Policeman - Sach Kahoon Punjabi
ਸੋਨਾ ਲੁੱਟਣ ਵਾਲੇ ਗਿਰੋਹ ’ਚ ਸ਼ਾਮਲ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ
ਬਾਕੀ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਪੁਲਿਸ Gold Looting Gang()
(ਸੁਖਜੀਤ ਮਾਨ) ਬਠਿੰਡਾ। ਸੰਗਰੂਰ ਰੇਲਵੇ ਸਟੇਸ਼ਨ ਤੋਂ ਇੱਕ ਵਿਅਕਤੀ ਤੋਂ ਸੋਨਾ ਲੁੱਟਣ ਵਾਲੇ ਮੁਲਜ਼ਮਾਂ ਦੀ ਪੈੜ ਦੱਬ ਰਹੀ ਬਠਿੰਡਾ ਪੁਲਿਸ ਨੇ ਜੋ ਇੱਕ ਮੁਲਜ਼ਮ ਗਿ੍ਰਫ਼ਤਾਰ ਕੀਤਾ ਹੈ, ਉਹ ਪੁਲਿਸ ਮੁਲਾਜ਼ਮ ਨਿੱਕਲਿਆ ਹੈ ਕੱਲ੍ਹ ਜਦੋਂ ਪੁਲਿਸ ਨੇ ਗੱਡੀ ਦਾ ਪਿੱਛਾ ਕੀਤਾ ਸੀ ਤਾਂ ਗੱਡੀ ’ਚ ਦੋ ਜਣੇ ਪੁਲਿਸ ਦੀ ਵਰਦੀ ’ਚ ਸਨ, ਜਿੰਨ੍ਹਾਂ ’ਚੋਂ ਇੱਕ ਫੜ੍ਹ ਲਿਆ ਗਿਆ ਫੜ੍ਹੇ ਗਏ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਬਾਕੀ ਮੁਲਜ਼ਮਾਂ ਨੂੰ ਛੇਤੀ ਗਿ੍ਰਫ਼ਤਾਰ ਕਰਨ ਦਾ ਦਾਅਵਾ ਪੁਲਿਸ ਵੱਲੋਂ ਕੀਤਾ ਜਾ ਰਿਹਾ ਹੈ। (Gold Looting Gang)
ਵੇਰਵਿਆਂ ਮੁਤਾਬਿਕ ਸੰਗਰੂਰ ਰੇਲਵੇ ਸਟੇਸ਼ਨ ਤੋਂ ਇੱਕ ਵਿਅਕਤੀ ਤੋਂ ਸੋਨਾ ਲੁੱਟਣ ਦੇ ਮਾਮਲੇ ’ਚ ਪੁਲਿਸ ਨੇ ਸੋਨਾ ਤਾਂ ਬਰਾਮਦ ਕਰ ਲਿਆ ਸੀ ਪਰ ਮੁਲਜ਼ਮ ਫਰਾਰ ਹੋ ਗਏ ਸੀ ਉਨ੍ਹਾਂ ਫਰਾਰ ਮੁਲਜ਼ਮਾਂ ’ਚੋਂ ਹੁਣ ਇੱਕ ਪੁਲਿਸ ਦੇ ਅੜਿੱਕੇ ਆ ਗਿਆ ਜਿਸ ਦੀ ਪਹਿਚਾਣ ਆਸੀਸ ਕੁਮਾਰ ਪੁੱਤਰ ਬਿਕਰਮਜੀਤ ਵਾਸੀ ਪਿੰਡ ਰਾਮਸਰਾ ਤਹਿਸੀਲ ਅਬੋਹਰ (ਫਾਜ਼ਿਲਕਾ) ਵਜੋਂ ਹੋਈ ਹੈ। ਅਸੀਸ ਕੁਮਾਰ ਪੰਜਾਬ ਪੁਲਿਸ ਦਾ ਸਿਪਾਹੀ ਹੈ ਜਿਸ ਤੋਂ ਪੁਲਿਸ ਨੇ ਵਰਦੀ ਵੀ ਬਰਾਮਦ ਕੀਤੀ ਹੈ ਜੋ ਉਸ ਨੇ ਸੋਨਾ ਲੁੱਟਣ ਮੌਕੇ ਪਹਿਨੀ ਹੋਈ ਸੀ।
ਵਾਰਦਾਤ ਦੌਰਾਨ ਵਰਤੀ ਇਟੋਸ ਕਾਰ ਵੀ ਲਈ ਕਬਜ਼ੇ ’ਚ
ਪੁਲਿਸ ਨੇ ਵਾਰਦਾਤ ਦੌਰਾਨ ਵਰਤੀ ਇਟੋਸ ਕਾਰ ਨੂੰ ਵੀ ਕਬਜ਼ੇ ’ਚ ਲਿਆ ਹੈ। ਪੁਲਿਸ ਹੁਣ ਬਾਕੀ ਮੁਲਜ਼ਮਾਂ ਦੀ ਤਲਾਸ਼ ਵਿੱਚ ਛਾਪੇਮਾਰੀ ਕਰ ਰਹੀ ਹੈ। ਥਾਣਾ ਸਿਵਲ ਲਾਈਨ ਦੇ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮੁਦੱਈ ਸਾਹਿਲ ਖਿੱਪਲ ਪੁੱਤਰ ਮਨਮੋਹਨ ਸਿੰਘ ਵਾਸੀ ਵਿਸ਼ਾਲ ਨਗਰ ਬਠਿੰਡਾ ਦੇ ਬਿਆਨਾਂ ਦੇ ਅਧਾਰ ਤੇ ਅਸੀਸ ਕੁਮਾਰ ਪੁੱਤਰ ਬਿਕਰਮਜੀਤ ਵਾਸੀ ਰਾਮਸਰਾ, ਜੈਰਾਮ ਪੁੱਤਰ ਰਾਮਜੱਸ ਵਾਸੀ ਰਾਏਪੁਰ ਜ਼ਿਲ੍ਹਾ ਫਾਜ਼ਿਲਕਾ, ਵਿਨੋਦ ਕੁਮਾਰ ਪੁੱਤਰ ਸੱਤਪਾਲ ਵਾਸੀ ਸੀਤੋ ਗੁੰਨੋ ਜ਼ਿਲ੍ਹਾ ਫਾਜ਼ਿਲਕਾ, ਨਿਸ਼ਾਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸਰਾਵਾਂ ਬੋਦਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਇੱਕ ਅਣਪਛਾਤੇ ਵਿਅਕਤੀ ਨੂੰ ਨਾਮਜ਼ਦ ਕੀਤਾ ਸੀ।
ਇਹ ਵੀ ਪੜ੍ਹੋ : ਜੰਗਲਾਤ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਾਇਆ ਧਰਨਾ
