Fazilka news - Sach Kahoon Punjabi

Fazilka News: ਜਲਾਲਾਬਾਦ ਵਾਸੀਆਂ ਨੂੰ ਮਿਲੀ ਇੱਕ ਹੋਰ ਵੱਡੀ ਸੌਗਾਤ
ਜਲਾਲਾਬਾਦ/ਫਾਜ਼ਿਲਕਾ (ਰਜਨੀਸ਼ ਰਵੀ)। ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਾਸੀਆਂ ਦੀ ਇੱਕ ਹੋਰ ਮੰਗ ਨੂੰ ਪੂਰਾ ਕਰਦਿਆਂ ਜਲਾਲਾਬਾਦ ਨੂੰ ਇੱਕ ਹੋਰ ਵੱਡੀ ਸੌਗਾਤ ਦਿੱਤੀ ਹੈ। ਕਰੀਬ 4 ਕਰੋੜ 61 ਲੱਖ 42 ਹਜ਼ਾਰ ਰੁਪਏ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦੀ ਇਮਾਰਤ ਵਿੱਚ ਨਵੇਂ ਬਲਾਕ ਦੀ ਉਸਾਰੀ ਹੋਵੇਗੀ।

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਹੁਣ ਤਹਿਸੀਲ ਕੰਪਲੈਕਸ ਇਮਾਰਤ ਦੇ ਨਵੀਨੀਕਰਨ ਨਾਲ ਜਲਾਲਾਬਾਦ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਰੈਵੇਨਿਊ ਵਿਭਾਗ ਨਾਲ ਸਬੰਧਤ ਕੰਮਾਂ ਲਈ ਆਧੁਨਿਕ ਅਤੇ ਸੁਵਿਧਾਜਨਕ ਮਾਹੌਲ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਇਮਾਰਤ ਵਿੱਚ ਲੋਕਾਂ ਦੀ ਸਹੂਲਤ ਲਈ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਗਿਆ ਹੈ।

Read Also : Punjab University Chandigarh ਨੇ ਇਨ੍ਹਾਂ ਵਿਦਿਆਰਥੀਆਂ ਨੂੰ ਦਿੱਤੀ ਰਾਹਤ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ। ਜਲਾਲਾਬਾਦ ਤਹਿਸੀਲ ਕੰਪਲੈਕਸ ਦਾ ਨਵੀਨੀਕਰਨ ਵੀ ਇਸੇ ਸੋਚ ਦਾ ਨਤੀਜਾ ਹੈ। ਵਿਧਾਇਕ ਗੋਲਡੀ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਇੱਕ ਹੀ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮਿਲਣਗੀਆਂ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਖਰਚਾ ਦੋਵੇਂ ਬਚਣਗੇ। ਉਨ੍ਹਾਂ ਨੇ ਜਲਾਲਾਬਾਦ ਵਾਸੀਆਂ ਨੂੰ ਇਸ ਨਵੀਂ ਸੌਗਾਤ ਲਈ ਵਧਾਈ ਵੀ ਦਿੱਤੀ।

Fazilka News: ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਮੰਦਭਾਗਾ ਹਾਦਸਾ, 8 ਜਣਿਆਂ ਦੀ ਗਈ ਜਾਨ
ਫਾਜ਼ਿਲਕਾ (ਸੱਚ ਕਹੂੰ ਨਿਊਜ਼)। ਫਿਰੋਜ਼ਪੁਰ-ਫਾਜ਼ਿਲਕਾ ਰੋਡ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਪਿੰਡ ਜੰਗਾ ਵਾਲਾ ਮੋੜ ਨੇੜੇ ਇੱਕ ਮਹਿੰਦਰਾ ਪਿਕਅੱਪ ਟਰੱਕ ਤੇ ਘੋੜੇ ਵਾਲੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਜਲਾਲਾਬਾਦ ਤੋਂ ਬਿਆਸ ਜਾ ਰਹੇ ਮਹਿੰਦਰਾ ਪਿਕਅੱਪ ਟਰੱਕ ਵਿੱਚ ਸਵਾਰ ਲਗਭਗ 8 ਜਣਿਆਂ ਦੀ ਮੌਤ ਹੋਣ ਦੀ ਮੰਦਭਾਗੀ ਸੂਚਨਾ ਹੈ, ਜਦੋਂ ਕਿ 20 ਤੋਂ 22 ਜਣੇ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਜ਼ਖ਼ਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਵਿੱਚ ਬੱਚੇ ਵੀ ਸ਼ਾਮਲ ਹਨ।

ਇਸ ਹਾਦਸੇ ਦੌਰਾਨ ਜ਼ਖ਼ਮੀ ਹੋਏ ਕਈ ਜਣਿਆਂ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ, ਨਿੱਜੀ ਹਸਪਤਾਲ ਫਿਰੋਜ਼ਪੁਰ, ਫਰੀਦਕੋਟ ਮੈਡੀਕਲ ਕਾਲਜ ਅਤੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਐੱਸਐੱਸਪੀ ਫਿਰੋਜ਼ਪੁਰ ਸਰਦਾਰ ਭੁਪਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੀਆਂ ਪੁਲਿਸ ਟੀਮਾਂ ਮੌਕੇ ’ਤੇ ਪਹੁੰਚੀ ਗਈਆਂ। ਐੱਸਐੱਸਪੀ ਫਿਰੋਜ਼ਪੁਰ ਨੇ ਹਸਪਤਾਲਾਂ ਵਿੱਚ ਜਾ ਕੇ ਜ਼ਖ਼ਮੀ ਲੋਕਾਂ ਦਾ ਹਾਲ ਚਾਲ ਪੁੱਛਿਆ ਅਤੇ ਡਾਕਟਰਾਂ ਨੂੰ ਮਰੀਜ਼ਾਂ ਦੀ ਜਾਨ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀ ਅਪੀਲ ਕੀਤੀ।

Read Also : ਅੰਮ੍ਰਿਤਸਰ ਪੁਲਿਸ ਨੇ ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀਆਂ ਨੂੰ ਹੈਰੋਇਨ, 5 ਪਿਸਤੌਲਾਂ ਅਤੇ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪਤਾ ਲੱਗਾ ਹੈ ਕਿ ਅੱਜ ਸਵੇਰੇ ਇੱਕ ਪਰਿਵਾਰ ਆਪਣੇ ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਮਹਿੰਦਰਾ ਪਿਕਅਪ ਗੱਡੀ ਵਿੱਚ ਜਲਾਲਾਬਾਦ ਤੋਂ ਬਿਆਸ ਜਾ ਰਿਹਾ ਸੀ। ਅਚਾਨਕ ਜੰਗਾ ਵਾਲਾ ਮੋੜ ਨੇੜੇ ਤੇਜ਼ ਰਫ਼ਤਾਰ ਘੋੜੇ ਟਰਾਲੇ ਦੀ ਉਨ੍ਹਾਂ ਦੀ ਮਹਿੰਦਰਾ ਪਿਕਅਪ ਗੱਡੀ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕੁਝ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਕੁਝ ਜ਼ਖ਼ਮੀ ਹੋਏ ਵਿਅਕਤੀਆਂ ਨੇ ਹਸਪਤਾਲ ਲਿਜਾਂਦੇ ਸਮੇਂ ਜਖਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਦਮ ਤੋੜ ਦਿੱਤਾ। ਜ਼ਖ਼ਮੀਆਂ ਦੀ ਹਾਲਤ ਵਿਗੜਦਿਆਂ ਦੇਖ ਵੱਖ ਵੱਖ ਹਸਪਤਾਲਾਂ ਵਿੱਚ ਰੈਫ਼ਰ ਕਰ ਦਿੱਤਾ ਗਿਆ ਹੈ।

