Womens Day - Sach Kahoon Punjabi

Punjab Government: ਪੰਜਾਬ ਸਰਕਾਰ ਨੇ ਆਪਣੇ ਕੀਤੇ ਵਾਅਦਿਆਂ ਨੂੰ ਕੀਤਾ ਪੂਰਾ : ਸੇਖੋਂ
ਮਹਿਲਾ ਦਿਵਸ ’ਤੇ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

Punjab Government: (ਗੁਰਪ੍ਰੀਤ ਪੱਕਾ) ਫਰੀਦਕੋਟ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾ ਦਿਵਸ ਮੌਕੇ ਔਰਤਾਂ ਦੇ ਹੱਕ ਵਿੱਚ ਇੱਕ ਇਤਿਹਾਸਿਕ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 18 ਸਾਲ ਤੋਂ ਉੱਪਰ ਦੀ ਉਮਰ ਵਾਲੀਆਂ ਜਨਰਲ ਵਰਗ ਦੀਆਂ ਔਰਤਾਂ ਲਈ ਹਜ਼ਾਰ ਰੁਪਏ ਅਤੇ ਅਨਸੂਚਿਤ ਜਾਤੀ ਦੀਆਂ ਔਰਤਾਂ ਲਈ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: Women 1000 RS Scheme: ਪੰਜਾਬ ਦੀਆਂ ਔਰਤਾਂ ਨੂੰ ਬਜ਼ਟ ’ਚ ਮਿਲਿਆ ਤੋਹਫ਼ਾ, 1000 ਰੁਪਏ ਵਾਲੀ ਗਰੰਟੀ ਹੋਈ ਪੂਰੀ, ਹੁਣ 15…

ਸ. ਸੇਖੋਂ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸਨੇ ਆਪਣੀ ਇੱਕ-ਇੱਕ ਗਾਰੰਟੀ ਪੂਰੀ ਕੀਤੀ ਹੈ। ਇਸ ਸਕੀਮ ਲਈ ਮਹਿਲਾਵਾਂ ਅਪ੍ਰੈਲ ਤੋਂ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ ਅਤੇ ਪੈਸੇ ਸਿੱਧਾ ਮਹਿਲਾਵਾਂ ਦੇ ਖਾਤਿਆਂ ਵਿੱਚ ਆਉਣਗੇ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਸੀ। ਲੋਕਾਂ ਨੇ ਵਿਸ਼ਵਾਸ ਦਿਖਾ ਕੇ ਉਨ੍ਹਾਂ ਨੂੰ ਜਿਤਾਇਆ ਸੀ। ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਲਈ ਲਗਾਤਾਰ ਯਤਨਸ਼ੀਲ ਹੈ।

Farmers Protest: ਖਨੌਰੀ ਬਾਰਡਰ ’ਤੇ ਵੱਡੀ ਗਿਣਤੀ ’ਚ ਪਹੁੰਚ ਕੇ ਮਹਿਲਾਵਾਂ ਵੱਲੋਂ ਮਨਾਇਆ ਜਾਵੇਗਾ ਮਹਿਲਾ ਦਿਵਸ
ਸਮਾਜ ਨੂੰ ਸਿਰਜਣ ਵਿੱਚ ਅਤੇ ਹਰ ਇੱਕ ਅੰਦੋਲਨ ਵਿੱਚ ਮਹਿਲਾਵਾਂ ਦਾ ਯੋਗਦਾਨ ਸਭ ਤੋਂ ਵੱਧ

