School of Eminence - Sach Kahoon Punjabi

Punjab Education Revolution: ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਚੁੱਕੇ ਕ੍ਰਾਂਤੀਕਾਰੀ ਕਦਮ : ਦੇਵ ਮਾਨ
Punjab Education Revolution: (ਸੁਸ਼ੀਲ ਕੁਮਾਰ) ਭਾਦਸੋਂ। ਸਰਕਾਰੀ ਸਕੂਲਾਂ ’ਚ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਉਦਘਾਟਨ ਕੀਤੇ ਜਾ ਰਹੇ ਹਨ। ਜਿਸ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਜਾਤੀਵਾਲ ਬਲਾਕ ਭਾਦਸੋਂ-2 ਵਿਖੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਉਦਘਾਟਨ ਕੀਤਾ ਗਿਆ। ਇਸ ਸਮੇਂ ਉਹਨਾਂ ਨੇ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਕ੍ਰਾਂਤੀਕਾਰੀ ਕੰਮਾਂ ਬਾਰੇ ਦੱਸਿਆ ਗਿਆ। ਉਹਨਾਂ ਆਖਿਆ ਕਿ ਜਿਹੜੀਆਂ ਗਾਰੰਟੀਆਂ ਦਿੱਤੀਆਂ ਸੀ, ਉਹਨਾਂ ਨੂੰ ਪੂਰੀਆਂ ਕਰਨ ਉਪਰੰਤ ਹੋਰ ਵੀ ਅਨੇਕਾਂ ਕੰਮ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਨ। ਇਸ ਸਮੇਂ ਬੀਪੀਈਓ ਜਗਜੀਤ ਸਿੰਘ ਨੌਹਰਾ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਕੀਤੇ ਕਾਰਜਾਂ ਬਾਰੇ ਦੱਸਿਆ। ਸਟੇਜ ਸਕੱਤਰ ਦੀ ਭੂਮਿਕਾ ਸੰਦੀਪ ਕੁਮਾਰ ਡਕੌਂਦਾ ਵੱਲੋਂ ਨਿਭਾਈ ਗਈ। ਅਖੀਰ ਵਿੱਚ ਸੀਐੱਚਟੀ ਸਤਨਾਮ ਸਿੰਘ ਵੱਲੋਂ ਪਹੁੰਚੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਇਹ ਵੀ ਪੜ੍ਹੋ: Wheat Procurement Delay: ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੇ ਸਰਕਾਰ ਨੂੰ ਦੇ ਦਿੱਤੀ ਵੱਡੀ ਚਿਤਾਵਨੀ, ਜਾਣੋ

ਇਸ ਸਮੇਂ ਸੂਬਾ ਉਪ ਪ੍ਰਧਾਨ ਤੇਜਿੰਦਰ ਸਿੰਘ ਖਹਿਰਾ, ਬਲਾਕ ਸੰਮਤੀ ਨਾਭਾ ਦੇ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਕੱਲਰਮਾਜਰੀ, ਮਾਸਟਰ ਅਮਰੀਕ ਸਿੰਘ, ਸੀਐੱਚਟੀ ਗੁਰਪ੍ਰੀਤ ਸਿੰਘ ਪੰਧੇਰ, ਜਸਪਾਲ ਸਿੰਘ ਚਹਿਲ,ਜਸਪ੍ਰੀਤ ਸਿੰਘ ਗੋਬਿੰਦਪੁਰਾ, ਹਰਦੀਪ ਸਿੰਘ ਬੀਐਸਓ, ਜੀਵਨ ਚੰਦ, ਹਰਿੰਦਰ ਸਿੰਘ ਸੋਹੀ, ਅਵਤਾਰ ਸਿੰਘ, ਜਸਵਿੰਦਰ ਸਿੰਘ, ਕੁਲਵੰਤ ਸਿੰਘ, ਮਹਿੰਦਰਪਾਲ ਗੋਇਲ,ਮਲਕੀਤ ਸਿੰਘ, ਅਮਰੀਕ ਸਿੰਘ, ਅੰਮ੍ਰਿਤਪਾਲ ਸਿੰਘ,ਹਰਜੀਤ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਸੁਖਚੈਨ ਸਿੰਘ,ਕਾਕਾ ਸਿੰਘ, ਪਿਆਰਾ ਸਿੰਘ, ਲਖਵਿੰਦਰ ਸਿੰਘ, ਰਾਜੀਵ ਸ਼ਰਮਾ, ਭੁਪਿੰਦਰ ਕੌਰ,  ਜਗਵਿੰਦਰ ਸਿੰਘ, ਗੁਰਪ੍ਰਕਾਸ਼ ਸਿੰਘ ਪਿੰਡ ਦੇ ਪਤਵੰਤੇ ਸੱਜਣ, ਮਾਪੇ ਅਤੇ ਨਗਰ ਨਿਵਾਸੀ ਹਾਜ਼ਰ ਸਨ।

