Money Laundering - Sach Kahoon Punjabi
Anil Ambani: ED ਨੇ ਅਨਿਲ ਅੰਬਾਨੀ ਨੂੰ ਭੇਜਿਆ ਸੰਮਨ ਭੇਜਿਆ, ਜਾਣੋ ਕੀ ਹੈ ਮਾਮਲਾ
ਮਨੀ ਲਾਂਡਰਿੰਗ ਮਾਮਲੇ ਵਿੱਚ 14 ਨਵੰਬਰ ਨੂੰ ਹੋਵੇਗੀ ਪੁੱਛਗਿੱਛ
Anil Ambani: ਨਵੀਂ ਦਿੱਲੀ, (ਆਈਏਐਨਐਸ)। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਇੱਕ ਵਾਰ ਫਿਰ ਰਿਲਾਇੰਸ ADAG ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਨੂੰ ਉਨ੍ਹਾਂ ਦੇ ਸਮੂਹ ਵਿਰੁੱਧ ਚੱਲ ਰਹੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਤਲਬ ਕੀਤਾ ਹੈ। ਸੂਤਰਾਂ ਅਨੁਸਾਰ, ਸਰਕਾਰੀ ਜਾਂਚ ਏਜੰਸੀ 14 ਨਵੰਬਰ ਨੂੰ ਅਨਿਲ ਅੰਬਾਨੀ ਤੋਂ ਪੁੱਛਗਿੱਛ ਕਰੇਗੀ। ਇਹ ਖ਼ਬਰ ਅਜਿਹੇ ਸਮੇਂ ਆਈ ਹੈ ਜਦੋਂ ED ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਨਵੀਂ ਮੁੰਬਈ ਦੇ ਧੀਰੂਭਾਈ ਅੰਬਾਨੀ ਨਾਲੇਜ ਸਿਟੀ ਵਿੱਚ 4,462.81 ਕਰੋੜ ਰੁਪਏ ਦੀ 132 ਏਕੜ ਤੋਂ ਵੱਧ ਜ਼ਮੀਨ ਨੂੰ ਅਸਥਾਈ ਤੌਰ ‘ਤੇ ਜ਼ਬਤ ਕਰ ਲਿਆ ਸੀ।
ਇਸ ਤੋਂ ਪਹਿਲਾਂ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰਿਲਾਇੰਸ ਕਮਿਊਨੀਕੇਸ਼ਨਜ਼ ਲਿਮਟਿਡ (ਆਰਕਾਮ), ਰਿਲਾਇੰਸ ਕਮਰਸ਼ੀਅਲ ਫਾਈਨੈਂਸ ਲਿਮਟਿਡ, ਅਤੇ ਰਿਲਾਇੰਸ ਹੋਮ ਫਾਈਨੈਂਸ ਲਿਮਟਿਡ ਨਾਲ ਸਬੰਧਤ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ 3,083 ਕਰੋੜ ਰੁਪਏ ਦੀਆਂ 42 ਜਾਇਦਾਦਾਂ ਜ਼ਬਤ ਕੀਤੀਆਂ ਸਨ। ਈਡੀ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ, “ਹੁਣ ਤੱਕ 7,545 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।” “ਇਨਫੋਰਸਮੈਂਟ ਡਾਇਰੈਕਟੋਰੇਟ ਵਿੱਤੀ ਅਪਰਾਧਾਂ ਦੇ ਦੋਸ਼ੀਆਂ ਦੀ ਸਰਗਰਮੀ ਨਾਲ ਪੈਰਵੀ ਕਰ ਰਿਹਾ ਹੈ ਅਤੇ ਅਪਰਾਧ ਦੀ ਕਮਾਈ ਨੂੰ ਉਨ੍ਹਾਂ ਦੇ ਸਹੀ ਦਾਅਵੇਦਾਰਾਂ ਨੂੰ ਵਾਪਸ ਕਰਨਾ ਯਕੀਨੀ ਬਣਾਉਣ ਲਈ ਵਚਨਬੱਧ ਹੈ।”
