Alok Verma - Sach Kahoon Punjabi
ਆਲੋਕ ਵਰਮਾ ਨੀਤੀਗਤ ਫੈਸਲੇ ਨਹੀਂ ਲੈ ਸਕਦੇ
ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਅੱਜ ਸੀਬੀਆਈ ਡਾਇਰੈਕਟਰ ਆਲੋਕ ਵਾਰਮਾ ਦੇ ਅਧਿਕਾਰ ਵਾਪਸ ਲੈਣ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਜਦਕਿ ਸੁਪਰੀਮ ਕੋਰਟ ਨੇ ਸਾਫ-ਸਾਫ ਕਿਹਾ ਕਿ ਆਲੋਕ ਵਰਮਾ ਨੀਤੀਗਤ ਫੈਸਲੇ ਨਹੀਂ ਲੈ ਸਕਦੇ ਤੇ ਨਾ ਕੋਈ ਨਵੀਂ ਜਾਂਚ ਸ਼ੁਰੂ ਕਰ ਸਕਦੇ ਹਨ। ਆਲੋਕ ਵਰਮਾ ਦਾ ਕਾਰਜਕਾਲ ਜਨਵਰੀ ‘ਚ ਖ਼ਤਮ ਹੋ ਰਿਹਾ ਹੈ।
ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਫੈਸਲੇ ਤੋਂ ਬਾਅਦ ਕਿਹਾ, “ਆਲੋਕ ਵਰਮਾ ਨੂੰ ਮੁੜ ਬਹਾਲ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਨਿਯੁਕਤੀ ਕਮੇਟੀ (ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਰੋਧੀ ਧਿਰ ਦੇ ਨੇਤਾ ਤੇ ਚੀਫ ਜਸਟਿਸ) ਹਫਤੇ ਅੰਦਰ ਉਨ੍ਹਾਂ ਦੇ ਨੀਤੀਗਤ ਕੰਮਾਂ ‘ਤੇ ਫੈਸਲਾ ਲੈਣ।
ਕੋਰਟ ਨੇ ਵਰਮਾ ਤੇ ਐਨਜੀਓ ਕੌਮਨ ਕਾਜ ਦੀ ਪਟੀਸ਼ਨ ‘ਤੇ ਫੈਸਲਾ ਸੁਣਾਇਆ ਹੈ। ਆਲੋਕ ਵਰਮਾ ਦੀ ਅਪੀਲ ‘ਚ ਕੇਂਦਰ ਨੇ 23 ਅਕਤੂਬਰ ਨੂੰ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਤਹਿਤ ਸਰਕਾਰ ਨੇ ਵਰਮਾ ਨੂੰ ਦੇਸ਼ ਦੀ ਮੁੱਖ ਏਜੰਸੀ ਦੇ ਡਾਇਰੈਕਟਰ ਅਹੁਦੇ ਦੇ ਅਧਿਕਾਰਾਂ ਤੋਂ ਵਾਂਝਾ ਕਰ ਦਿੱਤਾ ਸੀ।
ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਲਈ ਸੀਬੀਆਈ ਦੇ ਡਾਇਰੈਕਟਰ ਆਲੋਕ ਵਰਮਾ ਤੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ ਛੁੱਟੀ ‘ਤੇ ਭੇਜਿਆ ਸੀ। ਸਰਕਾਰ ਨੇ ਉਨ੍ਹਾਂ ਦੀ ਥਾਂ ਨਾਗੇਸ਼ਵਰ ਰਾਓ ਨੂੰ ਮੁਖੀ ਨਿਯੁਕਤ ਕੀਤਾ ਸੀ। (Alok Verma)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਪਰੀਮ ਕੋਰਟ ਤੋਂ ਆਲੋਕ ਵਰਮਾ ਨੂੰ ਹਾਲੇ ਕਲੀਨ ਚਿੱਟ ਨਹੀਂ
ਸੀਵੀਸੀ ਦੀ ਰਿਪੋਰਟ ਅਟਾਰਨੀ ਜਨਰਲ ਤੇ ਸਾਲਿਸਟਰ ਜਨਰਲ ਨੂੰ ਵੀ ਸੌਂਪੀ ਜਾਵੇ
ਏਜੰਸੀ, ਨਵੀਂ ਦਿੱਲੀ
ਸੁਪਰੀਮ ਕੋਰਟ ਨੇ ਰਿਸ਼ਵਤਖੋਰੀ ਮਾਮਲੇ  ‘ਚ ਕੇਂਦਰੀ ਚੌਕਸੀ ਕਮਿਸ਼ਨ (ਸੀਵੀਸੀ) ਦੀ ਜਾਂਚ ਰਿਪੋਰਟ ‘ਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਡਾਇਰੈਕਟਰ ਆਲੋਕ ਵਰਮਾ ਖਿਲਾਫ਼ ਕੁਝ ਪ੍ਰਤੀਕੂਲ ਗੱਲਾਂ ਹੋਣ ਦਾ ਅੱਜ ਸੰਕੇਤ ਦਿੰਦਿਆਂ ਉਨ੍ਹਾਂ ਤੋਂ ਇਸ ‘ਤੇ ਸੋਮਵਾਰ ਤੱਕ ਜਵਾਬ ਦੇਣ ਲਈ ਕਿਹਾ ਹੈ ਮੁੱਖ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਇਸ ਮਾਮਲੇ ‘ਚ ਸੀਵੀਸੀ ਦੀ ਜਾਂਚ ਰਿਪੋਰਟ ਵਰਮਾ ਨੂੰ ਸੀਲਬੰਦ ਲਿਫਾਫੇ ‘ਚ ਸੌਂਪਣ ਦਾ ਆਦੇਸ਼ ਦਿੱਤਾ, ਤਾਂਕਿ ਉਹ ਇਸ ਤੋਂ ਪੜ੍ਹ ਕੇ ਉਸ ਦਾ ਜਵਾਬ ਦੇ ਸਕੇ ਅਦਾਲਤ ਨੇ ਸੀਬੀਆਈ ਡਾਇਰੈਕਟਰ ਨੂੰ ਸੋਮਵਾਰ ਤੱਕ ਜਵਾਬ ਦੇਣ ਲਈ ਕਿਹਾ ਹੈ ਉੱਚ ਅਦਾਲਤ ਨੇ ਕਿਹਾ ਕਿ ਸੀਵੀਸੀ ਵੱਲੋਂ ਦਿੱਤੀ ਗਈ ਜਾਂਚ ਰਿਪੋਰਟ ‘ਚ ਸੀਬੀਆਈ ਮੁਖੀ ਖਿਲਾਫ਼ ਕੁਝ ਪ੍ਰਤੀਕੂਲ ਗੱਲਾਂ ਕਹੀ ਗਈਆਂ ਹਨ ਵਰਮਾ ਦੇ ਜਵਾਬ ਤੋਂ ਬਾਅਦ ਹੀ ਅਦਾਲਤ ਇਸ ਮਾਮਲੇ ‘ਚ ਕੋਈ ਫੈਸਲਾ ਸੁਣਾਵੇਗੀ ਇਸ ਮਾਮਲੇ ਦੀ ਸੁਣਵਾਈ ਹੁਣ ਅਗਲੇ ਮੰਗਲਵਾਰ ਨੂੰ ਹੋਵੇਗੀ
ਅਸਥਾਨਾ ਦੇ ਵਕੀਲ ਨੂੰ ਨਹੀਂ ਮਿਲਿਆ ਮੌਕਾ
ਅਦਾਲਤ ‘ਚ ਰਾਕੇਸ਼ ਅਸਥਾਨਾ ਵੱਲੋਂ ਪੇਸ਼ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਵਾਰ-ਵਾਰ ਮਾਮਲੇ ‘ਚ ਦਖਲ ਦੇਣ ਦੀ ਕੋਸ਼ਿਸ਼ ਕੀਤੀ ਉਨ੍ਹਾਂ ਦੀ ਦਲੀਲ ਸੀ ਕਿ ਉਹ ਵਰਮਾ ਦੇ ਖਿਲਾਫ਼ ਸ਼ਿਕਾਇਤਕਰਤਾ ਹਨ ਇਸ ਲਈ ਉਨ੍ਹਾਂ ਨੂੰ ਵੀ ਰਿਪੋਰਟ ਦੀ ਕਾਪੀ ਮਿਲਣੀ ਚਾਹੀਦੀ ਹੈ ਚੀਫ ਜਸਟਿਸ ਨੇ ਸਖ਼ਤ ਲਹਿਜੇ ‘ਚ ਇਸ ਤੋਂ ਨਾਂਹ ਕਰਦਿਆਂ ਕਿਹਾ ਕਿ ਸ਼ਿਕਾਇਤ ਕੋਈ ਵੀ ਕਰ ਸਕਦਾ ਹੈ ਇਸਦਾ ਮਤਲਬ ਇਹ ਨਹੀਂ ਕਿ ਇਹ ਸੰਵੇਦਨਸ਼ੀਲ ਰਿਪੋਰਟ ਤੁਹਾਨੂੰ ਸੌਂਪ ਦਿੱਤੀ ਜਾਵੇ ਜੇਕਰ ਕੋਈ ਗੱਲ ਤੁਹਾਡੇ ਖਿਲਾਫ਼ ਹੋਵੇਗੀ ਜਾਂ ਅਸੀਂ ਤੁਹਾਡੇ ਤੋਂ ਕੁਝ ਜਾਣਨਾ ਹੋਵੇਗ ਤਾਂ ਤੁਹਾਨੂੰ ਵੀ ਬੋਲਣ ਦਾ ਮੌਕਾ ਦਿੱਤਾ ਜਾਵੇਗਾ
ਕੀ ਹੈ ਮਾਮਲਾ
ਸੀਬੀਆਈ ਡਾਇਰੈਕਟਰ ਆਲੋਕ ਵਰਮਾ ਅਤੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਨੇ ਇੱਕ ਦੂਜੇ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਾਏ ਸਨ ਜਿਸ ਤੋਂ ਬਾਅਦ ਸਰਕਾਰ ਨੇ ਦੋਵਾਂ ਨੂੰ ਛੁੱਟੀ ‘ਤੇ ਭੇਜ ਦਿੱਤਾ ਸੀ ਇਸ ਮਾਮਲੇ ਨੂੰ ਵੱਖ-ਵੱਖ ਪਟੀਸ਼ਨਾਂ ਜਰੀਏ ਅਦਾਲਤ ‘ਚ ਰੱਖਿਆ ਗਿਆ ਹੈ 26 ਅਕਤੂਬਰ ਨੂੰ ਅਦਾਲਤ ਨੇ ਸੀਵੀਸੀ ਨੂੰ ਸੀਬੀਆਈ ਡਾਇਰੈਕਟਰ ਆਲੋਕ ਵਰਮਾ ‘ਤੇ ਲੱਗੇ ਦੋਸ਼ਾਂ ਦੀ ਜਾਂਚ 2 ਹਫਤੇ ‘ਚ ਪੂਰੀ ਕਰਨ ਲਈ ਕਿਹਾ ਸੀ 12 ਨਵੰਬਰ ਨੂੰ ਸੀਵੀਸੀ ਨੇ ਇਹ ਰਿਪੋਰਟ ਅਦਾਲਤ ਨੂੰ ਸੌਂਪ ਦਿੱਤੀ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਲੋਕ ਵਰਮਾ ਖਿਲਾਫ਼ ਜਾਂਚ ਕਰਨ ਵਾਲੇ ਸੀਵੀਸੀ ਦਾ ਪੱਖ ਅੱਜ ਸੁਣੇਗੀ ਅਦਾਲਤ