Fazilka News: ਆਨਲਾਈਨ ਫਾਰਮੇਸੀਆਂ ਖ਼ਿਲਾਫ਼ 20 ਮਈ ਦੀ ਮੈਡੀਕਲ ਸਟੋਰ ਹੜਤਾਲ ਨੂੰ ਐਸਸੀ, ਐਸਟੀ, ਓ.ਬੀ.ਸੀ. ਮਹਾ ਸੰਘਰਸ਼ ਕਮੇਟੀ ਦਾ ਪੂਰਨ ਸਮੱਰਥਨ: ਰੋਹਿਤ ਗੁਡਾਲੀਆ
​ਜਲਾਲਾਬਾਦ/ਫਾਜ਼ਿਲਕਾ (ਰਜਨੀਸ਼ ਰਵੀ)। ਆਨਲਾਈਨ ਦਵਾਈਆਂ ਦੀ ਵਿਕਰੀ ਈ-ਫਾਰਮੇਸੀ ਦੇ ਵਧ ਰਹੇ ਰੁਝਾਨ ਅਤੇ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਦੇਸ਼ ਭਰ ਦੇ ਮੈਡੀਕਲ ਸਟੋਰ ਸੰਚਾਲਕਾਂ ਵੱਲੋਂ ਵਿੱਢੀ ਗਈ ਆਰ-ਪਾਰ ਦੀ ਲੜਾਈ ਨੂੰ ਹੁਣ ਕਈ ਜਥੇਬੰਦੀਆਂ  ਦਾ ਵੀ ਸਮਰਥਨ ਮਿਲਿਆ ਹੈ। ’ਐਸ.ਸੀ., ਐਸ.ਟੀ., ਓ.ਬੀ.ਸੀ. ਮਹਾ ਸੰਘਰਸ਼ ਕਮੇਟੀ’ ਅਤੇ ’ਡਾਕਟਰ ਭੀਮ ਰਾਓ ਅੰਬੇਡਕਰ ਐਸ.ਸੀ., ਐਸ.ਟੀ., ਓ.ਬੀ.ਸੀ. ਵੈਲਫੇਅਰ ਸੋਸਾਇਟੀ (ਰਜਿ.)’ ਦੇ ਪ੍ਰਧਾਨ ਰੋਹਿਤ ਗੁਡਾਲੀਆ ਨੇ ਆਉਂਦੀ 20 ਮਈ ਨੂੰ ਹੋਣ ਜਾ ਰਹੀ ਦੇਸ਼ ਵਿਆਪੀ ਮੈਡੀਕਲ ਸਟੋਰ ਹੜਤਾਲ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

Read Also :  16 ਘੰਟਿਆਂ ’ਚ ਹੀ ਲੋੜਵੰਦ ਪਰਿਵਾਰ ਨੂੰ ਬਲਾਕ ਮਲੋਟ ਦੀ ਸਾਧ-ਸੰਗਤ ਨੇ ਬਣਾ ਕੇ ਦਿੱਤਾ ਪੱਕਾ ਮਕਾਨ

​ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਰੋਹਿਤ ਗੁਡਾਲੀਆ ਨੇ ਕਿਹਾ ਕਿ ਆਨਲਾਈਨ ਫਾਰਮੇਸੀਆਂ ਕਾਰਨ ਅੱਜ ਦੇਸ਼ ਅਤੇ ਸੂਬੇ ਦਾ ਛੋਟਾ ਦੁਕਾਨਦਾਰ ਤਬਾਹੀ ਦੇ ਕੰਢੇ ’ਤੇ ਆ ਖੜ੍ਹਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 27,500 ਮੈਡੀਕਲ ਸਟੋਰ ਹਨ, ਜਿਨ੍ਹਾਂ ਨਾਲ ਲੱਖਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਜੁੜੀ ਹੋਈ ਹੈ। ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਦੇ ਕਾਰੋਬਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸਥਾਨਕ ਕਾਰੋਬਾਰ ਖ਼ਤਮ ਹੋਣ ਦੇ ਕਗਾਰ ’ਤੇ ਹੈ।

​ਛੋਟੇ ਦੁਕਾਨਦਾਰਾਂ ਨੂੰ ਖ਼ਤਮ ਕਰ ਰਹੀਆਂ ਨੇ ਸਰਕਾਰੀ ਨੀਤੀਆਂ

​ਰੋਹਿਤ ਗੁਡਾਲੀਆ ਨੇ ਕੇਂਦਰ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਭਾਰਤ ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਛੋਟੇ ਵਪਾਰੀਆਂ ਨੂੰ ਖ਼ਤਮ ਕਰਨ ’ਤੇ ਤੁਲੀ ਹੋਈ ਹੈ। ਮੈਡੀਕਲ ਸਟੋਰ ਸੰਚਾਲਕਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ ਅਤੇ ਭਾਰਤ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਸ਼ਰਤ ਇਨ੍ਹਾਂ ਮੰਗਾਂ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ।

​20 ਮਈ ਨੂੰ ਪੰਜਾਬ ਭਰ ’ਚ ਕੈਮਿਸਟ ਸ਼ਾਪਸ ਰਹਿਣਗੀਆਂ ਮੁਕੰਮਲ ਬੰਦ

​ਇਸੇ ਕੜੀ ਤਹਿਤ ਆਉਂਦੀ 20 ਮਈ ਨੂੰ ਦੇਸ਼ ਵਿਆਪੀ ਸੱਦੇ ’ਤੇ ਪੰਜਾਬ ਭਰ ਵਿੱਚ ਵੀ ਸਾਰੇ ਮੈਡੀਕਲ ਸਟੋਰ ਅਤੇ ਕੈਮਿਸਟ ਸ਼ਾਪਸ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਮਹਾ ਸੰਘਰਸ਼ ਕਮੇਟੀ ਅਤੇ ਵੈਲਫੇਅਰ ਸੋਸਾਇਟੀ ਦੇ ਅਹੁਦੇਦਾਰਾਂ ਨੇ ਸਾਫ਼ ਕੀਤਾ ਕਿ ਉਹ ਇਸ ਹੜਤਾਲ ਵਿੱਚ ਕੇਵਲ ਨੈਤਿਕ ਸਮਰਥਨ ਹੀ ਨਹੀਂ ਦੇਣਗੇ, ਬਲਕਿ ਛੋਟੇ ਕਾਰੋਬਾਰੀਆਂ ਦੇ ਹੱਕਾਂ ਦੀ ਇਸ ਲੜਾਈ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ।

​ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਆਨਲਾਈਨ ਦਵਾਈਆਂ ਦੀ ਵਿਕਰੀ ’ਤੇ ਲਗਾਮ ਨਾ ਲਗਾਈ ਅਤੇ ਸਥਾਨਕ ਕੈਮਿਸਟਾਂ ਦੀਆਂ ਮੰਗਾਂ ਨਾ ਮੰਨੀਆਂ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Jalalabad News: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸ਼ਰਧਾਲੂਆਂ ਦੀ ਬੱਸ ਰਵਾਨਾ
ਜਲਾਲਾਬਾਦ (ਰਜਨੀਸ਼ ਰਵੀ)। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ  ਸ਼ਰਧਾਲੂਆਂ  ਲਈ ਬੱਸ  ਰਵਾਨਾ ਕੀਤੀ ਗਈ। ਇਸੇ ਕੜੀ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ  ਵੱਲੋਂ ਪਿੰਡ ਬਸਤੀ ਬਾਬਾ ਭੁੰਮਣ ਸ਼ਾਹ ਤੋਂ ਬੱਸ ਰਵਾਨਾ ਲਈ ਵਿਸ਼ੇਸ਼ ਤੌਰ ’ਤੇ ਪੁੱਜੇ ਅਤੇ ਜ਼ਿਨ੍ਹਾਂ ਵੱਲੋਂ ਬਜ਼ੁਰਗਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ।

ਵਿਧਾਇਕ ਗੋਲਡੀ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਖਾਣ-ਪੀਣ ਅਤੇ ਰਸਤੇ ਵਿੱਚ ਚਾਹ ਆਦਿ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Read Also : ਪੰਜਾਬ ਦੇ ਮੌਸਮ ਸਬੰਧੀ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਵਿਧਾਇਕ ਨੇ ਕਿਹਾ ਕਿ ਸਕੀਮ ਨੂੰ ਬਜ਼ੁਗਰ ਸ਼ਰਧਾਲੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ਹਲਕੇ ਤੋਂ ਪਹਿਲਾਂ ਵੀ ਕਈ ਬੱਸਾਂ ਧਾਰਮਿਕ ਯਾਤਰਾ ਲਈ ਭੇਜੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਦਾ ਵੱਡੀ ਗਿਣਤੀ ਵਿੱਚ ਲੋਕ ਲਾਹਾ ਲੈ ਰਹੇ ਹਨ ਅਤੇ ਆਉਣ ਵਾਲੇ ਸਮੇਂ ’ਚ ਇਹ ਯਾਤਰਾ ਜਾਰੀ ਰੱਖੀ ਜਾਵੇਗੀ।

