Liquor - Sach Kahoon Punjabi
ਵੱਡੀ ਖਬਰ : ਪੰਜਾਬ ’ਚ ਬੰਦ ਹੋਏ ਸ਼ਰਾਬ ਦੇ ਠੇਕੇ, ਜਾਣੋ ਕਿਉਂ ?
ਪੰਜਾਬ ’ਚ  80 ਸ਼ਰਾਬ (Liquor ) ਦੇ ਠੇਕੇ ਸੀਲ
ਲੁਧਿਆਣਾ (ਆਰਜੀ ਰਾਏਕੋਟੀ)। ਨੈਸ਼ਨਲ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਟੀਮ ਲੁਧਿਆਣਾ ਪੰਜਾਬ ਨੇ ਸ਼ੁੱਕਰਵਾਰ ਨੂੰ ਏ.ਐੱਸ.ਐਂਡ ਕੰਪਨੀ ਦੇ ਕਰੀਬ 80 ਸ਼ਰਾਬ (Liquor) ਦੇ ਠੇਕੇ ਸੀਲ ਕੀਤੇ। ਇਸ ਕੰਪਨੀ ਦੀ ਡਰੱਗ ਤਸਕਰੀ ਦੇ ਸਰਗਨਾ ਅਕਸ਼ੈ ਛਾਬੜਾ ਦੇ ਕਾਰੋਬਾਰ ਵਿਚ 25 ਫੀਸਦੀ ਹਿੱਸੇਦਾਰੀ ਸੀ। ਦੱਸਿਆ ਜਾ ਰਿਹਾ ਹੈ ਕਿ ਅਕਸ਼ੈ ਛਾਬੜਾ ਨੇ ਡਰੱਗ ਤਸਕਰੀ ਤੋਂ ਹੋਣ ਵਾਲੀ ਕਮਾਈ ਸ਼ਰਾਬ ਦੇ ਕਾਰੋਬਾਰ ‘ਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਸੀ।
ਸ਼ੁੱਕਰਵਾਰ ਤੜਕੇ ਚੰਡੀਗੜ੍ਹ ਤੋਂ ਲੁਧਿਆਣਾ ਪੁੱਜੀ ਐਨਸੀਬੀ ਦੀ ਟੀਮ ਨੇ ਇਸ ਗਰੁੱਪ ਦੇ ਠੇਕੇ ਸੀਲ ਕਰ ਦਿੱਤੇ। ਅਕਸ਼ੈ ਛਾਬੜਾ ਨੂੰ ਪੁਲਿਸ ਨੇ ਜੈਪੁਰ ਇੰਟਰਨੈਸ਼ਨਲ ਏਅਰਪੋਰਟ ਤੋਂ ਫਰਾਰ ਹੁੰਦੇ ਹੋਏ ਗ੍ਰਿਫਤਾਰ ਕੀਤਾ ਸੀ। ਅਕਸ਼ੈ ਛਾਬੜਾ ਅਤੇ ਉਸ ਦਾ ਸਾਥੀ ਸੰਦੀਪ ਸਿੰਘ ਜਨਤਾ ਨਗਰ ਦੇ ਰਹਿਣ ਵਾਲੇ ਹਨ। ਨਸ਼ਾ ਤਸਕਰ ਅਕਸ਼ੈ ਛਾਬੜਾ ਦੇ ਘਰ ਦੇ ਨਾਲ-ਨਾਲ ਉਸ ਨੇ ਕਈ ਪਲਾਟ ਵੀ ਖਰੀਦੇ ਸਨ। ਖਾਲੀ ਸਮਾਂ ਬਿਤਾਉਣ ਲਈ ਮੁਲਜ਼ਮ ਨੇ ਵੱਡਾ ਫਾਰਮ ਹਾਊਸ ਬਣਾਇਆ ਹੋਇਆ ਹੈ। ਛਾਬੜਾ ਨੇ ਨਸ਼ੇ ਦੇ ਪੈਸੇ ਨਾਲ ਕਈ ਲਗਜ਼ਰੀ ਗੱਡੀਆਂ ਵੀ ਖਰੀਦੀਆਂ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਲੁਧਿਆਣਾ ਵਿੱਚ ਫੋਰਟਿਸ ਗਰੁੱਪ, ਗਿੱਲ ਗਰੁੱਪ ਅਤੇ ਢੋਲੇਵਾਲ ਗਰੁੱਪ ਵਿੱਚ ਅਕਸ਼ੇ ਦੀ 100 ਫੀਸਦੀ ਪਕੜ ਹੈ।
ਅਕਸ਼ੈ ਛਾਬੜਾ ਨੂੰ ਜੈਪੁਰ ਇੰਟਰਨੈਸ਼ਨਲ ਏਅਰਪੋਰਟ ਤੋਂ ਕੀਤਾ ਗ੍ਰਿਫਤਾਰ
ਏਐਸ ਕੰਪਨੀ ਦੇ ਲੁਧਿਆਣਾ ਦੇ ਪ੍ਰੀਤ ਸਿਨੇਮਾ ਮਾਡਲ ਟਾਊਨ ਅਤੇ ਗਿੱਲ ਰੋਡ ‘ਤੇ ਸ਼ਰਾਬ ਦੇ ਠੇਕੇ ਹਨ। ਸੰਦੀਪ ਨੇ 15 ਨਵੰਬਰ 2022 ਨੂੰ ਲੁਧਿਆਣਾ ‘ਚ ਅਕਸ਼ੈ ਦੇ ਨਾਂ ਦਾ ਖੁਲਾਸਾ ਕੀਤਾ ਸੀ, NCB (ਨੈਸ਼ਨਲ ਨਾਰਕੋਟਿਕਸ ਕੰਟਰੋਲ ਬਿਊਰੋ) ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੰਦੀਪ ਸਿੰਘ ਉਰਫ ਦੀਪੂ ਵੱਡੇ ਪੱਧਰ ‘ਤੇ ਹੈਰੋਇਨ ਦੀ ਤਸਕਰੀ ਕਰਦਾ ਹੈ। ਟੀਮ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਜਗਦੀਸ਼ ਨਗਰ ਫਲਾਈਓਵਰ ਤੋਂ 20.326 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਡਰੱਗ ਮਨੀ ਵੀ ਮਿਲੀ ਸੀ, ਟੀਮ ਨੂੰ ਨਸ਼ੀਲੇ ਪਾਊਡਰ ਸਮੇਤ ਵਿਦੇਸ਼ੀ ਪੈਸਾ ਅਤੇ ਹੋਰ ਸਾਮਾਨ ਮਿਲਿਆ ਸੀ। ਸੰਦੀਪ ਨੇ ਪੁੱਛਗਿੱਛ ਦੌਰਾਨ ਸ਼ਰਾਬ ਕਾਰੋਬਾਰੀ ਅਕਸ਼ੈ ਛਾਬੜਾ ਦਾ ਨਾਂ ਲਿਆ ਸੀ। ਅਕਸ਼ੈ ਛਾਬੜਾ ਅਤੇ ਉਸ ਦੇ ਸਾਥੀ ਗੌਰਵ ਗੋਰਾ ਉਰਫ ਅਜੈ ਦੋਵਾਂ ਨੂੰ ਟੀਮ ਨੇ 24 ਨਵੰਬਰ 2022 ਨੂੰ ਜੈਪੁਰ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸ਼ਰਾਬ ਦਾ ਠੇਕਾ ਚਕਵਾਉਣ ਲਈ ਪਿੰਡ ਵਾਸੀਆਂ ਵੱਲੋਂ ਨਾਅਰੇਬਾਜ਼ੀ ਤੇ ਧਰਨਾ
ਸਾਦਿਕ, ਅਰਸ਼ਦੀਪ ਸੋਨੀ
