Ferozepur Police - Sach Kahoon Punjabi
Drug Trafficking: ਅੰਮ੍ਰਿਤਸਰ ਅਤੇ ਫਿਰੋਜ਼ਪੁਰ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ, ਹੈਰੋਇਨ ਸਮੇਤ 6 ਗ੍ਰਿਫ਼ਤਾਰ
Drug Trafficking: ਅੰਮ੍ਰਿਤਸਰ, (ਏਜੰਸੀ)। ਪੰਜਾਬ ਪੁਲਿਸ ਨੇ ਵੀਰਵਾਰ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਦੋ ਵੱਡੀਆਂ ਕਾਰਵਾਈਆਂ ਕੀਤੀਆਂ। ਲਗਭਗ 44 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਅਤੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਇਸ ਸਮੇਂ ਦੋਵਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪਹਿਲੀ ਕਾਰਵਾਈ ਵਿੱਚ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਨੇ 40 ਕਿਲੋ ਹੈਰੋਇਨ ਸਮੇਤ ਇੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਜ਼ਿਲ੍ਹਾ ਮੋਗਾ ਦੇ ਪਿੰਡ ਕੋਟ ਈਸੇ ਖਾਂ ਤੋਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਵਿਅਕਤੀ ਇੱਕ ਆਦਤਨ ਨਸ਼ੀਲੇ ਪਦਾਰਥਾਂ ਦੇ ਤਸਕਰੀ ਕਰਨ ਵਾਲੇ ਦੇ ਨਿਰਦੇਸ਼ਾਂ ‘ਤੇ ਹੈਰੋਇਨ ਦੀ ਵੱਡੀ ਖੇਪ ਇਕੱਠੀ ਕਰ ਰਹੇ ਸਨ। ਇਸ ਖੇਪ ਨੂੰ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸਪਲਾਈ ਕਰਨ ਦੀ ਸੀ। ਇਸ ਮਾਮਲੇ ਵਿੱਚ SSOC ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਇੱਕ FIR ਦਰਜ ਕੀਤੀ ਗਈ ਹੈ ਅਤੇ ਪੂਰੀ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਇਹ ਵੀ ਨਿਰਧਾਰਤ ਕਰੇਗੀ ਕਿ ਕੀ ਇਸ ਨੈੱਟਵਰਕ ਦੇ ਕੋਈ ਸਰਹੱਦ ਪਾਰ ਸਬੰਧ ਹਨ।
ਇਹ ਵੀ ਪੜ੍ਹੋ: Punjab School Timing Change: ਸੰਘਣੀ ਧੁੰਦ ਤੇ ਠੰਢ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਸਮਾਂ
ਦੂਜਾ ਆਪ੍ਰੇਸ਼ਨ ਫਿਰੋਜ਼ਪੁਰ ਵਿੱਚ ਹੋਇਆ, ਜਿੱਥੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਇੱਕ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 4.013 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਸੀ। ਪੁਲਿਸ ਨੇ ਪਿਛਲੇ ਸਬੰਧ ਵੀ ਸਥਾਪਿਤ ਕੀਤੇ ਹਨ, ਜੋ ਇਸ ਆਪ੍ਰੇਸ਼ਨ ਪਿੱਛੇ ਮਜ਼ਬੂਤ ਸਰਹੱਦ ਪਾਰ ਸਬੰਧਾਂ ਵੱਲ ਇਸ਼ਾਰਾ ਕਰਦੇ ਹਨ।
