social welfare - Sach Kahoon Punjabi

Social Welfare: ਸੱਤ ਲੋੜਵੰਦਾਂ ਨੂੰ ਮਿਲੀ ਵੱਡੀ ਵਿੱਤੀ ਸਹਾਇਤਾ, ਜਿਨ੍ਹਾਂ ਲਈ ਇਹ ਸੁਸਾਇਟੀ ਬਣੀ ‘ਮਸੀਹਾ’।"
Social Welfare: (ਅਨਿਲ ਲੁਟਾਵਾ) ਅਮਲੋਹ। ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ (ਰਜਿ:) ਅਮਲੋਹ ਦੀ ਮੀਟਿੰਗ ਅਰੋੜਾ ਮੋਟਰ ਵਿਖੇ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਕਮੇਟੀ ਦੇ ਸਮੂਹ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਜ਼ਰੂਰਤਮੰਦ ਲੋਕਾਂ ਦੀਆਂ ਆਈਆਂ ਅਰਜੀਆਂ ’ਤੇ ਵਿਚਾਰ ਕੀਤਾ ਗਿਆ ਤੇ ਸਮੂਹ ਮੈਂਬਰਾਂ ਦੀ ਸਹਿਮਤੀ ਨਾਲ 7 ਜ਼ਰੂਰਤਮੰਦ ਪਰਿਵਾਰਾਂ ਨੂੰ ਇਲਾਜ਼ ਅਤੇ ਹੋਰ ਜ਼ਰੂਰਤ ਲਈ 52500  ਰੁਪਏ ਦੀ  ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ।

ਇਹ ਵੀ ਪੜ੍ਹੋ:  Kailash Kher Fraud News: ਗਾਇਕ ਕੈਲਾਸ਼ ਖੇਰ ਦੇ ਨਾਮ 'ਤੇ 3.25 ਲੱਖ ਰੁਪਏ ਦੀ ਧੋਖਾਧੜੀ, ਮਾਮਲਾ ਦਰਜ

ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਕਾਲਾ ਅਰੋੜਾ ਨੇ ਦੱਸਿਆ ਕਿ ਸੁਸਾਇਟੀ ਨੂੰ ਜ਼ਰੂਰਤਮੰਦ ਲੋਕਾਂ ਵੱਲੋਂ ਅਰਜ਼ੀ ਆਉਂਦੀ ਹੈ ਤੇ ਸੁਸਾਇਟੀ ਵੱਲੋਂ ਹਰ ਮਹੀਨੇ ਰੱਖੀ ਮੀਟਿੰਗ ਦੌਰਾਨ ਜੋ ਅਰਜ਼ੀਆਂ ਆਉਂਦੀਆਂ ਹਨ ਉਨ੍ਹਾਂ ਨੂੰ ਸੁਸਾਇਟੀ ਦੇ ਮੈਂਬਰਾਂ ਵੱਲੋਂ  ਜਾਂਚ ਪੜਤਾਲ ਕਰਨ ਤੋਂ ਬਾਅਦ ਇਹ ਰਾਸ਼ੀ ਦੇ ਚੈੱਕ ਜਰੂਰਤਮੰਦ ਪਰਿਵਾਰਾਂ ਨੂੰ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦਾਂ ਦੀ ਮਦਦ ਕਰਨਾ ਸਮਾਜ ਦੇ ਹਰ ਵਰਗ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸਾਂਝੀ ਜ਼ਿੰਮੇਵਾਰੀ ਹੈ ਤਾਂ ਜੋ ਕੋਈ ਵੀ ਵਿਅਕਤੀ ਮੁੱਢਲੀਆਂ ਲੋੜਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ, ਡਾ.ਅਰਜਨ ਸਿੰਘ, ਸੁਖਦੇਵ ਸਿੰਘ ਬੈਣੀ, ਕੁਲਦੀਪ ਸਿੰਘ ਮਛਰਾਏ, ਹਰਬੰਸ ਸਿੰਘ ਬਡਾਲੀ, ਐੱਸਡੀਓ ਬਲਦੇਵ ਸਿੰਘ ਘੁਟੀਂਡ ,ਪ੍ਰੀਤ ਸੋਲਰ ਦੇ ਐੱਮਡੀ ਅਮਰੀਕ ਸਿੰਘ ਮੇਜੀ, ਗਗਨ ਗੁਪਤਾ, ਪੰਚਾਇਤ ਅਫ਼ਸਰ ਬਲਪਿੰਦਰ ਸਿੰਘ ਹੈਪੀ, ਪਰਮਿੰਦਰ ਸਿੰਘ,ਸਹਿਜਪ੍ਰੀਤ ਸਿੰਘ, ਰੇਸ਼ਮ ਸਿੰਘ ਵਿਰਕ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਕੇਸਰ ਸਿੰਘ, ਅਵਤਾਰ ਸਿੰਘ ਤੋਂ  ਇਲਾਵਾਂ ਕਲੱਬ ਦੇ ਮੈਂਬਰ ਤੇ ਅਹੁਦੇਦਾਰ ਹਾਜ਼ਰ ਸਨ।

ਅਮਲੋਹ : ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਤੇ ਮੈਂਬਰ ਜ਼ਰੂਰਤਮੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦੇਣ ਮੌਕੇ। ਤਸਵੀਰ: ਅਨਿਲ ਲੁਟਾਵਾ

Social Welfare: ਡੇਰਾ ਸ਼ਰਧਾਲੂਆਂ ਵੱਲੋਂ ਮੰਦਬੁੱਧੀ ਬੱਚੇ ਨੂੰ ਪਰਿਵਾਰ ਨਾਲ ਮਿਲਵਾਇਆ
ਭਾਵੁਕ ਹੁੰਦਿਆਂ ਪਰਿਵਾਰ ਨੇ ਡੇਰਾ ਸ਼ਰਧਾਲੂਆਂ ਦਾ ਅਤੇ ਗੁਰੂ ਜੀ ਦਾ ਕੀਤਾ ਧੰਨਵਾਦ

Social Welfare: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਫ਼ਰੀਦਕੋਟ ਦੇ ਸੇਵਾਦਾਰਾਂ ਵੱਲੋਂ ਇੱਕ ਨਾਬਾਲਿਗ ਮੰਦਬੁੱਧੀ ਬੱਚੇ ਨੂੰ ਪਰਿਵਾਰ ਨਾਲ ਮਿਲਵਾਇਆ। ਜਾਣਕਾਰੀ ਅਨੁਸਾਰ ਪੰਜ ਦਿਨ ਪਹਿਲਾਂ ਗੁਜਰਾਤ ਤੋਂ 15 ਸਾਲਾਂ ਮੰਦਬੁੱਧੀ ਬੱਚਾ ਕ੍ਰਿਸ਼ਨ ਲਾਲ ਜੋ ਕਿ ਗਲਤ ਟ੍ਰੇਨ ਚੜ੍ਹ ਕੇ ਫ਼ਰੀਦਕੋਟ ਆ ਗਿਆ ਸੀ ਜਦੋਂ ਇਸ ਬਾਰੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੂੰ ਪਤਾ ਲੱਗਾ ਤਾਂ ਇਸ ਬੱਚੇ ਨੂੰ ਫ਼ਰੀਦਕੋਟ ਦੇ ਰੇਲਵੇ ਸਟੇਸ਼ਨ ਤੋਂ ਐਮਐਸਜੀ ਮਾਨਵਤਾ ਭਲਾਈ ਕੇਂਦਰ ਫਰੀਦਕੋਟ ਵਿਖੇ ਲੈ ਆਏ ਜਿੱਥੇ ਬੱਚੇ ਦੀ ਪੂਰੀ ਸੰਭਾਲ ਕੀਤੀ ਗਈ।

