Latest Haryanvi Song - Sach Kahoon Punjabi
Saint Dr MSG ਦਾ ਨਵਾਂ ਹਰਿਆਣਵੀ ਗਾਣਾ 17 ਮਿਲੀਅਨ ਤੋਂ ਹੋਇਆ ਪਾਰ
ਚਾਰੇ ਪਾਸੇ ਪੈ ਰਹੀਆਂ ਹਨ ਭਜਨ ਦੀਆਂ ਧੁੰਮਾਂ
(ਸੱਚ ਕਹੂੰ ਨਿਊਜ਼) ਬਰਨਾਵਾ। ਮਹਾਨ ਸਮਾਜ ਸੁਧਾਰਕ ਤੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਨਵੇਂ ਗੀਤ (Haryanvi Song) ‘ਅਸ਼ੀਰਵਾਦ ਮਾਂਓਂ ਕਾ’ ਨੇ ਸਾਰੇ ਰਿਕਾਰਡ ਤੋਡ਼ ਦਿੱਤੇ ਹਨ। ਜਿਸ ਦੇ 17 ਮਿਲੀਅਨ ਤੋਂ ਪਾਰ ਵਿਊਜ਼ ਹੋ ਗਏ ਹਨ, ਜੋ ਇੱਕ ਬਹੁਤ ਵੱਡੀ ਗੱਲ ਹੈ। ਇਹ ਭਜਨ ਲਗਾਤਾਰ ਸੁਣਿਆ ਜਾ ਰਿਹਾ ਹੈ। ਪੂਜਨੀਕ ਗੁਰੂ ਜੀ ਨੇ ਇਹ ਭਜਨ ਠੇਠ ਹਰਿਆਣਵੀ ’ਚ ਗਾਇਆ ਹੈ। ਜਿਸ ਨੂੰ ਹਰ ਵਰਗ ਦੇ ਲੋਕ ਬਹੁਤ ਪਸੰਦ ਕਰ ਰਹੇ ਹਨ।
ਗੀਤ ਸੋਸ਼ਲ ਮੀਡੀਆ ’ਤੇ ਖੂਬ ਛਾਇਆ
ਗੀਤ ਇੰਨਾ ਪ੍ਰਭਾਵਸ਼ਾਲੀ ਹੈ ਕਿ ਲਾਂਚ ਹੁੰਦਿਆ ਹੀ ਇਹ ਗੀਤ ਸੋਸ਼ਲ ਮੀਡੀਆ ’ਤੇ ਛਾ ਗਿਆ । ‘ਅਸ਼ੀਰਵਾਦ ਮਾਂਓਂ ਕਾ’ ਗੀਤ ਰਾਹੀਂ ਪੂਜਨੀਕ ਗੁਰੂ ਜੀ ਨੇ ਪਿੰਡਾਂ ਦੇ ਸਰਪੰਚਾਂ ਸਮੇਤ ਹੋਰ ਪਤਵੰਤੇ ਸੱਜਣਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਸ਼ੇ ਨਾਲ ਮਰ ਰਹੇ ਨੌਜਵਾਨਾਂ ਨੂੰ ਨਸ਼ਿਆਂ ’ਚੋਂ ਬਚਾ ਕੇ ਉਨ੍ਹਾਂ ਦੀਆਂ ਮਾਵਾਂ ਤੋਂ ਅਸ਼ੀਰਵਾਦ ਪ੍ਰਾਪਤ ਕਰਨ । ਕਿਉਕਿ ਤੁਸੀਂ ਆਪਣੇ-ਆਪਣੇ ਪਿੰਡ ਤੇ ਸ਼ਹਿਰ ਦੇ ਮੌਜ਼ਿਜ ਲੋਕ ਹੋ ਅਤੇ ਤੁਸੀਂ ਨਸ਼ੇ ’ਤੇ ਲਗਾਮ ਲਾ ਸਕਦੇ ਹੋ । ਚਾਰ ਮਿੰਟ ਅਤੇ 35 ਸੈਕਿੰਡ ਦੇ ਇਸ ਗੀਤ ’ਚ ਪੂਜਨੀਕ ਗੁਰੂ ਜੀ ਨੇ ਦੱਸਿਆ ਕਿ ਅੱਜ ਹਰ ਪਿੰਡ, ਸ਼ਹਿਰ ਤੇ ਮੁਹੱਈਆ ’ਚ ਲੜਕਿਆਂ ਦੇ ਨਾਲ-ਨਾਲ ਲੜਕੀਆਂ ਵੀ ਨਸ਼ੇ ’ਚ ਡੁੱਬੀਆਂ ਹੋਈਆਂ ਹਨ ਅਤੇ ਮੌਤ ਦੇ ਮੂੰਹ ’ਚ ਜਾ ਰਹੀਆਂ ਹਨ। (Haryanvi Song)
ਜਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਾਗਪਤ ਸਥਿਤ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਤੋਂ ਬੀਤੇ ਦਿਨ ਹਰਿਆਣਵੀ ਸੌਂਗ ਲਾਂਚ ਕੀਤਾ ਸੀ। ਲਾਂਚਿੰਗ ਦੇ ਨਾਲ ਹੀ ਸੌਂਗ ਯੂਟਿਊਬ ਤੇ ਇੰਸਟਾਗ੍ਰਾਮ ਸਮੇਤ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਵਾਇਰਲ ਹੋ ਗਿਆ। ਜਿਵੇਂ ਹੀ ਇਹ ਸੌਂਗ ਯੂਟਿਊਬ ’ਤੇ ਅਪਲੋਡ ਹੋਇਆ ਹੈ ਉਦੋਂ ਤੋਂ ਹਰ ਇੱਕ ਮੋਬਾਇਲ ਫੋਨ ’ਚ ਵੱਜ ਰਿਹਾ ਹੈ। ਇਹ ਸੌਂਗ ਦੇ ਵਿਊਜ਼ ਵੱਧਦੇ ਜਾ ਰਹੇ ਹਨ। ਪੂਜਨੀਕ ਗੁਰੂ ਜੀ ਇਸ ਦਮਦਾਰ ਹਰਿਆਣਵੀਂ ਭਜਨ ਨੇ ਧੁੰਮਾਂ ਪਾ ਰੱਖੀਆਂ ਹਨ।
ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਇਸ ਤੋਂ ਪਹਿਲਾਂ ਵੀ ਨਸ਼ਿਆਂ ਖਿਲਾਫ ਗੀਤ ‘ਮੇਰੇ ਦੇਸ਼ ਕੀ ਜਵਾਨੀ’ ਅਤੇ ‘ਜਾਗੋ ਦੁਨੀਆ ਦੇ ਲੋਕੋ’ ਲਾਂਚ ਕੀਤਾ ਸੀ । ਇਨ੍ਹਾਂ ਗੀਤਾਂ ਵਿੱਚ ਵੀ ਪੂਜਨੀਕ ਗੁਰੂ ਜੀ ਨੇ ਨਸ਼ਿਆਂ ਦੇ ਖਾਤਮੇ ਲਈ ਪਿੰਡਾਂ-ਸ਼ਹਿਰਾਂ ਦੇ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਸੀ । ਇਹ ਗੀਤ ਕੀ ਬੱਚੇ, ਕੀ ਨੌਜਵਾਨ, ਕੀ ਬਜ਼ੁਰਗ, ਹਰ ਇੱਕ ਦੀ ਜ਼ੁਬਾਨ ’ਤੇ ਚੜ੍ਹ ਗਿਆ ਸੀ ਤੇ ਹਰ ਵਰਗ ਦੇ ਲੋਕਾਂ ਵੱਲੋਂ ਪੂਜਨੀਕ ਗੁਰੂ ਜੀ ਦੇ ਨਸ਼ਿਆਂ ਖਿਲਾਫ਼ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ।
ਪੂਜਨੀਕ ਗੁਰੂ ਜੀ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ (Haryanvi Song)
ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਸਰਵ ਕਲਾ ਸੰਪੂਰਨ ਹਨ। ਆਪ ਜੀ ਵੱਲੋਂ ਗਾਏ ਗਏ ਭਜਨਾਂ ਦੇ ਕਈ ਵੀਡੀਓ ਗੀਤ ਦੁਨੀਆ ਭਰ ’ਚ ਪ੍ਰਸਿੱਧ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਭਜਨ ਆਪ ਹੀ ਲਿਖਦੇ ਹਨ, ਆਪ ਹੀ ਗਾਉਂਦੇ ਹਨ ਤੇ ਆਪ ਹੀ ਉਨ੍ਹਾਂ ਦੀ ਤਰਜ਼ ਤੇ ਸੰਗੀਤ ਬਣਾਉਂਦੇ ਹਨ। ਜੋ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
15 ਮਿਲੀਅਨ ਤੋਂ ਪਾਰ ਹੋਏ ਵਿਊਜ਼
