Kisan Samman Nidhi - Sach Kahoon Punjabi
ਜੈਪੁਰ। PM Kisan Samman Nidhi ਰਾਜਸਥਾਨ ’ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਪੀਐਮ ਕਿਸਾਨ ਸਨਮਾਨ ਨਿਧੀ ਤਹਿਤ 2 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਯੋਜਨਾ ’ਚ ਕੇਂਦਰ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਕਿਸਾਨਾਂ ਨੂੰ ਛੇ ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ। ਹੁਣ ਕੁੱਲ 8 ਹਜ਼ਾਰ ਰੁਪਏ ਕਿਸਾਨਾਂ ਨੂੰ ਹਰ ਸਾਲ ਮਿਲਣਗੇ।
ਇਹ ਵੀ ਪੜ੍ਹੋ: Sunam News: ਸੁਨਾਮ ‘ਚ ਵੱਡਾ ਹਾਦਸਾ, ਉਸਾਰੀ ਅਧੀਨ ਸੈਲਰ ਡਿੱਗਿਆ
ਮੁੱਖ ਮੰਤਰੀ ਨੇ ਇਸ ਦੀ ਜਾਣਕਾਰੀ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਦਿੱਤੀ। ਇਸ ਵਾਧੇ ਨਾਲ ਰਾਜਸਥਾਨ ਸਰਕਾਰ ’ਤੇ ਹਰ ਸਾਲ 1300 ਕਰੋਡ਼ ਰੁਪਏ ਦਾ ਵਾਧੂ ਭਾਰ ਪਵੇਗਾ।
12 ਹਜ਼ਾਰ ਰੁਪਏ ਤੱਕ ਕੀਤੀ ਜਾਵੇਗੀ ਕਿਸਾਨ ਸਨਮਾਨ ਨਿਧੀ
ਭਾਜਪਾ ਨੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਨਮਾਨ ਨਿਧੀ ’ਚ ਹੋਰ ਵਾਧਾ ਕਰਨ ਦਾ ਵਾਅਦਾ ਚੋਣ ਮਨੋਰਥ ਪੱਤਰ ’ਚ ਕੀਤਾ ਸੀ। ਜਿਸ ਦੇ ਅਨੁਸਾਰ ਕਿਸਾਨ ਸਨਮਾਨ ਨਿਧੀ ਨੂੰ ਹਰ ਸਾਲ ਵਧਾ ਕੇ 12 ਹਜ਼ਾਰ ਰੁਪਏ ਕੀਤਾ ਜਾਵੇਗਾ। ਆਉਣ ਵਾਲੇ ਸਮੇਂ ’ਚ ਸਰਕਾਰ 4000 ਰੁਪਏ ਦੀ ਰਾਸ਼ੀ ਵਧਾਉਣ ਦੀ ਵੀ ਤਿਆਰੀ ਕਰ ਰਹੀ ਹੈ।
2019 ’ਚ ਹੋਇਆ ਸੀ ਯੋਜਨਾ ਦਾ ਐਲਾਨ| PM Kisan Samman Nidhi
1 ਫਰਵਰੀ 2019 ਨੂੰ ਭਾਰਤ ਸਰਕਾਰ ਨੇ ਅੰਤਰਿਮ ਕੇਂਦਰੀ ਬਜਟ ’ਚ ਇਸ ਯੋਜਨਾ ਨੂੰ ਲਾਗੂ ਕਰਨ ਦਾ ਐਲਾਨ ਕਾਤੀ ਸੀ। ਦੇਸ਼ ਭਰ ਦੇ ਕਿਸਾਨ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਇਹ ਯੋਜਨਾ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਤਹਿਤ ਸਾਰੇ ਪਾਤਰ ਕਿਸਾਨ ਪਰਿਵਾਰਾਂ ਨੂੰ ਤਿੰਨ ਕਿਸ਼ਤਾਂ ’ਚ ਹਰ ਸਾਲ 6 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਰਾਜਸਥਾਨ ਦੇ ਕਿਸਾਨਾਂ ਨੂੰ ਹੁਣ 8 ਹਜ਼ਾਰ ਰੁਪਏ ਮਿਲਣਗੇ। ਸੂਬੇ ਦੇ ਲਗਭਗ 57 ਲੱਖ ਕਿਸਾਨਾਂ ਨੂੰ ਭਜਨ ਲਾਲ ਸਰਕਾਰ 2 ਹਜ਼ਾਰ ਰੁਪਏ ਸਾਲਾਨਾ ਦੇਵੇਗੀ। ਇਹ ਪੈਸੇ ਕਿਸਾਨ ਕਲਿਆਣ ਨਿਧੀ ਰਾਹੀਂ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਭੇਜੇ ਦੋ ਹਜ਼ਾਰ ਰੁਪਏ, ਛੇਤੀ ਚੈਕ ਕਰੋ
ਪ੍ਰਧਾਨ ਮੰਤਰੀ ਨੇ ਕਿਸਾਨ ਸਨਮਾਨ ਨਿਧੀ ਦੀ 13ਵੀਂ ਕਿਸ਼ਤ ਕੀਤੀ ਜਾਰੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਰਨਾਟਕ ਦੇ ਬੇਲਾਗਾਵੀ ਤੋਂ ਸੋਮਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਤੇਰ੍ਹਵੀਂ ਕਿਸ਼ਤ ਜਾਰੀ ਕਰਨ ਦਾ ਐਲਾਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਅਤੇ ਰਾਜ ਦੇ ਕਿਸਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬਦਲਾਅ ਆਇਆ ਹੈ ਅਤੇ ਦੇਸ਼ ਹਰ ਵਾਂਝੇ ਨੂੰ ਵਿਕਾਸ ’ਚ ਪਹਿਲ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ। ਮੋਦੀ ਨੇ ਕਿਹਾ, ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਇੱਕ ਹੋਰ ਕਿਸ਼ਤ ਭੇਜੀ ਗਈ ਹੈ। ਦੇਸ਼ ਦੇ ਕਰੋੜਾਂ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਸਿਰਫ ਇਕ ਕਲਿੱਕ ਨਾਲ 16 ਹਜ਼ਾਰ ਕਰੋੜ ਰੁਪਏ ਪਹੁੰਚ ਗਏ ਹਨ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ, ਕੇਂਦਰ ਸਰਕਾਰ ਅੱਠ ਕਰੋੜ ਤੋਂ ਵੱਧ ਕਿਸਾਨਾਂ ਨੂੰ ਇੱਕ ਸਾਲ ਵਿੱਚ ਛੇ ਹਜ਼ਾਰ ਰੁਪਏ ਦੀ ਸਹਾਇਤਾ ਪ੍ਰਦਾਨ ਕਰਦੀ ਹੈ। ਇਹ ਸਹਾਇਤਾ ਉਨ੍ਹਾਂ ਨੂੰ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ। 13ਵੀਂ ਕਿਸ਼ਤ ਦੀ ਰਾਸ਼ੀ ਜਾਰੀ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕਿਹਾ, ‘ਮੈਂ ਕਰਨਾਟਕ ਸਮੇਤ ਪੂਰੇ ਦੇਸ਼ ਦੇ ਕਿਸਾਨ ਦੋਸਤਾਂ ਨੂੰ ਵਧਾਈ ਦਿੰਦਾ ਹਾਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