ਇਸ ਮਾਮਲੇ ਵਿੱਚ ਮਮਦੋਟ ਪੁਲਿਸ ਸਟੇਸ਼ਨ, ਫਿਰੋਜ਼ਪੁਰ ਵਿਖੇ ਇੱਕ FIR ਦਰਜ ਕੀਤੀ ਗਈ ਹੈ ਅਤੇ ਹੋਰ ਜਾਂਚ ਜਾਰੀ ਹੈ। ਇਨ੍ਹਾਂ ਦੋਵਾਂ ਕਾਰਵਾਈਆਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਪੁਲਿਸ ਨਾ ਸਿਰਫ਼ ਸੂਬੇ ਦੇ ਅੰਦਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਸਗੋਂ ਨਸ਼ਾ ਮੁਕਤ, ਸੁਰੱਖਿਅਤ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਿਆਂ ਵਿਰੁੱਧ ਕਾਰਵਾਈ ਬੇਰੋਕ ਜਾਰੀ ਰਹੇਗੀ ਅਤੇ ਅਜਿਹੇ ਮਾਡਿਊਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। Drug Trafficking
Heroin News: ਫਿਰੋਜ਼ਪੁਰ ਪੁਲਿਸ ਵੱਲੋਂ ਵੱਡੀ ਸਫਲਤਾ, 13 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਿੰਨ ਜਣੇ ਕੀਤੇ ਕਾਬੂ
Heroin News: (ਜਗਦੀਪ ਸਿੰਘ) ਫਿਰੋਜ਼ਪੁਰ । ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਕਰਵਾਈ ਕਰਦਿਆ ਫਿਰੋਜ਼ਪੁਰ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਦਿਆਂ 13 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਵਾਲੀ ਸੀਆਈਏ ਸਟਾਫ਼ ਫਿਰੋਜ਼ਪੁਰ ਦੀ ਟੀਮ ਨੂੰ ਸਫਲਤਾ ਮਿਲੀ ਜਦੋਂ ਪਿੰਡ ਗੋਖੀ ਵਾਲਾ ਕੋਲੋਂ ਗੁਰਪ੍ਰੀਤ ਸਿੰਘ ਉਰਫ ਗੋਰੀ (19) ਪੁੱਤਰ ਗੁਰਦਿਆਲ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ ਕਾਲੀ (23) ਪੁੱਤਰ ਹਰਨਾਮ ਸਿੰਘ ਵਾਸੀਅਨ ਰਾਜੋ ਕੇ ਗੱਟੀ ਨੂੰ ਕਾਬੂ ਕਰਦਿਆਂ 8 ਕਿੱਲੋ 301 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਹਨਾਂ ਖਿਲਾਫ਼ ਥਾਣਾ ਫਿਰੋਜ਼ਪੁਰ ਸਦਰ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ: PM Kisan 20th Installment: ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ ਦੀ ਰਾਸ਼ੀ ਮਿਲਣ ਤੋਂ ਬਾਅਦ ਲਾਭਪਾਤਰ…
ਇਸ ਤੋਂ ਇਲਾਵਾ ਥਾਣਾ ਘੱਲ ਖੁਰਦ ਦੀ ਟੀਮ ਵੱਲੋਂ ਪਿੰਡ ਮੋਹਕਮ ਵਾਲਾ ਕੋਲ ਨਾਕਾਬੰਦੀ ਦੌਰਾਨ ਐਕਟਿਵਾ ਸਵਾਰ ਨੌਜਵਾਨ ਨੂੰ ਕਾਬੂ ਕਰਕੇ 4 ਕਿਲੋ 720 ਗ੍ਰਾਮ ਹੈਰੋਇਨ, 1 ਪਿਸਟਲ ਜਿਸ ਦੇ ਸਾਰੇ ਪਾਰਟ ਖੁੱਲੇ ਹੋਏ ਸਮੇਤ 8 ਜਿੰਦਾ ਰੌਂਦ ਬਰਾਮਦ ਹੋਏ। ਕਾਬੂ ਨੌਜਵਾਨ ਦੀ ਪਛਾਣ ਜੋਗਰਾਜ ਸਿੰਘ (27) ਪੁੱਤਰ ਹਾਕਮ ਸਿੰਘ ਵਾਸੀ ਪਿੰਡ ਆਸਲ ਵਜੋਂ ਹੋਈ, ਜਿਸ ਖਿਲਾਫ਼ ਥਾਣਾ ਘੱਲ ਖੁਰਦ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਵੱਲੋਂ ਦੱਸਿਆ ਗਿਆ ਕਿ ਇਹਨਾਂ ਮੁਲਜ਼ਮਾਂ ਖਿਲਾਫ਼ ਪਹਿਲਾ ਕੋਈ ਮੁਕੱਦਮਾ ਦਰਜ ਨਹੀਂ ਸੀ ਪਰ ਜਿਆਦਾ ਪੈਸਿਆ ਦੇ ਲਾਲਚ ’ਚ ਆ ਕੇ ਅਪਣਾਏ ਗਲਤ ਰਸਤਿਆਂ ਨੇ ਇਹਨਾਂ ਨੂੰ ਸਲਾਖਾਂ ਪਿੱਛੇ ਬਿਠਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆ ਵਿਰੁੱਧ’ ਸ਼ੁਰੂ ਹੋਣ ਉਪਰੰਤ ਫਿਰੋਜ਼ਪੁਰ ਪੁਲਿਸ 149 ਕਿਲੋ 53 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲ ਹੋਈ ਹੈ, ਜਿਸ ਨਸ਼ੇ ਨੇ ਕਈ ਘਰਾਂ ਦਾ ਉਜਾੜਾ ਕਰਨਾ ਸੀ। Heroin News