ਭਾਦਸੋਂ : ਐਲੀਮੈਂਟਰੀ ਸਕੂਲ ਜਾਤੀਵਾਲ ਵਿਖੇ ਕਮਰੇ ਦਾ ਉਦਘਾਟਨ ਕਰਨ ਮੌਕੇ ਇੱਕ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ। ਤਸਵੀਰ : ਸੁਸ਼ੀਲ ਕੁਮਾਰ

School News: ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਹੋਇਆ ਅਪਗ੍ਰੇਡ, ਕੈਬਨਿਟ ਮੰਤਰੀ ਵੱਲੋਂ ਉਦਘਾਟਨ
1.87 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੀ ਇਮਾਰਤ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ

School News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਦੀ ਕਾਇਆ ਕਲਪ ਕਰਨ ਉਪਰੰਤ ਵਿਰਾਸਤੀ ਇਮਾਰਤ ਦਾ ਉਦਘਾਟਨ ਕੀਤਾ। 1.87 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਸਕੂਲ ਇਲਾਕੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਬਹੁਤ ਅਹਿਮ ਸਥਾਨ ਰੱਖਦਾ ਹੈ।

ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਕੂਲ ਦੀ ਇਮਾਰਤ 1905 ਵਿੱਚ ਬਣੀ ਸੀ ਅਤੇ ਕਿਸੇ ਸਮੇਂ ਸ਼ਹੀਦ ਊਧਮ ਸਿੰਘ ਜੀ ਇਸ ਸਕੂਲ ਵਿੱਚ ਪੜ੍ਹਦੇ ਹੁੰਦੇ ਸਨ। ਇਸ ਸਕੂਲ ਨਾਲ ਸ਼ਹੀਦ ਊਧਮ ਸਿੰਘ ਜੀ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ। ਪਿਛਲੀਆਂ ਸਰਕਾਰਾਂ ਨੇ ਇਸ ਸਕੂਲ ਦੀ ਦਸ਼ਾ ਸੁਧਾਰਨ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਜਿਸ ਕਾਰਨ ਇਸ ਸਕੂਲ ਦੀ ਹੋਂਦ ਨੂੰ ਵੀ ਖਤਰਾ ਪੈਦਾ ਹੋ ਗਿਆ ਸੀ।

ਸਿੱਖਿਆ, ਸਿਹਤ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਹਮੇਸ਼ਾਂ ਹੀ ਤਰਜੀਹ ਰਹੇਗੀ : ਕੈਬਨਿਟ ਮੰਤਰੀ ਅਮਨ ਅਰੋੜਾ

ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਨੀਅਤ ਅਤੇ ਨੀਤੀ ਸਾਫ਼ ਹੋਵੇ ਉਥੇ ਕੋਈ ਵੀ ਕੰਮ ਨਹੀਂ ਰੁਕਦਾ। ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ। ਪਰ ਜਦੋਂ ਤੋਂ ਆਪ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ’ਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab Police Action: ਨਸ਼ਾ ਤਸਕਰ ਵੱਲੋਂ ਸਰਕਾਰੀ ਥਾਂ ’ਤੇ ਬਣਾਇਆ ਘਰ ਪੁਲਿਸ ਨੇ ਢਾਹਿਆ

