Punjab Weather - Sach Kahoon Punjabi

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਪਿਆ ਕਮਜ਼ੋਰ, ਜ਼ਿਆਦਾਤਰ ਇਲਾਕਿਆਂ ’ਚ ਅੱਜ ਮੀਂਹ ਦੇ ਆਸਾਰ ਨਹੀਂ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਹੁਣ ਕਮਜ਼ੋਰ ਪੈ ਗਿਆ ਹੈ। ਬੁੱਧਵਾਰ ਨੂੰ ਪਠਾਨਕੋਟ, ਰੂਪਨਗਰ ਤੇ ਹੁਸ਼ਿਆਰਪੁਰ ਨੂੰ ਛੱਡ ਕੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਮੀਂਹ ਪੈਣ ਦੀ ਕੋਈ ਖਾਸ ਸੰਭਾਵਨਾ ਨਹੀਂ ਹੈ। ਇਨ੍ਹਾਂ ਤਿੰਨ ਜ਼ਿਲ੍ਹਿਆਂ ’ਚ ਵੀ ਕੁਝ ਥਾਵਾਂ ’ਤੇ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਬਾਕੀ ਜ਼ਿਆਦਾਤਰ ਇਲਾਕਿਆਂ ’ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਵੀ ਮੌਸਮ ਸਾਫ਼ ਰਹਿਣ ਦੇ ਆਸਾਰ ਹਨ। ਮੀਂਹ ਨਾ ਪੈਣ ਕਾਰਨ ਗਰਮੀ ਤੇ ਹੁੰਮਸ ਵਧ ਸਕਦੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹੁਣ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਚੱਲ ਰਿਹਾ ਹੈ। ਫਰੀਦਕੋਟ ’ਚ ਸਭ ਤੋਂ ਵੱਧ 36 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੰਗਲਵਾਰ ਨੂੰ ਵੀ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ, ਪਰ ਜ਼ਿਆਦਾਤਰ ਇਲਾਕਿਆਂ ’ਚ ਮੀਂਹ ਨਹੀਂ ਪਿਆ।

ਇਹ ਵੀ ਪੜ੍ਹੋ : Ammy Virk: ਕੈਨੇਡਾ ’ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਫਾਇਰਿੰਗ

ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਕਮਜ਼ੋਰ ਸਥਿਤੀ ’ਚ ਹੈ। ਮੀਂਹ ਲਿਆਉਣ ਵਾਲੀ ਮਾਨਸੂਨ ਟਰਫ਼ ਇਸ ਸਮੇਂ ਪੰਜਾਬ ਦੇ ਫਿਰੋਜ਼ਪੁਰ ਤੋਂ ਹੋ ਕੇ ਲੰਘ ਰਹੀ ਹੈ। ਇਸ ਕਾਰਨ ਵਾਤਾਵਰਣ ’ਚ ਨਮੀ ਬਣੀ ਹੋਈ ਹੈ, ਪਰ ਫਿਲਹਾਲ ਕੋਈ ਮਜ਼ਬੂਤ ਮੌਸਮੀ ਸਿਸਟਮ ਨਹੀਂ ਹੈ, ਜਿਸ ਕਾਰਨ ਪੂਰੇ ਪੰਜਾਬ ਤੇ ਚੰਡੀਗੜ੍ਹ ’ਚ ਚੰਗੀ ਬਾਰਿਸ਼ ਹੋ ਸਕੇ। ਉੱਤਰੀ ਹਰਿਆਣਾ ਤੇ ਆਸ-ਪਾਸ ਦੇ ਇਲਾਕਿਆਂ ’ਚ ਉੱਪਰੀ ਹਵਾਵਾਂ ਵਿੱਚ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਹਿੱਸਿਆਂ ’ਚ ਬੱਦਲ ਬਣ ਸਕਦੇ ਹਨ ਤੇ ਕਿਤੇ-ਕਿਤੇ ਹਲਕੀ ਬਾਰਿਸ਼ ਜਾਂ ਗਰਜ-ਚਮਕ ਨਾਲ ਛਿੱਟੇ ਪੈ ਸਕਦੇ ਹਨ। ਇਸ ਦੇ ਨਾਲ ਹੀ ਪੱਛਮੀ ਵਿਗਾੜ ਹੁਣ ਉੱਤਰ-ਪੂਰਬ ਵੱਲ ਅੱਗੇ ਵੱਧ ਗਿਆ ਹੈ, ਜਿਸ ਕਾਰਨ ਪੰਜਾਬ ਤੇ ਚੰਡੀਗੜ੍ਹ ’ਤੇ ਇਸ ਦਾ ਸਿੱਧਾ ਪ੍ਰਭਾਵ ਘੱਟ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ 14 ਸਤੰਬਰ ਤੱਕ ਪੰਜਾਬ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਕਿਤੇ-ਕਿਤੇ ਗਰਜ-ਚਮਕ ਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। Punjab Weather Today

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ, 3 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀ ਰਫ਼ਤਾਰ ਹੁਣ ਮੱਠੀ ਪੈ ਗਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਚੰਡੀਗੜ੍ਹ ’ਚ ਅਸਮਾਨ ’ਤੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਮੀਂਹ ਦੀ ਗਤੀ ਘਟਣ ਕਾਰਨ ਸੂਬੇ ’ਚ ਗਰਮੀ ਤੇ ਹੁੰਮਸ ਵਧ ਸਕਦੀ ਹੈ। ਪੰਜਾਬ ਦੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਨਾਲ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੋਮਵਾਰ ਨੂੰ ਪਠਾਨਕੋਟ ਨੂੰ ਛੱਡ ਕੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ’ਚ ਮੀਂਹ ਦਰਜ ਨਹੀਂ ਕੀਤਾ ਗਿਆ, ਜਦਕਿ ਮੌਸਮ ਵਿਭਾਗ ਵੱਲੋਂ 14 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ। Weather Update