Heroin: ਫਿਰੋਜ਼ਪੁਰ ਪੁਲਿਸ ਵੱਲੋਂ ਹੈਰੋਇਨ ਤੇ ਨਜਾਇਜ਼ ਅਸਲਾ ਬਰਾਮਦ, ਦੋ ਕਾਬੂ
5 ਪਿਸਟਲ, 26 ਰੌਂਦ ਬਰਾਮਦ, ਮੁਲਜ਼ਮਾਂ ਖਿਲਾਫ਼ ਪਹਿਲਾਂ ਵੀ ਸਨ ਮਾਮਲੇ ਦਰਜ | Heroin
Heroin: (ਰਜਨੀਸ਼ ਰਵੀ) ਫਿਰੋਜ਼ਪੁਰ। ਫਿਰੋਜਪੁਰ ਪੁਲਿਸ ਦੀ ਸੀਆਈਏ ਸਟਾਫ ਦੀ ਟੀਮ ਵੱਲੋਂ ਗਸ਼ਤ ਦੌਰਾਨ 2 ਕਥਿਤ ਨਸ਼ਾ ਸਮੱਲਗਰਾਂ ਨੂੰ ਗ੍ਰਿਫਤਾਰ ਕਰਦਿਆਂ 100 ਗ੍ਰਾਮ ਹੈਰੋਇਨ ਅਤੇ 5 ਨਜਾਇਜ਼ ਪਿਸਟਲ ਸਮੇਤ 26 ਰੌਂਦ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਐੱਸਐੱਸਪੀ ਫਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਸੀਆਈਏ ਸਟਾਫ਼ ਫਿਰੋਜਪੁਰ ਦੀ ਟੀਮ ਨੇ 02 ਨਸ਼ਾ ਸਮੱਲਗਰਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 5 ਪਿਸਟਲ ਨਜਾਇਜ਼ ਸਮੇਤ 26 ਰੌਂਦ ਜਿੰਦਾ, ਜਿਹਨਾਂ ਵਿੱਚੋਂ 03 ਪਿਸਟਲ ਨਜਾਇਜ਼ 32 ਬੋਰ ਸਮੇਤ 2 ਮੈਗਜ਼ੀਨ ਅਤੇ 20 ਰੌਂਦ ਜਿੰਦਾ, 02 ਪਿਸਟਲ ਨਜਾਇਜ਼ 30 ਬੋਰ ਸਮੇਤ ਮੈਗਜ਼ੀਨ ਸਮੇਤ 06 ਰੌਂਦ ਅਤੇ ਇੱਕ ਕਾਰ ਬਰਾਮਦ ਕਰਕੇ ਥਾਣਾ ਸਦਰ ਫਿਰੋਜਪੁਰ ਵਿੱਚ ਮਾਮਲਾ ਦਰਜ ਕਰਵਾਇਆ ਗਿਆ।
ਇਹ ਵੀ ਪੜ੍ਹੋ: Rail Roko Andolan: ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ, ਰੇਲਵੇ ਟਰੈਕ ’ਤੇ ਡਟੇ ਕਿਸਾਨ
ਮੁਲਜ਼ਮਾਂ ਦੀ ਪਛਾਣ ਸਾਗਰ ਉਰਫ ਤੇਜੀ ਪੁੱਤਰ ਜਸਵਿੰਦਰ ਵਾਸੀ ਮੰਦਰ ਵਾਲੀ ਗਲੀ ਗੋਲਬਾਗ ਫਿਰੋਜ਼ਪੁਰ ਸ਼ਹਿਰ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਸੇਰਖਾਂ ਵਜੋਂ ਹੋਈ ਹੈ, ਜਿਹਨਾਂ ਪਾਸੋਂ ਪੁੱਛਗਿਛ ਜਾਰੀ ਹੈ। ਐੱਸਐੱਸਪੀ ਫਿਰੋਜ਼ਪੁਰ ਨੇ ਦੱਸਿਆ ਕਿ ਮੁਲਜ਼ਮ ਮਨਪ੍ਰੀਤ ਸਿੰਘ ਖਿਲਾਫ਼ ਪਹਿਲਾਂ ਕਤਲ ਦੇ ਕੇਸ ਸਮੇਤ 2 ਮਾਮਲੇ ਪਹਿਲਾ ਦਰਜ ਹਨ ਅਤੇ ਮੁਲਜ਼ਮ ਸਾਗਰ ਖਿਲਾਫ਼ ਪਹਿਲਾਂ 3 ਮਾਮਲੇ ਦਰਜ ਹਨ। ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਡੂੰਘਾਈ ਨਾਲ ਤਫਤੀਸ਼ ਅਮਲ ਵਿੱਚ ਲਿਆਦੀ ਜਾਵੇਗੀ। Heroin
Ferozepur Police : ਫਿਰੋਜ਼ਪੁਰ ਪੁਲਿਸ ਨੇ ਹੈਰੋਇਨ ਦੀ ਵੱਡੀ ਖੇਪ ਕੀਤੀ ਬਰਾਮਦ
6 ਕਿਲੋ 655 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ | Ferozepur Police