(ਸੱਚ ਕਹੂੰ ਨਿਊਜ਼) ਬਰਨਾਵਾ। ਮਹਾਨ ਸਮਾਜ ਸੁਧਾਰਕ ਤੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਨਵੇਂ ਗੀਤ (Ashirwad Mao ka) ‘ਅਸ਼ੀਰਵਾਦ ਮਾਂਓਂ ਕਾ’ ਨੇ ਸਾਰੇ ਰਿਕਾਰਡ ਤੋਡ਼ ਦਿੱਤੇ ਹਨ। ਇਸ ਗੀਤ ਪ੍ਰਤੀ ਆਮ ਲੋਕਾਂ ਦੇ ਕ੍ਰੇਜ਼ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ 5 ਦਿਨਾਂ ‘ਚ ਇਸ ਦੇ 15 ਮਿਲੀਅਨ (ਡੇਢ ਕਰੋੜ) ਵਿਊਜ਼ ਨੂੰ ਪਾਰ ਕਰ ਚੁੱਕੇ ਹਨ ਅਤੇ ਇਹ ਸਿਲਸਿਲਾ ਬਹੁਤ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।ਇਸ ਸੌਂਗ ਨੇ ਹਰ ਦੇਸ਼ ਹੀ ਨਹੀਂ ਵਿਦੇਸ਼ਾਂ ’ਚ ਵੀ ਧੁੰਮਾਂ ਪਾ ਰੱਖੀਆਂ ਹਨ। ਪੂਜਨੀਕ ਗੁਰੂ ਜੀ ਨੇ ਇਹ ਭਜਨ ਠੇਠ ਹਰਿਆਣਵੀ ’ਚ ਗਾਇਆ ਹੈ। ਜਿਸ ਨੂੰ ਹਰ ਵਰਗ ਦੇ ਲੋਕ ਬਹੁਤ ਪਸੰਦ ਕਰ ਰਹੇ ਹਨ।
ਗੀਤ ਸੋਸ਼ਲ ਮੀਡੀਆ ’ਤੇ ਖੂਬ ਛਾਇਆ
ਗੀਤ ਇੰਨਾ ਪ੍ਰਭਾਵਸ਼ਾਲੀ ਹੈ ਕਿ ਲਾਂਚ ਹੁੰਦਿਆ ਹੀ ਇਹ ਗੀਤ ਸੋਸ਼ਲ ਮੀਡੀਆ ’ਤੇ ਛਾ ਗਿਆ । ‘ਅਸ਼ੀਰਵਾਦ ਮਾਂਓਂ ਕਾ’ ਗੀਤ ਰਾਹੀਂ ਪੂਜਨੀਕ ਗੁਰੂ ਜੀ ਨੇ ਪਿੰਡਾਂ ਦੇ ਸਰਪੰਚਾਂ ਸਮੇਤ ਹੋਰ ਪਤਵੰਤੇ ਸੱਜਣਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਸ਼ੇ ਨਾਲ ਮਰ ਰਹੇ ਨੌਜਵਾਨਾਂ ਨੂੰ ਨਸ਼ਿਆਂ ’ਚੋਂ ਬਚਾ ਕੇ ਉਨ੍ਹਾਂ ਦੀਆਂ ਮਾਵਾਂ ਤੋਂ ਅਸ਼ੀਰਵਾਦ ਪ੍ਰਾਪਤ ਕਰਨ । ਕਿਉਕਿ ਤੁਸੀਂ ਆਪਣੇ-ਆਪਣੇ ਪਿੰਡ ਤੇ ਸ਼ਹਿਰ ਦੇ ਮੌਜ਼ਿਜ ਲੋਕ ਹੋ ਅਤੇ ਤੁਸੀਂ ਨਸ਼ੇ ’ਤੇ ਲਗਾਮ ਲਾ ਸਕਦੇ ਹੋ । ਚਾਰ ਮਿੰਟ ਅਤੇ 35 ਸੈਕਿੰਡ ਦੇ ਇਸ ਗੀਤ ’ਚ ਪੂਜਨੀਕ ਗੁਰੂ ਜੀ ਨੇ ਦੱਸਿਆ ਕਿ ਅੱਜ ਹਰ ਪਿੰਡ, ਸ਼ਹਿਰ ਤੇ ਮੁਹੱਈਆ ’ਚ ਲੜਕਿਆਂ ਦੇ ਨਾਲ-ਨਾਲ ਲੜਕੀਆਂ ਵੀ ਨਸ਼ੇ ’ਚ ਡੁੱਬੀਆਂ ਹੋਈਆਂ ਹਨ ਅਤੇ ਮੌਤ ਦੇ ਮੂੰਹ ’ਚ ਜਾ ਰਹੀਆਂ ਹਨ। (Ashirwad Mao ka)
ਜਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਾਗਪਤ ਸਥਿਤ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਤੋਂ ਬੀਤੇ ਦਿਨ ਹਰਿਆਣਵੀ ਸੌਂਗ ਲਾਂਚ ਕੀਤਾ ਸੀ। ਲਾਂਚਿੰਗ ਦੇ ਨਾਲ ਹੀ ਸੌਂਗ ਯੂਟਿਊਬ ਤੇ ਇੰਸਟਾਗ੍ਰਾਮ ਸਮੇਤ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਵਾਇਰਲ ਹੋ ਗਿਆ। ਜਿਵੇਂ ਹੀ ਇਹ ਸੌਂਗ ਯੂਟਿਊਬ ’ਤੇ ਅਪਲੋਡ ਹੋਇਆ ਹੈ ਉਦੋਂ ਤੋਂ ਹਰ ਇੱਕ ਮੋਬਾਇਲ ਫੋਨ ’ਚ ਵੱਜ ਰਿਹਾ ਹੈ। ਇਹ ਸੌਂਗ ਦੇ ਵਿਊਜ਼ ਵੱਧਦੇ ਜਾ ਰਹੇ ਹਨ। ਪੂਜਨੀਕ ਗੁਰੂ ਜੀ ਇਸ ਦਮਦਾਰ ਹਰਿਆਣਵੀਂ ਭਜਨ ਨੇ ਧੁੰਮਾਂ ਪਾ ਰੱਖੀਆਂ ਹਨ।
ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਇਸ ਤੋਂ ਪਹਿਲਾਂ ਵੀ ਨਸ਼ਿਆਂ ਖਿਲਾਫ ਗੀਤ ‘ਮੇਰੇ ਦੇਸ਼ ਕੀ ਜਵਾਨੀ’ ਅਤੇ ‘ਜਾਗੋ ਦੁਨੀਆ ਦੇ ਲੋਕੋ’ ਲਾਂਚ ਕੀਤਾ ਸੀ । ਇਨ੍ਹਾਂ ਗੀਤਾਂ ਵਿੱਚ ਵੀ ਪੂਜਨੀਕ ਗੁਰੂ ਜੀ ਨੇ ਨਸ਼ਿਆਂ ਦੇ ਖਾਤਮੇ ਲਈ ਪਿੰਡਾਂ-ਸ਼ਹਿਰਾਂ ਦੇ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਸੀ । ਇਹ ਗੀਤ ਕੀ ਬੱਚੇ, ਕੀ ਨੌਜਵਾਨ, ਕੀ ਬਜ਼ੁਰਗ, ਹਰ ਇੱਕ ਦੀ ਜ਼ੁਬਾਨ ’ਤੇ ਚੜ੍ਹ ਗਿਆ ਸੀ ਤੇ ਹਰ ਵਰਗ ਦੇ ਲੋਕਾਂ ਵੱਲੋਂ ਪੂਜਨੀਕ ਗੁਰੂ ਜੀ ਦੇ ਨਸ਼ਿਆਂ ਖਿਲਾਫ਼ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ।
ਪੂਜਨੀਕ ਗੁਰੂ ਜੀ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ
ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਸਰਵ ਕਲਾ ਸੰਪੂਰਨ ਹਨ। ਆਪ ਜੀ ਵੱਲੋਂ ਗਾਏ ਗਏ ਭਜਨਾਂ ਦੇ ਕਈ ਵੀਡੀਓ ਗੀਤ ਦੁਨੀਆ ਭਰ ’ਚ ਪ੍ਰਸਿੱਧ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਭਜਨ ਆਪ ਹੀ ਲਿਖਦੇ ਹਨ, ਆਪ ਹੀ ਗਾਉਂਦੇ ਹਨ ਤੇ ਆਪ ਹੀ ਉਨ੍ਹਾਂ ਦੀ ਤਰਜ਼ ਤੇ ਸੰਗੀਤ ਬਣਾਉਂਦੇ ਹਨ। ਜੋ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਲੋਕਾਂ ਦੀ ਪਸੰਦ ਬਣਿਆ ‘ਅਸ਼ੀਰਵਾਦ ਮਾਂਓਂ ਕਾ’, ਇੱਕ ਕਰੋਡ਼ 40 ਲੱਖ ਤੋਂ ਪਾਰ ਹੋਏ ਵਿਊਜ਼
