oath - Sach Kahoon Punjabi
16 ਫਰਵਰੀ ਨੂੰ ਸੀਐਮ ਅਹੁਦੇ ਦੀ ਸਹੁੰ ਚੁੱਕਣਗੇ ਕੇਜਰੀਵਾਲ
‘ਆਪ’ ਨੇ 70 ‘ਚੋਂ 62 ਸੀਟਾਂ ਜਿੱਤੀਆਂ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਦਰਜ ਕੀਤੀ। ਅਰਵਿੰਦ ਕੇਜਰੀਵਾਲ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਅਹੁਦੇ (Kejriwal CM) ਦੀ ਸਹੁੰ ਚੁੱਕਣ ਜਾ ਰਹੇ ਹਨ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ 16 ਫਰਵਰੀ ਐਤਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਹੋਵੇਗੀ। ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਉਪ ਰਾਜਪਾਲ ਨਾਲ ਮੁਲਾਕਾਤ ਕਰਕੇ ਤਾਰੀਖ ਨਿਰਧਾਰਤ ਕੀਤੀ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਦਿੱਲੀ ‘ਚ 70 ਵਿੱਚੋਂ 62 ਸੀਟਾਂ ਜਿੱਤੀਆਂ ਹਨ। ਇਸ ਦੇ ਨਾਲ ਹੀ, ਭਾਜਪਾ ਸਿਰਫ 8 ਸੀਟਾਂ ‘ਤੇ ਸਿਮਟ ਗਈ। ਦੂਜੇ ਪਾਸੇ, ਦਿੱਲੀ ‘ਚ ਲਗਾਤਾਰ ਤਿੰਨ ਵਾਰ ਸੱਤਾ ਵਿਚ ਰਹੀ ਕਾਂਗਰਸ ਪਾਰਟੀ ਸਾਫ਼ ਹੋ ਗਈ। ਪਾਰਟੀ ਇਕ ਵੀ ਸੀਟ ਨਹੀਂ ਜਿੱਤ ਸਕੀ।
ਜੇ ਅਸੀਂ ਵੋਟ ਪ੍ਰਤੀਸ਼ਤ ਦੀ ਗੱਲ ਕਰੀਏ ਤਾਂ ਕੁੱਲ ਵੋਟ ਦਾ ਹਿੱਸਾ 53.57 ਫੀਸਦੀ ਸੀ। ਭਾਜਪਾ ਨੂੰ 38.51 ਫੀਸਦੀ ਵੋਟਾਂ ਮਿਲੀਆਂ। ਕਾਂਗਰਸ ਦਾ ਖਾਤਾ ਨਹੀਂ ਖੁੱਲਿਆ ਅਤੇ ਇਸਦੀ ਵੋਟ ਹਿੱਸੇਦਾਰੀ 4.26 ਫੀਸਦੀ ਸੀ। ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਸਮਰਥਕਾਂ ਅਤੇ ਦਿੱਲੀ ਵਾਸੀਆਂ ਦਾ ਧੰਨਵਾਦ ਕੀਤਾ। ਉਸੇ ਸਮੇਂ, ਦਿੱਲੀ ਕਾਂਗਰਸ ਦੇ ਮੁਖੀ ਸੁਭਾਸ਼ ਚੋਪੜਾ ਨੇ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਭਾਜਪਾ ਨੇ ਇਹ ਵੀ ਕਿਹਾ ਕਿ ਪਾਰਟੀ ਦਿੱਲੀ ਦੇ ਲੋਕਾਂ ਵੱਲੋਂ ਦਿੱਤੇ ਗਏ ਫਤਵੇ ਨੂੰ ਸਵੀਕਾਰਦੀ ਹੈ ਅਤੇ ਸਕਾਰਾਤਮਕ ਵਿਰੋਧ ਦੀ ਭੂਮਿਕਾ ਨਿਭਾਏਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Uday Thackeray : ਅੱਜ ਲੈਣਗੇ ਮੁੱਖ ਮੰਤਰੀ ਵਜੋਂ ਹਲਫ਼
ਸ਼ਿਵਸੈਨਾ-ਕਾਂਗਰਸ-ਐਨਸੀਪੀ ਗਠਜੋੜ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ
ਏਜੰਸੀ/ਮੁੰਬਈ। ਸ਼ਿਵਸੈਨਾ ਮੁਖੀ ਉਦੈ ਠਾਕਰੇ 28 ਨਵੰਬਰ ਨੂੰ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਠਾਕਰੇ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਅਹੁਦੇ ਲਈ ਸ਼ਿਵਸੈਨਾ,  ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਤੇ ਕਾਂਗਰਸ ਗਠਜੋੜ ਦੇ ਉਮੀਦਵਾਰ ਹਨ ਠਾਕਰੇ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਕੀਤੇ ਜਾਣ ਤੋਂ ਬਾਅਦ ਰਾਜਪਾਲ ਬੀ. ਕੇ. ਕੋਸ਼ਿਆਰੀ ਦੇ ਦਫ਼ਤਰ ਵੱਲੋਂ ਇੱਕ ਪੁਸ਼ਟੀ ਪੱਤਰ ਜਾਰੀ ਕੀਤਾ ਗਿਆ ਹੈ ਰਾਜਪਾਲ ਦੇ ਦਫ਼ਤਰ ਨੇ ਮੁੰਬਈ ਦੇ ਸ਼ਿਵਾਜੀ ਪਾਰਕ ‘ਚ ਸਮਾਰੋਹ ‘ਚ ਸਹੁੰ ਚੁੱਕ ਸਮਾਗਮ ਦੀ ਇਜ਼ਾਜਤ ਦਿੰਦਿਆਂ । Uday Thackeray
