Punjab School - Sach Kahoon Punjabi
Punjab School: ਸਰਕਾਰੀ ਸਕੂਲ ਦੇ ਅਧਿਆਪਕਾਂ ਨੇ ਕੀਤਾ ਵੱਡਾ ਉਪਰਾਲਾ, ਇਲਾਕੇ ’ਚ ਹੋ ਰਹੀ ਹੈ ਚਰਚਾ
ਪ੍ਰਾਇਮਰੀ ਸਕੂਲ ਰੰਨੋ ਕਲਾਂ ’ਚ ਬੱਚਿਆਂ ਲਈ ਸਕੂਲ ਵੈਨ ਕੀਤੀ ਦਾਨ | Punjab School
Punjab School: (ਸੁਸ਼ੀਲ ਕੁਮਾਰ) ਭਾਦਸੋਂ। ਸਰਕਾਰੀ ਪ੍ਰਾਇਮਰੀ ਸਕੂਲ ਰੰਨੋ ਕਲਾਂ, ਬਲਾਕ ਭਾਦਸੋਂ-2‌ ਵਿਖੇ ਸਕੂਲ ਦੇ ਅਧਿਆਪਕਾਂ ਡੀਪੀਈ ਸੁਖਵਿੰਦਰ ਸਿੰਘ ਟਿਵਾਣਾ ਤੇ ਜਗਦੇਵ ਸਿੰਘ ਟਿਵਾਣਾ ਵੱਲੋਂ ਆਪਣੀ ਕਿਰਤ ਕਮਾਈ ਚੋਂ ਬੱਚਿਆਂ ਦੇ ਆਉਣ-ਜਾਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਕੂਲ ਵੈਨ ਦਾਨ ਕੀਤੀ। ਇਸ ਕਾਰਜ ਲਈ ਬੀਪੀਈਓ ਭਾਦਸੋਂ-2 ਜਗਜੀਤ ਸਿੰਘ ਨੌਹਰਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਲਈ ਅਜਿਹੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਇਹ ਸਮੇਂ ਸੀਐੱਚਟੀ ਗੁਰਪ੍ਰੀਤ ਸਿੰਘ ਪੰਧੇਰ ਜਿੰਦਲਪੁਰ ਵੱਲੋਂ ਪੁੱਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: Punjab and Haryana Weather: ਪੰਜਾਬ ’ਚ ਤੜਕਸਾਰ ਬਦਲਿਆ ਮੌਸਮ, ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਭਵਿ…
ਇਸ ਸਮੇਂ ਸਰਪੰਚ ਸੁਰਿੰਦਰ ਸਿੰਘ, ਬਲਜਿੰਦਰ ਸਿੰਘ ਪੰਜਾਬ ਪੈਲੇਸ ਰੰਨੋ ਕਲਾਂ, ਸੁਖਵਿੰਦਰ ਸਿੰਘ ਡੀਪੀਈ, ਮਨਜਿੰਦਰ ਕੌਰ ਹਿੰਦੀ ਮਿਸਟ੍ਰੈਸ, ਰਘਵੀਰ ਸਿੰਘ ਸਾਬਕਾ ਸਰਪੰਚ, ਸਕੂਲ ਮੁਖੀ ਜਗਦੇਵ ਸਿੰਘ ,ਜਸਵਿੰਦਰ ਸਿੰਘ ਬੀਆਰਸੀ, ਸਤਵੀਰ ਸਿੰਘ ਬੀਆਰਸੀ, ਹਰਪ੍ਰੀਤ ਕੌਰ ਤੁਰਖੇੜੀ,ਪ੍ਰਿਤਪਾਲ ਕੌਰ ਟੌਹੜਾ, ਪੂਨਮ ਚਾਵਲਾ ਸ਼ਾਹਪੁਰ,ਗੁਰਪ੍ਰੀਤ ਸਿੰਘ ਖਿਜਰਪੁਰ, ਸੋਨੀਆ ਮਾਣਕੂ ਝੰਬਾਲੀ ਖਾਸ, ਰਾਜਦੀਪ ਕੌਰ ਛੰਨਾਂ ਨੱਥੂਵਾਲੀਆਂ, ਨੀਲਮ ਹਕੀਮਪੁਰਾ ਤੇ ਕੁਲਵਿੰਦਰ ਕੌਰ ਜਿੰਦਲਪੁਰ ਹਾਜ਼ਰ ਸਨ। Punjab School
E portal Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਸਕੂਲ ਸਿੱਖਿਆ ਨਾਲ ਸਬੰਧਤ ਆਨਲਾਈਨ ਕੰਮ ਲਈ ਵਰਤਿਆ ਜਾਣ ਵਾਲਾ ਈ-ਪੰਜਾਬ ਪੋਰਟਲ 1 ਤੋਂ 3 ਅਪਰੈਲ ਤੱਕ ਅਸਥਾਈ ਤੌਰ ’ਤੇ ਬੰਦ ਰਹੇਗਾ। ਸਕੂਲ ਸਿੱਖਿਆ ਵਿਭਾਗ, ਪੰਜਾਬ ਨੇ ਇਸ ਸਬੰਧ ’ਚ ਸੂਬੇ ਦੇ ਸਾਰੇ ਸਕੂਲ ਮੁਖੀਆਂ ਤੇ ਸਿੱਖਿਆ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਵਿਭਾਗ ਅਨੁਸਾਰ, ਇਹ ਫੈਸਲਾ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਦੇ ਨਾਲ ਤੇ ਪੋਰਟਲ ’ਤੇ ਤਕਨੀਕੀ ਸੁਧਾਰਾਂ ਨੂੰ ਲਾਗੂ ਕਰਨ ਲਈ ਲਿਆ ਗਿਆ ਹੈ। ਇਸ ਸਮੇਂ ਦੌਰਾਨ, ਪੋਰਟਲ ਨਾਲ ਸਬੰਧਤ ਕੋਈ ਵੀ ਔਨਲਾਈਨ ਕੰਮ ਨਹੀਂ ਕੀਤਾ ਜਾਵੇਗਾ, ਇਸ ਲਈ ਸਾਰੇ ਅਧਿਕਾਰੀਆਂ ਨੂੰ ਜ਼ਰੂਰੀ ਕੰਮ ਸਮੇਂ ਤੋਂ ਪਹਿਲਾਂ ਪੂਰਾ ਕਰਨ ਦੀ ਸਲਾਹ ਦਿੱਤੀ ਗਈ ਹੈ। ਵਧੇਰੇ ਜਾਣਕਾਰੀ ਲਈ, ਤੁਸੀਂ ਵਿਭਾਗ ਦੀ ਅਧਿਕਾਰਤ ਵੈੱਬਸਾਈਟ https://www.epunjabschool.gov.in/ ’ਤੇ ਜਾ ਸਕਦੇ ਹੋ।