(ਸੱਚ ਕਹੂੰ ਨਿਊਜ਼) ਬਰਨਾਵਾ। ਮਹਾਨ ਸਮਾਜ ਸੁਧਾਰਕ ਤੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਨਵੇਂ ਗੀਤ (Ashirwad Mao ka) ‘ਅਸ਼ੀਰਵਾਦ ਮਾਂਓਂ ਕਾ’ ਨੇ ਸਾਰੇ ਰਿਕਾਰਡ ਤੋਡ਼ ਦਿੱਤੇ ਹਨ। ਸਿਰਫ ਪੰਦ ਦਿਨ ਵਿੱਚ ਹੀ ਇੱਕ ਕਰੋਡ਼ 40 ਲੱਖ ਤੋਂ ਵੱਧ ਲੋਕ ਇਸ ਸੌਂਗ ਨੂੰ ਵੇਖ ਚੁੱਕੇ ਹਨ ਤੇ ਲਾਗਾਤਾਰ ਇਸ ਦੇ ਵਿਊਜ਼ ਵੱਧ ਰਹੇ ਹਨ। ਇਸ ਸੌਂਗ ਨੇ ਹਰ ਦੇਸ਼ ਹੀ ਨਹੀਂ ਵਿਦੇਸ਼ਾਂ ’ਚ ਵੀ ਧੁੰਮਾਂ ਪਾ ਰੱਖੀਆਂ ਹਨ। ਪੂਜਨੀਕ ਗੁਰੂ ਜੀ ਨੇ ਇਹ ਭਜਨ ਠੇਠ ਹਰਿਆਣਵੀ ’ਚ ਗਾਇਆ ਹੈ। ਜਿਸ ਨੂੰ ਹਰ ਵਰਗ ਦੇ ਲੋਕ ਬਹੁਤ ਪਸੰਦ ਕਰ ਰਹੇ ਹਨ।
ਗੀਤ ਸੋਸ਼ਲ ਮੀਡੀਆ ’ਤੇ ਖੂਬ ਛਾਇਆ
ਗੀਤ ਇੰਨਾ ਪ੍ਰਭਾਵਸ਼ਾਲੀ ਹੈ ਕਿ ਲਾਂਚ ਹੁੰਦਿਆ ਹੀ ਇਹ ਗੀਤ ਸੋਸ਼ਲ ਮੀਡੀਆ ’ਤੇ ਛਾ ਗਿਆ । ‘ਅਸ਼ੀਰਵਾਦ ਮਾਂਓਂ ਕਾ’ ਗੀਤ ਰਾਹੀਂ ਪੂਜਨੀਕ ਗੁਰੂ ਜੀ ਨੇ ਪਿੰਡਾਂ ਦੇ ਸਰਪੰਚਾਂ ਸਮੇਤ ਹੋਰ ਪਤਵੰਤੇ ਸੱਜਣਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਸ਼ੇ ਨਾਲ ਮਰ ਰਹੇ ਨੌਜਵਾਨਾਂ ਨੂੰ ਨਸ਼ਿਆਂ ’ਚੋਂ ਬਚਾ ਕੇ ਉਨ੍ਹਾਂ ਦੀਆਂ ਮਾਵਾਂ ਤੋਂ ਅਸ਼ੀਰਵਾਦ ਪ੍ਰਾਪਤ ਕਰਨ । ਕਿਉਕਿ ਤੁਸੀਂ ਆਪਣੇ-ਆਪਣੇ ਪਿੰਡ ਤੇ ਸ਼ਹਿਰ ਦੇ ਮੌਜ਼ਿਜ ਲੋਕ ਹੋ ਅਤੇ ਤੁਸੀਂ ਨਸ਼ੇ ’ਤੇ ਲਗਾਮ ਲਾ ਸਕਦੇ ਹੋ । ਚਾਰ ਮਿੰਟ ਅਤੇ 35 ਸੈਕਿੰਡ ਦੇ ਇਸ ਗੀਤ ’ਚ ਪੂਜਨੀਕ ਗੁਰੂ ਜੀ ਨੇ ਦੱਸਿਆ ਕਿ ਅੱਜ ਹਰ ਪਿੰਡ, ਸ਼ਹਿਰ ਤੇ ਮੁਹੱਈਆ ’ਚ ਲੜਕਿਆਂ ਦੇ ਨਾਲ-ਨਾਲ ਲੜਕੀਆਂ ਵੀ ਨਸ਼ੇ ’ਚ ਡੁੱਬੀਆਂ ਹੋਈਆਂ ਹਨ ਅਤੇ ਮੌਤ ਦੇ ਮੂੰਹ ’ਚ ਜਾ ਰਹੀਆਂ ਹਨ। (Ashirwad Mao ka)
ਜਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਾਗਪਤ ਸਥਿਤ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਤੋਂ ਬੀਤੇ ਦਿਨ ਹਰਿਆਣਵੀ ਸੌਂਗ ਲਾਂਚ ਕੀਤਾ ਸੀ। ਲਾਂਚਿੰਗ ਦੇ ਨਾਲ ਹੀ ਸੌਂਗ ਯੂਟਿਊਬ ਤੇ ਇੰਸਟਾਗ੍ਰਾਮ ਸਮੇਤ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਵਾਇਰਲ ਹੋ ਗਿਆ। ਜਿਵੇਂ ਹੀ ਇਹ ਸੌਂਗ ਯੂਟਿਊਬ ’ਤੇ ਅਪਲੋਡ ਹੋਇਆ ਹੈ ਉਦੋਂ ਤੋਂ ਹਰ ਇੱਕ ਮੋਬਾਇਲ ਫੋਨ ’ਚ ਵੱਜ ਰਿਹਾ ਹੈ। ਇਹ ਸੌਂਗ ਦੇ ਵਿਊਜ਼ ਵੱਧਦੇ ਜਾ ਰਹੇ ਹਨ। ਪੂਜਨੀਕ ਗੁਰੂ ਜੀ ਇਸ ਦਮਦਾਰ ਹਰਿਆਣਵੀਂ ਭਜਨ ਨੇ ਧੁੰਮਾਂ ਪਾ ਰੱਖੀਆਂ ਹਨ।
ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਇਸ ਤੋਂ ਪਹਿਲਾਂ ਵੀ ਨਸ਼ਿਆਂ ਖਿਲਾਫ ਗੀਤ ‘ਮੇਰੇ ਦੇਸ਼ ਕੀ ਜਵਾਨੀ’ ਅਤੇ ‘ਜਾਗੋ ਦੁਨੀਆ ਦੇ ਲੋਕੋ’ ਲਾਂਚ ਕੀਤਾ ਸੀ । ਇਨ੍ਹਾਂ ਗੀਤਾਂ ਵਿੱਚ ਵੀ ਪੂਜਨੀਕ ਗੁਰੂ ਜੀ ਨੇ ਨਸ਼ਿਆਂ ਦੇ ਖਾਤਮੇ ਲਈ ਪਿੰਡਾਂ-ਸ਼ਹਿਰਾਂ ਦੇ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਸੀ । ਇਹ ਗੀਤ ਕੀ ਬੱਚੇ, ਕੀ ਨੌਜਵਾਨ, ਕੀ ਬਜ਼ੁਰਗ, ਹਰ ਇੱਕ ਦੀ ਜ਼ੁਬਾਨ ’ਤੇ ਚੜ੍ਹ ਗਿਆ ਸੀ ਤੇ ਹਰ ਵਰਗ ਦੇ ਲੋਕਾਂ ਵੱਲੋਂ ਪੂਜਨੀਕ ਗੁਰੂ ਜੀ ਦੇ ਨਸ਼ਿਆਂ ਖਿਲਾਫ਼ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ।
ਪੂਜਨੀਕ ਗੁਰੂ ਜੀ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ
ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਸਰਵ ਕਲਾ ਸੰਪੂਰਨ ਹਨ। ਆਪ ਜੀ ਵੱਲੋਂ ਗਾਏ ਗਏ ਭਜਨਾਂ ਦੇ ਕਈ ਵੀਡੀਓ ਗੀਤ ਦੁਨੀਆ ਭਰ ’ਚ ਪ੍ਰਸਿੱਧ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਭਜਨ ਆਪ ਹੀ ਲਿਖਦੇ ਹਨ, ਆਪ ਹੀ ਗਾਉਂਦੇ ਹਨ ਤੇ ਆਪ ਹੀ ਉਨ੍ਹਾਂ ਦੀ ਤਰਜ਼ ਤੇ ਸੰਗੀਤ ਬਣਾਉਂਦੇ ਹਨ। ਜੋ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਇੱਕ ਸੰਤ… ਜਿਨ੍ਹਾਂ ਦੇ ਬਚਨਾਂ, ਪ੍ਰਵਚਨਾਂ, ਗੀਤਾਂ, ਭਜਨਾਂ ਵਿੱਚ ਨਸ਼ਿਆਂ ’ਤੇ ਪ੍ਰਹਾਰ
42 ਮਿਲੀਅਨ ਤੋਂ ਵੱਧ ਲੋਕ ਵੇਖ ਤੇ ਸੁਣ ਚੁੱਕੇ ਹਨ
ਆਸ਼ੀਰਵਾਦ ਮਾਂਓ ਕਾ ਗੀਤ ਨੇ ਮੀਡੀਆ, ਸੋਸ਼ਲ ਮੀਡੀਆ ਸਮੇਤ ਹਰ ਪਲੇਟਫਾਰਮ ’ਤੇ ਪਾ ਰੱਖੀਆਂ ਹਨ ਧੁੰਮਾਂ
