Risham Garg - Sach Kahoon Punjabi
ਬਠਿੰਡਾ (ਸੁਖਜੀਤ ਮਾਨ) । ਰਿਸ਼ਵਤ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਧਾਇਕ ਅਮਿਤ ਰਤਨ ਦੇ ਕਰੀਬੀ ਰਿਸ਼ਮ ਗਰਗ (Risham Garg) ਦਾ ਰਿਮਾਂਡ ਖ਼ਤਮ ਹੋਣ ‘ਤੇ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ ਦੀ ਸੁਣਵਾਈ ਦੌਰਾਨ ਉਹਨਾਂ ਨੂੰ ਮੁੜ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਵੇਰਵਿਆਂ ਮੁਤਾਬਿਕ ਰਿਸ਼ਮ ਗਰਗ ਦਾ 17 ਫਰਵਰੀ ਨੂੰ 20 ਫਰਵਰੀ ਤੱਕ ਦਾ ਰਿਮਾਂਡ ਦਿੱਤਾ ਗਿਆ ਸੀ। ਅੱਜ ਰਿਮਾਂਡ ਖ਼ਤਮ ਹੋਣ ਤੇ ਮੁੜ 4 ਨੰਬਰ ਕੋਰਟ ਵਿਚ ਐਡੀਸ਼ਨਲ ਸੈਸ਼ਨ ਜੱਜ ਮੈਡਮ ਦਲਜੀਤ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਮਾਣਯੋਗ ਅਦਾਲਤ ਨੇ ਉਹਨਾਂ ਨੂੰ ਮੁੜ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ।
ਦੱਸਣਯੋਗ ਹੈ ਕਿ ਰਿਸ਼ਮ ਗਰਗ ਨੂੰ 16 ਫਰਵਰੀ ਦੇਰ ਸ਼ਾਮ ਨੂੰ ਸਰਕਟ ਹਾਊਸ ਬਠਿੰਡਾ ਵਿੱਚ ਪਿੰਡ ਘੁੱਦਾ ਦੇ ਸਰਪੰਚ ਸੀਮਾ ਰਾਣੀ ਦੇ ਪਤੀ ਤੋਂ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