STF - Sach Kahoon Punjabi
ਐੱਸਟੀਐੱਫ ਵੱਲੋਂ ਹੈਰੋਇਨ ਦੀ ਤਸ਼ਕਰੀ ਦੇ ਦੋਸ਼ਾਂ ’ਚ ਦੋ ਵਿਅਕਤੀ ਗ੍ਰਿਫ਼ਤਾਰ
ਮੁਖ਼ਬਰੀ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜੇ ’ਚੋਂ 2 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਹੋਈ : ਇੰ. ਹਰਬੰਸ ਸਿੰਘ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਪੈਸ਼ਲ ਟਾਸਕ ਫ਼ੋਰਸ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕਰੋੜਾਂ ਰੁਪਏ ਦੀ 2 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਮੁਖ਼ਬਰੀ ਦੇ ਅਧਾਰ ’ਤੇ ਕਾਬੂ ਕੀਤੇ ਗਏ ਵਿਅਕਤੀਆਂ ਵਿੱਚੋਂ ਇੱਕ ਜਮਾਨਤ ’ਤੇ ਜ਼ੇਲ੍ਹੋਂ ਬਾਹਰ ਆਇਆ ਹੋਇਆ ਹੈ। Heroin
ਜਾਣਕਾਰੀ ਦਿੰਦਿਆਂ ਐੱਸਟੀਐੱਫ਼ ਲੁਧਿਆਣਾ ਦੇ ਇੰਚਾਰਜ਼ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਨਸ਼ਿਆਂ ਤੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਮੁਖ਼ਬਰੀ ਦੇ ਅਧਾਰ ’ਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿੰਨ੍ਹਾਂ ਦੇ ਕਬਜ਼ੇ ’ਚ ਪੁਲਿਸ ਪਾਰਟੀ ਨੂੰ ਦੋ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਭਮ ਕੁਮਾਰ ਉਰਫ਼ ਅਮਨ ਡੈਲਕਸ ਵਾਸੀ ਖਟੜਾ ਕਲੋਨੀ ਨਾਭਾ ਅਤੇ ਹਨੀ ਕੁਮਾਰ ਉਰਫ਼ ਹਨੀ ਵਾਸੀ ਮੁਹੱਲਾ ਜੁਨੇਜਾ ਕਲੋਨੀ ਲੁਧਿਆਣਾ ਵਜੋਂ ਹੋਈ ਹੈ। ਜਿੰਨ੍ਹਾਂ ਨੂੰ ਥਾਣਾ ਸੋਹਾਣਾ ਵਿਖੇ ਮਾਮਲਾ ਰਜਿਸਟਰ ਕੀਤੇ ਜਾਣ ਤੋਂ ਬਾਅਦ ਮੋਟਰਸਾਇਕਲ ਸਪਲੈਂਡਰ ਨੰਬਰ ਪੀਬੀ- 91- ਜੇ – 9031 ਸਣੇ ਵਰਧਮਾਨ ਚੌਂਕ ਚੰਡੀਗੜ- ਲੁਧਿਆਣਾ ਰੋਡ ’ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਉਕਤ ਦੀ ਤਲਾਸੀ ਲੈਣ ’ਤੇ ਉਨ੍ਹਾਂ ਦੇ ਕਬਜ਼ੇ ਵਾਲੇ ਪਿੱਠੂ ਬੈਗ ਵਿੱਚੋਂ ਇੱਕ ਕਿੱਲੋ 970 ਗ੍ਰਾਮ ਹੈਰੋਇਨ ਬਰਾਮਦ ਹੋਈ। Heroin
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਕਾਬੂ
ਉਨ੍ਹਾਂ ਅੱਗੇ ਦੱਸਿਆ ਕਿ ਸੁਭਮ ਕੁਮਾਰ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਅਗਸਤ 2023 ਨੂੰ ਜ਼ੇਲ੍ਹ ਵਿੱਚੋਂ ਜਮਾਨਤ ’ਤੇ ਬਾਹਰ ਆਇਆ ਸੀ, ਕਿਉਂਕਿ ਉਸ ਖਿਲਾਫ਼ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ ਦਰਜਨ ਦੇ ਕਰੀਬ ਮਾਮਲੇ ਦਰਜ਼ ਹਨ। ਇਸੇ ਤਰ੍ਹਾਂ ਹਨੀ ਕੁਮਾਰ ਨੇ ਵੀ ਦੱਸਿਆ ਕਿ ਨਸ਼ੇ ਦਾ ਆਦੀ ਹੋਣ ਕਾਰਨ ਵਿਹਲਾ ਰਹਿੰਦਾ ਹੈ ਤੇ ਹੈਰੋਇਨ ਦੀ ਤਸ਼ਕਰੀ ਦਾ ਧੰਦਾ ਕਰਦਾ ਹੈ। ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿਛ ’ਚ ਉਕਤਾਨ ਨੇ ਮੰਨਿਆ ਕਿ ਉਹ ਦੋਵੇਂ ਕਈ ਸਾਲਾਂ ਤੋਂ ਰਲਕੇ ਹੈਰੋਇਨ ਵੇਚਣ ਦਾ ਨਜਾਇਜ਼ ਧੰਦਾ ਕਰਦੇ ਹਨ। ਇੰਸਪੈਕਟਰ ਹਰਬੰਸ ਸਿੰਘ ਨੇ ਕਿਹਾ ਕਿ ਅਗਲੇਰੀ ਕਾਰਵਾਈ ਤਹਿਤ ਦੋਵਾਂ ਨੂੰ ਅਦਾਲਤ ’ਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰਨ ਤੋਂ ਬਾਅਦ ਇੰਨਾਂ ਦੇ ਹੋਰ ਸਾਥੀਆਂ ਬਾਰੇ ਵੀ ਜਾਂਚ ਕੀਤੀ ਜਾਵੇਗੀ। Heroin
ਐੱਸਟੀਐੱਫ ਨੇ 66 ਕਿੱਲੋ ਅਫੀਮ ਸਮੇਤ 2 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ
ਉੱਤਰ ਪ੍ਰਦੇਸ਼ ਤੋਂ ਲੈ ਕੇ ਆਏ ਸਨ ਦੋਵੇਂ ਵਿਅਕਤੀ ਅਫੀਮ : ਹਰਬੰਸ ਸਿੰਘ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਅਫੀਮ ਦੀ ਵੱਡੀ ਬਰਾਮਦਗੀ ਕਰਦਿਆਂ ਐੱਸਟੀਐੱਫ ਲੁਧਿਆਣਾ ਦੀ ਟੀਮ ਨੇ ਸਕਾਰਪਿਓ ਕਾਰ ਸਵਾਰ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸਟੀਐਫ ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦੇਵ ਸਿੰਘ (40) ਵਾਸੀ ਤੇ ਤੇਜਿੰਦਰ ਸਿੰਘ (32) ਵਾਸੀ ਜਗਰਾਓਂ ਵਜੋਂ ਹੋਈ ਹੈ। Opium
ਪੁਲਿਸ ਨੇ ਦੋਵਾਂ ਦੇ ਕਬਜ਼ੇ ’ਚੋਂ 66 ਕਿਲੋ ਅਫੀਮ ਬਰਾਮਦ ਕਰਕੇ ਉਨ੍ਹਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਕਿ ਉਕਤ ਦੋਵੇਂ ਮੁਲਜਮ ਵੱਡੇ ਪੱਧਰ ’ਤੇ ਅਫੀਮ ਦੀ ਤਸਕਰੀ ਕਰਦੇ ਹਨ ਉਹ ਝਾਰਖੰਡ ਅਤੇ ਉੱਤਰ ਪ੍ਰਦੇਸ਼ ਤੋਂ ਅਫੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਵੇਚਦੇ ਹਨ। ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਇਸ ਵੇਲੇ ਵੀ ਸਕਾਰਪਿਓ ਕਾਰ ਵਿੱਚ ਸਵਾਰ ਹੋ ਕੇ ਦੋਰਾਹਾ ਤੋਂ ਲੁਧਿਆਣਾ ਵੱਲ ਅਫੀਮ ਦੀ ਸਪਲਾਈ ਦੇਣ ਆ ਰਹੇ ਹਨ। Opium
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਨੇ ਘੇਰਿਆ ਹਰਿਆਣਾ ਭਾਜਪਾ ਦਾ ਦਫ਼ਤਰ, ਅਨਿਲ ਵਿੱਜ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ
ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਸਾਹਨੇਵਾਲ ਦੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਦੋਵਾਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਤਲਾਸ਼ੀ ਦੌਰਾਨ ਕਾਰ ਵਿੱਚ ਕੱਪੜਿਆਂ ਦੇ ਹੇਠਾਂ ਰੱਖੇ ਇੱਕ ਬੈਗ ’ਚੋਂ 66 ਕਿਲੋ ਅਫੀਮ ਮਿਲੀ ਮੁੱਢਲੀ ਪੁੱਛਗਿੱਛ ਦੇ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਬਰਾਮਦ ਕੀਤੀ ਗਈ ਅਫੀਮ ਬਨਾਰਸ ਦੇ ਰਹਿਣ ਵਾਲੇ ਧੀਰਜ ਕੁਮਾਰ ਨਾਂਅ ਦੇ ਵਿਅਕਤੀ ਕੋਲੋਂ ਲੈ ਕੇ ਆਏ ਹਨ। ਉਨ੍ਹਾਂ ਨੇ 1 ਲੱਖ 10 ਹਜ਼ਾਰ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਅਫੀਮ ਖਰੀਦੀ ਸੀ ਅਤੇ 2 ਲੱਖ ਰੁਪਏ ਕਿਲੋ ਦੇ ਹਿਸਾਬ ਨਾਲ ਪ੍ਰਚੂਨ ਮਾਤਰਾ ਵਿੱਚ ਵੇਚਣੀ ਸੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਅਦਾਲਤ ਵਿੱਚ ਪੇਸ਼ ਕਰਕੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।
ਐੱਸਟੀਐੱਫ ਨੇ ਕਾਰ ਸਵਾਰਾਂ ਨੂੰ 5 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਪੈਸ਼ਲ ਟਾਸਕ ਫ਼ੋਰਸ ਲੁਧਿਆਣਾ ਵੱਲੋਂ ਸਵਿੱਫ਼ਟ ਕਾਰ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦਿਆਂ ਉਨ੍ਹਾਂ ਦੇ ਕਬਜ਼ੇ ’ਚੋਂ ਸਾਢੇ ਚਾਰ ਕਿੱਲੋ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਅਜੇ ਕੁਮਾਰ ਉਪ ਕਪਤਾਨ ਪੁਲਿਸ/ ਸਪੈਸ਼ਲ ਟਾਸਕ ਫੋਰਸ ਲੁਧਿਆਣਾ ਰੇਂਜ ਨੇ ਦੱਸਿਆ ਕਿ ਦੋ ਜਣਿਆਂ ਖਿਲਾਫ਼ ਥਾਣਾ ਐੱਸਟੀਐੱਫ ਸੋਹਾਣਾ ਵਿਖੇ ਮਾਮਲਾ ਦਰਜ਼ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। Heroin
ਵੱਖ-ਵੱਖ ਜਗ੍ਹਾ ’ਤੇ ਮਹਿੰਗੇ ਭਾਅ ਸਪਲਾਈ ਕਰਦੇ ਸਨ Heroin
ਉਨ੍ਹਾਂ ਦੱਸਿਆ ਕਿ ਐੱਸਟੀਐੱਫ ਰੇਂਜ ਲੁਧਿਆਣਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਸਤਿਸੰਗ ਘਰ ਨੂਰ ਮਹਿਲ ਤੋਂ ਜਲੰਧਰ ਨੂੰ ਜਾਂਦੇ ਹੋਏ ਥਾਣਾ ਨੂਰ ਮਹਿਲ (ਜਲੰਧਰ) ਦੇ ਏਰੀਏ ਵਿੱਚੋਂ ਦੋ ਵਿਅਕਤੀਆਂ ਨੂੰ ਸਵਿੱਫ਼ਟ ਕਾਰ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਿੰਨ੍ਹਾਂ ਦੀ ਪਛਾਣ ਰਕੇਸ ਕੁਮਾਰ ਉਰਫ਼ ਕੈਸਾ ਤੇ ਜਗਰੂਪ ਸਿੰਘ ਉਰਫ਼ ਰੂਪ ਵਾਸੀਆਨ ਪਿੰਡ ਖੁਰਾਲਪੁਰ (ਜਲੰਧਰ) ਵਜੋਂ ਹੋਈ ਹੈ। ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਉਕਤਾਨ ਵਿਅਕਤੀਆਂ ਦੀ ਅਜੇ ਕੁਮਾਰ ਉਪ ਕਪਤਾਨ ਪੁਲਿਸ/ ਸਪੈਸ਼ਲ ਟਾਸਕ ਫੋਰਸ ਦੀ ਮੌਜੂਦਗੀ ’ਚ ਤਲਾਸੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿੱਲੋ 520 ਗ੍ਰਾਮ ਹੈਰੋਇਨ, ਇੱਕ ਇਲੈਕਟ੍ਰੋਨਿਕ ਕੰਡਾ ਤੇ 10 ਖਾਲੀ ਮੋਮੀ ਪਾਰਦਰਸੀ ਲਿਫ਼ਾਫੇ ਬਰਾਮਦ ਹੋਏ। ਜਿਸ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਬਰਾਮਦ ਹੈਰੋਇਨ ਨੂੰ ਕਬਜ਼ੇ ’ਚ ਲੈ ਲਿਆ ਗਿਆ। Heroin
ਇਹ ਵੀ ਪੜ੍ਹੋ: IND Vs AFG: ਭਾਰਤੀ ਟੀਮ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫੈਸਲਾ
ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਰਕੇਸ ਕੁਮਾਰ ਉਰਫ਼ ਕੈਸਾ ਖਿਲਾਫ਼ ਪਹਿਲਾਂ ਵੀ 4 ਕਿੱਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਸਬੰਧੀ ਮੁਕੱਦਮਾ ਦਰਜ਼ ਹੈ ਅਤੇ ਉਹ ਕੇਂਦਰੀ ਜੇਲ੍ਹ ਫ਼ਿਰੋਜਪੁਰ ’ਚੋਂ ਅਗਸਤ 2023 ਵਿੱਚ ਜਮਾਨਤ ’ਤੇ ਬਾਹਰ ਆਇਆ ਹੈ। ਹਰਬੰਸ ਸਿੰਘ ਨੇ ਦੱਸਿਆ ਮੁੱਢਲੀ ਪੁੱਛਗਿੱਛ ਦੌਰਾਨ ਦੋਵਾਂ ਨੇ ਮੰਨਿਆ ਕਿ ਉਹ ਅੰਮ੍ਰਿਤਸਰ ਅਤੇ ਫ਼ਿਰੋਜਪੁਰ ਦੇ ਬਾਰਡਰ ਏਰੀਏ ਵਿੱਚੋਂ ਹੈਰੋਇਨ ਲੈ ਕੇ ਆਉਂਦੇ ਸੀ ਅਤੇ ਵੱਖ-ਵੱਖ ਜਗ੍ਹਾ ’ਤੇ ਮਹਿੰਗੇ ਭਾਅ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਦੋਵਾਂ ਨੂੰ ਅਦਾਲਤ ’ਚ ਪੇਸ਼ ਕਰਕੇ ਇੰਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।
ਐੱਸਟੀਐੱਫ਼ ਨੇ ਮਿਲਟਰੀ ਡਿਸਪੈਂਸਰੀ ਦੀ ਪ੍ਰਾਈਵੇਟ ਨਰਸ ਸਮੇਤ ਤਿੰਨ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਪੈਸ਼ਲ ਟਾਸਕ ਫੋਰਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਮਹਿਲਾ ਸਮਤੇ ਤਿੰਨ ਜਣਿਆਂ ਨੂੰ ਕਾਬੂ ਕਰਕੇ ਉਨਾਂ ਦੇ ਕਬਜ਼ੇ ’ਚੋਂ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਐਸਟੀਐੱਫ਼ ਦੀ ਹੈਰੋਇਨ ਤਸਕਰੀ ਮਾਮਲੇ ਵਿੱਚ ਦਸੰਬਰ ਮਹੀਨੇ ਦੌਰਾਨ ਕੀਤੀ ਗਈ ਇਹ ਤੀਜੀ ਵੱਡੀ ਕਾਰਵਾਈ ਹੈ। (Heroin ​)
ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਪੁਲਿਸ ਸਖ਼ਤ ਹੈ। ਜਿਸ ਦੇ ਤਹਿਤ ਦਸੰਬਰ ਮਹੀਨੇ ਦੌਰਾਨ ਕਈ ਜਣਿਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਅਸੀਸ ਉਰਫ਼ ਆਸੂ , ਸੁਖਵਿੰਦਰ ਸਿੰਘ ਉਰਫ਼ ਲਾਡੀ ਤੇ ਵੰਦਨਾ ਰਲਕੇ ਹੈਰੋਇਨ ਤਸਕਰੀ ਦਾ ਧੰਦਾ ਕਰਦੇ ਆ ਰਹੇ ਹਨ। ਜਿੰਨਾਂ ਨੂੰ ਕਾਰ ਵਿੱਚ ਤਸਕਰੀ ਕਰਨ ਜਾਂਦਿਆਂ ਨੂੰ ਕਾਬੂ ਕੀਤਾ ਜਾ ਸਕਦਾ ਹੈ।
ਉਨਾਂ ਅੱਗੇ ਦੱਸਿਆ ਕਿ ਇਤਲਾਹ ਮੁਤਾਬਕ ਪੁਲਿਸ ਵੱਲੋਂ ਉਕਤਾਨ ਖਿਲਾਫ਼ ਥਾਣਾ ਮਾਮਲਾ ਦਰਜ਼ ਕਰਕੇ ਗਿ੍ਰਫ਼ਤਾਰੀ ਲਈ ਵਿਉਂਤਬੰਦੀ ਉਲੀਕੀ ਗਈ। ਉਨਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ’ਤੇ ਨੂੰ ਕਾਬੂ ਕਰਕੇ ਵੰਦਨਾਂ ਦੇ ਕਬਜ਼ੇ ਵਾਲੇ ਬੈਗ ਵਿੱਚ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਜਿੰਨਾਂ ’ਚੋਂ ਅਸੀਸ ਉਰਫ਼ ਆਸੂ ਨੈ ਮੰਨਿਆ ਕਿ ਉਹ ਸੁਨਿਆਰੇ ਦੀ ਦੁਕਾਨ ’ਤੇ ਕੰਮ ਕਰਦਾ ਹੈ ਤੇ ਉਸ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦਾ ਇੱਕ ਮਾਮਲਾ ਦਰਜ਼ ਹੈ। ਸੁਖਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਉਹ ਆਪਣੀ ਟੈਕਸੀ ਕਾਰ ਚਲਾਉਂਦਾ ਹੈ।
ਇਹ ਵੀ ਪੜ੍ਹੋ: ਸੁੰਡੀ ਦੇ ਹਮਲੇ ਤੋਂ ਪ੍ਰਭਾਵਿਤ ਫ਼ਸਲ ਦਾ ਸਰਵੇਖਣ ਕਰਨ ਪੁੱਜੀ ਖੇਤੀ ਮਾਹਿਰਾਂ ਦੀ ਟੀਮ
ਇਸੇ ਤਰ੍ਹਾਂ ਵੰਦਨਾਂ ਨੇ ਮੰਨਿਆ ਕਿ ਉਹ ਮਿਲਟਰੀ ਹਸਪਤਾਲ ਵਿਖੇ ਟੇ੍ਰਂਡ ਦਾਈ (ਨਰਸ) ਦੀ ਪ੍ਰਾਈਵੇਟ ਤੌਰ ’ਤੇ ਨੌਕਰੀ ਕਰਦੀ ਹੈ ਅਤੇ ਉਸ ਨੂੰ ਹੈਰੋਇਨ ਹਿਮਾਸੂ ਭੱਟੀ ਵਾਸੀ ਫ਼ਿਰੋਜ਼ਪੁਰ ਦੇ ਕੇ ਗਿਆ ਸੀ। ਇੰਸਪੈਕਟਰ ਹਰਬੰਸ ਸਿੰਘ ਦੇ ਦੱਸਣ ਮੁਤਾਬਕ ਵੰਦਨਾ ਨੇ ਇਹ ਵੀ ਮੰਨਿਆ ਹੈ ਕਿ ਉਹ ਪਿਛਲੇ 8/10 ਸਾਲਾਂ ਤੋਂ ਹੈਰੋਇਨ ਦੀ ਤਸਕਰੀ ਦਾ ਧੰਦਾ ਕਰ ਰਹੀ ਹੈ ਅਤੇ ਉਸਦੇ ਪਤੀ ਖਿਲਾਫ਼ ਵੀ ਹੈਰੋਇਨ ਦੀ ਤਸਕਰੀ ਦਾ ਮੁਕੱਦਮਾ ਦਰਜ਼ ਹੈ ਜੋ ਹੁਣ ਜਮਾਨਤ ’ਤੇ ਜੇਲ੍ਹ ’ਚੋਂ ਬਾਹਰ ਹੈ। ਇੰਸਪੈਟਰ ਹਰਬੰਸ ਸਿੰਘ ਨੇ ਦੱਸਿਆ ਕਿ ਤਿੰਨਾਂ ਨੂੰ ਅਦਾਲਤ ’ਚ ਪੇਸ਼ ਕਰਕੇ ਉਨਾਂ ਦਾ ਰਿਮਾਂਡ ਹਾਸਲ ਕੀਤਾ ਜਾਣ ਤੋਂ ਬਾਅਦ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਜਿਸ ’ਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। Heroin ​
ਭੋਲਾ ਦੇ ਜੋਟੀਦਾਰਾਂ ਦੀ ਹਵਾਲਗੀ ਦਾ ਮੁੱਦਾ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਕੋਲ ਉਠਾਉਣ ਲਈ ਮੁੱਖ ਸਕੱਤਰ ਨੂੰ ਆਖਿਆ