ਇਸ ਲਈ ਤਾਰੀਕ ਦੀ ਪੁਸ਼ਟੀ ਕੀਤੀ ਹੈ ਇਸ ਤੋਂ ਪਹਿਲਾਂ ਰਾਕਾਂਪਾ ਮੁਖੀ ਸ਼ਰਦ ਪਵਾਰ ਨੇ ਤਿੰਨੇ ਪਾਰਟੀਆਂ ਦੀ ਸਾਂਝੀ ਮੀਟਿੰਗ ‘ਚ ਐਲਾਨ ਕੀਤਾ ਸੀ ਕਿ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਇੱਕ ਦਸੰਬਰ ਨੂੰ ਹੋਵੇਗਾ ਪਰ ਰਾਜਪਾਲ ਨਾਲ ਠਾਕਰੇ ਦੇ ਮਿਲਣ ਤੋਂ ਬਾਅਦ ਸਮਾਂ ਸਾਰਨੀ ‘ਚ ਬਦਲਾਅ ਹੋਇਆ ਹੈ ਸ਼ਿਵਸੈਨਾ ਮੁਖੀ ਨੇ ਕਾਂਗਰਸ ਤੇ ਰਾਕਾਂਪਾ ਦੇ ਮੁੱਖ ਆਗੂਆਂ ਨਾਲ ਮੰਗਲਵਾਰ ਰਾਤ ਰਾਜਪਾਲ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਸੀ ਮਹਾਂਰਾਸ਼ਟਰ ‘ਚ ਸ਼ਿਵਸੈਨਾ-ਐਨਸੀਪੀ-ਕਾਂਗਰਸ ਗਠਜੋੜ ਖਿਲਾਫ਼ ਦਾਖਲ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਨਾਂਹ ਕਰ ਦਿੱਤੀ ਹੈ।
ਮਹਾਂਰਾਸ਼ਟਰ ਦੇ 17ਵੇਂ ਸੀਐੱਮ ਬਣਨਗੇ Uday Thackeray
ਜਾਣਕਾਰੀ ਅਨੁਸਾਰ, ਮਹਾਂਰਾਸ਼ਟਰ ਵਿਕਾਸ ਅਘਾੜੀ ਦੇ ਆਗੂ ਚੁਣੇ ਗਏ ਸ਼ਿਵਸੈਨਾ ਚੀਫ਼ ਉਦੈ ਠਾਕਰੇ ਦੇ ਸਹੁੰ ਚੁੱਕ ਸਮਾਗਮ ਲਈ ਸ਼ਿਵਾਜੀ ਪਾਰਕ ਤੇ ਉਸਦੇ ਆਸ-ਪਾਸ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਉਦੈ ਠਾਕਰੇ ਵੀਰਵਾਰ ਸ਼ਾਮ ਨੂੰ ਮਹਾਂਰਾਸ਼ਟਰ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਸ਼ਿਵਸੈਨਾ, ਐਨਸੀਪੀ ਤੇ ਕਾਂਗਰਸ ਦੇ ਗਠਜੋੜ ਮਹਾਂਰਾਸ਼ਟਰ ਵਿਕਾਸ ਅਘਾੜੀ (ਐਮਵੀਏ) ਦੇ ਆਗੂ ਉਦੈ ਠਾਕਰੇ ਪਰਿਵਾਰ ਤੋਂ ਮੁੱਖ ਮੰਤਰੀ ਬਣਨ ਵਾਲੇ ਪਹਿਲੇ ਮੈਂਬਰ ਹੋਣਗੇ।
ਸੀਐੱਮ ਅਹੁਦੇ ਦਾ ਲਾਲਚ ਦੇ ਕੇ ਹਮਾਇਤ ਦੇਣੀ ਖਰੀਦੋ-ਫਰੋਖਤ : ਅਮਿਤ ਸ਼ਾਹ
ਭਾਜਪਾ ਪ੍ਰਧਾਨ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਐਨਸੀਪੀ ਚੀਫ਼ ਸ਼ਰਦ ਪਵਾਰ ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਚੁਣੌਤੀ ਦਿੱਤੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਹੁਦੇ ਦਾ ਲਾਲਚ ਦੇ ਕੇ ਹਮਾਇਤ ਲੈਣਾ ਖਰੀਦ-ਫਰੋਖਤ ਨਹੀਂ ਹੈ ਤਾਂ ਕੀ? ਉਨ੍ਹਾਂ ਕਿਹਾ, ਮੈਂ ਸ਼ਰਦ ਜੀ ਤੇ ਸੋਨੀਆ ਜੀ ਨੂੰ ਕਹਿੰਦਾ ਹਾਂ ਕਿ ਇੱਕ ਵਾਰ ਬੋਲ ਕੇ ਦੇਖੋ ਕਿ ਮੁੱਖ ਮੰਤਰੀ ਉਨ੍ਹਾਂ ਦਾ ਹੋਵੇਗਾ ਤੇ ਫਿਰ ਸ਼ਿਵਸੈਨਾ ਦੀ ਹਮਾਇਤ ਲੈਣ ਲਗਭਗ 100 ਸੀਟਾਂ ਵਾਲਾ ਗਠਜੋੜ 56 ਸੀਟ ਵਾਲੀ ਪਾਰਟੀ ਨੂੰ ਮੁੱਖ ਮੰਤਰੀ  ਅਹੁਦਾ ਦੇ ਰਿਹਾ ਹੈ, ਇਹ ਖਰੀਦ-ਫਰੋਖਤ ਹੀ ਹੈ।
400 ਕਿਸਾਨਾਂ ਨੂੰ ਵੀ ਭੇਜਿਆ ਗਿਆ ਸੱਦਾ
ਸ਼ਿਵਸੈਨਾ ਦੇ ਆਗੂ ਵਿਨਾਇਕ ਰਾਉਤ ਨੇ ਕਿਹਾ, ਉਦੈ ਠਾਕਰੇ ਦੇ ਸਹੁੰ ਚੁੱਕ ਸਮਾਗਮ ‘ਚ ਮਹਾਂਰਾਸ਼ਟਰ ਦੇ ਵੱਖ-ਵੱਖ ਹਿੱਸਿਆਂ ਤੋਂ ਤਕਰੀਬਨ 400 ਕਿਸਾਨਾਂ ਨੂੰ ਸੱਦਿਆ ਗਿਆ ਹੈ ਇਸ ‘ਚ ਖਾਸ ਤੌਰ ‘ਤੇ ਉਨ੍ਹਾਂ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਸੱਦਾ ਦਿੱਤਾ ਗਿਆ ਹੈ, ਜਿਨ੍ਹਾਂ ਕਿਸਾਨਾਂ ਨੇ ਨੁਕਸਾਨ ਤੇ ਕਰਜ਼ ਦੌਰਾਨ ਖੁਦਕੁਸ਼ੀ ਕਰ ਲਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਦੀ, ਰਾਜਨਾਥ, ਸ਼ਾਹ ਤੇ ਸਮ੍ਰਿਤੀ ਨੇ ਲੋਕ ਸਭਾ ਦੀ ਮੈਂਬਰਸ਼ਿਪ ਦੀ ਸਹੁੰ ਚੁੱਕੀ
ਮੋਦੀ, ਰਾਜਨਾਥ, ਸ਼ਾਹ ਤੇ ਸਮ੍ਰਿਤੀ ਨੇ ਲੋਕ ਸਭਾ ਦੀ ਮੈਂਬਰਸ਼ਿਪ ਦੀ ਸਹੁੰ ਚੁੱਕੀ