6 ਲੱਖ ਡਰੱਗ ਮਣੀ ਵੀ ਬਰਾਮਦ | Ferozepur Police
ਫਿਰੋਜ਼ਪੁਰ (ਸਤਪਾਲ ਥਿੰਦ) Ferozepur Police : ਫਿਰੋਜ਼ਪੁਰ ਦੀ ਸੀ ਆਈ ਏ ਸਟਾਫ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਹੋਇਆ ਭਾਰਤ ਪਾਕ ਸਰਹੱਦ ਤੇ ਛੇ ਕਿਲੋ 655 ਗਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗਿਰਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਜਿਸ ਸਬੰਧ ਦੇ ਵਿੱਚ ਅੱਜ ਫਿਰੋਜ਼ਪੁਰ ਪੁਲਿਸ ਵੱਲੋਂ 11 ਵਜੇ ਪ੍ਰੈੱਸ ਕਾਨਫਰੰਸ ਵੀ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਆਪਨੇ ਸੋਸ਼ਲ ਅਕਾਊਂਟ ਤੇ ਇਹ ਜਾਣਕਾਰੀ ਵੀ ਦਿੱਤੀ ਗਈ ਹੈ ਕਿ ਫਿਰੋਜਪੁਰ ਪੁਲਿਸ ਨੂੰ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ ਹੋਇਆ ਇੱਕ ਵੱਡੀ ਕਾਮਯਾਬੀ ਮਿਲੀ ਹੈ।
Read Also : Vinesh Phogat Disqualified: ਤਕਨੀਕੀ ਤੌਰ ’ਤੇ ਮਜ਼ਬੂਤ ਹੋਵੇ ਖੇਡ ਢਾਂਚਾ
ਦੱਸਣਯੋਗ ਹੈ ਕਿ ਫਿਰੋਜ਼ਪੁਰ ਜਿਲੇ ਦਾ ਜਿਆਦਾਤਰ ਏਰੀਆ ਪਾਕਿਸਤਾਨ ਦੀ ਸਰਹੱਦ ਨਾਲ਼ ਲਗਦਾ ਹੈ ਤੇ ਜਿਸ ਕਾਰਨ ਪਾਕਿਸਤਾਨ ਬੈਠੇ ਮਾੜੇ ਅਨਸਰ ਲਗਾਤਾਰ ਹੈਰੋਇਨ ਅਤੇ ਨਸ਼ਾ ਤੇ ਹਥਿਆਰਾਂ ਦੀਆਂ ਖੇਪਾਂ ਭੇਜਦੇ ਰਹਿੰਦੇ ਹਨ ਜਿਸ ਤੇ ਫਿਰੋਜਪੁਰ ਪੁਲਿਸ ਲਗਾਤਾਰ ਪੈਣੀ ਅੱਖ ਨਾਲ ਬੀਐਸਐਫ ਦੇ ਸਹਿਯੋਗ ਨਾਲ ਨਿਗਾ ਰੱਖਦੀ ਹੈ ਪਰ ਇਸ ਵਾਰ ਫਿਰੋਜਪੁਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਜਦ ਇਸ ਖੇਪ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਅਤੇ ਫੜੇ ਗਏ ਵਿਅਕਤੀਆਂ ਕੋਲੋਂ 6 ਲੱਖ ਰੁਪਆ ਡਰੱਗ ਮਣੀ ਵੀ ਬਰਾਮਦ ਕੀਤੀ ਗਈ ਹੈ। Ferozepur Police
Auto Rickshaw: ਫਿਰੋਜ਼ਪੁਰ ਪੁਲਿਸ ਵੱਲੋਂ ਆਟੋ ਰਿਕਸ਼ਾ ਚੋਰ ਗਿਰੋਹ ਦਾ ਪਰਦਾਫਾਸ਼
12 ਚੋਰੀ ਦੇ ਆਟੋ ਰਿਕਸ਼ਾ ਬਰਾਮਦ (Auto Rickshaw)
ਵੱਖ-ਵੱਖ ਜ਼ਿਲ੍ਹਿਆਂ ’ਚੋਂ ਵਾਹਨ ਚੋਰੀ ਕਰ ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੋਕਾਂ ਨੂੰ ਵੇਚਦੇ ਸਨ
(ਸਤਪਾਲ ਥਿੰਦ) ਫਿਰੋਜ਼ਪੁਰ। ਕਰੀਬ 1-2 ਸਾਲਾਂ ਤੋਂ ਸਰਗਰਮ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਆਟੋ ਰਿਕਸ਼ਾ ਅਤੇ ਹੋਰ ਵਾਹਨਾਂ ਨੂੰ ਚੋਰੀ ਕਰਕੇ ਜਾਅਲੀ ਦਸਤਾਵੇਜ਼ਾਂ ਤਿਆਰ ਕਰਕੇ ਅੱਗੇ ਵੇਚਣ ਵਾਲੇ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਹਨਾਂ ਕੋਲੋਂ ਪੁਲਿਸ ਨੂੰ 12 ਆਟੋ ਰਿਕਸ਼ਾ ਅਤੇ 6 ਮੋਟਰਸਾਈਕਲ ਬਰਾਮਦ ਹੋਏ ਹਨ। Auto Rickshaw