Farmers Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਿਲਾ ਫਰੀਦਕੋਟ ਦੀ ਮੀਟਿੰਗ 8 ਤਰੀਕ ਨੂੰ ਖਨੌਰੀ ਬਾਰਡਰ ਉੱਪਰ ਮਨਾਏ ਜਾ ਰਹੇ ਮਹਿਲਾ ਦਿਵਸ ਸਬੰਧੀ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਅਤੇ ਬੋਹੜ ਸਿੰਘ ਰੁਪੱਈਆ ਵਾਲਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਦੀ ਅਗਵਾਈ ਵਿੱਚ ਹੋਈ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਜੀਵਨ ਦੀ ਕਲਪਨਾ ਮਹਿਲਾਵਾਂ ਤੋਂ ਬਿਨਾਂ ਨਹੀਂ ਕੀਤੀ ਜਾ ਸਕਦੀ ਅਤੇ ਕਿਸੇ ਵੀ ਵਧੀਆ ਸਮਾਜ ਨੂੰ ਸਿਰਜਣ ਵਿੱਚ ਅਤੇ ਹਰ ਇੱਕ ਅੰਦੋਲਨ ਵਿੱਚ ਮਹਿਲਾਵਾਂ ਦਾ ਯੋਗਦਾਨ ਸਭ ਤੋਂ ਵੱਧ ਰਿਹਾ ਹੈ।

ਮਹਿਲਾਵਾਂ ਵੱਲੋਂ ਅੰਦੋਲਨ ਨੂੰ ਅੱਗੇ ਹੋ ਕੇ ਲੜਿਆ ਜਾ ਰਿਹਾ

ਉਹਨਾਂ ਕਿਹਾ ਕਿ ਜਦੋਂ ਪਹਿਲਾਂ ਇਤਿਹਾਸ ਵਿੱਚ ਕਿਸੇ ਵੀ ਸੰਘਰਸ਼ ਨੂੰ ਲੜਿਆ ਗਿਆ ਤਾਂ ਉਸ ਸਮੇਂ ਵੀ ਮਹਿਲਾਵਾਂ ਵੱਲੋਂ ਆਪਣੇ ਵੀਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਹਰ ਥਾਂ ਉਸ ਸੰਘਰਸ਼ ਨੂੰ ਲੜਿਆ ਗਿਆ ਅਤੇ ਜਦੋਂ ਦਿੱਲੀ ਦਾ ਕਿਸਾਨ ਅੰਦੋਲਨ 13 ਮਹੀਨੇ 13 ਦਿਨ ਚੱਲਿਆ ਤਾਂ ਉਸ ਸਮੇਂ ਜਦੋਂ ਅਸੀਂ ਬਾਰਡਰਾਂ ਉੱਪਰ ਬੈਠੇ ਸੀ ਤਾਂ ਮਹਿਲਾਵਾਂ ਵੱਲੋਂ ਬਾਰਡਰਾਂ ਉੱਪਰ ਅਤੇ ਪਿੱਛੇ ਘਰਾਂ ਅਤੇ ਖੇਤਾਂ ਵਿੱਚ ਮੋਰਚਿਆਂ ਨੂੰ ਸੰਭਾਲਿਆ ਗਿਆ ਅਤੇ ਹੁਣ ਕਿਸਾਨ ਅੰਦੋਲਨ ਦੋ ਨੂੰ ਚਲਦਿਆਂ ਇੱਕ ਸਾਲ ਤੋਂ ਵੱਧ ਸਮਾਂ ਹੋ ਚੁੱਕਿਆ ਅਤੇ ਇਸ ਅੰਦੋਲਨ ਵਿੱਚ ਵੀ ਮਹਿਲਾਵਾਂ ਵੱਲੋਂ ਅੰਦੋਲਨ ਨੂੰ ਅੱਗੇ ਹੋ ਕੇ ਲੜਿਆ ਜਾ ਰਿਹਾ।

ਉਹਨਾਂ ਮਾਵਾਂ ਭੈਣਾਂ ਦੇ ਸਿਦਕ ਨੂੰ ਸਿਜਦਾ ਕਰਨ ਲਈ ਅੱਠ ਮਾਰਚ ਨੂੰ ਦੋਨਾਂ ਫੋਰਮਾਂ ਵੱਲੋਂ ਚੱਲ ਰਹੇ ਮੋਰਚਿਆਂ ਉੱਪਰ ਮਹਿਲਾ ਦਿਵਸ ਮਨਾਇਆ ਜਾ ਰਿਹਾ ਜਿਸ ਸਬੰਧੀ ਅੱਜ ਫਰੀਦਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਮੀਟਿੰਗ ਕਰਕੇ ਖਨੌਰੀ ਮੋਰਚੇ ਉੱਪਰ ਮਨਾਏ ਜਾ ਰਹੇ ਮਹਿਲਾ ਦਿਵਸ ਸਬੰਧੀ ਸਾਰੇ ਬਲਾਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। Farmers Protest