ਨਵੀਂ ਦਿੱਲੀ, ਏਜੰਸੀ। 17ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋਣ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਮੰਤਰੀਮੰਡਲ ਦੇ ਸਾਰੇ ਮੈਂਬਰਾਂ ਅਤੇ ਵਿਰੋਧੀ ਧਿਰ ਦੇ ਮੁੱਖ ਨੇਤਾਵਾਂ ਨੇ ਸੋਮਵਾਰ ਨੂੰ ਸਦਨ ਦੀ ਮੈਂਬਰਸ਼ਿਪ ਦੀ ਸਹੁੰ ਚੁੱਕੀ। ਸਦਨ ਦੀ ਕਾਰਵਾਈ 11 ਵਜੇ ਸ਼ੁਰੂ ਹੁੰਦੇ ਹੀ ਅਸਥਾਈ ਪ੍ਰਧਾਨ ਡਾ. ਵੀਰੇਂਦਰ ਕੁਮਾਰ ਨੇ ਰਾਸ਼ਟਰਗਾਨ ਤੋਂ ਬਾਅਦ ਆਪਣੇ ਸੰਬੋਧਨ ‘ਚ 17ਵੀਂ ਲੋਕ ਸਭਾ ‘ਚ ਨਵੇਂ ਚੁਣੇ ਮੈਂਬਰਾਂ ਦਾ ਸਦਨ ‘ਚ ਸਵਾਗਤ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਪਰੰਪਰਾ ਦੇ ਅਨੁਸਾਰ ਸਦਨ ਦੀ ਕਾਰਵਾਈ ਦੇ ਸੁਚਾਰੂ ਸੰਚਾਲਨ ‘ਚ ਸਪੀਕਰ ਬੈਂਚ ਦੀ ਸਹਾਇਤਾ ਕਰਨਗੇ।
ਇਸ ਤੋਂ ਬਾਅਦ ਜਨਰਲ ਸਕੱਤਰ ਡਾ. ਸਨੇਹਲਤਾ ਸ੍ਰੀਵਾਸਤਵ ਨੇ ਚੋਣ ਕਮਿਸ਼ਨ ਤੋਂ ਪ੍ਰਾਪਤ ਨਵੇਂ ਚੁਣੇ ਮੈਂਬਰਾਂ ਦੀ ਸੂਚੀ ਸਦਨ ਦੇ ਪਟਲ ‘ਤੇ ਰੱਖੀ। ਇਸ ਤੋਂ ਬਾਅਦ ਡਾ. ਵੀਰੇਂਦਰ ਕੁਮਾਰ ਨੇ ਲੋਕ ਸਭਾ ਦੀ ਮੈਂਬਰਸ਼ਿਪ ਦੀ ਸਹੁੰ ਲਈ ਸਦਨ ਦੇ ਨੇਤਾ ਪ੍ਰਧਾਨ ਮੰਤਰੀ ਸ੍ਰੀ ਮੋਦੀ ਦਾ ਨਾਂਅ ਲਿਆ। ਪ੍ਰਧਾਨ ਮੰਤਰੀ ਦੇ ਖੜ੍ਹੇ ਹੁੰਦੇ ਹੀ ਸਾਂਸਦਾਂ ਨੇ ਮੇਜ ਥਪਥਪਾਕੇ ਸਵਾਗਤ ਕੀਤਾ। ਸ੍ਰੀ ਮੋਦੀ ਨੇ ਹਿੰਦੀ ‘ਚ ਸਹੁੰ ਚੁੱਕੀ ਅਤੇ ਮੈਂਬਰਸ਼ਿਪ ਰਜਿਸਟਰ ‘ਤੇ ਦਸਤਖ਼ਤ ਕਰਨ ਤੋਂ ਬਾਅਦ ਸਪੀਕਰ ਦੇ ਆਸਨ ‘ਤੇ ਜਾ ਕੇ ਉਹਨਾਂ ਨਾਲ ਭੇਂਟ ਕੀਤੀ ਅਤੇ ਆਸਨ ਦੀ ਪਰਿਕ੍ਰਮਾ ਕਰਕੇ ਅਗਲੀ ਲਾਇਨ ‘ਚ ਬੈਠੇ ਨੇਤਾਵਾਂ ਦਾ ਸਵਾਗਤ ਕਬੂਬਲਦਿਆਂ ਆਪਣੇ ਸਥਾਨ ‘ਤੇ ਬੈਠ ਗਏ। ਪ੍ਰਧਾਨ ਮੰਤਰੀ ਤੋਂ ਬਾਅਦ ਕਾਂਗਰਸ ਦੇ ਕੋਡੀਕੁਨਿਲ ਸੁਰੇਸ਼ ਨੇ ਹਿੰਦੀ ‘ਚ ਸਹੁੰ ਚੁੱਕੀ। ਇਸ ਤੋਂ ਬਾਅਦ ਬੀਜੂ ਜਨਤਾ ਦਲ ਦੇ ਭਰਤੁਹਰੀ ਮੇਹਤਾਬ ਨੇ ਉਡੀਸ਼ਾ ‘ਚ ਸਹੁੰ ਚੁੱਕੀ। ਸ੍ਰੀ ਮੇਹਤਾਬ ਤੋਂ ਬਾਅਦ ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਸਹੁੰ ਚੁੱਕੀ।
ਸਮ੍ਰਿਤੀ ਦਾ ਨਾਂਅ ਲਏ ਜਾਣ ‘ਤੇ ਸਾਰੇ ਮੈਂਬਰਾਂ ਨੇ ਮੇਜ ਥਪਥਪਾਏ
ਇਹ ਸਾਰੇ ਸਦਨ ਦੇ ਪੀਠਾਸੀਨ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਇਹਨਾਂ ਤੋਂ ਬਾਅਦ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਡੀਵੀ ਸਦਾਨੰਦ ਗੌੜਾ, ਨਰਿੰਦਰ ਸਿੰਘ ਤੋਮਰ, ਰਵੀਸ਼ੰਕਰ ਪ੍ਰਸਾਦ, ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਸ੍ਰੀ ਰਮੇਸ਼ ਪੋਖਰਿਆਲ ਨਿਸ਼ੰਕ ਅਤੇ ਸ੍ਰੀ ਅਰਜੁਨ ਮੁੰਡਾ ਨੇ ਸਹੁੰ ਚੁੱਕੀ। ਸ੍ਰੀਮਤੀ ਸਮ੍ਰਿਤੀ ਇਰਾਨੀ ਦਾ ਨਾਂਅ ਲਏ ਜਾਣ ‘ਤੇ ਪ੍ਰਧਾਨ ਮੰਤਰੀ ਸ੍ਰੀ ਮੋਦੀ, ਸ੍ਰੀ ਸ਼ਾਹ ਸਮੇਤ ਸਾਰੇ ਮੈਂਬਰਾਂ ਨੇ ਜੋਰ-ਜ਼ੋਰ ਨਾਲ ਮੇਜ ਥਪਥਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਡਾ. ਹਰਸ਼ਵਰਧਨ ਨੇ ਸੰਸਕ੍ਰਿਤ ‘ਚ ਸਹੁੰ ਚੁੱਕੀ। ਸੰਸਦੀ ਕਾਰਜ ਮੰਤਰੀ ਪ੍ਰਹਲਾਦ ਜੋਸ਼ੀ, ਡਾ. ਮਹਿੰਦਰ ਨਾਥ ਪਾਂਡੇ, ਅਰਵਿੰਦ ਗਣਪਤ ਸਾਵੰਤ, ਗਿਰੀਰਾਜ ਸਿੰਘ, ਗਜਿੰਦਰ ਸਿੰਘ ਸ਼ੇਖਾਵਤ ਅਤੇ ਸੰਤੋਸ਼ ਗੰਗਵਾਰ ਨੇ ਸਹੁੰ ਚੁੱਕੀ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਦਨ ‘ਚ ਸਰਕਾਰ ਦੇ ਮੰਤਰੀ ਅਤੇ ਨਵੇਂ ਬਣੇ ਮੈਂਬਰ ਆ ਗਏ ਸਨ। ਜੋ ਪਹਿਲਾਂ ਵੀ ਮੈਂਬਰ ਰਹਿ ਚੁੱਕੇ ਹਨ, ਉਹ ਇੱਕ ਦੂਜੇ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦੇ ਰਹੇ ਸਨ। ਵਿਦੇਸ਼ ਮੰਤਰੀ ਜੈ ਸ਼ੰਕਰ ਵੀ ਸਦਨ ‘ਚ ਮੌਜ਼ੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਦੀ ਤੇ 57 ਮੰਤਰੀਆਂ ਨੇ ਚੁੱਕੀ ਸਹੁੰ