ਜ਼ਿਲ੍ਹਾ ਫਰੀਦਕੋਟ ਦੇ ਸਾਦਿਕ ਨੇੜਲੇ ਪਿੰਡ ਘੁਗਿਆਣਾ ਦੇ ਵਸਨੀਕਾਂ ਵੱਲੋਂ ਸ਼ਰਾਬ ਦਾ ਠੇਕਾ ਚੁਕਵਾਉਣ ਲਈ ਠੇਕੇ ਦੇ ਬਾਹਰ ਬੈਠ ਕੇ ਧਰਨਾ ਲਗਾਉਂਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਪਿੰਡ ਦੇ ਕਰਤਾਰ ਸਿੰਘ, ਹਰਦੇਵ ਸਿੰਘ, ਬਲਵੀਰ ਸਿੰਘ, ਸੁਰਿੰਦਰ ਸਿੰਘ, ਪਰਮਜੀਤ ਕੌਰ , ਨਸੀਬ ਕੌਰ, ਨਿਰਮਲ ਕੌਰ ਆਦਿ ਨੇ ਦੱਸਿਆ ਕਿ ਪਿੰਡ ਦੇ ਮੇਨ ਚੌਕ ‘ਚ ਸ਼ਰਾਬ ਦਾ ਠੇਕਾ ਹੋਣ ਕਾਰਨ ਪਿੰਡ ਵਾਸੀਆਂ ਅਤੇ ਖਾਸਕਰ ਆਉਣ ਜਾਣ ਵਾਲੀਆਂ ਔਰਤਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਠੇਕੇ ਕੋਲ ਬੈਠੇ ਲੋਕ ਉਸ ਥਾਂ ਕੋਲ ਦੀ ਲੰਘਣ ਵਾਲੀਆਂ ਔਰਤਾਂ ਅਤੇ ਸਕੂਲ ਕਾਲਜ ਜਾਣ ਵਾਲੀਆਂ ਵਿਦਿਆਰਥਣਾਂ ਨੂੰ ਬੁਰੀ ਨਜ਼ਰ ਨਾਲ ਦੇਖਦੇ ਹਨ, ਜਿਸ ਕਾਰਨ ਉਨ੍ਹਾਂ ਦਾ ਉੱਥੋ ਲੰਘਣਾ ਮੁਸ਼ਕਲ  ਹੋਇਆ ਪਿਆ ਹੈ। ਪਿੰਡ ਵਾਸੀਆਂ ਅਤੇ ਪੰਚਾਇਤਾਂ ਦਾ ਕਹਿਣਾ ਹੈ ਕਿ ਇਸ ਠੇਕੇ ਨੂੰ ਪਿੰਡੋਂ ਬਾਹਰ ਕਢਵਾਉਣ ਲਈ ਉਹ ਪਿਛਲੇ 3 ਦਿਨਾਂ ਤੋਂ ਧਰਨੇ ‘ਤੇ ਬੈਠੇ ਹੋਏ ਹਨ। ਉਨ੍ਹਾਂ ਨੇ ਜਿਲ੍ਹਾ ਪ੍ਰਸ਼ਾਸ਼ਨ ਨੂੰ ਇਸ ਸਬੰਧੀ ਲਿਖਤੀ ਸ਼ਿਕਾਇਤ ਵੀ ਕੀਤੀ ਪਰ ਕਿਸੇ ਨੇ ਅੱਜ ਤੱਕ ਉਨ੍ਹਾਂ ਦੀ ਇੱਕ ਨਹੀਂ ਸੁਣੀ। ਪਿੰਡ ਵਾਸੀਆਂ ਨੇ ਧਰਨਾ ਦਿੰਦੇ ਹੋਏ ਇਸ ਸ਼ਰਾਬ ਦੇ ਠੇਕੇ ਨੂੰ ਪਿੰਡ ਦੀ ਹਦੂਦ ਤੋਂ ਬਾਹਰ ਕੱਢਣ ਦੀ ਮੰਗ ਕੀਤੀ ਹੈ ਅਤੇ ਚਿਤਾਵਨੀ ਦਿੱਤੀ ਕਿ ਜਿੰਨਾ ਚਿਰ ਪਿੰਡ ‘ਚੋਂ ਸ਼ਰਾਬ ਦਾ ਠੇਕਾ ਨਹੀ ਚੁੱਕਿਆ ਜਾਂਦਾ ਉਹ ਧਰਨਾ ਜਾਰੀ ਰੱਖਣਗੇ ਅਤੇ ਆਪਣਾ ਸੰਘਰਸ਼ ਤੇਜ ਕਰਨਗੇ ਤੇ ਦੂਸਰੇ ਪਿੰਡਾਂ ਦੀਆਂ ਪੰਚਾਇਤਾਂ ਤੋਂ ਵੀ ਸਹਿਯੋਗ ਦੀ ਮੰਗ ਕਰਨਗੇ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਸਾਰਾ ਮਾਮਲਾ ਪ੍ਰਸ਼ਾਸਨ ਦੇ ਧਿਆਨ ‘ਚ ਹੈ ਅਤੇ ਜਲਦ ਹੀ ਇਸ ਦਾ ਹੱਲ ਕੱਢਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸ ਤੇ ਵਿਰੋਧੀ ਪਾਰਟੀਆਂ ਦਾ ਮੋਦੀ ‘ਤੇ ਪਲਟਵਾਰ, ਸ਼ਬਦਾਵਲੀ ਨੂੰ ਗੈਰ ਜ਼ਮਹੂਰੀ ਕਰਾਰ ਦਿੱਤਾ
ਮੇਰਠ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਉੱਤਰ ਪ੍ਰਦੇਸ਼ ‘ਚ ਭਾਜਪਾ ਦੀ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕਰਦਿਆਂ ਅੱਜ ਹੇਠਲੇ ਪੱਧਰ ਦੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਨਾ ਕੀਤਾ ਉਨ੍ਹਾਂ ਕਿਹਾ ਕਿ ਸਪਾ ਦੇ ਸੱਲੇ, ਰਾਲੋਦ ਦੇ ਰਾਰੇ ਤੇ ਬਸਪਾ ਦੇ ਬੱਬੇ ਨੂੰ ਮਿਲਾ ਕੇ ‘ਸ਼ਰਾਬ’ ਬਣਦੀ ਹੈ ਜੋ ਸਿਹਤ ਲਈ ਖਤਰਨਾਕ ਹੁੰਦੀ ਹੈ ਇਸ ਲਈ ਇਸ ਗਠਜੋੜ ਤੋਂ ਦੂਰ ਰਹਿਣਾ ਚਾਹੀਦਾ ਹੈ
ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ, ‘ਮੈਂ ਸਾਡੇ ਸਭ ਦੇ ਚੌਧਰੀ ਚਰਨ ਸਿੰਘ ਜੀ ਨੂੰ ਮੈਂ ਨਮਨ ਕਰਦਾ ਹਾਂ ਚਰਨ ਸਿੰਘ ਜੀ ਨੇ ਦੇਸ਼ ਲਈ ਅਹਿਮ ਯੋਗਦਾਨ ਦਿੱਤਾ ਚੌਧਰੀ ਜੀ ਦੇਸ਼ ਦੇ ਉਨ੍ਹਾਂ ਸਪੂਤਾਂ ‘ਚੋਂ ਹਨ, ਜਿਨ੍ਹਾਂ ਨੇ ਦੇਸ਼ ਦੀ ਰਾਜਨੀਤੀ ਨੂੰ ਖੇਤ-ਖਲਿਹਾਨ ‘ਤੇ ਧਿਆਨ ਦੇਣ ਲਈ ਮਜ਼ਬੂਰ ਕੀਤਾ ਜ਼ਿਕਰਯੋਗ ਹੈ ਕਿ ਚੌਧਰੀ ਚਰਨ ਸਿੰਘ ਦੇ ਪੁੱਤਰ ਅਜੀਤ ਸਿੰਘ ਦੀ ਪਾਰਟੀ ਰਾਲੋਦ ਨੇ ਇਸ ਚੋਣ ‘ਚ ਬਸਪਾ ਤੇ ਸਪਾ ਦੇ ਨਾਲ ਗਠਜੋੜ ਕੀਤਾ ਹੈ ਆਪਣੇ ਭਾਸ਼ਣ ‘ਚ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਰ ਖੇਤਰ ‘ਚ ਸਰਜੀਕਲ ਸਟਰਾਈਕ ਕਰਨ ਦਾ ਸਾਹਸ ਦਿਖਾਇਆ ਹੈ, ਭਾਵੇਂ ਉਹ ਜ਼ਮੀਨ ਹੋਵੇ, ਆਸਮਾਨ ਹੋਵੇ ਜਾਂ ਫਿਰ ਪੁਲਾੜ ਹੋਵੇ ਪ੍ਰਧਾਨ ਮੰਤਰੀ ਨੇ ਸੂਬੇ ‘ਚ ਸਪਾ-ਬਸਪਾ ਗਠਜੋੜ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ‘ਤੇ ਨਿਸ਼ਾਨਾ ਵਿੰਨ੍ਹਿਦਿਆਂ ਕਿਹਾ ਕਿ ਅੱਜ ਇੱਕ ਪਾਸੇ ਨਵੇਂ ਭਾਰਤ ਦੇ ਸੰਸਕਾਰ ਹਨ, ਤਾਂ ਦੂਜੇ ਪਾਸੇ ਵੰਸ਼ਵਾਦ ਤੇ ਭ੍ਰਿਸ਼ਟਾਚਾਰ ਦਾ ਵਿਸਥਾਰ ਹੈ ਇੱਕ ਪਾਸੇ ਦਮਦਾਰ ਚੌਂਕੀਦਾਰ ਹੈ, ਤਾਂ ਦੂਜੇ ਪਾਸੇ ਚੌਂਕੀਦਾਰ ਹੈ ਤਾਂ ਦੂਜੇ ਪਾਸੇ ਦਾਗਦਾਰਾਂ ਦੀ ਭਰਮਾਰ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
1150 ਪੇਟੀਆਂ ਸਰਾਬ ਬਰਾਮਦ, ਕਥਿਤ ਦੋਸ਼ੀ ਮੌਕੇ ਤੋਂ  ਫਰਾਰ
ਟਰੱਕ, ਸਕਾਰਪੀਓ, ਸਫਾਰੀ ਅਤੇ ਜੀਪ ਵੀ ਪੁਲਿਸ ਵੱਲੋਂ ਕਾਬੂ-
ਨਿਹਾਲ ਸਿੰਘ ਵਾਲਾ (ਸੱਚ ਕਹੂੰ ਨਿਊਜ਼) ਜਿਲਾ ਪੁਲਿਸ ਮੁੱਖੀ ਗੁਰਲੀਨ ਸਿੰਘ ਵੱਲੋਂ ਨਸਾ ਸਮੱਗਲਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਸੁਬੇਗ ਸਿੰਘ ਦੀ ਅਗਵਾਈ ਹੇਠ ਇੱਕ ਟਰੱਕ, ਸਕਾਰਪੀਓ, ਸਫਾਰੀ ਅਤੇ ਜੀਪ ਵਿੱਚ ਲੱਦੀ ਜਾ ਰਹੀ ਭਾਰੀ ਮਾਤਰਾ ਵਿੱਚ ਗੁਆਂਢੀ ਸੂਬੇ ਹਰਿਆਣਾ ਵਿੱਚੋਂ ਪੰਜਾਬ ਵਿੱਚ ਸਪਲਾਈ ਕਰਨ ਲਈ ਲਿਆਂਦੀ ਗਈ ਸ਼ਰਾਬ ਨੂੰ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਡੀ ਐਸ ਪੀ ਸੁਬੇਗ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਇੱਕ ਖਾਸ ਮੁਖਬਰ ਦੀ ਸੂਚਨਾਂ ਤੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਸੰਘਾ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਜਸਕਰਨ ਸਿੰਘ ਉਰਫ ਜੱਸੀ ਪਿੰਡ ਮਾਣੂਕੇ ਦੇ ਘਰ ਤੇ ਛਾਪਾ ਮਾਰਿਆ ਅਤੇ 1150 ਪੇਟੀਆਂ ਸ਼ਰਾਬ (13,800 ਬੋਤਲਾਂ) ਮਾਰਕਾ ਹੀਰ ਸੌਫੀ 962 ਪੇਟੀਆਂ ਅਤੇ ਫਸਟ ਚੁਆਇਸ 188 ਪੇਟੀਆਂ ਦਾ ਭਰਿਆ ਟਰੱਕ ਟਾਟਾ ਐਲ.ਪੀ. ਨੰਬਰੀ ਪੀ ਬੀ 11 ਬੀ ਐਫ 9468,  ਸਕਾਰਪਿਓ ਗੱਡੀ ਨੰਬਰੀ 23 ਐਮ 8885,  ਸਫਾਰੀ ਗੱਡੀ ਨੰਬਰੀ ਪੀ ਬੀ 03 ਐਨ 9260 ਅਤੇ 1 ਜੀਪ ਨੰਬਰੀ ਪੀ ਬੀ 15 ਏ 5170 ਬਰਾਮਦ ਕੀਤੀ ਗਈ।
ਪੁਲਿਸ ਦੀ ਛਾਪੇਮਾਰੀ ਦੌਰਾਨ ਕਥਿਤ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਸਕਾਰਪਿਓ ਗੱਡੀ ਵਿੱਚੋਂ 50 ਪੇਟੀਆਂ ਹੀਰ ਸੌਫੀ, ਜੀਪ ਵਿੱਚੋਂ 20 ਪੇਟੀਆਂ ਹੀਰ ਸੌਫੀ, ਸਫਾਰੀ ਵਿੱਚੋਂ 78 ਪੇਟੀਆਂ ਫਸਟ ਚੁਆਇਸ, ਟਰੱਕ ਵਿੱਚੋਂ 892 ਪੇਟੀਆਂ ਹੀਰ ਸੌਫੀ ਅਤੇ 110 ਪੇਟੀਆਂ ਫਸਟ ਚੁਆਇਸ ਬਰਾਮਦ ਕੀਤੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਹਿਰੀਲੀ ਸ਼ਰਾਬ ਪੀਣ ਨਾਲ 27 ਦੀ ਮੌਤ, 302 ਬਿਮਾਰ
ਇਰਾਨ ‘ਚ 1979 ਤੋਂ ਲੱਗੀ ਹੋਈ ਹੈ ਸ਼ਰਾਬ ‘ਤੇ ਪਾਬੰਦੀ
ਤੇਹਰਾਨ, ਏਜੰਸੀ।
