new year 2023 - Sach Kahoon Punjabi
New Year ’ਤੇ Saint Dr. MSG ਦੇ ਪਵਿੱਤਰ ਬਚਨ
New Year ’ਤੇ Saint Dr. MSG ਦੇ ਪਵਿੱਤਰ ਬਚਨ | New Year
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫਰਮਾਉਂਦੇ ਹਨ ਕਿ ਨਵਾਂ ਸਾਲ ਤੁਹਾਨੂੰ ਮੁਬਾਰਕ ਹੋਵੇ ਅਤੇ ਇਹ ਤੁਹਾਡੇ ਲਈ ਖੁਸ਼ੀਆਂ ਲੈ ਕੇ ਆਵੇ। ਜੋ ਗਲਤੀਆਂ ਤੁਸੀਂ ਇਸ ਸਾਲ ’ਚ ਕੀਤੀਆਂ ਹਨ ਉਹ ਅਗਲੇ ਸਾਲ ’ਚ ਨਾ ਕਰਨ ਦਾ ਪ੍ਰਣ ਕਰੋ। ਜੋ ਤੁਸੀਂ ਸਿਮਰਨ ਕੀਤਾ, ਸਤਿਸੰਗਾਂ ਸੁਣੀਆਂ ਉਹ ਤੁ਼ਹਾਡੇ ਨਾਲ ਰਹੇਗਾ, ਤੁਸੀਂ ਆਪਣੇ ਔਗੁਣਾਂ ਤੇ ਬੁਰੀ ਆਦਤਾਂ ਨੂੰ ਛੱਡ ਦਿਓ। ਪੂਜਨੀਕ ਗੁਰੂ ਜੀ ਨੇ ਫ਼ਰਮਾਇਆ ਕਿ ਇੱਕ ਜਨਵਰੀ ਤੋਂ ਪਵਿੱਤਰ MSG ਅਵਤਾਰ ਮਹੀਨਾ ਸ਼ੁਰੂ ਹੋਣ ਜਾ ਰਿਹਾ ਹੈ। (New Year)
ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਕਦੇ ਕੋਈ ਨਿਰਾਸ਼ ਨਹੀਂ ਮੋੜਿਆ
ਇਸ ਪਵਿੱਤਰ MSG ਅਵਤਾਰ ਮਹੀਨੇ ’ਚ ਰੋਜ਼ਾਨਾ ਸਤਿਗੁਰੂ ਜੀ ਨੂੰ ਹਾਜ਼ਰ-ਨਾਜ਼ਰ ਮੰਨ ਕੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਪਵਿੱਤਰ ਨਾਅਰਾ ਲਗਾ ਕੇ ਆਪਣੇ ਅੰਦਰ ਦੀ ਇੱਕ ਬੁਰੀ ਆਦਤ ਜ਼ਰੂਰ ਛੱਡੋ ਤੇ ਪ੍ਰਣ ਕਰੋ ਕਿ ਜ਼ਿੰਦਗੀ ’ਚ ਇਹ ਗਲਤੀ ਮੁੜ ਨਹੀਂ ਕਰਾਂਗਾ। ਅਜਿਹਾ ਕਰਨ ਨਾਲ ਤੁਸੀਂ ਅੰਦਰੋਂ-ਬਾਹਰੋਂ ਖੁਸ਼ੀਆਂ ਨਾਲ ਮਾਲਾ-ਮਾਲ ਹੋ ਜਾਓਗੇ। ਆਪ ਜੀ ਨੇ ਫ਼ਰਮਾਇਆ ਕਿ ਇਸ ਸਾਲ ’ਚ ਜਾਣੇ-ਅਣਜਾਣੇ ’ਚ ਤੁਹਾਡੇ ਤੋਂ ਜੋ ਪਾਪ-ਗੁਨਾਹ ਹੋਏ, ਮਾਲਕ ਦੇ ਸਾਹਮਣੇ ਤੌਬਾ ਕਰਕੇ ਉਸ ਨੂੰ ਛੱਡ ਦਿਓ, ਗੁਣਾਂ ਨੂੰ ਉਠਾ ਕੇ ਅਗਲੇ ਸਾਲ ’ਚ ਲੈ ਜਾਓ, ਇਰਾਦਾ ਮਜ਼ਬੂਤ ਬਣਾ ਕੇ ਚੱਲੋ ਤੇ ਗੁਣ ਗ੍ਰਹਿਣ ਕਰਨੇ ਹਨ ਅਤੇ ਮਾਲਕ ਦੀਆਂ ਖੁਸ਼ੀਆਂ ਨੂੰ ਪਾਉਣਾ ਹੈ। (New Year)
ਜਲਾਲਆਣੇ ‘ਚ ਆਇਆ ਨੂਰੇ ਜਲਾਲ | New Year
ਸ਼ਹਿਨਸ਼ਾਹੀ ਨੂਰੀ ਬਾਲ ਮੁਖੜੇ ਨੂੰ ਜੋ ਵੀ ਵੇਖੇ, ਵੇਖਦਾ ਹੀ ਰਹਿ ਜਾਵੇ, ਨੂਰੀ ਮੁਖੜੇ ਤੋਂ ਨਜ਼ਰ ਹਟਾਉਣ ਦਾ ਦਿਲ ਹੀ ਨਾ ਕਰੇ ਇੱਕ ਝਿਉਰ ਦੀ ਮਿਸਾਲ ਵੀ ਇੱਥੇ ਪੇਸ਼ ਹੈ ਉਹ ਰੋਜ਼ਾਨਾ ਘਰ ‘ਚ ਪਾਣੀ ਭਰਨ ਆਉਂਦਾ ਸੀ ਅਤੇ ਪੂਜਨੀਕ ਪਰਮ ਪਿਤਾ ਜੀ ਦੇ ਬਾਲ ਸਰੂਪ ਨੂੰ ਪੰਘੂੜੇ ਨੇੜੇ ਕਈ ਘੰਟਿਆਂ ਤੱਕ ਖੜ੍ਹ ਕੇ ਦੀਦਾਰ ਕਰਦਾ ਇੱਕ ਦਿਨ ਪੂਜਨੀਕ ਮਾਤਾ ਜੀ ਨੇ ਟਿਕਟਕੀ ਲਾ ਕੇ ਖੜ੍ਹੇ ਉਸ ਭਾਈ ਨੂੰ ਟੋਕ ਵੀ ਦਿੱਤਾ ਕਿ ਤੁਸੀਂ ਰੋਜ਼ਾਨਾ ਇੰਨੀ-ਇੰਨੀ ਦੇਰ ਤੱਕ ਕੀ ਵੇਖਦੇ ਹੋ? ਉਸ ਭਾਈ ਨੇ ਨਿਮਰਤਾ ਨਾਲ ਜਵਾਬ ਦਿੱਤਾ ਮਾਤਾ ਜੀ, ਆਪ ਜੀ ਦੇ ਲਾਡਲੇ ‘ਚ ਮੈਨੂੰ ਈਸ਼ਟਦੇਵ (ਪਰਮੇਸ਼ਵਰ) ਦੇ ਦਰਸ਼-ਦੀਦਾਰ ਹੁੰਦੇ ਹਨ ਮੈਂ ਕਿਸੇ ਗਲਤ-ਭਾਵਨਾ ਨਾਲ ਨਹੀਂ ਸ਼ਰਧਾਪੂਰਵਕ ਦੀਦਾਰ ਕਰਦਾ ਹਾਂ।
ਅਜਿਹੀ ਹੀ ਇੱਕ ਹੋਰ ਵੀ ਘਟਨਾ ਜ਼ਿਕਰਯੋਗ ਹੈ, ਜਦੋਂ ਪੂਜਨੀਕ ਮਾਤਾ ਜੀ ਨੇ ਕਿਸੇ ਸਾਧੂ-ਸੁਭਾਅ ਸਖਸ਼ ਨੂੰ ਆਪਣੇ ਲਾਡਲੇ ਦੇ ਪਾਲਣੇ ਕੋਲ ਖੜ੍ਹਾ ਪਾਇਆ ਤਾਂ ਤੁਰੰਤ ਆ ਕੇ ਰੀਤੀ ਰਿਵਾਜ਼ ਅਨੁਸਾਰ ਤਵੇ ਤੋਂ ਕਾਲਾ ਟਿੱਕਾ ਆਪਣੇ ਲਾਡਲੇ ਨੂੰ ਲਾ ਦਿੱਤਾ ਤਾਂਕਿ ਕਿਸੇ ਦੀ ਬੁਰੀ ਨਜ਼ਰ ਲਾਡਲੇ ਨੂੰ ਨਾ ਲੱਗੇ ਤਾਂ ਇਹ ਵੇਖ ਕੇ ਉਸ ਸਾਧੂ ਨੇ ਆਦਰ ਸਨਮਾਨ ਦੇ ਨਾਲ ਮਾਤਾ ਜੀ ਨੂੰ ਕਿਹਾ, ਮਾਤਾ ਜੀ ਫਕੀਰਾਂ ਦੀ ਨਜ਼ਰ ਨਹੀਂ ਲੱਗਿਆ ਕਰਦੀ ਉਸ ਬਾਬੇ ਨੇ ਕਿਹਾ, ਮਾਤਾ ਜੀ, ਤੁਹਾਡੇ ਪੁੱਤਰ ਦੇ ਪੈਰ ‘ਚ ਪੂਰਾ ਪਦਮ ਚਿੰਨ੍ਹ ਹੈ ਤੁਹਾਡਾ ਬੇਟਾ ਕੋਈ ਮਹਾਨ ਸਖਸ਼ੀਅਤ ਹੈ ਇਨ੍ਹਾਂ ਦੇ ਦਰਸ਼-ਦੀਦਾਰ ਕਰਕੇ ਮੈਨੂੰ ਪਰਮ ਸੁੱਖ ਦਾ ਅਹਿਸਾਸ ਹੋਇਆ ਹੈ। ਆਪ ਜੀ ਨੇ ਫਰਮਾਇਆ ਕਿ ਇਸ ਸਾਲ ’ਚ ਜਾਣੇ-ਅਣਜਾਣੇ ’ਚ ਤੁਹਾਡੇ ਤੋਂ ਪਾਪ-ਗੁਨਾਹ ਹੋਏ, ਮਾਲਕ ਦੇ ਸਾਹਮਣੇ ਤੌਬਾ ਕਰਕੇ ਇਸ ਨੂੰ ਛੱਡ ਦਿਓ, ਗੁਣਾਂ ਨੂੰ ਚੁੱਕ ਕੇ ਅਗਲੇ ਸਾਲ ’ਚ ਲੈ ਚੱਲੋ, ਇਰਾਦਾ ਮਜ਼ਬੂਤ ਬਣਾ ਕੇ ਚੱਲੋ, ਅਤੇ ਗੁਣ ਹਾਸਲ ਕਰਨ ਹਨ ਅਤੇ ਮਾਲਕ ਦੀਆਂ ਖੁਸ਼ੀਆਂ ਨੂੰ ਪਾਉਣਾ ਹੈ। (New Year)
ਪੂਜਨੀਕ ਹਜ਼ੂਰ ਪਿਤਾ ਜੀ ਨੇ ਫਰਮਾਇਆ ਕਿ ਜਦੋਂ ਤੱਕ ਇਨਸਾਨ ਮਾਲਕ ਦੇ ਨਾਂਅ ਨਾਲ ਜੁੜਦਾ ਨਹੀਂ, ਉਦੋਂ ਤੱਕ ਆਪਣੇ ਗਮ, ਦੁੱਖ-ਦਰਦ, ਪਰੇਸ਼ਾਨੀਆਂ ਨਾਲ ਦੋ-ਚਾਰ ਵਾਰ ਹੁੰਦਾ ਰਹੇਗਾ। ਬੇਚੈਨੀ ਦਾ ਆਲਮ ਕਦੇ ਮਿਟ ਨਹੀਂ ਸਕੇਗਾ। ਅੰਦਰ ਦੇ ਬੁਰੇ ਵਿਚਾਰ ਕਦੇ ਚੈਨ ਨਾਲ ਜੀਣ ਨਹੀਂ ਦੇਣਗੇ ਅਤੇ ਇਨਸਾਨ ਬੇਚੈਨਿਆਂ ’ਚ, ਭੱਜ-ਦੌੜ ’ਚ ਸਾਰਾ ਸਮਾਂ ਗੁਜਾਰ ਕੇ ਬਰਬਾਦ ਕਰਕੇ ਇਸ ਸੰਸਾਰ ਨੂੰ ਛੱਡ ਜਾਂਦਾ ਹੈ, ਇੱਥੇ ਵੀ ਦੁਖੀ ਅਤੇ ਅੱਗੇ ਵੀ ਨਰਕ-ਦੋਜਕ ’ਚ ਸੜੇਗਾ।
