Bhiwani News - Sach Kahoon Punjabi
Manu Bhaker: ਕੌਮਾਂਤਰੀ ਸ਼ੂਟਿੰਗ ਖਿਡਾਰੀ ਮਨੂ ਭਾਕਰ ਦੀ ਨਾਨੀ ਤੇ ਮਾਮਾ ਦੀ ਸੜਕ ਹਾਦਸੇ ’ਚ ਮੌਤ
ਦੋਵੇਂ ਸਕੂਟਰ ’ਤੇ ਜਾ ਰਹੇ ਸਨ, ਬ੍ਰੇਜਾ ਕਾਰ ਨੇ ਮਾਰੀ ਟੱਕਰ | Manu Bhaker
ਭਿਵਾਨੀ/ਚਰਖੀ ਦਾਦਰੀ (ਸੱਚ ਕਹੂੰ ਨਿਊਜ਼)। Manu Bhaker: ਐਤਵਾਰ ਸਵੇਰੇ ਚਰਖੀ ਦਾਦਰੀ ਦੇ ਮਹਿੰਦਰਗੜ੍ਹ ਬਾਈਪਾਸ ’ਤੇ ਇੱਕ ਬ੍ਰੇਜ਼ਾ ਕਾਰ ਅਤੇ ਇੱਕ ਸਕੂਟਰ ਦੀ ਟੱਕਰ ਹੋ ਗਈ। ਇਸ ਸੜਕ ਹਾਦਸੇ ’ਚ ਕੌਮਾਂਤਰੀ ਖਿਡਾਰੀ ਮਨੂ ਭਾਕਰ ਦੀ ਨਾਨੀ ਤੇ ਮਾਮਾ ਦੀ ਮੌਤ ਹੋ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ, ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਅੰਤਰਰਾਸ਼ਟਰੀ ਖਿਡਾਰੀ ਮਨੂ ਭਾਕਰ ਦੇ ਮਾਮਾ ਤੇ ਨਾਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਚਰਖੀ ਦਾਦਰੀ ਸ਼ਹਿਰ ਦੇ ਪੁਲਿਸ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਹਿੰਦਰਗੜ੍ਹ ਬਾਈਪਾਸ ’ਤੇ ਇੱਕ ਸੜਕ ਹਾਦਸਾ ਹੋਇਆ ਹੈ। Manu Bhaker
ਇਹ ਖਬਰ ਵੀ ਪੜ੍ਹੋ : MSG Bhandara Month: ਲੋੜਵੰਦਾਂ ਦੀ ਮਦਦ ਕਰਕੇ ਮਨਾਇਆ ਪਵਿੱਤਰ ਐੱਮਐੱਸਜੀ ਅਵਤਾਰ ਮਹੀਨਾ
ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਫਿਲਹਾਲ ਡਰਾਈਵਰ ਫਰਾਰ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਬਾਰੇ ਆਨੰਦ ਨੇ ਦੱਸਿਆ ਕਿ ਉਹ ਸਵੇਰੇ ਡਿਊਟੀ ’ਤੇ ਜਾਣ ਲਈ ਘਰੋਂ ਨਿਕਲ ਰਿਹਾ ਸੀ। ਇਸ ਦੌਰਾਨ ਉਸ ਦੀ ਮਾਂ ਵੀ ਉਸ ਦੇ ਨਾਲ ਗਈ ਤੇ ਜਿਵੇਂ ਹੀ ਉਹ ਘਰ ਤੋਂ ਕੁਝ ਦੂਰ ਗਈ, ਉਸਦਾ ਹਾਦਸਾ ਹੋ ਗਿਆ। ਉਨ੍ਹਾਂ ਦੱਸਿਆ ਕਿ ਕਾਰ ਕਿਸੇ ਹੋਰ ਪਾਸਿਓਂ ਆ ਰਹੀ ਸੀ ਤੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਜਿਸ ’ਚ ਦੋਵਾਂ ਦੀ ਮੌਤ ਹੋ ਗਈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। Manu Bhaker
