Arms - Sach Kahoon Punjabi
ਡਰੋਨ ਰਾਹੀਂ ਸੁੱਟੇ ਗਏ ਹਥਿਆਰ,
ਅੱਠ ਪਿਸਤੌਲ ਅਤੇ ਹੋਰ ਅਸਲਾ ਬਰਾਮਦ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪਾਕਿਸਤਾਨ ਲਗਾਤਾਰ ਡਰੋਨ ਰਾਹੀਂ ਭਾਰਤ ’ਚ ਹਥਿਆਰ ਭੇਜਣ ਦੀਆਂ ਕੋਸ਼ਿਸ਼ ਕਰ ਰਿਹਾ ਹੈ। ਪਾਕਿ ਆਪਣੇ ਨਾਪਾਕ ਇਰਾਦਿਆਂ ਤੋਂ ਬਾਜ ਨਹੀਂ ਆ ਰਿਹਾ। ਪੰਜਾਬ ਪੁਲਿਸ ਦੇ ਜਵਾਨਾਂ ਨੇ ਇੱਕ ਵਾਰ ਫਿਰ ਪਾਕਿ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਪੁਲਿਸ ਦੇ ਜਵਾਨਾਂ  ਨੇ ਭਾਰਤ-ਪਾਕਿਸਤਾਨ ਸਰਹੱਦ (Indo-Pak Border) ‘ਤੇ ਗੁਆਂਢੀ ਦੇਸ਼ ਤੋਂ ਆਏ ਵੱਡੀ ਮਾਤਰਾ ’ਚ ਹਥਿਆਰ ਕੀਤੇ ਹਨ। ਹਥਿਆਰਾਂ ਦੀ ਇਹ ਖੇਪ ਕੰਡਿਆਲੀ ਤਾਰ ਤੋਂ ਪਾਰ ਬੈਠੇ ਆਈਐਸਆਈ ਏਜੰਟਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।
ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੂੰ ਇਸ ਬਾਰੇ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਹਥਿਆਰ ਬਰਾਮਦ ਕੀਤੇ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਏਜੰਟਾਂ ਨੇ ਸਰਹੱਦੀ ਇਲਾਕਿਆਂ ਵਿੱਚ ਪੈ ਰਹੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭੇਜੀ ਸੀ। ਸਪੈਸ਼ਲ ਟਾਸਕ ਫੋਰਸ (STF) ਨੂੰ ਇਸ ਬਾਰੇ ਪਤਾ ਲੱਗਾ। ਉਸ ਨੇ ਤੁਰੰਤ ਪੁਲਿਸ ਫੋਰਸ ਲੈ ਕੇ ਸਰਹੱਦੀ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਸਮੱਗਲਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਖੇਪ ਬਰਾਮਦ ਕਰ ਲਈ।
ਹਾਲਾਂਕਿ ਧੁੰਦ ਕਾਰਨ ਪੁਲਿਸ ਨੂੰ ਆਪਣੀ ਕਾਰਵਾਈ ਚਲਾਉਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। ਪੁਲਿਸ ਅਧਿਕਾਰੀਆਂ ਨੇ ਸਰਹੱਦੀ ਖੇਤਰ ਦੇ ਨੇੜਲੇ ਪਿੰਡਾਂ ਵਿੱਚ ਰਹਿੰਦੇ ਨਸ਼ਾ ਤਸਕਰਾਂ ਦੇ ਨਾਲ-ਨਾਲ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ ਜਿੱਥੋਂ ਹਥਿਆਰਾਂ ਦੀ ਖੇਪ ਮਿਲੀ ਸੀ ਤਾ ਕਿ ਪਤਾ ਲਾਇਆ ਜਾ ਸਕੇ ਇਹ ਖੇਪ ਕਿਨ੍ਹਾਂ ਕੋਲ ਜਾਣੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਸ਼ਮੀਰ ’ਚ ਠਿਕਾਣੇ ਦਾ ਪਰਦਾਫਾਸ਼, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
ਸ਼੍ਰੀਨਗਰ । ਜੰਮੂ-ਕਸ਼ਮੀਰ ਪੁਲਿਸ ਅਤੇ ਫੌਜ ਨੇ ਵੀਰਵਾਰ ਨੂੰ ਕਸ਼ਮੀਰ ਘਾਟੀ ਵਿੱਚ ਅੱਤਵਾਦੀ ਟਿਕਾਣਿਆਂ ਦਾ ਪਰਦਾਫਾਸ਼ ਕੀਤਾ ਅਤੇ ਅਪਰਾਧਕ ਸਮੱਗਰੀ ਅਤੇ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ। ਪੁਲਿਸ ਨੇ ਦੱਸਿਆ ਕਿ ਬਾਰਾਮੂਲਾ ਪੁਲਿਸ ਅਤੇ 52 ਰਾਸ਼ਟਰੀ ਰਾਈਫਲਜ਼ (ਆਰ.ਆਰ.) ਦੀਆਂ ਸਾਂਝੀਆਂ ਟੀਮਾਂ ਨੇ ਖਾਸ ਸੂਚਨਾ ‘ਤੇ ਸਵੇਰੇ ਬਾਰਾਮੂਲਾ ਜ਼ਿਲੇ ਦੇ ਦੁਦਬਾਗ-ਟੀਵਾਈ ਸ਼ਾਹ ਜੰਗਲੀ ਖੇਤਰ ‘ਚ ਤਲਾਸ਼ੀ ਮੁਹਿੰਮ ਚਲਾਈ।
ਓਪਰੇਸ਼ਨ ਦੌਰਾਨ, ਇੱਕ ਦਰੱਖਤ ਦੇ ਹੇਠਾਂ ਇੱਕ ਜ਼ਮੀਨਦੋਜ਼ ਛੁਪਣਗਾਹ ਤੋਂ 1460 ਏਕੇ 47 ਗੋਲੀਆਂ ਅਤੇ ਇੱਕ ਫਟੇ ਹੋਏ ਬੈਗ ਵਾਲੇ ਦੋ ਬਾਰੂਦ ਦੇ ਬਕਸੇ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ਤੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੀ ਭੜਕਾਊ ਸਮੱਗਰੀ ਅਤੇ ਖਾਣ-ਪੀਣ ਦੀਆਂ ਵਸਤੂਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਟਰੇਨ ‘ਚੋਂ ਸੁੱਟੇ ਹਥਿਆਰਾਂ ਦੇ ਬੈਗ ਦੀ ਸੂਚਨਾ ਨਾਲ ਹਰਕਤ ‘ਚ ਆਈ ਪੁਲਿਸ Information