ਮੋਦੀ ਤੋਂ ਬਾਅਦ ਰਾਜਨਾਥ ਸਿੰਘ, ਅਮਿਤ ਸ਼ਾਹ ਨੇ ਚੁੱਕੀ ਮੰਤਰੀ ਅਹੁਦੇ ਦੀ ਸਹੁੰਏਜੰਸੀ
ਨਵੀਂ ਦਿੱਲੀ | ਭਾਜਪਾ ਨੂੰ ਲੋਕ ਸਭਾ ਚੋਣਾਂ ‘ਚ ਜਿੱਤ ਦਿਵਾਉਣ ਵਾਲੇ ਨਰਿੰਦਰ ਮੋਦੀ ਨੇ ਅੱਜ ਦੂਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸਹੁੰ ਚੁੱਕ ਸਮਾਰੋਹ ਵਿੱਚ ਉਨ੍ਹਾਂ ਨਾਲ ਮੰਤਰੀ ਮੰਡਲ ਦੇ 57 ਸੰਸਦ ਮੈਂਬਰਾਂ ਨੇ ਵੀ ਸਹੁੰ ਚੁੱਕੀ, ਜਿਨ੍ਹਾਂ ‘ਚ 24 ਕੈਬਨਿਟ ਮੰਤਰੀ ਹਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਦੇ ਕੰਪਲੈਕਸ ‘ਚ ਹੋਏ ਸਹੁੰ ਚੁੱਕ ਸਮਾਗਮ ‘ਚ ਮੋਦੀ ਤੇ ਹੋਰ ਮੰਤਰੀਆਂ ਨੂੰ ਅਹੁਦੇ ਦੇ ਗੁਪਤ ਭੇਦਾਂ ਦੀ ਸਹੁੰ ਚੁੱਕਾਈ ਸਭ ਤੋਂ ਪਹਿਲਾਂ ਮੋਦੀ ਨੇ ਸਹੁੰ ਚੁੱਕੀ, ਉਸ ਤੋਂ ਬਾਅਦ 24 ਕੈਬਨਿਟ ਮੰਤਰੀਆਂ ਤੇ 33 ਰਾਜ ਮੰਤਰੀਆਂ ਨੂੰ ਸਹੁੰ ਚੁਕਾਈ ਗਈ ਰਾਜ ਮੰਤਰੀਆਂ ‘ਚ 9 ਬਿਨਾ ਵਿਭਾਗ ਵਾਲੇ ਮੰਤਰੀ ਹਨ
ਇਸ ਮੌਕੇ ਬਿਮਸਟੇਕ ਦੇਸ਼ਾਂ ਦੇ ਆਗੂਆਂ ਦੇ ਨਾਲ-ਨਾਲ ਵੱਖ ਸੂਬਿਆਂ ਦੇ ਰਾਜਪਾਲ, ਮੁੱਖ ਮੰਤਰੀ, ਸਿਆਸੀ ਪਾਰਟੀਆਂ ਦੇ ਮੁਖੀ ਤੇ ਕਈ ਹੋਰ ਉੱਘੇ ਵਿਅਕਤੀ ਮੌਜ਼ੂਦ ਸਨ ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਸੁਸ਼ਮਾ ਸਵਰਾਜ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਕਈ ਹੋਰ ਸੀਨੀਅਰ ਆਗੂ ਵੀ ਸਮਾਰੋਹ ‘ਚ ਸ਼ਾਮਲ ਹੋਏ ਰਤਨ ਟਾਟਾ ਤੇ ਮੁਕੇਸ਼ ਅੰਬਾਨੀ ਸਮੇਤ ਉਦਯੋਗ ਜਗਤ ਤੇ ਸਿਨੇ ਜਗਤ ਦੀਆਂ ਕਈ ਪ੍ਰਸਿੱਧ ਹਸਤੀਆਂ ਵੀ ਮੌਜ਼ੂਦ ਸਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਮਾਗਮ ‘ਚ ਆਉਣ ਤੋਂ ਨਾਂਹ ਕਰ ਦਿੱਤੀ ਸੀ ਸਮਾਗਮ ‘ਚ ਲਗਭਗ 8 ਹਜ਼ਾਰ ਵਿਅਕਤੀ ਮੌਜੂਦ ਸਨ ਗੁਆਂਢੀ ਦੇਸ਼ਾਂ ‘ਚੋਂ ਸਿਰਫ਼ ਪਾਕਿਸਤਾਨ ਨੂੰ ਸਹੁੰ ਚੁੱਕ ਸਮਾਗਮ ‘ਚ ਨਹੀਂ ਸੱਦਿਆ ਗਿਆ ਸੀ ਇਸ ਤੋਂ ਪਹਿਲਾਂ ਮੋਦੀ ਨੇ ਸਵੇਰੇ ਰਾਜਘਾਟ ਜਾ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਮਾਧੀ ‘ਸਦੈਵ ਅਟਲ’ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਕੌਮੀ ਯੁੱਧ ਸਮਾਰਕ ਜਾ ਕੇ ਉਨ੍ਹਾਂ ਨੇ ਸ਼ਹੀਦਾਂ ਨੂੰ ਵੀ ਨਮਨ ਕੀਤਾ
ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲਿਆਂ ‘ਚ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਡੀ. ਵੀ. ਸਦਾਨੰਦ ਗੌੜਾ, ਸ੍ਰੀਮਤੀ ਨਿਰਮਲਾ ਸੀਤਾਰਮਣ, ਰਾਮ ਵਿਲਾਸ ਪਾਸਵਾਨ, ਨਰਿੰਦਰ ਸਿੰਘ ਤੋਮਰ, ਰਵੀਸ਼ੰਕਰ ਪ੍ਰਸਾਦ, ਹਰਸਿਮਰਤ ਕੌਰ ਬਾਦਲ, ਥਾਵਰਚੰਦ ਗਹਿਲੋਤ, ਐਸ ਜੈਸ਼ੰਕਰ, ਰਮੇਸ਼ ਪੋਖਰਿਆਲ ਨਿਸ਼ੰਕ, ਅਰਜੁਨ ਮੁੰਡਾ, ਸ੍ਰੀਮਤੀ ਸਮ੍ਰਿਤੀ ਇਰਾਨੀ, ਡਾ. ਹਰਸ਼ਵਰਧਨ, ਪ੍ਰਕਾਸ਼ ਜਾਵੜੇਕਰ, ਪਿਊਸ਼ ਗੋਇਲ, ਧਰਮਿੰਦਰ ਪ੍ਰਧਾਨ, ਮੁਖਤਿਆਰ ਅੱਬਾਸ ਨਕਵੀ, ਪ੍ਰਹਿਲਾਦ ਜੋਸ਼ੀ, ਡਾ. ਮਹਿੰਦਰਨਾਥ ਪਾਂਡੇ, ਡਾ. ਅਰਵਿੰਦ ਸਾਂਵਤ, ਗਿਰੀਰਾਜ ਸਿੰਘ ਤੇ ਗਜੇਂਦਰ ਸਿੰਘ ਸ਼ੇਖਾਵਤ ਸ਼ਾਮਲ ਹਨ
ਰਾਜ ਮੰਤਰੀ ਸਵਤੰਤਰ ਪ੍ਰਭਾਰ :