ਇਰਾਨ ਦੇ ਵੱਖ-ਵੱਖ ਸੂਬਿਆਂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਲਗਭਗ 27 ਵਿਅਕਤੀਆਂ ਦੀ ਮੌਤ ਹੋ ਗਈ ਅਤੇ 302 ਲੋਕ ਬਿਮਾਰ ਹੋ ਗਏ ਜਿਹਨਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰੇਡੀਓ ਫ੍ਰੀ ਯੂਰਪ/ ਰੇਡੀਓ ਲਿਬਰਟੀ ਅਤੇ ਇਰਾਨੀਅਨ ਲੇਬਰ ਨਿਊਜ਼ ਏਜੰਸੀ ਨੇ ਰਾਜ ਆਪਾਤਕਾਲ ਸੇਵਾ ਦੇ ਬੁਲਾਰੇ ਮੋਜਤਬਾ  ਖਾਲਿਦੀ ਨੇ ਦੱਸਿਆ ਕਿ ਹਾਲ ਹੀ ‘ਚ ਪੂਰੇ ਇਰਾਨ ‘ਚ 302 ਲੋਕਾਂ ਨੂੰ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਸ੍ਰੀ ਖਾਲਿਦੀ ਨੇ ਦੱਸਿਆ ਕਿ ਕਿ ਹੋਰਮੋਜਗਨ, ਉਤਰੀ ਖੋਰਾਸਾਨ, ਅਲਬੋਰਜ, ਕੋਹਗਿਲੁਯੇਹ ਅਤੇ ਬੋਅਰ ਅਹਿਮਦ ਰਾਜ ‘ਚ ਮੌਤਾਂ ਹੋਈਆਂ ਹਨ।
ਜਿਕਰਯੋਗ ਹੈ ਕਿ ਇਰਾਨ ‘ਚ 1979 ਤੋਂ ਸ਼ਰਾਬ ‘ਤੇ ਪਾਬੰਦੀ ਲੱਗੀ ਹੋਈ ਹੈ ਅਤੇ ਇਸ ਦਾ ਉਲੰਘਣ ਕਰਨ ‘ਤੇ ਨਗਦ ਜੁਰਮਾਨਾ ਅਤੇ ਸਖ਼ਤ ਸਜ਼ਾ ਦੀ ਤਜਵੀਜ ਹੈ। ਇਸ ਦੇ ਬਾਵਜੂਦ ਕਈ ਇਰਾਨੀ ਲੋਕ ਵਿਦੇਸ਼ੀ ਅਤੇ ਦੇਸ਼ੀ ਸ਼ਰਾਬ ਪੀਂਦੇ ਹਨ ਜੋ ਗੈਰ ਕਾਨੂੰਨੀ ਤੌਰ ‘ਤੇ ਬਜ਼ਾਰ ‘ਚ ਮੁਹੱਈਆ ਹੈ। ਬੰਦਰ ਅੱਬਾਸ ਦੇ ਪੁਲਿਸ ਮੁਖੀ ਇਸਮਾਇਲ ਮਸ਼ਾਯੇਖ ਨੇ ਦੱਸਿਆ ਕਿ ਇੱਕ ਸ਼ਾਦੀਸ਼ੁਦਾ ਜੋੜੇ ਨੂੰ ਜ਼ਹਿਰੀਲੀ ਸ਼ਰਾਬ ਬਣਾਉਣ ਦੇ ਸ਼ੱਕ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਸ਼ੱਕੀ ਵਿਤਰਕ ਨੂੰ ਹਿਰਾਸਤ ‘ਚ ਲਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਰਿਆਣਾ ਮਾਰਕਾ ਸ਼ਰਾਬ ਸਮੇਤ ਅਕਾਲੀ ਆਗੂ ਕਾਬੂ
720 ਪੇਟੀਆਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ
ਰਾਮਪੁਰਾ ਫੂਲ
ਥਾਣਾ ਸਦਰ ਪੁਲਿਸ ਵੱਲੋਂ ਗੁਪਤ ਸੂਚਨਾ ਮਿਲਣ ‘ਤੇ ਨਾਕਾਬੰਦੀ ਕਰਕੇ 720 ਪੇਟੀਆਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਥਾਣਾ ਸਦਰ ਦੇ ਮੁਖੀ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ‘ਤੇ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਸਥਿਤ ਪਿੰਡ ਕਰਾੜਵਾਲਾ ਵਿਖੇ ਨਾਕਾਬੰਦੀ ਕੀਤੀ ਗਈ ਤੇ ਮੁਖਬਰ ਦੇ ਦੱਸਣ ਅਨੁਸਾਰ ਐਲ ਪੀ ਟਰੱਕ ਪੀ ਬੀ 31 ਪੀ, 6869 ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਗਈਤਾਂ ਉਸ ‘ਚੋਂ ਹਰਿਆਣਾ ਮਾਰਕਾ 720 ਪੇਟੀਆਂ ਸ਼ਰਾਬ ਬਰਾਮਦ ਕੀਤੀ ਗਈ ਜਿਸਨੂੰ ਕਰਮਜੀਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਤਾਜੋਕੇ ਚਲਾ ਰਿਹਾ ਸੀ ਜਦਕਿ ਸਰਵਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪੱਖੋਕੇ ਨਾਲ ਬੈਠਾ ਸੀ
ਥਾਣਾ ਸਦਰ ਮੁਖੀ ਨੇ ਦੱਸਿਆ ਕਿ ਇਹ ਲੋਕ ਹਰਿਆਣਾ ਤੋਂ ਸਸਤੀ ਸ਼ਰਾਬ ਲਿਆ ਕੇ ਬਠਿੰਡਾ ਬਰਨਾਲਾ ਦੇ ਪਿੰਡਾਂ ‘ਚ ਵੇਚਣ ਦਾ ਗੋਰਖ ਧੰਦਾ ਕਰਦੇ ਸਨ ਪੁਲਿਸ ਨੇ ਦੋਵਾਂ ਵਿਅਕਤੀਆਂ ਖਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਦਿੱਤਾ ਹੈ ਉਕਤ ਸ਼ਰਾਬ ਦੀ ਤਸਕਰੀ ‘ਚ ਫੜ੍ਹਿਆ ਵਿਅਕਤੀ ਕਰਮਜੀਤ ਸਿੰਘ ਮਾਰਕੀਟ ਕਮੇਟੀ ਤਪਾ ਦਾ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ ਦਾ ਸਰਗਰਮ ਆਗੂ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੂਚਨਾ ਦੇ ਅਧਾਰ ‘ਤੇ ਕੀਤੀ ਗਈ ਸੀ ਛਾਪੇਮਾਰੀ (Excessive)