ਉਹਨਾਂ ਕਿਹਾ ਕਿ ਇਸ ਸਕੂਲ ਦੀ ਕਾਇਆ ਕਲਪ ਕਰਨ ਦੀ ਮੰਗ ਕਾਫੀ ਸਮਾਂ ਪਹਿਲਾਂ ਰੱਖੀ ਗਈ ਸੀ। ਜਿਸਨੂੰ ਅੱਜ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਜਿਹੜੇ ਕੰਮ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ ਉਹ ਅੱਜ ਪਹਿਲ ਦੇ ਆਧਾਰ ਉੱਤੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਸੁਨਾਮ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਹੈ ਜਿਸਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਪਿਤਾ ਬਾਬੂ ਭਗਵਾਨ ਦਾਸ ਨੇ ਇਹੀ ਸਿੱਖਿਆ ਦਿੱਤੀ ਹੈ ਕਿ ਰਾਜਨੀਤੀ ਵਿੱਚ ਚੰਮ ਨਹੀਂ, ਕੰਮ ਪਿਆਰਾ ਹੋਣਾ ਚਾਹੀਦਾ ਹੈ। ਹਲਕੇ ਵਿੱਚ ਹਰੇਕ ਜ਼ਰੂਰੀ ਕੰਮ ਨੂੰ ਤਰਜੀਹੀ ਤੌਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਅਗਲੇ ਇੱਕ ਸਾਲ ਵਿੱਚ ਇਲਾਕੇ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ।

ਇਲਾਕਾ ਨਿਵਾਸੀਆਂ ਨੂੰ ਦਿੱਤੀ ਵਧਾਈ

ਉਹਨਾਂ ਵਿਦਿਆਰਥੀਆਂ ਨੂੰ ਸੁਨਿਹਰੇ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੰਦਿਆਂ ਕਿਹਾ ਕਿ ਕਾਮਯਾਬ ਹੋਣ ਲਈ ਟੀਚੇ ਨਿਰਧਾਰਤ ਹੋਣੇ ਲਾਜ਼ਮੀ ਹੁੰਦੇ ਹਨ। ਉਹਨਾਂ ਉਮੀਦ ਪ੍ਰਗਟਾਈ ਕਿ ਜਲਦੀ ਹੀ ਇਸ ਸਕੂਲ ਤੋਂ ਪੜ੍ਹ ਕੇ ਬੱਚੀਆਂ ਵੱਖ-ਵੱਖ ਖੇਤਰਾਂ ਵਿੱਚ ਆਪਣਾ ਅਤੇ ਪੰਜਾਬ ਦਾ ਨਾਂਅ ਰੌਸ਼ਨ ਕਰਨਗੀਆਂ। ਉਹਨਾਂ ਨੇ ਜਿੱਥੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉਥੇ ਹੀ ਸੁਨਿਹਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਬੱਚਿਆਂ ਦੇ ਆਤਮ ਵਿਸ਼ਵਾਸ ਵਿੱਚ ਵਾਧਾ ਹੋਇਆ ਹੈ ਅਤੇ ਗੱਲਬਾਤ ਦੇ ਸਲੀਕੇ ਵਿੱਚ ਵੱਡਾ ਬਦਲਾਅ ਆਇਆ ਹੈ। ਸਮਾਗਮ ਦੌਰਾਨ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ਼੍ਰੀ ਐੱਮ ਕੇ ਅਰਵਿੰਦ ਕੁਮਾਰ, ਐਸ ਡੀ ਐਮ ਸ਼੍ਰੀ ਪ੍ਰਮੋਦ ਸਿੰਗਲਾ, ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਵਿਦਿਆਰਥਣਾਂ ਹਾਜ਼ਰ ਸਨ। School News