ਕਰਤਾਰਪੁਰ। ਬੀਤੀ ਸ਼ਾਮ ਪੁਲਿਸ ਕੰਟਰੋਲ ਰੂਮ ‘ਚ 112 ਨੰਬਰ ‘ਤੇ ਇੱਕ ਫੋਨ ਆਇਆ ਜਿਸ ਵਿੱਚ ਰੇਲ ਵਿੱਚੋਂ ਟਰੈਕ ਦੇ ਨਾਲ ਝਾੜੀਆਂ ‘ਚ ਵੱਡੇ ਬੈਗ ਸੁੱਟਣ ਦੀ ਸੂਚਨਾ ਦਿੱਤੀ ਗਈ। ਫੋਨ ਕਰਨ ਵਾਲੇ ਵਿਅਕਤੀ ਵੱਲੋਂ ਦੱਸਿਆ ਗਿਆ ਕਿ ਰੇਲ ਗੱਡੀ ‘ਚੋਂ ਦੋ ਲੰਬੇ ਕੱਦ ਦੇ ਕੇਸਧਾਰੀ ਵਿਅਕਤੀਆਂ ਵੱਲੋਂ ਹਥਿਆਰਾਂ ਨਾਲ ਭਰੇ ਤਿੰਨ ਬੈਗ ਰੇਲਵੇ ਟਰੈਕ ਦੇ ਨਾਲ ਝਾੜੀਆਂ ‘ਚ ਸੁੱਟੇ ਹਨ। Information
ਇਸ ਗੱਲ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਹੱਥ-ਪੈਰ ਫੁੱਲ ਗਏ। ਕੁਝ ਹੀ ਸਮੇਂ ‘ਚ ਪੁੱਜੀ ਪੁਲਿਸ ਨੇ ਘਟਨਾ ਵਾਲੀ ਥਾਂ ‘ਤੇ ਕਰੀਬ ਦੋ ਘੰਟੇ ਲਗਾਤਾਰ ਸਰਚ ਮੁਹਿੰਮ ਚਲਾਈ ਅਤੇ ਹਰ ਪਹਿਲੂ ‘ਤੇ ਜਾਂਚ ਵੀ ਕੀਤੀ। ਪਰ ਦੇਰ ਰਾਤ ਤੱਕ ਵੀ ਪੁਲਿਸ ਨੂੰ ਕੁਝ ਨਹੀਂ ਮਿਲਿਆ। ਪੁਲਿਸ ਵੱਲੋਂ ਸਾਰੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਅਤੇ ਸਾਰੀ ਰਾਤ ਸਰਚ ਅਭਿਆਨ ਚਲਾਇਆ ਗਿਆ।
ਸ਼ਾਮ ਸਾਡੇ ਪੰਜ ਵਜੇ ਜਲੰਧਰ ਤੋਂ ਅੰਮ੍ਰਿਤਸਰ ਜਾਣ ਵਾਲੀ ਰੇਲ ‘ਚੋਂ ਬੈਗ ਸੁੱਟਣ ਦੀ ਸੂਚਨਾ Information
ਮੌਕੇ ‘ਤੇ ਹਾਜ਼ਰ ਡੀ. ਐੱਸ. ਪੀ. ਸੁਰਿੰਦਰਪਾਲ ਸਿੰਘ ਧੋਗੜੀ, ਥਾਣਾ ਮੁਖੀ ਰਜੀਵ ਕੁਮਾਰ ਨੇ ਦੱਸਿਆ ਕਿ ਸ਼ਾਮ ਸਾਡੇ ਪੰਜ ਵਜੇ ਜਲੰਧਰ ਤੋਂ ਅੰਮ੍ਰਿਤਸਰ ਜਾਣ ਵਾਲੀ ਡੀ. ਐੱਮ. ਯੂ. ਗੱਡੀ ਨੰ. 74643 ਕਰਤਾਰਪੁਰ ਆ ਰਹੀ ਸੀ ਕਿ ਪਲੇਟਫਾਰਮ ਤੋਂ ਕਰੀਬ 500 ਮੀਟਰ ਦੂਰ ਅਣਪਛਾਤੇ ਕੇਸਧਾਰੀ ਦੋ ਲੰਬੇ ਉੱਚੇ ਵਿਅਕਤੀਆਂ ਨੇ ਕਥਿਤ ਤੌਰ ‘ਤੇ ਤਿੰਨ ਬੈਗ ਜਿਸ ‘ਚ ਹਥਿਆਰ ਸਨ, ਰੇਲਵੇ ਟਰੈਕ ਨਾਲ ਝਾੜੀਆਂ ਵਿਚ ਸੁੱਟ ਦਿੱਤੇ ਅਤੇ ਗੱਡੀ ਦੇ ਕਰਤਾਰਪੁਰ ਰੁਕਦਿਆਂ ਹੀ ਦੋਵੇਂ ਵਿਅਕਤੀ ਉਤਰ ਗਏ।
ਉਨ੍ਹਾਂ ਦੇ ਉਤਰਦੇ ਹੀ ਅਤੇ ਗੱਡੀ ਦੇ ਚੱਲਦਿਆਂ ਹੀ ਇੱਕ ਦੇਸ਼ ਭਗਤ ਯਾਤਰੀ ਨੇ ਪੁਲਿਸ ਕੰਟਰੋਲ ਰੂਮ ‘ਚ ਸੂਚਨਾ ਦੇ ਦਿੱਤੀ। ਮੌਕੇ ‘ਤੇ ਪੁੱਜੀ ਪੁਲਿਸ ਨੇ ਛਾਣਬੀਣ ਤਾਂ ਕੀਤੀ ਪਰ ਦੇਰ ਰਾਤ ਤੱਕ ਵੀ ਕੋਈ ਬੈਗ ਅਤੇ ਹਥਿਆਰ ਨਹੀਂ ਮਿਲੇ। ਡੀ. ਐੱਸ. ਪੀ. ਸੁਰਿੰਦਰ ਪਾਲ ਨੇ ਦੱਸਿਆ ਕਿ ਕਰਤਾਰਪੁਰ, ਮਕਸੂਦਾਂ, ਲਾਂਬੜਾ ਅਤੇ ਰੇਲਵੇ ਪੁਲਸ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ।
ਫੋਨ ਕਰਨ ਵਾਲਾ ਵਿਅਕਤੀ ਪੁਲਿਸ ਦੇ ਸਹਿਯੋਗ ਲਈ ਤਿਆਰ Information
ਬਹਿਰਹਾਲ ਦੇਸ਼ ਭਗਤ ਯਾਤਰੀ ਦੀ ਸੂਚਨਾ ਪੁਲਿਸ ਨੂੰ ਮਿਲ ਗਈ ਹੈ।
ਦੇਸ਼ ਭਗਤ ਯਾਤਰੀ ਪੁਲਿਸ ਨੂੰ ਸਹਿਯੋਗ ਦੇਣ ਲਈ ਤਿਆਰ ਹੈ।
ਪੁਲਿਸ ਮਾਮਲੇ ਸਬੰਧੀ ਇਸ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰੇ ਵੀ ਖੰਗਾਲੇਗੀ ਅਤੇ ਹੋਰ ਜਾਣਕਾਰੀ ਵੀ ਇਕੱਤਰ ਕੀਤੀ ਜਾਵੇਗੀ।
ਰੇਲਵੇ ਪਲੇਟਫਾਰਮ ‘ਤੇ ਕੋਈ ਵੀ ਸੀ. ਸੀ. ਟੀ. ਵੀ. ਕੈਮਰਾ ਨਹੀਂ ਹੈ। ਪੁਲਿਸ ਮੁਸਤੈਦੀ ਨਾਲ ਤਾਇਨਾਤ ਹੈ ਅਤੇ ਸਾਰਥਕ ਨਤੀਜੇ ਸਾਹਮਣੇ ਆ ਸਕਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤੀਜਾ ਫਰਾਰ ਹੋਣ ਵਿੱਚ ਕਾਮਯਾਬ
ਸੰਗਰੂਰ (ਗੁਰਪ੍ਰੀਤ ਸਿੰਘ) |ਸੰਗਰੂਰ ਪੁਲਿਸ ਨੇ ਹਥਿਆਰਾਂ ਦੀ ਨੋਕ ‘ਤੇ ਲੁੱਟਾਂ ਖੋਹਾਂ ਕਰਨ ਵਾਲੇ 2 ਜਣਿਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜਦੋਂ ਕਿ ਇੱਕ ਜਣਾ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਸਤਪਾਲ ਸ਼ਰਮਾ ਡੀਐਸਪੀ (ਆਰ) ਸੰਗਰੂਰ ਨੇ ਦੱਸਿਆ ਕਿ 25 ਮਾਰਚ ਨੂੰ ਨੇੜਲੇ ਪਿੰਡ ਬੰਗਾਂਵਾਲੀ ਦੇ ਪੈਟਰੋਲ ਪੰਪ ‘ਤੇ ਤਿੰਨ ਮੋਟਰ ਸਾਇਕਲ ਸਵਾਰਾਂ ਨੇ ਮੋਤੀ ਰਾਮ ਕਰੀਦਾ ਦੇ ਸੱਟਾਂ ਮਾਰ ਕੇ ਉਸ ਕੋਲੋਂ 20 ਹਜ਼ਾਰ ਰੁਪਏ ਅਤੇ ਉਸਦਾ ਮੁਬਾਇਲ ਖੋਹ ਲਿਆ ਸੀ ਇਸ ਸਬੰਧੀ ਪੁਲਿਸ ਨੇ ਮੋਤੀ ਰਾਮ ਵਾਸੀ ਮਾਲੇਰਕੋਟਲਾ ਦੇ ਬਿਆਨ ਤੇ ਥਾਣਾ ਸਦਰ ਵਿਖੇ ਮਾਮਲਾ ਦਰਜ਼ ਕਰਕੇ ਕਥਿਤ ਦੋਸ਼ੀਆਂ ਦੀ ਭਾਲ ਆਰੰਭ ਕਰ ਦਿੱਤੀ