14 ਪੇਟੀਆਂ ‘ਚੋਂ 1140 ਬੋਤਲਾਂ ਤੇ ਬੋਰੇ ‘ਚੋਂ 154 ਬੋਤਲਾਂ ਬਰਾਮਦ
ਭਭੂਆ, ਏਜੰਸੀ।
ਬਿਹਾਰ ‘ਚ ਕੈਮੂਰ ਜਿਲ੍ਹੇ ਦੇ ਨਗਰ ਥਾਣਾ ਖੇਤਰ ਦੇ ਵਾਰਡ ਨੰਬਰ 17 ਤੋਂ ਪੁਲਿਸ ਨੇ ਕੱਲ ਦੇਰ ਰਾਤ ਭਾਰੀ ਮਾਰਤਾ (Excessive) ‘ਚ ਵਿਦੇਸ਼ੀ ਸ਼ਰਾਬ ਨਾਲ ਦੋ ਕਾਰੋਬਾਰੀਆਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਸੂਤਰਾਂ ਨੇ ਅੱਜ ਇੱਥੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਵਾਰਡ ਨੰਬਰ 17 ਸਥਿਤ ਇਕ ਘਰ ‘ਚ ਛਾਪੇਮਾਰੀ ਕੀਤੀ ਗਈ।
ਇਸ ਦੌਰਾਨ ਘਰ ‘ਚ ਛੁਪਾ ਕੇ ਰੱਖੀਆਂ ਗਈਆਂ 14 ਪੇਟੀਆਂ ‘ਚ 1140 ਬੋਤਲਾਂ ਵਿਦੇਸ਼ੀ ਸ਼ਰਾਬ ਅਤੇ ਇਕ ਬੋਰੇ ‘ਚ ਰੱਖਿਆ 154 ਬੋਤਲਾਂ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਗਈ। ਬਰਾਮਦ ਸ਼ਰਾਬ ਉਤਰ ਪ੍ਰਦੇਸ਼ ‘ਚ ਬਣਾਈ ਹੈ। ਸੂਤਰਾਂ ਨੇ ਦੱਸਿਆ ਕਿ ਮੌਕੇ ‘ਤੇ ਦੋ ਸ਼ਰਾਬ ਕਾਰੋਬਾਰੀ ਨੀਰਜ ਗੌਡ ਅਤੇ ਮਹਿੰਦਰ ਗੌਡ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕਾਰੋਬਾਰੀਆਂ ਦੀ ਨਿਸ਼ਾਨਦੇਹੀ ‘ਤੇ ਇਕ ਕਾਰ ਅਤੇ ਮੋਬਾਇਲ ਫੋਨ ਵੀ ਬਰਾਮਦ ਕੀਤਾ ਗਿਆ ਹੈ। (Excessive)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿੰਡ ਵਾਸੀਆਂ ਨੇ ਠੇਕੇ ‘ਚ ਮੌਜੂਦ ਸ਼ਰਾਬ ਦੀਆਂ ਬੋਤਲਾਂ ਬਾਹਰ ਸੁੱਟ ਦਿੱਤੀਆਂ
ਅਜੀਤਵਾਲ, (ਕਿਰਨ ਰੱਤੀ)। ਪਿੰਡ ਅਜੀਤਵਾਲ ਦੀਆਂ ਔਰਤਾਂ ਤੇ ਮਰਦਾਂ ਵੱਲੋਂ ਅਬਾਦੀ ਵਾਲੇ ਖੇਤਰ ‘ਚ ਖੁੱਲ੍ਹੇ ਸ਼ਰਾਬ ਦੇ ਠੇਕੇ ‘ਚੋਂ ਸ਼ਰਾਬ ਦੀਆਂ ਬੋਤਲਾਂ ਚੁੱਕ ਕੇ ਬਾਹਰ ਸੁੱਟਣ ਦਾ ਸਮਾਚਾਰ ਹੈ ਜਾਣਕਾਰੀ ਅਨੁਸਾਰ ਸਥਾਨਕ ਪਿੰਡ ‘ਚ ਬੀਤੇ ਦਿਨ ਖੁੱਲ੍ਹੇ ਸ਼ਰਾਬ ਦੇ ਠੇਕੇ ਦੀ ਬ੍ਰਾਂਚ ਨੂੰ ਪਿੰਡ ਵਾਸੀਆਂ ਨੇ ਜਿੰਦਰਾ ਲਾ ਕੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਸੀ। ਇਸ ਦੇ ਬਾਵਜੂਦ ਅੱਜ ਠੇਕੇਦਾਰ ਵੱਲੋਂ ਪਹਿਲਾਂ ਵਾਂਗ ਹੀ ਸ਼ਾਮ ਸਮੇਂ ਠੇਕੇ ਦੀ ਬ੍ਰਾਂਚ ‘ਤੇ ਸ਼ਰਾਬ ਦੀ ਵਿਕਰੀ ਚਾਲੂ ਕੀਤੀ ਗਈ। (Liquor Contracts)
ਜਿਸ ਤੋਂ ਖਫਾ ਹੋਈਆਂ ਪਿੰਡ ਦੀਆਂ ਔਰਤਾਂ ਸਰਬਜੀਤ ਕੌਰ, ਸੁਰਜੀਤ ਕੌਰ, ਬੀਬੀ ਲੱਖੀ, ਗਿਆਨ ਕੌਰ, ਮਨਜੀਤ ਕੌਰ ਤੇ ਹਾਜ਼ਰ ਮਰਦਾਂ ਨੇ ਠੇਕੇ ‘ਚ ਮੌਜੂਦ ਕਰਿੰਦਿਆਂ ਨੂੰ ਇੱਕ ਘੰਟੇ ਦੀ ਚਿਤਾਵਨੀ ਦਿੱਤੀ ਜਿਸ ਨੂੰ ਕਰਿੰਦਿਆਂ ਵੱਲੋਂ ਅਣਗੌਲਿਆ ਕਰਨ ‘ਤੇ ਪਿੰਡ ਵਾਸੀਆਂ ਨੇ ਠੇਕੇ ‘ਚ ਮੌਜੂਦ ਸ਼ਰਾਬ ਦੀਆਂ ਬੋਤਲਾਂ ਬਾਹਰ ਸੁੱਟ ਦਿੱਤੀਆਂ ਮੌਕੇ ‘ਤੇ ਮੌਜੂਦ ਥਾਣਾ ਮੁਖੀ ਐੱਸਐੱਚਓ ਰਵਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਠੇਕੇ ਨੂੰ ਬੰਦ ਕਰਵਾ ਦਿੱਤਾ ਹੈ ਤੇ ਇਸ ਨਾਲ ਸਬੰਧਿਤ ਐਕਸਾਈਜ਼ ਮਹਿਕਮੇ ਨਾਲ ਗੱਲਬਾਤ ਕਰਕੇ ਇਸ ਦਾ ਕੋਈ ਹੱਲ ਕੀਤਾ ਜਾਵੇਗਾ। ਇਸ ਸਮੇਂ ਸਾਬਕਾ ਸਰਪੰਚ ਇੰਦਰਜੀਤ ਸਿੰਘ ਰਾਜਾ, ਭਜਨ ਸਿੰਘ ਕੈਸ਼ੀਅਰ, ਨਿਰਮਲ ਸਿੰਘ,  ਹਰਬੰਸ ਸਿੰਘ, ਮਹਿੰਦਰ ਸਿੰਘ, ਹਰਦਿਆਲ ਆਦਿ ਹਾਜਰ ਸਨ।