ਉਨ੍ਹਾਂ ਦੱਸਿਆ ਕਿ ਸੰਗਰੂਰ ਤੋਂ ਸੋਨਾ ਲੁੱਟਣ ਉਪਰੰਤ ਸੂਚਨਾ ਮਿਲਣ ’ਤੇ ਪੁਲਿਸ ਮੁਲਜ਼ਮਾਂ ਨੂੰ ਫੜ੍ਹਨ ਲਈ ਪੱਬਾਂ ਭਾਰ ਸੀ। ਇਸੇ ਦੌਰਾਨ ਗਗਨ ਗੈਸਟਰੋ ਹਸਪਤਾਲ ਕੋਲ ਇਟੋਸ ਕਾਰ ਦੀ ਸ਼ੱਕ ਦੇ ਅਧਾਰ ’ਤੇ ਤਲਾਸ਼ੀ ਲਈ ਤਾਂ 3 ਕਿੱਲੋ 765 ਗਰਾਮ ਸੋਨੇ ਦੇ ਗਹਿਣੇ ਬਰਾਮਦ ਕੀਤੇ ਗਏ ਸਨ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਸੋਨੇ ਦੇ ਗਹਿਣੇ 54 ਡੱਬਿਆਂ ਵਿੱਚ ਬੰਦ ਸਨ ਅਤੇ ਸੋਨੇ ਦੀ ਕੀਮਤ 1 ਕਰੋੜ 75 ਲੱਖ ਰੁਪਏ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੁਟੇਰੇ ਆਪਣੀ ਕਾਰ ਅਤੇ ਗਹਿਣਿਆਂ ਵਾਲਾ ਬੈਗ ਛੱਡ ਕੇ ਫਰਾਰ ਹੋ ਗਏ ਸਨ। ਮੁਲਜਮਾਂ ’ਚੋਂ ਅੱਜ ਇੱਕ ਜਣੇ ਨੂੰ ਗਿ੍ਰਫਤਾਰ ਕਰ ਲਿਆ ਜਿਸਦੀ ਪਹਿਚਾਣ ਪੰਜਾਬ ਪੁਲਿਸ ਦੇ ਸਿਪਾਹੀ ਅਸੀਸ ਕੁਮਾਰ ਵਜੋਂ ਹੋਈ ਹੈ ਬਾਕੀ ਮੁਲਜ਼ਮਾਂ ਨੂੰ ਫੜ੍ਹਨ ਲਈ ਪੁਲਿਸ ਪਾਰਟੀਆਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ ਅਤੇ ਮੁਲਜਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਏਗਾ।
ਸੋਨਾ ਸਪਲਾਈ ਕਰਨ ਵਾਲੇ ਤੋਂ ਕੀਤੀ ਸੀ ਲੁੱਟ (Gold Looting Gang)
ਸਾਹਿਲ ਖਿੱਪਲ ਪੁੱਤਰ ਮਨਮੋਹਣ ਸਿੰਘ ਦੀ ਸੂਰਤ ਵਿਖੇ ਕੰਪਨੀ ਸ੍ਰੀ ਬਰਾਈਟ ਮੈਜਿਸਟਕ ਹੈ ਜਿਸ ਦਾ ਕੰਮ ਸੁਨਿਆਰਿਆਂ ਨੂੰ ਆਰਡਰ ’ਤੇ ਸੋਨਾ ਸਪਲਾਈ ਕਰਨਾ ਹੈ। ਸਾਹਿਲ ਮੁਤਾਬਕ ਕੰਪਨੀ ਦਾ ਇੱਕ ਕਰਮਚਾਰੀ ਰਾਜੂ ਪੁੱਤਰ ਗੋਵਰਧਨ ਵਾਸੀ ਬੀਕਾਨੇਰ ਦਿੱਲੀ ਤੋਂ ਸੋਨੇ ਵਾਲਾ ਬੈਗ ਲੈ ਕੇ ਬਠਿੰਡਾ ਆ ਰਿਹਾ ਸੀ ਜਿਸ ਤੋਂ ਲੁਟੇਰਿਆਂ ਨੇ ਸੰਗਰੂਰ ਰੇਲਵੇ ਸਟੇਸ਼ਨ ’ਤੇ ਬੈਗ ਖੋਹ ਲਿਆ। ਥਾਣਾ ਸਿਵਲ ਲਾਈਨ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਗਸ਼ਤ ਦੌਰਾਨ ਕਾਰ ਵਿੱਚੋਂ ਸੋਨਾ ਬਰਾਮਦ ਕੀਤਾ ਸੀ। ਕਾਰ ’ਚ ਚਾਰ ਜਣੇ ਸਵਾਰ ਸਨ, ਜਿੰਨ੍ਹਾਂ ’ਚੋਂ ਦੋ ਪੁਲਿਸ ਦੀ ਵਰਦੀ ਵਿੱਚ ਸਨ।
ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਵਿਖੇ ਪੁਲਿਸ ਲਾਇਨ ’ਚ ਤਾਇਨਾਤ ਇੱਕ ਪੁਲਿਸ ਮੁਲਾਜਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਿ੍ਰਤਕ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਜਿਲਾ ਮੋਗਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਸਥਾਨਕ ਸ਼ਹਿਰ ਦੇ ਸੱਗੂ ਚੌਂਕ ਵਿਖੇ ਇੱਕ ਪੀਜੀ ’ਚ ਰਹਿ ਰਿਹਾ ਸੀ। ਬੁੱਧਵਾਰ ਦੁਪਿਹਰ ਖਾਣਾ ਖਾਣ ਪੀਜੀ ਆਇਆ ਸੀ। ਇਸ ਦੌਰਾਨ ਹੀ ਗੋਲੀ ਚੱਲਣ ਦੀ ਅਵਾਜ ਸੁਣ ਕੇ ਇਕੱਠੇ ਹੋਏ ਲੋਕਾਂ ਨੇ ਕਮਰੇ ’ਚ ਜਾ ਕੇ ਦੇਖਿਆ ਤਾਂ ਮਨਪ੍ਰੀਤ ਸਿੰਘ ਦੇ ਸਿਰ ’ਚ ਗੋਲੀ ਵੱਜੀ ਹੋਈ ਸੀ ਤੇ ਉਹ ਲਹੂ- ਲੁਹਾਣ ਹੋਇਆ ਪਿਆ ਸੀ।
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮੁੜ ਹੋਈ ਰੱਦ
ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ’ਚ ਰਖਵਾ ਦਿੱਤਾ ਹੈ। ਏਐੱਸਆਈ ਸੁਖਰਾਜ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ 2016 ਵਿੱਚ ਪੁਲਿਸ ’ਚ ਭਰਤੀ ਹੋਇਆ ਸੀ। ਦੁਪਿਹਰ ਖਾਣਾ ਖਾਣ ਲਈ ਆਪਣੇ ਪੀਜੀ ’ਚ ਸਥਿੱਤ ਕਮਰੇ ’ਚ ਆਇਆ ਤੇ ਆਪਣੀ ਸਰਕਾਰੀ ਰਾਇਫ਼ਲ ਸਾਫ਼ ਕਰ ਰਿਹਾ ਸੀ। ਰਾਈਫ਼ਲ ’ਚੋਂ ਅਚਾਨਕ ਹੀ ਗੋਲੀ ਚੱਲ ਗਈ। ਜੋ ਉਸਦੇ ਮੱਥੇ ’ਚ ਲੱਗੀ ’ਤੇ ਮੌਕੇ ’ਤੇ ਹੀ ਮਨਪ੍ਰੀਤ ਸਿੰਘ (34) ਦੀ ਮੌਤ ਹੋ ਗਈ।
ਖਰੜ ਥਾਣੇ ’ਚ ਤਾਇਨਾਤ ਪੁਲਿਸ ਮੁਲਾਜ਼ਮ ਵਿਰੁੱਧ ਰਿਸ਼ਵਤ ਮੰਗਣ ’ਤੇ ਮਾਮਲਾ ਦਰਜ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦਿੱਤੇ ਸੀ ਸਖਤ ਆਦੇਸ (Bribe)
(ਐੱਮ ਕੇ ਸਾਇਨਾ) ਮੋਹਾਲੀ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ’ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ (Bribe) ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਖਿਜਰਾਬਾਦ ਨਿਵਾਸੀ ਪਰਮਜੀਤ ਸਿੰਘ ਤੋਂ ਪੁਲਿਸ ਮੁਲਾਜ਼ਮ ਊਧਮ ਸਿੰਘ ਅਸਿੱਧੇ ਢੰਗ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਪਰਮਜੀਤ ਸਿੰਘ ਵੱਲੋਂ ਇਸ ਸਬੰਧੀ ਵੀਡੀਓ ਬਣਾ ਕੇ ਵਾਈਰਲ ਕਰ ਦਿੱਤੀ ਗਈ ਸੀ। ਜੋ ਕਿ ਹਲਕਾ ਖਰੜ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਧਿਆਨ ਵਿੱਚ ਆ ਗਈ। ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਐਸਐਸਪੀ ਮੋਹਾਲੀ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਇਹ ਵੀ ਪੜ੍ਹੋ : ਹੁਣ ਪੰਜਾਬ ਦੇ ਆਪ ਸੰਸਦ ਮੈਂਬਰ ਦਾ ਫੇਸਬੁੱਕ ਪੇਜ ਕੀਤਾ ਹੈਕ
ਕਾਰਵਾਈ ਕਰਦਿਆਂ ਊਧਮ ਸਿੰਘ ਖਿਲਾਫ ਥਾਣਾ ਸਦਰ ਖਰੜ ਵਿਖੇ ਐਫਆਈਆਰ ਦਰਜ ਕਰਕੇ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭਿ੍ਰਸ਼ਟਾਚਾਰ ਮੁਕਤ ਸ਼ਾਸ਼ਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਰੋਕਣ ਲਈ ਵੱਟਸਐਪ ਨੰਬਰ 95012 00200 ਜਾਰੀ ਕੀਤਾ ਗਿਆ ਹੈ ਜਿਸ ਉੱਤੇ ਵੀ ਲੋਕ ਭ੍ਰਿਸ਼ਟਾਚਾਰ ਸਬੰਧੀ ਆਪਣੀ ਸ਼ਿਕਾਇਤਾਂ ਦਰਜ ਕਰ ਸਕਦੇ ਹਨ।
ਪੁਲਿਸ ਮੁਲਾਜ਼ਮ ਨੇ ਵਿਖਾਈ ਇਮਾਨਦਾਰੀ
ਗੁਰਜੀਤ ਸਿੰਘ ਵੱਲੋਂ 7.25 ਤੋਲੇ ਚਾਂਦੀ ਦਾ ਕੜਾ ਵਾਪਸ ਕੀਤਾ
ਸੁਨਾਮ ਊਧਮ ਸਿੰਘ ਵਾਲਾ, (ਖੁਸ਼ਪ੍ਰੀਤ ਜੋਸ਼ਨ)। ਸਥਾਨਕ ਸ਼ਹਿਰ ਸੁਨਾਮ ਵਿਖੇ ਗੁਰਜੀਤ ਸਿੰਘ ਜੋ ਟ੍ਰੈਫਿਕ ਪੁਲੀਸ ਸੁਨਾਮ ਵਿੱਚ ਤਾਇਨਾਤ ਹਨ (Honesty) ਅਤੇ ਉਨ੍ਹਾਂ ਦੀ ਪਤਨੀ ਕੁਲਵਿੰਦਰ ਕੌਰ ਵੱਲੋਂ 7.25 ਤੋਲੇ ਦਾ ਚਾਂਦੀ ਦਾ ਕੜ੍ਹਾ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਗਈ ।
ਇਹ ਵੀ ਪੜ੍ਹੋ : ਸਕੂਲ ਔਫ ਏਮੀਨੇਸ ਦੇ ਬੱਚਿਆਂ ਲਈ ਤਿਆਰ ਹੋਵੇਗੀ ਖਾਸ ਵਰਦੀ
