CM Bhaghwant Mann - Sach Kahoon Punjabi
Punjab News: ਵੱਡੀ ਖਬਰ! ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ, ਹਸਪਤਾਲ ਭਰਤੀ
Punjab News: ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਮੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਦੇਰ ਰਾਤ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਮਾਨ ਦੀ ਸਿਹਤ ਵਿਗੜਨ ਤੋਂ ਬਾਅਦ ਉਹ ਤਿੰਨ ਵਾਰ ਬੇਹੋਸ਼ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਉਨ੍ਹਾਂ ਦੀ ਮੈਡੀਕਲ ਜਾਂਚ ਜਾਰੀ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਮੁੱਖ ਮੰਤਰੀ (Chief Minister Bhagwant Maan) ਦੀ ਸਿਹਤ ਵਿਗੜਨ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਪਰ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਲੋਅ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਕਾਰਨ ਮੋਹਾਲੀ ਦੇ ਹਵਾਈ ਅੱਡੇ ਤੋਂ ਵਾਪਸ ਦਿੱਲੀ ਪਰਤਣਾ ਪਿਆ ਸੀ। ਹਾਲਾਂਕਿ ਫੋਰਟਿਸ ਹਸਪਤਾਲ ਮੈਨੇਜ਼ਮੈਂਅ ਵੱਲੋਂ ਅਜੇ ਤੱਕ ਇਸ ਖਬਰ ’ਤੇ ਕੋਈ ਅਧਿਕਾਰਿਕ ਟਿੱਪਣੀ ਨਹੀਂ ਕੀਤੀ ਗਈ ਹੈ। Punjab News
Read Also : Budhapa Pension: ਪੈਨਸ਼ਨਰਾਂ ਲਈ ਚੰਗੀ ਖ਼ਬਰ, ਹੁਣ ਪੈਨਸ਼ਨ ਲੈਣ ਲਈ ਨਹੀਂ ਹੋਵੇਗੀ ਖੱਜਲ-ਖੁਆਰੀ, ਘਰ ਬੈਠੇ ਹੋਵੇਗਾ ਇਹ ਕੰਮ
ਪੰਜਾਬ ’ਚ ਹੜ੍ਹਾਂ ਸਬੰਧੀ ਮੁੱਖ ਮੰਤਰੀ ਦਾ ਆਇਆ ਵੱਡਾ ਬਿਆਨ
ਮੈਂ ਪਾਣੀ ਦੇ ਹਾਲਾਤਾਂ ’ਤੇ ਖੁਦ ਨਿਗਾ ਰੱਖ ਰਿਹਾ ਹਾਂ : ਮੁੱਖ ਮੰਤਰੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਸੂਬਾ ਭਰ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਸੂਬੇ ਵਿਚ ਪੈਦਾ ਹੋਏ ਹਾਲਾਤ ਉਤੇ ਉਨ੍ਹਾਂ ਨੇ ਨਿੱਜੀ ਤੌਰ ਉਤੇ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਏ ਜਾਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਦਿੱਤੀ ਜਾ ਰਹੀ ਹੈ।
ਬਚਾਅ ਕਾਰਜ ਵੱਡੇ ਪੱਧਰ ਉਤੇ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀ, ਉਚ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਮਸ਼ੀਨਰੀ ਪਹਿਲਾਂ ਹੀ ਲੋਕਾਂ ਦੀ ਇਮਦਾਦ ਲਈ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਰਾਹਤ ਤੇ ਬਚਾਅ ਕਾਰਜ ਵੱਡੇ ਪੱਧਰ ਉਤੇ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਇਸ ਔਖੇ ਸਮੇਂ ਵਿਚ ਤਨ-ਮਨ ਨਾਲ ਲੋਕਾਂ ਦੀ ਸੇਵਾ ਵਿਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦੀ ਭਰਵੀਂ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿਚ ਬਚਾਅ ਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੀ ਦੁੱਖ-ਤਕਲੀਫਾਂ ਘਟਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। (Floods in Punjab)
ਸਰਦੂਲਗੜ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤਾਂ ਤੇ ਮੈਂ ਖੁਦ ਪਲ ਪਲ ਦੀ ਨਿਗਰਾਨੀ ਕਰ ਰਿਹਾ ਹਾਂ..ਪ੍ਰਸ਼ਾਸਨ,ਸਮਾਜਸੇਵੀ ਸੰਸਥਾਵਾਂ ਅਤੇ ਲੋਕ ਮਿਲਕੇ ਜੋ ਲੋੜਬੰਦਾਂ ਦੀ ਮਦਦ ਕਰ ਰਹੇ ਨੇ ਉਹ ਬਹੁਤ ਹੀ ਕਾਬਿਲੇ ਤਾਰੀਫ ਹੈ..ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ..
— Bhagwant Mann (@BhagwantMann) July 20, 2023
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ। ਉਨ੍ਹਾਂ ਅੱਗੇ ਦੱਸਿਆ ਕਿ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ, ਘਰਾਂ, ਪਸ਼ੂਆਂ ਆਦਿ ਦੀ ਗਿਰਦਾਵਰੀ ਪਹਿਲ ਦੇ ਆਧਾਰ ਉਤੇ ਕਰਵਾਉਣ ਦੀਆਂ ਵਿਸਥਾਰਤ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ। ਤੁਹਾਨੂੰ ਦੱਸ ਦਈਏ ਕਿ ਕਈ ਦਿਨਾਂ ਤੋਂ ਸਤਲੁਜ ਦੇ ਪਾਣੀ ਨੇ ਜ਼ਿਲ੍ਹਾ ਪਠਾਨਕੋਟ, ਹੁਸ਼ਿਆਰਪੁਰ, ਲੁਧਿਆਣਾ, ਜਲੰਧਰ, ਮੋਗਾ, ਫਿਰੋਜ਼ਪੁਰ ਤੇ ਫਾਜ਼ਿਲਕਾ ਦੇ ਸੈਂਕੜੇ ਪਿੰਡਾਂ ਨੂੰ ਆਪਣੇ ਕਲਾਵੇ ਵਿੱਚ ਲੈ ਰੱਖਿਆ ਹੈ।
ਪਾਣੀ ਹੀ ਪਾਣੀ
ਇਸੇ ਤਰ੍ਹਾਂ ਹੀ ਘੱਗਰ ਦੇ ਪਾਣੀ ਨੇ ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਦੇ ਸਰਦੂਲਗੜ੍ਹ ਤੱਕ ਤਬਾਹੀ ਮਚਾਈ ਹੈ। ਇਸ ਸਮੇਂ ਮਾਨਸਾ ਜ਼ਿਲ੍ਹੇ ਵਿੱਚ ਸਰਦੂਲਗੜ੍ਹ ਤੱਕ ਜਿੱਧਰ ਵੀ ਨਜ਼ਰ ਮਾਰੀਏ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਘੱਗਰ ਨੇ ਸਰਦੂਲਗੜ੍ਹ ਸ਼ਹਿਰ ਨੂੰ ਚਫੇਰਿਓਂ ਘੇਰ ਰੱਖਿਆ ਹੈ। ਮੌਕੇ ’ਤੇ ਫੌਜ, ਐੱਨਡੀਆਰਐਫ਼ ਤੇ ਸਮਾਜ ਸੇਵੀ ਸੰਸਥਾਵਾਂ ਸਥਾਨਕ ਲੋਕਾਂ ਨਾਲ ਮਿਲ ਕੇ ਇਸ ਆਫ਼ਤ ਦੀ ਘੜੀ ਤੋਂ ਰਾਹਤ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਦਰਿਆ ਦਾ ਮੂੰਹ ਮੋੜਨ ਡਟੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ
‘ਗਲਫ਼ ਨਿਊਜ਼’ ਵੱਲੋਂ ਇਸ ਬੇਮਿਸਾਲ ਪਹਿਲਕਦਮੀ ਨੂੰ ਪੂਰੇ ਭਾਰਤ ਵਿੱਚ ਲਾਗੂ ਕਰਨ ਦੀ ਵਕਾਲਤ
ਫੈਸਲੇ ਨੂੰ ਆਲਮੀ ਮੀਡੀਆ ਵੱਲੋਂ ਮਾਨਤਾ ਮਿਲਣ ਨਾਲ ਲੋਕ ਭਲਾਈ ਲਈ ਪੰਜਾਬ ਸਰਕਾਰ ਦੇ ਸਟੈਂਡ ‘ਤੇ ਮੋਹਰ ਲੱਗੀ: ਮੁੱਖ ਮੰਤਰੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਫ਼ੈਸਲੇ ਦੀ ਅੰਤਰਰਾਸ਼ਟਰੀ ਪੱਧਰ ’ਤੇ ਸ਼ਲਾਘਾ ਹੋਈ ਹੈ । ਦੱਸਣਯੋਗ ਹੈ ਕਿ ਯੂ.ਏ.