Vigilance Punjab - Sach Kahoon Punjabi

5 ਲੱਖ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਵੱਲੋਂ ਗ੍ਰਿਫਤਾਰ
ਕਾਨੂੰਨਗੋ ਵਿਜੈਪਾਲ ਸਿੰਘ ਦੀ ਗ੍ਰਿਫਤਾਰੀ ਉਪਰੰਤ ਹੋਈ ਕਲਰਕ ਦੀ ਗ੍ਰਿਫਤਾਰੀ | Bribe

ਲੁਧਿਆਣਾ (ਜਸਵੀਰ ਸਿੰਘ ਗਹਿਲ)। ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰਨ ਉਪਰੰਤ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸਾਖਾ ਵੱਲੋਂ ਐਸ.ਡੀ.ਐਮ. ਮਾਲੇਰਕੋਟਲਾ ਦਫਤਰ ਵਿਖੇ ਤਾਇਨਾਤ ਕਲਰਕ ਨੂੰ ਕਾਬੂ ਕੀਤਾ ਗਿਆ ਹੈ। ਕਲਰਕ ’ਤੇ ਦੋਸ਼ ਹੈ ਕਿ ਉਸ ਨੇ ਉਕਤ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ ਆਪਣੇ ਕੋਲ ਰੱਖਿਆ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਕਲਰਕ ਰੋਹਿਤ ਸ਼ਰਮਾ ਉਰਫ ਰੋਹਿਤ ਕੁਮਾਰ ਨੂੰ ਦੀ ਸ਼ਮੂਲੀਅਤ ਦਾ ਪਤਾ ਲੱਗਾ ਹੈ ਜੋ ਕਿ ਐਸ.ਡੀ.ਐਮ. ਮਲੇਰਕੋਟਲਾ ਦੇ ਰੀਡਰ ਵਜੋਂ ਤਾਇਨਾਤ ਹੈ।

ਇਹ ਵੀ ਪੜ੍ਹੋ : Goldy Brar: Sidhu Moose Wala ਕਤਲ ਕੇਸ ਵਿੱਚ ਆਈ ਵੱਡੀ ਅਪਡੇਟ

ਉਕਤ ਕਾਨੂੰਨਗੋ ਨੇ ਰਿਸ਼ਵਤ (Bribe) ਦੀ ਇਹ ਰਕਮ ਉਸ ਨੂੰ ਦਿੱਤੀ ਸੀ। ਉਨਾਂ ਦੱਸਿਆ ਕਿ ਮੁਲਜਮ ਕਲਰਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸਾਖਾ ਨੇ ਕਾਨੂੰਨਗੋ ਵਿਜੈਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ ਤੋਂ ਉਸ ਦੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਸੜਕ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜਾ ਦਿਵਾਉਣ ਬਦਲੇ ਦੋ ਕਿਸਤਾਂ ਵਿੱਚ 5 ਲੱਖ ਰੁਪਏ (Bribe) ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਸੀ। ਬਿਊਰੋ ਦੇ ਬੁਲਾਰੇ ਮੁਤਾਬਕ ਇਸ ਸਬੰਧੀ ਐਫ.ਆਈ.ਆਰ 23 ਫਰਵਰੀ 2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਆਰਥਿਕ ਅਪਰਾਧ ਸਾਖਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਪਹਿਲਾਂ ਹੀ ਦਰਜ ਕੀਤੀ ਹੋਈ ਹੈ।

ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਤੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ
ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਕੀਤੀ ਕਾਰਵਾਈ

(ਐੱਮ.ਕੇ.ਸ਼ਾਇਨਾ) ਮੋਹਾਲੀ। ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ ਸੁੱਕਰਵਾਰ ਨੂੰ ਵਿਜੀਲੈਂਸ ਦਫਤਰ ਪੁੱਜੇ ਜਿੱਥੇ ਉਨ੍ਹਾਂ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਇਸ ਤੋਂ ਪਹਿਲਾਂ ਬ੍ਰਹਮ ਮਹਿੰਦਰਾ (Brahm Mohindra) ਨੂੰ ਵਿਜੀਲੈਂਸ ਦੀ ਜਾਂਚ ਟੀਮ ਵੱਲੋਂ ਵੱਖ-ਵੱਖ ਸਮੇਂ ਪੁੱਛਗਿੱਛ ਲਈ ਤਿੰਨ ਨੋਟਿਸ ਭੇਜੇ ਗਏ ਸਨ ਪਰ ਸਿਹਤ ਖਰਾਬ ਹੋਣ ਕਾਰਨ ਉਹ ਪੇਸ ਨਹੀਂ ਹੋ ਸਕੇ ਸਨ। ਇਸ ਤੋਂ ਪਹਿਲਾਂ ਬ੍ਰਹਮ ਮਹਿੰਦਰਾ ਵੱਲੋਂ ਵਿਜੀਲੈਂਸ ਕਮਿਸਨ ਕੋਲ ਪਟੀਸਨ ਦਾਇਰ ਕੀਤੀ ਗਈ ਸੀ।

