Ferozepur - Sach Kahoon Punjabi

Kumbh Mela Special Trains: ਕੁੰਭ ਮੇਲੇ ਲਈ ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਕੱਟੜਾ ਤੋਂ ਚਲਾਈਆਂ ਜਾਣਗੀਆਂ 13 ਸਪੈਸ਼ਲ ਰੇਲਾਂ
Kumbh Mela Special Trains:  (ਜਗਦੀਪ ਸਿੰਘ) ਫਿਰੋਜ਼ਪੁਰ। ਕੁੰਭ ਮੇਲੇ ਦੇ ਮੱਦੇਨਜ਼ਰ ਫਿਰੋਜ਼ਪੁਰ ਡਿਵੀਜ਼ਨ ਵੱਲੋਂ ਰੇਲ ਯਾਤਰੀਆਂ ਦੀ ਸੁਵਿਧਾਜਨਕ ਆਵਾਜਾਈ ਲਈ 13 ਕੁੰਭ ਰਾਖਵੀਆਂ ਸਪੈਸ਼ਲ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿੱਚ 3 ਕੁੰਭ ਰਾਖਵੀਆਂ ਵਿਸ਼ੇਸ਼ ਰੇਲਗੱਡੀਆਂ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ, 4 ਅੰਮ੍ਰਿਤਸਰ ਤੋਂ ਅਤੇ 6 ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਰੇਲਵੇ ਸਟੇਸ਼ਨ ਤੋਂ ਚਲਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: Dance Reality Show: ਇੰਡੀਅਨ ਬਾਲੀਵੁੱਡ ਟੀ.ਵੀ. ਡਾਂਸ ਰਿਆਲਿਟੀ ਸ਼ੋਅ ‘ਚ ਪਹਿਲੀ ਕਲਾਸ ਦੀ ਵਿਦਿਆਰਣ ਨੇ ਜਿੱਤਿਆ ਪਹਿਲਾ…

ਕੁੰਭ ਲਈ ਰਾਖਵੀਆਂ ਵਿਸ਼ੇਸ਼ ਰੇਲਗੱਡੀਆਂ 22 ਫਰਵਰੀ ਨੂੰ ਫਿਰੋਜ਼ਪੁਰ ਛਾਉਣੀ ਤੋਂ, 20 ਫਰਵਰੀ ਨੂੰ ਅੰਮ੍ਰਿਤਸਰ ਤੋਂ ਅਤੇ 14 ਫਰਵਰੀ, 18 ਫਰਵਰੀ ਅਤੇ 23 ਫਰਵਰੀ ਨੂੰ ਸ਼੍ਰੀ ਮਾਤਾ ਵੈਸ਼ਨੋ ਦੇਵੀ ਕੱਟੜਾ ਰੇਲਵੇ ਸਟੇਸ਼ਨ ਤੋਂ ਚੱਲਣਗੀਆਂ, ਜੋ ਸ਼ਰਧਾਲੂਆਂ ਨੂੰ ਕੁੰਭ ਮੇਲੇ ਤੱਕ ਲੈ ਜਾਣਗੀਆਂ । ਜਾਣਕਾਰੀ ਦਿੰਦੇ ਹੋਏ ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਦੱਸਿਆ ਕਿ ਕੁੰਭ ਮੇਲੇ ਦੇ ਯਾਤਰੀਆਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਫਿਰੋਜ਼ਪੁਰ ਡਿਵੀਜ਼ਨ ਵੱਲੋਂ ਰੇਲਵੇ ਯਾਤਰੀਆਂ ਦੀ ਸਹੂਲਤ ਲਈ ਕੁੰਭ ਰਾਖਵੀਆਂ ਵਿਸ਼ੇਸ਼ ਰੇਲਗੱਡੀਆਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਰੇਲਗੱਡੀਆਂ ਦੀ ਨਿਗਰਾਨੀ ਡਿਵੀਜ਼ਨ ਦੇ ਸੀਨੀਅਰ ਅਧਿਕਾਰੀਆਂ ਦੁਆਰਾ ਕੀਤੀ ਜਾ ਰਹੀ ਹੈ। Kumbh Mela Special Trains

Heroin: ਸਰਹੱਦੀ ਇਲਾਕੇ ‘ਚ ਡਰੋਨ ਨਾਲ ਸੁੱਟਿਆ ਗਿਆ ਪਿਸਤੌਲ, ਮੈਗਜ਼ੀਨ ਅਤੇ ਹੈਰੋਇਨ ਬਰਾਮਦ
Heroin: (ਜਗਦੀਪ ਸਿੰਘ) ਫਿਰੋਜ਼ਪੁਰ। ਭਾਰਤ-ਪਾਕਿ ਸਰਹੱਦ ‘ਤੇ ਤਾਈਨਾਤ ਬੀਐੱਸਐਫ ਜਵਾਨਾਂ ਨੂੰ ਫਿਰੋਜ਼ਪੁਰ ਸਰਹੱਦੀ ਇਲਾਕੇ ‘ਚ ਪਾਕਿਸਤਾਨੀ ਡਰੋਨ ਨਾਲ ਸੁੱਟਿਆ ਗਿਆ ਇੱਕ ਪਿਸਤੌਲ, ਮੈਗਜ਼ੀਨ ਅਤੇ ਹੈਰੋਇਨ ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ।