ਇਸ ਮੌਕੇ ਸੇਵਾਦਾਰਾਂ ਨੇ ਦੱਸਿਆ ਕਿ ਪਿਛਲੇ ਪੰਜ ਦਿਨ ਪਹਿਲਾਂ ਕ੍ਰਿਸ਼ਨ ਲਾਲ ਪੁੱਤਰ ਰਮੇਸ਼ ਲਾਲੂ ਪਿੰਡ ਖਡੋਸਾ ਜ਼ਿਲ੍ਹਾ ਬਨਾਸ਼ ਕਾਲਾ (ਤਾਲੂਕਾ ਬਾਬਰ) ਗੁਜਰਾਤ ਦਾ ਰਹਿਣ ਵਾਲਾ ਮੰਦਬੁੱਧੀ ਬੱਚਾ ਜੋ ਕਿ ਗਲਤ ਟ੍ਰੇਨ ਚੜ ਕੇ ਫਰੀਦਕੋਟ ਵਿਖੇ ਪਹੁੰਚ ਗਿਆ ਸੀ। ਇਸ ਮੌਕੇ ਪ੍ਰੇਮੀ ਸੇਵਕ ਬਿੱਟੂ ਇੰਸਾਂ ਪਿੰਡ ਚਹਿਲ ਅਤੇ ਗੁਰਪ੍ਰੀਤ ਇੰਸਾਂ ਬਿਜਲੀ ਸੰਮਤੀ ਤੇ ਜਸਵਿੰਦਰ ਇੰਸਾਂ ਮਿਸਤਰੀ ਨੇ ਇਸ ਬੱਚੇ ਦੀ ਪੂਰੀ ਸੰਭਾਲ ਕੀਤੀ। ਸੇਵਾਦਾਰਾਂ ਨੇ ਬੱਚੇ ਦੇ ਮਾਤਾ-ਪਿਤਾ ਬਾਰੇ ਪਤਾ ਕੀਤਾ ਤਾਂ ਮਾਤਾ-ਪਿਤਾ ਦੇ ਨਾਲ ਗੱਲਬਾਤ ਕੀਤੀ। ਬੱਚੇ ਦੇ ਪਿਤਾ ਰਮੇਸ਼ ਲਾਲੂ ਅਤੇ ਬੱਚੇ ਦੇ ਮਾਮਾ ਅਤੇ ਬੱਚੇ ਦਾ ਭਰਾ ਫਰੀਦਕੋਟ ਦੇ ਡੇਰਾ ਸੱਚਾ ਸੌਦਾ ਮਾਨਵਤਾ ਭਲਾਈ ਕੇਂਦਰ ਵਿਖੇ ਪਹੁੰਚੇ ਤਾਂ ਉਨ੍ਹਾਂ ਨੂੰ ਬੱਚਾ ਸਹੀ ਸਲਾਮਤ ਸੌਂਪ ਦਿੱਤਾ ਗਿਆ।

ਇਹ ਵੀ ਪੜ੍ਹੋ: Holi Car Care Tips: ਹੋਲੀ ਮੌਕੇ ਆਪਣੀ ਕਾਰ ਨੂੰ ਸੁਰੱਖਿਅਤ ਰੱਖਣ ਦੇ 5 ਸੌਖੇ ਸੁਝਾਅ

ਇਸ ਮੌਕੇ ਬੱਚੇ ਦੇ ਪਿਤਾ, ਭਰਾ ਅਤੇ ਮਾਮਾ ਵੱਲੋਂ ਭਾਵੁਕ ਹੁੰਦਿਆਂ ਡੇਰਾ ਸ਼ਰਧਾਲੂਆਂ ਅਤੇ ਪੂਜਨੀਕ ਗੁਰੂ ਜੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਹੈ ਕਿ ਸਾਡਾ ਬੱਚਾ ਸਹੀ ਜਗ੍ਹਾ ’ਤੇ ਪਹੁੰਚਣ ਕਾਰਨ ਸਾਨੂੰ ਬੱਚਾ ਸਹੀ ਸਲਾਮਤ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਕੋਈ ਸ਼ਬਦ ਨਹੀਂ ਹਨ ਜਿਸ ਨਾਲ ਅਸੀਂ ਪੂਜਨੀਕ ਗੁਰੂ ਜੀ ਦਾ ਧੰਨਵਾਦ ਕਰ ਸਕੀਏ। ਇਸ ਮੌਕੇ ਸੱਚੇ ਨਿਮਰ ਸੇਵਾਦਾਰ ਨਰਿੰਦਰ ਇੰਸਾਂ, ਹਰਪ੍ਰੀਤ ਸਿੰਘ ਇੰਸਾਂ, ਪ੍ਰੇਮੀ ਸੇਵਕ ਬਿੱਟੂ ਸਿੰਘ ਇੰਸਾਂ ਵਾਸੀ ਪਿੰਡ ਚਹਿਲ, ਗੁਰਪ੍ਰੀਤ ਸਿੰਘ ਇੰਸਾਂ, ਵਾਸੀ ਫ਼ਰੀਦਕੋਟ, ਜਸਵਿੰਦਰ ਸਿੰਘ ਇੰਸਾਂ ਵਾਸੀ ਫ਼ਰੀਦਕੋਟ, ਸੰਤ ਰਾਮ ਇੰਸਾਂ ਅਤੇ ਹੋਰ ਸੇਵਾਦਾਰ ਹਾਜ਼ਰ ਸਨ। Social Welfare