ਸੀਬੀਆਈ ਡਾਇਰੈਕਟਰ ਭ੍ਰਿਸ਼ਟਾਚਾਰ ਮਾਮਲਾ
ਏਜੰਸੀ, ਨਵੀਂ ਦਿੱਲੀ
ਸੀਬੀਆਈ ਵਿਵਾਦ ‘ਤੇ ਸੁਪਰੀਮ ਕੋਰਟ ਸੋਮਵਾਰ ਨੂੰ ਕੇਂਦਰੀ ਚੌਕਸੀ ਕਮਿਸ਼ਨ (ਸੀਵੀਸੀ) ਦਾ ਪੱਖ ਸੁਣੇਗੀ ਅਦਾਲਤ ਨੇ ਸੀਵੀਸੀ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਸੀਬੀਆਈ ਡਾਇਰੈਕਟਰ ਅਲੋਕ ਵਰਮਾ ਖਿਲਾਫ਼ ਲੱਗੇ ਦੋਸ਼ਾਂ ਦੀ ਆਪਣੀ ਮੁੱਢਲੀ ਜਾਂਚ ਦੋ ਹਫ਼ਤਿਆਂ ਅੰਦਰ ਪੂਰੀ ਕਰੇ ਕੇਂਦਰ ਸਰਕਾਰ ਨੇ ਵਰਮਾ ਤੋਂ ਸਾਰੇ ਅਧਿਕਾਰ ਵਾਪਸ ਲੈ ਕੇ ਉਨ੍ਹਾਂ ਨੂੰ ਛੁੱਟੀ ‘ਤੇ ਭੇਜ ਦਿੱਤਾ ਹੈ
ਸੋਮਵਾਰ ਨੂੰ ਹੋਣ ਵਾਲੀ ਸੁਣਵਾਈ ਅਹਿਮ ਹੈ ਕਿਉਂਕਿ ਵਰਮਾ ਕੇ. ਵੀ. ਚੌਧਰੀ ਦੀ ਅਗਵਾਈ ਵਾਲੇ ਸੀਵੀਸੀ ਸਾਹਮਣੇ ਪੇਸ਼ ਹੁੰਦੇ ਰਹੇ ਹਨ ਤੇ ਸਮਝਿਆ ਜਾਂਦਾ ਹੈ ਕਿ ਉਨ੍ਹਾਂ ਸੀਬੀਆਈ ਦੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਵੱਲੋਂ ਆਪਣੇ ਖਿਲਾਫ਼ ਲਾਏ ਗਏ ਦੋਸ਼ਾਂ ਨੂੰ ਲੜੀਵਾਰ ਤਰੀਕੇ ਨਾਲ ਨਕਾਰਿਆ ਹੈ ਵਰਮਾ ਤੇ ਅਸਥਾਨਾ ਨੇ ਇੱਕ-ਦੂਜੇ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ, ਜਿਸ ਤੋਂ ਬਾਅਦ ਵਿਵਾਦ ਕਾਫ਼ੀ  ਵਧ ਗਿਆ ਸੀ ਬਾਅਦ ‘ਚ ਕੇਂਦਰ ਨੇ ਦੋਵਾਂ ਅਧਿਕਾਰੀਆਂ ਨੂੰ ਜ਼ਬਰੀ ਛੁੱਟੀ ‘ਤੇ ਭੇਜ ਦਿੱਤਾ ਤੇ ਦੋਵਾਂ ਤੋਂ ਉਨ੍ਹਾਂ ਦੇ ਸਾਰੇ ਅਧਿਕਾਰ ਵਾਪਸ ਲੈ ਲਏ ਸਨ