ਇਹ ਵੀ ਪੜ੍ਹੋ: Khanauri Border: ਖਨੌਰੀ ਬਾਰਡਰ ’ਤੇ ਮਜ਼ਦੂਰ ਦੀ ਮੌਤ

ਜਾਣਕਾਰੀ ਦਿੰਦੇ ਹੋਏ ਬੀਐੱਸਐਫ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਬੀ.ਐਸ.ਐਫ ਦੇ ਖੁਫੀਆ ਵਿੰਗ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਦੇ ਨੇੜੇ ਇੱਕ ਸ਼ੱਕੀ ਵਸਤੂ ਦੀ ਮੌਜੂਦਗੀ ਸਬੰਧੀ ਮਿਲੀ ਖੁਫੀਆ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਬੀ.ਐਸ.ਐਫ ਨੇ ਸ਼ਨਾਖਤ ਕੀਤੀ ਥਾਂ ’ਤੇ ਬਾਰੀਕੀ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਤਲਾਸ਼ੀ ਮੁਹਿੰਮ ਦੌਰਾਨ, ਬੀ.ਐੱਸ.ਐੱਫ. ਦੇ ਜਵਾਨਾਂ ਨੇ ਫਿਰੋਜ਼ਪੁਰ ਜ਼ਿਲੇ ਦੇ ਸਰਹੱਦੀ ਪਿੰਡ ਟੇਂਡੀ ਵਾਲਾ ਦੇ ਨੇੜੇ ਇੱਕ ਖੇਤਾਂ ਵਿੱਚੋਂ ਦੋ ਪੈਕਟ ਬਰਾਮਦ ਕੀਤੇ, ਜਿਹਨਾਂ ਨੂੰ ਖੋਲ੍ਹਿਆਂ ਤਾਂ ਇੱਕ ਪੈਕੇਟ ਵਿੱਚੋਂ ਇੱਕ ਮੈਗਜ਼ੀਨ ਦੇ ਨਾਲ ਇੱਕ ਪਿਸਤੌਲ ਸੀ, ਜਦੋਂ ਕਿ ਦੂਜੇ ਪੈਕਟ ਵਿੱਚ ਹੈਰੋਇਨ ਬਰਾਮਦ ਹੋਈ, ਜਿਸ ਦਾ ਕੁੱਲ ਵਜ਼ਨ 548 ਗ੍ਰਾਮ ਸੀ। ਦੋਵੇਂ ਪੈਕੇਟ ਪੀਲੀ ਟੇਪ ਵਿੱਚ ਲਪੇਟੇ ਹੋਏ ਅਤੇ ਇੱਕ ਲੋਹੇ ਦੇ ਹੁੱਕ ਨਾਲ ਜੁੜੇ ਹੋਏ ਹਨ ਜਿੱਥੋਂ ਪੈਕਟ ਡਰੋਨ ਦੁਆਰਾ ਸੁੱਟੇ ਜਾਣ ਦੇ ਸੰਕੇਤ ਮਿਲਦੇ ਹਨ। ਇਸ ਸਬੰਧੀ ਸੂਚਨਾ ਫਿਰੋਜ਼ਪੁਰ ਸਦਰ ਪੁਲਿਸ ਵੀ ਮੌਕੇ ‘ਤੇ ਪਹੁੰਚੀ। Heroin

Drug Addiction: ਨਸ਼ੇ ਕਾਰਨ ਦਸ ਦਿਨਾਂ ਅੰਦਰ ਇੱਕ ਪਿੰਡ ਦੇ ਦੋ ਨੌਜਵਾਨਾਂ ਦੀ ਮੌਤ
Drug Addiction: (ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਪੈਂਦੇ ਜੰਗਾਂ ਵਾਲਾ ਮੋੜ ਨਾਲ ਲੱਗਦੇ ਪਿੰਡ ਮਹਿਲ ਸਿੰਘ ਵਾਲਾ ਵਿੱਚ 10 ਦਿਨਾਂ ’ਚ ਦੋ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨਸ਼ੇ ਕਾਰਨ ਮ੍ਰਿਤਕ ਨੌਜਵਾਨ ਦੀ ਪਛਾਣ ਬੋਬੀ (20) ਪੁੱਤਰ ਮੀਆ ਵਾਸੀ ਪਿੰਡ ਮਹਿਲ ਸਿੰਘ ਵਜੋਂ ਹੋਈ ਹੈ ਜਦ ਕਿ ਅੱਜ ਪਹਿਲਾਂ ਫੌਤ ਹੋਏ ਨੌਜਵਾਨ ਦੀ ਅੰਤਿਮ ਅਰਦਾਸ ਸੀ ਅਤੇ ਪਿੰਡ ਵਿੱਚ ਇੱਕ ਹੋਰ ਨੌਜਵਾਨ ਮੌਤ ਹੋ ਗਈ।

ਇਹ ਵੀ ਪੜ੍ਹੋ: Cooperative Society Election: ਵਿਰੋਧੀ ਧਿਰ ਦੇ 16 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਕਰਨ ’ਤੇ ਹੰਗਾਮਾ

ਜਾਣਕਾਰੀ ਦਿੰਦੇ ਹੋਏ ਸਰਪੰਚ ਨਰਾਇਣ ਸਿੰਘ ਵੱਲੋਂ ਦੱਸਿਆ ਗਿਆ ਕਿ ਪਿੰਡ ਮਹਿਲ ਸਿੰਘ ਵਾਲਾ ਵਿਖੇ ਬੀਤੇ ਮੰਗਲਵਾਰ ਗੋਰਾ (22) ਪੁੱਤਰ ਕਸ਼ਮੀਰ ਸਿੰਘ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ ਸੀ ਇਸ ਤੋਂ ਬਾਅਦ ਅੱਜ ਸਵੇਰੇ ਨਸ਼ੇ ਕਰਕੇ ਬੋਬੀ ਪੁੱਤਰ ਮੀਆ ਦੀ ਮੌਤ ਹੋ ਗਈ। ਪਿੰਡ ਵਿੱਚ ਦੋ ਮੌਤਾਂ ਕਾਰਨ ਜਿੱਥੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਪਿੰਡ ਵਾਸੀਆਂ ਵੱਲੋਂ ਪੁਲਿਸ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਨੂੰ ਨਸ਼ਿਆਂ ਨੂੰ ਠੱਲ੍ਹ ਪਾਉਣ ਦੀ ਅਪੀਲ ਕੀਤੀ ਗਈ ਹੈ। Drug Addiction

Crime News: ਪੁਰਾਣੀ ਰੰਜ਼ਿਸ ਦੇ ਚੱਲਦਿਆਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਘਟਨਾ ਸਥਾਨ ਤੋਂ 7 ਖਾਲੀ ਕਾਰਤੂਸ ਤੇ ਸਵਿੱਫਟ ਕਾਰ ਬਰਾਮਦ | Crime News

(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਥਾਣਾ ਫਿਰੋਜ਼ਪੁਰ ਸਦਰ ਅਧੀਨ ਪੈਂਦੇ ਪਿੰਡ ਖਲਚੀਆਂ ਕਦੀਮ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਸਬੰਧੀ ਪੁਲਿਸ ਵੱਲੋਂ 10 ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਵੀ ਵਾਸੀ ਖਲਚੀਆਂ ਵਜੋਂ ਹੋਈ ਹੈ, ਜੋ 3 ਬੱਚਿਆਂ ਦਾ ਪਿਓ ਸੀ। Crime News

ਇਹ ਵੀ ਪੜ੍ਹੋ: Punjab Sarpanch News: ਲੁਧਿਆਣਾ ’ਚ 8 ਨੂੰ ਸਹੁੰ ਚੁੱਕਣਗੇ ਪੰਜਾਬ ਦੇ ਪਿੰਡਾਂ ਦੇ ਨਵੇਂ ਬਣੇ ਸਰਪੰਚ ਤੇ ਪੰਚ

