Flag March - Sach Kahoon Punjabi

Republic Day Security: ਗਣਤੰਤਰ ਦਿਵਸ ਨੂੰ ਮੱਦੇਨਜ਼ਰ ਫ਼ਰੀਦਕੋਟ ਪੁਲਿਸ ਨੇ ਸ਼ਹਿਰ ’ਚ ਕੀਤਾ ਫਲੈਗ ਮਾਰਚ
Republic Day Security: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਆਗਾਮੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਫਰੀਦਕੋਟ ਪੁਲਿਸ ਵੱਲੋਂ ਐਸਐਸਪੀ ਡਾ. ਪ੍ਰਗਿਆ ਜੈਨ ਜੀ ਦੀ ਅਗਵਾਈ ਹੇਠ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ ਅੱਜ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਪੈਦਾ ਕਰਨ ਲਈ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਸੁਰੱਖਿਆ ਬਲਾ ਦੇ ਨਾਲ ਫਰੀਦਕੋਟ ਸ਼ਹਿਰ ਦੇ ਵੱਖ-ਵੱਖ ਇਲਾਕਿਆ ਅੰਦਰ ਫਲੈਗ ਮਾਰਚ ਕੀਤਾ ਗਿਆ।

ਇਸ ਫਲੈਗ ਮਾਰਚ ਵਿੱਚ ਉਨ੍ਹਾਂ ਨਾਲ ਗਜਟਿਡ ਪੁਲਿਸ ਅਧਿਕਾਰੀਆਂ ਸਮੇਤ ਏਆਰਪੀ ਟੀਮਾਂ, ਟ੍ਰੈਫਿਕ ਕਰਮਚਾਰੀਆਂ, ਪੀਸੀਆਰ ਟੀਮਾਂ ਅਤੇ 250 ਦੇ ਕਰੀਬ ਪੁਲਿਸ ਕਰਮਚਾਰੀਆਂ ਵੀ ਸ਼ਾਮਲ ਹੋਏ। ਇਸ ਫਲੈਗ ਮਾਰਚ ਦੀ ਸ਼ੁਰੂਆਤ ਫਰੀਦਕੋਟ ਦੇ ਕਿਲ੍ਹਾ ਮੁਬਾਰਕ ਚੌਕ ’ਚੋਂ ਹੋਈ ਅਤੇ ਇਹ ਫਲੈਗ ਮਾਰਚ, ਹੁੱਕੀ ਚੌਂਕ, ਜੁਬਲੀ ਚੌਂਕ ਅਤੇ ਭਾਈ ਘਨੱਈਆ ਚੌਂਕ ਹੁੰਦਾ ਹੋਇਆ ਸ਼ਹਿਰ ਦੇ ਹੋਰ ਇਲਾਕਿਆ ਵਿੱਚੋਂ ਦੀ ਲੰਘਿਆ।

ਇਹ ਵੀ ਪੜ੍ਹੋ: Railway Track Blast Punjab: ਡੀਆਈਜੀ ਨਾਨਕ ਸਿੰਘ ਨੇ ਰੇਲਵੇ ਟਰੈਕ ’ਤੇ ਹੋਏ ਧਮਾਕੇ ਦੀ ਘਟਨਾ ਦਾ ਲਿਆ ਜਾਇਜ਼ਾ

ਇਸ ਦੌਰਾਨ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਗਣਤੰਤਰ ਦਿਵਸ ਦੇ ਮੱਦੇਨਜ਼ਰ ਫਰੀਦਕੋਟ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ 500 ਦੇ ਕਰੀਬ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਫਰੀਦਕੋਟ ਪੁਲਿਸ ਵੱਲੋਂ ਸਖ਼ਤ ਨਾਕਾਬੰਦੀਆਂ, ਗਸ਼ਤਾਂ ਅਤੇ ਸੀ.ਸੀ.ਟੀ.ਵੀ ਕੈਮਰਿਆ ਅਤੇ ਡਰੋਨ ਕੈਮਰਿਆਂ ਰਾਹੀ ਸ਼ੱਕ ਗਤੀਵਿਧੀਆਂ ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। Republic Day Security

ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਇੱਥੇ ਆਉਣ ਵਾਲੀ ਪਬਲਿਕ ਨੂੰ ਟ੍ਰੈਫਿਕ ਸਬੰਧੀ ਕੋਈ ਸਮੱਸਿਆਂ ਨਾ ਆਉਣ ਸਬੰਧੀ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਪਬਲਿਕ ਨੂੰ ਟ੍ਰੈਫਿਕ ਸਬੰਧੀ ਕੋਈ ਵੀ ਦਿੱਕਤ ਪੇਸ਼ ਨਾ ਆਵੇ। ਇਸ ਦੇ ਨਾਲ ਹੀ ਉਹਨਾ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਲਾਵਾਰਿਸ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਾਈ ਦੇਵੇ ਤਾਂ ਉਹ ਇਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਸ ਮੌਕੇ ਉਹਨਾ ਨਾਲ ਜੋਗੇਸ਼ਵਰ ਸਿੰਘ ਗੋਰਾਇਆ ਐਸਪੀ (ਇੰਨਵੈਸਟੀਗੇਸ਼ਨ) ਫਰੀਦਕੋਟ, ਰਮਨਦੀਪ ਸਿੰਘ ਐਸ.ਪੀ(ਐਨ.ਡੀ.ਪੀ.ਐਸ) ਫਰੀਦਕੋਟ, ਸਮੇਤ ਜਿਲ੍ਹਾ ਦੇ ਗਜਟਿਡ ਰੈਂਕ ਦੇ ਪੁਲਿਸ ਅਧਿਕਾਰੀ ਅਤੇ ਥਾਣਿਆ ਦੇ ਮੁੱਖ ਅਫਸਰ ਥਾਣਾ ਵੀ ਮੌਜ਼ੂਦ ਸਨ।

Farmers News: ਭਾਰਤੀ ਕਿਸਾਨ ਯੂਨੀਅਨ ਨੇ ਕੀਤਾ ਝੰਡਾ ਮਾਰਚ
ਲਹਿਰਾ ਬਲਾਕ ਦੇ 15 ਪਿੰਡਾਂ ਅੰਦਰ ਝੰਡਾ ਮਾਰਚ ਕੀਤਾ | Farmers News

Farmers News: (ਨੈਨਸੀ) ਲਹਿਰਾਗਾਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਅੱਜ ਨੂੰ ਬਲਾਕ ਪ੍ਰਧਾਨ ਬਹਾਲ ਸਿੰਘ ਢੀਂਡਸਾ ਦੀ ਅਗਵਾਈ ਅਧੀਨ ਲਹਿਰਾ ਬਲਾਕ ਦੇ 15 ਪਿੰਡਾਂ ਅੰਦਰ ਝੰਡਾ ਮਾਰਚ ਕੀਤਾ ਗਿਆ। ਇਸ ਝੰਡਾ ਮਾਰਚ ਸਮੇਂ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ ਵਿਸ਼ੇਸ਼ੇ ਤੌਰ ’ਤੇ ਪਹੁੰਚੇ। ਉਹਨਾਂ ਕਿਹਾ ਕਿ ਸਾਡੇ ਕਿਸਾਨ ਮਜ਼ਦੂਰ ਖਨੌਰੀ ਅਤੇ ਸੰਭੂ ਬਾਰਡਰ ਉੱਤੇ ਸੰਘਰਸ਼ ਕਰ ਰਹੇ ਹਨ ਕਿਸਾਨ ਮਜ਼ਦੂਰ ਸਾਂਤਮਈ ਤਰੀਕੇ ਨਾਲ ਦਿੱਲੀ ਜਾਣਾ ਚਾਹੁੰਦੇ ਹਨ ਉਹਨਾਂ ਦੇ ਜ਼ਮਹੂਰੀ ਹੱਕ ਨੂੰ ਕੁਚਲਿਆ ਜਾ ਰਿਹਾ। ਬਾਡਰਾਂ ’ਤੇ ਬੈਠੇ ਕਿਸਾਨਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਅਤੇ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਰੱਖਿਆ ਹੋਇਆ ਹੈ ਉਹਨਾਂ ਦੀ ਸਿਹਤ ਦਿਨ ਪਰ ਦਿਨ ਖਰਾਬ ਹੋ ਰਹੀ ਹੈ।

