Drug Smuggler Arrested - Sach Kahoon Punjabi
Kanpur Drug seizure: ਦਸ ਕਰੋੜ ਰੁਪਏ ਦੀ ਨਸ਼ੀਲੇ ਪਦਾਰਥ ਦੀ ਖੇਪ ਕਾਨਪੁਰ ’ਚ ਜ਼ਬਤ, ਡਰਾਈਵਰ ਗ੍ਰਿਫ਼ਤਾਰ
Kanpur Drug seizure: ਕਾਨਪੁਰ, (ਸੱਚ ਕਹੂੰ ਨਿਊਜ਼/ਹਿੰ.ਸ.)। ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਵਿਸ਼ੇਸ਼ ਪੁਲਿਸ ਆਪ੍ਰੇਸ਼ਨ ਨੂੰ ਬੀਤੀ ਦੇਰ ਰਾਤ ਇੱਕ ਵੱਡੀ ਸਫਲਤਾ ਮਿਲੀ ਜਦੋਂ ਲਗਭਗ 10 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਦੀ ਖੇਪ ਲੈ ਕੇ ਜਾ ਰਹੇ ਇੱਕ ਟਰੱਕ ਦਾ ਪਿੱਛਾ ਕਰਕੇ ਉਸਨੂੰ ਜ਼ਬਤ ਕਰ ਲਿਆ ਗਿਆ। 15 ਕਿਲੋਮੀਟਰ ਪਿੱਛਾ ਕਰਨ ਤੋਂ ਬਾਅਦ, ਪੁਲਿਸ ਨੇ ਟਰੱਕ ਨੂੰ ਰੋਕਿਆ ਅਤੇ 600 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਬਰਾਮਦ ਕੀਤੇ। ਡਰਾਈਵਰ, ਲਿਆਕਤ ਅਲੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂ ਕਿ ਤਸਕਰੀ ਨੈੱਟਵਰਕ ਵਿੱਚ ਸ਼ਾਮਲ ਹੋਰਾਂ ਦੀ ਭਾਲ ਜਾਰੀ ਹੈ।
ਕ੍ਰਾਈਮ ਬ੍ਰਾਂਚ ਅਤੇ ਰਾਵਤਪੁਰ ਪੁਲਿਸ ਸਟੇਸ਼ਨ ਨੂੰ ਸੂਚਨਾ ਮਿਲੀ ਕਿ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਨਾਲ ਭਰਿਆ ਇੱਕ ਟਰੱਕ ਸ਼ਹਿਰ ਵਿੱਚੋਂ ਲੰਘਣ ਵਾਲਾ ਹੈ। ਸੂਚਨਾ ਮਿਲਣ 'ਤੇ, ਸਾਂਝੀਆਂ ਟੀਮਾਂ ਨੂੰ ਸਰਗਰਮ ਕੀਤਾ ਗਿਆ। ਸ਼ੱਕੀ ਟਰੱਕ ਨੂੰ ਦੇਖ ਕੇ, ਪੁਲਿਸ ਨੇ ਇਸਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਡਰਾਈਵਰ ਗੱਡੀ ਸਮੇਤ ਭੱਜ ਗਿਆ। ਇਸ ਤੋਂ ਬਾਅਦ, ਪੁਲਿਸ ਟੀਮਾਂ ਨੇ ਟਰੱਕ ਦਾ ਲਗਾਤਾਰ ਪਿੱਛਾ ਕੀਤਾ ਅਤੇ ਜੀਟੀ ਰੋਡ 'ਤੇ ਘੇਰਾਬੰਦੀ ਕਰਕੇ ਇਸਨੂੰ ਜ਼ਬਤ ਕਰ ਲਿਆ।
Kanpur Drug seizure: ਦਸ ਕਰੋੜ ਰੁਪਏ ਦੀ ਨਸ਼ੀਲੇ ਪਦਾਰਥ ਦੀ ਖੇਪ ਕਾਨਪੁਰ ’ਚ ਜ਼ਬਤ, ਡਰਾਈਵਰ ਗ੍ਰਿਫ਼ਤਾਰ
ਤਲਾਸ਼ੀ ਦੌਰਾਨ ਟਰੱਕ ਵਿੱਚੋਂ 600 ਕਿਲੋਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁੱਛਗਿੱਛ ਦੌਰਾਨ, ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਹਰਿਆਣਾ ਦਾ ਰਹਿਣ ਵਾਲਾ ਹੈ ਅਤੇ ਇਹ ਖੇਪ ਓਡੀਸ਼ਾ ਤੋਂ ਆਗਰਾ ਲਿਜਾਈ ਜਾ ਰਹੀ ਸੀ। ਇਸ ਨੂੰ ਰਸਤੇ ਵਿੱਚ ਕਈ ਸ਼ਹਿਰਾਂ ਵਿੱਚ ਪਹੁੰਚਾਇਆ ਜਾਣਾ ਸੀ। ਜਾਂਚ ਦੌਰਾਨ, ਜਮਸ਼ੇਦ, ਜਾਵੇਦ ਅਤੇ ਜੁਨੈਦ ਨਾਮਕ ਵਿਅਕਤੀਆਂ ਦੇ ਨਾਮ ਵੀ ਸਾਹਮਣੇ ਆਏ। ਪੁਲਿਸ ਉਨ੍ਹਾਂ ਦੀਆਂ ਭੂਮਿਕਾਵਾਂ ਦੀ ਜਾਂਚ ਕਰ ਰਹੀ ਹੈ। ਏਡੀਸੀਪੀ ਕ੍ਰਾਈਮ ਸੁਮਿਤ ਸੁਧਾਕਰ ਰਾਮਟੇਕੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਮਾਮਲਾ ਇੱਕ ਸੰਗਠਿਤ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨਾਲ ਜੁੜਿਆ ਹੋਇਆ ਹੈ।
ਇਹ ਜ਼ਬਤ ਜ਼ਿਲ੍ਹੇ ਵਿੱਚ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਨਸ਼ੀਲੇ ਪਦਾਰਥਾਂ ਦੀਆਂ ਜ਼ਬਤੀਆਂ ਵਿੱਚੋਂ ਇੱਕ ਹੈ। ਪੂਰੇ ਨੈੱਟਵਰਕ ਦੀ ਪਛਾਣ ਕੀਤੀ ਜਾਵੇਗੀ ਅਤੇ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਮੁਲਜ਼ਮਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਫਰਾਰ ਮੁਲਜ਼ਮਾਂ ਦੀ ਭਾਲ ਲਈ ਸੰਭਾਵਿਤ ਟਿਕਾਣਿਆਂ 'ਤੇ ਵੀ ਛਾਪੇ ਮਾਰੇ ਜਾ ਰਹੇ ਹਨ।
Faridkot News: ਫਰੀਦਕੋਟ ਪੁਲਿਸ ਵੱਲੋਂ ਵੱਡੀ ਕਾਰਵਾਈ, ਨਸ਼ਾ ਤਸਕਰ ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ ਕੀਤੇ ਕਾਬੂ
ਮੁਲਜ਼ਮ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਧਾਰਾਵਾ ਤਹਿਤ ਦਰਜ ਸਨ 02 ਮੁਕੱਦਮੇ | Faridkot News
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਯੁੱਧ ਨਸ਼ਿਆ ਵਿਰੁੱਧ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਿਆ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਨਾ ਸਿਰਫ ਨਸ਼ਾ ਤਸਕਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ ਬਲਕਿ ਉਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਨੂੰ ਵੀ ਪੂਰੀ ਤਰਜ਼ੀਹ ਦਿੱਤੀ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ 180 ਮੁਕੱਦਮੇ ਦਰਜ ਕਰਕੇ 369 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸੇ ਤਹਿਤ ਸੰਦੀਪ ਕੁਮਾਰ ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦੇ ਹੋਏ ਜਿੱਥੇ ਥਾਣਾ ਸਾਦਿਕ ਵਿਖੇ ਸੇਫ ਪੰਜਾਬ ਐਟੀ-ਡਰੱਗ ਹੈਲਪਲਾਈਨ ’ਤੇ ਮਾਲੂਮ ਹੋਈ ਜਾਣਕਾਰੀ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ 01 ਨਸ਼ਾ ਤਸਕਰ ਨੂੰ 800 ਨਸ਼ੀਲੇ ਪ੍ਰੈਗਾ ਕੈਪਸੂਲ ਅਤੇ 75 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਇਸਦੇ ਨਾਲ ਹੀ 02 ਹੋਰ ਮਾਮਲਿਆਂ ਵਿੱਚ 03 ਨਸ਼ਾ ਤਸਕਰਾਂ ਨੂੰ 100 ਨਸ਼ੀਲੀਆਂ ਗੋਲੀਆਂ ਅਤੇ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਇਹ ਵੀ ਪੜ੍ਹੋ: SMS Stadium: ਜੈਪੁਰ ਦੇ ਐਸਐਮਐਸ ਸਟੇਡੀਅਮ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਥਾਣਾ ਸਾਦਿਕ ਵਿਖੇ ਹੈਲਪਲਾਈਨ ’ਤੇ ਸੂਚਨਾ ਮਿਲੀ ਕਿ ਇੰਦਰਜੀਤ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਦੀਪ ਸਿੰਘ ਵਾਲਾ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਹੈ। ਜਿਸ ’ਤੇ ਕਾਰਵਾਈ ਕਰਦੇ ਹੋਏ ਸ: ਥ ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਇੰਦਰਜੀਤ ਸਿੰਘ ਉਕਤ ਦੇ ਘਰ ਕੋਲ ਦਾਣਾ ਮੰਡੀ ਪਿੰਡ ਦੀਪ ਸਿੰਘ ਵਾਲਾ ਪੁੱਜੇ ਤਾਂ ਉੱਥੇ ਪਹੁੰਚ ਕੇ ਇੰਦਰਜੀਤ ਸਿੰਘ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 800 ਨਸ਼ੀਲੇ ਪ੍ਰੈਗਾ ਕੈਪਸੂਲ ਅਤੇ 75 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ’ਤੇ ਥਾਣਾ ਸਾਦਿਕ ਵਿੱਚ ਮੁਕੱਦਮਾ ਨੰਬਰ 49 ਅ/ਧ 22(ਬੀ)/61/85 ਐਨ.ਡੀ.ਪੀ.ਐਸ ਐਕਟ 223 ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ।
100 ਨਸ਼ੀਲੀਆਂ ਗੋਲੀਆਂ ਬਰਾਮਦ | Faridkot News
ਜਦੋਂ ਤਫਤੀਸ਼ ਦੌਰਾਨ ਗ੍ਰਿਫਤਾਰ ਮੁਲਜ਼ਮ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਤਾਂ ਇਹ ਸਾਹਮਣੇ ਆਇਆ ਕਿ ਉਸਦੇ ਖਿਲਾਫ ਪਹਿਲਾ ਵੀ ਮੁਕੱਦਮੇ ਹਨ: ਇੰਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦੋਕਟ ਦੀ ਨਿਗਰਾਨੀ ਹੇਠ ਸ:ਥ ਤੇਜ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਜਹਾਜ਼ ਗਰਾਊਡ ਫਰੀਦਕੋਟ ਨਜ਼ਦੀਕ ਮੌਜੂਦ ਸੀ ਤਾਂ ਸ਼ੱਕ ਦੇ ਆਧਾਰ ’ਤੇ ਜੱਜਬੀਰ ਸਿੰਘ ਉਰਫ ਕੈਨੇਡਾ ਉਰਫ ਕਾਲਾ ਅਤੇ ਸੰਜੀਵ ਕੁਮਾਰ ਉਰਫ ਲਾਲੀ ਨੂੰ ਕਾਬੂ ਕਰਕੇ ਉਹਨਾਂ ਕੋਲੋਂ 100 ਨਸ਼ੀਲੀਆਂ ਗੋਲੀਆਂ ਮਾਰਕਾ ਐਨਆਰਐਕਸ ਅਲਪਰਾਜ਼ੋਲਮ ਟੈਬਲੇਟਸ ਆਈਪੀ 0.5 ਐਮਜੀ ਅਲਪਰਾਜ਼ੋਲਮ ਟੈਬਲੇਟਸ ਬਰਾਮਦ ਹੋਈਆ। ਜਿਸ ’ਤੇ ਮੁਕੱਦਮਾ ਨੰਬਰ 190 ਅ/ਧ 22(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕਰਕੇ ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਖਿਲਾਫ ਇਸ ਤੋ ਪਹਿਲਾ ਵੀ ਮੁਕੱਦਮੇ ਦਰਜ ਹਨ।