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਰਾਜ ਕੁਮਾਰ ਵਾਸੀ ਖਲਚੀਆਂ ਕਦੀਮ ਨੇ ਦੱਸਿਆ ਕਿ ਉਸਦੇ ਲੜਕੇ ਰਵੀ ਅਤੇ ਮਨਪ੍ਰੀਤ ਘਰ ਦੇ ਵਿਹੜੇ ਵਿੱਚ ਬੈਠੇ ਸਨ ਤਾਂ ਸਾਹਮਣੇ ਗਲੀ ਵਿੱਚੋਂ ਰਮਨ ਚੌਧਰੀ, ਅਮਨ ਚੌਧਰੀ, ਵਿਸ਼ਾਲ ਤੇ ਗੋਲਡੀ ਸਵਿੱਫਟ ਕਾਰ ’ਤੇ ਆਏ ਜੋ ਕਾਰ ਗਲੀ ਦੇ ਮੋੜ ’ਤੇ ਲਗਾ ਕੇ ਅਰਜੁਨ ਉਰਫ ਅੱਜੂ ਦੇ ਘਰ ਚਲੇ ਗਏ, ਜਿਹਨਾਂ ਨਾਲ ਮੁਦੱਈਆਂ ਦੀ ਪੁਰਾਣੀ ਰੰਜਿਸ਼ ਚੱਲਦੀ ਸੀ, ਤਾਂ ਕੁਝ ਸਮੇਂ ਬਾਅਦ ਜਦੋਂ ਅਰਜੁਨ ਘਰੋਂ ਵਾਪਸ ਆ ਰਿਹਾ ਸੀ ਤਾਂ ਉਸਦੇ ਲੜਕੇ ਰਵੀ ਅਤੇ ਮਨਪ੍ਰੀਤ ਗਲੀ ਦੀ ਨੁੱਕਰ ’ਤੇ ਖੜ੍ਹੇ ਸਨ ਤਾਂ ਇਸ ਦੌਰਾਨ ਅਮਨ ਚੌਧਰੀ ਨੇ ਪਿਸਤੌਲ ਕੱਢਿਆ ਤੇ ਰਵੀ ’ਤੇ ਫਾਇਰ ਕਰ ਦਿੱਤੇ ਜੋ ਉਸਦੇ ਢਿੱਡ ਤੋਂ ਥੱਲੇ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ, ਜਿਸਨੂੰ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉੱਥੇ ਰਵੀ ਨੂੰ ਮ੍ਰਿਤਕ ਕਰਾਰ ਦਿੱਤਾ।

ਇਸ ਸਬੰਧੀ ਸਬ ਇੰਸਪੈਕਟਰ ਤਰਸੇਮ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਦੌਰਾਨ ਇੱਕ ਸਵਿਫਟ ਕਾਰ ਅਤੇ 7 ਖਾਲੀ ਕਾਰਤੂਸ ਘਟਨਾ ਸਥਾਨ ਤੋਂ ਬਰਾਮਦ ਹੋਏ ਹਨ। ਉਹਨਾਂ ਦੱਸਿਆ ਕਿ ਰਾਜ ਕੁਮਾਰ ਦੇ ਬਿਆਨਾਂ ਦੇ ਅਧਾਰ ’ਤੇ ਅਰਜੁਨ ਉਰਫ ਅੱਜੂ ਪੁੱਤਰ ਦੇਸਾ, ਦੇਸਾ ਪੁੱਤਰ ਬੂਟਾ, ਰੇਸ਼ਮ ਉਰਫ ਚਿੱਤੀ ਪੁੱਤਰ ਬੂਟਾ ਵਾਸੀ ਖਲਚੀਆਂ ਕਦੀਮ, ਰਮਨ ਚੌਧਰੀ, ਅਮਨ ਚੌਧਰੀ, ਵਿਸ਼ਾਲ, ਅਰਸ਼ ਅਤੇ 2 ਨਾਮਲੂਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬੀਐੱਸਐੱਫ ਜਵਾਨਾਂ ਵੱਲੋਂ ਸਰਹੱਦੀ ਇਲਾਕੇ ’ਚੋਂ ਹੈਰੋਇਨ ਬਰਾਮਦ
(ਸਤਪਾਲ ਥਿੰਦ) ਫਿਰੋਜ਼ਪੁਰ। ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਈਨਾਤ ਬੀਐੱਸਐੱਫ ਦੇ ਜਵਾਨਾਂ ਨੂੰ ਤਲਾਸ਼ੀ ਮੁਹਿੰਮ ਦੌਰਾਨ ਇੱਕ ਪੈਕਟ ਵਿੱਚੋਂ 570 ਗ੍ਰਾਮ ਹੈਰੋਇਨ, 1 ਰਿੰਗ ਤੇ 1 ਛੋਟੀ ਟਾਰਚ ਬਰਾਮਦ ਕਰਨ ਵਿੱਚ ਸਫਲਤਾ ਮਿਲੀ। (Heroin)

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਛੁਡਾਏਗੀ ਨਸ਼ਾ

ਜਾਣਕਾਰੀ ਦਿੰਦਿਆਂ ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਹੱਦੀ ਖੇਤਰ ’ਚ ਤਸਕਰਾਂ ਵੱਲੋਂ ਹੈਰੋਇਨ ਦੀ ਖੇਪ ਆਉਣ ਦੀ ਸੂਚਨਾ ਮਿਲੀ ਸੀ, ਜਿਸ ’ਤੇ ਬੀਐੱਸਐੱਫ ਦੇ ਜਵਾਨਾਂ ਨੇ ਸਵੇਰੇ ਕਰੀਬ 6 ਵਜੇ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਫ਼ਿਰੋਜ਼ਪੁਰ ਦੇ ਪਿੰਡ ਕਿਲਚੇ ਦੇ ਖੇਤਾਂ ਵਿੱਚੋਂ ਪੀਲੇ ਰੰਗ ਦੇ ਇੱਕ ਪੈਕਟ ਵਿੱਚ ਲਪੇਟੀ 570 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਬੀਐੱਸਐੱਫ ਜਵਾਨਾਂ ਨੂੰ ਇੱਕ ਮੈਟਲ ਰਿੰਗ ਅਤੇ ਇੱਕ ਛੋਟੀ ਟਾਰਚ ਵੀ ਮਿਲੀ ਹੈ। ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 2.5 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। (Heroin)