Blood Donation: ਡੇਰਾ ਸ਼ਰਧਾਲੂਆਂ ਵੱਲੋਂ 3 ਯੂਨਿਟ ਖੂਨਦਾਨ ਕਰ ਮਰੀਜ਼ ਦੇ ਇਲਾਜ ’ਚ ਕੀਤੀ ਮੱਦਦ
Blood Donation: (ਸੁਨੀਲ ਚਾਵਲਾ) ਸਮਾਣਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ 3 ਸੇਵਾਦਾਰਾਂ ਵੱਲੋਂ ਖੂਨਦਾਨ ਕਰ ਮਰੀਜ਼ ਦੇ ਇਲਾਜ ਵਿੱਚ ਮੱਦਦ ਕੀਤੀ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਲਲਿਤ ਇੰਸਾਂ ਨੇ ਦੱਸਿਆ ਕਿ ਸੁਧਾ ਪਠਾਣੀਆ ਪਤਨੀ ਅਜੇ ਪਠਾਣੀਆ ਪਟਿਆਲਾ ਦੇ ਅਮਰ ਹਸਪਤਾਲ ਵਿਖੇ ਜੇਰੇ ਇਲਾਜ ਹੈ, ਜਿਸ ਨੂੰ ਡਾਕਟਰਾਂ ਵੱਲੋਂ ਤਿੰਨ ਯੂਨਿਟ ਖੂਨ ਇਕੱਤਰ ਕਰਨ ਲਈ ਕਿਹਾ ਗਿਆ ਜਿਸ ’ਤੇ ਅਜੇ ਪਠਾਨੀਆਂ ਵੱਲੋਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨਾਲ ਸੰਪਰਕ ਕਰ ਖੂਨਦਾਨ ਕਰਨ ਦੀ ਬੇਨਤੀ ਕੀਤੀ ਗਈ।

ਇਹ ਵੀ ਪੜ੍ਹੋ: Transfer Punjab: ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਕੀ ਫੇਰਬਦਲ, ਕਈ ਆਈਏਐਸ-ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

ਉਨ੍ਹਾਂ ਦੱਸਿਆ ਕਿ ਜਿਵੇਂ ਹੀ ਡੇਰਾ ਸ਼ਰਧਾਲ ਪ੍ਰੀਤ ਇੰਸਾਂ, ਹਿਮਾਂਸ਼ੂ ਇੰਸਾਂ ਤੇ ਮਨਿੰਦਰ ਇੰਸਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਆਪਣੇ ਸਾਧਨ ਤੇ ਪਟਿਆਲਾ ਵਿਖੇ ਖੂਨਦਾਨ ਕਰਨ ਲਈ ਪੁੱਜ ਗਏ ਤੇ ਖੂਨਦਾਨ ਕਰ ਮਰੀਜ਼ ਦੇ ਇਲਾਜ ਵਿੱਚ ਮੱਦਦ ਕਰ ਮਾਨਵਤਾ ਭਲਾਈ ਦਾ ਕਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਜੋ ਵੀ ਉਪਰਾਲਾ ਕੀਤਾ ਗਿਆ ਹੈ। ਉਹ ਪੂਜਨੀਕ ਗੁਰੂ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਹੀ ਕੀਤਾ ਗਿਆ ਹੈ। ਇਸ ਮੌਕੇ ਮਰੀਜ਼ ਦੇ ਪਰਿਵਾਰਕ ਮੈਂਬਰ ਅਜੇ ਪਠਾਨੀਆ ਵੱਲੋਂ ਖੂਨਦਾਨ ਕਰਨ ਵਾਲੇ ਡੇਰਾ ਸ਼ਰਧਾਲੂਆਂ ਅਤੇ ਪੂਜਨੀਕ ਗੁਰੂ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ। Blood Donation

Social Welfare: ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਡੇਰਾ ਸ਼ਰਧਾਲੂਆਂ ਨੇ ਕੀਤਾ ਪਲਾਜ਼ਮਾ ਤੇ ਖੂਨਦਾਨ
Social Welfare: ਲੰਦਨ (ਇੰਗਲੈਂਡ) : ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਇੰਗਲੈਂਡ (ਯੂਕੇ) ਦੇ ਬਲਾਕ ਲੰਦਨ ਦਾ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ, ਸੱਚੀ ਪ੍ਰੇਮੀ ਸੰਮਤੀ ਐੱਮਐੱਸਜੀ ਆਈਟੀ ਵਿੰਗ ਦਾ ਸੇਵਾਦਾਰ ਮੁਕੇਸ਼ ਬਜਾਜ ਇੰਸਾਂ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪਲਾਜ਼ਮਾ ਦਾਨ ਕਰਦਾ ਹੋਇਆ।