ਇਹ ਵੀ ਪੜ੍ਹੋ: Weather Forecast: ਦਸ ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚੇਤਾਵਨੀ

ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਿੱਛਲੇ ਸਮੇਂ ਵਿੱਚ ਹੋਈਆਂ ਖੋਜਾਂ ਅਤੇ ਕੇਂਦਰ ਸਰਕਾਰ ਦੇ ਕੈਬਨਿਟ ਮੰਤਰੀ ਪਿਊਸ਼ ਗੋਇਲ ਦਾ ਹਾਲੀਆ ਬਿਆਨ ਸਿੱਧ ਕਰਦਾ ਹੈ ਕਿ ਕੇਂਦਰ ਸਰਕਾਰ ਵੀ ਮੰਨਦੀ ਹੈ ਕਿ ਪੰਜਾਬ ਦਾ ਧੂੰਆਂ ਦਿੱਲੀ ਨਹੀਂ ਪਹੁੰਚਦਾ ਰਾਜਧਾਨੀ ਦਿੱਲੀ ਦੀ ਆਵੋ ਹਵਾ ਨੂੰ ਗੰਧਲਾ ਕਰਨ ਲਈ ਦਿੱਲੀ ਦਾ ਆਪਣਾ ਪੋਲਿਊਸ਼ਨ ਹੀ ਜਿੰਮੇਵਾਰ ਹੈ। ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਿੱਛਲੇ ਦਿਨੀ ਜਦੋ ਝੋਨੇ ਦਾ ਸੀਜਨ ਵੀ ਨਹੀਂ ਸੀ ਅਤੇ ਨਾਂ ਹੀ ਝੋਨੇ ਹੀ ਪਰਾਲੀ ਨੂੰ ਅੱਗ ਲੱਗੀ ਤਾਂ ਉਸ ਸਮੇਂ ਵੀ ਦਿੱਲੀ ਵਿੱਚ ਪੋਲਿਊਸ਼ਨ ਖਤਰਨਾਕ ਪੱਧਰ ਨੂੰ ਪਾਰ ਕਰ ਗਿਆ ਸੀ ਇਸ ਲਈ ਕਿਸੇ ਹੋਰ ਦੇ ਗੁਨਾਹਾਂ ਲਈ ਕਿਸਾਨਾਂ ਨੂੰ ਬਦਨਾਮ ਕੀਤਾ ਗਿਆ ਅਤੇ ਦਿੱਲੀ ਵਿੱਚ ਹੋਣ ਵਾਲੇ ਪੋਲਿਊਸ਼ਨ ਲਈ ਦਿੱਲੀ ਦੀ ਆਪਣੀ ਇੰਡਸਟਰੀ, ਵਹੀਕਲ ਕੰਸਟ੍ਰਕਸ਼ਨ ਆਦਿ ਹੀ ਜਿੰਮੇਵਾਰ ਹਨ ਅਤੇ ਮਾਣਯੋਗ ਗ੍ਰੀਨ ਟ੍ਰਿਬਿਊਨਲ ਦੇ ਜੱਜ ਵੱਲੋਂ ਇਹ ਵੀ ਗੱਲ ਆਖੀ ਗਈ ਹੈ ਕਿ ਕਿਸਾਨਾਂ ਨੂੰ ਪੋਲਿਊਸ਼ਨ ਲਈ ਬਦਨਾਮ ਕੀਤਾ ਜਾ ਰਿਹਾ ਹੈ।