ਸਾਬਕਾ ਵਿਧਾਇਕ ਸਤਿਕਾਰ ਕੌਰ ’ਤੇ ਕਿਹਡ਼ੇ ਮਾਮਲੇ ’ਚ ਹੋਏ ਦੋਸ਼ ਤੈਅ, ਜਾਣੋ
2022 ’ਚ ਦਰਜ਼ ਹੋਇਆ ਸੀ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ

(ਸਤਪਾਲ ਥਿੰਦ) ਫਿਰੋਜ਼ਪੁਰ। ਕਾਂਗਰਸ ਦੇ ਸਾਬਕਾ ਵਿਧਾਇਕ ਸਤਿਕਾਰ ਕੌਰ (Satkar Kaur ) ਤੇ ਉਸਦੇ ਪਤੀ ਜਸਮੇਲ ਸਿੰਘ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਦੋਸ਼ ਤੈਅ ਕਰ ਦਿੱਤੇ ਗਏ ਹਨ। ਇਹ ਦੋਸ਼ ਫਿਰੋਜ਼ਪੁਰ ਜ਼ਿਲ੍ਹਾ ਅਦਾਲਤ ਵੱਲੋਂ ਤੈਅ ਕੀਤੇ ਗਏ ਹਨ ਵਿਜੀਲੈਂਸ ਨੇ ਇਸ ਸਬੰਧੀ ਮੁਕੱਦਮਾ ਚਲਾਉਣ ਲਈ ਪਹਿਲਾਂ ਵਿਧਾਨ ਸਭਾ ਸਪੀਕਰ ਤੋਂ ਮਨਜ਼ੂਰੀ ਲਈ ਸੀ।

ਇਹ ਵੀ ਪੜ੍ਹੋ: ਸਰਚ ਅਭਿਆਨ ਤਹਿਤ 580 ਗਰਾਮ ਹੈਰੋਇਨ ਬਰਾਮਦ

ਉਸ ਤੋਂ ਬਾਅਦ ਵਿਜੀਲੈਂਸ ਵੱਲੋਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਉਹ ਲਗਭਗ 120 ਦਿਨ ਜੇਲ੍ਹ ’ਚ ਰਹਿ ਚੁੱਕੇ ਹਨ। ਵਿਜੀਲੈਂਸ ਤੋਂ ਪਤਾ ਲੱਗਿਆ ਹੈ ਕਿ ਸਤਿਕਾਰ ਕੌਰ ਦੀ ਸਾਲ 2017 ਤੋਂ 2022 ਦੌਰਾਨ ਕੁੱਲ ਆਮਦਨ 1,65,34,053 ਰੁਪਏ ਹੈ, ਜਦੋਂ ਕਿ ਉਨ੍ਹਾਂ ਨੇ ਉਸ ਮਿਆਦ ਦੌਰਾਨ 4,49,19,831.41 ਰੁਪਏ ਖਰਚ ਕੀਤੇ ਹਨ, ਜਿਸ ’ਚ ਵਿਧਾਇਕ ਤੇ ਉਨ੍ਹਾਂ ਦੇ ਪਤੀ 2,83,85,778.41 ਰੁਪਏ ਜ਼ਿਆਦਾ ਆਮਦਨ ਦਿਖਾਉਣ ’ਚ ਅਸਫਲ ਰਹੇ ਹਨ। ਦੋਵਾਂ ਨੇ ਆਪਣੀ ਆਮਦਨ ਤੋਂ 171.78 ਕਰੋੜ ਰੁਪਏ ਜ਼ਿਆਦਾ ਖਰਚ ਕੀਤੇ ਪਾਏ ਗਏ। ਵਿਜੀਲੈਂਸ ਨੇ ਇਹ ਜਾਂਚ 17 ਜਨਵਰੀ 2022 ’ਚ ਸ਼ੁਰੂ ਕੀਤੀ ਸੀ। Satkar Kaur

ਦੇਸ਼ ਨੂੰ ਬਚਾਉਣ ਲਈ ਹਰ ਪੰਜਾਬੀ ਦੇ ਸਹਿਯੋਗ ਦੀ ਲੋੜ : ਕੇਜਰੀਵਾਲ
ਮੋਦੀ ਜੀ ਆੜਤੀਆਂ ਨੂੰ ਵਿਚੋਲੇ ਕਹਿੰਦੇ ਹਨ, ਅਸੀਂ ਤੁਹਾਨੂੰ ਆਪਣੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨਦੇ ਹਾਂ

ਅਰਵਿੰਦ ਕੇਜਰੀਵਾਲ ਨੇ ਫਿਰੋਜ਼ਪੁਰ ਵਿਖੇ ਕੀਤੀ ਵਪਾਰੀਆਂ ਨਾਲ ਮੀਟਿੰਗ

(ਸਤਪਾਲ ਥਿੰਦ) ਫ਼ਿਰੋਜ਼ਪੁਰ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਐਤਵਾਰ ਨੂੰ ਫ਼ਿਰੋਜ਼ਪੁਰ ਵਿੱਚ ਵਪਾਰੀਆਂ ਨਾਲ ਮੀਟਿੰਗ ਕੀਤੀ। ਕੇਜਰੀਵਾਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਕੇਜਰੀਵਾਲ ਨਾਲ ਮੀਟਿੰਗ ਵਿੱਚ ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਫ਼ਿਰੋਜ਼ਪੁਰ ਤੋਂ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਅੱਤ ਦੀ ਗਰਮੀ ਕਾਰਨ ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ

ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਆੜ੍ਹਤੀਆਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਹਾਨੂੰ ਵਿਚੋਲਾ ਕਹਿੰਦੇ ਹਨ ਪਰ ਅਸੀਂ ਤੁਹਾਨੂੰ ਆਪਣੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨਦੇ ਹਾਂ, ਜਿਸ ਤਰ੍ਹਾਂ ਦੇਸ਼ ਦੇ ਵਿਕਾਸ ਲਈ ਕਿਸਾਨ ਅਤੇ ਮਜ਼ਦੂਰ ਅਹਿਮ ਹਨ, ਉਸੇ ਤਰ੍ਹਾਂ ਵਪਾਰੀ, ਕਾਰੋਬਾਰੀ ਅਤੇ ਉਦਯੋਗਪਤੀ ਵੀ ਜ਼ਰੂਰੀ ਹਨ। ਕੇਜਰੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਵਿੱਚ ਇੰਡਸਟਰੀ ਦੀ ਹਾਲਤ ਬਹੁਤ ਖ਼ਰਾਬ ਸੀ। ਪੰਜਾਬ ਦੀ ਇੰਡਸਟਰੀ 75 ਸਾਲਾਂ ਤੋਂ ਭਾਈ-ਭਤੀਜਾਵਾਦ ਦਾ ਸ਼ਿਕਾਰ ਰਹੀ ਹੈ। ਵਪਾਰੀ ਰਾਜ ਛੱਡ ਕੇ ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਆਦਿ ਰਾਜਾਂ ਵਿੱਚ ਜਾ ਰਹੇ ਸਨ, ਪਰ ਪਿਛਲੇ ਦੋ ਸਾਲਾਂ ਤੋਂ ਉਦਯੋਗਾਂ ਦਾ ਰਾਜ ਛੱਡਣ ਦਾ ਰੁਝਾਨ ਘੱਟ ਹੋ ਗਿਆ ਹੈ ਅਤੇ ਉਹ ਵਾਪਸ ਪੰਜਾਬ ਆ ਰਹੇ ਹਨ।