ਇਹ ਖਬਰ ਵੀ ਪੜ੍ਹੋ : New Rules of Tax Deduction: ਦੇਸ਼ ’ਚ ਅੱਜ ਤੋਂ ਲਾਗੂ ਹੋਏ ਕਈ ਨਵੇਂ ਨਿਯਮ, 12 ਲੱਖ ਰੁਪਏ ਤੱਕ ਦੀ ਆਮਦਨ ਟੈਕਸ ਮੁਕਤ,…
Punjab Employee Salary: ਪੰਜਾਬ ’ਚ ਮੁਲਾਜ਼ਮਾਂ ਦੀ ਤਨਖਾਹ ਸਬੰਧੀ ਨਵੇਂ ਆਦੇਸ਼ ਜਾਰੀ, ਇਸ ਤਰੀਕ ਨੂੰ ਮਿਲੇਗੀ ਤਨਖਾਹ
Punjab Employee Salary: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਡਾਇਰੈਕਟੋਰੇਟ (ਸੈਕੰਡਰੀ) ਨੇ ਸਾਰੇ ਸਹਾਇਤਾ ਪ੍ਰਾਪਤ ਸਕੂਲ ਪ੍ਰਬੰਧਨਾਂ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਸਹਾਇਤਾ ਪ੍ਰਾਪਤ ਸਕੂਲਾਂ ’ਚ ਕੰਮ ਕਰਦੇ ਕਰਮਚਾਰੀਆਂ ਨੂੰ ਤਨਖਾਹਾਂ ਦੀ ਅਦਾਇਗੀ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ ‘ਸਿੱਖਿਆ ਤੇ ਨਿੱਜੀ ਤੌਰ ’ਤੇ ਪ੍ਰਬੰਧਿਤ ਕਰਮਚਾਰੀਆਂ ਲਈ’ ਐਕਟ ਦੀ ਧਾਰਾ 67 (ਭੁਗਤਾਨ ਦਾ ਢੰਗ) ਤਹਿਤ ਜਾਰੀ ਕੀਤੇ ਗਏ ਹਨ, ਜਿਸ ਤਹਿਤ ਸਕੂਲ ਪ੍ਰਬੰਧਨ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾਂ ਦਾ ਭੁਗਤਾਨ ਕਰੇ।
ਇਹ ਖਬਰ ਵੀ ਪੜ੍ਹੋ : RBI News: ਆਰਬੀਆਈ ਨੇ ਸਵੇਰੇ-ਸਵੇਰੇ ਵੀ ਆਮ ਲੋਕਾਂ ਨੂੰ ਦਿੱਤੀ ਖੁਸ਼ਖਬਰੀ, ਲਿਆ ਇਹ ਵੱਡਾ ਫੈਸਲਾ, ਜਾਣੋ…
ਹਾਲਾਂਕਿ, ਵਿਭਾਗ ਵੱਲੋਂ ਕੀਤੀ ਗਈ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਬਹੁਤ ਸਾਰੇ ਸਕੂਲ ਪ੍ਰਬੰਧਨ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦੇ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਡੀਪੀਆਈ ਦਫ਼ਤਰ ਵੱਲੋਂ ਜਾਰੀ ਪੱਤਰ ’ਚ ਕਿਹਾ ਗਿਆ ਸੀ ਕਿ ਇਸ ਵੇਲੇ ਸਹਾਇਤਾ ਪ੍ਰਾਪਤ ਕਰਮਚਾਰੀਆਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਸੋਧੇ ਹੋਏ ਤਨਖਾਹ ਸਕੇਲ ਅਨੁਸਾਰ ਤਨਖਾਹ ਦਿੱਤੀ ਜਾਣੀ ਚਾਹੀਦੀ ਹੈ। ਇਸ ਤੋਂ ਬਾਅਦ, ਲੋੜੀਂਦੇ ਦਸਤਾਵੇਜ਼ ਸਬੰਧਤ ਅਧਿਕਾਰੀਆਂ ਵੱਲੋਂ ਪ੍ਰਮਾਣਿਤ ਕੀਤੇ ਜਾਣੇ ਚਾਹੀਦੇ ਹਨ ਤੇ ਵਿਭਾਗ ਤੋਂ ਅਦਾਇਗੀ ਦਾ ਦਾਅਵਾ ਕੀਤਾ ਜਾਣਾ ਚਾਹੀਦਾ ਹੈ। Punjab Employee Salary
ਪਾਲਣਾ ਯਕੀਨੀ ਬਣਾਉਣ ਦੇ ਹੁਕਮ
ਸਰਕਾਰੀ ਹੁਕਮਾਂ ਬਾਵਜੂਦ ਨਹੀਂ ਬਦਲਿਆ ਕਈ ਸਕੂਲਾਂ ਨੇ ਸਮਾਂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab School Timings: ਪੰਜਾਬ ਚਾਈਲਡ ਰਾਈਟਸ ਪ੍ਰੋਟੈਕਸ਼ਨ ਸਿੱਖਿਆ ਵਿਭਾਗ ਨੇ ਪੰਜਾਬ ਦੇ ਕਈ ਸਕੂਲਾਂ ਨੂੰ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਅਣਦੇਖੀ ਕਰਨ ਦਾ ਨੋਟਿਸ ਲਿਆ ਹੈ। ਹਾਸਲ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ’ਚ ਤਬਦੀਲੀ ਕਰਨ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਰਹੇ ਹਨ। ਇਹ ਹੁਕਮ ਪੰਜਾਬ ਸਰਕਾਰ ਵੱਲੋਂ ਮੌਸਮ ’ਚ ਆਈ ਤਬਦੀਲੀ ਕਾਰਨ ਜਾਰੀ ਕੀਤੇ ਗਏ ਹਨ।