ਇਹ ਵੀ ਪੜ੍ਹੋ: Abohar News: ਤਿੰਨ ਸਾਲ ਦੇ ਬੱਚੇ ਦੀ ਪਾਣੀ ਵਾਲੀ ਡਿੱਗੀ ’ਚ ਡਿੱਗਣ ਕਰਕੇ ਮੌਤ
ਇਸ ਸਬੰਧੀ ਐੱਸਐੱਸਪੀ ਫਿਰੋਜ਼ਪੁਰ ਸ਼੍ਰੀਮਤੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਇੰਸ: ਹਰਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਏਐੱਸਆਈ ਸ਼ਰਮਾ ਸਿੰਘ ਨੂੰ ਇੱਕ ਗੁਪਤ ਸੂਚਨਾ ਮਿਲੀ ਕਿ ਗੁਰਦੀਪ ਸਿੰਘ ਪੁੱਤਰ ਬਾਜ ਸਿੰਘ, ਰਾਕੇਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀਆਨ ਫਿਰੋਜ਼ਪੁਰ ਸ਼ਹਿਰ, ਜੋ ਵੱਖ-ਵੱਖ ਸ਼ਹਿਰਾਂ ਤੋਂ ਥ੍ਰੀ ਵਹੀਲਰ (ਟੈਂਪੂ) ਮੋਟਰਸਾਈਕਲ ਚੋਰੀ ਕਰਕੇ ਉਹਨਾਂ ਦੇ ਇੰਜਣ ਨੰਬਰ ਅਤੇ ਚੈਸੀ ਨੰਬਰ ਟੈਂਪਰ ਕਰਕੇ, ਗਲਤ ਕਾਗਜਾਤ ਅਤੇ ਜਾਅਲੀ ਆਰਸੀ ਤਿਆਰ ਕਰਵਾ ਕੇ ਅੱਗੇ ਵੇਚ ਦਿੰਦੇ ਹਨ।
ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ (Auto Rickshaw )
ਸੂਚਨਾ ਮਿਲਣ ’ਤੇ ਇਹਨਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮੁੱਕਦਮਾ ਦਰਜ ਕੀਤਾ ਗਿਆ ਅਤੇ ਮੁਸ਼ਤੈਦੀ ਵਰਤਦੇ ਹੋਏ ਇਹਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਇਹ ਜਿਸ ਮੋਟਰਸਾਈਕਲ ’ਤੇ ਸਵਾਰ ਸਨ ਉਸ ਸਬੰਧੀ ਕੋਈ ਦਸਤਾਵੇਜ ਪੇਸ਼ ਨਹੀਂ ਕਰ ਸਕੇ ਪੁੱਛਗਿੱਛ ’ਤੇ ਪਤਾ ਲੱਗਿਆ ਕਿ ਇਹਨਾਂ ਨੇ 4 ਥ੍ਰੀ ਵਹੀਲਰ ਸਿਵਲ ਹਸਪਤਾਲ ਦੀ ਕੰਧ ਦੇ ਨਾਲ ਖੜ੍ਹੇ ਕੀਤੇ ਹਨ ਤੇ ਉਹਨਾਂ ਨੂੰ ਵੇਚਣ ਲਈ ਗਾਹਕਾਂ ਨੂੰ ਲੱਭ ਰਹੇ ਹਨ। ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 4 ਥ੍ਰੀ ਵਹੀਲਰ ਅਤੇ ਇੱਕ ਮੋਟਰਸਾਈਕਲ ਨੂੰ ਕਬਜ਼ੇ ’ਚੋਂ ਲਿਆ ਗਿਆ ਤੇ ਇਹਨਾਂ ਦਾ 03 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ। ਰਿਮਾਂਡ ਦੌਰਾਨ 8 ਹੋਰ ਥ੍ਰੀ ਵਹੀਲਰ ਅਤੇ 5 ਹੋਰ ਮੋਟਰਸਾਈਕਲ ਬ੍ਰਾਮਦ ਕੀਤੇ ਐੱਸਐੱਸਪੀ ਫਿਰੋਜ਼ਪੁਰ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਹਨਾਂ ਤੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਫਿਰੋਜ਼ਪੁਰ ਪੁਲਿਸ ਵੱਲੋਂ 2 ਕਿਲੋ ਹੈਰੋਇਨ ਬਰਾਮਦ, ਦੋ ਗ੍ਰਿਫ਼ਤਾਰ
(ਸਤਪਾਲ ਥਿੰਦ) ਫਿਰੋਜ਼ਪੁਰ। ਫਿਰੋਜ਼ਪੁਰ ਪੁਲਿਸ ਵੱਲੋਂ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਦਿਆਂ ਦੋ ਕਿਲੋ ਹੈਰੋਇਨ (Heroin) ਅਤੇ ਇੱਕ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਦਕਿ ਉਹਨਾਂ ਦੇ ਇੱਕ ਸਾਥੀ ਦੀ ਗਿ੍ਰਫਤਾਰੀ ਬਾਕੀ ਹੈ। ਇਸ ਸਬੰਧੀ ਰਣਧੀਰ ਕੁਮਾਰ ਐੱਸ ਪੀ (ਇੰਨਵ:) ਫਿਰੋਜ਼ਪੁਰ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ ।