ਸਰਵਸ੍ਰੀ ਸੰਤੋਸ਼ ਗੰਗਵਾਰ, ਰਾਓ ਇੰਦਰਜੀਤ ਸਿੰਘ, ਸ੍ਰੀਪਦ ਯੇਸੋ ਨਾਈਕ, ਜਤਿੰਦਰ ਸਿੰਘ, ਕਿਰੇਨ ਰਿਜਿਜੂ, ਪ੍ਰਹਿਲਾਦ ਸਿੰਘ ਪਟੇਲ, ਰਾਜਕੁਮਾਰ ਸਿੰਘ, ਹਰਦੀਪ ਸਿੰਘ ਪੁਰੀ ਤੇ ਮਨਸੁਖ ਭਾਈ ਮਾਂਡਵੀਆ ਨੇ ਸੂਬਾ ਮੰਤਰੀ (ਬਿਨਾ ਵਿਭਾਗ) ਵਜੋਂ ਸਹੁੰ ਚੁੱਕੀ
ਰਾਜ ਮੰਤਰੀ:
ਇਨ੍ਹਾਂ ਤੋਂ ਇਲਾਵਾ ਫੱਗਣ ਸਿੰਘ ਕੁਲਸਤੇ, ਅਸ਼ਵਿਨੀ ਚੌਬੇ, ਅਰਜੁਨ ਰਾਮ ਮੇਘਾਲਿਆ, ਵੀ. ਕੇ. ਸਿੰਘ, ਕ੍ਰਿਸ਼ਨਪਾਲ ਗੁੱਜਰ, ਰਾਓ ਸਾਹਿਬ ਦਾਦਾਰਾਓ ਪਾਟਿਲ ਦਾਨਵੇ, ਜੀ ਕਿਸ਼ਨ ਰੇਡੀ, ਪੁਰਸ਼ੋਤਮ ਰੂਪਾਲਾ, ਰਾਮਦਾਸ ਅਠਾਵਲੇ,  ਨਿਰੰਜਨ ਜੋਤੀ, ਬਾਬੁਲ ਸੁਪ੍ਰਿਓ, ਸੰਜੀਵ ਕੁਮਾਰ ਬਾਲੀਆਨ, ਸੰਜੈ ਸ਼ਾਮਰਾਓ, ਅਨੁਰਾਗ ਠਾਕੁਰ, ਸੁਰੇਸ਼ ਚੰਦਰਸੱਪਾ, ਸੁਰੇਸ਼ ਅੰਗੜੀ, ਨਿੱਤਿਆਨੰਦ ਰਾਏ, ਰਤਨ ਲਾਲ ਕਟਾਰੀਆ, ਵੀ. ਮੁਰਲੀਧਰਨ, ਸ੍ਰੀਮਤੀ ਰੇਣੂਕਾ ਸਿੰਘ ਸਰੂਤਾ, ਸੋਮ ਪ੍ਰਕਾਸ਼, ਰਾਮੇਸ਼ਵਰ ਤੇਲੀ, ਪ੍ਰਤਾਪ ਚੰਦਰ ਸਾਰੰਗੀ, ਕੈਲਾਸ਼ ਚੌਧਰੀ ਤੇ ਸ੍ਰੀਮਤੀ ਦੇਵਸ੍ਰੀ ਚੌਧਰੀ ਨੂੰ ਰਾਜ ਮੰਤਰੀ ਵਜੋਂ ਸਹੁੰ ਚੁੱਕਾਈ ਗਈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੱਧੂ ਨੇ ਚੁਕਾਈ ਨਵੇਂ ਸਰਪੰਚਾਂ-ਪੰਚਾਂ ਨੂੰ ਸਹੁੰ
ਬਰਨਾਲਾ। ਬਰਨਾਲਾ ਦੇ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਅਤੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਨੂੰ ਪੰਜਾਬ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਜਾਣਕਾਰੀ ਮੁਤਾਬਕ ਸਿੱਧੂ ਨੇ ਕਿਹਾ ਕਿ ਅੱਜ ਦਿ ਐਕਸੀਡੇਂਟਲ ਪਰਾਈਮ ਮਿਨਿਸਟਰ ਜਿਹੜੀ ਮੂਵੀ ਰਿਲੀਜ਼ ਹੋਈ ਹੈ। ਉਹ ਭਾਜਪਾ ਦੀ ਮਾਨਸਿਕਤਾ ਨੂੰ ਦਰਸ਼ਾਉਂਦੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਜਿਸ ਸੀ.ਬੀ.ਆਈ. ਦੇ ਡਾਇਰੈਕਟਰ ਆਲੋਕ ਵਰਮਾ ਨੂੰ ਉਨ੍ਹਾਂ ਦੇ ਅਹੁਦੇ ‘ਤੇ ਬਵਾਲ ਕੀਤਾ ਸੀ, ਉਸ ਨੂੰ 54 ਘੰਟਿਆਂ ਬਾਅਦ ਹੀ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
25 ਪਰਿਵਾਰਾਂ ਨੇ ਸਹੁੰ ਚੁੱਕ ਚਿੱਟਾ ਨਾ ਵੇਚਣ ਦਾ ਲਿਆ ਪ੍ਰਣ
ਕਿਹਾ, ਫਿਰ ਵੀ ਅਜਿਹਾ ਕੰਮ ਕਰਦੇ ਤਾਂ ਬਖਸ਼ਿਆ ਨਹੀਂ ਜਾਵੇਗਾ | Sherpur News
ਸ਼ੇਰਪੁਰ, (ਰਵੀ ਗੁਰਮਾ/ਸੱਚ ਕਹੂੰ ਨਿਊਜ਼)। ਕਸਬਾ ਸ਼ੇਰਪੁਰ ਵਿੱਚ ਚਿੱਟੇ ਦੇ ਸਮੱਗਲਰਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਅਖਬਾਰਾਂ ਵਿੱਚ ਖਬਰਾਂ ਪ੍ਰਸਾਰਿਤ ਹੋ ਰਹੀਆਂ ਹਨ। ਖਬਰਾਂ ਨੂੰ ਲੈ ਕੇ ਚਿੱਟੇ ਸਬੰਧੀ ਕਸਬੇ ਵਿੱਚ ਕਾਫ਼ੀ ਖੁੰਢ-ਚਰਚਾ ਚੱਲ ਰਹੀ ਹੈ ਪਰ ਅੱਜ ਉਸ ਸਮੇਂ ਇੱਕ ਨਵਾਂ ਮੋੜ ਆਇਆ ਜਦੋਂ ਇੱਕ ਵਿਸ਼ੇਸ਼ ਬਰਾਦਰੀ ਦੇ ਪੱਚੀ ਪਰਿਵਾਰਾਂ, ਜੋ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਵੇਚਣ ਦੇ ਆਦੀ ਸਨ, ਵੱਲੋਂ ਅੱਜ ਪਿੰਡ ਜਲੂਰ ਵਿਖੇ ਸਹੁੰ ਚੁੱਕ ਕੇ ਅੱਗੇ ਤੋਂ ਅਜਿਹੇ ਕੰਮ ਕਰਨ ਤੋਂ ਤੌਬਾ ਕੀਤੀ ਗਈ। ਇਸ ਸਬੰਧੀ ਐੱਸ ਐੱਚ ਓ ਰਾਕੇਸ਼ ਕੁਮਾਰ ਨੇ ਪ੍ਰੈੱਸ ਕਲੱਬ ਸ਼ੇਰਪੁਰ ਵਿਖੇ ਪ੍ਰੈੱਸ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਡੀਐੱਸਪੀ ਅਕਾਸ਼ਦੀਪ ਸਿੰਘ ਔਲਖ ਧੂਰੀ ਦੀ ਅਗਵਾਈ ਵਿੱਚ ਥਾਣਾ ਸ਼ੇਰਪੁਰ ਦੀ ਪੁਲਿਸ ਦੇ ਯਤਨਾਂ ਸਦਕਾ ਇਹ ਸਭ ਸੰਭਵ ਹੋਇਆ ਹੈ। (Sherpur News)
ਇਸ ਮੌਕੇ ਥਾਣਾ ਮੁਖੀ ਨੇ ਉਨ੍ਹਾਂ ਨੂੰ ਸਖਤ ਤਾੜਨਾ ਕੀਤੀ ਕਿ ਜੇਕਰ ਉਹ ਫਿਰ ਵੀ ਅਜਿਹਾ ਕੰਮ ਕਰਨਗੇ ਤਾਂ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਇਸ ਖਾਸ ਬਰਾਦਰੀ ਦੇ ਮੈਂਬਰਾਂ ਨੇ ਵੀ ਪ੍ਰੈੱਸ ਨੂੰ ਮੁਖਾਤਿਬ ਹੁੰਦਿਆਂ ਦੱਸਿਆ ਕਿ ਸਾਡਾ ਕੋਈ ਹੋਰ ਕਮਾਈ ਦਾ ਸਾਧਨ ਨਹੀਂ ਸੀ ਤਾਂ ਕਰਕੇ ਅਸੀਂ ਇਨ੍ਹਾਂ ਮਾੜੇ ਕੰਮਾਂ ਵਿੱਚ ਪੈ ਗਏ ਸੀ ਪਰ ਅੱਜ ਤੋਂ ਬਾਅਦ ਸਾਡੇ ਪਰਿਵਾਰਾਂ ਦਾ ਕੋਈ ਵੀ ਮੈਂਬਰ ਹੋਰ ਨਸ਼ਾ ਜਾਂ ਚਿੱਟਾ ਨਹੀਂ ਵੇਚੇਗਾ ਜੇ ਕੋਈ ਹੋਰ ਵੀ ਪਰਿਵਾਰ ਨਸ਼ਾ ਵੇਚੇਗਾ ਤਾਂ ਉਸ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇਗੀ। ਨਸ਼ਾ ਨਾ ਵੇਚਣ ਦੀ ਸਹੁੰ ਖਾ ਕੇ ਉਨ੍ਹਾਂ ਨੇ ਸਮਾਜ ਪ੍ਰਤੀ ਆਪਣੀ ਪਹਿਲੀ ਪਹਿਲ ਕਦਮੀ ਕਰਦਿਆਂ ਚੰਗਾ ਉਪਰਾਲਾ ਕੀਤਾ। ਜਿਸ ਦੀ ਸਮਾਜ ਸੇਵੀਆਂ ਤੇ ਪੁਲਿਸ ਪ੍ਰਸ਼ਾਸਨ ਨੇ ਪ੍ਰਸ਼ੰਸਾ ਵੀ ਕੀਤੀ। (Sherpur News)
ਭਾਰਤੀ ਜਨਤਾ ਪਾਰਟੀ ਨੇ ਧਨੌਲਾ ਤੋਂ ਅਰੰਭੀ ਲੋਕ ਸਭਾ ਚੋਣਾਂ ਦੀ ਤਿਆਰੀ
ਧਨੌਲਾ/ਬਰਨਾਲਾ (ਜੀਵਨ ਰਾਮਗੜ੍ਹ)। ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਵੱਡੇ ਖਿੱਤੇ ਮਾਲਵਾ ਦੀ ਧਰਤੀ ‘ਤੇ ਲੋਕ ਸਭਾ ਚੋਣਾਂ 2019 ਦੀ ਤਿਆਰੀ ਦਾ ਆਗਾਜ ਕਰਦਿਆਂ ਚੋਣ ਬਿਗਲ ਵਜਾ ਦਿੱਤਾ। ਮਾਲਵਾ ਦੇ ਕੇਂਦਰ ‘ਚ ਪੈਂਦੇ ਬਰਨਾਲਾ ਦੇ ਕਸਬਾ ਧਨੌਲਾ ‘ਚ ਪਹੁੰਚੇ ਪੰਜਾਬ ਬੀਜੇਪੀ ਪ੍ਰਧਾਨ ਸ਼ਵੇਤ ਮਲਿਕ ਨੇ ਕਾਂਗਰਸ ਰਾਜ ਨੂੰ ਆੜੇ ਹੱਥੀਂ ਲੈਂਦਿਆਂ ਸੂਬੇ ਦੀਆਂ 13’ਚੋਂ 13 ਲੋਕ ਸਭਾ ਦੀਆਂ ਸੀਟਾਂ ਗੱਠਜੋੜ ਵੱਲੋਂ ਜਿੱਤਣ ਦਾ ਦਾਅਵਾ ਠੋਕਿਆ ਹੈ।
ਪੰਜਾਬ ਬੀਜੇਪੀ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਧੋਖਾ ਦਿੱਤਾ ਹੈ। ਪੰਜਾਬ ‘ਚ ਝੋਨੇ ਦੀ ਲਵਾਈ ਸ਼ੁਰੂ ਹੋ ਚੁੱਕੀ ਹੈ ਪ੍ਰੰਤੂ ਸੂਬੇ ਦੀਆਂ ਨਹਿਰਾਂ ਸੁੱਕੀਆਂ ਪਈਆਂ ਹਨ। ਰੇਤ ਮਾਫੀਆਂ ਨੂੰ ਰੋਕਣ ਵਾਲਿਆਂ ‘ਤੇ ਹਮਲੇ ਹੋ ਰਹੇ ਹਨ ਜਦਕਿ ਮਾਫੀਆਂ ਨੂੰ ਬਚਾਇਆ ਜਾ ਰਿਹਾ ਹੈ। ਕਾਂਗਰਸ ਰਾਜ ‘ਚ ਅਪਰਾਧੀਆਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਰੋਕਣ ਵਾਲਿਆਂ ‘ਤੇ ਹਮਲੇ/ਪਰਚੇ ਦਰਜ਼ ਹੋ ਰਹੇ ਹਨ। ਕਾਂਗਰਸ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਮਲਿਕ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਨੂੰ ਪੰਜਾਬ ਕਾਂਗਰਸ ਸਰਕਾਰ ਕਿਸਾਨਾਂ ਤੱਕ ਪਹੁੰਚਣ ਨਹੀਂ ਦੇ ਰਹੀ।
ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ‘ਤੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਸੁਨੀਲ ਜਾਖੜ ਜੋ ਕਿ ਕਿਸਾਨਾਂ ਦੇ ਹਿਤੈਸ਼ੀ ਬਣਦੇ ਸੀ ਹੁਣ ਸਰਕਾਰ ਆਉਣ ‘ਤੇ ਕਿਉਂ ਚੁੱਪ ਹੋ ਗਏ। ਉਨ੍ਹਾਂ ਦੋਸ਼ ਲਗਾਉਂਦਿਆ ਕਿਹਾ ਕਿ ਸ੍ਰੀ ਜਾਖੜ ਦਾ ਭਤੀਜ਼ਾ ਜੋ ਕਿ ਕਿਸਾਨ ਕਮਿਸ਼ਨ ਦਾ ਚੇਅਰਮੈਨ ਹੈ ਨੇ ਨਾਦਰਸ਼ਾਹੀ ਫੁਰਮਾਨ ਜਾਰੀ ਕਰਕੇ ਕਿਸਾਨਾਂ ਨੂੰ ਮੁਫ਼ਤ ਦਿੱਤੀ ਜਾ ਰਹੀ ਬਿਜ਼ਲੀ ਵਾਪਿਸ ਲੈਣ ਸੰਬਧੀ ਕਿਹਾ ਹੈ। ਸ੍ਰੀ ਮਲਿਕ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦਾ ਗਲ਼ਾ ਘੁੱਟ ਰਹੀ ਹੈ। ਸਹਿਕਾਰੀ ਬੈਂਕਾਂ ਦੁਆਰਾ ਪਹਿਲਾਂ 14 ਹਜ਼ਾਰ ਰੁਪਏ ਪ੍ਰਤੀ ਏਕੜ ਕਰਜ਼ਾ ਮਿਲਦਾ ਸੀ ਪ੍ਰੰਤੂ ਹੁਣ ਕੈਪਟਨ ਸਰਕਾਰ ਨੇ ਘਟਾ ਕੇ 10 ਹਜ਼ਾਰ ਪ੍ਰਤੀ ਏਕੜ ਕਰ ਦਿੱਤਾ ਹੈ। ਮਲਿਕ ਨੇ ਕਾਂਗਰਸ ਸਰਕਾਰ ‘ਤੇ ਰੇਤ ਮਾਫੀਆਂ ਨੂੰ ਤਾਕਤ ਦੇਣ ਦੇ ਦੋਸ਼ ਵੀ ਲਗਾਏ।