ਜੇਕਰ ਇਨਸਾਨ ਗੁਰੂਮੰਤਰ ਲੈ ਲੈਂਦਾ ਹੈ ਤਾਂ ਇੱਥੇ ਵੀ ਸੁਖੀ ਅਤੇ ਅੱਗੇ ਵੀ ਮਾਲਕ ਦਾ ਰਹਿਮੋ-ਕਰਮ ਬਰਸਦਾ ਹੈ, ਉਹ ਆਵਾਗਮਨ ਤੋਂ ਮੁਕਤ ਹੋ ਕੇ ਮਾਲਕ ਦੀ ਗੋਦ ’ਚ ਜਾ ਵਿਰਾਜ਼ਦਾ ਹੈ। ਇਸ ਲਈ ਮਾਲਕ ਦਾ ਨਾਂਅ ਲੈਣਾ ਕਦੇ ਨਾ ਭੁੱਲੋ, ਉਸ ਦੇ ਨਾਂਅ ਨਾਲ ਜੁੜੋ, ਉਸ ਦੇ ਨਾਂਅ ਦਾ ਸਿਮਰਨ ਕਰੋ ਤਾਂ ਤੁਹਾਡੇ ਅੰਦਰ ਤਾਕਤ ਆਵੇਗੀ, ਸ਼ਕਤੀ ਆਵੇਗੀ, ਜਿਸ ਨੂੰ ਵਿਲ ਪਾਵਰ ਜਾਂ ਆਤਮਬਲ ਕਿਹਾ ਜਾਂਦਾ ਹੈ। (New Year)
ਸਾਰੀਆਂ ਮੁਸ਼ਕਲਾਂ ਹੱਲ ਕਰ ਦਿੰਦਾ ਹੈ ਪਰਮਾਤਮਾ : ਪੂਜਨੀਕ ਗੁਰੂ ਜੀ
ਇਸ ਵਿਲ ਪਾਵਰ ਦੇ ਆਉਣ ਨਾਲ ਤੁਹਾਡੇ ਗਮ, ਦੁੱਖ-ਦਰਦ, ਚਿੰਤਾਵਾਂ, ਪਰੇਸ਼ਾਨੀਆਂ ਦੂਰ ਹੋਣਗੀਆਂ ਅਤੇ ਮਾਲਕ ਦੀ ਦਿਆ ਮਿਹਰ, ਰਹਿਮਤ ਦੇ ਕਾਬਲ ਤੁਸੀਂ ਬਣਦੇ ਚਲੇ ਜਾਵੋਂਗੇ। ਸਿਮਰਨ ਦਾ ਪੱਲਾ ਕਦੇ ਨਾ ਛੱਡੋ। ਚੱਲਦੇ, ਬੈਠ ਕੇ, ਕੰਮ-ਧੰਧਾ ਕਰਦੇ ਹੋਏ ਸਿਮਰਨ ਕਰਦੇ ਰਹੋ ਤਾਂ ਜ਼ਰੂਰ ਮਾਲਕ ਦੀਆਂ ਖੁਸ਼ੀਆਂ ਮਿਲਣਗੀਆਂ ਅਤੇ ਉਸ ਦੇ ਰਹਿਮੋ-ਕਰਮ ਦੇ ਕਾਬਲ ਬਣੋਂਗੇ। ਆਪ ਜੀ ਨੇ ਫਰਮਾਇਆ ਕਿ ਵਿਚਾਰ ਜੀਰੋ ਕਦੇ ਨਹੀਂ ਰਹਿੰਦੇ, ਕੋਈ ਨਾ ਕੋਈ ਵਿਚਾਰ, ਕੋਈ ਨਾ ਕੋਈ ਖਿਆਲ, ਦਿਲੋ-ਦਿਮਾਗ ’ਚ ਚੱਲਦਾ ਰਹਿੰਦਾ ਹੈ। ਜੇਕਰ ਇਨਸਾਨ ਉਸ ਦੀ ਜਗ੍ਹਾ ਆਪਣੇ ਸਤਿਗੁਰੂ ਦੇ ਵਿਚਾਰ, ਅੱਲ੍ਹਾ, ਵਾਹਿਗੁਰੂ, ਰਾਮ, ਗੌਡ, ਖੁਦਾ, ਰੱਬ ਦੇ ਵਿਚਾਰ ਦਿਲੋ-ਦਿਮਾਗ ’ਚ ਲੈ ਆਵੇ ਤਾਂ ਜ਼ਰੂਰ ਬੁਰੇ ਵਿਚਾਰ ਖਤਮ ਹੋਣਗੇ, ਮਾਲਕ ਨਾਲ ਪਿਆਰ ਵਧੇਗਾ ਅਤੇ ਜਿੰਦਗੀ ’ਚ ਬਹਾਰ ਛਾ ਜਾਵੇਗੀ। (New Year)
”ਜੈਲਦਾਰਾਂ ਦਾ ਮੁੰਡਾ (ਪੂਜਨੀਕ ਪਰਮ ਪਿਤਾ ਜੀ) ਕੋਈ ਖਾਸ ਹਸਤੀ ਹੈ’
ਪੂਜਨੀਕ ਮਾਤਾ-ਪਿਤਾ ਜੀ ਨੇ ਆਪਣੇ ਲਾਡਲੇ ਦਾ ਨਾਂਅ ਸਰਦਾਰ ਹਰਬੰਸ ਸਿੰਘ ਜੀ ਰੱਖਿਆ ਅਤੇ ਪਰਮ ਪੂਜਨੀਕ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ (ਡੇਰਾ ਸੱਚਾ ਸੌਦਾ ਦੇ ਸੰਸਥਾਪਕ) ਨਾਲ ਮਿਲਾਪ ਤੋਂ ਬਾਅਦ ਸਰਦਾਰ ਹਰਬੰਸ ਸਿੰਘ ਜੀ ਤੋਂ ਬਦਲ ਕੇ ਆਪ ਜੀ ਦਾ ਨਾਂਅ ਸਰਦਾਰ ਸਤਿਨਾਮ ਸਿੰਘ ਜੀ (ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ) ਰੱਖ ਦਿੱਤਾ। ਬਚਪਨ ਤੋਂ ਜਿਉਂ-ਜਿਉਂ ਆਪ ਜੀ ਵੱਡੇ ਹੁੰਦੇ ਗਏ, ਆਪ ਜੀ ਦੇ ਚਾਨਣ ਦਾ ਦਾਇਰਾ ਹੋਰ ਵੱਡਾ ਹੁੰਦਾ ਗਿਆ ਹਾਲੇ ਆਪ ਜੀ ਬਚਪਨ ਅਵਸਥਾ ‘ਚ ਹੀ ਸਨ ਕਿ ਪੂਜਨੀਕ ਪਿਤਾ ਸਰਦਾਰ ਵਰਿਆਮ ਸਿੰਘ ਜੀ ਪਰਮਾਤਮਾ ‘ਚ ਲੀਨ ਹੋ ਗਏ।