ਪਠਾਨਕੋਟ ਵਿੱਚ ਸੋਮਵਾਰ ਨੂੰ ਸਿਰਫ਼ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਸੂਬੇ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ਪਠਾਨਕੋਟ ’ਚ 31.2 ਡਿਗਰੀ ਸੈਲਸੀਅਸ ਤੋਂ ਲੈ ਕੇ ਬਠਿੰਡਾ ’ਚ 36.4 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਚੰਡੀਗੜ੍ਹ ਦੇ ਆਸ-ਪਾਸ ਇਸ ਸਮੇਂ ਦੋ ਪੱਛਮੀ ਵਿਗਾੜ ਸਰਗਰਮ ਹਨ। ਇਨ੍ਹਾਂ ’ਚੋਂ ਇੱਕ ਕਸ਼ਮੀਰ ਤੇ ਆਸ-ਪਾਸ ਦੇ ਖੇਤਰ ’ਚ ਬਣਿਆ ਹੋਇਆ ਹੈ, ਜਦਕਿ ਦੂਜਾ ਉੱਚੇ ਪੱਧਰ ’ਤੇ ਸਰਗਰਮ ਹੈ। ਇਸ ਦੇ ਨਾਲ ਹੀ ਮਾਨਸੂਨ ਟਰੱਫ ਵੀ ਉੱਤਰੀ ਭਾਰਤ ਵਿੱਚੋਂ ਲੰਘ ਰਹੀ ਹੈ। ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ’ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ। ਹਾਲਾਂਕਿ ਸੂਬੇ ਦੇ ਬਾਕੀ ਹਿੱਸਿਆਂ ’ਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਤੇ ਮੀਂਹ ਘੱਟ ਹੋਣ ਨਾਲ ਹੁੰਮਸ ਲੋਕਾਂ ਦੀ ਪਰੇਸ਼ਾਨੀ ਵਧਾ ਸਕਦੀ ਹੈ। Weather Update

ਇਹ ਵੀ ਪੜ੍ਹੋ : Nepal Floods: ਕੁਦਰਤੀ ਆਫ਼ਤ ਤੋਂ ਅੱਗੇ ਵਧ ਕੇ ਵੇਖੀਏ ਨੇਪਾਲ ਦਾ ਦਰਦ

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਨਾਲ ਗਰਮੀ ਤੋਂ ਰਾਹਤ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਪੈ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਵੀ ਸੂਬੇ ਦੇ ਕਈ ਹਿੱਸਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਕਾਰਨ ਪੰਜਾਬ ਦੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਸੂਬੇ ਦਾ ਤਾਪਮਾਨ ਆਮ ਦੇ ਕਰੀਬ ਪਹੁੰਚ ਗਿਆ ਹੈ। ਬਠਿੰਡਾ ’ਚ ਸਭ ਤੋਂ ਵੱਧ 36.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਮਾਨਸੂਨ ਸੀਜ਼ਨ ਦੌਰਾਨ ਹੁਣ ਤੱਕ ਪੰਜਾਬ ’ਚ ਆਮ ਨਾਲੋਂ 34 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਅੱਜ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। Punjab Weather Update

ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਸੰਗਰੂਰ ਤੇ ਫਤਿਹਗੜ੍ਹ ਸਾਹਿਬ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਚੰਡੀਗੜ੍ਹ ’ਚ 6 ਸਤੰਬਰ ਤੱਕ ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੀਂਹ ਕੁਝ ਇਲਾਕਿਆਂ ਤੱਕ ਹੀ ਸੀਮਤ ਰਹਿ ਸਕਦਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਇਸ ਸਮੇਂ ਮਾਨਸੂਨ ਦੀ ਟਰਫ਼ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਤੇ ਝਾਰਖੰਡ ਤੋਂ ਹੁੰਦੀ ਹੋਈ ਉੱਤਰ-ਪੂਰਬ ਵੱਲ ਬਣੀ ਹੋਈ ਹੈ। ਉੱਤਰੀ ਹਰਿਆਣਾ ਉੱਪਰ ਬਣਿਆ ਚੱਕਰਵਾਤੀ ਹਵਾਵਾਂ ਦਾ ਖੇਤਰ ਹੁਣ ਕਮਜ਼ੋਰ ਹੋ ਗਿਆ ਹੈ। Punjab Weather Update

ਇਹ ਵੀ ਪੜ੍ਹੋ : Bolivia Military Base Explosion: ਬੋਲੀਵੀਆ ਦੇ ਫੌਜੀ ਅੱਡੇ ’ਤੇ ਵੱਡਾ ਧਮਾਕਾ, ਲਗਭਗ 10 ਮੌਤਾਂ ਤੇ 62 ਜ਼ਖਮੀ

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਨਾਲ ਹੁੰਮਸ ਭਰੀ ਗਰਮੀ ਤੋਂ ਰਾਹਤ, ਯੈਲੋ ਅਲਰਟ ਜਾਰੀ
ਚੰਡੀਗੜ੍ਹ (ਸੱਚ ਕਹੂੁੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ’ਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਤੋਂ 5 ਸਤੰਬਰ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ’ਚ ਅਸਮਾਨ ’ਤੇ ਹਲਕੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਸ਼ਹਿਰ ਲਈ ਸਿੱਧੇ ਤੌਰ ’ਤੇ ਭਾਰੀ ਮੀਂਹ ਦਾ ਕੋਈ ਸੰਕੇਤ ਨਹੀਂ ਦਿੱਤਾ ਗਿਆ। ਸੂਬੇ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ ਤੇ ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮਾਨਸੂਨ ਸੀਜ਼ਨ ਦੌਰਾਨ ਪੰਜਾਬ ’ਚ ਆਮ ਨਾਲੋਂ 37 ਫੀਸਦੀ ਘੱਟ ਮੀਂਹ ਰਿਕਾਰਡ ਕੀਤਾ ਗਿਆ ਹੈ। Punjab Weather

ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ’ਚ ਵੀ ਕੁਝ ਥਾਵਾਂ ’ਤੇ ਮੀਂਹ ਦੀ ਸੰਭਾਵਨਾ ਹੈ। ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਵੀ ਕੁਝ ਥਾਵਾਂ ’ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੰਗਲਵਾਰ ਰਾਤ ਚੰਡੀਗੜ੍ਹ ’ਚ ਕਰੀਬ 1 ਐੱਮਐੱਮ ਮੀਂਹ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪੰਚਕੂਲਾ ਤੇ ਮੋਹਾਲੀ ’ਚ ਵੀ ਰਾਤ ਨੂੰ ਮੀਂਹ ਪਿਆ। Punjab Weather

ਇਹ ਵੀ ਪੜ੍ਹੋ : Baba Farid University News: ਵਿਧਾਇਕ ਸੇਖੋਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵ-ਨਿਯੁਕਤ ਵੀ.ਸੀ. ਡਾ. ਬਾਂਸਲ ਨੂੰ ਦਿੱਤੀ ਵਧਾਈ

ਦਿਨ ਦੇ ਸਮੇਂ ਲੁਧਿਆਣਾ, ਪਟਿਆਲਾ ਤੇ ਚਮਕੌਰ ਸਾਹਿਬ ’ਚ ਵੀ ਮੀਂਹ ਰਿਕਾਰਡ ਕੀਤਾ ਗਿਆ। ਅੱਜ ਸਵੇਰ ਤੋਂ ਹੀ ਚੰਡੀਗੜ੍ਹ ਸਮੇਤ ਕਈ ਇਲਾਕਿਆਂ ’ਚ ਬੱਦਲ ਛਾਏ ਹੋਏ ਹਨ ਤੇ ਮੌਸਮ ਸੁਹਾਵਣਾ ਤੇ ਠੰਢਾ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੀ ਟਰਫ ਬਠਿੰਡਾ ਦੇ ਉੱਪਰੋਂ ਲੰਘ ਰਹੀ ਹੈ, ਜਿਸ ਕਾਰਨ ਪੰਜਾਬ ਦੇ ਮੌਸਮ ’ਤੇ ਇਸ ਦਾ ਪ੍ਰਭਾਵ ਬਣਿਆ ਹੋਇਆ ਹੈ। ਇਸ ਸਿਸਟਮ ਦੇ ਚਲਦਿਆਂ ਖਾਸ ਕਰਕੇ ਬਠਿੰਡਾ ਤੇ ਆਸ-ਪਾਸ ਦੇ ਇਲਾਕਿਆਂ ’ਚ ਮੀਂਹ ਦੀਆਂ ਗਤੀਵਿਧੀਆਂ ਵਧ ਸਕਦੀਆਂ ਹਨ। ਇਸ ਤੋਂ ਇਲਾਵਾ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਤੋਂ ਲੈ ਕੇ ਬੰਗਾਲ ਤੱਕ ਬਣੀ ਦੂਜੀ ਟਰਫ ਵੀ ਮਾਨਸੂਨ ਨੂੰ ਸਰਗਰਮ ਰੱਖਣ ’ਚ ਮਦਦ ਕਰ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਚੰਡੀਗੜ੍ਹ ’ਚ ਵੀ ਬੱਦਲ ਛਾਏ ਰਹਿਣ ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਬਣੀ ਰਹੇਗੀ।

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਅੱਜ ਹੁੰਮਸ ਭਰੀ ਗਰਮੀ, ਕੁਝ ਜ਼ਿਲ੍ਹਿਆਂ ’ਚ ਪੈ ਸਕਦੈ ਹਲਕਾ ਮੀਂਹ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। Punjab Weather: ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਸੋਮਵਾਰ ਨੂੰ ਗਰਮੀ ਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਾਨਸੂਨ ਦੀ ਗਤੀ ਹੌਲੀ ਪੈਣ ਕਾਰਨ ਮੌਸਮ ’ਚ ਕੋਈ ਵੱਡਾ ਬਦਲਾਅ ਵੇਖਣ ਨੂੰ ਨਹੀਂ ਮਿਲ ਰਿਹਾ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਚੰਡੀਗੜ੍ਹ ’ਚ ਅਸਮਾਨ ’ਚ ਹਲਕੇ ਬੱਦਲ ਛਾਏ ਰਹਿਣਗੇ। ਇਸ ਦੌਰਾਨ ਇੱਕ-ਦੋ ਵਾਰ ਬਾਰਿਸ਼ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਹ ਹਾਲੇ ਵੀ ਆਮ ਨਾਲੋਂ 1.9 ਡਿਗਰੀ ਵੱਧ ਰਿਹਾ। ਪੰਜਾਬ ’ਚ ਸਭ ਤੋਂ ਵੱਧ 38.3 ਡਿਗਰੀ ਸੈਲਸੀਅਸ ਤਾਪਮਾਨ ਫਰੀਦਕੋਟ ’ਚ ਦਰਜ ਕੀਤਾ ਗਿਆ। ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਿਸ਼ ਨਹੀਂ ਹੋਈ।