ਸਰਕਾਰੀ ਏਜੰਸੀ ਦੁਆਰਾ ਜਾਂਚ ਸੀਬੀਆਈ ਦੀ ਐਫਆਈਆਰ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। ਸੀਬੀਆਈ ਨੇ ਅਨਿਲ ਅੰਬਾਨੀ, ਆਰਕਾਮ ਅਤੇ ਹੋਰਾਂ ਵਿਰੁੱਧ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 120-ਬੀ, 406, ਅਤੇ 420 ਅਤੇ ਭ੍ਰਿਸ਼ਟਾਚਾਰ ਰੋਕਥਾਮ ਐਕਟ, 1989 ਦੀ ਧਾਰਾ 13(2) ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, “ਆਰਕਾਮ ਅਤੇ ਇਸਦੀਆਂ ਸਮੂਹ ਕੰਪਨੀਆਂ ਨੇ 2010-2012 ਦੇ ਵਿਚਕਾਰ ਘਰੇਲੂ ਅਤੇ ਵਿਦੇਸ਼ੀ ਬੈਂਕਾਂ ਤੋਂ ਵੱਡੀ ਮਾਤਰਾ ਵਿੱਚ ਕਰਜ਼ੇ ਲਏ ਸਨ, ਜਿਨ੍ਹਾਂ ਵਿੱਚੋਂ ₹40,185 ਕਰੋੜ ਬਕਾਇਆ ਸਨ।
ਇਹ ਵੀ ਪੜ੍ਹੋ: Fake Bomb Threa: ਫਰਜ਼ੀ ਬੰਬ ਧਮਕੀ ਈਮੇਲ ਪਿੱਛੇ ਮੁੱਖ ਮੁਲਜ਼ਮ ਔਰਤ ਗ੍ਰਿਫ਼ਤਾਰ
ਪੰਜ ਬੈਂਕਾਂ ਨੇ ਸਮੂਹ ਦੇ ਬੈਂਕ ਖਾਤਿਆਂ ਨੂੰ ਧੋਖਾਧੜੀ ਵਾਲਾ ਘੋਸ਼ਿਤ ਕੀਤਾ ਸੀ। ਈਡੀ ਦੀ ਜਾਂਚ ਦੇ ਅਨੁਸਾਰ, ਇੱਕ ਸਮੂਹ ਇਕਾਈ ਦੁਆਰਾ ਲਏ ਗਏ ਬੈਂਕ ਕਰਜ਼ਿਆਂ ਦੀ ਵਰਤੋਂ ਦੂਜੀ ਸਮੂਹ ਕੰਪਨੀ ਦੁਆਰਾ ਦੂਜੇ ਬੈਂਕ ਤੋਂ ਲਏ ਗਏ ਕਰਜ਼ਿਆਂ ਦੀ ਅਦਾਇਗੀ ਕਰਨ, ਉਨ੍ਹਾਂ ਨੂੰ ਦੂਜੀਆਂ ਕੰਪਨੀਆਂ ਵਿੱਚ ਟ੍ਰਾਂਸਫਰ ਕਰਨ ਅਤੇ ਮਿਉਚੁਅਲ ਫੰਡਾਂ ਵਿੱਚ ਨਿਵੇਸ਼ ਕਰਨ ਲਈ ਕੀਤੀ ਗਈ ਸੀ। ਇਹ ਕਰਜ਼ਿਆਂ ਦੇ ਨਿਯਮਾਂ ਅਤੇ ਸ਼ਰਤਾਂ ਦੇ ਵਿਰੁੱਧ ਸੀ।
ਮਨੀ ਲਾਂਡਿਰੰਗ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਚਿਦੰਬਰਮ ਨੂੰ ਰਾਹਤ