ਚੰਡੀਗੜ੍ਹ (ਅਸ਼ਵਨੀ ਚਾਵਲਾ) ਪੰਜਾਬ ਵਿੱਚ ਨਸ਼ੇ ਦੇ ਮਾਮਲੇ ਵਿੱਚ ਗਠਿਤ ਕੀਤੀ ਗਈ ਐੱਸਟੀਐੱਫ ਦੀ ਕਾਰਗੁਜ਼ਾਰੀ ਤੋਂ ਖ਼ੁਦ ਮੁੱਖ ਮੰਤਰੀ ਅਮਰਿੰਦਰ ਸਿੰਘ ਹੀ ਖ਼ੁਸ਼ ਨਜ਼ਰ ਨਹੀਂ ਆ ਰਹੇ ਹਨ। ਇਸ ਕਾਰਨ ਨਸ਼ਿਆਂ ਦੇ ਵਪਾਰ ਦੀ ਅੱਗੇ ਹੋਰ ਢਿੰਭਰੀ ਕੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਤਸਕਰੀ ‘ਚ ਲਿਪਤ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਤੇ ਉਨ੍ਹਾਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਏਡੀਜੀਪੀ (ਐੱਸਟੀਐੱਫ/ਡਰੱਗ) ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ ਪੁਲਿਸ ਮੁਲਾਜ਼ਮਾਂ ਵਿਰੁੱਧ ਖਾਸ ਤੌਰ ‘ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਣਾਈ ਵਿਸ਼ੇਸ਼ ਟਾਸਕ ਫੋਰਸ (ਐੱਸਟੀਐੱਫ) ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਗੈਰ-ਕਾਨੂੰਨੀ ਸਰਗਰਮੀਆਂ ‘ਚ ਸ਼ਾਮਲ ਪੁਲਿਸ ਮੁਲਾਜ਼ਮਾਂ ਨਾਲ ਕਰੜੇ ਹੱਥੀਂ ਨਿਪਟਣ ਲਈ ਪੰਜਾਬ ਪੁਲਿਸ ਦੇ ਮੁਖੀ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ।
ਉਨ੍ਹਾਂ ਨੇ ਏ.ਡੀ.ਜੀ.ਪੀ. ਨੂੰ ਸਾਰੇ ਸਰਹੱਦੀ ਜ਼ਿਲ੍ਹਿਆਂ ਵਿਚ ਐੱਸਟੀਐੱਫ ਦੀਆਂ ਦੋ ਟੀਮਾਂ ਗਠਿਤ ਕਰਨ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਉਹ ਸਬੰਧਿਤ ਪੁਲਿਸ ਮੁਲਾਜ਼ਮਾਂ ਨਾਲ ਨੇੜਲਾ ਤਾਲਮੇਲ ਬਣਾ ਕੇ ਕੰਮ ਕਰਨ ਤੇ ਨਸ਼ਿਆਂ ਦੇ ਖਾਤਮੇ ਲਈ ਘਿਨੌਣੀਆਂ ਸਰਗਰਮੀਆਂ ਕਰਨ ਵਾਲਿਆਂ ਵਿਰੁੱਧ ਅਤਿ ਚੌਕਸੀ ਵਰਤਣ। ਇਸ ਸਬੰਧੀ ਹੇਠਲੇ ਪੱਧਰ ਤੱਕ ਸਖ਼ਤ ਸੰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਜਗਦੀਸ਼ ਭੋਲਾ ਦੇ ਮਾਮਲੇ ਵਿਚ ਸ਼ਾਮਲ ਉਸ ਦੇ ਜੋਟੀਦਾਰਾਂ ਦੀ ਹਵਾਲਗੀ ‘ਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਨੇ ਉਨ੍ਹਾਂ ਦੋਸ਼ੀਆਂ ਨੂੰ ਜਲਦੀ ਵਾਪਸ ਲਿਆਉਣ ਲਈ ਇਹ ਮਾਮਲਾ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਕੋਲ ਉਠਾਉਣ ਲਈ ਮੁੱਖ ਸਕੱਤਰ ਨੂੰ ਆਖਿਆ ਹੈ।   ਕੈਪਟਨ ਅਮਰਿੰਦਰ ਸਿੰਘ ਨੇ ਅਦਾਲਤਾਂ ਵਿਚ ਕੇਸਾਂ ਨੂੰ ਪ੍ਰਭਾਵੀ ਢੰਗ ਨਾਲ ਪੇਸ਼ ਕਰਨ ਵਾਸਤੇ ਪੁਲਿਸ ਮੁਲਾਜ਼ਮਾਂ ਨੂੰ ਸਮਰੱਥ ਬਣਾਉਣ ਲਈ ਉਨ੍ਹਾਂ ਨੂੰ ਵਿਹਾਰਕ ਸਿਖਲਾਈ ਦੇਣ ਵਾਸਤੇ ਸਾਬਕਾ ਜੱਜਾਂ, ਵਕੀਲਾਂ, ਕਾਨੂੰਨ ਮਾਹਿਰਾਂ ਤੇ ਕਾਨੂੰਨਦਾਨਾਂ ਦਾ ਇੱਕ ਪੈਨਲ ਬਣਾਉਣ ਲਈ ਸੂਬੇ ਦੇ ਐਡਵੋਕੇਟ ਜਨਰਲ ਨੂੰ ਆਖਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਤਸਕਰਾਂ/ਵਪਾਰੀਆਂ/ਸਮਗਲਰਾਂ ਦੇ ਮਾਮਲਿਆਂ ਸਬੰਧੀ ਪੁਲਿਸ ਮੁਲਾਜ਼ਮਾਂ ਨੂੰ ਕਾਨੂੰਨੀ ਗਿਆਨ ਨਾਲ ਲੈਸ ਕੀਤਾ ਜਾਵੇ ਤਾਂ ਜੋ ਉਹ ਨਤੀਜਾਮੁਖੀ ਤਰੀਕੇ ਨਾਲ ਇਹ ਕੇਸ ਪ੍ਰਭਾਵੀ ਢੰਗ ਨਾਲ ਪੇਸ਼ ਕਰ ਸਕਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁਹੰਮਦ ਮੁਸਤਫਾ ਕੋਲੋ ਖੁੱਸਿਆ ਐਸਟੀਐਫ ਦੇ ਮੁਖੀ ਦਾ ਅਹੁਦਾ