Fazilka News: ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਮੀਂਹ ਤੇ ਗੜੇਮਾਰੀ ਕਾਰਨ ਅਰਨੀਵਾਲਾ ਬਲਾਕ ਦੇ ਪਿੰਡਾਂ ਦਾ ਦੌਰਾ
ਫਾਜਿਲਕਾ/ਅਰਨੀਵਾਲਾ (ਰਜਨੀਸ਼ ਰਵੀ)। ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਹਾਲ ਹੀ ਵਿੱਚ ਹੋਈ ਮੀਂਹ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ  ਪਾਕਾ,ਬੰਨਾ ਵਾਲਾ, ਜੰਡ ਵਾਲਾ ਭੀਮੇ ਸ਼ਾਹ, ਝੋਟਿਆ ਵਾਲੀ, ਮਹੂਆਣਾ ਬੋਦਲਾ, ਘਟਿਆਵਾਲੀ ਜੱਟਾ, ਟਾਹਲੀ ਵਾਲਾ ਬੋਦਲਾ, ਸਜਰਾਣਾ, ਕਮਾਲ ਵਾਲਾ, ਮੰਮੂ ਖੇੜਾ ਖਟਵਾ, ਕੁਹਾੜਿਆ ਵਾਲੀ, ਮਰਦਾਵਾਲਾ ਦਲ ਸਿੰਘ, ਅਰਨੀ ਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ।

Fazilka News: ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਮੀਂਹ ਤੇ ਗੜੇਮਾਰੀ ਕਾਰਨ ਅਰਨੀਵਾਲਾ ਬਲਾਕ ਦੇ ਪਿੰਡਾਂ ਦਾ ਦੌਰਾ

ਦੌਰੇ ਦੌਰਾਨ ਉਨ੍ਹਾਂ ਨੇ ਖੇਤਾਂ ਵਿੱਚ ਜਾ ਕੇ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੀਂਹ  ਨਾਲ ਹੋਏ ਨੁਕਸਾਨ ਦੀ ਪੂਰੀ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ, ਤਾਂ ਜੋ ਯੋਗ ਮੁਆਵਜ਼ਾ ਦਿੱਤਾ ਜਾ ਸਕੇ।

Read Also :  ਗੜਿਆਂ ਨੇ ਫਿਰ ਰੋਲਿਆ ਕਿਸਾਨਾਂ ਦਾ ‘ਸੋਨਾ’

ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਜਾ ਕੇ ਮੀਂਹ ਨਾਲ ਹੋਏ ਨੁਕਸਾਨ ਦੀ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕੀਤੀ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਅਗਲੇ ਕਦਮ ਚੁੱਕਣ। ਇਸ ਮੌਕੇ ਉਹਨਾਂ ਨਾਲ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਅਰਨੀ ਵਾਲਾ ਅਤੇ ਹਲਕਾ ਪਟਵਾਰੀ ਕਾਨੂੰਗੋ ਅਤੇ ਖੇਤੀਬਾੜੀ ਦੇ ਅਫਸਰ ਆਦਿ ਮੌਜ਼ੂਦ ਸਨ।

Fazilka News: ਫਾਜ਼ਿਲਕਾ ਪੁਲਿਸ ਤੇ ਬੀਐਸਐਫ ਵੱਲੋਂ ਸਾਂਝੀ ਕਾਰਵਾਈ, ਦੋ ਕਾਬੂ
Fazilka News:  2 ਨਸ਼ਾ ਤਸਕਰ ਕਾਬੂ, 1 ਕਿੱਲੋ 95 ਗਰਾਮ ਹੈਰੋਇਨ ਬਰਾਮਦ

Fazilka News: ਫਾਜਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਪੁਲਿਸ ਤੇ ਬੀਐਸਐਫ ਵੱਲੋਂ ਸਾਂਝੀ ਕਾਰਵਾਈ ਦੌਰਾਨ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 1 ਕਿੱਲੋ 95 ਗਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦਿਆਂ ਦੀਪਇੰਦਰ ਸਿੰਘ ਪੀਪੀਐਸ, ਡੀਐਸਪੀ ਇਨਵੈਸਟੀਗੇਸ਼ਨ ਫਾਜ਼ਿਲਕਾ ਜਾਣਕਾਰੀ ਪ੍ਰੈਸ ਨਾਲ ਸਾਂਝੀ ਕੀਤੀ ਗਈ।

ਉਨ੍ਹਾਂ ਕਿਹਾ ਕਿ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸਨੇਹਦੀਪ ਸ਼ਰਮਾ ਆਈਪੀਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

Read Also : ਹਾਈਵੇਅ ਲਈ ਜ਼ਮੀਨ ਐਕਵਾਇਅਰ ਕਰਨ ਦੇ ਆਏ ਹੁਕਮ, ਦਖੋ ਕਿਹੜੇ ਇਲਾਕੇ ਨੂੰ ਹੋਵੇਗਾ ਫ਼ਾਇਦਾ

ਇਸੇ ਮੁਹਿੰਮ ਦੇ ਤਹਿਤ ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀਆਈਏ ਫਾਜ਼ਿਲਕਾ ਦੀ ਨਿਗਰਾਨੀ ਹੇਠ ਏ.ਐਸ.ਆਈ ਰਣਜੀਤ ਸਿੰਘ ਵੱਲੋਂ ਗਸ਼ਤ ਦੌਰਾਨ ਬੀ.ਐਸ.ਐਫ ਨਾਲ ਮਿਲ ਕੇ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 1ਕਿਲੋ 95 ਗਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

Fazilka News

ਉਹਨਾਂ ਦੱਸਿਆ ਕਿ ਮਿਤੀ 24 ਦਸੰਬਰ ਨੂੰ ਵਕਤ ਕਰੀਬ 9:20 ਵਜੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਸੀ.ਆਈ.ਏ ਦੀ ਟੀਮ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਚੱਕ ਬਜੀਦਾ ਤੋਂ ਲਿੰਕ ਰੋਡ ਢਾਣੀ ਅਮੀਰ ਸਿੰਘ ਨੂੰ ਜਾ ਰਹੇ ਸਨ ਤਾਂ ਇੰਸਪੈਕਟਰ ਸੰਦੀਪ ਮਲਿਕ ਕੰਪਨੀ ਕਮਾਂਡਰ 65 ਬਟਾਲੀਅਨ ਬੀ.ਐਸ.ਐਫ ਆਪਣੀ ਪਾਰਟੀ ਸਮੇਤ ਹਾਜਰ ਆਏ। ਜਿਹਨਾਂ ਨੂੰ ਦੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

ਜਿੱਥੇ ਪੁਲਿਸ ਅਤੇ ਬੀ.ਐਸ.ਐਫ ਦੀ ਪਾਰਟੀ ਨੂੰ ਰਸਤੇ ਵਿੱਚ ਦੋ ਮੋਨੇ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ, ਜਿਹਨਾਂ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਹਨਾਂ ਪਾਸੋਂ 535 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਨੌਜਵਾਨਾਂ ਦੀ ਪਹਿਚਾਣ ਸੰਦੀਪ ਸਿੰਘ ਉਰਫ ਨੈਬੂ ਪੁੱਤਰ ਮੁਖਤਿਆਰ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ ਗੋਰੀ ਪੁੱਤਰ ਹਰਭਜਨ ਸਿੰਘ ਵਾਸੀਆਨ ਬਸਤੀ ਕੇਰਾਂ ਵਾਲੀ ਥਾਣਾ ਸਦਰ ਜਲਾਲਾਬਾਦ ਵਜੋਂ ਹੋਈ। ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਦੌਰਾਨੇ ਤਫਤੀਸ਼ ਮਿਤੀ 25 ਨੂੰ ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕਰਨ ਤੇ ਉਹਨਾਂ ਪਾਸੋਂ ਹੋਰ 560 ਗਰਾਮ ਹੈਰੋਇਨ, 01 ਮੈਗਜ਼ੀਨ, 01 ਰੌਂਦ ਜਿੰਦਾ ਪੀਐਮਐਮ ਅਤੇ ਦੋ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਵਿਅਕਤੀਆ ਖਿਲਾਫ ਪਹਿਲਾਂ ਦਰਜ ਮੁਕੱਦਮੇ