ਜ਼ਿਕਰਯੋਗ ਹੈ ਕਿ ਪੁਲਿਸ ਮੁਲਾਜ਼ਮ ਗੁਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਕੁਲਵਿੰਦਰ ਕੌਰ ਨੂੰ ਕਰੀਬ ਮਹੀਨਾ ਪਹਿਲਾਂ ਪੁਰਾਣੇ ਹਸਪਤਾਲ ਵਿਖੇ ਪਾਰਕ ਵਿੱਚ 7.25 ਤੋਲੇ ਦਾ ਚਾਂਦੀ ਦਾ ਕੜ੍ਹਾ ਲੱਭਿਆ ਸੀ ਅਤੇ ਬਾਅਦ ਵਿੱਚ ਗੁਰਜੀਤ ਸਿੰਘ ਵੱਲੋਂ ਇਸ ਕੜੇ ਦੀ ਪੋਸਟ ਅਪਣੇ ਸੋਸ਼ਲ ਮੀਡੀਆ ’ਤੇ ਪਾ ਦਿੱਤੀ ਗਈ ਅਤੇ ਇਸ ਕੜੇ ਦੇ ਅਸਲੀ ਮਾਲਕ ਦੀ ਆਸ ਪਾਸ ਖੋਜ ਕਰਨ ਉਪਰੰਤ ਕੜੇ ਦੇ ਮਾਲਕ ਸੁਖਪਾਲ ਕੌਰ ਨੂੰ ਸੌਂਪ ਦਿੱਤਾ ਗਿਆ । ਇਸ‌‌ ਮੌਕੇ ਗੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਪਰਿਵਾਰ ਨੂੰ ਉਨਾਂ ਦੀ ਗੁੰਮ ਹੋਈ ਅਮਾਨਤ ਮਿਲ ਗਈ ਹੈ ।ਇਸ ਮੌਕੇ ਸੁਖਪਾਲ ਕੌਰ ਵੱਲੋਂ ਵੀ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ ਗਿਆ ।
ਭੇਤ-ਭਰੇ ਹਾਲਾਤਾਂ ’ਚ ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ
ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਸੀ.ਆਈ.ਏ ਸਟਾਫ ਮਾਹੋਰਾਣਾ ਜ਼ਿਲ੍ਹਾ (Malerkotla News) ਮਾਲੇਰਕੋਟਲਾ ਵਿਖੇ ਤਾਇਨਾਤ ਸ਼ਿਪਾਹੀ ਹਰਮਨਪ੍ਰੀਤ ਸਿੰਘ ਮਾਣਕੀ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ ਹੋਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਪਾਹੀ ਹਰਮਨਪ੍ਰੀਤ ਸਿੰਘ ਮਾਣਕੀ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਮਾਣਕੀ ਥਾਣਾ ਸੰਦੌੜ ਜਿਲ੍ਹਾ ਮਾਲੇਰਕੋਟਲਾ ਜੋ ਕਿ ਮਾਲੇਰਕੋਟਲਾ ਦੇ ਮਾਹੋਰਾਣਾ ਸਥਿਤ ਸੀ.ਆਈ.ਏ ਸਟਾਫ ਚ ਤਾਇਨਾਤ ਸੀ।
ਉਸ ਨੂੰ ਗੋਲੀ ਲੱਗਣ ਸਬੰਧੀ ਭਾਵੇਂ ਕੋਈ ਵੀ ਅਫਸਰ ਕੁਝ ਕਹਿਣ ਨੂੰ ਤਿਆਰ ਨਹੀਂ ਹੋਇਆ, ਪਰ ਸੁਣਨ ਵਿਚ ਆਇਆ ਹੈ ਕਿ ਸਿਪਾਹੀ ਵੱਲੋਂ ਖੁਦ ਨੂੰ ਗੋਲੀ ਮਾਰੀ ਗਈ ਹੈ ਜਾਂ ਕਿਸੇ ਨਾਲ ਦੇ ਸਾਥੀ ਵੱਲੋਂ ਇਹ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ ਜਦਕਿ ਉੱਚ ਅਧਿਕਾਰੀ ਜਾਂਚ-ਪੜਤਾਲ ਤੋਂ ਬਚਣ ਲਈ ਰਾਇਫਲ ਸਾਫ ਕਰਨ ਦਾ ਬਹਾਨਾ ਬਣਾ ਰਹੇ ਹਨ।
ਸਿਪਾਹੀ ਹਰਮਨਪ੍ਰੀਤ ਸਿੰਘ ਮਾਣਕੀ ਦੇ ਛਾਤੀ ਵਿੱਚ ਗੋਲੀ ਵੱਜਣ ਉਪਰੰਤ ਉਸਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਤੁਰੰਤ ਮਾਲੇਰਕੋਟਲਾ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੋਂ ਡਾਕਟਰਾਂ ਵੱਲੋਂ ਉਸਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਡੀ.ਐਮ.ਸੀ ਲੁਧਿਆਣਾ ਭੇਜਿਆ ਗਿਆ ਜਿੱਥੇ ਉਸਦੀ ਮੌਤ ਹੋ ਗਈ ਮਿ੍ਰਤਕ ਹਰਮਨਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ ਇੱਕ ਬੱਚਾ ਸਮੇਤ ਆਪਣੇ ਮਾਤਾ ਪਿਤਾ ਨੂੰ ਰੋੰਦੇ ਛੱਡ ਗਿਆ ਹੈ।
ਪਤਨੀ ਤੇ ਪੁੱਤ ਦਾ ਕਤਲ ਕਰਨ ਵਾਲੇ ਥਾਣੇਦਾਰ ਬਾਰੇ ਹੋਇਆ ਵੱਡਾ ਖੁਲਾਸਾ
