Amloh News - Sach Kahoon Punjabi
Amloh News: ਅਮਲੋਹ ਸ਼ਹਿਰ ਦੇ ਹਾਲਾਤ ਹੋਣਗੇ ਹੁਣ ਹੋਰ ਵੀ ਖਰਾਬ, ਗਿਲਾ ਤੇ ਸੁੱਕਾ ਕੂੜਾ ਸੁੱਟਿਆ ਸੜਕਾਂ ’ਤੇ
(ਅਨਿਲ ਲੁਟਾਵਾ) ਅਮਲੋਹ। ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਫ਼ਾਈ ਸੇਵਕ ਯੂਨੀਅਨ ਅਮਲੋਹ ਵੱਲੋਂ ਕੀਤੀ ਅਣਮਿੱਥੇ ਸਮੇਂ ਦੀ ਕੰਮ-ਛੋੜ ਹੜਤਾਲ ਅੱਜ 11ਵੇਂ ਦਿਨ ’ਚ ਦਾਖਲ ਹੋ ਗਈ। ਅੱਜ ਨਗਰ ਕੌਂਸਲ ਅਮਲੋਹ ਦੇ ਸਮੂਹ ਸਫ਼ਾਈ ਕਰਮਚਾਰੀਆਂ ਵੱਲੋਂ ਪ੍ਰਧਾਨ ਮੇਟ ਪਰਮਜੀਤ ਪੰਮੀ ਦੀ ਅਗਵਾਈ ਹੇਠ ਨਗਰ ਕੌਂਸਲ ਅੱਗੇ ਧਰਨਾ ਲਾਇਆ ਗਿਆ ਅਤੇ ਪੰਜਾਬ ਸਰਕਾਰ ਰੋਸ਼ ਪ੍ਰਦਰਸ਼ਨ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਉਸ ਤੋਂ ਬਾਅਦ ਸਫ਼ਾਈ ਸੇਵਕਾਂ ਨੇ ਅਮਲੋਹ ਦੇ ਮੇਨ ਬਾਜ਼ਾਰ, ਪੁਰਾਣੀ ਅਨਾਜ਼ ਮੰਡੀ, ਨਾਭਾ ਚੌਂਕ, ਸਰਾਫਾ ਬਜ਼ਾਰ, ਬੁੱਗਾ ਬੱਸ ਸਟੈਂਡ, ਸਿਵਲ ਹਸਪਤਾਲ, ਪੰਡਤ ਕੇਸਵਾ ਨੰਦ ਚੌਂਕ ਤੱਕ ਗਿਲਾ ਅਤੇ ਸੁੱਕਾ ਕੂੜਾ ਸੁੱਟ ਦਿੱਤਾ ਅਤੇ ਉਨ੍ਹਾਂ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਚੇਤਾਵਨੀ ਦੀ ਅਨਾਊਂਸਮੈਟ ਕੀਤੀ ਕਿ ਜੇਕਰ ਕੋਈ ਕਿਸੇ ਨੇ ਕੂੜੇ ਨੂੰ ਚੁੱਕਣ ਜਾ ਸਾਫ਼ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਅੱਗੇ ਹੋਰ ਕੂੜਾ ਸੁੱਟਿਆ ਜਾਵੇਗਾ। ਅਮਲੋਹ ਬਜ਼ਾਰ ਦੇ ਹਾਲਾਤ ਬੱਦ ਤੋਂ ਬੱਦਤਰ ਬਣ ਚੁੱਕੇ ਹਨ ਕਿਉਂਕਿ ਸੀਵਰੇਜ਼ ਜਾਮ ਹੋਣ ਕਾਰਨ ਪਾਣੀ ਸੜਕਾਂ ’ਤੇ ਜਮ੍ਹਾਂ ਹੋ ਗਿਆ ਹੈ ਅਤੇ ਹੁਣ ਸਫ਼ਾਈ ਸੇਵਕਾਂ ਨੇ ਗਿੱਲਾ ਤੇ ਸੁੱਕਾ ਕੂੜਾ ਵੀ ਉਸ ਵਿੱਚ ਸੁੱਟ ਦਿੱਤਾ ਹੈ ਜਿਸ ਕਾਰਨ ਪੂਰੇ ਬਾਜ਼ਾਰ ਵਿੱਚ ਬਦਬੂ ਫ਼ੈਲ ਚੁੱਕੀ ਹੈ ਰਾਹਗੀਰਾਂ ਦਾ ਲੱਗਣਾ ਤੇ ਦੁਕਾਨਦਾਰਾਂ ਦਾ ਦੁਕਾਨ ਵਿੱਚ ਬੈਠਣਾ ਮੁਸ਼ਕਿਲ ਹੋ ਗਿਆ ਹੈ।
ਕੀ ਕਹਿਣਾ ਮੇਟ ਪ੍ਰਧਾਨ ਪਰਮਜੀਤ ਪੰਮੀ ਦਾ:
ਅਮਲੋਹ: ਮੇਟ ਪ੍ਰਧਾਨ ਪਰਮਜੀਤ ਪੰਮੀ ਗੱਲਬਾਤ ਕਰਨ ਮੌਕੇ। ਤਸਵੀਰ : ਅਨਿਲ ਲੁਟਾਵਾ
ਇਸ ਸਬੰਧੀ ਗੱਲਬਾਤ ਕਰਨ ਤੇ ਮੇਟ ਪ੍ਰਧਾਨ ਪਰਮਜੀਤ ਪੰਮੀ ਨੇ ਕਿਹਾ ਕਿ ਪਾਣੀ ਸਿਰ ਉੱਪਰ ਦੀ ਲੰਘ ਗਿਆ ਹੈ ਅਤੇ ਕੋਈ ਵੀ ਸਰਕਾਰ ਦਾ ਨੁਮਾਇਂਦੇ ਜਾ ਪ੍ਰਸ਼ਾਸਿਨਕ ਅਧਿਕਾਰੀ ਨੇ ਉਨ੍ਹਾਂ ਦੀ ਯੂਨੀਅਨ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਆਪਣੀ ਹੱਕੀ ਮੰਗਾਂ ਪਿੱਛੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਦੇ ਕੰਨਾਂ ਤੱਕ ਜੂੰ ਨਹੀਂ ਸਰਕ ਰਹੀ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਸੀਂ ਲੋਕਾਂ ਦਾ ਕੂੜਾ ਚੁੱਕ ਸਕਦੇ ਹਾਂ ਤਾਂ ਅਸੀਂ ਇਸ ਤਰ੍ਹਾਂ ਸੁੱਟ ਵੀ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੀ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।
ਕੀ ਕਹਿਣਾ ਹੈ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਦਾ
ਇਸ ਸਬੰਧੀ ਗੱਲਬਾਤ ਕਰਨ ਤੇ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਪੂਰੇ ਪੰਜਾਬ 'ਚ ਚੱਲ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਤੇ ਖਾਸਕਰ ਕਰਕੇ ਦੁਕਾਨਦਾਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਕੂਲ ਦੇ ਬੱਚਿਆਂ ਨੂੰ ਲੰਘਣ ਵਿੱਚ ਵੀ ਦਿੱਕਤ ਆ ਰਹੀ ਹੈ। ਜਿਸ ਸਬੰਧੀ ਅਸੀਂ ਪ੍ਰਸ਼ਾਸਨ ਅਤੇ ਡੀਸੀ ਸਾਹਿਬ ਦੇ ਧਿਆਨ ਵਿੱਚ ਵੀ ਇਹ ਮਸਲਾ ਲੈ ਆਂਦਾ ਹੈ। ਦੂਸਰਾ ਅਸੀਂ ਇਨ੍ਹਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਇਸ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਇਨ੍ਹਾਂ ਮੁਲਾਜ਼ਮਾਂ ਦੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਆਦਿ ਮੰਗਾਂ ਸਰਕਾਰ ਦੇ ਧਿਆਨ ਵਿੱਚ ਵੀ ਹਨ। ਉਨ੍ਹਾਂ ਕਿਹਾ ਸੀਵਰੇਜ਼ ਦੀ ਸਮੱਸਿਆਵਾਂ ਕਾਰਨ ਖੜੇ ਪਾਣੀ ਨੂੰ ਉਹ ਕਾਰਜ ਸਾਧਕ ਅਫ਼ਸਰ ਨਾਲ ਮਿਲਕੇ ਹੱਲ ਕਰਨਗੇ।
