Protest March - Sach Kahoon Punjabi

Protest March: ਸੰਯੁਕਤ ਕਿਸਾਨ ਮੋਰਚੇ ਵੱਲੋਂ ਰੋਸ ਮਾਰਚ
Protest March: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਵਿੱਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤਹਿਤ ਜੰਗੀ ਮਾਹੌਲ ਖਿਲਾਫ਼ ਰੋਸ ਮਾਰਚ ਕੀਤਾ ਗਿਆ ਅਤੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਪਣੀਆਂ ਸੱਮਸਿਆਵਾਂ ਨੂੰ ਸ਼ਾਤੀ ਨਾਲ ਬੈਠ ਕੇ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਦੀ ਮੰਗ ਕੀਤੀ ਗਈ ।

ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਕਿੰਗਰਾ, ਬੀਕੇਯੂ ਮਾਲਵਾ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸਾਧੂਵਾਲਾ, ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਗਾਮ ਦੇ ਹਮਲੇ ਨੂੰ ਸਰਕਾਰ ਨੇ ਸਹੀ ਢੰਗ ਨਾਲ ਨਜਿੱਠਣ ਦੀ ਬਜਾਏ ਇਸ ਘਟਨਾ ਨੂੰ ਵੋਟ ਰਾਜਨੀਤੀ ਲਈ ਵਰਤਣ ਲਈ ਲੋਕਾਂ ਉੱਪਰ ਜੰਗ ਥੋਪੀ ਗਈ ਜਿਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਾਇਆ ਗਿਆ। ਪੰਜਾਬ ਅਤੇ ਕਸ਼ਮੀਰ ਵਿੱਚ ਤਣਾਅ ਦਾ ਮਾਹੌਲ ਬਣਿਆ। ਨੈਸ਼ਲ ਮੀਡੀਆਂ ਨੇ ਝੂਠੀਆਂ ਖ਼ਬਰਾਂ ਨਾਲ਼ ਲੋਕਾਂ ਨੂੰ ਭੜ੍ਹਕਾਉਣ ਅਤੇ ਮੋਦੀ ਸਰਕਾਰ ਨੂੰ ਹੀਰੋ ਬਣਾਉਣ ਦਾ ਕੰਮ ਕੀਤਾ ।

ਇਹ ਵੀ ਪੜ੍ਹੋ: Lucknow Bus Fire: ਡਬਲ-ਡੈਕਰ ਬੱਸ ਨੂੰ ਅੱਗ ਲੱਗਣ ਨਾਲ ਪੰਜ ਯਾਤਰੀਆਂ ਦੀ ਮੌਤ, ਮੁੱਖ ਮੰਤਰੀ ਯੋਗੀ ਨੇ ਪ੍ਰਗਟਾਇਆ ਦੁੱਖ…

ਬੀਕੇਯੂ ਡਕੌਂਦਾ ਗਿੱਲ ਦੇ ਆਗੂ ਸੁਖਦੇਵ ਸਿੰਘ,ਬੀਕੇਯੂ ਡਕੌਂਦਾ ਧਨੇਰ ਦੇ ਆਗੂ ਬਲਜੀਤ ਸਿੰਘ ਭਾਣਾ ਨੇ ਕਿਹਾ ਕਿ ਭਾਰਤ ਦੀ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ਼ ਲੋਕਾਂ ਦੇ ਵਿਰੋਧ ਲਗਾਤਾਰ ਵਧ ਰਹੇ ਹਨ ,ਬੇਰੁਜ਼ਗਾਰੀ, ਨਸ਼ੇ, ਭੁੱਖਮਰੀ ਵਰਗੀਆਂ ਸੱਮਸਿਆਵਾਂ ਨਾਲ਼ ਲੋਕ ਜੂਝ ਰਹੇ ਹਨ ਅਜਿਹੇ ਸਮੇਂ ਸਾਮਰਾਜੀ ਦੇਸ਼ਾਂ ਅੱਗੇ ਝੁਕੀ ਹੋਈ ਸਰਕਾਰ ਕੋਲ ਲੋਕਾਂ ਨੂੰ ਦੇਣ ਲਈ ਕੁਝ ਨਹੀਂ ਹੈ ਇਸ ਲਈ ਅਜਿਹਾ ਮਾਹੌਲ ਬਣਾਇਆ ਗਿਆ ਤਾਂ ਕਿ ਲੋਕ ਆਪਣੀਆਂ ਸੱਮਸਿਆਵਾਂ ਨੂੰ ਛੱਡ ਕੇ ਜੰਗ ਵਿੱਚ ਉਲਝੇ ਰਹਿਣ।