(ਸੱਚ ਕਹੂੰ ਨਿਊਜ਼) ਬਟਾਲਾ। ਗੁਰਦਾਸਪੁਰ ਦੇ ਪਿੰਡ ਭੰਬਲੀ ਵਿਖੇ ਜਿਸ ਏਐਸਆਈ ਭੁਪਿੰਦਰ ਸਿੰਘ ਵੱਲੋਂ ਆਪਣੀ ਪਤਨੀ ਬਲਜੀਤ ਕੌਰ ਅਤੇ ਬੇਟੇ ਬਲਪ੍ਰੀਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਏਐਸਆਈ ਭੁਪਿੰਦਰ ਵੱਲੋਂ ਵੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ’ਚ ਹੁਣ ਇੱਕ ਵੱਡਾ ਖੁਲਾਸਾ ਹੋਇਆ ਹੈ। (Gurdaspur Mudar Case)
ਐਸਪੀ ਇਨਵੈਸਟੀਗੇਸ਼ਨ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਹੁਣ ਤੱਕ ਕੀਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਏਐਸਆਈ ਭੁਪਿੰਦਰ ਸਿੰਘ ਡਿਪਰੈਸ਼ਨ ਦਾ ਮਰੀਜ਼ ਸੀ ਅਤੇ ਉਹ ਆਪਣੇ ਪਰਿਵਾਰ ਨੂੰ ਪਿੰਡ ਦੀ ਬਜਾਇ ਬਟਾਲਾ ਵਿਚ ਰਹਿਣਾ ਲਈ ਕਹਿੰਦਾ ਸੀ। ਪਰ ਉਸ ਦਾ ਪਰਿਵਾਰ ਉਥੇ ਜਾਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਪਰਿਵਾਰ ਦੀ ਆਪਸੀ ਬਹਿਸ ਸ਼ੁਰੂ ਹੋ ਗਈ ਤੇ ਭੁਪਿੰਦਰ ਸਿੰਘ ਨੇ ਗੁੱਸੇ ’ਚ ਆ ਕੇ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ। (Gurdaspur Mudar Case)
ਉਨ੍ਹਾਂ ਨੇ ਦੱਸਿਆ ਕਿ ਗੁਆਂਢੀ ਔਰਤ ਨੇ ਸਾਰੀ ਘਟਨਾ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਭੁਪਿੰਦਰ ਸਿੰਘ ਘਬਰਾ ਕੇ ਉਸ ਨੂੰ ਆਪਣੇ ਨਾਲ ਲੈ ਗਿਆ ਕਿਉਂਕਿ ਉਸ ਨੂੰ ਪਤਾ ਸੀ ਕਿ ਉਹ ਇਕਲੌਤੀ ਚਸ਼ਮਦੀਦ ਗਵਾਹ ਹੈ। ਘਟਨਾ ਤੋਂ ਬਾਅਦ ਭੁਪਿੰਦਰ ਸਿੰਘ ਰਿਸ਼ਤੇਦਾਰ ਦੇ ਘਰ ਵਿਚ ਜਾ ਕੇ ਲੁਕ ਗਿਆ ਸੀ।  ਪੁਲਿਸ ਵੱਲੋ ਇਸ ਦੇ ਲੁੱਕਣ ਦੇ ਟਿਕਾਣੇ ਨੂੰ ਟਰੇਸ਼ ਕਰ ਲਿਆ ਗਿਆ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਲਗਾਤਾਰ ਪੰਜ ਘੰਟੇ ਤੋਂ ਇਸ ਨੂੰ ਸਿਰੰਡਰ ਕਰਨ ਲਈ ਗੱਲਬਾਤ ਰਾਹੀਂ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਐਸ ਐਸ ਪੀ ਬਟਾਲਾ ਅਨੁਸਾਰ ਇਸ ਦੇ ਰਿਸ਼ਤੇਦਾਰ ਵੀ ਇਸ ਨੂੰ ਸਿਰੰਡਰ ਕਰਨ ਲਈ ਦਬਾਅ ਬਣਾ ਰਹੇ ਸਨ ਪਰ ਦੇਰ ਸ਼ਾਮ ਇਸ ਏਐਸਆਈ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਪੁਲਿਸ ਸੂਤਰਾਂ ਮੁਤਾਬਿਕ, ਗੰਭੀਰ ਹਾਲਤ ਵਿਚ ਜ਼ਖਮੀ ਏਐਸਆਈ ਭੁਪਿੰਦਰ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ। ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਸੀ।
ਕਤਲ ਨੂੰ ਅੰਜਾਣ ਦੇਣ ਤੋਂ ਬਾਅਦ ਹੋ ਗਿਆ ਸੀ ਫਰਾਰ
ਗੁਰਦਾਸਪੁਰ ਦੇ ਪਿੰਡ ਭੰਬਲੀ ਵਿੱਚ ਇੱਕ ਪੁਲਿਸ ਮੁਲਾਜ਼ਮ (Policeman) ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਤੇ ਨੌਜਵਾਨ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰ ਦਿੰਤਾ। ਪੁਲਿਸ ਮੁਲਾਜ਼ਮ ਇੱਕ ਅਧਿਕਾਰੀ ਦੀ ਸੁਰੱਖਿਆ ’ਚ ਬਟਾਲਾ ਵਿੱਚ ਤਾਇਨਾਤ ਦੱਸਿਆ ਜਾ ਰਿਹਾ ਹੈ, ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ।