ਇਹ ਖਬਰ ਵੀ ਪੜ੍ਹੋ : Punjab: ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਤੋਹਫ਼ਾ, ਹੁਣ ਇਸ ਫ਼ਸਲ ਦਾ ਵੀ ਵਧ ਗਿਆ ਭਾਅ
ਪਰ ਸੂਬੇ ਦੇ ਕੱੁਝ ਸਕੂਲ ਇਸ ਦੀ ਸਖ਼ਤੀ ਨਾਲ ਪਾਲਣਾ ਨਹੀਂ ਕਰ ਰਹੇ ਹਨ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ- ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਅਣਦੇਖੀ ਕਰਕੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹਦੇ ਹਨ। ਜਿਸ ਕਾਰਨ ਧੁੰਦ ਤੇ ਠੰਢ ਦੇ ਮੌਸਮ ’ਚ ਬੱਚਿਆਂ ਦੀ ਸੁਰੱਖਿਆ ਖਤਰੇ ’ਚ ਪੈ ਸਕਦੀ ਹੈ। ਇਸ ਸਬੰਧੀ ਉਨ੍ਹਾਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਾਲ ਸੁਰੱਖਿਆ ਅਫ਼ਸਰਾਂ ਤੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਕੂਲਾਂ ’ਚ ਸਰਕਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। Punjab School Timings
ਹਾਲ ਹੀ ’ਚ ਵਾਪਰੇ ਹਾਦਸੇ ਦਾ ਨੋਟਿਸ ਲਿਆ ਗਿਆ | Punjab School Timings
ਹਾਲ ਹੀ ’ਚ ਕਈ ਥਾਵਾਂ ’ਤੇ ਸਕੂਲੀ ਬੱਸਾਂ ਦੇ ਹਾਦਸਿਆਂ ਦੇ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਬੱਚਿਆਂ ਦੀ ਜਾਨ ਨੂੰ ਖਤਰਾ ਹੈ। ਕਮਿਸ਼ਨ ਨੇ ਕਿਹਾ ਕਿ ਜੇਕਰ ਕੋਈ ਸਕੂਲ ਸਰਕਾਰੀ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤੇ ਕੋਈ ਹਾਦਸਾ ਵਾਪਰਦਾ ਹੈ ਤਾਂ ਉਸ ਲਈ ਸਬੰਧਤ ਸਕੂਲ ਦੇ ਪ੍ਰਿੰਸੀਪਲ ਤੇ ਪ੍ਰਬੰਧਕ ਜ਼ਿੰਮੇਵਾਰ ਹੋਣਗੇ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਪ੍ਰਾਈਵੇਟ ਸਕੂਲ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।
Bag Free Day: ਪੰਜਾਬ ਦੇ ਸਿੱਖਿਆ ਵਿਭਾਗ ਨੇ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬੈਗ ਫਰੀ ਡੇਅ ਐਲਾਨਿਆ
ਹੁਣ ਹਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬੈਗ ਫਰੀ ਡੇਅ ਐਲਾਨਿਆ
ਚੰਡੀਗ਼ੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਸਿੱਖਿਆ ਜਗਤ ’ਚ ਵਿਦਿਆਰਥੀਆਂ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਅਤੇ ਕਿਤਾਬਾਂ ਦੇ ਬੋਝ ਨੂੰ ਘੱਟ ਕਰਨ ਲਈ ਪੰਜਾਬ ਦੇ ਸਿੱਖਿਆ ਵਿਭਾਗ ਨੇ ਹੁਣ ਹਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬੈਗ ਫਰੀ ਡੇਅ ਐਲਾਨਿਆ ਹੈ। ਹੁਣ ਹਰ ਮਹੀਨੇ ਦੇ ਲਾਸਟ ਸ਼ਨਿੱਚਰਵਾਰ ਨੂੰ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀ ਸਕੂਲਾਂ ‘ਚ ਬੈਗ ਨਹੀਂ ਲੈ ਕੇ ਜਾਣਗੇ। ਸਰਕਾਰ ਨੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਇਹ ਸਕੀਮ ਲਾਗੂ ਕੀਤੀ ਹੈ। Bag Free Day
ਇਹ ਵੀ ਪੜ੍ਹੋ: ਕੀ ਤੁਸੀਂ ਵੀ ਚਲਾਉਂਦੇ ਹੋ WhatsApp?, ਦੇਖ ਲਓ ਆ ਗਿਆ ਨਵਾਂ ਫੀਚਰ, ਹੋਵੇਗੀ ਆਸਾਨੀ