ਇਹ ਵੀ ਪੜ੍ਹੋ: Kisan Andolan: ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੇਹੋਸ਼

ਅੱਜ ਤਾਲਮੇਲ ਪ੍ਰੋਗਰਾਮ ਦੇ ਤਹਿਤ ਝੰਡਾ ਮਾਰਚ ਕੀਤਾ ਗਿਆ ਹੈ। ਕਿਸਾਨ ਆਗੂ ਨੇ ਕਿਹਾ ਹੈ ਕਿ ਦਿੱਲੀ ਵੱਲ ਜਾ ਰਹੇ ਕਿਸਾਨ ਮਜ਼ਦੂਰਾਂ ਉੱਤੇ ਸਰਕਾਰ ਵੱਲੋਂ ਲਾਠੀ ਚਾਰਜ ਕੀਤਾ ਗਿਆ ਹੈ। ਗੈਸ ਦੇ ਗੋਲਿਆਂ ਨਾਲ ਸੰਘਰਸ਼ ਕਰਦੇ ਲੋਕਾਂ ਨੂੰ ਜ਼ਖਮੀ ਕੀਤਾ ਹੈ। ਕਿਸਾਨ ਆਗੂ ਨੂੰ ਕਿਹਾ ਕਿ ਅਸੀਂ ਸਰਕਾਰ ਦੀ ਪੁਰਜੋਰ ਨਿਖੇਦੀ ਕਰਦੇ ਹਾਂ ਕਿਸਾਨ ਆਗੂਆਂ ਨੇ ਕਿਹਾ ਕਿ ਮਿਤੀ 23 ਦਸੰਬਰ ਨੂੰ ਜਿਲਾ ਹੈਡ ਕੁਆਰਟਰਾਂ ਉੱਤੇ ਮੰਡੀਆਂ ਨੂੰ ਖਤਮ ਕਰਨ ਵਾਲੇ ਖਰੜੇ ਨੂੰ ਵਾਪਸ ਕਰਵਾਉਣ ਲਈ ਇੱਕ ਦਿਨ ਦਾ ਰੋਜ਼ਾ ਧਰਨਾ ਦਿੱਤਾ ਜਾਵੇਗਾ ਸੰਘਰਸ਼ ਕਰਦੇ ਲੋਕਾਂ ਉੱਪਰ ਜਬਰ ਕਰਨਾ ਨਿੰਦਨਯੋਗ ਹੈ। Farmers News

ਵੋਟਰਾਂ ਦੀ ਸੁਰੱਖਿਆ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ
ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੀ ਅਗਵਾਈ ਹੇਠ ਕੱਢਿਆ ਫਲੈਗ ਮਾਰਚ

(ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਇੱਕ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਇਨ੍ਹਾਂ ਚੋਣਾ ਦੌਰਾਨ ਵੋਟਰਾਂ ਦੀ ਸੁਰੱਖਿਆ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਨਾਲ ਕੱਢੇ ਗਏ ਫਲੈਗ ਮਾਰਚ ਮੌਕੇ ਗੱਲਬਾਤ ਕਰਦਿਆਂ ਕੀਤਾ। Punjab Police

ਵੋਟਰ ਬਿਨਾਂ ਕਿਸੇ ਦਬਾਅ, ਡਰ ਜਾਂ ਲਾਲਚ ਤੋਂ ਕਰਨ ਆਪਣੀ ਵੋਟ ਦਾ ਇਸਤੇਮਾਲ

ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ, ਡਰ ਜਾਂ ਦਬਾਅ ਤੋਂ ਕਰਨਾ ਚਾਹੀਦਾ ਹੈ ਅਤੇ ਵੋਟਰਾਂ ਦੇ ਸੰਵਿਧਾਨਕ ਹੱਕ ਦੀ ਕਿਸੇ ਨੂੰ ਵੀ ਦੁਰਵਰਤੋਂ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ, ਗੁਜਰਾਤ ਪੁਲਿਸ ਤੇ ਆਈ.ਟੀ.ਬੀ.ਪੀ. ਦੀਆਂ ਟੁਕੜੀਆਂ ਵੱਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਤਾਂ ਜੋ ਵੋਟਰਾਂ ਅੰਦਰ ਸੁਰੱਖਿਅਤ ਮਾਹੌਲ ਦੀ ਭਾਵਨਾ ਪੈਦਾ ਕੀਤੀ ਜਾ ਸਕੇ। Punjab Police