ਮੁਲਜਮਾਂ ਦੇ ਪੜਤਾਲ ਰਿਕਾਰਡ ਤੋਂ ਦੋਸ਼ੀ ਸੰਦੀਪ ਸਿੰਘ ਦੇ ਖਿਲਾਫ ਮੁਕੱਦਮਾ ਨੰਬਰ 61 ਮਿਤੀ 27-1-2025 ਜੁਰਮ 304,61(2) ਬੀ.ਐਨ.ਐਸ ਜਿਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਹੋਣਾ ਪਾਇਆ ਗਿਆ ਹੈ, ਜਦਕਿ ਗੁਰਪ੍ਰੀਤ ਸਿੰਘ ਖਿਲਾਫ ਪਹਿਲਾਂ ਕੋਈ ਮੁਕੱਦਮਾ ਦਰਜ ਹੋਣਾ ਨਹੀਂ ਪਾਇਆ ਗਿਆ।

Fazilka News: ਅੱਜ ਹੋਵੇਗੀ ਦਾਖਲ ਨਾਮਜ਼ਦਗੀ ਪੱਤਰਾਂ ਦੀ ਪੜਤਾਲ, ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 95 ਤੇ ਪੰਚਾਇਤ ਸੰਮਤੀ ਲਈ ਕੁੱਲ 510 ਨਾਮਜ਼ਦਗੀ ਪੱਤਰ ਹੋਏ ਦਾਖਲ
Fazilka News: 6 ਦਸੰਬਰ 2025 ਨੂੰ ਕਾਗਜ਼ਾਂ ਦੀ ਹੋਵੇਗੀ ਵਾਪਸੀ

14 ਦਸੰਬਰ 2025 ਨੂੰ ਪੈਣਗੀਆਂ ਵੋਟਾਂ, 17 ਦਸੰਬਰ ਨੂੰ ਹੋਵੇਗੀ ਗਿਣਤੀ

Fazilka News: ਫਾਜ਼ਿਲਕਾ (ਰਜਨੀਸ਼ ਰਵੀ)। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ 14 ਦਸੰਬਰ 2025 ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਨਾਮਜਦਗੀਆਂ ਦੇ ਅੰਤਿਮ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਦੇ 16 ਜੋਨਾਂ ਅਤੇ 5 ਪੰਚਾਇਤ ਸੰਮਤੀਆਂ ਦੇ 106 ਜੋਨਾਂ ਲਈ ਕੁੱਲ 605 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਸਮੇਤ ਜ਼ਿਲ੍ਹਾ ਪਰਿਸ਼ਦ ਲਈ ਕੁੱਲ 95 ਤੇ ਪੰਚਾਇਤ ਸੰਮਤੀ ਲਈ 510 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ – ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪੈਂਦੀਆਂ 5 ਪੰਚਾਇਤੀ ਸੰਮਤੀਆਂ ਲਈ 510 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ਜ਼ਿਨ੍ਹਾਂ ਵਿਚੋਂ ਪੰਚਾਇਤ ਸੰਮਤੀ ਅਰਨੀਵਾਲਾ ਤੋਂ 73, ਪੰਚਾਇਤ ਸੰਮਤੀ ਫਾਜ਼ਿਲਕਾ ਤੋਂ 106, ਪੰਚਾਇਤ ਸੰਮਤੀ ਜਲਾਲਾਬਾਦ ਤੋਂ 145, ਪੰਚਾਇਤ ਸੰਮਤੀ ਬਲੂਆਣਾ ਐਟ ਅਬੋਹਰ ਤੋਂ 119 ਤੇ ਪੰਚਾਇਤ ਸੰਮਤੀ ਖੂਈਆਂ ਸਰਵਰ ਐਟ ਅਬੋਹਰ ਤੋਂ 67 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। Fazilka News

Read Also : ਜ਼ਿਲ੍ਹੇ ’ਚ ਕਿਸੇ ਦੇ ਕਾਗਜ਼ ਪਾੜੇ ਗਏ ਕਿਸੇ ਦੀਆਂ ਫਾਈਲਾਂ ਖੋਹੀਆਂ ਗਈਆਂ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਵੋਟਾਂ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਸ਼ੁੱਕਰਵਾਰਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 6 ਦਸੰਬਰ 2025 (ਸ਼ਨੀਵਾਰ) ਨੂੰ ਦੁਪਹਿਰ 3.00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। । ਵੋਟਾਂ ਦੀ ਗਿਣਤੀ 17 ਦਸੰਬਰ (ਬੁੱਧਵਾਰ) ਨੂੰ ਹੋਵੇਗੀ।

ਪੋਲਿੰਗ ਸਟਾਫ਼ ਦੀ ਕੀਤੀ ਗਈ ਰੈਂਡਮਾਈਜੇਸ਼ਨ

14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਸੰਮਤੀ ਚੋਣਾਂ ਦੇ ਮੱਦੇਨਜਰ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਦੀ ਰਹਿਨੁਮਾਈ ਹੇਠ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਹੋਈ। ਉਨ੍ਹਾਂ ਨਿਯੁਕਤ ਕੀਤੇ ਗਏ ਪੋਲਿੰਗ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 743 ਪੋਲਿੰਗ ਬੂਥਾਂ ਲਈ ਪਾਰਟੀਆਂ ਬਣਾਈਆਂ ਗਈਆਂ ਹਨ, ਇਸ ਤੋਂ ਇਲਾਵਾ 30 ਫ਼ੀਸਦੀ ਰਿਜ਼ਰਵ ਸਟਾਫ ਵੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਪੋਲਿੰਗ ਸਟਾਫ਼ ਵੋਟਿੰਗ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ ਨੂੰ ਸਿਖਲਾਈ ਵੀ ਦਿੱਤੀ ਜਾਵੇਗੀ।

ਇਸ ਮੌਕੇ ਇੰਚਾਰਜ ਇਲੈਕਸ਼ਨ ਸੈਲ ਫਾਜ਼ਿਲਕਾ ਕਰਨ ਕਟਾਰੀਆ, ਡੀ.ਆਈ.ਓ. ਸ੍ਰੀ ਰਜਤ, ਸਰਬਜੀਤ ਸਿੰਘ, ਚੇਤਨ ਸ਼ਰਮਾ, ਅਨਮੋਲ ਤੋਂ ਇਲਾਵਾ ਹੋਰ ਸਟਾਫ ਵੀ ਹਾਜਰ ਸਨ।

ਖੁਸ਼ਖਬਰੀ! ਸਬਸਿਡੀ ਲੈਣ ਲਈ ਇਸ ਦਿਨ ਤੱਕ ਕਰੋ ਅਪਲਾਈ, ਹੋਵੇਗਾ ਫਾਇਦਾ ਹੀ ਫਾਇਦਾ
Fazilka News: ਕਿਸਾਨ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ ‘ਤੇ ਕਰ ਸਕਦੇ ਹਨ ਅਪਲਾਈ

Fazilka News: ਫਾਜ਼ਿਲਕਾ (ਰਜਨੀਸ਼ ਰਵੀ)। ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ-ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਹਿੱਤ ਖੇਤੀ ਮਸ਼ੀਨਾਂ ’ਤੇ ਸਬਸਿਡੀ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਮਸ਼ੀਨਾਂ ਕਿਸਾਨਾਂ ਨੂੰ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਸਮੈਮ) ਸਕੀਮ ਅਤੇ ਫਸਲੀ ਵਿਭਿੰਨਤਾ ਸਕੀਮ ਅਧੀਨ ਸਬਸਿਡੀ ਤੇ ਦਿੱਤੀਆਂ ਜਾਣਗੀਆਂ। ਇਨ੍ਹਾਂ ਵਿੱਚ ਵੱਖ-ਵੱਖ ਤਕਨੀਕਾਂ ਵਾਲੀਆਂ ਖੇਤੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ਤੇ ਮਿਤੀ 4 ਦਸੰਬਰ 2025 ਸ਼ਾਮ 5 ਤੱਕ ਅਪਲਾਈ ਕਰ ਸਕਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ ਫਾਜ਼ਿਲਕਾ ਖੇਤੀ ਮਸ਼ੀਨੀਕਰਨ ਵਿੱਚ ਰਾਜ ਦੇ ਮੋਹਰੀ ਜਿਲ੍ਹਿਆਂ ਵਿੱਚ ਸ਼ਾਮਿਲ ਹੋ ਕੇ ਖੇਤੀ ਖਰਚੇ ਅਤੇ ਕੁਦਰਤੀ ਸੋਮਿਆਂ ਦੀ ਬੱਚਤ ਕਰ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ/ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ।