ਇਸ ਲਾਸਟ ਸ਼ਨਿੱਚਰਵਾਰ ਨੂੰ ਅਧਿਆਪਕ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਕਰਵਾਉਣਗੇ ਜੋ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿਚ ਸਹਾਈ ਹੋਣਗੀਆਂ। ਖੇਡ ਗਤੀਵਿਧੀਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰ ਕੇ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਹੈ। Bag Free Day
ਸਕੂਲ ਮੁਖੀਆਂ ਨੂੰ ਜਾਰੀ ਪੱਤਰ ਅਨੁਸਾਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬੈਗ ਫਰੀ ਡੇਅ ਦੌਰਾਨ ਸੱਭਿਆਚਾਰ, ਖੇਡਾਂ, ਸਮਾਜ ਸੇਵਾ, ਕਲਾ, ਵਿਗਿਆਨ, ਬਾਗਬਾਨੀ, ਵਾਤਾਵਰਨ ਸੰਭਾਲ, ਪੇਂਟਿੰਗ ਆਦਿ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਵਿਭਾਗ ਦਾ ਮੰਨਣਾ ਹੈ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਹੋਰ ਖੇਤਰਾਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਇਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਵਿਕਾਸ ਹੋਵੇਗਾ ਅਤੇ ਵਿਦਿਆਰਥੀਆਂ ਵਿਚ ਸਮਾਜਿਕ ਕੰਮਾਂ ਅਤੇ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ।
Punjab School: ਸਿੱਖਿਆ ਵਿਭਾਗ ਨੇ ਬਦਲਿਆ 233 ਸਕੂਲਾਂ ਦਾ ਨਾਂਅ, ‘ਪੀਐੱਮ ਸ਼੍ਰੀ’ ਰੱਖਿਆ ਗਿਆ ਸਕੂਲਾਂ ਦਾ ਨਾਂਅ
ਫੰਡਾਂ ਲਈ ਪੰਜਾਬ ਪਿਆ ਨਰਮੀ ਦੇ ਰਾਹ, ਹੁਣ ਸਕੂਲਾਂ ਦੇ ਨਾਂਅ ਬਦਲੇ | Punjab School
Punjab School: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਫੰਡਾਂ ਦੀ ਘਾਟ ਨਾਲ ਸਿੱਝਣ ਲਈ ਨਰਮੀ, ਹਲੀਮੀ ਤੇ ਸਮਝਦਾਰੀ ਵਾਲੇ ਰਾਹ ਤੁਰ ਪਈ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੇਂਦਰ ਸਰਕਾਰ ਦੀ ਪੀਐੱਮ ਸ਼੍ਰੀ ਸਕੀਮ ਨੂੰ ਚਲਾਉਣ ਤੋਂ ਸਾਫ਼ ਇਨਕਾਰ ਕਰਨ ਵਾਲੀ ਪੰਜਾਬ ਸਰਕਾਰ ਹੁਣ ਸੂਬੇ ਦੇ 233 ਸਕੂਲਾਂ ਵਿੱਚ ਸਕੀਮ ਨੂੰ ਨਾ ਸਿਰਫ਼ ਚਲਾਉਣ ਲਈ ਤਿਆਰ ਹੋ ਗਈ ਹੈ, ਸਗੋਂ ਉਨ੍ਹਾਂ ਸਕੂਲਾਂ ਦਾ ਨਾਂਅ ਵੀ ਬਦਲਦੇ ਹੋਏ ਕੇਂਦਰ ਸਰਕਾਰ ਨੂੰ ਸੂਚਨਾ ਭੇਜ ਦਿੱਤੀ ਗਈ ਹੈ, ਜਿਸ ਤੋਂ ਬਾਅਦ ਹੁਣ ਪੰਜਾਬ ਦੇ ਸਿੱਖਿਆ ਵਿਭਾਗ ਦੇ ਰੁਕੇ ਹੋਏ ਫੰਡ ਜਾਰੀ ਹੋਣ ਦੀ ਉਮੀਦ ਜਾਗ ਗਈ ਹੈ।
ਇਹ ਵੀ ਪੜ੍ਹੋ: IMD Weather Update: ਲਾਹੌਰ ਦੇ ਜ਼ਹਿਰੀਲੇ ਧੂੰਏ ਕਾਰਨ ਉੱਤਰੀ ਭਾਰਤ ’ਚ ਧੁੰਦ
ਸਿੱਖਿਆ ਵਿਭਾਗ ਨੇ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ 233 ਨੂੰ ਲੱਭਦੇ ਹੋਏ ਉਨ੍ਹਾਂ ਸਕੂਲਾਂ ਦੇ ਨਾਂਅ ਅੱਗੇ ‘ਪੀਐੱਮ ਸ਼੍ਰੀ’ ਲਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਨਾਂਅ ਬਦਲ ਕੇ ਕੇਂਦਰ ਤੋਂ ਐੱਨਐੱਚਐੱਮ ਦੀ ਗਰਾਂਟ ਲੈਣ ਦਾ ਰਾਹ ਪੱਧਰਾ ਕਰ ਲਿਆ ਹੈ। Punjab School
ਕੇਂਦਰ ਸਰਕਾਰ ਵੱਲੋਂ ਸਰਵ ਸਿੱਖਿਆ ਅਭਿਆਨ ਅਤੇ ਸਮਗਰਾ ਦਾ ਰੋਕ ਦਿੱਤਾ ਗਿਆ ਸੀ ਫੰਡ