ਇਹ ਵੀ ਪੜ੍ਹੋ: Ludhiana court clash 2025: ਅਦਾਲਤ ‘ਚ ਹੋਏ ਵਕੀਲਾਂ ਤੇ ਸਟਾਫ ਵਿਚਕਾਰ ਝਗੜੇ ਦਾ ਮਾਮਲਾ ਭਖਿਆ, ਪੜ੍ਹੋ ਕੀ ਹਨ …

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਨੌਂਨਿਹਾਲ ਸਿੰਘ ਦੀਪ ਸਿੰਘ ਵਾਲਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਵੀਰ ਕੌਰ ਗੰਧੜ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਬਿਨਾਂ ਸਾਮਰਾਜੀ ਤਾਕਤਾਂ ਦੇ ਦਖਲ਼ ਤੋਂ ਬਿਨਾਂ ਕਸ਼ਮੀਰ ਦਾ ਮਸਲਾ ਜੋ ਕਿ ਇਸ ਜੰਗ ਦਾ ਇੱਕ ਕਾਰਨ ਬਣਿਆ ਨੂੰ ਕਸ਼ਮੀਰੀ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੱਲ ਕਰੇ ਅਤੇ ਸ਼ਾਂਤੀ ਨਾਲ਼ ਬੈਠ ਕੇ ਗੱਲ ਕਰੇ। ਭਾਰਤ ਅਤੇ ਪਾਕਿਸਤਾਨ ਦੀ ਸਰਕਾਰ ਦੀ ਅਲੋਚਨਾ ਕਰਦਿਆਂ ਹੋਇਆਂ ਦੁਨੀਆਂ ਭਰ ਦੇ ਕਿਰਤੀ ਲੋਕਾਂ ਨੂੰ ਸਾਮਰਾਜੀ ਤਾਕਤਾਂ ਖਿਲਾਫ਼ ਇਕੱਠੇ ਹੋਣ ਦਾ ਸੁਨੇਹਾ ਦਿੱਤਾ ਗਿਆ। Protest March

ਫੋਟੋ ਨਾਲ ਨੱਥੀ

Faridkot Water Crisis: ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਲੈ ਕੇ ਫਰੀਦਕੋਟ ਵਾਸੀਆਂ ਨੇ ਕੀਤਾ ਰੋਸ ਮਾਰਚ
ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ ਫਰੀਦਕੋਟ ਵਾਸੀ – ਜਲ ਜੀਵਨ ਬਚਾਓ ਮੋਰਚਾ