Fazilka News

ਉਨ੍ਹਾਂ ਅੱਗੇ ਦੱਸਿਆ ਕਿ ਨਿਊਮੈਟਿਕ ਪਲਾਂਟਰ, ਬਹੁ-ਫਸਲੀ ਥਰੈਸ਼ਰ, ਸ਼ੂਗਰਕੇਨ ਕਟਰ, ਗਰਾਂਉਂਡਨਟ ਡਿੱਗਰ, ਮੇਜ਼ ਡਰਾਇਰ, ਸ਼ੁਗਰਕੇਨ ਹਾਰਵੈਸਟਰ, ਕਾਟਨ ਸਟਾਕ ਅਪਰੂਟਰ, ਪਾਵਰ ਸਪਰੇਅਰ, ਝੋਨੇ ਦੀ ਸਿੱਧੀ ਬਿਜਾਈ ਵਾਲੀ ਡੀਐੱਸਆਰ ਡਰਿੱਲ, ਉੱਚੀਆਂ ਫਸਲਾਂ ਵਿੱਚ ਸਪਰੇ ਕਰਨ ਲਈ ਹਾਈ ਕਲੀਅਰੈਂਸ ਬੂਮ ਸਪਰੇਅਰ, ਪੀ.ਟੀ.ਓ. ਉਪਰੇਟਿਡ ਬੰਡ ਫਾਰਮਰ, ਨਰਸਰੀ ਸੀਡਰ, ਰੇਜ਼ਡ ਬੈਂਡ ਪਲਾਂਟਰ, ਟਰੈਕਟਰ ਨਾਲ ਚੱਲਣ ਵਾਲਾ ਬੂਮ ਸਪਰੇਅਰ, ਲੱਕੀ ਸੀਡ ਡਰਿਲ, ਮੈਨੂਅਲ/ਪਾਵਰ ਸਪਰੇਅਰ ਆਦਿ ਮਸ਼ੀਨਾਂ ਦੀ ਖਰੀਦ ਤੇ 40 ਫੀਸਦੀ ਤੋਂ 50 ਫੀਸਦੀ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ।

Read Also : ਧਰਤੀ ਦੀ ਉਹ ਪਹਿਲੀ ਖਾਸ ਜਗ੍ਹਾ, ਜਿਹੜੀ ਸਮੁੰਦਰ ਤੋਂ ਬਾਹਰ ਨਿਕਲੀ, ਕੀ ਤੁਸੀਂ ਜਾਣਦੇ ਹੋ ਭਾਰਤ ਦੇ ਕਿਹੜੇ ਸੂਬੇ ’ਚ ਹੈ ਸਥਿਤ ਉਹ ਜਗ੍ਹਾ?

ਉਨ੍ਹਾਂ ਨੇ ਦੱਸਿਆ ਕਿ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨ ਡੀ.ਐਸ.ਆਰ ਡਰਿੱਲ ਦੀ ਵਰਤੋਂ ਕਰਕੇ ਜਿੱਥੇ ਪਾਣੀ ਅਤੇ ਬਿਜਲੀ ਦੀ ਬੱਚਤ ਕਰ ਸਕਦੇ ਹਨ ਉਥੇ ਹੀ ਮੱਕੀ ਅਤੇ ਹੋਰ ਫਸਲੀ ਵਿਭਿੰਨਤਾ ਵਾਲੀਆਂ ਫਸਲਾਂ ਲਈ ਨਿਊਮੈਟਿਕ ਪਲਾਂਟਰ ਵਰਤ ਕੇ ਬਿਜਾਈ ਦਾ ਕੰਮ ਵਧੀਆ ਤਰੀਕੇ ਨਾਲ ਅਤੇ ਘੱਟ ਸਮੇਂ ਵਿੱਚ ਕਰਕੇ ਸਮੇਂ ਦੀ ਬੱਚਤ ਅਤੇ ਵਾਧੂ ਬੀਜ ਦੇ ਖਰਚੇ ਦੀ ਬੱਚਤ ਕਰ ਸਕਦੇ ਹਨ।

Fazilka News

ਉਨ੍ਹਾਂ ਕਿਹਾ ਕਿ ਅਰਜੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਜ਼ਮੀਨ ਦੀ ਮਾਲਕੀ ਦੀ ਫਰਦ ਅਤੇ ਅਨੁਸੁਚਿਤ ਜਾਤੀ ਸਰਟੀਫਿਕੇਟ (ਜੇਕਰ ਬਿਨੇਕਾਰ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਵੇ) ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ। ਕੇਵਲ 5 ਹਜ਼ਾਰ ਰੁਪਏ ਦੀ ਮੋੜਨਯੋਗ ਟੋਕਨ ਮਨੀ ਜਮ੍ਹਾਂ ਕਰਵਾਉਣ ਵਾਲੇ ਬਿਨੈਕਾਰ ਨੂੰ ਹੀ ਸਕੀਮ ਅਧੀਨ ਵਿਚਾਰਿਆ ਜਾਵੇਗਾ। ਕਸਟਮ ਹਾਇਰਿੰਗ ਸੈਂਟਰ ਖੋਲਣ ਲਈ ਸਹਿਕਾਰੀ ਸਭਾਵਾਂ, ਗ੍ਰਾਮ ਪੰਚਾਇਤਾਂ ਅਤੇ ਫਾਰਮਰ ਪ੍ਰੋਡਿਊਸਰ ਸੰਸਥਾਵਾਂ ਦੇ ਮੁਖੀ ਅਤੇ ਮੈਂਬਰਾਂ ਦੇ ਆਧਾਰ ਕਾਰਡ ਨੰਬਰ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਬਿਨੈਕਾਰ ਜਿਸ ਕੈਟਾਗਰੀ ਨਾਲ ਸਬੰਧਤ ਹੋਣ, ਉਸੇ ਕੈਟਾਗਰੀ ਵਿੱਚ ਹੀ ਅਪਲਾਈ ਕਰਨ ਤੇ ਹੀ ਸਬਸਿਡੀ ਦੇ ਹੱਕਦਾਰ ਹੋਣਗੇ।

ਉਨ੍ਹਾਂ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ਤੇ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਡਰਾਅ ਸਿਸਟਮ ਰਾਹੀਂ ਯੋਗ ਬਿਨੇਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਆਨਲਾਈਨ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਸਕੀਮ ਅਧੀਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਜਾਂ ਹੋਰ ਜਾਣਕਾਰੀ ਲਈ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ।

ਪੰਜਾਬ ਦੇ ਜ਼ਿਲ੍ਹਿਆਂ ’ਚ ਦਿਨ ਚੜ੍ਹਦਿਆਂ ਹੀ ਆਈ ਮੁਸੀਬਤ, ਤਿੰਨ ਫੁੱਟ ਵਧਿਆ ਪਾਣੀ, ਲੋਕਾਂ ’ਚ ਸਹਿਮ ਦਾ ਮਾਹੌਲ
Fazilka News: ਫਾਜ਼ਿਲਕਾ। ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਇੱਕ ਵਾਰ ਫਿਰ ਮੁਸੀਬਤ ਖੜ੍ਹੀ ਹੋ ਗਈ ਹੈ ਕਿਉਂਕਿ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਜ਼ਿਲ੍ਹੇ ’ਚ ਮੁੜ ਹੜ੍ਹ ਆ ਗਿਆ, ਜਿਸ ਨੇ ਕਾਫੀ ਤਬਾਹੀ ਮਚਾਈ। ਬੀਤੇ ਦਿਨ ਆਏ ਹੜ੍ਹਾਂ ਕਾਰਨ ਲੋਕਾਂ ਦੇ ਘਰਾਂ ਦਾ ਵੱਡਾ ਨੁਕਸਾਨ ਹੋ ਗਿਆ ਸੀ ਅਤੇ ਫ਼ਸਲਾਂ ਵੀ ਨੁਕਸਾਨੀਆਂ ਗਈਆਂ ਸਨ ਅਤੇ ਕਰੀਬ ਡੇਢ ਮਹੀਨੇ ਬਾਅਦ ਪਾਣੀ ਉਤਰਿਆ ਹੈ। ਹੁਣ ਲੋਕ ਆਪਣੀ ਜ਼ਿੰਦਗੀ ਵਾਪਸ ਲੀਹਾਂ ’ਤੇ ਲਿਆਉਣ ’ਚ ਲੱਗੇ ਹੋਏ ਸਨ ਤਾਂ ਰਾਤੋ-ਰਾਤ ਫਿਰ ਫਾਜ਼ਿਲਕਾ ਜ਼ਿਲ੍ਹੇ ’ਚ ਪਾਣੀ ਚੜ੍ਹ ਆਉਣ ਕਾਰਨ ਹੜ੍ਹ ਆ ਗਿਆ ਅਤੇ ਕਈ ਲੋਕਾਂ ਨੂੰ ਆਪਣੇ ਘਰ ਛੱਡ ਕੇ ਜਾਣਾ ਪਿਆ।