ਇਸ ਮੁਹਿੰਮ ਤਹਿਤ ਬਲਕਾਰ ਸਿੰਘ ਡੀਐੱਸਪੀ (ਇਨਵੈਸਟੀਗੇਸਨ) ਫਿਰੋਜ਼ਪੁਰ ਦੀ ਨਿਗਰਾਨੀ ਹੇਠ ਇੰਸ: ਹਰਪ੍ਰੀਤ ਸਿੰਘ ਇੰਚਾਰਜ ਸੀ.ਆਈ.ਏ ਫਿਰੋਜ਼ਪੁਰ ਦੀ ਅਗਵਾਈ ਅਧੀਨ ਐੱਸਆਈ ਜੱਜਪਾਲ ਸਿੰਘ ਸੀ.ਆਈ.ਏ ਸਟਾਫ ਫਿਰੋਜ਼ਪੁਰ ਮੇਨ ਚੌਂਕ ਬਾਰੇ ਕੇ ਮੌਜੂਦ ਸੀ ਤਾਂ ਏ.ਐੱਸ.ਆਈ. ਗੁਰਮੀਤ ਸਿੰਘ ਨੇ ਉਸ ਨੂੰ ਸੂਚਨਾ ਦਿੱਤੀ ਕਿ ਰਾਜਦੀਪ ਸਿੰਘ ਉਰਫ ਰਾਜੂ ਪੁੱਤਰ ਬੱਗਾ ਸਿੰਘ ਵਾਸੀ ਪਿੰਡ ਅਲੀ ਕੇ ਹਾਲ ਨਿਹਾਲੇ ਵਾਲਾ ਫਿਰੋਜ਼ਪੁਰ, ਅਮਰੀਕ ਸਿੰਘ ਉਰਫ ਸੇਮਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਪੁਰਾਣਾ ਬਾਰੇ ਕੇ ਅਤੇ ਹਰਜਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਅਲੀ ਕੇ ਮਿਲ ਕੇ ਹੈਰੋਇਨ ਵੇਚਦੇ ਹਨ। Heroin
ਇਹ ਵੀ ਪੜ੍ਹੋ : ਵੱਡੀ ਲਾਪਰਵਾਹੀ : ਮੇਲੇ ’ਚ ਝੂਲਾ ਟੁੱਟਣ ਨਾਲ ਬੱਚੇ ਦੀ ਮੌਤ
ਜੋ ਅੱਜ ਵੀ ਰਾਜਦੀਪ ਸਿੰਘ ਰਾਜੂ ਅਤੇ ਅਮਰੀਕ ਸਿੰਘ ਹੈਰੋਇਨ ਲੈ ਕੇ ਵੇਚਣ ਲਈ ਮੋਟਰਸਾਇਕਲ ਹੀਰੋ ਸਪਲੈਂਡਰ ਰੰਗ ਕਾਲਾ ਬਿਨ੍ਹਾਂ ਨੰਬਰੀ ’ਤੇ ਸਵਾਰ ਹੋ ਕੇ ਬਾਰੇ ਕੇ ਰੋਡ ਨਹਿਰਾਂ ਕੋਲ ਆ ਰਹੇ ਹਨ, ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਇਹਨਾਂ ਦੋਹਾਂ ਨੂੰ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਜਾ ਸਕਦਾ ਹੈ। ਜਿਸ ’ਤੇ ਰਾਜਦੀਪ ਸਿੰਘ ਉਰਫ ਰਾਜੂ, ਅਮਰੀਕ ਸਿੰਘ ਉਰਫ ਸੇਮਾ ਅਤੇ ਹਰਜਿੰਦਰ ਸਿੰਘ ਉਕਤਾਨ ਖਿਲਾਫ਼ ਮੁਕੱਦਮਾ ਨੰਬਰ 185 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਫਿਰੋਜ਼ਪੁਰ ਦਰਜ ਰਜਿਸਟਰ ਕੀਤਾ ਗਿਆ ਅਤੇ ਮੁਖ਼ਬਰੀ ਦੇ ਅਧਾਰ ’ਤੇ ਬਾਰੇ ਕੇ ਪੁਲ ਨਹਿਰ ’ਤੇ ਨਾਕਾਬੰਦੀ ਕਰਕੇ ਰਾਜਦੀਪ ਸਿੰਘ ਅਤੇ ਅਮਰੀਕ ਸਿੰਘ ਨੂੰ ਕਾਬੂ ਕਰਕੇ ਉਹਨਾਂ ਦੇ ਕਬਜੇ ਵਿਚਲੇ ਕਿੱਟ ਬੈਗ ਰੰਗ ਕਾਲਾ ਵਿੱਚੋਂ 02 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਗੰਭੀਰਤਾ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।
ਗੁਪਤ ਸੂਚਨਾ ਦੇ ਅਧਾਰ ‘ਤੇ ਕੀਤੇ ਜਾ ਰਹੇ ਪੁਲਿਸ ਵੱਲੋਂ ਮੁੱਕਦਮੇ ਦਰਜ
ਫਿਰੋਜ਼ਪੁਰ, (ਸਤਪਾਲ ਥਿੰਦ/ਸੱਚ ਕਹੂੰ ਨਿਊਜ਼) ਪਿਛਲੇ ਦਿਨਾਂ ਤੋਂ ਪੰਜਾਬ ‘ਚ ਇੱਕ ਦਮ ਨਸ਼ੇ ਨਾਲ ਹੋਣ ਵਾਲੀਆਂ ਮੌਤਾਂ ਦੇ ਅੰਕੜੇ ਵਧਣ ਤੋਂ ਬਾਅਦ ਐਕਸ਼ਨ ‘ਚ ਪੰਜਾਬ ਸਰਕਾਰ ਵੱਲੋਂ ਨਸ਼ਾਂ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਤੋਂ ਬਾਅਦ ਪੰਜਾਬ ਪੁਲਿਸ ਨੇ ਵੀ ਕਾਰਵਾਈ ਆਰੰਭ ਲਈ, ਜਿਸ ਦੇ ਜ਼ਿਲ੍ਹਾ ਫਿਰੋਜ਼ਪੁਰ ‘ਚ ਨਸ਼ਿਆਂ ਦੇ ਕਾਰਨ ਹੋਣ ਵਾਲੀਆਂ ਮੌਤਾਂ ਦੇ ਸਬੰਧੀ ਫਿਰੋਜ਼ਪੁਰ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ਤੇ ਕੁਝ ਲੋਕਾਂ ਖਿਲਾਫ਼ ਪਰਚੇ ਦਰਜ ਕੀਤੇ ਗਏ ਜਿਨ੍ਹਾਂ ਨੂੰ ਲੈ ਕੇ ਪ੍ਰੈਸ ਕਲੱਬ ਫਿਰੋਜ਼ਪੁਰ ਵਿਖੇ ਇੱਕ ਪਰਿਵਾਰ ਵੱਲੋਂ ਇਹਨਾਂ ਪਰਚਿਆਂ ਨੂੰ ਝੂਠੇ ਦੱਸਦੇ ਹੋਏ ਕਈ ਖੁਲਾਸੇ ਕੀਤੇ। ਪ੍ਰੈੱਸ ਕਲੱਬ ਫਿਰੋਜ਼ਪੁਰ ਵਿਖੇ ਪ੍ਰੈਸ ਕਾਨਫਰੰਸ ‘ਚ ਬਿੱਕਰ ਸਿੰਘ, ਨਛੱਤਰ ਸਿੰਘ ਆਦਿ ਨੇ ਦੱਸਿਆ ਕਿ ਉਹ ਮੰਨਦੇ ਹਨ ਕਿ ਉਹ 8-10 ਸਾਲ ਪਹਿਲਾਂ ਸ਼ਰਾਬ ਦਾ ਕੰਮ ਕਰਦੇ ਸਨ ਜੋ ਉਹਨਾਂ ਬਿਲਕੁਲ ਬੰਦ ਕਰਕੇ ਖੇਤਬਾੜੀ ਦਾ ਧੰਦਾ ਅਪਣਾ ਲਿਆ ਹੈ।
ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਪਹਿਲਾਂ ਵੀ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਉਹਨਾਂ ਨੂੰ ਕਥਿਤ ਤੌਰ ‘ਤੇ ਨਸ਼ੇ ਦੇ ਝੂਠੇ ਕੇਸਾਂ ‘ਚ ਫਸਾਇਆ ਗਿਆ ਪਰ ਮਾਣਯੋਗ ਅਦਾਲਤ ‘ਚ ਸਾਨੂੰ ਬੇਗੁਨਾਹ ਮੰਨਦੇ ਹੋਏ ਬਾ-ਇੱਜ਼ਤ ਬਰੀ ਕੀਤਾ ਗਿਆ। ਉਹਨਾਂ ਦੱਸਿਆ ਕਿ ਹੁਣ ਇੱਕ ਵਾਰ ਫਿਰ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਉਹਨਾਂ ਦੇ ਲੜਕਿਆਂ ਰਾਜਵਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਅਤੇ ਦਵਿੰਦਰ ਸਿੰਘ ਪੁੱਤਰ ਨਛੱਤਰ ਸਿੰਘ  ਖਿਲਾਫ਼ ਧਾਰਾ 304 ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰਕੇ ਕਥਿਤ ਝੂਠੇ ਕੇਸ ‘ਚ ਫਸਾ ਕੇ ਉਹਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਬੀਤੇ ਦਿਨ ਫਿਰੋਜ਼ਪੁਰ ਦੇ ਜ਼ੀਰਾ ਗੇਟ ਦੇ ਵਾਸੀ ਸ਼ਿਵਮ ਪੁੱਤਰ ਅਸ਼ੋਕ ਕੁਮਾਰ ਨਾਂਅ ਦੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਈ ਸੀ ਪਰ ਸ਼ਿਵਮ ਅਤੇ ਨਸ਼ੇ ਨਾਲ ਉਹਨਾਂ ਦਾ ਕੋਈ ਤਲਕ ਵਾਸਤਾ ਨਹੀਂ ਹੈ।
ਉਹਨਾਂ ਦੱਸਿਆ ਕਿ ਉਹਨਾਂ ਨੂੰ ਪਤਾ ਲੱਗਾ ਹੈ ਕਿ ਸ਼ਿਵਮ ਦੇ ਮਾਤਾ ਪਿਤਾ ਨੇ ਪੁਲਿਸ ਨੂੰ ਕੋਈ ਬਿਆਨ ਦਰਜ ਨਹੀਂ ਕਰਵਾਏ ਅਤੇ ਨਾ ਹੀ ਸ਼ਿਵਮ ਦਾ ਕੋਈ ਪੋਸਟਮਾਰਟਮ ਹੋਇਆ ਹੈ, ਜਿਸ ਦੇ ਬਾਵਜ਼ੂਦ ਪੁਲਿਸ ਨੇ ਕਥਿਤ ਤੌਰ ‘ਤੇ ਸਾਡੇ ਵਿਰੋਧੀਆਂ ਦੇ ਗਲਤ ਬਿਆਨਾਂ ਦੇ ਅਧਾਰ ‘ਤੇ ਸਾਡੇ ਲੜਕਿਆਂ ਖਿਲਾਫ਼ ਝੂਠੇ ਮਾਮਲੇ ਦਰਜ ਕਰਕੇ ਸਾਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕਰਦੇ ਕਿਹਾ ਕਿ ਜੇਕਰ ਫਿਰੋਜ਼ਪੁਰ ਦਾ ਕੋਈ ਨਸ਼ਾ ਤਸਕਰ ਜ਼ਾਂ ਨਸ਼ਾ ਸੇਵਨ ਕਰਨ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਉਸ ਤੋਂ ਪੁੱਛਗਿੱਛ ਦੌਰਾਨ ਸੱਚ ਸਾਹਮਣੇ ਲਿਆਂਦੇ ਜਾ ਸਕਣਗੇ ਨਾਂ ਕਿ ਬਿਨਾ ਕਿਸੇ ਅਧਾਰ ‘ਤੇ ਕਿਸੇ ਨੂੰ ਝੂਠੇ ਕੇਸਾਂ ‘ਚ ਫਸਾਇਆ ਜਾਵੇ।