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੀਤੀ ਪੜਤਾਲ ਉਪਰੰਤ ਸੁਖਪ੍ਰੀਤ ਸਿੰਘ ਉਰਫ਼ ਸੁੱਖੀ ਪੁੱਤਰ ਬਲਜਿੰਦਰ ਸਿੰਘ ਵਾਸੀ ਸ਼ਹਿਣਾ, ਮਨਦੀਪ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਬਰਨਾਲਾ ਨੂੰ ਬੰਗਾਂਵਾਲੀ ਨੇੜਿਓਂ ਪਿਛਲੇ ਦਿਨੀਂ ਗ੍ਰਿਫ਼ਤਾਰ ਕਰਕੇ ਜਦੋਂ ਉਨ੍ਹਾਂ ਤੋਂ ਪੁੱਛ ਗਿੱਛ ਕੀਤੀ ਉਨ੍ਹਾਂ ਆਪਣਾ ਜ਼ੁਰਮ ਕਬੂਲ ਕਰ ਲਿਆ ਕਥਿਤ ਦੋਸ਼ੀਆਂ ਨੇ ਇਹ ਵੀ ਦੱਸਿਆ ਕਿ ਘਟਨਾ ਮੌਕੇ ਜਿਹੜਾ ਮੋਟਰ ਸਾਇਕਲ ਉਨ੍ਹਾਂ ਦੇ ਕੋਲ ਸੀ, ਉਹ ਵੀ ਆਨੰਦਪੁਰ ਸਾਹਿਬ ਦੇ ਮੇਲੇ ਤੋਂ ਚੋਰੀ ਕੀਤਾ ਸੀ  ਉਨ੍ਹਾਂ ਆਪਣੇ ਤੀਜੇ ਸਾਥੀ ਦਾ ਨਾਂਅ ਰਣਜੋਧ ਸਿੰਘ ਉਰਫ਼ ਭੋਲਾ ਪੁੱਤਰ ਕੁਲਵੰਤ ਸਿੰਘ ਵਾਸੀ ਬਰਨਾਲਾ ਵੀ ਦੱਸ ਦਿੱਤਾ ਜਿਸਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਚ.ਓ ਸਦਰ ਅਤੇ ਹੋਰ ਪੁਲਿਸ ਮੁਲਾਜ਼ਮ ਵੀ ਮੌਜ਼ੂਦ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੁਵੱਲੀ ਫਾਇਰਿੰਗ ਦੌਰਾਨ ਹਥਿਆਰਾਂ ਸਮੇਤ ਦੋ ਕਾਬੂ, ਤਿੰਨ ਫਰਾਰ
ਪਟਿਆਲਾ (ਖੁਸ਼ਵੀਰ ਸਿੰਘ ਤੂਰ ) | ਪਟਿਆਲਾ-ਨਾਭਾ ਰੋਡ ‘ਤੇ ਆਈ.ਟੀ.ਆਈ ਕੋਲ ਹਥਿਆਰਾਂ ਦੀ ਨੋਕ ‘ਤੇ ਕਾਰ ਖੋਹਣ ਵਾਲੇ ਗੈਂਗਸਟਰਾਂ ਵਿੱਚੋਂ ਦੋ ਨੂੰ ਅੱਜ ਪਟਿਆਲਾ ਪੁਲਿਸ ਨੇ ਪਿੰਡ ਸਿਊਣਾ ਨੇੜੇ ਹੋਏ ਇੱਕ ਮੁਕਾਬਲੇ ਦੌਰਾਨ ਹਥਿਆਰਾਂ ਸਮੇਤ ਕਾਬੂ ਕਰ ਲਿਆ ਹੈ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਜੋ ਖੁਦ ਇਸ ਅਪਰੇਸ਼ਨ ਦੀ ਅਗਵਾਈ ਕਰ ਰਹੇ ਸਨ ਨੇ ਮੌਕੇ ‘ਤੇ ਮੀਡੀਆ ਨੂੰ ਦੱਸਿਆ ਕਿ ਬੀਤੀ ਰਾਤ ਵਾਪਰੀ ਕਾਰ ਖੋਹਣ ਦੀ ਘਟਨਾ ਉਪਰੰਤ ਉਨ੍ਹਾਂ ਨੇ ਪਟਿਆਲਾ ਪੁਲਿਸ ਦੇ ਐਸ.ਪੀ ਇੰਨਵੈਸਟੀਗੇਸ਼ਨ ਸ. ਮਨਜੀਤ ਸਿੰਘ ਬਰਾੜ, ਸੀ.ਆਈ.ਏ. ਸਟਾਫ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਤੇ ਸੀ.ਆਈ.ਏ. ਸਟਾਫ ਸਮਾਣਾ ਦੇ ਇੰਚਾਰਜ ਇੰਸਪੈਕਟਰ ਵਿਜੈ ਕੁਮਾਰ ਦੀ ਅਗਵਾਈ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕਰ ਦਿੱਤਾ ਸੀ ਇੰਨ੍ਹਾਂ ਮੁਲਜਮਾਂ ਦੀ ਪਿੰਡ ਸਿਊਣਾ ਦੇ ਰਣਜੀਤ ਨਗਰ ਇਲਾਕੇ ਵਿੱਚ ਸੂਚਨਾ ਮਿਲਣ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇਲਾਕੇ ਵਿੱਚ ਘੇਰਾਬੰਦੀ ਕੀਤੀ ਤਾਂ ਇੱਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਕਾਰ ਨੂੰ ਭਜਾ ਲਿਆ ਤੇ ਪੁਲਿਸ ਦੀ ਟੀਮ ‘ਤੇ  ਫਾਇਰਿੰਗ ਸ਼ੁਰੂ ਕਰ ਦਿੱਤੀ
ਇਸ ਮੌਕੇ ਹੋਈ ਦੁਵੱਲੀ ਫਾਇਰਿੰਗ ਦੌਰਾਨ ਮੌਕੇ ਤੋਂ ਮੁਲਜਮਾਂ ਨੂੰ ਦੋ ਪਿਸਤੌਲਾਂ ਸਮੇਤ ਕਾਬੂ ਕਰ ਲਿਆ, ਜਿਨ੍ਹਾਂ ਦੀ ਪਹਿਚਾਣ ਮਨੀ ਦੁਲੜ ਅਤੇ ਨਵਨੀਤ ਕੈਂਥਲ ਵਜੋਂ ਹੋਈ ਹੈ ਮੌਕੇ ‘ਤੇ ਹੋਈ ਦੁਵੱਲੀ ਫਾਇਰਿੰਗ ਦਾ ਫਾਇਦਾ ਉਠਾਉਂਦਿਆਂ ਤਿੰਨ ਮੁਲਜਮ ਭੱਜਣ ਵਿੱਚ ਸਫ਼ਲ ਹੋ ਗਏ, ਜਿਨ੍ਹਾਂ ਦੀ ਬਾਅਦ ਵਿੱਚ ਪਹਿਚਾਣ ਨਵ ਲਹੌਰੀਆਂ, ਅਕੁੰਰ ਅਤੇ ਪ੍ਰਸ਼ਾਤ ਵਜੋਂ ਹੋਈ ਹੈ ਐਸ.ਐਸ.ਪੀ ਨੇ ਦੱਸਿਆ ਕਿ ਇਹ ਮੁਲਜਮ ਲਾਰੇਸ ਬਿਸ਼ਨੋਈ ਅਤੇ ਸੰਪਤ ਨਹਿਰਾ ਗੈਂਗ ਨਾਲ ਸਬੰਧ ਰੱਖਦੇ ਹਨ ਉਨ੍ਹਾਂ ਦਸਿਆ ਕਿ ਨਵ ਲਹੌਰੀਆਂ ਵੱਲੋਂ ਹਾਲ ਹੀ ਵਿੱਚ ਅੰਬਾਲਾ ਦੇ ਇੱਕ ਜਿਊਲਰ ਦਾ ਦਿਨ ਦਿਹਾੜੇ ਕਤਲ ਕਰਨ ਦੇ ਮਾਮਲੇ ਸਮੇਤ ਉਹ ਹੋਰ ਦਸ ਦੇ ਕਰੀਬ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਦਾ ਹੈ ਉਨ੍ਹਾਂ ਦੱਸਿਆ ਕਿ ਭਗੌੜੇ ਮੁਲਜਮਾਂ ਨੂੰ ਨੱਪਣ ਲਈ ਪੰਜਾਬ ਸਮੇਤ ਨਾਲ ਦੇ ਸੂਬਿਆਂ ਦੀ ਪੁਲਿਸ ਨੂੰ ਵੀ ਵਾਇਰਲੈਸ ਸੰਦੇਸ਼ ਨਾਲ ਚੌਕਸ ਕਰ ਦਿੱਤਾ ਗਿਆ ਹੈ ਸਿਊਣਾ ਦੇ ਰਣਜੀਤ ਨਗਰ ਇਲਾਕੇ ਦੇ ਜਿਸ ਘਰ ਵਿੱਚ ਇਹ ਤਿੰਨ ਦਿਨ ਠਹਿਰੇ ਸਨ, ਵਿੱਚੋਂ ਵੀ ਦਸ ਦੇ ਕਰੀਬ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜੋ ਕਿ ਪਟਿਆਲਾ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਹਨ ਉਨ੍ਹਾਂ ਦੱਸਿਆ ਕਿ ਇਸ ਘਰ ਵਿੱਚੋਂ ਵੱਡੀ ਮਾਤਰਾ ਵਿੱਚ ਸ਼ਰਾਬ ਦੀਆਂ ਖਾਲੀ ਬੋਤਲਾਂ ਵੀ ਬਰਾਮਦ ਹੋਈਆਂ ਹਨ ਅਤੇ ਮੌਕੇ ਤੋਂ ਹਿਰਾਸਤ ਵਿੱਚ ਲਏ 10 ਦੇ ਕਰੀਬ ਵਿਦਿਆਰਥੀਆਂ ਕੋਲੋ ਕੋਈ ਵੀ ਕਿਤਾਬ ਬਰਾਮਦ ਨਹੀਂ ਹੋਈ ਐਸ.