ਇਸ ਕਾਰਨ ਮੌਸਮ ’ਚ ਹੁੰਮਸ ਵਧ ਗਈ ਹੈ। ਪਟਿਆਲਾ ’ਚ ਸਿਰਫ਼ 1 ਐਮਐਮ ਬਾਰਿਸ਼ ਦਰਜ ਕੀਤੀ ਗਈ, ਜਦਕਿ ਜ਼ਿਆਦਾਤਰ ਜ਼ਿਲ੍ਹੇ ਖੁਸ਼ਕ ਰਹੇ। ਇਸ ਦੌਰਾਨ ਕਈ ਥਾਵਾਂ ’ਤੇ ਤਾਪਮਾਨ 33 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ। ਹਿਮਾਚਲ ਪ੍ਰਦੇਸ਼ ’ਚ ਹੋ ਰਹੀ ਬਾਰਿਸ਼ ਕਾਰਨ ਸੁਖਨਾ ਲੇਕ ਦਾ ਪਾਣੀ ਦਾ ਪੱਧਰ ਵਧਿਆ ਹੈ। ਜਲ ਪੱਧਰ 1162.95 ਫੁੱਟ ਤੱਕ ਪਹੁੰਚਣ ਤੋਂ ਬਾਅਦ ਸੁਖਨਾ ਲੇਕ ਦਾ ਪਹਿਲਾ ਰੇਡੀਅਲ ਗੇਟ ਖੋਲ੍ਹਿਆ ਗਿਆ ਹੈ। ਮੌਸਮ ਵਿਭਾਗ ਮੁਤਾਬਕ 3 ਸਤੰਬਰ ਤੱਕ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਮੋਹਾਲੀ ਸਮੇਤ ਲੁਧਿਆਣਾ ਤੇ ਪਟਿਆਲਾ ਦੇ ਕੁਝ ਹਿੱਸਿਆਂ ’ਚ ਵੱਧ ਤੋਂ ਵੱਧ ਤਾਪਮਾਨ 34 ਤੋਂ 36 ਡਿਗਰੀ ਸੈਲਸੀਅਸ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪੰਜਾਬ ਦੇ ਉੱਤਰੀ ਤੇ ਕੇਂਦਰੀ ਹਿੱਸਿਆਂ ’ਚ ਤਾਪਮਾਨ 36 ਤੋਂ 38 ਡਿਗਰੀ, ਜਦਕਿ ਦੱਖਣੀ ਤੇ ਦੱਖਣ-ਪੱਛਮੀ ਹਿੱਸਿਆਂ ’ਚ ਇਹ 38 ਤੋਂ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਮੁਕਤਸਰ, ਬਠਿੰਡਾ, ਮਾਨਸਾ ਅਤੇ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਤਾਪਮਾਨ ਆਮ ਨਾਲੋਂ ਕਾਫ਼ੀ ਵੱਧ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਹਫ਼ਤੇ ਦੇ ਪਹਿਲੇ ਹਿੱਸੇ ’ਚ ਪੰਜਾਬ ’ਚ ਬਾਰਿਸ਼ ਆਮ ਨਾਲੋਂ ਘੱਟ ਰਹਿਣ ਦਾ ਅਨੁਮਾਨ ਹੈ। ਪੰਜਾਬ ’ਚ ਮਾਨਸੂਨ ਦੀਆਂ ਗਤੀਵਿਧੀਆਂ ਕਮਜ਼ੋਰ ਰਹਿਣ ਦੀ ਸੰਭਾਵਨਾ ਹੈ। ਮਾਨਸੂਨ ਟਰਫ ਇਸ ਸਮੇਂ ਅੰਮ੍ਰਿਤਸਰ ਤੋਂ ਹੋ ਕੇ ਲੰਘ ਰਹੀ ਹੈ, ਜਿਸ ਦੇ ਪ੍ਰਭਾਵ ਕਾਰਨ ਸੂਬੇ ਦੇ ਕੁਝ ਹਿੱਸਿਆਂ ’ਚ ਹਲਕੀ ਬਾਰਿਸ਼ ਹੋ ਸਕਦੀ ਹੈ। Punjab Weather

ਇਹ ਵੀ ਪੜ੍ਹੋ : Flood News: ਹੜ੍ਹ ਪ੍ਰਭਾਵਿਤ ਕ੍ਰਿਸ਼ੀ ਵਿਕਾਸ ਬੈਂਕ ਸ਼ਾਖਾ ਤੋਂ 1.5 ਕਰੋੜ ਨਕਦੀ ਤੇ 50 ਕਰੋੜ ਰੁਪਏ ਦਾ ਸੋਨਾ ਬਰਾਮਦ

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਕਮਜ਼ੋਰ, ਗਰਮੀ ਤੇ ਹੁੰਮਸ ਵਧੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਵਿੱਚ ਮਾਨਸੂਨ ਕਮਜ਼ੋਰ ਪੈਣ ਕਾਰਨ ਦਿਨ ਦੇ ਸਮੇਂ ਗਰਮੀ ਅਤੇ ਹੁੰਮਸ ਵਧ ਗਈ ਹੈ। ਮੌਸਮ ਵਿਭਾਗ ਮੁਤਾਬਕ 3 ਸਤੰਬਰ ਤੱਕ ਸੂਬੇ ’ਚ ਭਾਰੀ ਮੀਂਹ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ 29 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸ਼ਨਿੱਚਰਵਾਰ ਨੂੰ ਚੰਡੀਗੜ੍ਹ ’ਚ ਹਲਕੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਸ ਬਾਵਜੂਦ ਤਾਪਮਾਨ ਆਮ ਨਾਲੋਂ ਕਰੀਬ 2 ਡਿਗਰੀ ਵੱਧ ਹੈ। ਪੰਜਾਬ ’ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ’ਚ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਜ਼ਿਆਦਾਤਰ ਜ਼ਿਲ੍ਹਿਆਂ ’ਚ ਤਾਪਮਾਨ 32.6 ਤੋਂ 36.4 ਡਿਗਰੀ ਦੇ ਵਿਚਕਾਰ ਰਿਹਾ। Punjab Weather