ਪੰਜਾਬ ’ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ : Arvind Kejriwal

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿੱਤਾ ਹੈ, ਜਿਸ ਕਾਰਨ ਹੁਣ ਬਹੁਤ ਸਾਰਾ ਸਰਕਾਰੀ ਪੈਸਾ ਬਚ ਰਿਹਾ ਹੈ, ਜਿਸ ਪੈਸੇ ਨਾਲ ਅਸੀਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੇ ਹਾਂ। ਸਾਡੇ ਹੱਥ ਮਜ਼ਬੂਤ ਕਰਨ ਲਈ ਤੁਸੀਂ ਸਾਨੂੰ 13 ਸੀਟਾਂ ਦਿੰਦੇ ਹੋ ਤਾਂ ਕੇਂਦਰ ’ਚ ਸਾਡੀ ਤਾਕਤ ਵਧ ਜਾਵੇਗੀ ਫਿਰ ਪੰਜਾਬ ਦੇ ਫ਼ੰਡਾਂ ਨੂੰ ਕੋਈ ਨਹੀਂ ਰੋਕ ਸਕੇਗਾ ਅਤੇ ਰਾਜਪਾਲ ਵੀ ਪੰਜਾਬ ਦਾ ਕੋਈ ਬਿੱਲ ਨਹੀਂ ਰੋਕ ਸਕੇਗਾ।

ਆਜ਼ਾਦੀ ਦੀ ਲੜਾਈ ਵਿੱਚ ਪੰਜਾਬ ਦੇ ਲੋਕਾਂ ਦਾ ਸਭ ਤੋਂ ਵੱਡਾ ਯੋਗਦਾਨ

ਕੇਜਰੀਵਾਲ Arvind Kejriwal ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਪੰਜਾਬ ਦੇ ਲੋਕਾਂ ਨੇ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ। ਇਸੇ ਲਈ ਅੱਜ ਮੈਂ ਦੇਸ਼ ਨੂੰ ਬਚਾਉਣ ਦੀ ਅਪੀਲ ਕਰਨ ਤੁਹਾਡੇ ਵਿਚਕਾਰ ਆਇਆ ਹਾਂ। ਅੱਜ ਦੇਸ਼ ਦਾ ਸੰਵਿਧਾਨ ਅਤੇ ਲੋਕਤੰਤਰ ਖ਼ਤਰੇ ਵਿੱਚ ਹੈ। ਇਸ ਨੂੰ ਬਚਾਉਣ ਲਈ ਤੁਹਾਨੂੰ ਦੁਬਾਰਾ ਅੱਗੇ ਆਉਣਾ ਪਵੇਗਾ। ਫ਼ਿਰੋਜ਼ਪੁਰ ਟਾਊਨ ਹਾਲ ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਦੇ ਸੰਬੋਧਨ ਤੋਂ ਪਹਿਲਾਂ ਵਪਾਰੀਆਂ ਨੇ ’ਆਪ’ ਦੇ ਕੌਮੀ ਕਨਵੀਨਰ ਨਾਲ ਆਪਣੇ ਮੁੱਦੇ ਅਤੇ ਸੁਝਾਅ ਸਾਂਝੇ ਕੀਤੇ।

ਫਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ ਚੋਣ ਪ੍ਰਚਾਰ ਸ਼ੁਰੂ
ਫਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਕੇਲਿਆਂ ਨਾਲ ਤੋਲਿਆ

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਮਲਕੀਤ ਸਿੰਘ ਥਿੰਦ ਦੇ ਘਰ ਪਹੁੰਚੇ

(ਸਤਪਾਲ ਥਿੰਦ) ਫਿਰੋਜ਼ਪੁਰ। ਫਿਰੋਜ਼ਪੁਰ ਲੋਕ ਸਭਾ ਤੋਂ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਲੋਕ ਸਭਾ ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਉਹਨਾਂ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਜਿਲਾਂ ਪ੍ਰਧਾਨ ਡਾਕਟਰ ਮਲਕੀਤ ਥਿੰਦ ਦੇ ਘਰ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਜ਼ਿਲ੍ਹਾ ਪ੍ਰਧਾਨ ਬਲਾਕ ਪ੍ਰਧਾਨ ਵੱਡੀ ਗਿਣਤੀ ਵਿੱਚ ਇਕੱਤਰਿਤ ਹੋ ਕੇ ਜਗਦੀਪ ਸਿੰਘ ਕਾਕਾ ਬਰਾੜ ਨੂੰ ਕੇਲਿਆਂ ਨਾਲ ਤੋਲਿਆ ਗਿਆ। Ferozepur News

ਇਹ ਵੀ ਪੜ੍ਹੋ: ਵਿਪਨ ਕਾਕਾ ਸੂਦ ਤੇ ਰਾਹੁਲ ਸਿੱਧੂ ਹੋਏ ਭਾਜਪਾ ’ਚ ਸ਼ਾਮਲ

ਉੱਥੇ ਹੀ ਸਭਾ ਨੂੰ ਸੰਬੋਧਨ ਕਰਦੇ ਹੋਏ ਕਾਕਾ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਉਹਨਾਂ ਨੂੰ ਜਿੰਮੇਵਾਰੀ ਸੌਂਪੀ ਹੈ ਇਸ ਲਈ ਮੈਂ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਤੇ ਅੱਜ ਤੋਂ ਹੀ ਉਹਨਾਂ ਨੇ ਗੁਰੂਹਰਸਹਾਏ ਦੇ ਵਿੱਚ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਦੇ ਵਿੱਚ ਅੱਜ ਉਹਨਾਂ ਦੇ ਪ੍ਰੋਗਰਾਮ ਰੱਖੇ ਗਏ ਹਨ। Ferozepur News