ਚੰਡੀਗੜ੍ਹ । ਪੰਜਾਬ ‘ਚ ਡੀ. ਜੀ. ਪੀ. ਦੇ ਅਹੁਦੇ ਤੇ ਨਾਰਾਜ਼ ਚੱਲ ਰਹੇ ਮੁਹੰਮਦ ਮੁਸਤਫਾ ਕੋਲ ਹੁਣ ਐੱਸ. ਟੀ. ਐੱਫ. ਦੇ ਮੁਖੀ ਦਾ ਅਹੁਦਾ ਵੀ ਨਹੀਂ ਰਿਹਾ ਹੈ। ਅਸਲ ‘ਚ ਡਾਇਰੈਕਟਰ ਜਨਰਲ ਪੱਧਰ ਦੇ 5 ਅਧਿਕਾਰੀਆਂ ਸਮੇਤ ਕੁੱਲ 10 ਉੱਚ ਅਫਸਰਾਂ ਦੀ ਬਦਲ ਕਰ ਦਿੱਤੀ ਗਈ ਹੈ, ਜਿਨ੍ਹਾਂ ‘ਚ ਮੁਹੰਮਦ ਮੁਸਤਫਾ ਵੀ ਸ਼ਾਮਲ ਹਨ। ਜਾਣਕਾਰੀ ਮੁਤਾਬਕ ਕੈਪਟਨ ਸਰਕਾਰ ਵਲੋਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਅਤੇ ਸੂਬੇ ਦੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਮੁਹੰਮਦ ਮੁਸਤਫਾ ਨੂੰ ਨਸ਼ਿਆਂ ਦੇ ਟਾਕਰੇ ਲਈ ਕਾਇਮ ਐੱਸ. ਟੀ. ਐੱਫ. (ਵਿਸ਼ੇਸ਼ ਟਾਸਕ ਫੋਰਸ) ਦੇ ਮੁਖੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਮੁਸਤਫਾ ਨੂੰ ਹੁਣ ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ ਭੇਜਿਆ ਗਿਆ ਹੈ। ਮੁਹੰਮਦ ਮੁਸਤਫਾ ਯੂ. ਪੀ. ਐੱਸ. ਸੀ. ਵਲੋਂ ਚੁਣੇ ਗਏ ਡੀ. ਜੀ. ਪੀ. ਦੇ ਪੈਨਲ ‘ਚ ਆਪਣਾ ਨਾਮ ਨਾ ਆਉਣ ਤੋਂ ਖਫਾ ਸਨ ਅਤੇ ਸੁਪਰੀਮ ਕੋਰਟ ਜਾਣ ਦੀ ਧਮਕੀ ਵੀ ਦੇ ਚੁੱਕੇ ਸਨ। ਮੁਸਤਫਾ ਨੇ ਸਰਕਾਰ ਨੂੰ ਲਿਖਤੀ ਰੂਪ ‘ਚ ਕਹਿ ਦਿੱਤਾ ਸੀ ਕਿ ਉਹ ਆਪਣੇ ਤੋਂ ਜੂਨੀਅਰ ਡੀ. ਜੀ. ਪੀ. ਅਧੀਨ ਕੰਮ ਨਹੀਂ ਕਰਨਗੇ, ਇਸ ਲਈ ਉਨ੍ਹਾਂ ਨੂੰ ਐੱਸ. ਟੀ. ਐੱਫ. ਮੁਖੀ ਦੇ ਅਹੁਦੇ ਤੋਂ ਮੁਕਤ ਕੀਤਾ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਐਸਟੀਐਫ ਤੋਂ ਪਹਿਲਾਂ ਬੀਐਸਐਫ ਦੇ ਹੱਥ ਲੱਗੀ ਤਿੰਨ ਪੈਕਟ ਹੈਰੋਇਨ, ਮਾਮਲਾ ਦਰਜ
ਭਾਰਤ-ਪਾਕਿ ਸਰਹੱਦ ਤੋਂ ਹੋਈ ਹੈਰੋਇਨ ਬਰਾਮਦ
ਫਿਰੋਜ਼ਪੁਰ, (ਸਤਪਾਲ ਥਿੰਦ/ਸੱਚ ਕਹੂੰ ਨਿਊਜ਼)। ਭਾਰਤ-ਪਾਕਿ ਸਰਹੱਦ ਤੋਂ ਬੀਐਸਐਫ ਜਵਾਨਾਂ ਨੂੰ ਸਰਚ ਅਪ੍ਰੇਸ਼ਨ ਦੌਰਾਨ ਤਿੰਨ ਪੈਕਟ ਹੈਰੋਇਨ ਬਰਾਮਦ ਕਰਨ ‘ਚ ਸਫਲਤਾ ਹਾਸਲ ਹੋਈ। ਅਸਲ ‘ਚ ਇਸ ਹੈਰੋਇਨ ਦੀ ਇੰਨਫਰਮੇਂਸ਼ਨ ਐਸਟੀਐਫ ਦੇ ਜਵਾਨ ਨੂੰ ਵੀ ਮਿਲ ਗਈ ਪਰ ਇਸ ਤੋਂ ਪਹਿਲਾਂ ਬੀਐਸਐਫ ਦੀ 29 ਬਟਾਲੀਅਨ ਵੱਲੋਂ ਚੌਂਕੀ ਜਗਦੀਸ਼ ਅਧੀਨ ਤਾਰ ਤੋਂ ਪਾਰੋਂ ਸਰਚ ਆਪ੍ਰੇਸ਼ਨ ਚਲਾ ਕੇ ਹੈਰੋਇਨ ਬਰਾਮਦ ਕਰ ਲਈ ਸੀ । ਬੈਐਸਐਫ ਦੇ ਜਵਾਨਾਂ ਨੂੰ ਤਿੰਨ ਪੈਕਟਾਂ ‘ਚ ਕਰੀਬ 2 ਕਿੱਲੋ 560 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ‘ਚ ਕੀਮਤ ਲਗਭਗ 13 ਕਰੋੜ ਰੁਪਏ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਫਿਰੋਜ਼ਪੁਰ ਛਾਉਣੀ ਤੋਂ ਏਐਸਆਈ ਸੁਰੇਸ਼ ਕੁਮਾਰ ਨੇ ਦੱਸਿਆ ਕਿ ਹੌਲ: ਬਲਵਿੰਦਰ ਸਿੰਘ ਐਸਟੀਐਫ ਯੂਨਿਟ ਫਿਰੋਜ਼ਪੁਰ ਬੱਸ ਅੱਡਾ ਫਿਰੋਜ਼ਪੁਰ ਛਾਉਣੀ ਵਿਖੇ ਮਾਜ਼ੂਦ ਸੀ। ਇਸ ਦੌਰਾਨ ਉਨ੍ਹਾਂ ਨੇ ਇੱਕ ਨਾਮਲੂਮ ਮੁੱਲਾ ਫੈਸ਼ਨ ਵਿਅਕਤੀ ਨੂੰ ਫੋਨ ‘ਤੇ ਤਾਰੋ ਪਾਰ ਛਪਾਈ ਹੈਰੋਇਨ ਸਬੰਧੀ ਗੱਲ ਕਰਦੇ ਸੁਣਿਆ ਪਰ ਉਕਤ ਵਿਅਕਤੀ ਭੱਜਣ ‘ਚ ਕਾਮਯਾਬ ਹੋ ਗਿਆ । ਉਹਨਾਂ ਦੱਸਿਆ ਕਿ ਜਦ ਸਰਹੱਦ ‘ਤੇ ਹੈਰੋਇਨ ਬਰਾਮਦ ਕਰਨ ਸਬੰਧੀ ਪਹੁੰਚੇ ਤਾਂ 29 ਬਟਾਲੀਅਨ ਵੱਲੋਂ ਹੈਰੋਇਨ ਬਰਾਮਦ ਕਰ ਲਈ ਗਈ । ਪੁਲਿਸ ਨੇ ਹੌਲਦਾਰ ਬਲਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਨਾਮਲੂਮ ਵਿਅਕਤੀ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਪੰਜ ਕਿੱਲੋ ਹੈਰੋਇਨ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ
ਅੰਮ੍ਰਿਤਸਰ: ਸਪੈਸ਼ਲ ਟਾਸਕ ਫੋਰਸ ਨੇ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰ ਮੰਗਵਾ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਚ ਸਪਲਾਈ ਕਰਨ ਵਾਲੇ ਤਿੰਨ ਅੰਤਰਰਾਸ਼ਟਰੀ ਕਥਿਤ ਨਸ਼ਾ ਤਸਕਰਾਂ ਨੂੰ 5 ਕਿੱਲੋ 530 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ  ਹੈ। ਐਸ.ਟੀ.ਐਫ ਨੂੰ ਇਨ੍ਹਾਂ ਕੋਲੋਂ ਇੱਕ 9 ਐਮ.ਐਮ ਪਿਸਟਲ, ਤਿੰਨ ਮੈਗਜ਼ੀਨ,56 ਜ਼ਿੰਦਾ ਕਾਰਤੂਸ  ਵੀ ਬਰਾਮਦ ਹੋਏ ਹਨ ।  ਦੋ ਕਥਿਤ ਤਸਕਰ ਬੋਹੜ ਸਿੰਘ ਤੇ ਮੇਜ਼ਰ ਸਿੰਘ ਮਮਦੋਟ ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ, ਜਦੋਂ ਕਿ ਬਲਵਿੰਦਰ ਸਿੰਘ ਭੂਰਾ ਕਰੀਮਪੁਰਾ, ਤਰਨਤਾਰਨ ਦਾ ਰਹਿਣ ਵਾਲਾ ਹੈ। ਕਿਸਾਨ ਬੋਹੜ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਦੇ ਖੇਤਾਂ ਕੋਲ ਜ਼ਮੀਨ ਦੇ ਹੇਠਾਂ ਅੱਠ ਪੈਕੇਟ ਹੈਰੋਇਨ ਦੇ ਦਬਾ ਕੇ ਰੱਖੇ ਗਏ ਸਨ।
ਖੁਫ਼ੀਆ ਇਤਲਾਹ ‘ਤੇ ਦਿੱਤਾ ਕਾਰਵਾਈ ਨੂੰ ਅੰਜ਼ਾਮ
ਐਸ.ਟੀ.ਐਫ ਟੀਮ ਨੂੰ ਇਤਲਾਹ ਮਿਲੀ ਦੀ ਕਿ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਰਹਿਣ ਵਾਲੇ ਕੁਝ ਨਸ਼ਾ ਤਸਕਰ ਤਾਰਨ ਜਿਲੇ ਦੇ ਪਿੰਡ ਭਿੱਖੀਵਿੰਡ ਵਾਲੇ ਪਾਸਿਓਂ ਅੰਮ੍ਰਿਤਸਰ ਵੱਲ ਕਿਸੇ ਖੇਪ ਨੂੰ ਪਹੁੰਚਾਉਣ ਲਈ ਆ ਰਹੇ ਹਨ.ਇਸ ਤੋਂ ਬਾਅਦ ਐਸ.ਟੀ.ਐਫ ਦੀ ਟੀਮ ਵਲੋਂ ਬੋਹੜੂ ਪੁਲ ਨੇੜੇ ਨਾਕਾ ਬੰਦੀ ਕਰਕੇ ਸਵਿਫਟ ਕਰ ਨੰਬਰ ਪੀ.ਬੀ-18-ਐਮ-0036 ਨੂੰ ਰੋਕਿਆ ਤਾਂ ਉਸ ਵਿੱਚ ਸਵਾਰ ਬਲਵਿੰਦਰ ਸਿੰਘ ਨੂੰ ਗੱਡੀ ਦੀ ਤਲਾਸ਼ੀ ਦੇਣ ਲਈ ਕਿਹਾ ਤਾਂ ਗੱਡੀ ਵਿੱਚੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ. ਇਸ ਤੋਂ ਬਾਅਦ ਬਲਵਿੰਦਰ ਸਿੰਘ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਮਮਦੋਟ ਪਿੰਡ ਚ ਰਹਿਣ ਵਾਲੇ ਮੇਜਰ ਸਿੰਘ ਅਤੇ ਬੋਹੜ ਸਿੰਘ ਨੂੰ ਗਿਰਫ਼ਤਾਰ ਕੀਤਾ ਗਿਆ।
ਸਪੈਸ਼ਲ ਟਾਸਕ ਫੋਰਸ ਬਾਰਡਰ ਰੇਂਜ ਦੇ ਏ.ਆਈ.ਜੀ ਰਛਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਤਸਕਰਾਂ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋਏ ਹਨ। ਇਨ੍ਹਾਂ ਤਸਕਰਾਂ ਨੇ ਪੁਲਿਸ ਨੂੰ ਦੱਸਿਆ ਕਿ ਇਹ ਕਿਸ ਤਰਾਂ ਪਾਕਿਸਤਾਨ ਚ ਬੈਠੇ ਤਸਕਰਾਂ ਦੀ ਮਦਦ ਨਾਲ ਨਸ਼ੇ ਦੀ ਖੇਪ ਅਤੇ ਹਥਿਆਰ ਭਾਰਤ ਵਿੱਚ ਸਪਲਾਈ ਕਰਦੇ ਸਨ.ਏ.ਆਈ.ਜੀ ਰਛਪਾਲ ਸਿੰਘ ਮੁਤਾਬਿਕ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਇਹ ਸਾਰੇ ਤਸਕਰ ਵੱਖ-ਵੱਖ ਸਰਹੱਦੀ ਇਲਾਕਿਆਂ ਦੇ ਰਹਿਣ ਵਾਲੇ ਹਨ।