Read Also : ਜ਼ਿੰਦਗੀ ਦੀ ਜੰਗ ਹਾਰੇ Rajveer Jawandha, ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਤੋੜਿਆ ਦਮ

ਪਾਕਿਸਤਾਨ ਵਾਲੇ ਪਾਸਿਓਂ ਆਏ ਪਾਣੀ ਨੇ ਫਿਰ ਫ਼ਸਲਾਂ ਨੂੰ ਆਪਣੀ ਲਪੇਟ ’ਚ ਲੈ ਲਿਆ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਰਾਤੋ-ਰਾਤ 3 ਫੁੱਟ ਪਾਣੀ ਵੱਧ ਗਿਆ, ਜਿਸ ਕਾਰਨ ਪਿੰਡ ਤੇਜਾ ਰੁਹੇਲਾ ਅਤੇ ਮੌਜਮ ਨੂੰ ਜੋੜਨ ਵਾਲੇ ਪੁਲ ਦਾ ਪਾਣੀ ਆਉਣ ਕਾਰਨ ਰਾਹ ਬੰਦ ਹੋ ਗਿਆ ਹੈ। ਪਿੱਛੇ ਤੋਂ ਪਾਣੀ ਛੱਡੇ ਜਾਣ ਕਾਰਨ ਫਿਰੋਜ਼ਪੁਰ ’ਚ ਵੀ ਸਤਲੁਜ ਦਰਿਆ ’ਚ ਪਾਣੀ ਦਾ ਵਹਾਅ ਵੱਧ ਗਿਆ ਹੈ।

Fazilka News

ਦਰਿਆ ਦੇ ਨਾਲ ਲੱਗਦੇ ਪਿੰਡ ਕਾਲੂ ਵਾਲਾ ਦੇ ਲੋਕਾਂ ਨੇ ਦੱਸਿਆ ਕਿ ਕਰੀਬ 40,000 ਕਿਊਸਿਕ ਪਾਣੀ ਛੱਡੇ ਜਾਣ ਨਾਲ ਕਾਰਨ ਪਾਣੀ ਦੇ ਤੇਜ਼ ਵਹਾਅ ਨੇ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਢਾਹ ਲਗਾਈ ਹੈ, ਜਿਸ ਨਾਲ ਉਨ੍ਹਾਂ ਦੀਆਂ ਜ਼ਮੀਨਾਂ ਦਾ ਨੁਕਸਾਨ ਹੋਇਆ ਹੈ। ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਦਰਿਆ ’ਚ ਨੋਚਾਂ ਬਣਾਈਆਂ ਜਾਣ, ਤਾਂ ਜੋ ਪਾਣੀ ਦਾ ਵੱਧਦਾ ਵਹਾਅ ਆਸ-ਪਾਸ ਦੇ ਪਿੰਡਾਂ ਨੂੰ ਨੁਕਸਾਨ ਨਾ ਪਹੁੰਚ ਸਕੇ।

Fazilka News: ਫਾਜ਼ਿਲਕਾ ’ਚ ਮੁੜ ਹੜ੍ਹ ਦਾ ਪਾਣੀ ਆਉਣ ਕਾਰਨ ਲੋਕਾਂ ਦੀ ਚਿੰਤਾ ਵਧੀ
ਇਕ ਵਾਰ ਫਿਰ ਸਰਹੱਦੀ ਪਿੰਡ ਰੇਤੇ ਵਾਲੀ ਭੈਣੀ ’ਚ ਵਧਿਆ ਪਾਣੀ

Fazilka News: (ਰਜਨੀਸ਼ ਰਵੀ) ਫਾਜ਼ਿਲਕਾ। ਜਿਥੇ ਇੱਕ ਪਾਸੇ ਪਾਣੀ ਘਟਣ ਤੋਂ ਬਾਅਦ ਸੜਕਾਂ ਸਕੂਲਾਂ ਤੇ ਪਿੰਡ ਵਾਸੀਆਂ ਵੱਲੋਂ ਆਪਣੇ ਘਰਾਂ ’ਚ ਮੁੜ ਵਸੇਵੇ ਲਈ ਕੰਮ ਸ਼ੁਰੂ ਕਰ ਦਿੱਤੇ ਗਏ ਸਨ ਪਰ ਕੱਲ੍ਹ ਤੋਂ ਇੱਕ ਵਾਰ ਫਿਰ ਸਰਹੱਦੀ ਖੇਤਰ ’ਚ ਪਾਣੀ ਆਉਣ ਕਾਰਨ ਲੋਕਾਂ ਦੀ ਚਿੰਤਾ ਵਧ ਗਈ ਹੈ। ਸਰਹੱਦੀ ਪਿੰਡ ਰੇਤੇ ਵਾਲੇ ਭੈਣੀ ਵਿੱਚ ਜਿੱਥੇ ਪਾਣੀ ਦਾ ਪੱਧਰ ਵਧਿਆ ਉਥੇ ਪਾਣੀ ਖੇਤਾਂ ’ਚ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਕਾਰਨ ਲੋਕਾਂ ਵੱਲੋਂ ਮੁੜ ਵਸੇਵੇ ਲਈ ਸ਼ੁਰੂ ਕੀਤੇ ਕੰਮਾਂ ਨੂੰ ਬਰੇਕ ਲੱਗਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: Fire Incident: ਕਾਰ ਅਸੈਸਰੀ ਦੀਆਂ ਤਿੰਨ ਦੁਕਾਨਾਂ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ

ਜ਼ਿਕਰਯੋਗ ਹੈ ਕਿ ਚਾਰ ਦਿਨਾਂ ਤੋਂ ਪਾਣੀ ਲਗਾਤਾਰ ਘੱਟ ਰਿਹਾ ਸੀ ਅਤੇ ਖੇਤ ਵੀ ਲਗਭਗ ਖਾਲੀ ਹੋ ਗਏ ਸੀ ਪਰ ਕੱਲ ਤੋਂ ਮੁੜ ਪਾਣੀ ਆਉਣ ਕਰਨ ਕਈ ਜਗ੍ਹਾ ’ਤੇ ਇੱਕ ਇਕ ਫੁੱਟ ਪਾਣੀ ਦਾ ਪੱਧਰ ਹੋ ਗਿਆ ਹੈ। ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਸੜਕਾਂ ਨੂੰ ਠੀਕ ਕਰਨ ਲਈ ਯਤਨ ਆਰੰਭੇ ਹੋਏ ਹਨ ਕਾਵਾਂ ਵਾਲੇ ਪੱਤਣ ਤੋਂ ਰਾਮ ਸਿੰਘ ਵਾਲੀ ਭੈਣੀ ਵਾਲੀ ਸੜਕ ਨੂੰ ਆਵਾਜਾਈ ਲਈ ਚਲਾਉਣ ਲਈ ਯਤਨ ਕੀਤੇ ਜਾ ਰਹੇ ਹਨ ਕਿਉਂਕਿ ਇਹ ਸੜਕ ਰਾਮ ਸਿੰਘ ਭੈਣੀ ਤੋਂ ਅੱਗੇ ਸਰਹੱਦੀ ਖੇਤਰ ਦੇ 10 ਪਿੰਡਾਂ ਨੂੰ ਜੋੜਦੀ ਹੈ। ਰਾਮ ਸਿੰਘ ਵਾਲੀ ਭੈਣੀ ਨੇੜੇ ਸੜਕ ਹੜ ਕਾਰਨ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ ਤੇ ਖਾਈ ਦਾ ਰੂਪ ਧਾਰਨ ਕੀਤਾ ਹੋਇਆ ਹੈ। ਜਿਸ ਨੂੰ ਮਿੱਟੀ ਨਾਲ ਭਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜੇਕਰ ਸੜਕ ਦਾ ਇਹ ਟੋਟਾ ਤਿਆਰ ਹੋ ਜਾਂਦਾ ਅੱਗੇ 10 ਪਿੰਡਾਂ ਨੂੰ ਆਵਾਜਾਈ ਸ਼ੁਰੂ ਹੋ ਸਕੇਗੀ।

ਹੜ੍ਹਾਂ ਉਪਰੰਤ ਪਾਣੀ ਉਤਰਨ ਤੋਂ ਬਾਅਦ ਪਿੰਡਾਂ ਨੂੰ ਸਾਫ-ਸੁਥਰਾ ਤੇ ਗੰਦਗੀ ਮੁਕਤ ਬਣਾਉਣ ਲਈ ਉਪਰਾਲੇ ਸ਼ੁਰੂ

ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਨੂੰ ਮੁੜ ਤੋਂ ਉਭਰਨ ਲਈ ਉਪਰਾਲੇ ਸ਼ੁਰੂ ਕੀਤੇ ਜਾ ਚੁੱਕੇ ਹਨ। ਪਾਣੀ ਦੀ ਚਪੇਟ ਵਿਚ ਆਏ ਪਿੰਡਾਂ ਦੇ ਵਸਨੀਕਾਂ ਨੂੰ ਸਾਫ-ਸੁਥਰਾ ਤੇ ਗੰਦਗੀ ਮੁਕਤ ਵਾਤਾਵਰਣ ਦੇਣ ਲਈ ਪੇਂਡੂ ਵਿਕਾਸ ਵਿਭਾਗ ਵੱਲੋਂ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਸਿਮਨਰ (ਵਿ) ਸੁਭਾਸ਼ ਚੰਦਰ ਨੇ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੜ੍ਹਾਂ ਉਪਰੰਤ ਪਾਣੀ ਉਤਰਨ ਤੋਂ ਬਾਅਦ ਪਿੰਡਾਂ ਦੀਆਂ ਗਲੀਆਂ, ਸਕੂਲਾਂ, ਬਿਲਡਿੰਗਾਂ, ਘਰਾਂ ਦੀਵਾਰਾਂ ’ਤੇ ਗੰਦਗੀ ਤੇ ਗਾਰ ਚੜ੍ਹ ਗਈ ਹੈ ਤੇ ਕਾਫੀ ਗੰਦਗੀ ਹੋ ਗਈ ਹੈ। ਉਨ੍ਹਾਂ ਆਖਿਆ ਕਿ ਗਾਰ ਤੇ ਗੰਦਗੀ ਨੂੰ ਸਾਫ ਪਾਣੀ ਨਾਲ ਉਤਾਰਿਆ ਜਾ ਰਿਹਾ ਹੈ ਤਾਂ ਜੋ ਜਲਦ ਤੋਂ ਜਲਦ ਪਿੰਡਾਂ ਨੂੰ ਸਾਫ-ਸੁਥਰਾ ਬਣਾਇਆ ਜਾ ਸਕੇ ਤੇ ਪਿੰਡਾਂ ਅੰਦਰ ਜਨ ਜੀਵਨ ਨੂੰ ਰੋਜ਼ਾਨਾ ਆਮ ਵਾਂਗ ਬਣਾਇਆ ਜਾ ਸਕੇ। Fazilka News

Fazilka News: ਡਿਪਟੀ ਕਮਿਸ਼ਨਰ ਵੱਲੋਂ ਸਾਬੂਆਣਾ ਡ੍ਰੇਨ ਦਾ ਦੌਰਾ, ਵਿਭਾਗ ਨੂੰ ਹੁਕਮ ਜਾਰੀ
Fazilka News: ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਬੀਤੀ ਰਾਤ ਸਾਬੂਆਣਾ ਡੇ੍ਨ ਦਾ ਦੌਰਾ ਕਰਕੇ ਇੱਥੇ ਡ੍ਰੇਨ ਵਿਚ ਪਏ ਪਾੜ ਨੂੰ ਬੰਦ ਕਰਨ ਦੇ ਕੰਮ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ 1 ਅਗਸਤ ਨੂੰ ਪਈ ਭਾਰੀ ਬਾਰਿਸ ਕਾਰਨ ਅਚਾਨਕ ਡੇ੍ਨ ਵਿਚ ਤੇਜ ਪਾਣੀ ਆ ਗਿਆ ਜਿਸ ਨਾਲ ਇਸ ਵਿਚ ਪਾੜ ਪਿਆ ਹੈ ਜਿਸ ਨੂੰ ਬੰਦ ਕਰਨ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕਰਵਾਇਆ ਗਿਆ ਹੈ।

Read Also : ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਸਿਹਤ ਵਿਗੜੀ

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਡ੍ਰੇਨਜ ਵਿਭਾਗ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਪਏ ਪਾੜ ਨੂੰ ਬੰਦ ਕਰਕੇ ਪਾਣੀ ਦੀ ਨਿਕਾਸੀ ਕਰਵਾਉਣ ਦੇ ਹੁਕਮ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲ ਨਿਕਾਸੀ ਨਾਲ ਸਬੰਧਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਿੱਕੇ ਕਿਤੇ ਵੀ ਅਚਾਨਕ ਪਈ ਭਾਰੀ ਬਾਰਿਸ਼ ਕਾਰਨ ਪਾਣੀ ਭਰਿਆ ਹੈ ਉਸਦੀ ਨਿਕਾਸੀ ਲਈ ਤੇਜੀ ਨਾਲ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਪੂਰੀ ਤਰਾਂ ਨਾਲ ਮੁਸਤੈਦੀ ਨਾਲ ਜਲ ਨਿਕਾਸੀ ਦੇ ਪ੍ਰੰਬਧਾਂ ਦਾ ਨਿਗਰਾਨੀ ਕਰ ਰਿਹਾ ਹੈ ਅਤੇ ਜਲਦ ਜਲ ਭਰਾਵ ਦੀ ਸਮੱਸਿਆ ਤੋਂ ਰਾਹਤ ਮਿਲੇਗੀ।

Fazilka News

ਉਨ੍ਹਾਂ ਨੇ ਕਿਹਾ ਕਿ ਇਹ ਇਕ ਕੁਦਰਤੀ ਆਫ਼ਤ ਹੈ ਅਤੇ ਥੋੜੇ ਸਮੇਂ ਵਿਚ ਜਿਆਦਾ ਮੀਂਹ ਪੈਣ ਨਾਲ ਇਹ ਸਮੱਸਿਆ ਪੈਦਾ ਹੋਈ ਹੈ ਜਦ ਕਿ ਪਹਿਲਾਂ ਕਦੇ ਇੰਨ੍ਹੇ ਥੋੜੇ ਸਮੇਂ ਵਿਚ ਐਨ੍ਹੀ ਜਿਆਦਾ ਮਾਤਰਾ ਵਿਚ ਬਾਰਿਸ਼ ਨਹੀਂ ਹੋਈ ਸੀ। ਫਿਰ ਵੀ ਪ੍ਰਸ਼ਾਸਨ ਜਲ ਨਿਕਾਸੀ ਤੇਜੀ ਨਾਲ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ। ਇਸ ਮੌਕੇ ਐਸਡੀਐਮ ਵੀਰਪਾਲ ਕੌਰ ਵੀ ਹਾਜਰ ਸਨ।

Fazilka News: ਡੀਸੀ ਦੇ ਰਵੱਈਏ ਖ਼ਿਲਾਫ਼ ਪੱਤਰਕਾਰ ਮੁੱਖ ਮੰਤਰੀ ਕੋਲ ਦਰਜ ਕਰਵਾਉਣਗੇ ਆਪਣਾ ਵਿਰੋਧ
Fazilka News: ਪੱਤਰਕਾਰਾਂ ਨੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਦਿਖਾਈ ਇੱਕਜੁੱਟਤਾ