ਕੇਂਦਰ ਦੇ ਇਨ੍ਹਾਂ ਫੈਸਲਾਂ ਨੂੰ ਵਰਮਾ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ ਪਿਛਲੇ ਸੁਣਵਾਈ ‘ਚ ਮੁੱਖ ਜੱਜ ਰੰਜਨ ਗੋਗੋਈ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਵਰਮਾ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ ਹੁਣ ਇਹ ਮਾਮਲਾ ਜਸਟਿਸ ਗੋਗੋਈ ਤੇ ਜਸਟਿਸ ਐਸ. ਕੇ ਕੌਲ ਦੀ ਦੋ ਮੈਂਬਰੀ ਬੈਂਚ ਸਾਹਮਣੇ ਸੂਚੀਬੱਧ ਹੈ, ਜਿਸ ‘ਤੇ ਅੱਜ ਸੁਣਵਾਈ ਹੋਣੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਲੋਕ ਵਰਮਾ ਨੇ ਸੰਭਾਲੀ ਸੀਬੀਆਈ ਦੀ ਕਮਾਨ
(ਏਜੰਸੀ) ਨਵੀਂ ਦਿੱਲੀ। ਆਲੋਕ ਕੁਮਾਰ ਵਰਮਾ ਨੇ ਅੱਜ ਕੇਂਦਰੀ ਜਾਂਚ ਬਿਊਰੋ ਦਾ ਅਹੁਦਾ ਸੰਭਾਲ ਲਿਆ ਵਰਮਾ ਨੂੰ 19 ਜਨਵਰੀ ਨੂੰ ਸੀਬੀਆਈ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ ਇਸ ਤੋਂ ਪਹਿਲਾਂ ਵਰਮਾ ਦਿੱਲੀ ਦੇ ਪੁਲਿਸ ਕਮਿਸ਼ਨਰ ਸਨ ਉਨ੍ਹਾਂ ਅੰਤਰਿਮ ਡਾਇਰੈਕਟਰ ਵਜੋਂ ਕਾਰਜਭਾਰ ਸੰਭਾਲ ਰਹੇ ਰਾਕੇਸ਼ ਅਸਥਾਨਾ ਦੀ ਜਗ੍ਹਾ ਲਈ ਹੈ ਵਰਮਾ ਭਾਰਤੀ ਪੁਲਿਸ ਸੇਵਾ ਦੇ 1979 ਬੈਂਚ ਦੇ ਅਰੁਣਾਚਲ ਪ੍ਰਦੇਸ਼ -ਗੋਆ, ਮਿਜ਼ੋਰਮ ਤੇ ਸੰਘ ਸ਼ਾਸਿਤ ਪ੍ਰਦੇਸ਼ ਕਾਡਰ ਦੇ ਅਧਿਕਾਰੀ ਹਨ ਤੇ ਫਰਵਰੀ 2016 ‘ਚ ਉਨ੍ਹਾਂ ਪੁਲਿਸ ਕਮਿਸ਼ਨਰ ਭੀਮ ਸੈਨ ਬਸਤੀ ਦੇ ਸੇਵਾ ਮੁਕਤ ਹੋਣ ਤੋਂ ਬਾਅਦ ਦਿੱਲੀ ਪੁਲਿਸ ਕਮਿਸ਼ਨਰ ਦਾ ਅਹੁਦਾ ਸੰਭਾਲਿਆ ਸੀ ਉਨ੍ਹਾਂ ਦਾ  ਕਾਰਜਕਾਲ ਇਸ ਸਾਲ ਜੁਲਾਈ ਤੱਕ ਸੀ ਵਰਮਾ ਦਿੱਲੀ ਪੁਲਿਸ ਕਮਿਸ਼ਨਰ ਬਣਨ ਤੋਂ ਪਹਿਲਾਂ ਤਿਹਾੜ ਜੇਲ੍ਹ ਦੇ ਜਨਰਲ ਡਾਇਰੈਕਟਰ ਅਹੁਦੇ ‘ਤੇ ਸਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