ਪੁਲਿਸ ਨੇ ਫਿਲਹਾਲ ਬਲਵਿੰਦਰ ਸਿੰਘ, ਮੇਜਰ ਸਿੰਘ ਅਤੇ ਬੋਹੜ ਸਿੰਘ ਨੂੰ ਗਿਰਫ਼ਤਾਰ ਕੀਤਾ ਹੈ ਜਦਕਿ ਇਹਨਾਂ ਦੇ ਟੀਨ ਸਾਥੀਆਂ ਗੁਰਪਵਿੱਤਰ ਸਿੰਘ,ਸ਼ਿੰਦਰ ਸਿੰਘ ਅਤੇ ਗੁਰਜੰਟ ਸਿੰਘ ਬਾਰੇ ਤਫਤੀਸ਼ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਸਖਤੀ ਨਾਲ ਕੀਤੀ ਜਾਣ ਵਾਲੀ ਹੋਰ ਪੁੱਛਗਿੱਛ ਤੋਂ ਬਾਅਦ ਕਈ ਹੋਰ ਅਹਿਮ ਖੁਲਾਸੇ ਵੀ ਹੋ ਸਕਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੁਧਿਆਣਾ ਪੁਲਿਸ ਵੱਲੋਂ 2 ਕਿੱਲੋ ਹੈਰੋਇਨ ਬਰਾਮਦ
ਰਿਮਾਂਡ ‘ਤੇ ਚੱਲ ਰਹੇ ਜਸਵੰਤ ਸਿੰਘ ਦੀ ਨਿਸ਼ਾਨਦੇਹੀ ‘ਤੇ ਹੋਈ ਬਰਾਮਦਗੀ
ਰਘਬੀਰ ਸਿੰਘ, ਲੁਧਿਆਣਾ : ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ 6 ਦਿਨ ਦੇ ਪੁਲਿਸ ਰਿਮਾਂਡ ਤੇ ਚੱਲ ਰਹੇ ਕਥਿੱਤ ਦੋਸ਼ੀ ਜਸਵੰਤ ਸਿੰਘ ਉਰਫ ਬਿੱਲਾ ਪੁੱਤਰ ਮੇਹਰ ਚੰਦ ਵਾਸੀ ਪਿੰਡ ਘਰਿੰਡਾ ਜ਼ਿਲਾ ਅੰਮ੍ਰਿਸਤਸਰ ਵੱਲੋਂ ਪੁੱਛ ਗਿੱਛ ਦੌਰਾਨ ਕੀਤੇ ਖੁਲਾਸੇ ਤੇ ਉਸ ਦੇ ਸਾਥੀ ਗੁਰਨਾਮ ਸਿੰਘ ਉਰਫ ਬੱਬੂ ਦੇ ਘਰ ਅੱਗਰਵਾਲ ਕਲੋਨੀ ਥਾਣਾ ਮਹੇਸ਼ ਨਗਰ ਅੰਬਾਲਾ ਸਿਟੀ ਵਿੱਚ ਛੁਪਾ ਕੇ ਰੱਖੀ 2 ਕਿੱਲੋ ਹੈਰੋਇਨ ਬ੍ਰਾਮਦ ਕੀਤੀ ਹੈ। ਗੁਰਨਾਮ ਸਿੰਘ ਨੂੰ ਪੁਲਿਸ ਨੇ 11 ਜੁਲਾਈ ਨੂੰ ਉਸ ਦੇ ਦੋ ਹੋਰ ਸਾਥੀਆਂ ਸਮੇਤ 4 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਸੀ।
ਐਸਟੀਐਫ ਦੇ ਇੰਚਾਰਜ਼ ਐਸਆਈ ਹਰਬੰਸ ਸਿੰਘ ਨੇ ਦੱਸਿਆ ਕਿ 11 ਜੁਲਾਈ 2017 ਨੂੰ 4 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਦੋ ਸਾਥੀਆਂ ਸਮੇਤ ਗੁਰਨਾਮ ਸਿੰਘ ਨੇ ਪੁੱਛ ਗਿੱਛ ਦੌਰਾਨ ਜਸਵੰਤ ਸਿੰਘ ਉਰਫ ਬਿੱਲਾ ਬਾਰੇ ਖੁਲਾਸਾ ਕੀਤਾ ਸੀ। ਪੁਲਿਸ ਨੇ ਗੁਰਨਾਮ ਸਿੰਘ ਦੀ ਨਿਸ਼ਾਨ- ਦੇਹੀ ਤੇ 23 ਜੁਲਾਈ 2017 ਨੂੰ ਜਸਵੰਤ ਸਿੰਘ ਨੂੰ ਇੱਕ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਸੀ।
ਪੁਲਿਸ ਨੇ ਜਸਵੰਤ ਸਿੰਘ ਨੂੰ 24 ਜੁਲਾਈ ਨੂੰ ਸ਼੍ਰੀ ਰਜਿੰਦਰ ਸਿੰਘ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 6 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ। ਉਨਾਂ ਦੱਸਿਆ ਕਿ ਜਸਵੰਤ ਸਿੰਘ 20-22 ਸਾਲਾਂ ਤੋਂ ਨਸ਼ਾ ਤਸਕਰੀ ਦਾ ਕੰਮ ਕਰਦਾ ਆ ਰਿਹਾ ਹੈ।
ਉਸ ਦੇ ਖਿਲਾਫ ਪਹਿਲਾਂ ਵੀ 3 ਮੁਕੱਦਮੇ ਹੈਰੋਇਨ ਤਸਕਰੀ ਦੇ ਚੱਲ ਰਹੇ ਹਨ। ਪਹਿਲਾ ਮੁਕੱਦਮਾ ਉਸ ਦੇ ਖਿਲਾਫ 44 ਕਿੱਲੋ ਹੈਰੋਇਨ ਤਸਕਰੀ ਦਾ ਥਾਣਾ ਜੰਡਿਆਲਾ ਗੁਰੂ ਜ਼ਿਲਾ ਅੰਮ੍ਰਿਤਸਰ ਵਿਖੇ ਦਰਜ਼ ਹੋਇਆ ਸੀ। ਇਸ ਤੋਂ ਬਾਦ ਉਸ ਦੇ ਖਿਲਾਫ 85 ਕਿੱਲੋ ਹੈਰੋਇਨ ਦੇ ਦੋ ਹੋਰ ਮੁਕੱਦਮੇ ਦਰਜ਼ ਹਨ। ਇਹਨਾਂ ਮੁਕੱਦਮਿਆਂ ਵਿੱਚ ਉਹ 16 ਸਾਲ ਜੇਲ ਕੱਟ ਕੇ ਕਰੀਬ 3 ਸਾਲ ਪਹਿਲਾਂ ਹੀ ਬਾਹਰ ਆਇਆ ਸੀ।
ਬਾਹਰ ਆ ਕੇ ਉਸ ਨੇ ਮੁੜ ਤੋਂ ਇਹ ਧੰਦਾ ਸ਼ੁਰੂ ਕਰ ਦਿੱਤਾ। ਉਸ ਨੇ ਪੁੱਛ ਗਿੱਛ ਦੌਰਾਨ ਦੱਸਿਆ ਕਿ ਉਸ ਦੇ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਨਾਲ ਸਬੰਧ ਹਨ ਜਿਹਨਾਂ ਨਾਲ ਉਹ ਫੋਨ ਤੇ ਗੱਲ ਕਰਕੇ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅੱਗੇ ਗੁਰਨਾਮ ਸਿੰਘ ਉਰਫ ਬੱਬੂ ਨੂੰ ਸਪਲਾਈ ਕਰਦਾ ਸੀ।