਵਿੱਚ ਵੱਡਾ ਸੁਧਾਰ ਕਰਨ ਦੇ ਮੰਤਵ ਨਾਲ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਮਿਲ ਰਹੀਆਂ ਸਹੂਲਤਾਂ ਜਿਸ ਵਿੱਚ ਮੈਡੀਕਲ ਚੈੱਕਅਪ, ਮੁਫ਼ਤ ਦਵਾਈਆਂ ਅਤੇ ਕੀਤੇ ਜਾਂਦੇ ਟੈਸਟਾਂ ’ਤੇ ਤਸੱਲੀ ਪ੍ਰਗਟਾਈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 58 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚ ਮਰੀਜ਼ਾਂ ਨੂੰ ਇਲਾਜ, ਦਵਾਈਆਂ ਅਤੇ ਮੈਡੀਕਲ ਲੈਬ ਟੈਸਟਾਂ ਦੀ ਮੁਫ਼ਤ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਦੇਸ਼ ਭਗਤ ਯੂਨੀਵਰਸਿਟੀ ਨੇ ਲੋਹੜੀ ਕਾਰਨੀਵਲ ਅਤੇ ਸਕੂਲ ਕਨੈਕਟ ਪ੍ਰੋਗਰਾਮ-2024 ਮਨਾਇਆ

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜਲਦੀ ਹੀ ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਜੂਦ ਡਾਕਟਰਾਂ ਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਪੂਰਾ ਲਾਭ ਦਿੱਤਾ ਜਾਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। Aam Aadmi Clinic

ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਖੁਦ ਮੈਦਾਨ ’ਚ
ਲੋਕਾਂ ਦੇ ਘਰਾਂ ’ਚ ਖੜ੍ਹੇ ਪਾਣੀ ਦੇ ਸਰੋਤਾਂ ਦੀ ਸਿਹਤ ਵਿਭਾਗ ਦੀ ਟੀਮਾਂ ਨਾਲ ਡਿਪਟੀ ਕਮਿਸ਼ਨਰ ਨੇ ਕੀਤੀ ਜਾਂਚ ( Dengue)

(ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਖੁਦ ਫੀਲਡ ਵਿੱਚ ਜਾ ਕੇ ਡੇਂਗੂ ਮੱਛਰ ( Dengue) ਦੇ ਲਾਰਵਾ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕੀਤਾ। ਅੱਜ ਪਟਿਆਲਾ ਦੀ ਬੈਂਕ ਕਲੋਨੀ ਤੇ ਅਜੀਤ ਨਗਰ ਖੇਤਰ ਵਿੱਚ ਜਿਥੇ ਡੇਂਗੂ ਦੇ ਕੇਸ ਸਾਹਮਣੇ ਆਏ ਹਨ, ਉਥੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰਾਂ ’ਚ ਖੜੇ ਪਾਣੀ ਦੀ ਜਾਂਚ ਕੀਤੀ ਅਤੇ ਲਾਰਵਾ ਪਾਏ ਜਾਣ ’ਤੇ ਨਗਰ ਨਿਗਮ ਵੱਲੋਂ ਚਲਾਨ ਵੀ ਕੱਟੇ। ਇਸ ਮੌਕੇ ਉਨ੍ਹਾਂ ਨਾਲ ਸੰਯੁਕਤ ਕਮਿਸ਼ਨਰ ਨਗਰ ਨਿਗਮ ਜਸ਼ਨਪ੍ਰੀਤ ਕੌਰ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੀ ਮੌਜੂਦ ਸਨ।

ਪਟਿਆਲਾ ਜ਼ਿਲ੍ਹੇ ਵਿੱਚ ਕਿਸੇ ਵੀ ਘਰ, ਅਦਾਰੇ ਜਾਂ ਸੰਸਥਾ ਵਿੱਚ ਡੇਂਗੂ ਦਾ ਲਾਰਵਾ ਮਿਲਣ ’ਤੇ ਚਲਾਨ ਕੀਤਾ ਜਾਵੇਗਾ

ਘਰਾਂ ਦੀ ਅਚਨਚੇਤ ਚੈਕਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਕਿਸੇ ਵੀ ਘਰ, ਅਦਾਰੇ ਜਾਂ ਸੰਸਥਾ ਵਿੱਚ ਡੇਂਗੂ ਦਾ ਲਾਰਵਾ ਮਿਲਣ ’ਤੇ ਚਲਾਨ ਕੀਤਾ ਜਾਵੇਗਾ। ਉਨ੍ਹਾਂ ਕਈ ਖੇਤਰਾਂ ਵਿੱਚ ਡੇਂਗੂ ਦੇ ਮਾਮਲੇ ਸਾਹਮਣੇ ਆਉਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਹੈ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 5900 ਤੋਂ ਵੱਧ ਸਥਾਨਾਂ ’ਤੇ ਲਾਰਵਾਂ ਨਸ਼ਟ ਕਰਵਾਇਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ’ਤੇ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਅਤੇ ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਪ੍ਰਕਾਰ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। Dengue