ਧੁੰਦ ਦਾ ਕਹਿਰ : ਪੰਜਾਬ ’ਚ ਵਾਪਰੇ ਦਰਜ਼ਨਾਂ ਹਾਦਸੇ
ਬਠਿੰਡਾ ਲਗਾਤਾਰ ਦੂਜੇ ਦਿਨ ਰਿਹਾ ਪੰਜਾਬ-ਹਰਿਆਣਾ ’ਚੋਂ ਸਭ ਤੋਂ ਠੰਢਾ

ਬਠਿੰਡਾ (ਸੁਖਜੀਤ ਮਾਨ)। ਧੁੰਦ ਦੇ ਕਹਿਰ ਅਤੇ ਪੋਹ ਦੇ ਪਾਲੇ ਨੇ ਲੋਕਾਂ ਨੂੰ ਸਵੇਰ ਵੇਲੇ ਘਰਾਂ ’ਚ ਕੈਦ ਰਹਿਣ ਲਈ ਮਜ਼ਬੂਰ ਕਰ ਦਿੱਤਾ। ਸੰਘਣੀ ਧੁੰਦ ਅਤੇ ਠੰਢ ਕਰਕੇ ਸੜਕਾਂ ’ਤੇ ਮਜਬੂਰੀ ਵੱਸ ਦੂਰ-ਦੁਰਾਡੇ ਜਾਣ ਵਾਲੇ ਲੋਕ ਜਾਂ ਦੋਧੀ ਤੇ ਹਾਕਰ ਹੀ ਦਿਖਾਈ ਦਿੰਦੇ ਹਨ। ਧੁੰਦ ਕਾਰਨ ਲੰਬੀ ਦੂਰੀ ਤੱਕ ਦੇਖਣ ਦੀ ਸਮਰੱਥਾ ਘਟਣ ਕਰਕੇ ਵਾਹਨਾਂ ਦੀ ਗਤੀ ਵੀ ਕੀੜੀ ਦੀ ਚਾਲ ਹੋਣ ਲੱਗੀ ਹੈ। ਇਸ ਧੁੰਦ ਦੇ ਕਹਿਰ ਕਾਰਨ ਅੱਜ ਪੰਜਾਬ ਭਰ ’ਚ ਵੱਖ-ਵੱਖ ਥਾਈਂ 16 ਗੱਡੀਆਂ ਆਪਸ ’ਚ ਟਕਰਾ ਗਈਆਂ। ਸੁਖਦ ਗੱਲ ਇਹ ਰਹੀ ਕਿ ਇਨ੍ਹਾਂ ਹਾਦਸਿਆਂ ’ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। (Weather Update Punjab)

ਪੰਜਾਬ-ਹਰਿਆਣਾ ’ਚੋਂ ਅੱਜ ਬਠਿੰਡਾ ਲਗਾਤਾਰ ਦੂਜੇ ਦਿਨ ਫਿਰ ਸਭ ਤੋਂ ਜ਼ਿਆਦਾ ਠੰਢਾ ਰਿਹਾ। ਮੌਸਮ ਵਿਭਾਗ ਵੱਲੋਂ ਤਾਪਮਾਨ ਸਬੰਧੀ ਜਾਰੀ ਅੰਕੜਿਆਂ ਮੁਤਾਬਿਕ ਅੱਜ ਬਠਿੰਡਾ ’ਚ ਘੱਟ ਤੋਂ ਘੱਟ ਤਾਪਮਾਨ 6.2 ਡਿਗਰੀ ਰਿਹਾ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਘੱਟੋ ਘੱਟ ਤਾਪਮਾਨ 7.2, ਫਿਰੋਜ਼ਪੁਰ 8.9, ਜਲੰਧਰ 9.3, ਲੁਧਿਆਣਾ 7.1, ਪਠਾਨਕੋਟ ’ਚ 6.5 ਡਿਗਰੀ ਅਤੇ ਪਟਿਆਲਾ ’ਚ 8.8 ਡਿਗਰੀ ਤਾਪਮਾਨ ਰਿਹਾ। ਇਸ ਤੋਂ ਇਲਾਵਾ ਹਰਿਆਣਾ ਦੇ ਸਰਸਾ ’ਚ ਘੱਟੋ ਘੱਟ ਤਾਪਮਾਨ 9.2 ਡਿਗਰੀ, ਅੰਬਾਲਾ 9 ਡਿਗਰੀ, ਭਿਵਾਨੀ 8 ਡਿਗਰੀ, ਗੁਰੂਗ੍ਰਾਮ 9.9, ਹਿਸਾਰ 7.3, ਕਰਨਾਲ 7.8, ਪਾਣੀਪਤ 7 ਡਿਗਰੀ ਅਤੇ ਰੋਹਤਕ 7.6 ਡਿਗਰੀ ਰਿਹਾ। ਕੜਾਕੇ ਦੀ ਇਸ ਠੰਢ ਦੇ ਨਾਲ-ਨਾਲ ਸੰਘਣੀ ਧੁੰਦ ਦਾ ਅਸਰ ਵੀ ਆਮ ਜਨ ਜੀਵਨ ’ਤੇ ਦੇਖਣ ਨੂੰ ਮਿਲ ਰਿਹਾ ਹੈ। (Weather Update Punjab)

ਇਹ ਵੀ ਪੜ੍ਹੋ : ਪਾਕਿਸਤਾਨ ਦਾ ਪਰਫਾਰਮਿੰਗ ਕੋਚ ਬਣਿਆ ਇਹ ਖਿਡਾਰੀ, 12 ਤੋਂ ਸ਼ੁਰੂ ਹੋਵੇਗਾ ਨਿਊਜੀਲੈਂਡ ਦਾ ਟੂਰ