ਇਹ ਵੀ ਪੜ੍ਹੋ: Lok Sabha Elaction 2024: ਗਰਮੀ ਤੋਂ ਲੋਕ ਪਰੇਸ਼ਾਨ, ਚੋਣ ਕਮਿਸਨ ਤੋਂ ਪੰਜਾਬ ’ਚ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਿਸੇ ਵੀ ਕਿਸਮ ਦੀ ਕੋਈ ਡਰ ਜਾਂ ਦਬਾਅ ਮਹਿਸੂਸ ਹੁੰਦਾ ਹੈ ਤਾਂ ਉਹ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦਾ ਹੈ ਅਤੇ ਵੋਟਰਾਂ ’ਤੇ ਕਿਸੇ ਕਿਸਮ ਦਾ ਦਬਾਅ ਪਾਉਣ ਜਾਂ ਕਿਸੇ ਕਿਸਮ ਦਾ ਲਾਲਚ ਦੇਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਿਊਟੀ ’ਤੇ ਤਾਇਨਾਤ ਸੁਰੱਖਿਆ ਬਲਾਂ ਦੀਆਂ ਟੁਕੜੀਆਂ ਦੇ ਜਵਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਅੰਦਰ ਹਮੇਸ਼ਾਂ ਅਮਨ ਸ਼ਾਂਤੀ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਵੋਟਿੰਗ ਪ੍ਰਕ੍ਰਿਆ ਨੇਪਰੇ ਚੜ੍ਹਦੀ ਰਹੀ ਹੈ ਇਸ ਲਈ ਤੁਸੀਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਅਦਾ ਕਰੋ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸ਼ਨ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗਾ। ਫਲੈਗ ਮਾਰਚ ਉਪਰੰਤ ਜ਼ਿਲ੍ਹਾ ਚੋਣ ਅਫਸਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਵੀ ਕੀਤਾ। Punjab Police

ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ
ਕਾਨੂੰਨ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ : ਡੀਐੱਸਪੀ ਹਰਪਿੰਦਰ ਕੌਰ ਗਿੱਲ

(ਅਨਿਲ ਲੁਟਾਵਾ) ਅਮਲੋਹ। ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਮਲੋਹ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਕਾਨੂੰਨ ਵਿਵਸਥਾ ਨੂੰ ਸੁਚਾਰੂ ਅਤੇ ਅਮਨ-ਸ਼ਾਂਤੀ ਨੂੰ ਬਹਾਲ ਰੱਖਣ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਡੀਐੱਸਪੀ. ਹਰਪਿੰਦਰ ਕੌਰ ਗਿੱਲ ਦੀ ਅਗਵਾਈ ਵਿਚ ਅਮਲੋਹ ਵਿਖੇ ਫਲੈਗ ਮਾਰਚ ਕੱਢਿਆ ਗਿਆ। (Flag March)

ਡੀਐੱਸਪੀ ਹਰਪਿੰਦਰ ਕੌਰ ਨੇ ਕਿਹਾ ਕਿ ਅਮਨ ਸ਼ਾਂਤੀ ਬਹਾਲ ਰੱਖਣ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾ ਕਿਹਾ ਕਿ ਅੱਜ ਅਮਲੋਹ ਦੇ ਨਾਭਾ ਚੌਂਕ ਤੋਂ ਫਲੈਗ ਮਾਰਚ ਸ਼ੁਰੂ ਕਰਕੇ, ਮੇਨ ਬਾਜ਼ਾਰ ਵਿੱਚੋਂ ਹੁੰਦਾ ਹੋਇਆ ਮੰਡੀ ਗੋਬਿੰਦਗੜ੍ਹ ਚੌਂਕ ਤੱਕ ਪਹੁੰਚਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਵਾਹਨ ਨੂੰ ਬਿਨਾ ਚੈਕਿੰਗ ਕੀਤੇ ਸ਼ਹਿਰ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਚੋਰਾਂ ਨੇ ਫਿਲਮੀ ਸਟਾਇਲ ’ਚ ਗਹਿਣਿਆਂ ਦੀ ਦੁਕਾਨ ਤੋਂ ਕੀਤੀ 25 ਕਰੋੜ ਦੀ ਚੋਰੀ