ਤਾਂ ਇਸ ‘ਤੇ ਆਪ ਜੀ ਦਾ ਬਚਪਨ ਪੂਜਨੀਕ ਮਾਤਾ ਜੀ ਅਤੇ ਆਪ ਜੀ ਦੇ ਪੂਜਨੀਕ ਮਾਮਾ ਜੀ ਸਰਦਾਰ ਵੀਰ ਸਿੰਘ (ਡੇਰਾ ਸੱਚਾ ਸੌਦਾ ‘ਚ ਬਤੌਰ ਸਤਿ ਬ੍ਰਹਮਚਾਰੀ ਸੇਵਾਦਾਰ ਰਹਿੰਦੇ ਹੋਏ ਓੜ ਨਿਭਾ ਗਏ ਹਨ) ਦੀ ਦੇਖ-ਰੇਖ ‘ਚ ਗੁਜਰਿਆ ਬਚਪਨ ‘ਚ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਖੇਡ (ਬਚਪਨ ਦੇ ਚੋਜ) ਵੀ ਇਲਾਹੀ ਹੀ ਸਨ ਆਪ ਜੀ ਦੀ ਬੋਲਬਾਣੀ, ਹਾਵ-ਭਾਵ, ਚਾਲ ਢਾਲ, ਖੇਡ ਕੁੱਦ ਹਰ ਕਿਰਿਆ ਅਤੇ ਹਰ ਕਾਰਜ ‘ਚ ਇਲਾਹੀ ਨੂਰ ਝਲਕਦਾ ਸੀ ਤਦ ਵੀ ਸਨੇਹੀ ਸੱਜਣ ਇਹੀ ਕਹਿੰਦੇ ਕਿ ”ਜੈਲਦਾਰਾ ਦਾ ਮੁੰਡਾ (ਪੂਜਨੀਕ ਪਰਮ ਪਿਤਾ ਜੀ) ਕੋਈ ਖਾਸ ਹਸਤੀ ਹੈ’।
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਵੇਂ ਸਾਲ 2023 ਦੀਆਂ ਦਿੱਤੀਆਂ ਵਧਾਈਆਂ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਵੇਂ ਸਾਲ 2023 ਦੇ ਵਿਸ਼ੇਸ਼ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟ ਕੀਤੀ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਅਤੇ ਚੰਗੀ ਸਿਹਤ ਲੈ ਕੇ ਆਵੇ। ਆਪਣੇ ਨਵੇਂ ਸਾਲ ਦੇ ਵਧਾਈ ਸੰਦੇਸ਼ ਵਿੱਚ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਸਾਲ ਸੂਬੇ ਅਤੇ ਦੇਸ਼ ਲਈ ਸ਼ਾਂਤੀ, ਵਿਕਾਸ ਅਤੇ ਤਰੱਕੀ ਵਾਲਾ ਹੋਵੇ । ਉਨ੍ਹਾਂ ਕਿਹਾ ਕਿ ਆਓ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਉਚਾਈਆਂ ਨੂੰ ਸਰ ਕਰਨ ਦੀ ਭਾਵਨਾ ਨਾਲ ਨਵੇਂ ਸਾਲ 2023 ਦਾ ਸਵਾਗਤ ਕਰੀਏ ਅਤੇ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹੋਰ ਵੀ ਸਖ਼ਤ ਮਿਹਨਤ ਕਰੀਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਵੇਂ ਸਾਲ ’ਤੇ ਪ੍ਰਸ਼ਾਸ਼ਨ ਦੀ ਸਖ਼ਤੀ, ਮੋਹਾਲੀ ਵਿਚ ਦਫ਼ਾ 144 ਲਾਗੂ
ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ
ਮੋਹਾਲੀ (ਐੱਮ ਕੇ ਸ਼ਾਇਨਾ)। ਜ਼ਿਲ੍ਹੇ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਦੇ ਮੰਤਵ ਤਹਿਤ ਅਮਿਤ ਤਲਵਾੜ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਸੰਘਤਾ 1973 (ਐਕਟ ਨੰਬਰ 2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਹਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ । (New Year)