ਪਿਛਲੇ ਦੋ ਦਿਨਾਂ ਦੌਰਾਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਬਾਰਿਸ਼ ਨਹੀਂ ਹੋਈ। 28 ਅਗਸਤ ਨੂੰ ਪਠਾਨਕੋਟ ’ਚ ਮੀਂਹ ਪਿਆ ਸੀ, ਪਰ ਇਹ ਰਿਕਾਰਡ ’ਚ ਦਰਜ ਨਹੀਂ ਹੋ ਸਕਿਆ। ਮੌਸਮ ਵਿਭਾਗ ਮੁਤਾਬਕ ਮਾਨਸੂਨ ਟਰਫ਼ ਅੰਮ੍ਰਿਤਸਰ ਤੋਂ ਲੰਘ ਰਹੀ ਹੈ ਤੇ ਉੱਤਰੀ ਹਰਿਆਣਾ ਦੇ ਉੱਪਰ ਉੱਪਰੀ ਹਵਾ ਦਾ ਇੱਕ ਸਿਸਟਮ ਵੀ ਬਣਿਆ ਹੋਇਆ ਹੈ। ਇਸ ਦੇ ਪ੍ਰਭਾਵ ਕਾਰਨ ਕੁਝ ਇਲਾਕਿਆਂ ’ਚ ਮੀਂਹ ਦੀ ਗਤੀਵਿਧੀ ਹੋ ਸਕਦੀ ਹੈ, ਪਰ ਪੂਰੇ ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਪੰਜਾਬ ਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲਿਆ-ਬਦਲਿਆ ਰਹਿ ਸਕਦਾ ਹੈ। ਆਸਮਾਨ ’ਚ ਬੱਦਲ ਛਾਏ ਰਹਿਣ ਦੇ ਨਾਲ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਇਲਾਕਿਆਂ ’ਚ ਅਚਾਨਕ ਤੇਜ਼ ਬੌਛਾਰ ਵੀ ਪੈ ਸਕਦੀ ਹੈ। ਚੰਡੀਗੜ੍ਹ ’ਚ ਵੀ ਬੱਦਲ ਛਾਏ ਰਹਿਣ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ ਪੂਰੇ ਪੰਜਾਬ ਤੇ ਚੰਡੀਗੜ੍ਹ ’ਚ ਲਗਾਤਾਰ ਜਾਂ ਭਾਰੀ ਮੀਂਹ ਦੀ ਸੰਭਾਵਨਾ ਨਹੀਂ ਹੈ ਤੇ ਕੁਝ ਇਲਾਕਿਆਂ ’ਚ ਮੌਸਮ ਖੁਸ਼ਕ ਵੀ ਰਹਿ ਸਕਦਾ ਹੈ।

ਇਹ ਵੀ ਪੜ੍ਹੋ : Punjab SC Commission: ਜਸਵੀਰ ਸਿੰਘ ਗੜ੍ਹੀ ਨੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਦੀ ਸੰਭਾਵਨਾ, 5 ਜ਼ਿਲ੍ਹਿਆਂ ਲਈ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਪੈਣ ਦੇ ਆਸਾਰ ਹਨ। ਹਿਮਾਚਲ ਨਾਲ ਲੱਗਦੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ’ਚ 27 ਅਗਸਤ ਨੂੰ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਚੰਡੀਗੜ੍ਹ +ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣ ਦੇ ਨਾਲ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਮੀਂਹ ਨਾ ਪੈਣ ਤੇ ਤਾਪਮਾਨ ਵਧਣ ਕਾਰਨ ਪੰਜਾਬ ਵਿੱਚ ਗਰਮੀ ਅਤੇ ਹੁੰਮਸ ਵਧ ਗਈ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ’ਚ 0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਹ ਅਜੇ ਵੀ ਆਮ ਨਾਲੋਂ 1.9 ਡਿਗਰੀ ਵੱਧ ਹੈ। ਪੰਜਾਬ ’ਚ ਸਭ ਤੋਂ ਵੱਧ 38 ਡਿਗਰੀ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਰਿਹਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਮਾਨਸੂਨ ਟਰਫ ਪੰਜਾਬ ਦੇ ਆਸ-ਪਾਸ ਸਰਗਰਮ ਹੈ। ਇਸ ਤੋਂ ਇਲਾਵਾ ਉੱਤਰੀ ਹਰਿਆਣਾ ਦੇ ਉੱਪਰ ਪੱਛਮੀ ਵਿਗਾੜ ਵੀ ਬਣਿਆ ਹੋਇਆ ਹੈ। ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪੰਜਾਬ ਤੇ ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿਣ ਦੇ ਨਾਲ ਕੁਝ ਥਾਵਾਂ ’ਤੇ ਮੀਂਹ ਤੇ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। Punjab Weather

ਇਹ ਵੀ ਪੜ੍ਹੋ : AAP Faridkot: ਫ਼ਰੀਦਕੋਟ ਹਲਕੇ ’ਚ ‘ਆਪ’ ਨੂੰ ਮਿਲਿਆ ਭਰਵਾਂ ਸਮਰਥਨ, ਵੱਖ-ਵੱਖ ਪਿੰਡਾਂ ਦੇ ਲੋਕ ਪਾਰਟੀ ’ਚ ਸ਼ਾਮਲ

ਅਗਲੇ ਤਿੰਨ ਦਿਨਾਂ ਦਾ ਮੌਸਮ | Punjab Weather

28 ਅਗਸਤ : ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

29 ਅਗਸਤ : ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐੱਸਏਐੱਸ ਨਗਰ (ਮੋਹਾਲੀ) ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