ਐਸ.ਪੀ. ਨੇ ਦੱਸਿਆ ਕਿ ਮੁਢਲੀ ਪੁੱਛ-ਗਿੱਛ ਦੌਰਾਨ ਇਹ ਵੀ ਪਤਾ ਲਗਾ ਹੈ ਕਿ ਜਿਸ ਘਰ ਵਿੱਚ ਇਹ ਨੌਜਵਾਨ ਕਿਰਾਏ ‘ਤੇ ਰਹਿ ਰਹੇ ਸਨ ਉਸਦੇ ਮਾਲਕ ਵੱਲੋਂ ਕਿਰਾਏਦਾਰਾਂ ਬਾਰੇ ਪੁਲਿਸ ਨੂੰ ਕੋਈ ਅਗਾਓੁ ਸੂਚਨਾ ਨਹੀਂ ਦਿੱਤੀ ਉਨ੍ਹਾਂ ਦੱਸਿਆ ਕਿ ਮਕਾਨ ਮਾਲਕ ਖਿਲਾਫ ਵੀ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ ਇਸ ਮੌਕੇ ਐਸ.ਪੀ. ਇੰਨਵੈਸਟੀਗੇਸ਼ਨ ਮਨਜੀਤ ਸਿੰਘ ਬਰਾੜ, ਸੀ.ਆਈ.ਏ. ਸਟਾਫ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਤੇ ਸੀ.ਆਈ.ਏ. ਸਟਾਫ ਸਮਾਣਾ ਦੇ ਇੰਚਾਰਜ ਇੰਸਪੈਕਟਰ ਵਿਜੈ ਕੁਮਾਰ ਵੀ ਸ਼ਾਮਲ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਗਤਾ ਭਾਈ ‘ਚ ਫਾਇਰਿੰਗ ਕਰਨ ਉਪਰੰਤ ਹੋਈ ਵਾਰਦਾਤ (Robbers)
ਬਠਿੰਡਾ (ਅਸ਼ੋਕ ਵਰਮਾ)। ਜਿਲ੍ਹਾ ਬਠਿਡਾ ਦੇ ਕਸਬਾ ਭਗਤਾ ਭਾਈ ‘ਚ ਅੱਜ ਸਵੇਰੇ ਵਰੁਣਾ ਕਾਰ ਸਵਾਰ ਇੱਕ ਆੜ੍ਹਤੀ ਤੋਂ ਹਥਿਆਰਾਂ ਦੀ ਨੋਕ ਤੇ 80 ਹਜਾਰ ਰੁਪਿਆ ਲੁੱਟ ਕੇ ਫਰਾਰ ਹੋ ਗਏ। ਆੜ੍ਹਤੀ ਦਾ ਨਾਮ ਰਜਿੰਦਰ ਕੁਮਾਰ ਹੈ ਜੋ ਐਚਡੀਐਫਸੀ ਬੈਂਕ ਚੋਂ ਪੈਸੇ ਕਢਵਾ ਕੇ ਆਪਣੀ ਦੁਕਾਨ ਤੇ ਲਿਆਇਆ ਸੀ। ਇਸੇ ਦੌਰਾਨ ਦੋ ਤਿੰਨ ਲੁਟੇਰੇ (Robbers) ਦੁਕਾਨ ਤੇ ਆਏ ਅਤੇ ਪੈਸੇ ਖੋਹਣ ਲੱਗੇ। ਇਸੇ ਮੌਰੇ ਰਜਿੰਦਰ ਕੁਮਾਰ ਉਨ੍ਹਾਂ ਨਾਲ ਹੱਥੋਪਾਈ ਵੀ ਹੋਇਆ।
ਲੁਟੇਰਿਆਂ ਨੇ ਦਹਿਸ਼ਤ ਪੈਦਾ ਕਰਨ ਲਈ ਫਾਇਰ ਵੀ ਕੀਤੇ ਹਨ। ਥਾਣਾ ਦਿਆਲ ਪੁਰਾ ਪੁਲਿਸ ਤੋਂ ਇਲਾਵਾ ਐਸਪੀ ਡੀ ਸਵਰਨ ਸਿੰਘ ਖੰਨਾ,ਡੀਐਸਪੀ ਫੂਲ ਗੁਰਪ੍ਰੀਤ ਸਿੰਘ ਅਤੇ ਪੁਲਿਸ ਟੀਮਾਂ ਮੌਕੇ ਤੇ ਪੁੱਜੀਆਂ ਅਤੇ ਸਥਿਤੀ ਦਾ ਜਾਇਜਾ ਲਿਆ। ਪੁਲਿਸ ਨੂੰ ਮੌਕੇ ਤੋਂ ਕੁਝ ਚੱਲੇ ਤੇ ਅਣਚੱਲੇ ਕਾਰਤੂਸ ਵੀ ਮਿਲੇ ਹਨ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਥਿਆਰਾਂ ਦੀ ਹੋੜ ਨੂੰ ਬੜਾਵਾ ਦੇ ਰਿਹੈ ਅਮਰੀਕਾ: ਰੂਸ
ਅਮਰੀਕਾ ਦੇ ਆਈਐਨਐਫ ਸੰਧੀ ਛੱਡਣ ‘ਤੇ ਆਇਆ ਬਿਆਨ
ਮਾਸਕੋ, ਏਜੰਸੀ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਬੁਲਾਰੇ ਦਮਿਤਰੀ ਪੋਸਕੋਵ ਨੇ ਕਿਹਾ ਕਿ ਇੰਟਰਮੀਡੀਏਟ-ਰੇਂਜ ਨਿਊਕਲੀਅਰ ਫੋਰਸ (ਆਈਐਨਐਫ) ਸੰਧੀ ਨੂੰ ਛੱਡ ਕੇ ਅਮਰੀਕਾ ਹਥਿਆਰਾਂ ਦੀ ਹੋੜ ਨੂੰ ਬੜਾਵਾ ਦੇ ਰਿਹਾ ਹੈ। ਰੂਸ ਦੀ ਸਮਾਚਾਰ ਏਜੰਸੀ ਅਨੁਸਾਰ ਸ੍ਰੀ ਪੇਸਕੋਵ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਬਹੁਤ ਹੀ ਖਤਰਨਾਕ ਸਥਿਤੀ ਹੈ।  ਅਸਲ ‘ਚ ਇਹ ਅਮਰੀਕਾ ਦਾ ਹਥਿਆਰਾਂ ਦੀ ਹੋੜ ਸ਼ੁਰੂ ਕਰਨ ਅਤੇ ਫੌਜੀ ਸੰਭਾਵਨਾਵਾਂ ਨੂੰ ਬੜਾਵਾ ਦੇਣ ਦਾ ਇਰਾਦਾ ਹੈ। ਇਹ ਵਿਸ਼ਵ ਨੂੰ ਅਸੁਰੱਖਿਅਤ ਜਗ੍ਹਾ ਬਣਾ ਦੇਵੇਗਾ। ਸ੍ਰੀ ਪੇਸਕੋਵ ਨੇ ਦੱਸਿਆ ਕਿ ਸ੍ਰੀ ਪੁਤਿਨ ਨੇ ਵੀ ਕਿਹਾ ਹੈ ਕਿ ਇਸ ਸੰਦਰਭ ‘ਚ ਅਸੀਂ ਨਿਸ਼ਚਿਤ ਤੌਰ ‘ਤੇ ਆਪਣੇ ਰਾਸ਼ਟਰ ਹਿੱਤਾਂ ਅਤੇ ਰੂਸ ਦੀ ਰਾਸ਼ਟਰੀ ਸੁਰੱਖਿਆ ਨੂੰ ਸਭ ਤੋਂ ਪਹਿਲਾਂ ਅਤੇ ਮਹੱਤਵਪੂਰਨ ਮੰਨਾਂਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੋ ਪਿਸਤੌਲ ਅਤੇ ਇੱਕ ਰਿਵਾਲਵਰ ਬਰਾਮਦ
ਸੰਗਰੂਰ, ਸੱਚ ਕਹੂੰ ਨਿਊਜ਼