12th Results: ਸਕੂਲ ਆਫ਼ ਐਮੀਨੈਂਸ ਭਾਦਸੋਂ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
12th Results:  (ਸੁਸ਼ੀਲ ਕੁਮਾਰ) ਭਾਦਸੋਂ । ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਅਤੇ ਪ੍ਰਿੰਸੀਪਲ ਪ੍ਰੀਤਇੰਦਰ ਘਈ ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ ਭਾਦਸੋਂ ਜਮਾਤ ਬਾਰਵੀਂ ਸੈਸ਼ਨ 2024-25 ਦਾ ਨਤੀਜਾ ਸ਼ਾਨਦਾਰ ਰਿਹਾ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰੀਤਇੰਦਰ ਘਈ ਨੇ ਸਕੂਲ ਦੇ ਅਧਿਆਪਕਾਂ ,ਵਿਦਿਆਰਥੀਆਂ ਅਤੇ ਮਾਪਿਆਂ ਨੂੰ ਬਹੁਤ- ਬਹੁਤ ਮੁਬਾਰਕਾਂ ਦਿੱਤੀਆਂ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਹਨਾਂ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਅਤੇ ਆਪਣੇ ਹੋਣਹਾਰ ਅਤੇ ਮਿਹਨਤੀ ਅਧਿਆਪਕਾਂ ਨੂੰ ਦਿੱਤਾ। ਉਨਾਂ ਅੱਗੇ ਦੱਸਿਆ ਕਿ ਭਾਦਸੋਂ ਸਕੂਲ ਦੇ ਵੱਖ-ਵੱਖ ਗਰੁੱਪਾਂ ਦੇ ਨਤੀਜੇ ਬਹੁਤ ਵਧੀਆ ਰਹੇ ਹਨ। ਇਸ ਦੌਰਾਨ ਸਾਇੰਸ ਗਰੁੱਪ ਦੇ ਵਿੱਚ ਰੀਆ ਸ਼ਰਮਾ ਪੁੱਤਰੀ ਪਵਨ ਲਾਲ ਭਾਦਸੋਂ ਨੇ 95%ਅੰਕ ਪ੍ਰਾਪਤ ਕਰਕੇ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ: Holiday: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਵੱਡੀ ਖਬਰ, ਜਾਰੀ ਹੋਏ ਨਵੇਂ ਹੁਕਮ

ਸਿਮਰਨਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਭਾਦਸੋਂ ਨੇ 94.4% ਅੰਕਾਂ ਦੇ ਨਾਲ ਦੂਜੀ ਅਤੇ ਅਰਸ਼ਦੀਪ ਕੌਰ ਪੁੱਤਰੀ ਜਸਵੀਰ ਸਿੰਘ ਨੇ 93% ਅੰਕ ਲੈ ਕੇ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ। ਕਮਰਸ ਸਟਰੀਮ ਦੇ ਵਿੱਚ ਗੁਰਲੀਨ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 93.6% ਪ੍ਰਾਪਤ ਕਰਕੇ ਪਹਿਲੀ, ਕੋਮਲਪ੍ਰੀਤ ਕੌਰ ਪੁੱਤਰੀ ਸੁਰਿੰਦਰ ਸਿੰਘ ਨੇ 84 % ਅੰਕ ਪ੍ਰਾਪਤ ਕਰਕੇ ਦੂਜੀ ਅਤੇ ਅਭੀਨੂਰ ਸਿੰਘ ਪੁੱਤਰ ਹਰਦੀਪ ਸਿੰਘ ਨੇ 83.8% ਅੰਕ ਪ੍ਰਾਪਤ ਕਰਕੇ ਤੀਜੀ ਪੁਜੀਸ਼ਨ ਹਾਸਿਲ ਕੀਤੀ ਹੈ। 12th Results

ਇਸੇ ਤਰ੍ਹਾਂ ਆਰਟਸ ਸਟਰੀਮ ਦੇ ਅਧੀਨ ਏਕਜੋਤ ਕੌਰ ਪੁੱਤਰੀ ਸੁਰਜੀਤ ਸਿੰਘ ਨੇ 94.4% ਅੰਕ ਲੈ ਕੇ ਪਹਿਲੀ, ਅਨਮੋਲਪ੍ਰੀਤ ਕੌਰ ਪੁੱਤਰੀ ਅੰਗਰੇਜ਼ ਸਿੰਘ ਨੇ 92.2% ਅੰਕ ਲੈ ਕੇ ਦੂਜੀ ਅਤੇ ਦੀਆ ਗੁਪਤਾ ਪੁੱਤਰੀ ਪ੍ਰਦੀਪ ਕੁਮਾਰ ਨੇ 91.6% ਅੰਕ ਲੈ ਕੇ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ। SMC ਦੇ ਚੇਅਰਮੈਨ ਸੁਖਵਿੰਦਰ ਸਿੰਘ ਨੇ ਵੀ ਬੱਚਿਆਂ ਨੂੰ ਮੁਬਾਰਕਾਂ ਦਿੱਤੀਆਂ। 12th Results