ਜਾਣਕਾਰੀ ਅਨੁਸਾਰ ਥਾਣਾ ਤਿੱਬੜ ਦੇ ਪਿੰਡ ਭੁੰਬਲੀ ਦਾ ਰਹਿਣ ਵਾਲਾ ਭੁਪਿੰਦਰ ਸਿੰਘ ਪੁਲਿਸ ਵਿਭਾਗ ਵਿੱਚ ਤਾਇਨਾਤ ਹੈ। ਮੰਗਲਵਾਰ ਸਵੇਰੇ ਕਰੀਬ 9:30 ਵਜੇ ਉਸ ਨੇ ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ। ਪਿੰਡ ਭੰੁਬਲੀ ਦੇ ਸਰਪੰਚ ਪਰਮਜੀਤ ਅਨੁਸਾਰ ਇਸ ਸਬੰਧੀ ਥਾਣਾ ਤਿੱਬੜ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪਤਨੀ ਤੇ ਪੁੱਤ ਦਾ ਕਤਲ ਕਰਨ ਵਾਲੇ ਥਾਣੇਦਾਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਗੁਰਦਾਸਪੁਰ, (ਗੁਲਸ਼ਨ ਕੁਮਾਰ)। ਗੁਰਦਾਸਪੁਰ ਦੇ ਪਿੰਡ ਭੰਬਲੀ ਵਿਖੇ ਜਿਸ ਏਐਸਆਈ ਭੁਪਿੰਦਰ ਸਿੰਘ ਵੱਲੋਂ ਆਪਣੀ ਪਤਨੀ ਬਲਜੀਤ ਕੌਰ ਅਤੇ ਬੇਟੇ ਬਲਪ੍ਰੀਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਏਐਸਆਈ ਭੁਪਿੰਦਰ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। (Gurdaspur Mudar Case) ਦੱਸਿਆ ਇਹ ਜਾ ਰਿਹਾ ਹੈ ਕਿ ਆਪਣੀ ਪਤਨੀ ਅਤੇ ਬੇਟੇ ਨੂੰ ਗੋਲੀ ਮਾਰਨ ਤੋਂ ਬਾਅਦ ਏਐਸਆਈ ਭੁਪਿੰਦਰ ਸਿੰਘ ਪਿੰਡ ਦੀ ਹੀ ਇਕ ਔਰਤ ਨੂੰ ਕਿਡਨੈਪ ਕਰਕੇ ਆਪਣੇ ਨਾਲ ਲੈ ਗਿਆ ਸੀ ਅਤੇ ਬਟਾਲਾ ਦੇ ਨੇੜੇ ਇਕ ਪਿੰਡ ਵਿਚ ਆਪਣੇ ਰਿਸ਼ਤੇਦਾਰਾਂ ਦੇ ਘਰ ਵਿੱਚ ਲੁਕਿਆ ਸੀ। ਪੁਲਿਸ ਵੱਲੋ ਇਸ ਦੇ ਲੁੱਕਣ ਦੇ ਟਿਕਾਣੇ ਨੂੰ ਟਰੇਸ਼ ਕਰ ਲਿਆ ਗਿਆ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਲਗਾਤਾਰ ਪੰਜ ਘੰਟੇ ਤੋਂ ਇਸ ਨੂੰ ਸਿਰੰਡਰ ਕਰਨ ਲਈ ਗੱਲਬਾਤ ਰਾਹੀਂ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਐਸ ਐਸ ਪੀ ਬਟਾਲਾ ਅਨੁਸਾਰ ਇਸ ਦੇ ਰਿਸ਼ਤੇਦਾਰ ਵੀ ਇਸ ਨੂੰ ਸਿਰੰਡਰ ਕਰਨ ਲਈ ਦਬਾਅ ਬਣਾ ਰਹੇ ਸਨ ਪਰ ਦੇਰ ਸ਼ਾਮ ਇਸ ਏਐਸਆਈ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਪੁਲਿਸ ਸੂਤਰਾਂ ਮੁਤਾਬਿਕ, ਗੰਭੀਰ ਹਾਲਤ ਵਿਚ ਜ਼ਖਮੀ ਏਐਸਆਈ ਭੁਪਿੰਦਰ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ। ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। Gurdaspur Mudar Case
ਕਤਲ ਨੂੰ ਅੰਜਾਣ ਦੇਣ ਤੋਂ ਬਾਅਦ ਹੋ ਗਿਆ ਸੀ ਫਰਾਰ
ਗੁਰਦਾਸਪੁਰ ਦੇ ਪਿੰਡ ਭੰਬਲੀ ਵਿੱਚ ਇੱਕ ਪੁਲਿਸ ਮੁਲਾਜ਼ਮ (Policeman) ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਤੇ ਨੌਜਵਾਨ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰ ਦਿੰਤਾ। ਪੁਲਿਸ ਮੁਲਾਜ਼ਮ ਇੱਕ ਅਧਿਕਾਰੀ ਦੀ ਸੁਰੱਖਿਆ ’ਚ ਬਟਾਲਾ ਵਿੱਚ ਤਾਇਨਾਤ ਦੱਸਿਆ ਜਾ ਰਿਹਾ ਹੈ, ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ।