Faridkot Water Crisis: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਸ਼ਹਿਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਬਹੁਤ ਹੀ ਗੰਦਾ ਅਤੇ ਬਦਬੂਦਾਰ ਪਾਣੀ ਫਰੀਦਕੋਟ ਦੇ ਲੋਕਾਂ ਨੂੰ ਪੀਣ ਲਈ ਮੁਹੱਈਆ ਕਰਵਾਇਆ ਜਾ ਰਿਹਾ ਹੈ। ਫਰੀਦਕੋਟ ਦੇ ਲੋਕ ਪਿਛਲੇ ਇੱਕ ਮਹੀਨੇ ਤੋਂ ਪੀਣ ਵਾਲੇ ਪਾਣੀ ਦੀ ਵੱਡੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। ਇਸ ਸਬੰਧ ਵਿੱਚ ਜਲ ਜੀਵਨ ਬਚਾਓ ਮੋਰਚਾ ਵੱਲੋਂ 21 ਅਪ੍ਰੈਲ ਨੂੰ ਸੰਬੰਧਿਤ ਮਹਿਕਮੇ ਨਾਲ ਮੀਟਿੰਗ ਕਰਕੇ ਕੁਝ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਅਤੇ ਕੁਝ ਸਮੱਸਿਆਵਾਂ ਜੋ ਜਲ ਸਪਲਾਈ ਵਿਭਾਗ ਤੋਂ ਹੱਲ ਨਹੀਂ ਹੋ ਸਕਦੀਆਂ ਸਨ ਉਸ ਨੂੰ ਲੈ ਕੇ 22 ਅਪ੍ਰੈਲ 2025 ਨੂੰ ਜਲ ਜੀਵਨ ਬਚਾਓ ਮੋਰਚਾ ਦੇ ਝੰਡੇ ਹੇਠ ਸ਼ਹਿਰ ਦੇ ਐਮਸੀ ਸਾਹਿਬਾਨ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ, ਨਗਰ ਸੁਧਾਰ ਕਮੇਟੀ ਦੇ ਮੈਂਬਰ ਅਤੇ ਸ਼ਹਿਰ ਦੇ ਸੁਹਿਰਦ ਸਾਥੀ ਇਕੱਠੇ ਹੋਏ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੁਰਦਾਬਾਦ, ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਂਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਤੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ।

ਇਹ ਵੀ ਪੜ੍ਹੋ: Faridkot News: ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਫਰੀਦਕੋਟ ਡੀਸੀ ਨੂੰ ਦਿੱਤਾ ਮੰਗ ਪੱਤਰ

ਉੱਥੇ ਐਸਡੀਐਮ ਫ਼ਰੀਦਕੋਟ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਮੌਕੇ ’ਤੇ ਸੰਬੰਧਿਤ ਮਹਿਕਮੇ ਦੇ ਐਕਸਈਐਨ ਵੀ ਹਾਜ਼ਰ ਹੋਏ। ਮਹਿਕਮੇ ਵੱਲੋਂ ਸ਼ਹਿਰ ਵਾਸੀਆਂ ਨੂੰ ਇਹ ਭਰੋਸਾ ਦਿੱਤਾ ਗਿਆ ਕਿ 10 ਦਿਨ ਦੇ ਵਿੱਚ ਰਾਜਾ ਮਾਈਨਰ ਦਾ ਪਾਣੀ ਫਰੀਦਕੋਟ ਵਾਸੀਆਂ ਲਈ ਮੁਹੱਈਆ ਕਰਾਇਆ ਜਾਏਗਾ। ਇੱਕ ਨਿਗਰਾਨ ਕਮੇਟੀ ਬਣਾਉਣ ਦੀ ਵੀ ਸਹਿਮਤੀ ਬਣੀ। ਹਰ ਮਹੀਨੇ ਸਪਲਾਈ ਕੀਤੇ ਜਾਣ ਵਾਲੇ ਪਾਣੀ ਦਾ ਟੈਸਟ ਵੀ ਕਰਵਾਇਆ ਜਾਇਆ ਕਰੇਗਾ। ਸ਼ਹਿਰ ਵਾਸੀ ਇਸ ਗੱਲ ਤੋਂ ਆਸਵੰਦ ਕਿ 10 ਦਿਨ ਦੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਸਾਨੂੰ ਰਾਜਾ ਮਾਈਨਰ ਦਾ ਪਾਣੀ ਮੁਹੱਈਆ ਕਰਵਾਏਗਾ ਦੇ ਭਰੋਸੇ ’ਤੇ ਵਾਪਿਸ ਆਏ। ਜੇਕਰ ਦਸ ਦਿਨ ਬਾਅਦ ਵੀ ਸੰਬੰਧਿਤ ਮਹਿਕਮਾ ਸਾਫ ਪੀਣ ਯੋਗ ਪਾਣੀ ਫਰੀਦਕੋਟ ਵਾਸੀਆਂ ਨੂੰ ਉਪਲੱਬਧ ਨਹੀਂ ਕਰਵਾਉਂਦਾ ਤਾਂ ਜਲ ਜੀਵਨ ਬਚਾਓ ਮੋਰਚੇ ਵੱਲੋਂ ਕੋਈ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਜਿਸਦਾ ਜਿੰਮੇਵਾਰ ਸੰਬੰਧਿਤ ਮਹਿਕਮਾ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੌਜੂਦਾ ਸਰਕਾਰ ਹੋਵੇਗੀ। Faridkot Water Crisis