ਭਾਰੀ ਗੜੇਮਾਰੀ ਨਾਲ ਫਸਲਾਂ ਦਾ ਨੁਕਸਾਨ, ਮੁਆਵਜ਼ਾ ਦੀ ਮੰਗ | Farmers Protest

ਕਿਸਾਨ ਆਗੂਆਂ ਨੇ ਕੱਲ ਹੋਈ ਭਾਰੀ ਗੜੇਮਾਰੀ ਨਾਲ ਹੋਏ ਕਣਕਾਂ ਅਤੇ ਹੋਰ ਫਸਲਾਂ ਦੇ ਨੁਕਸਾਨ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਤੌਰ ’ਤੇ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਟੁੱਟ ਚੁੱਕੇ ਹਨ ਅਤੇ ਪਿੱਛਲੇ ਸਮੇਂ ਦੌਰਾਨ ਲਗਾਤਾਰ ਕਈ ਫਸਲਾਂ ਉੱਪਰ ਪਈ ਕੁਦਰਤੀ ਮਾਰ ਨੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਜਿਸ ਤੋਂ ਬਾਅਦ ਕੱਲ੍ਹ ਹੋਈ ਭਾਰੀ ਗੜੇਮਾਰੀ ਨੇ ਕਿਸਾਨੀ ਨੂੰ ਉੱਠਣ ਜੋਗਾ ਨਹੀਂ ਛੱਡਿਆ।

ਇਸ ਲਈ ਪੰਜਾਬ ਸਰਕਾਰ ਨੂੰ ਅਪੀਲ ਅਤੇ ਚੇਤਾਵਨੀ ਹੈ ਕਿ ਉਹ ਤੁਰੰਤ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਾ ਕੇ ਉਸਦਾ ਮੁਆਵਜ਼ਾ ਕਿਸਾਨਾਂ ਨੂੰ ਦੇਵੇ ਤਾਂ ਜੋ ਪਹਿਲਾ ਹੀ ਕਰਜੇ ਦੇ ਬੋਝ ਕਾਰਨ ਖੁਦਕੁਸ਼ੀਆਂ ਦੇ ਰਾਹ ਪਏ ਕਿਸਾਨਾਂ ਨੂੰ ਉਸ ਰਸਤੇ ਤੋਂ ਮੋੜਿਆ ਜਾ ਸਕੇ ਜੇਕਰ ਸਰਕਾਰ ਤੁਰੰਤ ਕਿਸਾਨਾਂ ਨੂੰ ਉਹਨਾਂ ਦੀ ਫਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਗਿਰਦਾਵਰੀ ਕਰਕੇ ਮੁਆਵਜ਼ਾ ਨਹੀਂ ਦਿੰਦੀ ਤਾਂ ਫੇਰ ਪੰਜਾਬ ਸਰਕਾਰ ਦੇ ਵਿਰੁੱਧ ਮੋਰਚਾ ਖੋਲਣਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਜ਼ਬੂਰੀ ਹੋਵੇਗੀ ਅਤੇ ਜਥੇਬੰਦੀ ਆਪਣੇ ਲੋਕਾਂ ਦੇ ਹੱਕਾਂ ਲਈ ਹਰ ਇੱਕ ਸੰਘਰਸ਼ ਕਰੇਗੀ।

ਇਸ ਮੌਕੇ ਉਹਨਾਂ ਨਾਲ: ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਨਰਲ ਸਕੱਤਰ, ਗੁਰਦਿੱਤਾ ਸਿੰਘ ਜਿਲ੍ਹਾ ਵਿੱਤ ਸਕੱਤਰ,ਰਜਿੰਦਰ ਸਿੰਘ ਬਲਾਕ ਪ੍ਰਧਾਨ ਸਾਦਿਕ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ, ਤੇਜਾ ਸਿੰਘ ਬਲਾਕ ਪ੍ਰਧਾਨ ਫਰੀਦਕੋਟ,ਬਲਜਿੰਦਰ ਸਿੰਘ ਬਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ,ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ, ਨੈਬ ਸਿੰਘ ਸ਼ੇਰ ਸਿੰਘ ਵਾਲਾ ਕਨਵੀਨਰ ਬਲਾਕ ਸਾਦਿਕ,ਬਲਾਕ ਕੋਟਕਪੂਰਾ ਤੋ ਕਮੇਟੀ ਮੈਂਬਰ ਵਿਪਨ ਸਿੰਘ ਫਿੱਡੇ,ਕਮੇਟੀ ਮੈਂਬਰ ਨਿਰਮਲ ਸਿੰਘ ਢਿੱਲਵਾਂ,ਕਮੇਟੀ ਮੈਂਬਰ ਸੁਖਜੀਵਨ ਸਿੰਘ ਢਿੱਲਵਾਂ ਅਤੇ ਯੂਥ ਆਗੂ ਜਤਿੰਦਰਜੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।