ਨਕਲੀ ਸ਼ਰਾਬ ਤਿਆਰ ਕਰਕੇ ਵੇਚਣ ਵਾਲੇ ਦੋ ਕਾਬੂ
ਚੰਗੇ ਘਰਾਂ ਨਾਲ ਸਬੰਧ ਰੱਖਦੇ ਹਨ ਮੁਲਜ਼ਮ
ਹਰਪਾਲ, ਲੌਂਗੋਵਾਲ: ਕਸਬਾ ਲੌਂਗੋਵਾਲ ਵਿਖੇ ਪਿਛਲੇ ਦਿਨੀਂ ਨਕਲੀ ਸ਼ਰਾਬ ਤਿਆਰ ਕਰਕੇ ਵੇਚਣ ਵਾਲੀ ਇੱਕ ਛੋਟੀ ਫੈਕਟਰੀ ਅਤੇ ਉਥੇ ਤਿਆਰ ਕੀਤੀ ਗਈ ਭਾਰੀ ਮਾਤਰਾ ਵਿਚ ਨਕਲੀ ਸ਼ਰਾਬ ਬਰਾਮਦ ਕੀਤੇ ਜਾਣ ਵਾਲੇ ਮਾਮਲੇ ਲਈ ਲੋੜੀਦੇ ਤਿੰਨ ਵਿੱਚੋਂ ਦੋ ਵਿਅਕਤੀਆਂ ਨੂੰ ਅੱਜ ਥਾਣਾ ਲੌਂਗੋਵਾਲ ਦੀ ਪੁਲਿਸ ਨੇ ਗ੍ਰਿਫਤਾਰ ਕਰਕੇ ਜ਼ੇਲ੍ਹ ਭੇਜਣ ਦਾ ਦਾਅਵਾ ਕੀਤਾ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੌਂਗੋਵਾਲ ਦੇ ਐਸਐਚਓ ਜਗਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਕਸਬਾ ਲੌਂਗੋਵਾਲ ਵਿਖੇ ਕੁਝ ਵਿਅਕਤੀ ਨਕਲੀ ਸ਼ਰਾਬ ਬਣਾ ਕੇ ਉਸ ਨੂੰ ਦੂਰ-ਦੂਰ ਤੱਕ ਸਪਲਾਈ ਕਰਦੇ ਹਨ। ਇਸ ਦੇ ਚੱਲਦਿਆਂ ਪਿਛਲੇ ਦਿਨੀਂ ਮੁਖਬਰ ਵਿਸ਼ੇਸ਼ ਤੋਂ ਮਿਲੀ ਜਾਣਕਾਰੀ ਦੇ ਤਹਿਤ ਜਦੋਂ ਇੱਥੋਂ ਦੀ ਪੱਤੀ ਵੜਿਆਣੀ ਦੇ ਇੱਕ ਘਰ ਵਿੱਚ ਛਾਪਾ ਮਾਰਿਆ ਤਾਂ ਉੱਥੋਂ ਪੁਲਿਸ ਨੂੰ ਨਕਲੀ ਸ਼ਰਾਬ ਤਿਆਰ ਕਰਨ ਵਾਲਾ ਸਮਾਨ ਅਤੇ ਵੱਖ-ਵੱਖ ਮਾਰਕਿਆਂ ਦੀ ਤਿਆਰ ਕੀਤੀ ਗਈ ਨਕਲੀ ਸ਼ਰਾਬ ਦੀਆਂ 600 ਬੋਤਲਾਂ ਬਰਾਮਦ ਹੋਈਆਂ ਸਨ।
ਉਨ੍ਹਾਂ ਦੱਸਿਆ ਕਿ ਇਸ ਕੇਸ ਲਈ ਲੋੜੀਦੇ ਤਿੰਨ ਵਿੱਚੋਂ ਦੋ ਮੁਲਜ਼ਮਾਂ ਨੂੰ ਅੱਜ ਥਾਣਾ ਲੌਂਗੋਵਾਲ ਦੀ ਪੁਲਿਸ ਨੇ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਜ਼ੇਲ੍ਹ ਭੇਜ਼ ਦਿੱਤਾ ਹੈ। ਜਿਨ੍ਹਾਂ ਦੀ ਪਛਾਣ ਚਮਕੌਰ ਸਿੰਘ ਉਰਫ ਵਿੱਕੀ ਪੁੱਤਰ ਦਰਸ਼ਨ ਸਿੰਘ ਅਤੇ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਨਸੀਬ ਸਿੰਘ ਵਾਸੀਆਨ ਪੱਤੀ ਵੜਿਆਣੀ ਵਜੋ ਹੋਈ ਹੈ ਜਦਕਿ ਇੱਕ ਹੋਰ ਮੁਲਜ਼ਮ ਨਰਿੰਦਰ ਸਿੰਘ ਅਜੇ ਫਰਾਰ ਹੈ। ਥਾਣਾ ਮੁਖੀ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਕਸਬੇ ਦੇ ਚੰਗੇ ਘਰਾਂ ਨਾਲ ਸਬੰਧਤ ਹਨ ਜਿਨ੍ਹਾਂ ਵਿੱਚੋ ਇੱਕ ਦੀ ਮਾਤਾ ਮੌਜ਼ੂਦਾ ਐਮਸੀ ਹੈ ਜਦਕਿ ਬਾਕੀ ਦੋਵਾਂ ਦੇ ਪਿਤਾ ਇੱਕ ਕਿਸਾਨ ਜਥੇਬੰਦੀ ਦੇ ਆਗੂ ਹਨ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ਼ ਹਨ ਅਤੇ ਮੌਜ਼ੂਦਾ ਮਾਮਲੇ ਵਿੱਚ ਵੀ ਥਾਣਾ ਲੌਂਗੋਵਾਲ ਵਿਖੇ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।
ਪਰਿਵਾਰਾਂ ਨੇ ਦੋਸ਼ਾਂ ਨੂੰ ਨਕਾਰਿਆ
ਦੂਜੇ ਪਾਸੇ, ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਦੇ ਮਾਪਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਉਨ੍ਹਾਂ ਦੇ ਨੌਜਵਾਨ ਲੜਕਿਆਂ ਨੂੰ ਪੁਲਿਸ ਜਾਣ-ਬੁੱਝ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ। ਪਿਲਸ ਜਿਸ ਸਰਾਬ ਨੂੰ ਸਾਡੇ ਲੜਕਿਆਂ ਦੀ ਦੱਸ ਰਹੀ ਹੈ ਉਸ ਨਾਲ ਉਨ੍ਹਾਂ ਦਾ ਕਿਸੇ ਵੀ ਕਿਸਮ ਦਾ ਕੋਈ ਵੀ ਤੱਲਖ-ਵਾਸਤਾ ਨਹੀ ਹੈ।
ਹੋਟਲਾਂ/ਰੈਸਟੋਰੈਂਟਾਂ ‘ਚ ਸ਼ਰਾਬ ਵੇਚਣ ਲਈ ਸਰਕਾਰ ਨੇ ਕੀਤੀ ਸੀ ਐਕਟ ‘ਚ ਸੋਧ