Fazilka News: ਫਾਜ਼ਿਲਕਾ (ਰਜਨੀਸ਼ ਰਵੀ)। ਜ਼ਿਲ੍ਹਾ ਫਾਜ਼ਿਲਕਾ ਅੰਦਰ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਵੱਲੋਂ ਪੱਤਰਕਾਰਾਂ ਖ਼ਿਲਾਫ਼ ਅਪਣਾਏ ਜਾ ਰਹੇ ਅੜੀਅਲ ਰਵੱਈਏ ਨੂੰ ਲੈ ਕੇ ਅੱਜ ਸਥਾਨਕ ਲਾਲਾ ਸੁਨਾਮ ਰਾਏ ਮੈਮੋਰੀਅਲ ਹਾਲ ਵਿਖੇ ਜ਼ਿਲ੍ਹਾ ਪੱਧਰੀ ਪੱਤਰਕਾਰਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸੀਨੀਅਰ ਪੱਤਰਕਾਰ ਸੰਜੀਵ ਝਾਂਬ, ਪ੍ਰਫੁੱਲ ਨਾਗਪਾਲ, ਸੁਰਿੰਦਰ ਗੋਇਲ, ਪਰਮਜੀਤ ਢਾਬਾਂ, ਮਲਕੀਤ ਸਿੰਘ ਟੋਨੀ ਛਾਬੜਾ, ਰਜਨੀਸ਼ ਰਵੀ ਅਤੇ ਰਾਜੀਵ ਰਹੇਜਾ ਨੇ ਕੀਤੀ।

ਇਸ ਮੀਟਿੰਗ ਵਿੱਚ ਫਾਜ਼ਿਲਕਾ, ਅਬੋਹਰ, ਖੂਈਆਂ ਸਰਵਰ, ਬੱਲੂਆਣਾ, ਮੰਡੀ ਅਰਨੀਵਾਲਾ, ਮੰਡੀ ਲਾਧੂਕਾ,ਮੰਡੀ ਘੁਬਾਇਆ, ਮੰਡੀ ਰੋੜਾਂਵਾਲੀ ਅਤੇ ਜਲਾਲਾਬਾਦ ਤੋਂ ਪੱਤਰਕਾਰਾਂ ਨੇ ਪੁੱਜ ਕੇ ਇਕਜੁੱਟਤਾ ਦਾ ਸਬੂਤ ਦਿੱਤਾ। ਮੀਟਿੰਗ ਵਿੱਚ ਲੈ ਕੇ ਅਹਿਮ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆ ਪੱਤਰਕਾਰਾਂ ਦੇ ਆਗੂ ਪਰਮਜੀਤ ਢਾਬਾਂ ਅਤੇ ਰਾਜੀਵ ਰਹੇਜਾ ਨੇ ਦੱਸਿਆ ਕਿ ਅੱਜ ਫਾਜ਼ਿਲਕਾ ਦਾ ਸਮੂਹ ਪੱਤਰਕਾਰ ਇੱਕ ਮੰਚ ਤੇ ਇਕੱਠੇ ਹੋਏ ਹਨ ਅਤੇ ਉਹਨਾਂ ਨੇ ਪੱਤਰਕਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਸਿਰ ਜੋੜ ਕੇ ਹਰ ਇੱਕ ਦਾ ਸਾਥ ਦੇਣ ਦਾ ਅਹਿਦ ਲਿਆ ਹੈ। Fazilka News

ਜ਼ਿਲ੍ਹਾ ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਵੱਲੋਂ ਪੱਤਰਕਾਰਾਂ ਖ਼ਿਲਾਫ਼ ਅਪਣਾਏ ਜਾ ਰਹੇ ਅੜੀਅਲ ਰਵਈਏ ਨੂੰ ਲੈ ਕੇ ਹੋਏ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਅੰਦਰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਪਹੁੰਚ ਰਹੇ ਹਨ ਅਤੇ ਉਹਨਾਂ ਕੋਲ ਫਾਜ਼ਿਲਕਾ ਦਾ ਪੱਤਰਕਾਰ ਭਾਈਚਾਰਾ ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਤੇ ਰਵੱਈਏ ਦਾ ਵਿਰੋਧ ਦਰਜ ਕਰਵਾਇਆ ਜਾਵੇਗਾ।

Fazilka News

ਉਹਨਾਂ ਕਿਹਾ ਕਿ ਜੇਕਰ ਸੀਐਮ ਮਾਨ ਡਿਪਟੀ ਕਮਿਸ਼ਨਰ ਦੇ ਅੜੀਅਲ ਰਵੱਈਏ ਤੇ ਕੋਈ ਸਖਤ ਐਕਸ਼ਨ ਨਹੀਂ ਲੈਂਦੇ ਤਾਂ ਪੱਤਰਕਾਰ ਆਪਣੀ ਅਗਲੇ ਸੰਘਰਸ਼ ਲਈ ਰਣਨੀਤੀ ਤਿਆਰ ਕਰਨਗੇ। ਅੱਜ ਦੀ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਜ਼ਿਲ੍ਹਾ ਫਾਜ਼ਿਲਕਾ ਨਾਲ ਸੰਬੰਧਿਤ ਸੱਤਾ ਧਿਰ ਦੇ ਵਿਧਾਇਕਾਂ ਨੇ ਜੇਕਰ ਡੀਸੀ ਦੇ ਆਮ ਲੋਕਾਂ, ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਪੱਤਰਕਾਰਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਰਵੱਈਏ ਦਾ ਨੋਟਿਸ ਨਾ ਲਿਆ ਤਾਂ ਭਵਿੱਖ ਵਿੱਚ ਉਹਨਾਂ ਦਾ ਵੀ ਵਿਰੋਧ ਕਰਨ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।

Read Also : Election Commission Update: 65 ਲੱਖ ਲੋਕਾਂ ਦੇ ਕੱਟੇ ਜਾ ਸਕਦੇ ਨੇ ਵੋਟਰ ਸੂਚੀ ਵਿੱਚੋਂ ਨਾਂਅ

ਪੱਤਰਕਾਰਾਂ ਨੇ ਦੋਸ਼ ਲਾਉਂਦਿਆਂ ਕਿਹਾ ਕਿ 2011 ਵਿੱਚ ਫਾਜ਼ਿਲਕਾ ਜ਼ਿਲ੍ਹਾ ਬਣਿਆ ਹੈ। ਹੁਣ ਤੱਕ ਰਹੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਅਫਸਰਾਂ ਵੱਲੋਂ ਇਸ ਤਰ੍ਹਾਂ ਦਾ ਕਦੇ ਵੀ ਰਵੱਈਆ ਨਹੀਂ ਅਪਣਾਇਆ ਗਿਆ,ਜਿਸ ਤਰ੍ਹਾਂ ਮੌਜੂਦਾ ਡਿਪਟੀ ਕਮਿਸ਼ਨਰ ਪੱਤਰਕਾਰਾਂ ਨਾਲ ਰਵੱਈਆ ਅਪਣਾ ਰਹੀ ਹੈ।

ਅੱਜ ਦੀ ਇਸ ਮੀਟਿੰਗ ਵਿੱਚ ਜ਼ਿਲ੍ਹਾ ਪੱਧਰੀ ਡਿਸਟਰਿਕਟ ਫਾਜ਼ਿਲਕਾ ਪ੍ਰੈਸ ਕਲੱਬ ਦਾ ਗਠਨ ਕੀਤਾ ਗਿਆ। ਮੀਟਿੰਗ ਵਿੱਚ ਹਾਜ਼ਰ ਸਮੂਹ ਪੱਤਰਕਾਰਾਂ ਵੱਲੋਂ ਅੱਜ ਦੀ ਮੀਟਿੰਗ ਵਿੱਚ ਕਿਸੇ ਕਾਰਨ ਤੋਂ ਨਾ ਪਹੁੰਚਣ ਵਾਲੇ ਪੱਤਰਕਾਰਾਂ ਨੂੰ ਇਸ ਮੰਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ। ਪੱਤਰਕਾਰਾਂ ਨੇ ਇਹ ਵੀ ਫੈਸਲਾ ਕੀਤਾ ਕਿ ਪੱਤਰਕਾਰ ਹੋਰ ਤਨ ਦੇਹੀ ਅਤੇ ਮਿਹਨਤ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਪ੍ਰਸ਼ਾਸਨ ਦੀਆਂ ਨਕਾਮੀਆਂ ਨੂੰ ਉਜਾਗਰ ਕਰਨ ਲਈ ਸਖਤ ਮਿਹਨਤ ਕਰਨਗੇ।