ਐੱਮਐੱਸਜੀ ਆਈਟੀ ਵਿੰਗ ਦੇ ਸੇਵਾਦਾਰਾਂ ਨੇ ਕੀਤਾ ਖ਼ੂਨਦਾਨ

ਬਠਿੰਡਾ : ਬਲਾਕ ਬਠਿੰਡਾ ਦੇ ਏਰੀਆ ਲਾਲ ਸਿੰਘ ਨਗਰ ਦੇ ਸੇਵਾਦਾਰ ਰੂਹਮੀਤ ਇੰਸਾਂ ਐੱਮਐੱਸਜੀ ਆਈਟੀ ਵਿੰਗ ਦੇ ਜਨਮ ਦਿਨ ਮੌਕੇ ਰੂਹਮੀਤ ਇੰਸਾਂ ਅਤੇ ਉਸ ਦੇ ਦੋਸਤ ਭੂਸ਼ਨ ਬਾਂਸਲ ਇੰਸਾਂ ਅਤੇ ਅਕਾਸ਼ ਇੰਸਾਂ ਸੇਵਾਦਾਰ ਐੱਮਐੱਸਜੀ ਆਈਟੀ ਵਿੰਗ ਖ਼ੂਨਦਾਨ ਕਰਦੇ ਹੋਏ ਹਸਪਤਾਲ ਸਟਾਫ ਨੇ ਰੂਹਮੀਤ ਇੰਸਾਂ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। ਤਸਵੀਰ ਤੇ ਵੇਰਵਾ : ਸੱਚ ਕਹੂੰ ਨਿਊਜ਼

Social Welfare: ਸਾਧ-ਸੰਗਤ ਨੇ ਲੋੜਵੰਦ ਦਾ ਮਕਾਨ ਬਣਾ ਕੇ ਕੀਤੀ ਨਵੇਂ ਸਾਲ ਦੇ ਸ਼ੁਰੂਆਤ
ਲੋੜਵੰਦ ਦਾ ਪਹਿਲਾਂ ਅੱਖ ਦਾ ਅਪ੍ਰੇਸ਼ਨ ਕਰਵਾ ਕੇ ਦਿੱਤਾ ਰੌਸ਼ਨੀ ਦਾ ਤੋਹਫ਼ਾ

Social Welfare: (ਨਰੇਸ਼ ਕੁਮਾਰ) ਸੰਗਰੂਰ। ਡੇਰਾ ਸੱਚਾ ਸੌਦਾ ਦੇ ਪ੍ਰੇਮੀ ਮਾਨਵਤਾ ਭਲਾਈ ਦੇ ਕੰਮਾਂ ’ਚ ਨਿੱਤ ਨਵੇਂ ਰਿਕਾਰਡ ਬਣਾ ਰਹੇ ਹਨ ਅਜਿਹਾ ਹੀ ਮਾਨਵਤਾ ਭਲਾਈ ਦਾ ਕੰਮ ਬਲਾਕ ਮਹਿਲਾਂ ਚੌਂਕ ਦੀ ਸਾਧ-ਸੰਗਤ ਨੇ ਕੀਤਾ, ਜਿਸ ਨੇ ਨਵੇਂ ਸਾਲ ਅਤੇ ਪਵਿੱਤਰ ਅਵਤਾਰ ਮਹੀਨੇ ਦੀ ਸ਼ੁਰੂਆਤ ਇੱਕ ਲੋੜਵੰਦ ਪਰਿਵਾਰ ਲਈ ਨਵਾਂ ਮਕਾਨ ਬਣਾ ਕੇ ਦੇਣ ਨਾਲ ਕੀਤੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਦੇ ਸੱਚੇ ਨਿਮਰ ਸੇਵਾਦਾਰ ਰਣਜੀਤ ਇੰਸਾਂ ਨੇ ਦੱਸਿਆ ਕਿ ਸਾਧ-ਸੰਗਤ ਵੱਲੋਂ ਸਰਾਧੂ ਸਿੰਘ ਪੁੱਤਰ ਛੋਟਾ ਸਿੰਘ ਦਾ ਮਕਾਨ ਬਣਾ ਕੇ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਸਰਾਧੂ ਸਿੰਘ 35 ਸਾਲ ਤੋਂ ਇੱਕ ਮਕਾਨ ਵਿੱਚ ਰਹਿ ਰਿਹਾ ਸੀ ਜਿਸ ਦੀ ਹਾਲਤ ਬੇਹੱਦ ਖਰਾਬ ਅਤੇ ਖਸਤਾ ਹੋ ਚੁੱਕੀ ਸੀ ਅਤੇ ਉਸ ਦੀ ਜ਼ਰਜ਼ਰ ਹਾਲਤ ਵੇਖ ਕੇ ਇੰਝ ਲੱਗਦਾ ਸੀ ਕਿ ਇਹ ਕਿਸੇ ਵੇਲੇ ਵੀ ਡਿੱਗ ਸਕਦਾ ਸੀ ਉਹ ਆਪ ਮਕਾਨ ਬਣਾਉਣ ਦੇ ਯੋਗ ਨਹੀਂ ਸੀ ਜਿਸ ਕਾਰਨ ਉਸ ਨੇ ਸਾਧ-ਸੰਗਤ ਨੂੰ ਆਪਣੀ ਗੱਲ ਦੱਸੀ ਸਾਧ-ਸੰਗਤ ਨੇ ਉਸ ਲਈ ਨਵਾਂ ਮਕਾਨ ਬਣਾ ਕੇ ਦੇਣ ਦਾ ਫੈਸਲਾ ਕਰ ਲਿਆ