ਅਸ਼ਵਨੀ ਚਾਵਲਾ,ਚੰਡੀਗੜ੍ਹ: ਕੌਮੀ ਅਤੇ ਸੂਬਾਈ ਹਾਈਵੇ ‘ਤੇ ਸ਼ਰਾਬ ਦੀ ਵਿਕਰੀ ‘ਤੇ ਲੱਗੀ ਪਾਬੰਦੀ ਤੋਂ ਬਾਅਦ ਹੋਟਲਾਂ, ਰੈਸਟੋਰੈਂਟ ਤੇ ਕਲੱਬਾਂ ‘ਚ ਸਰਾਬ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵਲੋਂ ਐਕਟ ‘ਚ ਕੀਤੀ ਗਈ ਸੋਧ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ‘ਕਿਉਂ ਨਾ ਇਸ ਸੋਧ ਕਰਕੇ ਬਣਾਏ ਗਏ ਬਿਲ ‘ਤੇ ਰੋਕ ਲਗਾ ਦਿੱਤੀ ਜਾਵੇ।’
ਪੰਜਾਬ ਸਰਕਾਰ ਨੇ ਇਸ ਨੋਟਿਸ ਦਾ ਜਵਾਬ 24 ਜੁਲਾਈ ਨੂੰ ਹਾਈ ਕੋਰਟ ‘ਚ ਦੇਣਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਾਇਵ ਸੇਫ ਨਾਮੀ ਗੈਰ ਸਰਕਾਰੀ ਸੰਸਥਾ ਦੇ ਪ੍ਰਧਾਨ ਹਰਮਨ ਸਿੱਧੂ ਵਲੋਂ ਪਾਈ ਗਈ ਪਟੀਸ਼ਨ ‘ਤੇ ਸੁਣਵਾਈ ਕਰਕੇ ਇਹ ਨੋਟਿਸ ਜਾਰੀ ਕੀਤਾ ਹੈ।
ਹਰਮਨ ਸਿੱਧੂ ਨੇ ਹਾਈ ਕੋਰਟ ਵਿੱਚ ਪਟੀਸ਼ਨ ਪਾਉਂਦੇ ਹੋਏ ਦੱਸਿਆ ਕਿ ਸੁਪਰੀਮ ਕੋਰਟ ਨੇ ਪਿਛਲੇ ਸਾਲ 15 ਦਸੰਬਰ ਨੂੰ ਇੱਕ ਪਟੀਸ਼ਨ ‘ਤੇ ਫੈਸਲਾ ਕਰਕੇ ਸਾਰੇ ਕੌਮੀ ਅਤੇ ਸੂਬਾਈ ਹਾਈਵੇ ਦੇ 500 ਮੀਟਰ ਘੇਰੇ ਵਿੱਚ ਕੋਈ ਵੀ ਸਰਾਬ ਦਾ ਠੇਕਾ ਖੋਲਣ ‘ਤੇ ਪਾਬੰਦੀ ਲਗਾ ਦਿੱਤੀ ਸੀ। ਸਿੱਧੂ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ਰਾਬ ਕਾਰੋਬਾਰੀਆਂ ਨੂੰ ਫਾਇਦਾ ਦੇਣ ਦੀ ਇੱਛਾ ਅਨੁਸਾਰ 22 ਜੂਨ ਨੂੰ ਵਿਧਾਨ ਸਭਾ ਵਿੱਚ ਆਪਣੇ ਐਕਟ ‘ਚ ਸੋਧ ਕਰਕੇਕੌਮੀ ਅਤੇ ਸੂਬਾਈ ਹਾਈਵੇ ਦੇ ਕਿਨਾਰੇ ‘ਤੇ ਸਥਿਤ ਹੋਟਲ ਅਤੇ ਰੈਸਟੋਰੈਂਟ ਸਣੇ ਕਲੱਬਾਂ ‘ਚ ਸਰਾਬ ਵੇਚਣ ਨੂੰ ਛੂਟ ਦੇ ਦਿੱਤੀ ਹੈ।
ਪਟੀਸ਼ਨ ਕਰਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਿਹੜੀ ਸੋਧ ਕੀਤੀ ਹੈ, ਉਹ ਸੁਪਰੀਮ ਕੋਰਟ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਸਿੱਧੇ ਤੌਰ ‘ਤੇ ਉਲੰਘਣਾ ਹੈ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੇ ਆਦੇਸ਼ਾਂ ਨੂੰ ਗਲਤ ਤਰੀਕੇ ਨਾਲ ਪਰਿਭਾਸ਼ਾ ਦਿੰਦਿਆਂ ਸਰਾਬ ਦੀ ਵਿਕਰੀ ਕਰਨ ਲਈ ਇਜਾਜ਼ਤ ਦਿੱਤੀ ਹੈ।
ਹਰਮਨ ਸਿੱਧੂ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਜਸਟਿਸ ਅਨੀਤਾ ਚੌਧਰੀ ਅਤੇ ਜਸਟਿਸ ਹਰਮਿੰਦਰ ਸਿੰਘ ਮਦਾਨ ਦੀ ਖੰਡਪੀਠ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ 24 ਜੁਲਾਈ ਤੱਕ ਜੁਆਬ ਦਾਖ਼ਲ ਕਰਨ ਲਈ ਕਿਹਾ ਹੈ।
ਇੱਕ ਗ੍ਰਿਫ਼ਤਾਰ, ਤਿੰਨ ਫਰਾਰ
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਥਾਣਾ ਮੱਖੂ ਪੁਲਿਸ ਨੂੰ ਨਾਕਾਬੰਦੀ ਦੌਰਾਨ ਇੱਕ ਟਰੱਕ ‘ਚੋਂ 1000 ਪੇਟੀਆਂ ਸ਼ਰਾਬ  ਬਰਾਮਦ ਕਰਨ ‘ਚ ਵੱਡੀ ਸਫਲਤਾ ਹੱਥ ਲੱਗੀ । ਪੁਲਿਸ ਵੱਲੋਂ  ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜਦ ਕਿ ਤਿੰਨ ਵਿਅਕਤੀ ਭੱਜਣ ‘ਚ ਕਾਮਯਾਬ ਹੋਏ । ਜਾਣਕਾਰੀ ਦਿੰਦਿਆਂ ਏਐੱਸਆਈ ਗੁਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ  ਸਮੇਤ  ਸ੍ਰੀ ਅੰਮ੍ਰਿਤਸਰ ਤਿਕੋਣੀ ਮੱਖੂ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਤਲਾਸ਼ੀ ਲੈ ਰਹੇ ਸੀ ਤਾਂ ਉਨ੍ਹਾਂ ਨੂੰ ਮੁਖਬਰ ਤੋਂ ਇਤਲਾਹ ਮਿਲੀ ਕਿ ਲਖਵੀਰ ਸਿੰਘ, ਕਪਿਲ ਰਹੂਜਾ, ਸਾਰਜ ਰਹੂਜਾ ਅਤੇ ਮਨੀਤ ਸਨਰਾਈਜ਼ ਵਾਈਨ ਕੰਪਨੀ ਦੇ ਨਾਂਅ ਹੇਠ ਜਾਅਲੀ ਪਰਮਿਟ ਬਣਾ ਕੇ ਸ੍ਰੀ ਅੰਮ੍ਰਿਤਸਰ ਦੇ ਠੇਕਿਆਂ ਤੋਂ ਸ਼ਰਾਬ ਲੋਡ ਕਰਕੇ ਪੰਜਾਬ ਦੇ ਬਾਕੀ ਠੇਕਿਆਂ ‘ਤੇ ਸਪਲਾਈ ਕਰਦੇ ਹਨ।