30 ਅਗਸਤ : ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸਏਐੱਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ’ਚ ਇੱਕਾ-ਦੁੱਕਾ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੀਂਹ ਨਾ ਪੈਣ ਕਾਰਨ ਗਰਮੀ ਤੇ ਹੁੰਮਸ ਵਧੀ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ 26 ਅਗਸਤ ਨੂੰ ਪੰਜਾਬ ਦੇ ਨੌਂ ਜ਼ਿਲ੍ਹਿਆਂ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਸੀ, ਪਰ ਕਿਸੇ ਵੀ ਜ਼ਿਲ੍ਹੇ ’ਚ ਮੀਂਹ ਦਰਜ ਨਹੀਂ ਹੋਇਆ। ਮੀਂਹ ਨਾ ਪੈਣ ਕਾਰਨ ਸੂਬੇ ਵਿੱਚ ਗਰਮੀ ਤੇ ਹੁੰਮਸ ਬਣੀ ਹੋਈ ਹੈ। ਵੱਖ-ਵੱਖ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 33.1 ਤੋਂ 38 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਕਮਜ਼ੋਰ, 9 ਜ਼ਿਲ੍ਹਿਆਂ ’ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀ ਰਫ਼ਤਾਰ ਕੁਝ ਮੱਠੀ ਪੈ ਗਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ ਸੂਬੇ ਦੇ ਤਾਪਮਾਨ ’ਚ ਇੱਕ ਦਿਨ ਦੌਰਾਨ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਮੰਗਲਵਾਰ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਦਿਨ ਭਰ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਬਾਰਿਸ਼ ਜਾਂ ਗਰਜ ਨਾਲ ਫੁਹਾਰਾਂ ਪੈ ਸਕਦੀਆਂ ਹਨ। ਸੋਮਵਾਰ ਨੂੰ ਬਾਰਿਸ਼ ਨਾ ਹੋਣ ਕਾਰਨ ਸੂਬੇ ’ਚ ਗਰਮੀ ਤੇ ਉਮਸ ’ਚ ਵਾਧਾ ਹੋਇਆ, ਜਿਸ ਨਾਲ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐੱਸਏਐੱਸ ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਇਸ ਸਮੇਂ ਮਾਨਸੂਨ ਟਰਫ ਅੰਮ੍ਰਿਤਸਰ ਰਾਹੀਂ ਲੰਘ ਰਹੀ ਹੈ। Punjab Weather

ਜਿਸ ਕਾਰਨ ਪੰਜਾਬ ਵਿੱਚ ਬਾਰਿਸ਼ ਲਈ ਹਾਲਾਤ ਅਨੁਕੂਲ ਬਣੇ ਹੋਏ ਹਨ। ਇਸ ਦੇ ਨਾਲ ਹੀ ਉੱਤਰੀ ਹਰਿਆਣਾ ਤੇ ਆਸ-ਪਾਸ ਦੇ ਇਲਾਕਿਆਂ ’ਚ ਉੱਪਰੀ ਹਵਾਵਾਂ ਦਾ ਚੱਕਰਵਾਤੀ ਸਿਸਟਮ ਵੀ ਸਰਗਰਮ ਹੈ, ਜਿਸ ਨਾਲ ਬਾਰਿਸ਼ ਦੀਆਂ ਗਤੀਵਿਧੀਆਂ ’ਚ ਤੇਜ਼ੀ ਆ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 27 ਅਗਸਤ ਤੱਕ ਪੰਜਾਬ ਦੇ ਦੱਖਣ-ਪੱਛਮੀ ਹਿੱਸਿਆਂ ਵਿੱਚ ਹਲਕੀ, ਜਦਕਿ ਸੂਬੇ ਦੇ ਬਾਕੀ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ, ਉੱਤਰੀ ਤੇ ਉੱਤਰ-ਪੂਰਬੀ ਹਿੱਸਿਆਂ ਵਿੱਚ 34 ਤੋਂ 36 ਡਿਗਰੀ ਅਤੇ ਦੱਖਣੀ ਤੇ ਦੱਖਣ-ਪੱਛਮੀ ਹਿੱਸਿਆਂ ਵਿੱਚ 36 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਹੁਣ ਤੱਕ ਆਮ ਦੇ ਮੁਕਾਬਲੇ ਸਿਰਫ਼ 239.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 29 ਫ਼ੀਸਦੀ ਘੱਟ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਉੱਪਰ ਰਹਿਣ ਦੀ ਸੰਭਾਵਨਾ ਹੈ, ਜਦਕਿ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਦਰਜ ਹੋ ਸਕਦਾ ਹੈ। Punjab Weather

ਇਹ ਵੀ ਪੜ੍ਹੋ : Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਤੋਹਫ਼ਾ

Punjab Weather: ਚੰਡੀਗੜ੍ਹ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਹੁਣ ਕਮਜ਼ੋਰ ਪੈ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਐਤਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਚੰਡੀਗੜ੍ਹ ’ਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗਾ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈ ਸਕਦੇ ਹਨ। ਫਿਲਹਾਲ ਕਿਸੇ ਵੀ ਜ਼ਿਲ੍ਹੇ ਲਈ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਪੂਰੇ ਹਫ਼ਤੇ ਦੌਰਾਨ ਵੀ ਮੌਸਮ ਦੀ ਸਥਿਤੀ ਲਗਭਗ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ। ਮੀਂਹ ਘੱਟ ਹੋਣ ਕਾਰਨ ਤਾਪਮਾਨ ’ਚ ਕਰੀਬ ਇੱਕ ਡਿਗਰੀ ਦਾ ਵਾਧਾ ਹੋਇਆ ਹੈ ਤੇ ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ’ਚ ਸਭ ਤੋਂ ਵੱਧ 37 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ’ਚ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮਾਨਸੂਨ ਸੀਜ਼ਨ ਦੌਰਾਨ ਪੰਜਾਬ ’ਚ ਹੁਣ ਤੱਕ ਆਮ ਨਾਲੋਂ 28 ਫੀਸਦੀ ਘੱਟ ਮੀਂਹ ਦਰਜ ਹੋਇਆ ਹੈ।

ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ’ਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਫਿਰੋਜ਼ਪੁਰ, ਸੰਗਰੂਰ, ਗੁਰਦਾਸਪੁਰ, ਅੰਮ੍ਰਿਤਸਰ ਤੇ ਨਵਾਂਸ਼ਹਿਰ ’ਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਇੱਕ-ਦੋ ਥਾਵਾਂ ’ਤੇ ਮੀਂਹ ਪੈਣ ਦੇ ਆਸਾਰ ਹਨ। 22 ਅਗਸਤ ਨੂੰ ਮੌਸਮ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਲਈ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਸੀ। ਇਸ ਦੌਰਾਨ ਚੰਡੀਗੜ੍ਹ ’ਚ 0.8 ਐਮਐਮ, ਲੁਧਿਆਣਾ ’ਚ 0.5 ਐਮਐਮ, ਪਠਾਨਕੋਟ ’ਚ 0.5 ਐਮਐਮ ਤੇ ਪਟਿਆਲਾ ’ਚ 2.0 ਐਮਐਮ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਮੋਹਾਲੀ ਤੇ ਖਰੜ ਵਿੱਚ ਵੀ ਮੀਂਹ ਪਿਆ।

ਇਹ ਵੀ ਪੜ੍ਹੋ : IND vs SL: ਭਾਰਤ ਨੇ ਸ਼੍ਰੀਲੰਕਾ ਖਿਲਾਫ਼ ਦੂਜੇ ਟੈਸਟ ’ਚ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫੈਸਲਾ, ਸਾਰਾਂਸ਼ ਜੈਨ ਦਾ ਡੈਬਿਊ

ਮੌਸਮ ਵਿਭਾਗ ਅਨੁਸਾਰ 24 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ’ਚ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 25 ਤੇ 26 ਅਗਸਤ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ’ਚ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਿਲਹਾਲ ਕਿਸੇ ਵੀ ਜ਼ਿਲ੍ਹੇ ਲਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਉੱਤਰੀ ਹਰਿਆਣਾ ਤੇ ਆਸ-ਪਾਸ ਦੇ ਖੇਤਰਾਂ ’ਚ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ। ਇਸ ਦਾ ਪ੍ਰਭਾਵ ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ’ਤੇ ਵੀ ਪੈ ਸਕਦਾ ਹੈ। ਇਸ ਤੋਂ ਇਲਾਵਾ ਮਾਨਸੂਨ ਦੀ ਟਰਫ ਅੰਮ੍ਰਿਤਸਰ ਤੋਂ ਹੋ ਕੇ ਗੁਜ਼ਰ ਰਹੀ ਹੈ, ਜਿਸ ਕਾਰਨ ਪੰਜਾਬ ’ਚ ਮੀਂਹ ਲਈ ਮੌਸਮ ਅਨੁਕੂਲ ਬਣਿਆ ਹੋਇਆ ਹੈ।

Punjab Weather: ਪੰਜਾਬ ਦੇ 4 ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ, ਕਈ ਥਾਵਾਂ ’ਤੇ ਬਿਜਲੀ ਡਿੱਗਣ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ’ਚ ਮੌਨਸੂਨ ਮੁੜ ਸਰਗਰਮ ਹੋਣ ਕਾਰਨ ਸ਼ਨਿੱਚਰਵਾਰ ਸਵੇਰੇ ਜਲੰਧਰ ਤੇ ਪਠਾਨਕੋਟ ’ਚ ਹਲਕੀ ਬਾਰਿਸ਼ ਹੋਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ’ਚ ਭਾਰੀ ਮੀਂਹ ਦੇ ਨਾਲ ਗਰਜ-ਚਮਕ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਹੋਰ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਚੰਡੀਗੜ੍ਹ ’ਚ ਵੀ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗਾ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ’ਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ ਪੰਜਾਬ ’ਚ ਸਭ ਤੋਂ ਵੱਧ 35.8 ਡਿਗਰੀ ਸੈਲਸੀਅਸ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ’ਚ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਇਸ ਸਮੇਂ ਮੌਨਸੂਨ ਟਰਫ ਅੰਮ੍ਰਿਤਸਰ ਤੋਂ ਹੋ ਕੇ ਲੰਘ ਰਹੀ ਹੈ, ਜਿਸ ਕਾਰਨ ਪੰਜਾਬ ’ਚ ਮੀਂਹ ਲਈ ਅਨੁਕੂਲ ਹਾਲਾਤ ਬਣੇ ਹੋਏ ਹਨ। ਇਸ ਦੇ ਨਾਲ ਹੀ ਉੱਤਰੀ ਹਰਿਆਣਾ ਉੱਪਰ ਬਣਿਆ ਉੱਪਰੀ ਹਵਾ ਦਾ ਚੱਕਰਵਾਤੀ ਸਰਕੂਲੇਸ਼ਨ ਵੀ ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਅੱਜ ਪੰਜਾਬ ’ਚ ਕਈ ਥਾਵਾਂ ’ਤੇ ਮੀਂਹ ਪੈ ਸਕਦਾ ਹੈ। Punjab Weather