ਈ. ਸਥਿਤ ਅਖ਼ਬਾਰ ‘ਗਲਫ਼ ਨਿਊਜ਼’ ਨੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਭਾਰਤ ਸਰਕਾਰ ਨੂੰ ਦੇਸ਼ ਭਰ ਵਿੱਚ ਇਸ ਫੈਸਲੇ ਨੂੰ ਲਾਗੂ ਕਰਨ ਦੀ ਵਕਾਲਤ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ‘ਗਲਫ ਨਿਊਜ਼’ ਵੱਲੋਂ ਇਸ ਲੋਕ ਪੱਖੀ ਪਹਿਲਕਦਮੀ ਦੀ ਭਰਵੀਂ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦੀ ਅੰਤਰਰਾਸ਼ਟਰੀ ਮੀਡੀਆ ਵੱਲੋਂ ਕੀਤੀ ਗਈ ਸ਼ਲਾਘਾ ਨੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਹੋਰ ਨਿਮਰਤਾ ਅਤੇ ਜ਼ਿੰਮੇਵਾਰੀ ਨਾਲ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇ ਪੰਜਾਬ ਸਰਕਾਰ ਦੇ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਵੀ ਫੈਸਲਾ ਲੈਣ ਦੇ ਸਟੈਂਡ ਦੀ ਵੀ ਗਵਾਹੀ ਭਰੀ ਹੈ।
ਦੇਸ਼ ਨੂੰ ਨਵੀਂ ਸੋਚ ਦੇ ਨਾਲ ਹੀ ਅੱਗੇ ਲੈਕੇ ਜਾਇਆ ਜਾ ਸਕਦਾ ਹੈ…
ਪਿਛਲੇ ਦਿਨੀਂ ਪੰਜਾਬ 'ਚ ਸਰਕਾਰੀ ਦਫਤਰਾਂ ਦੇ ਸਮੇਂ 'ਚ ਕੀਤੇ ਗਏ ਬਦਲਾਅ ਦੇ ਸਾਰਥਕ ਨਤੀਜੇ ਆ ਰਹੇ ਨੇ… ਵਿਦੇਸ਼ੀ ਮੀਡੀਆ @gulf_news ਦੀ ਇਹ ਰਿਪੋਰਟ ਤਸਦੀਕ ਕਰਦੀ ਹੈ ਕਿ ਹੁਣ ਸਾਰਿਆਂ ਨੂੰ ਸਮੇਂ ਦਾ ਹਾਣੀ ਬਣਨਾ ਪਵੇਗਾ ਤੇ ਪੰਜਾਬ ਦੇਸ਼ ਨੂੰ ਅੱਗੇ ਵੀ ਲੀਡ ਕਰਦਾ… https://t.co/pCZL903Mzh
— Bhagwant Mann (@BhagwantMann) May 12, 2023
ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦੀ ਅਗਵਾਈ ਕਰੇਗਾ ਅਤੇ ਲੋਕ ਭਲਾਈ ਦਾ ਰਾਹ ਦਿਖਾਏਗਾ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਸਾਰੇ ਮਿਲ ਕੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਲਈ ਆਪਣਾ ਯੋਗਦਾਨ ਪਾਈਏ। ਭਗਵੰਤ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਮੀਡੀਆ ਦੀਆਂ ਰਿਪੋਰਟਾਂ ਇਸ ਗੱਲ ਦਾ ਪ੍ਰਮਾਣ ਹਨ ਕਿ ਪੰਜਾਬ ਅੱਜ ਵਡੇਰੇ ਲੋਕ ਹਿੱਤਾਂ ਨਾਲ ਸਬੰਧਤ ਮਾਮਲਿਆਂ ਵਿੱਚ ਦੇਸ਼ ਵਿੱਚੋਂ ਮੋਹਰੀ ਹੈ।
‘ਗਲਫ਼ ਨਿਊਜ਼’ ਵੱਲੋਂ ਇਸ ਬੇਮਿਸਾਲ ਪਹਿਲਕਦਮੀ ਨੂੰ ਪੂਰੇ ਭਾਰਤ ਵਿੱਚ ਲਾਗੂ ਕਰਨ ਦੀ ਵਕਾਲਤ