ਜਾਣਕਾਰੀ ਅਨੁਸਾਰ ਥਾਣਾ ਤਿੱਬੜ ਦੇ ਪਿੰਡ ਭੁੰਬਲੀ ਦਾ ਰਹਿਣ ਵਾਲਾ ਭੁਪਿੰਦਰ ਸਿੰਘ ਪੁਲਿਸ ਵਿਭਾਗ ਵਿੱਚ ਤਾਇਨਾਤ ਹੈ। ਮੰਗਲਵਾਰ ਸਵੇਰੇ ਕਰੀਬ 9:30 ਵਜੇ ਉਸ ਨੇ ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ। ਪਿੰਡ ਭੰੁਬਲੀ ਦੇ ਸਰਪੰਚ ਪਰਮਜੀਤ ਅਨੁਸਾਰ ਇਸ ਸਬੰਧੀ ਥਾਣਾ ਤਿੱਬੜ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੁਲਿਸ ਮੁਲਾਜ਼ਮ ਨੇ ਸਰਵਿਸ ਰਿਵਾਲਵਰ ਨਾਲ ਪਤਨੀ ਤੇ ਪੁੱਤਰ ਦਾ ਕਤਲ
ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਗੁਰਦਾਸਪੁਰ ਦੇ ਪਿੰਡ ਭੰਬਲੀ ਵਿੱਚ ਇੱਕ ਪੁਲਿਸ ਮੁਲਾਜ਼ਮ (Policeman) ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਤੇ ਨੌਜਵਾਨ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰ ਦਿੰਤਾ। ਪੁਲਿਸ ਮੁਲਾਜ਼ਮ ਇੱਕ ਅਧਿਕਾਰੀ ਦੀ ਸੁਰੱਖਿਆ ’ਚ ਬਟਾਲਾ ਵਿੱਚ ਤਾਇਨਾਤ ਦੱਸਿਆ ਜਾ ਰਿਹਾ ਹੈ, ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ।
ਜਾਣਕਾਰੀ ਅਨੁਸਾਰ ਥਾਣਾ ਤਿੱਬੜ ਦੇ ਪਿੰਡ ਭੁੰਬਲੀ ਦਾ ਰਹਿਣ ਵਾਲਾ ਭੁਪਿੰਦਰ ਸਿੰਘ ਪੁਲਿਸ ਵਿਭਾਗ ਵਿੱਚ ਤਾਇਨਾਤ ਹੈ। ਮੰਗਲਵਾਰ ਸਵੇਰੇ ਕਰੀਬ 9:30 ਵਜੇ ਉਸ ਨੇ ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ। ਪਿੰਡ ਭੰੁਬਲੀ ਦੇ ਸਰਪੰਚ ਪਰਮਜੀਤ ਅਨੁਸਾਰ ਇਸ ਸਬੰਧੀ ਥਾਣਾ ਤਿੱਬੜ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਕੀਤੀ ਧਾਰਾ 174 ਤਹਿਤ ਕਾਰਵਾਈ
ਸੁਖਜੀਤ ਮਾਨ(ਬਠਿੰਡਾ) ਪਿੰਡ ਜੋਗਾਨੰਦ ਨੇੜਿਓਂ ਲੰਘਦੀ ਨਹਿਰ ‘ਚੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ‘ਚ ਸ਼ਾਮਿਲ ਇੱਕ ਪੁਲਿਸ ਮੁਲਾਜ਼ਮ ਦੀ ਲਾਸ਼ ਮਿਲੀ ਹੈ  ਮ੍ਰਿਤਕ ਦੀ ਗੱਡੀ ਵੀ ਨਹਿਰ ‘ਚੋਂ ਮਿਲੀ ਹੈ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ ਵੇਰਵਿਆਂ ਮੁਤਾਬਿਕ ਪਿੰਡ ਬਾਦਲ ਵਾਸੀ ਹਰਜੋਤ ਸਿੰਘ (27) ਪੁੱਤਰ ਗੁਰਜੰਟ ਸਿੰਘ  ਜੋ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੁਰੱਖਿਆ ਦਸਤੇ ‘ਚ ਸ਼ਾਮਿਲ ਸੀ। Policeman
ਕੱਲ੍ਹ ਦੇਰ ਸ਼ਾਮ ਨਹਿਰ ‘ਚ ਕੋਈ ਲਾਸ਼ ਪਈ ਹੋਣ ਦੀ ਸੂਚਨਾ ਸਮਾਜ ਸੇਵੀ ਸੰਸਥਾ ਸਹਾਰਾ ਨੂੰ ਮਿਲੀ ਤਾਂ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਥਾਣਾ ਕੈਂਟ ਦੀ ਪੁਲਿਸ ਨੂੰ ਸੂਚਿਤ ਕੀਤਾ  ਪੁਲਿਸ ਦੀ ਹਾਜ਼ਰੀ ‘ਚ ਜਦੋਂ ਲਾਸ਼ ਬਾਹਰ ਕੱਢੀ ਤਾਂ ਉਸ ਕੋਲੋਂ ਮਿਲੇ ਆਧਾਰ ਕਾਰਡ ਦੇ ਅਧਾਰ ‘ਤੇ ਉਸਦੀ ਪਹਿਚਾਣ ਹਰਜੋਤ ਸਿੰਘ ਵਾਸੀ ਬਾਦਲ ਵਜੋਂ ਹੋਈ ਹੈ ਮ੍ਰਿਤਕ ਦੀ ਸਕਾਰਪੀਓ ਗੱਡੀ ਵੀ ਨਹਿਰ ‘ਚੋਂ ਮਿਲੀ ਹੈ ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਵਰਕਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ  ਥਾਣਾ ਕੈਂਟ ਦੇ ਐਸਐਚਓ ਨਰਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਨਵਦੀਪ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਮੂਲੀ ਵਿਵਾਦ ਕਾਰਨ ਨਾਬਾਲਗ ਨੂੰ ਮਾਰੀ ਸੀ ਗੋਲੀ