ਉਨ੍ਹਾ ਹੋਟਲ, ਢਾਬੇ ਵਾਲਿਆ ਸਮੇਤ ਹਰੇਕ ਵਿਅਕਤੀ ਨੂੰ ਚਿਤਾਵਨੀ ਦਿੱਤੀ ਕਿ ਕੋਈ ਵੀ ਵਿਅਕਤੀ ਆਪਣੇ ਘਰ ਜਾਂ ਹੋਟਲ ਵਿਚ ਅਜਨਬੀ ਵਿਅਕਤੀ ਨੂੰ ਕਮਰਾ ਨਾ ਦੇਵੇ, ਜੇਕਰ ਕੋਈ ਅਣਪਛਾਤੀ ਵਸਤੂ ਦਿਖਾਈ ਦਿੰਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ। ਜੇਕਰ ਕੋਈ ਅਜਨਬੀ ਵਿਅਕਤੀ ਕਿਸੇ ਮੁਹੱਲੇ ਜਾਂ ਗਲੀ ਵਿਚ ਵਾਰ-ਵਾਰ ਦਿਖਾਈ ਦੇਵੇ ਜਾ ਗੇੜੇ ਮਾਰੇ ਤਾਂ ਪੁਲਿਸ ਥਾਣੇ ਵਿਚ ਇਤਲਾਹ ਦੇਵੋ, ਇਤਲਾਹ ਦੇਣ ਵਾਲੇ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾ ਕਿਹਾ ਕਿ ਸ਼ਹਿਰ ਵਿਚ ਦਾਖਲ ਹੋਣ ਵਾਲੀਆਂ ਸਾਰੀਆਂ ਸੜਕਾਂ ਤੇ ਨਾਕਾਬੰਦੀ ਕਰ ਦਿੱਤੀ ਗਈ ਹੈ, ਹਰੇਕ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਥਾਣਾ ਅਮਲੋਹ ਦੇ ਐਸਐੱਚਓ ਰਨਦੀਪ ਕੁਮਾਰ ਸ਼ਰਮਾ, ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸਐੱਚਓ ਅਕਾਸ਼ ਦੱਤ ਸ਼ਰਮਾ, ਚੌਂਕੀ ਇੰਚਾਰਜ ਸਬਇੰਸਪੈਕਟਰ ਹਰਕੀਰਤ ਸਿੰਘ , ਏਐੱਸਆਈ ਸ਼ਿੰਦਰਪਾਲ ਸਿੰਘ,ਬੁੱਧ ਸਿੰਘ ‘ਤੇ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਹਾਜਰ ਸਨ। (Flag March)

ਜ਼ਿਲ੍ਹੇ ’ਚ ਦਾਖਲ ਹੋਣ ਵਾਲੀਆਂ ਸਾਰੀਆਂ ਸੜਕਾਂ ’ਤੇ ਨਾਕਾਬੰਦੀ, ਪੁਲਿਸ ਨੇ ਫਲੈਗ ਮਾਰਚ ਕੱਢਿਆ
ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ : ਡੀਐੱਸਪੀ ਰਾਜ ਕੁਮਾਰ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਅੱਜ ਕਾਨੂੰਨ ਵਿਵਸਥਾ ਨੂੰ ਸੁਚਾਰੂ ਅਤੇ ਅਮਨ-ਸ਼ਾਤੀ ਨੂੰ ਬਹਾਲ ਰੱਖਣ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਡੀਐੱਸਪੀ. ਰਾਜ ਕੁਮਾਰ ਦੀ ਅਗਵਾਈ ਵਿਚ ਸਰਹਿੰਦ ਵਿਖੇ ਫਲੈਗ ਮਾਰਚ ਕੱਢਿਆ ਗਿਆ। ਡੀਐੱਸਪੀ ਰਾਜ ਕੁਮਾਰ ਨੇ ਕਿਹਾ ਕਿ ਅਮਨ ਸ਼ਾਤੀ ਬਹਾਲ ਰੱਖਣ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਹੈ। (Police Flag March)