106 ਦਿਨਾਂ ਬਾਅਦ ਤਿਹਾੜ ਜੇਲ੍ਹ ‘ਚੋਂ ਆਏ ਬਾਹਰ
ਨਵੀਂ ਦਿੱਲੀ (ਏਜੰਸੀ)। ਮਨੀ ਲਾਂਡਰਿੰਗ ਮਾਮਲੇ ‘ਚ ਪਿਛਲੇ 106 ਦਿਨਾਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਕਾਂਗਰਸੀ ਲੀਡਰ ਪੀ. ਚਿਦੰਬਰਮ Chidambaram ਨੂੰ ਵੱਡੀ ਰਾਹਤ ਮਿਲੀ ਹੈ। ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਵੱਲੋਂ ਦਰਜ ਕੇਸ ‘ਚ ਸੁਪਰੀਮ ਕੋਰਟ ਨੇ ਅੱਜ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਦੋ ਲੱਖ ਦੇ ਮੁਚੱਲਕੇ ‘ਤੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਜਸਟਿਸ ਆਰ ਭਾਨੁਮਤਿ, ਜਸਟਿਸ ਏਐੱਨ ਬੋਪੰਨਾ ਤੇ ਜਸਟਿਸ ਹਰਿਕੇਸ਼ ਰਾਇ ਦੀ ਬੈਂਚ ਨੇ ਕੁਝ ਸ਼ਰਤਾਂ ਨਾਲ ਪੀ ਚਿਦੰਬਰਮ ਨੂੰ ਜਮਾਨਤ ‘ਤੇ ਰਿਹਾਅ ਕਰਨ ਦਾ ਆਦੇਸ਼ ਦਿੱਤਾ। ਚਿਦੰਬਰਮ ਨੂੰ ਸੀਬੀਆਈ ਮਾਮਲੇ ‘ਚ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ। ਇਸ ਲਈ ਉਹ 106 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ
ਅਦਾਲਤ ਨੇ ਉਨ੍ਹਾਂ ਦੇ ਵਿਦੇਸ਼ ਜਾਣ ‘ਤੇ ਰੋਕ ਲਾਉਂਦਿਆਂ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਉਹ ਇਸ ਕੇਸ ਨਾਲ ਜੁੜੇ ਕਿਸੇ ਵੀ ਗਵਾਹ ਨਾਲ ਸੰਪਰਕ ਨਹੀਂ ਕਰਨਗੇ ਤੇ ਨਾ ਹੀ ਕੇਸ ਬਾਰੇ ਬਿਆਨਬਾਜ਼ੀ ਕਰਨਗੇ। ਉਨ੍ਹਾਂ ‘ਤੇ ਮੀਡੀਆ ਨੂੰ ਇੰਟਰਵਿਊ ਦੇਣ ‘ਤੇ ਵੀ ਰੋਕ ਲਾ ਦਿੱਤੀ ਹੈ। ਸੀਬੀਆਈ ਵੱਲੋਂ ਦਰਜ ਕੇਸ ਵਿੱਚ ਚਿਦੰਬਰਮ ਨੂੰ 22 ਅਕਤੂਬਰ ਨੂੰ ਹੀ ਜ਼ਮਾਨਤ ਮਿਲ ਗਈ ਸੀ ਪਰ ਈਡੀ ਦੇ ਕੇਸ ਵਿੱਚ ਕੋਈ ਰਾਹਤ ਨਹੀਂ ਮਿਲੀ ਸੀ।
ਵਿਦੇਸ਼ ਜਾਣ ‘ਤੇ ਰੋਕ ਲਾਉਂਦਿਆਂ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ
ਉਹ 106 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ।
ਚਿਦੰਬਰਮ ਨੂੰ ਸੀਬੀਆਈ ਮਾਮਲੇ ‘ਚ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
# Chidambaram
ਮਨੀ ਲਾਂਡ੍ਰਿੰਗ ਮਾਮਲਾ : ਵਾਡਰਾ ਤੋਂ 13ਵੀਂ ਵਾਰ ਕੀਤੀ ਪੁੱਛਗਿੱਛ
ਨਵੀਂ ਦਿੱਲੀ | ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡ੍ਰਿੰਗ ਮਾਮਲੇ ‘ਚ ਅੱਜ ਵਾਡਰਾ ਤੋਂ ਪੁੱਛਗਿੱਛ ਕੀਤੀ ਵਾਡਰਾ ਨੂੰ ਲੰਦਨ, ਐਨਸੀਆਰ, ਬੀਕਾਨੇਰ ਸਮੇਤ ਕਈ ਥਾਵਾਂ ‘ਤੇ ਖਰੀਦੀਆਂ ਗਈਆਂ ਜ਼ਮੀਨਾਂ ਦੇ ਮਾਮਲੇ ‘ਚ ਪੁੱਛਗਿੱਛ ਲਈ ਸੱਦਿਆ ਗਿਆ ਈਡੀ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਸੰਮਨ ਭੇਜਿਆ ਸੀ
ਪੁੱਛਗਿਛ ਤੋਂ ਪਹਿਲਾਂ ਵਾਡਰਾ ਨੇ ਫੇਸਬੁੱਕ ਪੋਸਟ ਲਿਖੀ-ਜਾਂਚ ਏਜੰਸੀਆਂ ਨੇ ਮੈਨੂੰ 13ਵੀਂ ਵਾਰ ਪੁੱਛਗਿੱਛ ਲਈ ਸੱਦਿਆ ਮੈਂ ਹਰ ਸਵਾਲ ਦਾ ਜਵਾਬ ਦਿੱਤਾ ਹੈ ਮੈਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਵਾਡਰਾ ਨੇ ਲਿਖਿਆ-ਜਾਂਚ ਏਜੰਸੀਆਂ ਨੇ ਹੁਣ ਤੱਕ 80 ਘੰਟੇ ਪੁੱਛਗਿੱਛ ਕੀਤੀ ਹੈ ਮੈਂ ਹਰ ਸਵਾਲ ਦਾ ਜਵਾਬ ਦਿੱਤਾ ਹੈ ਬੇਵਜ੍ਹਾ ਡਰਾਮਾ ਕੀਤਾ ਜਾ ਰਿਹਾ ਹੈ ਮੇਰੀ ਸਿਹਤ ਨਾਲ ਜੁੜੀਆਂ ਜਾਣਕਾਰੀਆਂ ਨੂੰ ਜਨਤਕ ਕੀਤਾ ਜਾਂਦਾ ਹੈ ਇਹ ਬੇਹੱਦ ਗਲਤ ਹੈ ਉਨ੍ਹਾਂ ਲਿਖਿਆ ਮੈਂ ਕਰੀਬ ਇੱਕ ਦਹਾਕੇ ਤੱਕ ਬੇਬੁਨਿਆਦ ਦੋਸ਼ਾਂ ਖਿਲਾਫ਼ ਲੜਾਈ ਲੜੀ ਹੈ ਮੇਰਾ ਜੀਵਨ ਵੱਖ ਹੈ ਮੈਂ ਆਪਣੀ ਸਿਹਤ ਸਬੰਧੀ ਲਾਪਰਵਾਹੀ ਕੀਤੀ ਹੈ ਮੈਂ ਆਪਣਾ ਸਮਾਂ ਉਨ੍ਹਾਂ ਲੋਕਾਂ ਨਾਲ ਬਿਤਾਉਂਦਾ ਹਾਂ, ਜਿਨ੍ਹਾਂ ਮੇਰੀ ਜ਼ਰੂਰਤ ਹੈ ਬਿਮਾਰ, ਦੇਖ ਨਾ ਸਕਣ ਵਾਲਿਆਂ ਨਾਲ ਸਮਾਂ ਬਿਤਾਉਂਦਾ ਹੈ ਅਨਾਥ ਬੱਚਿਆਂ ਦੇ ਚਿਹਰੇ ‘ਤੇ ਹਾਸਾ ਦੇਖ ਕੇ ਮੈਨੂੰ ਅੱਗੇ ਵਧਣ ਦੀ ਤਾਕਤ ਮਿਲਦੀ ਹੈ ਸਰੀਰਕ ਸਥਿਤੀਆਂ ਬਦਲ ਸਕਦੀਆਂ ਹਨ ਪਰ ਦਿਮਾਗ ਨਹੀਂ ਬਦਲ ਸਕਦਾ ਮੈਂ ਸੱਚ ‘ਤੇ ਦ੍ਰਿੜ ਹਾਂ ਇਹ ਆਉਣ ਵਾਲੇ ਸਮੇਂ ‘ਚ ਇੱਕ ਕਿਤਾਬ ਦੀ ਤਰ੍ਹਾਂ ਹੇਵਗੀ, ਜੋ ਦੁਨੀਆ ਨੂੰ ਮੇਰਾ ਦ੍ਰਿਸ਼ਟੀਕੋਣ ਸਪੱਸ਼ਟ ਕਰ ਸਕੇਗੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਨੀ ਲਾਂਡ੍ਰਿੰਗ ਨਾਲ ਜੁੜੀ ਹੈ ਮੇਹੁਲ ਚੌਕਸੀ ਦੀਆਂ 41 ਕੁਰਕ ਜਾਇਦਾਦਾਂ
ਤਮਿਲਨਾਡੂ ਦੇ ਵਿਲਲੁੰਪੁਰਮ ‘ਚ 231 ਏਕੜ ਜ਼ਮੀਨ ਕੁਰਕ ਕੀਤੀ ਸੀ
ਨਵੀਂ ਦਿੱਲੀ, (ਏਜੰਸੀ)। ਪੰਜਾਬ ਨੈਸ਼ਨਲ ਬੈਂਕ ‘ਚ ਹਜ਼ਾਰਾਂ ਕਰੋੜ ਰੁਪਏ ਦੇ ਘਪਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਗੈਰ ਕਾਨੂੰਨੀ ਢੰਗ ਨਾਲ ਇਕੱਠੀ ਕੀਤੀ ਜਾਇਦਾਦ ਨਾਲ ਅਰਬਾਂ ਦਾ ਸਾਮਰਾਜ ਖੜ੍ਹਾ ਕੀਤਾ ਸੀ। ਮਨੀ ਲਾਂਡ੍ਰਿੰਗ ਰੋਕੂ ਕਾਨੂੰਨ ਤਹਿਤ ਰਜਿਸਟਰ ਤੇ ਅਥਾਰਟੀਕਰਨ ਨੇ ਕਿਹਾ ਕਿ ਭਗੌੜੇ ਹੀਰਾ ਕਾਰੋਬਾਰੀ ਤੇ ਇਸ ਨਾਲ ਜੁੜੀਆਂ ਕੰਪਨੀਆਂ ਨਾਲ ਸਬੰਧਿਤ 1,210 ਕਰੋੜ ਰੁਪਏ ਦੀ ਕੁਰਕ 41 ਜਾਇਦਾਦਾਂ ਮਨੀ ਲਾਂਡ੍ਰਿੰਗ ਨਾਲ ਜੁੜੀਆਂ ਹਨ ਤੇ ਇਨ੍ਹਾਂ ਦੀ ਕੁਰਕੀ ਜਾਰੀ ਰਹਿਣੀ ਚਾਹੀਦੀ ਹੈ।
ਈਡੀ ਨੇ ਇਨ੍ਹਾਂ ਕੰਪਨੀਆਂ ਨੂੰ ਕੁਰਕ ਕੀਤਾ ਹੈ। ਪੰਜਾਬ ਨੈਸ਼ਨਲ ਬੈਂਕ ਦੀ ਮੁੰਬਈ ਬ੍ਰਾਂਚ ‘ਚ ਦੋ ਅਰਬ ਡਾਲਰ ਦੀ ਕਥਿੱਤ ਧੋਖਾਧੜੀ ‘ਚ ਕੇਂਦਰੀ ਜਾਂਚ ਏਜੰਸੀ ਨੇ ਇਸ ਸਾਲ ਫਰਵਰੀ ‘ਚ ਅਸਥਾਈ ਤੌਰ ‘ਤੇ ਮੁੰਬਈ ‘ਚ 15 ਫਲੈਟ ਤੇ 17 ਦਫ਼ਤਰ ਕੰਪਲੈਕਸ, ਕੋਲਕਾਤਾ ‘ਚ ਇੱਕ ਮਾਲ, ਅਲੀਬਾਗ ‘ਚ ਚਾਰ ਕਰੋੜ ਦਾ ਫਾਰਮ ਹਾਊਸ ਤੇ ਮਹਾਂਰਾਸ਼ਟਰ ਦੇ ਨਾਸਿਕ, ਨਾਗਪੁਰ ਤੇ ਪਨਵੇਲ ਤੇ ਤਾਮਿਲਨਾਡੂ ਦੇ ਵਿਲਲੁੰਪੁਰਮ ‘ਚ 231 ਏਕੜ ਜ਼ਮੀਨ ਕੁਰਕ ਕੀਤੀ ਸੀ।