Collective Leave :ਡੀ.ਸੀ. ਦਫਤਰਾਂ ਦੇ ਕਰਮਚਾਰੀ ਸਮੂਹਿਕ ਛੁੱਟੀ ਕਰਕੇ ਰੋਸ ਮਾਰਚ ’ਚ ਹੋਣਗੇ ਸ਼ਾਮਲ
Collective Leave : (ਰਜਨੀਸ਼ ਰਵੀ) ਫਾਜ਼ਿਲਕਾ । 13 ਨਵੰਬਰ ਨੂੰ ਬਰਨਾਲਾ ਵਿਖੇ ਹੋਣ ਵਾਲੇ ਰੋਸ ਮਾਰਚ ਵਿੱਚ ਡੀਸੀ ਦਫਤਰ ਕਰਮਚਾਰੀਆਂ ਫਾਜ਼ਿਲਕਾ ਵੱਲੋਂ ਵੀ ਹਿੱਸਾ ਲਿਆ ਜਾਏਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀਐਸਐਮਐਸਯੂ ਦੇ ਸੂਬਾ ਪ੍ਰਧਾਨ ਸ. ਅਮਰੀਕ ਸਿੰਘ ਸੰਧੂ, ਸੂਬਾ ਜਨਰਲ ਸਕੱਤਰ ਸ. ਪਿੱਪਲ ਸਿੰਘ ਸਿੱਧੂ ਅਤੇ ਸੂਬਾ ਬਾਡੀ ਵੱਲੋਂ ਦਿੱਤੇ ਐਕਸ਼ਨ ਤਹਿਤ ਸੂਬੇ ਦੇ ਸਾਰੇ ਵਿਭਾਗਾਂ ਦਾ ਕਲੈਰੀਕਲ ਸਟਾਫ਼ ਮਿਤੀ 13-11-2024 ਨੂੰ ਸਮੂਹਿਕ ਛੁੱਟੀ ਕਰਕੇ ਬਰਨਾਲਾ ਵਿਖੇ ਹੋਣ ਵਾਲੇ ਰੋਸ ਮਾਰਚ ਵਿੱਚ ਸ਼ਾਮਲ ਹੋ ਰਿਹਾ ਹੈ।

ਇਹ ਵੀ ਪੜ੍ਹੋ: Fazilka News: ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਮੈਰਿਜ਼ ਪੈਲਸਾਂ ’ਚ ਹਥਿਆਰ ਲੈ ਕੇ ਜਾਣ ’ਤੇ ਲਗਾਈ ਪਾਬੰਦੀ

ਇਸ ਸਬੰਧੀ ਡੀ.ਸੀ. ਦਫਤਰਾਂ ਦੇ ਕਰਮਚਾਰੀ ਵੀ ਮਿਤੀ 13-11-2024 ਨੂੰ ਸਮੂਹਿਕ ਛੁੱਟੀ ਕਰਕੇ ਇਸ ਰੋਸ ਮਾਰਚ ਵਿੱਚ ਸ਼ਾਮਲ ਹੋਣਗੇ। ਜਿਸ ਬਾਰੇ ਏਡੀਸੀ ਫਾਜ਼ਿਲਕਾ ਨੂੰ ਲਿਖਤੀ ਪੱਤਰ ਦਿੱਤਾ ਗਿਆ ਹੈ। Collective Leave