ਅੱਜ ਵੱਡੀ ਗਿਣਤੀ ਬਲਾਕ ਦੀ ਸਾਧ-ਸੰਗਤ ਨੇ ਇੱਟਾਂ, ਸੀਮਿੰਟ, ਰੇਤਾ ਆਦਿ ਲੈ ਕੇ ਵੱਡੀ ਗਿਣਤੀ ਸੇਵਾਦਾਰਾਂ ਨੇ ਮਕਾਨ ਬਣਾਉਣ ਦਾ ਕੰਮ ਆਰੰਭ ਕਰ ਦਿੱਤਾ ਅਤੇ ਕੁਝ ਹੀ ਘੰਟਿਆਂ ’ਚ ਡੇਰਾ ਪ੍ਰੇਮੀਆਂ ਵੱਲੋਂ ਇੱਕ ਕਮਰਾ, ਬਾਥਰੂਮ, ਰਸੋਈ ਵਗੈਰਾ ਦਾ ਕੰਮ ਸਿਰੇ ਚਾੜ੍ਹ ਦਿੱਤਾ ਗਿਆ ਅਤੇ ਕੰਧਾਂ ਤੱਕ ਨੂੰ ਵੀ ਪਲਸਤਰ ਕਰ ਦਿੱਤਾ ਗਿਆ ਅਤੇ ਦਰਵਾਜ਼ੇ ਲਾ ਕੇ ਦਿੱਤੇ ਗਏ 100 ਦੀ ਗਿਣਤੀ ਵਿੱਚ ਡੇਰਾ ਸ਼ਰਧਾਲੂਆਂ ਨੇ ਇਹ ਕੰਮ ਨੇਪਰੇ ਚਾੜਿਆ।

ਸਰਾਧੂ ਸਿੰਘ ਨੇ ਕਿਹਾ ਕਿ ਉਹ ਬਹੁਤ ਹੀ ਖੁਸ਼ ਹੈ ਕਿਉਂਕਿ ਅੱਜ ਉਸ ਦਾ ਮਕਾਨ ਸਾਧ-ਸੰਗਤ ਨੇ ਬਣਾ ਕੇ ਦਿੱਤਾ ਹੈ। ਉਸ ਨੇ ਦੱਸਿਆ ਕਿ ਉਸ ਦੀਆਂ ਅੱਖਾਂ ਦੀ ਰੌਸ਼ਨੀ ਘੱਟ ਹੋਣ ਕਾਰਨ ਸਾਧ-ਸੰਗਤ ਵੱਲੋਂ ਪਹਿਲਾਂ ਵੀ ਉਸਦਾ ਅੱਖਾਂ ਦਾ ਅਪ੍ਰੇਸ਼ਨ ਕਰਵਾ ਕੇ ਉਸ ਨੂੰ ਦੇਖਣ ਜੋਗਾ ਕੀਤਾ ਉਸ ਨੇ ਪੂਜਨੀਕ ਗੁਰੂ ਜੀ ਅਤੇ ਸਮੂਹ ਸਾਧ-ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਹ ਵੀ ਪੜ੍ਹੋ: Haryana News: ਅਜੈ ਸਿੰਘਲ ਬਣੇ ਹਰਿਆਣਾ ਦੇ ਨਵੇਂ ਡੀਜੀਪੀ