ਸੜੀ ਹੋਈ ਗੱਡੀ ’ਚੋਂ ਮਿਲੇ ਮਨੁੱਖੀ ਪਿੰਜਰਾਂ ਦੇ ਮਾਮਲੇ ਨੇ ਲਿਆ ਨਵਾਂ ਮੋੜ
ਭਿਵਾਨੀ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਜ਼ਿਲ੍ਹਾ ਭਿਵਾਨੀ (Bhiwani News) ’ਚ ਦੋ ਨੌਜਵਾਨਾਂ ਨੂੰ ਜਿਉਂਦੇ ਸਾੜਨ ਦਾ ਮਾਮਲਾ ਭਖਦਾ ਹੀ ਜਾ ਰਿਹਾ ਹੈ। ਇਸ ਮਾਮਲੇ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਇਸ ਮਾਮਲੇ ’ਚ ਖਾਕੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ। ਅਸਲ ਵਿੱਚ ਘਟਨਾ ਭਿਵਾਨੀ ਦੇ ਲੋਹਾਰੂ ਕਸਬੇ ਦੇ ਪਿੰਡ ਬਰਾਵਾਸ ਕੀ ਬਨੀ ’ਚ ਬੁੱਧਵਾਰ ਨੂੰ ਵਾਪਰੀ। ਜਿੱਥੇ ਰਾਜਸਥਾਨ ਦੇ ਦੋ ਭਰਾਵਾਂ ਨੂੰ ਬਲੈਰੋ ਗੱਡੀ ਵਿੱਚ ਜਿਉਂਦੇ ਸਾੜ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਹਰਿਆਣਾ ਅਤੇ ਰਾਜਸਥਾਨ ’ਚ ਮਹੌਲ ਗਰਮਾਉਂਦਾ ਜਾ ਰਿਹਾ ਹੈ। ਇਸ ਘਟਨਾ ’ਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਜੁਨੈਦ ਤੇ ਨਾਸਿਰ ਰਾਜਸਥਾਨ ਦੇ ਭਰਤਪੁਰ ਵਜੋਂ ਹੋਈ ਹੈ ਜੋ ਕਿ ਮੁਸਲਿਮ ਭਾਈਚਾਰੇ ਨਾਲ ਸਬੰਧ ਰੱਖਦੇ ਸਨ। ਇਸ ਮਾਮਲੇ ’ਚ ਰਾਜਸਥਾਨ ਪੁਲਿਸ ਨੇ ਹਰਿਆਣਾ ਦੇ ਫਿਰੋਜ਼ਪੁਰ ਝਿਰਕਾ ਤੋਂ ਰਿੰਕੂ ਸੈਣੀ ਨਾਂਅ ਦੇ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਹੈ।
ਦੁਜੇ ਪਾਸੇ ਦਰਦਨਾਕ ਘਟਨਾ ਤੋਂ ਪੀੜਤ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਪੁਲਿਸ ਨੇ ਜੁਨੈਦ ਅਤੇ ਨਾਸਿਰ ਨੂੰ ਬਲੈਰੋ ਨੂੰ ਟੱਕਰ ਮਾਰ ਕੇ ਫੜਿਆ ਸੀ, ਇਸ ਤੋਂ ਬਾਅਦ ਅੱਧਮਰੀ ਹਾਲਤ ’ਚ ਉਨ੍ਹਾਂ ਨੂੰ ਬਜਰੰਗ ਦਲ ਦੇ ਮੋਨੂੰ ਮਾਨੇਸਰ ਅਤੇ ਉਸ ਦੇ ਸਾਥੀਆਂ ਨੂੰ ਸੌਂਪ ਦਿੱਤਾ ਅਤੇ ਉਨ੍ਹਾਂ ਨੇ ਗਊ ਤਸਕਰੀ ਦੇ ਸ਼ੱਕ ’ਚ ਦੋਵਾਂ ਨੂੰ ਬਲੈਰ ਸਮੇਤ ਜਿਉਂਦੇ ਸਾੜ ਦਿੱਤਾ। ਮੋਨੂੰ ’ਤੇ 20 ਦਿਨਾਂ ’ਚ ਦੋ ਕਤਲ ਅਤੇ ਇੱਕ ਕਤਲ ਦੀ ਕੋਸ਼ਿਸ਼ ਦਾ ਦੋਸ਼ ਹੈ।