ਗੌਰਤਲਬ ਹੈ ਕਿ ”ਗਲਫ਼ ਨਿਊਜ਼’ ਨੇ ਆਪਣੀ ਤਾਜ਼ਾ ਸਟੋਰੀ ਵਿੱਚ ਮੁੱਖ ਮੰਤਰੀ ਦੀ ਇਸ ਨੇਕ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਮੁੱਖ ਅਖਬਾਰ ਨੇ ਅੱਗੇ ਕਿਹਾ ਹੈ ਕਿ ਭਾਰਤ ਨੂੰ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ ਸਬੰਧੀ ਭਗਵੰਤ ਮਾਨ ਦੇ ਫੈਸਲੇ ਨੂੰ ਅਪਨਾਉਣਾ ਚਾਹੀਦਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਭਾਰਤ ਦੀ ਪੰਜਾਬ ਸਰਕਾਰ ਨੇ ਦਫਤਰਾਂ ਦਾ ਸਮਾਂ ਬਦਲਿਆ ਹੈ ਅਤੇ ਇਸ ਪਹਿਲਕਦਮੀ ‘ਤੇ ਗੌਰ ਕਰਦਿਆਂ ਵਡੇਰੇ ਜਨਤਕ ਹਿੱਤਾਂ ਲਈ ਪੂਰੇ ਦੇਸ਼ ਵਿੱਚ ਇਸ ਫੈਸਲੇ ਨੂੰ ਅਪਣਾਇਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹਾਲ ਹੀ ਵਿੱਚ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਹੈ। ਵੱਡੇ ਪੱਧਰ ‘ਤੇ ਲੋਕਾਂ ਨੂੰ ਸਹੂਲਤ ਦੇਣ ਦੇ ਨਾਲ-ਨਾਲ ਇਸ ਕਦਮ ਰਾਹੀਂ ਸੂਬਾ ਸਰਕਾਰ ਰੋਜ਼ਾਨਾ 350 ਮੈਗਾਵਾਟ ਬਿਜਲੀ ਦੀ ਬੱਚਤ ਕਰ ਰਹੀ ਹੈ। ਆਪਣੀ ਤਰ੍ਹਾਂ ਦੇ ਇਸ ਪਹਿਲੇ ਕਦਮ ਨਾਲ ਸ਼ਹਿਰਾਂ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਹੱਲ ਹੋਣ ਦੇ ਨਾਲ-ਨਾਲ ਲਗਭਗ 50 ਕਰੋੜ ਰੁਪਏ ਦੀ ਬਚਤ ਹੋਵੇਗੀ।
ਗਣਤੰਤਰ ਦਿਵਸ ’ਤੇ ਬਠਿੰਡਾ ਵਿਖੇ ਮੁੱਖ ਮੰਤਰੀ ਨੇ ਲਹਿਰਾਇਆ ਤਿਰੰਗਾ ; ਕਿਹਾ, ਮੇਰਾ ਇੱਕ-ਇੱਕ ਸਾਹ ਪੰਜਾਬ ਵਾਸਤੇ
ਬਠਿੰਡਾ (ਸੁਖਜੀਤ ਮਾਨ)। ਮੁੱਖ ਮੰਤਰੀ ਭਗਵੰਤ ਮਾਨ (Cm Bhaghwant Mann) ਵੱਲੋਂ ਗਣਤੰਤਰ ਦਿਹਾੜੇ ਦੇ ਮੌਕੇ ’ਤੇ ਬਠਿੰਡਾ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਆਜਾਦੀ ਖਾਤਰ ਕੁਰਬਾਨੀਆਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਸੀਂ ਪੈਰਿਸ ਨਹੀਂ, ਸਗੋਂ ਦੁਬਾਰਾ ਪੰਜਾਬ ਬਣਾਵਾਂਗੇ। ਉਨ੍ਹਾਂ ਕਿਹਾ ਕਿ ਇਸੇ ਧਰਤੀ ਤੇ ਭੰਗੜੇ ਅਤੇ ਗਿੱਧੇ ਪੈਣਗੇ ਅਤੇ ਪੰਜਾਬ ਖੁਸ਼ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਸਭ ਤੋਂ ਪਹਿਲਾਂ ਅਸੀਂ ਭਿ੍ਰਸ਼ਟਾਚਾਰ ਖਿਲਾਫ਼ ਜਾਂਚ ਵਿੱਢੀ ਹੈ ਅਤੇ ਕਈ ਆਗੂਆਂ ਨੂੰ ਜੇਲ੍ਹਾਂ ’ਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਤੋਂ ਪਹਿਲਾ ਅਤੇ ਵੱਡਾ ਵਾਅਦਾ ਸੀ ਕਿ ਬਿਜਲੀ ਮੁਫਤ ਕਰ ਦੇਵਾਂਗੇ ਅਤੇ ਇਕ ਜੁਲਾਈ ਤੋਂ ਪੰਜਾਬ ‘ਚ ਬਿਜਲੀ ਮੁਫਤ ਕਰ ਦਿੱਤੀ ਗਈ।