ਇਸ ਸਬੰਧੀ ਗੱਲਬਾਤ ਕਰਦਿਆਂ ਸਰਪੰਚ ਰਵਿੰਦਰ ਸਿੰਘ ਮਾਨ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਪ੍ਰੇਮੀਆ ਵੱਲੋਂ ਇਹ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ। ਸਾਡੇ ਪਿੰਡ ਦੇ ਇਸ ਲੋੜਵੰਦ ਵਿਅਕਤੀ ਨੂੰ ਮਕਾਨ ਬਣਾ ਕੇ ਦਿੱਤਾ ਗਿਆ। ਜਿਹੜਾ ਅਸਲ ਵਿੱਚ ਲੋੜਵੰਦ ਸੀ ਉਨ੍ਹਾਂ ਕਿਹਾ ਕਿ ਏਨੀ ਠੰਢ ਦੇ ਬਾਵਜ਼ੂਦ ਡੇਰਾ ਸ਼ਰਧਾਲੂਆਂ ਵੱਲੋਂ ਮਕਾਨ ਬਣਾਉਣ ਵਿੱਚ ਸਰਗਰਮੀ ਦਿਖਾਈ ਹੈ, ਉਹ ਵੀ ਲਾ ਮਿਸਾਲ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਦੇ ਸੱਚੇ ਨਿਮਰ ਸੇਵਾਦਾਰ ਰਣਜੀਤ ਸਿੰਘ ਇੰਸਾਂ ਨੇ ਦੱਸਿਆ ਕਿ ਸਰਾਧੂ ਸਿੰਘ ਦੀ ਇੱਕ ਅੱਖ ਦੀ ਰੌਸ਼ਨੀ ਕਾਫ਼ੀ ਘੱਟ ਜਿਸ ਕਾਰਨ ਉਸ ਨੂੰ ਦੇਖਣ ਵਿੱਚ ਦਿੱਕਤ ਆਉਂਦੀ ਸੀ ਤਾਂ ਪਹਿਲਾਂ ਸਾਧ-ਸੰਗਤ ਵੱਲੋਂ ਉਸ ਦੀ ਅੱਖ ਦਾ ਚੰਗੇ ਹਸਪਤਾਲ ਵਿੱਚੋਂ ਅਪ੍ਰੇਸ਼ਨ ਕਰਵਾਇਆ ਗਿਆ ਜੋ ਕਿ ਸਫ਼ਲ ਰਿਹਾ ਅਤੇ ਉਸ ਦੀ ਅੱਖ ਦੀ ਰੌਸ਼ਨੀ ਆ ਗਈ ਅਤੇ ਹੁਣ ਸਰਾਧੂ ਸਿੰਘ ਦਾ ਮਕਾਨ ਬਣਾ ਕੇ ਦਿੱਤਾ ਗਿਆ। Social Welfare

Body Donation: ਪਿੰਡ ਕੋਟਲੀ ਕਲਾਂ ਦੇ ਬੂਟਾ ਸਿੰਘ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ
ਬਲਾਕ ਖਿਆਲਾ ਕਲਾਂ ਦੇ 22ਵੇਂ ਅਤੇ ਪਿੰਡ ਦੇ 5ਵੇਂ ਸਰੀਰਦਾਨੀ ਬਣੇ

Body Donation: (ਸੁਖਜੀਤ ਮਾਨ) ਖਿਆਲਾ ਕਲਾਂ (ਮਾਨਸਾ) । ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚੱਲ਼ਦਿਆਂ ਬਲਾਕ ਖਿਆਲਾ ਕਲਾਂ ਦੇ ਪਿੰਡ ਕੋਟਲੀ ਕਲਾਂ ਵਾਸੀ ਬੂਟਾ ਸਿੰਘ ਇੰਸਾਂ (74) ਪੁੱਤਰ ਜੱਗਰ ਸਿੰਘ ਨੇ ਬਲਾਕ ਦੇ 22ਵੇਂ ਅਤੇ ਪਿੰਡ ਦੇ 5ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਸਰੀਰਦਾਨੀ ਬੂਟਾ ਸਿੰਘ ਇੰਸਾਂ ਦੀ ਅੰਤਿਮ ਇੱਛਾ ਅਨੁਸਾਰ ਪਰਿਵਾਰ ਵੱਲੋਂ ਉਹਨਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ, ਜਿਸ ’ਤੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਨਵੀਆਂ-ਨਵੀਆਂ ਖੋਜਾਂ ਕਰਨਗੇ।