ਫਿਲਹਾਲ ਪਰਿਵਾਰ ਵੱਲੋਂ ਪੁਲਿਸ ’ਤੇ ਲਾਏ ਗਏ ਇਨ੍ਹਾਂ ਗੰਭੀਰ ਦੋਸ਼ਾਂ ਨੇ ਪੂਰੇ ਮਾਮਲੇ ਨੂੰ ਪਲਟ ਕੇ ਰੱਖ ਦਿੱਤਾ ਹੈ। ਜੇਕਰ ਇਹ ਦੋਸ਼ ਸਾਬਤ ਹੁੰਦੇ ਹਨ ਤਾਂ ਪੁਲਿਸ ਤੋਂ ਜਨਤਾ ਦਾ ਵਿਸ਼ਵਾਸ ਚੁੱਕਿਆ ਜਾਵੇਗਾ। ਫਿਲਹਾਲ ਸੱਚਾ ਕੌਣ ਹੈ ਅਤੇ ਇਸ ਮਾਮਲੇ ’ਚ ਕਿੰਨੇ ਲੋਕਾਂ ਦਾ ਹੱਥ ਹੈ ਇਹ ਤਾਂ ਜਾਂਚ ਤੋਂ ਬਾਅਦ ਹੀ ਸਾਫ਼ ਹੋਵੇਗਾ। ਸੱਚ ਕਹੂੰ ਇਨ੍ਹਾਂ ਸਾਰੇ ਦੋਸ਼ਾਂ ਦੀ ਪੁਸ਼ਟੀ ਨਹੀਂ ਕਰਦਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਭਿਵਾਨੀ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਭਿਵਾਨੀ (Bhiwani News) ਜਿ਼ਲ੍ਹੇ ਦੇ ਲੋਹਾਰੂ ’ਚ ਵੀਰਵਾਰ ਨੂੰ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੰਡ ਬਾਰਵਾਸ ’ਚ ਸੜੀ ਹੋਈ ਇੱਕ ਬਲੈਰੋ ਗੱਡੀ ਮਿਲੀ ਹੈ। ਇਸ ’ਚ ਦੋ ਨੌਜਵਾਨਾਂ ਦੇ ਕੰਕਾਲ ਵੀ ਮਿਲੇ ਹਨ। ਨੌ!ਵਾਨ ਗੱਡੀ ਦੇ ਨਾਲ ਹੀ ਬੁਰੀ ਤਰ੍ਹਾਂ ਸੜ ਗਏ। ਇਨ੍ਹਾਂ ਦੀਆਂ ਸਿਰਫ ਹੱਡੀਆਂ ਹੀ ਬਚੀਆਂ ਹਨ। ਪੁਲਿਸ ਅਤੇ ਐੱਮਐੱਸਐੱਲ ਦੀ ਟੀਮ ਮੌਕੇ ’ਤੇ ਪਹੁੰਚ ਕੇ ਜਾਂਚ ’ਚ ਲੱਗੀ ਹੈ।
ਭਿਵਾਨੀ (Bhiwani News) ’ਚ ਗੱਡੀ ਅਤੇ ਇਸ ’ਚ ਦੋ ਨੌਜਵਾਨਾਂ ਦੇ ਜਿਉਂਦੇ ਸੜਨ ਦੀ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਇਲਾਕੇ ’ਚ ਸਨਸਨੀ ਫੈਲ ਗਈ। ਸਵੇਰੇ ਪਿੰਡ ਵਾਸੀਆਂ ਨੇ ਗੱਡੀ ਨੂੰ ਸੜੀ ਹਾਲਤ ’ਚ ਦੇਖਿਆ ਤਾਂ ਸੂਚਨਾ ਪੁਲਿਸ ਨੂੰ ਦਿੱਤੀ ਗਈ। ਇਸ ਤੋਂ ਬਾਅਦ ਮੌਕੇ ’ਤੇ ਪਿੰਡ ਵਾਸੀਆਂ ਦੀ ਭਾਰੀ ਭੀੜ ਜੁੜ ਗਈ। ਪੁਲਿਸ ਅਤੇ ਐੱਫਐੱਸਐੱਲ ਦੀ ਟੀਮ ਇਸ ਦਾ ਪਤਾ ਲਾ ਰਹੀ ਹੈ ਕਿ ਗੱਡੀ ਨੂੰ ਅੱਗ ਲੱਗੀ ਹੈ ਜਾਂ ਕਿਸੇ ਨੇ ਲਾਈ ਹੈ। ਨੌਜਵਾਨ ਹਾਦਸੇ ’ਚ ਸੜੇ ਹਨ ਜਾਂ ਕੋਈ ਸਾਜਿਸ਼ ਹੋਈ ਹੈ। ਪਿੰਡ ਵਾਸੀਆਂ ਨੇ ਸੜੀ ਹੋਈ ਗੱਡੀ ਨੂੰ ਅੱਜ ਪਹਿਲੀ ਵਾਰ ਦੇਖਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।