ਪੰਜਾਬੀ ਯੂਨੀਵਰਸਿਟੀ ’ਚ ਕੱਢਿਆ ਰੋਸ ਮਾਰਚ, ਸਰਕਾਰ ਖਿਲਾਫ਼ ਕੀਤੀ ਨਾਅਰੇਬਾਜੀ
ਪੰਜਾਬੀ ’ਵਰਸਿਟੀ ’ਚ ਪੱਕਾ ਮੋਰਚਾ ਚੌਥੇ ਦਿਨ ’ਚ ਸ਼ਾਮਲ, ਗ੍ਰਾਂਟ ਜਾਰੀ ਕਰਨ ਦੇ ਲਿਖਤੀ ਭਰੋਸੇ ’ਤੇ ਅੜ੍ਹੇ

ਸਾਲ 2022-23 ’ਚ ਸਰਕਾਰ ਦੀ ਗ੍ਰਾਂਟ ਤੋਂ ਖਰਚ ਦਾ ਹਿੱਸਾ ਸਿਰਫ਼ 42.2 ਫੀਸਦੀ : ਆਗੂ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੀ ਗ੍ਰਾਂਟ ਵਿੱਚ ਕੀਤੀ ਗਈ ਕਟੌਤੀ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ (Punjabi University )ਵਿਖੇ ਸ਼ੁਰੂ ਹੋਇਆ ਦਿਨ-ਰਾਤ ਦਾ ਪੱਕਾ ਮੋਰਚਾ ਚੌਥੇ ਦਿਨ ਵਿੱਚ ਪੁੱਜ ਗਿਆ ਹੈ। ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀ ਜਥੇਬੰਦੀਆਂ ਵੱਲੋਂ ਗਰਾਂਟ ਘਟਾਉਣ ਦੇ ਮੁੱਦੇ ਤਹਿਤ ਯੂਨੀਵਰਸਿਟੀ ਵਿਖੇ ਰੋਹ ਭਰਪੂਰ ਮਾਰਚ ਵੀ ਕੱਢਿਆ ਗਿਆ।

ਇਸ ਮੌਕੇ ਮੋਰਚੇ ਦੇ ਆਗੂਆਂ ਵੱਲੋਂ ਰੋਸ ਪ੍ਰਗਟਾਇਆ ਗਿਆ ਕਿ ਚਾਰ ਦਿਨ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਵੱਲੋਂ ਮੋਰਚੇ ਨਾਲ ਕੋਈ ਗੱਲ-ਬਾਤ ਨਹੀਂ ਕੀਤੀ ਗਈ। ਜਿਸ ਤੋਂ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਸਿੱਖਿਆ ਦੇ ਮੁੱਦੇ ’ਤੇ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਲੈ ਕੇ ਗੰਭੀਰ ਨਹੀਂ ਹੈ। ਵਿਦਿਆਰਥੀ ਆਗੂਆਂ ਅਮਨਦੀਪ ਸਿੰਘ ਖਿਓਵਾਲੀ, ਪੂਟਾ ਆਗੂ ਡਾ. ਨਿਸ਼ਾਨ ਸਿੰਘ ਅਤੇ ਡਾ ਰਾਜਦੀਪ ਸਿੰਘ ਨੇ ਕਿਹਾ ਕਿ ਅੰਕੜਿਆਂ ਤੋਂ ਸਪੱਸ਼ਟ ਹੈ ਕਿ 1990-91 ਵਿੱਚ ਯੂਨੀਵਰਸਿਟੀ (Punjabi University) ਦੀ ਕੁੱਲ ਆਮਦਨ ਵਿੱਚ ਫੀਸਾਂ ਦਾ ਹਿੱਸਾ 9.05 ਫੀਸਦੀ ਸੀ ਅਤੇ ਸਰਕਾਰ ਦੀ ਗਰਾਂਟ ਤੋਂ ਯੂਨੀਵਰਸਿਟੀ ਦੇ ਖਰਚ ਵਿੱਚ ਹਿੱਸਾ 88.63 ਫੀਸਦੀ ਸੀ। ਸਾਲ 2022-2023 ਵਿੱਚ ਵਿਦਿਆਰਥੀਆਂ ਦੀਆਂ ਫੀਸਾਂ ਤੋਂ ਆਮਦਨ 42.2 ਫੀਸਦੀ ਹੈ ਜਦਕਿ ਪੰਜਾਬ ਸਰਕਾਰ ਦੀ ਗਰਾਂਟ ਤੋਂ ਖਰਚ ਯੂਨੀਵਰਸਿਟੀ ਦਾ ਹਿੱਸਾ ਸਿਰਫ 42.2 ਫੀਸਦੀ ਹੀ ਰਹਿ ਗਿਆ ਹੈ । ਇਸ ਤੋਂ ਸਪੱਸ਼ਟ ਹੈ ਕਿ ਸਰਕਾਰ ਲਗਾਤਾਰ ਆਪਣੀ ਜਿੰਮੇਵਾਰੀ ਤੋਂ ਭੱਜ ਰਹੀ ਹੈ।