ਇਸ ਮੌਕੇ ਕੂਲਰਾਂ, ਪੰਛੀਆਂ ਦੇ ਪਾਣੀ ਵਾਲੇ ਭਾਂਡੇ, ਬੋਤਲਾਂ ਦੇ ਢੱਕਣ ਆਦਿ ਵਿਚੋਂ ਡੇਂਗੂ ਮੱਛਰ ਦਾ ਲਾਰਵਾ ਮਿਲਿਆ, ਜਿਸ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਮੱਛਰ ਦੇ ਲਾਰਵਾ ਖਤਮ ਕਰਨ ਲਈ ਮੁਹੱਲਿਆਂ ਵਿੱਚ ਘਰੋਂ ਘਰੀਂ ਖੜੇ ਪਾਣੀ ਦੇ ਸਰੋਤ ਚੈੱਕ ਕਰਨ ਅਤੇ ਮਲੇਰੀਆਂ/ਡੇਂਗੂ ਦੇ ਖ਼ਾਤਮੇ ਲਈ ਰਲ-ਮਿਲ ਕੇ ਹੰਭਲਾ ਮਾਰਨ ਇਸ ਮੌਕੇ ਡਾ. ਸੁਮੀਤ ਸਿੰਘ ਸਮੇਤ ਨਗਰ ਨਿਗਮ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ

ਪਟਿਆਲਾ ਦੇ 1997 ’ਚ ਡਿਪਟੀ ਕਮਿਸ਼ਨਰ ਰਹੇ ਵਿਸ਼ਵਜੀਤ ਖੰਨਾ ਨੇ ਸਾਂਝੇ ਕੀਤੇ ਸੁਚੱਜੇ ਪ੍ਰਸ਼ਾਸਨ ਦੇ ਨੁਕਤੇ
ਸੁਚੱਜਾ ਪ੍ਰਸ਼ਾਸਨ ਸਪਤਾਹ-ਪ੍ਰਸ਼ਾਸਨ ਪਿੰਡਾਂ ਵੱਲ ਦੌਰਾਨ ਚੰਗੇ ਪ੍ਰਸ਼ਾਸਕੀ ਅਭਿਆਸਾਂ ਤੇ ਪਹਿਲਕਦਮੀਆਂ ’ਤੇ ਵਰਕਸ਼ਾਪ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਭਾਰਤ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਸੁਚੱਜਾ ਪ੍ਰਸ਼ਾਸਨ ਸਪਤਾਹ ਮਨਾਏ ਜਾਣ ਦੌਰਾਨ ‘ਪ੍ਰਸ਼ਾਸਨ ਪਿੰਡਾਂ ਵੱਲ’ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਸੁਚੱਜੇ ਪ੍ਰਸ਼ਾਸਨ ਦੇ ਚੰਗੇ ਪ੍ਰਸ਼ਾਸਕੀ ਅਭਿਆਸਾਂ ਅਤੇ ਪਹਿਲਕਦਮੀਆਂ ’ਤੇ ਇੱਕ ਵਰਕਸ਼ਾਪ ਕਰਵਾਈ ਗਈ।

ਵਰਕਸ਼ਾਪ ’ਚ 1997-98 ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਰਹੇ ਅਤੇ ਪੰਜਾਬ ਸਟੇਟ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਵਿਸ਼ਵਜੀਤ ਖੰਨਾ ਨੇ ਸ਼ਿਰਕਤ ਕਰਦਿਆਂ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਨਾਲ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੰਵਿਧਾਨ ਦੇ ਘੇਰੇ ’ਚ ਰਹਿੰਦੇ ਹੋਏ ਲੋਕਾਂ ਦੇ ਬਣਦੇ ਅਧਿਕਾਰ ਮੁਹੱਈਆ ਕਰਵਾਉਣ ਦੀ ਤਾਕੀਦ ਵੀ ਕੀਤੀ। ਵਿਸ਼ਵਜੀਤ ਖੰਨਾ ਨੇ ਸੁਚੱਜੇ ਪ੍ਰਸ਼ਾਸਨ ਦੇ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਸੰਵਿਧਾਨ ਦੇ ਘੇਰੇ ’ਚ ਰਹਿੰਦੇ ਹੋਏ ਸੰਵਿਧਾਨ ਵੱਲੋਂ ਲੋਕਾਂ ਨੂੰ ਪ੍ਰਦਾਨ ਕੀਤੇ ਮੌਲਿਕ ਅਧਿਕਾਰਾਂ ਅਧੀਨ ਸਿਆਸੀ, ਸਮਾਜਿਕ, ਆਰਥਿਕ ਨਿਆਂ ਪ੍ਰਦਾਨ ਕਰਨ ਲਈ ਆਪਣੀ ਬਣਦੀ ਜਿੰਮੇਵਾਰੀ, ਬਿਨ੍ਹਾਂ ਪੱਖਪਾਤ ਤੇ ਪਾਰਦਰਸ਼ਤਾ ਨਾਲ ਨਿਭਾਈ ਜਾਵੇ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸ਼ਵਜੀਤ ਖੰਨਾ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਿਸ਼ੇੇਸ਼ ਪਹਿਲਕਦਮੀ ਤਹਿਤ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਪ੍ਰਸ਼ਾਸਕੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਪੰਜਾਬ ਸਟੇਟ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਸਾਬਕਾ ਸੈਸ਼ਨਜ ਜੱਜ ਪਰਮਜੀਤ ਸਿੰਘ, ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ, ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਜੀਵਨਜੋਤ ਕੌਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