ਪੈਸਿਆ ਦੇ ਲੈਣ-ਦੇਣ ਕਰਕੇ ਹੋਇਆ ਇਕ ਵਿਅਕਤੀ ਦਾ ਕਤਲ
ਮਾਮਲਾ ਦਰਜ, ਦੋਸ਼ੀਆਂ ਦੀ ਭਾਲ ਜਾਰੀ
ਵਿਜੈ ਇੰਸਾਂ, ਗੁਰੂਹਰਸਹਾਏ : ਬੀਤੀ ਰਾਤ ਗੁਰੂਹਰਸਹਾਏ ਵਿਖੇ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੇ ਭਰਾ ਗੁਰਚੇਤ ਸਿੰਘ ਪੁੱਤਰ ਤੁਲਸੀ ਰਾਮ ਵਾਸੀ ਮੁਕਤਸਰ ਰੋਡ ਗੁਰੂਹਰਸਹਾਏ ਨੇ ਪੁਲਿਸ ਨੂੰ ਦੱਸਿਆ ਕਿ ਉਹ ਦੋਵੇਂ ਭਰਾ ਮ੍ਰਿਤਕ ਕਾਲਾ ਸਿੰਘ ਤੇ ਉਹ ਰਾਤ 11 ਵਜੇ ਦੇ ਕਰੀਬ ਘੁੰੰਮਣ ਫਿਰਨ ਵਾਸਤੇ ਗਏ ਸੀ ਜਦੋਂ ਉਹ ਕਬਰਸਤਾਨ ਦੇ ਗੇਟ ਕੋਲ ਪੁਹੁੰਚੇ ਤਾਂ ਉਥੇ ਪਹਿਲਾਂ ਤੋਂ ਮੌਜੂਦ ਰੋਣਕੀ ਪੁੱਤਰ ਸੁਖਦੇਵ ਵਾਸੀ ਭੱਠਾ ਬਸਤੀ ਗੁਰੂਹਰਸਹਾਏ ਖੜਾ ਸੀ। ਜਿਸ ਨੇ ਉਸ ਦੇ ਭਰਾ ਨੂੰ ਅਵਾਜ ਦੇ ਕੇ ਬੁਲਾਇਆ ਅਤੇ ਉਸ ਦੀਆਂ ਅੱਖਾਂ ਵਿਚ ਮਿਰਚਾ ਪਾ ਦਿੱਤੀਆਂ ਅਤੇ ਉਸ ਨੂੰ ਜ਼ਮੀਨ ‘ਤੇ ਸੁੱਟ ਲਿਆ ਅਤੇ ਚਾਕੂਆਂ ਨਾਲ ਉਸ ਦੇ ਪੇਟ ਅਤੇ ਸ਼ਾਂਤੀ ਉਤੇ ਕਈ ਵਾਰ ਕੀਤੇ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਚੇਤ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੈਸਿਆਂ ਦੇ ਲੈਣ-ਦੇਣ ਕਰਕੇ ਉਨ੍ਹਾਂ ਦਾ ਰੌਣਕੀ ਨਾਲ ਝਗੜਾ ਹੋਇਆ ਸੀ। ਝਗੜੇ ਦੀ ਰੰਜਿਸ਼ ਦਿਲ ਵਿੱਚ ਰੱਖ ਕੇ ਕਾਲੇ ਦਾ ਕਤਲ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਗੁਰੂਹਰਸਹਾਏ ਦੇ ਐਸ.ਐਚ.ਓ.ਭੁਪਿੰਦਰ ਸਿੰਘ ਨਾਲ ਗੱਲਬਾਤ ਕਰਨ ‘ਤੇ ਉਨਾਂ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਕਰਕੇ ਇਹ ਕਤਲ ਹੋਇਆ ਹੈ। ਇਸ ਸਬੰਧੀ ਥਾਣਾ ਗੁਰੂਹਰਸਹਾਏ ਵਿਖੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।