ਜਾਣਕਾਰੀ ਮੁਤਾਬਿਕ ਮਾਮਲੇ ਸਹੀ ਦਰਜ ਕੀਤੇ ਗਏ ਹਨ : ਜਾਂਚਕਰਤਾ
ਜਦ ਸ਼ਿਵਮ ਦੇ ਮਾਮਲੇ ਸਬੰਧੀ ਜਾਂਚਕਰਤਾ ਏਐੱਸਆਈ ਸੁਖਚੈਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਮਿਲੀ ਜਾਣਕਾਰੀ ਮੁਤਾਬਿਕ ਉਕਤ ਵਿਅਕਤੀਆਂ ਦੇ ਖਿਲਾਫ਼ ਬਿਲਕੁਲ ਸਹੀ ਮਾਮਲੇ ਦਰਜ ਕੀਤੇ ਗਏ ਹਨ।
ਫਿਰੋਜ਼ਪੁਰ ਪੁਲਿਸ ਨੇ ਬਰਾਮਦ ਕੀਤੀ ਨਸ਼ਿਆਂ ਦੀ ਵੱਡੀ ਖੇਪ
ਤਿੰਨ ਕਿੱਲੋ ਹੈਰੋਇਨ ਅਤੇ 8 ਲੱਖ ਦੀ ਭਾਰਤੀ ਕਰੰਸੀ ਸਮੇਤ ਤਿੰਨ ਜਣੇ ਗ੍ਰਿਫ਼ਤਾਰ
ਸੱਤਪਾਲ ਥਿੰਦ, ਫਿਰੋਜ਼ਪੁਰ : ਫਿਰੋਜ਼ਪੁਰ ਪੁਲਿਸ ਨੇ ਤਿੰਨ ਕਿੱਲੋ ਹੈਰੋਇਨ, 8 ਲੱਖ ਦੀ ਭਾਰਤੀ ਕਰੰਸੀ ਸਮੇਤ ਤਿੰਨ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਵਰਨ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਰਾਜੋ ਕੇ, ਜ਼ਿਲ੍ਹਾ ਤਰਨਤਾਰਨ, ਗੁਰਦੇਵ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਰਾਜਾਤਾਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਜਗਦੀਸ਼ ਸਿੰਘ ਉਰਫ਼ ਦੀਸਾ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਮੁਹਾਰ ਜਮਸ਼ੇਰ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ  ਜਗਦੀਸ਼ ਸਿੰਘ 2 ਕਿੱਲੋ ਹੈਰੋਇਨ ਦੀ ਸਪਲਾਈ ਸਵਰਨ ਸਿੰਘ ਅਤੇ ਗੁਰਦੇਵ ਸਿੰਘ ਨੂੰ ਕਰ ਚੁੱਕਿਆ ਹੈ। ਜਗਦੀਸ਼ ਸਿੰਘ ਦੀ ਜ਼ਮੀਨ ਹਿੰਦ-ਪਾਕਿ ਸਰਹੱਦ ਨਾਲ ਤਾਰਾਂ ਤੋਂ ਪਾਰ ਹੈ। ਜਿਸ ਜਗ੍ਹਾ ਜਗਦੀਸ਼ ਸਿੰਘ ਦੀ ਜ਼ਮੀਨ ਹੈ, ਉਸ ਜਗ੍ਹਾ ਤਾਰਾਂ ਦੇ ਹੇਠ ਸਤਿਲੁਜ ਦਰਿਆ ਦੇ ਪਾਣੀ ਦੀ ਨਿਕਾਸੀ ਲਈ ਪਾਈਪਾਂ ਦੱਬੀਆਂ ਹੋਈਆਂ ਹਨ। ਪਾਕਿਸਤਾਨੀ ਸਮੱਗਲਰ ਰਾਤ ਨੂੰ ਇਨ੍ਹਾਂ ਪਾਈਪਾਂ ਵਿੱਚ ਹੈਰੋਇਨ ਰੱਖ ਜਾਂਦੇ ਸਨ। ਜਗਦੀਸ਼ ਜਦੋਂ ਖੇਤਾਂ ਵਿੱਚ ਕੰਮ ਕਰਨ ਜਾਂਦੀ ਸੀ ਤਾ ਬੀਐੱਸਐਫ਼ ਦੀਆਂ ਨਜ਼ਰਾਂ ਤੋਂ ਬਚਾਅ ਕੇ  ਹੈਰੋਇਨ ਆਪਣੇ ਨਾਲ ਲੈ ਆਉਂਦਾ  ਸੀ। ਇਸ ਕੰਮ ਲਈ ਇੱਕ ਹੈਰੋਇਨ ਦੀ ਖੇਪ ਬਦਲੇ ਜਗਦੀਸ਼ 2 ਲੱਖ ਰੁਪਏ ਲੈਂਦਾ ਸੀ। ਇਹ ਧੰਦਾ ਕਾਫ਼ੀ ਸਮੇਂ ਤੋਂ ਜਾਰੀ ਸੀ।
ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ਼ ਮੁਕੱਦਮਾ ਨੰਬਰ 204 ਮਿਤੀ 28-7-2017 ਅ/ਧ 21,25,61/85 ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।ਮਾਮਲੇ ਦੀ ਤਫ਼ਤੀਸ਼ ਏਆਈਜੀ/ਕਾਊਂਟਰ ਇੰਟੈਂਲੀਜੈਂਸ ਨਰਿੰਦਰਪਾਲ ਸਿੰਘ ਵੱਲੋਂ ਖੁਦ ਕੀਤੀ ਜਾ ਰਹੀ ਹੈ।