ਜਾਣਕਾਰੀ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਲ 2022 ਵਿੱਚ ਦੇਸ਼ ਭਰ ਵਿੱਚ 14 ਹਜ਼ਾਰ 500 ਸਕੂਲਾਂ ਨੂੰ ਵੱਡੇ ਪੱਧਰ ’ਤੇ ਤਿਆਰ ਕਰਨ ਦੇ ਨਾਲ ਹੀ ਉਨ੍ਹਾਂ ਵਿੱਚ ਹਰ ਤਰ੍ਹਾਂ ਦੀ ਸੁਵਿਧਾ ਦੇਣ ਦਾ ਐਲਾਨ ਕੀਤਾ ਗਿਆ ਸੀ। ਇਨ੍ਹਾਂ ਸਕੂਲਾਂ ਵਿੱਚ ਕੇਂਦਰ ਸਰਕਾਰ ਵੱਲੋਂ ਕਰੋੜਾ ਰੁਪਏ ਦਾ ਫੰਡ ਦਿੱਤਾ ਜਾਣਾ ਸੀ। ਇਸ ਸਕੀਮ ਦਾ ਨਾਂ ‘ਪੀਐੱਮ ਸ਼੍ਰੀ’ ਰੱਖਦੇ ਹੋਏ ਪਹਿਲੀ ਸ਼ਰਤ ਲਾਈ ਗਈ ਸੀ ਕਿ ਜਿਹੜੇ ਵੀ ਸਕੂਲਾਂ ਵਿੱਚ ਇਸ ਸਕੀਮ ਤਹਿਤ ਪੈਸਾ ਖ਼ਰਚ ਕੀਤਾ ਜਾਵੇਗਾ, ਉਨ੍ਹਾਂ ਸਕੂਲਾਂ ਦਾ ਨਾਂਅ ਬਦਲ ਕੇ ਸੂਬਾ ਸਰਕਾਰਾਂ ਨੂੰ ਪੀਐੱਮ ਸ਼੍ਰੀ ਰੱਖਿਆ ਜਾਵੇਗਾ।
233 ਸਕੂਲਾਂ ਦਾ ਨਾਂਅ ਬਦਲ ਕੇ ਪੀਐੱਮ ਸ਼੍ਰੀ ਸਕੂਲ ਕਰ ਦਿੱਤਾ
ਇਸ ਸਕੀਮ ਦੇ ਤਹਿਤ ਪੰਜਾਬ ਦੇ ਸਿੱਖਿਆ ਵਿਭਾਗ ਨੂੰ ਵੀ ਆਪਣੇ ਸਕੂਲਾਂ ਦੀ ਸੂਚੀ ਭੇਜਣ ਲਈ ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਸੀ ਤਾਂ ਕਿ ਪੰਜਾਬ ਦੇ ਸਕੂਲਾਂ ਨੂੰ ਸ਼ਾਮਲ ਕੀਤਾ ਜਾ ਸਕੇ ਪਰ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਕੇਂਦਰ ਸਰਕਾਰ ਨੂੰ ਸਾਫ਼ ਇਨਕਾਰ ਕਰ ਦਿੱਤਾ ਗਿਆ ਸੀ ਕਿ ਪੰਜਾਬ ਵਿੱਚ ਪਹਿਲਾਂ ਹੀ ਸਕੂਲ ਆਫ਼ ਐਮੀਨੈਂਸ ’ਤੇ ਕੰਮ ਚੱਲ ਰਿਹਾ ਹੈ ਅਤੇ ਸੂਬਾ ਸਰਕਾਰ ਵੱਡੇ ਪੱਧਰ ’ਤੇ ਸਿੱਖਿਆ ਕ੍ਰਾਂਤੀ ਲਈ ਕੰਮ ਕੀਤਾ ਜਾ ਰਿਹਾ ਹੈ, ਜਿਸ ਕਰਕੇ ਕੇਂਦਰ ਸਰਕਾਰ ਵੱਲੋਂ ਸਰਵ ਸਿੱਖਿਆ ਅਭਿਆਨ ਅਤੇ ਸਮਗਰਾ ਦਾ ਫੰਡ ਰੋਕ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਕਈ ਵਾਰ ਕੇਂਦਰ ਸਰਕਾਰ ਕੋਲ ਬੇਨਤੀ ਕੀਤੀ ਗਈ ਪਰ ਕੇਂਦਰ ਸਰਕਾਰ ਨੇ ਫੰਡ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਪਰ ਹੁਣ ਪੰਜਾਬ ਸਰਕਾਰ ਨੇ ਪੀਐੱਮ ਸ਼੍ਰੀ ਸਕੀਮ ਨੂੰ ਚਲਾਉਣ ਦਾ ਫੈਸਲਾ ਕਰ ਲਿਆ ਹੈ। ਇਸੇ ਲੜੀ ਦੇ ਤਹਿਤ ਹੀ 233 ਸਕੂਲਾਂ ਦਾ ਨਾਂਅ ਬਦਲ ਕੇ ਪੀਐੱਮ ਸ਼੍ਰੀ ਸਕੂਲ ਕਰ ਦਿੱਤਾ ਗਿਆ ਹੈ। Punjab School
ਚੰਡੀਗੜ੍ਹ। Punjab School : ਸਕੂਲਾਂ ਵਿੱਚ ਵੱਡਾ ਬਦਲਾਅ ਕਰਨ ਦੀ ਤਿਆਰੀ ਕਰ ਲਈ ਗਈ ਹੈ। ਰਿਪੋਰਟ ਕਾਰਡ ਜੋ ਸਕੂਲ ’ਚ ਕਿਸੇ ਵੀ ਵਿਦਿਆਰੀੀ ਦੀ ਅਕੈਡਮਿਕ ਪਰਫਾਰਮੈਂਸ ਨੂੰ ਦਰਸਾਉਂਦਾ ਹੈ ਉਸ ਵਿੱਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਨਿਊ ਐਜ਼ੂਕੇਸ਼ਨ ਪਾਲਿਸੀ ਨੂੰ ਲਾਗੂ ਕਰਨ ’ਚ ਜੁਟੇ ਸਕੂਲ ਹੁਣ ਵਿਦਿਆਰਥੀਆਂ ਦੀਆਂ ਕਲਾਸਾਂ ਦੇ ਰਿਪੋਰਟ ਕਾਰਡ ਦਾ ਪੈਟਰਨ ਵੀ ਬਦਲਣ ਦੀ ਯੋਜਨਾ ਤਿਆਰ ਕਰ ਰਹੇ ਹਨ।
ਭਾਵੇਂ ਕਈ ਸਕੂਲਾਂ ਨੇ ਤਾਂ ਪੁਰਾਣੇ ਪੈਟਰਨ ਨੂੰ ਬਦਲ ਕੇ ਨਵੇਂ ਨੂੰ ਅਪਣਾ ਲਿਆ ਹੈ। ਕਈ ਸਕੂਲਾਂ ’ਚ 9ਵੀਂ ਜਮਾਤ ਹੋਵੇ ਜਾਂ 12ਵੀਂ ਰਿਪੋਰਟ ਕਾਰਡ ਹੁਣ ਨਵੇਂ ਪੈਟਰਨ ਨਾਲ ਤਿਆਰ ਕੀਤੇ ਜਾਣਗੇ। ਜਾਣਕਾਰੀ ਅਨੁਸਾਰ ਨੈਸ਼ਨਲ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ ਵੱਲੋਂ ਨਵਾਂ ਹਾਲਿਸਟਿਕ ਪ੍ਰੋਗਰੈੱਸ ਕਾਰਡ 9ਵੀਂ ਤੋਂ ਲੈ ਕੇ 12ਵੀਂ ਕਲਾਸ ਤੱਕ ਲਈ ਜਾਰੀ ਕੀਤਾ ਗਿਆ ਹੈ। ਬਦਲਾਅ ਤਹਿਤ ਹੁਣ ਰਿਪੋਰਟ ਕਾਰਡ ’ਚ ਵਿਦਿਆਰਥੀ, ਅਧਿਆਪਕ, ਮਾਪੇ ਤੇ ਨਾਲ ਪੜ੍ਹਾਈ ਕਰਨ ਵਾਲੇ ਬੱਚਿਆਂ ਦੇ ਫੀਡਬੈਕ ਵੀ ਸ਼ਾਮਲ ਕੀਤੇ ਜਾਣਗੇ। (Punjab School)