ਸਕੂਲ ਆਫ਼ ਐਮੀਨੈਂਸ ਲਈ ਰੱਖੀ ਗਈ 100 ਕਰੋੜ ਦੀ ਰਾਸ਼ੀ : ਬੈਂਸ
100 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ਼ ਹੈਪੀਨੈੱਸ ਵਿੱਚ ਕੀਤਾ ਜਾਵੇਗਾ ਤਬਦੀਲ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤੇ ਗਏ ਵਿੱਤੀ ਵਰੇ 2024-25 ਲਈ ਤਜਵੀਜ਼ਤ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧੇ ਵਾਲਾ ਬਜਟ ਰੱਖਣ ਲਈ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦਾ ਧੰਨਵਾਦ ਕੀਤਾ ਹੈ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤਾ ਗਿਆ ਬਜਟ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਿੱਖਿਆ ਪ੍ਰਤੀ ਹਾਂ-ਪੱਖੀ ਅਤੇ ਭਵਿੱਖਮੁਖੀ ਸੋਚ ਦਾ ਪ੍ਰਗਟਾਵਾ ਕਰਦਾ ਹੈ। Education

ਇਹ ਵੀ ਪੜ੍ਹੋ: ਪੰਜਾਬ ਦੇ ਬਜਟ ’ਚ ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ : ਹਰਭਜਨ ਸਿੰਘ ਈ.ਟੀ.ਓ.

ਉਨਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸਕੂਲਾਂ ਦੇ ਨਤੀਜਿਆਂ ਵਿੱਚ ਜਿੱਥੇ ਸੁਧਾਰ ਹੋਇਆ ਹੈ ਉੱਥੇ ਨਾਲ ਹੀ ਸਕੂਲਾਂ ਵਿੱਚ ਦਾਖ਼ਲਿਆਂ ਵਿੱਚ ਵੀ ਵੱਡੇ ਪੱਧਰ ’ਤੇ ਵਾਧਾ ਦਰਜ ਹੋਇਆ ਹੈ। ਬਜਟ ਵਿੱਚ 16,987 ਕਰੋੜ ਰੁਪਏ ਦਾ ਕੁੱਲ ਬਜਟ ਰੱਖਿਆ ਗਿਆ ਹੈ।

ਉਨਾਂ ਕਿਹਾ ਕਿ ਬਜਟ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਉਪਰਾਲੇ ‘ਸਕੂਲ ਆਫ਼ ਐਮੀਨੈਂਸ’ ਲਈ 100 ਕਰੋੜ ਦੀ ਰਾਸ਼ੀ ਰੱਖੀ ਗਈ ਹੈ । ਇਸ ਤੋਂ ਇਲਾਵਾ 100 ਸਕੂਲਾਂ ਨੂੰ ‘ਸਕੂਲ ਆਫ਼ ਬ੍ਰਿਲੀਐਂਸ’ ਵਿੱਚ ਅਤੇ 100 ਪ੍ਰਾਇਮਰੀ ਸਕੂਲਾਂ ਨੂੰ ‘ਸਕੂਲ ਆਫ਼ ਹੈਪੀਨੈੱਸ’ ਵਿੱਚ ਤਬਦੀਲ ਕਰਨ ਦੀ ਤਜਵੀਜ਼ ਰੱਖੀ ਗਈ ਹੈ।

ਸਿੱਖਿਆ ਕ੍ਰਾਂਤੀ ਲਿਆਉਣ ਵਿੱਚ ਹੋਵੇਗਾ ਸਹਾਈ : ਸਿੱਖਿਆ ਮੰਤਰੀ (Education)

ਬੈਂਸ ਨੇ ਕਿਹ ਕਿ ਇਸੇ ਤਰਾਂ ਉਚੇਰੀ ਸਿੱਖਿਆ ਲਈ ਵੀ ਬਜਟ ਵਿੱਚ 6 ਫੀਸਦੀ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਸਰਕਾਰੀ ਕਾਲਜਾਂ ਦਾ ਸਿੱਖਿਆ ਢਾਂਚਾ ਹੋਰ ਮਜ਼ਬੂਤ ਹੋਵੇਗਾ। ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਂਸਚਿਊਐਂਟ ਕਾਲਜਾਂ ਨੂੰ ਵਿੱਤੀ ਸਹਾਇਤਾ ਜਾਰੀ ਰੱਖਣ ਦੇ ਮੰਤਵ ਨਾਲ 1425 ਕਰੋੜ ਦੀ ਬਜਟ ਵੰਡ ਦੀ ਤਜਵੀਜ਼ ਹੈ। ਇਸਦੇ ਨਾਲ ਹੀ ਤਕਨੀਕੀ ਸਿੱਖਿਆ ਲਈ ਵੀ 525 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। Education