ਉਹਨਾਂ ਦੱਸਿਆ ਕਿ ਇਤਲਾਹ ਮਿਲਣ ‘ਤੇ ਨਾਕਾਬੰਦੀ ਦੌਰਾਨ  ਟਰੱਕ ਨੰਬਰ ਐੱਚਆਰ 58 ਏ-2705 ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 1000 ਪੇਟੀਆਂ ਸ਼ਰਾਬ ਮਾਰਕਾ ਮੋਟਾ ਸੰਤਰਾ ਬਰਾਮਦ ਹੋਈ ਤਾਂ ਪੁਲਿਸ ਨੇ ਟਰੱਕ ਨੂੰ  ਆਪਣੇ ਕਬਜ਼ੇ ਵਿਚ ਲੈ ਕੇ ਲਖਵੀਰ ਸਿੰਘ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ ਪਰ  ਉਸ ਦੇ ਬਾਕੀ ਸਾਥੀ ਕਪਿਲ ਰਹੂਜਾ, ਸਾਰਜ ਰਹੂਜਾ ਅਤੇ ਮਨੀਤ  ਭੱਜਣ ਵਿਚ ਕਾਮਯਾਬ ਹੋ ਗਏ। ਉਹਨਾਂ ਦੱਸਿਆ ਕਿ ਪੁਲਿਸ ਨੇ ਸ਼ਰਾਬ ਸਮੇਤ ਟਰੱਕ ਨੂੰ ਕਬਜ਼ੇ ਵਿਚ ਕਰਕੇ  ਉਕਤ ਚਾਰਾਂ ਵਿਅਕਤੀਆਂ ਖਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸੁਧੀਰ ਅਰੋੜਾ ਅਬੋਹਰ> ਬਠਿੰਡਾ ਪੁਲਿਸ ਵੱਲੋਂ ਬੀਤੀ ਦੇਰ ਰਾਤ 14 ਟਰੱਕ ਸ਼ਰਾਬ ਦੇ ਫੜਨ ਤੋਂ ਬਾਅਦ ਹੁਣ ਅਬੋਹਰ ‘ਚ ਬੀਐੱਸਐਫ਼ ਅਤੇ ਨੀਮ ਫੌਜੀ ਬਲ ਦੇ  ਜਵਾਨਾਂ ਨੇ ਇੱਕ ਫਾਰਮ ਹਾਊਸ ਤੋਂ 20 ਟਰੱਕ ਸ਼ਰਾਬ ਦੇ ਕਾਬੂ ਕੀਤੇ ਹਨ ਫੜੇ ਗਏ 20 ਟਰੱਕਾਂ ਵਿੱਚ 1 ਲੱਖ 75 ਹਜਾਰ ਲੀਟਰ ਸ਼ਰਾਬ ਦੱਸੀ ਜਾ ਰਹੀ ਹੈ ਪੁਲਿਸ ਨੇ ਇਸ ਦੇ ਨਾਲ 20 ਟਰੱਕ ਡਰਾਈਵਰ ਅਤੇ 20 ਕਲੀਨਰ ਵੀ ਗ੍ਰਿਫ਼ਤਾਰ ਕੀਤੇ ਹਨ ਦਿਲਚਸਪ ਗੱਲ ਇਹ ਹੈ ਕਿ ਬਹਾਵਵਾਲਾ ਪੁਲਿਸ ਵੱਲੋਂ ਫੜੇ ਗਏ ਵਿਅਕਤੀਆਂ ਦੀ ਗਿਣਤੀ 40 ਹੈ ਪਰ ਉਸ ਨੇ ਮਾਮਲਾ ਸਿਰਫ਼ ਪੰਜ ਜਣਿਆਂ ਖਿਲਾਫ਼ ਦਰਜ ਕੀਤਾ ਹੈ
ਜ਼ਿਕਰਯੋਗ ਹੈ ਜਿਸ ਫਾਰਮ ਹਾਊਸ ਤੋਂ ਇਹ ਸ਼ਰਾਬ ਫੜੀ ਗਈ ਹੈ, ਉਹ ਫਾਰਮ ਹਾਊਸ ਪਹਿਲਾਂ ਵੀ ਵਿਵਾਦਾਂ ਵਿੱਚ ਰਹਿ ਚੁੱਕਿਆ ਹੈ ਇਹ ਫਾਰਮ ਹਾਊਸ ਸ਼ਰਾਬ ਮਾਫੀਆ ਸ਼ਿਵ ਲਾਲ ਡੋਡਾ ਦੱਸਿਆ ਜਾ ਰਿਹਾ ਹੈ ਅਤੇ ਇੱਥੇ ਪਿਛਲੇ ਵਰ੍ਹੇ ਇੱਕ ਦਲਿਤ ਨੌਜਵਾਨ ਭੀਮ ਟਾਂਕ ਨੂੰ ਉਸ ਦੇ ਹੱਥ-ਪੈਰ ਵੱਢ ਕੇ ਮੌਤ ਤੇ ਘਾਟ ਉਤਾਰ ਦਿੱਤਾ ਗਿਆ ਸੀ
ਜਾਣਕਾਰੀ ਅਨੁਸਾਰ ਇਹ ਸ਼ਰਾਬ ਦੇ ਭਰੇ ਇਹ 20 ਟਰੱਕ ਡੇਰਾ ਬੱਸੀ ਤੋਂ ਆਏ ਹਨ ਅਤੇ ਰਾਮਸਰਾ ਸਥਿਤ ਫਾਰਮ ਹਾਊਸ ‘ਤੇ ਲੁਕਾ ਕੇ ਰੱਖੇ ਗਏ ਸਨ ਫਿਲਮਹਾਲ ਪੁਲਿਸ ਨੇ ਇਹ ਟਰੱਕ ਬੀਐੱਸਐੱਫ਼ ਅਤੇ ਪੰਜਾਬ ਪੁਲਿਸ ਹੋਮਗਾਰਡਾਂ ਦੀ ਨਿਗਰਾਨੀ ਹੇਠ ਸਥਾਨਕ ਦਾਣਾ ਮੰਡੀ ‘ਚ ਖੜ੍ਹੇ ਕੀਤੇ ਹਨ ਜਿਨ੍ਹਾਂ ਪੰਜ ਜਣਿਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪ੍ਰਸ਼ੋਤਮ ਪੁੱਤਰਰਤਨ ਸਿੰਘ ਵਾਸੀ ਸ਼ਿਵ ਕਲੋਨੀ ਡੇਰਾਬੱਸੀ, ਰੌਬਿਨ ਪੁੱਤਰ ਅਬੀਬ ਵਾਸੀ ਬੁਰਨਾ ਜ਼ਿਲ੍ਹਾ ਹਰਦੋਈ ਉੱਤਰ ਪ੍ਰਦੇਸ਼, ਸ਼ਾਇਦ ਪੁੱਤਰ ਮੁਹੰਮਦ ਅਰਸ਼ਦ ਵਾਸੀ ਟੋਪਰੀ ਜ਼ਿਲ੍ਹਾ ਸਹਾਰਨਪੁਰ ਉੱਤਰ ਪ੍ਰਦੇਸ਼, ਹਰਿੰਦਰਪਾਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਅਨੰਦ ਨਗਰੀ ਅਬੋਹਰ ਅਤੇ ਨਰੇਸ਼ ਕੁਮਾਰ ਪੁੱਤਰ ਕ੍ਰਿਸ਼ਨ ਲਾਲ ਵਾਸੀ ਗੁਰੂ ਕਿਰਪਾ ਕਲੋਨੀ ਅਬੋਹਰ ਸ਼ਾਮਲ ਹਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