ਅਹਿਮ ਗੱਲਾਂ | Farmers Protest

ਕੇਂਦਰੀ ਮੰਤਰੀ ਪਿਯੂਸ਼ ਗੋਇਲ ਦਾ ਹਾਲੀਆ ਬਿਆਨ ਸਿੱਧ ਕਰਦਾ ਕਿ ਕੇਂਦਰ ਸਰਕਾਰ ਮੰਨਦੀ ਹੈ ਕਿ ਪੰਜਾਬ ਦਾ ਧੂੰਆਂ ਨਹੀਂ ਪਹੁੰਚਦਾ ਦਿੱਲੀ, ਰਾਜਧਾਨੀ ਦੀ ਆਵੋ ਹਵਾ ਨੂੰ ਗੰਧਲਾ ਕਰਨ ਲਈ ਦਿੱਲੀ ਦਾ ਆਪਣਾ ਪੋਲਿਊਸ਼ਨ ਹੈ ਜਿੰਮੇਵਾਰ।

ਸੁਪਰੀਮ ਕੋਰਟ ਅਤੇ ਗ੍ਰੀਨ ਟ੍ਰਿਬਿਊਨਲ ਦੇ ਕਿਸਾਨ ਪੱਖੀ ਆਰਡਰ ਲਾਗੂ ਕਰਨ ਦੀ ਬਜਾਏ ਪੰਜਾਬ ਸਰਕਾਰ ਵੱਲੋਂ ਆਪਣੀਆਂ ਨਕਾਮੀਆਂ ਛੁਪਾਉਣ ਲਈ ਕਿਸਾਨਾਂ ਨੂੰ ਦੋਸ਼ੀ ਸਿੱਧ ਕਰਨ ਵਾਸਤੇ ਕਿਸਾਨਾਂ ਉੱਪਰ ਕੀਤੇ ਗਏ ਸਨ ਪਰਾਲੀ ਸਾੜਨ ਦੇ ਪਰਚੇ ਅਤੇ ਜੁਰਮਾਨੇ।

ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋਂ ਹਾਲੀਆ ਬਿਆਨ ਵਿੱਚ ਮੰਨਿਆ ਗਿਆ ਕਿ ਦਿੱਲੀ ਦੇ ਪੋਲਿਊਸ਼ਨ ਲਈ ਖੁਦ ਦਿੱਲੀ ਜਿੰਮੇਵਾਰ ਇਸ ਲਈ ਪੰਜਾਬ ਸਰਕਾਰ ਹਿਟਲਰ ਸ਼ਾਹੀ ਫਰਮਾਨ ਜਾਰੀ ਕਰ ਕਿਸਾਨਾਂ ਉੱਪਰ ਕੀਤੇ ਗਏ ਪਰਚੇ ਅਤੇ ਜੁਰਮਾਨੇ ਕਰੇ ਰੱਦ।

ਮਹਿਲਾ ਦਿਵਸ ਮੌਕੇ ਮਹਿਲਾਵਾਂ ਨਾਲ ਧੱਕਾ-ਮੁੱਕੀ
ਬੇਰੁਜ਼ਗਾਰ ਮੋਰਚੇ ਨੇ ਮੁੜ ਮੁੱਖ ਮੰਤਰੀ ਦੀ ਕੋਠੀ ਅੱਗੇ ਕੀਤਾ ਪ੍ਰਦਰਸ਼ਨ