ਉਨ੍ਹਾਂ ਕਿਹਾ ਕਿ ਅੱਜ ਫ਼ਤਹਿਗੜ੍ਹ ਸਾਹਿਬ ਤੋਂ ਫਲੈਗ ਮਾਰਚ ਸ਼ੁਰੂ ਕਰਕੇ, ਸਰਹਿੰਦ ਸ਼ਹਿਰ, ਬ੍ਰਾਹਮਣ ਮਾਜਰਾ, ਰੇਲਵੇ ਰੋੜ, ਸਰਹਿੰਦ ਮੰਡੀ ਅਤੇ ਬਜਾਰਾ ਵਿਚੋ ਹੁੰਦਾ ਹੋਇਆ ਫ਼ਤਹਿਗੜ੍ਹ ਸਾਹਿਬ ਵਾਪਸ ਪਹੁੰਚਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਵਾਹਨ ਨੂੰ ਬਿਨਾ ਚੈਕਿੰਗ ਕੀਤੇ ਜ਼ਿਲ੍ਹੇ ਵਿਚ ਦਾਖਲ ਨਹੀ ਹੋਣ ਦਿੱਤਾ ਜਾਵੇਗਾ। ਉਨ੍ਹਾਂ ਹੋਟਲ, ਢਾਬੇ ਵਾਲਿਆਂ ਸਮੇਤ ਹਰੇਕ ਵਿਅਕਤੀ ਨੂੰ ਚਿਤਾਵਨੀ ਦਿੱਤੀ ਕਿ ਕੋਈ ਵੀ ਵਿਅਕਤੀ ਆਪਣੇ ਘਰ ਜਾਂ ਹੋਟਲ ਵਿਚ ਅਜਨਬੀ ਵਿਅਕਤੀ ਨੂੰ ਕਮਰਾ ਨਾ ਦੇਵੇ, ਜੇਕਰ ਕੋਈ ਅਣਪਛਾਤੀ ਵਸਤੂ ਦਿਖਾਈ ਦਿੰਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ। (Police Flag March)

ਇਹ ਵੀ ਪੜ੍ਹੋ  : ਦੂਜੀ ਵਾਰ ਪੁਲਿਸ ਥਾਣਾ ਨਾਭਾ ਦੇ ਕੋਤਵਾਲ ਬਣੇ ਗੁਰਪ੍ਰੀਤ ਸਮਰਾਉ

ਜੇਕਰ ਕੋਈ ਅਜਨਬੀ ਵਿਅਕਤੀ ਕਿਸੇ ਮੁਹੱਲੇ ਜਾਂ ਗਲੀ ਵਿਚ ਵਾਰ-ਵਾਰ ਦਿਖਾਈ ਦੇਵੇ ਜਾ ਗੇੜੇ ਮਾਰੋ ਤਾਂ ਨੇੜੇ ਦੇ ਪੁਲਿਸ ਥਾਣੇ ਵਿਚ ਇਤਲਾਹ ਦੇਵੋ, ਇਤਲਾਹ ਦੇਣ ਵਾਲੇ ਦਾ ਨਾਂਅ-ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਦਾਖਲ ਹੋਣ ਵਾਲੀਆਂ ਸਾਰੀਆਂ ਸੜਕਾਂ ’ਤੇ ਨਾਕਾਬੰਦੀ ਕਰ ਦਿੱਤੀ ਗਈ ਹੈ, ਹਰੇਕ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐਸਐੱਚਓ ਅਰਸ਼ਦੀਪ ਸ਼ਰਮਾ, ਥਾਣਾ ਸਰਹਿੰਦ ਦੇ ਐਸਐੱਚਓ ਨਰਪਿੰਦਰਪਾਲ ਸਿੰਘ, ਪੁਲਿਸ ਚੌਕੀ ਸਰਹਿੰਦ ਦੇ ਇੰਚਾਰਜ ਰਾਜਵੰਤ ਸਿੰਘ, ਸਬ ਇੰਸਪੈਕਟਰ ਅਵਤਾਰ ਸਿੰਘ, ਬਲਜਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।