ਸਕੂਲ ਆਫ਼ ਐਮੀਨੈਂਸ ਦੀ ਬਿਲਡਿੰਗ ਦਾ ਉਦਘਾਟਨ ਹੋਇਆ
ਅਰਨੀ ਵਾਲਾ (ਰਜਿੰਦਰ)। ਕੈਬਨਿਟ ਮੰਤਰੀ, ਸਕੂਲ ਸਿੱਖਿਆ ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਦੇ ਵਿਸ਼ੇਸ਼ ਉਦਮਾਂ ਸਦਕਾ ਅਰਨੀ ਵਾਲਾ ਸ਼ੇਖ ਸ਼ੁਭਾਨ ਵਿੱਚ ਬਣਾਏ ਗਏ ਸਕੂਲ ਆਫ ਐਮੀਨਸ ਦਾ ਅੱਜ ਰਸਮੀ ਉਦਘਾਟਨ ਹਲਕਾ ਜਲਾਲਾਬਾਦ ਦੇ ਐੱਮਐੱਲਏ ਜਗਦੀਪ ਗੋਲਡੀ ਕੰਬੋਜ ਵੱਲੋਂ ਕੀਤਾ ਗਿਆ। ਜਿਸ ਵਿੱਚ ਜਿਸ ਵਿੱਚ ਐਮਐਲਏ ਜਗਦੀਪ ਗੋਲਡੀ ਕੰਬੋਜ ਦੇ ਆਉਣ ’ਤੇ ਸਮੂਹ ਟੀਚਰ ਸਾਹਿਬਾਨਾਂ ਨੇ ਐੱਮਐੱਲਏ ਸਾਹਿਬ ਨੂੰ ਬੁੱਕਾ ਭੇਂਟ ਕਰਕੇ ਜੀ ਆਇਆ ਕਿਹਾ। (School of Eminence)

ਜਿਸ ਤਰ੍ਹਾਂ ਐਮਐਲਏ ਵੱਲੋਂ ਆਏ ਪਤਵੰਤੇ ਸੱਜਣਾਂ ਅਤੇ ਸਮੂਹ ਟੀਚਰ ਸਟਾਫ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਬੱਚਿਆਂ ਪ੍ਰਤੀ ਉਚੇਰੀ ਸਿੱਖਿਆ ਸੁਚੱਜੇ ਢੰਗ ਨਾਲ ਦੇਣ ਲਈ ਪ੍ਰੇਰਿਤ ਕੀਤਾ। ਜਿਸ ਵਿੱਚ ਉਹਨਾਂ ਕਿਹਾ ਕਿ ਇਹ ਸਕੂਲ ਹਨ। ਜਿਵੇਂ ਦੁੱਧ ਤੋਂ ਮਲਾਈ ਅਲੱਗ ਉਸੇ ਤਰ੍ਹਾਂ ਮਲਾਈ ਵਰਗੇ ਬੱਚੇ ਹੀ ਇਨ੍ਹਾਂ ਸਕੂਲਾਂ ਵਿੱਚ ਪੜ੍ਹਨਗੇ। ਜਿਸ ਵਿੱਚ ਉਨ੍ਹਾਂ ਕਿਹਾ ਕਿ ਮੰਡੀ ਆਰਮੀ ਵਾਲਾ ਦੇ ਨੇੜਲੇ ਪਿੰਡਾਂ ਦੇ ਚੰਗੇ ਬੱਚਿਆਂ ਨੂੰ ਇਸ ਸਕੂਲ ਵਿੱਚ ਪੜ੍ਹਨ ਦੀ ਸਹੂਲਤ ਮਿਲ ਸਕੇਗੀ। ਜਿਸ ਵਿੱਚ ਉਹਨਾਂ ਕਿਹਾ ਕੇ ਸਕੂਲ ਸਟਾਫ਼ ਉਹੀ ਪਹਿਲਾਂ ਵਾਲਾ ਰਹੇਗਾ ਜੋ ਕਿ ਸਬਜੈਕਟ ਵਾਈਸ ਕਿਸੇ ਟੀਚਰ ਦੀ ਕਮੀ ਹੋਵੇਗੀ ਨਵੇਂ ਟੀਚਰ ਭੇਜੇ ਜਾਣਗੇ। ਜਿਸ ਵਿੱਚ ਉਨ੍ਹਾਂ ਕਿਹਾ ਕਿ ਸਕੂਲ ਵਿੱਚ ਹੋਰ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ।