Amloh News: 20 ਮਈ ਨੂੰ ਆਮ ਵਾਂਗ ਖੁੱਲ੍ਹੇ ਰਹਿਣਗੇ ਮੈਡੀਕਲ ਸਟੋਰ: ਚੰਨੀ, ਜੁਨੇਜਾ
ਅਨਿਲ ਲੁਟਾਵਾ ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ (ਰਜਿ.) ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਚ.ਐਸ. ਚੰਨੀ ਅਤੇ ਰਾਮ ਸਰੂਪ ਜੁਨੇਜਾ ਜ਼ਿਲ੍ਹਾ ਸਕੱਤਰ ਅਮਲੋਹ ਨੇ ਸਾਂਝੇ ਬਿਆਨ ’ਚ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਮੈਡੀਕਲ ਸਟੋਰ 20 ਮਈ ਨੂੰ ਆਮ ਵਾਂਗ ਖੁੱਲ੍ਹੇ ਰਹਿਣਗੇ।  ਇਸ ਸਬੰਧੀ 10 ਮਈ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ (ਰਜਿ.) ਦੇ ਪ੍ਰਧਾਨ ਵੱਲੋਂ ਹੋਟਲ ਫੋਰ ਲੀਫ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ-ਸਕੱਤਰਾਂ ਦੀ ਮੀਟਿੰਗ ਕੀਤੀ ਗਈ, ਜਿਸ ’ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਸ਼ਿਰਕਤ ਕੀਤੀ।
ਮੀਟਿੰਗ ’ਚ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੋਇਲ ਨੇ ਦੱਸਿਆ ਕਿ ਡਰੱਗ ਐਕਟ 1940 ਤੇ 1945 ਦੇ ਅਧੀਨ ਸਾਰੇ ਇੰਡੀਆ ’ਚ ਮੈਡੀਕਲ ਸਟੋਰ ਕੰਮ ਕਰਦੇ ਹਨ, ਪਰ ਪੰਜਾਬ ’ਚ ਇਹ ਕੁੱਝ ਸ਼ਰਤਾਂ ਨਾਲ ਲਾਗੂ ਕੀਤਾ ਹੋਇਆ ਹੈ। ਇਸ ਨਾਲ ਕੈਮਿਸਟ ਭਾਈਚਾਰੇ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਡੀ ਮੰਗ ਹੈ ਕਿ ਇਹ ਸ਼ਰਤਾਂ ਹਟਾਈਆਂ ਜਾਣ।
ਇਸ ਮੌਕੇ ਐਚ.ਐਸ. ਚੰਨੀ ਨੇ ਸੁਝਾਅ ਦਿੱਤਾ ਕਿ ਜ਼ਿਲ੍ਹਾ ਪ੍ਰਧਾਨ ਆਪਣੇ-ਆਪਣੇ ਮੈਂਬਰ ਪਾਰਲੀਮੈਂਟ ਨੂੰ ਮੰਗ ਪੱਤਰ ਦੇਣ ਤਾਂ ਜੋ ਕੈਮਿਸਟਾਂ ਦੀ ਅਵਾਜ਼ ਪਾਰਲੀਮੈਂਟ ਤੱਕ ਪਹੁੰਚ ਸਕੇ। ਸਾਰੇ ਭਾਰਤ ਲਈ ਇਕ ਹੀ ਕਾਨੂੰਨ ਹੋਣਾ ਚਾਹੀਦਾ ਹੈ।
ਅਸ਼ੋਕ ਗੋਇਲ, ਜੋ ਕਿ ਪੰਜਾਬ ਫਾਰਮੇਸੀ ਕਾਊਂਸਲ ਦੇ ਮੈਂਬਰ ਵੀ ਹਨ, ਨੇ ਦੱਸਿਆ ਕਿ ਕਾਊਂਸਲ ਵੱਲੋਂ ਰਜਿਸਟਰਡ ਫਾਰਮਾਸਿਸਟਾਂ ਨੂੰ ਆਪਣੀ ਰਜਿਸਟਰੇਸ਼ਨ ਰੀ-ਨਿਊ ਕਰਾਉਣ ’ਚ ਮੁਸ਼ਕਿਲਾਂ ਆ ਰਹੀਆਂ ਹਨ, ਜਿਸ ਨਾਲ 8 ਹਜ਼ਾਰ ਤੋਂ 10 ਹਜ਼ਾਰ ਫਾਰਮਾਸਿਸਟ ਪ੍ਰਭਾਵਿਤ ਹੋ ਰਹੇ ਹਨ।
ਚੇਅਰਮੈਨ ਗੁਰਚਰਨ ਸਿੰਘ ਛੀਨਾ ਨੇ ਭਰੋਸਾ ਦਵਾਇਆ ਕਿ ਉਹ ਜਲਦੀ ਹੀ ਮੁੱਖ ਮੰਤਰੀ ਤੋਂ ਸਮਾਂ ਲੈ ਕੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਡੈਲੀਗੇਸ਼ਨ ਨਾਲ ਵਿਚਾਰ-ਵਟਾਂਦਰਾ ਕਰਨਗੇ ਤੇ ਕੈਮਿਸਟ ਭਾਈਚਾਰੇ ਦੀਆਂ ਮੁਸ਼ਕਿਲਾਂ ਹੱਲ ਕਰਵਾਉਣਗੇ।
ਪੀ.ਸੀ.ਏ. ਦੇ ਪ੍ਰਧਾਨ ਅਸ਼ੋਕ ਗੋਇਲ ਨੇ ਭਰੋਸਾ ਦਵਾਇਆ ਕਿ 20 ਮਈ ਨੂੰ ਗੈਰ-ਪ੍ਰਮਾਣਿਤ ਜਥੇਬੰਦੀਆਂ ਕੈਮਿਸਟਾਂ ਦੇ ਅਸਲੀ ਮੁੱਦਿਆਂ ਤੋਂ ਹਟ ਕੇ ਹੜਤਾਲ ਦਾ ਟਿੰਡੋਰਾ ਪਿੱਟ ਰਹੀਆਂ ਹਨ। ਸਾਡੀ ਐਸੋਸੀਏਸ਼ਨ ਬੰਦ ਦਾ ਕੋਈ ਸਮਰਥਨ ਨਹੀਂ ਕਰਦੀ। ਪੰਜਾਬ ਦੇ ਕੈਮਿਸਟ ਆਮ ਵਾਂਗ ਖੁੱਲ੍ਹੇ ਰਹਿਣਗੇ।
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਚੰਨੀ ਅਤੇ ਹਰਪ੍ਰੀਤ ਸਿੰਘ ਅਮਲੋਹ ਨੇ ਜ਼ਿਲ੍ਹੇ ਦੇ ਕੈਮਿਸਟ ਮਾਲਕਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਦੁਕਾਨਾਂ 20 ਮਈ ਨੂੰ ਆਮ ਵਾਂਗ ਖੁੱਲ੍ਹੀਆਂ ਰੱਖਣ।
Amloh News: ਅਮਲੋਹ ਪਬਲਿਕ ਸਕੂਲ ਵਿਖੇ ਫਾਊਂਡਰ ਡੇਅ ਤੇ ਇਨਾਮ ਵੰਡ ਸਮਾਰੋਹ ਧੂਮ-ਧਾਮ ਨਾਲ ਮਨਾਇਆ
Amloh News: (ਅਨਿਲ ਲੁਟਾਵਾ) ਅਮਲੋਹ। ਸਥਾਨਕ ਅਮਲੋਹ ਪਬਲਿਕ ਸਕੂਲ (ਗੋਇਲ ਸਕੂਲ) ਵਿਖੇ ਸਕੂਲ ਦਾ ‘ਫਾਊਂਡਰ ਡੇਅ’ ਤੇ ‘ਸਾਲਾਨਾ ਇਨਾਮ ਵੰਡ ਸਮਾਰੋਹ’ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ’ਚ ਮੁੱਖ ਮਹਿਮਾਨਾਂ ਵਜੋਂ ਸੰਦੀਪ ਸਿੰਘ, ਕੌਂਸਲਰ ਲਵਪ੍ਰੀਤ ਸਿੰਘ ਅਤੇ ਕੌਂਸਲਰ ਜਗਤਾਰ ਸਿੰਘ ਨੇ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ। ਸਮਾਗਮ ਦੌਰਾਨ ਮੈਰਿਟ ਸੂਚੀ 'ਚ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀ ਪ੍ਰਭਜੋਤ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ: Pawan Khera ਨੇ ਸੁਪਰੀਮ ਕੋਰਟ ਵੱਲੋਂ ਮਿਲੀ ਅਗਾਊਂ ਜ਼ਮਾਨਤ ਨੂੰ ਦੱਸਿਆ ਲੋਕਤੰਤਰ ਦੀ ਜਿੱਤ