ਮੱਧ ਪ੍ਰਦੇਸ਼ ਤੋਂ ਲਿਆ ਕੇ ਪੰਜਾਬ ‘ਚ ਨਜਾਇਜ਼ ਅਸਲਾ ਸਪਲਾਈ ਕਰਨ ਵਾਲੇ 2 ਵਿਅਕਤੀਆਂ ਨੂੰ ਜੀਆਰਪੀ ਪੁਲਿਸ ਸੰਗਰੂਰ ਨੇ ਕਾਬੂ ਕਰਕੇ ਉਨ੍ਹਾਂ ਪਾਸੋਂ 2 ਪਿਸਤੌਲ ਅਤੇ 1 ਰਿਵਾਲਵਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸੰਗਰੂਰ ਰੇਲਵੇ ਚੌਕੀ ਦੇ ਇੰਚਾਰਜ਼ ਚਰਨਦੀਪ ਸਿੰਘ ਨੇ ਦੱਸਿਆ 15 ਅਗਸਤ ਦੇ ਮੱਦੇਨਜ਼ਰ ਰੇਲਵੇ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਪੁਲਿਸ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਦੋ ਵਿਅਕਤੀ ਉੱਭਾਵਾਲ ਫਾਟਕ ਖਾਲੀ ਸ਼ੈਲਰ ਦੇ ਨਜ਼ਦੀਕ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਬੈਠੇ ਯੋਜਨਾ ਬਣਾ ਰਹੇ ਹਨ। ਜਿਸ ‘ਤੇ ਕਾਰਵਾਈ ਕਰਦਿਆਂ ਏਐਸਆਈ ਹਰਦੇਵ ਸਿੰਘ, ਏਐਸਆਈ ਇੰਦਰਜੀਤ ਸਿੰਘ ਅਤੇ ਏਐਸਆਈ ਜਗਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਛਾਪਾਮਾਰੀ ਕਰਕੇ ਉਕਤ ਦੋਵਾਂ ਵਿਅਕਤੀਆਂ ਐਸਰਾਮ ਪੁੱਤਰ ਸੁਖਲਾਲ ਡੁਡਵੇ ਨਿਵਾਸੀ ਨਵਾਂ ਬਿਲਵਾ (ਮੱਧ ਪ੍ਰਦੇਸ਼) ਅਤੇ ਗੋਗੀ ਸਿੰਘ ਪੁੱਤਰ ਤਰਸੇਮ ਸਿੰਘ ਪਿੰਡ ਜੀਵਨ ਸਿੰਘ ਵਾਲਾ ਬਠਿੰਡਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ 2 ਪਿਸਤੌਲ ਦੇਸੀ 32 ਬੋਰ ਸਮੇਤ 4 ਮੈਗਜੀਨ ਅਤੇ ਇਕ ਰਿਵਾਲਵਰ 32 ਬੋਰ ਅਤੇ 9 ਕਾਰਤੂਸ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਐਸ ਰਾਮ ਨੇ ਦੱਸਿਆ ਕਿ ਉਹ ਮੱਧ ਪ੍ਰਦੇਸ਼ ਤੋਂ ਇਹ ਹਥਿਆਰ ਨਰਿੰਦਰ ਸਿੰਘ ਨਾਮਕ ਵਿਅਕਤੀ ਤੋਂ ਲੈ ਕੇ ਪੰਜਾਬ ਵਿੱਚ ਸਪਲਾਈ ਕਰਨ ਆਇਆ ਸੀ। ਇਸ ਸਪਲਾਈ ਦੇ ਬਦਲੇ ਉਸਨੂੰ 5 ਹਜ਼ਾਰ ਰੁਪਏ ਮਿਲਦੇ ਹਨ। ਉਹ ਇਹ ਹਥਿਆਰ ਗੋਗੀ ਸਿੰਘ ਨੂੰ ਦੇਣ ਆਇਆ ਸੀ ਅਤੇ ਫੜਿਆ ਗਿਆ। ਇਸ ਤੋਂ ਇਲਾਵਾ ਫੜਿਆ ਗਿਆ ਵਿਅਕਤੀ ਗੋਗੀ ਪਹਿਲਾਂ ਵੀ 2015 ਵਿਚ ਥਾਣਾ ਤਲਵੰਡੀ ਸਾਬੋ ਵਿਖੇ ਲੁੱਟ-ਖੋਹ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਰਿਹਾ ਅਤੇ ਹੁਣ ਉਹ ਜ਼ਮਾਨਤ ਤੇ ਆਇਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਕਤ ਦੋਵਾਂ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪ੍ਰਦਰਸ਼ਨ ਤੋਂ ਡਰੇ ਵੇਰਕਾ ਨੇ ਛੱਡੀ ਕਿਸਾਨਾਂ ਦੀ ਬਾਂਹ
20 ਲੱਖ ਲੀਟਰ ਦੁੱਧ ਚੁੱਕਣ ਤੋਂ ਕੀਤਾ ਇਨਕਾਰ
ਰੋਜ਼ਾਨਾ ਹੋ ਰਿਹਾ ਐ ਕਿਸਾਨਾਂ ਦਾ 50 ਕਰੋੜ ਰੁਪਏ ਦਾ ਨੁਕਸਾਨ
ਵੇਰਕਾ ਦੇ 9 ਮਿਲਕ ਪਲਾਟਾਂ ਦੀ ਠੱਪ ਹੋਈ ਸਪਲਾਈ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਕਿਸਾਨ ਯੂਨੀਅਨਾਂ ਦੇ ਪ੍ਰਦਰਸ਼ਨ ਤੋਂ ਡਰੇ ਵੇਰਕਾ ਨੇ ਪੰਜਾਬ ਦੇ ਉਨ੍ਹਾਂ ਕਿਸਾਨਾਂ ਦੀ ਬਾਂਹ ਛੱਡ ਦਿੱਤੀ ਹੈ, ਜਿਨ੍ਹਾਂ ਕਿਸਾਨਾਂ ਦੇ ਸਿਰ ‘ਤੇ ਵੇਰਕਾ ਦੇ ਮੁਲਾਜ਼ਮਾਂ ਤੋਂ ਲੈ ਕੇ ਅਧਿਕਾਰੀਆਂ ਤੱਕ ਦੇ ਘਰ ਦਾ ਚੁੱਲ੍ਹਾ ਚਲਦਾ ਹੈ। ਵੇਰਕਾ ਵੱਲੋਂ ਬਾਂਹ ਛੱਡਣ ਤੋਂ ਬਾਅਦ ਅਧਿਕਾਰੀਆਂ ਦੇ ਘਰਾਂ ਦਾ ਚੁੱਲ੍ਹਾ ਤਾਂ ਇੰਜ ਹੀ ਚਲਦਾ ਰਹੇਗਾ ਪਰ ਕਿਸਾਨਾਂ ਦੇ ਘਰ ਦਾ ਚੁੱਲ੍ਹਾ ਠੰਢਾ ਪੈਣਾ ਸ਼ੁਰੂ ਹੋ ਗਿਆ ਹੈ, ਕਿਉਂਕਿ ਪੰਜਾਬ ਦੇ ਕਿਸਾਨਾਂ ਨੂੰ ਰੋਜ਼ਾਨਾ 50 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ, ਜਿਸ ਦੀ ਭਰਪਾਈ ਕੋਈ ਵੀ ਨਹੀਂ ਕਰੇਗਾ।
ਜਾਣਕਾਰੀ ਅਨੁਸਾਰ ਪੰਜਾਬ ‘ਚ ਵੇਰਕਾ ਵੱਲੋਂ 9 ਮਿਲਕ ਪਲਾਂਟ ਚਲਾਏ ਜਾ ਰਹੇ ਹਨ, ਜਿਨ੍ਹਾਂ ‘ਚ 7 ਹਜ਼ਾਰ ਤੋਂ ਜ਼ਿਆਦਾ ਪਿੰਡਾਂ ‘ਚੋਂ 4 ਲੱਖ ਦੇ ਕਰੀਬ ਦੁੱਧ ਦਾ ਕਾਰੋਬਾਰ ਕਰਨ ਵਾਲੇ ਕਿਸਾਨ ਰੋਜ਼ਾਨਾ 19 ਲੱਖ 75 ਹਜ਼ਾਰ ਲੀਟਰ ਦੁੱਧ ਦੀ ਸਪਲਾਈ ਦੇ ਰਹੇ ਹਨ। ਵੱਖ-ਵੱਖ ਵੇਰਕਾ ਮਿਲਕ ਪਲਾਂਟ ਵੱਲੋਂ ਆਪਣੇ ਆਪਣੇ ਇਲਾਕੇ ਦੇ ਪਿੰਡਾਂ ‘ਚੋਂ ਦੁੱਧ ਇਕੱਠਾ ਕਰਨ ਵਾਲੀਆਂ ਸੁਸਾਇਟੀਆਂ ਤੋਂ ਕੈਂਟਰਾਂ ‘ਚ ਭਰ ਕੇ ਦੁੱਧ ਮਿਲਕ ਪਲਾਂਟ ਵਿਖੇ ਲਿਆਇਆ ਜਾਂਦਾ ਹੈ, ਜਿੱਥੇ ਕਿ ਇਸ 19 ਲੱਖ 75 ਹਜ਼ਾਰ ਲੀਟਰ ਦੁੱਧ ‘ਚੋਂ ਲਗਭਗ 13 ਲੱਖ ਲੀਟਰ ਦੁੱਧ ਦੀ ਪੈਕੇਟਾਂ ਰਾਹੀਂ ਸਪਲਾਈ ਕਰ ਦਿੱਤੀ ਜਾਂਦੀ ਹੈ, ਜਦੋਂ ਕਿ ਬਾਕੀ ਰਹਿੰਦੇ ਦੁੱਧ ਰਾਹੀਂ ਮੱਖਣ, ਕ੍ਰੀਮ, ਦਹੀਂ, ਪਨੀਰ ਤੇ ਲੱਸੀ ਸਣੇ ਹੋਰ ਸਮਾਨ ਤਿਆਰ ਕੀਤਾ ਜਾਂਦਾ ਹੈ।
ਦੇਸ਼ ਭਰ ‘ਚ ਕਿਸਾਨ ਜਥੇਬੰਦੀਆਂ ਵੱਲੋਂ ਦੁੱਧ ਤੇ ਸਬਜ਼ੀ ਦੀ ਸਪਲਾਈ ਨੂੰ ਠੱਪ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ‘ਚ ਡੇਅਰੀ ਦਾ ਕੰਮ ਕਰਨ ਵਾਲੇ ਕਿਸਾਨ ਤਾਂ ਡਰੇ ਨਹੀਂ ਹਨ ਪਰ ਇਨ੍ਹਾਂ ਕਿਸਾਨਾਂ ਤੋਂ ਦੁੱਧ ਦੀ ਸਪਲਾਈ ਲੈਣ ਵਾਲਾ ਵੇਰਕਾ ਕਾਫ਼ੀ ਜ਼ਿਆਦਾ ਡਰ ਗਿਆ ਹੈ। ਜਿਸ ਕਾਰਨ ਵੇਰਕਾ ਮਿਲਕ ਪਲਾਂਟਾਂ ਵੱਲੋਂ ਪਿੰਡਾਂ ‘ਚ ਆਪਣੇ ਟੈਂਕਰ ਹੀ ਨਹੀਂ ਭੇਜੇ ਜਾ ਰਹੇ ਹਨ, ਜਿਨ੍ਹਾਂ ਰਾਹੀਂ ਦੁੱਧ ਦੀ ਸਪਲਾਈ ਲਈ ਜਾਵੇ। ਕਿਸਾਨ ਵੇਰਕਾ ਨੂੰ ਲਗਭਗ 25 ਰੁਪਏ ਪ੍ਰਤੀ ਲੀਟਰ ਦੁੱਧ ਦਿੰਦਾ ਹੈ ਤੇ ਰੋਜ਼ਾਨਾ ਲਗਭਗ 20 ਲੱਖ ਲੀਟਰ ਦੁੱਧ ਇਕੱਠਾ ਹੁੰਦਾ ਹੈ, ਇਸ ਹਿਸਾਬ ਨਾਲ ਰੋਜ਼ਾਨਾ 50 ਕਰੋੜ ਰੁਪਏ ਦਾ ਦੁੱਧ ਕਿਸਾਨਾਂ ਤੋਂ ਲਿਆ ਜਾਂਦਾ ਹੈ। ਪਿਛਲੇ 3 ਦਿਨਾਂ ਤੋਂ ਦੁੱਧ ਨਾ ਲਏ ਜਾਣ ਕਾਰਨ ਕਿਸਾਨਾਂ ਦਾ ਰੋਜ਼ਾਨਾ 50 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ।
ਹਥਿਆਰਾਂ ਦੀ ਸਪਲਾਈ ਕਰਦੇ ਸਨ ਦੋ ਅਖੌਤੀ ਪੁਜਾਰੀ
ਪੁਲਿਸ ਨੇ ਕੀਤਾ ਪਰਦਾਫਾਸ਼, ਮਹਿੰਗੇ ਭਾਅ ਵੇਚਦੇ ਸਨ ਨਜਾਇਜ਼ ਅਸਲਾ
ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਜ਼ਿਲ੍ਹਾ ਸੰਗਰੂਰ ਦੀ ਪੁਲਿਸ ਨੇ ਅਜਿਹੇ ਦੋ ਅਖੌਤੀ ਪੁਜਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਹੜੇ ਮੰਦਰਾਂ ‘ਚ ਰਹਿ ਕੇ ਗ਼ੈਰ ਕਾਨੂੰਨੀ ਤੌਰ ‘ਤੇ ਹਥਿਆਰ ਵੇਚਣ ਦੇ ਧੰਦੇ ਨੂੰ ਅੰਜ਼ਾਮ ਦੇ ਰਹੇ ਸਨ। ਪੁਲਿਸ ਨੇ ਦੋਵਾਂ ਪੁਜਾਰੀਆਂ ਤੇ ਇੱਕ ਹੋਰ ਵਿਅਕਤੀ ਨੂੰ 3 ਪਿਸਤੌਲਾਂ ਤੇ ਕਾਰਤੂਸ ਵੀ ਬਰਾਮਦ ਕਰਵਾਏ ਹਨ। ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਅੱਜ ਪੁਲਿਸ ਲਾਈਨਜ਼ ਵਿਖੇ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਤਰਾਂ ਤੋਂ ਪਤਾ ਲੱਗਿਆ ਕਿ ਭਗਵਾਨ ਦਾਸ ਉਰਫ ਕਰਨ ਪੁੱਤਰ ਲੇਟ ਰਾਮ ਪ੍ਰਸ਼ਾਦ ਵਾਸੀ ਪਿੰਡ ਸੇਹੀ ਜ਼ਿਲ੍ਹਾ ਮਥੁਰਾ (ਯੂ.ਪੀ.) ਜਿਹੜਾ ਹੁਣ ਸੁਨਾਮ ਦੇ ਠਾਕੁਰ ਦੁਆਰਾ ਮੰਦਿਰ ਦਾ ਪੁਜਾਰੀ ਹੈ ਅਤੇ ਲੇਖ ਰਾਜ ਪੁੱਤਰ ਗਿਰਧਾਰੀ ਲਾਲ ਵਾਸੀ ਪਿੰਡ ਸਹਾਰ ਥਾਣਾ ਬਰਸਾਨਾ ਜਿਲ੍ਹਾ ਮਥੁਰਾ (ਯੂ.ਪੀ.) ਜੋ ਸ਼ਿਵ ਮੰਦਿਰ ਖਡਿਆਲ ਦਾ ਪੁਜਾਰੀ ਹੈ, ਇਹ ਹਥਿਆਰ ਵੇਚਣ ਦਾ ਗੈਰ ਕਾਨੂੰਨੀ ਧੰਦਾ ਕਰਦੇ ਹਨ।
ਉਨ੍ਹਾਂ ਇਨ੍ਹਾਂ ਦੋਵਾਂ ‘ਤੇ ਥਾਣਾ ਦਿੜ੍ਹਬਾ ਵਿਖੇ ਅਸਲਾ ਐਕਟ ਤੇ ਹੋਰ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਬੱਸ ਅੱਡਾ ਪਿੰਡ ਕਾਕੂਵਾਲ ਕੋਲ ਨਾਕਾਬੰਦੀ ਕਰਕੇ ਇਨ੍ਹਾਂ ਨੂੰ ਕਾਬੂ ਕਰ ਲਿਆ। ਭਗਵਾਨ ਦਾਸ ਕੋਲੋਂ ਇੱਕ ਪਿਸਤੌਲ 32 ਬੋਰ ਸਮੇਤ ਦੋ ਰੋਂਦ 32 ਬੋਰ ਜਿੰਦਾ ਅਤੇ ਲੇਖਰਾਜ ਕੋਲੋਂ ਵੀ ਇੱਕ ਪਿਸਤੌਲ 12 ਬੋਰ ਸਮੇਤ ਦੋ ਰੌਂਦ 12 ਬੋਰ ਜਿੰਦਾ ਬਰਾਮਦ ਕਰਵਾਏ ਗਏ ਅਤੇ ਜਿਹੜੇ ਮੋਟਰ ਸਾਈਕਲ ‘ਤੇ ਆ ਰਹੇ ਸਨ, ਉਹ ਤੇ ਜਾਅਲੀ ਨੰਬਰ ਲਾਇਆ ਹੋਇਆ ਸੀ।
ਇਹ ਵੀ ਪੜ੍ਹੋ : ਬਲਾਕ ਬਠੋਈ-ਡਕਾਲਾ ‘ਚ ਕਟੋਰੇ ਰੱਖ ਕੇ ਮਨਾਈ ਸੱਚ ਕਹੂੰ ਦੀ 21ਵੀਂ ਵਰੇਗੰਢ