ਸੜਕਾਂ ’ਤੇ ਹਵਾ ਦੀ ਰਫ਼ਤਾਰ ਨਾਲ ਚੱਲਣ ਵਾਲੇ ਵਾਹਨ ਸਵੇਰ ਵੇਲੇ ਸੰਘਣੀ ਧੁੰਦ ਕਰਕੇ ਧੀਮੀ ਰਫ਼ਤਾਰ ਨਾਲ ਚਲਦੇ ਦਿਖਾਈ ਦਿੰਦੇ ਹਨ। ਧੁੰਦ ਕਾਰਨ ਅੱਜ ਪੰਜਾਬ ਭਰ ’ਚ ਕਈ ਥਾਈਂ ਸੜਕ ਹਾਦਸੇ ਹੋਣ ਨਾਲ ਕਰੀਬ 16 ਗੱਡੀਆਂ ਆਪਸ ’ਚ ਟਕਰਾ ਗਈਆਂ। ਇਨ੍ਹਾਂ ਹਾਦਸਿਆਂ ’ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਾਦਸਿਆਂ ਸਬੰਧੀ ਮਿਲੇ ਵੇਰਵਿਆਂ ਮੁਤਾਬਿਕ ਮੋਗਾ ਜ਼ਿਲ੍ਹੇ ’ਚ ਦੋ ਸੜਕ ਹਾਦਸੇ ਹੋਏ ਹਨ। ਇਨ੍ਹਾਂ ’ਚੋਂ ਇੱਕ ਹਾਦਸਾ ਮੋਗਾ ਦੇ ਲੌਹਾਰਾ ਚੌਂਕ ’ਚ ਹੋਇਆ ਜਿੱਥੇ ਚਾਰ ਗੱਡੀਆਂ ਆਪਸ ’ਚ ਟਕਰਾਉਣ ਕਰਕੇ 2 ਜਣੇ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਪਿੰਡ ਡਗਰੂ ਕੋਲ ਇੱਕ ਐਂਬੂਲੈਂਸ ਅਤੇ ਟਰੈਕਟਰ-ਟਰਾਲੀ ਦੀ ਟੱਕਰ ਹੋ ਗਈ।

ਐਂਬੂਲੈਂਸ ਡਰਾਈਵਰ ਕਮਲਜੀਤ ਸਿੰਘ ਮੁਤਾਬਿਕ ਉਹ ਦੇਰ ਰਾਤ ਮਰੀਜ਼ ਨੂੰ ਫਰੀਦਕੋਟ ਛੱਡ ਕੇ ਵਾਪਿਸ ਮੋਗਾ ਆ ਰਿਹਾ ਸੀ ਤਾਂ ਪਿੰਡ ਡਗਰੂ ਕੋਲ ਖੜ੍ਹੇ ਇੇੱਕ ਟਰੈਕਟਰ ਟਰਾਲੀ ਕਰਕੇ ਐਂਬੂਲੈਂਸ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ’ਚ ਐਂਬੂਲੈਂਸ ਡਰਾਈਵਰ ਸਮੇਤ ਉਸਦੇ ਸਾਥੀ ਦੇ ਕਾਫੀ ਸੱਟਾਂ ਲੱਗੀਆਂ ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੋਗਾ ਤੋਂ ਇਲਾਵਾ ਸ੍ਰੀ ਅੰਮ੍ਰਿਤਸਰ ਸਾਹਿਬ ’ਚ ਵੀ ਸੰਘਣੀ ਧੁੰਦ ਹਾਦਸਿਆਂ ਦਾ ਕਾਰਨ ਬਣੀ ਜਿੱਥੇ ਬਿਆਸ ਪੁਲ ’ਤੇ ਕਰੀਬ 10 ਗੱਡੀਆਂ ਆਪਸ ’ਚ ਟਕਰਾ ਗਈਆਂ। ਇਹ ਹਾਦਸੇ ਪੁਲ ਦੇ ਨੇੜੇ ਹੀ ਤਿੰਨ ਵੱਖ-ਵੱਖ ਸਥਾਨਾਂ ’ਤੇ ਹੋਏ ਹਨ। ਇਨ੍ਹਾਂ ਹਾਦਸਿਆਂ ’ਚ ਦੋ ਜਣਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਪਰ ਗੱਡੀਆਂ ਦਾ ਜ਼ਿਆਦਾ ਨੁਕਸਾਨ ਹੋ ਗਿਆ। (Weather Update Punjab)

ਪੰਜਾਬ ’ਚ ਇਸ ਦਿਨ ਤੋਂ ਬਦਲੇਗਾ ਮੌਸਮ, ਮੀਂਹ ਦੀ ਵੀ ਸੰਭਾਵਨਾ, ਠੰਢ ’ਚ ਹੋਵੇਗਾ ਵਾਧਾ
ਤਾਪਮਾਨ ਆ ਸਕਦਾ ਹੈ 2 ਡਿਗਰੀ ਤੱਕ ਹੇਠਾਂ | Weather Update Punjab

ਮੀਂਹ ਤੋਂ ਬਾਅਦ ਧੁੰਦ ਵੀ ਪਵੇਗੀ | Weather Update Punjab

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਮੌਸਮ ਦਾ ਮਿਜ਼ਾਜ ਜਲਦੀ ਹੀ ਬਦਲਣ ਵਾਲਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਪੂਰਵ ਅਨੁਮਾਨ ਮੁਤਾਬਕ 27 ਨਵੰਬਰ ਤੋਂ ਮੌਸਮ ਬਦਲ ਸਕਦਾ ਹੈ। ਜਿਸ ਕਰਕੇ ਪੱਛਮੀ ਮਾਲਵੇ ’ਚ ਪੈਂਦੇ ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਬਠਿੰਡਾ, ਫਰੀਦਕੋਟ ਅਤੇ ਮੁਕਤਸਰ ਨੂੰ ਛੱਡ ਕੇ ਬਾਕੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਦਿਨ ਅਤੇ ਰਾਤ ਦਾ ਤਾਪਮਾਨ 2 ਡਿਗਰੀ ਹੇਠਾਂ ਆ ਸਕਦਾ ਹੈ ਅਤੇ ਜਿਸ ਕਰਕੇ ਠੰਢ ਵੀ ਵਧੇਗੀ।

ਇਹ ਵੀ ਪੜ੍ਹੋ : ਲਾੜੇ ਨੇ ਲਾੜੀ ਨੂੰ ਦਿੱਤਾ ਅਜਿਹਾ ਤੋਹਫ਼ਾ ਕਿ ਦੇਖਣ ਲਈ ਢੁੱਕਿਆ ਪੂਰਾ ਪਿੰਡ

ਨਾਲ ਹੀ ਧੁੰਦ ਦੀ ਵੇਖਣ ਨੂੰ ਮਿਲੇਗੀ। ਅਗਲੇ ਦਿਨ ਭਾਵ ਕਿ 28 ਨਵੰਬਰ ਨੂੰ ਮੌਸਮ ਸਾਫ ਹੋ ਜਾਵੇਗਾ। ਦੱਸ ਦੇਈਏ ਕਿ ਸੁਪਰੀਮ ਕੋਰਟ ਦੇ ਸਖਤੀ ਤੋਂ ਬਾਅਦ ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਹੈ। ਪਰ ਇਸ ਦੇ ਬਾਵਜੂਦ ਵੀ ਪੰਜਾਬ ਦੀ ਹਵਾ ਪ੍ਰਦੂਸ਼ਿਤ ਵੇਖਣ ਨੂੰ ਮਿਲ ਰਹੀ ਹੈ। ਅਜੇ ਤੱਕ ਪੰਜਾਬ ਦੀ ਹਵਾ ’ਚ ਸੁਧਾਰ ਨਹੀਂ ਹੋਇਆ ਹੈ। (Weather Update Punjab)