ਇਸ ਵਿੱਚ ਉਨ੍ਹਾਂ ਵਿਜੀਲੈਂਸ ਵੱਲੋਂ ਆਪਣੇ ਖਿਲਾਫ ਕੀਤੀ ਜਾ ਰਹੀ ਕਾਰਵਾਈ ਨੂੰ ਗਲਤ ਕਰਾਰ ਦਿੱਤਾ ਸੀ ਪਰ ਕਮਿਸਨ ਵੱਲੋਂ ਉਨ੍ਹਾਂ ਨੂੰ ਦਖਲ ਨਾ ਦੇਣ ਲਈ ਕਿਹਾ ਗਿਆ ਸੀ। ਇਸ ਦੇ ਨਾਲ ਹੀ ਜਾਂਚ ਟੀਮ ਨੂੰ ਕਾਰਵਾਈ ਬਾਰੇ ਵੀ ਵਿਚਾਰ ਕਰਨ ਲਈ ਕਿਹਾ ਗਿਆ। ਵਰਨਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਹੁਣ ਤੱਕ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਭਾਰਤ ਭੂਸਣ ਆਸੂ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਸਾਬਕਾ ਮੰਤਰੀ ਸੁੰਦਰ ਸਾਮ ਅਰੋੜਾ ਵਿਰੁੱਧ ਕਾਨੂੰਨੀ ਕਾਰਵਾਈ ਕਰਦਿਆਂ ਹੁਣ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਦੇ ਖਿਲਾਫ ਵੀ ਆਮਦਨ ਤੋਂ ਵੱਧ ਜਾਇਦਾਦ ਹੋਣ ਤੇ ਕਾਨੂੰਨੀ ਕਾਰਵਾਈ ਕੀਤੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕਾਂਗਰਸ ਆਗੂ ਭਾਰਤ ਭੂਸਣ ਆਸੂ ਗ੍ਰਿਫ਼ਤਾਰੀ ਤੋਂ ਬਾਅਦ ਹੀ ਜੇਲ੍ਹ ‘ਚ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਕਾਬੂ
(ਸਤਪਾਲ ਥਿੰਦ/ਵਿਜੈ ਹਾਂਡਾ) ਫਿਰੋਜ਼ਪੁਰ/ਗੁਰੂਹਰਸਹਾਏ। ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰੂਹਰਸਹਾਏ ਦੇ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਦੇ ਸੰਮਤੀ ਪਟਵਾਰੀ ਸੁਖਬੀਰ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ ਹੇਠ 6000 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਯੂਨਿਟ ਫਿਰੋਜ਼ਪੁਰ ਦੇ ਡੀਐੱਸਪੀ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਕਤ ਸੰਮਤੀ ਪਟਵਾਰੀ ਨੂੰ ਸਰਪੰਚ ਮਨਪ੍ਰੀਤ ਸਿੰਘ ਅਤੇ ਹਰਚਰਨ ਸਿੰਘ ਵਾਸੀ ਪਿੰਡ ਕੋਹਰ ਸਿੰਘ ਵਾਲਾ, ਤਹਿਸੀਲ ਗੁਰੂਹਰਸਹਾਏ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਅਦਾਲਤੀ ਕੇਸ ’ਚ ਉਸਦੀ ਸਹਾਇਤਾ ਲਈ 12,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਪਰ ਸੌਦਾ 7,500 ਰੁਪਏ ਵਿੱਚ ਹੋਇਆ। ਉਸ ਨੇ ਅੱਗੇ ਦੱਸਿਆ ਕਿ ਪਟਵਾਰੀ ਪਹਿਲਾਂ 1500 ਰੁਪਏ ਲੈ ਚੁੱਕਿਆ ਹੈ ਅਤੇ ਹੁਣ ਬਾਕੀ 6000 ਰੁਪਏ ਦੀ ਮੰਗ ਕਰ ਰਿਹਾ ਹੈ ।ਇਸ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਪਟਵਾਰੀ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੀ ਵਿਜੀਲੈਂਸ ਟੀਮ ਵੱਲੋਂ ਰੇਡ ਕਰਦਿਆਂ ਪਾਵਰਕੌਮ ਦੇ ਜੇਈ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਸੀ ਤੇ ਹੁਣ ਵਿਜੀਲੈਂਸ ਟੀਮ ਵੱਲੋਂ ਕਾਰਵਾਈ ਕਰਦਿਆਂ ਪਟਵਾਰੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