ਊਨ੍ਹਾਂ ਕਰਜ਼ ਮਾਫੀ ਸਬੰਧੀ ਬੋਲਦਿਆਂ ਕਿਹਾ ਕਿ ਅੱਜ ਮੁੱਖ ਮੰਤਰੀ ਪੰਜਾਬ ਨੂੰ ਕਿਸਾਨ ਕਰਜ਼ ਮਾਫੀ ਮੌਕੇ ਪ੍ਰਧਾਨ ਮੰਤਰੀ ਯਾਦ ਆ ਗਏ। ਉਨ੍ਹਾਂ ਸਵਾਲ ਕੀਤਾ ਕਿ ਜਦ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨਾਲ ਕਰਜ਼ ਮਾਫੀ ਦਾ ਝੂਠਾ ਵਾਅਦਾ ਕਰ ਰਹੇ ਸਨ ਕੀ ਉਸ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਂਅ ਲਿਆ ਸੀ? ਉਨ੍ਹਾਂ ਨਸ਼ਿਆਂ ਦੇ ਮੁੱਦੇ ‘ਤੇ ਵੀ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਸਵਾਲ ਕਰਦਿਆਂ ਕਿਹਾ ਕੀ ਹੁਣ ਕੈਪਟਨ ਅਮਰਿੰਦਰ ਸਿੰਘ ਹੁਣ ਹੱਥ ‘ਚ ਗੁੱਟਕਾ ਸਾਹਿਬ ਲੈ ਕੇ ਸਹੁੰ ਚੁੱਕਣਗੇ ਕਿ ਪੰਜਾਬ ਨਸ਼ਾ ਮੁਕਤ ਹੋ ਗਿਆ ਹੈ? ਉਨ੍ਹਾਂ ਕਿਹਾ ਕਿ ਸੂਬੇ ‘ਚ ਹਰ ਵਰਗ ਦੁਖ਼ੀ ਹੈ ਜਿਸ ਦੇ ਕਾਰਨ ਸੂਬੇ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਕਾਂਗਰਸ ਦੀ ਜ਼ਮਾਨਤ ਜ਼ਬਤ ਹੋਵੇਗੀ।
ਇਸ ਸਮੇਂ ਬੀਜੇਪੀ ਦੇ ਸਥਾਨਕ ਨੇਤਾਵਾਂ ਨੇ ਸ੍ਰੀ ਸਵੇਤ ਮਲਿਕ ਦਾ ਸਨਮਾਨ ਵੀ ਕੀਤਾ। ਇਸ ਮੌਕੇ ਬੀਜੇਪੀ ਦੇ ਸੂਬਾਈ ਨੇਤਾ ਮੈਡਮ ਅਰਚਨਾ ਦੱਤ, ਸੁਖਵੰਤ ਧਨੌਲਾ, ਧੀਰਜ ਕੁਮਾਰ ਦੱਦਾਹੂਰ, ਜਿਲ੍ਹਾ ਪ੍ਰਧਾਨ ਗੁਰਮੀਤ ਬਾਵਾ, ਯਾਦਵਿੰਦਰ ਸੰਟੀ, ਰਜਿੰਦਰ ਉਪਲ, ਲਲਿਤ ਕੁਮਾਰ, ਪ੍ਰੇਮ ਪ੍ਰੀਤਮ ਜਿੰਦਲ ਆਦਿ ਸਮੇਤ ਸਮੂਹ ਅਹੁਦੇਦਾਰ ਸ਼ਾਮਲ ਸਨ।
ਪੰਜਾਬ ਬੀਜੇਪੀ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਇੱਕ ਸਵਾਲ ਦੇ ਜੁਆਬ ‘ਚ ਕਿਹਾ ਕਿ ਪੰਜਾਬ ਦੇ ਦਿਹਾਤ ਖੇਤਰ ‘ਚ ਇਹ ਰੈਲੀ ਅਕਾਲੀ ਦਲ ਨੂੰ ਟੱਕਰ ਦੇਣ ਲਈ ਨਹੀਂ ਹੈ। ਉਨ੍ਹਾਂ ਕਿਹ ਕਿ ਬੀਜੇਪੀ ਇੱਕ ਨੈਸ਼ਨਲ ਪਾਰਟੀ ਹੈ ਜੋ ਕਿ ਆਪਣੀਆਂ ਨੀਤੀਆਂ ਨੂੰ ਪੰਜਾਬ ਦੀ ਗਲੀ-ਗਲੀ ਲੈ ਕੇ ਜਾ ਰਹੀ ਹੈ। ਉਨ੍ਹਾਂ ਸਫ਼ਾਈ ਦਿੰਦਿਆਂ ਕਿਹਾ ਕਿ ਅਕਾਲੀ ਦਲ ਤੇ ਬੀਜੇਪੀ ਦੋ ਭਰਾ ਹਨ ਅਤੇ ਮੋਢੇ ਨਾਲ ਮੋਢਾ ਲਾ ਕੇ 13 ਦੀਆਂ 13 ਲੋਕ ਸਭਾ ਸੀਟਾਂ ਜਿੱਤਣਗੇ। ਉਨ੍ਹਾਂ ਬੀਜੇਪੀ ਅਤੇ ਅਕਾਲੀ ਦਲ ਦੀ ਪਿਛਲੀ ਖਟਾਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।
ਸਹੁੰ ਚੁੱਕਣ ਤੋਂ 24 ਘੰਟਿਆਂ ਦੇ ਅੰਦਰ ਬਹੁਮਤ ਸਾਬਤ ਕਰ ਸਕਦੇ ਹਨ ਕੁਮਾਰਸਵਾਮੀ
ਸਹੁੰ ਚੁੱਕ ਸਮਾਗਮ ਲਈ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਦੇਣਗੇ ਸੱਦਾ | Kumaraswamy
ਬੰਗਲੌਰ (ਏਜੰਸੀ)। ਜਨਤਾ ਦਲ (ਸੈਕਿਊੁਲਰ) ਆਗੂ ਤੇ ਕਰਨਾਟਕ ਦੇ ਹੋਣ ਵਾਲੇ ਮੁੱਖ ਮੰਤਰੀ ਐੱਚ. ਡੀ. ਕੁਮਾਰਸਵਾਮੀ ਨੇ ਅੱਜ ਸੰਕੇਤ ਦਿੱਤਾ ਕਿ ਉਹ ਸਹੁੰ ਚੁੱਕਣ ਤੋਂ 24 ਘੰਟਿਆਂ ਅੰਦਰ ਆਪਣਾ ਬਹੁਮਤ ਸਾਬਤ ਕਰ ਦੇਣਗੇ। ਰਾਜਪਾਲ ਵਜੂਭਾਈ ਵਾਲਾ ਕੁਮਾਰਸਵਾਮੀ ਨੂੰ 23 ਮਈ ਨੂੰ ਕਾਂਤੀਰਵਾ ਸਟੇਡੀਅਮ ‘ਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਦਿਵਾਉਣਗੇ। ਕੁਮਾਰਸਵਾਮੀ ਨੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਪਾਰਟੀ ਦੇ ਸੀਨੀਅਰ ਆਗੂਆਂ, ਪੱਛਮੀ ਬੰਗਾਲ, ਤੇਲੰਗਾਨਾ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਬਹੁਜਨ ਸਮਾਜਵਾਦੀ ਪਾਰਟੀ (ਬੀਐੱਸਪੀ) ਮੁਖੀ ਮਾਇਆਵਤੀ ਨੂੰ ਸੱਦਾ ਭੇਜਿਆ ਹੈ। (Kumaraswamy)