ਹਾਲਿਸਟਿਕ ਰਿਪੋਰਟ ਕਾਰਡ ਦਾ ਫੋਕਸ ਹੁਣ ਨੰਬਰਾਂ ਵਾਲੇ ਰਿਜ਼ਲਟ ਤੋਂ ਜ਼ਿਆਦਾ ਸਿੱਖਣ ’ਤੇ ਹੋਵੇਗਾ। ਨੈਸ਼ਨਲ ਕਰੀਕੁਲਮ ਫਰੇਮਵਰਕ ਫਾਰ ਸਕੂਲ ਐਜ਼ੂਕੇਸ਼ਨ ਦੀ ਸਲਾਹ ’ਤੇ ਨਵਾਂ ਰਿਪੋਰਟ ਕਾਰਡ ਤਿਆਰ ਕੀਤਾ ਜਾ ਰਿਹਾ ਹੈ। ਇਸ ਕਾਂਸੈਪਟ ਤਹਿਤ ਵਿਦਿਆਰਥੀ ਹੁਣ ਰਿਪੋਰਟ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਹਿੱਸਾ ਵੀ ਬਣ ਸਕਣਗੇ। ਹਾਲਿਸਟਿਕ ਰਿਪੋਰਟ ਕਾਰਡ ਦੀ ਖਾਸ ਗੱਲ ਇਹ ਹੈ ਕਿ ਫੋਕਸ ਇਸ ਗੱਲ ’ਤੇ ਰਹੇਗਾ ਕਿ ਪੂਰੇ ਸਾਲ ’ਚ ਬੱਚਿਆਂ ਨੇ ਆਖਰ ਕੀ ਅਤੇ ਕਿੰਨਾ ਸਿੱਖਿਆ।
Also Read : Earthquake: 7.0 ਤੀਬਰਤਾ ਦੇ ਜ਼ੋਰਦਾਰ ਭੂਚਾਲ ਨਾਲ ਹਿੱਲਿਆ ਇਹ ਦੇਸ਼
ਕੇਂਦਰ ਸਰਕਾਰ ਦੀ ਯੋਜਨਾ ਹੈ ਕਿ ਹਾਲਿਸਟਿਕ ਪ੍ਰੋਗਰੈੱਸ ਕਾਰਡ ਇੱਕ ਇਸ ਤਰ੍ਹਾਂ ਦਾ ਅਪ੍ਰੋਚ ਹੈ ਜਿਸ ਨਾਂਲ ਸਿਰਫ਼ ਨੰਬਰਾਂ ਦੇ ਆਧਾਰ ’ਤੇ ਨਹੀਂ ਸਗੋਂ ਬੱਚਿਆਂ ਦੀ ਸਕਿੱਲਸ ਅਤੇ ਸਮਰੱੀਾ ਵੀ ਦੇਖੀ ਜਾਵੇਗੀ। ਸਾਰੇ ਸਕਿੱਲਸ ਦੀ ਜਾਂਚ ਐਕਟੀਵਿਟੀ ਬੇਸਡ ਟੈਸਟ ਦੇ ਜਰੀਏ ਕੀਤੀ ਜਾਵੇਗੀ। ਹਰ ਵਿਦਿਆਰੀੀ ਨੂੰ ਐਕਟੀਵਿਟੀ ਤੋਂ ਬਾਅਦ ਮਾਰਕਸ ਦਿੱਤੇ ਜਾਣਗੇ।
ਇਸ ਤਰ੍ਹਾਂ ਤਿਹਾਰ ਹੋਵੇਗਾ ਕਾਰਡ | Punjab School
ਹਾਲਿਸਟਿਕ ਪ੍ਰੋਗਰੈੱਸ ਕਾਰਡ ਇਸ ਤਰ੍ਹਾਂ ਤਿਆਰ ਕੀਤਾ ਜਾਵੇਗਾ ਜਿਸ ਵਿੱਚ ਬੱਚੇ ਖੁਦ ਨੂੰ ਇਵੈਲੂਏਟ ਕਰ ਸਕਣ। ਟਾਈਮ ਮੈਨੇਜ਼ਮੈਂਟ, ਪਲਾਨਰ ਆਫਟਰ ਸਕੂਲ ਜਿਵੇਂ ਪੈਰਾਮੀਟਰਸ ’ਤੇ ਹਾਲਿਸਟਿਕ ਪ੍ਰੋਗਰੈੱਸ ਕਾਰਡ ਤਿਆਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਸਮੇਤ ਨਾਲ ਪੜ੍ਹਨ ਵਾਲੇ ਬੱਚਿਆਂ ਨਾਲ ਵੀ ਡਿਸਕਸ਼ਨ ਕਰਨੀ ਹੋਵੇਗੀ। ਨਾਲ ਹੀ ਇੱਕ ਸੈਕਸ਼ਨ ਵੀ ਕੰਪਲੀਟ ਕਰਨਾ ਹੋਵੇਗਾ, ਜਿਸ ਵਿੱਚ ਉਹ ਆਪਣੀ ਯੋਗਤਾ ਬਾਰੇ ਦੱਸਣਗੇ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਚੁਣੌਤੀਆਂ ਅਤੇ ਸੁਧਾਰ ’ਤੇ ਵੀ ਗੌਰ ਕਰਨਾ ਹੋਵੇਗਾ।
ਗਰੁੱਪ ਪ੍ਰਾਜੈਕਟ ਕਾਰਜਾਂ ’ਚ ਟੀਚਰ ਅਸਿਸਮੈਂਟ, ਵਿਦਿਆਰੀੀ ਦਾ ਖੁਦ ਦਾ ਫੀਡਬੈਕ ਅਤੇ ਨਾਲ ਪੜ੍ਹ ਰਹੇ ਬੱਚਿਆਂ ਦਾ ਫੀਡਬੈਕ ਵੀ ਦਰਜ ਕੀਤਾ ਜਾਵੇਗਾ। ਹਾਲਿਸਟਿਕ ਪ੍ਰੋਗਰੈੱਸ ਕਾਰਡ ਦਾ ਮੇਨ ਫੋਕਸ ਰਹੇਗਾ ਕਿ ਬੱਚਿਆਂ ਨੂੰ ਨਾਲੇਜ਼ ਦੇ ਨਾਲ ਨਾਲ ਜ਼ਰੂਰੀ ਸਕਿੱਲ ਵੀ ਸਿਖਾਏ ਜਾਣੇ। ਇਹ ਸਭ ਪ੍ਰਾਜੈਕਟਸ, ਖੁਦ ਦੀ ਰਿਸਰਚ ਅਤੇ ਕਲਾਸ ਦੀ ਇਨੋਵੇਟਿਵ ਐਕਟੀਵਿਟੀ ਵੱਲੋਂ ਕੀਤਾ ਜਾ ਸਕਦਾ ਹੈ।
Punjab School News: ਡਾਟਾ ਸੁਰੱਖਿਅਤ ਰੱਖਣ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ
ਲੁਧਿਆਣਾ। Punjab School News ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਡੇਟਾ ਦੀ ਗੁਪਤਤਾ ਬਰਕਰਾਰ ਰੱਖਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਆਧਾਰ ਡਾਟਾ ਸੁਰੱਖਿਅਤ ਰੱਖਣ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ। ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਡੀ.ਈ.ਓਜ਼) ਅਤੇ ਸਕੂਲ ਮੁਖੀਆਂ ਨੂੰ ਭੇਜੇ ਗਏ ਪੱਤਰ ਵਿੱਚ ਵਿਭਾਗ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਵੱਖ-ਵੱਖ ਉਦੇਸ਼ਾਂ ਲਈ ਸਕੂਲੀ ਵਿਦਿਆਰਥੀਆਂ ਤੋਂ ਪ੍ਰਾਪਤ ਆਧਾਰ ਡੇਟਾ ਨੂੰ ਕਿਸੇ ਵੀ ਪੱਧਰ ‘ਤੇ ਜਨਤਕ ਨਾ ਕੀਤਾ ਜਾਵੇ। Punjab School News
ਵਿਦਿਆਰਥੀਆਂ ਦੀ ਸੁਰੱਖਿਆ ਅਤੇ ਨਿੱਜਤਾ ਲਈ ਇਸਦੀ ਗੁਪਤਤਾ ਨੂੰ ਕਾਇਮ ਰੱਖਣਾ ਜ਼ਰੂਰੀ
ਵਿਭਾਗ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਆਧਾਰ ਡੇਟਾ ਦੀ ਵਰਤੋਂ ਸਿਰਫ਼ ਸਕੂਲੀ ਸਮਾਗਮਾਂ, ਸਕਾਲਰਸ਼ਿਪ ਸਕੀਮਾਂ ਅਤੇ ਸਰਕਾਰੀ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਕੀਤੀ ਜਾਣੀ ਚਾਹੀਦੀ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਆਧਾਰ ਡੇਟਾ ਵਿੱਚ ਨਾਂਅ, ਪਤਾ, ਜਨਮ ਮਿਤੀ ਅਤੇ ਇੱਕ ਵਿਲੱਖਣ ਪਛਾਣ ਨੰਬਰ ਵਰਗੀ ਮਹੱਤਵਪੂਰਨ ਜਾਣਕਾਰੀ ਸ਼ਾਮਲ ਹੁੰਦੀ ਹੈ। ਵਿਦਿਆਰਥੀਆਂ ਦੀ ਸੁਰੱਖਿਆ ਅਤੇ ਨਿੱਜਤਾ ਲਈ ਇਸਦੀ ਗੁਪਤਤਾ ਨੂੰ ਕਾਇਮ ਰੱਖਣਾ ਜ਼ਰੂਰੀ ਹੈ। Punjab School News
ਵਿਭਾਗ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਜਾਂ ਸਕੂਲ ਮੁਖੀ ਵੱਲੋਂ ਆਧਾਰ ਡਾਟਾ ਜਨਤਕ ਕਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੇਟਾ ਤੱਕ ਪਹੁੰਚ ਸੀਮਤ ਹੋਣੀ ਚਾਹੀਦੀ ਹੈ ਅਤੇ ਕਿਸੇ ਬਾਹਰੀ ਵਿਅਕਤੀ, ਸੰਸਥਾ ਜਾਂ ਵੈੱਬਸਾਈਟ ਨਾਲ ਸਾਂਝੀ ਨਹੀਂ ਕੀਤੀ ਜਾਣੀ ਚਾਹੀਦੀ। ਜੇਕਰ ਆਧਾਰ ਡੇਟਾ ਦੀ ਦੁਰਵਰਤੋਂ ਜਾਂ ਖੁਲਾਸਾ ਹੋਣ ਦਾ ਕੋਈ ਸੰਕੇਤ ਮਿਲਦਾ ਹੈ ਤਾ ਇਸ ਜਾਣਕਾਰੀ ਵਿਭਾਗ ਨੂੰ ਤੁਰੰਤ ਦਿਓ।
ਪੰਜਾਬ ਦੇ ਸਰਕਾਰੀ ਸਕੂਲਾਂ ’ਚ ਦਾਖਲੇ ਸਬੰਧੀ ਆਈ ਨਵੀਂ ਅਪਡੇਟ, ਵੇਖੋ
ਹੁਣ 3 ਸਾਲਾਂ ਦਾ ਬੱਚਾ ਵੀ ਲੈ ਸਕੇਗਾ ਦਾਖਲਾ | Govt School Update
9 ਫਰਵਰੀ ਤੋਂ ਸ਼ੁਰੂ ਹੋਵੇਗਾ ਦਾਖਲਾ | Govt School Update
ਮੋਹਾਲੀ (ਐੱਮਕੇ ਸ਼ਾਇਨਾ)। ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ’ਚ ਦਾਖਲੇ ਨੂੰ ਵਧਾਉਣ ਲਈ ਇੱਕ ਨਵੀਂ ਸਕੀਮ ਸ਼ੁਰੂ ਕੀਤੀ ਹੈ। ਪੰਜਾਬ ’ਚ ਹੁਣ 3 ਸਾਲ ਦਾ ਬੱਚਾ ਵੀ ਸਰਕਾਰੀ ਸਕੂਲਾਂ ’ਚ ਦਾਖਲਾ ਲੈ ਸਕੇਗਾ। ਇਹ ਸਹੂਲਤ ਇਸੇ ਵਿੱਦਿਅਕ ਸੈਸ਼ਨ ਤੋਂ ਸ਼ੁਰੂ ਹੋਣ ਜਾ ਰਹੀ ਹੈ। ਦਾਖਲੇ 9 ਫਰਵਰੀ ਤੋਂ ਖੁੱਲ੍ਹਣ ਜਾ ਰਹੇ ਹਨ। ਦਾਖਲਾ ਲੈਣ ਲਈ ਮਾਪਿਆਂ ਨੂੰ ਖੱਜਲ-ਖੁਆਰ ਵੀ ਨਹੀਂ ਹੋਣਾ ਪਵੇਗਾ। ਇਸ ਲਈ ਸਰਕਾਰ ਨੇ ਈ ਪੋਰਟਲ ਲਾਂਚ ਕਰ ਦਿੱਤਾ ਹੈ। ਪਹਿਲੀ ਵਾਰ 2024 ਤੋਂ ਸਰਕਾਰੀ ਸਕੂਲਾਂ ’ਚ ਨਰਸਰੀ ਕਲਾਸਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ’ਚ ਸਿਰਫ਼ ਪ੍ਰੀ-ਪ੍ਰਾਇਮਰੀ 1 ਅਤੇ ਪ੍ਰੀ-ਪ੍ਰਾਇਮਰੀ 2 ਜਮਾਤਾਂ ਹੀ ਚੱਲਦੀਆਂ ਸਨ। (Govt School Update)