ਵਾਸ਼ਿੰਗਟਨ (ਏਜੰਸੀ)। ਅਮਰੀਕਾ ‘ਚ ਸ਼ਿਕਾਗੋ ਦੀ ਇੱਕ ਅਦਾਲਤ ਨੇ ਇੱਕ ਅਸ਼ਵੇਤ ਨਾਬਾਲਗ ਲੜਕੇ ਦੀ ਹੱਤਿਆ ਦੇ ਮਾਮਲੇ ‘ਚ ਇੱਕ ਪੁਲਿਸ ਮੁਲਾਜ਼ਮ ਨੂੰ ਲਗਭਗ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਕੂਕ ਕਾਉਂਟੀ ਸਰਕਿਟ ਦੇ ਜੱਜ ਵਾਨ ਡਿਏਕ ਨੇ ਸ਼ੁੱਕਰਵਾਰ ਨੂੰ ਇਹ ਸਜ਼ਾ ਸੁਣਾਈ। ਉਨ੍ਹਾਂ 17 ਸਾਲਾ ਲਾਕੁਆਨ ਮੈਕ ਡੋਨਾਲਡ ਦੀ ਹੱਤਿਆ ਲਈ ਪੁਲਿਸ ਮੁਲਾਜ਼ਮ ਡਿਏਕ ਨੂੰ ਦੋਸ਼ੀ ਠਹਿਰਾਉਂਦੇ ਹੋਏ, ਕਈ ਗਵਾਹਾਂ ਤੇ ਸਬੂਤਾਂ ਦੇ ਆਧਾਰ ‘ਤੇ ਡਿਏਕ ਨੂੰ 81 ਮਹੀਨਿਆਂ ਦੀ ਸਜ਼ਾ ਸੁਣਾਈ ਜਾਦੀ ਹੈ। ਸਾਲ 2014 ‘ਚ ਪੁਲਿਸ ਮੁਲਾਜ਼ਮ ਨੇ ਮਾਮੁਲੀ ਵਿਵਾਦ ਤੋਂ ਬਾਅਦ ਹੋਏ ਝਗੜੇ ‘ਤੇ ਨਾਬਾਲਕ ਨੂੰ ਗੋਲੀ ਮਾਰ ਦਿੱਤੀ ਸੀ। (Policeman)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
Policeman, Sentenced, seven years conviction
ਲੋਕਾਂ ਨੇ ਇਸ ਪੁਲਿਸ ਮੁਲਾਜ਼ਮ ਦੇ ਸਟੰਟ ਵੇਖ ਕੇ ਲਈਆਂ ਦੰਦਾਂ ਥੱਲੇ ਉਂਗਲਾਂ
ਪਹਿਲਾਂ ਵੀ ਹੱਥ ‘ਚ ਰਾਈਫ਼ਲ ਫੜ ਕੇ ਵਿਖਾ ਚੁੱਕਿਐ ਕਈ ਸਟੰਟ
ਸੱਤਪਾਲ ਥਿੰਦ, ਫਿਰੋਜ਼ਪੁਰ। ਪੰਜਾਬੀ ਦੀ ਕਹਾਵਤ ਹੈ ਕਿ ‘ਹਿੰਮਤ ਕਰੇ ਇਨਸਾਨ ਤਾਂ ਸਹਾਇਤਾ ਕਰੇ ਭਗਵਾਨ, ਹਿੰਮਤ ਏ ਮਰਦਾ, ਮੱਦਦ ਏ ਖੁਦਾ’ ਇਨ੍ਹਾਂ ਸਤਰਾਂ ਨੂੰ ਸੱਚ ਕਰ ਵਿਖਾਇਆ ਹੈ ਪੰਜਾਬ ਪੁਲਿਸ ਦੇ ਜਾਂਬਾਜ਼ ਹੌਲਦਾਰ ਰਤਨ ਸਿੰਘ ਨੇ, ਜੋ ਥਾਣਾ ਗੁਰੂਹਰਸਾਏ ਵਿਖੇ ਤਾਇਨਾਤ ਹੈ। ਰਤਨ ਸਿੰਘ ਨੇ ਅੱਜ ਮੰਡੀ ਘੁਬਾਇਆ ਤੋਂ ਹੱਥ ਛੱਡ ਕੇ ਬੁਲਟ ਮੋਟਰ ਸਾਈਕਲ ‘ਤੇ ਖੜ੍ਹੇ ਹੋ ਕੇ ਪਿੰਡ ਖਾਈ ਫੇਮੇ ਕੀ ਦੇ ਓਵਰ ਬ੍ਰਿਜ ਤੱਕ ਬੁਲਟ ਮੋਟਰ ਸਾਈਕਲ ਚਲਾ ਕੇ ਨਵਾਂ ਸਟੰਟ ਵਿਖਾਇਆ। ਉਨ੍ਹਾਂ ਦੀ ਇਸ ਹਿੰਮਤ ਨੂੰ ਵੇਖਦੇ ਹੋਏ ਲੰਮੇ ਸਫ਼ਰ ਦੌਰਾਨ ਵੱਖ-ਵੱਖ ਪਿੰਡਾਂ ਦੇ ਲੋਕ ਸੜਕਾਂ ‘ਤੇ ਵੇਖੇ ਗਏ।
ਦੱਸਣਯੋਗ ਹੈ ਕਿ ਰਤਨ ਸਿੰਘ ਹੌਲਦਾਰ ਇਸ ਤੋਂ ਪਹਿਲਾਂ ਵੀ ਹਰ ਸਾਲ 15 ਅਗਸਤ, 26 ਜਨਵਰੀ ਮੌਕੇ ਹੱਥ ‘ਚ ਰਾਈਫ਼ਲ ਫੜ ਕੇ ਬੁਲਟ ਮੋਟਰ ਸਾਈਕਲ ‘ਤੇ ਖੜ੍ਹੇ ਹੋ ਕੇ ਕਈ ਤਰ੍ਹਾਂ ਦੇ ਸਟੰਟ ਵਿਖਾਉਂਦਾ ਆ ਰਿਹਾ ਹੈ। ਅੱਜ ਉਨ੍ਹਾਂ ਦੇ ਇਸ ਲੰਮੇ 60 ਕਿਲੋਮੀਟਰ ਚਲਾਏ ਗਏ ਹੱਥ ਛੱਡ ਕੇ ਬੁਲਟ ਮੋਟਰ ਸਾਈਕਲ ਦੀ ਅਗਵਾਈ ਥਾਣਾ ਗੁਰੂ ਹਰਸਹਾਏ ਦੀ ਪੁਲਿਸ ਕਰ ਰਹੀ ਸੀ ਤੇ ਰਤਨ ਸਿੰਘ ਬੇਝਿਜਕ ਆਪਣੇ ਮੋਟਰ ਸਾਈਕਲ ਨੂੰ 50 ਦੀ ਸਪੀਡ ‘ਤੇ ਹੱਥ ਛੱਡ ਕੇ ਚਲਾ ਰਿਹਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।