ਸਿੱਧੂ ਨੇ ਦੱਸਿਆ ਕਿ ਪੁਲਿਸ ਦੀ ਪੁੱਛ ਗਿੱਛ ਉਪਰੰਤ ਇਹ ਗੱਲ ਸਾਹਮਣੇ ਆਈ ਕਿ ਭਗਵਾਨ ਦਾਸ 2007 ਵਿੱਚ ਪਹਿਲੀ ਵਾਰ ਗਊਸ਼ਾਲਾ ਮੰਦਰ ਦਿੜ੍ਹਬਾ ਵਿਖੇ ਆਇਆ ਸੀ, ਉਸ ਤੋਂ ਬਾਅਦ ਇਹ ਮੰਦਰ ਪਿੰਡ ਕਕਰਾਲਾ ਥਾਣਾ ਘੱਗਾ ਵਿੱਚ 8 ਮਹੀਨੇ ਅਤੇ ਠਾਕੁਰ ਦੁਆਰ ਮੰਦਿਰ ਸੁਨਾਮ ਵਿੱਚ 1 ਸਾਲ ਪੁਜਾਰੀ ਰਿਹਾ ਹੈ।ਇਸ ਨੇ ਅਵਤਾਰ ਸਿੰਘ ਉਰਫ ਲਾਲੀ ਵਾਸੀ ਖਡਿਆਲ ਨੂੰ ਇੱਕ ਕੱਟਾ 32 ਬੋਰ ਸਮੇਤ 10 ਰੌਂਦ ਦਿੱਤੇ ਸੀ, ਉਸ ਤੋਂ ਬਾਅਦ ਭਗਵਾਨ ਦਾਸ ਨੇ ਇੱਕ ਕੱਟਾ 315 ਬੋਰ ਰਾਜੂ ਵਾਸੀ ਮਹਿਲਾਂ ਕੋਠੇ ਅਤੇ ਇੱਕ ਕੱਟਾ 315 ਬੋਰ ਅਕਾਸ਼ ਵਾਸੀ ਸੰਗਰੂਰ ਨੂੰ ਦਿੱਤਾ ਸੀ।
ਉਨ੍ਹਾਂ ਦੱਸਿਆ ਕਿ ਲੇਖਰਾਜ ਵੀ 2007 ਵਿੱਚ ਪਹਿਲੀ ਵਾਰ ਬ੍ਰਹਮਸ਼ਰਾ ਮੰਦਿਰ ਸੁਨਾਮ ਵਿੱਚ ਆਇਆ ਸੀ ਜਿੱਥੇ ਇਹ ਕਰੀਬ 5 ਸਾਲ ਰਿਹਾ ਉਸ ਤੋਂ ਬਾਅਦ ਇਹ ਉਪਲੀ ਚੱਠੇ ਮੰਦਿਰ ਵਿੱਚ ਕਰੀਬ 3 ਸਾਲ ਰਿਹਾ। ਉਸ ਤੋਂ ਬਾਅਦ ਕਰੀਬ 3 ਸਾਲ ਤੋਂ ਇਹ ਸ਼ਿਵ ਮੰਦਿਰ ਖਡਿਆਲ ਵਿਖੇ ਰਹਿ ਰਿਹਾ ਹੈ। ਲੇਖਰਾਜ ਨੇ ਲਖਵਿੰਦਰ ਸਿੰਘ ਉਰਫ ਲੱਖੀ ਵਾਸੀ ਮਹਿਲਾਂ ਚੌਂਕ ਨੂੰ ਇੱਕ ਪਿਸਤੌਲ 12 ਬੋਰ, ਇੱਕ ਪਿਸਤੌਲ 30 ਬੋਰ ਦਿੱਤੇ ਸੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੁਲਿਸ ਨੇ ਅਵਤਾਰ ਸਿੰਘ ਉਰਫ ਲਾਲੀ ਪੁੱਤਰ ਗੁਰਜੰਟ ਸਿੰਘ ਵਾਸੀ ਲਸ਼ਕਰੀ ਪੱਤੀ, ਖਡਿਆਲ ਥਾਣਾ ਛਾਜਲੀ ਨੂੰ ਗ੍ਰਿਫਤਾਰ ਕਰਕੇ ਇੱਕ ਪਿਸਤੌਲ 32 ਬੋਰ ਸਮੇਤ ਦੋ ਰੋਂਦ 32 ਬੋਰ ਬਰਾਮਦ ਕਰਵਾਏ ਗਏ। ਅਵਤਾਰ ਸਿੰਘ ਨੇ ਇਹ ਪਿਸਤੌਲ ਵੀ ਭਗਵਾਨ ਦਾਸ ਪਾਸੋਂ ਖਰੀਦਿਆ ਸੀ।
ਸ਼ਨਿੱਚਰਵਾਰ ਨੂੰ ਕੈਥਲ ਦੇ ਕਸਬਾ ਗੁਹਲਾ ‘ਚ ਇੱਕ ਵਿਆਹ ਸਮਾਰੋਹ ‘ਚ ਨਾਚ-ਗਾਣੇ ਦੌਰਾਨ ਚੱਲੀ ਗੋਲੀ ‘ਚ ਖੁਦ ਲਾੜੇ ਦੀ ਹੀ ਮੌਤ ਹੋ ਗਈ ਤੇ ਉਸ ਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ ਪਿਛਲੇ ਸਾਲ ਅਜਿਹੇ ਹੀ ਕੁਰੂਕਸ਼ੇਤਰ ਦੇ ਨੇੜੇ ਇੱਕ ਵਿਆਹ ਸਮਾਰੋਹ ‘ਚ ਸਾਧਵੀ ਦੇਵਾ ਠਾਕੁਰ ਵੱਲੋਂ ਕੀਤੀ ਗਈ ਫਾਇਰਿੰਗ ‘ਚ ਵੀ ਇੱਕ ਜਣੇ ਦੀ ਮੌਤ ਹੋ ਗਈ ਸੀ ਹਰਿਆਣਾ ਤੋਂ ਇਲਾਵਾ ਪੰਜਾਬ, ਉੱਤਰ ਪ੍ਰਦੇਸ਼ ‘ਚ ਵਿਆਹ ਸਮਾਰੋਹਾਂ ਵਿੱਚ ਫਾਇਰਿੰਗ ਕਰਨਾ ਅਤੇ ਉਸ ਨਾਲ ਹਾਦਸਾ ਵਾਪਰ ਜਾਣਾ ਆਮ ਗੱਲ ਹੈ।
ਇਹ ਵੀ ਪੜ੍ਹੋ : WTC Final : ਟੀਮ ਇੰਡੀਆ ਇਤਿਹਾਸ ਰਚਣ ਤੋਂ 280 ਦੌੜਾਂ ਦੂਰ
ਪ੍ਰਸ਼ਾਸਨਿਕ ਪੱਧਰ ‘ਤੇ ਸ਼ਾਦੀ ਵਿਆਹ ‘ਤੇ ਅਸਲਾ ਤੇ ਉਸ ਦਾ ਪ੍ਰਦਰਸ਼ਨ ਪਾਬੰਦੀਸ਼ੁਦਾ ਹੈ, ਪਰ ਕੋਈ ਕਾਨੂੰਨ ਅਤੇ ਪਾਬੰਦੀ ਦੀ ਪ੍ਰਵਾਹ ਨਹੀਂ ਕਰ ਰਿਹਾ ਮੈਰਿਜ਼ ਪੈਲੇਸ ਮਾਲਕਾਂ ਨੇ ਵੀ ਚਿਤਾਵਨੀ ਬੋਰਡ ਲਿਖਵਾ ਕੇ ਲਾਏ ਹੋਏ ਹਨ ਕਿ ਮੈਰਿਜ਼ ਪੈਲੇਸ ‘ਚ ਹਥਿਆਰ ਲਿਆਉਣਾ ਤੇ ਚਲਾਉਣਾ ਮਨ੍ਹਾ ਹੈ ਪਰ ਅਸਲੀਅਤ ਇਸ ਤੋਂ ਉਲਟ ਹੈ ਸਮਝਦਾਰ ਪਰਿਵਾਰ ਅੱਜ-ਕੱਲ੍ਹ ਆਪਣੇ ਸ਼ਾਦੀ ਵਿਆਹ ਦੇ ਸੱਦੇ ਪੱਤਰਾਂ ‘ਤੇ ਵੀ ਲਿਖਵਾਉਣ ਲੱਗੇ ਹਨ ਕਿ ਉਨ੍ਹਾਂ ਦੇ ਪ੍ਰੋਗਰਾਮ ‘ਚ ਖੁਸ਼ੀ-ਖੁਸ਼ੀ ਆਓ ਪਰ ਹਥਿਆਰ ਨਾਂ ਲਿਆਓ ਇੰਨਾ ਸਭ ਹੋ ਰਿਹਾ ਹੈ।
ਫਿਰ ਵੀ ਕਸਬਾ ਗੂਹਲਾ ਵਰਗੀਆਂ ਦਰਦਨਾਕ ਘਟਨਾਵਾਂ ਲਗਾਤਾਰ ਜਾਰੀ ਹਨ ਸ਼ਾਦੀ ਵਿਆਹ ‘ਚ ਹਥਿਆਰਾਂ ਦਾ ਰਿਵਾਜ਼ ਪੁਰਾਣੇ ਸਮੇਂ ਤੋਂ ਹੈ ਜਦੋਂ ਪੁਲਿਸ ਅਤੇ ਸੰਚਾਰ ਪ੍ਰਬੰਧ ਨਹੀਂ ਹੁੰਦਾ ਸੀ, ਉਦੋਂ ਲੋਕ ਆਪਣੇ ਗਹਿਣਿਆਂ, ਧਨ ਅਤੇ ਸ਼ਾਦੀ ‘ਤੇ ਇਕੱਠੇ ਹੋਏ ਰਿਸ਼ਤੇਦਾਰਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਹਥਿਆਰ ਲਿਆਉਂਦੇ ਸਨ ਪਰ ਹੁਣ ਇਹ ਪੁਰਾਣੇ ਸਮੇਂ ਦੀ ਜ਼ਰੂਰਤ ਇੱਕ ਦਿਖਾਵਾ ਤੇ ਫੈਸ਼ਨ ਬਣ ਗਈ ਹੈ ਫਿਰ ਗੀਤ ਸੰਗੀਤ ਅਜਿਹਾ ਹੋ ਗਿਆ ਹੈ ਕਿ ਹਥਿਆਰਾਂ ਤੇ ਨਸ਼ੇ ਬਿਨਾ ਕਿਸੇ ਖੁਸ਼ੀ ਨੂੰ ਖੁਸ਼ੀ ਨਹੀਂ ਸਮਝਿਆ ਜਾਂਦਾ, ਨਾ ਹੀ ਮਰਦ ਹੋਣਾ ਸਮਝਿਆ ਜਾਂਦਾ ਹੈ।
ਇਹ ਵੀ ਪੜ੍ਹੋ : ਸੜਕ ਬਣਾਉਣ ‘ਚ ਦੇਰੀ ਦਾ ਅਨੋਖੇ ਤਰੀਕੇ ਨਾਲ ਕੀਤਾ ਵਿਰੋਧ