ਜਾਣਕਾਰੀ ਅਨੁਸਾਰ ਬੂਟਾ ਸਿੰਘ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਜਿਉਂਦੇ ਜੀਅ ਪ੍ਰਣ ਕੀਤਾ ਸੀ ਕਿ ਮੌਤ ਉਪਰੰਤ ਉਸ ਦਾ ਸਰੀਰਦਾਨ ਕੀਤਾ ਜਾਵੇ। ਉਨ੍ਹਾਂ ਵੱਲੋਂ ਲਏ ਪ੍ਰਣ ਨੂੰ ਉਨ੍ਹਾਂ ਦੀ ਮੌਤ ਉਪਰੰਤ ਪੂਰਾ ਕਰਦਿਆਂ ਉਨ੍ਹਾਂ ਦੀ ਪਤਨੀ ਲਾਭ ਕੌਰ ਇੰਸਾਂ, ਪੁੱਤਰ ਗੁਰਪਾਲ ਸਿੰਘ ਇੰਸਾਂ, ਅਜੈਬ ਸਿੰਘ ਇੰਸਾਂ ਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ ਗਈ, ਜਿਸ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਗੋਰਖਪੁਰ ਕੁੰਨਰਾ ਘਾਟ ਗੋਰਖਪੁਰ (ਯੂਪੀ) ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Delhi Air Pollution: ਹਾਈ ਬਲੱਡ ਪ੍ਰੈਸ਼ਰ ਤੇ ਸ਼ੂਗਰ ਤੋਂ ਜਿਆਦਾ ਖ਼ਤਰਨਾਕ ਹੋਈ ਦਿੱਲੀ ਦੀ ਹਵਾ, ਸਾਹਮਣੇ ਆਏ ਹੈਰਾਨ ਕਰਨ …

ਇਸ ਮੌਕੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਇਲਾਕਾ ਨਿਵਾਸੀਆਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਅਤੇ ਵੱਡੀ ਗਿਣਤੀ ਸਾਧ-ਸੰਗਤ ਵੱਲ਼ੋਂ ‘ਸਰੀਰਦਾਨੀ ਬੂਟਾ ਸਿੰਘ ਇੰਸਾਂ ਅਮਰ ਰਹੇ’ ਅਤੇ ‘ਸਰੀਰਦਾਨ ਮਹਾਂਦਾਨ’ ਦੇ ਆਕਾਸ਼ ਗੁੰਜਾਊ ਨਾਅਰਿਆਂ ਦੇ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸਰੀਰਦਾਨੀ ਦੀ ਅਰਥੀ ਨੂੰ ਨੂੰਹਾਂ, ਬੇਟੀਆਂ ਅਤੇ ਪੋਤੀਆਂ ਨੇ ਮੋਢਾ ਦਿੱਤਾ ਇਸ ਮੌਕੇ ਫੁੱਲਾਂ ਨਾਲ ਸਜੀ ਐਂਬੂਲੈਂਸ ਨੂੰ ਪਿੰਡ ਦੀ ਸਰਪੰਚ ਜਸਵਿੰਦਰ ਕੌਰ ਵੱਲੋਂ ਹਰੀ ਝੰਡੀ ਦੇ ਕੇ ਮੈਡੀਕਲ ਖੋਜਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸੱਚੇ ਨਿਮਰ ਸੇਵਾਦਾਰ ਮੇਜਰ ਸਿੰਘ ਇੰਸਾਂ, ਮੱਖਣ ਸਿੰਘ ਇੰਸਾਂ, ਜਗਦੇਵ ਸਿੰਘ ਇੰਸਾਂ, ਹਮੀਰ ਸਿੰਘ ਇੰਸਾਂ, ਸਵਰਨਜੀਤ ਸਿੰਘ ਇੰਸਾਂ ਅਤੇ ਚੂਹੜ ਸਿੰਘ ਇੰਸਾਂ ਤੋਂ ਇਲਾਵਾ ਪਿੰਡ ਦੇ ਪ੍ਰੇਮੀ ਸੇਵਕ ਸੁਖਜਿੰਦਰ ਸਿੰਘ ਇੰਸਾਂ, ਬਲਾਕ ਦੇ ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ, ਪਿੰਡ ਦੇ ਪਤਵੰਤੇ ਸੱਜਣ ਅਤੇ ਸਾਧ-ਸੰਗਤ ਹਾਜ਼ਰ ਸੀ। Body Donation