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਮਿਤ ਤਲਵਾੜ ਨੇ ਦੱਸਿਆ ਕਿ ਕਈ ਵਾਰ ਰਾਜਨੀਤਿਕ ਜਥੇਬੰਦੀਆਂ, ਯੂਨੀਅਨਾਂ ਆਦਿ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੀ ਜਾਨ ਮਾਲ ਅਤੇ ਪਬਲਿਕ ਪ੍ਰਾਪਟਰੀ ਨੂੰ ਵੀ ਨੁਕਸਾਨ ਹੋ ਸਕਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਕਿਸਮ ਦੇ ਵਿਖਾਵੇ, ਨਾਹਰੇ ਲਾਉਣ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ । (New Year)
ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ,ਕਰਮਚਾਰੀਆਂ, ਵਿਆਹ ਸ਼ਾਦੀਆ, ਧਾਰਮਿਕ ਰਸਮਾਂ, ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 31-12-2022 ਤੋਂ 27-02-2023 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਵੇਂ ਵਰ੍ਹੇ ‘ਤੇ ਸਾਰਥਿਕ ਟੀਚੇ ਮਿੱਥਣ ਦੀ ਲੋੜ
ਨਵਾਂ ਵਰ੍ਹਾ ਮਨਾਉਣ ਦੀ ਰਵਾਇਤ ਮੈਸੋਪਟਾਮੀਆ ਵਿੱਚ 2000 ਈਸਾ ਪੂਰਵ ਵਿੱਚ ਹੋਈ ਰੋਮਨਾਂ ਨੇ ਦਰਵਾਜ਼ੇ ਦੇ ਦੇਵਤਾ ਜੈਨੂਅਸ ਦੇ ਨਾਂਅ ਉੱਪਰ ਸਾਲ ਦੇ ਪਹਿਲੇ ਮਹੀਨੇ ਜਨਵਰੀ (ਜੈਨੂਅਰੀ) ਦਾ ਨਾਂਅ ਰੱਖਿਆ ਇਸ ਤੋਂ ਬਾਅਦ 46 ਈਸਾ ਪੂਰਵ ਵਿੱਚ ਰੋਮਨ ਸ਼ਾਸਕ ਜੂਲੀਅਸ ਸੀਜਰ ਨੇ ਇੱਕ ਜਨਵਰੀ ਨੂੰ ਨਵਾਂ ਵਰ੍ਹਾ ਐਲਾਨ ਕੀਤਾ ਇੰਗਲੈਡ ਦੇ ਨਾਲ ਬਾਕੀ ਯੂਰਪੀ ਦੇਸ਼ਾਂ ਨੇ ਵੀ ਇੱਕ ਜਨਵਰੀ ਨੂੰ ਨਵਾਂ ਵਰ੍ਹਾ ਮੰਨ ਲਿਆ ਇੰਗਲੈਂਡ ਵਿੱਚ 1752 ਈਸਵੀ ਨੂੰ ਗਰਿਗੋਰੀਅਨ ਕੈਲੰਡਰ ਨੂੰ ਅਪਣਾਇਆ ਤੇ ਇੱਕ ਜਨਵਰੀ ਨੂੰ ਨਵੇਂ ਸਾਲ ਵਜੋਂ ਮਾਨਤਾ ਦਿੱਤੀ ਈਸਾਈ ਧਰਮ  ਵਿੱਚ ਇੱਕ ਜਨਵਰੀ ਦਾ ਮਹੱਤਵ ਧਾਰਮਿਕ ਕਾਰਨ ਕਰਕੇ ਵੀ ਹੈ ਕਿਉਂਕਿ 25 ਦਸੰਬਰ ਨੂੰ ਜੀਸਸ ਦਾ ਜਨਮ ਹੋਇਆ ਸੀ ਤੇ ਇੱਕ ਜਨਵਰੀ ਨੂੰ ਉਹ ਅੱਠ ਦਿਨਾਂ ਦੇ ਹੋਏ ਸਨ ਸੰਨ 1990 ਤੋਂ ਇਹ ਪਰੰਪਰਾ ਸ਼ੁਰੂ ਹੋ ਗਈ ਕਿ 31 ਦਸੰਬਰ ਦੀ ਰਾਤ ਨੂੰ ਨਵੇਂ ਵਰ੍ਹੇ ਨੂੰ ‘ਜੀ ਆਇਆਂ ‘ ਕਿਹਾ ਜਾਣ ਲੱਗਾ