ਮੀਟਿੰਗ ਬੇਸਿੱਟਾ ਰਹੀ ਤਾਂ 15 ਮਾਰਚ ਤੋਂ ਪੱਕਾ ਮੋਰਚਾ

(ਗੁਰਪ੍ਰੀਤ ਸਿੰਘ) ਸੰਗਰੂਰ। ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਦੀ ਸਥਾਨਕ ਕੋਠੀ ਦਾ ਘਿਰਾਓ ਕਰਨ ਲਈ ਪਹੁੰਚੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਬੇਰੁਜ਼ਗਾਰਾਂ ਨਾਲ ਮੁੜ ਧੱਕਾਮੁੱਕੀ ਹੋਈ ਅਤੇ ਕੁਝ ਮਹਿਲਾਵਾਂ ਦੀਆਂ ਚੁੰਨੀਆਂ ਲੱਥ ਗਈਆਂ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਸਿੰਘ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਦੱਸਿਆ ਕਿ ਵੇਰਕਾ ਮਿਲਕ ਪਲਾਂਟ ਤੋਂ ਇਕੱਠੇ ਹੋਕੇ ਆਪਣੇ ਰੁਜ਼ਗਾਰ ਦੀ ਮੰਗ ਲੈਕੇ ਮੁੱਖ ਮੰਤਰੀ ਦੀ ਕੋਠੀ ਜਾ ਰਹੇ ਬੇਰੁਜ਼ਗਾਰਾਂ ਨੂੰ ਪੁਲਿਸ ਰੋਕਾਂ ਕੋਲ ਰੋਕਣਾ ਚਾਹਿਆ ਤਾਂ ਇਸ ਦੌਰਾਨ ਧੱਕਾਮੁੱਕੀ ਹੋ ਗਈ। ਇਸ ਮੌਕੇ ਕੁਝ ਬੇਰੁਜ਼ਗਾਰਾਂ ਦੀਆਂ ਪੱਗਾਂ ਲੱਥ ਗਈਆਂ ਅਤੇ ਬੇਰੁਜ਼ਗਾਰਾਂ ਨੂੰ ਹੁੱਜਾਂ ਮਾਰੀਆਂ ਗਈਆਂ। Womens Day

ਮੋਰਚੇ ਦੇ ਆਗੂਆਂ ਨੇ ਦੋਸ਼ ਲਾਇਆ ਕਿ 25 ਫਰਵਰੀ ਦੇ ਪ੍ਰਦਰਸ਼ਨ ਮੌਕੇ ਬੇਰੁਜ਼ਗਾਰਾਂ ਨੂੰ 6 ਮਾਰਚ ਲਈ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੀਟਿੰਗ ਕਰਵਾਉਣ ਦੀ ਪੱਤ੍ਰਕਾ ਦਿੱਤੀ ਸੀ। ਪ੍ਰੰਤੂ ਮੀਟਿੰਗ ਨਾ ਹੋਣ ਦੇ ਰੋਸ ਵਿੱਚ ਬੇਰੁਜ਼ਗਾਰਾਂ ਨੇ ਮੁੜ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੀ ਕਸ਼ਿਸ਼ ਕੀਤੀ। ਲੰਬੀ ਕਸਮਕਸ ਮਗਰੋਂ ਬੇਰੁਜ਼ਗਾਰਾਂ ਨੂੰ 14 ਮਾਰਚ ਲਈ ਪੰਜਾਬ ਸਰਕਾਰ ਦੀ ਸਬ ਕਮੇਟੀ ਨਾਲ ਪੈਨਲ ਮੀਟਿੰਗ ਨਿਸ਼ਚਿਤ ਕਰਵਾਈ। ਬੇਰੁਜ਼ਗਾਰਾਂ ਨੇ ਕਿਹਾ ਕਿ ਜੇਕਰ ਮੀਟਿੰਗ ਰੱਦ ਜਾਂ ਬੇਸਿੱਟਾ ਹੋਈ ਤਾਂ 15 ਮਾਰਚ ਨੂੰ ਮੁੱਖ ਮੰਤਰੀ ਦੀ ਸਥਾਨਕ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। Womens Day