ਇਹ ਵੀ ਪੜ੍ਹੋ : Rajnath Singh: ਰੱਖਿਆ ਮੰਤਰੀ ਰਾਜਨਾਥ ਸਿੰਘ ਇੱਕ ਨਿੱਜੀ ਲੈਬ ਦੇ ਉਦਘਾਟਨ ਲਈ ਅੱਜ ਪਹੁੰਚਣਗੇ ਨੋਇਡਾ, ਸੁਰੱਖਿਆ ਪ੍ਰੰਬਧ ਸਖ਼ਤ

ਅਗਲੇ ਤਿੰਨ ਦਿਨਾਂ ਦਾ ਮੌਸਮ | Punjab Weather

23 ਅਗਸਤ : ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

24 ਅਗਸਤ : ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਤੇ ਗੁਰਦਾਸਪੁਰ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦਿਨ ਕੋਈ ਅਲਰਟ ਨਹੀਂ ਹੈ।

25 ਅਗਸਤ : ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਤੇ ਗੁਰਦਾਸਪੁਰ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, ਕਈ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਅਜੇ ਵੀ ਸਰਗਰਮ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ’ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਮੀਂਹ ਕਾਰਨ ਪੰਜਾਬ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਨਾਲ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ’ਚ 35.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ’ਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ’ਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਟਰਫ਼ ਇਸ ਸਮੇਂ ਫਿਰੋਜ਼ਪੁਰ ਤੋਂ ਹੋ ਕੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ’ਚੋਂ ਲੰਘ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਸਰਗਰਮ ਬਣਿਆ ਹੋਇਆ ਹੈ। ਕਈ ਥਾਵਾਂ ’ਤੇ ਬੱਦਲ ਛਾਏ ਰਹਿਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਛਿੱਟੇ ਪੈਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Bangladesh Presidential Election: ਬੰਗਲਾਦੇਸ਼ ’ਚ 35 ਸਾਲ ਬਾਅਦ ਰਾਸ਼ਟਰਪਤੀ ਚੋਣਾਂ ਅੱਜ, 349 ਸੰਸਦ ਮੈਂਬਰ ਪਾਉਣਗੇ ਵੋਟ

ਅਗਲੇ ਤਿੰਨ ਦਿਨ ਵੀ ਮੀਂਹ ਦੇ ਆਸਾਰ | Punjab Weather Update

21 ਅਗਸਤ : ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਹੈ।

22 ਅਗਸਤ : ਸਾਰੇ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੋਈ ਮੌਸਮੀ ਅਲਰਟ ਜਾਰੀ ਨਹੀਂ ਕੀਤਾ ਗਿਆ।

23 ਅਗਸਤ : ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਿਨ ਵੀ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।

Punjab Weather: ਕਈ ਜ਼ਿਲ੍ਹਿਆਂ ’ਚ ਗਰਜ ਨਾਲ ਭਾਰੀ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਅੱਜ, ਐਤਵਾਰ ਤੋਂ, ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ, ਅਗਲੇ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। Punjab Weather

ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ | Punjab Weather

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੋਹਾਲੀ ’ਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ’ਚ ਕੁਝ ਥਾਵਾਂ ’ਤੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Arms seizure: ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ ਹਥਿਆਰਾਂ ਤੇ ਦੋ ਕਿਲੋ ਹੈਰੋਇਨ ਸਮੇਤ ਕਾਬੂ

ਅਗਲੇ ਤਿੰਨ ਦਿਨਾਂ ਲਈ ਮੌਸਮ ਦੀ ਭਵਿੱਖਬਾਣੀ | Punjab Weather

ਮੌਸਮ ਵਿਭਾਗ ਅਨੁਸਾਰ 17 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਤੇ ਮੋਹਾਲੀ ’ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। 18 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ’ਚ ਗਰਜ ਨਾਲ ਭਾਰੀ ਬਾਰਿਸ਼ ਹੋਵੇਗੀ। ਇਸ ਦਿਨ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 19 ਅਗਸਤ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਵਿਭਾਗ ਨੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ।

ਕੁਝ ਇਲਾਕਿਆਂ ’ਚ ਮੀਂਹ, ਕੁਝ ਇਲਾਕਿਆਂ ’ਚ ਮੌਸਮ ਸਾਫ਼

ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ, ਮਾਨਸੂਨ ਟ੍ਰਫ ਪੰਜਾਬ ਦੇ ਫਿਰੋਜ਼ਪੁਰ ਖੇਤਰ ਵਿੱਚੋਂ ਲੰਘ ਰਿਹਾ ਹੈ। ਪੱਛਮੀ ਗੜਬੜੀ ਦਾ ਪ੍ਰਭਾਵ ਵੀ ਮੌਜੂਦ ਹੈ। ਇਸ ਕਾਰਨ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਮੌਸਮ ਵੱਖ-ਵੱਖ ਹੋ ਰਿਹਾ ਹੈ। ਕੁਝ ਇਲਾਕਿਆਂ ’ਚ ਮੀਂਹ ਪੈ ਸਕਦਾ ਹੈ, ਕੁਝ ਇਲਾਕਿਆਂ ’ਚ ਬੱਦਲਵਾਈ ਹੋ ਸਕਦੀ ਹੈ ਅਤੇ ਕੁਝ ਇਲਾਕਿਆਂ ’ਚ ਸਾਫ਼ ਰਹਿ ਸਕਦਾ ਹੈ। ਚੰਡੀਗੜ੍ਹ ’ਚ, ਸ਼ਹਿਰ ਦੇ ਕੁਝ ਹਿੱਸਿਆਂ ’ਚ ਮੀਂਹ ਦੇ ਨਾਲ-ਨਾਲ ਗਰਜ-ਤੂਫ਼ਾਨ ਵੀ ਆ ਸਕਦਾ ਹੈ। Punjab Weather