ਹੁਣ ਸੰਸਾਰ ਦੇ ਹਰ ਕੋਨੇ ਵਿੱਚ 31 ਦਸੰਬਰ ਦੀ ਰਾਤ ਨਵੇਂ ਸਾਲ ਦੇ ਆਗਾਜ਼ ਦੀ ਖੁਸ਼ੀ ‘ਚ ਬਿਤਾਈ ਜਾਂਦੀ ਹੈ ਉਂਜ ਤਾਂ ਹਰ ਦਿਨ ਨਵਾਂ ਸਾਲ ਹੀ ਹੁੰਦਾ ਹੈ ਕਿਉਂਕਿ ਹਰ ਨਵਾਂ ਦਿਨ ਨਵੀਆਂ ਉਮੰਗਾਂ, ਸੁਪਨੇ ਲੈਕੇ ਆਉਂਦਾ ਹੈ ਜਿਸ ਦੀ ਪ੍ਰਾਪਤੀ ਹਿੱਤ ਸਮੁੱਚੀ ਲੋਕਾਈ ਆਪਣੇ ਮੁਕਾਮ ਪਾਉਣ ਲਈ ਯਾਤਰਾ ਅਰੰਭਦੀ ਹੈ ਤੇ ਦੇਰ ਰਾਤ ਤੱਕ ਇਹ ਸਿਲਸਿਲਾ ਚੱਲਦਾ ਹੈ ਅਗਲੇ ਦਿਨ ਤੋਂ ਫਿਰ ਉਹੀ ਯਾਤਰਾ ਅਰੰਭ ਹੁੰਦੀ ਹੈ ਤੇ ਮੰਜ਼ਿਲਾਂ ‘ਤੇ ਪਹੁੰਚਣ ਦੀ ਆਸ ਲਾਏ ਰਾਹੀ ਲਗਾਤਾਰ ਪੰਧ ਨੂੰ ਨਿਬੇੜਨ ਦੀਆਂ ਕੋਸ਼ਿਸ਼ਾਂ ਕਰਦੇ ਹਨ ਫਿਰ ਵੀ ਸੰਸਾਰ ਪੱਧਰ ‘ਤੇ ਇੱਕ ਜਨਵਰੀ ਨੂੰ ਨਵਾਂ ਸਾਲ ਮਨਾਇਆ ਜਾਂਦਾ ਹੈ ਹਰ ਦਿਨ ਦਾ ਕੋਈ ਨਾ ਕੋਈ ਮਹੱਤਵ ਹੁੰਦਾ ਹੈ, ਉਹ ਭਾਵੇਂ ਧਾਰਮਿਕ ਜਾਂ ਸਮਾਜਿਕ ਹੋਵੇ ਨਵਾਂ ਸਾਲ ਮਨਾਉਣ ਦੀ ਪਿਰਤ ਬੜੀ ਪੁਰਾਣੀ ਹੈ ਤੇ ਕਈ ਦੇਸ਼ਾਂ ਵਿੱਚ ਇੱਕ ਜਨਵਰੀ ਦੀ ਬਜਾਇ ਹੋਰ ਦਿਨ ਨੂੰ ਨਵਾਂ ਸਾਲ ਮਨਾਇਆ ਜਾਂਦਾ ਹੈ
ਤਕਨਾਲੋਜੀ ਦੇ ਪ੍ਰਭਾਵ ਕਾਰਨ ਲੋਕ ਇੱਕ ਦੂਜੇ ਦੇ ਨੇੜੇ ਆਏ ਹਨ ਤੇ ਆਦਾਨ-ਪ੍ਰਦਾਨ ਦੇ ਰਸਤੇ ਖੁੱਲ੍ਹੇ ਹਨ ਜਿਸ ਕਾਰਨ ਸੱਭਿਆਚਾਰਕ ਸਾਂਝਾਂ ਦੀ ਪਿਰਤ ਪਈ ਹੈ ਲੋਕਾਂ ਨੇ ਇੱਕ-ਦੂਜੇ ਦੇ ਸੱਭਿਆਚਾਰ ਨੂੰ ਅਪਣਾਇਆ ਹੈ ਜਿਸਦੀ ਪ੍ਰਤੱਖ ਮਿਸਾਲ ਨਵਾਂ ਸਾਲ ਹੈ ਉਂਝ ਭਾਵੇਂ ਸੂਰਜ ਸਾਡੇ ਦੇਸ਼ ਵਿੱਚ ਫੁੱਟਦਾ ਹੈ ਪਰ ਚਾਨਣ ਦੀ ਆਸ ਅਸੀਂ ਪੱਛਮ ਤੋਂ ਰੱਖਦੇ ਹਾਂ ਉੱਧਰੋਂ ਆਉਂਦੀ ਰੋਸ਼ਨੀ ਸਾਨੂੰ ਪ੍ਰਭਾਵਿਤ ਕਰਦੀ ਹੈ ਅਤੇ ਅਸੀਂ ਉਸਦਾ ਪ੍ਰਭਾਵ ਖਿੜੇ ਮੱਥੇ ਕਬੂਲਦੇ ਹਾਂ
ਨਵੇਂ ਵਰ੍ਹੇ ਨੇ ਸਾਡੀਆਂ ਬਰੂਹਾਂ ‘ਤੇ ਦਸਤਕ ਦੇ ਦਿੱਤੀ ਹੈ ਤੇ ਆਏ ਮਹਿਮਾਨ ਦਾ ਸਵਾਗਤ ਕਰਨਾ ਸਾਡੀ ਸੰਸਕ੍ਰਿਤੀ ਹੈ ਇਸ ਨਵੇਂ ਮਹਿਮਾਨ ਦੀ ਆਮਦ ਬਹੁਤ ਕੁਝ ਨਵਾਂ ਲੈਕੇ ਆਉਂਦੀ ਹੈ ਜਿਸਨੂੰ ਅਸੀਂ ਕਬੂਲਣਾ ਹੈ ਨਵੀਂ ਚੀਜ ਜੇਕਰ ਆਈ ਹੈ ਤਾਂ ਉਸਨੂੰ ਰੱਖਣ ਲਈ ਜਗ੍ਹਾ ਦੀ ਜ਼ਰੂਰਤ ਤਾਂ ਪੈਂਦੀ ਹੀ ਹੈ  ਸੋ ਜਗ੍ਹਾ ਪ੍ਰਬੰਧ ਕਾਰਨ ਪੁਰਾਣੇ ਅਤੇ ਫਾਲਤੂ ਸਮਾਨ ਦੀ ਵਿਦਾਇਗੀ ਲਾਜ਼ਮੀ ਹੋ ਜਾਂਦੀ ਹੈ ਨਵੀਆਂ ਉਮੰਗਾਂ ਤਰੰਗਾਂ ਰੂਪੀ ਮਹਿਮਾਨ ਨੇ ਬੜਾ ਕੁਝ ਨਵਾਂ ਦੇਣਾ ਹੈ
ਇਸ ਲਈ ਇਹ ਸੰਕਲਪ ਲਾਜ਼ਮੀ ਹੈ ਕਿ ਪੁਰਾਣੇ ਤੇ ਘਟੀਆ ਵਿਚਾਰਾਂ ਦਾ ਤਿਆਗ ਕੀਤਾ ਜਾਵੇ ਨਵੀਨ ਅਤੇ ਵਿਗਿਆਨਕ ਸੋਚ ਨੂੰ ਅਪਣਾਇਆ ਜਾਵੇ ਸਾਲ ਵਿੱਚ ਕੀਤੇ ਜਾਣ ਵਾਲੇ ਕੰਮਾਂ ਦੀ ਸਹੀ ਰੂਪ ਰੇਖਾ ਉਲੀਕੀ ਜਾਵੇ ਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਦ੍ਰਿੜ ਸੰਕਲਪ ਲਿਆ ਜਾਵੇ ਉਦੇਸ਼ ਤੋਂ ਬਿਨਾਂ ਜ਼ਿੰਦਗੀ ਖੜ੍ਹੇ ਪਾਣੀ ਵਾਂਗ ਹੁੰਦੀ ਹੈ ਜਿਸ ਵਿੱਚੋਂ ਬੋਅ ਮਾਰਨੀ ਸੁਭਾਵਿਕ ਹੈ ਨਵੇਂ ਵਰ੍ਹੇ ‘ਤੇ ਜ਼ਿੰਦਗੀ ਦਾ ਉਦੇਸ਼ ਮਿੱਥਿਆ ਜਾਵੇ ਤੇ ਆਪਣੀ ਪ੍ਰਤਿਭਾ ਨੂੰ ਪਛਾਣ ਕੇ ਉਦੇਸ਼ ਪ੍ਰਾਪਤੀ ਹਿੱਤ ਸਖ਼ਤ ਮਿਹਨਤ ਦਾ ਪੱਲਾ ਫੜਿਆ ਜਾਵੇ ਨਿਸ਼ਾਨੇ ਮਿੱਥੇ ਬਿਨਾਂ ਮੰਜ਼ਿਲਾਂ ਸਰ ਨਹੀ ਹੁੰਦੀਆਂ ਅਤੇ ਮੰਜ਼ਿਲਾਂ ਸਰ ਕਰਨ ਲਈ ਦ੍ਰਿੜ ਹੌਂਸਲੇ ਦੀ ਜ਼ਰੂਰਤ ਹੁੰਦੀ ਹੈ ਦ੍ਰਿੜ ਹੌਸਲਾ ਜਿੰਮੇਵਾਰੀਆਂ ‘ਚੋਂ ਉਪਜਦਾ ਹੈ ਜਿੰਨਾ ਕੋਈ ਇਨਸਾਨ ਜਿੰਮੇਵਾਰ ਹੋਵੇਗਾ ਉਨਾਂ ਹੀ ਉਸਦਾ ਹੌਂਸਲਾ ਦ੍ਰਿੜ ਹੋਵੇਗਾ ਅਤੇ ਫੈਸਲਾ ਲੈਣ ਦੇ ਯੋਗ ਹੋਵੇਗਾ
ਜ਼ਿੰਦਗੀ ਫੈਸਲਿਆਂ ਦੀ ਸਰਜ਼ਮੀਂ ਹੈ ਜਿਹੋ ਜਿਹਾ ਫੈਸਲਾ ਲੈਕੇ ਅਸੀਂ ਬੀਜ ਪਾਵਾਂਗੇ ਉਹੋ ਜਿਹਾ ਬੂਟਾ ਉੱਗੇਗਾ ਸੋ ਨਵੇਂ ਵਰ੍ਹੇ ਵਿੱਚ ਕੋਸ਼ਿਸ਼ ਕੀਤੀ ਜਾਵੇ ਕਿ ਸਹੀ ਸਮਂੇ ਸਹੀ ਫੈਸਲੇ ਕੀਤੇ ਜਾਣ ਤਾਂ ਜੋ ਆਉਣ ਵਾਲਾ ਸਮਾਂ ਸਾਡੇ ਲਈ ਖੁਸ਼ਹਾਲੀ ਲੈ ਕੇ ਆਵੇ  ਪਿੱਛੇ ਲਏ ਗਏ ਫੈਸਲਿਆਂ ਦੀ ਘੋਖ ਕਰਨ ਦਾ ਇਹ ਸਮਾਂ ਉੱਤਮ ਹੈ ਜੇਕਰ ਅਸੀਂ ਬੀਤੇ ਵਰ੍ਹੇ ਦੀ ਘੋਖ ਪੜਤਾਲ ਕਰਾਂਗੇ ਤਾਂ ਲਾਜ਼ਮੀ ਸਾਨੂੰ ਆਪਣੀਆਂ ਕਮੀਆਂ ਦਾ ਅਹਿਸਾਸ ਹੋਵੇਗਾ ਅਤੇ ਨਵੇਂ ਸਿਰਿਓਂ ਫੈਸਲੇ ਲੈਣ ‘ਚ ਅਸਾਨੀ ਹੋਵੇਗੀ
ਪੁਰਾਣੇ ਨੂੰ ਭੁੱਲਣਾ ਨਾਮੁਮਕਿਨ ਹੁੰਦਾ ਹੈ ਫਿਰ ਵੀ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ ਕਿ ਅਸੀਂ ਵਰਤਮਾਨ ਦਾ ਹਿੱਸਾ ਬਣੀਏ ਅਜੋਕਾ ਮਨੁੱਖ ਜਾਂ ਤਾਂ ਇਤਿਹਾਸ ਵਿੱਚ ਜਿਉਂਦਾ ਹੈ ਜਾਂ ਫਿਰ ਭਵਿੱਖ ਵਿੱਚ ਸੋ ਇਹ  ਲਾਜ਼ਮੀ ਹੈ ਕਿ ਅਸੀਂ ਵਰਤਮਾਨ ਵਿੱਚ ਜਿਉਣ ਦੀ ਜਾਚ ਸਿੱਖੀਏ ਤੇ ਪ੍ਰਣ ਕਰੀਏ ਵਰਤਮਾਨ ਵਿੱਚ ਜਿਉਣ ਦਾ ਦੋਸਤਾਂ -ਮਿੱਤਰਾਂ ਨਾਲ ਹੋਏ ਗਿਲੇ ਸ਼ਿਕਵੇ ਮਿਟਾਉਣ ਦਾ ਇਹ ਵਧੀਆ ਮੌਕਾ ਹੈ ਇਸਨੂੰ ਗਵਾਇਆ ਨਾ ਜਾਵੇ ਅਕਸਰ ਜ਼ਿੰਦਗੀ  ‘ਚ ਰਿਸ਼ਤਿਆਂ ਵਿੱਚ ਉਤਾਰ-ਚੜ੍ਹਾਅ ਆਉਂਦੇ ਹਨ  ਜੇਕਰ ਸਮਾਂ ਰਹਿੰਦੇ ਇਨ੍ਹਾਂ ਨੂੰ ਨਾ ਸੁਲਝਾਇਆ ਜਾਵੇ ਤਾਂ ਸਿਉਂਕ ਵਾਂਗ ਇਹ ਗਿਲੇ ਸ਼ਿਕਵੇ ਰਿਸ਼ਤਿਆਂ ਨੂੰ ਚੱਟ ਕਰ ਜਾਂਦੇ ਹਨ