ਕੇਅਰ ਕੈਂਪਨੀਅਨ ਪ੍ਰੋਗਰਾਮ ਮਰੀਜ਼ਾਂ ਲਈ ਹੋਵੇਗਾ ਲਾਹੇਵੰਦ : ਸਿਵਲ ਸਰਜਨ
ਫਿਰੋਜ਼ਪੁਰ (ਸਤਪਾਲ ਥਿੰਦ)- ਕੇਅਰ ਕਮਪੈਨੀਅਨ ਪ੍ਰੋਗਰਾਮ ਮਰੀਜ਼ਾਂ ਦੀ-ਜਲਦੀ ਸਿਹਤਯਾਬੀ ਵਿੱਚ ਸਹਾਈ ਹੋ ਸਕਦਾ ਹੈ। ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾਕਟਰ ਰਜਿੰਦਰ ਪਾਲ ਨੇ ਕੇਅਰ ਕਮਪੈਨੀਅਨ ਪ੍ਰੋਗਰਾਮ ਵਿੱਚ ਪ੍ਰਤੀਭਾਗੀ ਐਨ. ਜੀ. ਓ. ਨੂਰਾ ਹੈਲਥ ਦੇ ਖੇਤਰੀ ਪ੍ਰੋਗਰਾਮ ਸਹਾਇਕ ਸਪਨਾ ਰਾਏ ਅਤੇ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ।

ਇਸ ਅਵਸਰ ਤੇ ਸਪਨਾ ਰਾਏ ਨੇ ਦੱਸਿਆ ਕਿ ਸੰਸਥਾ ਵੱਲੋਂ ਇਸ ਪ੍ਰੋਗਰਾਮ ਤਹਿਤ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਾਇਕ ਪਰਿਵਾਰਕ ਮੈਂਬਰਾਂ ਨੂੰ ਜਲਦੀ ਸਿਹਤਯਾਬ ਹੋਣ ਅਤੇ ਨਿਰੋਗ ਰਹਿਣ ਵਿਚ ਸਹਾਈ ਹੋਣ ਵਾਲੀ ਸਿਹਤ ਸਿੱਖਿਆ ਪ੍ਰਦਾਨ ਕਰਨ ਹਿੱਤ ਸਿਹਤ ਸਟਾਫ ਨੂੰ ਢੁਕਵੀਂ ਟਰੇਨਿੰਗ ਦਿੱਤੀ ਗਈ ਹੈ।

ਸਿਵਲ ਸਰਜਨ ਡਾਕਟਰ ਰਜਿੰਦਰ ਪਾਲ ਨੇ ਨੂਰਾ ਹੈਲਥ ਸੰਸਥਾ ਵਲੋ ਚਲਾਏ ਜਾ ਰਹੇ ਪ੍ਰੋਗ੍ਰਾਮ ਕੇਅਰ ਕੰਪੈਨੀਅਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਵੱਲੋਂ ਟਰੇਂਡ ਸਟਾਫ ਨਰਸਾਂ, ਬਲਾਕ ਐਕਸਟੈਂਸ਼ਨ ਐਜੂਕੇਟਰਾਂ ਅਤੇ ਸੀ.ਐਚ.ਓਜ਼. ਵੱਲੋਂ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਿਯੋਗੀ ਪਰਿਵਾਰਕ ਮੈਂਬਰਾਂ ਨੂੰ ਜੱਚਾ-ਬੱਚਾ ਸਿਹਤ, ਜਨਰਲ ਮੈਡੀਕਲ ਅਤੇ ਸਰਜੀਕਲ ਕੇਅਰ ਅਤੇ ਗੈਰ-ਸੰਚਾਰੀ ਰੋਗਾਂ ਬਾਰੇ ਢੁਕਵੀ ਸਿਹਤ ਸਿੱਖਿਆ ਸਬੰਧੀ ਸੈਸ਼ਨ ਲਗਾ ਕੇ ਸਿੱਖਿਅਤ ਕੀਤਾ ਜਾਂਦਾ ਹੈ ਤਾਂ ਜੋ ਆਮ ਲੋਕ ਬਿਮਾਰੀਆਂ ਤੋਂ ਬੱਚ ਸਕਣ ਅਤੇ ਬੀਮਾਰ ਹੋਣ ਤੇ ਜਲਦੀ ਹੀ ਤੰਦਰੁਸਤ ਹੋ ਸਕਣ।

ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ.ਸ਼ੁਸ਼ਮਾ ਠੱਕਰ , ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਮੀਨਾਕਸ਼ੀ ਅਬਰੋਲ, ਮਾਸ ਮੀਡੀਆ ਅਫਸਰ ਰੰਜੀਵ ਅਤੇ ਬੀ.ਸੀ.ਸੀ.ਕੋਆਰਡੀਨੇਟਰ ਰਜਨੀਕ ਕੌਰ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਫਿਰੋਜ਼ਪੁਰ ਬਾਰਡਰ ਕੋਲ BSF ਦੀ ਵੱਡੀ ਕਾਰਵਾਈ
ਫ਼ਿਰੋਜ਼ਪੁਰ (ਸਤਪਾਲ ਥਿੰਦ) : ਅੱਜ ਸਵੇਰੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਬਾਰਧਰ ਪੱਟੀ ਦੇ ਖੇਤਰ ਵਿੱਚ ਛਾਨਬੀਨ ਕਰਦਿਆਂ ਹੋਇਆ ਫਿਰੋਜ਼ਪੁਰ ਜਿਲੇ ਦੇ ਪਿੰਡ ਗੇਦੂ ਕਿਲਚਾ ਦੇ ਕੋਲ ਕਣਕ ਦੇ ਖੇਤ ਵਿੱਚ ਪੀਲੇ ਰੰਗ ਦੀ ਟੇਪ ਨਾਲ.ਲਪੇਟੇ 3 ਪੈਕਟ ਮਿਲੇ ਜਿਨ੍ਹਾਂ ਨੂੰ ਖੋਲ੍ਹਣ ਤੇ ਉਨ੍ਹਾਂ ਦਾ ਵਜਨ 1.6 ਕਿਲੋਗ੍ਰਾਮ ਹੋਣ ਦਾ ਪਾਇਆ ਗਿਆ ਬੀ ਅੈਸ ਅੈਫ ਦੇ ਜਵਾਨਾਂ ਨੇ ਇਹ ਪੈਕਟ ਅਾਪਣੇ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