ਇਸ ਦੇ ਨਾਲ ਹੀ ਉਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ‘ਚ ਨਿੱਜੀ ਤੌਰ ‘ਤੇ ਮੁਲਾਕਾਤ ਕਰਕੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਸੱਦਾ ਦੇਣਗੇ। ਇਸ ਦੌਰਾਨ ਉਹ ਦੋਵਾਂ ਆਗੂਆਂ ਨਾਲ ਨਵੇਂ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਵੀ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕੱਲ੍ਹ ਰਾਤ ਸੀਨੀਅਰ ਕਾਂਗਰਸੀ ਆਗੂਆਂ ਨਾਲ ਸਰਕਾਰ ਗਠਨ ਸਬੰਧੀ ਗੱਲਬਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਪਿਤਾ ਸਾਬਕਾ ਮੁੱਖ ਮੰਤਰੀ ਐੱਚ. ਡੀ. ਦੇਵੇਗੌੜਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਜਾ ਕੇ ਸਵੇਰੇ ਅਸ਼ੀਰਵਾਦ ਲਿਆ ਤੇ ਨਵੀਂ ਸਰਕਾਰ ਦੇ ਗਠਨ ਬਾਰੇ ਚਰਚਾ ਕੀਤੀ। ਕੁਮਾਰਸਵਾਮੀ ਕਾਵੇਰੀ ਨਦੀ ਦੇ ਦੀਪ ‘ਚ ਸਥਿਤ ਸ੍ਰੀਰੰਗਮ ‘ਚ ਪ੍ਰਸਿੱਧ ਵੈਸ਼ਨਵ ਤੀਰਥ ਸਥਾਨ ਰੰਗਨਾਥ ਮੰਦਰ ਜਾਣਗੇ ਤੇ ਉੱਥੋਂ ਦੇ ਮਹੰਤ ਤੋਂ ਅਸ਼ੀਰਵਾਦ ਲੈਣਗੇ। (Kumaraswamy)
ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੇ ਭਰਾ ਤੇ ਸੂਬੇ ਦੇ ਸਾਬਕਾ ਮੰਤਰੀ ਐੱਚ. ਡੀ. ਰੇਵਾਨਾ ਵੀ ਨਾਲ ਰਹਿਣਗੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਕੌਮੀ ਬੁਲਾਰੇ ਗੁਲਾਮ ਨਬੀ ਅਜ਼ਾਦ ਨੇ ਸੰਕੇਤ ਦਿੱਤਾ ਹੈ ਕਿ ਕਾਂਗਰਸ ਤੇ ਜਦ (ਐੱਸ) ਦਰਮਿਆਨ ਗਠਜੋੜ 2019 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਵੀ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਬੀ ਐੱਸ ਯੇਦੀਯੁਰੱਪਾ ਨੇ ਕੱਲ੍ਹ ਸਦਨ ‘ਚ ਬਹੁਮਤ ਸਾਬਤ ਕਰਨ ਲਈ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਸੀ।
ਰਾਜਪਾਲ ਕੇਸਰੀਨਾਥ ਤ੍ਰਿਪਾਠੀ ਨੇ ਚੁਕਾਈ ਸਹੁੰ
ਪਟਨਾ: ਬਿਹਾਰ ‘ਚ ਬੀਜੇਪੀ ਦੇ ਨਾਲ ਮਿਲ ਕੇ ਅਸਾਨੀ ਨਾਲ ਬਹੁਮਤ ਹਾਸਲ ਕਰਨ ਤੋਂ ਬਾਅਦ ਅੱਜ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ ਮੰਤਰੀ ਮੰਡਲ ਨੇ ਸਹੁੰ ਚੁੱਕੀ ਬਿਹਾਰ ਦੇ ਰਾਜਪਾਲ ਕੇਸਰੀਨਾਥ ਤ੍ਰਿਪਾਠੀ ਨੇ ਨਵੇਂ ਮੰਤਰੀਆਂ ਨੂੰ ਅਹੁਦੇ ਦੇ ਗੁਪਤ ਭੇਦਾਂ ਦੀ ਸਹੁੰ ਚੁਕਾਈ ਜੇਡੀਯੂ, ਬੇਜੇਪੀ ਤੇ ਐਲਜੇਪੀ ਦੇ ਕੁੱਲ 26 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ
ਐਨਡੀਏ ਦੇ 12 ਤੇ ਜਦਯੂ ਦੇ 14 ਮੰਤਰੀ ਸ਼ਾਮਲ
ਜੇਡੀਯੂ ਦੇ ਸੀਨੀਅਰ ਆਗੂ ਲਲਨ ਸਿੰਘ, ਸਰਵਨ ਕੁਮਾਰ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਜੇਡੀਯੂ ਵੱਲੋਂ ਜੈ ਕੁਮਾਰ ਸਿੰਘ, ਵਿਜੇਂਦਰ ਪ੍ਰਸਾਦ ਯਾਦਵ, ਮਹੇਸ਼ਵਰ ਹਜਾਰੀ ਵਰਵੇ ਸੀਨੀਅਰ ਆਗੂਆਂ ਨੇ ਵੀ ਅਹੁਦੇ ਦੇ ਗੁਪਤ ਭੇਦਾਂ ਦੀ ਸਹੁੰ ਚੁੱਕੀ ਇਹ ਸਾਰੇ ਆਗੂ ਸੀਐੱਮ ਨਿਤਿਸ਼ ਕੁਮਾਰ ਦੇ ਬੇਹੱਦ ਨਜ਼ਦੀਕੀ ਮੰਨੇ ਜਾਂਦੇ ਹਨ ਨਵੀਂਂ ਕੈਬਨਿਟ ਵਿੱਚ ਐਨਡੀਏ ਦੇ 12 ਅਤੇ ਜੇਡੀਯੂ ਦੇ 14 ਵਿਧਾਇਕ ਸ਼ਾਮਲ ਹਨ।