ਮਨੁੱਖੀ ਸੁਭਾਅ ਆਪਣੀਆਂ ਗਲਤੀਆਂ ਲਈ ਬਹੁਤ ਵੱਡਾ ਵਕੀਲ ਹੈ ਤੇ ਦੂਜਿਆਂ ਦੀ ਗਲਤੀ ਲਈ ਸਭ ਤੋਂ ਵੱਡਾ ਜੱਜ ਹੋ ਨਿੱਬੜਦਾ ਹੈ ਹਰ ਇਨਸਾਨ ਦੇ ਸਿੱਕੇ ਵਾਂਗ ਦੋ ਪਹਿਲੂ ਹੁੰਦੇ ਹਨ ਤੇ ਅਸੀਂ ਇੱਕ ਪਹਿਲੂ ਨੂੰ ਮੱਦੇਨਜ਼ਰ ਰੱਖ ਕੇ ਉਸ ਬਾਰੇ ਫੈਸਲੇ ਸੁਣਾ ਦਿੰਦੇ ਹਾਂ ਜੋ ਉਸ ਨਾਲ ਬੇਇਨਸਾਫੀ ਹੁੰਦੀ ਹੈ ਹਰ ਇਨਸਾਨ ਦੀ ਵੱਖਰੀ ਹਸਤੀ ਹੈ ਤੇ ਅਸੀਂ ਉਸਨੂੰ ਆਪਣੇ ਹੀ ਹਿਸਾਬ ਨਾਲ ਨਹੀਂ ਮਾਪ ਸਕਦੇ ਕੋਈ ਵੀ ਇਨਸਾਨ ਜਨਮ ਤੋਂ ਬੁਰਾ ਨਹੀਂ ਹੁੰਦਾ ਹਾਲਾਤ ਤੇ ਹੋਰ ਕਾਰਨ ਹੁੰਦੇ ਹਨ ਉਸਨੂੰ ਅਜਿਹਾ ਬਣਾਉਣ ਲਈ ਇਹ ਲਾਜ਼ਮੀ ਹੈ ਅਸੀਂ ਇਸ ਸੰਕਲਪ ਨੂੰ ਜਰੂਰ ਜ਼ਿੰਦਗੀ ਵਿੱਚ ਲਾਗੂ ਕਰੀਏ ਤੇ ਇਨਸਾਨ ਨੂੰ ਇਨਸਾਨ ਸਮਝਣ ਦੇ ਰਾਹ ਤੁਰੀਏ ਜਾਣੇ ਅਣਜਾਣੇ ‘ਚ ਹੋਈਆਂ ਭੁੱਲਾਂ ਦੀ ਮੁਆਫੀ ਮੰਗ ਕੇ ਆਪਣੇ ਰਿਸ਼ਤਿਆਂ ਨੂੰ ਨਵੇਂ ਰਾਹਾਂ ਵੱਲ ਤੋਰੀਏ
ਮੁੱਕਦੀ ਗੱਲ ਅਸੀਂ ਸਾਰੇ ਨਵੇਂ ਸਾਲ ਦੀ ਆਮਦ ‘ਤੇ ਆਪਣੀ ਸੋਚ ਨੂੰ ਨਵੇਂ ਆਯਾਮ ਦੇਈਏ ਕਿਉਂਕਿ ਸੋਚ ਬਦਲਣ ਨਾਲ ਹੀ ਜਹਾਨ ਬਦਲਦਾ ਹੈ ਆਪਣੀ ਖੁੰਢੀ ਸੋਚ ਨੂੰ ਸਮਾਜ ਭਲਾਈ ਹਿੱਤ ਤਿੱਖੀ ਕਰੀਏ ਹਰ ਪਾਸੇ ਫੈਲੀਆਂ ਬੁਰਾਈਆਂ ਦਾ ਅੰਤ ਸਾਡੀ ਸੋਚ ਕਰ ਸਕਦੀ ਹੈ ਗੰਦੀ ਰਾਜਨੀਤੀ, ਔਰਤਾਂ ‘ਤੇ ਹੁੰਦੇ ਅੱਤਿਆਚਾਰ, ਧਾਰਮਿਕ ਕੱਟੜਤਾ ਅਤੇ ਨਾਬਰਾਬਰਤਾ ਜਿਹੇ ਵਰਤਾਰੇ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸਮਾਜ ਆਪਣਾ ਨਜ਼ਰੀਆ ਨਹੀਂ ਬਦਲਦਾ ਜਦੋਂ ਨਵੇਂ ਵਰ੍ਹੇ ਨੂੰ ਗਲ ਲਾਉਣ ਲਈ ਅਸੀਂ ਇੰਨੇ ਉਤਾਵਲੇ ਹਾਂ ਤਾਂ ਲਾਜ਼ਮੀ ਹੀ ਸਾਨੂੰ ਪੁਰਾਣੇ ਭੇਦਭਾਵ, ਗਿਲੇ ਸ਼ਿਕਵੇ ਤੇ ਬੁਰਾਈਆਂ ਨੂੰ ਤਿਆਗਣਾ ਚਾਹੀਦਾ ਹੈ
ਨਵੇਂ ਸਿਰਿਓਂ ਜ਼ਿੰਦਗੀ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਜੋ ਮਨੁੱਖਤਾ ਲਈ ਹਿਤਕਾਰੀ ਹੋਵੇਗੀ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਦੇ ਟੀਚੇ ਮਿੱਥਣ ਦੀ ਲੋੜ ਹੈ ਅਤੇ ਸਾਰਥਿਕ ਪਹੁੰਚ ਅਪਣਾਉਣ ਦੀ ਅਹਿਮ ਲੋੜ ਹੈ ਆਪਣੇ ਮੁਕਾਮ ਪਾਉਣ ਲਈ ਸਖ਼ਤ ਮਿਹਨਤ ਦਾ ਪੱਲਾ ਫੜ ਕੇ ਸਫਲਤਾ ਨੂੰ ਆਪਣੇ ਅਧਿਕਾਰ ਖੇਤਰ ਹੇਠ ਲਿਆ ਜਾਵੇ ਨਵੇਂ ਸਾਲ ਦੀ ਸਾਰਥਿਕਤਾ ਇਸ ਗੱਲ ਵਿੱਚ ਹੈ ਕਿ ਸਾਨੂੰ ਨਵੇਂ ਵਿਚਾਰ, ਨਵੇਂ ਕੰਮ ਦਾ ਆਗਾਜ਼ ਨਵੀਂ ਊਰਜਾ ਨਾਲ ਕਰਨਾ ਚਾਹੀਦਾ ਹੈ ਤਾਂ ਜੋ ਆਉਣ ਵਾਲਾ ਸਾਡੇ ਲਈ ਸਾਰਥਿਕ ਸੁਨੇਹੇ ਲੈਕੇ ਆਵੇ
ਚੱਕ ਬਖਤੂ, (ਬਠਿੰਡਾ)
ਮੋ. 94641-72783
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