ਸਕੂਲ ਦੀ ਪ੍ਰਿੰਸੀਪਲ ਮੀਨਾ ਗੋਇਲ ਨੇ ਪ੍ਰਭਜੋਤ ਸਿੰਘ ਦੀ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਬਾਕੀ ਵਿਦਿਆਰਥੀਆਂ ਨੂੰ ਵੀ ਉਸ ਤੋਂ ਪ੍ਰੇਰਨਾ ਲੈਣ ਲਈ ਕਿਹਾ। ਉਨ੍ਹਾਂ ਮਿਹਨਤੀ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਲਗਨ ਤੇ ਸਖ਼ਤ ਮਿਹਨਤ ਸਦਕਾ ਹੀ ਸਕੂਲ ਲਗਾਤਾਰ ਸਫ਼ਲਤਾਵਾਂ ਹਾਸਲ ਕਰ ਰਿਹਾ ਹੈ। ਸੱਭਿਆਚਾਰਕ ਪ੍ਰੋਗਰਾਮ ਦੌਰਾਨ ਪ੍ਰਾਇਮਰੀ ਕਲਾਸ ਦੇ ਨਿੱਕੇ ਬੱਚਿਆਂ ਵੱਲੋਂ ਮਾਤਾ-ਪਿਤਾ ਨੂੰ ਸਮਰਪਿਤ ਪੇਸ਼ ਕੀਤੀ ਗਈ ਆਈਟਮ ਨੇ ਹਾਜ਼ਰ ਲੋਕਾਂ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਪੇਸ਼ ਕੀਤਾ ਗਿਆ ਧਮਾਕੇਦਾਰ ਪੰਜਾਬੀ ਡਾਂਸ ਅਤੇ ਚੌਥੀ-ਪੰਜਵੀਂ ਜਮਾਤ ਦੀਆਂ ਬੱਚੀਆਂ ਦਾ ਗਿੱਧਾ ਮੁੱਖ ਖਿੱਚ ਦਾ ਕੇਂਦਰ ਰਹੇ।
ਆਏ ਹੋਏ ਮਹਿਮਾਨਾਂ ਨੇ ਸਕੂਲ ਦੀ ਪ੍ਰਬੰਧਕੀ ਕਮੇਟੀ ਤੇ ਪ੍ਰਿੰਸੀਪਲ ਮੀਨਾ ਗੋਇਲ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਅੰਤ 'ਚ ਸਾਰੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਡਾ ਸ਼ੁਸ਼ੀਲ ਗੋਇਲ, ਵਿਨੈ ਪੁਰੀ, ਮੋਨੀ ਜਿੰਦਲ ਸਮੇਤ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।
ਅਮਲੋਹ : ਪਬਲਿਕ ਸਕੂਲ ਦੇ ਫਾਊਂਡਰ ਡੇਅ ਮੌਕੇ ਮੁੱਖ ਮਹਿਮਾਨ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਤੇ ਨਾਲ ਹਨ ਪ੍ਰਿੰਸੀਪਲ ਮੀਨਾ ਗੋਇਲ ਤੇ ਹੋਰ। ਤਸਵੀਰ: ਅਨਿਲ ਲੁਟਾਵਾ
Amloh News: ਅਮਲੋਹ ਵਿਖੇ ਕੱਢੀ ਸ਼ੋਭਾ ਯਾਤਰਾ
Amloh News: (ਅਨਿਲ ਲੁਟਾਵਾ) ਅਮਲੋਹ। ਅਮਲੋਹ ਦੇ ਪ੍ਰਾਚੀਨ ਸ੍ਰੀ ਸ਼ੀਤਲਾ ਮਾਤਾ ਮੰਦਿਰ ਵਿਖੇ ਸਮਾਗਮ ਨੂੰ ਲੈ ਕੇ ਸ਼ਹਿਰ ਅੰਦਰ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਦੇ ਆਹੁਦੇਦਾਰ ਤੇ ਮੈਂਬਰ ਅਤੇ ਰਾਜਸੀ ਪਾਰਟੀਆਂ ਦੇ ਅਹੁਦੇਦਾਰਾਂ ਨੇ ਭਾਗ ਲਿਆ ਤੇ ਸ਼ੋਭਾ ਯਾਤਰਾ ਨੂੰ ਰਵਾਨਾ ਕੀਤਾ ਗਿਆ। ਸੈਂਕੜਿਆਂ ਦੀ ਗਿਣਤੀ 'ਚ ਲੋਕ ਸ਼ੋਭਾ ਯਾਤਰਾ ’ਚ ਸ਼ਾਮਲ ਹੋਏ। ਸ਼ੋਭਾ ਯਾਤਰਾ ਦੇ ਸਵਾਗਤ ਲਈ ਥਾਂ-ਥਾਂ ਵੱਡੀਆਂ-ਵੱਡੀਆਂ ਰੰਗੋਲੀਆਂ ਸਜਾਈਆਂ ਗਈਆਂ ਸਨ, ਜਿਵੇਂ ਅਮਲੋਹ ਨੂੰ ਰੰਗੋਲੀ ਦੇ ਰੰਗਾਂ ਨਾਲ ਰੰਗ ਦਿੱਤਾ ਹੋਵੇ। ਬੈਂਡ ਸਾਜ਼ਾਂ ਦੀ ਧੁਨਾਂ ਨਾਲ ਭਗਤੀ ਸੰਗੀਤ ਵੱਜ ਰਿਹਾ ਸੀ ਅਤੇ ਸ਼ੋਭਾ ਯਾਤਰਾ ਦੇ ਅੱਗੇ ਆਤਿਸ਼ਬਾਜੀ ਹੋ ਰਹੀ ਸੀ। ਪੂਰਾ ਸ਼ਹਿਰ ਸ਼ੋਭਾ ਯਾਤਰਾ ਦਾ ਸਵਾਗਤ ਕਰਨ ਲਈ ਖੜ੍ਹਾ ਸੀ।
ਇਸ ਮੌਕੇ ਆਏ ਹੋਏ ਪਤਵੰਤਿਆਂ ਨੇ ਕਿਹਾ ਕਿ ਸ੍ਰੀ ਸ਼ੀਤਲਾ ਮਾਤਾ ਮੰਦਿਰ ਕਮੇਟੀ ਅਤੇ ਟਰੱਸਟ ਵੱਲੋਂ ਸ਼ਹਿਰ ਅੰਦਰ ਕਰਵਾਏ ਜਾਂਦੇ ਧਾਰਮਿਕ ਕਾਰਜ ਸ਼ਲਾਘਾਯੋਗ ਹਨ। ਉਨ੍ਹਾਂ ਅੱਗੇ ਕਿਹਾ ਕਿ
ਅਨਿਲ ਅਮਲੋਹ : ਮੇਨ ਬਾਜਾਰ ਅਮਲੋਹ 'ਚ ਲੰਘੀ ਸ਼ੋਭਾ ਯਾਤਰਾ ਦਾ ਦਿ੍ਸ਼। ਤਸਵੀਰ: ਅਨਿਲ ਲੁਟਾਵਾ
ਇਹ ਵੀ ਪੜ੍ਹੋ:  Royal Challengers Bangalore: ਉਹ 6 ਖਿਡਾਰੀ, ਜਿਨ੍ਹਾਂ ਨੇ ਬਤੌਰ ਕਪਤਾਨ RCB ਲਈ ਸਭ ਤੋਂ ਜ਼ਿਆਦਾ ਮੈਚ ਖੇਡੇ
ਇਸ ਮੌਕੇ ਟਰੱਸਟ ਦੇ ਚੇਅਰਮੈਨ ਵਿਨੇ ਪੂਰੀ ਨੇ ਜਿੱਥੇ ਸਾਰੀਆਂ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਸਮੇਂ ਸ਼੍ਰੀ ਸ਼ੀਤਲਾ ਮਾਤਾ ਵੈਲਫੇਅਰ ਟਰੱਸਟ ਦੇ ਚੇਅਰਮੈਨ ਵਿਨੈ ਪੁਰੀ, ਚੇਅਰਮੈਨ ਸੁਸ਼ੀਲ ਬਾਂਸਲ,ਇੰਦਰਮੋਹਨ ਸੂਦ, ਪ੍ਰਧਾਨ ਰਜਨੀਸ਼ ਗਰਗ,ਦਿਨੇਸ਼ ਪੁਰੀ, ਬਲਜੀਤ ਸਿੰਘ, ਕੈਸ਼ੀਅਰ ਹਰੀਸ਼ ਸਿੰਗਲਾ, ਡਾ.ਅਸ਼ੋਕ ਬਾਤਿਸ਼, ਜਤਿੰਦਰ ਲੁਟਾਵਾ,ਦਿਨੇਸ਼ ਪੁਰੀ, ਦੀਪਕ ਮੜਕਣ, ਸੁਖਦੇਵ ਕੱਕੜ,ਅਮਿਤ ਬਾਂਸਲ, ਰਾਜੀਵ ਕਰਕਰਾ, ਰਾਜੀਵ ਧੰਮੀ, ਕਰਮਜੀਤ ਬੋਬੀ, ਗੁਰਪਾਲ ਸਿੰਘ ਬੋਬੀ ,ਵਿਸ਼ਾਲ ਖੁੱਲਰ,ਜਸਮੀਤ ਸਿੰਘ ਰਾਜਾ, ਪੰਕਜ ਅਰੋੜਾ, ਕੁਲਦੀਪ ਧੀਮਾਨ, ਅਲੱਗ-ਅਲੱਗ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਹੁਦੇਦਾਰ ਤੇ ਮੈਂਬਰ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਮੌਜ਼ੂਦ ਸਨ।
ਅਨਿਲ ਅਮਲੋਹ : ਮੇਨ ਬਾਜਾਰ ਅਮਲੋਹ 'ਚ ਲੰਘੀ ਸ਼ੋਭਾ ਯਾਤਰਾ ਦਾ ਦਿ੍ਸ਼। ਤਸਵੀਰ: ਅਨਿਲ ਲੁਟਾਵਾ
Amloh News: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ
Amloh News: (ਅਨਿਲ ਲੁਟਾਵਾ) ਅਮਲੋਹ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸੈਮੀਨਾਰ ਡਾ. ਪੀ.ਐਨ. ਚੁਟਾਨੀ ਆਡੀਟੋਰੀਅਮ ਵਿੱਚ ਕਰਵਾਇਆ ਗਿਆ। ਇਹ ਸੈਮੀਨਾਰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸਰਵਉੱਚ ਬਲੀਦਾਨ ਨੂੰ ਯਾਦ ਕਰਨ ਅਤੇ ਉਨ੍ਹਾਂ ਦਾ ਸਨਮਾਨ ਕਰਨ ਲਈ ਕੀਤਾ ਗਿਆ ਸੀ।
ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਿਸ਼ਵ ਇਤਿਹਾਸ ਵਿੱਚ ਇੱਕ ਬੇਮਿਸਾਲ ਕੁਰਬਾਨੀ ਵਜੋਂ ਹੈ, ਕਿਉਂਕਿ ਉਨ੍ਹਾਂ ਨੇ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਜ਼ਬਰ ਅਤੇ ਜ਼ੁਲਮ ਦੇ ਵਿਰੁੱਧ ਦ੍ਰਿੜਤਾ ਨਾਲ ਖੜ੍ਹੇ ਹੋਏ ਅਤੇ ਲੋਕਾਂ ਦੀ ਜ਼ਮੀਰ ਦੀ ਆਜ਼ਾਦੀ ਦੀ ਰੱਖਿਆ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦਿੱਤਾ।
ਇਹ ਵੀ ਪੜ੍ਹੋ: Gold Price Crash: ਭਾਰੀ ਮੁਨਾਫਾ ਵਸੂਲੀ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਭਾਰੀ ਗਿਰਾਵਟ
ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਭਾਈਚਾਰੇ ਲਈ ਨਹੀਂ ਸੀ, ਸਗੋਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਸੀ। ਉਨ੍ਹਾਂ ਦੀਆਂ ਸਿੱਖਿਆਵਾਂ ਪੀੜ੍ਹੀਆਂ ਨੂੰ ਸੱਚਾਈ, ਹਿੰਮਤ, ਸਹਿਣਸ਼ੀਲਤਾ ਅਤੇ ਨਿਆਂ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕਰਦੀਆਂ ਰਹਿੰਦੀਆਂ ਹਨ। ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਵੀ ਮੌਜੂਦ ਸਨ।ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਵੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਮੌਜੂਦਾ ਸਮੇਂ ਵਿੱਚ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਸਾਰਥਕਤਾ ਬਾਰੇ ਗੱਲ ਕੀਤੀ। Amloh News
Amloh News: ਅਮਲੋਹ ਵਾਸੀਆਂ ਦੀ ਹਰ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ : ਵਿਧਾਇਕ ਗੈਰੀ ਬੜਿੰਗ
ਵਿਧਾਇਕ ਗੈਰੀ ਬੜਿੰਗ ਵੱਲੋਂ ਅਮਲੋਹ ਵਿੱਚ ਸੀਵਰੇਜ ਮੈਨ ਲਾਈਨ ਦੀ ਸਫਾਈ ਦਾ ਕੰਮ ਸ਼ੁਰੂ
Amloh News: (ਅਨਿਲ ਲੁਟਾਵਾ) ਅਮਲੋਹ। ਅੱਜ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਸ਼ਹਿਰ ਦੀ ਲੰਬੇ ਸਮੇਂ ਤੋਂ ਚੱਲ ਰਹੀ ਸੀਵਰੇਜ਼ ਦੀ ਮੈਨ ਲਾਈਨ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਵੀ ਮੌਜੂਦ ਸਨ, ਜਿਨ੍ਹਾਂ ਨੂੰ ਵਿਧਾਇਕ ਨੇ ਹਰ ਸਮੱਸਿਆ ਦੇ ਤੁਰੰਤ ਹੱਲ ਦਾ ਭਰੋਸਾ ਦਿੱਤਾ।ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸੀਵਰੇਜ਼ ਦੀ ਸਮੱਸਿਆ ਲੋਕਾਂ ਵੱਲੋਂ ਲਗਾਤਾਰ ਉਨ੍ਹਾਂ ਦੇ ਧਿਆਨ ਵਿੱਚ ਲਿਆਈ ਜਾ ਰਹੀ ਸੀ, ਜਿਸਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸਫਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਤਕਨੀਕੀ ਟੀਮਾਂ ਵੱਲੋਂ ਮੈਨ ਲਾਈਨ ਦੀ ਪੂਰੀ ਤਰ੍ਹਾਂ ਸਫਾਈ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਸੀਵਰੇਜ਼ ਓਵਰਫਲੋ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਹਲਕਾ ਅਮਲੋਹ ਦੇ ਲੋਕਾਂ ਦੀ ਹਰ ਮੁਸ਼ਕਲ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਅੱਗੇ ਵੀ ਉਹ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਰਹਿਣਗੇ।
ਇਹ ਵੀ ਪੜ੍ਹੋ: School Holidays: ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ ਫਿਰ ਵਧੀਆਂ
ਇਸ ਮੌਕੇ ਨਗਰ ਕੌਂਸਲ ਅਮਲੋਹ ਦੇ ਕਾਰਜਕਾਰੀ ਪ੍ਰਧਾਨ ਵਿੱਕੀ ਮਿੱਤਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੀਵਰੇਜ਼ ਦੀ ਮੈਨ ਲਾਈਨ ਦੀ ਸਫਾਈ ਨਾ ਹੋਣ ਕਾਰਨ ਸ਼ਹਿਰ ਵਿੱਚ ਵੱਡੀ ਸਮੱਸਿਆ ਬਣੀ ਹੋਈ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸੀਵਰੇਜ ਲਾਈਨ ਪਾਈ ਗਈ ਸੀ, ਉਸ ਸਮੇਂ ਤੋਂ ਇਸਦੀ ਢੰਗ ਨਾਲ ਸਫਾਈ ਨਹੀਂ ਹੋਈ ਸੀ। ਵਿਧਾਇਕ ਗੈਰੀ ਬੜਿੰਗ ਦੇ ਧਿਆਨ ਵਿੱਚ ਮਾਮਲਾ ਲਿਆਂਦੇ ਜਾਣ ਤੋਂ ਬਾਅਦ ਅੱਜ ਇਸਦਾ ਹੱਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ ਇਹ ਸਫਾਈ ਕੰਮ ਪੂਰਾ ਕੀਤਾ ਜਾਵੇਗਾ। ਮੰਡੀ ਗੋਬਿੰਦਗੜ੍ਹ ਚੌਂਕ ਅਮਲੋਹ ਤੋਂ ਸੂਏ ਨਾਲ ਜੁੜੇ ਡਿਸਪੋਜ਼ਲ ਤੱਕ ਮੈਨ ਲਾਈਨ ਦੀ ਸਫਾਈ ਕੀਤੀ ਜਾਵੇਗੀ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਪਨਾਗ, ਵਾਇਸ ਪ੍ਰਧਾਨ ਜਗਤਾਰ ਸਿੰਘ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਪ੍ਰਧਾਨ ਕੁਲਦੀਪ ਸਿੰਘ ਦੀਪਾ, ਪਾਲੀ ਅਰੋੜਾ, ਮੋਨੀ ਪੰਡਿਤ, ਰਾਜੇਸ਼ ਅਮਲੋਹ, ਮੱਖਣ ਅਮਲੋਹ ਆਦਿ ਮੌਜੂਦ ਸਨ। Amloh News
2 ਸੁਨਿਹਰੀ, 5 ਚਾਂਦੀ ਅਤੇ 1 ਕਾਂਸੀ ਦੇ ਤਮਗੇ ਜਿੱਤੇ
Amloh News: (ਅਨਿਲ ਲੁਟਾਵਾ) ਅਮਲੋਹ। ਦੀਪ ਸਪੋਰਟਸ ਕਲੱਬ, ਅਮਲੋਹ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ‘ਚ ਹੋਈ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 2 ਸੁਨਿਹਰੀ, 5 ਚਾਂਦੀ ਅਤੇ 1ਕਾਂਸੀ ਦੇ ਤਮਗੇ ਜਿੱਤ ਕੇ ਕਲੱਬ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਏ ਗਏ ਸਨ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਖਿਡਾਰੀ ਹਿੱਸਾ ਲੈਣ ਲਈ ਆਏ ਸਨ।
ਇਹ ਵੀ ਪੜ੍ਹੋ: Punjab Food Sector: ਪੰਜਾਬ ਦਾ ਖਾਧ ਖੇਤਰ! ਏਆਈ ਤੇ ਐਗਰੀਟੈਕ ਨਾਲ ਬਦਲੀ ਤਸਵੀਰ
ਦੀਪ ਸਪੋਰਟਸ ਕਲੱਬ,ਦੇ ਖਿਡਾਰੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਭ ਦਾ ਧਿਆਨ ਖਿੱਚਿਆ ਅਤੇ ਆਪਣੇ ਕੋਚ ਕੁਲਦੀਪ ਸਿੰਘ ਦੀ ਅਗਵਾਈ ‘ਚ ਇਸ ਵੱਡੀ ਸਫਲਤਾ ਨੂੰ ਹਾਸਲ ਕੀਤਾ। ਕੋਚ ਕੁਲਦੀਪ ਸਿੰਘ ਨੇ ਕਿਹਾ, “ਇਹ ਜਿੱਤ ਸਾਡੇ ਖਿਡਾਰੀਆਂ ਦੀ ਮਿਹਨਤ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਅਸੀਂ ਇਸ ਖੇਡ ਵਿੱਚ ਅਜੇ ਹੋਰ ਉੱਚਾਈਆਂ ਪਾਰ ਕਰਨ ਲਈ ਵਚਨਬੱਧ ਹਾਂ। ਸਾਡੇ ਕਲੱਬ ਦਾ ਮੁੱਖ ਉਦੇਸ਼ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਉਹਨਾਂ ਦੀਆਂ ਸਮਰਥਾਵਾਂ ਨੂੰ ਸਹੀ ਦਿਸ਼ਾ ਵਿੱਚ ਲੈ ਜਾਣਾ ਹੈ। ਦੀਪ ਸਪੋਰਟਸ ਕਲੱਬ ਦੀ ਇਸ ਸਫਲਤਾ ਨਾਲ ਸਾਰੇ ਅਮਲੋਹ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਕਲੱਬ ਦੇ ਸਾਰੇ ਖਿਡਾਰੀਆਂ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।
Amloh News: ਸਫਾਈ ਸੇਵਕ ਯੂਨੀਅਨ ਨੇ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ
Amloh News: ਅਮਲੋਹ (ਅਨਿਲ ਲੁਟਾਵਾ)। ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਦੀਆਂ ਮੁਲਾਜਮ ਵਿਰੋਧੀ ਨੀਤੀਆ ਦੇ ਖਿਲਾਫ਼ ਮਿਤੀ 29 ਤੇ 30 ਸਤੰਬਰ ਨੂੰ ਕੰਮ ਛੋੜ ਹੜਤਾਲ ਕਰਨ ਸਬੰਧੀ ਸਫਾਈ ਸੇਵਕ ਯੂਨੀਅਨ ਅਮਲੋਹ ਨੇ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ ਤੇ ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ ਨੂੰ ਮੰਗ ਪੱਤਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਟ ਪਰਮਜੀਤ ਪੰਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਦੇ ਸਮੂਹ ਮਿਊਸਪਲ ਮੁਲਾਜਮਾਂ ਸਫਾਈ ਸੇਵਕ, ਸੀਵਰਮੈਨਾ ਅਦਿ ਦੀਆ ਜਾਇਜ ਮੰਗਾ ਨੂੰ ਮਨਵਾਉਣ ਲਈ ਜੰਥੇਬੰਦੀ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ।
ਇਹ ਖਬਰ ਵੀ ਪੜ੍ਹੋ : Bihar Election 2025: ਬਿਹਾਰ ਚੋਣਾਂ ਲਈ ਭਾਜਪਾ ਨੇ ਕੀਤਾ ਵੱਡਾ ਐਲਾਨ, ਇਹ ਕੇਂਦਰੀ ਮੰਤਰੀ ਨੂੰ ਬਣਾਇਆ ਇੰਚਾਰਜ਼
ਪਰ ਪੰਜਾਬ ਸਰਕਾਰ ਵੱਲੋਂ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਜਾ ਰਿਹਾ ਹੈ, ਸਗੋਂ ਸਰਕਾਰ ਵੱਲੋਂ ਕੂੜੇ ਦੀ ਡੋਰ ਟੂ ਡੋਰ ਕੂਲੈਕਸਨ, ਲਿਫਟਿੰਗ ਤੇ ਪ੍ਰੋਸੈਸਿੰਗ, ਵਾਟਰ ਸਪਲਾਈ ਦੀ ਉਪਰੇਸ਼ਨ ਤੇ ਮੈਨਟੀਨੈਂਸ ਸੀਵਰੇਜ ਟ੍ਰੀਟਮੈਂਟ ਪਲਾਟ ਤੇ ਸੀਵਰੇਜ ਦੀ ਓਪਰੈਸ਼ਨ ਤੇ ਮੈਨਟੀਨੈਂਸ ਦਾ ਸਾਰਾ ਕੰਮ ਬਾਹਰਲੀਆ ਕੰਪਨੀਆਂ ਨੂੰ ਠੇਕੇ ਤੇ ਦੇਣ ਲਈ ਨਗਰ ਨਿਗਮਾ, ਨਗਰ ਕੌਂਸਲਾਂ, ਨਗਰ ਪੰਚਾਇਤਾ ਤੇ ਮਤੇ ਪ੍ਰਵਾਨ ਕਰਵਾਏ ਜਾ ਰਹੇ ਹਨ, ਟੈਂਡਰ ਆਦਿ ਲਗਵਾਏ ਜਾ ਰਹੇ ਹਨ। Amloh News
ਜਿਸ ਦੇ ਰੋਸ ਵਜੋਂ ਤੇ ਜਿਸ ਦਾ ਵਿਰੋਧ ਕਰਨ ਲਈ ਤੇ ਇੰਨਾ ਮੁਲਾਜ਼ਮਾ ਮਾਰੂ ਨੀਤੀਆ ਨੂੰ ਬੰਦ ਕਰਵਾਉਣ ਲਈ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਫੈਸਲੇ ਅਨੁਸਾਰ ਪੂਰੇ ਪੰਜਾਬ ਭਰ ’ਚ ਦੋ ਦਿਨਾ 29 ਤੇ 30 ਸਤੰਬਰ ਨੂੰ ਕੰਮਛੋੜ ਹੜਤਾਲ ਕੀਤੀ ਜਾਵੇਗੀ। ਸਫ਼ਾਈ ਸੇਵਕ ਅਮਲੋਹ ਦੇ ਅਹੁਦੇਦਾਰਾਂ ਨੇ ਨਗਰ ਕੌਂਸਲ ਦੇ ਪ੍ਰਧਾਨ ਤੇ ਸਾਰੇ ਕੌਂਸਲਰਾਂ ਨੂੰ ਹੜਤਾਲ ’ਚ ਸ਼ਾਮਲ ਹੋਣ ਲਈ ਬੇਨਤੀ ਕੀਤੀ। ਇਸ ਮੌਕੇ ਪਰਮਜੀਤ ਮੇਟ, ਰਾਜਵੀਰ ਸਿੰਘ, ਕਰਮਜੀਤ ਸਿੰਘ, ਨਰੇਸ਼ ਕੁਮਾਰ, ਅਵਤਾਰ ਸਿੰਘ, ਮਨਪ੍ਰੀਤ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਰਵੀ ਕੁਮਾਰ, ਦੀਪਕ ਕੁਮਾਰ, ਅਰਮਾਨ ਆਦਿ ਮੌਜ਼ੂਦ ਸਨ। Amloh News
Amloh News: ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਪਿੰਡ ਪਹੇੜੀ ਨੂੰ ਸੀਵਰੇਜ ਲਈ ਰਾਸ਼ੀ ਕੀਤੀ ਜਾਰੀ
(ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਪਿੰਡ ਪਹੇੜੀ ਨੂੰ ਸੀਵਰੇਜ਼ ਲਈ ਪੰਜ ਲੱਖ ਰੁਪਏ ਦੀ ਰਾਸ਼ੀ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਜਾਰੀ ਕੀਤੀ ਗਈ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ ਅਤੇ ਪਿੰਡ ਵਾਸੀਆਂ ਵੱਲੋਂ ਡਾ. ਅਮਰ ਸਿੰਘ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ।
ਇਹ ਵੀ ਪੜ੍ਹੋ: Agricultural News: ਯੂਰੀਆ ਅਤੇ ਡੀਏਪੀ ਖਾਦ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ, ਲੱਗੀਆਂ ਲੰਮੀਆਂ ਲਾਈਨਾਂ
ਇਸ ਮੌਕੇ ਡਾ. ਅਮਰ ਸਿੰਘ ਨੇ ਆਉਣ ਵਾਲੇ ਸਮੇਂ ਵਿਚ ਵੀ ਪਿੰਡ ਦੇ ਵਿਕਾਸ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਬਲਾਕ ਪ੍ਰਧਾਨਜਗਵੀਰ ਸਿੰਘ ਸਲਾਣਾ, ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਗੁਰਜੰਟ ਸਿੰਘ ਚਰਨ ਸਿੰਘ ਮਾਨਰ, ਛੱਜੂ ਸਿੰਘ, ਬਿੱਕਰ ਸਿੰਘ ਦੀਵਾ, ਹਰਚੰਦ ਸਿੰਘ ਸਮਸ਼ਪੁਰ, ਗੁਰਚਰਨ ਤੰਦਾ ਬੱਧਾ, ਕੁਲਵਿੰਦਰ ਸਿੰਘ, ਸੋਨੂੰ ਵਿਰਕ, ਜਸਵੀਰ ਸਿੰਘ ਜੱਸਾ, ਪਰਦੀਪ ਸਿੰਘ, ਮਨਦੀਪ ਸਿੰਘ, ਨਵੀ ਗਿੱਲ, ਕਮਲਜੀਤ ਸਿੰਘ, ਬੇਅੰਤ ਸਿੰਘ ਗਿੱਲ, ਅਮਰਿੰਦਰ ਸਿੰਘ ਵਿਰਕ, ਅਕਾਸ਼ਦੀਪ ਸਿੰਘ, ਗੁਰਸੇਵਕ ਸਿੰਘ, ਮੀਤਾ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਕੇਹਰ ਸਿੰਘ, ਬੰਤ ਸਿੰਘ ਆਦਿ ਮੌਜੂਦ ਸਨ। Amloh News
ਲਾਲਾ ਫੁੱਲ ਚੰਦ ਬਾਂਸਲ ਸਰਵਹਿੱਤਕਾਰੀ ਵਿਦਿਆ ਮੰਦਰ ਅਮਲੋਹ ਵੱਲੋ ਤੀਜ਼ ਮੌਕੇ ਸਮਾਗਮ ਕਰਵਾਇਆ
ਅਮਲੋਹ (ਅਨਿਲ ਲੁਟਾਵਾ)। Amloh News: ਅੱਜ ਲਾਲਾ ਫੁੱਲ ਚੰਦ ਬਾਂਸਲ ਸਰਵਹਿੱਤਕਾਰੀ ਵਿਦਿਆ ਮੰਦਰ ਅਮਲੋਹ ਵਿਖੇ ਤੀਜ ਦਾ ਤਿਉਹਾਰ ਸਕੂਲ ਦੇ ਚੀਫ ਪੈਟਰਨ ਪ੍ਰਦੀਪ ਬਾਂਸਲ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ। ਜਿਸ ਦੇ ਵਿਚ ਚੈਅਰਮੈਨ ਰਾਜਪਾਲ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਿੱਧੇ ਅਤੇ ਭੰਗੜੇ ਦੇ ਰੰਗਾਰੰਗ ਪ੍ਰਦਰਸ਼ਨ ਨੇ ਸਭ ਦਾ ਦਿਲ ਜਿੱਤ ਲਿਆ। ਇਹ ਪ੍ਰਦਰਸ਼ਨ ਵਿਦਿਆਰਥੀਆਂ ਦੇ ਅੰਦਰ ਲੁਕੇ ਹੁਨਰ ਨੂੰ ਉਭਾਰਨ ਵਾਲੇ ਸਨ।
Ludhiana Student Suicide: ਬੁਰੀ ਖਬਰ, ਬੀਏ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਜਾਣੋ ਕਾਰਨ
ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਮੈਨੇਜਰ ਰਾਕੇਸ਼ ਕੁਮਾਰ ਗਰਗ ਨੇ ਕਿਹਾ ਕਿ ਲਾਲਾ ਫੁੱਲ ਚੰਦ ਬਾਂਸਲ ਸਰਵਹਿੱਤਕਾਰੀ ਵਿਦਿਆ ਮੰਦਰ ਨਾ ਸਿਰਫ ਉੱਚ ਮਿਆਰੀ ਪੜਾਈ ਵਿੱਚ ਅੱਗੇ ਹੈ, ਸਗੋਂ ਇਸ ਤਰ੍ਹਾਂ ਦੇ ਤਿਉਹਾਰਾਂ ਰਾਹੀਂ ਪੁਰਾਤਨ ਭਾਰਤੀ ਵਿਸ਼ੇਸ਼ ਤੌਰ ’ਤੇ ਪੰਜਾਬੀ ਸੰਸਕ੍ਰਿਤੀ, ਚੰਗੇ ਸੰਸਕਾਰ ਅਤੇ ਧਾਰਮਿਕ ਮੁੱਲਾਂ ਨੂੰ ਜਿੰਦਾ ਰੱਖਣ ਲਈ ਵੀ ਵੱਡਾ ਯੋਗਦਾਨ ਪਾ ਰਿਹਾ ਹੈ। ਇਸ ਮੌਕੇ ਉੱਤੇ ਰਾਕੇਸ਼ ਕੁਮਾਰ ਗਰਗ ਨੇ ਨਾਨਾ ਬਣਨ ਦੀ ਖੁਸ਼ੀ ’ਚ ਆਪਣੇ ਵੱਲੋਂ ਸਕੂਲ ਨੂੰ 51 ਹਜ਼ਾਰ ਰੁਪਏ ਦੀ ਰਕਮ ਅਧਿਆਪਕਾ ਦੀ ਮਹੀਨਾਵਾਰ ਸਨਮਾਨ ਭੱਤੇ ਲਈ ਦਾਨ ਦੇਣ ਦਾ ਐਲਾਨ ਕੀਤਾ ਅਤੇ ਉਨ੍ਹਾਂ ਨੇ ਸਕੂਲ ਦੇ ਚੀਫ ਪੈਟਰਨ ਪ੍ਰਦੀਪ ਬਾਂਸਲ ਵੱਲੋਂ ਦਿੱਤੀ ਜਾ ਰਹੀ।
ਨਿਰੰਤਰ ਵਿਸ਼ੇਸ਼ ਸਹਿਯੋਗ ਰਕਮ ਲਈ ਅਤੇ ਵਾਇਸ ਚੈਅਰਮੈਨ ਸ਼ੁਸੀਲ ਬਾਂਸਲ ਦਾ ਵੀ ਧੰਨਵਾਦ ਕੀਤਾ| ਉਨ੍ਹਾ ਨੇ ਕਿਹਾ ਕਿ ਤੀਜ ਸਮਾਗਮ ਦੀ ਸਫਲਤਾ ਅਤੇ ਸਕੂਲ ਦੇ ਵਿੱਚ ਕਰਵਾਈ ਜਾ ਰਹੀ| ਉੱਚ ਮਿਆਰੀ ਪੜਾਈ ਵਿੱਚ ਸਕੂਲ ਦੇ ਮਿਹਨਤੀ ਸਟਾਫ – ਪ੍ਰਿੰਸੀਪਲ ਆਂਚਲ ਰਾਣੀ, ਮੇਘਾ ਸ਼ਰਮਾ, ਨੇਹਾ ਰਾਣੀ, ਭਾਵਨਾ ਰਾਣੀ, ਦਵਿੰਦਰ ਕੋਰ ਅਤੇ ਮੀਨਾ ਰਾਣੀ ਵੱਲੋਂ ਕੀਤੀ ਗਈ ਮਿਹਨਤ, ਕਾਬਿਲ-ਏ-ਤਾਰੀਫ ਹੈ| ਅਧਿਆਪਕਾ ਦੇ ਵੱਡਮੁੱਲੇ ਯਤਨ ਨਾਲ ਤਿਆਰ ਕੀਤਾ ਇਹ ਸਮਾਗਮ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਨਾਲ ਸੱਭਿਆਚਾਰ ਦੀ ਵੀ ਮਹੱਤਤਾ ਸਿਖਾਉਣ ਵਿੱਚ ਸਫਲ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਬੱਚਿਆ ਦੇ ਮਾਪਿਆ ਨੇ ਭਾਗ ਲੈ ਕੇ ਤੀਜ ਦੇ ਤਿਉਹਾਰ ਦੀਆ ਖੁਸ਼ੀਆਂ ਮਨਾਈਆ। Amloh News
Punjab Drug Eradication: ਪੰਜਾਬ ਸਰਕਾਰ ਨਸ਼ਿਆਂ ਦੀ ਲਾਹਨਤ ਨੂੰ ਜੜੋਂ ਖਤਮ ਕਰਨ ਲਈ ਦ੍ਰਿੜ੍ਹ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗਾਰਡਨ ਵੈਲੀ ਸਕੂਲ ਬੈਣਾ ਬੁਲੰਦ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ | Punjab Drug Eradication
ਅਮਲੋਹ (ਅਨਿਲ ਲੁਟਾਵਾ)। Punjab Drug Eradication: ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਮੁਹਿੰਮ ਤਹਿਤ ਅੱਜ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਬੈਣਾ ਬੁਲੰਦ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ’ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ ਤੇ ਥਾਣਾ ਅਮਲੋਹ ਦੇ ਮੁਖੀ ਬਲਜਿੰਦਰ ਸਿੰਘ ਕੰਗ ਵਿਸ਼ੇਸ਼ ਤੌਰ ’ਤੇ ਪਹੁੰਚੇ ਜਿਹਨਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਤੇ ਦੂਰ ਰਹਿਣ ਦੀ ਅਪੀਲ ਕੀਤੀ ਗਈ ਉਥੇ ਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ। Punjab Drug Eradication
ਇਹ ਖਬਰ ਵੀ ਪੜ੍ਹੋ : Jagdeep Dhankhar: ਉਪ ਰਾਸ਼ਟਰਪਤੀ ਨੂੰ ਕਿੰਨੀ ਤਨਖਾਹ ਮਿਲਦੀ ਹੈ? ਅਸਤੀਫੇ ਤੋਂ ਬਾਅਦ ਉਨ੍ਹਾਂ ਨੂੰ ਕੀ-ਕੀ ਸਹੂਲਤਾਂ ਮਿਲ…
ਇਸ ਮੌਕੇ ’ਤੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕੋਆਰਡੀਨੇਟਰ ਇਕਬਾਲ ਸਿੰਘ ਰਾਏ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਾ ਕਾਰੋਬਾਰ ਕਰਨ ’ਚ ਲੱਗੇ ਹੋਏ ਵਿਅਕਤੀਆਂ ਨੂੰ ਵੱਡੇ ਪੱਧਰ ’ਤੇ ਕਾਬੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਲਾਹਨਤ ਨੂੰ ਜੜੋਂ ਖਤਮ ਕਰਨ ਲਈ ਦ੍ਰਿੜ੍ਹ ਹੈ ਤੇ ਨਸ਼ਾ ਮੁਕਤੀ ਯਾਤਰਾ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਦੂਰ ਰੱਖਣ ਲਈ ਪਿੰਡਾਂ ’ਚ ਖੇਡ ਮੈਦਾਨ ਬਣਾਏ ਜਾ ਰਹੇ ਹਨ।
ਉਥੇ ਹੀ ਜਿੰਮ ਖੋਲ੍ਹੇ ਜਾ ਰਹੇ ਹਨ ਜੋ ਕਿ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਥਾਣਾ ਮੁਖੀ ਬਲਜਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਦੇ ਸਹਿਯੋਗ ਨਾਲ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਨਸ਼ਿਆ ਦੀ ਦਲਦਲ ’ਚ ਫਸੇ ਪੀੜਤਾਂ ਨੂੰ ਵੀ ਮਿਆਰੀ ਇਲਾਜ ਮੁਹੱਈਆ ਕਰਵਾ ਕੇ ਸਮਾਜ ਦੀ ਮੁੱਖ ਧਾਰਾ ’ਚ ਸ਼ਾਮਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਆਪ ਆਗੂ ਜੱਗਾ ਭੋਲੀਆ, ਪ੍ਰਿੰਸੀਪਲ ਜਸਕਿਰਨਦੀਪ ਕੌਰ, ਅਮਨਜੋਤ ਕੌਰ, ਕਿਰਨਦੀਪ ਕੌਰ, ਕੁਲਵਿੰਦਰ ਸਿੰਘ ਸਕੂਲ ਸਟਾਫ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ। Punjab Drug Eradication
Amloh News: ਸੁਖਵਿੰਦਰ ਸਿੰਘ ਕਾਲਾ ਅਰੋੜਾ ਬਣੇ ਪ੍ਰਧਾਨ
ਪ੍ਰਧਾਨ ਡਾ. ਜਸਵੰਤ ਸਿੰਘ ਦੇ ਵਿਦੇਸ਼ ਜਾਣ ਦੇ ਪ੍ਰੋਗਰਾਮ ਕਰਕੇ ਕਾਲਾ ਅਰੋੜਾ ਨੂੰ ਦਿੱਤੀ ਜਿੰਮੇਵਾਰੀ
Amloh News: (ਅਨਿਲ ਲੁਟਾਵਾ) ਅਮਲੋਹ। ਅੱਜ ਬਾਬਾ ਬੰਦਾ ਸਿੰਘ ਬਹਾਦਰ ਵੈਲਫੇਅਰ ਸੋਸਾਇਟੀ (ਰਜ਼ਿ) ਅਮਲੋਹ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਨਿਰਵਾਲ ਰੈਸਟੋਰੈਂਟ ਵਿਖੇ ਹੋਈ ,ਜਿਸ ਵਿੱਚ ਕਰੀਬ 45 ਤੋਂ 50 ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਘਰੇਲੂ ਕਾਰਨ ਕਰਕੇ ਕੁਝ ਸਮੇਂ ਲਈ ਵਿਦੇਸ਼ ਜਾਣਾ ਪੈ ਰਿਹਾ ਹੈ ਇਸ ਕਾਰਨ ਸੁਸਾਇਟੀ ਦਾ ਕੰਮਕਾਰ ਪ੍ਰਭਾਵਿਤ ਨਾ ਹੋਵੇ। ਇਸ ਲਈ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੂੰ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜੋ ਕਿ ਮੇਰੇ ਵਿਦੇਸ਼ ਰਹਿਣ ਤੱਕ ਸੁਸਾਇਟੀ ਦੀਆਂ ਜਿੰਮੇਵਾਰੀਆਂ ਨੂੰ ਨਿਭਾਉਣਗੇ।
ਇਹ ਵੀ ਪੜ੍ਹੋ: Punjab Education Scheme: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲ…
ਇਸ ਦੇ ਨਾਲ ਹੀ ਡਾਕਟਰ ਅਰਜਨ ਸਿੰਘ ਨੂੰ ਜਨਰਲ ਸਕੱਤਰ ਲਗਾਇਆ ਗਿਆ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਸਾਇਟੀ ਕੋਲ 6 ਅਰਜੀਆਂ ਮੈਡੀਕਲ ਸਹਾਇਤਾ ਤੇ ਪੜ੍ਹਾਈ ਸਬੰਧੀ ਆਈਆਂ ਸਨ ਜਿਨ੍ਹਾਂ ਨੂੰ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਪਾਸ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ‘ਚ ਚਾਰ ਨਵੇਂ ਮੈਂਬਰਾਂ ਅਮਰੀਕ ਸਿੰਘ ਮੇਜੀ, ਲੱਖੀ ਬਰਿਮਾ, ਕੁਲਦੀਪ ਧੀਮਾਨ, ਸਰਪੰਚ ਹਰਵਿੰਦਰ ਸਿੰਘ ਬਿੰਦਾ , ਨੂੰ ਸ਼ਾਮਿਲ ਕੀਤਾ ਗਿਆ ਹੈ।ਇਸ ਮੌਕੇ ਅਮਰਜੀਤ ਸਿੰਘ ਮੁਢੜੀਆ, ਬਲਦੇਵ ਸਿੰਘ ਘਟੀਡ ,ਰੋਸ਼ਨ ਲਾਲ ਸੂਦ,ਸਰਪੰਚ ਹਰਿੰਦਰ ਸਿੰਘ ,ਕੁਲਜਿੰਦਰ ਸਿੰਘ ਨਿਰਵਾਲ,ਸਰਪੰਚ ਗੁਰਦੀਪ ਸਿੰਘ ਜੰਜੂਆ ,
ਪਵਨਦੀਪ ਸਿੰਘ ,ਕੇਸਰ ਸਿੰਘ ,ਜਗਤਾਰ ਸਿੰਘ ਗਿੱਲ , ਵੀਰਦਵਿੰਦਰ ਸਿੰਘ , ਬਲਪਿੰਦਰ ਸਿੰਘ ਪੰਚਾਇਤਾਂ ਅਫਸਰ,ਹੈਪੀ ਗਰੇਵਾਲ, ਬਲਵਿੰਦਰ ਸਿੰਘ ਸਿੱਧੂ ,ਪਰਮਿੰਦਰ ਸਿੰਘ ,ਬੇਅੰਤ ਸਿੰਘ ਬੈਣਾ,ਸਿੰਦਰਪਾਲ ਸਿੰਘ , ਕੁਲਦੀਪ ਸਿੰਘ ਮਛਰਾਈ ,ਹੈਪੀ ਟਿੱਬੀ, ਹਰਬੰਸ ਸਿੰਘ ਬਡਾਲੀ , ਸਰਬਜੀਤ ਸਿੰਘ, ਗਗਨ ਖੁੱਲਰ, ਹਰਪ੍ਰੀਤ ਸਿੰਘ ਸੋਨੂ, ਬੈਂਕ ਮੈਨੇਜਰ ਜਸਪਾਲ ਸਿੰਘ ਸੋਢੀ,ਰਕੇਸ਼ ਕੁਮਾਰ ਸ਼ਾਹੀ ,ਡਾਕਟਰ ਹਰਿੰਦਰ ਸਿੰਘ ਸ਼ਾਹੀ ,ਨੀਰਜ ਜਿੰਦਲ , ਤਰਸੇਮ ਸਿੰਘ ਸਿੱਧੂ ,ਗੁਰਨਾਮ ਸਿੰਘ ਪੁਰੀ , ਰਾਜੂ ਬਰੀਮਾ , ਨਾਹਰ ਸਿੰਘ ਝੰਬਾਲਾ, ਹਰਮੀਤ ਸਿੰਘ , ਮੋਹਨ ਸਿੰਘ ,ਰੇਸ਼ਮ ਸਿੰਘ ਵਿਰਕ,ਅਮਨ ਧੀਮਾਨ, ਦਿਲਬਾਗ ਸਿੰਘ , ਬਿੱਟੂ ਕੈਂਥ , ਤਰਲੋਕ ਸਿੰਘ , ਗੁਰਦਰਸ਼ਨ ਸਿੰਘ ਗੈਰੀ, ਸੋਸਾਇਟੀ ਦੇ ਕੈਸ਼ੀਅਰ ਮਾਸਟਰ ਗਗਨ ਗੁਪਤਾ ,ਪਵਿੱਤਰ ਸਿੰਘ ਆਦਿ ਮੌਜੂਦ ਸਨ। Amloh News