ਵੱਡੀਆਂ-ਵੱਡੀਆਂ ਕੰਪਨੀਆਂ ਪੰਜਾਬ ਆਉਣਾ ਚਾਹੁੰਦੀਆਂ ਹਨ
ਉਨ੍ਹਾਂ ਕਿਹਾ ਕਿ ਸਾਡੇ ਧੀਆਂ-ਪੁੱਤਾਂ ਨੂੰ ਯੂਕਰੇਨ ਨਹੀਂ ਜਾਣਾ ਪਵੇਗਾ ਕਿਉਂਕਿ ਪੰਜਾਬ ’ਚ 16 ਮੈਡੀਕਲ ਕਾਲਜ ਖੋਲ੍ਹੇ ਜਾਣੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਮੈਡੀਕਲ ਹੱਬ ਬਣਾਵਾਂਗੇ ਅਤੇ ਟੂਰਿਜਮ ’ਚ ਵੀ ਪੰਜਾਬ ਕੋਲ ਬੇਹੱਦ ਕੁੱਝ ਪਿਆ ਹੋਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮਜਦੂਰਾਂ ਵਾਸਤੇ ਵੀ ਪੈਕੇਜ ਆ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਵੱਡੀਆਂ-ਵੱਡੀਆਂ ਕੰਪਨੀਆਂ ਪੰਜਾਬ ਆਉਣਾ ਚਾਹੁੰਦੀਆਂ ਹਨ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਕਿਸੇ ਨੇ ਪੰਜਾਬ ਆਉਣ ਲਈ ਕਿਹਾ ਹੀ ਨਹੀਂ। ਉਨ੍ਹਾਂ ਕਿਹਾ ਕਿ ਇਹ ਗੁਰੂਆਂ, ਪੀਰਾਂ ਦੀ ਧਰਤੀ ਹੈ ਅਤੇ ਇੱਥੇ ਪੈਦਾ ਹੋਣਾ ਹੀ ਸਾਡੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਹਮੇਸ਼ਾ ਕਾਮਯਾਬ ਹਨ ਅਤੇ ਹੁਣ ਪੰਜਾਬ ਦੇ ਨੌਜਵਾਨਾਂ ਨੂੰ ਆਈਲੈੱਟਸ ਕਰ ਕੇ ਬਾਹਰ ਭੱਜਣਾ ਨਹੀਂ ਪਵੇਗਾ।
ਜਿਹੜੇ ਸਟੇਡੀਅਮ ’ਚ ਮੈਂ ਕਬੱਡੀ ਦੀ ਕੁਮੈਂਟਰੀ ਕਰਨ ਜਾਂਦਾ ਸੀ, ਅੱਜ ਉੱਥੇ ਮੁੱਖ ਮੰਤਰੀ ਵੱਜੋਂ ਖੜ੍ਹਾ ਹਾਂ : ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਨੂੰ ਵੀ ਭਰੋਸਾ ਹੋ ਗਿਆ ਹੈ ਕਿ ਉਨ੍ਹਾਂ ਦਾ ਪੈਸਾ ਸਹੀ ਥਾਂ ’ਤੇ ਲੱਗੇਗਾ ਅਤੇ ਉਹ ਪੰਜਾਬ ਦੀ ਤਰੱਕੀ ’ਚ ਹਿੱਸਾ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਅਜਿਹੀ ਸਕੀਮ, ਜਿਸ ਨਾਲ ਪੰਜਾਬ ਨੂੰ ਨੁਕਸਾਨ ਹੁੰਦਾ ਹੋਵੇ, ਮੈਂ ਉਸ ’ਤੇ ਦਸਤਖਤ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਜਿਸ ਦਿਨ ਮੈਂ ਅਜਿਹਾ ਕਰ ਦਿੱਤਾ ਤਾਂ ਸਮਝ ਲਿਓ ਕਿ ਭਗਵੰਤ ਮਾਨ ਨੇ ਆਪਣੇ ਡੈੱਥ ਵਾਰੰਟ ’ਤੇ ਸਾਈਨ ਕਰ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਮੇਰਾ ਇਕੱਲਾ-ਇਕੱਲਾ ਸਾਹ ਪੰਜਾਬ ਵਾਸਤੇ ਹਨ ਅਤੇ ਅਸੀਂ ਕਿਸੇ ਤੋਂ ਕਮਿਸ਼ਨ ਨਹੀਂ ਲੈਂਦੇ। ਉਨ੍ਹਾਂ ਕਿਹਾ ਕਿ ਮੈਂ 3 ਕਰੋੜ ਪੰਜਾਬੀਆਂ ਦੇ ਦੁੱਖਾਂ ’ਚ ਹਿੱਸਾ ਪਾਉਣਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮੁੱਖ ਮੰਤਰੀ ਦੀ ਥਾਂ ਤੁਸੀਂ ‘ਦੁੱਖ ਮੰਤਰੀ’ ਵੀ ਕਹਿ ਸਕਦੇ ਹੋ ਕਿਉਂਕਿ ਦੁੱਖ ਵੰਡਾਉਣ ਨਾਲ ਘੱਟ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸਟੇਡੀਅਮ ’ਚ ਮੈਂ ਕਬੱਡੀ ਦੀ ਕੁਮੈਂਟਰੀ ਕਰਨ ਜਾਂਦਾ ਸੀ, ਅੱਜ ਉੱਥੇ ਮੁੱਖ ਮੰਤਰੀ ਵੱਜੋਂ ਖੜ੍ਹਾ ਹਾਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ’ਚ ਦੱਸਿਆ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਮੰਤਰੀ ਮੰਡਲ ਨਾਲ ਅੱਜ ਬੈਠਕ (Punjab Cabinet Meeting) ਕੀਤੀ ਗਈ। ਇਹ ਬੈਠਕ ਸਵੇਰੇ 11:30 ਵਜੇ ਪੰਜਾਬ ਦੇ ਸਿਵਲ ਸਕੱਤਰੇਤ ਦੀ ਦੂਜੀ ਮੰਜਲ ’ਤੇ ਸ਼ੁਰੂ ਹੋ ਗਈ ਸੀ। ਮੀਟਿੰਗ ਦੀ ਸਮਾਪਤੀ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕੀਤੀ।
ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ
ਇਸ ਸਬੰਧੀ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੈਬਨਿਟ ਦੀ ਬੈਠਕ (Punjab Cabinet Meeting) ’ਚ ਕਈ ਅਹਿਮ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸਭ ਤੋਂ ਪਹਿਲਾ ਫੈਸਲਾ ਲਿਆ ਗਿਆ ਹੈ ਕਿ 150 ਸੇਵਾਦਾਰਾਂ ਦੀ ਨਵੀਂ ਭਰਤੀ ਕੀਤੀ ਜਾਵੇਗੀ। ਟਰਾਂਸਪੋਰਟ ਵਿਭਾਗ ’ਚ ਸਕਰੈਪਿੰਗ ਪਾਲਿਸੀ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਗਿਆ। ਮਿਲਕਫ਼ੈਡ ਵਿਚ 500 ਤੋਂ ਜਿਆਦਾ ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ।
ਇਸ ਦੌਰਾਨ (Punjab Cabinet Meeting) ਪੁਰਾਣੀਆਂ ਗੱਡੀਆਂ ਨੂੰ ਖ਼ਤਮ ਕੀਤਾ ਜਾਵੇਗਾ। ਪੁਰਾਣੀ ਗੱਡੀ ਨੂੰ ਖ਼ਤਮ ਕਰਨ ਲਈ ਟੈਕਸ ਵਿੱਚ ਛੋਟ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਸਕੂਲਾਂ ਦੀ ਸਫ਼ਾਈ ਲਈ ਤਿੰਨ ਵੱਖ-ਵੱਖ ਕੈਟੇਗਿਰੀਆਂ ਵਿੱਚ ਭਰਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪੰਜਾਬ ਅੰਦਰ 14 ਹਜ਼ਾਰ ਸਫ਼ਾਈ ਕਰਮਚਾਰੀ ਅਤੇ ਚੌਂਕੀਦਾਰ ਭਰਤੀ ਹੋਣਗੇ। ਜਾਰੀ…
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