ਇਹ ਵੀ ਪੜ੍ਹੋ: ਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਇਸ ਮੌਕੇ ਸੰਦੀਪ ਮੋਫਰ, ਕੁਲਦੀਪ ਭੁਤਾਲ, ਸੁਖਪਾਲ ਖਾਨ, ਜਗਸੀਰ ਜਲੂਰ, ਸੰਦੀਪ ਧੌਲਾ, ਸਮਨ ਮਾਲੇਰਕੋਟਲਾ, ਮੁਹੰਮਦ ਆਸਿਫ, ਜਗਤਾਰ ਟੋਡਰਵਾਲ,ਸੁਖਪਾਲ ਬਰਨਾਲਾ, ਰਣਬੀਰ ਨਦਾਮਪੁਰ, ਵੀਰਪਾਲ ਕੌਰ ਬਠਿੰਡਾ, ਮੁਨੀਸ ਫਾਜ਼ਿਲਕਾ, ਵਰਿੰਦਰ ਸਿੰਘ ਡਕੌਂਦਾ, ਲਲਿਤਾ ਪਟਿਆਲਾ, ਸੁਖਵਿੰਦਰ ਕੁਮਾਰ ਮਲੋਟ, ਕਰਮਜੀਤ ਕੌਰ, ਨਿੱਕਾ ਛੰਨਾ, ਰਿੰਕੂ ਸਿੰਘ, ਪਰਮਜੀਤ ਕੌਰ, ਅਨੀਤਾ ਭੀਖੀ, ਹਰਜਿੰਦਰ ਕੌਰ, ਨੀਲੋਵਾਲ, ਅਮਨਦੀਪ ਕੌਰ ਭਾਈ ਕੀ ਪਿਸ਼ੌਰ, ਰਮਨਦੀਪ ਕੌਰ ਖੰਗੂੜਾ, ਸੁਖਵੀਰ ਕੌਰ ਲਹਿਰਾ ਆਦਿ ਹਾਜ਼ਰ ਸਨ।

ਕੌਮਾਂਤਰੀ ਮਹਿਲਾ ਦਿਵਸ ’ਤੇ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਦਿੱਤਾ ਵਧਾਈ ਸੰਦੇਸ਼
ਸਰਸਾ (ਸੱਚ ਕਹੂੰ ਨਿਊਜ਼)। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ (Womens Day) ਮਨਾਇਆ ਜਾਂਦਾ ਹੈ। ਇਹ ਵੱਖ-ਵੱਖ ਇਲਾਕਿਆਂ ’ਚ ਸੰਸਕ੍ਰਿਤੀ, ਰਾਜਨੀਤਿਕ ਤੇ ਸਮਾਜਿਕ ਆਰਥਿਕ ਮਹਿਲਾਵਾਂ ਦੁਆਰਾ ਹਾਸਲ ਕੀਤੀਆਂ ਉਪਲੱਬਧੀਆਂ ਦਾ ਅਵਲੋਕਨ ਕਰਦਾ ਹੈ। ਉੱਥੇ ਹੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ਨੇ ਕੌਮਾਂਤਰੀ ਮਹਿਲਾ ਦਿਵਸ ’ਤੇ ਟਵੀਟ ਕਰਕੇ ਕਿਹਾ ਕਿ ਔਰਤਾਂ ਦੀ ਵਿਭਿੰਨਤਾ ਹੀ ਉਨ੍ਹਾਂ ਦੀ ਅਸਲੀ ਤਾਕਤ ਹੈ।

Women’s diversity is their real strength,
And it's what makes them go to any length!
So on this #WomensDay,
Let's celebrate all the women who pave
The brighter way for all the women out there!#IWD2023 pic.twitter.com/lDzVXXXuSG