ਝੂਠੀ ਮਰਦਾਨਗੀ ਤੇ ਖੁਸ਼ੀ ਪ੍ਰਗਟ ਕਰਨ ਲਈ ਲੋਕ ਹਥਿਆਰਾਂ ਨੂੰ ਬੇਝਿਜਕ, ਬਿਨਾ ਕਿਸੇ ਨਿਯਮ ਕਾਨੂੰਨ ਦੀ ਪ੍ਰਵਾਹ ਕੀਤੇ ਇਸਤੇਮਾਲ ਕਰ ਰਹੇ ਹਨ ਅਤੇ ਉਨ੍ਹਾਂ ਨਾਲ ਦੁਰਘਟਨਾਵਾਂ ਕਰ ਰਹੇ ਹਨ ਸਰਕਾਰ ਤੇ ਪ੍ਰਸ਼ਾਸਨ ਨੂੰ ਇਸ ਦਿਸ਼ਾ ‘ਚ ਸਖਤ ਕਦਮ ਚੁੱਕਣੇ ਚਾਹੀਦੇ ਹਨ ਜਿਵੇਂ ਦੇਸ਼ ‘ਚ ਬਾਲ ਵਿਆਹ ਪਾਬੰਦੀਸ਼ੁਦਾ ਹੈ ਠੀਕ ਇਸੇ ਤਰਜ਼ ‘ਤੇ ਜਿਨ੍ਹਾਂ ਵਿਆਹਾਂ ‘ਚ ਹਥਿਆਰ ਤੇ ਸ਼ਰਾਬ ਦਾ ਇਸਤੇਮਾਲ ਹੋ ਰਿਹਾ ਹੈ, ਉਨ੍ਹਾਂ ਸ਼ਾਦੀਆਂ ਨੂੰ ਰੋਕ ਦਿਤਾ ਜਾਵੇ ਅਤੇ ਸ਼ਾਦੀ ਨੂੰ ਉਦੋਂ ਹੋਣ ਦਿੱਤਾ ਜਾਵੇ ਜਦੋਂ ਵਿਆਹ ਪ੍ਰੋਗਰਾਮ ‘ਚੋਂ ਹਥਿਆਰ ਤੇ ਸ਼ਰਾਬ ਹਟਾ ਲਏ ਜਾਣ।
ਸਮਾਜ ‘ਚ ਪਤਵੰਤੇ ਲੋਕਾਂ ਨੂੰ ਪੰਚਾਇਤਾਂ ‘ਚ ਸਮਾਜਿਕ ਮੀਟਿੰਗਾਂ ‘ਚ ਨਸ਼ਾ ਤੇ ਹਥਿਆਰਾਂ ਦੀ ਕੁਪ੍ਰਥਾ ‘ਤੇ ਰੋਕ ਲਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਇਹ ਹੈ ਵੀ ਬਹੁਤ ਬੁਰਾ ਕਿ ਕਿਸੇ ਦਾ ਜ਼ਰਾ ਜਿਹਾ ਝੂਠਾ ਵਿਖਾਵਾ ਦੂਜਿਆਂ ਦੀਆਂ ਖੁਸ਼ੀਆਂ ਨੂੰ ਪਲ ਭਰ ‘ਚ ਉਜਾੜ ਕੇ ਰੱਖ ਦਿੰਦਾ ਹੈ ਜਦੋਂ ਝੂਠੇ ਵਿਖਾਵਿਆਂ ਤੇ ਵਿਖਾਵਾ ਕਰਨ ਵਾਲਿਆਂ ਨੂੰ ਸਮਾਜ, ਸਰਕਾਰ ਤੇ ਪ੍ਰਸ਼ਾਸਨ ਮਿਲ ਕੇ ਰੋਕਣਗੇ ਉਦੋਂ ਇਹ ਸਭ ਜ਼ਰੂਰ ਰੁਕ ਜਾਵੇਗਾ ਜਿਸ ਨੂੰ ਕਿ ਬਿਨਾ ਦੇਰੀ ਰੋਕਿਆ ਵੀ ਜਾਣਾ ਚਾਹੀਦਾ ਹੈ।
ਸੁਰੇਸ਼ ਅਰੋੜਾ ਨੇ ਕੀਤਾ ਪ੍ਰੈਸ ਕਾਨਫਰੰਸ ਨੂੰ ਸੰਬੋਧਨ
ਰਾਜੀਵ ਸ਼ਰਮਾ, ਹੁਸ਼ਿਆਰਪੁਰ : ਆਉਣ ਵਾਲੇ ਤਿੰਨ ਮਹੀਨਿਆਂ ‘ਚ ਪੰਜਾਬ ਪੁਲਿਸ ਆਧੁਨਿਕ ਹਥਿਆਰਾਂ ਅਤੇ ਸਾਜੋ-ਸਾਮਾਨ ਨਾਲ ਲੈਸ ਹੋ ਜਾਵੇਗੀ ਅਤੇ ਵੱਖ-ਵੱਖ ਪ੍ਰਕਾਰ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ੇਸ਼ ਵਾਹਨ ਅਤੇ ਬੁਲਟ ਪਰੂਫ ਜੈਕਟਾਂ ਵੀ ਪੁਲਿਸ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਅੱਜ ਇੱਥੇ ਪੁਲਿਸ ਲਾਇਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਠਾਨਕੋਟ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਹੀ ਇਹ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ।
ਇਸ ਸਬੰਧੀ ਸਾਰੇ ਪੱਖਾਂ ‘ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਇੱਕ ਸਾਲ ਬਾਅਦ ਇਸ ਯੋਜਨਾ ਨੂੰ ਲਾਗੂ ਕੀਤਾ ਗਿਆ ਹੈ।ਸੂਬੇ ‘ਚ ਵਧ ਰਹੀਆਂ ਗੈਗਸਟਰਾਂ ਦੀਆਂ ਗਤੀਵਿਧੀਆ ‘ਤੇ ਕਾਬੂ ਪਾਉਣ ਲਈ ਅਲੱਗ ਗੈਂਗਸਟਰ ਐਕਟ ਦੀ ਜ਼ਰੂਰਤ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਰਾਜ ਸਰਕਾਰ ਨੂੰ ਲਿਖਿਆ ਗਿਆ ਸੀ ਜਿਸ ਤੋਂ ਬਾਅਦ ਕੈਬਨਿਟ ਨੇ ਇਸ ਸਬੰਧੀ ਇੱਕ ਕਮੇਟੀ ਦਾ ਗਠਨ ਕੀਤਾ ਸੀ ਜਿਸ ਦੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ‘ਤੇ ਨਕੇਲ ਕਸਣ ਲਈ ਕਾਨੂੰਨੀ ਖਾਮੀਆਂ ਦੂਰ ਕਰਕੇ ਉਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਜ਼ਮਾਨਤ ਲੈ ਕੇ ਬਾਹਰ ਆਉਣ ‘ਤੇ ਰੋਕ ਲਈ ਸਖਤ ਕਾਨੂੰਨ ਦੀ ਜ਼ਰੂਰਤ ਹੈ।
ਡਿਊਟੀ ‘ਚ ਲਿਆਂਦਾ ਜਾਵੇਗਾ ਬਦਲਾਅ
ਪੁਲਿਸ ਕਰਮਚਾਰੀਆਂ ਤੋਂ 8 ਘੰਟੇ ਡਿਊਟੀ ਲਏ ਜਾਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਜਾਂਚ ਡਿਊਟੀ ‘ਤੇ ਲੱਗੇ ਮੁਲਾਜ਼ਮਾਂ ਨੂੰ ਜ਼ਿਆਦਾ ਡਿਊਟੀ ਕਰਨੀ ਪੈਂਦੀ ਹੈ ਪਰ ਜਲਦ ਹੀ ਇਸ ‘ਚ ਬਦਲਾਅ ਲਿਆਂਦਾ ਜਾਵੇਗਾ ਕਿਉਂਕਿ 7 ਹਜ਼ਾਰ ਪੁਲਿਸ ਮੁਲਾਜ਼ਮ ਟ੍ਰੇਨਿੰਗ ਕਰ ਰਹੇ ਹਨ ਉਨਾਂ ਦੀ ਨਿਯੁਕਤੀ ਤੋਂ ਬਾਅਦ ਇਹ ਸਮੱਸਿਆ ਹੱਲ ਹੋ ਜਾਵੇਗੀ।
ਉਨਾਂ ਕਿਹਾ ਕਿ ਇਹ ਗੱਲ ਸਹੀ ਹੈ ਕਿ ਕੁਝ ਮਾਮਲਿਆਂ ‘ਚ ਪੁਲਿਸ ਨੂੰ ਸਫ਼ਲਤਾ ਨਹੀਂ ਮਿਲੀ ਪਰ ਇਸ ‘ਤੇ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਕੁਝ ਮਾਮਲਿਆਂ ‘ਚ ਸੀ.ਬੀ.ਆਈ. ਜਾਂਚ ਤੋਂ ਬਾਅਦ ਪੁਲਿਸ ਆਪਣੀ ਕਾਰਵਾਈ ਕਰੇਗੀ। ਇਸ ਮੌਕੇ ਆਈ.ਜੀ. ਅਰਪਿਤ ਸ਼ੁਕਲਾ, ਜ਼ਿਲਾ ਪੁਲਿਸ ਮੁਖੀ ਜੇ. ਇਲਨਚੇਲੀਅਨ ਤੇ ਹੋਰ ਅਧਿਕਾਰੀ ਹਾਜ਼ਰ ਸਨ।