ਆਗੂਆਂ ਰਸਪਿੰਦਰ ਜਿੰਮੀ, ਵਰਿੰਦਰ ਖੁਰਾਣਾ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅਸਲ ਸਵਾਲ ਸਿੱਖਿਆ ਦੀ ਜੁੰਮੇਵਾਰੀ ਤਹਿ ਕਰਨ ਦੀ ਹੈ ਇਸ ਕਰਕੇ ਪੰਜਾਬ ਸਰਕਾਰ ਦੁਆਰਾ ਜਨਤਕ ਅਦਾਰਿਆਂ ਨੂੰ ਸੰਭਾਲਣਾ ਅਤੇ ਪ੍ਰਫੁੱਲਿਤ ਕਰਨਾ ਅਹਿਮ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਿੰਨਾਂ ਸਮਾਂ ਸਰਕਾਰ ਵੱਲੋਂ ਨੀਤੀਗਤ ਫੈਸਲੇ ਤਹਿਤ 150 ਕਰੋੜ ਦਾ ਕਰਜਾ ਮਾਫ ਨਹੀਂ ਕੀਤਾ ਜਾਂਦਾ ਅਤੇ ਪੂਰਾ ਬਜਟ ਜਾਰੀ ਕਰਨ ਦਾ ਲਿਖਤੀ ਨੋਟੀਫਿਕੇਸਨ ਜਾਰੀ ਨਹੀਂ ਕੀਤਾ ਜਾਂਦਾ ਉਹਨਾਂ ਸਮਾਂ ਮੋਰਚਾ ਜਾਰੀ ਰਹੇਗਾ।

ਜਨਵਰੀ ਅਤੇ ਫਰਵਰੀ ਮਹੀਨੇ ਦੀ ਨਹੀਂ ਹੋਈ ਤਨਖਾਹ ਨਸੀਬ

ਪੰਜਾਬੀ ਯੂਨੀਵਰਸਿਟੀ ਦਾ ਹਾਲ ਇਹ ਹੈ ਕਿ ਮੁਲਾਜ਼ਮਾਂ ਨੂੰ ਜਨਵਰੀ ਅਤੇ ਫਰਵਰੀ ਮਹੀਨੇ ਦੀ ਅਜੇ ਤੱਕ ਤਨਖਾਹ ਨਹੀਂ ਮਿਲੀ ਜਦੋਂਕਿ ਮਾਰਚ ਮਹੀਨਾ ਵੀ ਅੱਧਾ ਲੰਘ ਚੁੱਕਿਆ ਹੈ। ਯੂਨੀਵਰਸਿਟੀ ਸਿਰ ਚੜ੍ਹਿਆ ਕਰਜ਼ਾ ਅਤੇ ਹੋਰ ਦੇਣਦਾਰੀਆਂ ਯੂਨੀਵਰਸਿਟੀ ਦੀ ਹਾਲਤ ਹੋਰ ਨਾਜੁਕ ਕਰ ਰਹੀਆਂ ਹਨ। ਆਗੂਆਂ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਵਿੱਚ ਆਪਣੇ ਭਵਿੱਖ ਨੂੰ ਲੈ ਕੇ ਡਰ ਪਾਇਆ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ।