Gurmeet Singh Meet Hayer - Sach Kahoon Punjabi

Gurmeet Singh Meet Hayer: ਸਾਂਸਦ ਮੀਤ ਹੇਅਰ ਘਰ ਗੂੰਜੀਆਂ ਕਿਲਕਾਰੀਆਂ, ਪੁੱਤਰ ਨੇ ਲਿਆ ਜਨਮ
Gurmeet Singh Meet Hayer: ਬਰਨਾਲਾ (ਜਸਵੀਰ ਗਹਿਲ)। ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਨੂੰ ਪੁੱਤਰ ਨੇ ਜਨਮ ਲਿਆ ਹੈ। ਇਹ ਖੁਸ਼ਖ਼ਬਰ ਸੁਣਦਿਆਂ ਹੀ ਸ਼ਹਿਰ ਵਾਸੀਆਂ ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਸੰਸਦ ਮੈਂਬਰ ਮੀਤ ਹੇਅਰ ਨੂੰ ਸੋਸ਼ਲ ਮੀਡੀਆ ਪਲੇਟ ਫਾਰਮਾਂ ’ਤੇ ਵਧਾਈਆਂ ਦੇਣ ਦਾ ਤਾਂਤਾ ਲੱਗ ਗਿਆ।

ਸੰਸਦ ਮੈਂਬਰ ਮੀਤ ਹੇਅਰ ਜਿੰਨਾਂ ਨੇ 7 ਨਵੰਬਰ 2023 ਨੂੰ ਚੰਡੀਗੜ੍ਹ ਵਿਖੇ ਸਿੱਖ ਰੀਤੀ- ਰਿਵਾਜ਼ਾਂ ਨਾਲ ਡਾ. ਗੁਰਨੀਵ ਕੌਰ ਨਾਲ ਵਿਆਹ ਕੀਤਾ ਸੀ, ਦੇ ਘਰ ਸ਼ਨਿੱਚਰਵਾਰ ਨੂੰ ਪ੍ਰਮਾਤਮਾ ਨੇ ਪੁੱਤਰ ਦੀ ਦਾਤ ਬਖ਼ਸੀ ਹੈ। ਜਿਸ ਨਾਲ ਉਨ੍ਹਾਂ ਦੇ ਘਰ ਅਤੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟ ਫਾਰਮਾਂ ’ਤੇ ਸਮੂਹ ਪਰਿਵਾਰ ਨੂੰ ਵਧਾਈਆਂ ਮਿਲ ਰਹੀਆਂ ਹਨ। Gurmeet Singh Meet Hayer

ਪ੍ਰਮਾਤਮਾ ਵੱਲੋਂ ਮਿਲੀ ਅਮੁੱਲੀ ਖੁਸ਼ੀ ’ਤੇ ਸੰਸਦ ਮੈਂਬਰ ਮੀਤ ਹੇਅਰ, ਉਨ੍ਹਾਂ ਦੀ ਪਤਨੀ ਡਾ. ਗੁਰਨੀਵ ਕੌਰ ਅਤੇ ਪੂਰਾ ਪਰਿਵਾਰ ਬਹੁਤ ਖੁਸ਼ ਹੈ। ਸਿਆਸੀ, ਸਮਾਜਿਕ ਤੇ ਧਾਰਮਿਕ ਸਖ਼ਸੀਅਤਾਂ ਤੋਂ ਇਲਾਵਾ ਸ਼ਹਿਰ ਦੀਆਂ ਵੱਖ- ਵੱਖ ਸੰਸਥਾਵਾਂ ਵੱਲੋਂ ਵੀ ਮੀਤ ਹੇਅਰ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।

Read Also : ਭਾਕਿਯੂ ਏਕਤਾ ਡਕੌਂਦਾ ਨੇ ਕੇਂਦਰ ਦੇ ਨਵੇਂ ਫਰਮਾਨ ਖਿਲਾਫ਼ ਲਿਆ ਫ਼ੈਸਲਾ, ਕਿਸਾਨਾਂ ਨੂੰ ਕੀਤੀ ਅਪੀਲ

ਨਵੇਂ ਬਣੇ ਸਾਂਸਦ Gurmeet Singh Meet Hayer ਨੇ ਸੀਐੱਮ ਮਾਨ ਤੋਂ ਮੰਗੀ ਮਦਦ, ਜਾਣੋ ਕੀ ਹੈ ਮਾਮਲਾ?
Gurmeet Singh Meet Hayer: ਚੰਡੀਗੜ੍ਹ ਵਿਖੇ ਸਰਕਾਰੀ ਕੋਠੀ ਨੂੰ ਆਪਣੇ ਕੋਲ ਰੱਖਣਾ ਚਾਹੁੰਦੇ ਹਨ ਗੁਰਮੀਤ ਸਿੰਘ ਮੀਤ ਹੇਅਰ

ਸਾਂਸਦ ਬਨਣ ਤੋਂ ਬਾਅਦ 24 ਸਤੰਬਰ ਨੂੰ ਸਰਕਾਰੀ ਕੋਠੀ ਖਾਲੀ ਕਰਨ ਦਾ ਜਾਰੀ ਹੋਇਆ ਸੀ ਨੋਟਿਸ | Gurmeet Singh Meet Hayer

Gurmeet Singh Meet Hayer: ਚੰਡੀਗੜ੍ਹ (ਅਸ਼ਵਨੀ ਚਾਵਲਾ)। ਸੰਗਰੂਰ ਲੋਕ ਸਭਾ ਤੋਂ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਚੰਡੀਗੜ੍ਹ ਵਿਖੇ ਬਤੌਰ ਕੈਬਨਿਟ ਮੰਤਰੀ ਅਲਾਟ ਹੋਈ ਸਰਕਾਰੀ ਕੋਠੀ ਨੂੰ ਖ਼ਾਲੀ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਸ ਸਰਕਾਰੀ ਕੋਠੀ ਨੂੰ ਭਵਿੱਖ ’ਚ ਵੀ ਆਪਣੇ ਕੋਲ ਰੱਖਣ ਲਈ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਵੀ ਕੀਤੀ ਆਮ ਅਤੇ ਰਾਜ ਪ੍ਰਬੰਧ ਵਿਭਾਗ ਵੱਲੋਂ ਹੇਅਰ ਨੂੰ 24 ਸਤੰਬਰ 2024 ਨੂੰ ਨੋਟਿਸ ਜਾਰੀ ਕਰਦੇ ਹੋਏ ਚੰਡੀਗੜ੍ਹ ਦੇ ਸੈਕਟਰ 2 ਵਿਖੇ ਸਰਕਾਰੀ ਕੋਠੀ ਨੰਬਰ 43 ਨੂੰ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਹੋਇਆ ਹੈ।

Read Also : Punjab: ਕਾਊਂਟਰ ਇੰਟੈਲੀਜੈਂਸ ਤੇ ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ, ਸ਼ਿਵ ਸੈਨਾ ਆਗੂ ’ਤੇ ਹਮਲਾ ਕਰਨ ਵਾਲੇ ਚਾਰ ਦਬੋਚੇ

ਜਾਣਕਾਰੀ ਅਨੁਸਾਰ ਬਰਨਾਲਾ ਵਿਧਾਨ ਸਭਾ ਸੀਟ ਤੋਂ ਜਿੱਤ ਹਾਸਲ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਬਣੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੰਡੀਗੜ੍ਹ ਵਿਖੇ ਸੈਕਟਰ 2 ਵਿੱਚ ਸਰਕਾਰੀ ਕੋਠੀ ਨੰਬਰ 43 ਅਲਾਟ ਕੀਤੀ ਗਈ ਸੀ ਤੇ ਇਸ ਸਰਕਾਰੀ ਕੋਠੀ ਨੂੰ ਅਲਾਟ ਕਰਨ ਮੌਕੇ ਆਮ ਤੇ ਰਾਜ ਪ੍ਰਬੰਧ ਵਿਭਾਗ ਵੱਲੋਂ ਲਿਖਿਤ ਵਿੱਚ ਆਦੇਸ਼ ਦਿੱਤੇ ਗਏ ਸਨ ਕਿ ਜੇਕਰ ਉਹ ਕੈਬਨਿਟ ਮੰਤਰੀ ਨਹੀਂ ਰਹਿੰਦੇ ਤਾਂ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਅੰਦਰ ਇਸ ਸਰਕਾਰੀ ਕੋਠੀ ਨੂੰ ਖ਼ਾਲੀ ਕਰਨਾ ਪਏਗਾ।

ਕੈਬਨਿਟ ਮੰਤਰੀ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ | Gurmeet Singh Meet Hayer

ਢਾਈ ਸਾਲ ਤੱਕ ਕੈਬਨਿਟ ਮੰਤਰੀ ਰਹਿਣ ਤੋਂ ਬਾਅਦ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਲੋਕ ਸਭਾ ਚੋਣਾਂ 2024 ’ਚ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਹਾਸਲ ਕਰਦੇ ਹੋਏ ਬਰਨਾਲਾ ਵਿਧਾਨ ਸਭਾ ਸੀਟ ਦੀ ਮੈਂਬਰਸ਼ਿਪ ਤੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਗਿਆ ਸੀ। ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਗੁਰਮੀਤ ਸਿੰਘ ਮੀਤ ਹੇਅਰ ਸਰਕਾਰੀ ਕੋਠੀ ਨੂੰ ਰੱਖਣ ਦੀ ਅਧਿਕਾਰ ਵੀ ਖੋਹ ਗਏ ਸਨ। ਜਿਸ ਕਰਕੇ 24 ਸਤੰਬਰ 2024 ਨੂੰ ਆਮ ਤੇ ਰਾਜ ਪ੍ਰਬੰਧ ਵਿਭਾਗ ਵੱਲੋਂ ਪੱਤਰ ਨੰਬਰ 3376-80 ਜਾਰੀ ਕਰਦੇ ਹੋਏ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਅੰਦਰ ਸਰਕਾਰੀ ਕੋਠੀ ਨੰਬਰ 43 ਨੂੰ ਖ਼ਾਲੀ ਕਰਨ ਲਈ ਕਿਹਾ ਗਿਆ ਸੀ।

ਇਸ ਨੋਟਿਸ ਦੇ ਮਿਲਣ ਤੋਂ ਬਾਅਦ ਗੁਰਮੀਤ ਸਿੰਘ ਮੀਤ ਹੇਅਰ ਨੂੰ ਇਸ ਸਰਕਾਰੀ ਕੋਠੀ ਨੂੰ ਖ਼ਾਲੀ ਕਰਨ ਦੀ ਥਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਸੰਸਦ ਮੈਂਬਰ ਹੋਣ ਕਰਕੇ ਉਨ੍ਹਾਂ ਦਾ ਚੰਡੀਗੜ੍ਹ ਵਿਖੇ ਆਉਣਾ ਜਾਣਾ ਰਹਿੰਦਾ ਹੈ ਤੇ ਦਿੱਲੀ ਵਿਖੇ ਉਨ੍ਹਾਂ ਨੂੰ ਕੋਈ ਸਰਕਾਰੀ ਰਿਹਾਇਸ਼ ਵੀ ਅਲਾਟ ਨਹੀਂ ਹੋਈ ਹੈ, ਜਿਸ ਕਾਰਨ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀਆਂ ਦੇ ਰੈਂਕ ਵਾਲੀ ਕੋਠੀ ਨੰਬਰ 43 ਉਨ੍ਹਾਂ ਨੂੰ ਬਤੌਰ ਸੰਸਦ ਮੈਂਬਰ ਅਲਾਟ ਕਰ ਦਿੱਤੀ ਜਾਵੇ।

ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਦੀ ਇਹ ਅਪੀਲ ਗੁਹਾਰ ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਕੋਲ ਪੈਂਡਿੰਗ ਚੱਲ ਰਹੀ ਹੈ ਤੇ ਭਗਵੰਤ ਮਾਨ ਵੱਲੋਂ ਫੈਸਲਾ ਲਏ ਜਾਣ ਤੋਂ ਬਾਅਦ ਹੀ ਆਮ ਤੇ ਰਾਜ ਪ੍ਰਬੰਧ ਵਿਭਾਗ ਅਗਲੀ ਕਾਰਵਾਈ ਕਰੇਗਾ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਫੈਸਲੇ ਲਏ ਜਾਣ ਤੱਕ ਗੁਰਮੀਤ ਸਿੰਘ ਮੀਤ ਹੇਅਰ ਨੂੰ ਕੋਠੀ ਵਿੱਚ ਰਹਿਣ ਲਈ ਜ਼ੁਬਾਨੀ ਇਜਾਜ਼ਤ ਦੇ ਦਿੱਤੀ ਗਈ ਹੈ।

ਸੰਗਰੂਰ ਲੋਕ ਸਭਾ ਹਲਕੇ ਤੋਂ ਆਪ ਨੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੈਦਾਨ ਵਿੱਚ ਉਤਾਰਿਆ
ਸੰਗਰੂਰ (ਗੁਰਪ੍ਰੀਤ ਸਿੰਘ) ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਗੁਰਮੀਤ ਸਿੰਘ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਗੁਰਮੀਤ ਸਿੰਘ ਮੀਤ ਹੇਅਰ ਹਲਕਾ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਨਾਲ ਨਾਲ ਕੈਬਨਿਟ ਮੰਤਰੀ ਵੀ ਹਨ। ਉਹ ਬਰਨਾਲਾ ਤੋਂ ਲਗਾਤਾਰ ਦੂਜੀ ਵਾਰ ਵਿਧਾਇਕ ਦੀ ਚੋਣ ਜਿੱਤੇ ਸਨ। (Gurmeet Singh Meet Hayer)

ਇਹਨਾਂ ਲੋਕ ਸਭਾ ਚੋਣਾਂ ਵਿੱਚ ਗੁਰਮੀਤ ਸਿੰਘ ਮੀਤ ਹੇਅਰ ਆਮ ਆਦਮੀ ਦੀ ਪਾਰਟੀ ਦੀ ਰਾਜਧਾਨੀ ਮੰਨੇ ਜਾਣੇ ਵਾਲੇ ਲੋਕ ਸਭਾ ਹਲਕਾ ਸੰਗਰੂਰ ਵਿੱਚ ਪਾਰਟੀ ਦਾ ਝੰਡਾ ਬਰਦਾਰ ਹੋਣਗੇ। ਲੋਕ ਸਭਾ ਹਲਕਾ ਸੰਗਰੂਰ ਵਿੱਚ ਲਗਭਗ ਸਾਰੇ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਜੇਤੂ ਵਿਧਾਇਕ ਹਨ।ਜਿਕਰਯੋਗ ਹੈ ਕਿ ਇਸ ਹਲਕੇ ਤੋਂ ਹੀ ਤਿੰਨ ਕੈਬਨਿਟ ਮੰਤਰੀ ਹਨ। ਹਰਪਾਲ ਸਿੰਘ ਚੀਮਾ ਖਜ਼ਾਨਾ ਮੰਤਰੀ ਹਨ, ਅਮਨ ਅਰੋੜਾ ਦੇ ਨਾਲ ਨਾਲ ਗੁਰਮੀਤ ਸਿੰਘ ਮੀਤ ਹੇਅਰ ਖੁਦ ਵੀ ਕੈਬਨਿਟ ਮੰਤਰੀ ਹਨ। (Gurmeet Singh Meet Hayer)

ਜੇਕਰ ਸਿਆਸਤ ਦੇ ਅਰੰਭਲੇ ਦਿਨਾਂ ਦੀ ਗੱਲ ਕਰੀਏ ਤਾਂ ਗੁਰਮੀਤ ਸਿੰਘ ਮੀਤ ਹੇਅਰ ਅੰਦੋਲਨਕਾਰੀ ਅੰਨਾ ਹਜ਼ਾਰੇ ਦੇ ਅੰਦੋਲਨ ਤੋਂ ਪ੍ਰਭਾਵਿਤ ਹੋ ਕੇ ਅਰਵਿੰਦ ਕੇਜਰੀਵਾਲ ਨਾਲ ਜੁੜੇ ਸਨ। ਅਰਵਿੰਦ ਕੇਜਰੀਵਾਲ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਬਾਅਦ ਗੁਰਮੀਤ ਸਿੰਘ ਮੀਤ ਹੇਅਰ ਵੀ ਉਹਨਾਂ ਦੇ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਹੋ ਗਏ ਸਨ। ਸ਼ੁਰੂਆਤੀ ਦਿਨਾਂ ਵਿੱਚ ਮੀਤ ਹੇਅਰ ਆਮ ਆਦਮੀ ਪਾਰਟੀ ਦੇ ਯੂਥ ਦੇ ਪ੍ਰਧਾਨ ਵੀ ਰਹੇ ਹਨ ਅਤੇ ਪਾਰਟੀ ਦੀਆਂ ਸਟੇਜਾਂ ਤੋਂ ਧੜੱਲੇਦਾਰ ਭਾਸ਼ਨਾਂ ਕਰਕੇ ਚਰਚਾ ਵਿੱਚ ਆਏ ਸਨ।

Gurmeet Singh Meet Hayer

ਇਸ ਪਿੱਛੋਂ 2017 ਵਿੱਚ ਉਹਨਾਂ ਨੇ ਪਹਿਲੀ ਵਾਰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਆਮ ਆਦਮੀ ਪਾਰਟੀ ਤੋਂ ਚੋਣ ਲੜੀ ਸੀ। ਉਹਨਾਂ ਨੇ ਕਾਂਗਰਸ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ ਸੀ। ਇਸ ਤੋਂ ਬਾਅਦ 2022 ਵਿੱਚ ਪਾਰਟੀ ਵੱਲੋਂ ਫਿਰ ਉਹਨਾਂ ਨੂੰ ਟਿਕਟ ਦਿੱਤੀ ਗਈ। ਇਸ ਚੋਣ ਵਿੱਚ ਉਹਨਾਂ ਨੇ 50% ਤੋਂ ਵੱਧ ਵੋਟਾਂ ਹਾਸਲ ਕਰਕੇ ਆਪਣਾ ਦਬਦਬਾ ਕਾਇਮ ਕੀਤਾ ਸੀ। ਇਸ ਜਿੱਤ ਉਹ ਪਿੱਛੋਂ ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਵਜ਼ਾਰਤ ਵਿੱਚ ਲੈ ਲਿਆ ਗਿਆ। ਆਮ ਆਦਮੀ ਪਾਰਟੀ ਵਿੱਚ ਮੀਤ ਹੇਅਰ ਦਾ ਸਬੰਧ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨਾਲ ਹੋਣ ਕਰਕੇ ਉਹਨਾਂ ਦਾ ਪਾਰਟੀ ਵਿੱਚ ਚੰਗਾ ਦਬਦਬਾ ਮੰਨਿਆ ਗਿਆ।

Also Read : Haryana Cabinet : ਹਰਿਆਣਾ ’ਚ ਅੱਜ ਹੋ ਸਕਦੈ ਮੰਤਰੀ ਮੰਡਲ ਦਾ ਵਿਸਥਾਰ

2017 ਦੀਆਂ ਚੋਣਾਂ ਵਿੱਚ ਬਰਨਾਲਾ ਤੋਂ ਮੀਤ ਹੇਅਰ ਨੂੰ 47 ਹਜ਼ਾਰ ਤੋਂ ਜ਼ਿਆਦਾ ਵੋਟਾਂ ਹਾਸਲ ਹੋਈਆਂ ਸਨ ਜਦੋਂ ਕਿ ਦੂਜੇ ਨੰਬਰ ਤੇ ਰਹਿਣ ਵਾਲੇ ਕੇਵਲ ਸਿੰਘ ਢਿੱਲੋਂ ਨੂੰ 45 ਹਜਾਰ 174 ਵੋਟਾਂ ਮਿਲੀਆਂ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਬਰਨਾਲਾ ਤੋਂ ਹੀ ਮੀਤ ਹੇਅਰ 64, 878 ਵੋਟਾਂ ਹਾਸਲ ਕਰਕੇ ਅਕਾਲੀ ਦਲ ਦੇ ਕੁਲਵੰਤ ਸਿੰਘ ਕੀਤੂ ਨੂੰ ਲਗਭਗ 35 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾ ਕੇ ਦੂਜੀ ਵਾਰ ਵਿਧਾਇਕ ਚੁਣੇ ਗਏ ਸਨ। ਗੁਰਮੀਤ ਸਿੰਘ ਮੀਤ ਹੇਅਰ ਦਾ ਜਨਮ 21 ਅਪ੍ਰੈਲ 1989 ਨੂੰ ਬਰਨਾਲਾ ਵਿਖੇ ਹੀ ਹੋਇਆ। ਸ਼ੁਰੂਆਤ ਵਿੱਚ ਉਹਨਾਂ ਮੁਢਲੀ ਸਿੱਖਿਆ ਬਰਨਾਲੇ ਤੋਂ ਹਾਸਲ ਕੀਤੀ ਅਤੇ ਉਹ ਗ੍ਰੈਜੂਏਟ (ਪ੍ਰੋਫੈਸ਼ਨਲ) ਹਨ।

ਮੀਤ ਹੇਅਰ ਦੀ ਹੋਣ ਵਾਲੀ ਪਤਨੀ ਦੀ ਤਸਵੀਰ ਆਈ ਸਾਹਮਣੇ
(ਸੱਚ ਕਹੂੰ ਨਿਊਜ਼) ਲੁਧਿਆਣਾ। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਬੰਧਨ ’ਚ ਬੱਝਣ ਜਾ ਰਹੇ ਹਨ। 29 ਅਕਤੂਬਰ ਨੂੰ ਮੀਤ ਹੇਅਰ ਅਤੇ ਗੁਰਵੀਨ ਕੌਰ ਮੰਗਣੀ ਕਰਵਾਉਣਗੇ। ਇਹ ਜੋੜਾ 7 ਨਵੰਬਰ ਨੂੰ ਵਿਆਹ ਬੰਧਨ ’ਚ ਬੱਝੇਗਾ। ਕੈਬਨਿਟ ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਗੁਰਵੀਨ ਕੌਰ ਦੀ ਇਕ ਤਸਵੀਰ ਵੀ ਸਾਹਮਣੇ ਆਈ ਹੈ। ਇਹ ਤਸਵੀਰ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਆਪਣੇ ਫੇਸਬੁੱਕ ’ਤੇ ਸ਼ੇਅਰ ਕਰਕੇ ਵਧਾਈ ਦਿੱਤੀ ਹੈ। ਨੀਲ ਗਰਗ ਨੇ ਲਿਖਿਆ ਕਿ ਛੋਟੇ ਭਰਾ ਅਤੇ ਪੰਜਾਬ ਕੈਬਿਨੇਟ ਮੰਤਰੀ ਮੀਤ ਹੇਅਰ ਜੀ ਜੋ ਆਪਣੇ ਜੀਵਨ ਦਾ ਨਵਾਂ ਸਫ਼ਰ ਸ਼ੁਰੂ ਕਰਨ ਜਾ ਰਹੇ ਹਨ, ਨੂੰ ਬਹੁਤ ਬਹੁਤ ਮੁਬਾਰਕਾਂ। ਪਰਮਾਤਮਾ ਹਮੇਸ਼ਾ ਖੁਸ਼ੀਆਂ ਬਖਸ਼ੇ। ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕੈਬਨਿਟ ਮੰਤਰੀ ਮੀਤ ਹੇਅਰ ਦੇ ਵਿਆਹ ’ਚ ਆਮ ਆਦਮੀ ਪਾਰਟੀ ਦੇ ਦਿੱਗਜ਼ ਆਗੂ ਵੀ ਪਹੁੰਚਣਗੇ। (Marriage)

ਇਹ ਵੀ ਪੜ੍ਹੋ : ਪੰਜਾਬ ਦੇ ਇੱਕ ਹੋਰ ਕੈਬਨਿਟ ਮੰਤਰੀ ਬੱਝਣਗੇ ਵਿਆਹ ਬੰਧਨ ’ਚ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਈ ਆਗੂ ਸੱਤਾ ‘ਚ ਆਉਣ ਤੋਂ ਬਾਅਦ ਵਿਆਹ ਬੰਧਨ ’ਚ ਬੱਝ ਚੁੱਕੇ ਹਨ ਜਿਨਾਂ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ,ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਵਿਧਾਇਕ ਨਰਿੰਦਰ ਕੌਰ ਭਰਾਜ ਵਿਆਹ ਬੰਧਨ ’ਚ ਬੱਝ ਚੁੱਕੇ ਹਨ। (Marriage)

ਪੰਜਾਬ ਦੇ ਇੱਕ ਹੋਰ ਕੈਬਨਿਟ ਮੰਤਰੀ ਬੱਝਣਗੇ ਵਿਆਹ ਬੰਧਨ ’ਚ
(ਸੱਚ ਕਹੂੰ ਨਿਊਜ਼) ਲੁਧਿਆਣਾ। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਬੰਧਨ ’ਚ ਬੱਝਣ ਜਾ ਰਹੇ ਹਨ। 29 ਅਕਤੂਬਰ ਨੂੰ ਮੀਤ ਹੇਅਰ ਅਤੇ ਗੁਰਵੀਨ ਕੌਰ ਮੰਗਣੀ ਕਰਵਾਉਣਗੇ। ਇਹ ਜੋੜਾ 7 ਨਵੰਬਰ ਨੂੰ ਵਿਆਹ ਬੰਧਨ ’ਚ ਬੱਝੇਗਾ। ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕੈਬਨਿਟ ਮੰਤਰੀ ਮੀਤ ਹੇਅਰ ਦੇ ਵਿਆਹ ’ਚ ਆਮ ਆਦਮੀ ਪਾਰਟੀ ਦੇ ਦਿੱਗਜ਼ ਆਗੂ ਵੀ ਪਹੁੰਚਣਗੇ। (Marriage)

ਇਹ ਵੀ ਪੜ੍ਹੋ : ਜੇਕਰ ਬਦਲਦੇ ਮੌਸਮ ’ਚ ਤਵੱਚਾ ਦੀ ਖੁਸ਼ਕੀ ਤੋਂ ਹੋਂ ਪਰੇਸ਼ਾਨ, ਤਾਂ ਅਪਣਾਓ ਇਹ ਘਰੇਲੂ ਨੁਸਖੇ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਈ ਆਗੂ ਸੱਤਾ ‘ਚ ਆਉਣ ਤੋਂ ਬਾਅਦ ਵਿਆਹ ਬੰਧਨ ’ਚ ਬੱਝ ਚੁੱਕੇ ਹਨ ਜਿਨਾਂ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ,ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਵਿਧਾਇਕ ਨਰਿੰਦਰ ਕੌਰ ਭਰਾਜ ਵਿਆਹ ਬੰਧਨ ’ਚ ਬੱਝ ਚੁੱਕੇ ਹਨ। (Marriage)

khedan Watan Punjab Diyan-ਸੀਜ਼ਨ-2 : 25 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 26 ਸਤੰਬਰ ਤੋਂ ਹੋਣਗੇ ਸ਼ੁਰੂ, ਸਭ ਪ੍ਰਬੰਧ ਮੁਕੰਮਲ: ਮੀਤ ਹੇਅਰ
8 ਖੇਡਾਂ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ 2 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੀਆਂ ਦੇ ਸੀਜ਼ਨ-2 ਵਿੱਚ ਪਹਿਲੇ ਸਾਲ ਨਾਲੋਂ ਵੀ ਵੱਧ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਵੱਡੇ ਪੱਧਰ ’ਤੇ ਨੌਜਵਾਨਾਂ ਵਲੋਂ ਇਸ ਵਿੱਚ ਭਾਗ ਲੈਂਦੇ ਹੋਏ ਖੇਡਾਂ ਵੱਲ ਆਪਣਾ ਰੁੱਖ ਕੀਤਾ ਜਾ ਰਿਹਾ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਦੇ ਪਹਿਲੇ ਪੜਾਅ ਬਲਾਕ ਪੱਧਰ ਉਤੇ ਅੱਠ ਖੇਡਾਂ ਦੇ ਕਰਵਾਏ ਮੁਕਾਬਲੇ ਸਫਲਤਾਪੂਰਵਕ ਸੰਪੰਨ ਹੋ ਗਏ ਜਿਨਾਂ ਵਿੱਚ ਦੋ ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ। ਹੁਣ 26 ਸਤੰਬਰ ਤੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ ਹੋਣ ਜਾ ਰਹੇ ਹਨ ਜਿਸ ਲਈ ਸਭ ਪ੍ਰਬੰਧ ਮੁਕੰਮਲ ਹਨ। (khedan Watan Punjab Diyan)

ਪਿਛਲੇ ਸਾਲ ਖੇਡਾਂ ਵਿੱਚ ਬਲਾਕ ਤੋਂ ਸਟੇਟ ਪੱਧਰ ਤੱਕ ਕੁੱਲ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ ਅਤੇ ਇਸ ਵਾਰ ਇਹ ਗਿਣਤੀ ਹੋਰ ਵੀ ਵਧੇਗੀ। ਖਿਡਾਰੀਆਂ ਦੀ ਮੰਗ ਸਵਿਕਾਰ ਕਰਦਿਆਂ ਵਿਭਾਗ ਨੇ ਆਨਲਾਈਨ ਰਜਿਸਟ੍ਰੇਸ਼ਨ ਤੋਂ ਵਾਂਝੇ ਰਹਿ ਗਏ ਖਿਡਾਰੀਆਂ ਨੂੰ ਸਿੱਧਾ ਗਰਾਊਂਡ ਵਿੱਚ ਸਮੇਂ ਸਿਰ ਪੁੱਜਣ ਉਤੇ ਹਿੱਸਾ ਲੈਣ ਦੀ ਆਗਿਆ ਦਿੱਤੀ ਗਈ ਸੀ।

khedan Watan Punjab Diyan

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਕੁੱਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨਾਂ ਵਿੱਚੋਂ ਅੱਠ ਖੇਡਾਂ ਅਥਲੈਟਿਕਸ, ਫੁਟਬਾਲ, ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ), ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ), ਖੋ ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਬਲਾਕ ਪੱਧਰ ਉਤੇ 31 ਅਗਸਤ ਤੋਂ 10 ਸਤੰਬਰ ਤੱਕ ਸੂਬੇ ਭਰ ਦੇ 157 ਬਲਾਕਾਂ ਵਿੱਚ ਕਰਵਾਏ ਗਏ ਹਨ।

ਖੇਡ ਮੰਤਰੀ ਨੇ ਦੱਸਿਆ ਕਿ ਹੁਣ ਜ਼ਿਲਾ ਪੱਧਰੀ ਮੁਕਾਬਲੇ 26 ਸਤੰਬਰ ਤੋਂ 5 ਅਕਤੂਬਰ ਤੱਕ ਕਰਵਾਏ ਜਾਣਗੇ। ਜ਼ਿਲਾ ਪੱਧਰ ਉਤੇ 25 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿੱਚੋਂ ਉਕਤ ਬਲਾਕ ਪੱਧਰ ਉੱਤੇ ਕਰਵਾਈਆਂ ਅੱਠ ਖੇਡਾਂ ਦੇ ਸਿਰਫ ਜੇਤੂ ਹੀ ਹਿੱਸਾ ਲੈਣਗੇ ਜਦੋਂਕਿ ਬਾਕੀ ਖੇਡਾਂ ਦੇ ਮੁਕਾਬਲੇ ਸਿੱਧੇ ਜ਼ਿਲਾ ਪੱਧਰ ਉਤੇ ਹੋਣਗੇ। ਇਨਾਂ ਖੇਡਾਂ ਵਿੱਚ ਹਾਕੀ, ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਨਿਸ਼ਾਨੇਬਾਜ਼ੀ, ਕਿੱਕ ਬਾਕਸਿੰਗ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਵੇਟਲਿਫਟਿੰਗ ਤੇ ਸਾਫਟਬਾਲ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ’ਤੇ ਜਾਨਲੇਵਾ ਹਮਲੇ ਦੀ ਡੀਟੀਐੱਫ਼ ਵੱਲੋਂ ਨਿਖੇਧੀ

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਅਕਤੂਬਰ ਮਹੀਨੇ 35 ਖੇਡਾਂ ਦੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਵਿੱਚੋਂ ਉਕਤ 25 ਖੇਡਾਂ ਦੇ ਸਿਰਫ ਜ਼ਿਲਾ ਜੇਤੂ ਹੀ ਹਿੱਸਾ ਲੈਣਗੇ ਜਦੋਂਕਿ 10 ਖੇਡਾਂ ਦੇ ਸਿੱਧੇ ਰਾਜ ਪੱਧਰੀ ਮੁਕਾਬਲੇ ਹੋਣਗੇ। ਇਹ 10 ਖੇਡਾਂ ਤੀਰਅੰਦਾਜ਼ੀ, ਕਾਏਕਿੰਗ ਤੇ ਕੈਨੋਇੰਗ, ਜਿਮਨਾਸਟਕ, ਰੋਲਰ ਸਕੇਟਿੰਗ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਹਨ। ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ ਅਤੇ ਕੁੱਲ ਮਿਲਾ ਕੇ ਜੇਤੂਆਂ ਨੂੰ 7 ਕਰੋੜ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ।

ਮੀਤ ਹੇਅਰ ਦੇ ਅਧਿਕਾਰੀਆਂ ਨੂੰ ਆਦੇਸ਼, ਬਾਰਡਰ ’ਤੇ ਰੁੱਕੇ ਨਾਜਾਇਜ਼, ਵਾਜਬ ਰੇਟਾਂ ’ਤੇ ਮਿਲੇ ਰੇਤ
ਗੈਰਕਾਨੂੰਨੀ ਖਣਨ ਦੇ ਖ਼ਾਤਮੇ ਅਤੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ ਉਪਲਬਧ ਕਰਵਾਉਣ ਲਈ ਵਚਨਬੱਧ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਨਾਲ ਲੱਗਦੇ ਬਾਰਡਰ ਇਲਾਕੇ ਵਿੱਚ ਚਲ ਰਹੀ ਨਾਜਾਇਜ਼ ਮਾਇਨਿੰਗ ਨੂੰ ਤੁਰੰਤ ਰੋਕਣ ਅਤੇ ਪੰਜਾਬ ਦੇ ਬਾਕੀ ਹਿੱਸੇ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕਰਨ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਵਲੋਂ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਗੁਰਮੀਤ ਸਿੰਘ ਮੀਤੇ ਹੇਅਰ ਵਲੋਂ ਖਣਨ ਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸਖਤ ਤਾੜਨਾ ਕੀਤੀ ਹੈ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਏਗੀ ਅਤੇ ਆਮ ਲੋਕਾਂ ਨੂੰ ਸਸਤਾ ਰੇਤ ਹਰ ਹਾਲਤ ਵਿੱਚ ਮਿਲਣਾ ਚਾਹੀਦਾ ਹੈ।

ਖਣਨ ਮੰਤਰੀ ਨੇ ਕਮਰਸ਼ੀਅਲ ਮਾਈਨਿੰਗ ਸਾਈਟ ਸਬੰਧੀ ਠੇਕੇਦਾਰਾਂ ਤੇ ਕਰੱਸ਼ਰ ਮਾਲਕਾਂ ਨਾਲ ਵੀ ਕੀਤੀ ਮੀਟਿੰਗ

ਮੀਤ ਹੇਅਰ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਨਿਗਰਾਨੀ ਲਈ ਖਣਨ ਤੇ ਪੁਲਿਸ ਵਿਭਾਗ ਦੇ ਫੀਲਡ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ। ਖਣਨ ਤੇ ਪੁਲਿਸ ਦੇ ਅਧਿਕਾਰੀ ਇਸ ਸੰਬੰਧੀ ਨਿਰੰਤਰ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜਣਗੇ। ਖਣਨ ਸਾਈਟ ਵਾਲੇ ਜ਼ਿਲਿਆਂ ਖਾਸ ਕਰਕੇ ਸਰਹੱਦੀ ਜ਼ਿਲਿਆਂ ਜਿੱਥੇ ਕੌਮਾਂਤਰੀ ਸਰਹੱਦ ਲੱਗਦੀ ਹੈ, ਉੱਥੇ ਗੈਰਕਾਨੂੰਨੀ ਖਣਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ਖਣਨ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਆਪਣੇ 50 ਕਰਮੀ ਦਿੱਤੇ ਗਏ ਹਨ।

ਉਨਾਂ (Meet Hayer) ਦੱਸਿਆ ਕਿ ਸੂਬਾ ਸਰਕਾਰ ਵੱਲੋਂ ਗੈਰਕਾਨੂੰਨੀ ਖਣਨ ਦੇ ਮੁਕੰਮਲ ਖ਼ਾਤਮੇ ਅਤੇ ਸੂਬਾ ਵਾਸੀਆਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੀ ਵਚਨਬੱਧਤਾ ਦੇ ਚੱਲਦਿਆਂ ਜਿੱਥੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਜਨਤਕ ਮਾਈਨਿੰਗ ਤੇ ਕਮਰਸ਼ੀਅਲ ਮਾਈਨਿੰਗ ਸਾਈਟ ਚਲਾਈਆਂ ਜਾ ਰਹੀਆਂ ਹਨ ਉੱਥੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਮੁਸਤੈਦ ਕੀਤਾ ਜਾ ਰਿਹਾ ਹੈ।

ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ ਉਪਲਬਧ ਕਰਵਾਉਣ ਲਈ ਖਣਨ ਵਿਭਾਗ ਨਿਰੰਤਰ ਕੰਮ ਕਰ ਰਿਹਾ ਹੈ।5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਕਮਰਸ਼ੀਅਲ ਮਾਈਨਿੰਗ ਸਾਈਟਾਂ ਸੰਬੰਧੀ ਠੇਕੇਦਾਰਾਂ ਅਤੇ ਕਰੱਸ਼ਰ ਮਾਲਕਾਂ ਨਾਲ ਮੀਟਿੰਗ ਕੀਤੀ। 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ। pic.twitter.com/1CT2QvOS07

— Gurmeet Singh Meet Hayer (@meet_hayer) June 14, 2023

ਮੀਤ ਹੇਅਰ ਨੇ ਖਣਨ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰੰਤਰ ਚੈਕਿੰਗ ਯਕੀਨੀ ਬਣਾਉਣ ਲਈ ਕਿਹਾ

ਖਣਨ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉੱਤੇ ਵਿਭਾਗ ਵੱਲੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 55 ਜਨਤਕ ਮਾਈਨਿੰਗ ਸਾਈਟ ਸਫਲਤਾਪੂਰਵਕ ਚਲਾਉਣ ਤੋਂ ਬਾਅਦ ਹੁਣ ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਚਲਾਉਣ ਦੀ ਪੂਰੀ ਤਿਆਰੀ ਹੈ। 40 ਕਮਰਸ਼ੀਅਲ ਮਾਈਨਿੰਗ ਸਾਈਟ ਕਾਰਜਸ਼ੀਲ ਅਧੀਨ ਹੈ ਜਿਨਾਂ ਵਿੱਚੋਂ 19 ਨੂੰ ਸ਼ੁਰੂ ਕਰਨ ਲਈ ਸਭ ਕਾਰਵਾਈ ਮੁਕੰਮਲ ਹੈ ਅਤੇ ਬਾਕੀ ਵੀ ਜਲਦ ਕਰ ਲਈਆਂ ਜਾਣਗੀਆਂ। ਇਨਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।ਇਸ ਸੰਬੰਧੀ ਬੀਤੀ ਸ਼ਾਮ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਸਪੱਸ਼ਟ ਕਹਿ ਦਿੱਤਾ ਕਿ ਲੋਕਾਂ ਨੂੰ ਸਸਤਾ ਰੇਤਾ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮਾਮਲੇ ਵਿੱਚ ਕੋਈ ਵੀ ਕੋਤਾਹੀ ਅਤੇ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਆਰਟੀਆਈ ਭਰਨ ਵਾਲਿਆਂ ਲਈ ਨਵੀਂਆਂ ਗਾਈਡਲਾਈਨ ਰਾਹਤ ਜਾਂ ਆਫ਼ਤ?

ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਤੇ ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਆਈ.ਜੀ.ਪੀ. ਹੈਡਕੁਆਟਰ ਸੁਖਚੈਨ ਸਿੰਘ ਗਿੱਲ ਤੇ ਡੀ.ਆਈ.ਜੀ. ਅੰਮਿ੍ਰਤਸਰ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।