ਫਰਨੀਚਰ ਬਹੁਤ ਵਧੀਆ ਆਉਣਾ ਹੈ

ਜਿਸ ਦੌਰਾਨ ਉਨ੍ਹਾਂ ਵੱਲੋਂ ਮੰਡੀ ਵਾਸੀਆਂ ਨੂੰ ਨਵੇਂ ਸਕੂਲ ਦੀ ਵਧਾਈ ਦਿੱਤੀ ਗਈ ਅਤੇ ਕਿਹਾ ਕੇ ਇਹ ਸਕੂਲ ਪੂਰੇ ਪੰਜਾਬ ਵਿੱਚ ਪਹਿਲੇ ਨੰਬਰ ’ਤੇ ਆਉਂਦਾ ਹੈ ਜਿਸ ਹਿਸਾਬ ਨਾਲ ਸਕੂਲ ਕੋਲ ਜਗ੍ਹਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਤੇ ਟੀਚਰਾਂ ਨੂੰ ਡਰ ਨਹੀਂ ਰਹੂਗਾ ਹਾਲੇ ਤਾਂ ਰੰਗ ਰੋਗਨ ਹੀ ਹੋ ਰਿਹਾ ਹੈ ਫਰਨੀਚਰ ਬਹੁਤ ਵਧੀਆ ਆਉਣਾ ਹੈ। ਜਿਸ ਵਿੱਚ ਉਨ੍ਹਾਂ ਕਿ ਅਰਨੀਵਾਲਾ ਵਿਚ ਸੀਵਰੇਜ ਦੇ ਕੰਮ ਲਈ 38 ਕਰੋੜ ਰੁਪਏ ਮਨਜ਼ੂਰ ਹੋ ਚੁੱਕਿਆ ਹੈ ਤੇ ਹੋਰ ਬੜੇ ਕੰਮ ਕੀਤੇ ਜਾਣਗੇ ਹਾਲੇ ਤਾਂ ਸ਼ੁਰੂਆਤ ਹੋਈ ਹੈ।

ਇਹ ਵੀ ਪੜ੍ਹੋ : ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰ ਹਥਿਆਰਾਂ ਸਮੇਤ ਗ੍ਰ੍ਰਿਫ਼ਤਾਰ

ਇਸ ਮੌਕੇ ਸਾਜਨ ਖੈੜਾ, ਕੁਲਦੀਪ ਸਿੰਘ ਚੈਅਰਮੈਨ ਮਾਰਕੀਟ ਕਮੇਟੀ, ਬੱਬੀ ਵਾਂਦਰ, ਰਜਿੰਦਰ ਕੁਮਾਰ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਕੰਧ ਵਾਲਾ ਹਾਜਰ ਖਾਂ, ਛਿੰਦਰਪਾਲ ਗੋਸ਼ਾ, ਗੁਰਦੀਪ ਸਿੰਘ ਕਾਕਾ ਮਾਨ ਬੰਨਾ ਵਾਲਾ, ਸੁਖਜੀਤ ਸਿੰਘ ਸਿੰਘਪੁਰਾ, ਗੋਗੀ ਡਾਕਟਰ, ਬਲਜਿੰਦਰ ਸਿੰਘ ਮੂਲਿਆਂਵਾਲੀ ਮੈਂਬਰ ਜ਼ਿਲ੍ਹਾ ਕਮੇਟੀ, ਹਰਕਿ੍ਰਸ਼ਨ ਲਾਲ ਟੀਟੀ, ਟਹਿਲ ਸਿੰਘ, ਨਵਦੀਪ ਸਿੰਘ ਕੰਧ ਵਾਲਾ ਹਾਜ਼ਰ ਖਾਂ, ਨਿਰਪਜੀਤ ਚਹਿਲ ਜ਼ਿਲ੍ਹਾ ਕਿਸਾਨ ਆਗੂ, ਰਮੇਸ਼ ਕੁਮਾਰ ਕੰਬੋਜ ਡੱਬ ਵਾਲਾ ਕਲਾਂ, ਛਿੰਦਾ ਨੂਰਪੁਰ ਭੈਣੀ ਅਤੇ ਟੀਚਰਜ ਤੇ ਪਿੰਡਾਂ ਦੇ ਲੋਕ ਹਾਜ਼ਰ ਸਨ।