— Honeypreet  Insan (@insan_honey) March 8, 2023

ਕੌਮਾਂਤਰੀ ਮਹਿਲਾ ਦਿਵਸ ਕਿਉਂ ਹੈ ਵਿਸ਼ੇਸ਼ | Womens Day

ਔਰਤ ਦੇ ਸਨਮਾਨ ਦੀ ਬਹਾਲੀ ਲਈ ਸ੍ਰੀ ਗੁਰੁੂ ਨਾਨਕ ਦੇਵ ਜੀ ਨੇ ਆਪਣੀ ਤਰਕਸ਼ੀਲ ਸੋਚ ਰਾਹੀਂ ਜੱਗ ਜਣਨੀ ਦੇ ਹੱਕਾਂ ਲਈ, ਉਸ ਸਮੇਂ ਸਾਡੇ ਸਮਾਜਿਕ ਢਾਂਚੇ ਨੂੰ ਹਲੂਣਿਆਂ ਸੀ, ਜਦੋਂ ਔਰਤ ਨੂੰ ਪੈਰ ਦੀ ਜੁੱਤੀ ਸਮਝਿਆ ਜਾਂਦਾ ਸੀ। ਸਮੇਂ ਦੇ ਹਾਕਮਾਂ ਦੀ ਘਟੀਆ ਸੋਚ ਤਹਿਤ ਔਰਤ ਜਾਤੀ ’ਤੇ ਹੁੰਦੇ ਜੁਲਮਾਂ ਨਾਲ ਨਜਿੱਠਣ ਲਈ 1 ਮਈ 1874 ਨੂੰ ਯੂਕ੍ਰੇਨ ਵਿਚ ਜਨਮੀ ਥੈਰੇਸਾ ਸਰਬਰ ਮੈਲਕੀਅਲ ਨਾਂਅ ਦੀ ਔਰਤ, ਜੋ ਕਿ ਸੋਸਲਿਸਟ ਪਾਰਟੀ ਆਫ ਅਮਰੀਕਾ ਦੀ ਕਾਰਕੁੰਨ ਸੀ, ਨੇ ਸਭ ਤੋਂ ਪਹਿਲਾਂ ਨਿਊਯਾਰਕ ਵਿੱਚ ਵੋਮੈਨ ਨੈਸ਼ਨਲ ਕਮੇਟੀ ਬਣਾਈ, ਜਿਸ ਦੀ ਪ੍ਰਧਾਨ ਖੁਦ ਬਣੀ ਤਾਂ ਕਿ ਔਰਤਾਂ ਨੂੰ ਮਰਦਾਂ ਬਰਾਬਰ ਆਪਣੇ ਹੱਕਾਂ ਦੀ ਰਾਖੀ ਲਈ ਅਧਿਕਾਰ ਮਿਲਣ।

ਇਸ ਵਾਸਤੇ ਥੈਰੇਸਾ ਨੇ ਰਾਸ਼ਟਰ ਪੱਧਰ ’ਤੇ ਕੰਪੇਨ ਚਲਾਈ, ਕਲੱਬ ਬਣਾਏ, ਪੈਂਫਲਿਟ ਲਿਖ ਕੇ ਵੰਡਣੇ ਸ਼ੁਰੂ ਕੀਤੇ, ਆਰਟੀਕਲ ਆਦਿ ਲਿਖ ਕੇ ਪ੍ਰਚਾਰ ਕਰਨਾ ਸ਼ੁਰੂ ਕੀਤਾ ਤੇ ਇਸ ਨੇ 28 ਫਰਵਰੀ 1909 ਨੂੰ ਦੇਸ਼ ਪੱਧਰ ’ਤੇ ਪੱਕੇ ਤੌਰ ’ਤੇ ਲਾਗੂ ਕਰਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਸਿੱਖਿਆ ਲੈ ਕੇ ਬਾਕੀ ਦੁਨੀਆਂ ਦੀਆਂ ਔਰਤਾਂ ਦੇ ਹੱਕਾਂ ਦੀ ਰਾਖੀ ਕਰਦੀਆਂ ਸੰਸਥਾਵਾਂ ਨੇ ਔਰਤਾਂ ਦੇ ਹੱਕਾਂ ਤੇ ਮਰਦਾਂ ਦੇ ਬਰਾਬਰ ਅਧਿਕਾਰਾਂ ਲਈ ਦੁਨੀਆਂ ਭਰ ਵਿੱਚ 8 ਮਾਰਚ 1911 ਨੂੰ ਪਹਿਲੀ ਵਾਰ ਮਨਾ ਕੇ ਸਦਾ ਲਈ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਤੌਰ ’ਤੇ ਲਾਗੂ ਕਰ ਦਿੱਤਾ ਜੋ ਕਿ ਅੱਜ ਤੱਕ ਜਾਰੀ ਹੈ।