ਇਹ ਵੀ ਪੜ੍ਹੋ: Justice BR Gavai: ਭਾਰਤ ਦੇ 52ਵੇਂ ਸੀਜੀਆਈ ਬਣੇ ਜਸਟਿਸ ਬੀਆਰ ਗਵਈ, ਰਾਸ਼ਟਰਪਤੀ ਨੇ ਚੁਕਾਈ ਸਹੁੰ
ਇਸੇ ਤਰ੍ਹਾ ਸ:ਥ ਸੁਖਵਿੰਦਰ ਸਿੰਘ ਇੰਚਾਰਜ ਚੌਕੀ ਗੋਲੇਵਾਲਾ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਜਦੋਂ ਗੋਲੇਵਾਲਾ ਤੋਂ ਹਰਦਿਆਲੇਆਣਾ ਫਾਟਕ ਤੋਂ ਅੱਗੇ ਚੋਰਸਤੇ ਤੇ ਪੁੱਜੇ ਤਾਂ ਮੁਲਜ਼ਮ ਕਿਰਪਾਲ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬਾਜਾਪੱਤੀ ਪਿੰਡ ਗੋਲੇਵਾਲਾ ਉੱਥੇ ਖੜਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਜਿਸ ਨੂੰ ਪੁਲਿਸ ਪਾਰਟੀ ਵੱਲੋ ਸ਼ੱਕੀ ਦੇ ਆਧਾਰ ’ਤੇ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 20 ਗਰਾਮ ਹੈਰੋਇਨ ਬਰਾਮਦ ਹੋਈ।
ਜਿਸ ’ਤੇ ਮੁਕੱਦਮਾ ਨੰਬਰ 92 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਰੀਦਕੋਟ ਦਰਜ ਰਜਿਸਟਰ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋਂ ਇਲਾਵਾ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ। Faridkot News
50 ਲੱਖ ਦੇ ਨਸ਼ੀਲੇ ਪਦਾਰਥ ਸਮੇਤ ਤਸਕਰ ਕਾਬੂ
(ਅਜੈ ਮਨਚੰਦਾ) ਕੋਟਕਪੂਰਾ। ਫਰੀਦਕੋਟ ਸੀਆਈਏ ਸਟਾਫ ਨੇ ਇੱਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 50 ਲੱਖ ਰੁਪਏ ਦੱਸੀ ਜਾਂਦੀ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਸੀ.ਆਈ.ਏ ਸਟਾਫ ਦੇ ਐਸ.ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਕੋਟਕਪੂਰਾ ਸਿਟੀ ਥਾਣਾ ਖੇਤਰ ਦੀ ਮੰਡੀ ਨੇੜੇ ਪੁਲਿਸ ਪਾਰਟੀ ਦੇ ਨਾਲ ਸਨ ਤਾਂ ਇੱਕ ਵਿਅਕਤੀ ਨੂੰ ਪੈਦਲ ਆਉਂਦਾ ਦੇਖਿਆ ਗਿਆ, ਜੋ ਲਿਫਾਫਾ ਲੈ ਕੇ ਜਾ ਰਿਹਾ ਸੀ, ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ’ਚ 2 ਕਰੋੜ 65 ਲੱਖ ਰੁਪਏ ਦੀ ਹੈਰੋਇਨ ਬਰਾਮਦ
ਉਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਮੌਕੇ ‘ਤੇ ਹੀ ਪੁਲਿਸ ਟੀਮ ਨੇ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਲਿਆ, ਜਿਸ ਤੋਂ ਬਾਅਦ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਬਰਾਮਦ ਹੋਏ ਲਿਫਾਫੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਥਾਣਾ ਸਿਟੀ ਕੋਟਕਪੂਰਾ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰ੍ਰਿਫਤਾਰ ਕਰ ਲਿਆ ਗਿਆ।
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਬੀਐਸਐਫ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਬੀਐਸਐਮ ਦੇ ਚੌਕਸ ਜਵਾਨਾਂ ਨੇ ਇੱਕ ਨੌਜਵਾਨ ਨੂੰ 17 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦੋਂਕਿ ਉਸਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਸਭ ਤੋਂ ਵੱਡੀ ਗੱਲ ਹੈ ਕਿ ਉਹ ਫੌਜੀ ਹੀ। ਇਹ ਫੌਜੀ ਲੰਬੇ ਸਮੇਂ ਤੋਂ ਲੇਹ ‘ਚ ਤਾਇਨਾਤ ਸੀ। ਪੁਲਿਸ ਫੌਜੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਫ਼ਿਰੋਜ਼ਪੁਰ ਅਧੀਨ ਪੈਂਦੇ ਚੌਕੀ ਬੀਓਪੀ ਕੱਸੋਕੇ ਦੀ ਹੈ। ਫੜਿਆ ਗਿਆ ਨੌਜਵਾਨ ਪਿੱਪਲ ਸਿੰਘ ਪਿੰਡ ਨਿਹਾਲ ਵਾਲਾ ਦਾ ਰਹਿਣ ਵਾਲਾ ਪ੍ਰਵਾਸੀ ਭਾਰਤੀ ਹੈ, ਜੋ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ। ਦੂਜੇ ਪਾਸੇ ਫਰਾਰ ਹੋਏ ਸਿਪਾਹੀ ਦੀ ਪਛਾਣ ਇਸੇ ਪਿੰਡ ਦੇ ਲਖਵੀਰ ਸਿੰਘ ਵਜੋਂ ਹੋਈ ਹੈ। ਦੋਵੇਂ ਰਾਤ ਵੇਲੇ ਐਚ.ਆਰ.03 ਐਸ 7409 ਨੰਬਰ ਦੀ ਕਾਰ ਵਿੱਚ ਬੀਓਪੀ ਕੱਸੋਕੇ ਨੇੜੇ ਘੁੰਮ ਰਹੇ ਸਨ। ਫਿਰ ਬੀਐਸਐਫ ਨੇ ਕਾਰ ਨੂੰ ਰੋਕਿਆ।
ਬੀਐਸਐਫ ਦੇ ਜਵਾਨਾਂ ਨੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚ 17 ਲੱਖ ਰੁਪਏ ਰੱਖੇ ਹੋਏ ਸਨ। ਪਿੱਪਲ ਸਿੰਘ ਨੂੰ ਫੜ ਲਿਆ ਗਿਆ ਤੇ ਉਸਦਾ ਫੌਜਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਲਖਵੀਰ ਛੁੱਟੀ ‘ਤੇ ਘਰ ਆਇਆ ਹੋਇਆ ਸੀ। ਬੀਐਸਐਫ ਨੇ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਹੈ। ਪੁਲਿਸ ਲਖਵੀਰ ਸਿੰਘ ਦੇ ਘਰ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।