(ਸੰਜੇ ਕੁਮਾਰ ਮਹਿਰਾ) ਗੁਰੂਗ੍ਰਾਮ। ਡੇਰਾ ਸੱਚਾ ਸੌਦਾ ਦੇ ਗੱਦੀਨਸ਼ੀਨੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੁਨੀਆਂ ਦੇ ਪਹਿਲੇ ਅਜਿਹੇ ਸੰਤ ਹਨ ਜੋ ਸ਼ਬਦਾਂ, ਪ੍ਰਵਚਨਾਂ, ਗੀਤਾਂ ਅਤੇ ਭਜਨਾਂ ਰਾਹੀਂ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਲੱਗੇ ਹੋਏ ਹਨ। ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਨੇ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਜੀਵਨ ਜਿਊਣ ਵੱਲ ਵਧਣ ਦਾ ਸੱਦਾ ਦਿੱਤਾ ਹੈ। ਐਤਵਾਰ ਨੂੰ ਪੂਜਨੀਕ ਗੁਰੂ ਜੀ ਨੇ ਜਦੋਂ ‘ਆਸ਼ੀਰਵਾਦ ਮਾਂਓ ਕਾ’ ਗੀਤ ਲਾਂਚ ਕੀਤਾ, ਤਾਂ ਇਹ ਪਲਾਂ ਵਿੱਚ ਹੀ ਯੂਟਿਊਬ ‘ਤੇ ਹਿੱਟ ਹੋ ਗਿਆ। ਖ਼ਬਰ ਲਿਖੇ ਜਾਣ ਤੱਕ ਇਸ ਭਜਨ ਨੂੰ 42 ਲੱਖ ਤੋਂ ਵੱਧ ਲੋਕ ਵੇਖ ਚੁੱਕੇ ਹਨ।
ਇਹ ਇੱਕ ਕੌੜਾ ਸੱਚ ਹੈ ਕਿ 21ਵੀਂ ਸਦੀ ਵਿੱਚ ਬਹੁਤੇ ਨੌਜਵਾਨ ਨਸ਼ਿਆਂ ਦੇ ਆਦੀ ਹਨ। ਵੱਖ-ਵੱਖ ਕਿਸਮ ਦੇ ਨਸ਼ੇ ਹਨ. ਕਿਤੇ ਸ਼ਰਾਬ ਤਾਂ ਕਿਤੇ ਸੁ੍ੱਕੇ ਨਸ਼ਿਆਂ ’ਚ ਨੌਜਵਾਨ ਡੁੱਬੇ ਹੋਏ ਹਨ। ਇੱਕ ਤਰ੍ਹਾਂ ਨਾਲ ਆਪਣੇ ਸੱਭਿਆਚਾਰ ਤੋਂ ਦੂਰ ਹੋ ਕੇ ਪੱਛਮੀ ਸੱਭਿਆਚਾਰ ਨੂੰ ਅਪਣਾਉਣ ਵਾਲੀ ਨੌਜਵਾਨ ਪੀਡ਼੍ਹੀ ਨੂੰ ਪੂਜਨੀਕ ਗੁਰੂ ਜੀ ਵਾਪਸ ਆਪਣੇ ਸੱਭਿਆਚਾਰ ਨਾਲ ਜੋਡ਼ਨ ’ਚ ਜੁਟੇ ਹੋਏ ਹਨ। । ਇਨ੍ਹੀਂ ਦਿਨੀਂ ਆਨਲਾਈਨ ਗੁਰੂਕੁਲ ਰਾਹੀਂ ਪੂਜਨੀਕ ਗੁਰੂ ਜੀ ਨੇ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ ਇੱਕ ਤਰ੍ਹਾਂ ਦਾ ਵਿਸ਼ਵ ਵਿਆਪੀ ਅਭਿਆਨ ਚਲਾ ਰਹੇ ਹਨ। ਪੂਰੀ ਦੁਨੀਆ ’ਚ ਉਨ੍ਹਾਂ ਦੇ ਬਚਨਾਂ, ਗੀਤਾਂ, ਭਜਨਾਂ (‘ਆਸ਼ੀਰਵਾਦ ਮਾਂਓ ਕਾ) ਦਾ ਪ੍ਰਸਾਰਣ ਹੋ ਰਿਹਾ ਹੈ। ਇਨ੍ਹਾਂ ਰਾਹੀਂ ਦੁਨੀਆ ਭਰ ਦੇ ਲੋਕ ਉਨ੍ਹਾਂ ਨਾਲ ਜੁੜ ਕੇ ਆਪਣੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦੇ ਰਹੇ ਹਨ।
ਪੂਜਨੀਕ ਗੁਰੂ ਜੀ ਦੇ ਸੱਦੇ ਅਤੇ ਅਭਿਆਨ ਨੂੰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੀ ਅੱਗੇ ਵਧਾ ਰਹੀ ਹੈ। ਸਮਾਜ ਵਿੱਚ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ਾ ਮੁਕਤ ਕਰਨ ਲਈ ਉਹ ਆਨਲਾਈਨ ਗੁਰੂਕੁਲ ਨਾਲ ਜੋੜ ਰਹੇ ਹਨ। ਨਸ਼ਿਆਂ ਕਾਰਨ ਘਰਾਂ ‘ਚ ਫੈਲੀ ਅਸ਼ਾਂਤੀ, ਝਗੜੇ 5-10 ਮਿੰਟਾਂ ‘ਚ ਹੀ ਦੂਰ ਹੋ ਰਹੇ ਹਨ। ਰਾਮ-ਨਾਮ ਦੀ ਦਵਾਈ ਨਾਲ ਪੂਜਨੀਕ ਗੁਰੂ ਜੀ ਨਸ਼ਿਆਂ ਦੇ ਆਦੀ ਹੋ ਚੁੱਕੇ ਲੋਕਾਂ ਨੂੰ ਸਰਵਜਨਿਕ ਜੀਵਨ ’ਚ ਸਨਮਾਨ ਦਿਵਾ ਰਹੇ ਹਨ। ਲੋਕ ਨਸ਼ਿਆਂ ਤੋਂ ਤੌਬਾ ਕਰਕੇ ਆਪਣੇ ਘਰ-ਪਰਿਵਾਰ ’ਚ ਖੁਸੀਆਂ ਦਾ ਮਾਹੌਲ ਬਣ ਰਹੇ ਹਨ।
ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਬੀੜਾ ਲੈ ਕੇ ਚੱਲ ਰਹੇ ਪੂਜਨੀਕ ਗੁਰੂ ਜੀ ਇਸ ਵਾਰ ਆਪਣੇ ਨਵੇਂ ਗੀਤ ‘ਆਸ਼ੀਰਵਾਦ ਮਾਂਓ ਕਾ’ ਵਿੱਚ ਸਰਪੰਚਾਂ ਨੂੰ ਇਸ ਮੁਹਿੰਮ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ ਹੈ। ਗੁਰੂ ਜੀ ਨੇ ਇਸ ਗੀਤ ਨੂੰ ਠੇਠ ਹਰਿਆਣਵੀ ਭਾਸ਼ਾ ਵਿੱਚ ਗਾ ਕੇ ਆਪਣੀ ਆਵਾਜ਼ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਹੈ। ਪੂਜਨੀਕ ਗੁਰੂ ਜੀ ਦੇ ਗੀਤ ਦਾ ਹਰ ਸ਼ਬਦ ਬਹੁਤ ਮਹੱਤਵ ਰੱਖਦਾ ਹੈ। ਖਾਸ ਗੱਲ ਇਹ ਹੈ ਕਿ ਪੂਜਨੀਕ ਗੁਰੂ ਜੀ ਨੇ ਗੀਤ ਵਿੱਚ ਪਰਿਵਾਰ ਨੂੰ ਭਾਵੁਕਤਾ ਨਾਲ ਵੀ ਜੋੜਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੂਜਨੀਕ ਗੁਰੂ ਜੀ ਵੱਲੋਂ ਨਵਾਂ ਹਰਿਆਣਵੀ ਸੌਂਗ ਲਾਂਚ, ਖੁਸ਼ੀਆਂ ਨਾਲ ਝੂਮੀ ਉੱਠੀ ਸਾਧ-ਸੰਗਤ
(ਸੱਚ ਕਹੂੰ ਨਿਊਜ਼) ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਆਪਣਾ ਨਵਾਂ ਹਰਿਆਣਵੀਂ ਸੌਂਗ ਲਾਂਚ ਕੀਤਾ ਗਿਆ। ਪੂਜਨੀਕ ਗੁਰੂ ਜੀ ਵੱਲੋਂ ਸਾਧ-ਸੰਗਤ ਨੂੰ ਵੱਡਾ ਤੋਹ਼ਫਾ ਦਿੱਤਾ ਹੈ। ਜਿਵੇਂ ਹੀ ਪੂਜਨੀਕ ਗੁਰੂ ਜੀ ਨੇ ਆਪਣੇ ਯੂ-ਟਿਊਬ ਚੈੱਨਲ ’ਤੇ ਸੌਂਗ ਲਾਂਚ ਕੀਤਾ ਤਾਂ ਸਾਧ-ਸੰਗਤ ਖੁਸ਼ੀ ਨਾਲ ਝੂਮ ਉੱਠੀ ਤੇ ਨੱਚ ਗਾ ਕੇ ਖੂਬ ਖੁਸ਼ੀ ਮਨਾਈ। ਪੂਜਨੀਕ ਗੁਰੂ ਜੀ ਯੂ-ਟਿਊਬ ’ਤੇ ਸ਼ਬਦ ਲਾਂਚ ਹੁੰਦੇ ਹੀ ਵੇਖਦੇ ਵੇਖਦੇ ਵਿਊ ਵਧਦੇ ਚਲੇ ਗਏ। ਇਸ ਤੋਂ ਪਹਿਲਾਂ ਪੂਜਨੀਕ ਗੁਰੂ ਜੀ ਵੱਲੋਂ ਇਸ ਸੌਂਗ ਦਾ ਪੋਸਟਰ ਆਪਣੇ ਇੰਸਟਾਗ੍ਰਾਮ ਸਟੋਰੀ ’ਤੇ ਪਾਇਆ ਗਿਆ ਸੀ।