Sidhu Moosewala Anniversary - Sach Kahoon Punjabi

ਸਿੱਧੂ ਮੂਸੇਵਾਲਾ ਦੀ ਬਰਸੀ ਕੱਲ੍ਹ, ਪਿਤਾ ਨੇ ਕੀਤੀ ਸਮੇਂ ਸਿਰ ਪਹੁੰਚਣ ਦੀ ਅਪੀਲ
(ਸੱਚ ਕਹੂੰ ਨਿਊਜ਼) ਬਰਸੀ। ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ (Sidhu Moosewala Anniversary ) ਐਤਵਾਰ ਨੂੰ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਅਤੇ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਬਰਸੀ ਮੌਕੇ ਲੋਕਾਂ ਨੂੰ ਆਉਣ ਤੋਂ ਰੋਕਣ ਲਈ ਮਾਹੌਲ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਚਹੇਤਿਆਂ ਨੂੰ ਅਪੀਲ ਹੈ ਕਿ ਜਿਸ ਤਰ੍ਹਾਂ ਪੰਜਾਬ ‘ਚ ਮਾਹੌਲ ਗਰਮਾਇਆ ਹੋਇਆ ਹੈ, ਉਸੇ ਤਰ੍ਹਾਂ ਸਿੱਧੂ ਦੀ ਬਰਸੀ ‘ਤੇ ਹੋਣ ਵਾਲੇ ਇਕੱਠ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਂ ਸਾਰਿਆਂ ਨੂੰ ਪੰਜਾਬ ਵਿੱਚ ਭਾਈਚਾਰਕ ਸਾਂਝ ਪੈਦਾ ਕਰਨ ਦੀ ਅਪੀਲ ਕਰਦਾ ਹਾਂ। ਇਸ ਦੇ ਨਾਲ ਹੀ ਸਮੇਂ ਸਿਰ ਪਹੁੰਚਣ ਦੀ ਕੋਸ਼ਿਸ਼ ਵੀ ਕਰੋ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।