ਇਨ੍ਹੀਂ ਦਿਨੀਂ ਪੰਜਾਬ ਦੌਰੇ ’ਤੇ ਰਹਿਣਗੇ ਅਰਵਿੰਦ ਕੇਜਰੀਵਾਲ, ਪੜ੍ਹੋ ਪੂਰੀ ਖਬਰZ
ਹੁਣ ਨਰਸਰੀ, ਐਲਕੇਜੀ ਅਤੇ ਯੂਕੇਜੀ ਜਮਾਤ ਵੀ ਸ਼ਾਮਲ ਕੀਤੀ ਗਈ ਹੈ। ਮਾਪਿਆਂ ਲਈ ਇਹ ਰਾਹਤ ਦੀ ਖ਼ਬਰ ਹੈ ਕਿ ਉਨ੍ਹਾਂ ਨੂੰ ਆਪਣੇ ਬੱਚੇ ਦਾ ਦਾਖ਼ਲਾ ਅਤੇ ਰਜਿਸਟ੍ਰੇਸ਼ਨ ਕਰਵਾਉਣ ਲਈ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਉਨ੍ਹਾਂ ਨੂੰ ਘਰ ਬੈਠੇ ਈ-ਪੰਜਾਬ ਪੋਰਟਲ ’ਤੇ ਬੱਚੇ ਦੇ ਦਾਖ਼ਲੇ ਅਤੇ ਰਜਿਸਟ੍ਰੇਸ਼ਨ ਆਨਲਾਈਨ ਦਾਖ਼ਲਾ ਲਿੰਕ ਨਾਲ ਜੁੜਨਾ ਹੋਵੇਗਾ। ਵਿਦਿਆਰਥੀ ਈ ਪੰਜਾਬ ਪੋਰਟਲ ’ਤੇ ਆਨਲਾਈਨ ਦਾਖਲਾ ਲਿੰਕ ਰਾਹੀਂ ਦਾਖਲਾ ਅਤੇ ਰਜਿਸਟਰੇਸ਼ਨ ਫਾਰਮ ਭਰ ਸਕਦੇ ਹਨ। ਅਧਿਆਪਕ ਖੁਦ ਮਾਪਿਆਂ ਨਾਲ ਸੰਪਰਕ ਕਰਨਗੇ। ਦਾਖਲਾ ਪ੍ਰਕਿਰਿਆ ਨਿਯਮਾਂ ਅਤੇ ਦਸਤਾਵੇਜ਼ਾਂ ਅਨੁਸਾਰ ਪੂਰੀ ਕੀਤੀ ਜਾਵੇਗੀ। (Govt School Update)
ਟੋਲ ਫਰੀ ਨੰਬਰ 18001802139 ਵੀ ਜਾਰੀ ਕੀਤਾ ਗਿਆ ਹੈ। ਭਾਰਤ ਸਰਕਾਰ ਦੀ ਸਿੱਖਿਆ ਨੀਤੀ 2020 ਅਨੁਸਾਰ, ਪਹਿਲੀ ਜਮਾਤ ’ਚ ਦਾਖਲਾ ਲੈਣ ਵਾਲੇ ਬੱਚੇ ਦੀ ਉਮਰ 6 ਸਾਲ ਤੱਕ ਹੋਣੀ ਚਾਹੀਦੀ ਹੈ। ਪੰਜਾਬ ’ਚ ਪੀਪੀ1 (ਪ੍ਰੀ-ਪ੍ਰਾਇਮਰੀ) 4 ਸਾਲ ਤੱਕ ਦੇ ਬੱਚੇ ਆਉਂਦੇ ਹਨ। ਪਰ ਪ੍ਰਾਈਵੇਟ ਸਕੂਲ ਸਾਢੇ ਤਿੰਨ ਸਾਲ ਤੱਕ ਦੇ ਬੱਚਿਆਂ ਨੂੰ ਦਾਖ਼ਲਾ ਦੇ ਦਿੰਦੇ ਹਨ। ਜਿਸ ਕਾਰਨ ਜ਼ਿਆਦਾਤਰ ਮਾਪੇ ਆਪਣੇ ਬੱਚਿਆਂ ਨੂੰ ਆਂਗਣਵਾੜੀ ਤੋਂ ਬਾਅਦ ਨਰਸਰੀ ਦੇ ਪ੍ਰਾਈਵੇਟ ਸਕੂਲਾਂ ’ਚ ਭੇਜਦੇ ਹਨ। (Govt School Update)
ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਿੰਨੇ ਵਜੇ ਖੁੱਲਣਗੇ ਸਕੂਲ
ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ
(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਘਣੀ ਧੁੰਦ ਅਤੇ ਮੌਸਮ ਤਬਦੀਲੀ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ਼੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਜਾਂਦਾ ਹੈ। ਇਹ ਹੁਕਮ ਸੋਮਵਾਰ 04/12/2023 ਤੋਂ 23/12/2023 ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਤੇ ਇਕਸਾਰ ਲਾਗੂ ਰਹਿਣਗੇ।
1 ਨਵੰਬਰ ਤੋਂ ਸਵੇਰੇ 9 ਵਜੇ ਤੋਂ ਖੁੱਲ੍ਹਣਗੇ ਸਾਰੇ ਸਕੂਲ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। (Punjab School)
ਇਹ ਵੀ ਪੜ੍ਹੋ : ਪੇਪਰ ਦੇਣ ਆਇਆਂ ਦੀ ਸ਼ਾਨਦਾਰ ਤਰੀਕੇ ਨਾਲ ਮੱਦਦ ਕਰਦੇ ਨੇ ਇਹ ਅਨੋਖੇ ਮੱਦਦਗਾਰ
ਇਹ ਆਦੇਸ਼ 28 ਫਰਵਰੀ ਤੱਕ ਲਾਗੂ ਰਹੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਹ ਆਦੇਸ਼ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਰੀ ਕੀਤੇ ਹਨ।